ਤਾਜਾ ਖ਼ਬਰਾਂ


ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  11 minutes ago
ਨਾਭਾ, 19 ਫਰਵਰੀ (ਕਰਮਜੀਤ ਸਿੰਘ)- ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ਦੇ 2 ਨੰਬਰ ਸੈੱਲ ਅਤੇ 3 ਨੰਬਰ ਸੈੱਲ 'ਚੋਂ ਦੋ ਮੋਬਾਇਲ...
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  20 minutes ago
ਲੁਧਿਆਣਾ, 19 ਫਰਵਰੀ (ਰੁਪੇਸ਼ ਕੁਮਾਰ)- ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ 'ਚ ਹੁਣ ਆਉਂਦੇ ਦਿਨਾਂ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  32 minutes ago
ਰਾਏਪੁਰ, 19 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ 'ਚ ਸੀ. ਆਰ. ਪੀ. ਐੱਫ. ਦੀ ਕੋਬਰਾ ਬਟਾਲੀਅਨ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੀ. ਆਰ. ਪੀ. ਐੱਫ. ਨੇ...
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  36 minutes ago
ਅੰਮ੍ਰਿਤਸਰ, 19 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅਕਤੂਬਰ 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਵਲੋਂ ਸਮੂਹਿਕ ਖ਼ੁਦਕੁਸ਼ੀ...
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਦਿੱਲੀ 'ਚ ਸਰਕਾਰ ਬਣਨ ਤੋਂ ਬਾਅਦ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਸਾਲ 2016 ਦੇ ਜੇ. ਐੱਨ. ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇਸ਼ ਧ੍ਰੋਹ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਲੀ ਸਰਕਾਰ ਨੂੰ 3 ਅਪ੍ਰੈਲ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ...
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 1 hour ago
ਚੇਨਈ, 19 ਫਰਵਰੀ- ਤਾਮਿਲਨਾਡੂ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੋਧ 'ਚ...
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 1 hour ago
ਚੋਗਾਵਾ, 19 ਫਰਵਰੀ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ...
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ...
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 2 hours ago
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਚ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ...
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ ਦਿੱਲੀ 'ਚ ਹੋਵੇਗੀ। ਉੱਤਰ ਪ੍ਰਦੇਸ਼ ਵਧੀਕ ਮੁੱਖ ਸਕੱਤਰ ਅਤੇ ਪ੍ਰਧਾਨ ਗ੍ਰਹਿ ਸਕੱਤਰ...
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ 2 ਮਹੀਨਿਆਂ ਤੋਂ ਸੜਕ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਅੱਜ ਸੁਲ੍ਹਾ ਹੋ ਸਕਦੀ ਹੈ। ਸੁਪਰੀਮ ਕੋਰਟ...
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 3 hours ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 3 hours ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 3 hours ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 4 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 4 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 5 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 1 hour ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 1 hour ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 1 hour ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 1 hour ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  5 minutes ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  18 minutes ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  37 minutes ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  48 minutes ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  50 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 1 hour ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਕਿਸਾਨ ਜਥੇਬੰਦੀਆਂ ਨੇ ਬੱਤੀਆਂ ਵਾਲਾ ਚੌਕ ਵਿਖੇ ਧਰਨਾ ਲਾ ਕੇ ਆਵਾਜਾਈ ਕੀਤੀ ਠੱਪc

ਕੋਟਕਪੂਰਾ, 15 ਅਕਤੂਬਰ (ਮੇਘਰਾਜ, ਮੋਹਰ ਗਿੱਲ)- ਮਾਰਕੀਟ ਕਮੇਟੀ ਕੋਟਕਪੂਰਾ ਦੇ ਦਫ਼ਤਰ ਸਾਹਮਣੇ ਬੀਤੀ 9 ਅਕਤੂਬਰ ਨੂੰ ਕਿਸਾਨ ਮੰਗਾਂ ਲਈ ਦਿੱਤੇ ਧਰਨੇ 'ਚ ਕਿਸਾਨ ਆਗੂ ਦਵਿੰਦਰ ਸਿੰਘ ਰੋਮਾਣਾ ਬਲਾਕ ਪ੍ਰਧਾਨ ਜੈਤੋ ਦੀ ਹੋਈ ਮੌਤ ਲਈ ਜ਼ਿੰਮੇਵਾਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਕਿਸਾਨ ਦੀ ਲਾਸ਼ ਫ਼ਰੀਜ਼ਰ ਵਿਚ ਰੱਖ ਕੇ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਪਰਿਵਾਰ ਦਾ ਕਰਜ਼ਾ ਖਤਮ ਕਰਨ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਅੱਗੇ ਜਾਰੀ ਦਿਨ-ਰਾਤ ਦੇ ਧਰਨੇ ਦੇ ਪੰਜਵੇਂ ਦਿਨ ਵੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਇਨਸਾਫ਼ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿਚ ਭੜਕੇ ਕਿਸਾਨਾਂ ਨੇ ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਜਾਮ ਲਾ ਕੇ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਗੁਰਦੀਪ ਸਿੰਘ ਰਾਮਪੁਰਾ, ਸੂਬਾ ਮੀਤ ਪ੍ਰਧਾਨ ਡਕੋਂਦਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਦਤਾਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਕਿਸਾਨ ਆਗੂ ਮਾਸਟਰ ਛੱਜੋ ਰਾਮ ਰਿਖੀ, ਬਲਕਰਨ ਸਿੰਘ ਬਰਾੜ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਬਰਗਾੜੀ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਅਤੇ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਬਲਰਾਜ ਸਿੰਘ ਗੁਰੂਸਰ ਨੇ ਕਿਹਾ ਕਿ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦੇ ਕੇ ਕਿਸਾਨਾਂ ਨੂੰ ਵਰਾਉਣ ਵਾਲੀ ਸਰਕਾਰ ਦੇ ਰਾਜ ਵਿਚ ਕਿਸਾਨ ਰੁਲ ਰਿਹਾ ਹੈ | ਅੱਜ ਦੇਸ਼ ਦੇ ਕਿਸਾਨ ਨੇ ਮਿਹਨਤ ਕਰਕੇ ਅੰਨ ਭੰਡਾਰ ਤਾਂ ਭਰ ਦਿੱਤੇ ਪਰ ਅੰਨਦਾਤਾ ਅੱਜ ਕਰਜ਼ੇ ਵਿਚ ਖੁੱਭ ਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ | ਆਗੂਆਂ ਨੇ ਕਿਹਾ ਸਰਕਾਰ ਵਲੋਂ ਐਲਾਨੇ ਜਿਣਸਾਂ ਦੇ ਭਾਅ ਵੀ ਕਿਸਾਨਾਂ ਨੂੰ ਪੂਰੇ ਨਹੀਂ ਦਿੱਤੇ ਜਾ ਰਹੇ, ਜਿਸ ਨੂੰ ਦੇਸ਼ ਅੰਦਰ ਲਾਗੂ ਕਰਾਉਣ ਲਈ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਦੇਸ਼ ਦੀਆਂ 200 ਕਿਸਾਨ ਜਥੇਬੰਦੀਆਂ ਨੇ 8 ਤੋਂ 10 ਅਕਤੂਬਰ ਤੱਕ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ | ਆਗੂਆਂ ਨੇ ਕਿਹਾ ਕਿ ਇਸ ਸੱਦੇ ਨੂੰ ਕਾਮਯਾਬ ਕਰਨ ਲਈ 9 ਅਕਤੂਬਰ ਨੂੰ ਪੰਜਾਬ ਕਿਸਾਨ ਯੂਨੀਅਨ ਵਲੋਂ ਮਾਰਕੀਟ ਕਮੇਟੀ ਕੋਟਕਪੂਰਾ ਅੱਗੇ ਧਰਨਾ ਦਿੱਤਾ ਗਿਆ ਸੀ ਜਿੱਥੇ ਜੈਤੋ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ ਦੀ ਮੌਤ ਹੋ ਗਈ ਹੈ | ਜਥੇਬੰਦੀਆਂ ਨੇ ਮੰਗ ਕੀਤੀ ਸੀ ਕਿ ਕਿਸਾਨ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਧਰਨੇ ਨੂੰ ਸੂਬਾ ਜਨਰਲ ਸਕੱਤਰ ਗੁਰਨਾਮ ਭਿੱਖੀ, ਸੀਨੀਅਰ ਮੀਤ ਪ੍ਰਧਾਨ ਜੋਰਾ ਸਿੰਘ ਭੈਣੀਬਾਘਾ, ਗੋਰਾ ਸਿੰਘ ਪਿਪਲੀ, ਸਰਦੂਲ ਸਿੰਘ ਕਾਸਮ ਭੱਟੀ, ਡਕੌਾਦਾ ਦੇ ਆਗੂ ਬਲਦੇਵ ਸਿੰਘ ਭਾਈ ਰੂਪਾ, ਐਡਵੋਕੇਟ ਬਲਕਰਨ ਸਿੰਘ ਬੱਲੀ, ਸਕੱਤਰ ਗੁਰਤੇਜ ਸਿੰਘ ਹਰੀਨੌਾ, ਸੁੱਚਾ ਸਿੰਘ ਲੱਧੂ, ਪ੍ਰਗਤੀਸ਼ੀਲ ਇਸਤਰੀ ਸਭਾ ਦੀ ਸੂਬਾਈ ਆਗੂ ਜਸਵੀਰ ਕੌਰ ਨੱਤ, ਕਾਮਰੇਡ ਸੁਖਦਰਸ਼ਨ ਨੱਤ, ਰਾਮਪਾਲ ਬਰਗਾੜੀ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮਾਸਟਰ ਬਲਦੇਵ ਸਿੰਘ ਜੈਤੋ ਧਰਨੇ 'ਚ ਪਹੰੁਚੇ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ, ਕਿਸਾਨ ਪਰਿਵਾਰ ਦਾ ਸਮੁੱਚਾ ਕਰਜ਼ਾ ਅਤੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ | ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਅਤੇ ਸਕੱਤਰ ਗੁਰਤੇਜ ਸਿੰਘ ਹਰੀਨੌਾ ਨੇ ਦੱਸਿਆ ਕਿ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨਾ ਚਿਰ ਬੱਤੀਆਂ ਵਾਲਾ ਚੌਕ ਵਿਖੇ ਦਿਨ ਰਾਤ ਧਰਨਾ ਜਾਰੀ ਰਹੇਗਾ ਅਤੇ ਆਵਾਜਾਈ ਠੱਪ ਰੱਖੀ ਜਾਵੇਗੀ | ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪੁੱਜਦਾ ਕਰ ਦਿੱਤਾ ਗਿਆ ਤੇ ਇਸ ਦਾ ਜਲਦੀ ਹੱਲ ਕੀਤਾ ਜਾਵੇਗਾ |

ਵਿਦਿਆਰਥੀਆਂ ਨੂੰ ਡੀ. ਪੀ. ਟੀ. ਤੇ ਟੈਟਨਸ ਦੇ ਟੀਕੇ ਲਗਾਏ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਭਾਗ ਦੇ ਰਾਸ਼ਟਰੀ ਸਿਹਤ ਪ੍ਰੋਗਰਾਮ ਹਰ ਪਿੰਡ ਕਸਬੇ ਵਿਚ ਪਹੁੰਚਾੳਣ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਚੰਗੀਆ ਸਿਹਤ ਸਹੂੁਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ...

ਪੂਰੀ ਖ਼ਬਰ »

ਝੋਨੇ 'ਚ ਵਧੇਰੇ ਨਮੀ ਆਉਣ ਕਾਰਨ ਝੋਨਾ ਵੇਚਣ 'ਚ ਕਿਸਾਨਾਂ ਨੂੰ ਆ ਰਹੀਆਂ ਨੇ ਮੁਸ਼ਕਿਲਾਂ

ਸਾਦਿਕ, 15 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਝੋਨੇ ਦੀ ਫ਼ਸਲ ਇਕ ਅਜਿਹੀ ਫਸਲ ਹੈ, ਜਿਸ ਨੂੰ ਲਗਾਉਣ ਸਮੇਂ ਅਤੇ ਵੇਚਣ ਸਮੇਂ ਕਿਸਾਨ ਨੂੰ ਬਹੁਤ ਸਾਰੀਆਂ ਮਜ਼ਬੂਰੀਆਂ ਤੇ ਮੁਸ਼ਕਿਲਾਂ 'ਚੋਂ ਲੰਘਣਾ ਪੈਂਦਾ ਹੈ | ਇਸ ਸਾਲ ਸਰਕਾਰ ਨੇ ਕਿਸਾਨਾਂ ਦੀ ਕੋਈ ਗੱਲ ਸੁਣੇ ਬਗੈਰ 10 ...

ਪੂਰੀ ਖ਼ਬਰ »

ਗੁਰਮਤਿ ਸਮਗਾਮ ਭਲਕੇ

ਫ਼ਰੀਦਕੋਟ, 15 ਅਕਤੂਬਰ (ਸਤੀਸ਼ ਬਾਗ਼ੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਦੇ ਨਾਲ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਅਤੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਨਕਦੀ ਤੇ ਸਾਮਾਨ ਚੋਰੀ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਬੀਤੀ ਰਾਤ ਦੋ ਵੱਖ-ਵੱਖ ਦੁਕਾਨਾਂ ਵਿਚੋਂ ਚੋਰ ਕਰੀਬ 2 ਹਜ਼ਾਰ ਰੁਪਏ ਨਕਦ ਅਤੇ ਹੋਰ ਸਾਮਾਨ ਲਿਜਾਣ 'ਚ ਕਾਮਯਾਬ ਹੋ ਗਏ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਦੇ ਨਾਲ ਲੱਗਦੀ ਜੱਸ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਤੇ ਆਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- 7 ਅਕਤੂਬਰ ਤੋਂ ਲਗਾਤਾਰ ਬਰਗਾੜੀ ਮੋਰਚੇ 'ਤੇ ਸੇਵਾ ਕਰ ਰਹੇ ਮਲਕੀਤ ਸਿੰਘ ਖ਼ਾਲਸਾ (75) ਸਪੁੱਤਰ ਅਰਜਨ ਸਿੰਘ ਵਾਸੀ ਪਿੰਡ ਕਾਂਜਲਾ ਜ਼ਿਲ੍ਹਾ ਸੰਗਰੂਰ ਦੀ ਅੱਜ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਨਾਲ ਬਰਗਾੜੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਫ਼ਰੀਦਕੋਟ, 15 ਅਕਤੂਬਰ (ਸਰਬਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਇਕ ਵਫ਼ਦ ਸਿਮਰਜੀਤ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਮਿਲਿਆ | ਡਿਪਟੀ ਕਮਿਸ਼ਨਰ ਦੇ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਨੇ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ, 15 ਅਕਤੂਬਰ (ਸਰਬਜੀਤ ਸਿੰਘ)- ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਰਗੁਰਜੀਤ ਕੌਰ ਚੀਫ਼ ਜੂਡੀਸ਼ਿਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਸਾਦਿਕ 'ਚ ਕਿਸਾਨਾਂ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਸਾਦਿਕ, 15 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਬੀਤੇ ਦੋ ਦਿਨਾਂ ਤੋਂ ਸਬ ਤਹਿਸੀਲ ਸਾਦਿਕ ਦੇ ਮੁੱਖ ਗੇਟ ਅੱਗੇ ਲੱਗਾ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ 'ਚ ਦਾਖਲ ਹੋ ਗਿਆ ਹੈ ਪਰ ਪ੍ਰਸ਼ਾਸ਼ਨ ਨੇ ਅਜੇ ਤੱਕ ਕਿਸਾਨਾਂ ਦੇ ਇਸ ਰੋਸ ਧਰਨੇ ਵੱਲ ਕੋਈ ਤਵੱਜੋਂ ਨਹੀਂ ਦਿੱਤੀ | ਇਹ ...

ਪੂਰੀ ਖ਼ਬਰ »

ਸੁਸਾਇਟੀ ਨੇ 15 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਪਿਛਲੇ ਲੰਬੇ ਸਮੇਂ ਤੋਂ ਮਾਨਵਤਾ ਦੀ ਭਲਾਈ ਲਈ ਯਤਨਸ਼ੀਲ ਦਸਮੇਸ਼ ਸੇਵਾ ਸੁਸਾਇਟੀ ਕੋਟਕਪੂਰਾ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ 15 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਦੇਵੀਵਾਲਾ ਵਿਖੇ ਇਕੱਤਰਤਾ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਦੀ ਅਗਵਾਈ ਹੇਠ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਦੇ ਲਈ ਪੇਂਡੂ ਇਕਾਈਆਂ ਦੇ ਗਠਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਦੇਵੀ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਸਾਹਿਤ ਸਭਾ ਕੋਟਕਪੂਰਾ ਦੀ ਇਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਸ਼ਿਆਮ ਸੰੁਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ 'ਚ ਕੁਲਦੀਪ ਸਿੰਘ ਮਾਣੂਕੇ, ਜਗਜੀਤ ਸਿੰਘ ਪਿਆਸਾ, ਗੁਰਮੀਤ ਸਿੰਘ ਬੱਧਣ, ਕੁਲਵਿੰਦਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ ਯੂਨੀਅਨ ਵਲੋਂ ਡੀ. ਏ. ਦੀਆਂ 4 ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ

ਕੋਟਕਪੂਰਾ, 15 ਅਕਤੂਬਰ (ਮੇਘਰਾਜ)- ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਅਤੇ ਜਨਰਲ ਸਕੱਤਰ ਅਸ਼ੋਕ ਕੌਸ਼ਲ ਨੇ ...

ਪੂਰੀ ਖ਼ਬਰ »

ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਸ਼ੁਰੂ

ਬਰਗਾੜੀ, 15 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਬਣੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਦਾ ਕੰਮ ਸ੍ਰੀ ਮੁਕਤਸਰ ਸਾਹਿਬ ਵਾਲੇ ਬਾਬਾ ਬਲਦੇਵ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਬਰਾੜ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਚੈਨਾ ਦੇ ਭਗਵੰਤ ਸਿੰਘ 'ਬਰਾੜ' ਚੈਨਾ ਜਰਨਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਬੂਟਾ ਸਿੰਘ 'ਬਰਾੜ' ਦੀ ਮਾਤਾ ਚੰਦ ਕੌਰ ਬਰਾੜ 104 ਸਾਲਾ (ਸਾਬਕਾ ਬਲਾਕ ਸੰਮਤੀ ਮੈਂਬਰ) ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਡਾ. ਢਿੱਲੋਂ ਦੀ ਅਗਵਾਈ 'ਚ ਟੀਮ ਨੇ ਮਿਊਾਸਪਲ ਪਾਰਕ ਦੀ ਕੀਤੀ ਸਫ਼ਾਈ

ਕੋਟਕਪੂਰਾ, 15 ਅਕਤੂਬਰ (ਮੇਘਰਾਜ) - ਅੱਜ ਮਿਉਂਸਪਲ ਪਾਰਕ ਕੋਟਕਪੂਰਾ ਦੀ ਗੁੱਡ ਮੋਰਨਿੰਗ ਵੈਲਫੇਅਰ ਕਲੱਬ, ਰਾਮ ਮੁਹੰਮਦ ਸਿੰਘ ਆਜ਼ਾਦ ਵੈਲੇਫਅਰ ਸੁਸਾਇਟੀ ਅਤੇ 'ਸੀਰ' ਸੰਸਥਾ ਦੀ ਅਪੀਲ 'ਤੇ ਬਾਬਾ ਫ਼ਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਬਾਡੀ ਬਿਲਡਰ ਵਰਲਡ ਚੈਂਪੀਅਨ ਸ਼ਾਮ ਸਿੰਘ ਸ਼ੇਰਾ ਦਾ ਸਨਮਾਨ

ਫ਼ਰੀਦਕੋਟ, 15 ਅਕਤੂਬਰ (ਸਰਬਜੀਤ ਸਿੰਘ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਪਿੰਡ ਕਿਲ੍ਹਾ ਨੌਾ ਵਿਖੇ ਬਾਡੀ ਬਿਲਡਰ ਮੁਕਾਬਲਿਆਂ 'ਚ ਜੇਤੂ ਵਰਲਡ ਚੈਂਪੀਅਨ ਗੋਲਡ ਮੈਡਲਿਸਟ ਤੇ ਏਸ਼ੀਅਨ ਚੈਂਪੀਅਨ ਗੋਲਡ ਮੈਡਲਿਸਟ ਸ਼ਾਮ ਸਿੰਘ ਸ਼ੇਰਾ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

ਹਰਜੀਤ ਕੌਰ ਬਰਾੜ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਦਾਰਨੀ ਹਰਜੀਤ ਕੌਰ ਬਰਾੜ ਪਤਨੀ ਸਵ. ਟੇਕ ਸਿੰਘ ਬਰਾੜ ਕਾਉਣੀ (ਐੱਚ.ਐੱਮ.ਟੀ. ਟਰੈਕਟਰਜ਼ ਏਜੰਸੀ ਵਾਲੇ) ਬੀਤੀ ਸ਼ਾਮ ਸਦੀਵੀ ਵਿਛੋੜਾ ਦੇ ਗਏ ਸਨ | ਅੱਜ ਉਨ੍ਹਾਂ ਦਾ ਸਥਾਨਕ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੌਲਾ 'ਚ ਕੁਇਜ਼ ਮੁਕਾਬਲੇ ਕਰਵਾਏ

ਗਿੱਦੜਬਾਹਾ, 15 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਰਕਾਰੀ ਹਾਈ ਸਕੂਲ ਦੌਲਾ ਵਿਖੇ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸਰਕਾਰ ਦੀਆਂ ...

ਪੂਰੀ ਖ਼ਬਰ »

ਸਰਕਾਰ ਿਖ਼ਲਾਫ਼ ਅਧਿਆਪਕਾਂ ਦਾ ਰੋਹ ਵਧਿਆ

ਮੰਡੀ ਕਿੱਲਿਆਂਵਾਲੀ, 15 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ 'ਚ ਅਧਿਆਪਕਾਂ ਨਾਲ ਹੋ ਰਹੀ ਬੇਇਨਸਾਫ਼ੀ ਿਖ਼ਲਾਫ਼ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੀ ਹਮਾਇਤ 'ਤੇ ਹੋਰਨਾਂ ਮੰਗਾਂ ਦੀ ਪੂਰਤੀ ਲਈ ਸਕੂਲਾਂ 'ਚ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਧਰਮਕੋਟ ਅਤੇ ਸੂਬਾ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 132 ਕੇ. ਵੀ. ਸਬ ਸਟੇਸ਼ਨ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ ਮੋਰਚਾ ਜਾਰੀ

ਬਰਗਾੜੀ, 15 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਦੀ ਦਾਣਾ ਮੰਡੀ 'ਚ ਚੱਲ ਰਿਹਾ ਇਨਸਾਫ ਮੋਰਚਾ 137ਵੇਂ ਦਿਨ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਦੇ ਰਾਗੀ, ...

ਪੂਰੀ ਖ਼ਬਰ »

ਅਪਾਹਜ ਵਿਅਕਤੀ ਨੂੰ ਟਰਾਈ ਸਾਈਕਲ ਭੇਟ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ਹਿਰ ਦੇ ਸਮਾਜ ਸੇਵੀ ਆਗੂਆਂ ਨੇ ਪਿੰਡ ਅਜਿੱਤਗਿੱਲ ਦੇ ਦੋਵੇਂ ਲੱਤਾਂ ਤੋਂ ਅਪਾਹਜ ਬਲਜਿੰਦਰ ਸਿੰਘ ਨੂੰ ਟਰਾਈ ਸਾਈਕਲ ਲੈ ਕੇ ਦਿੱਤਾ ਹੈ | ਇੱਥੇ ਦੱਸਣਾ ਜ਼ਰੂਰੀ ਹੈ ਕਿ ਬਲਜਿੰਦਰ ਸਿੰਘ ਕਰੀਬ 2 ਸਾਲ ਪਹਿਲਾਂ ...

ਪੂਰੀ ਖ਼ਬਰ »

ਡਾ. ਅਵੀਨਿੰਦਪਾਲ ਸਿੰਘ ਨੇ ਬੱਚਿਆਂ ਨੂੰ ਦਿੱਤੀ ਧਾਰਮਿਕ ਸਿੱਖਿਆ

ਕੋਟਕਪੂਰਾ, 15 ਅਕਤੂਬਰ (ਮੋਹਰ ਸਿੰਘ ਗਿੱਲ)- ਡਾ. ਅਵੀਨਿੰਦਰਪਾਲ ਸਿੰਘ ਐਡੀਸ਼ਨਲ ਚੀਫ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਕਥਾ-ਕੀਰਤਨ ਸਮਾਗਮ ਦੌਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬਾਬੇ ਨਾਨਕ ਦੀ ਬਾਣੀ ਸਾਨੂੰ ...

ਪੂਰੀ ਖ਼ਬਰ »

ਜ਼ੋਨਲ ਪੱਧਰ 'ਤੇ ਗੁਰੂ ਨਾਨਕ ਦੇਵ ਮਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪੰਜਗਰਾਈਾ ਕਲਾਂ, 15 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਪੰਜਗਰਾਈਾ ਕਲਾਂ ਦੇ ਸਟੇਡੀਅਮ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਗੁਰਮਨਦੀਪ ਸਿੰਘ ਬਰਾੜ ਏ. ਈ. ਓ. (ਖੇਡਾਂ), ਜ਼ੋਨ ਸਕੱਤਰ ਮੇਜਰ ਸਿੰਘ, ਸਹਾਇਕ ਸਕੱਤਰ ਵੀਰਪਾਲ ਕੌਰ ਦੇ ਸਹਿਯੋਗ ਨਾਲ ਐਥਲੈਟਿਕ ਮੀਟ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਲਗਾਇਆ ਕੈਂਪ ਕੱਲ੍ਹ ਤੱਕ ਰਹੇਗਾ ਜਾਰੀ-ਡਾ. ਅਨਿਲ ਕੁਮਾਰ

ਫਰੀਦਕੋਟ, 15 ਅਕਤੂਬਰ (ਅ.ਬ.)- ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਫਰੀਦਕੋਟ ਵਿਖੇ ਲਗਾਇਆ ਗਿਆ ਕੈਂਪ 17 ਅਕਤੂਬਰ ਤੱਕ ਜਾਰੀ ਰਹੇਗਾ¢ ਇਸ ਕੈਂਪ ਵਿਚ ਗੋਡਿਆਂ ਦੀ ਬਿਮਾਰੀ ਦਾ ਇਲਾਜ ਜਰਮਨ ਤਕਨੀਕ ਨਾਲ ਨੀ-ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ¢ ਉਪਰੋਕਤ ...

ਪੂਰੀ ਖ਼ਬਰ »

ਗੀਤਕਾਰ ਗੁਰਾਂਦਿੱਤਾ ਸਿੰਘ ਸੰਧੂ ਨਾਲ ਰੂ-ਬਰੂ ਪ੍ਰੋਗਰਾਮ ਕਰਵਾਇਆ

ਬਾਜਾਖਾਨਾ, 15 ਅਕਤੂਬਰ (ਜੀਵਨ ਗਰਗ)- ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਦਬੜ੍ਹੀਖਾਨਾ ਵਿਖੇ ਉੱਘੇ ਗੀਤਕਾਰ ਗੁਰਾਂਦਿੱਤਾ ਸਿੰਘ ਸੰਧੂ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਲੇਖਕ ਪਾਠਕ ਮੰਚ ਬਾਜਾਖਾਨਾ ਦੇ ਪ੍ਰਧਾਨ ਵਾਸਦੇਵ ਸ਼ਰਮਾ ਨੇ ਕੀਤੀ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਵਰਲਡ ਸਾਈਟ ਦਿਵਸ ਮਨਾਇਆ

ਫ਼ਰੀਦਕੋਟ, 15 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਵਲੋਂ ਵਰਲਡ ਸਾਈਟ ਦਿਵਸ ਸਥਾਨਕ ਚੰਡੀਗੜ੍ਹ ਅੱਖਾਂ ਦੇ ਹਸਪਤਾਲ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸੰਜੀਵ ਗੋਇਲ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਸਾਡੇ ਗਲਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX