ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  1 day ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  1 day ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  1 day ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  1 day ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  1 day ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 day ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  1 day ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 day ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  1 day ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  1 day ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  1 day ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  1 day ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  1 day ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  1 day ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  1 day ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਅਸਤੀਫ਼ੇ 'ਤੇ ਸਪੀਕਰ ਹੀ ਫ਼ੈਸਲਾ ਕਰਨਗੇ- ਸੁਪਰੀਮ ਕੋਰਟ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  1 day ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  1 day ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  1 day ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  1 day ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਮੋਗਾ

ਕਿਰਤੀ-ਕਿਸਾਨ ਯੂਨੀਅਨ ਨੇ ਡੀ.ਸੀ. ਦਫ਼ਤਰ ਅੱਗੇ ਪਰਾਲੀ ਦਾ ਢੇਰ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਜਿੱਥੇ ਪੰਜਾਬ ਸਰਕਾਰ ਪਰਾਲੀ ਨੂੰ ਨਾ ਸਾੜਨ ਦੇ ਮਾਮਲੇ ਨੂੰ ਲੈ ਕੇ ਸਖ਼ਤ ਰੁਖ਼ ਅਪਣਾਈ ਬੈਠੀ ਹੈ ਉੱਥੇ ਕਿਸਾਨ ਹਿਤੈਸ਼ੀ ਕਿਸਾਨ ਜਥੇਬੰਦੀਆਂ ਵੀ ਇਸ ਮਾਮਲੇ 'ਚ ਸਾਧਾਰਨ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ 300 ਰੁਪਏ ਬੋਨਸ ਤੇ 6 ਹਜ਼ਾਰ ਰੁਪਏ ਪ੍ਰਤੀ ਏਕੜ ਪਰਾਲੀ ਜਜ਼ਬ ਕਰਨ ਦਾ ਮੁਆਵਜ਼ਾ ਵੀ ਮੰਗ ਰਹੀ ਹੈ | ਜਿਸ ਦੇ ਚੱਲਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਪਰਾਲੀ ਦੇ ਢੇਰ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਦਰ ਸਿੰਘ ਝੰਡੇਆਣਾ ਨੇ ਕਿਹਾ ਕਿ ਸਰਕਾਰ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾ ਰਿਹਾ ਹੈ ਪਰ ਲੋੜੀਂਦੇ ਸੰਦ ਪਰਾਲੀ ਨੂੰ ਖ਼ਤਮ ਕਰਨ ਲਈ ਮੁਹੱਈਆ ਨਹੀਂ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਸਰਕਾਰ ਪਰਾਲੀ ਨੂੰ ਖੇਤ 'ਚ ਜਜ਼ਬ ਕਰਨ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਚਾ ਦੇਵੇ, ਨਹੀਂ ਤਾਂ ਕਿਸਾਨ ਇਸੇ ਤਰ੍ਹਾਂ ਹੀ ਪਰਾਲੀ ਨੂੰ ਸਾੜਨਗੇ ਕਿਉਂਕਿ ਏਨੀ ਪਰਾਲੀ ਨੂੰ ਸਮੇਟਣਾ ਕਿਸਾਨ ਦੇ ਵੱਸ ਦੀ ਗੱਲ ਨਹੀਂ ਜਾਪ ਰਹੀ | ਇਸ ਮੌਕੇ ਜ਼ਿਲ੍ਹਾ ਸਕੱਤਰ ਬੂਟਾ ਸਿੰਘ ਤਖਾਣਬੱਧ, ਪ੍ਰਗਟ ਸਿੰਘ ਸਾਫੂਵਾਲਾ, ਬਲਕਰਨ ਸਿੰਘ ਨੇ ਕਿਹਾ ਕਿ ਪਰਾਲੀ ਦਾ ਮੁੱਖ ਕਾਰਨ ਝੋਨੇ ਦੀ ਫ਼ਸਲ ਹੈ ਜਿਸ ਦੇ ਬਦਲ ਵਜੋਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਹੋਣੀ ਲਾਜ਼ਮੀ ਹੈ ਅਤੇ ਫ਼ਸਲਾਂ ਦਾ ਸਮਰਥਨ ਮੁੱਲ ਦਿੱਤਾ ਜਾਵੇ | ਇਸ ਮੌਕੇ 'ਤੇ ਬਿੰਦਰ ਸਿੰਘ ਤਖਾਣਬੱਧ, ਕਾਰਜ ਸਿੰਘ ਪੰਡੋਰੀ, ਅਜੀਤ ਸਿੰਘ ਢੁੱਡੀਕੇ, ਚਮਕੌਰ ਸਿੰਘ, ਮੋਹਨ ਸਿੰਘ ਡਾਲਾ, ਚਮਕੌਰ ਰੋਡੇ, ਸ਼ਿੰਦਰਪਾਲ ਕੌਰ, ਅਨਮੋਲ ਸਿੰਘ, ਪੱਪੂ ਸਿੰਘ, ਨਛੱਤਰ ਸਿੰਘ ਸਮਾਲਸਰ, ਬਲੌਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਦੇ ਮਾਮਲੇ 'ਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ 2 ਸਾਲ ਕੈਦ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ 2 ਸਾਲ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੁਦਾਮਾਂ 'ਚੋਂ ਕਣਕ ਚੋਰੀ ਕਰਦੇ 6 ਜਣੇ ਕਾਬੂ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲ੍ਹਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਇਕ ਖ਼ਾਸ ਮੁਖ਼ਬਰ ਦੀ ਸੂਚਨਾ 'ਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੀ ਕਣਕ ਚੋਰੀ ਕਰਦੇ ਗਰੋਹ ਨੂੰ ਚੋਰੀ ਕੀਤੀ ਕਣਕ ਸਮੇਤ ਰੰਗੇ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਝੰਡੀ ਦੇ ਕੇ ਪਰਾਲੀ ਨਾ ਸਾੜਨ ਸਬੰਧੀ ਕੀਤੀ ਪ੍ਰਚਾਰ ਵੈਨ ਰਵਾਨਾ

ਬਾਘਾ ਪੁਰਾਣਾ, 15 ਅਕਤੂਬਰ (ਬਲਰਾਜ ਸਿੰਗਲਾ)-ਨੈਸ਼ਨਲ ਗਰੀਨ ਟਿ੍ਬਿਊਨਲ ਦਿੱਲੀ ਦੀਆਂ ਹਦਾਇਤਾਂ 'ਤੇ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ ਲਾਈ ਪੂਰਨ ਪਾਬੰਦੀ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟੇ੍ਰਟ ਬਾਘਾ ਪੁਰਾਣਾ ਸਵਰਨਜੀਤ ਕੌਰ ਸੋਢੀ ਵਲੋਂ ਖੇਤੀਬਾੜੀ ਅਤੇ ਕਿਸਾਨ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਖ਼ਰੀਦ ਪ੍ਰਤੀ ਵਚਨਬੱਧ ਰਹੇ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ 'ਚ ਪੰਜਾਬ ਦੇ ਕਿਸਾਨਾਂ ਨਾਲ ਜੋ ਵਾਅਦੇ ਜਿਨਸ ਦਾ ਸਮਰਥਨ ਮੁੱਲ, ਸਮੇਂ ਸਿਰ ਫ਼ਸਲ ਦੀ ਚੁਕਵਾਈ ਆਦਿ ਕੀਤੇ ਸਨ ਉਨ੍ਹਾਂ ਪ੍ਰਤੀ ਇਮਾਨਦਾਰੀ ਨਾਲ ਵਚਨਬੱਧ ਰਹੇ | ਇਹ ...

ਪੂਰੀ ਖ਼ਬਰ »

ਮਲਚਰ ਸਿਸਟਮ ਰਾਹੀਂ ਝੋਨੇ ਦੇ ਖੜ੍ਹੇ ਕਰਚਿਆਂ ਨੂੰ ਧਰਤੀ 'ਚ ਹੀ ਕੀਤਾ ਜਾਂਦੈ ਬਰੀਕ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਜਗਸੀਰ ਸਿੰਘ ਲੁਹਾਰਾ)-ਪੰਜਾਬ ਦੇ ਸੂਬੇ ਅੰਦਰ ਸਾਉਣੀ ਦੀ ਫ਼ਸਲ ਝੋਨਾ (ਜੀਰੀ) ਦੀ ਕਟਾਈ ਦਾ ਸੀਜ਼ਨ ਪੂਰੇ ਜੋਬਨ 'ਤੇ ਹੈ | ਕਟਾਈ ਤੋਂ ਬਾਅਦ ਖੜ੍ਹੀ ਪਰਾਲੀ ਨੂੰ ਅੱਗ ਲਗਾ ਕੇ ਨਸ਼ਟ ਕਰਨ ਦਾ ਰੁਝਾਨ ਵੀ ਕਈ ਸਾਲਾਂ ਤੋਂ ਲਗਾਤਾਰ ਵੱਧ ਰਿਹਾ ...

ਪੂਰੀ ਖ਼ਬਰ »

ਡਾ. ਜੀ. ਡੀ. ਗੁਪਤਾ ਐਸ.ਪੀ.ਈ.ਆਰ. ਦੇ ਰਾਸ਼ਟਰੀ ਪ੍ਰਧਾਨ ਬਣੇ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਤਾਇਨਾਤ ਡਾਇਰੈਕਟਰ ਡਾ. ਜੀ.ਡੀ. ਗੁਪਤਾ ਸੁਸਾਇਟੀ ਆਫ਼ ਫਾਰਮਾਸਿਉਟਿਕਲ ਐਜੂਕੇਸ਼ਨ ਰਿਸਰਚ (ਐਸ. ਪੀ. ਈ. ਆਰ) ਦੇ ਰਾਸ਼ਟਰੀ ਪ੍ਰਧਾਨ ਨਿਰਵਿਰੋਧ ਚੁਣੇ ਗਏ | ਸੁਸਾਇਟੀ ਆਫ਼ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਬਲੂਮਿੰਗ ਬਡਜ਼ ਸਕੂਲ 'ਚ ਸ਼ੁਰੂ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-14) ਦੀ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ 'ਚ ਵਿਗਿਆਨ ਪ੍ਰਦਰਸ਼ਨੀ ਲਗਾਈ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ 'ਚ ਵਿਦਿਆਰਥੀਆਂ ਨੂੰ ਆਧੁਨਿਕ ਵਿਗਿਆਨਕ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ 'ਤੇ ਉਪਰਾਲੇ ਕਰ ਰਿਹਾ ਹੈ ਵਿਚ ਵਿਦਿਆਰਥੀਆਂ ਦੀ ਜਾਣਕਾਰੀ 'ਚ ਵਾਧਾ ਕਰਨ ਲਈ ਤੇ ਵਿਗਿਆਨ ਦੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਸੈਮੀਨਾਰ ਲਾਇਆ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਦੁੱਨੇਕੇ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਸਿੱਖਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਕਿਸਾਨ ਸੈੱਲ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮੀਟਿੰਗ

ਕੋਟ ਈਸੇ ਖਾਂ, 15 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਕਾਂਗਰਸ ਕਿਸਾਨ ਸੈੱਲ ਦੀ ਮੀਟਿੰਗ ਚੀਮਾ ਰੋਡ ਕੋਟ ਈਸੇ ਖਾਂ ਵਿਖੇ ਜ਼ਿਲ੍ਹਾ ਕਿਸਾਨ ਸੈੱਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਸਾਨ ਸੈੱਲ ਦੇ ਪ੍ਰਧਾਨ ਗੁਰਪ੍ਰਤਾਪ ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਸਟੱਡੀ ਵੀਜ਼ਾ ਤੇ ਆਈਲਟਸ ਦੇ ਖੇਤਰ 'ਚ ਮੱਲਾਂ ਮਾਰ ਰਹੀ ਹੈ, ਨੇ ਬੀਤੇ ਦਿਨ ਸੁਨਹਿਰੀ ਭਵਿੱਖ ਦੀ ਕਾਮਨਾ ਕਰਨ ਵਾਲੀ ਰਾਜਵੀਰ ਕੌਰ ਬਰਾੜ ਸਪੁੱਤਰੀ ਅਵਤਾਰ ਸਿੰਘ ਵਾਸੀ ਬਠਿੰਡਾ ਦਾ ਕੈਨੇਡਾ ...

ਪੂਰੀ ਖ਼ਬਰ »

ਅਗਰਵਾਲ ਭਾਈਚਾਰੇ ਵਲੋਂ ਸਮਾਗਮ

ਬੱਧਨੀ ਕਲਾਂ, 15 ਅਕਤੂਬਰ (ਸੰਜੀਵ ਕੋਛੜ)-ਅਗਰਵਾਲ ਸਭਾ ਬੱਧਨੀ ਕਲਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਥਾਨਕ ਕਸਬੇ ਦੇ ਕਾਕਾ ਸਵੀਟਸ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਡਾ. ਅਜੇ ਕਾਂਸਲ ਜ਼ਿਲ੍ਹਾ ਪ੍ਰਧਾਨ, ਵਿਕਾਸ ਬਾਂਸਲ ਜਨਰਲ ਸਕੱਤਰ, ਰਾਜੀਵ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਕਿਸ਼ਨਪੁਰਾ ਕਲਾਂ, 15 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀਤੇ ਦਿਨੀਂ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿਖੇ 'ਸਾਇੰਸ ਫੇਅਰ' ਇੰਟਰ ਸਕੂਲ ਪ੍ਰਤੀਯੋਗਤਾ ਹੋਈ | ਜਿਸ ਵਿਚ ਬਲੌਜ਼ਮ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ | ਜਿਸ ਵਿਚ ਗਰੁੱਪ ਏ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਬੂਟਾ ਸਿੰਘ ਚੌਹਾਨ ਨਾਲ ਰੂ-ਬਰੂ ਸਮਾਗਮ

ਬਾਘਾ ਪੁਰਾਣਾ, 15 ਅਕਤੂਬਰ (ਬਲਰਾਜ ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਵਲੋਂ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਬੂਟਾ ਸਿੰਘ ਚੌਹਾਨ ਨਾਲ ਰੂ-ਬਰੂ ਸਮਾਗਮ ਸਥਾਨਕ ਸਰਕਾਰੀ ਸੀਨੀ. ਸੈਕੰ.ਸਕੂਲ (ਲੜਕੇ) ਵਿਖੇ ਕਰਵਾਇਆ ਗਿਆ | ਪ੍ਰਧਾਨਗੀ ਮੰਡਲ 'ਚ ਕੇ.ਐਲ. ਗਰਗ, ਸੁਰਿੰਦਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਖੇ ਦਰਜਾ-ਚਾਰ ਕਰਮਚਾਰੀਆਂ ਦੀ ਮੀਟਿੰਗ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪ. ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਚਮਨ ਲਾਲ ਸੰਗੇਲਿਆ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਹਸਪਤਾਲ ਮੋਗਾ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਸਮੂਹ ਵਿਭਾਗਾਂ ਦੇ ਅਹੁਦੇਦਾਰ ਅਤੇ ਮੈਂਬਰ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਵਿਖੇ ਪਹਿਲਾ ਯਾਦਗਾਰੀ ਕਬੱਡੀ ਟੂਰਨਾਮੈਂਟ ਸਮਾਪਤ

ਕੋਟ ਈਸੇ ਖਾਂ, 15 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਸੰਤ ਬਾਬਾ ਫ਼ਤਿਹ ਸਿੰਘ ਸਪੋਰਟਸ ਕਲੱਬ ਵਲੋਂ ਸੱਚਖੰਡ ਨਿਵਾਸੀ ਬਾਬਾ ਫ਼ਤਹਿ ਸਿੰਘ ਦੀ ਯਾਦ ਵਿਚ ਸੰਤ ਗਿਆਨੀ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 40 ਕਿੱਲੋ ਅਤੇ 30 ਕਿੱਲੋ ਕਬੱਡੀ ਦੀਆਂ ਟੀਮਾਂ ਦਾ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਬਿਲਾਸਪੁਰ ਵਿਖੇ ਸਮਾਗਮ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸੈਕਰਡ ਹਾਰਟ ਯੂਨੀਵਰਸਲ ਸਕੂਲ ਬਿਲਾਸਪੁਰ ਵਿਖੇ ਇਕ ਟੀਚਰ ਟਰੇਨਿੰਗ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੀਆਂ ਸ਼ਖ਼ਸੀਅਤਾਂ ਗੁਰਪ੍ਰੀਤ ਕੌਰ ਨੇ ਰੌਚਕ ਤਰੀਕੇ ਨਾਲ਼ 'ਕਲਾਸ ਰੂਮ ...

ਪੂਰੀ ਖ਼ਬਰ »

ਜਗਦੀਸ਼ ਛਾਬੜਾ ਹਲਕਾ ਵਿਧਾਨ ਸਭਾ ਦੇ ਹੋਣਗੇ ਖ਼ਜ਼ਾਨਚੀ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਇੰਪਰੂਵਮੈਂਟ ਟਰੱਸਟ ਮੋਗਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਗਦੀਸ਼ ਛਾਬੜਾ ਹੁਣ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਖ਼ਜ਼ਾਨਚੀ ਵਜੋਂ ਸਾਰਾ ਹਿਸਾਬ ਕਿਤਾਬ ਰੱਖਣਗੇ ਤੇ ਉਨ੍ਹਾਂ ਕੋਲ ਪਾਰਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਨੇ ਲਏ 6.5 ਬੈਂਡ

ਸਮਾਧ ਭਾਈ, 15 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ...

ਪੂਰੀ ਖ਼ਬਰ »

ਕੈਂਸਰ ਤੇ ਹੋਰ ਬਿਮਾਰੀਆਂ ਲਈ ਹਰਦੇਵ ਸਿੰਘ ਧਾਲੀਵਾਲ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਭਲਕੇ

ਬੱਧਨੀ ਕਲਾਂ, 15 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਝਾਰਖੰਡ ਦੇ ਉੱਘੇ ਠੇਕੇਦਾਰ ਤੇ ਕਾਰੋਬਾਰੀ ਸਵਰਗੀ ਹਰਦੇਵ ਸਿੰਘ ਧਾਲੀਵਾਲ (ਝਾਬੇਕੇ) ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਕਸਬਾ ਬੱਧਨੀ ਕਲਾਂ ਦੀ ਬਰਨਾਲਾ ਰੋਡ 'ਤੇ ਉਸਾਰੀ ਧਾਲੀਵਾਲ ਮਾਰਕੀਟ ਦੇ ਉਦਘਾਟਨ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਜੋਰਾ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕ ਖ਼ਾਲਸਾ ਦਲ ਮੁੱਖ ਦਫ਼ਤਰ ਮੋਗਾ ਵਿਖੇ ਕਾਰਗਿਲ ਸ਼ਹੀਦ ਜੋਰਾ ਸਿੰਘ ਦੇ ਜਨਮ ਦਿਨ ਮੌਕੇ ਤਸਵੀਰ 'ਤੇ ਬਲਰਾਜ ਸਿੰਘ ਬੁੱਟਰ ਸੀਨੀਅਰ ਵਾਇਸ ਚੇਅਰਮੈਨ ਸਪੋਰਟਸ ਸੈੱਲ ਪੰਜਾਬ ਪ੍ਰਦੇਸ ਕਾਂਗਰਸ, ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਭਿੰਡਰ ਕਲਾਂ 'ਚ ਵਿਧਾਇਕ ਲੋਹਗੜ੍ਹ ਨੇ ਕਰਵਾਈ ਝੋਨੇ ਦੀ ਖ਼ਰੀਦ ਸ਼ੁਰੂ

ਕਿਸ਼ਨਪੁਰਾ ਕਲਾਂ, 15 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਭਿੰਡਰ ਕਲਾਂ ਵਿਖੇ ਦਾਣਾ ਮੰਡੀ 'ਚ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਸਮੇਂ ਉਨ੍ਹਾਂ ਕਿਹਾ ਕਿ ਐਤਕੀਂ ਝੋਨੇ ਦੇ ਸੀਜ਼ਨ ...

ਪੂਰੀ ਖ਼ਬਰ »

ਭਾਈ ਘਨੱਈਆ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਧਰਮਕੋਟ, 15 ਅਕਤੂਬਰ (ਹਰਮਨਦੀਪ ਸਿੰਘ)-ਭਾਈ ਘਨੱਈਆ ਨਰਸਿੰਗ ਕਾਲਜ ਧਰਮਕੋਟ ਦੇ ਸਾਇੰਸ ਗਰੁੱਪ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆ ਨੂੰ ਇਤਿਹਾਸਿਕ ਵਿੱਦਿਅਕ ਟੂਰ 'ਤੇ ਲਿਜਾਇਆ ਗਿਆ | ਇਸ ਦੋ ਰੋਜ਼ਾ ਟੂਰ ਦੀ ਸ਼ੁਰੂਆਤ ਗੁਰਦੁਆਰਾ ਸੁਲਤਾਨਪੁਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਵਿਖੇ ਮੈਥ ਐਕਟੀਵਿਟੀ ਕਰਵਾਈ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਚੰਦ ਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਮੈਥ ...

ਪੂਰੀ ਖ਼ਬਰ »

ਕਿਚਲੂ ਸਕੂਲ ਦੇ ਵਿਦਿਆਰਥੀ ਨੇ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਤਗਮਾ ਜਿੱਤਿਆ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਐਫ.ਸੀ.ਆਈ. ਰੋਡ ਵਿਖੇ ਸਥਿਤ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਜਮਾਤ ਦੇ ਕਾਮਰਸ ਵਿਭਾਗ ਦੇ ਵਿਦਿਆਰਥੀ ਸੁਰਿੰਦਰਜੀਤ ਸਿੰਘ ਨੇ ਬੈਂਕਾਕ ਥਾਈਲੈਂਡ ਵਿਖੇ ਹੋਈ ਅੰਤਰਰਾਸ਼ਟਰੀ ਤਾਈਕਵਾਂਡੋ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੁਬੇਗ ਸਿੰਘ ਰੌਲ਼ੀ ਵਾਲਿਆਂ ਦੀ ਬਰਸੀ ਸਮਾਗਮ ਕੱਲ੍ਹ ਤੋਂ

ਮੋਗਾ, 15 ਅਕਤੂਬਰ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲ਼ੀ ਵਿਖੇ ਸ਼ਹੀਦ ਬਾਬਾ ਸੁਬੇਗ ਸਿੰਘ ਰੌਲ਼ੀ ਵਾਲਿਆਂ ਦੀ 51ਵੀਂ ਬਰਸੀ ਗੁਰਦੁਆਰਾ ਸ਼ਹੀਦ ਬਾਬਾ ਸੁਬੇਗ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ, ਅਵਤਾਰ ਸਿੰਘ ਪੰਚਾਇਤ ਅਫ਼ਸਰ ਦੀ ਅਗਵਾਈ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ 14-19 ਲੜਕਿਆਂ ਨੇ ਮੋਗਾ ਜ਼ਿਲ੍ਹੇ ਦੀ ਕਰਵਾਈ ਬੱਲੇ-ਬੱਲੇ

ਕੋਟ ਈਸੇ ਖਾਂ, 15 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਾਲ 2018-19 ਦੌਰਾਨ ਚੱਲ ਰਹੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਵਲੋਂ ਖੇਡ ਰਹੇ ਦਸਮੇਸ਼ ਗਰੁੱਪ ਆਫ਼ ਸਕੂਲਜ਼ ਦੇ ਖਿਡਾਰੀਆਂ ਨੇ ਕਰਵਾਈ ਬੱਲੇ-ਬੱਲੇ | ਸੰਸਥਾ ਦੇ ਖਿਡਾਰੀਆਂ ਨੇ ਆਪਣੀ ...

ਪੂਰੀ ਖ਼ਬਰ »

ਆਤਮ ਨਿਰਭਰ ਨੌਜਵਾਨ ਹੀ ਪਰਿਵਾਰ ਤੇ ਸਮਾਜ ਨੂੰ ਖ਼ੁਸ਼ਹਾਲ ਬਣਾ ਸਕਦੇ ਹਨ-ਡਾ. ਸਚਦੇਵਾ

ਅਜੀਤਵਾਲ, 15 ਅਕਤੂਬਰ (ਹਰਦੇਵ ਸਿੰਘ ਮਾਨ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਤਕਨੀਕੀ ਸੰਸਥਾ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਅਸਿਸਟੈਂਟ ਇਲੈਕਟ੍ਰੀਸ਼ਨ ਦਾ ਕੋਰਸ ਪੂਰਾ ਕਰ ਚੁੱਕੇ 25 ਸਿੱਖਿਆਰਥੀਆਂ ਦੀ ਅਸੈਸਮੈਂਟ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਐਸ.ਐਸ.ਏ.ਰਮਸਾ ਅਧਿਆਪਕਾਂ ਦੇ ਘੋਲ ਦੀ ਹਮਾਇਤ

ਮੋਗਾ, 15 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰੈੱਸ ਸਕੱਤਰ ਸੁਰਿੰਦਰ ਰਾਮ ਕੁੱਸਾ, ਪ੍ਰਧਾਨ ਭਜਨ ਸਿੰਘ ਗਿੱਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਨੇਕ ਨੇ ਜਾਣਕਾਰੀ ਦਿੰਦਿਆਂ ਪਟਿਆਲਾ ਵਿਖੇ ...

ਪੂਰੀ ਖ਼ਬਰ »

ਜੀਂਦੜਾ ਸਕੂਲ ਦੀਆਂ ਲੜਕੀਆਂ ਨੇ ਟੂਰ ਲਗਾਇਆ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਲੋਂ ਲੜਕੀਆਂ ਦਾ ਇਕ ਦਿਨਾਂ ਟੂਰ ਪ੍ਰੋਗਰਾਮ 'ਢਿੱਲੋਂ ਫਨ ਵਰਲਡ' ਪਟਿਆਲਾ ਲਿਜਾਇਆ ਗਿਆ ਕਿਉਂਕਿ ਖੇਡਾਂ ਬਿਨਾਂ ਵਿੱਦਿਆ ਅਧੂਰੀ ਹੈ | ਜਿਸ ਵਿਚ ਸੱਤਵੀਂ ...

ਪੂਰੀ ਖ਼ਬਰ »

ਜਥੇ. ਅਵਤਾਰ ਸਿੰਘ ਕੋਟ ਸਦਰ ਖਾਂ ਨਮਿਤ ਸ਼ਰਧਾਂਜਲੀ ਸਮਾਰੋਹ

ਕੋਟ ਈਸੇ ਖਾਂ, 15 ਅਕਤੂਬਰ (ਨਿਰਮਲ ਸਿੰਘ ਕਾਲੜਾ)-ਠਾਠ ਨਾਨਕਸਰ ਮਸੀਤਾਂ ਦੇ ਮੁੱਖ ਸੇਵਾਦਾਰ ਬਾਬਾ ਕਾਰਜ ਸਿੰਘ, ਮੇਜਰ ਸਿੰਘ ਸਿੱਧੂ, ਅੰਗਰੇਜ਼ ਸਿੰਘ ਸਿੱਧੂ ਦੇ ਪਿਤਾ ਭਾਕਿਯੂ ਦੇ ਜੁਝਾਰੂ ਵਰਕਰ ਅਤੇ ਗੁਰੂ ਘਰ ਦੇ ਪ੍ਰੇਮੀ ਜਥੇਦਾਰ ਅਵਤਾਰ ਸਿੰਘ ਜੋ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਆਪਣੇ ਪਿਤਾ ਦੀ ਯਾਦ 'ਚ ਬਣਵਾਏ ਨਵੇਂ ਕਮਰੇ ਦਾ ਤਿੰਨ ਭਰਾਵਾਂ ਵਲੋਂ ਉਦਘਾਟਨ

ਅਜੀਤਵਾਲ, 15 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਜਦੀਦ ਵਿਖੇ ਆਪਣੇ ਪਿਤਾ ਦੀ ਯਾਦ ਵਿਚ 5 ਲੱਖ ਦੀ ਅਮਾਨਤ ਦੇ ਕਰੀਬ ਨਾਲ ਤਿਆਰ ਕੀਤੇ ਨਵੇਂ ਦਫ਼ਤਰ ਦਾ ਉਦਘਾਟਨ ਤਿੰਨਾਂ ਪੁੱਤਰਾਂ ਅਮਰਜੀਤ ਸਿੰਘ ਯੂ.ਕੇ., ਨਰਿੰਦਰਜੀਤ ...

ਪੂਰੀ ਖ਼ਬਰ »

ਵਿਦਿਆਰਥਣ ਨੂਰਪ੍ਰੀਤ ਕੌਰ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਸੋਨੇ ਦਾ ਤਗਮਾ ਹਾਸਲ ਕੀਤਾ

ਬੱਧਨੀ ਕਲਾਂ, 15 ਅਕਤੂਬਰ (ਸੰਜੀਵ ਕੋਛੜ)-ਬੀਤੇ ਦਿਨੀਂ ਪੰਜਾਬ ਸਕੂਲ ਖੇਡਾਂ ਅਧੀਨ ਤਾਇਕਵਾਂਡੋ ਦੇ ਸੂਬਾ ਪੱਧਰੀ ਮੁਕਾਬਲੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ | ਜਿਨ੍ਹਾਂ 'ਚੋਂ ਅੰਡਰ-14 ਦੇ ਹੋਏ ਮੁਕਾਬਲਿਆਂ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਤਿੰਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਮੰਗ-ਪੱਤਰ ਦਿੱਤਾ

ਬਾਘਾ ਪੁਰਾਣਾ, 15 ਅਕਤੂਬਰ (ਬਲਰਾਜ ਸਿੰਗਲਾ)-ਅੱਜ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਇਕੱਤਰ ਹੋ ਕੇ ਰੋਸ ਧਰਨਾ ਦਿੱਤਾ ਤੇ ਆਗੂਆਂ ਨੇ ਐਸ.ਡੀ.ਐਮ. ਸਵਰਨਜੀਤ ਕੌਰ ਨੂੰ ਮੰਗ-ਪੱਤਰ ਦੇ ਕੇ ਇਹ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਦੀ ...

ਪੂਰੀ ਖ਼ਬਰ »

ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਜ਼ੋਨਲ ਯੂਥ ਤੇ ਹੈਰੀਟੇਜ ਮੇਲਾ ਸਮਾਪਤ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ 60ਵਾਂ ਜ਼ੋਨਲ ਯੂਥ ਤੇ ਹੈਰੀਟੇਜ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਯੁਵਕ ਮੇਲੇ ਦੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਨੇ ਮਹਾਰਾਜਾ ਅਗਰਸੈਨ ਦੀ ਸਾਲਾਨਾ ਜੈਅੰਤੀ ਮਨਾਈ

ਬਾਘਾ ਪੁਰਾਣਾ, 15 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਅਗਰਵਾਲ ਸਭਾ ਦੇ ਪ੍ਰਧਾਨ ਵਿਜੇ ਬਾਂਸਲ ਅਤੇ ਯੂਥ ਅਗਰਵਾਲ ਸਭਾ ਦੇ ਪ੍ਰਧਾਨ ਪਵਨ ਗੋਇਲ ਦੀ ਅਗਵਾਈ ਹੇਠ ਅਗਰਵਾਲ ਸਮਾਜ ਵਲੋਂ ਮਹਾਰਾਜਾ ਅਗਰਸੈਨ ਦੀ ਸਾਲਾਨਾ ਜੈਅੰਤੀ ਨੂੰ ਸਮਰਪਿਤ ਕਰਕੇ ਜੈਨ ਸਕੂਲ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਖੋਸਾ ਦਲ ਸਿੰਘ ਤੋਂ ਤਲਵੰਡੀ ਭਾਈ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਜ਼ੀਰਾ/ਮੱਲਾਂਵਾਲਾ, 15 ਅਕਤੂਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ, ਗੁਰਦੇਵ ਸਿੰਘ)- ਪੇਂਡੂ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਦਿੱਤੇ ਜਾਣ ਲਈ ਸਰਕਾਰ ਵਲੋਂ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਖੋਸਾ ਦਲ ਸਿੰਘ ਵਾਲਾ ਤੋਂ ਤਲਵੰਡੀ ...

ਪੂਰੀ ਖ਼ਬਰ »

ਬੇਕਾਬੂ ਹੋਈ ਸਕਾਰਪੀਓ ਗੱਡੀ ਦਰੱਖ਼ਤਾਂ ਨਾਲ ਟਕਰਾਈ, ਚਾਲਕ ਵਾਲ-ਵਾਲ ਬਚਿਆ

ਤਲਵੰਡੀ ਭਾਈ, 15 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ-ਫ਼ਿਰੋਜ਼ਪੁਰ ਰੋਡ 'ਤੇ ਇਕ ਤੇਜ਼ ਰਫ਼ਤਾਰ ਸਕਾਰਪੀਓ ਦੇ ਬੇਕਾਬੂ ਹੋ ਕੇ ਦਰਖਤਾਂ ਨਾਲ ਟਕਰਾ ਜਾਣ ਦਾ ਸਮਾਚਾਰ ਹੈ, ਪ੍ਰੰਤੂ ਚੰਗੀ ਕਿਸਮਤ ਨਾਲ ਕਾਰ ਚਾਲਕ ਦਾ ਬਚਾਅ ਹੋ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਜਾਨ ਵਾਰਨ ਵਾਲੇ ਐਸ. ਪੀ. ਓ. ਸਤਪਾਲ ਸਿੰਘ ਦੇ ਪਰਿਵਾਰ ਦਾ ਸਨਮਾਨ

ਤਲਵੰਡੀ ਭਾਈ, 15 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਸਰਕਾਰੀ ਹਾਈ ਸਕੂਲ ਕੋਟ ਕਰੋੜ ਕਲਾਂ ਵਿਖੇ ਅੱਤਵਾਦ ਦੌਰਾਨ ਜਾਨ ਵਾਰਨ ਵਾਲੇ ਐਸ. ਪੀ. ਓ. ਸਤਪਾਲ ਸਿੰਘ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਮੌਕੇ ਸਕੂਲ ਦੇ ਅਧਿਆਪਕ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 15 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ 'ਚ ਭਜਨਾਂ ਦਾ ਗਾਇਣ ਕੀਤਾ ਗਿਆ | ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਦੇ ਸੰਸਥਾਪਕ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ਸਵਾਮੀ ਸ਼ਸ਼ਿਸ਼ੇਖਰਾਨੰਦ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਅੰਡਰ-14 ਖੇਡ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਕਿੰਨੂ ਫ਼ਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਜਥੇਦਾਰ ਦਾਨੇਵਾਲੀਆ ਨੇ ਲਿਆ ਕਿੰਨੂ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ

ਅਬੋਹਰ, 15 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿੰਨੂ ਮੰਡੀ 'ਚ ਕਿਸਾਨਾਂ ਦੀ ਭਾਅ ਵਿਚ ਹੁੰਦੀ ਲੁੱਟ ਦੇ ਮੱਦੇਨਜ਼ਰ ਅੱਜ ਕਿੰਨੂ ਫ਼ਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਵਲੋਂ ਮੰਡੀ ਵਿਚ ਆ ਕੇ ਕਿੰਨੂ ਦੀ ਖ਼ਰੀਦ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਲੱਖੋ ਕੇ ਬਹਿਰਾਮ, 15 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ | ਪਿੰ੍ਰਸੀਪਲ ਜਸਪਾਲ ਸਿੰਘ ਦੀ ...

ਪੂਰੀ ਖ਼ਬਰ »

ਕ੍ਰਿਸ਼ਨਾ ਐਲੋਵੀਰਾ ਤੇ ਲਾਲੀ ਵਲੋਂ ਰੋਜ਼ੀ ਜੋਸਨ ਦਾ ਸਨਮਾਨ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ ਦੇ ਫ਼ਰਜ਼ੰਦ ਹਰਪ੍ਰੀਤ ਸਿੰਘ ਰੋਜ਼ੀ ਜੋਸਨ ਜਿਨ੍ਹਾਂ ਨੇ ਪਿਛਲੇ ਦਿਨੀਂ ਜਲਾਲਾਬਾਦ ਦੇ ਬਲਾਕ ਸੰਮਤੀ ਜ਼ੋਨ 25 ਤੋਂ ਕਾਂਗਰਸ ਦੀ ਟਿਕਟ 'ਤੇ ਸ਼ਾਨਦਾਰ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਿੰਨੂ ਦਾ ਵਾਜਬ ਭਾਅ ਮਿਲੇ
ਕਿੰਨੂ ਫ਼ਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਜਥੇਦਾਰ ਦਾਨੇਵਾਲੀਆ ਨੇ ਲਿਆ ਕਿੰਨੂ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ

ਅਬੋਹਰ, 15 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿੰਨੂ ਮੰਡੀ 'ਚ ਕਿਸਾਨਾਂ ਦੀ ਭਾਅ ਵਿਚ ਹੁੰਦੀ ਲੁੱਟ ਦੇ ਮੱਦੇਨਜ਼ਰ ਅੱਜ ਕਿੰਨੂ ਫ਼ਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਵਲੋਂ ਮੰਡੀ ਵਿਚ ਆ ਕੇ ਕਿੰਨੂ ਦੀ ਖ਼ਰੀਦ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਐਥਲੈਟਿਕ ਮੁਕਾਬਲਿਆਂ 'ਚ ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੰਡੀ ਰੋੜਾਂਵਾਲੀ, 15 ਅਕਤੂਬਰ (ਮਨਜੀਤ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਡਰ 14 ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਲੱਖੇਵਾਲਾ ਦੀ ਵਿਦਿਆਰਥਣ ਲਵਜੋਤ ਕੌਰ ਨੇ ਡਿਸਕਸ ਥਰੋਅ ਵਿਚੋਂ ਪਹਿਲਾ ਸਥਾਨ ਤੇ ...

ਪੂਰੀ ਖ਼ਬਰ »

ਜੀ.ਐਮ. ਨੇ ਕਾਟਨ ਮੰਡੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਈ-ਨੈਮ ਰਾਹੀਂ ਨਰਮਾ ਵੇਚਣਾ ਬਣਾਇਆ ਜਾਵੇ ਯਕੀਨੀ-ਜੀ.ਪੀ.ਐ ਸ. ਰੰਧਾਵਾ

ਅਬੋਹਰ, ਫ਼ਾਜ਼ਿਲਕਾ 15 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ, ਅਮਰਜੀਤ ਸ਼ਰਮਾ)-ਪੰਜਾਬ ਮੰਡੀ ਬੋਰਡ ਦੇ ਜਨਰਲ ਮੈਨੇਜਰ ਸ੍ਰੀ ਜੀ. ਪੀ. ਐੱਸ. ਰੰਧਾਵਾ ਵਲੋਂ ਇੱਥੋਂ ਦੀ ਕਾਟਨ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਇੱਥੇ ਚੱਲ ਰਹੀ ਨਰਮੇ ਦੀ ਖ਼ਰੀਦ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX