ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਸੰਗਰੂਰ

ਆਗੂਆਂ ਦੇ ਸਤਾਏ ਸ਼ਹਿਰੀ ਪ੍ਰਧਾਨ ਅਤੇ ਵਾਰਡ ਪ੍ਰਧਾਨਾਂ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ

ਭਵਾਨੀਗੜ੍ਹ, 15 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਿਆ ਜਦੋਂ ਬਰਗਾੜੀ ਕਾਂਡ ਤੋਂ ਦੁਖੀ ਹੋ ਕੇ ਅਤੇ ਸਥਾਨਕ ਲੀਡਰਸ਼ਿਪ ਦੇ ਸਤਾਏ ਸ਼ਹਿਰੀ ਪ੍ਰਧਾਨ ਸਮੇਤ ਵਾਰਡ ਪ੍ਰਧਾਨਾਂ ਅਤੇ ਭਾਰੀ ਗਿਣਤੀ ਮੈਂਬਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਪ੍ਰਧਾਨ ਤੋਂ ਲੀਡਰਸ਼ਿਪ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ | ਇਸ ਸਬੰਧੀ ਸਥਾਨਕ ਕੌਾਸਲਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਠੇਕੇਦਾਰ ਨੇ ਆਪਣਾ ਅਸਤੀਫ਼ਾ ਦਿੰਦਿਆਂ ਦੱਸਿਆ ਕਿ ਬਰਗਾੜੀ ਵਿਖੇ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਵਾਪਰੇ ਗੋਲੀ ਕਾਂਡ, ਸਬੰਧੀ ਅਕਾਲੀ ਦਲ 'ਚ ਉਭਰੇ ਸੰਕਟ ਦੇ ਕਾਰਨ ਸਿੱਖ ਮਨਾਂ ਨੂੰ ਠੇਸ ਪਹੰੁਚੀ ਹੈ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਸਥਾਨਕ ਲੀਡਰਸ਼ਿਪ ਵਲੋਂ ਪਿਛਲੇ ਲੰਮੇ ਸਮੇਂ ਤੋਂ ਅਣਦੇਖਿਆ ਕਰਨ ਕਾਰਨ ਉਹ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਚੱਲੇ ਆ ਰਹੇ ਹਨ | ਉਨ੍ਹਾਂ ਇਸ ਸਬੰਧੀ ਸਾਬਕਾ ਵਿਧਾਇਕ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨਾਲ ਹੋ ਰਹੇ ਧੱਕੇ ਸਬੰਧੀ ਉਨ੍ਹਾਂ ਸਾਬਕਾ ਵਿਧਾਇਕ ਨਾਲ ਵੀ ਗੱਲ ਕੀਤੀ ਪਰ ਉਨ੍ਹਾਂ ਵੀ ਉਨ੍ਹਾਂ ਨੂੰ ਅਖੋਂ ਪਰੋਖੇ ਕਰ ਦੇਣ ਦੇ ਰੋਸ ਵਜੋਂ ਅੱਜ ਉਹ ਅਤੇ ਵਾਰਡ ਪੱਧਰ ਦੇ ਪ੍ਰਧਾਨਾਂ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਤੋਂ ਪਾਰਟੀ ਦਾ ਨੁਕਸਾਨ ਕਰ ਰਹੇ ਆਗੂਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ 'ਤੇ ਸ਼ਹਿਰੀ ਪ੍ਰਧਾਨ ਰਾਵਿੰਦਰ ਸਿੰਘ ਠੇਕੇਦਾਰ, ਵਾਰਡ ਨੰਬਰ 14 ਤੋਂ ਵਾਰਡ ਪ੍ਰਧਾਨ ਮੁਖਤਿਆਰ ਸਿੰਘ, ਵਾਰਡ ਨੰਬਰ 12 ਦੇ ਪ੍ਰਧਾਨ ਕ੍ਰਿਸ਼ਨ ਸਿੰਘ, ਵਾਰਡ ਨੰਬਰ 3 ਦੇ ਪ੍ਰਧਾਨ ਭੁਪਿੰਦਰ ਸਿੰਘ, ਵਾਰਡ ਨੰਬਰ 4 ਦੇ ਪ੍ਰਧਾਨ ਧਰਮਪਾਲ ਸਿੰਘ, ਵਾਰਡ ਨੰਬਰ 5 ਦੇ ਪ੍ਰਧਾਨ ਅਜੀਤ ਸਿੰਘ, ਵਾਰਡ ਨੰਬਰ 11 ਦੇ ਪ੍ਰਧਾਨ ਸੋਹਣ ਸਿੰਘ, ਵਾਰਡ ਨੰਬਰ 9 ਦੇ ਪ੍ਰਧਾਨ ਭਰਪੂਰ ਸਿੰਘ ਤੋਂ ਇਲਾਵਾ ਵਾਰਡ ਪੱਧਰ 'ਤੇ ਚੁਣੇ ਹੋਏ ਮੈਂਬਰਾਂ ਜਿਨ੍ਹਾਂ 'ਚ ਰਘਬੀਰ ਸਿੰਘ, ਹਰਪ੍ਰੀਤ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਹਰਬੰਸ ਸਿੰਘ, ਜਸਵਿੰਦਰ ਸਿੰਘ, ਮਨੋਹਰ ਸਿੰਘ, ਮੱਖਣ ਸਿੰਘ, ਨਸੀਬ ਸਿੰਘ, ਸੁਰਿੰਦਰ ਪਾਲ ਸਿੰਘ ਨੇ ਆਪਣੇ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ ਦੀਆਂ ਲਿਖਤੀ ਕਾਪੀਆਂ ਦਿੰਦਿਆਂ ਕਿਹਾ ਕਿ ਉਹ ਇਨ੍ਹਾਂ ਅਹੁਦਿਆਂ 'ਤੇ ਨਹੀਂ ਰਹਿਣਗੇ ਬਤੌਰ ਵਰਕਰ ਅਕਾਲੀ ਦਲ ਦੀ ਸੇਵਾ ਕਰਦੇ ਰਹਿਣਗੇ | ਇੱਥੇ ਇਹ ਵਰਨਣਯੋਗ ਹੈ ਕਿ ਜਦੋਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਗਿਆ ਹੈ, ਉਸ ਤੋਂ ਬਾਅਦ ਸਥਾਨਕ ਇਲਾਕੇ 'ਚ ਅਸਤੀਫ਼ਾ ਦੇਣ ਦੀ ਮਾਮਲਾ ਸ਼ੁਰੂ ਹੋ ਗਿਆ, ਦੋ ਦਿਨ ਪਹਿਲਾਂ ਵੀ ਦੋ ਆਗੂਆਂ ਵਲੋਂ ਅਸਤੀਫ਼ਾ ਦਿੱਤਾ ਗਿਆ ਅਤੇ ਹੋਰ ਵੀ ਆਗੂਆਂ ਵਲੋਂ ਆਉਂਦੇ ਦਿਨਾਂ ਵਿਚ ਅਸਤੀਫ਼ਾ ਦੇਣ ਦੇ ਅਸਾਰ ਬਣੇ ਹੋਏ ਹਨ |

ਸੂਬੇ ਦੇ ਸਰਪੰਚ ਮਾਣਭੱਤੇ ਤੋਂ ਵਾਂਝੇ

ਅਮਰਗੜ੍ਹ, 15 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)-ਪੰਜਾਬ 'ਚ ਸਮੁੱਚੀਆਂ ਗਰਾਮ ਪੰਚਾਇਤਾਂ ਲਈ ਚੋਣਾਂ ਸਾਲ 2018 ਦੇ ਨਵੰਬਰ ਮਹੀਨੇ ਹੋਣ ਦੀ ਸੰਭਾਵਨਾ ਹੈ ਪਰ ਇਹ ਸੱਚਾਈ ਬਹੁਤ ਅਫ਼ਸੋਸਨਾਕ ਹੈ ਕਿ ਸੂਬੇ ਦੇ 22 ਜ਼ਿਲਿ੍ਹਆਂ 'ਚੋਂ ਪੰਜ ਸਾਲ ਪਹਿਲਾਂ ਚੁਣੀਆਂ ਗਈਆਂ ਕਰੀਬ 13000 ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...

ਪੂਰੀ ਖ਼ਬਰ »

ਮਾਡਲ ਸਕੂਲ ਸਟਾਫ਼ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਲਹਿਰਾਗਾਗਾ, 15 ਅਕਤੂਬਰ (ਸੂਰਜ ਭਾਨ ਗੋਇਲ) - ਸਰਕਾਰੀ ਮਾਡਲ ਸੀਨੀਅਰ ਸਕੰਡਰੀ ਸਕੂਲ ਲਹਿਲ ਕਲਾਂ ਅਧਿਆਪਕਾਂ ਨੇ ਤਨਖਾਹ 45 ਹਜ਼ਾਰ ਤੋਂ ਘਟਾ ਕੇ ਤਿੰਨ ਸਾਲਾਂ ਤੱਕ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦੇ ਰੋਸ ਵੱਜੋਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ...

ਪੂਰੀ ਖ਼ਬਰ »

43 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਲੌਾਗੋਵਾਲ, 15 ਅਕਤੂਬਰ (ਵਿਨੋਦ, ਸ.ਸ.ਖੰਨਾ) - ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਥਾਣਾ ਲੌਾਗੋਵਾਲ ਅਧੀਨ ਇੱਕ ਵਿਅਕਤੀ ਨੂੰ 43 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸ੍ਰ. ਕੰਵਰਪਾਲ ਸਿੰਘ ਡੀ.ਐਸ.ਪੀ, ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ...

ਪੂਰੀ ਖ਼ਬਰ »

ਬੇਗੁਨਾਹ ਕਰਾਰ ਦਿੱਤੇ ਦੋ ਵਿਅਕਤੀਆਂ ਦੇ ਵਿਦੇਸ਼ ਜਾਣ 'ਤੇ ਰੋਕ ਲਗਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਸੀ.ਜੇ.ਐਮ. ਮੈਡਮ ਦੀਪਿਕਾ ਦੀ ਅਦਾਲਤ ਨੇ ਇਕ ਕਤਲ ਮਾਮਲੇ ਵਿਚ ਬੇਗੁਨਾਹ ਕਰਾਰ ਦਿੱਤੇ ਦੋ ਵਿਅਕਤੀਆਂ ਦੇ ਵਿਦੇਸ਼ ਜਾਣ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ | ਕਾਬਲੇਗੋਰ ਹੈ ਕਿ ਸੰਗਰੂਰ ਦੇ ਵਸਨੀਕ ਡਾ: ਚਰਨਜੀਤ ਗਰਗ ਅਤੇ ...

ਪੂਰੀ ਖ਼ਬਰ »

ਹਮਲਾਵਰਾਂ ਦੀ ਗਿ੍ਫ਼ਤਾਰੀ ਲਈ ਐਕਸ਼ਨ ਕਮੇਟੀ ਦਾ ਗਠਨ

ਮੂਣਕ, 15 ਅਕਤੂਬਰ (ਭਾਰਦਵਾਜ, ਸਿੰਗਲਾ) - ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਸਰਕਲ ਮੂਣਕ ਦੀ ਮੀਟਿੰਗ ਬੀਰਬਲ ਸਿੰਘ ਲਹਿਲ ਕਲਾਂ ਦੀ ਪ੍ਰਧਾਨਗੀ ਹੇਠ ਮੂਣਕ ਵਿਖੇ ਹੋਈ | ਪ੍ਰੈੱਸ ਨੋਟ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਗੋਬਿੰਦ ਸਿੰਘ ਛਾਜਲੀ, ਜ਼ਿਲ੍ਹਾ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨੇ ਕੱਢੀ ਰੋਸ ਰੈਲੀ

ਸੰਗਰੂਰ, 15 ਅਕਤੂਬਰ (ਅਮਨਦੀਪ ਬਿੱਟਾ, ਦਮਨਜੀਤ ਸਿੰਘ) - ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸੰਗਰੂਰ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀਆਂ ਨੀਤੀਆਂ ਵਿਰੁੱਧ ਬਾਜ਼ਾਰਾਂ ਵਿਚ ਮੋਟਰਸਾਈਕਲ 'ਤੇ ਝੰਡਾ ਮਾਰਚ ਕੱਢਿਆ ਗਿਆ | ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ 6 ਟਰੈਕਟਰ ਚਾਲਕਾਂ ਿਖ਼ਲਾਫ਼ ਮੁਕੱਦਮੇ ਦਰਜ

ਲਹਿਰਾਗਾਗਾ, 15 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਐੱਸ.ਡੀ.ਐੱਮ. ਲਹਿਰਾਗਾਗਾ ਸ. ਸੂਬਾ ਸਿੰਘ ਵਲੋਂ ਪੁਲਿਸ ਨੂੰ ਦਿੱਤੀਆਂ ਹਿਦਾਇਤਾਂ ਅਨੁਸਾਰ ਲਹਿਰਾਗਾਗਾ ਪੁਲਿਸ ਨੇ ਭੂੰਗ ਵਾਲੀਆਂ ਟਰਾਲੀਆਂ ਕਾਰਨ ਆਵਾਜਾਈ ਵਿੱਚ ਪੈਂਦੇ ਵਿਘਨ ਅਤੇ ਵਾਪਰਦੇ ਸੜਕ ...

ਪੂਰੀ ਖ਼ਬਰ »

ਐੱਡਹਾਕ 'ਤੇ ਰੱਖੇ ਹੋਏ ਲੈਕਚਰਾਰ, ਕਲਰਕ ਅਤੇ ਸੇਵਾਦਾਰ ਨੂੰ ਫਾਰਗ ਕਰਨ 'ਤੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਗੁਰੂ ਤੇਗ ਬਹਾਦਰ ਕਾਲਜ ਵਿਖੇ ਐਡਹਾਕ 'ਤੇ ਰੱਖੇ ਹੋਏ ਲੈਕਚਰਾਰ, ਕਲਰਕ ਅਤੇ ਸੇਵਾਦਾਰ ਨੂੰ ਫ਼ਾਰਗ ਕਰਨ 'ਤੇ ਕਰੀਬ ਇੱਕ ਹਫ਼ਤੇ ਤੋਂ ਸੰਘਰਸ਼ ਕਰ ਰਹੇ ਪੀੜਤਾਂ, ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ

ਲੌਾਗੋਵਾਲ, 15 ਅਕਤੂਬਰ (ਵਿਨੋਦ)-ਸਾਂਝਾ ਅਧਿਆਪਕ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਮੰਡੇਰ ਕਲਾਂ ਦੇ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਕਾਲਾ ਹਫ਼ਤਾ ਮਨਾਉਣ ਦੀ ਸ਼ੁਰੂਆਤ ਕੀਤੀ ਹੈ | ਡੀ.ਟੀ.ਐਫ. ...

ਪੂਰੀ ਖ਼ਬਰ »

ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਦੁਸਹਿਰਾ ਮੇਲਾ 19 ਨੂੰ

ਅਮਰਗੜ੍ਹ, 15 ਅਕਤੂਬਰ (ਭੁੱਲਰ, ਹਰਿੰਦਰ ਸਿੰਘ) - ਹੀਰਾ ਇੰਟਰਨੈਸ਼ਨਲ ਗਰੁੱਪ ਅਮਰਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 19 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਅਨਾਜ ਮੰਡੀ ਨੇੜਲੇ ਦੁਸ਼ਹਿਰਾ ਗਰਾਊਾਡ ਵਿਖੇ 17ਵਾਂ ਵਿਸ਼ਾਲ ਦੁਸ਼ਹਿਰਾ ਮੇਲਾ ਕਰਵਾਇਆ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ

ਸੰਗਰੂਰ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਨੈਸ਼ਨਲ ਨਰਸਿੰਗ ਕਾਲਜ ਦੀ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਭਾਗ ਦੂਜਾ ਦੇ ਐਲਾਨੇ ਨਤੀਜੇ ਵਿਚ ਕਾਲਜ ਵਿਚੋਂ ਆਕਾਸ਼ਦੀਪ ਕੌਰ ਨੇ ਪਹਿਲਾ, ਸੁਖਜਿੰਦਰ ਕੌਰ ਨੇ ਦੂਸਰਾ ਅਤੇ ਸੁਖਪ੍ਰੀਤ ਕੌਰ ਨੇ ਤੀਸਰਾ ਸਥਾਨ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਕੈਂਪ ਲਗਾਇਆ

ਮਸਤੂਆਣਾ ਸਾਹਿਬ, 15 ਅਕਤੂਬਰ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਕਾਰਜਕਾਰੀ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ ਐਨ.ਐਸ.ਐਸ ਕੈਪ ਲਗਵਾਇਆ ਗਿਆ | ਪ੍ਰੋ. ਰਣਧੀਰ ਕੁਮਾਰ ਸ਼ਰਮਾ ਅਤੇ ਪ੍ਰੋ. ਰਜਨੀ ਦੇਵੀ ਦੀ ਅਗਵਾਈ ਵਿੱਚ ...

ਪੂਰੀ ਖ਼ਬਰ »

ਪੇਂਟਿੰਗ ਤੇ ਸਲੋਗਨ ਲਿਖਤ ਪ੍ਰਤੀ ਯੋਗਤਾ ਕਰਵਾਈ

ਮਸਤੂਆਣਾ ਸਾਹਿਬ, 15 ਅਕਤੂਬਰ (ਦਮਦਮੀ)-ਆਧਾਰ ਪਬਲਿਕ ਸਕੂਲ ਬਡਰੁੱਖਾਂ ਵਿਖੇ ਸਕੂਲ ਪਿ੍ੰਸੀਪਲ ਭੂਪਾਲ ਸਿੰਘ ਚੰਨ ਦੀ ਨਿਗਰਾਨੀ ਹੇਠ ਬੱਚਿਆਂ ਦੇ ਪੇਂਟਿੰਗ ਅਤੇ ਸਲੋਗਨ ਲਿਖਿਤ ਪ੍ਰਤੀ ਯੋਗਤਾ ਕਰਵਾਈ ਗਈ | ਜਿਸ ਵਿੱਚ ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਤੰਦਰੁਸਤ ਰਹਿਣ ਲਈ ਭੋਜਨ ਦੇ ਨਿਯਮਾਂ ਦੀ ਪਾਲਣਾ ਜ਼ਰੂਰੀ-ਡਾ. ਰੋਜ਼ੀ

ਮਹਿਲਾਂ ਚੌਕ, 15 ਅਕਤੂਬਰ (ਬੜਿੰਗ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੇਨੁਕਾ ਕਪੂਰ ਦੀ ਅਗਵਾਈ ਵਿੱਚ ਧਾਲੀਵਾਲ ਪਬਲਿਕ ਸਕੂਲ ਮਹਿਲਾਂ ਵਿਖੇ ਇਕ ਰੋਜ਼ਾ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰੋਜ਼ੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਦੀ ਸੂਬਾ ਪੱਧਰੀ ਖਿਡਾਰਨ ਦਾ ਸਨਮਾਨ

ਲੌਾਗੋਵਾਲ, 15 ਅਕਤੂਬਰ (ਵਿਨੋਦ) - ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਾਗੋਵਾਲ ਦੀ ਹੋਣਹਾਰ ਖਿਡਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਤਰਫ਼ੋਂ ਉਨ੍ਹਾਂ ਦੇ ਸਪੁੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਅਤੇ ਅਧਿਆਪਕਾਂ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਦੀ ਜਿਮਨਾਸਟਿਕ 'ਚ ਰਹੀ ਝੰਡੀ

ਮਹਿਲਾਂ ਚੌਕ, 15 ਅਕਤੂਬਰ (ਬੜਿੰਗ) - ਖੇਡ ਵਿਭਾਗ ਅਤੇ ਪੰਜਾਬ ਸਪੋਰਟਸ ਕੌਾਸਲ ਵਲੋਂ ਵਾਰ-ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ 'ਚ ਜਿਮਨਾਸਟਿਕ ਦੇ ਮੁਕਾਬਲਿਆਂ 'ਚ ਪੰਜਾਬ ਕਾਨਵੈਂਟ ਸਕੂਲ ਮਹਿਲਾਂ ਦੇ ਅੰਡਰ ਲੜਕਿਆਂ ਨੇ ਪਹਿਲਾ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਵਿਸ਼ਵਕਰਮਾ ਦਿਵਸ ਸੰਬੰਧੀ ਮੀਟਿੰਗ ਕੀਤੀ

ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ) - ਬਾਬਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਮਨਾਉਣ ਸੰਬੰਧੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕੀਤੀਆਂ ਵਿਚਾਰਾਂ ਸੰਬੰਧੀ ...

ਪੂਰੀ ਖ਼ਬਰ »

ਸਰਕਾਰ ਿਖ਼ਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ-ਰਵੀ ਮੰਡੇਰ

ਰੁੜਕੀ ਕਲਾਂ, 15 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬ ਕੈਬਿਨਟ ਵਲੋਂ ਠੇਕਾ ਆਧਾਰਿਤ ਐੱਸ.ਐੱਸ.ਏ ਰਮਸਾ ਅਧਿਆਪਕਾਂ/ਆਦਰਸ਼/ ਮਾਡਲ ਸਕੂਲਾਂ ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਤੇ 65 ਫੀਸਦੀ ਤੋਂ 75 ਫੀਸਦੀ ਦੀ ਕਟੌਤੀ ਕਰਨ ਦੇ ਸਰਕਾਰ ਵੱਲੋਂ ਦਿੱਤੇ ਨਾਦਰਸ਼ਾਹੀ ...

ਪੂਰੀ ਖ਼ਬਰ »

ਕਿਸਾਨ ਮੇਲਾ ਭਲਕੇ

ਸੰਗਰੂਰ, 15 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਨੰੂ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦੇ ਬਚਾਅ ਲਈ ਮੁਹਿੰਮ ਜ਼ੋਰਾਂ 'ਤੇ

ਲਹਿਰਾਗਾਗਾ, 15 ਅਕਤੂਬਰ (ਸੂਰਜ ਭਾਨ ਗੋਇਲ) - ਸੂਬੇ 'ਚ ਵਧ ਰਹੇ ਡੇਂਗੂ ਦੇ ਪ੍ਰਕੋਪ ਨੂੰ ਵੇਖਦਿਆਂ ਭਾਵੇਂ ਸਿਹਤ ਵਿਭਾਗ ਨੇ ਲਹਿਰਾਗਾਗਾ ਵਿੱਚ ਪਹਿਲਾਂ ਤੋਂ ਹੀ ਆਪਣਾ ਮੋਰਚਾ ਖੋਲਿ੍ਹਆ ਹੋਇਆ ਹੈ, ਪ੍ਰੰਤੂ ਆਲ਼ੇ ਦੁਆਲੇ ਇਸ ਬਿਮਾਰੀ ਦੇ ਹੋ ਰਹੇ ਪ੍ਰਸਾਰ ਨੂੰ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਸੰਗਰੂਰ, 15 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਹੋਮ ਗਾਰਡਜ਼ ਸੰਗਰੂਰ ਦੇ ਕਮਾਂਡੈਂਟ ਸ੍ਰੀ ਰਾਏ ਸਿੰਘ ਧਾਲੀਵਾਲ ਨੇ ਕਿਹਾ ਕਿ ਹੋਮ ਗਾਰਡਜ਼ ਦੇ ਜਵਾਨਾਂ ਨੇ ਹਮੇਸ਼ਾ ਕਾਨੰੂਨੀ ਪ੍ਰਕਿਰਿਆ ਅਤੇ ਵੀ.ਆਈ.ਪੀ. ਵਿਅਕਤੀਆਂ ਦੀ ਸੁਰੱਖਿਆ ਲਈ ਤਾਇਨਾਤੀ ...

ਪੂਰੀ ਖ਼ਬਰ »

190 ਮਰੀਜ਼ਾਂ ਦੀ ਕੀਤੀ ਜਾਂਚ

ਮਸਤੂਆਣਾ ਸਾਹਿਬ, 15 ਅਕਤੂਬਰ (ਦਮਦਮੀ) - ਡਾਇਰੈਕਟਰ ਹੋਮਿਓਪੈਥਿਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾਕਟਰ ਬਲਵਿੰਦਰ ਕੌਰ ਮਾਨ ਦੀ ਨਿਗਰਾਨੀ ਹੇਠ ਗੁਰਦੁਆਰਾ ਸਾਹਿਬ ਮੰਗਵਾਲ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਅਬਦੁੱਲਾਪੁਰ ਚੁਹਾਣੇ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਸੰਦੌੜ, 15 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਦੇ ਨਾਲ ਬੱਚਿਆਂ ਨੂੰ ਸੁੰਦਰ ਦਸਤਾਰ ਸਜਾਉਣ ਦੀ ...

ਪੂਰੀ ਖ਼ਬਰ »

ਖੱਜਲ ਖੁਆਰੀ ਤੋਂ ਬਚਾਉਣ ਲਈ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਦੇ ਨਾਲ ਹੀ ਦਿੱਤੀ ਜਾਵੇ ਸਬਸਿਡੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਕਿਸਾਨਾਂ ਨੰੂ ਕਣਕ ਦੀ ਬਿਜਾਈ ਲਈ ਸੁਧਰੇ ਬੀਜ ਸਸਤੇ ਰੇਟਾਂ 'ਤੇ ਮਿਲਣ ਇਸ ਲਈ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੰੂ 1000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਦਿੱਤੀ ਜਾਂਦੀ ਹੈ ਪਰ ਇਸ ਸਬਸਿਡੀ ਨੰੂ ਪ੍ਰਾਪਤ ਕਰਨ ਲਈ ਜੋ ਕਿਸਾਨਾਂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਹੋਈ ਇਕੱਤਰਤਾ

ਸੰਗਰੂਰ, 15 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਆਰਮਡ ਫੋਰਸ ਵੈਟਰਨ ਐਸੋਸੀਏਸ਼ਨ ਆਫ ਇੰਡੀਆ ਦੀ ਮੀਟਿੰਗ ਪਿੰਡ ਮੰਗਵਾਲ ਦੇ ਸੈਨਿਕ ਭਵਨ ਵਿਖੇ ਕੈਪਟਨ ਹਰਬੰਸ ਸਿੰਘ ਵਾਇਸ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੇ ਚੇਅਰਮੈਨ ਗੁਰਚਰਨ ਸਿੰਘ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ) - ਅਨਾਜ ਮੰਡੀ ਅਹਿਮਦਗੜ੍ਹ ਵਿਖੇ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਦਾਣਾ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਧੀਮਾਨ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਚਿੱਤਰਕਾਰ ਯੂਨੀਅਨ ਦੀ ਹੋਈ ਚੋਣ 'ਚ ਜੱਸੀ ਬਣੇ ਚੇਅਰਮੈਨ

ਸੰਗਰੂਰ, 15 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਾਲਵੇ ਨਾਲ ਸਬੰਧਿਤ ਚਿੱਤਰਕਾਰਾਂ ਅਤੇ ਪੇਂਟਰਾਂ ਦੀ ਇਕ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਰਾਜ ਦੇ ਪੇਂਟਰਾਂ ਨੇ ਆਪਣੇ ਕਿੱਤਾਕਾਰੀ ਦੇ ਰੇਟ ਨਿਰਧਾਰਿਤ ਕਰਦਿਆਂ ਇਕ ਯੂਨੀਅਨ ਦਾ ਵੀ ...

ਪੂਰੀ ਖ਼ਬਰ »

ਸੰਗਰੂਰ ਰਾਜ ਦੇ ਸਰਵੋਤਮ ਹਲਕਿਆਂ ਦੀ ਸ਼ੇ੍ਰਣੀ 'ਚ ਹੋਵੇਗਾ ਸ਼ੁਮਾਰ-ਸਿੰਗਲਾ

ਸੰਗਰੂਰ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਪੀ.ਡਬਲਿਯੂ.ਡੀ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਬੇਮੌਸਮੀ ਬਾਰਸਾਂ ਕਾਰਨ ਸੜਕਾਂ ਦੇ ਨਵੀਨੀਕਰਨ ਵਿਚ ਕੁਝ ਦੇਰੀ ਜ਼ਰੂਰ ਹੋਈ ਹੈ ਪਰ ਜਲਦ ਹੀ ਸੰਗਰੂਰ ਦੇ ਨਾਲ ਨਾਲ ਰਾਜ ...

ਪੂਰੀ ਖ਼ਬਰ »

ਚੱਠਾ ਨਨਹੇੜਾ ਦੇ ਕਿਸਾਨਾਂ ਨੇ ਲਾਈ ਪਰਾਲੀ ਨੂੰ ਅੱਗ

ਛਾਹੜ, 15 ਅਕਤੂਬਰ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਨਹੀਂ ਬਣਨਗੇ ਪੰਚ ਸਰਪੰਚ-ਨਾਇਬ ਤਹਿਸੀਲਦਾਰ

ਅਮਰਗੜ੍ਹ, 15 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਾ ਕਿਸਾਨ ਪੰਚੀ, ਸਰਪੰਚੀ ਦੀ ਚੋਣ ਲਈ ਅਯੋਗ ਕਰਾਰ ਦਿੱਤਾ ਜਾਵੇਗਾ ਅਤੇ ਉਸ ਵਿਰੁੱਧ ਪਰਚਾ ਵੀ ਦਰਜ ਹੋਵੇਗਾ | ਇਹ ਵਿਚਾਰ ਪੱਤਰਕਾਰਾਂ ਦੇ ਸਨਮੁੱਖ ਰੱਖਦਿਆਂ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਸੰਗਰੂਰ ਰਾਜ ਦੇ ਸਰਵੋਤਮ ਹਲਕਿਆਂ ਦੀ ਸ਼ੇ੍ਰਣੀ 'ਚ ਹੋਵੇਗਾ ਸ਼ੁਮਾਰ-ਸਿੰਗਲਾ

ਸੰਗਰੂਰ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਪੀ.ਡਬਲਿਯੂ.ਡੀ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਬੇਮੌਸਮੀ ਬਾਰਸਾਂ ਕਾਰਨ ਸੜਕਾਂ ਦੇ ਨਵੀਨੀਕਰਨ ਵਿਚ ਕੁਝ ਦੇਰੀ ਜ਼ਰੂਰ ਹੋਈ ਹੈ ਪਰ ਜਲਦ ਹੀ ਸੰਗਰੂਰ ਦੇ ਨਾਲ ਨਾਲ ਰਾਜ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ 'ਚ ਖਿਡਾਰਨ ਰਾਧਿਕਾ ਕੁਮਾਰੀ ਦਾ ਸਨਮਾਨ

ਲਹਿਰਾਗਾਗਾ, 15 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ)- ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਰਾਧਿਕਾ ਕੁਮਾਰੀ ਨੇ ਇੰਟਰ ਕਾਲਜ ਕੁਸ਼ਤੀ ਮੁਕਾਬਲਿਆਂ ਵਿਚ 72 ਕਿੱਲੋ ਭਾਰ ਵਰਗ ਵਿਚ ਸਿਲਵਰ ਮੈਡਲ ਜਿੱਤ ਕੇ ਪੰਜਾਬ ਭਰ ...

ਪੂਰੀ ਖ਼ਬਰ »

ਨਸ਼ਿਆਂ ਅਤੇ ਭਿ੍ਸ਼ਟਾਚਾਰ ਸਬੰਧੀ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ)-ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਿਖ਼ਲਾਫ਼ ਜਾਗਰੂਕ ਕਰਨ ਲਈ ਆਜ਼ਾਦ ਫਾੳਾੂਡੇਸ਼ਨ ਮਾਲੇਰਕੋਟਲਾ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ | ਸ਼ਾਂਤੀ ਤਾਰਾ ...

ਪੂਰੀ ਖ਼ਬਰ »

ਐਨ.ਐਸ.ਐਸ. ਵਲੰਟੀਅਰਾਂ ਨੇ ਕਨੋਈ 'ਚ ਲਗਾਇਆ ਕੈਂਪ

ਸੰਗਰੂਰ, 15 ਅਕਤੂਬਰ (ਅਮਨਦੀਪ ਬਿੱਟਾ, ਦਮਨਜੀਤ ਸਿੰਘ)-ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਐਨ.ਐਸ. ਦੀ ਯੂਨਿਟ ਵਲੋਂ ਪਿੰਡ ਕਨੋਈ ਵਿਖੇ ਐਨ.ਐਸ.ਐਸ ਦਾ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਯੂਨਿਟ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਸੀਨੀਅਰ ਲੈਕਚਰਾਰ ਸ: ਮੇਵਾ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੇ ਕਬੱਡੀ ਕਲੱਸਟਰ ਮੁਕਾਬਲੇ 18 ਤੋਂ ਸ਼ੁਰੂ

ਛਾਹੜ, 15 ਅਕਤੂਬਰ (ਜਸਵੀਰ ਸਿੰਘ ਔਜਲਾ)-ਸੰਤ ਬਾਬਾ ਈਸ਼ਰ ਪਬਲਿਕ ਸਕੂਲ ਛਾਹੜ ਵਿਖੇ ਸੀ.ਬੀ.ਐਸ.ਈ. ਦੇ ਤਿੰਨ ਦਿਨਾਂ ਦੇ ਕਬੱਡੀ ਕਲੱਸਟਰ ਮੁਕਾਬਲੇ ਕਰਵਾਏ ਜਾ ਰਹੇ ਹਨ | ਸਕੂਲ ਦੇ ਚੇਅਰਮੈਨ ਮੈਡਮ ਗੁਰਮੀਤ ਕੌਰ ਨੇ ਦੱਸਿਆ ਕਿ ਸੀ.ਬੀ.ਐਸ.ਈ. ਕਬੱਡੀ ਕਲੱਸਟਰ ਮੁਕਾਬਲੇ ਸਕੂਲ ...

ਪੂਰੀ ਖ਼ਬਰ »

ਲੋੜਵੰਦ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਕੌਹਰੀਆਂ, 15 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਤਰਫ਼ੋਂ ਪਿੰਡ ਰੋਗਲਾ ਵਿੱਚ ਲੋੜਵੰਦ ਪਰਿਵਾਰ ਨੂੰ ਹਰਦੇਵ ਸਿੰਘ ਰੋਗਲਾ ਮੈਂਬਰ ਅੰਤਿ੍ੰੰਗ ਕਮੇਟੀ ਨੇ ਵੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ...

ਪੂਰੀ ਖ਼ਬਰ »

ਕਥਿਤ ਦੋਸ਼ੀਆਂ ਵਲੋਂ ਜ਼ਮਾਨਤ ਦੀ ਅਪੀਲ 'ਤੇ ਸੁਣਵਾਈ ਅੱਜ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਗੱਡੀ 'ਤੇ ਹਮਲੇ ਕਰਨ ਦੇ ਦੋਸ਼ਾਂ ਵਿਚ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਵਿਚੋਂ ਛੇ ਵਲੋਂ ਕੀਤੀ ਜਮਾਨਤ ਦੀ ਅਪੀਲ 'ਤੇ ...

ਪੂਰੀ ਖ਼ਬਰ »

ਸਵੀਪ ਅਧੀਨ ਚਾਰਟ ਮੇਕਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ

ਲਹਿਰਾਗਾਗਾ, 15 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ)-ਵਿੱਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਿਖੇ ਸਵੀਪ ਅਧੀਨ ਚਾਰਟ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵੱਲੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਚਾਰਟ ਬਣਾਏ ਗਏ |ਚਾਰਟ ਮੇਕਿੰਗ ਵਿਚ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 15 ਅਕਤੂਬਰ (ਵਿਨੋਦ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਾਗੋਵਾਲ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸੈਂਪਲ ਟੀਮ ਵਲੋਂ ਦੁਕਾਨਾਂ 'ਤੇ ਛਾਪੇਮਾਰੀ ਕਰ ਵਸਤਾਂ ਦੇ ਨਮੂਨੇ ਭਰੇ

ਲਹਿਰਾਗਾਗਾ, 15 ਅਕਤੂਬਰ (ਸੂਰਜ ਭਾਨ ਗੋਇਲ) - ਲਹਿਰਾਗਾਗਾ ਵਿਖੇ ਸਿਹਤ ਵਿਭਾਗ ਵੱਲੋਂ ਹਲਵਾਈਆਂ ਦੀਆਂ ਦੁਕਾਨਾਂ ਤੇ ਛਾਪਾਮਾਰ ਕਾਰਵਾਈ ਕਰਦਿਆਂ 11 ਮਿਠਾਈਆਂ ਦੇ ਨਮੂਨੇ ਸੀਲ ਬੰਦ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਵਿੰਦਰ ...

ਪੂਰੀ ਖ਼ਬਰ »

ਕਥਿਤ ਦੋਸ਼ੀਆਂ ਵਲੋਂ ਜ਼ਮਾਨਤ ਦੀ ਅਪੀਲ 'ਤੇ ਸੁਣਵਾਈ ਅੱਜ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਗੱਡੀ 'ਤੇ ਹਮਲੇ ਕਰਨ ਦੇ ਦੋਸ਼ਾਂ ਵਿਚ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਵਿਚੋਂ ਛੇ ਵਲੋਂ ਕੀਤੀ ਜਮਾਨਤ ਦੀ ਅਪੀਲ 'ਤੇ ...

ਪੂਰੀ ਖ਼ਬਰ »

ਲੋਕ ਸੇਵਾ ਕਮੇਟੀ ਝਨੇੜੀ ਨੇ ਨੌਜਵਾਨ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਘਰਾਚੋਂ, 15 ਅਕਤੂਬਰ (ਘੁਮਾਣ) - ਆਪਣੇ ਸੱਭਿਆਚਾਰ, ਪਹਿਰਾਵੇ ਅਤੇ ਲੋਕ ਗੀਤਾਂ ਤੋਂ ਦੂਰ ਹੰੁਦੀ ਜਾਂ ਰਹੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਲੋਕ ਨਾਚ ਅਤੇ ਸੱਭਿਆਚਾਰ ਵਾਰੇ ਜਾਣਕਾਰੀ ਦੇਣ ਲਈ ਲੋਕ ਸੇਵਾ ਕਮੇਟੀ ਝਨੇੜੀ ਵੱਲੋਂ ਪਿੰਡ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੀਮਾ ਮੰਡੀ ਲਈ ਭਗਵੰਤ ਮਾਨ ਵਲੋਂ 20 ਲੱਖ ਦੀ ਗਰਾਂਟ ਜਾਰੀ ਕਰਨ ਦਾ ਐਲਾਨ

ਚੀਮਾ ਮੰਡੀ, 15 ਅਕਤੂਬਰ (ਦਲਜੀਤ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਸਥਾਨਕ ਕਸਬੇ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਆਮ ਲੋਕਾਂ ਨਾਲ ਬੈਠਕ ਕੇ ਗੱਲਬਾਤ ਕਰਨੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾ ਕੇ ਪੰਜਾਬ ਸਰਕਾਰ ਨੇ ਧੋਖਾ ਕੀਤਾ-ਭਗਵੰਤ ਮਾਨ

ਭਵਾਨੀਗੜ੍ਹ, 15 ਅਕਤੁੂਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਮ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਘਟਾ ਕੇ ਅਧਿਆਪਕਾਂ ਨਾਲ ਧੋਖਾ ਕੀਤਾ ਹੈ, ਇਹ ਵਿਚਾਰ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਥਾਨਕ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

'ਮੀ-ਟੂ' ਲਹਿਰ ਅਮਰੀਕੀ ਪੂੰਜੀਵਾਦ ਦੀ ਨੈਤਿਕਤਾ ਤੋਂ ਗਿਰੀ ਹੋਈ ਇਕ ਸਾਜਿਸ਼-ਡਾ. ਸਵਰਾਜ ਸਿੰਘ

ਸੰਗਰੂਰ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬੀ ਦੇ ਨੌਜਵਾਨ ਸ਼ਾਇਰ ਜੀਤ ਹਰਜੀਤ ਦੀ ਪਲੇਠੀ ਕਾਵਿ ਪੁਸਤਕ 'ਚੱਲ ਨੀ ਜਿੰਦੇ' ਦਾ ਲੋਕ-ਅਰਪਣ ਸਮਾਗਮ ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਪ੍ਰਧਾਨ ...

ਪੂਰੀ ਖ਼ਬਰ »

ਮਾਡਰਨ ਸਕੂਲ ਵਿਚ ਹੋਏ ਇੰਟਰ ਸਕੂਲ ਸਾਇੰਸ ਫੇਅਰ ਮੁਕਾਬਲੇ

ਧੂਰੀ, 15 ਅਕਤੂਬਰ (ਸੰਜੇ ਲਹਿਰੀ) - ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਵਿਖੇ ਇੰਟਰ ਸਕੂਲ ਸਾਇੰਸ ਫੇਅਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਾਡਰਨ ਸੈਕੂਲਰ ਪਬਲਿਕ ਸਕੂਲ ਮਲੇਰਕੋਟਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ, ਮਾਡਰਨ ਸੈਕੂਲਰ ਪਬਲਿਕ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਮੁਕਾਬਲਿਆਂ 'ਚ ਬਾਬਾ ਪਰਮਾਨੰਦ ਸਕੂਲ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਜਖੇਪਲ, 15 ਅਕਤੂਬਰ (ਮੇਜਰ ਸਿੰਘ ਸਿੱਧੂ)- ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਜ਼ਿਲ੍ਹਾ ਪੱਧਰ ਅਥਲੈਟਿਕਸ ਮੁਕਾਬਲਿਆਂ ਵਿੱਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਦੀਆਂ ਖਿਡਾਰਨਾਂ ਨੇ ਸ਼ਲਾਘਾਯੋਗ ਮੱਲ੍ਹਾਂ ਮਾਰੀਆਂ | ਅਥਲੈਟਿਕਸ ਕੋਚ ਦਵਿੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦੋ ਰੋਜ਼ਾ ਸੂਬਾ ਕਾਨਫ਼ਰੰਸ 20 ਤੇ 21 ਨੂੰ ਬਰਨਾਲਾ ਵਿਖੇ

ਲਹਿਰਾਗਾਗਾ, 15 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਦੇ ਸੂਬਾ ਸਕੱਤਰ ਗੁਰਮੇਲ ਸਿੰਘ ਖਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੁਦਰਤ ਮਾਨਵ ਕੇਂਦਰ ਲੋਕ ਲਹਿਰ ਦੀ ਇਕ ਦੋ ਰੋਜ਼ਾ ਸੂਬਾ ਕਾਨਫ਼ਰੰਸ 20 ਅਤੇ 21 ਅਕਤੂਬਰ ...

ਪੂਰੀ ਖ਼ਬਰ »

ਸੰਗਰੂਰ 'ਚ ਸ਼ਰਾਬ ਤਸਕਰੀ ਦੇ ਮੁੱਦੇ ਨੂੰ ਵਿਧਾਨ ਸਭਾ 'ਚ ਉਠਾਇਆ ਜਾਵੇਗਾ-ਚੀਮਾ

ਸੰਗਰੂਰ, 15 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਦਾ ਜ਼ਿਲ੍ਹਾ ਸੰਗਰੂਰ ਇਸ ਵੇਲੇ, ਸ਼ਰਾਬ ਤਸਕਰੀ ਦਾ ਵੱਡਾ ਅੱਡਾ ਬਣਿਆ ਹੋਇਆ ਹੈ | 'ਅਜੀਤ' ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਹੁਣ ਜਨਰਲ ਵਰਗ ਆਪਣੇ ਭਵਿੱਖ ਦਾ ਫ਼ੈਸਲਾ ਖ਼ੁਦ ਕਰੇਗਾ-ਗੋਇਲ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਜਨਰਲ ਅਤੇ ਓ.ਬੀ.ਸੀ ਵਰਗ ਦੀ ਹੋਈ ਇਕ ਬੈਠਕ ਵਿਚ ਗੰਭੀਰ ਚਿੰਤਨ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ ਹੁਣ ਉਹ ਆਪਣੇ ਭਵਿੱਖ ਦਾ ਫ਼ੈਸਲਾ ਖ਼ੁਦ ਕਰਨਗੇ | ਹੁਣ ਤੱਕ ਉਨ੍ਹਾਂ ਰਾਜਨੀਤਿਕ ...

ਪੂਰੀ ਖ਼ਬਰ »

ਜਲਵਾਣਾ ਸਕੂਲ ਦੀ ਫੁੱਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

ਸੰਦੌੜ, 15 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਜਲਵਾਣਾ ਦੀ ਲੜਕੀਆਂ ਦੀ ਅੰਡਰ 19 ਸਾਲਾਂ ਫੁੱਟਬਾਲ ਟੀਮ ਨੇ ਆਪਣੀ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਜੇਤੂ ਬਣਨ ਦਾ ਮਾਣ ਹਾਸਲ ...

ਪੂਰੀ ਖ਼ਬਰ »

'ਲਹਿਰ ਵਿਸਾਖੀ' ਤਹਿਤ ਕੱਢਿਆ ਦਸਤਾਰ ਮਾਰਚ

ਲਹਿਰਾਗਾਗਾ, 15 ਅਕਤੂਬਰ (ਸੂਰਜ ਭਾਨ ਗੋਇਲ) - ਸਿੱਖ ਕੌਮ ਜਥੇਬੰਦੀ ਸਰਦਾਰੀਆਂ ਟਰੱਸਟ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਹਿਰ 'ਲਹਿਰ ਵਿਸਾਖੀ' ਦੀ ਸ਼ੁਰੂਆਤ ਪਿੰਡ ਗਾਗਾ ਤੋਂ ਵਿਸ਼ਾਲ ਦਸਤਾਰ ਮਾਰਚ ਕੱਢ ਕੇ ਕੀਤੀ ਗਈ | ਸਰਦਾਰੀਆਂ ਟਰੱਸਟ ਪੰਜਾਬ ਦੇ ...

ਪੂਰੀ ਖ਼ਬਰ »

ਕੁੱਪ ਕਲਾਂ ਵਿਖੇ 6 ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਕੁੱਪ ਕਲਾਂ, 15 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਕਿ੍ਕਟ ਕਲੱਬ ਕੁੱਪ ਕਲਾਂ ਵਲੋਂ 6 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਲਗਪਗ 60 ਟੀਮਾਂ ਨੇ ਭਾਗ ਲੈ ਕੇ ਆਪਣੀ ਖੇਡ ਦੇ ਜੌਹਰ ਦਿਖਾਏ | ਇਸ ਟੂਰਨਾਮੈਂਟ ਦੌਰਾਨ ਭਾਈ ਰੂਪਾ ਦੀ ਟੀਮ ਨੇ ਪਹਿਲਾ, ਮਲੂਕਪੁਰ ਦੀ ...

ਪੂਰੀ ਖ਼ਬਰ »

ਡੀ.ਐਫ.ਐਸ.ਓ. ਧੂਰੀ ਿਖ਼ਲਾਫ਼ ਰੋਸ ਮੁਜ਼ਾਹਰਾ 29 ਨੂੰ

ਧੂਰੀ, 15 ਅਕਤੂਬਰ (ਸੰਜੇ ਲਹਿਰੀ) - ਸੰਘਰਸ਼ ਕਮੇਟੀ ਏਟਕ ਜਥੇਬੰਦੀਆਂ ਦੀ ਇੱਕ ਮੀਟਿੰਗ ਕਾਮਰੇਡ ਸੁਖਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੁਖਦੇਵ ਸ਼ਰਮਾ, ਕਾਮਰੇਡ ਲੀਲੇ ਖਾਂ, ਇੰਦਰ ਸਿੰਘ ਨੇ ਦੱਸਿਆ ਕਿ ਫੂਡ ਸਪਲਾਈ ਵਿਭਾਗ ਦੀ ਮਿਲੀ ਭੁਗਤ ਨਾਲ ਡੀਪੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX