ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਖੰਨਾ / ਸਮਰਾਲਾ

ਰੇਹੜੀ ਫੜ੍ਹੀ ਵਾਲਿਆਂ ਨੇ ਸਬਜ਼ੀ ਮੰਡੀ 'ਚ ਠੇਕੇਦਾਰ ਵਿਰੁੱਧ ਕੀਤਾ ਵਿਖਾਵਾ, ਬਦਸਲੂਕੀ ਦੇ ਲਾਏ ਦੋਸ਼

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸਬਜ਼ੀ ਮੰਡੀ ਵਿਚ ਰੇਹੜੀ ਫੜੀ ਯੂਨੀਅਨ ਦੇ ਦੁਕਾਨਦਾਰਾਂ ਵਲੋਂ ਪ੍ਰਧਾਨ ਸ਼ਾਮ ਲਾਲ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪਿਛਲੇ 30-35 ਸਾਲਾਂ ਤੋਂ ਇਸ ਮੰਡੀ ਵਿਚ ਕੰਮ ਕਰ ਰਹੇ ਹਾਂ ਤੇ ਹੁਣ ਪੰਜਾਬ ਮੰਡੀ ਬੋਰਡ ਵਲੋਂ ਬਿਨਾਂ ਕਾਰਨ ਸਬਜ਼ੀ ਮੰਡੀ ਦਾ ਠੇਕਾ ਕਿਸੇ ਪ੍ਰਾਈਵੇਟ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ | ਰੇਹੜੀ ਫੜੀ ਵਾਲਿਆਂ ਤੇ ਇਹ ਠੇਕੇਦਾਰ ਧੱਕੇਸ਼ਾਹੀ ਅਤੇ ਮਨਮਰਜ਼ੀ ਦੇ ਪੈਸਿਆਂ ਦੀ ਵਸੂਲੀ ਕਰ ਰਿਹਾ ਹੈ | ਅਸੀਂ ਸਮੂਹ ਰੇਹੜੀ ਫੜੀ ਵਾਲੇ ਇਸ ਵਸੂਲੀ ਦਾ ਵਿਰੋਧ ਕਰਦੇ ਹਾਂ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨੂੰ ਫੀਸ ਦੇ ਰੂਪ ਵਜੋਂ 4 ਪ੍ਰਤੀਸ਼ਤ ਟੈਕਸ ਦੇ ਰਹੇ ਹਾਂ ਜਿਸ ਵਿਚ 2 ਪ੍ਰਤੀਸ਼ਤ ਆਰ. ਡੀ. ਐਫ. ਟੈਕਸ ਵੀ ਸ਼ਾਮਲ ਹੈ | ਇਸ ਤੋਂ ਇਲਾਵਾ ਮਾਰਕੀਟ ਕਮੇਟੀ 35 ਰੁਪਏ ਯੂਜ਼ਰ ਚਾਰਜ ਵੀ ਰੇਹੜੀ ਫੜੀ ਵਾਲਿਆਂ ਤੋਂ ਵਸੂਲ ਕਰ ਰਹੀ ਹੈ | ਜਦਕਿ ਇਹ ਪਰਚੀ 2013 ਵਿਚ ਲਗਾਈ ਸੀ | ਉਸ ਤੋਂ ਬਾਅਦ ਲਗਾਤਾਰ ਇਹ ਪਰਚੀ ਦੀ ਫੀਸ ਅਸੀਂ ਮਾਰਕੀਟ ਕਮੇਟੀ ਨੂੰ ਦੇ ਰਹੇ ਹਾਂ | ਉਨ੍ਹਾਂ ਠੇਕੇਦਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਠੇਕੇਦਾਰ ਵਲੋਂ ਰੇਹੜੀ ਫੜੀ ਵਾਲਿਆਂ ਦਾ ਦੁਕਾਨ ਅੱਗੇ ਪਿਆ ਸਮਾਨ ਵੀ ਧੱਕੇ ਨਾਲ ਚੁਕਾਇਆ ਜਾ ਰਿਹਾ ਹੈ | ਕਿ ਤੁਸੀਂ ਇਹ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖੋ ਤੇ ਸਾਡੇ ਵਲੋਂ ਵਿਰੋਧ ਕਰਨ ਤੇ ਸਾਡੇ ਨਾਲ ਬਦਸਲੂਕੀ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ | ਮੰਡੀ ਵਿਚ ਖੜ੍ਹਨ ਵਾਲੀਆਂ ਸਾਰੀਆਂ ਰੇਹੜੀਆਂ ਨੂੰ ਬਾਹਰ ਕੱਢਣ ਲਈ ਵੀ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਖੰਨਾ ਚੋਣ ਫੇਰੀ ਮੌਕੇ ਲੋਕਾਂ ਨਾਲ ਵਾਅਦੇ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਇਹ ਦੁਕਾਨਦਾਰਾਂ ਤੇ ਲਗਾਏ ਟੈਕਸ ਮੁਆਫ਼ ਕਰ ਦੇਵੇਗੀ ਤੇ ਹੁਣ ਸਰਕਾਰ ਨੂੰ ਬਣਿਆ ਵੀ ਡੇਢ ਸਾਲ ਦਾ ਸਮਾਂ ਹੋ ਗਿਆ | ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਈ ਵਾਰ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਵੀ ਇਸ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ ਪਰ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਮੰਡੀ ਵਿਚ ਰੇਹੜੀ ਫੜੀ ਤੇ ਦੁਕਾਨਦਾਰਾਂ ਦੇ ਖੜ੍ਹਨ ਲਈ ਨਾ ਕੋਈ ਛੱਤ ਹੈ, ਨਾ ਹੋਰ ਇੰਤਜ਼ਾਮ ਹਨ | ਉਨ੍ਹਾਂ ਕਿਹਾ ਕਿ ਜੇਕਰ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਤਾਂ ਸਮੂਹ ਰੇਹੜੀ ਫੜੀ ਵਾਲੇ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਆਪਣਾ ਕੰਮ ਬੰਦ ਕਰ ਦਿਆਂਗੇ | ਇਸ ਮੌਕੇ ਮੀਤ ਪ੍ਰਧਾਨ ਗਗਨਦੀਪ ਸਿੰਘ, ਮੀਤ ਪ੍ਰਧਾਨ ਫਰੂਟ ਮੰਡੀ ਉਮੇਸ਼ ਕੁਮਾਰ, ਸਕੱਤਰ ਰਿੰਕੂ ਲਖੀਆ, ਕੈਸ਼ੀਅਰ ਰਾਜੇਸ਼ ਕੁਮਾਰ, ਕਰਨੈਲ ਸਿੰਘ, ਸੁਮਿਤ ਸ਼ਰਮਾ, ਅਨਵਾਰੀ ਲਾਲ, ਬਨਵਾਰੀ ਲਾਲ, ਮਨੀ, ਸਤੀਸ਼ ਕੁਮਾਰ ਗੋਲਡੀ, ਬਿਸ਼ਨ ਸਿੰਘ, ਮੁਲਖ਼ ਰਾਜ, ਪ੍ਰਦੀਪ ਕੁਮਾਰ, ਨਿਖਿਲ ਕੁਮਾਰ, ਰਾਮੇਸ਼ ਕੁਮਾਰ, ਬਾਬਾ ਦੇਲਾ ਰਾਮ, ਰਾਜਨ, ਗੁਰਦੀਪ ਸਿੰਘ,ਅਸ਼ੋਕ ਕੁਮਾਰ, ਸੁਰਿੰਦਰ ਕੁਮਾਰ, ਮਨੋਜ ਕੁਮਾਰ, ਸਾਹਿਲ, ਸੋਨੂੰ ਨਾਗਪਾਲ, ਅਨੁਜ ਗੁਪਤਾ, ਅਜੈ ਗੁਪਤਾ, ਰਾਜੇਸ਼ ਕੁਮਾਰ ਖੰਨਾ, ਹਰੀਸ਼ ਗੁਪਤਾ, ਗੁਰਦੀਪ ਸਿੰਘ ਬਿੱਲਾ, ਸੋਨੂੰ ਸ਼ਰਮਾ, ਵਿੱਕੀ ਖੰਨਾ, ਸੰਦੀਪ ਸਿੰਘ, ਵਿੱਕੀ ਬੱਲੀ ਬਾਬਾ ਆਦਿ ਹਾਜ਼ਰ ਸਨ | ਇਸ ਸਬੰਧ ਵਿਚ ਜਦੋਂ ਸੈਕਟਰੀ ਮਾਰਕੀਟ ਕਮੇਟੀ ਦਲਵਿੰਦਰ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਮੀਟਿੰਗ ਵਿਚ ਬੈਠਾ ਹਾਂ |

ਨਗਰ ਕੌ ਾਸਲ ਘੁਟਾਲੇ ਲੁਕਾਉਣ ਲਈ ਨਹੀਂ ਦੇ ਰਹੀ ਆਰ. ਟੀ. ਆਈ. ਸੂਚਨਾਵਾਂ-ਭਾਜਪਾ ਨੇਤਾ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਆਰ.ਟੀ.ਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਸ਼ਰਮਾ ਨੇ ਕਿਹਾ ਕਿ ਨਗਰ ਕੌਾਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਪਬਲਿਕ ਇੰਨਫਾਰਮੇਸ਼ਨ ਅਫ਼ਸਰ ਅਤੇ ਨਗਰ ਕੌਾਸਲ ਖੰਨਾ ਦੀਆਂ ਵੱਖ-ਵੱਖ ਬਰਾਂਚਾਂ ਦੇ ਸਹਾਇਕ ਪਬਲਿਕ ...

ਪੂਰੀ ਖ਼ਬਰ »

ਸ੍ਰੀ ਰਾਮ ਤੇ ਭਰਤ ਮਿਲਾਪ ਦੇਖ ਕੇ ਦਰਸ਼ਕ ਹੋਏ ਭਾਵੁਕ

ਸਮਰਾਲਾ, 15 ਅਕਤੂਬਰ (ਸੁਰਜੀਤ) - ਸ਼੍ਰੀ ਰਾਮ ਲੀਲਾ ਕਲਾ ਮੰਚ ਵਲ਼ੋਂ ਸ਼੍ਰੀ ਦੁਰਗਾ ਮੰਦਿਰ ਵਿਖੇ ਖੇਡੀ ਜਾ ਰਹੀ ਰਾਮ ਲੀਲਾ ਦੇ ਛੇਵੇਂ ਦਿਨ ਦਾ ਉਦਘਾਟਨ ਅਸ਼ੋਕ ਸ਼ਰਮਾ ਵਲ਼ੋਂ ਕੀਤਾ ਗਿਆ, ਜਦ ਕਿ ਸਮਾ ਰੌਸ਼ਨ ਮਨੋਜ ਤਿਵਾੜੀ, ਸੰਦੀਪ ਭਾਰਤੀ, ਵਿਜੇ ਕੁਮਾਰ ਭੋਲਾ, ਬੰਟੀ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀਆਂ ਨੇ ਕੀਤਾ ਭਗਵਾਨ ਦੀ ਰੱਥ ਯਾਤਰਾ ਦਾ ਸਵਾਗਤ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਭਗਵਾਨ ਜਗਨਨਾਥ ਰਥ ਯਾਤਰਾ ਦਾ ਜੀ. ਟੀ .ਰੋਡ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਦੋਵਾਂ ਪ੍ਰਬੰਧਕ ਕਮੇਟੀਆਂ ਨੇ ਸਾਂਝੇ ...

ਪੂਰੀ ਖ਼ਬਰ »

ਭਗਵਾਨ ਰਾਮ ਦਾ ਵਿਆਹ ਉਤਸਵ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾ ਕੇ ਮਨਾਇਆ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਕਮੇਟੀ ਖੰਨਾ ਵਲੋਂ ਕੱਲ੍ਹ ਰਾਤ ਸੀਤਾ ਸਵੈਂਬਰ ਦੇ ਦਿਨ ਭਗਵਾਨ ਰਾਮ ਦੇ ਵਿਆਹ ਦਿਵਸ ਨੂੰ ਇਕ ਲੋੜਵੰਦ ਲੜਕੀ ਦਾ ਵਾਸਤਵਿਕ ਵਿਆਹ ਕਰਵਾ ਕੇ ਮਨਾਇਆ ਗਿਆ | ਖੰਨਾ ਦੀ ਔਰਤਾਂ ਵਲੋਂ ਸਮਾਜ ਅਤੇ ਗ਼ਰੀਬਾਂ ਲਈ ਬਣਾਈ ਗਈ ...

ਪੂਰੀ ਖ਼ਬਰ »

ਏ. ਐਸ. ਸਕੂਲ ਦੇ ਵਿਦਿਆਰਥੀ ਰੂਬੈਕਸੀ ਤੇ ਰਵਕਰਨ ਨੇ ਸ਼ੂਟਿੰਗ 'ਚ ਜਿੱਤੇ ਕਈ ਤਗਮੇ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਦੇ ਸ਼ਾਨਾਮੱਤੇ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਪੰਨਾ ਉਸ ਵੇਲੇ ਜੁੜ ਗਿਆ ਜਦੋਂ ਇਸ ਸਕੂਲ ਦੇ ਵਿਦਿਆਰਥੀਆਂ ਕੁਮਾਰੀ ਰੂਬੈਕਸੀ ਵਰਮਾ ਅਤੇ ਰਵਕਰਨ ਸਿੰਘ ਨੇ ਰਾਈਫ਼ਲ ਸ਼ੂਟਿੰਗ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਦੀ ਮੀਟਿੰਗ ਅੱਜ

ਮਲੌਦ, 15 ਅਕਤੂਬਰ (ਚਾਪੜਾ) -ਸਾਬਕਾ ਸਰਪੰਚ ਕਰਮ ਸਿੰਘ ਪੱਲ੍ਹਾ ਤੇ ਜਗਜੀਤ ਸਿੰਘ ਘੋਲਾ ਨਿਜ਼ਾਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਕੰਬਾਈਨ ਮਾਲਕਾਂ ਦੀ ਇਕ ਜ਼ਰੂਰੀ ਮੀਟਿੰਗ ਅੱਜ 16 ਅਕਤੂਬਰ ਨੂੰ ਸਵੇਰੇ 10: 30 ਵਜੇ ਵਰਿਆਮ ਰੈਸਟੋਰੈਂਟ ਸਿਹੌੜਾ ਵਿਖੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਰਮਸਾ ਤੇ ਐਸ. ਐਸ. ਏ. ਅਧਿਆਪਕਾਂ ਦੇ ਹੱਕ 'ਚ ਕਰੇਗਾ ਸੰਘਰਸ਼ ਤੇਜ਼

ਖੰਨਾ, 15 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ ਰਮਸਾ, ਆਦਰਸ਼ ਅਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ 65 ਤੋਂ 75 ਫ਼ੀਸਦੀ ਕਾਟ ਲਾਉਣ ਿਖ਼ਲਾਫ਼ ਫੈਲ ਰਿਹਾ ਰੋਸ ਦਿਨੋਂ ਦਿਨ ਵਧਦਾ ਜਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਇਕੱਠੇ ਹੋ ਕੇ ਕਰਤੱਵ ਸੋਸ਼ਲ ਐਾਡ ਵੈਲਫੇਅਰ ਸੰਸਥਾ ਬਣਾਈ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-17 ਸਾਲ ਪਹਿਲਾਂ ਇਕੱਠੇ ਪੜੇ੍ਹ ਨੌਜਵਾਨ ਸਾਥੀਆਂ ਨੇ ਕਰਤੱਵ ਸੋਸ਼ਲ ਐਾਡ ਵੈਲਫੇਅਰ ਸੰਸਥਾ ਬਣਾ ਕੇ 50 ਤੋਂ ਉੱਪਰ ਵਿਦਿਆਰਥੀਆਂ ਦੀ ਸਾਰਾ ਸਾਲ ਦੀ ਫੀਸ ਦਾ ਜ਼ਿੰਮਾ ਉਠਾਇਆ | ਜਿੱਥੇ ਇਹ ਸੰਸਥਾ ਹੁਸ਼ਿਆਰ ਅਤੇ ਪੜ੍ਹਨ ਦਾ ਜਜ਼ਬਾ ...

ਪੂਰੀ ਖ਼ਬਰ »

ਬੈਡਮਿੰਟਨ 'ਚ ਐਮ.ਏ.ਐਮ. ਸਕੂਲ ਦੀ ਸਹਿਜਪ੍ਰੀਤ ਬਣੀ ਰਾਜ ਪੱਧਰੀ ਚੈਂਪੀਅਨ

ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕਰਵਾਈਆਂ ਗਈਆਂ ਬੈਡਮਿੰਟਨ ਰਾਜ ਪੱਧਰੀ ਖੇਡਾਂ ਵਿਚ ਐਮ. ਏ. ਐਮ. ਪਬਲਿਕ ਸਕੂਲ ਸਮਰਾਲਾ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਲੁਧਿਆਣਾ ਜ਼ਿਲ੍ਹਾ ਵਲੋਂ ਪ੍ਰਤੀਨਿਧਤਾ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਵਿਸ਼ਵਕਰਮਾ ਦਿਵਸ ਸਬੰਧੀ ਮੀਟਿੰਗ ਕੀਤੀ

ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ)-ਬਾਬਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਮੈਂਬਰਾਂ ਵਲ਼ੋਂ ਬਾਬਾ ਵਿਸ਼ਵਕਰਮਾ ਦਿਵਸ ਮਨਾਉਣ ਸੰਬੰਧੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕੀਤੀਆਂ ਵਿਚਾਰਾਂ ਸੰਬੰਧੀ ...

ਪੂਰੀ ਖ਼ਬਰ »

ਬਰਮਾਲੀਪੁਰ ਦੇ ਹਰਜੋਤ ਨੇ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ

ਬੀਜਾ, 15 ਅਕਤੂਬਰ (ਰਣਧੀਰ ਸਿੰਘ ਧੀਰਾ) - ਨੇੜਲੇ ਪਿੰਡ ਬਰਮਾਲੀਪੁਰ ਦੇ ਨੌਜਵਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆ ਅਥਲੈਟਿਕਸ ਖੇਡਾਂ ਵਿਚ ਭਾਗ ਲੈਂਦਿਆਂ ਦੂਜਾ ਸਥਾਨ ਹਾਸਲ ਕਰਕੇ ਕਾਲਜ, ਜ਼ਿਲ੍ਹਾ ਲੁਧਿਆਣਾ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ¢ ...

ਪੂਰੀ ਖ਼ਬਰ »

ਦੋਰਾਹਾ ਅਨਾਜ ਮੰਡੀ ਦਾ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈ ਬੇਰੀ ਨੇ ਲਿਆ ਜਾਇਜ਼ਾ

ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ) - ਝੋਨੇ ਦੇ ਚੱਲ ਰਹੇ ਸੀਜ਼ਨ ਨੂੰ ਮੁੱਖ ਰੱਖਦਿਆਂ ਖ਼ੁਰਾਕ ਸਿਵਲ ਸਪਲਾਈ ਵਿਭਾਗ ਦੇ ਜ਼ਿਲ੍ਹਾ ਕੰਟਰੋਲਰ ਲੁਧਿਆਣਾ ਈਸਟ ਸੁਰਿੰਦਰ ਕੁਮਾਰ ਬੇਰੀ ਵਲੋਂ ਅਨਾਜ ਮੰਡੀ ਦੋਰਾਹਾ ਦਾ ਜਾਇਜ਼ਾ ਲੈਣ ਲਈ ਪੁੱਜੇ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਨਸ਼ਾ ਮੁਕਤ ਕਰਨ ਲਈ ਦਸਤਖ਼ਤ ਮੁਹਿੰਮ ਸ਼ੁਰੂ

ਅਹਿਮਦਗੜ੍ਹ 15 ਅਕਤੂਬਰ (ਪੁਰੀ)-ਐੱਸ. ਡੀ. ਐਮ. ਅਹਿਮਦਗੜ੍ਹ ਚਰਨਦੀਪ ਸਿੰਘ ਦੀ ਰਹਿਨੁਮਾਈ ਵਿਚ ਸ਼ਹਿਰ ਤੇ ਲਾਗਲੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰੇਰਤ ਕਰਨ ਲਈ ਸ਼ੁਰੂ ਕੀਤੀ ਗਈ ਦਸਤਖ਼ਤ ਮੁਹਿੰਮ ਨੂੰ ਸਮਾਜ ਸੇਵੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਵੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ 70 ਏਕੜ ਜ਼ਮੀਨ 'ਚ 22 ਹਜ਼ਾਰ ਬੂਟੇ ਲਗਾਏ

ਮਾਛੀਵਾੜਾ ਸਾਹਿਬ, 15 ਅਕਤੂਬਰ (ਸੁਖਵੰਤ ਸਿੰਘ ਗਿੱਲ)- ਜੰਗਲਾਤ ਵਿਭਾਗ ਵਲ਼ੋਂ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਰੋਡ ਮਾਜਰੀ ਵਿਖੇ ਕੁੱਝ ਦਿਨ ਪਹਿਲਾਂ ਵਿਭਾਗ ਦੀ 70 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਕੇ ਉਸ 'ਤੇ ਮੁੜ ਕਬਜ਼ਾ ਲਿਆ ਸੀ ਅਤੇ ਹੁਣ ਵਿਭਾਗ ਨੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚ ਵਿਕਟੋਰੀਆ ਸਕੂਲ ਲਹਿਰਾ ਨੇ ਮੱਲਾਂ ਮਾਰੀਆਂ

ਡੇਹਲੋਂ, 15 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ) -68ਵੀਆਂ ਪੰਜਾਬ ਸਕੂਲ ਖੇਡਾਂ ਜੋ ਇੰਡੋਰ ਕਿੱਕ-ਬਾਕਸਿੰਗ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਈਆਂ, ਜਿਸ ਦੌਰਾਨ ਵਿਕਟੋਰੀਆ ਪਬਲਿਕ ਸਕੂਲ ਨੇ ਮੱਲ੍ਹਾਂ ਮਾਰੀਆਂ¢ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਸਾਲੂ ਟਾਮਨਾ , ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਚੀਮਾ ਵਿਖੇ ਮੈਡੀਕਲ ਕੈਂਪ

ਈਸੜੂ, 15 ਅਕਤੂਬਰ (ਬਲਵਿੰਦਰ ਸਿੰਘ) - ਸਤਿਆ ਭਾਰਤੀ ਸਕੂਲ ਚੀਮਾ ਵਿਖੇ ਬੱਚਿਆਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ¢ ਜਿਸ ਵਿਚ ਡਾ ਹਰਜੀਤ ਸਿੰਘ ਵੱਲੋਂ ਬੱਚਿਆਂ ਦੀ ਸਿਹਤ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਨੂੰ ਜ਼ਿਆਦਾ ਮਿਠੀਆਂ ਚੀਜ਼ਾਂ ਖਾਣ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ 'ਚ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਸਬੰਧੀ ਸੈਮੀਨਾਰ

ਸਾਹਨੇਵਾਲ, 15 ਅਕਤੂਬਰ (ਹਰਜੀਤ ਸਿੰਘ ਢਿੱਲੋਂ)- ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਬੱਚਿਆਂ ਦੀ ਸ਼ਖ਼ਸੀਅਤ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਵੱਖ-ਵੱਖ ਢੰਗ- ਤਰੀਕਿਆਂ ਤੇ ਰੌਸ਼ਨੀ ਪਾਉਣ ਲਈ ਕਰਵਾਏ ਗਏ ਸੈਮੀਨਾਰ ਵਿਚ ਪ੍ਰਸਿੱਧ ...

ਪੂਰੀ ਖ਼ਬਰ »

ਕੂਹਲੀ ਕਲਾਂ 'ਚ ਪਾਣੀ ਵਾਲੀ ਟੈਂਕੀ ਬਣਾਉਣ ਦੀ ਸ਼ੁਰੂਆਤ

ਮਲੌਦ, 15 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਪਿੰਡ ਕੂਹਲੀ ਕਲਾਂ ਵਿਖੇ ਜਲ ਸਪਲਾਈ ਵਿਭਾਗ ਦੀ ਤਰਫ਼ੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਡੂੰਘਾ ਬੋਰ ਕਰਕੇ ਪਾਣੀ ਵਾਲੀ ਟੈਂਕੀ ਬਣਾਉਣ ਦੀ ਸ਼ੁਰੂਆਤ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੈਪੀ ਨੇ ...

ਪੂਰੀ ਖ਼ਬਰ »

ਨਾਮਧਾਰੀ ਸਤਿਗੁਰੂ ਉਦੈ ਸਿੰਘ ਵਲੋਂ ਬੱਚਿਆਂ ਨੂੰ ਗੁਰਮੁਖੀ ਪੜ੍ਹਾਉਣ ਅਤੇ ਨਾਮ ਸਿਮਰਨ ਦਾ ਉਪਦੇਸ਼ ਦਿੱਤਾ

ਕੁਹਾੜਾ, 15 ਅਕਤੂਬਰ (ਤੇਲੂ ਰਾਮ ਕੁਹਾੜਾ)-ਨਾਮਧਾਰੀ ਸੰਗਤ ਦੇ ਪ੍ਰਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਇਕ ਮਹੀਨੇ ਤੋਂ ਚੱਲ ਰਿਹਾ ਜਪ ਪ੍ਰਯੋਗ ਸਮਾਗਮ ਸਮਾਪਤ ਹੋ ਗਿਆ¢ ਸੰਤ ਜਗਤਾਰ ਸਿੰਘ ...

ਪੂਰੀ ਖ਼ਬਰ »

ਪਰਾਲੀ ਵਾਲੇ ਖੇਤਾਂ 'ਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਾਮਯਾਬ

ਈਸੜੂ, 15 ਅਕਤੂਬਰ (ਬਲਵਿੰਦਰ ਸਿੰਘ) - ਪਿੰਡ ਅਲੂਣਾ ਤੋਲਾ ਦੇ ਕਿਸਾਨ ਚਰਨਜੋਤ ਸਿੰਘ ਚੀਮਾ ਪੁੱਤਰ ਹਰਵਿੰਦਰ ਸਿੰਘ ਨੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਬਿਜਾਈ ਲਈ ਹੈਪੀ ਸੀਡਰ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨਾ ਬਿਲਕੁਲ ਠੀਕ ...

ਪੂਰੀ ਖ਼ਬਰ »

ਸਰਦਾਰ ਪੰਛੀ ਵਲੋਂ ਐਸ. ਐਸ. ਪੀ. ਨੂੰ ਆਪਣੇ ਲਿਖੇ ਕਸੀਦੇ ਭੇਟ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਉਰਦੂ, ਪੰਜਾਬੀ ਅਤੇ ਹਿੰਦੀ ਜਗਤ ਦੇ ਪ੍ਰਸਿੱਧ ਸ਼ਾਇਰ ਅਤੇ ਸ਼ੋ੍ਰਮਣੀ ਉਰਦੂ ਸਾਹਿੱਤਕਾਰ ਜਨਾਬ ਸਰਦਾਰ ਪੰਛੀ ਨੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ .ਐਸ. ਪੀ. ਧਰੁਵ ਦਾਹੀਆ ਨੂੰ ਭਰੂਣ ਹੱਤਿਆ ਅਤੇ ਸ਼ਹੀਦ ਊਧਮ ਸਿੰਘ ਨਾਲ ...

ਪੂਰੀ ਖ਼ਬਰ »

ਦੋਰਾਹਾ ਵਿਖੇ ਚੱਲ ਰਹੀ ਸ੍ਰੀ ਰਾਮਲੀਲ੍ਹਾ 'ਚ ਸ੍ਰੀ ਰਾਮਚੰਦਰ ਤੇ ਸੀਤਾ ਦਾ ਹੋਇਆ ਵਿਆਹ

ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ) - ਸ਼੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਤੇ ਸਿਟੀਜ਼ਨ ਵੈੱਲਫੇਅਰ ਕਲੱਬ ਵੱਲੋਂ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਸ਼੍ਰੀ ਰਾਮ-ਲੀਲ੍ਹਾ ਦੇ ਪੰਜਵੇਂ ਦਿਨ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਖੰਨਾ ਪ੍ਰਸ਼ਾਸਨ ਗੈਸ ਦੀ ਬਲੈਕ ਨੂੰ ਲੈ ਕੇ ਹਾਦਸੇ ਦੇ ਇੰਤਜ਼ਾਰ 'ਚ-ਸਹਿਗਲ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ. ਐਲ. ਸਹਿਗਲ ਨੇ ਦੋਸ਼ ਲਾਇਆ ਕਿ ਫੂਡ ਸਪਲਾਈ ਵਿਭਾਗ ਅਤੇ ਖੰਨਾ ਪ੍ਰਸ਼ਾਸ਼ਨ ਦੀ ਮਿਲੀਭੁਗਤ ਨਾਲ ਖੰਨਾ ਵਿਚ ਨਾਜਾਇਜ਼ ਤੌਰ 'ਤੇ ਗੈੱਸ ਸਿਲੰਡਰ ਭਰਨ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਨੇ ਜ਼ਰੂਰਤਮੰਦ ਲੜਕੀ ਦੇ ਵਿਆਹ ਦਾ ਖ਼ਰਚਾ ਉਠਾਇਆ

ਖੰਨਾ, 15 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਸਮਾਜ ਸੇਵੀ ਸੰਸਥਾ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ, ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵੱਲੋਂ ਖੰਨਾ ਨੇੜਲੇ ਪਿੰਡ ਮਲਕਪੁਰ ਵਿਖੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਿਧਾਇਕ ਵਲੋਂ ਝੋਨੇ ਦੀ ਖ਼ਰੀਦ ਦਾ ਉਦਘਾਟਨ

ਪਾਇਲ/ਮਲੌਦ, 15 ਅਕਤੂਬਰ (ਨਿਜ਼ਾਮਪੁਰ) - ਚਾਲੂ ਸੀਜ਼ਨ ਦੌਰਾਨ ਦਾਣਾ ਮੰਡੀ ਧਮੋਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਹੀ ਪ੍ਰਬੰਧਾਂ ਨਾਲ ਖ਼ਰੀਦਿਆ ...

ਪੂਰੀ ਖ਼ਬਰ »

ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲੋਂ ਮਹਿੰਦੀ ਮੁਕਾਬਲਾ ਕਰਵਾਇਆ

ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ) - ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲ਼ੋਂ ਸਕੂਲੀ ਵਿਦਿਆਰਥਣਾਂ ਲਈ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਇਨ੍ਹਾਂ ਮੁਕਾਬਲਿਆਂ ਵਿਚ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਪੰਜਵੇਂ ਦਿਨ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਕੀਤਾ
ਦੋਰਾਹਾ ਵਿਖੇ ਚੱਲ ਰਹੀ ਸ੍ਰੀ ਰਾਮਲੀਲ੍ਹਾ 'ਚ ਸ੍ਰੀ ਰਾਮਚੰਦਰ ਤੇ ਸੀਤਾ ਦਾ ਹੋਇਆ ਵਿਆਹ

ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ) - ਸ਼੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਤੇ ਸਿਟੀਜ਼ਨ ਵੈੱਲਫੇਅਰ ਕਲੱਬ ਵੱਲੋਂ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਸ਼੍ਰੀ ਰਾਮ-ਲੀਲ੍ਹਾ ਦੇ ਪੰਜਵੇਂ ਦਿਨ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਗਰੇਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੀ ਮੀਟਿੰਗ

ਬੀਜਾ, 15 ਅਕਤੂਬਰ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਦੀ ਜਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਗਰੇਵਾਲ ਨੇ ਕਿਹਾ ਕਿ ਬਿਜਲੀ ਦੇ ਘਰਾਂ ਦੇ ਬਿਲ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕੇ ਹਨ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਰੋਟਰੀ ਕਲੱਬ ਨੇ ਵਰਲਡ ਹੈਂਡਵਾਸ਼ ਡੇਅ ਮਨਾਇਆ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਵਿਸ਼ਵ ਹੈਂਡਵਾਸ਼ ਦਿਵਸ ਰੋਟਰੀ ਕਲੱਬ ਖੰਨਾ ਦੇ ਸਹਿਯੋਗ ਨਾਲ ਮਨਾਇਆ ਗਿਆ ¢ ਜਿਸ ਵਿਚ ਰੋਟਰੀ ਕਲੱਬ ਖੰਨਾ ਦੇ ਪ੍ਰਧਾਨ ਸੀ.ਏ ਕਪਿਲ ਦੇਵ ਨੇ ਬੱਚਿਆਂ ਨੂੰ ਸਾਫ਼ ਸਫ਼ਾਈ ਦੀ ਮਹੱਤਤਾ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਕਿਸਾਨਾਂ ਨੇ ਪਰਾਲੀ ਸਾੜਨ ਤੇ ਅਵਾਰਾ ਪਸ਼ੂਆਂ ਸਬੰਧੀ ਕੀਤੀ ਮੀਟਿੰਗ

ਰਾੜਾ ਸਾਹਿਬ, 15 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ) - ਪਿੰਡ ਘੁਡਾਣੀ ਕਲਾਂ ਵਿਖੇ ਕਿਸਾਨਾਂ ਦਾ ਇਕੱਠ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਵਿਖੇ ਕੀਤਾ ਗਿਆ | ਜਿਸ ਵਿਚ ਪਹਿਲਾਂ ਹੀ ਪ੍ਰਸ਼ਾਸਨ ਨੰੂ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਆਵਾਰਾ ਪਸ਼ੂਆਂ ਦਾ ਪ੍ਰਬੰਧ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਰਗਾੜੀ ਇਨਸਾਫ਼ ਮੋਰਚੇ ਦਾ ਪੂਰਾ ਸਮਰਥਨ ਕਰਦੀ ਹੈ-ਰਣਜੀਤ ਸਿੰਘ ਧਮੋਟ

ਪਾਇਲ, 15 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ) -ਆਮ ਆਦਮੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਧਮੋਟ ਨੇ ਪੈੱ੍ਰਸ ਨੋਟ ਰਾਹੀਂ ਦੱਸਿਆ ਕਿ ਹਲਕਾ ਪਾਇਲ 'ਚ ਪਾਰਟੀ ਦਾ ਹੁਣ ਕੋਈ ਪ੍ਰਧਾਨ ਨਹੀ ਹੈ ਜਲਦੀ ਹਲਕੇ ਦੇ ਵਲੰਟੀਅਰਾਂ ਨਾਲ ਸਲਾਹ ਮਸ਼ਵਰਾ ਕਰਕੇ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਚ ਮਨਾਇਆ ਵਿਸ਼ਵ ਵਿਦਿਆਰਥੀ ਦਿਵਸ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਵਿਦਿਆਰਥੀ ਦਿਵਸ ਮੌਕੇ ਅੱਜ 15 ਅਕਤੂਬਰ 2018 ਨੂੰ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਵਿਚ ਸਮਾਰੋਹ ਕੀਤਾ ਗਿਆ | ਇਸ ਮੌਕੇ ਡਾ. ਏ. ਪੀ. ਜੇ. ਅਬਦੁਲ ਕਲਾਮ ਦੇ ਜਨਮ ਦਿਨ ਦੀ ਯਾਦ ਵਿਚ ਅਨੇਕ ਗਤੀਵਿਧੀਆਂ ਲੇਖ, ਲਿਖਤ, ...

ਪੂਰੀ ਖ਼ਬਰ »

ਸਕਾਰਪੀਓ ਨੇ ਸਾਈਕਲ ਸਵਾਰ ਵਿਅਕਤੀ ਨੂੰ ਮਾਰੀ ਫੇਟ, ਜ਼ਖ਼ਮੀ

ਖੰਨਾ, 15 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜ਼ਖ਼ਮੀ ਪਰਮਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹਰਦੇਵ ਨਗਰ ਲਲਹੇੜੀ ਰੋਡ ਖੰਨਾ ਨੇ ਦੱਸਿਆ ਕਿ ਅੱਜ ਸ਼ਾਮ ਵੇਲੇ ...

ਪੂਰੀ ਖ਼ਬਰ »

ਕਿਸਾਨ ਮਜਬੂਰੀ ਕਾਰਨ ਪਰਾਲੀ ਸਾੜਦੇ ਹਨ-ਘੁਡਾਣੀ

ਜੌੜੇਪੁਲ ਜਰਗ, 15 ਅਕਤੂਬਰ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਦੀ ਅਤੇ ਬਲਵਿੰਦਰ ਸਿੰਘ ਨੇ ਪਿੰਡ ਜਰਗੜੀ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਲਵਾਰਾ-ਪੱਖੋਵਾਲ ਸੜਕ ਦੇ ਪੁਨਰ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਹਲਵਾਰਾ, 15 ਅਕਤੂਬਰ (ਭਗਵਾਨ ਢਿੱਲੋਂ)-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਜਦ ਹਲਵਾਰਾ-ਪੱਖੋਵਾਲ ਸੜਕ ਦੇ ਪੁਨਰ ਨਿਰਮਾਣ ਦਾ ਨੀਂਹ ਪੱਥਰ ਰੱਖਣ ਲਈ ਹਲਵਾਰਾ ਪਹੁੰਚੇ ਤਾਂ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਗਲ ਵਿਚ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ 'ਚ ਮੱਲਾਂ ਮਾਰੀਆਂ

ਰਾਏਕੋਟ, 15 ਅਕਤੂਬਰ (ਸੁਸ਼ੀਲ)-ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਦੇ ਵਿਦਿਆਰਥੀਆਂ ਨੇ 9 ਤੋਂ 12 ਅਕਤੂਬਰ ਤੱਕ ਪਿੰਡ ਸਹਿਬਾਜਪੁਰਾ ਦੇ ਸਰਕਾਰੀ ਸ:ਸ: ਸਕੂਲ ਦੇ ਗਰਾਊਾਡ ਵਿਚ ਕਰਵਾਈਆਂ ਗਈਆਂ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਦੀ ਤਨਖ਼ਾਹ ਵਾਧਾ ਵਾਰਤਾਲਾਪ ਫੇਲ੍ਹ

ਜਗਰਾਉਂ, 15 ਅਕਤੂਬਰ (ਗੁਰਦੀਪ ਸਿੰਘ ਮਲਕ)-ਕੇਨਰਾ ਬੈਂਕ ਸਟਾਫ਼ ਫੈਡਰੇਸ਼ਨ ਦੇ ਸੀਨੀਅਰ ਆਗੂ ਅਤੇ ਜਗਰਾਉਂ ਨਾਲ ਬੈਂਕਸ਼ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਮਾਨ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਬੀਤੇ ਦਿਨੀਂ ਇੰਡੀਅਨ ਬੈਂਕਰਸ ਐਸੋਸੀਏਸ਼ਨ ਮੁੰਬਈ ਨਾਲ ...

ਪੂਰੀ ਖ਼ਬਰ »

ਸਿੱਧਵਾਂ ਬੇਟ ਦੇ ਡਾਕਘਰ ਵਿਚ ਮੁਲਾਜ਼ਮ ਨਾ ਹੋਣ ਕਾਰਨ ਡਾਕ ਰਜਿਸਟਰੀ, ਟੈਲੀਫੋਨ ਬਿੱਲ, ਮਨੀ ਆਰਡਰ ਵਰਗੀਆਂ ਸਾਰੀਆਂ ਸੇਵਾਵਾਂ ਬੰਦ

ਸਿੱਧਵਾਂ ਬੇਟ, 15 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦਾ ਮੁੱਖ ਡਾਕਘਰ ਅੱਜ-ਕੱਲ੍ਹ ਇਕ ਸਫੈਦ ਹਾਥੀ ਹੀ ਵਿਖਾਈ ਦੇ ਰਿਹਾ ਹੈ ਕਿਉਂਕਿ ਡਾਕ ਘਰ ਨੂੰ ਚਲਾਉਣ ਵਾਲਾ ਕੋਈ ਵੀ ਮੁਲਾਜ਼ਮ ਕੁਰਸੀ 'ਤੇ ਨਹੀਂ ਬੈਠਦਾ | ਲੋਕਾਂ ਵਲੋਂ ਮਿਲੀਆਂ ਸ਼ਿਕਾਇਤਾਂ ...

ਪੂਰੀ ਖ਼ਬਰ »

ਸਬ-ਤਹਿਸੀਲ ਸਿੱਧਵਾਂ ਬੇਟ ਦਾ ਇਕੋ-ਇਕ ਬਚਿਆ ਸੇਵਾ ਕੇਂਦਰ ਵੀ ਮਰਨ ਕਿਨਾਰੇ

ਸਿੱਧਵਾਂ ਬੇਟ, 15 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਇਕ ਛੱਤ ਦੇ ਹੇਠ ਕਈ ਸਹੂਲਤਾਂ ਦੇਣ ਲਈ ਅਬਾਦੀ ਦੇ ਅਧਾਰ 'ਤੇ ਕਈ ਪਿੰਡਾਂ ਵਿਚ ਚਲਾਏ ਜਾ ਰਹੇ ਸੇਵਾ ਕੇਂਦਰਾਂ ਨੂੰ ਕਾਂਗਰਸ ਦੀ ਮੌਜੂਦਾ ਸਰਕਾਰ ਵਲੋਂ ਬੰਦ ਕਰ ...

ਪੂਰੀ ਖ਼ਬਰ »

ਮੀਰੀ-ਪੀਰੀ ਕਲੱਬ ਵਲੋਂ ਜਗਰਾਉਂ 'ਚ ਕੁਸ਼ਤੀ ਮੁਕਾਬਲੇ ਕਰਵਾਏ

ਜਗਰਾਉਂ, 15 ਅਕਤੂਬਰ (ਜੋਗਿੰਦਰ ਸਿੰਘ)-ਮੀਰੀ-ਪੀਰੀ ਕੁਸਤੀ ਕਲੱਬ ਵਲੋਂ ਇਥੇ ਪਹਿਲਵਾਨਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਕੁਸ਼ਤੀਆਂ ਦਾ ਉਦਘਾਟਨ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਕੁਸ਼ਤੀ ਦੰਗਲ, ਪੰਜਾਬ ਦੇ ਜੋਸ਼ੀਲੇ ...

ਪੂਰੀ ਖ਼ਬਰ »

ਸੋਸ਼ਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ ਦੀ ਸੂਬਾ ਜਥੇਬੰਦੀ ਦੀ ਚੋਣ

ਜਗਰਾਉਂ, 15 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਮਾਜ ਭਲਾਈ ਵਿਭਾਗ ਦੇ ਸ਼ੋਸਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ (ਕੰਟਰੈਕਟ ਬੇਸ) ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਪੰਜਾਬ ਭਰ 'ਚੋਂ ਪੁੱਜੇ ਜੱਥੇਬੰਦੀ ਦੇ ਮੈਂਬਰਾਂ ਵਲੋਂ ਸੂਬੇ ਦੀ ਜਰਨਲ ਬਾਡੀ ਦੀ ਚੋਣ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਦਿਆਰਥੀਆਂ ਦੀ ਧਾਰਮਿਕ ਮੁਕਾਬਲੇ 'ਚ ਚੜ੍ਹਤ

ਮੁੱਲਾਂਪੁਰ-ਦਾਖਾ, 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਜੀ.ਐੱਸ.ਡੀ ਕਾਨਵੈਂਟ ਸਕੂਲ ਕੋਟ ਈਸੇ ਖਾਂ (ਮੋਗਾ) ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਧਾਰਮਿਕ ਪ੍ਰੀਖਿਆ ਸ਼ਬਦ ਗਾਇਨ ਮੁਕਾਬਲੇ ਵਿਚ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਧਾਰਮਿਕ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਵਿੱਕੀ ਸੂਬਾ ਪ੍ਰਧਾਨ ਚੁਣੇ
ਸੋਸ਼ਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ ਦੀ ਸੂਬਾ ਜਥੇਬੰਦੀ ਦੀ ਚੋਣ

ਜਗਰਾਉਂ, 15 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਮਾਜ ਭਲਾਈ ਵਿਭਾਗ ਦੇ ਸ਼ੋਸਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ (ਕੰਟਰੈਕਟ ਬੇਸ) ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਪੰਜਾਬ ਭਰ 'ਚੋਂ ਪੁੱਜੇ ਜੱਥੇਬੰਦੀ ਦੇ ਮੈਂਬਰਾਂ ਵਲੋਂ ਸੂਬੇ ਦੀ ਜਰਨਲ ਬਾਡੀ ਦੀ ਚੋਣ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਲੋਕ ਅਵਾਰਾ ਪਸ਼ੁੂਆਂ ਤੇ ਕੁੱਤਿਆਂ ਤੋਂ ਪ੍ਰੇਸ਼ਾਨ

ਭੰੂਦੜੀ, 15 ਅਕਤੂਬਰ (ਕੁਲਦੀਪ ਸਿੰਘ ਮਾਨ)-ਬੇਟ ਇਲਾਕੇ ਦੇ ਪਿੰਡਾਂ ਵਿਚ ਸਮੱਸਿਆ ਹੀ ਸਮੱਸਿਆ ਨਜ਼ਰ ਆਉਂਦੀਆਂ ਹਨ | ਪੰਜਾਬ ਸਰਕਾਰ ਵਲੋਂ ਬੇਸੱਕ ਸੂਬੇ ਅੰਦਰ ਵੱਡੇ ਵਿਕਾਸ ਕਾਰਜ ਤੇ ਲੋਕਾਂ ਨੂੰ ਹਰ ਸਹੂਲਤ ਦੇਣ ਦੇ ਦਾਅਵੇ ਕੀਤੇ ਜਾ ਰਹੇ ਪਰ ਅਸਲੀਅਤ ਇਸ ਤੋਂ ਕੋਹਾਂ ...

ਪੂਰੀ ਖ਼ਬਰ »

ਐਸ.ਐਸ.ਪੀ ਵਲੋਂ ਕਰਮ ਸਿੰਘ ਜਵੰਦਾ ਨੂੰ ਐਸ.ਆਈ. ਦੇ ਸਟਾਰ ਲਗਾਏ

ਜਗਰਾਉਂ, 15 ਅਕਤੂਬਰ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਕਰਮ ਸਿੰਘ ਜਵੰਦਾ ਨੂੰ ਪਦਉਨਤ ਹੋਣ 'ਤੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵਲੋਂ ਐਸ.ਆਈ ਦੇ ਸਟਾਰ ਲਗਾਏ | ਇਸ ਮੌਕੇ ਐਸ.ਐਸ.ਪੀ ...

ਪੂਰੀ ਖ਼ਬਰ »

550 ਸਾਲਾ ਪ੍ਰ੍ਰਕਾਸ਼ ਪੁਰਬ ਸਬੰਧੀ ਮੀਟਿੰਗ ਅੱਜ -ਬਾਬਾ ਬੇਦੀ

ਬਾਬਾ ਸਰਬਜੋਤ ਸਿੰਘ ਬੇਦੀ ਲੁਧਿਆਣਾ, 15 ਅਕਤੂਬਰ (ਅ. ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਇਕ ਮੀਟਿੰਗ 16 ਅਕਤੂਬਰ ਨੂੰ ਹੋ ਰਹੀ ਹੈ | ਜਿਸ 'ਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸ਼ਾਮਿਲ ਹੋਣਗੇ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰ ਨੌਜਵਾਨਾਂ ਲਈ ਚੰਗਾ ਮਾਹੌਲ ਸਿਰਜੇ-ਪ੍ਰੀਤ ਸਿੱਧੂ

ਜੌੜੇਪੁਲ ਜਰਗ, 15 ਅਕਤੂਬਰ (ਪਾਲਾ ਰਾਜੇਵਾਲੀਆ)-ਜਿੰਦਗੀ ਘਟਨਾ ਵਿਚ ਆ ਕੇ ਕਾਰਨ ਲੱਭਦੀ ਹੈ ਪਰ ਬੁੱਢਾ ਨਿਜ਼ਾਮ ਜਿੰਦਗੀ ਦੀ ਕੁਰਦਤ ਜਾਗ ਚੁੱਕੀ ਭੁੱਖ ਨੂੰ ਵਾਅਦਿਆਂ ਤੇ ਲਾਅਰਿਆਂ ਨਾਲ ਵਰਾਵੁਣ ਦੇ ਯਤਨ ਕਰਦਾ ਰਹਿੰਦਾ ਹੈ | ਜਿਸ ਕਾਰਨ ਜਵਾਨੀਆਂ ਕੁਰਾਹੇ ਪੈਂਦੀਆਂ ...

ਪੂਰੀ ਖ਼ਬਰ »

ਪੈਨਸ਼ਨ ਲੈ ਕੇ ਬਜ਼ੁਰਗ ਘਰ ਪਹੁੰਚਿਆ, ਤੜਕਸਾਰ ਮੌਤ
ਦਿਮਾਗ਼ ਦੀ ਨਾੜੀ ਫਟਣ ਕਾਰਨ ਨੌਜਵਾਨ ਦੀ ਮੌਤ

ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਬਘੌਰ ਵਿਖੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੁਰੀ (33) ਦੀ ਦਿਮਾਗ਼ ਦੀ ਨਾੜੀ ਫੱਟਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਭਰਾ ਹਰਪਾਲ ਸਿੰਘ ਰਾਣਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ...

ਪੂਰੀ ਖ਼ਬਰ »

ਦਿਮਾਗ਼ ਦੀ ਨਾੜੀ ਫਟਣ ਕਾਰਨ ਨੌਜਵਾਨ ਦੀ ਮੌਤ

ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਬਘੌਰ ਵਿਖੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੁਰੀ (33) ਦੀ ਦਿਮਾਗ਼ ਦੀ ਨਾੜੀ ਫੱਟਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਭਰਾ ਹਰਪਾਲ ਸਿੰਘ ਰਾਣਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ 10 ਨਾਮਵਰ ਸਖ਼ਸੀਅਤਾਂ ਦਾ ਹੋਵੇਗਾ ਸਨਮਾਨ

ਅਹਿਮਦਗੜ•, 15 ਅਕਤੂਬਰ (ਪੁਰੀ)-ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 40ਵਾਂ ਪ੍ਰੌਫੈਸਰ ਮੋਹਨ ਸਿੰਘ ਯਾਦਗਾਰੀ ਮੇਲਾ ਇਸ ਵਾਰ 20-21 ਅਕਤੂਬਰ ਨੰੂ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਹੋਵੇਗਾ | ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਊਡੇਸ਼ਨ ਅਤੇ ਜਗਦੇਵ ਸਿੰਘ ਜੱਸੋਵਾਲ ...

ਪੂਰੀ ਖ਼ਬਰ »

ਬਾਈਪਾਸ ਦੀ ਭੇਟ ਚੜੇ੍ਹਗਾ ਪਿੰਡ ਬੌਾਦਲੀ ਦੀ ਜ਼ਮੀਨ 'ਚ ਬਣਿਆ ਧਾਰਮਿਕ ਅਸਥਾਨ

ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)- ਚੰਡੀਗੜ੍ਹ ਤੋਂ ਲੁਧਿਆਣਾ ਬਣ ਰਹੀ ਛੇ ਮਾਰਗੀ ਸੜਕ 'ਤੇ ਪਿੰਡ ਬੌਾਦਲੀ ਦੀ ਜ਼ਮੀਨ ਵਿਚ ਇਕ ਧਾਰਮਿਕ ਸਥਾਨ ਦੀ ਜਗ੍ਹਾ ਆਉਣ ਕਾਰਨ ਨੈਸ਼ਨਲ ਹਾਈਵੇ ਅਥਾਰਿਟੀ ਮੁਆਵਜ਼ੇ ਲਈ ਇਸ ਅਸਥਾਨ ਦੇ ਮਾਲਕ ਦੀ ਉਡੀਕ ਵਿਚ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤਨਖ਼ਾਹ ਕਟੌਤੀ ਤੇ ਅਧਿਆਪਕਾਂ ਦੀਆਂ ਮੁਅੱਤਲੀਆਂ ਦੇ ਰੋਸ ਵਜੋਂ ਹੰਬੜਾਂ 'ਚ ਅਰਥੀ ਫੂਕ ਮੁਜ਼ਾਹਰਾ

ਮੁੱਲਾਂਪੁਰ-ਦਾਖਾ/ਹੰਬੜਾਂ, 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕੈਬਨਿਟ ਮੀਟਿੰਗ ਵਿਚ ਲਏ ਫ਼ੈਸਲੇ ਤਹਿਤ ਐੱਸ.ਐੱਸ ਤੇ ਰਮਸਾ/ਮਾਡਲ ਤੇ ਅਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ਵਿਚੋਂ 65 ਪ੍ਰਤੀਸ਼ਤ ਕੀਤੀ ਕਟੌਤੀ ਦੇ ਵਿਰੋਧ ...

ਪੂਰੀ ਖ਼ਬਰ »

ਵਲੀਪੁਰ ਕਲਾਂ 'ਚ ਓ.ਐਸ.ਡੀ ਮੋਹੀ ਵਲੋਂ ਰਿੱਕੀ ਚੌਹਾਨ ਦਾ ਸਨਮਾਨ

ਮੁੱਲਾਂਪੁਰ-ਦਾਖਾ/ਹੰਬੜਾਂ, 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਵਲੀਪੁਰ ਕਲਾਂ ਵਿਖੇ ਕਾਂਗਰਸੀ ਆਗੂ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਦਾਖਾ ਯੂਥ ਕਾਂਗਰਸ ਦੇ ਪ੍ਰਧਾਨ ਰਮਨਦੀਪ ਸਿੰਘ ਰਿੱਕੀ ਚੌਹਾਨ ਵਲੋਂ ਚੋਣ ਜਿੱਤਣ 'ਤੇ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੂੰ ਬਹੁਤ ਦੇਰ ਪਹਿਲਾਂ ਹੀ ਅਸਤੀਫ਼ੇ ਦੇ ਦੇਣੇ ਚਾਹੀਦੇ ਸਨ-ਦਿਲਬਰ ਮੁਹੰਮਦ ਖ਼ਾਨ

ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਅੰਦਰੂਨੀ ਸੰਕਟ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ | ਜਿੱਥੇ ਇੱਕ ਪਾਸੇ ਟਕਸਾਲੀ ਆਗੂ ਕਿਸੇ ਨਾ ਕਿਸੇ ਬਹਾਨੇ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ ਉੱਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 15 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਬਲਬੀਰ ਸਿੰਘ ਚੰਡੀਗੜ੍ਹ, ਹਜੂਰੀ ਰਾਗੀ ਸ੍ਰੀ ਦਰਬਾਰ ...

ਪੂਰੀ ਖ਼ਬਰ »

ਤਾਲੇ ਤੋੜਨ ਵਾਲਿਆਂ ਵਿਰੁੱਧ ਐਫ਼. ਆਈ. ਆਰ. ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਲਿਖਿਆ ਪੱਤਰ

ਲੁਧਿਆਣਾ, 15 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ ਤਹਿਤ ਨਗਰ ਨਿਗਮ ਜ਼ੋਨ-ਏ ਇਮਾਰਤੀ ਸ਼ਾਖਾ ਵਲੋਂ ਇਕ ਧਾਰਮਿਕ ਸਥਾਨ ਦੇ ਨਜ਼ਦੀਕ ਬਣੀਆਂ ਅਣ-ਅਧਿਕਾਰਤ ਦੁਕਾਨਾਂ ਜੋ ਸੀਲ ਕੀਤੀਆਂ ਸਨ ਦੇ ਅਣਪਛਾਤੇ ਲੋਕਾਂ ਵਲੋਂ ਤਾਲੇ ਤੋੜ ...

ਪੂਰੀ ਖ਼ਬਰ »

ਗਠੀਆ ਰੋਗ ਤੋਂ ਬਚਾਅ ਲਈ ਜਾਗਰੂਕਤਾ ਸੈਮੀਨਾਰ ਤੇ ਸਕਰੀਨਿੰਗ ਡਾਕਟਰੀ ਕੈਂਪ ਲਗਾਇਆ

ਲੁਧਿਆਣਾ, 15 ਅਕਤੂਬਰ (ਸਲੇਮਪੁਰੀ)-ਸਤਿਗੁਰੁ ਪ੍ਰਤਾਪ ਸਿੰਘ ਹਸਪਤਾਲ ਵਲੋਂ ਵਿਸ਼ਵ ਗਠੀਆ ਦਿਵਸ ਦੇ ਸੰਦਰਭ 'ਚ ਜਾਗਰੂਕਤਾ ਸੈਮੀਨਾਰ ਤੇ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਆਰਥੋਸਾਇੰਸੇਜ ਵਿਭਾਗ ਦੇ ਮੁਖੀ ਤੇ ਹੱਡੀ ਰੋਗਾਂ ਦੇ ਮਾਹਿਰ ਡਾ: ਐਸ. ਐਚ. ਗਿੱਲ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX