ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  1 day ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  1 day ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  1 day ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  1 day ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  2 days ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  2 days ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  2 days ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  2 days ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  2 days ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  2 days ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  2 days ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  2 days ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਖੇਡ ਜਗਤ

ਉੱਚਾ ਹੋਇਆ ਭਾਰਤੀ ਬੈਡਮਿੰਟਨ ਦਾ ਮਿਆਰ

ਕਿਸੇ ਵੇਲੇ ਦੱਖਣੀ ਏਸ਼ੀਆਈ ਦੇਸ਼ਾਂ ਦੀ ਖੇਡ ਮੰਨੀ ਜਾਂਦੀ ਬੈਡਮਿੰਟਨ ਦੀ ਖੇਡ ਵਿਚ ਹੁਣ ਭਾਰਤ ਦਾ ਨਾਂਅ ਆਲਮੀ ਪੱਧਰ ਉੱਤੇ ਚਮਕ ਰਿਹਾ ਹੈ। ਉਲੰਪਿਕ, ਰਾਸ਼ਟਰ ਮੰਡਲ ਅਤੇ ਏਸ਼ੀਆਈ ਖੇਡਾਂ ਦੇ ਨਾਲ-ਨਾਲ ਲੰਘੇ ਦਿਨੀਂ ਹੋਏ ਵੱਖ-ਵੱਖ ਮੁਕਾਬਲਿਆਂ ਤੱਕ ਭਾਰਤੀ ਬੈਡਮਿੰਟਨ ਦਾ ਇਹ ਮਿਆਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤੀ ਬੈਡਮਿੰਟਨ ਦੇ ਵਧਦੇ ਮਿਆਰ ਦੀ ਤਾਜ਼ਾ ਮਿਸਾਲ ਲੰਘੇ ਦਿਨੀਂ ਉਸ ਵੇਲੇ ਮਿਲੀ, ਜਦੋਂ ਭਾਰਤ ਦੀ ਆਪਣੀ ਪੇਸ਼ੇਵਰ ਬੈਡਮਿੰਟਨ ਲੀਗ ਦੇ ਅਗਾਮੀ ਸੀਜ਼ਨ ਲਈ ਖਿਡਾਰੀਆਂ ਦੀ ਬੋਲੀ ਲੱਗੀ ਅਤੇ ਨੀਲਾਮੀ ਦਾ ਇਹ ਕੰਮ ਆਪਣੇ-ਆਪ ਵਿਚ ਕਈ ਰਿਕਾਰਡ ਬਣਾ ਗਿਆ। ਭਾਰਤੀ ਬੈਡਮਿੰਟਨ ਲੀਗ ਦਾ ਆਯੋਜਨ ਭਾਰਤੀ ਬੈਡਮਿੰਟਨ ਸੰਘ ਦੀ ਦੇਖ-ਰੇਖ ਵਿਚ ਹੁੰਦਾ ਹੈ ਅਤੇ ਬੈਡਮਿੰਟਨ ਦੀ ਖੇਡ ਵਿਚ ਇਹ ਦੁਨੀਆ ਦਾ ਆਪਣੀ ਕਿਸਮ ਦਾ ਪਹਿਲਾ ਆਯੋਜਨ ਹੈ, ਜੋ ਦੁਨੀਆ ਦੇ ਤਮਾਮ ਸਟਾਰ ਖਿਡਾਰੀਆਂ ਨੂੰ ਜੋੜਦਾ ਹੈ। ਇਹ ਨੀਲਾਮੀ ਖਾਸ ਇਉਂ ਸਾਬਤ ਹੋਈ ਕਿ ਇਸ ਵਿਚ ਉਲੰਪਿਕ ਚਾਂਦੀ ਤਗਮਾ ਜੇਤੂ ਪੀ. ਵੀ. ਸਿੰਧੂ, ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਸਾਇਨਾ ਨੇਹਵਾਲ, ਚੋਟੀ ਦੇ ਪੁਰਸ਼ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਤੇ ਐੱਚ. ਐੱਸ. ਪ੍ਰਣਯ ਨੂੰ 80-80 ਲੱਖ ਰੁਪਏ ਦੀ ਕੀਮਤ ਮਿਲੀ। ਨੀਲਾਮੀ ਦੇ ਪਹਿਲੇ ਦੌਰ ਵਿਚ 9 ਆਈਕਨ ਖਿਡਾਰੀਆਂ ਨੂੰ ਉਤਾਰਿਆ ਗਿਆ ਸੀ, ਜਿਨ੍ਹਾਂ ਵਿਚੋਂ ਸਿਰਫ ਇਕ ਨੂੰ ਛੱਡ ਕੇ ਬਾਕੀ 8 ਆਈਕਨ ਖਿਡਾਰੀਆਂ ਨੂੰ 80-80 ਲੱਖ ਰੁਪਏ ਮਿਲੇ ਅਤੇ ਚੰਗੀ ਗੱਲ ਇਹ ਹੈ ਕਿ ਇਨ੍ਹਾਂ ਖਿਡਾਰੀਆਂ ਵਿਚੋਂ ਬਹੁਤੇ ਭਾਰਤੀ ਹੀ ਹਨ।
ਇਸ ਨੀਲਾਮੀ ਜ਼ਰੀਏ ਪੀ.ਵੀ. ਸਿੰਧੂ, ਸਾਇਨਾ ਨੇਹਵਾਲ, ਸ਼੍ਰੀਕਾਂਤ ਅਤੇ ਪ੍ਰਣਯ ਵਰਗੇ ਚੈਂਪੀਅਨ ਭਾਰਤੀ ਖਿਡਾਰੀ ਉਲੰਪਿਕ ਜੇਤੂ ਸਪੇਨ ਦੀ ਕੈਰੋਲਿਨਾ ਮਾਰਿਨ, ਡੈੱਨਮਾਰਕ ਦੇ ਵਿਸ਼ਵ ਨੰਬਰ ਇਕ ਵਿਕਟਰ ਐਕਸੇਲਸਨ, ਕੋਰੀਆ ਦੇ ਸੁੰਗ ਜੀ ਹਿਊਨ ਅਤੇ ਲੀ ਯੋਂਗ ਦੇਈ ਦੇ ਨਾਲ ਅਤੇ ਖਿਲਾਫ਼ ਖੇਡਦੇ ਵਿਖਣਗੇ। ਦੁਨੀਆ ਦੇ ਇਨ੍ਹਾਂ ਚੋਟੀ ਦੇ ਖਿਡਾਰੀਆਂ ਦਾ ਭਾਰਤ ਦੀ ਇਸ ਲੀਗ ਵਿਚ ਖੇਡਣ ਲਈ ਆਪੋ-ਆਪਣਾ ਨਾਂਅ ਦੇਣਾ ਵੀ ਇਕ ਖਾਸ ਗੱਲ ਹੈ, ਕਿਉਂਕਿ ਇਨ੍ਹਾਂ ਦੀ ਮੌਜੂਦਗੀ ਵੀ ਭਾਰਤੀ ਬੈਡਮਿੰਟਨ ਵਿਚ ਹੋਰ ਨਿਖਾਰ ਲੈ ਕੇ ਆਵੇਗੀ। ਇਸ ਤੋਂ ਵੀ ਜ਼ਿਆਦਾ ਉਤਸ਼ਾਹ ਵਾਲੀ ਗੱਲ ਇਹ ਹੈ ਕਿ ਭਾਰਤੀ ਬੈਡਮਿੰਟਨ ਲੀਗ ਵਿਚ ਸਾਲ 2015 ਤੋਂ ਬਾਅਦ ਪਹਿਲੀ ਵਾਰ ਨੀਲਾਮੀ ਵਿਚ ਸਾਰੇ ਵੱਡੇ ਖਿਡਾਰੀ ਸ਼ਾਮਿਲ ਹੋਏ ਹਨ ਅਤੇ ਇਸ ਸਾਲ ਰਿਟੈਂਸ਼ਨ ਯਾਨੀ ਖਿਡਾਰੀ ਬਰਕਰਾਰ ਰੱਖਣ ਦਾ ਨਿਯਮ ਨਹੀਂ ਰੱਖਿਆ ਗਿਆ। ਸਾਲ 2015 ਵਿਚ ਪਹਿਲੀ ਵਾਰ ਹੋਈ ਨੀਲਾਮੀ ਵਿਚ ਟੀਮਾਂ ਨੇ ਕਈ ਅਹਿਮ ਖਿਡਾਰੀਆਂ ਨੂੰ ਆਪਣੇ ਨਾਲ ਜੋੜਿਆ ਸੀ ਅਤੇ ਅੱਗੇ ਆਉਣ ਵਾਲੇ ਸੈਸ਼ਨਾਂ ਲਈ ਖਿਡਾਰੀਆਂ ਨੂੰ ਬਰਕਰਾਰ ਵੀ ਰੱਖਿਆ ਸੀ ਪਰ ਇਸ ਸਾਲ ਸਾਰੇ ਹੀ ਖਿਡਾਰੀ ਨੀਲਾਮੀ ਵਿਚ ਸ਼ਾਮਿਲ ਕੀਤੇ ਗਏ। ਇਸ ਵਾਰ ਦੀ ਨੀਲਾਮੀ ਵਿਚ ਕੁੱਲ 145 ਖਿਡਾਰੀਆਂ ਦੀ ਬੋਲੀ ਲੱਗੀ ਅਤੇ 23 ਦੇਸ਼ਾਂ ਦੇ ਖਿਡਾਰੀ ਨੀਲਾਮੀ ਵਿਚ ਸ਼ਾਮਿਲ ਹੋਏ। ਇਹੀ ਬਸ ਨਹੀਂ, ਲੀਗ ਦੇ ਆਯੋਜਕਾਂ ਨੇ ਆਗਾਮੀ ਸੈਸ਼ਨ ਲਈ ਭ੍ਰਿਸ਼ਟਾਚਾਰ ਰੋਕੂ ਨੀਤੀ ਬਣਾਉਣ ਲਈ ਆਈ.ਸੀ.ਸੀ. ਦੀ ਐਂਟੀ-ਕੁਰੱਪਸ਼ਨ ਯੂਨਿਟ ਦੇ ਸਾਬਕਾ ਪ੍ਰਮੁੱਖ ਰਵੀ ਸਵਾਨੀ ਨੂੰ ਆਪਣਾ ਚੀਫ ਐਂਟੀ-ਕੁਰੱਪਸ਼ਨ ਐਂਡ ਇੰਟ੍ਰੀਗਿਟੀ ਕਮਿਸ਼ਨਰ ਨਿਯੁਕਤ ਕੀਤਾ ਹੈ, ਤਾਂ ਜੋ ਇਸ ਖੇਡ ਦੀ ਸਾਫ਼ਗੋਈ ਨੂੰ ਬਰਕਰਾਰ ਰੱਖਿਆ ਜਾ ਸਕੇ। ਇਹ ਸਾਰੇ ਵਾਕਿਆਤ ਭਾਰਤੀ ਬੈਡਮਿੰਟਨ ਲਈ ਚੰਗੇ ਸੰਕੇਤ ਕਹੇ ਜਾ ਸਕਦੇ ਹਨ, ਜਿਨ੍ਹਾਂ ਸਦਕਾ ਇਸ ਦਾ ਮਿਆਰ ਦਿਨ-ਬ-ਦਿਨ ਉੱਚਾ ਹੋ ਰਿਹਾ ਹੈ।


-ਪਿੰਡ ਢਿੱਲਵਾਂ, ਡਾਕ: ਦਕੋਹਾ, ਜ਼ਿਲ੍ਹਾ ਜਲੰਧਰ-144023 sudeepsdhillon@ymail.com

ਭਾਰਤੀ ਕ੍ਰਿਕਟ ਟੀਮ ਨੇ ਜਿੱਤਿਆ ਏਸ਼ੀਆ ਅੰਡਰ-19 ਕੱਪ

ਨੌਜਵਾਨ ਖਿਡਾਰੀਆਂ ਨੇ ਵੀ ਪ੍ਰਤਿਭਾ ਦਿਖਾਈ

ਕ੍ਰਿਕਟ ਦੇ ਮਾਮਲੇ 'ਚ ਭਾਰਤ ਦੀ ਏਸ਼ਿਆਈ ਖਿੱਤੇ 'ਚ ਬਾਦਸ਼ਾਹਤ ਨਜ਼ਰ ਆ ਰਹੀ ਹੈ। ਭਾਰਤੀ ਕ੍ਰਿਕਟ ਟੀਮ ਨੇ ਕਪਤਾਨ ਰੋਹਿਤ ਸ਼ਰਮਾ ਦੀ ਅਗਵਾਈ 'ਚ ਏਸ਼ੀਆ ਕੱਪ ਜਿੱਤ ਕੇ ਆਪਣਾ ਲੋਹਾ ਮੰਨਵਾਇਆ ਸੀ। ਮਗਰੇ ਹੀ ਭਾਰਤੀ ਕ੍ਰਿਕਟ ਦੇ ਨੌਜਵਾਨਾਂ ਨੇ ਵੀ ਏਸ਼ੀਆ ਅੰਡਰ-19 ਕੱਪ ਆਪਣੇ ...

ਪੂਰੀ ਖ਼ਬਰ »

ਭਾਰਤੀ ਹਾਕੀ ਦੀ ਪੰਜਾਬਣ ਗੋਲ ਮਸ਼ੀਨ-ਗੁਰਜੀਤ ਕੌਰ

ਤਰਨ ਤਾਰਨ ਜਿਲ੍ਹੇ ਦੇ ਪਿੰਡ ਮਹਿਦੀਆਂ ਕਲਾਂ 'ਚ ਸ: ਸਤਨਾਮ ਸਿੰਘ ਤੇ ਸ੍ਰੀਮਤੀ ਹਰਜਿੰਦਰ ਕੌਰ ਦੇ ਘਰ ਪੈਦਾ ਹੋਈ ਗੁਰਜੀਤ ਕੌਰ ਨੇ ਅਜਨਾਲਾ ਦੇ ਸਕੂਲ ਤੋਂ ਪੰਜਵੀਂ ਪਾਸ ਕਰਨ ਉਪਰੰਤ ਸਰਕਾਰੀ ਸੈਕੰਡਰੀ ਸਕੂਲ ਕੈਰੋਂ ਵਿਖੇ ਛੇਵੀਂ ਜਮਾਤ 'ਚ ਦਾਖਲਾ ਲਿਆ। ਇਸ ਸਕੂਲ 'ਚ ...

ਪੂਰੀ ਖ਼ਬਰ »

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ

ਭਾਰਤੀ ਹਾਕੀ ਟੀਮ ਹੁਣ ਤਾਂ ਚੈਂਪੀਅਨ ਬਣ ਕੇ ਦਿਖਾਵੇ

ਓਮਾਨ ਦੇ ਸ਼ਹਿਰ ਮਸਕਟ 'ਚ 18 ਅਕਤੂਬਰ ਤੋਂ ਲੈ ਕੇ 28 ਅਕਤੂਬਰ ਤੱਕ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਪੰਜਵਾਂ ਐਡੀਸ਼ਨ ਖੇਡਿਆ ਜਾ ਰਿਹਾ ਹੈ। ਸੁਲਤਾਨ ਕਾਬੂਸ ਸਪੋਰਟਸ ਕੰਪਲੈਕਸ, ਮਸਕਟ 'ਚ ਹੋਣ ਵਾਲੇ ਇਸ ਟੂਰਨਾਮੈਂਟ 'ਚ ਭਾਰਤ, ਮਲੇਸ਼ੀਆ, ਪਾਕਿਸਤਾਨ, ਦੱਖਣੀ ਕੋਰੀਆ, ...

ਪੂਰੀ ਖ਼ਬਰ »

ਭਾਰਤੀ ਪੈਰਾ ਅਥਲੈਟਿਕ ਦਾ ਉੱਭਰਦਾ ਸਿਤਾਰਾ ਹੈ ਨਗਿੰਦਰ ਸਿੰਘ ਉੱਤਰਾਖੰਡ

'ਆਖੋਂ ਮੇਂ ਰੌਸ਼ਨੀ ਨਹੀਂ, ਪਰ ਦਿਲ ਮੇਂ ਪਲ ਰਹੇ ਹਜ਼ਾਰੋਂ ਖੁਆਬ, ਦੌੜਤੇ ਹੈਂ ਸ਼ਾਨ ਸੇ ਖੇਲ ਕੇ ਮੈਦਾਨ, ਇਸੀ ਲੀਏ ਭਰ ਰਹੇਂ ਹੈਂ ਊਪਰ ਕੀ ਉਡਾਨ।' ਭਾਰਤੀ ਪੈਰਾ ਅਥਲੈਟਿਕ ਦਾ ਉੱਭਰਦਾ ਸਿਤਾਰਾ ਹੈ ਨਗਿੰਦਰ, ਜਿਸ 'ਤੇ ਆਉਣ ਵਾਲੇ ਸਮੇਂ ਵਿਚ ਭਾਰਤ ਦੇਸ਼ ਨੂੰ ਬਹੁਤ ਵੱਡੀਆਂ ...

ਪੂਰੀ ਖ਼ਬਰ »

ਉਲੰਪੀਅਨ ਬਲਬੀਰ ਸਿੰਘ ਨੂੰ ਭਾਰਤ ਰਤਨ ਦੀ ਉਡੀਕ

ਉਲੰਪਿਕ ਰਤਨ ਬਲਬੀਰ ਸਿੰਘ ਦੀ ਜੀਵਨੀ ਦਾ ਨਾਂਅ ਮੈਂ 'ਗੋਲਡਨ ਗੋਲ' ਰੱਖਿਆ ਸੀ। ਉਸ ਦੀਆਂ ਅੰਤਲੀਆਂ ਸਤਰਾਂ ਸਨ : ਅੰਤਰਰਾਸ਼ਟਰੀ ਉਲੰਪਿਕ ਕਮੇਟੀ ਨੇ ਤਾਂ ਉਸ ਨੂੰ ਉਲੰਪਿਕ ਰਤਨ ਬਣਾ ਦਿੱਤਾ ਹੈ, ਭਾਰਤ ਸਰਕਾਰ ਪਤਾ ਨਹੀਂ ਕਦੋਂ ਭਾਰਤ ਰਤਨ ਬਣਾਵੇ? ਬਲਬੀਰ ਸਿੰਘ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX