ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਹਰਿਆਣਾ / ਹਿਮਾਚਲ

2 ਨੌਜਵਾਨਾਂ ਦੀ ਮੌਤ ਹੋਣ ਤੋਂ ਬਾਅਦ ਕਾਰਵਾਈ ਨਾ ਹੋਣ 'ਤੇ ਮਿ੍ਤਕ ਦੇ ਪਰਿਵਾਰ ਨੇ ਕੀਤਾ ਰੋਡ ਜਾਮ

ਬਾਬੈਨ, 15 ਅਕਤੂਬਰ (ਡਾ. ਦੀਪਕ ਦੇਵਗਨ)-ਟਰੇਕਟਰ ਟਰਾਲੀ ਅਤੇ ਮੋਟਰ ਸਾਈਕਲ ਟੱਕਰ ਵਿਚ 2 ਨੌਜਵਾਨਾਂ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਬੀੜ ਕਾਲਵਾ ਦੇ ਪਿੰਡ ਵਾਸੀਆਂ ਨੇ ਸੁਨਾਰੀਓ ਚੌਕ 'ਤੇ ਜਾਮ ਲਗਾ ਕੇ ਪ੍ਰਸ਼ਾਸਨ ਿਖ਼ਲਾਫ਼ ਜਮ ਕੇ ਨਾਅਰੇਬਾਜੀ ਕੀਤੀ | ਕਾਬਿਲੇਗੌਰ ਹੈ ਕਿ ਦੇਰ ਰਾਤ ਵਿਆਹ ਸਮਾਰੋਹ ਤੋਂ 3 ਨੌਜਵਾਨ ਮੋਟਰ ਸਾਈਕਲ 'ਤੇ ਪਿੰਡ ਬੀੜ ਕਾਲਵਾ ਜਾ ਰਹੇ ਸਨ ਕਿ ਪਿੰਡ ਹਰੀ ਸਿੰਘ ਕਾ ਮਾਜਰਾ ਦੇ ਨੇੜੇ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਲੱਗਣ ਕਾਰਨ ਨੌਜਵਾਨਾਂ ਖਦਾਨਾਂ ਵਿਚ ਜਾ ਡਿੱਗੇ ਅਤੇ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਦੱਸਿਆ ਜਾਂਦਾ ਹੈ ਕਿ ਪਿੰਡ ਬੀੜ ਕਾਲਵਾ ਵਾਸੀ ਸ਼ੁਭਮ ਅਤੇ ਵਿਕਾਸ ਦੀ ਜ਼ਿਆਦਾ ਖੂਨ ਵਹਿਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੇ ਜ਼ਖ਼ਮੀ ਪਿੰਡ ਹਮੀਦਪੁਰ ਵਾਸੀ ਸੁਖਵਿੰਦਰ ਨੂੰ ਦੇਰ ਰਾਤ ਆਦੇਸ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਮਿ੍ਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਸ ਹਾਦਸੇ ਵਿਚ ਸ਼ਾਮਿਲ ਟਰੈਕਟਰ-ਟਰਾਲੀ ਚਾਲਕ ਨੂੰ ਨਾ ਫੜੇ ਜਾਣ ਦੇ ਵਿਰੋਧ ਵਿਚ ਸੁਨਾਰੀਓ ਚੌਕ 'ਤੇ ਜਾਮ ਲਗਾ ਦਿੱਤਾ | ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਜਦ ਦੇਰ ਰਾਤ ਇਹ ਹਾਦਸਾ ਹੋਇਆ, ਤਾਂ ਕੁੱਝ ਸਮੇਂ ਬਾਅਦ ਜੇ.ਸੀੇ.ਬੀ. ਦੀ ਮਦਦ ਨਾਲ ਰਾਤ ਨੂੰ ਹੀ ਟਰੈਕਟਰ-ਟਰਾਲੀ ਦ ਉਥੋਂ ਨਿਕਲ ਕੇ ਸਬੂਤ ਮਿਟਾਉਣ ਦਾ ਯਤਨ ਕੀਤਾ ਗਿਆ | ਉਨ੍ਹਾਂ ਦਾ ਕਹਿਦਾ ਸੀ ਕਿ ਜੇਕਰ ਸਮਾਂ ਰਹਿੰਦੇ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਜਾਂਦਾ, ਤਾਂ ਉਨ੍ਹਾਂ ਦੀ ਜਾਨ ਬਚ ਸਕਦੀ ਸੀ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਦੋਸ਼ੀਆਂ ਨਾਲ ਮਿਲੀਭੁਗਤ ਕਰਕੇ ਟਰੈਕਟਰ ਨੂੰ ਬਦਲਣ ਦਾ ਯਤਨ ਕੀਤਾ ਹੈ | ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜਦ ਤੱਕ ਟਰੇਕਟਰ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਮਿ੍ਤਕਾਂ ਦਾ ਅੰਤਮ ਸਸਕਾਰ ਨਹੀਂ ਕਰਾਂਗੇ | ਕੁਝ ਦੇਰ ਬਾਅਦ ਬਾਬੈਨ ਥਾਣਾ ਇੰਚਾਰਜ਼ ਦੇਵੇਂਦਰ ਸਿੰਘ, ਲਾਡਵਾ ਥਾਣਾ ਇੰਚਾਰਜ਼ ਸੁਰਿੰਦਰ ਸਿੰਘ ਅਤੇ ਸ਼ਾਹਾਬਾਦ ਥਾਣਾ ਇੰਚਾਰਜ਼ ਨਾਇਬ ਸਿੰਘ ਮੌਕੇ 'ਤੇ ਪੁੱਜੇ ਅਤੇ ਪਰਿਵਾਰ ਨੂੰ ਸਮਝਾਇਆ | ਪਰ ਗੁੱਸੇ ਵਿਚ ਪਰਿਵਾਰ ਨੇ ਕਿਹਾ ਕਿ ਜਦ ਤੱਕ ਕਾਰਵਾਈ ਨਹੀਂ ਕੀਤੀ ਜਾੇਗੀ, ਉਦੋਂ ਤੱਕ ਜਾਮ ਨਹੀਂ ਖੁਲੇਗਾ | ਇਸ 'ਤੇ ਡੀ.ਐਸ.ਪੀ. ਤਾਨਿਆ ਸਿੰਘ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਗੱਲ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਇਸ ਤੋਂ ਬਾਅਦ ਪਿੰਡ ਵਾਸੀ ਅਤੇ ਪਰਿਵਾਰ ਨੇ ਜਾਮ ਖੋਲ ਦਿੱਤਾ |

ਮਮਤਾ ਦਾ ਗੀਤ ਹੋਇਆ ਸੁਪਰ ਹਿੱਟ

ਕੋਲਕਾਤਾ, 15 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਦੁਰਗਾ ਪੂਜਾ ਮੌਕੇ ਲਿਖਿਆ ਅਤੇ ਸੰਗੀਤ ਦਿੱਤਾ ਗੀਤ ਯੂ-ਟਿਊਬ ਅਤੇ ਫੇਸਬੁਕ 'ਤੇ ਸੁਪਰਹਿਟ ਸਾਬਤ ਹੋਇਆ ਹੈ | ਇਥੇ ਸੁਰੂਚੀ ਸੰਘ ਦੀ ਪੂਜਾ ਲਈ ਲਿਖੇ ਅਤੇ ਸੰਗੀਤ ਦਿੱਤੇ ਥੀਮ ਸਾਂਗ ...

ਪੂਰੀ ਖ਼ਬਰ »

ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਰਸਾ ਜ਼ਿਲ੍ਹੇ ਦੇ ਸਾਰੇ ਬੱਸ ਅਡਿਆਂ 'ਤੇ ਧਾਰਾ 144 ਲਾਈ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਰੋਡਵੇਜ ਦੇ ਨਿੱਜੀਕਰਨ ਦੇ ਵਿਰੁੱਧ 16 ਅਕਤੂਬਰ ਨੂੰ ਹਰਿਆਣਾ ਰੋਡਵੇਚ ਕਰਮਚਾਰੀ ਵਰਕਰ ਤਾਲਮੇਲ ਕਮੇਟੀ ਤੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸੂਬਾ ਪੱਧਰੀ ਹੜਤਾਲ ਤੇ ਚੱਕਾ ਜਾਮ ਕਰਨ ਦੇ ਦਿੱਤੇ ਗਏ ਸੱਦੇ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਚੋਣਾਂ ਨੂੰ ਲੈ ਕੇ ਕੀਤਾ ਚੋਣ ਪ੍ਰਚਾਰ

ਨਰਾਇਣਗੜ੍ਹ, 15 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਵਿਦਿਆਰਥੀ ਸੰਘ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | 17 ਅਕਤੂਬਰ ਨੂੰ ਵੋਟਿੰਗ ਹੋਵੇਗੀ | ਏ.ਬੀ.ਵੀ.ਪੀ. ਗਰੁੱਪ ਤੋਂ ਕਈਾ ਲੜਕੀਆਂ ਨੇ ਉੱਮੀਦਵਾਰ 'ਚ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸੀਵਰੇਜ ਪੰਪਿੰਗ ਪਰਿਯੋਜਨਾ ਦਾ ਉਦਘਾਟਨ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾਈ ਸਰਕਾਰ ਵਲੋਂ ਸੀਵਰੇਜ ਦੀ ਵਿਵਸਥਾ ਬਣਾਈ ਰੱਖਣ ਲਈ 7 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪੰਪਿੰਗ ਸਟੇਸ਼ਨ ਦਾ ਨਿਰਮਾਣ ਕੀਤਾ ਗਿਆ ਹੈ | ਇਸ ਪੰਪਿੰਗ ਸਟੇਸ਼ਨ ਤੋਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਬੈਠਕ

ਰਤੀਆ, 15 ਅਕਤੂਬਰ (ਅਜੀਤ ਬਿਊਰੋ)-ਗੁਰਦੁਆਰਾ ਸਾਹਿਬ, ਪੁਰਾਣਾ ਬਾਜ਼ਾਰ ਵਿਚ ਸਿੱਖ ਸੰਗਤ ਵਲੋਂ ਗੁਰਮਤਿ ਸਮਾਰੋਹ ਨੂੰ ਲੈ ਕੇ ਬੈਠਕ ਕੀਤੀ ਗਈ | ਬੈਠਕ ਦੀ ਪ੍ਰਧਾਨਗੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ ਨੇ ਕੀਤੀ | ਬੈਠਕ ਵਿਚ 12 ਤੋਂ 14 ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਹੱਤਿਆ ਦੋਸ਼ੀ ਭਗੌੜੇ ਨੂੰ ਮੋਗਾ ਤੋਂ ਕੀਤਾ ਗਿ੍ਫ਼ਤਾਰ

ਨਰਵਾਨਾ, 15 ਅਕਤੂਬਰ (ਅਜੀਤ ਬਿਊਰੋ)-ਹੱਤਿਆ ਦੇ ਮਾਮਲੇ ਵਿਚ 14 ਸਾਲ ਤੋਂ ਉਮਰ ਕੈਦ ਪ੍ਰਾਪਤ ਇਨਾਮੀ ਭਗੌੜੇ ਨੂੰ ਪੁਲਿਸ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਤੋਂ ਗਿ੍ਫ਼ਤਾਰ ਕੀਤਾ ਹੈ | ਉਚਾਨਾ ਥਾਣਾ ਇੰਚਾਰਜ਼ ਰਾਜ ਕੁਮਾਰ ਨੇ ਦੱਸਿਆ ਕਿ 26 ਨਵੰਬਰ 2006 ਨੂੰ ਸਤਪਾਲ ਅਤੇ ਉਸ ਦੇ ...

ਪੂਰੀ ਖ਼ਬਰ »

ਚੋਰਾਂ ਨੇ ਗਹਿਣੇ ਅਤੇ ਨਕਦੀ ਕੀਤੇ ਚੋਰੀ

ਏਲਨਾਬਾਦ, 15 ਅਕਤੂਬਰ (ਜਗਤਾਰ ਸਮਾਲਸਰ)-ਬੇਹਰਵਾਲਾ ਰੋਡ 'ਤੇ ਇਕ ਖੇਤ 'ਚ ਬਣੇ ਘਰ 'ਚੋਂ ਪਿਛਲੀ ਰਾਤ ਚੋਰਾਂ ਨੇ ਹਜ਼ਾਰਾ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਘਰ ਦੇ ਮਾਲਕ ਧਰਮਪਾਲ ਪੁੱਤਰ ਲਾਲ ਚੰਦ ...

ਪੂਰੀ ਖ਼ਬਰ »

ਗੁਰੂਕੁਲ ਕੁਰੂਕਸ਼ੇਤਰ ਦੇ 106ਵੇਂ ਸਾਲਾਨਾ ਉਤਸਵ ਦੀਆਂ ਤਿਆਰੀਆਂ ਸ਼ੁਰੂ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦਾ 106ਵਾਂ ਸਾਲਾਨਾ ਉਤਸਵ 2 ਅਤੇ 3 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਲਈ ਗੁਰੂਕੁੁਲ ਵਿਚ ਤਿਆਰੀਆਂ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ | ਇਸ ਸਬੰਧ ਵਿਚ ਗੁਰੂਕੁਲ ਦੇ ਆਰਸ਼ ਕਾਲਜ ਦੀ ...

ਪੂਰੀ ਖ਼ਬਰ »

ਬੇਟੇ ਦੇ ਸਹੁਰੇ ਘਰ ਆਏ ਵਿਅਕਤੀ ਦੀ ਮੌਤ, 5 'ਤੇ ਹੱਤਿਆ ਦਾ ਦੋਸ਼

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੋਹਾਨਾ ਦੇ ਪਿੰਡ ਕੋਹਲਾ ਵਿਚ ਆਪਣੇ ਬੇਟੇ ਅਨਿਲ ਦੇ ਸਹੁਰੇ ਘਰ ਆਏ 56 ਸਾਲਾ ਜਗਦੀਸ਼ ਵਾਸੀ ਰਾਜ ਨਗਰ ਜੀਂਦ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ | ਮਿ੍ਤਕ ਦੇ ਬੇਟੇ ਨੇ ਆਪਣੇ ਸਹੁਰੇ ਪੱਖ 'ਤੇ ਉਸ ਦੇ ਪਿਤਾ ਨੂੰ ਜ਼ਹਿਰ ...

ਪੂਰੀ ਖ਼ਬਰ »

ਛਾਪਾਮਾਰੀ ਦੌਰਾਨ 19 ਲੱਖ ਰੁਪਏ ਅਤੇ 25 ਕਿਲੋ ਗਾਂਜਾ ਬਰਾਮਦ, ਇਕ ਕਾਬੂ, ਭੇਜਿਆ ਜੇਲ੍ਹ

ਫਰੀਦਾਬਾਦ, 15 ਅਕਤੂਬਰ (ਅਜੀਤ ਬਿਊਰੋ)-ਪੁਲਿਸ ਨੇ ਨਸ਼ੇ ਦੇ ਇਕ ਅੱਡੇ 'ਤੇ ਛਾਪਾਮਾਰੀ ਕਰਕੇ ਨਸ਼ੀਲੀ ਵਸਤਾਂ ਦੀ ਵੱਡੀ ਖੇਪ ਬਰਾਮਦ ਕੀਤੀ | ਕਰਾਈਮ ਬਰਾਂਚ ਸੈਕਟਰ-85 ਇੰਚਾਰਜ਼ ਰਵਿੰਦਰ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੇ ਮੁਜੇਸਰ ਦੇ ਐਸ.ਐਚ.ਓ. ਨਾਲ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਨਸ਼ਾ ਮੁਕਤੀ ਮੁਹਿੰਮ ਤਹਿਤ ਕਰਵਾਏ ਵੱਖ-ਵੱਖ ਮੁਕਾਬਲੇ

ਯਮੁਨਾਨਗਰ, 15 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਮੁੱਖ ਨਿਆਂ ਅਤੇ ਦੰਡ ਅਧਿਕਾਰੀ ਅਰਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਹੜੇ ਅੰਦਰ ਨਸ਼ਾ ਰੋਕੂ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ | ਕਿ ਪ੍ਰੋਗਰਾਮ 'ਚ ਜ਼ਿਲ੍ਹਾ ਕੋਰਟ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਵਣ ਮਜ਼ਦੂਰਾਂ ਨੇ ਕੀਤਾ ਰੋਸ ਵਿਖਾਵਾ, ਸੌ ਾਪਿਆ ਮੰਗ-ਪੱਤਰ

ਕੈਥਲ, 15 ਅਕਤੂਬਰ (ਅਜੀਤ ਬਿਊਰੋ)-ਵਣ ਵਿਭਾਗ ਮਜ਼ਦੂਰ ਯੂਨੀਅਨ ਕੈਥਲ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੀਆਂ ਸੜਕਾਂ 'ਤੇ ਵਣ ਮੰਡਲ ਅਧਿਕਾਰੀ ਿਖ਼ਲਾਫ਼ ਜਮ ਕੇ ਨਾਅਰੇਬਾਜੀ ਕਰਕੇ ਰੋਸ ਪ੍ਰਗਟ ਕੀਤਾ | ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਵਿਖਾਵਾ ਕਰਦੇ ਹੋਏ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਹਰ ਮਨੁੱਖ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦਾ ਕੰਮ ਕਰ ਰਿਹਾ ਅੰਤੋਦਿਆ ਸੇਵਾ ਕੇਂਦਰ-ਡੀ.ਸੀ.

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਥਾਨੇਸਰ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਵਿਚ ਸਥਾਪਤ ਅੰਤੋਦਿਆ ਸੇਵਾ ਕੇਂਦਰ ਲੋਕਾਂ ਦੀ ਦਹਿਲੀਜ ਅਤੇ ਦਰਵਾਜੇ ਤੱਕ ਸਰਕਾਰ ਦੀ ਲੋਕ ਭਲਾਈ ਸਕੀਮਾਂ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਬਣਨ 'ਤੇ ਹੋਵੇਗਾ ਲਾਡਵਾ ਹਲਕੇ ਦਾ ਚਹੁੰਪੱਖੀ ਵਿਕਾਸ-ਸੈਣੀ

ਬਾਬੈਨ, 15 ਅਕਤੂਬਰ (ਡਾ. ਦੀਪਕ ਦੇਵਗਨ)-ਕਾਂਗਰਸ ਸੂਬਾਈ ਪ੍ਰਧਾਨ ਡਾ. ਅਸ਼ੋਕ ਤੰਵਰ ਦੇ ਨਿਰਦੇਸ਼ਾਂ ਮੁਤਾਬਿਕ ਕਾਂਗਰਸ ਘਰ-ਘਰ ਮੁਹਿੰਮ ਤਹਿਤ ਕਾਂਗਰਸ ਆਗੂ ਦੀਪ ਸੈਣੀ ਨੇ ਖੇਤਰ ਦੇ ਕਈ ਪਿੰਡਾਂ ਦਾ ਦੌਰਾ ਕੀਤਾ | ਦੀਪ ਸੈਣੀ ਨੇ ਬਾਬੈਨ ਵਿਚ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਰੋਡਵੇਜ਼ ਦਾ ਰਹੇਗਾ 16 ਅਤੇ 17 ਨੂੰ ਚੱਕਾ ਜਾਮ

ਪਲਵਲ, 15 ਅਕਤੂਬਰ (ਅਜੀਤ ਬਿਊਰੋ)-ਹਰਿਆਣਾ ਰੋਡਵੇਜ਼ ਵਿਚ ਕਿਲੋਮੀਟਰ ਆਧਾਰ 'ਤੇ ਪ੍ਰਾਈਵੇਟ ਬੱਸਾਂ ਨੂੰ ਸ਼ਾਮਿਲ ਕਰਨ ਦੇ ਵਿਰੋਧ ਵਿਚ ਰੋਡਵੇਜ਼ ਕਰਮਚਾਰੀ ਸੰਯੁਕਤ ਸੰਘਰਸ਼ ਸਮਿਤੀ ਦੀ ਅਪੀਲ 'ਤੇ 16 ਅਤੇ 17 ਅਕਤੂਬਰ ਨੂੰ ਹੋਣ ਵਾਲੀ ਹੜਤਾਲ ਦਾ ਸਰਵ ਕਰਮਚਾਰੀ ਸੰਘ ...

ਪੂਰੀ ਖ਼ਬਰ »

ਭਗਵਾਨ ਸ੍ਰੀਰਾਮ ਜੀ ਦੇ ਚਰਿੱਤਰ ਤੋਂ ਪ੍ਰੇਰਣਾ ਲੈਣ ਦੀ ਲੋੜ-ਸਵਾਮੀ ਗਿਆਨਾਨੰਦ

ਨੀਲੋਖੇੜੀ, 15 ਅਕਤੂਬਰ (ਆਹੂਜਾ)-ਪੰਜਾਬੀ ਭਵਨ ਵਿਚ ਸ੍ਰੀਰਾਮ ਕਥਾ ਅੰਮਿ੍ਤ ਵਰਖਾ ਦੇ ਪ੍ਰੋਗਰਾਮ ਦੇ ਸਮਾਪਨ ਮੌਕੇ ਗੀਤਾ ਮਨੀਸ਼ੀ ਮਹਾ ਮੰਡਲੇਸ਼ਵਰ ਸਵਾਮੀ ਗਿਆਨਾਨੰਦ ਖ਼ਾਸ ਤੌਰ 'ਤੇ ਪੁੱਜੇ | ਇਸ ਮੌਕੇ 'ਤੇ ਸਵਾਮੀ ਗਿਆਨਾਨੰਦ ਮਹਾਰਾਜ, ਵਿਧਾਇਕ ਭਗਵਾਨ ਦਾਸ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ ਕੌਮਾਂਤਰੀ ਹੈਂਡਵਾਸ਼ ਡੇ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਵਿਚ ਕੌਮਾਂਤਰੀ ਹੈਂਡਵਾਸ਼ ਡੇਅ ਮਨਾਇਆ ਗਿਆ | ਇਸ ਵਿਚ ਬਲਾਕ ਸਿੱਖਿਆ ਅਧਿਕਾਰੀ ਸ਼ਸ਼ੀ ਧਵਨ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਵੱਛ ...

ਪੂਰੀ ਖ਼ਬਰ »

ਗੋਹਾਨਾ ਨਗਰ ਪ੍ਰੀਸ਼ਦ ਵਿਚ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੋਹਾਨਾ ਨਗਰ ਪ੍ਰੀਸ਼ਦ 'ਚ ਕੰਮ ਕਰਨ ਵਾਲੇ 48 ਸਫ਼ਾਈ ਕਰਮਚਾਰੀਆਂ ਦਾ ਠੇਕਾ ਖ਼ਤਮ ਹੋਣ ਕਾਰਨ ਅਧਿਕਾਰੀਆਂ ਨੇ ਇਨ੍ਹਾਂ ਨੂੰ ਕਰਮਚਾਰੀਆਂ ਨੂੰ ਹਟਾ ਦਿੱਤਾ ਹੈ | ਹਟਾਏ ਗਏ ਇਨ੍ਹਾਂ ਕਰਮਚਾਰੀਆਂ ਨੇ ਫਿਰ ਤੋਂ ਰੱਖੇ ਜਾਣ ...

ਪੂਰੀ ਖ਼ਬਰ »

ਅਪੈਕਸ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲੇ 'ਚ ਮਾਰੀਆਂ ਮੱਲਾਂ

ਫਤਿਹਾਬਾਦ, 15 ਅਕਤੂਬਰ (ਹਰਬੰਸ ਮੰਡੇਰ)-ਸਤੀਸ਼ ਕਾਲੋਨੀ ਸਥਿਤ ਅਪੈਕਸ ਸਕੂਲ ਦੇ ਵਿਦਿਆਰਥੀਆਂ ਨੇ ਸਕੂਲੀ ਗੇਮ ਫੈਡਰੇਸ਼ਨ ਆਫ ਇੰਡੀਆ ਵਲੋਂ ਪਾਣੀਪਤ 'ਚ ਹੋਏ ਸੂਬਾ ਪੱਧਰੀ ਚੈਸ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕਰਕੇ ਸਕੂਲ, ਆਪਣੇ ਪਰਿਵਾਰ ਅਤੇ ਜ਼ਿਲੇ ਦਾ ਨਾ ਰੋਸ਼ਨ ...

ਪੂਰੀ ਖ਼ਬਰ »

ਯਮੁਨਾ ਨਦੀ ਵਿਚ ਨਹਾਉਂਦਾ ਲੜਕਾ ਡੁੱਬਿਆ, ਲਾਸ਼ ਮਿਲੀ

ਪਾਉਂਟਾ ਸਾਹਿਬ, 15 ਅਕਤੂਬਰ (ਹਰਬਖ਼ਸ਼ ਸਿੰਘ)-ਯਮੁਨਾ ਨਦੀ ਵਿਚ ਇਸ਼ਨਾਨ ਕਰਨ ਗਿਆ ਨੌਜਵਾਨ ਲੜਕਾ ਯਮੁਨਾ ਦੀ ਤੇਜ਼ ਰਫ਼ਤਾਰ ਲਹਿਰ ਵਿਚ ਰੁੜ੍ਹ ਗਿਆ ਅਤੇ ਡੁੱਬ ਗਿਆ | ਕੰਢੇ 'ਤੇ ਬੈਠੇ ਹੋਰ ਲੋਕਾਂ ਦਾ ਰੌਲਾ ਸੁਣ ਕੇ ਯਮੁਨਾ ਨਦੀ ਪਾਰ ਖੜ੍ਹੇ ਅਲੀ ਅਹਿਮਦ ਨੇ ਨਦੀ ਵਿਚ ...

ਪੂਰੀ ਖ਼ਬਰ »

ਨਾਰਾਇਣਗੜ੍ਹ ਦੀਆਂ 2 ਸਕੀਆਂ ਭੈਣਾਂ ਨੇ ਹਲਕੇ ਦਾ ਨਾਂਅ ਕੀਤਾ ਰੌਸ਼ਨ

ਨਰਾਇਣਗੜ੍ਹ, 15 ਅਕਤੂਬਰ (ਪੀ.ਸਿੰਘ)-ਖੇਤਰ ਦੀ 2 ਸਕੀਆਂ ਭੈਣਾਂ ਨੇ ਵੱਖ-ਵੱਖ ਖੇਡਾਂ 'ਚ ਦੂਜਾ ਤੇ ਚੌਥਾ ਸਥਾਨ ਹਾਸਲ ਕਰਕੇ ਹਲਕੇ ਦਾ ਨਾਂਅ ਰੌਸ਼ਨ ਕੀਤਾ ਹੈ | ਦੋਵੇਂ ਲੜਕੀਆਂ ਨੇ ਅੰਬਾਲਾ ਦੇ ਰਾਜੀਵ ਗਾਂਧੀ ਸਟੇਡੀਅਮ 'ਚ ਕਰਵਾਏ ਗਏ ਖੇਡ ਮਹਾਕੁੰਭ 'ਚ ਜਿਲ੍ਹਾ ਪੱਧਰੀ ...

ਪੂਰੀ ਖ਼ਬਰ »

ਥੇੜ੍ਹ ਤੋਂ ਉਜਾੜੇ ਲੋਕਾਂ ਨੂੰ ਪੱਕੇ ਵਸੇਬੇ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਕੀਤੀ ਮੰਗ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਥੇੜ੍ਹ ਤੋਂ ਉਜਾੜ ਕੇ ਆਰਜੀ ਤੌਰ 'ਤੇ ਹਾਊਸਿੰਗ ਬੋਰਡ ਕਾਲੋਨੀ ਦੇ ਫਲੈਟਾਂ 'ਚ ਵਸਾਏ ਗਏ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਤੇ ਉਨ੍ਹਾਂ ਦੇ ਪੱਕੇ ਵਸੇਬੇ ਦੀ ਮੰਗ ਨੂੰ ਲੈ ਕੇ ਫਲੈਟਾਂ 'ਚ ਰਹਿੰਦੇ ਲੋਕਾਂ ਨੇ ਸਰਕਾਰ ਤੇ ...

ਪੂਰੀ ਖ਼ਬਰ »

ਫਿਊਚਰ ਮੇਕਰ ਤੋਂ ਬਾਅਦ ਟਿਪਸ ਜ਼ੋਨ ਚਿੱਟ ਫੰਡ ਕੰਪਨੀ ਨੇ ਸੈਂਕੜੇ ਲੋਕਾਂ ਨੂੰ ਲਾਇਆ ਕਰੋੜਾਂ ਰੁਪਏ ਦਾ ਚੂਨਾ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਭਾਵੇਂ ਸ਼ਹਿਰ ਦੀਆਂ ਅਗਾਂਹਵਧੂ ਸੰਸਥਾਵਾਂ ਲੋਕਾਂ ਨੂੰ ਚਿੱਟ ਫੰਡ ਕੰਪਨੀਆਂ ਦੇ ਮੱਕੜ ਜਾਲ 'ਚ ਫਸਣ ਤੋਂ ਸੁਚੇਤ ਕਰਦੀਆਂ ਰਹਿੰਦੀਆਂ ਹਨ, ਪਰ ਮਨੁੱਖ ਅੰਦਰਲਾ ਲਾਲਚ ਉਸਦਾ ਸਿਰ ਫੇਰ ਦਿੰਦਾ ਹੈ | ਇਸੇ ਤਰਾਂ ਸਿਰਸਾ ...

ਪੂਰੀ ਖ਼ਬਰ »

ਭਾਈ ਘੱਨਈਆ ਆਸ਼ਰਮ ਨੇ ਮੰਦਬੁੱਧੀ ਮਹਿਲਾ ਨੂੰ 2 ਸਾਲਾਂ ਮਗਰੋਂ ਪਰਿਵਾਰ ਨਾਲ ਮਿਲਾਇਆ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਭਾਈ ਘੱਣਈਆ ਆਸ਼ਰਮ ਨੇ ਦੋ ਸਾਲਾਂ ਬਾਅਦ ਇਕ ਮੰਦਬੁੱਧੀ ਮਹਿਲਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ | ਮਹਿਲਾ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੀ ਰਹਿਣ ਵਾਲੀ ਹੈ | ਪਰਿਵਾਰ ਮਹਿਲਾ ਨੂੰ ਪ੍ਰਾਪਤ ਕਰਕੇ ਖੁਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮਹਾਂਕੁੰਭ ਵਿਚ ਡੀ.ਏ.ਵੀ. ਗਰਲਜ਼ ਕਾਲਜ ਨੇ ਮਾਰੀਆਂ ਮੱਲਾਂ

ਯਮੁਨਾਨਗਰ, 15 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਗਰਲਜ਼ ਕਾਲਜ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡ ਮੇਲੇ ਵਿਚ ਜਿਮਨਾਸਟਿਕ ਖੇਡਾਂ 'ਚ ਗੋਲਡ ਮੈਡਲ, ਸਿਲਵਰ ਮੈਡਲ ਅਤੇ ਕਾਂਸੇ ਦਾ ਮੈਡਲ ਜਿੱਤ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈੇ | ਇਸ ਦੇ ਨਾਲ ...

ਪੂਰੀ ਖ਼ਬਰ »

ਆਸਨ ਬੈਰਾਜ 'ਤੇ ਵਿਦੇਸ਼ੀ ਪੰਛੀ ਆਉਣੇ ਸ਼ੁਰੂ

ਪਾਉਂਟਾ ਸਾਹਿਬ, 15 ਅਕਤੂਬਰ (ਹਰਬਖ਼ਸ਼ ਸਿੰਘ)-ਅਕਤੂਬਰ ਮਹੀਨੇ ਤੋਂ ਮੌਸਮ ਵਿਚ ਠੰਢਕ ਆਉਣ ਨਾਲ ਵਿਦੇਸ਼ੀ ਪੰਛੀ ਮਹਿਮਾਨਾਂ ਦੀ ਆਮਦ ਹੋਣੀ ਆਰੰਭ ਹੋ ਜਾਂਦੀ ਹੈ ਅਤੇ ਰੰਗ ਬਰੰਗੇ ਪੰਛੀਆਂ ਦੀ ਚੀਂ-ਚੀਂ ਨਾਲ ਇਲਾਕੇ ਵਿਚ ਗੁਲਜ਼ਾਰ ਛਾ ਜਾਂਦੀ ਹੈ | ਪਾਉਂਟਾ ਸਾਹਿਬ ਤੋਂ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਚਾਰ ਬਾਲ ਮਜ਼ਦੂਰ ਮੁਕਤ ਕਰਾਏ

ਪਾਉਂਟਾ ਸਾਹਿਬ, 15 ਅਕਤੂਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਗੁਰੂ ਦੀ ਨਗਰੀ ਵਿਖੇ ਬਾਲ ਮਜ਼ਦੂਰੀ ਹੋਟਲਾਂ ਵਿਚ, ਢਾਬਿਆਂ ਵਿਚ ਅਤੇ ਕਾਰਖ਼ਾਨਿਆਂ ਵਿਚ ਬੜੀ ਧੜੱਲੇ ਨਾਲ ਚੱਲ ਰਹੀ ਹੈ | ਚਾਈਲਡ ਹੈਲਪਲਾਈਨ ਵਲੋਂ ਇਸ ਸਬੰਧ ਵਿਚ ਕਾਰਵਾਈ ਕਰਦਿਆਂ ਇਕ ਫਾਸਟ ਫੂਡ ...

ਪੂਰੀ ਖ਼ਬਰ »

ਲਾੜੇ ਦੀ ਉਮਰ ਵਿਆਹ ਯੋਗ ਨਾ ਹੋਣ 'ਤੇ ਚਾਈਲਡ ਹੈਲਪਲਾਈਨ ਨੇ ਬਰਾਤ ਰੋਕੀ

ਪਾਉਂਟਾ ਸਾਹਿਬ, 15 ਅਕਤੂਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਦੇ ਪਿੰਡ 'ਚੋਂ ਬਰਾਤ ਸੱਜ-ਧਜ ਕੇ ਵਾਜੇ-ਗਾਜਿਆਂ ਨਾਲ ਚੱਲਣ ਲੱਗੀ ਤਾਂ ਚਾਈਲਡ ਹੈਲਪਲਾਈਨ ਵਾਲਿਆਂ ਨੇ ਰੋਕ ਕੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਹੋਣ 'ਤੇ ਕਾਰਵਾਈ ਕੀਤੀ | ਚਾਈਲਡ ਹੈਲਪਲਾਈਨ ਨੂੰ ਸੂਚਨਾ ...

ਪੂਰੀ ਖ਼ਬਰ »

ਜੀਵ-ਜੰਤੁਆਂ ਦੀ ਸੁਰੱਖਿਆ ਲਈ ਲੋਕ ਲੈਣ ਨੈਤਿਕ ਜ਼ਿੰਮੇਵਾਰੀ-ਤੇਜਵੀਰ ਸਿੰਘ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਵਿਚ ਸੋਮਵਾਰ ਨੂੰ ਵਣ ਪ੍ਰਾਣੀ ਵਿਭਾਗ ਵਲੋਂ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਸਹਾਇਕ ਵਣ ਪ੍ਰਾਣੀ ਇੰਸਪੈਕਟਰ ਤੇਜਵੀਰ ਸਿੰਘ ਨੇ ਦੱਸਿਆ ਕਿ ਸਤੰਬਰ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਆਰੀਆ ਗਰਲਜ਼ ਕਾਲਜ ਰਿਹਾ ਜੇਤੂ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਰੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਾ ਸਮਾਰੋਹ ਵਿਚ ਕਰਵਾਏ ਮੁਕਾਬਲਿਆਂ ਵਿਚ ਜੇਤੂ ਰਹਿ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪਿੰ੍ਰਸੀਪਲ ਡਾ. ਭਾਰਤੀ ਬੰਧੂ ਨੇ ਦੱਸਿਆ ਕਿ ਕੁਰੂਕਸ਼ੇਤਰ ...

ਪੂਰੀ ਖ਼ਬਰ »

ਸੜਕਾਂ ਦੀ ਮੁੜ ਉਸਾਰੀ ਦਾ ਕੰਮ ਚਾਲੂ ਨਾ ਹੋਣ ਦੇ ਵਿਰੋਧ 'ਚ ਦੋ ਨਗਰ ਕੌ ਾਸਲਰ ਅੱਜ ਬੈਠਣਗੇ ਧਰਨੇ 'ਤੇ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ 'ਤੇ 25 ਅਗਸਤ 2016 ਨੂੰ ਕੀਤੀ ਗਈ ਵਿਕਾਸ ਰੈਲੀ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਹਿਰ ਦੀਆਂ ਸੜਕਾਂ ਦੀ ਮੁੜ ਉਸਾਰੀ ਲਈ ਕਰੋੜਾਂ ਰੁਪਏ ਦਾ ਐਲਾਨ ਕਰਕੇ ਸੜਕਾਂ ਨੂੰ ਚਮਕਾਉਣ ਦਾ ਵਾਅਦਾ ...

ਪੂਰੀ ਖ਼ਬਰ »

ਓਮ ਜੈ ਸ੍ਰੀਰਾਮ ਰਾਮਲੀਲ੍ਹਾ ਵਿਚ ਹੋਇਆ ਬਾਲੀ ਨੂੰ ਮਾਰਨ ਦਾ ਮੰਚਨ

ਥਾਨੇਸਰ, 15 ਅਕਤੂਬਰ (ਅਜੀਤ ਬਿਊਰੋ)-ਓਮ ਜੈ ਸ੍ਰੀਰਾਮ ਰਾਮਲੀਲਾ ਡਰਾਮਾਟਿਕ ਕਲੱਬ ਵਲੋਂ ਮੇਲ ਬਾਜ਼ਾਰ ਥਾਨੇਸਰ 'ਚ ਕਲ੍ਹ ਰਾਤ ਰਾਮ-ਸੁਗਰੀਵ ਦੋਸਤੀ ਅਤੇ ਬਾਲੀ ਨੂੰ ਮਾਰਨ ਦਾ ਮੰਚਨ ਕੀਤਾ ਗਿਆ | ਕਲੱਬ ਦੇ ਸਟੇਜ ਸਕੱਤਰ ਕਰਨ ਸੋਨੀ ਨੇ ਦੱਸਿਆ ਕਿ ਅੰਨਪੂਰਣਾ ਰਸੋਈ ਤੋਂ ...

ਪੂਰੀ ਖ਼ਬਰ »

ਗਾਇਕਾ ਆਰ. ਜੇ. ਕੌਰ ਦੀ ਮਿਊਜ਼ਿਕ ਐਲਬਮ 'ਬਰੈਂਡ ਵਰਸਜ਼ ਇੰਗਲੈਂਡ' ਰਿਲੀਜ਼

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਗਾਇਕੀ 'ਚ ਵਧਦੇ ਲੱਚਰਪੁਣੇ ਨੂੰ ਠੱਲ੍ਹ ਪਾਉਣ ਅਤੇ ਪੰਜਾਬੀ ਸੱਭਿਆਚਾਰ ਤੇ ਲੋਕਾਂ ਨੂੰ ਰੂਬਰੂ ਕਰਾਉਣ ਲਈ ਸੁਰਤਾਲ ਮਿਊਜ਼ਿਕ ਅਕਾਦਮੀ ਵਲੋਂ ਵੱਡੀ ਪਹਿਲਕਦਮੀ ਕੀਤੀ ਗਈ | ਅਕਾਦਮੀ ਵਲੋਂ ਆਪਣਾ ਸਾਲਾਨਾ ...

ਪੂਰੀ ਖ਼ਬਰ »

ਚੱਕਾ ਜਾਮ ਨੂੰ ਲੈ ਕੇ ਧਾਰਾ 144 ਲਗਾਈ

ਫਤਿਹਾਬਾਦ, 15 ਅਕਤੂਬਰ (ਹਰਬੰਸ ਮੰਡੇਰ)-ਰੋਡਵੇਜ਼ ਕਰਮਚਾਰੀ ਯੂਨਿਅਨਾਂ ਦੀ 16 ਅਤੇ 17 ਅਕਤੂਬਰ ਦੀ ਹੜਤਾਲ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹੇ ਵਿਚ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਧਾਰਾ 144 ਲਾਗੂ ਕਰ ਦਿੱਤੀ ਹੈ | ਇਸ ਦੌਰਾਨ ਕੋਈ ਵੀ ਵਿਅਕਤੀ ਕਿਸੇ ਵੀ ...

ਪੂਰੀ ਖ਼ਬਰ »

ਗੋਹਾਨਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਕੀਮਤ ਘੱਟ ਮਿਲਣ ਕਾਰਨ ਕਿਸਾਨਾਂ 'ਚ ਰੋਸ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੋਹਾਨਾ ਦੀ ਅਨਾਜ਼ ਮੰਡੀ ਵਿਚ ਇਸ ਵਾਰ ਕਿਸਾਨਾਂ ਨੂੰ ਉਨ੍ਹਾਂ ਦੇ ਝੋੇਨੇ ਦੀ ਘੱਟ ਕੀਮਤ ਮਿਲਣ ਕਾਰਨ ਉਨ੍ਹਾਂ 'ਚ ਰੋਸ ਹੈ | ਝੋਨਾ ਉਤਪਾਦਕ ਕਿਸਾਨਾਂ ਦੀ ਮੰਨੀਏ, ਤਾਂ ਇਸ ਵਾਰ ਉਨ੍ਹਾਂ ਨੂੰ ਪਹਿਲਾਂ ਤੋਂ 500 ਰੁਪਏ ਤੋਂ ...

ਪੂਰੀ ਖ਼ਬਰ »

ਜਨਤਾ ਗਰਲਜ਼ ਕਾਲਜ ਦੀਆਂ 16 ਵਿਦਿਆਰਥਣਾਂ ਚੋਣ ਮੈਦਾਨ 'ਚ

ਏਲਨਾਬਾਦ, 15 ਅਕਤੂਬਰ (ਜਗਤਾਰ ਸਮਾਲਸਰ)-ਨੌਹਰ ਰੋਡ ਤੇ ਸਥਿਤ ਜਨਤਾ ਗਰਲਜ ਕਾਲਜ 'ਚ ਵਿਦਿਆਰਥੀ ਚੋਣਾਂ ਦੇ ਦੂਸਰੇ ਦਿਨ ਨਾਮਾਂਕਣ ਪੱਤਰਾਂ ਦਾ ਨਿਰੀਖ਼ਣ ਕੀਤਾ ਗਿਆ | ਇਸ ਦੌਰਾਨ 13 ਕਲਾਸਾ ਦੇ ਆਗੂ ਚੁਣੇ ਜਾਣ ਲਈ ਕੁੱਲ 26 ਨਾਮਾਂਕਣ ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਚੱਕਾ ਜਾਮ 'ਚ ਸਰਵ ਕਰਮਚਾਰੀ ਸੰਘ ਦੇ ਸੀਟੂ ਵਲੋਂ ਸ਼ਾਮਿਲ ਹੋਣ ਦਾ ਫ਼ੈਸਲਾ

ਟੋਹਾਣਾ, 15 ਅਕਤੂਬਰ (ਗੁਰਦੀਪ ਸਿੰਘ ਭੱਟੀ)-ਹਰਿਆਣਾ ਰੋਡਵੇਜ਼ ਦੇ ਬੇੜੇ 'ਚ 720 ਨਿਜੀ ਮਾਲਕਾਂ ਦੀਆਂ ਬਸਾਂ ਸ਼ਾਮਿਲ ਕਰਨ ਦਾ ਵਿਰੋਧ ਕਰ ਰਹੇ ਰੋਡਵੇਜ਼ ਕਰਮਚਾਰੀਆਂ ਦੀਆਂ ਸਾਰੀਆਂ ਯੂਨੀਅਨਾਂ ਵਲੋਂ ਸਾਂਝੇ ਤੌਰ 'ਤੇ 16-17 ਅਕਤੂਬਰ ਨੂੰ ਦਿੱਤੇ ਗਏ ਚੱਕਾ ਜਾਮ ਦਾ ਹੜਤਾਲ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਤਿਕਾਰ ਭੋਜਨਾਲਿਆ ਦਾ ਅਚਨਚੇਤ ਨਿਰੀਖ਼ਣ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਬ੍ਰਹਮ ਸਰੋਵਰ 'ਤੇ ਸਤਿਕਾਰ ਭੋਜਨਾਲਿਆ 'ਤੇ ਸ਼ਹਿਰ ਵਾਸੀਆਂ ਅਤੇ ਮੁਸਾਫ਼ਰਾਂ ਲਈ ਸਸਤੀ ਕੀਮਤ 'ਤੇ 3 ਸਮੇਂ ਦਾ ਚੰਗੀ ਗੁਣਵੱਤਾ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੋਹਾਨਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਕੀਮਤ ਘੱਟ ਮਿਲਣ ਕਾਰਨ ਕਿਸਾਨਾਂ 'ਚ ਰੋਸ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੋਹਾਨਾ ਦੀ ਅਨਾਜ਼ ਮੰਡੀ ਵਿਚ ਇਸ ਵਾਰ ਕਿਸਾਨਾਂ ਨੂੰ ਉਨ੍ਹਾਂ ਦੇ ਝੋੇਨੇ ਦੀ ਘੱਟ ਕੀਮਤ ਮਿਲਣ ਕਾਰਨ ਉਨ੍ਹਾਂ 'ਚ ਰੋਸ ਹੈ | ਝੋਨਾ ਉਤਪਾਦਕ ਕਿਸਾਨਾਂ ਦੀ ਮੰਨੀਏ, ਤਾਂ ਇਸ ਵਾਰ ਉਨ੍ਹਾਂ ਨੂੰ ਪਹਿਲਾਂ ਤੋਂ 500 ਰੁਪਏ ਤੋਂ ...

ਪੂਰੀ ਖ਼ਬਰ »

ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਦਿੱਤੇ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਪ੍ਰਭਜੋਤ ਨੇ ਮਿੰਨੀ ਸਕੱਤਰੇਤ 'ਚ ਪਿੰਡ ਗੁਸਾਈਆਣਾ ਤੇ 3 ਅਪਾਹਜ ਵਿਅਕਤੀਆਂ ਨੂੰ ਟਰਾਈ ਸਾਈਕਲ ਦਿੱਤੇ | ਇਹ ਟਰਾਈ ਸਾਈਕਲ ਉਨ੍ਹਾਂ ਨੂੰ ਰੈਡ ਕਰਾਸ ਸੁਸਾਇਟੀ ਦੇ ਜਰੀਏ ਮੁਹੱਈਆ ਕਰਵਾਏ ਗਏ ਹਨ | ਟਰਾਈ ...

ਪੂਰੀ ਖ਼ਬਰ »

ਕਾਲਾਂਵਾਲੀ ਦੀ ਪੁਰਾਣੀ ਮੰਡੀ 'ਚ ਬੀਤੀ ਰਾਤ ਚੋਰਾਂ ਨੇ ਤੋੜੇ 3 ਦੁਕਾਨਾਂ ਦੇ ਤਾਲੇ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਪੁਰਾਣੀ ਮੰਡੀ 'ਚ ਚੋਰਾਂ ਨੇ ਤਿੰਨ ਵੱਖ ਵੱਖ ਦੁਕਾਨਾਂ ਦੇ ਜਿੰਦਰੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ | ਪੁਰਾਣੀ ਮੰਡੀ ਦੀ ਇੰਦਰਾ ਮਾਰਕੀਟ 'ਚ ਸਥਿਤ ਤਾਇਲ ਕਰਿਆਣਾ ਸਟੋਰ ਦੇ ਮਾਲਕ ਰਾਜੂ ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੀ ਖਰੀਦ ਦੇ ਵਿਰੋਧ 'ਚ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਕੀਤਾ ਰੋਸ ਵਿਖਾਵਾ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੇ ਆਦੇਸ਼ ਅਨੁਸਾਰ ਸਰਕਾਰੀ ਖਰੀਦ ਏਜੰਸੀ ਸੀਸੀਆਈ ਵਲੋਂ ਨਰਮਾ ਦੀ ਖਰੀਦ ਸਿੱਧੇ ਕਿਸਾਨਾਂ ਤੋਂ ਕਰਨ ਦੇ ਵਿਰੋਧ 'ਚ ਅੱਜ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅਨਾਜ ਮੰਡੀ 'ਚ ਰੋਸ਼ ਮਾਰਚ ਕੱਢਿਆ ਅਤੇ ਮਾਰਕੀਟ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਤਕਨੀਕੀ ਸਿੱਖਿਆ ਸੰਸਥਾਵਾਂ 'ਚ ਹੋਈ ਫਰੈਸ਼ਰ ਪਾਰਟੀ

ਯਮੁਨਾਨਗਰ, 15 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਇੰਸਟੀਚਿਊਟ ਆਫ਼ ਤਕਨੀਕੀ ਅਤੇ ਪ੍ਰਬੰਧਨ ਤਕਨੀਕੀ ਸੰਸਥਾਵਾਂ ਦੇ ਕੈਂਪਸ ਵਿਚ ਫਰੈਸ਼ਰ ਪਾਰਟੀ ਹੋਈ | ਜਿਸ ਦਾ ਉਦਘਾਟਨ ਸੰਸਥਾਨ ਦੇ ਨਿਰਦੇਸ਼ਕ ਡਾ. ਅਮਿਤ ਜੋਸ਼ੀ ਨੇ ਕੀਤਾ | ਉਨ੍ਹਾਂ ਨੇ ਐਮ.ਬੀ.ਏ. ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੀ ਖਰੀਦ ਦੇ ਵਿਰੋਧ 'ਚ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਕੀਤਾ ਰੋਸ ਵਿਖਾਵਾ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੇ ਆਦੇਸ਼ ਅਨੁਸਾਰ ਸਰਕਾਰੀ ਖਰੀਦ ਏਜੰਸੀ ਸੀਸੀਆਈ ਵਲੋਂ ਨਰਮਾ ਦੀ ਖਰੀਦ ਸਿੱਧੇ ਕਿਸਾਨਾਂ ਤੋਂ ਕਰਨ ਦੇ ਵਿਰੋਧ 'ਚ ਅੱਜ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅਨਾਜ ਮੰਡੀ 'ਚ ਰੋਸ਼ ਮਾਰਚ ਕੱਢਿਆ ਅਤੇ ਮਾਰਕੀਟ ...

ਪੂਰੀ ਖ਼ਬਰ »

'ਸਕਸ਼ਮ' ਯੋਜਨਾ ਦੇ ਵਿਰੋਧ 'ਚ ਅਧਿਆਪਕ ਸੰਘ ਨੇ ਦਿੱਤਾ ਧਰਨਾ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਕੂਲ ਅਧਿਆਪਕ ਸੰਘ ਦੇ ਬੈਨਰ ਹੇਠ ਅਧਿਆਪਕਾਂ ਨੇ 'ਸਕਸ਼ਮ' ਯੋਜਨਾ ਦੇ ਵਿਰੋਧ 'ਚ ਮਿੰਨੀ ਸਕੱਤਰੇਤ 'ਚ ਧਰਨਾ ਦਿੱਤਾ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕਰਨ ਮਗਰੋਂ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਸ਼ਾਰਦਾ ਰਾਮ ਲੀਲ੍ਹਾ ਵਿਚ ਹੋਇਆ ਹਨੂੰਮਾਨ ਚੌ ਾਕੀ ਦਾ ਮੰਚਨ

ਥਾਨੇਸਰ, 15 ਅਕਤੂਬਰ (ਅਜੀਤ ਬਿਊਰੋ)-ਨੇੇਤਾਜੀ ਸੁਭਾਸ਼ ਪਾਰਕ ਵਿਚ ਦੇਰ ਰਾਤ ਜੈਸ੍ਰੀ ਸ਼ਾਰਦਾ ਰਾਮਲੀਲਾ ਡਰਾਮਾਟਿਕ ਕਲੱਬ ਵਲੋਂ ਹਨੁਮਾਨ ਚੌਕੀ, ਰਾਮ-ਹਨੁਮਾਨ ਮਿਲਨ, ਰਾਮ ਸੁਗਰੀਵ ਦੋਸਤੀ ਅਤੇ ਬਾਲੀ ਨੂੰ ਮਾਰਨ ਆਦਿ ਪ੍ਰਸੰਗ ਪੇਸ਼ ਕੀਤੇ ਗਏ | ਹਰਿਆਣਾ ਸੂਬਾਈ ...

ਪੂਰੀ ਖ਼ਬਰ »

100 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਨੇ ਪਿੰਡ ਦਾਦੂ ਦੇ ਕੋਲ ਸਥਿਤ ਨਹਿਰ ਦੇ ਨਜਦੀਕ ਇੱਕ ਨੌਜਵਾਨ ਨੂੰ 100 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਮਲਿਕਪੁਰਾ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਇਕੱਤਰਤਾ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਮਾਸਿਕ ਸਾਹਿਤਕ ਇਕੱਤਰਤਾ ਪੰਜਾਬੀ ਭਵਨ ਵਿਖੇ ਕਰਵਾਈ ਗਈ, ਜਿਸ ਦੇ ਸ਼ੁਰੂ ਵਿਚ ਮੰਚ ਸੰਚਾਲਕ ਬਲਬੀਰ ਮਾਧੋਪੁਰ ਨੇ ਆਏ ਮਹਿਮਾਨਾਂ ਦੀ ਜਾਣ-ਪਹਿਚਾਣ ਕਰਾਈ | ਇਸ ਦੀ ਪ੍ਰਧਾਨਗੀ ਕਵੀ ਤੇ ...

ਪੂਰੀ ਖ਼ਬਰ »

ਪਟਨਾ ਸਾਹਿਬ ਕਮੇਟੀ ਦੇ ਨਵੇਂ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਵੱਖ ਵੱਖ ਸੰਸਥਾਵਾਂ ਤੇ ਆਗੂਆਂ ਨੇ ਦਿੱਤੀ ਵਧਾਈ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਤਖ਼ਤ ਸ਼੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸੀਨੀਅਰ ਅਕਾਲੀ ਆਗੂ ਜੱਥੇ.ਅਵਤਾਰ ਸਿੰਘ ਹਿੱਤ ਦਾ ਵੱਖ ਵੱਖ ਗੁਰਦੁਆਰਾ ਕਮੇਟੀਆਂ, ਸੰਸਥਾਵਾਂ ਤੇ ਆਗੂਆਂ ਨੇ ਸਵਾਗਤ ਕੀਤਾ ਹੈ | ਪ੍ਰਧਾਨ ਚੁਣੇ ਜਾਣ ਉਪਰੰਤ ਦਿੱਲੀ ...

ਪੂਰੀ ਖ਼ਬਰ »

ਮੋਦੀ ਦਾ ਭਰਾ ਅਤੇ ਮਮਤਾ ਕਰਨਗੇ ਮੰਚ ਸਾਂਝਾ

ਕੋਲਕਾਤਾ, 15 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਭਰਾ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਇਕ ਮੰਚ 'ਤੇ ਕੇਂਦਰ ਦੀਆਂ ਨੀਤੀਆਂ ਵਿਰੁੱਧ ਅੰਦੋਲਨ ਦਾ ਐਲਾਨ ਕਰਨਗੇ? ਇਥੇ ਇਹ ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੇ ਭਰਾ ਪ੍ਰਹਲਾਦ ਭਾਈ ...

ਪੂਰੀ ਖ਼ਬਰ »

ਨਾਨਕ ਸਾੲੀਂ ਫਾਊਾਡੇਸ਼ਨ ਦੀ ਸੰਤ ਨਾਮਦੇਵ ਘੁਮਾਣ ਯਾਤਰਾ 13 ਨੂੰ ਧਰਮਨਗਰੀ ਪੁੱਜੇਗੀ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦੇ 748ਵੇਂ ਪ੍ਰਕਾਸ਼ ਉਤਸਵ 'ਤੇ ਨਾਨਕ ਸਾੲੀਂ ਫਾਊਾਡੇਸ਼ਨ ਨਾਂਦੇੜ ਵਲੋਂ ਸੰਤ ਨਾਮਦੇਵ ਘੁਮਾਨ ਯਾਤਰਾ ਕੱਢੀ ਜਾਵੇਗੀ | ਇਹ ਯਾਤਰਾ 13 ਨਵੰਬਰ ਨੂੰ ਧਰਮਨਗਰੀ ਵਿਚ ਪੁੱਜੇਗੀ ...

ਪੂਰੀ ਖ਼ਬਰ »

ਸ਼ਹਿਰ ਦੇ ਵਿਚਕਾਰ ਝੌਾਪੜੀ ਬਣਾ ਕੇ ਲੋਕ ਕਰ ਰਹੇ ਮਨਮਰਜ਼ੀ, ਪ੍ਰਸ਼ਾਸਨ ਸੁਸਤ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ ਦੇ ਵਿਚਕਾਰ ਹੁੱਡਾ ਅਤੇ ਹਾਊਸਿੰਗ ਬੋਰਡ ਨੂੰ ਜਾਣ ਵਾਲੇ ਰਸਤੇ 'ਤੇ ਝੋਪੜੀ ਬਣਾ ਕੇ ਲੋਕ ਮਨਮਰਜ਼ੀ ਕਰ ਰਹੇ ਹਨ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਘੱਟ ਕਰ ਰਹੇ ਹਨ, ਪਰ ਪ੍ਰਸ਼ਾਸਨ ਸੁਸਤ ਪਿਆ ਹੈ | ਆਲੇ-ਦੁਆਲੇ ਦੇ ...

ਪੂਰੀ ਖ਼ਬਰ »

ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਨੇ 'ਭਾਈ ਲਾਲੋ' ਜੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਵਿਖੇ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀ ਪ੍ਰਬੰਧਕ ਕਮੇਟੀ ਵਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਸਹਿਯੋਗ ਨਾਲ 'ਭਾਈ ਲਾਲੋ' ਜੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ...

ਪੂਰੀ ਖ਼ਬਰ »

ਬਾਬੈਨ ਖੇਤਰ ਦੇ ਰਾਈਜ਼ ਮਿੱਲਾਂ 'ਚ ਆ ਰਿਹਾ ਬਾਹਰ ਦਾ ਚੌਲ

ਬਾਬੈਨ, 15 ਅਕਤੂਬਰ (ਡਾ. ਦੀਪਕ ਦੇਵਗਨ)-ਖੇਤਰ ਵਿਚ ਰਾਈਜ਼ ਮਿੱਲਰਾਂ ਵਲੋਂ ਬਿਹਾਰ ਦੇ ਨਾਗਪੁਰ ਤੋਂ ਚੌਲ ਮੰਗਵਾ ਕੇ ਸਟਾਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਭਾਕਿਊ ਦੇ ਸੂਬਾਈ ਪ੍ਰਧਾਨ ਕਰਮ ...

ਪੂਰੀ ਖ਼ਬਰ »

ਭਦਰਕਾਲੀ ਮੰਦਰ ਵਿਚ ਨਰਾਤਿਆਂ ਦੇ 6ਵੇਂ ਦਿਨ ਹੋਈ ਮਾਂ ਕਾਤਿਆਨੀ ਦੀ ਪੂਜਾ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀ ਦੇਵੀਕੂਪ ਭਦਰਕਾਲੀ ਮੰਦਰ 'ਚ ਸੋਮਵਾਰ ਨੂੰ ਨਰਾਤਿਆਂ ਦੇ 6ਵੇਂ ਦਿਨ ਮਾਂ ਕਾਤਿਆਨੀ ਦੀ ਪੂਜਾ ਕੀਤੀ ਗਈ | ਵੱਡੀ ਗਿਣਤੀ ਵਿਚ ਪੁੱਜੇ ਸ਼ਰਧਾਲੂਆਂ ਨੇ ਲੰਮੀਆਂ ਲਾਈਨਾਂ ਵਿਚ ਲੱਗ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮਾਂ ਨਾਲ ਆਪਣੀ ਸੰਸਕ੍ਰਿਤੀ ਨੂੰ ਸਮਝਣ ਦਾ ਮਿਲਦਾ ਹੈ ਮੌਕਾ-ਰਜਵੰਤ ਕੌਰ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਉਡਾਨ ਡੀ ਰਾਕ ਕਲਚਰਲ ਅਤੇ ਸੋਸ਼ਲ ਵੈਲਫ਼ੇਅਰ ਗਰੁੱਪ ਵਲੋਂ ਨਰਾਤਿਆਂ ਦੇ ਸਬੰਧ ਵਿਚ ਡਾਂਡੀਆ ਅਤੇ ਗਰਬਾ ਪ੍ਰੋਗਰਾਮ ਸੈਕਟਰ-17 ਮਾਰਕੀਟ 'ਚ ਕਰਵਾਇਆ ਗਿਆ | ਜਿਸ 'ਚ ਸ਼ੁੱਭਕਰਮਨ ਚੈਰੀਟੇਬਲ ਟਰੱਸਟ ਦੀ ਪ੍ਰਧਾਨ ਰਜਵੰਤ ...

ਪੂਰੀ ਖ਼ਬਰ »

ਡਾ. ਅਸ਼ੋਕ ਸ਼ਰਮਾ ਨੇ ਇਨੈਲੋ ਛੱਡ ਕੇ ਫੜਿਆ ਡੀਡੀ ਦਾ ਪੱਲਾ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪੰਚਾਇਤ ਸਮਿਤੀ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਇਨੈਲੋ ਮੈਡੀਕਲ ਸੈਲ ਦੇ ਕਈ ਸਾਲਾਂ ਤੋਂ ਜ਼ਿਲ੍ਹਾ ਪ੍ਰਧਾਨ ਰਹੇ ਡਾ. ਅਸ਼ੋਕ ਸ਼ਰਮਾ ਨੇ ਪਾਰਟੀ ਛੱਡ ਦਿੱਤੀ ਹੈ | ਦੇਰ ਸ਼ਾਮ ਜੋਤੀ ਨਗਰ ਵਿਚ ਕਰਵਾਏ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਲਗਾਏ 7 ਡਿਊਟੀ ਮੈਜਿਸਟ੍ਰੇਟ

ਕੁਰੂਕਸ਼ੇਤਰ, 15 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਹਰਿਆਣਾ ਰੋਡਵੇਜ਼ ਕਰਮਚਾਰੀ ਤਾਲਮੇਲ ਕਮੇਟੀ ਵਲੋਂ 16 ਅਤੇ 17 ਅਕਤੂਬਰ ਨੂੰ ਸੂਬਾਈ ਪੱਧਰੀ ਹੜਤਾਲ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX