ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  1 day ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  1 day ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  1 day ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  1 day ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  1 day ago
ਅੱਜ ਦਾ ਵਿਚਾਰ
. . .  1 day ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  2 days ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  2 days ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  2 days ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  2 days ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  2 days ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਜਲੰਧਰ

ਬੇਰੀ ਤੇ ਮੇਅਰ ਦੇ ਆਉਣ ਮਗਰੋਂ ਤੋੜਿਆ ਹੋਟਲ ਦਾ ਕਬਜ਼ਾ

ਜਲੰਧਰ, 15 ਅਕਤੂਬਰ (ਸ਼ਿਵ)-ਨਿਗਮ ਵਲੋਂ ਵਿਰੋਧ ਵਿਚ ਰੋਕੀ ਗਈ ਕਾਰਵਾਈ ਤੋਂ ਬਾਅਦ ਵਿਧਾਇਕ ਰਜਿੰਦਰ ਬੇਰੀ ਅਤੇ ਮੇਅਰ ਜਗਦੀਸ਼ ਰਾਜਾ ਨੇ ਦੁਪਹਿਰ ਬਾਅਦ ਆਪਣੀ ਨਿਗਰਾਨੀ ਵਿਚ ਸਕਾਈਲਾਰਕ ਹੋਟਲ ਦੇ ਉਨਾਂ ਥਾਵਾਂ 'ਤੇ ਡਿੱਚ ਚਲਵਾ ਕੇ ਢਾਹ ਢੇਰੀ ਕਰ ਦਿੱਤਾ, ਜਿਨ੍ਹਾਂ ਬਾਰੇ ਨਿਗਮ ਨੇ ਕਿਹਾ ਸੀ ਕਿ ਨਿਗਮ ਦੀ ਜਗਾ 'ਤੇ ਹੋਟਲ ਵਾਲਿਆਂ ਨੇ ਕਬਜ਼ਾ ਕੀਤਾ ਹੋਇਆ ਹੈ | ਸਿਵਲ ਲਾਈਨ ਸੁਸਾਇਟੀ ਦੇ ਮੈਂਬਰਾਂ ਤੇ ਵਿਰੋਧ ਵਿਚ ਆਏ ਕੁਝ ਲੋਕਾਂ ਵਿਚ ਬਹਿਸ ਵੀ ਹੋਈ ਪਰ ਪੁਲਿਸ ਨੇ ਮਾਮਲੇ ਨੂੰ ਸ਼ਾਂਤ ਕਰਵਾ ਦਿੱਤਾ | ਕਈਆਂ ਨੇ ਚਾਹੇ ਇਸ ਕਾਰਵਾਈ ਦਾ ਵਿਰੋਧ ਕੀਤਾ ਪਰ ਬੇਰੀ ਅਤੇ ਮੇਅਰ ਦੇ ਆਉਣ ਨਾਲ ਵਿਰੋਧ ਦੇ ਬਾਵਜੂਦ ਕਾਰਵਾਈ ਚੱਲਦੀ ਰਹੀ | ਨਿਗਮ ਨੇ ਚਾਹੇ ਕਬਜ਼ਿਆਂ 'ਤੇ ਸਵੇਰੇ ਸਾਢੇ ਗਿਆਰਾਂ ਵਜੇ ਡਿੱਚ ਨਾਲ ਕਬਜ਼ਾ ਤੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਪਰ ਕੁਝ ਅਕਾਲੀ ਆਗੂਆਂ ਵੱਲੋਂ ਵਿਰੋਧ ਵਿਚ ਆਉਣ ਕਰਕੇ ਕਾਰਵਾਈ ਰੁਕ ਗਈ ਸੀ | ਨਿਗਮ ਨੇ ਤਾਂ ਕਬਜ਼ੇ ਤੋੜਨ ਦਾ ਕੰਮ ਬੰਦ ਕੀਤਾ ਤਾਂ ਦੋ ਘੰਟੇ ਤੱਕ ਬੇਰੀ ਅਤੇ ਮੇਅਰ ਵੱਲੋਂ ਮੌਕੇ 'ਤੇ ਪੁੱਜਣ 'ਤੇ ਹੀ ਨਿਗਮ ਟੀਮ ਵਿਚ ਜਾਨ ਪਈ ਜਿਨ੍ਹਾਂ ਨੇ ਗਲੀ ਵਾਲੇ ਪਾਸੇ ਤੋਂ ਕਬਜ਼ਾ ਤੋੜਨ ਦਾ ਕੰਮ ਸ਼ੁਰੂ ਕਰ ਦਿੱਤਾ | ਬੇਰੀ, ਮੇਅਰ ਕੋਲ ਹੋਟਲ ਪ੍ਰਬੰਧਕਾਂ ਨੇ ਆਪ ਤੋੜਨ ਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਨਿਗਮ ਦੀ ਡਿੱਚ ਨੇ ਹਸਪਤਾਲ ਦੀ ਗਲੀ ਵਾਲੇ ਪਾਸੇ ਅਸਥਾਈ ਉਸਾਰੀ ਨੂੰ ਢਾਹ ਦਿੱਤਾ | ਵਿਰੋਧ ਦੇ ਬਾਵਜੂਦ ਨਿਗਮ ਦੀ ਟੀਮ ਪੁੱਜ ਗਈ ਸੀ | ਮੇਅਰ ਆਪ ਡਿੱਚ ਚਲਾਉਣ ਵਾਲੇ ਨੂੰ ਹਦਾਇਤਾਂ ਦੇ ਰਹੇ ਸਨ | ਬੇਰੀ ਦਾ ਕਹਿਣਾ ਸੀ ਕਿ ਨਿਗਮ ਦੀ ਜਗ੍ਹਾ ਹੈ ਤਾਂ ਇਹ ਖ਼ਾਲੀ ਕਰਨੀ ਪਵੇਗੀ | ਹੋਟਲ ਦੇ ਸਮਰਥਨ ਵਿਚ ਕਈ ਅਕਾਲੀ ਆਗੂ ਪੁੱਜ ਗਏ ਸਨ ਤੇ ਕਈਆਂ ਦਾ ਕਹਿਣਾ ਸੀ ਕਿ ਉਹ ਨੁਕਸਾਨ ਨਹੀਂ ਚਾਹੁੰਦੇ ਹਨ ਤਾਂ ਨਿਗਮ ਨੂੰ ਉਹ ਮਨਾ ਨਹੀਂ ਕਰਦੇ ਪਰ ਉਹ ਨੁਕਸਾਨ ਨਾ ਕਰੇ | ਇਕ ਪਾਸੇ ਤਾਂ ਜਿੱਥੇ ਕੁਝ ਅਕਾਲੀ ਆਗੂ ਪੁੱਜੇ ਪਰ ਦੂਜੇ ਪਾਸੇ ਭਾਜਪਾ ਆਗੂ ਇਸ ਕਬਜ਼ੇ ਨੂੰ ਤੋੜਨ ਵਾਲਿਆਂ ਦੇ ਹੱਕ ਸਿਵਲ ਲਾਈਨ ਵੈੱਲਫੇਅਰ ਸੁਸਾਇਟੀ ਦੇ ਹੱਕ ਵਿਚ ਆ ਖੜੇ੍ਹ ਸਨ |
ਚੱਢਾ ਨੇ ਵੀ ਕੀਤੀ ਨਾਅਰੇਬਾਜ਼ੀ
ਜਲੰਧਰ, (ਸ਼ਿਵ)-ਇਸ ਮੌਕੇ ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਪਾਲ ਸਿੰਘ ਚੱਢਾ ਨੇ ਵੀ ਸੁਸਾਇਟੀ ਮੈਂਬਰਾਂ ਨਾਲ ਧਰਨਾ ਮਾਰਿਆ ਤੇ ਕਿਹਾ ਕਿ ਹਾਈਕੋਰਟ ਦੀ ਹਦਾਇਤ 'ਤੇ ਅਮਲ ਕਰਨ ਵਿਚ ਦੇਰੀ ਕਿਉਂ ਲਗਾਈ ਜਾ ਰਹੀ ਹੈ | ਚੱਢਾ ਨੇ ਕਿਹਾ ਕਿ ਸਰਕਾਰੀ ਜ਼ਮੀਨ ਤੋਂ ਕਬਜ਼ਾ ਹਟਾਉਣ ਲਈ ਨਿਗਮ ਕਾਰਵਾਈ ਕਰੇ |
ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਵੀ ਕਾਰਵਾਈ ਕਰਨ ਬੇਰੀ
ਜਲੰਧਰ, 15 ਅਕਤੂਬਰ (ਸ਼ਿਵ)-ਭਾਜਪਾ ਆਗੂ ਰਾਕੇਸ਼ ਕੌਲ ਨੇ ਆਪਣੇ ਜਾਰੀ ਬਿਆਨ ਵਿਚ ਹੋਟਲ 'ਤੇ ਕਾਰਵਾਈ ਦੇ ਮਾਮਲੇ ਵਿਚ ਕਿਹਾ ਹੈ ਕਿ ਵਿਧਾਇਕ ਬੇਰੀ ਨੂੰ ਹਾਈਕੋਰਟ ਦੇ ਆਦੇਸ਼ਾਂ ਨੂੰ ਲੈ ਕੇ ਆਪਣੀ ਸਿਆਸਤ ਨਹੀਂ ਚਮਕਾਉਣੀ ਚਾਹੀਦੀ ਹੈ ਤੇ ਜੇਕਰ ਉਹ ਗੰਭੀਰ ਹਨ ਤਾਂ ਉਹ ਨਾਜਾਇਜ਼ ਕਾਲੋਨੀਆਂ ਵੀ ਿਖ਼ਲਾਫ਼ ਕਾਰਵਾਈ ਕਰਵਾਉਣ | ਉਨ੍ਹਾਂ ਕਿਹਾ ਕਿ ਹੋਟਲ ਦੀ ਕਾਰਵਾਈ ਤਾਂ ਹਾਈਕੋਰਟ ਦੇ ਆਦੇਸ਼ਾਂ ਤਹਿਤ ਹੋਈ ਹੈ ਤੇ ਜੇਕਰ ਬੇਰੀ ਐਨੇ ਹੀ ਗੰਭੀਰ ਹਨ ਤਾਂ ਕਾਲੋਨੀਆਂ ਿਖ਼ਲਾਫ਼ ਵੀ ਕਾਰਵਾਈ ਕਰਵਾਉਣ |
ਇਸ ਕਾਰਵਾਈ ਵਿਚ ਨਿਗਮ ਦੇ ਐਮ. ਟੀ. ਪੀ. ਲਖਬੀਰ ਸਿੰਘ, ਅਜੀਤ ਸ਼ਰਮਾ, ਆਰ. ਐੱਸ. ਟਿਵਾਣਾ, ਵਿਕਾਸ ਦੂਆ ਤੋਂ ਇਲਾਵਾ ਏ. ਸੀ. ਪੀ. ਸੈਂਟਰਲ ਦਲਬੀਰ ਸਿੰਘ ਬੁੱਟਰ ਸਮੇਤ ਨਿਗਮ ਪੁਲਿਸ ਤੇ ਹੋਰ ਪੁਲਿਸ ਫੋਰਸ ਮੌਜੂਦ ਸੀ | ਬੇਰੀ ਅਤੇ ਮੇਅਰ ਨੇ ਆਪਣੀ ਨਿਗਰਾਨੀ ਵਿਚ ਸਕਾਈਲਾਰਕ ਦੀ ਪਾਰਕਿੰਗ ਵਾਲੀ ਜਗ੍ਹਾ ਜਿਸ ਬਾਰੇ ਨਿਗਮ ਨੇ ਦਾਅਵਾ ਕੀਤਾ ਸੀ ਕਿ ਉਹ ਨਿਗਮ ਦਾ ਪਾਰਕ ਹੈ, ਉਸ ਨੂੰ ਕੰਡੇ ਵਾਲੀ ਤਾਰ ਨਾਲ ਬਾੜ ਲਗਾ ਦਿੱਤੀ ਤੇ ਇਸ ਤੋਂ ਬਾਅਦ ਕਾਰਵਾਈ ਕਰਕੇ ਹੀ ਮੇਅਰ ਅਤੇ ਬੇਰੀ ਅਤੇ ਨਿਗਮ ਟੀਮ ਰਵਾਨਾ ਹੋਈ | ਸਿਵਲ ਲਾਈਨ ਵੈੱਲਫੇਅਰ ਸੁਸਾਇਟੀ ਦੇ ਦਵਿੰਦਰ ਪਾਲ ਸਿੰਘ, ਰਜਿੰਦਰ ਟੋਨੀ, ਰਾਜੀਵ ਸੂਦ, ਵਰੁਨ ਪਰਾਸ਼ਰ, ਸੰਦੀਪ ਗਾਂਧੀ, ਅਨਿਲ ਖੋਸਲਾ, ਰਮੇਸ਼ ਅਗਰਵਾਲ, ਸੇਵਾਮੁਕਤ ਕਰਨਲ ਡੀ. ਐੱਸ. ਸੰਘਾ, ਰਜਿੰਦਰ ਟੋਨੀ ਸਮੇਤ ਹੋਰ ਵੀ ਕਈ ਮੈਂਬਰ ਮੌਜੂਦ ਸਨ ਜਿਨ੍ਹਾਂ ਨੇ ਅਕਾਲੀ ਆਗੂਆਂ ਦੇ ਵਿਰੋਧ ਦੇ ਕਾਰਵਾਈ ਰੁਕਣ 'ਤੇ ਡਿੱਚ ਮਸ਼ੀਨ ਨੂੰ ਬਾਹਰ ਨਹੀਂ ਜਾਣ ਦਿੱਤਾ ਤੇ ਕਿਹਾ ਕਿ ਉਹ ਕਾਰਵਾਈ ਪੂਰੀ ਕਰਕੇ ਹੀ ਜਾਣ ਦੇਣਗੇ | ਕੁਝ ਸਮੇਂ ਲਈ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਵੀ ਉੱਥੇ ਪਹੁੰਚੇ ਜਿਨ੍ਹਾਂ ਨੂੰ ਸੁਸਾਇਟੀ ਨੇ ਇਸ ਬਾਰੇ ਨਕਸ਼ਾ ਵੀ ਦਿਖਾਇਆ | ਸਿਵਲ ਲਾਈ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਦੇ ਨਾਲ ਕੌਾਸਲਰ ਡਾ. ਜਸਲੀਨ ਸੇਠੀ ਵੀ ਡਟੀ ਰਹੀ ਤੇ ਉਨਾਂ ਨੇ ਆਪਣੀ ਨਿਗਰਾਨੀ ਵਿਚ ਹੀ ਕਾਰਵਾਈ ਕਰਵਾਈ |
ਹੋਟਲ ਪ੍ਰਬੰਧਕਾਂ ਦਾ ਪੱਖ
ਹੋਟਲ ਸਕਾਈਲਾਰਕ ਦੇ ਜਨਰਲ ਮੈਨੇਜਰ ਸ੍ਰੀ ਅਰਵਿੰਦ ਕੁਮਾਰ ਅਤੇ ਹੋਟਲ ਮਾਲਕਾਂ ਦੇ ਰਿਸ਼ਤੇਦਾਰ ਹਰਜਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਿਗਮ ਨੂੰ ਇਸ ਜ਼ਮੀਨ ਦੇ 8.99 ਲੱਖ ਰੁਪਏ ਦੀ ਰਕਮ ਸਮਝੌਤੇ ਵਜੋਂ ਕਰਵਾਈ ਹੈ | ਉਨਾਂ ਦੀ ਰਜਿਸਟਰੀ ਵਿਚ ਹੀ ਉਹ ਜਗ੍ਹਾ ਉਨਾਂ ਦੀ ਹੈ ਤੇ ਕੋਈ ਕਬਜ਼ਾ ਨਹੀਂ ਹੈ | ਉਹ ਨਿਗਮ ਨੂੰ ਇਹੋ ਹੀ ਅਪੀਲ ਕਰ ਰਹੇ ਸਨ ਕਿ ਉਹ ਡਿੱਚ ਨਾਲ ਹੋਟਲ ਦਾ ਨੁਕਸਾਨ ਨਾ ਕਰਨ ਕਿਉਂਕਿ ਉਹ ਸੁਪਰੀਮ ਕੋਰਟ ਵਿਚ ਜਾਣ ਲਈ ਤਿਆਰੀ ਕਰ ਰਹੇ ਹਨ | ਉਹ ਬਿਨਾਂ ਨੁਕਸਾਨ ਕੀਤੇ ਨਿਸ਼ਾਨਦੇਹੀ ਕਰਕੇ ਨਿਸ਼ਾਨ ਲਗਾ ਸਕਦੇ ਹਨ ਤੇ ਜਦੋਂ ਇਸ ਬਾਰੇ ਕੋਈ ਫ਼ੈਸਲਾ ਆਵੇਗਾ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇ | ਹਰਜਾਪ ਸਿੰਘ ਦਾ ਕਹਿਣਾ ਸੀ ਕਿ ਉਹ ਤਾਂ ਪਹਿਲਾਂ ਤੋਂ ਹੀ ਨਿਗਮ ਪ੍ਰਸ਼ਾਸਨ ਦਾ ਸਾਥ ਦੇ ਰਹੇ ਸਨ ਪਰ ਤੋੜਫੋੜ ਕਰਕੇ ਜ਼ਿਆਦਾ ਨੁਕਸਾਨ ਹੋਇਆ ਹੈ |

311 ਚਲਾਨਾਂ 'ਚ ਇਕ ਸਕੂਲ ਬੱਸ ਸਮੇਤ 6 ਬੱਸਾਂ ਦੇ ਚਲਾਨ ਕੱਟੇ, 84,900 ਰੁਪਏ ਜੁਰਮਾਨਾ ਵਸੂਲਿਆ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਅੱਜ ਟ੍ਰੈਫਿਕ ਪੁਲਿਸ ਨੇ 311 ਚਾਲਾਨ ਕੱਟੇ, ਇਨ੍ਹਾਂ 'ਚ ਇਕ ਸਕੂਲ ਬੱਸ ਦੇ ਸਮੇਤ 6 ਬੱਸਾਂ ਦੇ ਵੀ ਚਾਲਾਨ ਕੱਟੇ ਗਏ ਹਨ | ਏ.ਸੀ.ਪੀ. ਟ੍ਰੈਫਿਕ ਜੇ.ਬੀ. ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ...

ਪੂਰੀ ਖ਼ਬਰ »

ਐਲ. ਈ. ਡੀ. ਦੇ 274 ਕਰੋੜ ਪ੍ਰਾਜੈਕਟ ਦੀ ਈ. ਡੀ. ਨੂੰ ਸ਼ਿਕਾਇਤ ਕਰਨਗੇ ਰੋਹਨ

ਜਲੰਧਰ, 15 ਅਕਤੂਬਰ (ਸ਼ਿਵ)-ਐਲ. ਈ. ਡੀ. ਕੰਪਨੀ ਵੱਲੋਂ ਘੋਟਾਲੇ ਦੇ ਲੱਗ ਰਹੇ ਦੋਸ਼ਾਂ ਦੀ ਸਫ਼ਾਈ ਦੇ ਦੋ ਦਿਨ ਬਾਅਦ ਕਾਂਗਰਸੀ ਕੌਾਸਲਰ ਰੋਹਨ ਸਹਿਗਲ ਨੇ ਇਕ ਵਾਰ ਫਿਰ ਕੰਪਨੀ 'ਤੇ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਕੰਪਨੀ ਤਾਂ ਆਪ ਹੀ ਮੰਨ ਗਈ ਹੈ ਕਿ ਇਸ ਪ੍ਰਾਜੈਕਟ ਦੀ ...

ਪੂਰੀ ਖ਼ਬਰ »

ਜਾਅਲੀ ਨੰਬਰ ਪਲੇਟ ਲਗਾ ਕੇ ਆਟੋ ਚਲਾਉਂਦਾ ਇਕ ਗਿ੍ਫ਼ਤਾਰ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਕੂਲ ਰੋਡ 'ਤੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਪਾਰਟੀ ਨੇ ਇਕ ਆਟੋ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚਾਲਕ ਨੇ ਆਪਣੇ ਆਟੋ 'ਤੇ ਜਾਅਲੀ ਨੰਬਰ ਪਲੇਟ ਲਗਾਈ ਹੋਈ ਹੈ, ਜਿਸ ਤੋਂ ਇਕ ਹੋਰ ਆਟੋ ਦੀ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਜਣੇਪੇ ਦੌਰਾਨ ਔਰਤ ਦੀ ਮੌਤ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਆਪਣੇ ਪਹਿਲੇ ਜਣੇਪੇ ਲਈ ਆਈ 23 ਸਾਲ ਦੀ ਔਰਤ ਦੀ ਜਣੇਪੇ ਦੌਾਰਨ ਮੌਤ ਹੋ ਗਈ ਹੈ | ਮਿ੍ਤਕਾ ਦੀ ਪਹਿਚਾਣ ਪ੍ਰਵੀਨ ਪਤਨੀ ਤਜਿੰਦਰ ਵਾਸੀ ਭਾਰਗੋ ਕੈਂਪ ਵਜੋਂ ਦੱਸੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪ੍ਰਵੀਨ ਨੇ ਅੱਜ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਦੀ ਮੌਤ

ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਸਰਨਾਣਾਂ ਵਿਖੇ ਇਕ ਕਿਸਾਨ ਦੇ ਖੇਤਾਂ 'ਚ ਕੰਮ ਕਰਨ ਵਾਲੇ ਪ੍ਰਵਾਸੀ ਵਿਅਕਤੀ ਦੀ ਕਰੀਬ 15 ਸਾਲਾ ਲੜਕੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸਿਵਲ ...

ਪੂਰੀ ਖ਼ਬਰ »

ਪ੍ਰਦਰਸ਼ਨ ਹੋਇਆ ਤਾਂ ਠੀਕ ਹੋ ਗਈ ਸੈੱਲ ਅਲੱਗ ਕਰਨ ਵਾਲੀ ਮਸ਼ੀਨ

ਜਲੰਧਰ, 15 ਅਕਤੂਬਰ (ਸ਼ਿਵ)-ਡੇਂਗੂ ਦੇ ਮਰੀਜ਼ਾਂ ਲਈ ਸਹੀ ਇਲਾਜ ਨਾ ਹੋਣ ਤੋਂ ਨਾਰਾਜ਼ ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਨੇ ਬਲਜੀਤ ਸਿੰਘ ਆਹਲੂਵਾਲੀਆ ਤੇ ਹੋਰ ਆਗੂਆਂ ਦੀ ਹਾਜ਼ਰੀ ਵਿਚ ਸਿਵਲ ਹਸਪਤਾਲ ਸਾਹਮਣੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਕਰਨ ਵਾਲਿਆਂ ਦਾ ਕਹਿਣਾ ...

ਪੂਰੀ ਖ਼ਬਰ »

ਗਿ੍ਫ਼ਤਾਰ ਕੀਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਨੇ ਕਬੂਲ ਕੀਤੀਆਂ ਹੋਰ ਵਾਰਦਾਤਾਂ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਸ਼ਵਨੀ ਕੁਮਾਰ ਉਰਫ਼ ਬਿੱਟੂ ਪੁੱਤਰ ਬਲਵਿੰਦਰ ਕੁਮਾਰ ਅਤੇ ਗੁਰਮੀਤ ਸਿੰਘ ਉਰਫ਼ ਜੀਤਾ ਪੁੱਤਰ ਸਵਰਨ ਸਿੰਘ ਦੋਵੇਂ ਵਾਸੀ ਮੁਹੱਲਾ ਬਲਜੋਤ ਨਗਰ ਕਿਸ਼ਨਗੜ੍ਹ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਆਮਦਨ ਸਬੰਧੀ ਪ੍ਰਮਾਣ-ਪੱਤਰ ਬਣਵਾਉਣ ਨੂੰ ਲੈ ਕੇ ਅੱਜ ਵੀ ਲੋਕ ਹੋਏ ਪ੍ਰੇਸ਼ਾਨ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਸਬੰਧੀ ਦਿੱਤੇ ਜਾਣ ਵਾਲੇ ਆਮਦਨ ਦੇ ਪ੍ਰਮਾਣ-ਪੱਤਰ ਬਣਵਾਉਣ ਨੂੰ ਲੈ ਕੇ ਅੱਜ ਫਿਰ ਦਿਨ ਭਰ ਲੋਕ ਪ੍ਰੇਸ਼ਾਨ ਹੁੰਦੇ ਰਹੇ ਤੇ ਲੋਕਾਂ ਨੇ ਦੋਸ਼ ...

ਪੂਰੀ ਖ਼ਬਰ »

ਖੋ-ਖੋ 'ਚ ਆਦਰਸ਼ ਨਗਰ ਤੇ ਅਖਾੜਾ ਸਕੂਲ ਦੀ ਝੰਡੀ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਗਏ ਅੰਡਰ 14 ਸਾਲ ਵਰਗ ਦੇ ਖੋ.ਖੋ ਮੁਕਾਬਲੇ ਵਿਚੋਂ ਆਦਰਸ਼ ਨਗਰ ਤੇ ਅਖਾੜਾ ਸਕੂਲ ਦੀ ਸਰਦਾਰੀ ਕਾਇਮ ਰਹੀ | ਲੜਕੀਆਂ ਦੇ ਵਰਗ ਚੋਂ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਪਹਿਲਾ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਤਹਿਤ ਬਿਨੈ ਪੱਤਰ ਦੇਣ ਦੀ ਮਿਤੀ ਵਿਚ ਵਾਧਾ-ਡਿਪਟੀ ਕਮਿਸ਼ਨਰ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ, ਫੁੱਲ)-ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ | ਡਿਪਟੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 15 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਦੀ ਕਵਿਤਾ ਚੋਪੜਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਦੇ ਪਸਾਰ ਪ੍ਰਸਾਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਕਵਿਤਾ ਚੋਪੜਾ ਜੋ ਕਿ ਸੈਕਰੇਡ ਹਾਰਟ ਸਕੂਲ, ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਊਧਮ ਸਿੰਘ ਨਗਰ ਅਤੇ ਸ਼ਿਸ਼ੂ ਮਾਡਲ ਸਕੂਲ ਦੀ ਪ੍ਰੈਜ਼ੀਡੈਂਟ, ਆਪਣੇ ਪਤੀ ...

ਪੂਰੀ ਖ਼ਬਰ »

ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ 28 ਨੂੰ ਪਟਿਆਲਾ ਵਿਖੇ ਹੱਕੀ ਮੰਗਾਂ ਲਈ ਕਰਨਗੇ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ. ਟੀ. ਸੀ. ਮੁਲਾਜ਼ਮ, ਆਲ ਇੰਡੀਆ ਮਜ਼ਦੂਰ ਦਲ ਪੰਜਾਬ, ਸਾਂਝਾ ਮੁਲਾਜ਼ਮ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਖੇਡਾਂ 'ਚੋ ਜੂਡੋ ਖਿਡਾਰਨਾਂ ਦਾ ਚੰਗਾ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਅੰਤਰ ਜ਼ਿਲ੍ਹਾ ਖੇਡਾਂ ਦੇ ਜੂਡੋ ਮੁਕਾਬਲੇ ਜੋ ਬੀਤੇ ਦਿਨੀ ਗੁਰਦਾਸਪੁਰ ਵਿਖੇ ਕਰਵਾਏ ਗਏ ਵਿਚੋਂ ਨਹਿਰੂ ਗਾਰਡਨ ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਤੇ ਅੰਡਰ 19 ਸਾਲ ਵਰਗ 'ਚੋਂ ਮਧੂੂ ਨੇ ਦੂਜਾ, ਕੋਮਲ ਨੇ ...

ਪੂਰੀ ਖ਼ਬਰ »

ਬੀ.ਐਲ.ਓ. ਅਤੇ ਸੁਪਰਵਾਈਜ਼ਰ ਲਈ ਸਾਲ 2018-19 ਦਾ ਮਾਣ ਭੱਤਾ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਚ ਤਾਇਨਾਤ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਾਲ 2018-19 ਦੌਰਾਨ ਵੋਟਰ ਸੂਚੀ ਦੀ ਸਰਸਰੀ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਪ੍ਰਤੀ ਤਾਨਾਸ਼ਾਹੀ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਜੇਤਲੀ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਉੱਤਰੀ ਰੇਲਵੇ ਮਜਦੂਰ ਯੂਨੀਅਨ ਜਲੰਧਰ ਦੁਆਰਾ ਰੇਲਵੇ ਸਟੇਸ਼ਨ 'ਤੇ ਸੀਨੀਅਰ ਡੀ.ਸੀ.ਐਮ. ਫਿਰੋਜਪੁਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ ਗਈ ਅਤੇ ਸਾਰੇ ਪਲੇਟ ਫਾਰਮਾਂ 'ਤੇ ਰੋਡ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੈਲੀ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਿਖੇ ਨੀਰੂ ਬਾਜਵਾ ਸਮੇਤ 100 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖ਼ੂਨ ਦਾਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਖ਼ੂਨਦਾਨ ਲਈ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਮਾਰਗ ਦਰਸ਼ਨ ਨਾਲ ਨੀਰੂ ਬਾਜਵਾ ਐਾਟਰਟੇਨਮੈਂਟ ਤੇ ਸੀ. ਟੀ. ਇੰਸਟੀਚਿਊਟ ਆਫ਼ ਫਾਰਮਾਸਿਓਟੀਕਲ ਸਾਇੰਸਜ਼ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤੈਰਾਕੀ ਮੁਕਾਬਲੇ 'ਚੋਂ ਡੌਇਲ ਨੇ 2 ਸੋਨ ਤੇ 3 ਕਾਂਸੀ ਦੇ ਤਗਮੇ ਜਿੱਤੇ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਪੋਰਟਸ ਸਕੂਲ ਜਲੰਧਰ ਵਿਖੇ ਕਰਵਾਈ ਗਈ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੀ ਤੈਰਾਕੀ ਚੈਂਪੀਅਨਸ਼ਿਪ ਵਿਚੋਂ ਬਿ੍ਟਿਸ਼ ਓਲਵੀਆ ਸਕੂਲ ਜਲੰੰਧਰ ਕੈਂਟ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 15 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਤੀ ਸਾਹਨੀ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਛੱਤਰ ਪਾਲ ਪੁੱਤਰ ਕਰਤਾਰਾ ਵਾਸੀ ਫਰੀਦ ਸਰਾਏ, ਸੁਲਤਾਨਪੁਰ ਲੋਧੀ, ਕਪੂਰਥਲਾ ਨੂੰ 6 ਮਹੀਨੇ 26 ...

ਪੂਰੀ ਖ਼ਬਰ »

ਚੋਰ-ਚੋਰ ਦੇ ਰੋਲ਼ੇ 'ਚ ਲੋਕਾਂ ਨੇ ਇਕ ਵਿਅਕਤੀ ਦਾ ਕੁਟਾਪਾ ਚਾੜ੍ਹ ਕੇ ਕੀਤਾ ਪੁਲਿਸ ਹਵਾਲੇ, ਦੋ ਮੌਕੇ ਤੋਂ ਫ਼ਰਾਰ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਅੱਜ ਦੁਪਹਿਰ ਦੁਆਬਾ ਚੌਕ ਨੇੜੇ ਚੋਰ-ਚੋਰ ਦਾ ਰੌਲ਼ਾ ਸੁਣ ਲੋਕਾਂ ਨੇ ਇਕ ਆਟੋ ਨੂੰ ਰੋਕ ਚਾਲਕ ਸਮੇਤ ਤਿੰਨ ਲੋਕਾਂ ਦਾ ਕੁਟਾਪਾ ਚਾੜ੍ਹਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ 'ਚ ਦੋ ਤਾਂ ਆਪਣੇ ਆਪ ਨੂੰ ਬਚਾ ਕੇ ਭੱਜ ਗਏ ਪਰ ਇਕ ਸ਼ਖ਼ਸ ...

ਪੂਰੀ ਖ਼ਬਰ »

ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ ਦੀ ਮੀਟਿੰਗ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਦੀ ਇਕ ਅਹਿਮ ਮੀਟਿੰਗ ਰੰਧਾਵਾ ਮਸੰਦਾ ਵਿਖੇ ਹੋਈ | ਸੰਸਥਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਆਪਣੇ-ਆਪਣੇ ਸੁਝਾਅ ਪੇਸ਼ ਕੀਤੇ | ਪ੍ਰਧਾਨ ਬੀਰ ਚੰਦ ਸੁਰੀਲਾ ਨੇ ਕਿਹਾ ਸੰਸਥਾ ਪਹਿਲਾ 10 ...

ਪੂਰੀ ਖ਼ਬਰ »

ਵਿਧਾਇਕ ਰਿੰਕੂ, ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵਲੋਂ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਐਲਾਨ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਸਤੀ ਖੇਤਰ ਵਿਖੇ ਭਗਵਾਨ ਵਾਲਮੀਕਿ ਜੀ ਦੇ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ 1200 ਕਰੋੜ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਜਲੰਧਰ , 15 ਅਕਤੂਬਰ (ਸ਼ਿਵ)-ਸਮਾਰਟ ਸਿਟੀ ਪ੍ਰਾਜੈਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਗਠਿਤ ਸਿਟੀ ਲੈਵਲ ਐਡਵਾਈਜ਼ਰੀ ਫੋਰਮ ਨੇ ਅੱਜ ਸਮਾਰਟ ਸਿਟੀ ਯੋਜਨਾ ਤਹਿਤ ਜਲੰਧਰ ਸ਼ਹਿਰ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ 1200 ਕਰੋੜ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਜਲੰਧਰ , 15 ਅਕਤੂਬਰ (ਸ਼ਿਵ)-ਸਮਾਰਟ ਸਿਟੀ ਪ੍ਰਾਜੈਕਟ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਗਠਿਤ ਸਿਟੀ ਲੈਵਲ ਐਡਵਾਈਜ਼ਰੀ ਫੋਰਮ ਨੇ ਅੱਜ ਸਮਾਰਟ ਸਿਟੀ ਯੋਜਨਾ ਤਹਿਤ ਜਲੰਧਰ ਸ਼ਹਿਰ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਦੇਰ ਰਾਤ ਘਰ 'ਚ ਦਾਖ਼ਲ ਹੋਏ ਚੋਰ-ਪਰਿਵਾਰਕ ਮੈਂਬਰਾਂ ਦੀ ਨੀਂਦ ਖੁੱਲ੍ਹਣ 'ਤੇ ਭੱਜੇ

ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)-ਬੀਤੇ ਕੁਝ ਸਮੇਂ ਪਹਿਲਾਂ ਦਕੋਹਾ 'ਚ ਏ.ਆਈ.ਜੀ. ਸਰੀਨ ਪ੍ਰਭਾਕਰ ਦੀ ਮਾਂ ਸ਼ੀਲਾ ਰਾਣੀ ਦੇ ਹੋਏ ਕਤਲ ਮਾਮਲੇ ਨੂੰ ਹੱਲ੍ਹ ਕੀਤੇ ਹੋਏ ਅਜੇ ਪੁਲਿਸ ਨੂੰ ਕਰੀਬ 1 ਮਹੀਨਾਂ ਵੀ ਨਹੀਂ ਹੋਇਆ ਹੈ ਪ੍ਰੰਤੂ ਚੋਰਾਂ ਦੇ ਹੌਾਸਲੇ ਇੰਨੇ ਵਧ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਧਰਮਸ਼ਾਲਾ ਭਾਈ ਦਸੌਾਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਰਾਮ ਦਾਸੀਆ ਸਿੱਖ ਖ਼ਾਲਸਾ ਬਰਾਦਰੀ ਚੌਾਕ ਘੰਟਾ ਘਰ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ | ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਵਲੋਂ ਅਧਿਆਪਕਾਂ ਲਈ ਵਰਕਸ਼ਾਪ

ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ.) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ (ਜਿਪਸ ਸਕੂਲ) ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਚਾਂਦ ...

ਪੂਰੀ ਖ਼ਬਰ »

ਬੀ.ਐੱਸ.ਐੱਫ਼ ਪੰਜਾਬ ਫਰੰਟੀਅਰ ਨੇ ਸ਼ਹੀਦਾਂ ਨੂੰ ਕੀਤਾ ਯਾਦ

ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਦੇਸ਼ ਸੇਵਾ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦ 'ਚ ਹਰ ਸਾਲ 21 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੁਲਿਸ ਯਾਦ ਦਿਵਸ ਨੂੰ ਅੱਜ ਬੀ.ਐੱਸ.ਐੱਫ਼ ਪੰਜਾਬ ਫਰੰਟੀਅਰ ਦੇ ਹੈੱਡਕੁਆਟਰ, ਜਲੰਧਰ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗਲੋਬਲ ਕਬੱਡੀ ਲੀਗ 2018 : ਕੈਲੀਫੋਰਨੀਆ ਈਗਲਜ਼ ਅਤੇ ਮੈਪਲ ਲੀਫ ਕੈਨੇਡਾ ਦੀ ਜੇਤੂ ਸ਼ੁਰੂਆਤ

ਜਲੰਧਰ 15 ਅਕਤੂਬਰ (ਜਤਿੰਦਰ ਸਾਬੀ)-ਕੈਲੀਫੋਰਨੀਆ ਈਗਲਜ਼ ਨੇ ਬਲੈਕ ਪੈਂਥਰਜ਼ ਨੂੰ 59-45 ਦੇ ਫਰਕ ਨਾਲ ਅਤੇ ਮੈਪਲ ਲੀਫ ਕੈਨੇਡਾ ਨੇ ਸਿੰਘ ਵਾਰੀਅਰਜ਼ ਪੰਜਾਬ ਨੂੰ 53-45 ਦੇ ਫਰਕ ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਵਿੱਚ ਜੇਤੂ ਸ਼ੁਰੂਆਤ ਕੀਤੀ ਹੈ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦੀ ਸਹਿਜਬੀਰ ਨੇ ਸ਼ਾਟਪੁਟ 'ਚ ਸੋਨ ਤਗਮਾ ਜੱਤਿਆ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਦੀ ਰਾਇਲ ਵਰਲਡ ਬਰਾਂਚ ਵਿਖੇ ਸੱਤਵੀਂ ਜਮਾਤ ਦੀ ਸਹਿਜਬੀਰ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ 2018-19 ਵਿਚ ਸ਼ਾਟਪੁੱਟ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਦੇ ਨਾਲ ਹੀ ਉਸ ਨੇ ਰਾਜ ...

ਪੂਰੀ ਖ਼ਬਰ »

ਸੋਢਲ ਮੰਦਰ ਦੇ ਪੁਜਾਰੀ ਦੇ ਭਤੀਜੇ ਨੂੰ ਰਾਮਲੀਲ੍ਹਾ 'ਚ ਅਗਵਾ ਕਰਨ ਦੀ ਕੋਸ਼ਿਸ਼ ਕਰਦਾ ਕਾਬੂ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਸੋਢਲ ਮੰਦਰ ਦੇ ਪੁਜਾਰੀ ਕਮਲੇਸ਼ ਮਿਸ਼ਰਾ ਪੁੱਤਰ ਦਰੋਗਾ ਮਿਸ਼ਰਾ ਵਾਸੀ ਗੋਬਿੰਦ ਨਗਰ, ਗੁੱਜਾਪੀਰ ਰੋਡ ਦੇ ਭਤੀਜੇ ਨੂੰ ਰਾਮਲੀਲ੍ਹਾ 'ਚ ਅਗਵਾ ਕਰਨ ਦੀ ਕੋਸ਼ਿਸ਼ ਕਰਦਾ ਦੋਸ਼ੀ ਲੋਕਾਂ ਦੀ ਮਦਦ ਨਾਲ ਮੌਕੇ ਤੋਂ ਕਾਬੂ ਕਰ ਲਿਆ ...

ਪੂਰੀ ਖ਼ਬਰ »

ਰਿੰਕੂ ਨੇ ਖੋਲ੍ਹੀ ਨਿਗਮ ਦੀ ਪੋਲ-ਜੋਤੀ

ਜਲੰਧਰ, 15 ਅਕਤੂਬਰ (ਸ਼ਿਵ)-ਸਾਬਕਾ ਮੇਅਰ ਸੁਨੀਲ ਜੋਤੀ, ਵਿਰੋਧੀ ਧਿਰ ਦੇ ਆਗੂ ਮਨਜਿੰਦਰ ਸਿੰਘ ਚੱਠਾ ਨੇ ਸ਼ਹਿਰ ਦੀ ਹਾਲਤ ਨੂੰ ਲੈ ਕੇ ਮੇਅਰ ਜਗਦੀਸ਼ ਰਾਜਾ 'ਤੇ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਜਲੰਧਰ ਨਿਗਮ 'ਤੇ ਅੰਧੇਰ ਨਗਰੀ ਚੌਪਟ ਰਾਜਾ ਵਾਲੀ ਕਹਾਵਤ ਸਹੀ ਉੱਤਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਹਾਕੀ ਮੁਕਾਬਲੇ 18 ਤੋਂ-ਬਾਠ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਜਲੰਧਰ ਸਕੂਲ ਖੇਡਾਂ ਦੇ ਹਾਕੀ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ 18 ਤੋਂ 20 ਅਕਤੂਬਰ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਜਲੰਧਰ ਜੂਡੋ ਵਿੰਗ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-64 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਜੂਡੋ ਅੰਡਰ 14,17,19 ਸਾਲ ਲੜਕੇ ਤੇ ਲੜਕੀਆਂ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਗੁਰਦਾਸਪੁਰ ਵਿਖੇ ਕਰਵਾਈਆਂ ਗਈਆਂ ਦੇ ਵਿਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਪੂਰਪਿੰਡ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਚੁਗਿੱਟੀ, ਜੰਡੂਸਿੰਘਾਂ, 15 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਪ੍ਰਾਇਮਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਬਲਾਕ, ਜ਼ਿਲ੍ਹਾ ਪੱਧਰੀ ਖੇਡਾਂ ਦੇ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਇਚਾਰਜ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਵਿਚ ਪਿੰਡ ਫਿਰੋਜ਼ ਦੀ ਟੀਮ ਰਹੀ ਜੇਤੂ

ਮੰਡ (ਜਲੰਧਰ), 15 ਅਕਤੂਬਰ (ਬਲਜੀਤ ਸਿੰਘ ਸੋਹਲ)-ਪਿੰਡ ਫਿਰੋਜ਼ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ: ਬੀ. ਆਰ. ਅੰਬੇਡਕਰ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ ਪਿੰਡ ਫਿਰੋਜ਼ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ...

ਪੂਰੀ ਖ਼ਬਰ »

ਅੰਗੂਰਾਲ ਨੇ ਰਿੰਕੂ ਨੂੰ ਦਿੱਤੀ ਬਹਿਸ ਦੀ ਚੁਨੌਤੀ

ਜਲੰਧਰ, 14 ਅਕਤੂਬਰ (ਸ਼ਿਵ)-ਲੰਬੇ ਸਮੇਂ ਤੋਂ ਵਿਧਾਇਕ ਸੁਸ਼ੀਲ ਰਿੰਕੂ ਨੂੰ ਘੇਰਦੇ ਰਹੇ ਭਾਜਪਾ ਆਗੂਆਂ ਸ਼ੀਤਲ ਅੰਗੂਰਾਲ, ਅਮਿੱਤ ਤਨੇਜਾ ਸਮੇਤ ਹੋਰ ਆਗੂਆਂ ਨੇ ਰਿੰਕੂ 'ਤੇ ਹਮਲੇ ਕਰਦਿਆਂ ਕਿਹਾ ਹੈ ਕਿ ਉਹ ਨਾਜਾਇਜ਼ ਉਸਾਰੀਆਂ ਦਾ ਸਮਰਥਨ ਕਰ ਰਹੇ ਹਨ | ਗੱਲਬਾਤ ...

ਪੂਰੀ ਖ਼ਬਰ »

ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਵਲੋਂ ਸਫ਼ਾਈ ਕਰਵਾਈ

ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਖੇਤਰ ਵਿਖੇ ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਵਲੋਂ ਅੱਜ ਸਫ਼ਾਈ ਕਰਵਾਈ ਗਈ | ਉਕਤ ਸੰਸਥਾ ਦੇ ਚੇਅਰਮੈਨ ਮੁਕੇਸ਼ ਵਰਮਾ ਨੇ ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ...

ਪੂਰੀ ਖ਼ਬਰ »

ਕੈਥੋਲਿਕ ਕਲੀਸੀਆਂ ਵਲੋਂ ਬਿਸ਼ਪ ਐਾਜਲਿਨੋ ਦਾ ਸਵਾਗਤ

ਜਲੰਧਰ, 15 ਅਕਤੂਬਰ (ਮੇਜਰ ਸਿੰਘ)-ਸਥਾਨਕ ਬਿਸ਼ਪ ਹਾਊਸ ਵਿਖੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕੈਥੋਲਿਕ ਕਲੀਸੀਆਂ ਦੇ ਆਗੂਆਂ ਵਲੋਂ ਜਲੰਧਰ ਡਾਇਓਸਿਸ ਦੇ ਨਵੇਂ ਐਡਮਨਿਸਟ੍ਰੇਟਰ ਬਿਸ਼ਪ ਐਾਜਲਿਨੋ ਗਰੇਸੀਅਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਹ ਸਵਾਗਤ ...

ਪੂਰੀ ਖ਼ਬਰ »

ਸ਼ੁਭਮ ਭੰਡਾਰੀ ਨੇ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਕੀਤਾ ਹਾਸਲ

ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਜਲੰਧਰ ਕੈਂਟ ਦੇ 11ਵੀਂ ਕਲਾਸ ਦੇ ਮੁੱਕੇਬਾਜ਼ ਸ਼ੁਭਮ ਭੰਡਾਰੀ ਨੇ ਜ਼ਿਲ੍ਹਾ ਜਲੰਧਰ ਸਕੂਲ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਵਿਚੋਂ ਸੋਨ ਤਗਮਾ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਆਕਾਸ਼ਵਾਣੀ ਦੇ ਸਾਲਾਨਾ ਇਨਾਮ ਵੰਡ-2017 'ਚ ਜਲੰਧਰ ਨੇ ਜਿੱਤੇ 2 ਇਨਾਮ

ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਆਕਾਸ਼ਵਾਣੀ ਦੇ ਸਲਾਨਾ ਇਨਾਮ ਵੰਡ ਸਮਾਰੋਹ 2017 ਵਿਚ ਆਕਾਸ਼ਵਾਣੀ ਜਲੰਧਰ ਨੇ ਵੱਖ-ਵੱਖ ਕੈਟਾਗਰੀ ਵਿਚ 2 ਇਨਾਮ ਹਾਸਲ ਕੀਤੇ | ਜਿਸ ਵਿਚ ਜਗਵਿੰਦਰ ਸਿੱੰਘ ਵਲੋਂ ਅਪੰਗਤਾ ਵਿਸ਼ੇ 'ਤੇ ਪ੍ਰ੍ਰੇਰਣਾਦਾਇਕ ਪ੍ਰੋਗਰਾਮ 'ਹੌਸਲੇ ਦੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਭਲਕੇ

ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 25ਵਾਂ ਮਹੀਨਾਵਾਰੀ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਨਵਰਾਤਰਾ ਆਫ਼ਰ 'ਚ ਦਿੱਤਾ ਜਾ ਰਿਹੈ 1 ਗ੍ਰਾਮ ਸੋਨੇ ਦਾ ਸਿੱਕਾ

ਜਲੰਧਰ, 15 ਅਕਤੂਬਰ (ਅ.ਬ.)-ਮਰੂਤੀ ਸਜ਼ੂਕੀ ਵਲੋਂ ਅਕਤੂਬਰ ਮਹੀਨੇ ਦੀ ਨਵਰਾਤਰਾ ਆਫ਼ਰ ਦਿੱਤਾ ਗਿਆ ਹੈ, ਜਿਸ 'ਚ ਗਾਹਕਾਂ ਲਈ ਹਰ ਮਰੂਤੀ ਦੀ ਚੋਣਵੇਂ ਮਾਡਲਾਂ ਦੀ ਖਰੀਦ 'ਤੇ ਨਿਰਧਾਰਿਤ 1 ਗ੍ਰਾਮ ਸੋਨੇ ਦਾ ਸਿੱਕਾ ਦਿੱਤਾ ਜਾ ਰਿਹਾ ਹੈ | ਮਰੂਤੀ ਵਲੋਂ ਨਵਰਾਤਰਾ ਆਫ਼ਰ ਦੇ ...

ਪੂਰੀ ਖ਼ਬਰ »

ਰੁੱਖ ਲਗਾਓ ਪੰਜਾਬ ਬਚਾਓ-ਡਾ: ਕਲਿਆਣ

ਜਲੰਧਰ, 15 ਅਕਤੂਬਰ (ਐਮ. ਐਸ. ਲੋਹੀਆ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ: ਰਾਕੇਸ਼ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਈ. ਐਸ. ਆਈ. ਹਸਪਤਾਲ ਦੇ ਕੰਪਲੈਕਸ ਵਿਚ ਬੂਟੇ ਲਗਾਏ ਗਏ | ਇਥੇ ...

ਪੂਰੀ ਖ਼ਬਰ »

ਸਮਰਾਏ ਨੇ ਲੋੜਵੰਦਾਂ ਨੂੰ ਮੁਫ਼ਤ ਐੱਲ.ਪੀ.ਜੀ. ਕੁਨੈਕਸ਼ਨ ਵੰਡੇ

ਜਲੰਧਰ, 15 ਅਕਤੂਬਰ (ਅ. ਪ੍ਰਤੀ.)- ਵਾਰਡ ਨੰਬਰ 78 ਵਿਚ ਕੌਾਸਲਰ ਜਗਦੀਸ਼ ਸਮਰਾਏ ਨੇ ਕੈਂਪ ਲਗਾ ਕੇ ਲੋੜਵੰਦਾਂ ਨੂੰ ਮੁਫ਼ਤ ਐੱਲ. ਪੀ. ਜੀ. ਕੁਨੈਕਸ਼ਨ ਵੰਡੇ ਹਨ | ਸ੍ਰੀ ਸਮਰਾਏ ਨੇ ਕਿਹਾ ਕਿ ਸਮਾਨ ਵਿਚ ਰੈਗੂਲੇਟਰ, ਪਾਈਪ,ਚੂਲਾ ਤੇ ਸਿਲੰਡਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦਾ ਬਾਕਸਿੰਗ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੀ ਪਿ੍ੰਸੀਪਲ ਡਾ. ਰਵੀ ਸੁਤਾ ਦੀ ਦੇਖ ਰੇਖ ਹੇਠ ਸੰਸਥਾ ਦੇ ਵਿਦਿਆਰਥੀਆਂ ਦਾ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਖੇਡਾਂ ਦੇ ਖੇਤਰ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਤਹਿਤ ਸੰਸਥਾ ਦੇ ਤਿੰਨ ...

ਪੂਰੀ ਖ਼ਬਰ »

ਦੋਆਬਾ ਕਾਲਜ ਦੇ ਨਾਨ ਟੀਚਿੰਗ ਸਟਾਫ਼ ਨੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਦਿੱਤਾ ਮੰਗ-ਪੱਤਰ

ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੀ ਨਾਨ ਟੀਚਿੰਗ ਸਟਾਫ਼ ਯੂਨੀਅਨ ਦੇ ਪ੍ਰਧਾਨ ਰਾਮਫੇਰ ਯਾਦਵ,ਸਕੱਤਰ ਦਲੇਰ ਸਿੰਘ ਰਾਣਾ ਤੇ ਕੈਸ਼ੀਅਰ ਕਪਿਲ ਦੇਵ ਸ਼ਰਮਾ ਤੇ ਮੈਂਬਰ ਨੇ ਵਿਧਾਇਕ ਸੁਸ਼ੀਲ ਰਿੰਕੂ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨਵੀਂ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸੜਕ ਜਾਮ

ਕਰਤਾਰਪੁਰ, 15 ਅਕਤੂਬਰ (ਭਜਨ ਸਿੰਘ ਧੀਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਮਜ਼ਦੂਰ ਤੇ ਕਿਸਾਨਾਂ ਵਲੋਂ ਨਰਕ ਦਾ ਰੂਪ ਧਾਰ ਚੁੱਕੀ ਕਰਤਾਰਪੁਰ ਤੋਂ ਕਪੂਰਥਲਾ ਰੋਡ ਨਵੀਂ ਬਣਾਉਣ ਤੇ ਪਿੰਡ ਬੱਖੂਨੰਗਲ ਕਾਲੋਨੀ ਦੇ ਗੰਦੇ ਪਾਣੀ ਦੇ ਬੰਦ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕਿਸ਼ਨਗੜ੍ਹ, 15 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ ਵਿਖੇ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਕਾਲਾ ਬਾਹੀਆ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵਲੋਂ 80 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ, ਜਿਨ੍ਹਾਂ 'ਚ ਸਾਰੇ ਬੱਚਿਆਂ ...

ਪੂਰੀ ਖ਼ਬਰ »

ਗਲੋਬਲ ਹੈਾਡਵਾਸ਼ਿੰਗ ਡੇਅ ਮਨਾਇਆ

ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਵਲ਼ੋਂ ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਅਫ਼ਸਰ ਡਾ.ਸੁਰਿੰਦਰ ਕਲਿਆਣ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਭ ਦੇ ਲਈ ਅਤੇ ਤੰਦਰੁਸਤ ਪੰਜਾਬ ਦੇ ਅਧੀਨ ਡਾ.ਮਨੂ ...

ਪੂਰੀ ਖ਼ਬਰ »

ਲੜਾਈ 'ਚ ਦੋ ਜ਼ਖ਼ਮੀ

ਲੋਹੀਆਂ ਖਾਸ, 15 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪਿੰਡ ਬਾਦਸ਼ਾਹਪੁਰ ਵਿਖੇ ਹੋਈ ਲੜਾਈ ਦੌਰਾਨ ਦੋ ਵਿਅੱਕਤੀਆਂ ਦੇ ਫ਼ੱਟੜ ਹੋ ਜਾਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੋਹੀਆਂ ਖਾਸ ਵਿਖੇ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ...

ਪੂਰੀ ਖ਼ਬਰ »

ਪੈਟਰੋਲ ਵੇਚਣ ਲਈ ਪੰਜਾਬ ਦੇ ਪੈਟਰੋਲ ਪੰਪ ਮਾਲਕ ਸਕੀਮਾਂ ਦਾ ਸਹਾਰਾ ਲੈਣ ਲੱਗੇ

ਜਲੰਧਰ, 15 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਪੈਟਰੋਲ, ਡੀਜ਼ਲ ਦੇ ਮਹਿੰਗਾ ਹੋਣ ਕਰਕੇ ਪੈਟਰੋਲ ਪੰਪਾਂ ਦੀ ਵਿੱਕਰੀ ਕਾਫ਼ੀ ਘੱਟ ਗਈ ਹੈ ਜਿਸ ਕਰਕੇ ਕਈ ਪੈਟਰੋਲ ਪੰਪਾਂ ਨੇ ਪੈਟਰੋਲ, ਡੀਜ਼ਲ ਵੇਚਣ ਲਈ ਇਨਾਮੀ ਸਕੀਮਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ...

ਪੂਰੀ ਖ਼ਬਰ »

20 ਨੂੰ ਕਰਵਾਏ ਜਾ ਰਹੇ ਸਾਲਾਨਾ ਜਗਰਾਤੇ ਦੇ ਸਬੰਧ 'ਚ ਝੰਡਾ ਫੇਰੀ ਕੱਢੀ

ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿੰਡ ਕਰਾੜੀ ਵਿਖੇ ਜਗਰਾਤਾ ਕਮੇਟੀ ਵਲੋਂ ਨੌਜਵਾਨ ਸਭਾ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਰਬ ਸਾਂਝੇ ਸਹਿਯੋਗ ਨਾਲ ਸੁੱਖ-ਸ਼ਾਂਤੀ ਲਈ 20 ਅਕਤੂਬਰ ਨੂੰ ਕਰਵਾਏ ਜਾ ਰਹੇ ਮਾਂ ਭਗਵਤੀ ਨੂੰ ਸਮਰਪਿਤ ਸਾਲਾਨਾ 12ਵਾਂ ਜਗਰਾਤਾ ...

ਪੂਰੀ ਖ਼ਬਰ »

ਤੇਹਿੰਗ ਕਾਲਜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿੰਡ ਤੇਹਿੰਗ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਪਰਮਜੀਤ ਕੌਰ ਜੱਸਲ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਡੀ. ਆਈ. ਜੀ. ਪੀ. ਏ. ਪੀ. ਸੁਰਿੰਦਰ ਕਾਲੀਆ ...

ਪੂਰੀ ਖ਼ਬਰ »

ਤੇਹਿੰਗ ਕਾਲਜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਿੰਡ ਤੇਹਿੰਗ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਪਰਮਜੀਤ ਕੌਰ ਜੱਸਲ ਦੀ ਅਗਵਾਈ 'ਚ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਡੀ. ਆਈ. ਜੀ. ਪੀ. ਏ. ਪੀ. ਸੁਰਿੰਦਰ ਕਾਲੀਆ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਫਿਲੌਰ, 15 ਅਕਤੂਬਰ (ਬੀ. ਐਸ. ਕੈਨੇਡੀ, ਸੁਰਜੀਤ ਸਿੰਘ ਬਰਨਾਲਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਵਲੋਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਮੋਰਚੇ 'ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਜਕਾਰਤਾ ਪੈਰਾ ਏਸ਼ੀਅਨ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਪਰਮਜੀਤ ਸਨੀ ਦਾ ਪਿੰਡ ਪੁੱਜਣ 'ਤੇ ਜ਼ੋਰਦਾਰ ਸਵਾਗਤ

ਫਿਲੌਰ, 15 ਅਕਤੂਬਰ (ਇੰਦਰਜੀਤ ਚੰਦੜ੍ਹ)-ਜਕਾਰਤਾ 'ਚ ਹੋਈਆਂ ਪੈਰਾ ਏਸੀਅਨ ਖੇਡਾਂ ਵਿਚ ਫਿਲੌਰ ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਦੇ ਪਰਮਜੀਤ ਪਵਾਰ ਸਨੀ ਨੇ ਪਾਵਰਲਿਫ਼ਟਿੰਗ ਮੁਕਾਬਲਿਆਂ ਵਿਚ ਭਾਰਤ ਦੇ ਲਈ 49 ਕਿੱਲੋ ਭਾਰ ਵਰਗ ਵਿਚ 127 ਕਿੱਲੋਗ੍ਰਾਮ ਭਾਰ ਚੁੱਕ ਕਾਂਸੀ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਫੁੱਟਬਾਲ ਕਲੱਬ ਨੇ ਆਬਾਦੀ ਨੰੂ 3-2 ਨਾਲ ਹਰਾਇਆ

ਆਦਮਪੁਰ , 15 ਅਕਤੂਬਰ (ਰਮਨ ਦਵੇਸਰ)-ਆਦਮਪੁਰ ਦਸ਼ਮੇਸ਼ ਸਪੋਰਟਸ ਫੁੱਟਬਾਲ ਕਲੱਬ ਨੇ 7 ਸਾਈਡ ਫੁੱਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਬਾਦੀ ਦੀ ਟੀਮ ਨੰੂ ਫਾਈਨਲ ਵਿਚ 3-2 ਨਾਲ ਹਰਾ ਕੇ 7 ਸਾਈਡ ਫੁੱਟਬਾਲ ਟੂਰਨਾਮੈਂਟ ਦੀ ਟ੍ਰਾਫੀ ਆਪਣੇ ਨਾਮ ਕਰ ਲਈ ...

ਪੂਰੀ ਖ਼ਬਰ »

ਕਿਸੇ ਨੇ ਮੇਰੀ ਬਾਂਹ ਨਾ ਫੜੀ ਦੀ, ਬਾਤ ਕਰ ਰਿਹਾ ਹੈ ਆਦਮਪੁਰ ਦੋਆਬਾ ਦਾ ਪੰਜਾਬ ਖਾਦੀ ਮੰਡਲ

ਆਦਮਪੁਰ, 15 ਅਕਤੂਬਰ (ਹਰਪ੍ਰੀਤ ਸਿੰਘ)-ਪੰਜਾਬ ਖਾਦੀ ਮੰਡਲ ਆਦਮਪੁਰ ਆਪਣੇ ਆਖਰੀ ਸਾਹਾਂ 'ਤੇ ਹੋਣ ਕਾਰਨ ਇੱਥੇ ਕੰਮ ਕਰ ਰਹੇ ਮੁਲਾਜ਼ਮ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਪੰਜਾਬ ਖਾਦੀ ਮੰਡਲ ਜਿਸ ਵਿਚ ਦੋਆਬੇ ਦੇ ਲੋਕ ਖੱਦਰ ਭੰਡਾਰ ਕਹਿੰਦੇ ਹਨ ਤੇ ਇਹ ਸਰਕਾਰਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਫਿਲੌਰ, 15 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘਪੁਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਲਈ ਡਿਪਟੀ ਕਮਿਸ਼ਨਰ ਜਲੰਧਰ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਸਬੰਧੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਜੋਤੀ ਜੋਤ ਸ਼ਤਾਬਦੀ ਸਮਾਗਮ ਵਿਚ ਪੁੱਜਣ ਦੀ ਅਪੀਲ

ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਲ਼ੋਂ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਸ਼ਤਾਬਦੀ ਦੇ ਸਬੰਧ 'ਚ ਫਗਵਾੜਾ ਵਿਖੇ 18 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਲੈ ਕੇ ਇੱਥੇ ਭਾਈ ਘਨੱਈਆ ਜੀ ਸੇਵਾ ...

ਪੂਰੀ ਖ਼ਬਰ »

ਕਿਸਾਨ ਕੋਲੋਂ ਦਾਤਰ ਵਿਖਾ ਪੈਸੇ ਖੋਹੇ

ਆਦਮਪੁਰ 15 ਅਕਤੂਬਰ (ਰਮਨ ਦਵੇਸਰ)-ਆਦਮਪੁਰ-ਭੋਗਪੁਰ ਮਾਰਗ ਪਿੰਡ ਡੀਂਗਰੀਆਂ ਨੇੜੇ ਮੰਡੀ 'ਚੋਂ ਝੋਨਾ ਵੇਚ ਕੇ ਆ ਰਹੇ ਕਿਸਾਨ ਕੋਲੋਂ ਅਣਪਛਾਤੇ ਨੌਜਵਾਨ ਵਲੋਂ ਦਾਤਰ ਵਿਖਾ ਕੇ 12,000 ਰਪਏ ਖੋਹਣ ਦਾ ਸਮਾਚਾਰ ਮਿਲਿਆ ਹੈ | ਨੰਬਰਦਾਰ ਗੁਰਦਾਵਰ ਰਾਮ ਪੁੱਤਰ ਸ਼ਾਮ ਲਾਲ ਵਾਸੀ ...

ਪੂਰੀ ਖ਼ਬਰ »

ਸਾਇੰਸ ਸਿਟੀ ਦੀ ਟੀਮ ਨੇ ਸਰੂਪ ਪਬਲਿਕ ਦੇ ਵਿਦਿਆਰਥੀਆਂ ਨੂੰ ਸੈਟਰਨ ਮੂਨ ਦਾ ਸਰਫੇਸ ਦਿਖਾਇਆ

ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਸਰੂਪ ਪਬਲਿਕ ਸਕੂਲ (ਸਰੂਪ ਨਗਰ) ਰਾਉਵਾਲੀ ਵਿਖੇ ਸਕੂਲ ਮੈਨੇਜਮੇੈਂਟ ਤੇ ਪਿ੍ੰਸੀਪਲ ਦੀ ਸਾਂਝੀ ਸਰਪ੍ਰਸਤੀ ਹੇਠ ਦੇਰ ਰਾਤ ਤੱਕ ਸਾਇੰਸ ਸਿਟੀ ਤੋਂ ਆਈ ਟੀਮ ਵਲੋਂ ...

ਪੂਰੀ ਖ਼ਬਰ »

ਵਿਧਾਇਕ ਪਵਨ ਟੀਨੂੰ ਵਲੋਂ ਦਾਣਾ ਮੰਡੀ ਭੋਗਪੁਰ ਦਾ ਦੌਰਾ

ਭੋਗਪੁਰ, 15 ਅਕਤੂਬਰ (ਕਮਲਜੀਤ ਸਿੰਘ ਡੱਲੀ)-ਵਿਧਾਇਕ ਪਵਨ ਕਮਾਰ ਟੀਨੂੰ ਵੱਲੋਂ ਅੱਜ ਦਾਣਾ ਮੰਡੀ ਭੋਗਪੁਰ 'ਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਸਬੰਧੀ ਦੌਰਾ ਕੀਤਾ ਗਿਆ¢ ਮੰਡੀ 'ਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਾ ਅਤੇ ਆੜ੍ਹਤੀਆਾ ਨਾਲ ਗੱਲਬਾਤ ਕਰਨ ਉਪਰੰਤ ...

ਪੂਰੀ ਖ਼ਬਰ »

ਲੋਹੀਆਂ ਟਰੱਕ ਯੂਨੀਅਨ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਦੀ ਢੋਆ-ਢੁਆਈ ਨੂੰ ਲੈ ਕੇ ਤਣਾਅ

ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਭੰਗ ਕਰਨ ਤੋਂ ਬਾਅਦ ਪੈਦਾ ਹੋਈ ਸਥਿਤੀ ਦੌਰਾਨ ਝੋਨੇ ਦੀ ਢੋਆ ਢੁਆਈ ਦੇ ਰੇਟ ਨੂੰ ਲੈ ਕੇ ਟਰੱਕ ਵੈੱਲਫੇਅਰ ਸੁਸਾਇਟੀ ਅਤੇ ਸ਼ੈਲਰ ਮਾਲਕਾਂ ਦਰਿਮਿਆਨ ਉਸ ਵੇਲੇ ਤਣਾਅ ...

ਪੂਰੀ ਖ਼ਬਰ »

ਦੁਲਹਨ ਕਿਵੇਂ ਤਿਆਰ ਕਰੀਏ ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਲਗਾਈ

ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਕਾਸਮੋਟੋਲੌਜੀ ਵਿਭਾਗ ਵਲੋਂ ਬਰਾਈਡਲ ਏਅਰ ਬਰੁਸ਼ ਮੇਕਅਪ ਵਿਸ਼ੇ 'ਤੇ ਇੱਕ ਦਿਨ ਵਰਕਸ਼ਾਪ ਲਗਾਈ ਗਈ, ਜਿਸ ਵਿਚ ਨੀਤੂ ਪਰਮਾਰ ਅਤੇ ਟੀਮ ਮਿਲਾਨੋ ਇੰਟਰਨੈਸ਼ਨਲ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਐਸ. ਡੀ. ਐਮ. ਦਫ਼ਤਰ ਸ਼ਾਹਕੋਟ ਮੂਹਰੇ 25 ਨੂੰ ਕਰੇਗੀ ਧਰਨਾ-ਮੁਜ਼ਾਹਰਾ

n ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਦੌਰਾਨ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਬੀਬੀ ਗੁਰਬਖਸ਼ ਕੌਰ ਸਾਦਿਕਪੁਰ, ਹੰਸ ਰਾਜ ਪੱਬਵਾਂ, ਗੁਰਚਰਨ ਅਟਵਾਲ ਤੇ ਹੋਰ ਆਗੂ | ਤਸਵੀਰ-ਸੁਖਦੀਪ ਸਿੰਘ ਮਲਸੀਆਂ ਮਲਸੀਆਂ, 15 ਅਕਤੂਬਰ (ਸੁਖਦੀਪ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਅੱਪਰਾ, 15 ਅਕਤੂਬਰ (ਮਨਜਿੰਦਰ ਅਰੋੜਾ)-ਅੱਪਰਾ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਸੁਖਦੇਵ ਸਿੰਘ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਅੱਪਰਾ ਦੇ ...

ਪੂਰੀ ਖ਼ਬਰ »

ਜਗਜੀਤ ਸਭਰਵਾਲ ਦਾ ਸਿੰਗਲ ਟ੍ਰੈਕ 'ਸਤਿਗੁਰੂ ਵਾਲਮੀਕਿ ਜੀ ਰਹਿਮਤ ਆ' ਦਾ ਪੋਸਟਰ ਜਾਰੀ

ਮਲਸੀਆਂ, 15 ਅਕਤੂਬਰ (ਸੁਖਦੀਪ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਦਲਬੀਰ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਮੁਹੱਲਿਆਂ ਦੇ ਪ੍ਰਤੀਨਿਧੀ ਸ਼ਾਮਿਲ ਹੋਏ ਅਤੇ ਸਾਰਿਆਂ ਨੇ ...

ਪੂਰੀ ਖ਼ਬਰ »

ਗਲੋਬਲ ਹੈਾਡਵਾਸ਼ਿੰਗ ਡੇਅ ਮਨਾਇਆ

ਗੁਰਾਇਆ, 15ਅਕਤੂਬਰ (ਬਲਵਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਵਲ਼ੋਂ ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਅਫ਼ਸਰ ਡਾ.ਸੁਰਿੰਦਰ ਕਲਿਆਣ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸਭ ਦੇ ਲਈ ਅਤੇ ਤੰਦਰੁਸਤ ਪੰਜਾਬ ਦੇ ਅਧੀਨ ਡਾ.ਮਨੂ ...

ਪੂਰੀ ਖ਼ਬਰ »

ਨੂਰਮਹਿਲ ਪੁਲਿਸ ਨੇ 9 ਬੋਤਲਾਂ ਸ਼ਰਾਬ ਫੜੀ

ਨੂਰਮਹਿਲ, 15 ਅਕਤੂਬਰ (ਗੁਰਦੀਪ ਸਿੰਘ ਲਾਲੀ) ਨੂਰਮਹਿਲ ਪੁਲਿਸ ਵਲੋਂ ਇਕ ਵਿਅਕਤੀ ਨੂੰ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਨੂਰਮਹਿਲ ਪੁਲਿਸ ਨੇ ਨੂਰਮਿਹਲ ਤੋਂ ਨਕੋਦਰ ਨੂੰ ਜਾਣ ਵਾਲੀ ਸੜਕ ਦੇ ਵਾਈ ਪੁਆਇੰਟ ਉੱਪਰ ...

ਪੂਰੀ ਖ਼ਬਰ »

ਸੁਰਿੰਦਰ ਲਾਡੀ ਕੈਨੇਡਾ ਦੇ ਸਫ਼ਲ ਦੌਰੇ ਪਿੱਛੋਂ ਵਤਨ ਪਰਤੇ

ਭੋਗਪੁਰ, 15 ਅਕਤੂਬਰ (ਕਮਲਜੀਤ ਸਿੰਘ ਡੱਲੀ)-ਪ੍ਰਸਿਧ ਪੰਜਾਬੀ ਗਾਇਕ ਸੁਰਿੰਦਰ ਲਾਡੀ ਕਨੇਡਾ ਦੇ ਸਫਲ ਦੌਰੇ ਤੋਂ ਆਪਣੇ ਵਤਨ ਭਾਰਤ ਪਰਤ ਆਏ ਹਨ | ਉਹ ਇੰਡੋ ਕਨੇਡੀਅਨ ਵਰਕਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਗਦਰ ਮੈਮੋਰੀਅਲ ਮੇਲੇ 'ਤੇ ਜਵਾਹਰ ਪੱਡਾ ਤੇ ਕੁਲਵੰਤ ਢੇਸੀ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਕਸੂਦਾਂ, 15 ਅਕਤੂਬਰ (ਲਖਵਿੰਦਰ ਪਾਠਕ)-ਧਰਮਸ਼ਾਲਾ ਭਾਈ ਦਸੌਾਦਾ ਸਿੰਘ ਪ੍ਰਬੰਧਕ ਕਮੇਟੀ ਵਲੋਂ ਰਾਮ ਦਾਸੀਆ ਸਿੱਖ ਖ਼ਾਲਸਾ ਬਰਾਦਰੀ ਚੌਾਕ ਘੰਟਾ ਘਰ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਇਆ | ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਵਲੋਂ ਅਧਿਆਪਕਾਂ ਲਈ ਵਰਕਸ਼ਾਪ

ਲੋਹੀਆਂ ਖਾਸ, 15 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ.) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ (ਜਿਪਸ ਸਕੂਲ) ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਚਾਂਦ ...

ਪੂਰੀ ਖ਼ਬਰ »

ਮੁਹੱਲਾ ਸੁੰਦਰ ਨਗਰ 'ਚ ਗਲੀਆਂ 'ਚ ਫੈਲੇ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

n ਸੁੰਦਰ ਨਗਰ ਮੁਹੱਲਾ ਬੈਕ ਸਾਇਡ ਜਿੰਮੀ ਪੈਲੇਸ 'ਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ | ਤਸਵੀਰ: ਗੁਰਵਿੰਦਰ ਸਿੰਘ ਨਕੋਦਰ, 15 ਅਕਤੂਬਰ (ਗੁਰਵਿੰਦਰ ਸਿੰਘ)-ਵਾਰਡ ਨੰ: 8 'ਚ ਪੈਂਦੇ ਮੁਹੱਲਾ ਸੁੰਦਰ ਨਗਰ ਬੈਕ ਸਾਇਡ ਜਿੰਮੀ ਪੈਲੇਸ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਜਾਮ ਨਾਲ ...

ਪੂਰੀ ਖ਼ਬਰ »

ਲੜਾਈ 'ਚ ਦੋ ਜ਼ਖ਼ਮੀ

ਲੋਹੀਆਂ ਖਾਸ, 15 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪਿੰਡ ਬਾਦਸ਼ਾਹਪੁਰ ਵਿਖੇ ਹੋਈ ਲੜਾਈ ਦੌਰਾਨ ਦੋ ਵਿਅੱਕਤੀਆਂ ਦੇ ਫ਼ੱਟੜ ਹੋ ਜਾਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੋਹੀਆਂ ਖਾਸ ਵਿਖੇ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ...

ਪੂਰੀ ਖ਼ਬਰ »

ਸ: ਪ੍ਰਾ: ਸਕੂਲ ਰਾਏਪੁਰ ਰਸੂਲਪੁਰ 'ਚ ਅਧਿਆਪਕਾਂ ਦੇ ਪਦਉੱਨਤ ਹੋਣ 'ਤੇ ਵਿਦਾਇਗੀ ਸਨਮਾਨ ਸਮਾਗਮ ਕਰਵਾਇਆ

ਕਿਸ਼ਨਗੜ੍ਹ, 15 ਅਕਤੂਬਰ (ਹਰਬੰਸ ਸਿੰਘ ਹੋਠੀ)-ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਰਸੂਲਪੁਰ ਦੇ ਦੋ ਅਧਿਆਪਕਾਂ ਦੇ ਪਦਉੱਨਤ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਸਕੂਲ ਸਟਾਫ਼-ਨਗਰ ਦੀਆਂ ਸਮੂਹ ਸੇਵਾ ਸੁਸਾਇਟੀਆਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਤੇ ਪਤਵੰਤਿਆਂ ...

ਪੂਰੀ ਖ਼ਬਰ »

ਐੱਸ.ਟੀ.ਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾ ਕਰਵਾਈ

ਰੁੜਕਾ ਕਲਾਂ, 15 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਐੱਸ.ਟੀ.ਐੱਸ. ਵਰਲਡ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਅਨੇਕਾਂ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਹੋ ਸਕੇ | ਇਸੇ ਤਹਿਤ ਹੀ ਸਕੂਲ ਦੇ ਵਿਦਿਆਰਥੀਆਂ ਅਧਿਆਪਕ ਅਜੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕਿਸ਼ਨਗੜ੍ਹ, 15 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਬੱਲਾਂ ਵਿਖੇ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਕਾਲਾ ਬਾਹੀਆ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਵਲੋਂ 80 ਦੇ ਕਰੀਬ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ, ਜਿਨ੍ਹਾਂ 'ਚ ਸਾਰੇ ਬੱਚਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX