ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  1 day ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  1 day ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  1 day ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  1 day ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  1 day ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 day ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  1 day ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 day ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  1 day ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  1 day ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  1 day ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  1 day ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  1 day ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  1 day ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  1 day ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਅਸਤੀਫ਼ੇ 'ਤੇ ਸਪੀਕਰ ਹੀ ਫ਼ੈਸਲਾ ਕਰਨਗੇ- ਸੁਪਰੀਮ ਕੋਰਟ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  1 day ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  1 day ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  1 day ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  1 day ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਮੁਕਤਸਰ ਸਾਹਿਬ

ਅਕਾਲੀ ਆਗੂ ਮਿੱਡੂਖੇੜਾ ਨੂੰ ਅਗਾਊਾ ਜ਼ਮਾਨਤ ਮਿਲੀ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਮਿੱਡੂਖੇੜਾ 'ਤੇ ਪਿਛਲੇ ਦਿਨੀਂ ਕਿੱਲਿਆਂਵਾਲੀ ਥਾਣਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਸੀ | ਉਨ੍ਹਾਂ ਉੱਪਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੰਡੀ ਕਿੱਲਿਆਂਵਾਲੀ ਦੇ ਬੂਥ 'ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਅਤੇ ਹੋਰ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਤੇਜਿੰਦਰ ਸਿੰਘ ਮਿੱਡੂਖੇੜਾ ਬਾਦਲ ਪਰਿਵਾਰ ਦੇ ਨਿਕਟਵਰਤੀ ਵਜੋਂ ਜਾਣੇ ਜਾਂਦੇ ਹਨ | ਸ. ਮਿੱਡੂਖੇੜਾ ਨੇ ਇਸ ਪਰਚੇ ਨੂੰ ਸਿਆਸੀ ਰੰਜਿਸ਼ ਤੇ ਬਦਲਾਖੋਰੀ ਦੀ ਭਾਵਨਾ ਕਰਾਰ ਦਿੱਤਾ ਸੀ | ਅੱਜ ਉਨ੍ਹਾਂ ਨੂੰ ਅਦਾਲਤ ਨੇ ਸੀਨੀਅਰ ਐਡਵੋਕੇਟ ਬਾਬੂ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਾਊਾ ਜ਼ਮਾਨਤ ਦੇ ਦਿੱਤੀ | ਸ. ਸਿੱਧੂ ਨੇ ਦੱਸਿਆ ਕਿ ਸ. ਮਿੱਡੂਖੇੜਾ ਇਸ ਕੇਸ ਦੀ ਜਾਂਚ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਬਲਾਕ ਸੰਮਤੀ ਲੰਬੀ ਦੇ ਚੇਅਰਮੈਨ ਗੁਰਬਖਸੀਸ਼ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਜਦਕਿ ਚੋਣਾਂ ਦੌਰਾਨ ਕਾਂਗਰਸ ਨੇ ਸ਼ਰੇ੍ਹਆਮ ਲੋਕਤੰਤਰ ਦਾ ਘਾਣ ਕੀਤਾ ਸੀ ਜਦਕਿ ਅਕਾਲੀਆਂ 'ਤੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ | ਇਸ ਮੌਕੇ ਲੰਬੀ ਦੇ ਹੋਰ ਅਕਾਲੀ ਆਗੂਆਂ ਤੋਂ ਇਲਾਵਾ ਰਾਮਪਾਲ ਸਿੰਘ ਪੰਚ ਮਿੱਡੂਖੇੜਾ, ਗਮਦੂਰ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |

ਸ਼ਾਮ ਬਾਬਾ ਦਾ ਵਿਸ਼ਾਲ ਜਾਗਰਣ 20 ਨੂੰ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸ੍ਰੀ ਕ੍ਰਿਸ਼ਨਾ ਸੇਵਾ ਦਲ ਅਤੇ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹੋਏ ਸੰਯੁਕਤ ਰੂਪ ਨਾਲ ਸ੍ਰੀ ਸ਼ਾਮ ਬਾਬਾ ਦਾ ਜਾਗਰਣ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਔਰਤ ਦੀ ਮੌਤ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਬੋਦੀਵਾਲਾ ਵਿਖੇ ਜ਼ਮੀਨ ਦੀ ਖ਼ਰੀਦ ਦੇ ਝਗੜੇ ਨੂੰ ਲੈ ਕੇ ਇਕ ਔਰਤ ਦੀ ਮੌਤ ਹੋ ਗਈ | ਪਿੰਡ ਬੋਦੀਵਾਲਾ ਦੇ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਵਿਚ ਕਰਿਆਨੇ ਦੀ ਦੁਕਾਨ ਕਰਦਾ ਹੈ | ਉਸ ਨੇ ਪਿੰਡ ਦੇ ਇਕ ਵਿਅਕਤੀ ...

ਪੂਰੀ ਖ਼ਬਰ »

ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਮਹਿਕਮੇ ਵਿਚ ਕੰਮ ਕਰਦੇ ਆਰਜ਼ੀ, ਰੈਗੂਲਰ ਪੀ. ਆਰ. ਚੌਾਕੀਦਾਰਾਂ, ਸੇਵਾਦਾਰ ਅਤੇ ਸਕਿਊਰਿਟੀ ਗਾਰਡਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕੀਤੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਦੋਦਾ, 15 ਅਕਤੂਬਰ (ਰਵੀਪਾਲ)- ਪੰਜਾਬ ਸਰਕਾਰ ਵਲੋਂ ਐੱਸ. ਐੱਸ. ਏ. ਰਮਸਾ ਤੇ ਮਾਡਲ ਅਤੇ ਆਦਰਸ਼ ਸਕੂਲਾਂ ਦੇ 'ਚ ਪੜ੍ਹਾਉਂਦੇ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਿਖ਼ਲਾਫ਼ ਸਾਂਝਾ ਅਧਿਆਪਕ ਮੋਰਚੇ ਵਲੋਂ ਪੰਜਾਬ ਦੇ ਸਾਰੇ ਸਕੂਲਾਂ 'ਚ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਜਸਕਰਨ ਸਿੰਘ ਧੌਲਾ ਭਾਜਪਾ ਯੁਵਾ ਮੋਰਚਾ ਦੇ ਨਵੇਂ ਪ੍ਰਧਾਨ ਨਿਯੁਕਤ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਭਾਜਪਾ ਯੁਵਾ ਮੋਰਚਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜੇਸ਼ ਪਠੇਲਾ ਗੋਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਭਾਜਪਾ ਦੇ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਪ੍ਰਦੇਸ਼ ਸਕੱਤਰ ਤੇ ਜ਼ਿਲ੍ਹਾ ਇੰਚਾਰਜ ਮੋਨਾ ...

ਪੂਰੀ ਖ਼ਬਰ »

ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਲਈ ਦਿੱਤੀ ਜਾਵੇਗੀ 20 ਲੱਖ ਰੁਪਏ ਦੀ ਸਬਸਿਡੀ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਦੁਧਾਰੂ ਪਸ਼ੂਆਂ ਲਈ ਹਰੇ ਚਾਰੇ ਤੋਂ ਬਣਨ ਵਾਲੇ ਅਚਾਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਅਰੀ ਸਰਵਿਸ ਕੇਂਦਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਲਈ ਅਗਾਂਹਵਧੂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨਾਂ ਰਵਾਨਾ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰ ...

ਪੂਰੀ ਖ਼ਬਰ »

ਵਿਸ਼ਾਲ ਜਾਗਰਣ ਅੱਜ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਪਟੇਲ ਨਗਰ ਵਿਖੇ ਸਥਿਤ ਸ੍ਰੀ ਜੈ ਮਾਂ ਇੱਛਾਪੂਰਨੀ ਮੰਦਰ ਸਾਈ ਧਾਮ ਵਿਖੇ ਅੱਜ ਵਿਸ਼ਾਲ ਜਾਗਰਣ ਕਰਵਾਇਆ ਜਾਵੇਗਾ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਸੰਸਥਾਪਕ ਜਗਦੀਸ਼ ਸ਼ਾਸਤਰੀ, ਜਿਤੇਦਰ ਸ਼ਾਸਤਰੀ, ...

ਪੂਰੀ ਖ਼ਬਰ »

ਕੱਛੂਕੁੰਮੇ ਦੀ ਚਾਲ ਚੱਲ ਕੇ ਪਹਿਲੀ ਮੰਜ਼ਿਲ ਤੋਂ ਦੂਜੀ ਮੰਜ਼ਿਲ ਤੱਕ ਪਹੁੰਚਿਆ ਜਾਣਕਾਰੀ ਲੈਣ ਵਾਲਾ ਪੱਤਰ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਇਕ ਪਾਸੇ ਤਾਂ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਲੋਕਾਂ ਦੇ ਸਮੇਂ ਤੇ ਕੰਮ ਹੋਣ ਇਸ ਦੇ ਲਈ ਪੰਜਾਬ ਸਰਕਾਰ ਨੇ ਰਾਈਟ ਟੂ ਸਰਵਿਸ ਐਕਟ-2011 ਲਾਗੂ ਕੀਤਾ ਹੈ ਤਾਂ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਸਮੇਂ 'ਤੇ ਹੋਣ ਸਕਣ | ...

ਪੂਰੀ ਖ਼ਬਰ »

ਪਤੀ ਨੇ ਰਾਡ ਮਾਰ ਕੇ ਪਤਨੀ ਨੂੰ ਕੀਤਾ ਗੰਭੀਰ ਜ਼ਖ਼ਮੀ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਔਲਖ ਦੇ ਕੋਲ ਪਤੀ ਵਲੋਂ ਰਾਡ ਨਾਲ ਹਮਲਾ ਕਰਕੇ ਪਤਨੀ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਉਸ ਨੂੰ ਕਿਸੇ ਵਿਅਕਤੀ ਵਲੋਂ ਹਸਪਤਾਲ ਨਹੀਂ ਪਹੁੰਚਾਇਆ | ਸ਼ਾਮ ਦੇ ਕਰੀਬ 6 ਵਜੇ ਇਕ ਵਿਅਕਤੀ ਨੇ ਐਾਬੂਲੈਂਸ ਨੰੂ ਫ਼ੋਨ ਕਰਕੇ ...

ਪੂਰੀ ਖ਼ਬਰ »

ਭਾਗਸਰ ਪਿੰਡ ਦੇ ਕਿਸਾਨਾਂ ਵਲੋਂ ਇਕੱਠ ਕਰਕੇ ਪਰਾਲੀ ਨੂੰ ਅੱਗ ਲਗਾਉਣ ਦਾ ਐਲਾਨ

ਮੰਡੀ ਲੱਖੇਵਾਲੀ, 15 ਅਕਤੂਬਰ (ਮਿਲਖ ਰਾਜ)–ਮਜ਼ਬੂਰ ਕਿਸਾਨਾਂ ਦੀ ਇਹੋ ਪੁਕਾਰ, ਪਰਾਲੀ ਦਾ ਹੱਲ ਕਰੇ ਸਰਕਾਰ, ਇਸ ਨਾਅਰੇ ਨਾਲ ਪਿੰਡ ਭਾਗਸਰ ਦੇ ਕਿਸਾਨਾਂ ਨੇ ਵੱਡਾ ਇਕੱਠ ਕਰਕੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਐਲਾਨ ਕਰ ਦਿੱਤਾ ਹੈ | ਦਰਅਸਲ ਇਹ ਐਲਾਨ ...

ਪੂਰੀ ਖ਼ਬਰ »

ਨੰਦਗੜ੍ਹ ਦੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਫ਼ੈਸਲਾ

ਮੰਡੀ ਲੱਖੇਵਾਲੀ, 15 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਪਿੰਡ ਨੰਦਗੜ੍ਹ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਸਾਂਭਣ ਤੋਂ ਹੱਥ ਖੜ੍ਹੇ ਕਰਦਿਆਂ ਸਾਂਝੇ ਤੌਰ 'ਤੇ ਅੱਗ ਲਾਉਣ ਦਾ ਫ਼ੈਸਲਾ ਲਿਆ | ਗੁਰਦੁਆਰਾ ਸਾਹਿਬ 'ਚ ਹੋਏ ਇਕੱਠ 'ਚ ਕਿਸਾਨਾਂ ਨੇ ਵਿਚਾਰ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਹਰਮਹਿੰਦਰ ਪਾਲ)- ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੀ ਅਧਿਆਪਕਾਂ ਵਿਰੋਧੀ ਨੀਤੀ ਦੇ ਿਖ਼ਲਾਫ਼ ਪੰਜਾਬ ਭਰ ਦੇ ਅਧਿਆਪਕਾਂ ਵਲੋਂ ਸੜਕਾਂ 'ਤੇ ਨਿਕਲ ਕੇ ਕੀਤੇ ਜਾ ਰਹੇ ਅੰਦੋਲਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਬੁੱਟਰ ਸ਼ਰੀਂਹ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਦਾ, 15 ਅਕਤੂਬਰ (ਰਵੀਪਾਲ)- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਬੁੱਟਰ ਸ਼ਰੀਂਹ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ | ਟੀਮ ਇੰਚਾਰਜ ਤਰਸੇਮ ਸਿੰਘ ਭਲਾਈਆਣਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ 'ਚ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਕੀਤੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਗੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਸਾਂਝਾ ਮੰਗ ਪੱਤਰ ਦਿੱਤਾ ਗਿਆ, ਜਿਸ 'ਚ ਉਨ੍ਹਾਂ 8886 ਐੱਸ. ਐੱਸ. ਏ., ਰਮਸਾ ਅਧਿਆਪਕਾਂ ਦੀ ਤਨਖ਼ਾਹ ਵਿਚ 75 ਫ਼ੀਸਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੀਆਂ ਵਿਦਿਆਰਥਣਾਂ ਦਾ ਹੈਪੇਟਾਈਟਸ ਬੀ ਤੇ ਸੀ ਟੈਸਟ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐੱਮ. ਕੇ. ਅਰਵਿੰਦ ਕੁਮਾਰ ਡਿਪਟੀ ਕਮਿਸ਼ਨਰ ਅਤੇ ਡਾ. ਰਿਚਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਮੰਡੀ ਬਰੀਵਾਲਾ, 15 ਅਕਤੂਬਰ (ਨਿਰਭੋਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਰੀਵਾਲਾ ਵਿਚ ਭਰਵੀਂ ਮੀਟਿੰਗ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਗੁਰਵਿੰਦਰ ਸਿੰਘ ਬਾਜਾ ਮਰਾੜ੍ਹ ਸਰਕਲ ...

ਪੂਰੀ ਖ਼ਬਰ »

ਪੂਰਾ ਹਫ਼ਤਾ ਕਾਲੇ ਬਿੱਲੇ ਲਗਾ ਕੇ ਪੜ੍ਹਾਵਾਂਗੇ-ਜੰਬਰ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਗੁਲਵਿੰਦਰ ਸਿੰਘ)- ਸਾਂਝੇ ਅਧਿਆਪਕ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਵਲੋਂ ਸਕੂਲਾਂ ਵਿਚ ਕਾਲੇ ਬਿੱਲੇ ਲਗਾ ਕੇ ਪੜ੍ਹਾਇਆ ਗਿਆ | ਇਸ ਮੌਕੇ ਉਨ੍ਹਾਂ ਮਰਨ ਵਰਤ 'ਤੇ ਬੈਠੇ ਅਧਿਆਪਕ ਸਾਥੀਆਂ ਨਾਲ ਇਕਜੁੱਟਤਾ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡੀ. ਸੀ. ਨੂੰ ਦਿੱਤਾ ਮੰਗ–ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ...

ਪੂਰੀ ਖ਼ਬਰ »

ਖੋ-ਖੋ ਦੀ ਟੀਮ ਅਤੇ ਕੋਚ ਤਰਸੇਮ ਕੁਮਾਰ ਭਲਾਈਆਣਾ ਦਾ ਵਿਸ਼ੇਸ਼ ਸਨਮਾਨ

ਗਿੱਦੜਬਾਹਾ, 15 ਅਕਤੂਬਰ (ਬਲਦੇਵ ਸਿੰਘ ਘੱਟੋਂ)- ਬੀਤੇ ਦਿਨੀਂ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸੂਬਾ ਪੱਧਰੀ ਨੈੱਟਬਾਲ ਅੰਡਰ-17 ਸਕੂਲੀ ਲੜਕੇ ਅਤੇ ਲੜਕੀਆਂ ਦੇ ਮੁਕਾਬਲਿਆਂ ਦੇ ਸਮਾਪਤੀ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਸਹਾਇਕ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ ਮਰਾੜ ਕਲਾਂ ਵਿਖੇ ਵਾਤਾਵਰਨ ਜਾਗਰੂਕਤਾ ਵਰਕਸ਼ਾਪ ਕਰਵਾਈ

ਮੰਡੀ ਬਰੀਵਾਲਾ, 15 ਅਕਤੂਬਰ (ਨਿਰਭੋਲ ਸਿੰਘ)-ਲਾਇਨਜ਼ ਕਲੱਬ ਇੰਟਰਨੈਸ਼ਨਲ ਬਰੀਵਾਲਾ ਨੇ ਜੀ. ਜੀ. ਐੱਸ. ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਵਾਤਾਵਰਣ ਦਿਵਸ ਮਨਾਇਆ | ਇਸ ਸਮੇਂ ਲਾਇਨਜ਼ ਕਲੱਬ ਇੰਟਰਨੈਸ਼ਨਲ ਬਰੀਵਾਲਾ ਦੇ ਮੈਂਬਰ ਅਮਨ ਬਾਂਸਲ ਨੇ ਵਾਤਾਵਰਣ ਦੀ ਸ਼ੁੱਧਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਪਿੰਡ ਖੋਖਰ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੋਬਿੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਲੱਖਣ ਸਿੰਘ ਪਿੰਡ ਦੇ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਨੂੰ ਮਿਲ ਰਿਹੈ ਭਰਵਾਂ ਸਮਰਥਨ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਾਰੇ ਵਰਗਾਂ ਦੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਅਧਿਆਪਕ ਸੰਘਰਸ਼ ਸਕੂਲਾਂ ਤੇ ਪਿੰਡਾਂ ਤੱਕ ਪਹੁੰਚ ਗਿਆ ਹੈ | ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ 'ਚ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਡੀ. ਏ. ਵੀ. ਮਾਡਲ ਹਾਈ ਸਕੂਲ ਵਿਖੇ ਭਾਸ਼ਣ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸੀ. ਆਰ. ਐੱਮ. ਡੀ. ਏ. ਵੀ. ਮਾਡਲ ਹਾਈ ਸਕੂਲ ਮੌੜ ਰੋਡ ਵਿਖੇ ਚੇਤ ਰਾਮ ਬਾਂਸਲ ਦੀ ਯਾਦ 'ਚ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ ਡਾ. ਤੇਜਿੰਦਰ ਕੌਰ ਧਾਲੀਵਾਲ ਪਿ੍ੰ. ਗੁਰੂ ਨਾਨਕ ਕਾਲਜ ਅਤੇ ਨਵਜੋਤ ਕੌਰ ...

ਪੂਰੀ ਖ਼ਬਰ »

ਅਬੈਕਸ ਦੇ ਕੌਮੀ ਮੁਕਾਬਲੇ 'ਚ ਵਿਦਿਆਰਥੀਆਂ ਨੇ ਦਿਖਾਏ ਜੌਹਰ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਚੈਂਪੀਅਨਜ਼ ਗਰੁੱਪ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 30 ਬੱਚਿਆਂ ਨੇ ਭਾਗ ਲਿਆ | ਚੈਂਪੀਅਨਜ਼ ਵਰਲਡ ਦੇ ਡਾਇਰੈਕਟਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 15 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਪੱਧਰੀ ਮਹੀਨਾਵਾਰ ਬੈਠਕ ਯੂਨੀਅਨ ਦੇ ਗਿੱਦੜਬਾਹਾ ਬਲਾਕ ਪ੍ਰਧਾਨ ਮੇਜਰ ਸਿੰਘ ਦੰਦੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨੀ ਨਾਲ ਸਬੰਧਿਤ ਮੰਗਾਂ-ਮਸਲੇ ਵਿਚਾਰੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਲੋਕ ਗਾਇਕ ਮਨਜੀਤ ਸੰਧੂ ਨਾਲ ਰੂ-ਬਰੂ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਸਿੱਧ ਗੀਤਕਾਰ ਅਤੇ ਲੋਕ ਗਾਇਕ ਮਨਜੀਤ ਸੰਧੂ 'ਸੁੱਖਣਵਾਲਾ' ਨਾਲ ਰੂ-ਬਰੂ ਪ੍ਰੋਗਰਾਮ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਧਾਰਮਿਕ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਬੂਟੇ ਵੀ ਲਗਾਏ ਗਏ | ਇਸ ਮੌਕੇ ਸਾਧਵੀ ਸੁਸੰਗੀਤਾ ਭਾਰਤੀ ਨੇ ਦੱਸਿਆ ਕਿ ਵਾਤਾਵਰਨ ...

ਪੂਰੀ ਖ਼ਬਰ »

ਅਸਪਾਲ ਪਿੰਡ ਦੇ ਵਾਤਾਵਰਨ ਦੇ ਰਾਖੇ ਕਿਸਾਨ ਨਹੀਂ ਸਾੜਦੇ ਪਰਾਲੀ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਅਸਪਾਲ ਦੇ ਵਾਤਾਵਰਨ ਦੇ ਰਾਖੇ ਕਿਸਾਨ ਪਿਛਲੇ ਕੁਝ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਹੋਰਨਾਂ ਲਈ ਪੇ੍ਰਰਨਾਸ੍ਰੋ੍ਰਤ ਬਣੇ ਹੋਏ ਹਨ | ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਜ਼ਿਆਦਾਤਰ ਕਿਸਾਨ ਪਰਾਲੀ ਦੀਆਂ ਗੱਠਾਂ ...

ਪੂਰੀ ਖ਼ਬਰ »

ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਮਿਡਲ ਸਕੂਲ ਮੋਤਲੇਵਾਲਾ ਵਿਖੇ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਸਾਇੰਸ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਕੁਇਜ਼ ਮੁਕਾਬਲੇ ਅਧਿਆਪਕ ਪ੍ਰਵੀਨ ਕੁਮਾਰ ਜੋਸ਼ੀ ਅਤੇ ਨੀਤੂ ...

ਪੂਰੀ ਖ਼ਬਰ »

ਜਿਮਨਾਸਟਿਕ ਟੂਰਨਾਮੈਂਟ 'ਚ ਵੰਸ਼ ਤਨੇਜਾ ਤੇ ਲਵਪ੍ਰੀਤ ਨੇ ਜਿੱਤੇ ਸੋਨ ਤਗਮੇ

ਮੰਡੀ ਲੱਖੇਵਾਲੀ, 15 ਅਕਤੂਬਰ (ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਡਿਸਟਿ੍ਕ ਜਿਮਨਾਸਟਿਕ ਟੂਰਨਾਮੈਂਟ ਅੰਡਰ-14 ਮੁਕਾਬਲਿਆਂ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੰਸ਼ ਤਨੇਜਾ ਅਤੇ ਲਵਪ੍ਰੀਤ ਨੇ ਸੋਨ ਤਗਮੇ ਜਿੱਤ ਕੇ ਜਿੱਥੇ ਆਪਣੇ ...

ਪੂਰੀ ਖ਼ਬਰ »

ਸਕੂਲ ਨੂੰ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਨਵਜੋਤ ਕੌਰ ਸਿੱਧੂ ਵਾਸੀ ਨਿਊਜ਼ੀਲੈਂਡ ਤੇ ਉਨ੍ਹਾਂ ਦੇ ਪਿਤਾ ਡਾ. ਹਰਭਜਨ ਸਿੰਘ ਸਿੱਧੂ ਵਲੋਂ ਬੱਚਿਆਂ ਦੀ ਪੜ੍ਹਾਈ ਲਈ ਐੱਸ. ਬੀ. ਐੱਸ. ਮਾਡਲ ਸਕੂਲ ਸੀਰਵਾਲੀ ਦੇ ਪ੍ਰਬੰਧਕਾਂ ਨੂੰ 50 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਪੁਲਿਸ ਦੇ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਦੇ ਲਈ ਇਕ ਵਿਸ਼ੇਸ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ ਕਰਵਾਇਆ ਗਿਆ, ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਨਰਾਤਿਆਂ ਦੇ ਮੌਕੇ ਮਾਂ ਭਵਾਨੀ ਦੀ ਕਥਾ ਕਰਵਾਈ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਜੰਡੀ ਵਾਲਾ ਚੌਕ 'ਤੇ ਸਥਿਤ 'ਕਿ੍ਸ਼ਨਾ ਮੰਦਿਰ' ਵਿਖੇ ਨਰਾਤਿਆਂ ਦੇ ਮੌਕੇ ਮਾਂ ਭਵਾਨੀ ਦੀ ਕਥਾ ਕਰਵਾਈ ਗਈ | ਇਸ ਪ੍ਰੋਗਰਾਮ ਦੇ ਪਹਿਲੇ ਦਿਨ ਸਾਧਵੀ ਸ੍ਰੀ ਦਿਵੇਸ਼ਾ ਭਾਰਤੀ ਨੇ ਆਦਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-18 ਖੇਡਾਂ 20-21 ਨੂੰ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਬਰਾੜ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਦਿਨੋ-ਦਿਨ ਗੰਭੀਰ ਬਣਦੀ ਜਾਂਦੀ ਹੈ ਗਿੱਦੜਬਾਹਾ ਵਾਸੀਆਂ ਲਈ ਟ੍ਰੈਫ਼ਿਕ ਸਮੱਸਿਆ

ਗਿੱਦੜਬਾਹਾ, 15 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਮਾਜ ਸੇਵੀ ਵਿਅਕਤੀਆਂ ਅਤੇ ਜਥੇਬੰਦੀਆਂ ਦੇ ਉਪਰਾਲੇ ਨਾਲ ਭਾਵੇਂ ਗਿੱਦੜਬਾਹਾ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ 90 ਫੀਸਦੀ ਹੱਲ ਹੋ ਗਈ ਹੈ ਤੇ ਆਵਾਰਾ ਪਸ਼ੂਆਂ ਕਾਰਨ ਆੳਾੁਦੀ ਟ੍ਰੈਫ਼ਿਕ ਸਮੱਸਿਆ ਅਤੇ ਹੁੰਦੇ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ, ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ-ਬਲਾਕ ਖੇਤੀਬਾੜੀ ਅਫ਼ਸਰ

ਲੰਬੀ, 15 ਅਕਤੂਬਰ (ਮੇਵਾ ਸਿੰਘ)- ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਬੇਸ਼ੱਕ ਖੇਤੀਬਾੜੀ ਵਿਭਾਗ ਵਲੋਂ ਜ਼ਿਲੇ੍ਹ ਦੇ ਕਰੀਬ ਸਾਰੇ ਹੀ ਪਿੰਡਾਂ ਵਿਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਲੰੁਡੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੀਤ ਪ੍ਰਧਾਨ ਪੰਜਾਬ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਦਿਵਸ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ 'ਚ ਨਰਾਤਰਿਆਂ ਦੇ ਸਬੰਧ 'ਚ ਸਿਵਲ ਹਸਪਤਾਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ...

ਪੂਰੀ ਖ਼ਬਰ »

ਹਰਜੀਤ ਕੌਰ ਬਰਾੜ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਦਾਰਨੀ ਹਰਜੀਤ ਕੌਰ ਬਰਾੜ ਪਤਨੀ ਸਵ. ਟੇਕ ਸਿੰਘ ਬਰਾੜ ਕਾਉਣੀ (ਐੱਚ.ਐੱਮ.ਟੀ. ਟਰੈਕਟਰਜ਼ ਏਜੰਸੀ ਵਾਲੇ) ਬੀਤੀ ਸ਼ਾਮ ਸਦੀਵੀ ਵਿਛੋੜਾ ਦੇ ਗਏ ਸਨ | ਅੱਜ ਉਨ੍ਹਾਂ ਦਾ ਸਥਾਨਕ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸਰਕਾਰ ਿਖ਼ਲਾਫ਼ ਅਧਿਆਪਕਾਂ ਦਾ ਰੋਹ ਵਧਿਆ

ਮੰਡੀ ਕਿੱਲਿਆਂਵਾਲੀ, 15 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ 'ਚ ਅਧਿਆਪਕਾਂ ਨਾਲ ਹੋ ਰਹੀ ਬੇਇਨਸਾਫ਼ੀ ਿਖ਼ਲਾਫ਼ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੀ ਹਮਾਇਤ 'ਤੇ ਹੋਰਨਾਂ ਮੰਗਾਂ ਦੀ ਪੂਰਤੀ ਲਈ ਸਕੂਲਾਂ 'ਚ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੌਲਾ 'ਚ ਕੁਇਜ਼ ਮੁਕਾਬਲੇ ਕਰਵਾਏ

ਗਿੱਦੜਬਾਹਾ, 15 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਰਕਾਰੀ ਹਾਈ ਸਕੂਲ ਦੌਲਾ ਵਿਖੇ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸਰਕਾਰ ਦੀਆਂ ...

ਪੂਰੀ ਖ਼ਬਰ »

ਐਸੋਸੀਏਸ਼ਨ ਨੇ ਸਰਟੀਫਿਕੇਟ ਬਣਵਾਉਣ ਲਈ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਮਲੋਟ, 15 ਅਕਤੂਬਰ (ਗੁਰਮੀਤ ਸਿੰਘ ਮੱਕੜ)- ਡਾ. ਬੀ. ਆਰ. ਅੰਬੇਡਕਰ ਯੂਥ ਐਾਡ ਐਜੂਕੇਸ਼ਨ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਐੱਸ. ਡੀ. ਐੱਮ. ਨੂੰ ਜਾਤੀ ਰਿਹਾਇਸ਼ੀ ਅਤੇ ਆਮਦਨੀ ਸਰਟੀਫਿਕੇਟ ਜਲਦ ਤੋਂ ਜਲਦ ਬਣਵਾਉਣ ਲਈ ਮੰਗ ਪੱਤਰ ਸੌਾਪਿਆ ਗਿਆ, ਜਿਸ 'ਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੂੰ ਮਿਲਿਆ | ਇਸ ਮੌਕੇ ਮਿਸ਼ਨ ਦੇ ਚੀਫ਼ ਪੈਟਰਨ ਗੁਰਚਰਨ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਧਰਮਕੋਟ ਅਤੇ ਸੂਬਾ ਵਿੱਤ ਸਕੱਤਰ ਜਰਨੈਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 132 ਕੇ. ਵੀ. ਸਬ ਸਟੇਸ਼ਨ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ-ਸੱਚਰ, ਬਜਾਜ

ਫ਼ਰੀਦਕੋਟ, 15 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਦੁਸਹਿਰਾ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਸ਼ੋਕ ਸੱਚਰ, ਪ੍ਰਧਾਨ ਵਿਨੋਦ ਬਜਾਜ ਦੀ ਅਗਵਾਈ ਹੇਠ ਅੱਜ ਦੁਸਹਿਰਾ ਕਮੇਟੀ ਦੀ ਅਹਿਮ ਮੀਟਿੰਗ ਕਮਲ ਕਲਿਆਣ ਆਸ਼ਰਮ ਫ਼ਰੀਦਕੋਟ ਵਿਖੇ ਕੀਤੀ ਗਈ | ਇਸ ਮੌਕੇ ਚੇਅਰਮੈਨ ਅਤੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ੋਨ ਅਥਲੈਟਿਕਸ 'ਚ ਦਸਮੇਸ਼ ਸਕੂਲ ਭਾਣਾ ਜੇਤੂ ਰਿਹਾ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਫਰੀਦਕੋਟ ਜ਼ੋਨ ਦੀਆਂ ਐਥਲੈਟਿਕਸ ਖੇਡਾਂ ਫ਼ਰੀਦਕੋਟ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਹਰਜੀਤ ਸਿੰਘ ਢਿੱਲੋਂ ਦੀ ਰਹਿਨਮਾਈ ਹੇਠ ਬੜੇ ਸੁਚੱਜੇ ਢੰਗ ਨਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਫ਼ਿਲਮ ਦਾ ਨਿਰਮਾਣ ਸ਼ੁਰੂ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਐੱਸ. ਐੱਸ. ਫਿਲਮ ਪ੍ਰੋਡੈਕਸ਼ਨ ਵਲੋਂ ਫ਼ਿਲਮ ਨਿਰਦੇਸ਼ਕ ਸਰਬਜੀਤ ਟੀਟੂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ, ਦੁਸਿਹਰਾ ਕਮੇਟੀ ਅਤੇ ਨੈਸ਼ਨਲ ਯੂਥ ਕਲੱਬ ਅਤੇ ਸ਼ਹਿਰ ਦੀਆਂ ਹੋਰ ਬਹੁਤ ਸਾਰੀਆਂ ਸੰਸਥਾਵਾਂ ਦੇ ਸਹਿਯੋਗ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਫ਼ਰੀਦਕੋਟ, 15 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਯਾ ਸਿੰਘ, ਸਕੱਤਰ ਗੁਰਚਰਨ ਸਿੰਘ ਗਿੱਲ (ਢੁੱਡੀ) ਦੀ ਅਗਵਾਈ ਹੇਠ ਸਥਾਨਕ ਸਾਦਿਕ ਚੌਕ ਵਿਖੇ ਕਲੱਬ ਵਲੋਂ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਆਪਣੇ ਸਵਰਗੀ ਲਾਇਨ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ

ਪੰਜਗਰਾੲੀਂ ਕਲਾਂ, 15 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸਿੱਖਿਆ ਵਿਭਾਗ ਵਲੋਂ ਗੁਰਦਾਸਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਜੂਡੋ ਮੁਕਾਬਲਿਆਂ 'ਚ ਅੰਡਰ-17 ਲੜਕੀਆਂ 36 ਕਿੱਲੋਗ੍ਰਾਮ ਭਾਰ ਵਰਗ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਿਸ਼ੀ ਮਾਡਲ ਸਕੂਲ ਦੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਫ਼ਰੀਦਕੋਟ, 15 ਅਕਤੂਬਰ (ਸਤੀਸ਼ ਬਾਗ਼ੀ)- ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਬਾਬਾ ਖ਼ੇਤਰਪਾਲ ਸੇਵਾ ਸੁਸਾਇਟੀ ਵਲੋਂ ਇਕ ਲੋੜਵੰਦ ਪਰਿਵਾਰ ਨਾਲ ਸਬੰਧਿਤ ਲੜਕੀ ਦਾ ਵਿਆਹ ਕੀਤਾ ਗਿਆ ਅਤੇ ਵਿਆਹ ਦੇ ਲਈ ਲੋੜੀਂਦਾ ਸਾਮਾਨ ਵੀ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਵਿਖੇ ਗਰਭਵਤੀ ਔਰਤਾਂ ਦੀ ਗੋਦ ਭਰਾਈ

ਫ਼ਰੀਦਕੋਟ, 15 ਅਕਤੂਬਰ (ਸਤੀਸ਼ ਬਾਗ਼ੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਅਹਾਰ ਖਾਣ ਲਈ ਜਾਗਰੂਕ ਕਰਨ ਅਤੇ ਜੱਚਾ ਤੇ ਬੱਚਾ ਦੀ ਚੰਗੀ ਸਿਹਤ ਬਾਰੇ ਜਾਣਕਾਰੀ ਦੇਣ ਲਈ ਸਥਾਨਕ ਬਸਤੀ ਜੋਗੀਆਂ ਵਾਲੀ ਵਿਖੇ ਆਂਗਣਵਾੜੀ ਸੈਂਟਰ ਨੰਬਰ-1 ਵਿਖੇ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਸਕੂਲ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਬਾਜਾਖਾਨਾ, 15 ਅਕਤੂਬਰ (ਜੀਵਨ ਗਰਗ)- ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿੰਡ ਨਥੂਵਾਲਾ ਗਰਬੀ ਵਿਖੇ ਹੋਈਆਂ ਇਨ੍ਹਾਂ ਖੇਡਾਂ 'ਚ ਜੂਡੋ ਦੀ ਖਿਡਾਰਨ ਰਮਨਦੀਪ ਕੌਰ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਚੁੱਕਣ ਲਈ ਸਰਕਾਰ ਦੀ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕਰਾਂਗੇ-ਚੀਮਾ

ਪੰਜਗਰਾੲੀਂ ਕਲਾਂ, 15 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਭਾਜਪਾ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਭਾਜਪਾ ਆਗੂਆਂ ਦੀ ਮੀਟਿੰਗ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਗੁਡ ਸੈਫ਼ਰਡ ਸਕੂਲ ਦੀ ਵਿਦਿਆਰਥਣ ਨੇ ਖੇਡਾਂ 'ਚ ਮਾਰੀਆਂ ਮੱਲਾਂ

ਪੰਨੀਵਾਲਾ ਫ਼ੱਤਾ, 15 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਸਥਾਨਕ ਕਸਬੇ ਦੇ ਸਕੂਲ ਗੁਡ ਸੈਫ਼ਰਡ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਜਗਸੀਰ ਸਿੰਘ ਪੰਨੀਵਾਲਾ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ 600 ਮੀ: ਦੌੜ 'ਚ ਦੂਜਾ ਸਥਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪ੍ਰਾਪਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX