ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਮਾਨਸਾ

ਪਰਾਲੀ ਦੇ ਮੁੱਦੇ ਨੂੰ ਲੈ ਕੇ ਕਿਸਾਨ ਜਥੇਬੰਦੀ ਕਾਦੀਆਂ ਵਲੋਂ ਰੋਸ ਧਰਨਾ

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰਾਂ ਵਾਅਦਿਆਂ ਤੋਂ ਭੱਜ ਗਈਆਂ ਹਨ ਜਦਕਿ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਕਿਸਾਨਾਂ ਕੋਲ ਕੋਈ ਚਾਰਾ ਨਹੀਂ ਜਦਕਿ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜੋ ਹੁਕਮ ਜਾਰੀ ਕੀਤਾ ਗਿਆ ਹੈ, ਸਰਕਾਰ ਉਸ ਤੋਂ ਪਾਸਾ ਵੱਟ ਰਹੀ ਹੈ | ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ, ਜ਼ਿਲ੍ਹਾ ਸਕੱਤਰ ਜਨਰਲ ਹਰਦੇਵ ਸਿੰਘ ਕੋਟ ਧਰਮੂ ਨੇ ਕਿਹਾ ਕਿ ਟਿ੍ਬਿਊਨਲ ਦੇ ਨਿਯਮਾਂ ਅਨੁਸਾਰ 2 ਏਕੜ ਮਾਲਕੀ ਵਾਲੇ ਕਿਸਾਨਾਾ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਨ ਜਾਾ ਖੇਤ ਚੋਂ ਬਾਹਰ ਕੱਢਣ ਦਾ ਕੰਮ ਸਰਕਾਰ ਦਾ ਹੈ, ਇਸ ਕਾਰਜ ਲਈ ਕਿਸਾਨ ਦਾ ਕੋਈ ਖਰਚਾ ਨਹੀਂ ਲਿਆ ਜਾ ਸਕਦਾ ¢ ਇਸੇ ਤਰ੍ਹਾਂ 5 ਏਕੜ ਮਾਲਕੀ ਤੱਕ 5 ਹਜ਼ਾਰ ਰੁਪਏ ਅਤੇ 15 ਏਕੜ ਮਾਲਕੀ ਤੱਕ 15 ਹਜ਼ਾਰ ਰੁਪਏ ਸਰਕਾਰ ਵੱਲੋਂ ਸਹਾਇਤਾ ਦੇਣ ਦਾ ਹੁਕਮ ਕੀਤਾ ਹੋਇਆ ਹੈ ਪਰ ਸਰਕਾਰ ਨਾਦਰਸ਼ਾਹੀ ਹੁਕਮ ਜਾਰੀ ਕਰਨ ਤੋਂ ਬਿਨਾਂ ਕੋਈ ਕਦਮ ਨਹੀਂ ਉਠਾ ਰਹੀ | ਉਨ੍ਹਾਂ ਮੰਗ ਕੀਤੀ ਕਿ ਟਿ੍ਬਿਊਨਲ ਦੀਆਂ ਜਾਰੀ ਹਦਾਇਤਾਂ ਦੀ ਹੂ-ਬਹੂ ਪਾਲਣਾ ਕੀਤੀ ਜਾਵੇ | ਛੱਤੀਸਗੜ੍ਹ ਸਰਕਾਰ ਦੀ ਤਰਜ਼ 'ਤੇ ਕਿਸਾਨਾਂ ਨੂੰ ਝੋਨੇ 'ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਜਾਂ ਫਿਰ 6 ਹਜ਼ਾਰ ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੋਈ ਸ਼ੌਕ ਨਹੀਂ ਮਜਬੂਰੀ ਹੈ | ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਜਥੇਬੰਦੀਆਂ ਖੇਤਾਂ ਵਿਚ ਜਾ ਕੇ ਖ਼ੁਦ ਪਰਾਲੀ ਨੂੰ ਅੱਗ ਲਗਵਾਉਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਵੱਲੋਂ ਮੰਗ ਉਠਾਈ ਕਿ ਬੇਮੌਸਮੀ ਬਾਰਸ਼ਾਂ ਕਾਰਨ ਬਦਰੰਗ ਹੋਏ ਝੋਨੇ ਦੀ ਬਦਰੰਗ ਫ਼ੀਸਦੀ ਵਿੱਚ ਵਾਧਾ ਕੀਤਾ ਜਾਵੇ, ਨਮੀ ਦੀ ਮਾਤਰਾ 22 ਪ੍ਰਤੀਸ਼ਤ ਕਰਨ ਦੇ ਨਾਲ ਹੀ ਭਾਰਤੀ ਕਪਾਹ ਨਿਗਮ ਨੂੰ ਤੁਰੰਤ ਮੰਡੀਆਂ 'ਚ ਭੇਜਿਆ ਜਾਵੇ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਗੁਰਤੇਜ ਸਿੰਘ ਨੰਦਗੜ੍ਹ, ਗੁਰਨਾਮ ਸਿੰਘ ਭੀਖੀ, ਨਾਜਰ ਸਿੰਘ ਖਿਆਲਾ, ਸਾਧੂ ਸਿੰਘ ਕੋਟਲੀ ਕਲਾਂ, ਤਾਰਾ ਸਿੰਘ ਅਚਾਨਕ, ਹਰਦਿਆਲ ਸਿੰਘ ਬਰਨਾਲਾ, ਸ਼ਿੰਗਾਰਾ ਸਿੰਘ ਦੋਦੜਾ, ਤਰਲੋਕ ਸਿੰਘ ਦੋਦੜਾ, ਅਜੈਬ ਸਿੰਘ ਰੱਲਾ, ਪਰਮਪ੍ਰੀਤ ਸਿੰਘ ਮਾਖੇਵਾਲਾ, ਬਚਿੱਤਰ ਸਿੰਘ ਮਾਖੇਵਾਲਾ, ਬਚਿੱਤਰ ਸਿੰਘ, ਜਸਵੰਤ ਸਿੰਘ ਮੂਸਾ, ਜਗਜੀਤ ਸਿੰਘ ਜੱਗਾ ਆਦਿ ਸਨ |

ਮਾਰਕਫੈੱਡ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ

ਬਰੇਟਾ, 15 ਅਕਤੂਬਰ (ਪ. ਪ.)-ਖ਼ਰੀਦ ਕੇਂਦਰ ਗੋਬਿੰਦਪੁਰਾ ਵਿਖੇ ਮਾਰਕਫੈੱਡ ਵਲੋਂ ਝੋਨੇ ਦੀ ਖ਼ਰੀਦ ਮੈਨੇਜਰ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ | ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਖ਼ਰੀਦ ਕੇਂਦਰ ਵਿਚ ਮਾਰਕਫੈੱਡ ਵਲੋਂ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਰਦੂਲਗੜ੍ਹ, 15 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਕਾਰੀ ਮਾਡਲ ਸਕੂਲ ਜਟਾਣਾ ਕਲਾਂ ਵਿਖੇ ਰਮਸਾ ਤਹਿਤ ਕੰਮ ਕਰਦੇ ਅਧਿਆਪਕਾਂ ਤੇ ਦੂਸਰੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਮੁਲਾਜ਼ਮਾਂ ਨੇ ਭੜਾਸ ਕੱਢਦੇ ਹੋਏ ਸਰਕਾਰ ਵਿਰੁੱਧ ...

ਪੂਰੀ ਖ਼ਬਰ »

2 ਰੋਜ਼ਾ ਬਾਲ ਕੈਂਪ 'ਚ ਵਿੱਦਿਆ ਭਾਰਤੀ ਸਕੂਲ ਭੀਖੀ ਦਾ ਸ਼ਾਨਦਾਰ ਪ੍ਰਦਰਸ਼ਨ

ਭੀਖੀ, 15 ਅਕਤੂਬਰ (ਗੁਰਿੰਦਰ ਸਿੰਘ ਔਲਖ)-ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਿੱਦਿਆ ਭਾਰਤੀ ਸਕੂਲਾਂ ਨਾਲ ਸੰਬੰਧਿਤ 2 ਰੋਜ਼ਾ ਬਾਲ ਕੈਂਪ ਲਗਾਇਆ, ਜਿਸ ਵਿਚ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਸਕੂਲ ਦੇ ਤੀਸਰੀ ਜਮਾਤ ਤੋਂ ਅੱਠਵੀਂ ਜਮਾਤ ...

ਪੂਰੀ ਖ਼ਬਰ »

ਅੰਗਹੀਣਾਂ ਲਈ ਲਗਾਇਆ ਮੈਗਾ ਕੈਂਪ, 1600 ਲੋੜਵੰਦ ਵਿਅਕਤੀਆਂ ਦੀ ਕੀਤੀ ਰਜਿਸਟੇ੍ਰਸ਼ਨ

ਬਰੇਟਾ, 15 ਅਕਤੂਬਰ (ਰਵਿੰਦਰ ਕੌਰ ਮੰਡੇਰ)-ਅੰਗਹੀਣਾਂ ਦੀ ਭਲਾਈ ਲਈ ਕੰਮ ਕਰ ਰਹੀ ਕਨਫੈਡਰੇਸ਼ਨ ਫ਼ਾਰ ਚੈਲੇਂਜਡ ਪਰਸਜ਼ਨ ਪੰਜਾਬ ਦੀ ਬਰੇਟਾ ਇਕਾਈ ਵਲੋਂ ਆਰਟੀ ਫਿਸਲ ਲਿੰਬਜ਼ ਮੈਨੂੰਫਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਏ.ਐਲ.ਐਮ.ਸੀ.ਓ) ਕਾਨਪੁਰ (ਬਣਾਉਟੀ ਅੰਗ ...

ਪੂਰੀ ਖ਼ਬਰ »

ਬਰੇਟਾ ਇਲਾਕੇ ਦੇ ਖੇਡ ਪ੍ਰੇਮੀਆਂ ਲਈ ਸਟੇਡੀਅਮ ਦੀ ਘਾਟ ਕਦੋਂ ਹੋਵੇਗੀ ਪੂਰੀ

ਰਵਿੰਦਰ ਕੌਰ ਮੰਡੇਰ ਬਰੇਟਾ, 15 ਅਕਤੂਬਰ-ਬਰੇਟਾ ਇਲਾਕੇ ਵਿਚ ਕੋਈ ਖੇਡ ਸਟੇਡੀਅਮ ਨਾ ਹੋਣ ਕਾਰਨ ਇਲਾਕੇ ਦੇ ਨੌਜਵਾਨ ਖੇਡਾਂ ਵਿਚ ਪਛੜ ਕੇ ਰਹਿ ਗਏ ਹਨ | ਇਲਾਕੇ ਦੇ 1-2 ਪਿੰਡਾਂ ਵਿਚ ਨੌਜਵਾਨਾਂ ਵਲੋਂ ਆਪਣੇ ਪੱਧਰ 'ਤੇ ਖੇਡ ਟਰੈਕ ਬਣਾਏ ਹੋਏ ਹਨ ਜਿੱਥੇ ਨੌਜਵਾਨ ਆਪਣਾ ...

ਪੂਰੀ ਖ਼ਬਰ »

ਜਦੋਂ ਨਾਇਬ ਤਹਿਸੀਲਦਾਰ ਤੇ ਪੁਲਿਸ ਕਰਮਚਾਰੀਆਂ ਨੇ ਵੱਟੋ-ਵੱਟ ਭੱਜਣਾ ਹੀ ਬਿਹਤਰ ਸਮਝਿਆ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 15 ਅਕਤੂਬਰ-ਮਾਨਸਾ ਨੇੜਲੇ ਪਿੰਡ ਚਕੇਰੀਆਂ ਵਿਖੇ ਅੱਜ ਸ਼ਾਮ ਸਥਿਤੀ ਉਦੋਂ ਗੰਭੀਰ ਹੋ ਗਈ ਜਦੋਂ ਕਿਸਾਨ ਬੁੱਧ ਸਿੰਘ ਦੇ ਖੇਤ 'ਚ ਝੋਨਾ ਕੱਟ ਰਹੀ ਕੰਬਾਈਨ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਰੋਕਣ ਦੀ ...

ਪੂਰੀ ਖ਼ਬਰ »

-ਮਾਮਲਾ ਕੰਬਾਈਨ ਨੂੰ ਝੋਨਾ ਵੱਢਣ ਤੋਂ ਰੋਕਣ ਦਾ-

ਜਦੋਂ ਨਾਇਬ ਤਹਿਸੀਲਦਾਰ ਤੇ ਪੁਲਿਸ ਕਰਮਚਾਰੀਆਂ ਨੇ ਵੱਟੋ-ਵੱਟ ਭੱਜਣਾ ਹੀ ਬਿਹਤਰ ਸਮਝਿਆ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 15 ਅਕਤੂਬਰ-ਮਾਨਸਾ ਨੇੜਲੇ ਪਿੰਡ ਚਕੇਰੀਆਂ ਵਿਖੇ ਅੱਜ ਸ਼ਾਮ ਸਥਿਤੀ ਉਦੋਂ ਗੰਭੀਰ ਹੋ ਗਈ ਜਦੋਂ ਕਿਸਾਨ ਬੁੱਧ ਸਿੰਘ ਦੇ ਖੇਤ 'ਚ ਝੋਨਾ ਕੱਟ ਰਹੀ ਕੰਬਾਈਨ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਰੋਕਣ ਦੀ ...

ਪੂਰੀ ਖ਼ਬਰ »

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸ਼ੁਰੂ

ਮਾਨਸਾ, 15 ਅਕਤੂਬਰ (ਰਵੀ)-ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਦੀ ਸ਼ੁਰੂਆਤ ਹੋਈ | ਉਦਘਾਟਨ ਸੁਭਾਸ਼ ਚੰਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ:) ਨੇ ਕੀਤਾ | ਅੰਡਰ 14 ਸਾਲ ਲੜਕਿਆਂ ਦੇ 100 ...

ਪੂਰੀ ਖ਼ਬਰ »

ਅਸਲ ਜੀਵਨ 'ਚ ਪਿਉ-ਪੁੱਤ ਵਲੋਂ ਕੀਤੇ ਜਾ ਰਹੇ ਦਸਰਥ ਤੇ ਸ੍ਰੀ ਰਾਮ ਦੇ ਰੋਲ ਨੂੰ ਦਰਸ਼ਕ ਕਰ ਰਹੇ ਨੇ ਪਸੰਦ

ਬੁਢਲਾਡਾ, 15 ਅਕਤੂਬਰ (ਰਾਹੀ)-ਸਥਾਨਕ ਸ਼ਹਿਰ ਦੇ ਸਨਾਤਨ ਮਹਾਵੀਰ ਦਲ ਸ੍ਰੀ ਰਾਮ ਲੀਲ੍ਹਾ ਕਲੱਬ ਵਲੋਂ ਪਾਲ ਬਿਹਾਰੀ ਦੀ ਨਿਰਦੇਸ਼ਨਾਂ ਹੇਠ ਖੇਡੀ ਜਾ ਰਹੀ ਰਾਮ-ਲੀਲ੍ਹਾ 'ਚ ਸ੍ਰੀ ਰਾਮ ਅਤੇ ਉਨ੍ਹਾਂ ਦੇ ਪਿਤਾ ਦਸਰਥ ਦਾ ਰੋਲ ਕਰਨ ਵਾਲੇ ਦੋਨੋਂ ਪਾਤਰਾਂ ਦੇ ਪਿਉ-ਪੁੱਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਪਰਾਲੀ ਨੂੰ ਲਗਾਈ ਅੱਗ

ਬੋਹਾ, 15 ਅਕਤੂਬਰ (ਸਲੋਚਨਾ ਤਾਂਗੜੀ)-ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਭਾਵੇਂ ਕੇਂਦਰ ਤੇ ਸੂਬਾ ਸਰਕਾਰ ਪਾਬੰਦੀਆਂ ਲਗਾਉਣ ਅਤੇ ਕਿਸਾਨਾਂ ਨੂੰ ਧਮਕੀਆਂ ਦੇ ਕੇ ਜ਼ਲੀਲ ਕਰ ਰਹੀਆਂ ਹਨ ਪਰ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਾ ਹੋਣ ਕਰ ਕੇ ਕਿਸਾਨ ਪਰਾਲੀ ਸਾੜਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮਾਨਸਾ-ਬਰਨਾਲਾ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਜੋਗਾ, 15 ਅਕਤੂਬਰ (ਬਲਜੀਤ ਸਿੰਘ ਅਕਲੀਆ)-ਪਿੰਡ ਮਾਖਾ ਚਹਿਲਾਂ ਦੀ ਅਨਾਜ ਮੰਡੀ ਵਿਚ ਇਕ ਹੀ ਸ਼ੈਲਰ ਨੂੰ ਝੋਨਾ ਖ਼ਰੀਦਣ ਦੀ ਅਲਾਟਮੈਂਟ ਕਰਨ ਦੇ ਿਖ਼ਲਾਫ਼ ਕਿਸਾਨ ਜਥੇਬੰਦੀ (ਡਕੌਾਦਾ) ਗਰੁੱਪ ਤੇ (ਉਗਰਾਹਾਂ) ਗੁੱਟ ਦੇ ਆਗੂਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਰੱਲਾ ਵਿਖੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕਾਕਾ ਕੋਚ ਨਗਰ ਕੌਾਸਲ ਬੁਢਲਾਡਾ ਦੇ ਪ੍ਰਧਾਨ ਚੁਣੇ

ਬੁਢਲਾਡਾ, 15 ਅਕਤੂਬਰ (ਸਵਰਨ ਸਿੰਘ ਰਾਹੀ)- ਡੇਢ ਕੁ ਮਹੀਨਾ ਪਹਿਲਾਂ ਨਗਰ ਕੌਾਸਲ ਬੁਢਲਾਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਦੀ ਹੋਈ ਮੌਤ ਤੋਂ ਬਾਅਦ ਖ਼ਾਲੀ ਪਏ ਪ੍ਰਧਾਨਗੀ ਪਦ ਲਈ ਅੱਜ ਹੋਈ ਚੋਣ ਵਾਰਡ ਨੰਬਰ 8 ਤੋਂ ਆਜ਼ਾਦ ਕੌਾਸਲਰ ਬਲਵਿੰਦਰ ਸਿੰਘ (ਕਾਕਾ ਕੋਚ) ਨੂੰ ...

ਪੂਰੀ ਖ਼ਬਰ »

ਦਰੀਆਪੁਰ ਖੁਰਦ ਵਿਖੇ ਕੈਂਪ 'ਚ 22 ਯੂਨਿਟ ਖ਼ੂਨਦਾਨ

ਬੁਢਲਾਡਾ, 15 ਅਕਤੂਬਰ (ਰਾਹੀ)-ਪਿੰਡ ਰਾਮਗੜ੍ਹ ਦਰੀਆਪੁਰ ਖ਼ੁਰਦ ਵਿਖੇ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ 22 ਯੂਨਿਟ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਮੇਲਾ ਸਿੰਘ ਨੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀਤੇ ਦਿਨ ਰੌਇਲ ਕਾਲਜ ਬੋੜਾਵਾਲ ਵਿਖੇ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਮੇਲੇ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਯੂਥ ...

ਪੂਰੀ ਖ਼ਬਰ »

ਪਿੰਡ ਤਾਮਕੋਟ ਨਜ਼ਦੀਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਮਾਨਸਾ, 15 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਅੱਜ ਸਵੇਰ ਵੇਲੇ ਪਿੰਡ ਤਾਮਕੋਟ ਦੇ ਨਜ਼ਦੀਕ ਇਕ ਸੜਕ ਹਾਦਸੇ ਵਿਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 2 ਨੌਜਵਾਨਾਂ ਦੀ ਮੌਤ ਹੋ ਗਈ | ਥਾਣਾ ਸਦਰ ਮਾਨਸਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ (35) ਪੁੱਤਰ ਦਰਸ਼ਨ ...

ਪੂਰੀ ਖ਼ਬਰ »

ਪਾਰਟੀ ਹਾਈਕਮਾਨ ਦਾ ਹਰ ਹੁਕਮ ਮੰਨਣਯੋਗ ਹੋਵੇਗਾ- ਬੀਬੀ ਭੱਠਲ

ਬਰੇਟਾ, 15 ਅਕਤੂਬਰ (ਰਵਿੰਦਰ ਕੌਰ ਮੰਡੇਰ)-2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਾਈਕਮਾਨ ਦਾ ਜੋ ਵੀ ਹੁਕਮ ਹੋਵੇਗਾ | ਉਸ ਨੰੂ ਪਾਰਟੀ ਦਾ ਹਰ ਆਗੂ ਅਤੇ ਵਰਕਰ ਮੰਨਣ ਲਈ ਪਾਬੰਦ ਹੋਵੇਗਾ | ਜੇਕਰ ਉਨਾਂ ਨੂੰ ਹਾਈਕਮਾਨ ਲੋਕ ਸਭਾ ਦੀਆਂ ਚੋਣਾਂ ਲਈ ਕਿਤੋਂ ਵੀ ...

ਪੂਰੀ ਖ਼ਬਰ »

ਰਾਜ ਪੱਧਰੀ ਗਿਆਨ ਮੁਕਾਬਲਾ ਨਵੰਬਰ 'ਚ

ਮਾਨਸਾ, 15 ਅਕਤੂਬਰ (ਸ.ਰਿ.)-ਭਾਰਤ ਵਿਕਾਸ ਪ੍ਰੀਸ਼ਦ ਦੀ ਕੌਮੀ ਇਕਾਈ ਵਲੋਂ ਭਾਰਤ ਕੋ ਜਾਣੋ ਰਾਜ ਪੱਧਰੀ ਗਿਆਨ ਮੁਕਾਬਲਾ ਸਥਾਨਕ ਗਊਸ਼ਾਲਾ ਭਵਨ ਵਿਖੇ 25 ਨਵੰਬਰ ਨੂੰ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਵਿਨੋਦ ਭੰਮਾ ਨੇ ਦੱਸਿਆ ਕਿ ਇਸ ਵਿਚ 25 ਬਰਾਂਚਾਂ ਦੀਆਂ ਪਹਿਲਾ ਸਥਾਨ ...

ਪੂਰੀ ਖ਼ਬਰ »

ਭੱਠਲ, ਮੋਫ਼ਰ, ਬਾਂਸਲ ਤੇ ਹੋਰਾਂ ਵਲੋਂ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਸੇਖੋਂ ਨੂੰ ਸ਼ਰਧਾਂਜਲੀਆਂ

ਬਰੇਟਾ, 15 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸੈਂਟਰਲ ਕੋਆਪ੍ਰੇਟਿਵ ਬੈਂਕ ਮਾਨਸਾ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਸੇਖੋਂ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਪਹੁੰਚੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX