ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  1 minute ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  8 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  26 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  29 minutes ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  33 minutes ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  41 minutes ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  52 minutes ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 1 hour ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 2 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  1 minute ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 3 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 4 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  1 minute ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 5 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 6 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  1 minute ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 1 hour ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 1 hour ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  22 minutes ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  45 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  55 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ

ਦਸੂਹਾ, 16 ਅਕਤੂਬਰ (ਭੁੱਲਰ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਦਸੂਹਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਗੌਰਮਿੰਟ ਟੀਚਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਜ਼ਬਰਦਸਤ ਰੋਸ ਰੈਲੀ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਸਤੀਸ਼ ਰਾਣਾ, ਜੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ, ਰਮੇਸ਼ ਹੁਸ਼ਿਆਰਪੁਰੀ, ਅਜੀਬ ਦਿਵੇਦੀ, ਜ਼ਿਲ੍ਹਾ ਜਥੇਬੰਦਕ ਸਕੱਤਰ ਇੰਦਰ ਸੁਖਦੀਪ ਸਿੰਘ ਉਡਰਾ ਆਦਿ ਨੇ ਕਿਹਾ ਕਿ ਐੱਸ.ਐੱਸ.ਏ. ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀਆਂ ਕਰਕੇ ਕਿਰਤ ਕਾਨੂੰਨਾਂ ਦੀ ਉਲੰਘਣਾ ਕੀਤੀ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਸਾਰੇ ਠੇਕਾ ਆਧਾਰਤ ਅਧਿਆਪਕਾਂ ਨੂੰ ਪੂਰੇ ਗਰੇਡਾਂ 'ਤੇ ਰੈਗੂਲਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦਾ ਪੂਰਾ ਅਧਿਆਪਕ ਵਰਗ ਮਰਨ ਵਰਤ ਉਤੇ ਬੈਠੇ ਅਧਿਆਪਕਾਂ ਨਾਲ ਚਟਾਨ ਵਾਂਗ ਖੜ੍ਹਾ ਹੈ | ਇਸ ਮੌਕੇ ਅਧਿਆਪਕਾਂ ਨੇ ਮੰਗ ਕੀਤੀ ਕਿ ਉਹ ਸੰਘਰਸ਼ੀ ਅਧਿਆਪਕਾਂ ਨਾਲ ਗੱਲਬਾਤ ਦਾ ਦੌਰ ਸ਼ੁਰੂ ਕਰਕੇ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ | ਇਸ ਮੌਕੇ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਅਮਨਦੀਪ ਸ਼ਰਮਾ, ਰਮੇਸ਼ ਹੁਸ਼ਿਆਰਪੁਰੀ ਅਤੇ ਅਜੀਬ ਦਿਵੇਦੀ ਨੂੰ ਮੁਅੱਤਲ ਕਰਨ ਅਤੇ ਦੋ ਅਧਿਆਪਕਾਵਾਂ ਮਨਵਿੰਦਰ ਜੀਤ ਕੌਰ ਤੇ ਸਤਵੀਰ ਕੌਰ ਦੀਆਂ ਬਿਨਾਂ ਕਾਰਨ ਦੂਰ ਦੁਰੇਡੇ ਬਦਲੀਆਂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਜਲੋਟਾ ਜਨਰਲ ਸਕੱਤਰ ਨਿਰਮਲ ਸਿੰਘ ਨਿਹਾਲਪੁਰ, ਬਲਾਕ ਦਸੂਹਾ 1 ਦੇ ਪ੍ਰਧਾਨ ਰਾਜੇਸ਼ ਅਰੋੜਾ, ਜਨਰਲ ਸਕੱਤਰ ਅਮਰਦੀਪ ਸਿੰਘ, ਰਮਸਾ ਯੂਨੀਅਨ ਦੇ ਆਗੂ ਮਨੋਜ ਕੁਮਾਰ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ, ਬਲ ਬਲਾਕ ਪ੍ਰਧਾਨ ਸ਼ਾਂਤੀ ਸਰੂਪ ਡਡਿਆਲ, ਹਰਵਿੰਦਰ ਸਿੰਘ, ਮਨਜੀਤ ਸਿੰਘ ਟਾਂਡਾ, ਬਲਜੀਤ, ਗੁਰਜਿੰਦਰ ਸਿੰਘ ਮੰਝਪੁਰ, ਮਨਜੀਤ ਸਿੰਘ ਸੈਣੀ, ਸੁਰਜੀਤ ਕੌਰ ਖੁੱਡਾ, ਬੰਦਨਾ ਜਲੋਟਾ, ਨੀਲਮ ਰਾਣੀ, ਬਲਜਿੰਦਰ ਕੌਰ ਜਲੋਟਾ, ਅਮਨਦੀਪ ਕੌਰ, ਪ੍ਰਦੀਪ ਕੁਮਾਰੀ ਆਦਿ ਹਾਜ਼ਰ ਸਨ।

ਬਿਜਲੀ ਮੁਲਾਜ਼ਮ ਨਾਲ 11 ਹਜ਼ਾਰ ਦੀ ਠੱਗੀ ਮਾਰੀ

ਤਲਵਾੜਾ, 16 ਅਕਤੂਬਰ (ਸੁਰੇਸ਼ ਕੁਮਾਰ)- ਬਲਾਕ ਤਲਵਾੜਾ ਅਧੀਨ ਆਉਂਦੇ ਪਿੰਡ ਡੌਹਰ ਦੇ ਬਿਜਲੀ ਬੋਰਡ ਦੇ ਇਕ ਮੁਲਾਜ਼ਮ ਨਾਲ ਚੰਡੀਗੜ੍ਹ ਤੋਂ ਇਕ ਅਣਪਛਾਤੇ ਵਿਅਕਤੀ ਵਲੋਂ ਆਪਣੇ-ਆਪ ਨੂੰ ਬੈਂਕ ਮੁਲਾਜ਼ਮ ਦੱਸ ਕੇ ਫ਼ੋਨ 'ਤੇ ਏ.ਟੀ.ਐਮ. ਕਾਰਡ ਸਬੰਧੀ ਜਾਣਕਾਰੀ ਹਾਸਲ ਕਰਕੇ ...

ਪੂਰੀ ਖ਼ਬਰ »

ਠੀਕਰੀ ਪਹਿਰਾ ਨਾ ਦੇਣ ਵਾਲਾ ਨਾਮਜ਼ਦ

ਮਾਹਿਲਪੁਰ, 16 ਅਕਤੂਬਰ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਅਜਿਹੇ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕੀਤਾ ਹੈ, ਜਿਸ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਲਗਾਏ ਜਾਣ ਦੇ ਠੀਕਰੀ ਪਹਿਰੇ ਦੇ ਹੁਕਮਾਂ ਦੀ ਉਲੰਘਣਾ ...

ਪੂਰੀ ਖ਼ਬਰ »

ਬੱਚਾ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਜੇਲ੍ਹ ਭੇਜਿਆ

ਚੌਲਾਂਗ, 16 ਅਕਤੂਬਰ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਮੋਹਕਮਗੜ੍ਹ ਤੋਂ ਬੱਚਾ ਚੁੱਕਣ ਦੀ ਕੋਸ਼ਿਸ਼ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਪੂਜਾ ਰਾਣੀ ਪਤਨੀ ਜਸਵਿੰਦਰ ਪਾਲ ਸਿੰਘ ਵਾਸੀ ਵਾਰਡ ਨੰ: 1 ਮਿਆਣੀ ਤੇ ਕਰਨ ...

ਪੂਰੀ ਖ਼ਬਰ »

ਡਾ: ਪੁਰੀ ਸਿਵਲ ਹਸਪਤਾਲ ਦਸੂਹਾ ਵਿਖੇ ਐਸ. ਐਮ. ਓ. ਨਿਯੁਕਤ

ਦਸੂਹਾ, 16 ਅਕਤੂਬਰ (ਭੁੱਲਰ)- ਪੰਜਾਬ ਸਰਕਾਰ ਵਲੋਂ ਵਿਧਾਇਕ ਅਰੁਣ ਮਿੱਕੀ ਦੇ ਯਤਨਾਂ ਸਦਕਾ ਡਾ: ਦਵਿੰਦਰ ਪੁਰੀ ਸਿਵਲ ਹਸਪਤਾਲ ਦਸੂਹਾ ਵਿਖੇ ਐੱਸ. ਐੱਮ. ਓ. ਨਿਯੁਕਤ ਕੀਤੇ ਗਏ ਹਨ | ਉਹ ਪਹਿਲਾਂ ਸਰਕਾਰੀ ਹਸਪਤਾਲ ਮੰਡ ਪੰਧੇਰ ਵਿਖੇ ਬਤੌਰ ਐਸ. ਐਮ. ਓ. ਵਜੋਂ ਸੇਵਾਵਾਂ ਨਿਭਾ ...

ਪੂਰੀ ਖ਼ਬਰ »

ਗੁਲਮੋਹਰ ਪਾਰਕ 'ਚ ਨਿਗਮ ਵਲੋਂ ਬਣਾਏ ਜਾ ਰਹੇ ਕਮਰੇ ਦਾ ਲੋਕਾਂ ਵਲੋਂ ਵਿਰੋਧ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਸਥਾਨਕ ਮੁਹੱਲਾ ਬਹਾਦਰਪੁਰ 'ਚ ਸਥਿਤ ਗੁਲਮੋਹਰ ਪਾਰਕ 'ਚ ਲੋਕਾਂ ਦੀ ਸੈਰ ਲਈ ਬਣੇ ਸਥਾਨ 'ਚ ਨਗਰ ਨਿਗਮ ਵਲੋਂ ਕਮਰੇ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਨਗਰ ਨਿਗਮ ਖਿਲਾਫ਼ ...

ਪੂਰੀ ਖ਼ਬਰ »

ਘੱਟ ਵਿਆਜ 'ਤੇ ਕਰਜ਼ਾ ਦਿਵਾਉਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)- ਘੱਟ ਵਿਆਜ 'ਤੇ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕੰਪਨੀ ਦੀ ਇਕ ਏਜੰਟ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਤੇਜ਼ਾਬ ਪੀੜਤ ਔਰਤ ਨੂੰ ਪੈਨਸ਼ਨ ਸਹੂਲਤ ਦੇਣ ਦਾ ਫ਼ੈਸਲਾ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ 2014 ਵਿਚ ਤੇਜ਼ਾਬ ਹਮਲੇ ਦੀ ਪੀੜਤ ਔਰਤ ਦੀ ਬਾਂਹ ਫੜਦਿਆਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿਚ ਪੈਨਸ਼ਨ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਤੇਜ਼ਾਬ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਸੜਕ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਸ਼ਹਿਰ 'ਚ ਸੀਵਰੇਜ ਪਾਉਣ ਲਈ ਕੁੱਝ ਅਰਸਾ ਪਹਿਲਾ ਪੁੱਟੀ ਹੋਈ ਹੁਸ਼ਿਆਰਪੁਰ ਰੋਡ ਤੋਂ ਦਾਣਾ ਮੰਡੀ ਨੂੰ ਜਾਣ ਵਾਲੀ ਮੁੱਖ ਸੜਕ ਕਿਸਾਨਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਭਾਵੇਂ ਕਿ ਝੋਨੇ ਦੀ ਆਮਦ ਤੋਂ ਪਹਿਲਾ ਪੁੱਟੀ ਹੋਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦਫ਼ਤਰ ਤੇ ਸਕੂਲਾਂ ਦੀ ਅਚਨਚੇਤ ਜਾਂਚ

ਦਸੂਹਾ, 16 ਅਕਤੂਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੰਜੀਵ ਗੌਤਮ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਤੋਂ ਇਲਾਵਾ ਮਿਡਲ ਤੇ ਪ੍ਰਾਇਮਰੀ ਸਕੂਲਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਮੌਕੇ ਉਨ੍ਹਾਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਤੋਂ ਇਲਾਵਾ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਫਲਾਹੀ ਦੇ ਵਾਸੀ ਬਲਵੰਤ ਸਿੰਘ ਨੇ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਭੂਆ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਸਕੂਲ ਵੈਨ ਦੇ ਸ਼ੀਸ਼ੇ ਤੋੜੇ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਸ਼ਰਾਰਤੀ ਅਨਸਰਾਂ ਵਲੋਂ ਘਰ ਨਜ਼ਦੀਕ ਖੜ੍ਹੀ ਸਕੂਲ ਵੈਨ ਦੇ ਸ਼ੀਸ਼ੇ ਤੋੜ ਦੇਣ ਦੀ ਖ਼ਬਰ ਹੈ | ਪਿੰਡ ਵੱਡਾ ਬਜਵਾੜਾ ਦੇ ਵਾਸੀ ਕੁਲਦੀਪ ਸਿੰਘ ਪੱੁਤਰ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਸ ਨੇ ਛੋਟੀ ਸਕੂਲ ਵੈਨ ਨੰ: ...

ਪੂਰੀ ਖ਼ਬਰ »

ਇਕੋਤਰੀ ਸਮਾਗਮ 'ਚ ਨਤਮਸਤਕ ਹੋਣ ਲਈ ਸੰਗਤਾਂ ਦੁਬਈ ਤੋਂ ਪੁੱਜੀਆਂ

ਟਾਂਡਾ ਉੜਮੁੜ, 16 ਅਕਤੂਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਸਾਲਾਨਾ ਇਕੋਤਰੀ ਸਮਾਗਮ 'ਚ ਹਾਜ਼ਰੀ ਭਰਨ ਨੂੰ ਲੈ ਕੇ ਜਿਥੇ ਦੁਬਈ ਦੀ ਸੰਗਤ 'ਚ ਭਾਰੀ ਉਤਸ਼ਾਹ ਹੈ ਉਥੇ ਦੁਬਈ ਤੋਂ ਅਰਬੀ ਮੂਲ ਦੇ ਸ਼ੇਖ਼ਾਂ ਤੋਂ ਇਲਾਵਾ ਹੋਰ ਸਿੱਖ ਸੰਗਤਾਂ ਗੁਰਬਾਣੀ ਦੇ ਇਸ ਮਾਨਸਰੋਵਰ ਦਾ ...

ਪੂਰੀ ਖ਼ਬਰ »

ਚੌਥੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਉਲੰਪੀਅਨ ਜਰਨੈਲ ਸਿੰਘ ਦੀ ਬਰਸੀ ਮੌਕੇ 17 ਸਾਲ ਵਰਗ ਦੇ ਖਿਡਾਰੀਆਂ ਦੀ ਚੌਥੀ ਫੁੱਟਬਾਲ ਲੀਗ ਖ਼ਾਲਸਾ ਕਾਲਜ ਦੇ ਖੇਡ ਮੈਦਾਨ 'ਚ ਸ਼ੁਰੂ ਕੀਤੀ ਗਈ | ਪੇਂਡੂ ...

ਪੂਰੀ ਖ਼ਬਰ »

ਆਦਰਸ਼ ਸਕੂਲ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਭੰਗਾਲਾ, 16 ਅਕਤੂਬਰ (ਸਰਵਜੀਤ ਸਿੰਘ)- ਪਠਾਨਕੋਟ ਵਿਖੇ ਹੋਈ ਅੰਤਰ ਸਕੂਲ ਕਰਾਟੇ ਚੈਂਪੀਅਨਸ਼ਿਪ ਵਿਚ ਦਇਆ ਨੰਦ ਮੈਮੋਰੀਅਲ ਪਬਲਿਕ ਹਾਈ ਸਕੂਲ ਚਨੌਰ ਦੇ ਵਿਦਿਆਰਥੀਆਂ ਨੇ 23 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਗੁਲਸ਼ਨ ਕੁਮਾਰ ਰਿਸ਼ੀਰਾਜ ਨੇ ...

ਪੂਰੀ ਖ਼ਬਰ »

ਭਗਵਾਨ ਰਾਮ ਦੇ ਵਿਆਹ ਸਬੰਧੀ ਸ਼ੋਭਾ ਯਾਤਰਾ ਸਜਾਈ

ਟਾਂਡਾ ਉੜਮੁੜ, 16 ਅਕਤੂਬਰ (ਦੀਪਕ ਬਹਿਲ)- ਦਸਹਿਰਾ ਪ੍ਰਬੰਧਕ ਕਮੇਟੀ ਟਾਂਡਾ ਵਲੋਂ ਭਗਵਾਨ ਰਾਮ ਦੇ ਵਿਆਹ ਸਬੰਧੀ ਸ਼ੋਭਾ ਯਾਤਰਾ ਸਜਾਈ ਗਈ | ਪ੍ਰਧਾਨ ਕਮਲ ਕਾਂਤ ਬੰਟੀ ਦੀ ਅਗਵਾਈ ਹੇਠ ਇਹ ਸ਼ੋਭਾ ਯਾਤਰਾ ਮਹਾਦੇਵ ਮੰਦਰ ਟਾਂਡਾ ਤੋਂ ਅਰੰਭ ਹੋਈ, ਜਿਸ ਦਾ ਸ਼ਹਿਰ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂ. ਕੇ. ਨੇ ਅੱਜੋਵਾਲ ਸਕੂਲ ਦੀ ਦਿੱਖ ਸਵਾਰੀ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)- ਗੁਰੂੁ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂ. ਕੇ. ਵਲੋਂ 2017 'ਚ ਸਰਕਾਰੀ ਐਲੀਮੈਂਟਰੀ ਸਕੂਲ ਪ੍ਰੀਤ ਨਗਰ ਅੱਜੋਵਾਲ ਨੂੰ ਗੋਦ ਲਿਆ ਤੇ ਦੋ ਸਾਲਾਂ 'ਚ ਇਸ ਸਕੂਲ ਦੀ ਨੁਹਾਰ ਬਦਲ ਕੇ ਰੱਖ ਦਿੱਤੀ | ਜ਼ਿਕਰਯੋਗ ਹੈ ਕਿ ਇਹ ...

ਪੂਰੀ ਖ਼ਬਰ »

ਕਿਸਾਨਾਂ ਲਈ ਪੇ੍ਰਰਨਾ ਸਰੋਤ ਬਣਿਆ ਮੁਕੇਰੀਆਂ ਦਾ ਪਿੰਡ ਧੌਲਾਖੇੜਾ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)- ਜ਼ਿਲ੍ਹੇ ਦੀ ਸਬ ਡਵੀਜਨ ਮੁਕੇਰੀਆਂ ਦਾ ਪਿੰਡ ਧੌਲਾਖੇੜਾ ਦੇ ਕਿਸਾਨ ਜਿਥੇ ਜ਼ਿਲ੍ਹੇ ਦੇ ਬਾਕੀ ਕਿਸਾਨਾਂ ਲਈ ਪੇ੍ਰਰਨਾ ਸਰੋਤ ਦਾ ਕੰਮ ਕਰ ਰਹੇ ਹਨ, ਉਥੇ ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਹੁਲਾਰਾ ਦੇ ਰਹੇ ਹਨ | ...

ਪੂਰੀ ਖ਼ਬਰ »

ਝੋਨੇ ਦੀ ਪਰਾਲ਼ੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਖ਼ਤਰਨਾਕ-ਈਸ਼ਾ ਕਾਲੀਆ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬੜਾ ਖ਼ਤਰਨਾਕ ਹੈ | ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ...

ਪੂਰੀ ਖ਼ਬਰ »

ਦਲਿਤ ਤੇ ਪੱਛੜੇ ਸਮਾਜ ਦੇ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਰੋਸ ਮੁਜ਼ਾਹਰੇ 21 ਤੋਂ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਗਜ਼ਟਿਡ ਤੇ ਨਾਨ ਗਜ਼ਟਿਡ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਮੁਲਾਜ਼ਮ ਵੈੱਲਫੇਅਰ ਫੈਡਰੇਸ਼ਨ ਪੰਜਾਬ ਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀਆਂ ਸੂਬਾ ਕਮੇਟੀਆਂ ਦੀ ਮੀਟਿੰਗ ਚੇਅਰਮੈਨ ਜਸਬੀਰ ਸਿੰਘ ...

ਪੂਰੀ ਖ਼ਬਰ »

ਪਿੰਡ ਰੰਧਾਵਾ ਵਿਖੇ ਕਬੱਡੀ ਕੱਪ ਸ਼ਾਨੋ- ਸ਼ੌਕਤ ਨਾਲ ਸਮਾਪਤ

ਦਸੂਹਾ, 16 ਅਕਤੂਬਰ (ਕੌਸ਼ਲ)- ਦਸੂਹਾ ਦੇ ਪਿੰਡ ਰੰਧਾਵਾ ਵਿਖੇ ਪੀਰ ਬਾਬਾ ਦਮਦਮਾ ਸਾਹਿਬ ਯਾਦਗਾਰੀ ਕਬੱਡੀ ਕੱਪ ਦਸਮੇਸ਼ ਯੁਵਕ ਸੇਵਾਵਾਂ ਯੂਥ ਕਲੱਬ ਵਲੋਂ ਕਰਵਾਇਆ ਗਿਆ, ਜਿਸ ਦਾ ਫਾਈਨਲ ਮੁਕਾਬਲਾ ਭਗਤ ਸਿੰਘ ਕਬੱਡੀ ਕਲੱਬ ਸਰਹਾਲਾਰਣੂਆਂ ਤੇ ਰੋਇਲਕਿੰਗ ਕਲੱਬ ...

ਪੂਰੀ ਖ਼ਬਰ »

ਥਾਣਾ ਗੜ੍ਹਸ਼ੰਕਰ ਦੀ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ

ਬੀਣੇਵਾਲ, 16 ਅਕਤੂਬਰ (ਬੈਜ ਚੌਧਰੀ)- ਪਿੰਡ ਸੇਖੋਵਾਲ ਬੀਤ 'ਚ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ 18 ਹਜ਼ਾਰ ਦੀ ਨਕਦੀ, ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਜੀਵ ਧੀਮਾਨ ਪੁੱਤਰ ਰਾਮਪਾਲ ਵਾਸੀ ਸੇਖੋਵਾਲ ਬੀਤ ਨੇ ਦੱਸਿਆ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਿਲਾਈ ਕਢਾਈ ਸੈਂਟਰ ਖੋਲਿ੍ਹਆ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)- ਮੁਕੇਰੀਆਂ ਤੇ ਆਸ-ਪਾਸ ਖੇਤਰ ਦੀਆਂ ਲੜਕੀਆਂ ਦੇ ਲਈ ਸਿਲਾਈ ਕਢਾਈ ਦਾ ਸੈਂਟਰ ਨਹਿਰੂ ਯੁਵਾ ਕੇਂਦਰ ਵਲੋਂ ਮੁਕੇਰੀਆਂ ਵਿਖੇ ਖੋਲਿ੍ਹਆ ਗਿਆ, ਤਾਂ ਕਿ ਲੜਕੀਆਂ ਕੋਰਸ ਕਰਕੇ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਾਰਾਇਣ ਮੰਦਰ ਦਸੂਹਾ ਵਿਖੇ ਢਾਈ ਲੱਖ ਦਾ ਚੈੱਕ ਭੇਟ

ਦਸੂਹਾ, 16 ਅਕਤੂਬਰ (ਭੁੱਲਰ)- ਸ੍ਰੀ ਲਕਸ਼ਮੀ ਨਰਾਇਣ ਮੰਦਿਰ ਪ੍ਰਾਚੀਨ ਪਾਂਡਵ ਦਸੂਹਾ ਵਿਖੇ ਪੱਛਮੀ ਪ੍ਰਵੇਸ਼ ਦੁਆਰ ਦੀ ਛੱਤ ਸਬੰਧੀ ਢਾਈ ਲੱਖ ਰੁਪਏ ਦਾ ਚੈੱਕ ਮੰਦਰ ਨਿਰਮਾਣ ਕਮੇਟੀ ਦੇ ਪ੍ਰਧਾਨ ਰਾਮ ਪ੍ਰਕਾਸ਼ ਵਾਸਲ ਨੂੰ ਪੰਡਿਤ ਡਾਕਟਰ ਆਰ. ਪੀ. ਸ਼ਰਮਾ ਵਲੋਂ ਚੈੱਕ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਸਕੂਲ 'ਚ ਸਮਾਗਮ

ਦਸੂਹਾ, 16 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਡਾ: ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਗਿਆਰ੍ਹਵੀਂ ਦੇ ਵਿਦਿਆਰਥੀਆਂ ਲਈ ਸਵਾਗਤ ਪਾਰਟੀ ਕੀਤੀ ਗਈ | ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਅਹੁਦੇਦਾਰ ਤੇ ਵਰਕਰਾਂ ਨਾਲ ਮੀਟਿੰਗ

ਚੱਬੇਵਾਲ, 16 ਅਕਤੂਬਰ (ਰਾਜਾ ਸਿੰਘ ਪੱਟੀ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਲੋਂ ਇਲਾਕੇ ਦੇ ਅਹੁਦੇਦਾਰ ਅਤੇ ਵਰਕਰਾਂ ਨਾਲ ਪਿੰਡ ਬਿਹਾਲਾ ਵਿਚ ਸੀਨੀਅਰ ਆਗੂ ਮਾ: ਬਲਵਿੰਦਰਪਾਲ ਸਿੰਘ ਬਿਹਾਲਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਲੱਖੀ ਵਲੋਂ ਰਾਮਾ ਡਰਾਮੈਟਿਕ ਰਾਮਲੀਲ੍ਹਾ ਦਾ ਉਦਘਾਟਨ

ਟਾਂਡਾ ਉੜਮੁੜ, 16 ਅਕਤੂਬਰ (ਦੀਪਕ ਬਹਿਲ)- ਸ੍ਰੀ ਰਾਮਾ ਡਰਾਮੈਟਿਕ ਕਲੱਬ ਟਾਂਡਾ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦਾ ਉਦਘਾਟਨ ਪੰਜਾਬ ਸੇਵਾ ਅਧਿਕਾਰ ਦੇ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ ਵਲੋਂ ਕੀਤਾ ਗਿਆ | ਲੱਖੀ ਨੇ ਰਾਮ-ਲੀਲ੍ਹਾ ਦੇ ਪ੍ਰਬੰਧਕਾਂ ਨੂੰ ਵਧਾਈ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਇੰਡੀਅਨ ਸਕੂਲ' ਪੁਰਸਕਾਰ ਨਾਲ ਸਨਮਾਨਿਤ

ਮੁਕੇਰੀਆਂ, 16 ਅਕਤੂਬਰ (ਸਰਵਜੀਤ ਸਿੰਘ)- ਟਾਈਮਜ਼ ਆਫ਼ ਇੰਡੀਆ ਗਰੁੱਪ ਵਲੋਂ ਕਰਵਾਏ ਦੇਸ਼ ਪੱਧਰੀ ਸਰਵੇਖਣ ਦੌਰਾਨ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਨੇ ਵਕਾਰੀ ਪੁਰਸਕਾਰ ਹਾਸਲ ਕਰਦੇ ਹੋਏ ਦੇਸ਼ ਭਰ ਦੇ ਸੌ ਬਿਹਤਰੀਨ ਸਕੂਲਾਂ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ¢ ਸਕੂਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਿਲਾਈ ਕਢਾਈ ਸੈਂਟਰ ਖੋਲਿ੍ਹਆ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)- ਮੁਕੇਰੀਆਂ ਤੇ ਆਸ-ਪਾਸ ਖੇਤਰ ਦੀਆਂ ਲੜਕੀਆਂ ਦੇ ਲਈ ਸਿਲਾਈ ਕਢਾਈ ਦਾ ਸੈਂਟਰ ਨਹਿਰੂ ਯੁਵਾ ਕੇਂਦਰ ਵਲੋਂ ਮੁਕੇਰੀਆਂ ਵਿਖੇ ਖੋਲਿ੍ਹਆ ਗਿਆ, ਤਾਂ ਕਿ ਲੜਕੀਆਂ ਕੋਰਸ ਕਰਕੇ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ | ਇਸ ਸਬੰਧੀ ...

ਪੂਰੀ ਖ਼ਬਰ »

ਖੇਤੀਬਾੜੀ ਇੰਸਪੈਕਟਰਾਂ ਦੀ ਕੰਪਿਊਟਰ ਸਿਖਲਾਈ ਸਮਾਪਤ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)- ਆਸ਼ਾਦੀਪ ਗਰੁੱਪ ਆਫ਼ ਐਜੂਕੇਸੇਨ ਮੁਕੇਰੀਆਂ ਵਿਖੇ ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਦੀ ਸਿਖਲਾਈ ਜੋ ਕੇ ਪੰਜਾਬ ਇਨਫੋਰਮੇਸਨ ਅਤੇ ਕੰਮੁਨੀਕੇਸ਼ਨ ਟੈਕਨੋਲਜੀ ਕਾਰਪੋਰੇਸ਼ਨ ਪੰਜਾਬ ਸਰਕਾਰ ਵਲੋਂ ਕਰਵਾਈ ਜਾ ਰਹੀ ਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਅੱਡਾ ਸਰਾਂ, 16 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਬਾਬਾ ਬੁੱਢਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੰਧਾਲਾ ਜੱਟਾਂ ਵਿਖੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਸਕੂਲ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ...

ਪੂਰੀ ਖ਼ਬਰ »

ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ 'ਚ ਲਗਾਈਆਂ ਜਾਣ-ਨਿਮੀਸ਼ਾ

ਜਲੰਧਰ, 16 ਅਕਤੂਬਰ (ਮੇਜਰ ਸਿੰਘ)-ਕਾਂਗਰਸ ਦੀ ਮਹਿਲਾ ਆਗੂ ਨਿਮਿਸ਼ਾ ਮਹਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 2015 'ਚ ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਗੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)- ਤਾਈਕਵਾਂਡੋ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਈ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨਕੀਤਾ | ਪਿ੍ੰ: ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 2 ਕਾਬੂ

ਮੁਕੇਰੀਆਂ, 16 ਅਕਤੂਬਰ (ਸਰਵਜੀਤ ਸਿੰਘ)- ਮੁਕੇਰੀਆਂ ਪੁਲਿਸ ਦੇ ਏ. ਐਸ. ਆਈ. ਦਿਲਬਾਗ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਾਹਨਾਂ ਦੀ ਜਾਂਚ ਕਰ ਰਹੀ ਸੀ ਤਾਂ ਤਲਵੰਡੀ ਵਿਖੇ ਪਠਾਨਕੋਟ ਵਲੋਂ ਆ ਰਹੇ ਇਕ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਪਿੱਛੇ ਹੀ ਰੋਕ ਕੇ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਫੁਗਲਾਣਾ ਮੰਡੀ ਲਈ 30 ਲੱਖ ਦੇ ਫੰਡ ਜਾਰੀ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ 'ਚ ਕਿਸੇ ਕਿਸਮ ਦੀ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | 'ਮੰਡੀ 'ਚ ਮੰਜੀ' ਮੁਹਿੰਮ ਨੂੰ ਸ਼ੁਰੂ ਕਰਨ ਦਾ ਇਹ ਹੀ ਮਕਸਦ ਹੈ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਵੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 19 ਅਕਤੂਬਰ ਨੂੰ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ...

ਪੂਰੀ ਖ਼ਬਰ »

ਸਬ ਤਹਿਸੀਲ ਟਾਂਡਾ 'ਚ ਈ ਅਸ਼ਟਾਮ ਪੇਪਰ ਦੀ ਸ਼ੁਰੂਆਤ

ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)- ਸਬ ਤਹਿਸੀਲ ਟਾਂਡਾ ਵਿਖੇ ਤਹਿਸੀਲਦਾਰ ਮਨਜੀਤ ਸਿੰਘ ਵਲੋਂ ਈ ਅਸ਼ਟਾਮ ਪੇਪਰ ਦਾ ਆਗਾਜ਼ ਕਰਦੇ ਹੋਏ ਪਹਿਲਾ ਈ ਅਸ਼ਟਾਮ ਪੇਪਰ 76, 800 ਰੁਪਏ ਦਾ ਅਵਿਸ਼ੇਕ ਕੁਮਾਰ ਨੂੰ ਦਿੱਤਾ ਕੀਤਾ ਗਿਆ | ਪੈੱ੍ਰਸ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਯੂਥ ਕਾਂਗਰਸੀ ਬਿੱਲਾ ਦਰੀਆ ਦਾ ਸਨਮਾਨ

ਅੱਡਾ ਸਰਾਂ, 16 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵਧੀਆ ਸੇਵਾਵਾਂ ਦੇ ਕੇ ਕਾਂਗਰਸ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਅੱਡਾ ਸਰਾਂ ਇਲਾਕੇ ਦੇ ਸਿਰਕੱਢ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਜਾਗਰੂਕਤਾ ਸਮਾਗਮ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਚ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੂੰ ਹੱਥ ਧੋਣ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ | ਜਮਾਤ ਅੱਠਵੀਂ ਦੀ ਹਰਪ੍ਰੀਤ ਕੌਰ ਤੇ ਅਕਾਸ਼ਦੀਪ ਕੌਰ ਨੇ ਹੋਰਨਾਂ ਬੱਚਿਆਂ ਨੂੰ ਹੱਥ ਧੋਣ ਦੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)- ਜ਼ਿਲ੍ਹਾ ਪੱਧਰੀ ਖੇਡਾਂ ਜੋ ਕਿ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਗੌਰਮਿੰਟ ਕਾਲਜ ਟਾਂਡਾ ਵਿਖੇ ਹੋਈਆਂ, ਵਿਚ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਆਦਿ ਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਤੇ ਬਸਪਾ ਦੀ ਮੀਟਿੰਗ

ਬੱੁਲ੍ਹੋਵਾਲ, 16 ਅਕਤੂਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)- ਆਦਿ ਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਸਥਾਨਕ ਕਸਬੇ 'ਚ ਹੋਈ, ਜਿਸ 'ਚ ਬੀਤੇ ਦਿਨ ਪਿੰਡ ਸੁਸਾਣਾ ਦੇ ਸਰਪੰਚ ਰਿਸ਼ੀ ਨਾਹਰ ਨਾਲ ਮੁੱਖ ਥਾਣਾ ...

ਪੂਰੀ ਖ਼ਬਰ »

ਨਿਗਮ ਵਲੋਂ ਦੁਸਹਿਰਾ ਗਰਾਊਾਡ 'ਚ ਲੱਗੀਆਂ ਆਰਜ਼ੀ ਦੁਕਾਨਾਂ ਲਈ ਕੋਈ ਵਸੂਲੀ ਨਹੀਂ ਕੀਤੀ ਜਾਂਦੀ- ਕਮਿਸ਼ਨਰ

ਹੁਸ਼ਿਆਰਪੁਰ 16 ਅਕਤੂਬਰ (ਹਰਪ੍ਰੀਤ ਕੌਰ)- ਨਗਰ ਨਿਗਮ ਦੇ ਕਮਿਸ਼ਨਰ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਮੇਲੇ ਦੌਰਾਨ ਦੁਸਹਿਰਾ ਗਰਾਊਾਡ ਦੇ ਆਸ ਪਾਸ ਲੱਗੀਆਂ ਆਰਜ਼ੀ ਦੁਕਾਨਾਂ, ਰੇਹੜੀਆਂ ਤੇ ਫੜ੍ਹੀਆਂ ਵਾਲਿਆਂ ਤੋਂ ਨਿਗਮ ਵਲੋਂ ਕਿਸੇ ਤਰਾਂ ਦੀ ਕੋਈ ਪੈਸਿਆਂ ਦੀ ...

ਪੂਰੀ ਖ਼ਬਰ »

ਬੀਤ ਇਲਾਕੇ ਨੂੰ ਆਉਣ ਵਾਲੇ ਲੋਕਾਂ ਦਾ ਸਵਾਗਤ ਸੜਕਾਂ 'ਚ ਪਏ ਖੱਡੇ ਕਰਦੇ

ਬੀਣੇਵਾਲ, 16 ਅਕਤੂਬਰ (ਬੈਜ ਚੌਧਰੀ)- ਤਹਿਸੀਲ ਗੜ੍ਹਸ਼ੰਕਰ ਦੀਆਂ ਸ਼ਿਵਾਲਿਕ ਪਹਾੜੀਆਂ 'ਤੇ ਵਸੇ ਬੀਤ ਇਲਾਕੇ ਦੇ ਸਾਰੇ ਪਿੰਡ ਦੀਆਂ ਮੁੱਖ ਤੇ ਸੰਪਰਕ ਸੜਕਾਂ ਦੀ ਹਾਲਤ ਬਹੁਤ ਖਸਤਾ ਹੈ | 37 ਪਿੰਡਾਂ 'ਤੇ ਆਧਾਰਿਤ ਇਸ ਇਲਾਕੇ ਨਾਲ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼), ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX