ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਅੰਮ੍ਰਿਤਸਰ

ਅਜਨਾਲਾ ਖੇਤਰ 'ਚ ਆੜ੍ਹਤੀਆਂ, ਅਧਿਕਾਰੀਆਂ ਤੇ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਕਿਸਾਨਾਂ ਦੀ ਵੱਡੀ ਲੁੱਟ ਕਰਨ 'ਤੇ ਸਰਕਾਰ ਨੂੰ ਚੂਨਾ ਲਗਾਉਣ ਦਾ ਮਾਮਲਾ ਆਇਆ ਸਾਹਮਣੇ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਝੋਨੇ ਦੇ ਚਾਲੂ ਸੀਜਨ ਦੌਰਾਨ ਮਾਰਕਿਟ ਕਮੇਟੀ ਅਜਨਾਲਾ ਅਧੀਨ ਆਉਂਦੀਆਂ 7 ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਲੁੱਟ ਤੇ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਖ਼ਰੀਦੀ ਪਰਮਲ ਦੀ ਸਰਕਾਰੀ ਫ਼ੀਸ ਨਾ ਭਰ ਕੇ ਸਰਕਾਰ ਨੂੰ ਲੱਖਾਂ ਰੁਪਇਆਂ ਦਾ ਚੂਨਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਮਾਰਕਿਟ ਕਮੇਟੀ ਅਜਨਾਲਾ ਅਧੀਨ ਆਉਂਦੀਆਂ 7 ਮੰਡੀਆਂ 'ਚ ਜਿੱਥੇ ਪਰਮਲ 121 ਤੇ 127 ਦੀ ਖ਼ਰੀਦ ਕਰਨ ਸਮੇਂ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਿਸਾਨਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ ਉਥੇ ਹੀ ਪ੍ਰਾਈਵੇਟ ਖ਼ਰੀਦਦਾਰ ਸਸਤੇ ਭਾਅ 'ਤੇ ਖ਼ਰੀਦੀ ਪਰਮਲ ਨੂੰ ਮਾਰਕਿਟ ਕਮੇਟੀ ਦੇ ਰਿਕਾਰਡ 'ਚ ਦਰਜ ਨਾ ਕਰਵਾ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਅਜਨਾਲਾ ਦੇ ਸਕੱਤਰ ਹਰਜੋਤ ਸਿੰਘ ਕੋਲੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 15 ਅਕਤੂਬਰ ਤੱਕ ਮਾਰਕਿਟ ਕਮੇਟੀ ਅਜਨਾਲਾ ਅਧੀਨ ਆਉਂਦੀਆਂ 7 ਮੰਡੀਆਂ 'ਚ 645 ਟਨ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਪਰਮਲ ਦੀ ਖ਼ਰੀਦ ਕੀਤੀ ਗਈ ਹੈ ਜਦੋਂਕਿ 7 ਮੰਡੀਆਂ 'ਚ ਹੀ ਹੁਣ ਤੱਕ ਕੇਵਲ 157 ਕੁਇੰਟਲ ਪਰਮਲ ਹੀ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਖ਼ਰੀਦੀ ਗਈ ਹੈ | ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਹਕੀਕਤ 'ਚ ਮੰਡੀਆਂ ਵਿਚ ਨਮੀ ਦਾ ਬਹਾਨਾ ਬਣਾ ਕੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਪਰਮਲ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ਤੇ ਆੜ੍ਹਤੀਆਂ ਦੇ ਕਹਿਣ 'ਤੇ ਕਿਸਾਨਾਂ ਨੂੰ ਮਜ਼ਬੂਰੀ ਵੱਸ ਆਪਣੀ ਪਰਮਲ ਦੀ ਫ਼ਸਲ ਪ੍ਰਾਈਵੇਟ ਖ਼ਰੀਦਦਾਰਾਂ ਨੂੰ 1300 ਤੋਂ ਲੈ ਕੇ 1500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚ ਕੇ ਲੁੱਟ ਦਾ ਸਿਕਾਰ ਹੋਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਅਜਨਾਲਾ ਤੋਂ ਪ੍ਰਾਪਤ ਸਰਕਾਰੀ ਅੰਕੜਿਆਂ ਅਨੁਸਾਰ ਜੇਕਰ ਹੁਣ ਤੱਕ ਪ੍ਰਾਈਵੇਟ ਖ਼ਰੀਦਦਾਰਾਂ ਨੇ ਕੇਵਲ 157 ਕੁਇੰਟਲ ਪਰਮਲ ਦੀ ਖ਼ਰੀਦ ਕੀਤੀ ਹੈ ਤਾਂ ਬਾਕੀ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਖ਼ਰੀਦੀ ਪਰਮਲ ਕਿਸ ਰਸਤੇ ਮੰਡੀਆਂ 'ਚੋਂ ਬਾਹਰ ਗਈ ਹੈ ਇਸ ਦੀ ਸਾਰੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਅਜਨਾਲਾ ਮੰਡੀ 'ਚ ਕਈ ਆੜ੍ਹਤੀਆਂ ਵਲੋਂ ਇੱਕ ਕੁਇੰਟਲ ਪਿੱਛੇ 3-3 ਕਿੱਲੋ ਵੱਧ ਪਰਮਲ ਤੋਲੀ ਜਾ ਰਹੀ ਹੈ | ਉਧਰ ਜਦ ਪੱਤਰਕਾਰਾਂ ਦੀ ਟੀਮ ਵਲੋਂ ਹਕੀਕਤ ਜਾਣਨ ਲਈ ਦਾਣਾ ਮੰਡੀ ਅਜਨਾਲਾ ਦਾ ਦੌਰਾ ਕੀਤਾ ਗਿਆ ਤਾਂ ਮੰਡੀ 'ਚ ਆਪਣੀ ਪਰਮਲ 121 ਵੇਚਣ ਆਏ ਪਿੰਡ ਛੀਨਾਂ ਕਰਮ ਸਿੰਘ ਦੇ ਕਿਸਾਨ ਪ੍ਰਤਾਪ ਸਿੰਘ ਨੇ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਮਾਰਕਿਟ ਕਮੇਟੀ ਦੀ ਫ਼ੀਸ ਨੂੰ ਚੂਨਾ ਲਾਉਣ 'ਤੇ ਮੋਹਰ ਲਗਾਉਂਦਿਆਂ ਦੱਸਿਆ ਕਿ ਸਰਕਾਰੀ ਏਜੰਸੀਆਂ ਦੇ ਇੰਸਪੈਕਟਰਾਂ ਵਲੋਂ ਉਸਦੀ ਪਰਮਲ ਦਾ ਸਰਕਾਰੀ ਮੁੱਲ ਨਾ ਲਗਾਉਣ ਕਰਕੇ ਮਜ਼ਬੂਰ ਹੋ ਕੇ ਅੱਜ ਆਪਣੀ 203.35 ਕੁਇੰਟਲ ਪਰਮਲ ਪ੍ਰਾਈਵੇਟ ਖ਼ਰੀਦਦਾਰਾਂ ਨੂੰ ਵੇਚਣੀ ਪਈ ਹੈ | ਇਸ ਸਬੰਧੀ ਜਦ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਅਜਨਾਲਾ ਡਾ: ਰੱਜਤ ਓਬਰਾਏ ਦੀ ਅਗਵਾਈ 'ਚ ਇਕ ਉੱਚ ਪੱਧਰੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਜੋ ਸਾਰੇ ਮਾਮਲੇ ਦੀ ਜਾਂਚ ਕਰੇਗੀ | ਐਸ.ਡੀ.ਐਮ. ਅਜਨਾਲਾ ਡਾ: ਰਜਤ ਓਬਰਾਏ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਦੀ ਲੁੱਟ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਅਜਨਾਲਾ ਅਧੀਨ ਆਉਂਦੀਆਂ ਮੰਡੀਆਂ 'ਚ ਘਪਲਾ ਹੋਣ ਸਬੰਧੀ ਮਿਲੀਆਂ ਰਿਪੋਰਟਾਂ ਦੀ ਜਾਂਚ ਲਈ ਗਠਿਤ ਕੀਤੀ ਕਮੇਟੀ ਵਲੋਂ ਤਿੰਨ ਦਿਨਾਂ 'ਚ ਰਿਪੋਰਟ ਤਿਆਰ ਕਰਕੇ ਅਗਲੇਰੀ ਕਾਰਵਾਈ ਲਈ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਦਿੱਤੀ ਜਾਵੇਗੀ ਤੇ ਜਾਂਚ ਦੌਰਾਨ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਘਪਲਾ ਕਰਨ ਦਾ ਦੋਸ਼ੀ ਪਾਇਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ |

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਕੱਢੀ 'ਸੰਘਰਸ਼ੀ ਜਾਗੋ'

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਵਲੋਂ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਕੋਠੀ ਮੂਹਰੇ 'ਸੰਘਰਸ਼ੀ ਜਾਗੋ' ਤਹਿਤ ਰੋਸ ਧਰਨਾ ਦਿੱਤਾ ਗਿਆ ਜਿਸ 'ਚ ਮਾਝਾ ਅਤੇ ਦੁਆਬਾ ਦੇ ...

ਪੂਰੀ ਖ਼ਬਰ »

ਗੰਨੇ ਦਾ ਰਸ ਵੇਚਣ ਵਾਲੇ ਅੰਗਹੀਣ ਵਿਅਕਤੀ ਦੀ ਵੇਲਣੇ 'ਚ ਮੁੜ ਆਈ ਬਾਂਹ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ 'ਚ ਗੰਨੇ ਦਾ ਜੂਸ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਇੱਕ ਅੰਗਹੀਣ ਵਿਅਕਤੀ ਦੀ ਪਹਿਲਾਂ ਕੱਟੀ ਹੋਈ ਬਾਂਹ ਅੱਜ ਮੁੜ ਗੰਨੇ ਦਾ ਜੂਸ ਕੱਢਦੇ ਸਮੇਂ ਵੇਲਣੇ 'ਚ ਆ ਗਈ, ਜਿਸਨੂੰ ਤੁਰੰਤ ਇਲਾਜ ਲਈ ...

ਪੂਰੀ ਖ਼ਬਰ »

ਦੋ ਭੈਣਾਂ ਦੇ ਇਕਲੌਤੇ ਵੀਰ ਦੀ ਭੇਦਭਰੀ ਹਾਲਾਤ 'ਚ ਮੌਤ

ਰਾਮ ਤੀਰਥ, 16 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮਿ੍ਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ | ਪਰਿਵਾਰਕ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪ੍ਰਾਈਵੇਟ ਕਾਲਜਾਂ ਦੇ ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਸੂਬਾ ਸਰਕਾਰ ਿਖ਼ਲਾਫ਼ ਦਿੱਤਾ ਧਰਨਾ

ਅੰਮਿ੍ਤਸਰ, 16 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਜ਼ਿਲੇ੍ਹ ਦੇ ਪ੍ਰਾਈਵੇਟ ਕਾਲਜਾਂ ਦੇ ਨਾਨ-ਟੀਚਿੰਗ ਸਟਾਫ ਮੈਂਬਰਾਂ ਵੱਲੋਂ ਅੱਜ ਸੂਬਾ ਸਰਕਾਰ ਿਖ਼ਲਾਫ਼ ਧਰਨਾ ਦਿੱਤਾ | ਇਹ ਧਰਨਾ ਡੀ.ਏ.ਵੀ. ਹਾਥੀ ਗੇਟ ਅਤੇ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਕੀਤੇ ਦੋ ਕਾਬੂ

ਛੇਹਰਟਾ, 16 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਮਾਣਯੋਗ ਪੁਲਿਸ ਕਮਿਸ਼ਨਰ ਐਸ.ਐਸ. ਸ੍ਰੀਵਾਸਤਵਾ ਅਤੇ ਏ.ਸੀ.ਪੀ. ਪੱਛਮੀ ਵਿਸ਼ਾਲਜੀਤ ਸਿੰਘ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਦੇ ਕੋਹੜ੍ਹ ਨੂੰ ਆਪਣੇ ਅਧੀਨ ਖੇਤਰ 'ਚੋੋਂ ਖ਼ਤਮ ਕਰਨ ਲਈ ਸਖ਼ਤੀ ਕਰਦਿਆਂ ਨਸ਼ਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿਚ ਵਿਦਿਆਰਥੀਆਂ ਦੀ ਹੋਵੇਗੀ ਭਰਵੀਂ ਸ਼ਮੂਲੀਅਤ

ਅੰਮਿ੍ਤਸਰ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਸਕੂਲਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਦੇ ਬੱਚੇ ਰਹੇ ਪੱਧਰੀ ਮੁਕਾਬਲੇ 'ਚ ਅੱਵਲ

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਨਾਮਵਰ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੇ ਖਿਲਚੀਆਂ ਵਿਖੇ ਹੋਏ ਜੋਨ ਪੱਧਰ ਦੇ ਮੁਕਾਬਲਿਆਂ 'ਚ ਅਵੱਲ ...

ਪੂਰੀ ਖ਼ਬਰ »

ਛੋਟੀ ਉਮਰ ਦੀਆਂ ਕੁੜੀਆਂ ਦੇ ਪਿੰਪਲਸ ਹੋਣ ਕਾਰਨ ਸਮਾਜ 'ਚ ਜਾਣ ਤੋਂ ਪਰਹੇਜ਼ ਨਾ ਕਰਨ-ਦਿ੍ਸ਼ਟੀ ਨੰਦਾ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਪਿੰਪਲ ਹੋਣ 'ਤੇ ਕਿਸੇ ਲੜਕੀ ਦੇ ਆਤਮ ਵਿਸ਼ਵਾਸ 'ਚ ਕਮੀ ਨਹੀਂ ਆਉਣੀ ਚਾਹੀਦੀ ਕਿਉਂਕਿ ਇਹ ਵਿਕਾਸ ਦਾ ਅਜਿਹਾ ਪੜਾਓ ਹੁੰਦਾ ਹੈ ਜਿਸ ਦਾ ਸਾਹਮਣਾ ਲਗਪਗ ਹਰ ਲੜਕੀ ਨੂੰ ਕਰਨਾ ਪੈਂਦਾ ਹੈ | ਮਾਸਟਰ ਸੈਫ਼ ਇੰਡੀਆ ਸੀਜ਼ਨ 4 ਦੀ ...

ਪੂਰੀ ਖ਼ਬਰ »

ਮਾਸਟਰ ਚਰਨ ਸਿੰਘ ਗੋਸਲ ਨਮਿਤ ਸ਼ਰਧਾਂਜਲੀ ਸਮਾਗਮ

ਮਜੀਠਾ, 16 ਅਕਤੂਬਰ (ਮਨਿੰਦਰ ਸਿੰਘ ਸੋਖੀ)-ਇਲਾਕੇ ਦੇ ਉਘੇ ਸੁਤੰਤਰਤਾ ਸੰਗਰਾਮੀ ਜਥੇਦਾਰ ਤਾਰਾ ਸਿੰਘ ਗੋਸਲ ਦੇ ਹੋਣਹਾਰ ਸਪੁੱਤਰ ਅਤੇ ਮਾਸਟਰ ਬਲਬੀਰ ਸਿੰਘ, ਰਵਿੰਦਰ ਸਿੰਘ ਗੋਸਲ, ਪਲਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਮਾਸਟਰ ਚਰਨ ਸਿੰਘ ਗੋਸਲ, ਜਿਹੜੇ ਕਿ ਬੀਤੇ ...

ਪੂਰੀ ਖ਼ਬਰ »

ਅਪੋਲੋ ਹਸਪਤਾਲ ਨੇ ਅੰਮਿ੍ਤਸਰ 'ਚ ਕੀਤੀ ਨਵੀਂ ਸੁਪਰ ਸਪੈਸ਼ਲਿਟੀ ਸੇਵਾਵਾਂ ਦੀ ਸ਼ੁਰੂਆਤ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਅਪੋਲੋ ਗਰੁੱਪ ਨੇ ਅੱਜ ਇੱਥੇ ਆਪਣੇ ਅਤਿਆਧੁਨਿਕ ਹਸਪਤਾਲ 'ਚ 7 ਨਵੀਆਂ ਸੁਪਰ ਸਪੈਸ਼ਲਿਟੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਪੰਜਾਬ ਤੇ ਗੁਆਂਢੀ ਰਾਜਾਂ ਦੇ ਲੋਕਾਂ ਨੂੰ ਘੱਟ ਕੀਮਤਾਂ 'ਤੇ ਅੰਤਰਰਾਸ਼ਟਰੀ ਪੱਧਰ ਦੀਆਂ ...

ਪੂਰੀ ਖ਼ਬਰ »

ਫੀਸ ਲੇਟ ਹੋਣ 'ਤੇ ਸਕੂਲ ਮਾਲਕ ਨੇ ਬੱਚਿਆਂ ਦੇ ਸਕੂਲਾਂ 'ਚੋਂ ਨਾਮ ਕੱਟੇ

ਓਠੀਆਂ, 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਚੱਲ ਰਹੇ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਚ ਪਿੰਡ ਦੇ ਗਰੀਬ ਪਰਿਵਾਰ ਦੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੋਂ ਇਕ ਮਹੀਨੇ ਦੀ ਫੀਸ ਲੇਟ ਹੋਣ ਕਾਰਨ ਸਕੂਲ ਮਾਲਕ ਵਲੋਂ ਦੋ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੇ ਵੱਖ-ਵੱਖ ਮੰਡਲਾਂ ਦਾ ਕੀਤਾ ਗਿਆ ਗਠਨ

ਅਜਨਾਲਾ, 16 ਅਕਤੂਬਰ (ਸੁੱਖ ਮਾਹਲ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਸੰਗਠਨ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਵਲੋਂ ਵਿੱਢੀ ਮੁਹਿੰਮ ਤਹਿਤ ਅੱਜ ਇੱਥੇ ਸਰਹੱਦੀ ਖੇਤਰ ਸਮੇਤ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਤਿ ਦੋ ਰੋਜ਼ਾ ਗੁਰਮਤਿ ਸਮਾਗਮ

ਜਗਦੇਵ ਕਲਾਂ, 16 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸਥਾਨਕ ਨਗਰ ਜਗਦੇਵ ਕਲਾਂ ਵਿਖੇ ਧੰਨ-ਧੰਨ ਬਾਬਾ ਜੀਵਨ ਸਿੰਘ ਸੇਵਕ ਸਭਾ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਰੰਘਰੇਟੇ ਗੁਰੂ ਕੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ ਵਿਦਿਆਰਥੀਆਂ ਨੂੰ ਟੈਕਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਆਮਦਨ ਕਰ ਵਿਭਾਗ ਦੁਆਰਾ ਅੱਜ ਸਥਾਨਕ ਅਲੈਗਜ਼ੇਂਡਰਾ ਹਾਈ ਸਕੂਲ 'ਚ ਆਉਟਰੀਚ ਪ੍ਰੋਗਰਾਮ ਤਹਿਤ ਜਾਗਰੂਕਤਾ ਤੇ ਸਿੱਖਿਆ ਸਮਾਰੋਹ ਕਰਾਇਆ ਗਿਆ | ਇਹ ਸਮਾਰੋਹ ਪਿ੍ੰਸੀਪਲ ਆਮਦਨ ਕਰ ਕਮਿਸ਼ਨਰ-1 ਸ੍ਰੀ ਐਸ.ਕੇ. ਰਸਤੋਗੀ ਦੇ ਮਾਰਗ ...

ਪੂਰੀ ਖ਼ਬਰ »

ਚੋਰਾਂ ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਕੀਤਾ ਚੋਰੀ

ਭਿੰਡੀ ਸੈਦਾਂ, 16 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਊਰ ਦੀ ਪੱਤੀ ਮੁਹਾਰ ਵਿਖੇ ਬੀਤੀ ਰਾਤ ਚੋਰਾਂ ਵਲੋਂ 8 ਬੰਬੀਆਂ ਨਾਲ ਸਬੰਧਤ ਚੱਲਦੇ ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਣ ਲਈ ਸੁਨਹਿਰੀ ਮੌਕਾ

ਜਲੰਧਰ, 16 ਅਕਤੂਬਰ (ਅ.ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਪੰਜਾਬ ਦੇ ਮੋਗਾ ਵਿਚ ਕਰਵਾਇਆ ਜਾ ਰਿਹਾ ਹੈ | 18 ਅਕਤੂਬਰ ਨੂੰ ਸੈਮੀਨਾਰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਅੰਮਿ੍ਤਸਰ ਦਫਤਰ ਐਸਸੀਐਫ 52, ਪੁਸ਼ਪਾ ਟਾਵਰ, ...

ਪੂਰੀ ਖ਼ਬਰ »

ਦਵਾਈ ਦੀ ਸਪਰੇਅ ਕਰਨ ਨਾਲ 22 ਏਕੜ ਫ਼ਸਲ ਬਰਬਾਦ, ਕਿਸਾਨ ਵਲੋਂ ਮੁਆਵਜ਼ੇ ਦੀ ਮੰਗ

ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਜਿਥੇ ਕਿਸਾਨਾਂ ਦੀ ਫ਼ਸਲ ਕੁਦਰਤੀ ਆਫਤਾਂ ਨਾਲ ਖ਼ਰਾਬ ਹੋਈ ਹੈ ਤੇ ਕਿਸਾਨ ਸਰਕਾਰ ਪਾਸੋਂ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਮੰਗ ਰਹੇ ਹਨ, ਉੱਥੇ ਕਿਸਾਨਾਂ ਵਲੋਂ ਆਪਣੀ ਫ਼ਸਲ ਦੀ ਚੰਗੀ ਪੈਦਾਵਾਰ ਲਈ ਵਰਤੀਆਂ ਜਾਂਦੀਆਂ ...

ਪੂਰੀ ਖ਼ਬਰ »

ਅਜਨਾਲਾ ਦੇ ਸੇਵਾ ਕੇਂਦਰ ਬਣ ਰਹੇ ਹਨ ਦੁਬਿਧਾ ਕੇਂਦਰ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਪਿੰਡ ਪੱਧਰ 'ਤੇ ਲੋਕਾਂ ਨੂੰ ਇਕ ਛੱਤ ਹੇਠਾਂ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੇ ਮਕਸਦ ਨਾਲ ਖੋਲ੍ਹੇ ਗਏ ਜਿਆਦਾਤਰ ਸੇਵਾ ਕੇਂਦਰ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਬੰਦ ਕਰ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲ ਤੇ ਦੋ ਮੋਬਾਈਲਾਂ ਸਮੇਤ ਦੋ ਕਾਬੂ

ਛੇਹਰਟਾ, 16 ਅਕਤੂਬਰ (ਵਡਾਲੀ)-ਪੁਲਿਸ ਕਮਿਸ਼ਨਰ ਸ੍ਰੀ ਵਾਸਤਵਾ ਵਲੋਂ ਮਾੜੇ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਏ.ਡੀ.ਸੀ.ਪੀ-2 ਲਖਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਹਲਕਾ ਵੈਸਟ ਦੇ ਏ.ਸੀ.ਪੀ. ...

ਪੂਰੀ ਖ਼ਬਰ »

ਵੋਟਾਂ ਕੱਟਣ ਦੀ ਰੰਜਿਸ਼ 'ਚ ਗਰਭਵਤੀ ਅਧਿਆਪਕਾ ਨਾਲ ਕੁੱਟਮਾਰ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਾ ਵਿਖੇ ਡਿਊਟੀ ਨਿਭਾਅ ਰਹੀ ਇਕ ਗਰਭਵਤੀ ਅਧਿਆਪਕਾ ਮਨਜੀਤ ਕੌਰ ਨੇ ਵੋਟਾਂ ਕੱਟਣ ਦੀ ਰੰਜਿਸ਼ 'ਚ ਕੁਝ ਲੋਕਾਂ ਵਲੋਂ ਬੰਦੀ ਬਣਾਕੇ ਮਾਰਕੁਟ ਕਰਨ ਦੇ ਗੰਭੀਰ ਦੋਸ਼ ਲਾਏ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮਰਾ ਵਲੋਂ ਸਕੂਲ ਦਾ ਅਚਨਚੇਤ ਨਿਰੀਖਣ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਮਿਆਰੀ ਅਤੇ ਸਮੇਂ ਦੇ ਹਾਣ ਦੀ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਪ੍ਰੋਜੈਕਟ 'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸ਼ਹਿਰ 'ਚ ਲੁੱਟਾਂ-ਖੋਹਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਗਰੀ 'ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭਾਵੇਂ ਸੱਤਾਧਾਰੀ ਮੰਤਰੀ ਜਾਂ ਆਗੂ ਮੰਨਣ ਨੂੰ ਤਿਆਰ ਨਹੀਂ ਪਰ ਅਸਲੀਅਤ ਇਹ ਹੈ ਕਿ ਸ਼ਹਿਰ 'ਚ ਲੁੱਟਾਂ-ਖੋਹਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਜਿੱਥੇ ਕਰੋੜਾਂ ਰੁਪਏ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵਨਿਯੁਕਤ ਸਕੱਤਰ ਤਲਵੰਡੀ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਧਾਮਾਂ 'ਚ ਕੀਤੀ ਸੇਵਾ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਅਕਾਲੀ ਦਲ ਦੇ ਨਵ-ਨਿਯੁਕਤ ਸਕੱਤਰ ਰਣਜੀਤ ਸਿੰਘ ਤਲਵੰਡੀ ਵਲੋਂ ਅੱਜ ਅੰਮਿ੍ਤਸਰ ਦੇ ਵੱਖ-ਵੱਖ ਗੁਰਦੁਆਰਾਂ ਸਾਹਿਬ ਵਿਖੇ ਮੱਥਾ ਟੇਕਣ ਅਤੇ ਬਰਤਨਾਂ ਦੀ ਸੇਵਾ ਕਰਨ ਲਈ ਪੁੱਜੇ | ਸ. ਤਲਵੰਡੀ ਦੀ ਇਸ ਧਾਰਮਿਕ ਫ਼ੇਰੀ ਪੁਰੀ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਵਿਚ ਸਿਹਤ ਸਹੂਲਤਾਂ ਰੱਬ ਆਸਰੇ

ਅਟਾਰੀ, 16 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਸਰਹੱਦੀ ਇਲਾਕੇ ਦੇ ਵਾਸੀ ਜਿਥੇ ਦੇਸ਼ ਤੇ ਭੀੜ ਪੈਣ 'ਤੇ ਸਭ ਤੋਂ ਅੱਗੇ ਹੋ ਕੇ ਦੇਸ਼ ਲਈ ਸਭ ਕੁਝ ਵਾਰਨ ਲਈ ਤਿਆਰ ਰਹਿੰਦੇ ਹਨ ਪਰ ਮੁੱਢਲੀਆਂ ਲੋੜਾਂ ਜਿਨ੍ਹਾਂ ਵਿਚ ਸਿਹਤ ਸਹੂਲਤ ਜਰੂਰੀ ਹੈ, ਵਿਚ ਸਭ ਤੋਂ ਫਾਡੀ ਹਨ | ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਵਰਕਰਾਂ ਤੇ ਆਗੂਆਂ ਦੀ ਮੀਟਿੰਗ

ਅਜਨਾਲਾ, 16 ਅਕਤੂਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਨਕਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੂਬਾ ਜਨਰਲ ਸਕੱਤਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਵਰਕਰਾਂ ਨੂੰ ਸੱਦਾ ਦਿੱਤਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਨਿਰੰਤਰ ਵਾਧਾ ਕਰਕੇ ਅਤੇ ਮਹਿੰਗਾਈ ...

ਪੂਰੀ ਖ਼ਬਰ »

ਸ਼ੇਅਰ ਮਾਰਕੀਟ ਵਿਸ਼ੇ 'ਤੇ ਲੱਗੀ ਵਰਕਸ਼ਾਪ

ਅੰਮਿ੍ਤਸਰ, 16 ਅਕਤੂਬਰ (ਸ਼ੈਲੀ)-ਇਨਵੈਸਟਮੈਂਟ ਸਟਾਲਵਾਰਟਸ ਵਲੋਂ 'ਸਟਾਕ ਮਾਰਕੀਟ ਟ੍ਰੇਡਿੰਗ' ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ ਗਈ ਅਤੇ ਇਸ ਦਾ ਉਦਘਾਟਨ ਜੀ.ਐਨ.ਡੀ.ਯੂ. ਦੇ ਸਕੂਲ ਆਫ ਫਾਇਨੈਂਸੀਅਲ ਸਟੱਡੀਜ਼ ਵਿਭਾਗ ਦੇ ਮੁਖੀ ਪ੍ਰੋ: ਜਸਪਾਲ ਸਿੰਘ ਵਲੋਂ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਥਾਣਾ ਮੁਖੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਤੋਂ ਸੋਨੂੰ ਕੰਗਲਾ ਸਣੇ 5 ਬਰੀ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਥਾਣਾ ਮੁਖੀ 'ਤੇ ਜਾਨਲੇਵਾ ਹਮਲਾ ਕਰਨ ਤੇ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ਾਂ ਅਧੀਨ ਗਿ੍ਫ਼ਤਾਰ ਕੀਤੇ ਗੈਂਗਸਟਰ ਸੋਨੂੰ ਕੰਗਲਾ ਸਣੇ 5 ਜਣਿਆ ਨੂੰ ਅੱਜ ਇੱਥੇ ਜ਼ਿਲ੍ਹਾ ਸ਼ੈਸ਼ਨ ਜੱਜ ਕਰਮਜੀਤ ਸਿੰਘ ਦੀ ਅਦਾਲਤ ਵਲੋਂ ਗਵਾਹਾਂ ਤੇ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਖਾਂ ਦਾ ਕੀਮਤੀ ਸਾਮਾਨ ਸੜਕੇ ਸੁਆਹ

ਚੱਬਾ, 16 ਅਕਤੂਬਰ (ਜੱਸਾ ਅਨਜਾਣ)-ਥਾਣਾ ਚਾਟੀਵਿੰਡ ਖੇਤਰ 'ਚ ਬੀਤੀ ਦੇਰ ਰਾਤ ਬਿਜਲੀ ਦੇ ਸ਼ਾਟ ਸਰਕਟ ਤੋਂ ਪੈਦਾ ਹੋਈ ਚੰਗਿਆੜੀ ਨਾਲ ਲੱਗਣ ਨਾਲ ਇਥੋਂ ਦੇ ਇਕ ਘਰ ਦਾ ਸਾਰਾ ਕੀਮਤੀ ਸਮਾਨ ਤੇ ਮੋਟਰਸਾਈਕਲ ਸੜਕੇ ਸੁਆਹ ਹੋ ਗਿਆ | ਜਾਣਕਾਰੀ ਦਿੰਦਿਆਂ ਮਕਾਨ ਮਾਲਕ ਸਰਬਜੀਤ ...

ਪੂਰੀ ਖ਼ਬਰ »

ਨੌਜਵਾਨ ਮਿਹਨਤ ਕਰਕੇ ਆਉਣ ਵਾਲੇ ਸਮੇਂ 'ਚ ਤਿੱਖੀਆਂ ਤਬਦੀਲੀਆਂ ਦੇ ਹਾਣੀ ਬਣਨ-ਸਰਕਾਰੀਆ, ਅਜਨਾਲਾ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ ਪ੍ਰਸ਼ੋਤਮ)-ਨੌਜਵਾਨ ਵਰਗ ਪੜ੍ਹਾਈ 'ਚ ਵੱਧ ਤੋਂ ਵੱਧ ਮਿਹਨਤ ਕਰਕੇ ਆਉਣ ਵਾਲੇ ਸਮੇਂ 'ਚ ਆ ਰਹੀਆਂ ਤਿੱਖੀਆਂ ਤਬਦੀਲੀਆਂ ਦੇ ਹਾਣੀ ਬਣਨ ਤਾਂ ਜੋ ਇੱਕ ਨਿਰੋਏ ਸਮਾਜ ਦੀ ਸਿਰਜਣਾਂ ਅਸਾਨੀ ਨਾਲ ਕੀਤੀ ਜਾ ਸਕੇ | ਇਹ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਇਕ ਹੋਰ ਵਿਦਿਆਰਥੀ ਦਾ ਲਗਾਇਆ ਆਸਟ੍ਰੇਲੀਆ ਸਟੱਡੀ ਵੀਜ਼ਾ

ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਪੰਜਾਬ ਦੀ ਸਫਲ ਤੇ ਭਰੋਸੇਮੰਦ ਸੰਸਥਾ ਟੀਮ ਗਲੋਬਲ ਇਮੀਗਰੇਸ਼ਨ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਵੰਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ

ਚੱਬਾ, 16 ਅਕਤੂਬਰ (ਜੱਸਾ ਅਨਜਾਣ)-1757 ਈ. ਵਿਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਆਜ਼ਾਦ ਕਰਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ (ਪੰਜਾਬ) ਜਲ ਸਪਲਾਈ ਬ੍ਰਾਂਚ ਬਾਬਾ ਬਕਾਲਾ ਸਾਹਿਬ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਰਿਆੜ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੇਅਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਨੇ ਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ | ਜਿਸ 'ਚ ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖ਼ਸ਼ੀ, ਡਿਪਟੀ ਮੇਅਰ ਸ੍ਰੀ ਯੂਨਸ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਬੀ.ਐੱਡ. ਅਧਿਆਪਕ ਫਰੰਟ ਨੇ ਕੀਤਾ ਸਿੱਖਿਆ ਵਿਭਾਗ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 16 ਅਕਤੂਬਰ (ਐੱਸ. ਪ੍ਰਸ਼ੋਤਮ)-ਅੱਜ ਅਜਨਾਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਜ਼ਿਲਾ ਜਨਰਲ ਸਕੱਤਰ ਅਮਰਜੀਤ ਸਿੰਘ ਕਲੇਰ ਤੇ ਤਹਿਸੀਲ ਪ੍ਰਧਾਨ ਸ੍ਰੀ ਤਰਸੇਮ ਲਾਲ ਦੀ ਸਾਂਝੀ ਅਗਵਾਈ 'ਚ ਪ੍ਰਾਇਮਰੀ ਸਿੱਖਿਆ ਬਲਾਕਾਂ ਦੀ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਔਰਤਾਂ ਿਖ਼ਲਾਫ਼ ਹੋ ਰਹੇ ਜ਼ੁਲਮਾਂ ਵਿਰੁੱਧ ਸੰਘਰਸ਼ ਕਰੇਗੀ-ਪਾਸਲਾ

ਰਈਆ, 16 ਅਕਤੂਬਰ (ਸੁੱਚਾ ਸਿੰਘ ਘੁੰਮਣ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇਸ਼ ਅੰਦਰ ਜਾਤ ਰਹਿਤ ਸਮਾਜ ਦੀ ਸਿਰਜਣਾ ਕਰਨ ਅਤੇ ਔਰਤਾਂ ਿਖ਼ਲਾਫ਼ ਹੋ ਰਹੇ ਜ਼ੁਲਮਾਂ ਿਖ਼ਲਾਫ਼ ਲਹੂ-ਵੀਹਵਾਂ ਸੰਘਰਸ਼ ਕਰੇਗੀ | ਇਹ ਪ੍ਰਗਟਾਵਾ ਪਾਰਟੀ ਦੇ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX