ਤਾਜਾ ਖ਼ਬਰਾਂ


ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  3 minutes ago
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ)- ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ 'ਚ...
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  12 minutes ago
ਫ਼ਤਿਹਗੜ੍ਹ ਸਾਹਿਬ, 26 ਜਨਵਰੀ (ਬਲਜਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ ਮੌਕੇ ਪੰਜਾਬ ਦੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  29 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  31 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  35 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  34 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  24 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  55 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 2 hours ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 2 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 minute ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 3 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 3 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  1 minute ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 4 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 4 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 4 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 4 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 4 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 4 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 5 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਕਿਊ.ਐਸ ਇੰਡੀਆ ਯੂਨੀਵਰਸਿਟੀ ਰੈਂਕਿੰਗ-2019- ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਤੀਜਾ ਰੈਂਕ, ਸਮੁੱਚੀ ਰੈਂਕਿੰਗ 'ਚ 49ਵੇਂ ਸਥਾਨ 'ਤੇ

ਚੰਡੀਗੜ੍ਹ, 16 ਅਕਤੂਬਰ (ਮਨਜੋਤ ਸਿੰਘ ਜੋਤ)- ਕਿਊ.ਐਸ ਇੰਡੀਆ ਯੂਨੀਵਰਸਿਟੀ ਰੈਂਕਿੰਗ-2019 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਤੀਜਾ ਰੈਂਕ ਮਿਲਿਆ ਹੈ | ਇਹ ਰੈਂਕ ਭਾਰਤੀ ਯੂਨੀਵਰਸਿਟੀਆਂ ਐਕਟ 1904 ਤਹਿਤ ਦਿੱਤਾ ਗਿਆ ਹੈ, ਜੋ ਕਿ ਪੰਜ ਯੂਨੀਵਰਸਿਟੀਆਂ 'ਤੇ ਲਾਗੂ ਹੁੰਦਾ ਹੈ | ਐਕਟ ਅਨੁਸਾਰ ਪੰਜਾਬ ਯੂਨੀਵਰਸਿਟੀ ਨੂੰ ਕਲਕੱਤਾ ਅਤੇ ਮੁੰਬਈ ਯੂਨੀਵਰਸਿਟੀਆਂ ਤੋਂ ਬਾਅਦ ਤੀਜਾ ਸਥਾਨ ਮਿਲਿਆ ਹੈ ਜਦਕਿ 80 ਅਦਾਰਿਆਂ ਵਿਚੋਂ ਕੀਤੀ ਸਮੁੱਚੀ ਰੈਂਕਿੰਗ ਵਿਚ 49ਵਾਂ ਰੈਂਕ ਮਿਲਿਆ ਹੈ | ਪੰਜਾਬ ਯੂਨੀਵਰਸਿਟੀ ਦੇ ਐਮ.ਬੀ.ਏ. ਕੋਰਸ ਨੂੰ ਏਸ਼ੀਆ ਵਿਚ ਪੰਦਰਾਂ ਰੈਂਕ ਹਾਸਲ ਹੋਇਆ ਹੈ | ਸਰਵੇਖਣ ਵਿਚ ਪੰਜਾਬ ਯੂਨੀਵਰਸਿਟੀ ਨੂੰ ਅਕੈਡਮਿਕ ਵਿਚ 19, ਕਰਮਚਾਰੀ ਭਰਤੀ ਵਿਚ 42, ਪੱਤਰ ਪ੍ਰਤੀ ਫੈਕਿਲਟੀ 'ਚ 48, ਪ੍ਰਤੀ ਪੱਤਰ ਸੀਟਾਂ 'ਚ 35 ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ 42ਵੇਂ ਸਥਾਨ 'ਤੇ ਰੱਖਿਆ ਗਿਆ ਹੈ | ਇਸ ਸਰਵੇਖਣ ਵਿਚ ਭਾਰਤ ਦੇ 80 ਅਦਾਰੇ ਸ਼ਾਮਿਲ ਕੀਤੇ ਗਏ ਸਨ ਜਦਕਿ ਇਨ੍ਹਾਂ ਵਿਚ 75 ਰੈਂਕਾਂ ਦਾ ਐਲਾਨ ਕੀਤਾ ਗਿਆ | ਕਿਊ.ਐਸ ਵਲੋਂ ਸਰਵੇਖਣ ਵਿਚ ਸਾਰੀਆਂ ਯੂਨੀਵਰਸਿਟੀਆਂ ਨੂੰ ਵੱਖ-ਵੱਖ ਪੈਮਾਨਿਆਂ 'ਤੇ ਪਰਖਣ ਤੋਂ ਬਾਅਦ ਸਕੋਰ ਦਿੱਤੇ ਗਏ ਜਿਸ ਵਿਚ ਪੰਜਾਬ ਯੂਨੀਵਰਸਿਟੀ ਨੂੰ 1904 ਐਕਟ ਤਹਿਤ ਤੀਜਾ ਅਤੇ ਸਮੁੱਚੀ ਰੈਂਕਿੰਗ ਵਿਚ 49ਵਾਂ ਸਥਾਨ ਮਿਲਿਆ ਹੈ | ਕਿਊ.ਐਸ ਵਲੋਂ ਭਾਰਤੀ ਯੂਨੀਵਰਸਿਟੀਆਂ ਦੀ ਪਹਿਲੀ ਵਾਰ ਰੈਂਕਿੰਗ ਕੀਤੀ ਗਈ ਹੈ | ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਰਾਜ ਕੁਮਾਰ ਨੇ ਰੈਂਕਿੰਗ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਯੂਨੀਵਰਸਿਟੀ ਨੇ ਰੈਂਕਿੰਗ 'ਚ ਆਪਣੀ ਜਗਾ ਬਣਾਈ ਹੈ | ਉਨ੍ਹਾਂ ਵਿਦਿਆਰਥੀਆਂ, ਖੋਜ ਵਿਦਿਆਰਥੀਆਂ (ਰਿਸਰਚ ਸਕਾਲਰ), ਅਧਿਆਪਕਾਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ |
ਵਿਸ਼ਵ ਦੀਆਂ ਯੂਨੀਵਰਸਿਟੀਆਂ 'ਚ ਨਹੀਂ ਬਣਾ ਸਕੀ ਥਾਂ
ਕਿਊ. ਐਸ ਵਲੋਂ ਕੀਤੀ ਵਿਸ਼ਵ ਪੱਧਰ ਦੀ ਰੈਂਕਿੰਗ ਵਿਚ ਪੰਜਾਬ ਯੂਨੀਵਰਸਿਟੀ ਫਾਡੀ ਰਹਿ ਗਈ | ਪਹਿਲੀ 150 ਰੈਂਕਿੰਗ ਵਿਚ ਭਾਰਤੀ ਯੂਨੀਵਰਸਿਟੀ ਕਿਸੇ ਵੀ ਰੈਂਕ 'ਤੇ ਨਹੀਂ ਹੈ | 2019 ਵਿਚ ਪੰਜਾਬ ਯੂਨੀਵਰਸਿਟੀ 801 ਤੋਂ ਹਜ਼ਾਰ ਵਿਚ ਕਿਸੇ ਵੀ ਸਥਾਨ 'ਤੇ ਨਹੀਂ ਹੈ ਜਦਕਿ 2018 ਵਿਚ ਪੰਜਾਬ ਯੂਨੀਵਰਸਿਟੀ ਦੀ ਰੈਂਕਿੰਗ 801 ਤੋਂ 1000 ਦੇ ਵਿਚ ਸੀ | 2017 ਤੇ 2016 ਵਿਚ ਪੰਜਾਬ ਯੂਨੀਵਰਸਿਟੀ 701 ਰੈਂਕਿੰਗ ਵਿਚ ਸੀ | ਇਸ ਰੈਂਕਿਗ ਵਿਚ ਆਈ.ਆਈ.ਟੀ ਮੁੰਬਈ 162, ਇੰਡੀਅਨ ਇੰਸਚੀਟਿਊਟ ਆਫ਼ ਸਾਇੰਸ 170 ਰੈਂਕ ਅਤੇ ਆਈ.ਆਈ.ਟੀ. ਦਿੱਲੀ 172ਵੇਂ ਰੈਕ 'ਤੇ ਹਨ ਜਦਕਿ ਆਈ.ਆਈ.ਟੀ. ਮਦਰਾਸ 264 ਅਤੇ ਆਈ.ਆਈ.ਟੀ. ਕਾਨਪੁਰ 283 ਰੈਂਕ 'ਤੇ ਹਨ |

ਢੀਂਗਰਾ ਕਮਿਸ਼ਨ ਵਿਰੁੱਧ ਹੁੱਡਾ ਦੀ ਪਟੀਸ਼ਨ 'ਤੇ ਫ਼ੈਸਲਾ ਰਾਖਵਾਂ

ਚੰਡੀਗੜ੍ਹ, 16 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਪਲਾਟਾਂ ਦੇ ਘੁਟਾਲੇ ਦੀ ਜਾਂਚ ਲਈ ਮੌਜੂਦਾ ਖੱਟਰ ਸਰਕਾਰ ਵਲੋਂ ਬਣਾਏ ਗਏ ਜਸਟਿਸ ਢੀਂਗਰਾ ਕਮਿਸ਼ਨ ਵਿਰੁੱਧ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਦਾਖ਼ਲ ਪਟੀਸ਼ਨ 'ਤੇ ਦੋਵੇਂ ਧਿਰਾਂ ਦੀ ...

ਪੂਰੀ ਖ਼ਬਰ »

ਕੋਠੀ 'ਚ ਮਿਲੀ ਡਰਾਈਵਰ ਦੀ ਲਾਸ਼

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 10 ਦੀ ਇਕ ਕੋਠੀ ਵਿਚ ਕੰਮ ਕਰਨ ਵਾਲੇ ਡਰਾਈਵਰ ਨੇ ਖ਼ੁਦ ਨੂੰ ਕਮਰੇ ਅੰਦਰ ਬੰਦ ਕਰ ਲਿਆ, ਕੁਝ ਸਮੇਂ ਬਾਅਦ ਜਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਤੋੜਿਆ ਤਾਂ ਅੰਦਰੋਂ ਡਰਾਈਵਰ ਦੀ ਲਾਸ਼ ਮਿਲੀ | ...

ਪੂਰੀ ਖ਼ਬਰ »

ਸ਼ਹਿਰ ਦੇ ਦੋ ਮੰਦਰਾਂ 'ਚੋਂ ਦਾਨ ਪੇਟੀਆਂ ਚੋਰੀ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿਚ ਪੈਂਦੇ ਦੋ ਮੰਦਰਾਂ 'ਚ ਚੋਰਾਂ ਨੇ ਚੜ੍ਹਾਵਾ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਚੋਰਾਂ ਨੇ ਸੈਕਟਰ 19 ਵਿਚ ਪੈਂਦੇ ਸਨਾਤਨ ਧਰਮ ਪੰਚਮੁੱਖੀ ਹਨੂਮਾਨ ਮੰਦਰ ਅਤੇ ਰਕੇਸ਼ਵਰ ਸ੍ਰੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਦੋਸ਼ੀ ਕਰਾਰ, ਇਕ ਬਰੀ

ਚੰਡੀਗੜ੍ਹ, 16 ਅਕਤੂਬਰ (ਰਣਜੀਤ ਸਿੰਘ/ਜਾਗੋਵਾਲ)- ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਅਦਾਲਤ ਨੇ ਇਕ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਇਕ ਨੂੰ ਮਾਮਲੇ 'ਚ ਬਰੀ ਕਰ ਦਿੱਤਾ ਗਿਆ ਹੈ | ਅਦਾਲਤ ਮਾਮਲੇ 'ਚ 18 ਅਕਤੂਬਰ ਨੂੰ ਸਜ਼ਾ 'ਤੇ ਫ਼ੈਸਲਾ ਸੁਣਾ ...

ਪੂਰੀ ਖ਼ਬਰ »

ਥਾਣੇਦਾਰ 10 ਹਜ਼ਾਰ ਰੁ. ਵੱਢੀ ਲੈਂਦਾ ਗਿ੍ਫਤਾਰ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਗੁਰੂਗ੍ਰਾਮ ਦੇ ਵਿਨਿਤ ਕੁਮਾਰ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗੁਰੂਗ੍ਰਾਮ ਦੇ ਉਦਯੋਗ ਵਿਹਾਹਰ ਦੇ ਪੁਲਿਸ ਥਾਣਾ ਦੇ ਸਹਾਇਕ ਸਬ ਇੰਸਪੈਕਟਰ ਜਿਤੇਂਦਰ ਕੁਮਾਰ ਨੂੰ ਰੰਗੇ ...

ਪੂਰੀ ਖ਼ਬਰ »

ਨੌਜਵਾਨ ਹੁਣ ਗੌਲਫ਼ ਨੂੰ ਆਪਣੇ ਕਰੀਅਰ ਵਜੋਂ ਲੈਣ ਲੱਗੇ - ਜੀਵ ਮਿਲਖਾ ਸਿੰਘ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)- 'ਨੌਜਵਾਨ ਗੌਲਫਰ ਵਿਚ ਹੁਣ ਗੌਲਫ਼ ਖੇਡ ਪ੍ਰਤੀ ਜਿੱਥੇ ਖਿਡਾਰੀ ਮਿਹਨਤ ਤੇ ਲਗਨ ਨਾਲ ਜੁੜੇ ਰਹੇ ਹਨ ਉੱਥੇ ਉਹ ਗੋਲਫ਼ ਨੂੰ ਆਪਣੇ ਕਰੀਅਰ ਵਜੋਂ ਵੀ ਲੈਣ ਲੱਗੇ ਹਨ...' ਇਹ ਗੱਲ ਅੱਜ ਇੱਥੇ ਪਦਮਸ੍ਰੀ ਜੀਵ ਮਿਲਖਾ ਸਿੰਘ ਵਲੋਂ ...

ਪੂਰੀ ਖ਼ਬਰ »

ਖੇਰ ਨੇ ਮੌਲੀ ਜਾਗਰਾਂ 'ਚ ਰੱਖਿਆ ਗਰੀਨ ਪਾਰਕ ਦਾ ਨੀਂਹ ਪੱਥਰ

ਚੰਡੀਗੜ੍ਹ, 16 ਅਕਤੂਬਰ(ਆਰ.ਐਸ.ਲਿਬਰੇਟ)- ਅੱਜ ਮੌਲੀ ਜਾਗਰਾਂ ਵਿਖੇ ਗਰੀਨ ਪਾਰਕ ਦੇ ਦੂਜੇ ਭਾਗ ਕਿਰਨ ਖੇਰ ਨੇ ਨੀਂਹ ਪੱਥਰ ਰੱਖਿਆ, ਸੰਬੋਧਨ ਦੌਰਾਨ ਸ੍ਰੀਮਤੀ ਕਿਰਨ ਖੇਰ ਨੇ ਕਿਹਾ ਕਿ ਨਗਰ ਨਿਗਮ ਦੇ ਪ੍ਰਸ਼ਾਸਨ ਚੰਡੀਗੜ੍ਹ ਨੂੰ ਹਰਾ ਭਰਾ ਬਣਾਉਣ ਲਈ ਹਰ ਕੋਸ਼ਿਸ਼ ਕਰ ...

ਪੂਰੀ ਖ਼ਬਰ »

'ਸਟੈਚੂ ਆਫ਼ ਯੂਨਿਟੀ' ਲਈ ਸੱਦਾ ਪੱਤਰ ਦੇਣ ਪਹੁੰਚੀ ਗੁਜਰਾਤ ਦੀ ਟੀਮ

ਚੰਡੀਗੜ੍ਹ, 16 ਅਕਤੂਬਰ (ਐਨ.ਐਸ.ਪਰਵਾਨਾ) - ਆਜ਼ਾਦੀ ਤੇ ਉਸ ਤੋਂ ਬਾਅਦ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਵਿਚ ਵਰਨਣਯੋਗ ਯੋਗਦਾਨ ਦੇਣ ਵਾਲੇ ਲੋਹ ਪੁਰਖ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਪਛਾਣ ਅਤੇ ਉਨ੍ਹਾਾ ਨੂੰ ਸੱਚੀ ਸ਼ਰਧਾਂਜਲੀ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਵਫ਼ਦ ਸੁਰੇਸ਼ ਕੁਮਾਰ ਨੂੰ ਮਿਲਿਆ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ) - ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਵਾਉਣ ਸਬੰਧੀ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਕਨਵੀਨਰ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ 'ਚ ਮੁੱਖ ਮੰਤਰੀ ਦੇ ਚੀਫ਼ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੂੰ ...

ਪੂਰੀ ਖ਼ਬਰ »

23 ਤੋਂ ਰਾਜ ਪੱਧਰੀ ਖੇਡ ਮਹਾਕੁੰਭ ਸ਼ੁਰੂ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ 23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਪ੍ਰਬੰਧ ਕੀਤਾ ਜਾਵੇਗਾ | ਇਸ ਵਿਚ ਕੀਤੇ ਜਾਣ ਵਾਲੇ 15 ਕੌਮਾਂਤਰੀ ਖੇਡਾਂ ਦੇ ਮੁਕਾਬਲਿਆਂ ਵਿਚ ਰਾਜ ਦੇ ਕਰੀਬ 7500 ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ 'ਤੇ ਪੈਦਲ ਯਾਤਰਾ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ 4 ਸਾਲਾਂ ਦੌਰਾਨ ਸਭ ਕਾ ਸਾਥ-ਸੱਭ ਕਾ ਵਿਕਾਸ ਦੀ ਸੋਚ ਦੇ ਨਾਲ ਸੂਬੇ ਵਿਚ ਰੋਟੀ, ਕੱਪੜਾ, ਮਕਾਨ, ਸਿੱਖਿਆ, ਸਿਹਤ ਅਤੇ ਸਨਮਾਨ ਵਰਗੀਆਂ 6 ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਦਾ ਸਟੈਂਡਿੰਗ ਕਮੇਟੀ ਦਾ ਮੁੜ ਮੈਂਬਰ ਚੁਣੇ ਜਾਣ 'ਤੇ ਸਨਮਾਨ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)- ਲੋਕ ਸਭਾ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਦਾ ਮੁੜ ਮੈਂਬਰ ਚੁਣੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਸੀਨੀਅਰ ਲੀਡਰਸ਼ਿਪ ਵਲੋਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

2 ਨਾਬਾਲਿਗ਼ ਲੜਕਿਆਂ ਨਾਲ ਛੇੜਛਾੜ ਦਾ ਮਾਮਲਾ ਬਾਲ ਵਿਕਾਸ ਸੁਰੱਖਿਆ ਅਫਸਰ ਦੀ ਸ਼ਿਕਾਇਤ 'ਤੇ ਐਨ.ਜੀ.ਓ. ਸੰਚਾਲਕ ਤੇ 3 ਲੜਕਿਆਂ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 16 ਅਕਤੂਬਰ, (ਹੈਪੀ ਪੰਡਵਾਲਾ)- ਲਾਵਾਰਿਸ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਵਾਲੀ ਇੱਥੋਂ ਦੀ ਇਕ ਐਨ. ਜੀ. ਓ. ਵਿਖੇ ਦੋ ਨਾਬਾਲਿਗ ਲੜਕਿਆਂ ਨਾਲ ਉੱਥੇ ਰਹਿ ਰਹੇ 3 ਨਾਬਾਲਿਕ ਲੜਕਿਆਂ ਵਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਣ-ਅਧਿਕਾਰਤ ਉੁਸਾਰੀਆਂ ਤੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਵਿਕਸਿਤ ਹੋਣ ਤੋਂ ਰੋਕਣ ਲਈ ਪੁੱਡਾ ਵਲੋਂ ਜਾਰੀ ਐਪ 'ਤੇ 500 ਤੋਂ ਵੱਧ ਸ਼ਿਕਾਇਤਾਂ ਆਈਆਂ

ਐੱਸ. ਏ. ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਰਾਜ ਵਿਚ ਅਣ-ਅਧਿਕਾਰਤ ਉੁਸਾਰੀਆਂ ਅਤੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਵਿਕਸਿਤ ਹੋਣ ਤੋਂ ਰੋਕਣ ਲਈ ਵਿਭਾਗ ਵਲੋਂ ਪੁੱਡਾ ਯੂ. ਸੀ. ਆਈ. ਸੀ. ਐਪ ਵਿਕਸਿਤ ਕੀਤੀ ਗਈ ਸੀ, ਜਿਸ ਦੇ ਕਿ ਸ਼ਾਨਦਾਰ ਨਤੀਜੇ ਸਾਹਮਣੇ ...

ਪੂਰੀ ਖ਼ਬਰ »

ਵਿਭਾਗ ਵਲੋਂ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਨ ਦੀ ਕਾਰਵਾਈ ਜਾਰੀ
ਅਣ-ਅਧਿਕਾਰਤ ਉੁਸਾਰੀਆਂ ਤੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਵਿਕਸਿਤ ਹੋਣ ਤੋਂ ਰੋਕਣ ਲਈ ਪੁੱਡਾ ਵਲੋਂ ਜਾਰੀ ਐਪ 'ਤੇ 500 ਤੋਂ ਵੱਧ ਸ਼ਿਕਾਇਤਾਂ ਆਈਆਂ

ਐੱਸ. ਏ. ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਰਾਜ ਵਿਚ ਅਣ-ਅਧਿਕਾਰਤ ਉੁਸਾਰੀਆਂ ਅਤੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਵਿਕਸਿਤ ਹੋਣ ਤੋਂ ਰੋਕਣ ਲਈ ਵਿਭਾਗ ਵਲੋਂ ਪੁੱਡਾ ਯੂ. ਸੀ. ਆਈ. ਸੀ. ਐਪ ਵਿਕਸਿਤ ਕੀਤੀ ਗਈ ਸੀ, ਜਿਸ ਦੇ ਕਿ ਸ਼ਾਨਦਾਰ ਨਤੀਜੇ ਸਾਹਮਣੇ ...

ਪੂਰੀ ਖ਼ਬਰ »

6ਵੀਂ ਵਰ੍ਹੇਗੰਢ ਮੌਕੇ ਟਾਟਾ ਸਟਾਰਬਕਸ ਨੇ ਕੀਤੀ ਸ਼ੁਰੂਆਤ

ਚੰਡੀਗੜ੍ਹ, 16 ਅਕਤੂਬਰ (ਅ.ਬ.) - ਟਾਟਾ ਸਟਾਰਬਕਸ ਨੇ ਅੱਜ ਚੰਡੀਗੜ੍ਹ ਵਿਚ ਆਪਣੀ ਸ਼ੁਰੂਆਤ ਦਾ ਐਲਾਨ ਕੀਤਾ | ਭਾਰਤ ਸਟਾਰਬਕਸ ਦੇ ਸਭ ਤੋਂ ਤੇਜ਼ੀ ਤੋਂ ਵੱਧਦੇ ਬਾਜ਼ਾਰਾਂ ਵਿੱਚੋਂ ਇਕ ਬਣਿਆ ਹੋਇਆ ਹੈ ਤੇ ਚੰਡੀਗੜ੍ਹ ਹੁਣ ਦੇਸ਼ ਵਿਚ ਕੰਪਨੀ ਲਈ 8ਵਾਂ ਸ਼ਹਿਰ ਬੰਨ ਗਿਆ ਹੈ | ...

ਪੂਰੀ ਖ਼ਬਰ »

'ਸਟੇਟ ਭਵਨ' ਗੁਜਰਾਤ 'ਚ ਸਥਾਪਿਤ ਕੀਤਾ ਜਾਵੇਗਾ- ਸਰਕਾਰੀ ਬੁਲਾਰਾ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਵਲੋਂ ਗੁਜਰਾਤ ਵਿਚ 'ਸਟੇਚੂ ਆਫ਼ ਯੂਨਿਟੀ' ਦੇ ਕੋਲ 'ਏਕ ਭਾਰਤ ਸ੍ਰੇਸ਼ਠ ਭਾਰਤ ਪਰਿਸਰ' ਵਿਚ 'ਸਟੇਟ ਭਵਨ' ਸਥਾਪਿਤ ਕੀਤਾ ਜਾਵੇਗਾ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਟੇਟ ਭਵਨ ਤੋਂ 'ਸਟੇਚੂ ਆਫ਼ ...

ਪੂਰੀ ਖ਼ਬਰ »

ਭੋਗਪੁਰ ਸਹਿਕਾਰੀ ਖੰਡ ਮਿੱਲ ਦਾ ਨਵਾਂ ਪ੍ਰਾਜੈਕਟ 31 ਮਾਰਚ 2019 ਤੱਕ ਚਾਲੂ ਹੋਵੇਗਾ: ਰੰਧਾਵਾ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਸਹਿਕਾਰੀ ਖੰਡ ਮਿੱਲ, ਭੋਗਪੁਰ ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ. ਸਮੇਤ 15 ਮੈਗਾਵਾਟ ਕੋਜੈਨਰੇਸ਼ਨ ਦਾ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ ਅਗਲੇ ਸਾਲ 31 ਮਾਰਚ ਤੱਕ ਚਾਲੂ ਕਰ ਦਿੱਤਾ ਜਾਵੇਗਾ | ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ...

ਪੂਰੀ ਖ਼ਬਰ »

ਨੰਬਰਦਾਰਾਂ 'ਤੇ ਮਿਹਰਬਾਨ ਹੋਏ ਖੱਟਰ, ਕਈ ਤੋਹਫ਼ੇ ਦੇਣ ਦਾ ਐਲਾਨ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੰਬਰਦਾਰਾਂ ਦੇ ਮਾਣਭੱਤੇ ਨੂੰ ਦੁੱਗਣਾ ਕਰਨ ਦੇ ਐਲਾਨ ਕਰਨ ਤੋਂ ਇਲਾਵਾ ਸੂਬੇ ਦੇ ਹਰੇਕ ਨੰਬਰਦਾਰ ਨੂੰ ਮੋਬਾਈਲ ਫ਼ੋਨ ਦੇਣ ਤੇ ਉਨ੍ਹਾਂ ਨੂੰ ਆਯੂਸ਼ਮਾਨ ਯੋਜਨਾ ਵਿਚ ...

ਪੂਰੀ ਖ਼ਬਰ »

ਐਚ.ਐਸ. ਫੂਲਕਾ ਅਸਤੀਫ਼ਾ ਵਾਪਸ ਲੈਣ, ਸਿੱਖ ਪੰਥ ਦੇ ਪਹਿਰੇਦਾਰ ਬਣਨ - ਬੈਂਸ

ਚੰਡੀਗੜ੍ਹ, 16 ਅਕਤੂਬਰ (ਐਨ.ਐਸ. ਪਰਵਾਨਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਿਧਾਇਕ ਨੇ ਸੁਪਰੀਮ ਕੋਰਟ ਦੇ ਵਕੀਲ ਐਚ.ਐਸ. ਫੂਲਕਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈਣ ਤੇ ਸਿੱਖ ...

ਪੂਰੀ ਖ਼ਬਰ »

ਮਠਿਆਈ ਲੁਕਾ ਕੇ ਲਿਜਾ ਰਹੇ ਅਖ਼ਬਾਰਾਂ ਦੀ ਡਲਿਵਰੀ ਵਾਲੇ ਵਾਹਨ ਫੜੇ

ਚੰਡੀਗੜ੍ਹ•, 16 ਅਕਤੂਬਰ (ਅਜੀਤ ਬਿਊਰੋ)- ਫੂਡ ਸੇਫਟੀ ਟੀਮਾਂ ਵਲੋਂ 2 ਵੱਖ ਵੱਖ ਛਾਪੇਮਾਰੀਆਂ ਵਿਚ ਅਖ਼ਬਾਰਾਂ ਦੀ ਡਲਿਵਰੀ ਵਾਲੇ 2 ਵਾਹਨ ਫੜ੍ਹੇ •ਗਏ ਜੋ ਗੈਰ ਮਿਆਰੀ ਤੇ ਮਿਲਾਵਟੀ ਮਠਿਆਈਆਂ ਲੁਕਾ ਕੇ ਲਿਜਾ ਰਹੇ ਸਨ | ਇਹ ਜਾਣਕਾਰੀ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ...

ਪੂਰੀ ਖ਼ਬਰ »

21.84 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਸਨਅਤੀ ਫੋਕਲ ਪੁਆਇੰਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ- ਸੁੰਦਰ ਸ਼ਾਮ ਅਰੋੜਾ

ਚੰਡੀਗੜ•੍ਹ, 16 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਚਾਰ ਉਦਯੋਗਿਕ ਫੋਕਲ ਪੁਆਇੰਟਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ 'ਤੇ 21.84 ਕਰੋੜ ਰੁਪਏ ਦੀ ਲਾਗਤ ਆਵੇਗੀ | ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਸਰਕਾਰ ਮੁਆਵਜ਼ਾ ਦੇਵੇ - ਸੂਰਜੇਵਾਲਾ

ਚੰਡੀਗੜ੍ਹ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਕਾਂਗਰਸੀ ਲੀਡਰ ਰਣਦੀਪ ਸਿੰਘ ਸੂਰਜੇਵਾਲਾ ਨੇ ਮੰਗ ਕੀਤੀ ਹੈ ਕਿ ਰਾਜ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ, ਜਿਨ੍ਹਾਂ ਦੀਆਂ ਫ਼ਸਲਾਂ ਨੂੰ ਹੁਣੇ ਜਿਹੇ ਆਈ ਬੇਮੌਸਮੀ ਬਰਸਾਤ ਕਾਰਨ ...

ਪੂਰੀ ਖ਼ਬਰ »

62 ਸਾਲਾ ਔਰਤ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 16 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 41 ਦੀ ਰਹਿਣ ਵਾਲੀ ਇਕ 62 ਸਾਲਾ ਔਰਤ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ ਹਰਮੀਤ ਕੌਰ ਵਜੋਂ ਹੋਈ ਹੈ | ਪੁਲਿਸ ਨੂੰ ਅੱਜ ਸਵੇਰੇ ਜਾਣਕਾਰੀ ਮਿਲੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਮੁਲਜ਼ਮ ਦੋਸ਼ੀ ਕਰਾਰ

ਚੰਡੀਗੜ੍ਹ, 16 ਅਕਤੂਬਰ (ਰਣਜੀਤ ਸਿੰਘ)- 20 ਨਸ਼ੀਲੇ ਟੀਕਿਆਂ ਦੇ ਨਾਲ ਗਿ੍ਫ਼ਤਾਰ ਹੋਏ ਲੜਕੇ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ | ਮੁਹਾਲੀ ਦੇ ਰਹਿਣ ਵਾਲੇ ਸੰਨ੍ਹੀ ਨੂੰ 22 ਅਕਤੂਬਰ ਨੂੰ ਅਦਾਲਤ ਸਜ਼ਾ ਸੁਣਾ ਸਕਦੀ ਹੈ | ਸੰਨ੍ਹੀ ਨੂੰ ਪੁਲਿਸ ਨੇ ਪਿਛਲੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਬਾਤ ਦੇ ਮਨਾਹੀ ਵਾਲੇ ਖੇਤਰ 'ਚ ਉਸਾਰੀਆਂ ਕਰਨ ਵਾਲੇ ਲੋਕਾਂ ਨੂੰ ਅਗਲੀ ਤਰੀਕ ਤੱਕ ਰਾਹਤ

ਜ਼ੀਰਕਪੁਰ, 16 ਅਕਤੂਬਰ (ਅਵਤਾਰ ਸਿੰਘ)- ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਵਾਲੇ ਮਨਾਹੀ ਖੇਤਰ ਵਿਚ ਬਣੀਆਂ ਉਸਾਰੀਆਂ ਨੂੰ ਢਾਹੁਣ ਦੇ ਮਾਮਲੇ ਵਿਚ ਅੱਜ ਅਦਾਲਤ ਵਲੋਂ ਅਜਿਹੇ ਲੋਕਾਂ ਨੂੰ ਅਗਲੀ ਤਰੀਕ ਤੱਕ ਆਰਜ਼ੀ ਰਾਹਤ ਦੇ ਦਿੱਤੀ ਗਈ ਹੈ¢ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸ਼ੀਰਵਾਦ ਤੋਂ ਬਿਨਾਂ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨਹੀਂ : ਬੱਬੀ ਬਾਦਲ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ ਦਾ ਗਠਨ ਸਿੱਖੀ ਸੋਚ ਅਤੇ ਸਿੱਖ ਪ੍ਰੰਪਰਾਵਾਂ ਦੀ ਰਾਖੀ ਵਾਸਤੇ ਹੋਇਆ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਤੇ ਸੇਵਾ ਅਤੇ ਕੌਮ ਦੀ ਚੜ੍ਹਦੀ ਕਲਾ ਰੱਖਣਾ ਪਾਰਟੀ ਦਾ ਮੁੱਢਲਾ ਫ਼ਰਜ਼ ...

ਪੂਰੀ ਖ਼ਬਰ »

ਸੈਣੀ ਮਹਾਂਸਭਾ ਪੰਜਾਬ ਵਲੋਂ ਕਾਰਜਕਾਰਨੀ ਦਾ ਐਲਾਨ

ਖਰੜ, 16 ਅਕਤੂਬਰ (ਜੰਡਪੁਰੀ)-ਸੈਣੀ ਮਹਾਂਸਭਾ ਪੰਜਾਬ ਦੀ ਸਮੱੁਚੀ ਕਾਰਜਕਾਰਨੀ ਦਾ ਅੱਜ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਹਰਜੀਤ ਸਿੰਘ ਲੌਾਗੀਆ ਨੂੰ ਸੂਬਾ ਪ੍ਰਧਾਨ, ਤਰਲੋਚਨ ਸਿੰਘ ਸੈਣੀ (ਫ਼ਤਿਹਗੜ੍ਹ• ਸਾਹਿਬ) ਨੂੰ ਚੇਅਰਮੈਨ ਅਤੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਮੁਹਾਲੀ ਵਿਖੇ ਗੁਟਕਾ ਸਾਹਿਬ ਦੀਆਂ ਮਿਲੀਆਂ ਜਿਲਦਾਂ ਦੇ ਮਾਮਲੇ 'ਚ ਗਿਆਨੀ ਗੁਰਬਚਨ ਸਿੰਘ ਵਲੋਂ ਮੁੱਖ ਮੰਤਰੀ ਤੋਂ ਦਖ਼ਲ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਮੁਹਾਲੀ ਵਿਖੇ ਕੁਝ ਦਿਨ ਪਹਿਲਾਂ ਮਿਲੀਆਂ ਗੁਟਕਾ ਸਾਹਿਬ ਦੀਆਂ ਅਨੇਕਾਂ ਜਿਲਦਾਂ ਅਸਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੇ ਅਮਨ ਨੂੰ ਅੱਗ ਲਗਾਉਣ ਦੀ ਸਾਜਿਸ਼ ਹੈ ਅਤੇ ਪੁਲਿਸ-ਪ੍ਰਸ਼ਾਸਨ ਨੂੰ ਇਸ ਘਟਨਾ ...

ਪੂਰੀ ਖ਼ਬਰ »

ਟਿਊਬਵੈੱਲ ਦੀ ਮੋਟਰ ਸਮੇਤ ਹੋਰ ਸਾਮਾਨ ਚੋਰੀ

ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਜਿਊਲੀ ਦੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੀ ਮੋਟਰ ਸਮੇਤ ਕੇਬਲ ਤਾਰ ਅਤੇ ਟੁੱਲੂ ਪੰਪ ਰਾਤ ਨੂੰ ਕਿਸੇ ਵਲੋਂ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਹੰਡੇਸਰਾ ...

ਪੂਰੀ ਖ਼ਬਰ »

ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਗ਼ਲਤ ਵਰਤੋਂ ਕਰਨ ਸਬੰਧੀ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਫੇਸਬੁੱਕ 'ਤੇ ਗ਼ਲਤ ਆਈ. ਡੀ. ਬਣਾ ਕੇ ਆਪਣੇ ਹੀ ਸਹੁਰੇ ਪਰਿਵਾਰ ਨੂੰ ਬਦਨਾਮ ਕਰਨ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਰਸ਼ਮੀ ਨੇਗੀ ਵਾਸੀ ਸੈਕਟਰ-51 ਬੀ ਚੰਡੀਗੜ੍ਹ ਿਖ਼ਲਾਫ਼ ਆਈ. ਟੀ. ਐਕਟ-66 ਡੀ ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਕਰਾਲੀ ਵਿਖੇ ਘੱਗਰ 'ਚੋਂ ਨਾਜਾਇਜ਼ ਮਾਈਨਿੰਗ ਕਰਨ ਦਾ- ਪਿੰਡ ਕਕਰਾਲੀ ਵਾਸੀਆਂ ਨੇ ਕੀਤੀ ਕਾਰਵਾਈ ਦੀ ਉੱਚ ਪੱਧਰੀ ਜਾਂਚ ਦੀ ਮੰਗ

ਡੇਰਾਬੱਸੀ, 16 ਅਕਤੂਬਰ (ਸ਼ਾਮ ਸਿੰਘ ਸੰਧੂ)- ਪਿੰਡ ਕਕਰਾਲੀ ਵਾਸੀਆਂ ਵਲੋਂ ਡੇਰਾਬੱਸੀ ਦੇ ਏ. ਐੱਸ. ਪੀ. ਹਰਮਨ ਹਾਂਸ ਤੋਂ ਬੀਤੇ ਸਨਿਚਰਵਾਰ ਦੇਰ ਰਾਤ ਪੁਲਿਸ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਘੱਗਰ ਨਦੀ 'ਚ ਕੀਤੀ ਗਈ ਕਾਰਵਾਈ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਦਰਦਨਾਕ ਹਾਦਸੇ ਦੌਰਾਨ ਕਰੀਬ ਦੋ ਸਾਲਾ ਬੱਚੀ ਦੀ ਮੌਤ

ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਅੱਜ ਦੇਰ ਸ਼ਾਮ ਜਿਊਲੀ-ਡੇਰਾਬੱਸੀ ਸੰਪਰਕ ਸੜਕ 'ਤੇ ਪੈਂਦੇ ਪਿੰਡ ਮੀਆਂਪੁਰ ਵਿਖੇ ਇਕ ਟਿੱਪਰ ਹੇਠ ਕੁਚਲੇ ਜਾਣ ਕਾਰਨ ਸਵਾ ਦੋ ਸਾਲਾਂ ਦੀ ਮਾਸੂਮ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਪਿ੍ਅੰਕਾ ਪੁੱਤਰੀ ਬਲਵੀਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 9018 ਸੀਮਾਂਤ ਤੇ ਛੋਟੇ ਕਿਸਾਨਾਂ ਦਾ 327 ਕਰੋੜ ਰੁਪਏ ਦਾ ਕਮਰਸ਼ੀਅਲ ਬੈਂਕਾਂ ਦਾ ਕਰਜ਼ਾ ਜਲਦ ਹੋਵੇਗਾ ਮੁਆਫ਼ : ਡੀ. ਸੀ.

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਰਾਜ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਕੀਤੇ ਵਾਅਦੇ ਮੁਤਾਬਿਕ ਜ਼ਿਲ੍ਹਾ ਮੁਹਾਲੀ ਦੇ ਕਰਜ਼ਈ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ...

ਪੂਰੀ ਖ਼ਬਰ »

ਭੁੱਕੀ ਸਮੇਤ ਗਿ੍ਫ਼ਤਾਰ ਟਰੱਕ ਮਾਲਕ ਤੇ ਡਰਾਈਵਰ ਿਖ਼ਲਾਫ਼ ਚਲਾਨ ਪੇਸ਼

ਐੱਸ. ਏ. ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)- ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਟੀ. ਡੀ. ਆਈ. ਸਿਟੀ ਨੇੜਿਓਾ 52 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਮੰਗਾ ਸਿੰਘ ਵਾਸੀ ਖੰਨਾ ਅਤੇ ਕੁਲਵੀਰ ਸਿੰਘ ਵਾਸੀ ਪਿੰਡ ਉੱਚਾ ਜਟਾਣਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 12 ਟਿੱਪਰ ਤੇ 2 ਜੇ. ਸੀ. ਬੀ. ਮਸ਼ੀਨਾਂ ਕਬਜ਼ੇ 'ਚ ਲਈਆਂ

ਪੰਚਕੂਲਾ, 16 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-25 ਦੀ ਬੰਦਰ ਘਾਟੀ ਨੇੜੇ ਗ਼ੈਰਕਾਨੂੰਨੀ ਮਾਈਨਿੰਗ ਦਾ ਧੰਦਾ ਚਲਦੇ ਹੋਣ ਦੀ ਸੂਚਨਾ ਮਿਲਣ 'ਤੇ ਚੰਡੀਮੰਦਰ ਥਾਣੇ ਦੀ ਪੁਲਿਸ ਵਲੋਂ ਪ੍ਰਸ਼ਾਸਨ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ | ਇਸ ਮੌਕੇ ਛਾਪਾ ਮਾਰਨ ਵਾਲੀ ਟੀਮ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 16 ਅਕਤੂਬਰ (ਰਾਜਬੀਰ ਸਿੰਘ)-ਕਰੀਬ ਸਾਢੇ 18 ਸਾਲਾਂ ਦੇ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਮੋਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ 49,367 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ : ਡੀ. ਸੀ.

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿਚ ਹੁਣ ਤੱਕ 49,502 ਮੀਟਿ੍ਕ ਟਨ ਝੋਨੇ ਦੀ ਪੁੱਜੀ ਫ਼ਸਲ ਵਿਚੋਂ 49,367 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਖ਼ਰੀਦ ਦਾ ਸਾਰਾ ਕੰਮ ਤਸੱਲੀਬਖ਼ਸ਼ ਤਰੀਕੇ ਨਾਲ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਨੇ ਬੋਰਡ ਅਧਿਕਾਰੀਆਂ ਦੀ ਵਰਕਸ਼ਾਪ ਦੌਰਾਨ ਵਿਵਾਦਤ ਗੀਤ 'ਤੇ ਨੱਚਣ ਵਾਲਿਆਂ ਿਖ਼ਲਾਫ਼ ਕਾਰਵਾਈ ਦੇ ਦਿੱਤੇ ਹੁਕਮ

ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਮੂਹ ਸੁਪਰਡੈਂਟਾਂ, ਸਹਾਇਕ ਸਕੱਤਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਨੈਸ਼ਨਲ ਕੌਾਸਲ ਫ਼ਾਰ ਟ੍ਰੇਨਿੰਗ ਐਾਡ ਸੋਸ਼ਲ ਰਿਸਰਚ ਵਲੋਂ 11 ਅਤੇ 12 ਅਕਤੂਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX