ਤਾਜਾ ਖ਼ਬਰਾਂ


15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  37 minutes ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  59 minutes ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  about 1 hour ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  about 1 hour ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ...
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  about 3 hours ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  about 3 hours ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  about 3 hours ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 3 hours ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 3 hours ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਦੇ ਗੁਨਾਹਗਾਰ ਫਾਂਸੀ ਤੋਂ ਬਚਣ ਲਈ ਹਰ ਰੋਜ ਨਵੇਂ ਪੈਂਤਰੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਵਿਨੈ ਦੀ ਮਾਨਸਿਕ ਸਥਿਤੀ ਖ਼ਰਾਬ ਹੈ ਤੇ ਉਸ ਦਾ ਇਲਾਜ ਕਰਾਉਣ ਦੀ ਮੰਗ...
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 4 hours ago
ਭੋਪਾਲ, 20 ਫਰਵਰੀ - ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਅੱਜ ਵੱਡਾ ਹਾਦਸਾ ਹੋਣੋਂ ਬਚਾਅ ਹੋ ਗਿਆ। ਇਸ ਵੱਡੇ ਤਲਾਬ ਵਿਚ ਇਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ਵਿਚ ਡੀ.ਜੀ.ਪੀ. ਵੀਕੇ ਸਿੰਘ ਦੀ ਪਤਨੀ ਸਮੇਤ ਆਈ.ਪੀ.ਐਸ. ਅਫ਼ਸਰ ਕਾਨਕਲੇਵ 'ਚ ਸ਼ਾਮਲ...
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 5 hours ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 6 hours ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  about 6 hours ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 6 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 6 hours ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 6 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 6 hours ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 6 hours ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  1 minute ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 7 hours ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  about 7 hours ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 6 hours ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 7 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 7 hours ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 7 hours ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  1 minute ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 8 hours ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 8 hours ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 8 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 8 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 8 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 8 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 8 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 9 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 9 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 9 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 9 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 10 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 10 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 11 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  1 minute ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਪਟਿਆਲਾ

ਬੱਸਾਂ ਵਾਲਿਆਂ ਦੀ ਤਾਨਾਸ਼ਾਹੀ ਿਖ਼ਲਾਫ਼ ਵਿਦਿਆਰਥਣਾਂ ਵਲੋਂ ਧਰਨਾ

ਸ਼ੁਤਰਾਣਾ/ਖਨੌਰੀ, 16 ਅਕਤੂਬਰ (ਬਲਦੇਵ ਸਿੰਘ ਮਹਿਰੋਕ/ਬਲਵਿੰਦਰ ਸਿੰਘ ਥਿੰਦ)-ਸਥਾਨਕ ਕਸਬੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਸਕੂਲੀ ਵਿਦਿਆਰਥਣਾਂ ਨੇ ਅੱਜ ਉਸ ਸਮੇਂ ਰੋਸ ਧਰਨਾ ਲਾ ਦਿੱਤਾ ਜਦੋਂ ਇਕ ਸਰਕਾਰੀ ਬੱਸ ਦੇ ਕੰਡਕਟਰ ਵਲੋਂ ਬੱਸ 'ਚ ਸਵਾਰ ਹੋ ਸਕੂਲ ਜਾਣ ਵਾਲੀਆਂ ਵਿਦਿਆਰਥਣਾਂ ਨਾਲ ਕਥਿਤ ਬਦਸਲੂਕੀ ਕੀਤੀ ਗਈ ਤੇ ਕੁੱਝ ਸਮੇਂ ਵਿਚ ਹੀ ਕੌਮੀ ਮੁੱਖ ਮਾਰਗ ਦੇ ਦੋਵੇਂ ਪਾਸੇ ਵਾਹਨਾਂ ਦਾ ਲੰਬਾ ਜਾਮ ਲੱਗ ਗਿਆ | ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਰੁਪਿੰਦਰ ਸਿੰਘ ਨੇ ਪੁਲਿਸ ਬਲ ਦੇ ਨਾਲ ਮੌਕੇ 'ਤੇ ਪਹੁੰਚ ਕੇ ਧਰਨਾਕਾਰੀ ਵਿਦਿਆਰਥਣਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਵਿਦਿਆਰਥਣਾਂ ਕਥਿਤ ਬਦਸਲੂਕੀ ਕਰਨ ਵਾਲੇ ਬੱਸ ਕੰਡਕਟਰ ਦੇ ਿਖ਼ਲਾਫ਼ ਕਾਰਵਾਈ ਦੀ ਮੰਗ ਕਰ ਰਹੀਆਂ ਸਨ | ਕਾਫ਼ੀ ਜੱਦੋਜਹਿਦ ਉਪਰੰਤ ਪੁਲਿਸ ਅਧਿਕਾਰੀ ਵਲੋਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਤਾਂ ਵਿਦਿਆਰਥਣਾਂ ਨੇ ਸਬ-ਇੰਸਪੈਕਟਰ ਰੁਪਿੰਦਰ ਸਿੰਘ ਸਿਆਣ ਨੂੰ ਮੰਗ ਪੱਤਰ ਦੇ ਕੇ ਧਰਨਾ ਸਮਾਪਤ ਕੀਤਾ | ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲੀ ਵਿਦਿਆਰਥਣਾਂ ਪੂਜਾ ਰਾਣੀ, ਪਿੰਕੀ ਰਾਣੀ, ਸੁਖਦੀਪ ਕੌਰ, ਕੋਮਲ ਰਾਣੀ, ਪ੍ਰੀਤੀ ਦੇਵੀ, ਸੁਨੀਤਾ ਰਾਣੀ, ਅਨੂ ਰਾਣੀ, ਅਨੀਸ਼ਾ ਰਾਣੀ, ਆਰਤੀ ਦੇਵੀ ਸਮੇਤ ਵੱਡੀ ਗਿਣਤੀ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੇ ਕਿਹਾ ਕਿ ਪਿੰਡ ਜੋਗੇਵਾਲ ਤੇ ਪਿੰਡ ਨਾਈਵਾਲਾ ਦੀਆਂ ਸਕੂਲੀ ਵਿਦਿਆਰਥਣਾਂ ਰੋਜ਼ਾਨਾ ਸਵੇਰੇ ਸਕੂਲ ਬੱਸਾਂ ਰਾਹੀਂ ਖਨੌਰੀ, ਸ਼ੁਤਰਾਣਾ ਤੇ ਪਾਤੜਾਂ ਜਾਂਦੀਆਂ ਹਨ, ਪਰ ਬੱਸਾਂ ਵਿਚ ਉਨ੍ਹਾਂ ਨੂੰ ਕੰਡਕਟਰਾਂ ਵਲੋਂ ਕਿਰਾਏ ਸਬੰਧੀ ਜ਼ਲੀਲ ਕੀਤਾ ਜਾਂਦਾ ਹੈ ਤੇ ਅੱਜ ਸਵੇਰੇ ਜਦੋਂ ਵਿਦਿਆਰਥਣਾਂ ਬੱਸ 'ਚ ਚੜ੍ਹੀਆਂ ਤਾਂ ਕੰਡਕਟਰ ਨੇ ਉਨ੍ਹਾਂ ਨਾਲ ਬਦਸਲੂਕੀ ਕਰਦੇ ਹੋਏ ਬੈਗ ਬਾਹਰ ਸੁੱਟ ਕੇ ਬੱਸ 'ਚੋਂ ਹੇਠਾਂ ਉਤਾਰ ਦਿੱਤਾ, ਜਿਸ ਕਰਕੇ ਰੋਸ ਵਜੋਂ ਉਨ੍ਹਾਂ ਨੇ ਮੁੱਖ ਮਾਰਗ 'ਤੇ ਰੋਸ ਧਰਨਾ ਲਾਇਆ ਹੈ | ਉਕਤ ਘਟਨਾ ਦੌਰਾਨ ਕਸਬਾ ਖਨੌਰੀ ਦੇ ਅੱਡਾ ਇੰਚਾਰਜ ਗੁਰਸੇਵਕ ਸਿੰਘ ਨੇ ਵੀ ਮੌਕੇ 'ਤੇ ਪਹੁੰਚ ਕੇ ਵਿਦਿਆਰਥਣਾਂ ਨੂੰ ਬੱਸ ਸਫ਼ਰ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ 'ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਵਿਦਿਆਰਥਣਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਕੂਲ ਜਾਣ ਸਮੇਂ ਬੱਸ ਸਹੂਲਤ ਤੋਂ ਵਾਂਝਿਆਂ ਨਾ ਕੀਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ |

ਟੈਂਪੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਟੈਂਪੂ ਨਾਲ ਟੱਕਰ ਹੋਣ 'ਤੇ ਮੋਟਰ ਸਾਈਕਲ ਸਵਾਰ ਗੰਭੀਰ ਰੂਪ 'ਚ ਫੱਟੜ ਹੋ ਗਿਆ ਜਿਸ ਨੂੰ ਇਲਾਜ ਕਰਵਾਉਣ ਲਈ ਸਮਾਣਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਲਾਵਾਰਸ ਹਾਲਤ 'ਚ ਖੜ੍ਹੀ ਕਾਰ 'ਚੋਂ ਸ਼ਰਾਬ ਬਰਾਮਦ

ਪਟਿਆਲਾ, 16 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਲਾਵਾਰਸ ਹਾਲਤ 'ਚ ਖੜ੍ਹੀ ਕਾਰ 'ਚੋਂ 22 ਪੇਟੀਆਂ (264 ਬੋਤਲਾਂ) ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ | ਇਹ ਕਾਰਵਾਈ ਥਾਣਾ ਅਰਬਨ ਅਸਟੇਟ ਦੇ ਮੁਖੀ ਹਰਜਿੰਦਰ ਸਿੰਘ ...

ਪੂਰੀ ਖ਼ਬਰ »

94 ਫ਼ੀਸਦੀ ਅਧਿਆਪਕਾਂ ਦੀ ਸਹਿਮਤੀ ਦੇ ਸਬੂਤ ਪੇਸ਼ ਕਰੇ ਪੰਜਾਬ ਸਰਕਾਰ-ਸਾਂਝਾ ਅਧਿਆਪਕ ਮੋਰਚਾ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਚੱਲ ਰਿਹਾ 'ਪੱਕੇ ਮੋਰਚਾ ਤੇ ਮਰਨ ਵਰਤ' ਅੱਜ ਦਸਵੇਂ ਦਿਨ 'ਚ ਸ਼ਾਮਲ ਹੋ ਗਿਆ | ਇਸ ਸਮੇਂ ਅਧਿਆਪਕ ਆਗੂਆਂ ਸੂਬਾ ਕੋ ਕਨਵੀਨਰ ਡਾ. ਅੰਮਿ੍ਤਪਾਲ ਸਿੱਧੂ, ਹਰਦੀਪ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਭਗੌੜਾ ਕਾਬੂ

ਨਾਭਾ, 16 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਵਲੋਂ ਨਾਕਾਬੰਦੀ ਦੌਰਾਨ ਸਰਬਜੀਤ ਸਿੰਘ ਉਰਫ਼ ਸੋਨੂੰ ਪੁੱਤਰ ਬਲਵਿੰਦਰ ਸਿੰਘ ਕੌਮ ਸੈਂਸੀ ਜੋਕਿ 5 ਮੁਕੱਦਮਿਆਂ 'ਚ ਭਗੋੜਾ ਸੀ | ਉਸ ਨੰੂ ਗਿ੍ਫ਼ਤਾਰ ਕੀਤੇ ਜਾਣ ਦੀ ...

ਪੂਰੀ ਖ਼ਬਰ »

ਪੁਲਿਸ ਨੇ ਯੂਨਾਈਟਿਡ ਸਿੱਖ ਪਾਰਟੀ ਦੇ ਸੂਬਾਈ ਆਗੂ ਭਾਈ ਖ਼ਾਲਸਾ ਨੂੰ ਹਿਰਾਸਤ 'ਚ ਲਿਆ

ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਅੱਜ ਤੜਕੇ 4 ਵਜੇ ਦੇ ਕਰੀਬ ਯੂਨਾਈਟਿਡ ਸਿੱਖ ਪਾਰਟੀ ਦੇ ਸੂਬਾਈ ਆਗੂ ਭਾਈ ਜਸਵਿੰਦਰ ਸਿੰਘ ਖ਼ਾਲਸਾ ਨੂੰ ਹਿਰਾਸਤ 'ਚ ਲੈ ਲਿਆ ਤੇ ਸਾਢੇ 3 ਘੰਟੇ ਸਥਾਨਕ ਬੱਸ ਅੱਡਾ ਪੁਲਿਸ ਚੌਾਕੀ ਵਿਚ ਰੱਖਣ ਤੋਂ ਬਾਅਦ ...

ਪੂਰੀ ਖ਼ਬਰ »

ਸਹੇਲੀ ਦੇ ਭਰਾ ਨੇ ਅਸ਼ਲੀਲ ਹਰਕਤਾਂ ਕਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ

ਪਟਿਆਲਾ, 16 ਅਕਤੂਬਰ (ਆਤਿਸ਼ ਗੁਪਤਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਅਰਨਾ ਬਰਨਾ ਚੌਕ ਦੇ ਨਜ਼ਦੀਕ ਰਹਿਣ ਵਾਲੀ 16 ਸਾਲਾ ਲੜਕੀ ਦੇ ਨਾਲ ਉਸੇ ਦੀ ਸਹੇਲੀ ਦੇ ਭਰਾ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਹੀ ਨਹੀਂ ਕਥਿਤ ਦੋਸ਼ੀ ਵਿਅਕਤੀ ਵਲੋਂ ਲੜਕੀ ...

ਪੂਰੀ ਖ਼ਬਰ »

ਬਰਸਾਤ ਪੈਣ ਦੀ ਭਵਿੱਖਬਾਣੀ ਨੇ ਕਿਸਾਨ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਉਭਾਰੀਆਂ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨ ਵਲੋਂ ਵੱਖ-ਵੱਖ ਕਿਸਮਾਂ ਦੀ ਪਨੀਰੀ ਲਾਉਣ ਤੋਂ ਬਾਅਦ ਜ਼ਿਆਦਾਤਰ 90 ਤੋਂ 125 ਦਿਨ ਕਈ ਉਤਾਰ-ਚੜ੍ਹਾਅ ਦੇਖ ਝੋਨੇ ਦੀ ਫ਼ਸਲ ਤਿਆਰ ਕੀਤੀ ਜਾਂਦੀ ਹੈ | ਇਸ ਵਾਰ ਜੀ. ਐੱਸ. ਟੀ. ਅੰਦਰ ਆਉਣ ਕਾਰਨ ਮਹਿੰਗੀਆਂ ਕੀਟਨਾਸ਼ਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਨਾਨ-ਟੀਚਿੰਗ ਸਟਾਫ਼ ਵਲੋਂ ਧਰਨਾ

ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ ਪਟਿਆਲਾ ਵਿਖੇ ਨਾਨ ਟੀਚਿੰਗ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਤੇ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਨ 'ਤੇ ਮਾਮਲਾ ਦਰਜ

ਪਟਿਆਲਾ, 16 ਅਕਤੂਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ ਇੰਦਰਜੀਤ ਸਿੰਘ, ਸਹੁਰਾ ਕਸ਼ਮੀਰ ਸਿੰਘ ਤੇ ਸੱਸ ਜਸਵਿੰਦਰ ਕੋਰ ਵਾਸੀਆਨ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਲੁਧਿਆਣਾ ...

ਪੂਰੀ ਖ਼ਬਰ »

ਸਹੇਲੀ ਦੇ ਭਰਾ ਨੇ ਅਸ਼ਲੀਲ ਹਰਕਤਾਂ ਕਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ

ਪਟਿਆਲਾ, 16 ਅਕਤੂਬਰ (ਆਤਿਸ਼ ਗੁਪਤਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਅਰਨਾ ਬਰਨਾ ਚੌਕ ਦੇ ਨਜ਼ਦੀਕ ਰਹਿਣ ਵਾਲੀ 16 ਸਾਲਾ ਲੜਕੀ ਦੇ ਨਾਲ ਉਸੇ ਦੀ ਸਹੇਲੀ ਦੇ ਭਰਾ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਹੀ ਨਹੀਂ ਕਥਿਤ ਦੋਸ਼ੀ ਵਿਅਕਤੀ ਵਲੋਂ ਲੜਕੀ ...

ਪੂਰੀ ਖ਼ਬਰ »

ਹਰਕਿਰਪਾਲ ਸਿੰਘ ਨਮਿਤ ਭੋਗ ਤੇ ਅੰਤਿਮ ਅਰਦਾਸ

ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਯੂਥ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਿੱਕੀ ਦੇ ਸਤਿਕਾਰਯੋਗ ਪਿਤਾ ਹਰਕਿਰਪਾਲ ਸਿੰਘ (ਕਾਕਾ ਜੀ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਗਲੋਬਲ ਹੈਂਡਵਾਸ਼ ਦਿਵਸ ਮਨਾਇਆ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਪੈ੍ਰਜ਼ੀਡੈਂਟ ਰੋਟਰੀ ਕਲੱਬ ਪਟਿਆਲਾ ਰੋਇਲ ਦੀ ਪ੍ਰਧਾਨ ਸੁਰਜੀਤ ਕੌਰ ਵਲੋਂ ਮਲਟੀਪਰਪਜ਼ ਸਕੂਲ ਫ਼ਾਰ ਗਰਲਜ਼, ਮਾਡਲ ਟਾਊਨ ਤੇ ਸਰਕਾਰੀ ਮਿਡਲ ਸਕੂਲ ਚੌਾਹਟ ਵਿਖੇ ਗਲੋਬਲ ਹੈਂਡਵਾਸ਼ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਤਾਇਕਵਾਂਡੋ ਖੇਡ ਨੂੰ ਪ੍ਰਫੁੱਲਿਤ ਕਰਨ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਪਟਿਆਲਾ, 15 ਅਕਤੂਬਰ (ਚਹਿਲ) -ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਵਲੋਂ ਕੋਚ ਸਤਵਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ਬੈਨਰ ਹੇਠ ਇਸ ਖੇਡ ਨੂੰ ਪ੍ਰਫੁੱਲਿਤ ਕਰਨ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਜੱਗੀ ਸਵੀਟਸ ਵਿਖੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ : ਅਦਿੱਤ ਕੁਮਾਰ ਤੇ ਪੁਸ਼ਪਾ ਬਣੇ ਸਰਬੋਤਮ ਜਿਮਨਾਸਟ

ਪਟਿਆਲਾ, 16 ਅਕਤੂਬਰ (ਚਹਿਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-18 (ਲੜਕੇ ਅਤੇ ਲੜਕੀਆਂ) ਦੇ ਖੇਡ ਮੁਕਾਬਲੇ ਅੱਜ ਇੱਥੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ...

ਪੂਰੀ ਖ਼ਬਰ »

ਬਿ੍ਟਿਸ਼ ਪਬਲਿਕ ਅਕੈਡਮੀ ਮਰਦਾਹੇੜੀ ਦੇ ਵਿਦਿਆਰਥੀਆਂ ਨੇ ਖੇਡਾਾ 'ਚ ਮਾਰੀਆਂ ਮੱਲਾਂ

ਡਕਾਲਾ, 16 ਅਕਤੂਬਰ (ਮਾਨ)-ਸੀ. ਬੀ. ਐੱਸ.ਸੀ. ਕਲੱਸਟਰ ਖੇਡਾਂ ਬੁੱਢਾ ਦਲ ਪਬਲਿਕ ਸਕੂਲ 'ਚ ਕਰਵਾਈਆਂ ਗਈਆਂ, ਜਿਸ ਵਿਚ ਬਿ੍ਟਿਸ਼ ਪਬਲਿਕ ਅਕੈਡਮੀ, ਮਰਦਾਹੇੜੀ ਨੇ 20 ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਸੀ.ਬੀ.ਐਸ.ਸੀ. ਨਵੀਂ ਦਿੱਲੀ ਕਲੱਸਟਰ ਵਲੋਂ ਸੈਸ਼ਨ 2018-19 ...

ਪੂਰੀ ਖ਼ਬਰ »

ਮੋਦੀ ਬਨਾਉਟੀ ਸਰ ਛੋਟੂ ਰਾਮ ਬਣਨ ਦੀ ਤਾਕ 'ਚ ਹੈ-ਬਹਿਰੂ

ਦੇਵੀਗੜ੍ਹ, 16 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਕਿਸਾਨਾਂ ਦੇ ਮਸੀਹਾ ਸਰ ਛੋਟੂ ਰਾਮ ਦੀ ਜਨਮ ਭੂਮੀ ਪਿੰਡ ਗੜੀ ਸਾਂਪਲਾ ਹਰਿਆਣਾ ਸਟੇਟ ਜ਼ਿਲ੍ਹਾ ਰੋਹਤਕ ਵਿਖੇ ਜੋ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰ ਛੋਟੂ ਰਾਮ ਦੇ ਬੁੱਤ ਦੀ ਪਿਛਲੇ ਦਿਨੀਂ ਘੁੰਡ ...

ਪੂਰੀ ਖ਼ਬਰ »

ਕਣਕ ਦਾ ਬੀਜ ਸਬਸਿਡੀ 'ਤੇ ਵੰਡਿਆ ਜਾਵੇਗਾ-ਡਿਪਟੀ ਕਮਿਸ਼ਨਰ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਲਈ ਵਧੀਆਂ ਕਿਸਮ ਦਾ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ਉਪਰ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪਿਾੰ੍ਰਸੀਪਲ ਮੋਹਨ ਲਾਲ ਮਹਾਰਾਜਾ ਅਗਰਸੈਨ ਐਵਾਰਡ ਨਾਲ ਸਨਮਾਨਿਤ

ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਡੀ.ਏ.ਵੀ ਪਬਲਿਕ ਸਕੂਲ ਸਮਾਣਾ ਦੇ ਪਿ੍ੰਸੀਪਲ ਡਾ. ਮੋਹਨ ਲਾਲ ਸ਼ਰਮਾ ਨੂੰ ਅਗਰਵਾਲ ਧਰਮਸ਼ਾਲਾ ਸਕੂਲ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਅਗਰਸੈਨ ਐਵਾਰਡ ਨਾਲ ਸਨਮਾਨਿਤ ਕੀਤਾ | ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਮਦਨ ਲਾਲ ਮਿੱਤਲ ਤੇ ...

ਪੂਰੀ ਖ਼ਬਰ »

ਮਿੳਾੂਸੀਪਲ ਕਾਮਿਆਂ ਤੇ ਦਲਿਤ ਸਮਾਜ ਵਲੋਂ ਰੋਸ ਧਰਨਾ ਅੱਜ

ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਸਫ਼ਾਈ ਸੇਵਕ ਯੂਨੀਅਨ ਦੇ ਸੂਬਾ ਆਗੂ ਵੇਦ ਪ੍ਰਕਾਸ਼ ਕਾਲੀ, ਗੁਰਚਰਨ ਸਿੰਘ ਰਾਮਗੜ੍ਹ ਸੂਬਾ ਕਨਵੀਨਰ ਸੰਵਿਧਾਨ ਬਚਾਓ ਦੇਸ਼ ਬਚਾਓ ਅੰਦੋਲਨ ਪੰਜਾਬ, ਜਿੰਮੀ ਨਾਹਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਸੋਹਣ ਸਿੰਘ ਸਿੱਧੂ ਜਨ. ਸਕੱਤਰ ...

ਪੂਰੀ ਖ਼ਬਰ »

ਕਣਕ ਦਾ ਬੀਜ ਸਬਸਿਡੀ 'ਤੇ ਵੰਡਿਆ ਜਾਵੇਗਾ-ਡਿਪਟੀ ਕਮਿਸ਼ਨਰ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਲਈ ਵਧੀਆਂ ਕਿਸਮ ਦਾ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ਉਪਰ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਜੈ ਸ਼ੰਕਰ ਰਾਮ-ਲੀਲ੍ਹਾ ਕਲੱਬ ਵਲੋਂ ਰਾਮ ਲੀਲਾ ਕਰਵਾਈ

ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਮਿਰਚ ਮੰਡੀ ਦੇ ਦੁਸਹਿਰਾ ਮੈਦਾਨ 'ਚ ਜੈ ਸ਼ੰਕਰ ਰਾਮ-ਲੀਲ੍ਹਾ ਕਲੱਬ ਮਹਿੰਦਰ ਗੰਜ ਵਲੋਂ ਕਲੱਬ ਦੇ ਪ੍ਰਧਾਨ ਲਾਲਾ ਮੋਹਨ ਲਾਲ ਦੀ ਦੇਖ ਰੇਖ 'ਚ ਮੁੱਖ ਡਾਇਰੈਕਟਰ ਦਰਸ਼ਨ ਸਿੰਘ ਮਿੱਠਾ ਦੇ ਨਿਰਦੇਸ਼ਨ 'ਚ ਰਾਮ ਲੀਲ੍ਹਾ ਦੀ 6ਵੀਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 16 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਛੇਤੀ ਹੀ ਸ਼੍ਰੋਮਣੀ ਅਕਾਲੀ ਦਲ ਸਮੁੱਚੇ ਟਕਸਾਲੀ ਨੇਤਾਵਾਂ ਦਾ ਕਰੇਗਾ ਸਨਮਾਨ-ਰੱਖੜਾ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਕਰਕੇ ਇਹ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਟੇਟ ਕਾਲਜ ਪਟਿਆਲਾ 'ਚ ਮਾਪੇ ਅਧਿਆਪਕ ਕਮੇਟੀ ਦਾ ਵਿਵਾਦ ਛਿੜਿਆ

ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੀ ਮਾਪੇ ਅਧਿਆਪਕ ਕਮੇਟੀ ਦਾ ਦਾਅਵਾ ਕਰਨ ਵਾਲੇ ਮੈਂਬਰ ਤੇ ਕਾਲਜ ਦੀ ਪਿੰ੍ਰਸੀਪਲ ਵਿਚਕਾਰ ਕਮੇਟੀ ਦੀ ਚੋਣ ਨੂੰ ਲੈ ਕੇ ਅੱਜ ਮੁੱਦਾ ਗਰਮਾ ਗਿਆ | ਇਸ ਸਬੰਧੀ ਦਾਅਵਾ ਕਰਦਿਆਂ ਜਸਬੀਰ ਸਿੰਘ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਵੰਗਾਰ ਮਾਰਚ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੇਰ ਸ਼ਾਮ ਹੋਸਟਲ ਵਿਦਿਆਰਥਣਾਂ, ਖੋਜ ਵਿਦਿਆਰਥੀਆਂ, ਵਿਦਿਆਰਥੀ ਜਥੇਬੰਦੀ ਡੀ.ਐਸ.ਓ., ਪੀ.ਆਰ.ਐਸ.ਯੂ ਤੇ ਨਵ ਪੰਜਾਬ ਵਿਦਿਆਰਥੀ ਸਭਾ ਵਲੋਂ ਇਕ ਵੰਗਾਰ ਮਾਰਚ ਕੀਤਾ ਗਿਆ | ਇਹ ਮਾਰਚ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਛਾਲ ਮਾਰ ਕੇ ਲੜਕੀ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ

ਸਮਾਣਾ, 16 ਅਕਤੂਬਰ (ਗੁਰਦੀਪ ਸ਼ਰਮਾ)-ਭਾਖੜਾ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੀ ਨੇੜਲੇ ਪਿੰਡ ਕਾਹਨਗੜ੍ਹ ਭੂਤਨਾ ਦੀ ਲੜਕੀ ਦੀ ਲਾਸ਼ ਦੇਰ ਸ਼ਾਮ ਸੋਮਵਾਰ ਨੂੰ ਭਾਖੜਾ ਨਹਿਰ ਖਨੌਰੀ ਤੋਂ ਮਿਲ ਜਾਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮੰਗਾਂ ਮੰਨਣ ਦੇ ਲਿਖਤੀ ਸਮਝੌਤੇ ਉਪਰੰਤ ਪੁਕਟਾ ਦਾ ਧਰਨਾ ਮੁਲਤਵੀ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਤੇ ਕੈਂਪਸ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ 'ਚ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਅੱਗੇ ਚੱਲ ਰਿਹਾ ਦਿਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਹਲਵਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਰਾਜਪੁਰਾ, 16 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇਥੇ ਕਾਲਕਾ ਰੋਡ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕਿਸ਼ਨ ਸਿੰਘ ਨੇ ਟੀਮ ਸਮੇਤ ਤੰਦਰੁਸਤ ਪੰਜਾਬ ਮੁਹਿੰਮ ਤਹਿਤ 3 ਹਲਵਾਈਆਂ ਦੀਆਂ ਦੁਕਾਨਾਂ 'ਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਚੈਕਿੰਗ ਕੀਤੀ ਤੇ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਛਾਲ ਮਾਰ ਕੇ ਲੜਕੀ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ

ਸਮਾਣਾ, 16 ਅਕਤੂਬਰ (ਗੁਰਦੀਪ ਸ਼ਰਮਾ)-ਭਾਖੜਾ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੀ ਨੇੜਲੇ ਪਿੰਡ ਕਾਹਨਗੜ੍ਹ ਭੂਤਨਾ ਦੀ ਲੜਕੀ ਦੀ ਲਾਸ਼ ਦੇਰ ਸ਼ਾਮ ਸੋਮਵਾਰ ਨੂੰ ਭਾਖੜਾ ਨਹਿਰ ਖਨੌਰੀ ਤੋਂ ਮਿਲ ਜਾਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਸੜਕਾਂ 'ਤੇ ਦਰੱਖ਼ਤਾਂ ਦੀਆਂ ਲਟਕ ਰਹੀਆਂ ਟਾਹਣੀਆਂ ਤੇ ਘੰੁਮ ਰਹੇ ਆਵਾਰਾ ਪਸ਼ੂ ਬਣ ਰਹੇ ਨੇ ਆਵਾਜਾਈ ਦੇ ਰਸਤੇ 'ਚ ਰੁਕਾਵਟ

ਗੁਰਬਖਸ਼ ਸਿੰਘ ਵੜੈਚ ਭਾਦਸੋਂ, 16 ਅਕਤੂਬਰ-ਆਵਾਜਾਈ ਦੇ ਲਈ ਮੁੱਖ ਸਥਾਨ ਸੜਕਾਂ ਦੇ ਕਿਨਾਰਿਆਂ ਦੇ ਦਰੱਖ਼ਤ ਤੇ ਪਹਾੜੀ ਕਿੱਕਰਾਂ ਦੀਆਂ ਲਟਕ ਰਹੀਆਂ ਆਮ ਦੇਖੀਆਂ ਜਾਣ ਵਾਲੀਆਂ ਟਾਹਣੀਆਂ ਤੇ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਆਨੰਦਪੁਰ ਸਾਹਿਬ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਬੀਬੀ ਬਲਵਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ (ਐਮ.ਐਲ.ਏ. ਹਲਕਾ ਸਨੌਰ) ਤਖ਼ਤ ...

ਪੂਰੀ ਖ਼ਬਰ »

ਸੜਕਾਂ 'ਤੇ ਦਰੱਖ਼ਤਾਂ ਦੀਆਂ ਲਟਕ ਰਹੀਆਂ ਟਾਹਣੀਆਂ ਤੇ ਘੰੁਮ ਰਹੇ ਆਵਾਰਾ ਪਸ਼ੂ ਬਣ ਰਹੇ ਨੇ ਆਵਾਜਾਈ ਦੇ ਰਸਤੇ 'ਚ ਰੁਕਾਵਟ

ਗੁਰਬਖਸ਼ ਸਿੰਘ ਵੜੈਚ ਭਾਦਸੋਂ, 16 ਅਕਤੂਬਰ-ਆਵਾਜਾਈ ਦੇ ਲਈ ਮੁੱਖ ਸਥਾਨ ਸੜਕਾਂ ਦੇ ਕਿਨਾਰਿਆਂ ਦੇ ਦਰੱਖ਼ਤ ਤੇ ਪਹਾੜੀ ਕਿੱਕਰਾਂ ਦੀਆਂ ਲਟਕ ਰਹੀਆਂ ਆਮ ਦੇਖੀਆਂ ਜਾਣ ਵਾਲੀਆਂ ਟਾਹਣੀਆਂ ਤੇ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਮੰਡੀਆਂ 'ਚ ਫ਼ਰਸ਼ੀ ਕੰਡਿਆਂ ਨਾਲ ਹੀ ਕੀਤੀ ਜਾ ਰਹੀ ਹੈ ਤੁਲਾਈ ਅਨਾਜ ਮੰਡੀਆਂ 'ਚ ਸ਼ੁਰੂ ਨਾ ਹੋ ਸਕੀ ਬਿਜਲੀ ਕੰਡਿਆਂ ਨਾਲ ਝੋਨੇ ਦੀ ਤੁਲਾਈ

ਦੇਵੀਗੜ੍ਹ, 16 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਦੇ ਮੰਡੀ ਬੋਰਡ ਵਲੋਂ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਤੁਲਾਈ ਬਿਜਲੀ ਕੰਡਿਆਂ ਨਾਲ ਕਰਨ ਦੇ ਹੁਕਮ ਹੋਏ ਸਨ, ਪਰ ਅੱਜ ਵੀ ਮੰਡੀਆਂ ਵਿਚ ਆੜ੍ਹਤੀ ਵਰਗ ਦੇ ਵਿਰੋਧ ਕਾਰਨ ਸਰਕਾਰ ਲੱਗਦਾ ਦੜ ...

ਪੂਰੀ ਖ਼ਬਰ »

ਨੰਬਰਦਾਰ ਜਸਵੰਤ ਸਿੰਘ ਜੁਲਕਾਂ ਦਾ ਦੇਹਾਂਤ

ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਜੁਲਕਾਂ ਦੇ ਅਕਾਲੀ ਆਗੂ ਜਗਤਾਰ ਸਿੰਘ ਜੋਗਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਨੰਬਰਦਾਰ ਜਸਵੰਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜੋ ਕਿ 65 ਵਰਿ੍ਹਆਂ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਡੇਂਗੂ ਦੇ ਕਹਿਰ ਕਾਰਨ ਸਿਹਤ ਵਿਭਾਗ ਆਇਆ ਹਰਕਤ 'ਚ

ਸ਼ੁਤਰਾਣਾ, 16 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਡੇਂਗੂ ਬੁਖਾਰ ਦੇ ਕਹਿਰ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ ਤੇ ਸੀਨੀਅਰ ਮੈਡੀਕਲ ਅਫ਼ਸਰ ਸ਼ੁਤਰਾਣਾ ਡਾ. ਦਰਸ਼ਨ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਡੇਂਗੂ ਦੇ ਕਹਿਰ ਕਾਰਨ ਸਿਹਤ ਵਿਭਾਗ ਆਇਆ ਹਰਕਤ 'ਚ

ਸ਼ੁਤਰਾਣਾ, 16 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਡੇਂਗੂ ਬੁਖਾਰ ਦੇ ਕਹਿਰ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ ਤੇ ਸੀਨੀਅਰ ਮੈਡੀਕਲ ਅਫ਼ਸਰ ਸ਼ੁਤਰਾਣਾ ਡਾ. ਦਰਸ਼ਨ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਪੱਧਰੀ ਬਾਲ ਮੇਲੇ ਦਾ ਪ੍ਰਾਸਪੈਕਟਸ ਜਾਰੀ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿੱਖਿਆ ਵਿਕਾਸ ਮੰਚ ਪੰਜਾਬ, ਬਾਲ ਮੇਲਾ ਆਯੋਜਿਤ ਕਮੇਟੀ ਵਲੋਂ 8 ਤੇ 9 ਦਸੰਬਰ 2018 ਨੂੰ ਸਰਕਾਰੀ ਸੈਕੰਡਰੀ ਸਕੂਲ ਲੱਡਾ ਜ਼ਿਲ੍ਹਾ ਸੰਗਰੂਰ ਵਿਖੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਸਾਲਾਨਾ ਐਥਲੈਟਿਕ ਮੀਟ ਸ਼ੁਰੂ

ਪਟਿਆਲਾ, 16 ਅਕਤੂਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਦੀ 56ਵੀਂ ਸਾਲਾਨਾ ਐਥਲੈਟਿਕ ਮੀਟ ਵਰਸਿਟੀ ਦੇ ਸਿੰਥੈਟਿਕ ਟਰੈਕ ਵਿਖੇ ਸ਼ੁਰੂ ਹੋ ਗਈ ਹੈ | ਇਸ ਮੀਟ ਦਾ ਉਦਘਾਟਨ ਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਕੀਤਾ | ਮੀਟ ਦੇ ਪਹਿਲੇ ਦਿਨ ਨੈਸ਼ਨਲ ਕਾਲਜ ਆਫ਼ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਵਲੋਂ ਸੂਬਾ ਪੱਧਰ 'ਤੇ ਸੰਘਰਸ਼ ਵਿੱਢਣ ਦਾ ਐਲਾਨ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਸਟੇਟ ਵਰਕਿੰਗ ਕਮੇਟੀ ਦੀ ਬੈਠਕ ਸੂਬਾ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ ਦੀ ਅਗਵਾਈ ਵਿਚ ਹੋਈ ਜਿਸ 'ਚ ਸਾਰੇ ਪੰਜਾਬ ਤੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਸਾਲਾਨਾ ਐਥਲੈਟਿਕ ਮੀਟ ਸ਼ੁਰੂ

ਪਟਿਆਲਾ, 16 ਅਕਤੂਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਦੀ 56ਵੀਂ ਸਾਲਾਨਾ ਐਥਲੈਟਿਕ ਮੀਟ ਵਰਸਿਟੀ ਦੇ ਸਿੰਥੈਟਿਕ ਟਰੈਕ ਵਿਖੇ ਸ਼ੁਰੂ ਹੋ ਗਈ ਹੈ | ਇਸ ਮੀਟ ਦਾ ਉਦਘਾਟਨ ਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਕੀਤਾ | ਮੀਟ ਦੇ ਪਹਿਲੇ ਦਿਨ ਨੈਸ਼ਨਲ ਕਾਲਜ ਆਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX