ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  24 minutes ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  46 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 3 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 4 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 5 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 7 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 minute ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 9 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 minute ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  56 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  32 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਭਾਜਪਾ ਫ਼ਰੀਦਕੋਟ ਪ੍ਰਧਾਨ ਸੁਨੀਤਾ ਗਰਗ ਵਲੋਂ ਜ਼ਿਲ੍ਹੇ ਦੀ ਕਾਰਜਕਾਰਨੀ ਟੀਮ ਦਾ ਐਲਾਨ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਵਲੋਂ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸੰਗਠਨ ਮੰਤਰੀ ਦਿਨੇਸ਼ ਕੁਮਾਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ ਦੇ ਨਿਰਦੇਸ਼ ਅਨੁਸਾਰ ਅੱਜ ਜ਼ਿਲ੍ਹੇ ਦੀ ਕਾਰਜਕਾਰਨੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ 'ਚ ਉਨ੍ਹਾਂ ਜ਼ਿਲੇ੍ਹ ਦੀ ਟੀਮ ਤੋਂ ਇਲਾਵਾ 9 ਮੰਡਲ ਪ੍ਰਧਾਨਾਂ, 6 ਮੋਰਚਿਆਂ ਦੇ ਪ੍ਰਧਾਨਾਂ ਅਤੇ 14 ਸੈੱਲਾਂ ਦੇ ਕਨਵੀਨਰ ਨਿਯੁਕਤ ਕੀਤੇ ਹਨ | ਐਲਾਨ ਕੀਤੀ ਗਈ ਟੀਮ 'ਚ ਜ਼ਿਲ੍ਹਾ ਮਹਾਂ-ਮੰਤਰੀ ਰਾਜਵਿੰਦਰ ਸਿੰਘ ਭਲੂਰੀਆ, ਅਸ਼ੋਕ ਮਿੱਤਲ, ਮੀਤ ਪ੍ਰਧਾਨ ਪ੍ਰੇਮ ਗੇਰਾ, ਵਿਨੋਦ ਖੇਮਕਾ, ਅੰਜਲੀ ਚੌਧਰੀ, ਵਨੀਤ ਮਿੱਤਲ, ਅਜੀਤ ਪ੍ਰਕਾਸ਼ ਸ਼ਾਘੀ, ਵਿਜੇ ਭਾਰਦਵਾਜ, ਸਕੱਤਰ ਰਾਕੇਸ਼ ਸੋਮ, ਦਲੀਪ ਰਤਨ, ਪਿ੍ਤਪਾਲ ਟੋਨੀ, ਡਾ. ਸਤੀਸ਼ ਕੁਮਾਰ, ਪਿ੍ੰਸੀਪਲ ਕੁਮਾਰ ਜਗਦੇਵ, ਭੀਮ ਸੈਨ, ਖ਼ਜ਼ਾਨਚੀ ਬੰਧੂ ਰਾਣੀ, ਕਾਰਜਕਾਰੀ ਮੈਂਬਰ ਸ਼ੇਰ ਬਹਾਦਰ, ਲਵਪ੍ਰੀਤ ਸਿੰਘ ਖਾਰਾ, ਪ੍ਰਵੀਨ ਕੁਮਾਰ, ਮਹੇਸ਼ ਟੋਨੀ, ਸੁਖਦੇਵ ਸਿੰਘ ਖਾਰਾ, ਭਾਰਤ ਭੂਸ਼ਣ, ਭੋਲਾ ਸਿੰਘ ਜੀਵਨ ਵਾਲਾ, ਅਮਰਜੀਤ ਸ਼ਰਮਾ, ਹਰਪਾਲ ਸਿੰਘ ਗਿੱਲ, ਮਹਿੰਦਰ ਜੌੜਾ, ਸੁਖਦੇਵ, ਗੁਰਦੀਪ ਕੌਰ, ਅੰਗਰੇਜ਼ ਸਿੰਘ, ਚਰਨਜੀਤ ਕੌਰ ਸਿੱਧੂ, ਦੀਪੂ, ਜ਼ੋਰਾ ਸਿੰਘ, ਨੰਦ ਲਾਲ, ਮਹੇਸ਼ ਮਿੱਡਾ, ਗੋਰਾ ਸਿੰਘ ਗਿੱਲ, ਅਮਰੀਸ਼ ਕੁਮਾਰ, ਜਸਕਰਨ ਸਿੰਘ, ਗੁਰਦੀਪ ਸਿੰਘ ਮੱਲਾ, ਨੇਕ ਖਾਨ, ਵਿਜੈ ਕੁਮਾਰ, ਪ੍ਰੇਮ, ਸੁਖਦੇਵ ਸਿੰਘ ਕੋਹਾਰਵਾਲਾ, ਜਗਸੀਰ ਸਿੰਘ, ਹਰਦਿਆਲ ਸਿੰਘ, ਬਲਜੀਤ ਕੌਰ ਨੰਗਲ, ਬਲਵਿੰਦਰ ਸਿੰਘ ਨੰਗਲ, ਓਮਵੀਰ, ਜਸਵਿੰਦਰ ਸਿੰਘ, ਜਸਵੰਤ ਸਿੰਘ ਢਿੱਲੋਂ, ਸੁਭਾਸ਼ ਚੰਦ, ਬਿੰਦਰ ਕੌਰ, ਅਮਰਜੀਤ ਸਿੰਘ, ਪ੍ਰਵੀਨ ਪਠਾਰਾ, ਬਲਵੰਤ ਸਿੰਘ, ਗੁਰਚਰਨ ਸਿੰਘ, ਡਾ. ਬਲਵਿੰਦਰ ਸਿੰਘ ਫ਼ਰੀਦਕੋਟ, ਪਵਨ ਕੁਮਾਰ, ਐਡਵੋਕੇਟ ਸਤਪਾਲ ਕੁਮਾਰ, ਆਸ਼ੂਤੋਸ਼, ਵਿਕਰਮ ਕੁਮਾਰ, ਸੋਨੂੰ ਸ਼ਰਮਾ, ਜਗਜੀਤ ਸਿੰਘ, ਗਗਨ ਅਰੋੜਾ, ਡਾ. ਐਚ.ਐਸ.ਧੁੰਨਾ, ਟਿੱਕਾ ਸਿੰਘ, ਜਸਵਿੰਦਰ ਸਿੰਘ, ਸੋਨੂੰ, ਹਾਕਮ ਸਿੰਘ ਮੌੜ, ਹਰਪ੍ਰਤਾਪ ਸਿੰਘ ਐਡਵੋਕੇਟ, ਅਜੈ ਕੁਮਾਰ, ਜੰਗੀਰ, ਕਿ੍ਸ਼ਨ ਕੁਮਾਰ ਗੋਇਲ, ਹਰਚੰਦ ਸਿੰਘ ਫ਼ੌਜੀ, ਰਾਕੇਸ਼ ਬਿੰਦਲ, ਪਿਯੂਸ਼ ਗੋਇਲ, ਵੇਦ ਪ੍ਰਕਾਸ਼, ਅਸ਼ੀਸ਼ ਖੇਮਕਾ, ਹਰਜਿੰਦਰ ਸਿੰਘ ਰਿਟਾ. ਐਸ.ਡੀ.ਓ, ਪਿ੍ੰਸੀਪਲ ਜਤਿੰਦਰ ਕੁਮਾਰ, ਜਗਸੀਰ ਸਿੰਘ ਘੀਲਾ, ਨਵਿਤ ਕੁਮਾਰ, ਦਲਵਿੰਦਰ ਸਿੰਘ | ਮੋਰਚਿਆਂ ਦੇ ਪ੍ਰਧਾਨਾਂ 'ਚ ਕਿਸਾਨ ਮੋਰਚਾ ਜਸਵਿੰਦਰ ਸਿੰਘ ਗਿੱਲ, ਯੁਵਾ ਮੋਰਚਾ ਗੌਰਵ ਕੱਕੜ, ਐੱਸ. ਸੀ. ਮੋਰਚਾ ਅਮਰ ਸਿੰਘ ਘੁਗਿਆਣਾ, ਓ. ਬੀ. ਸੀ. ਮੋਰਚਾ ਗੁਰਜੰਟ ਭਾਂਬੜ, ਮਹਿਲਾ ਮੋਰਚਾ ਸ਼ਿੰਦਰਪਾਲ ਕੌਰ ਜਿਊਣ ਵਾਲਾ, ਮਨਿਓਰਟੀ ਮੋਰਚਾ ਕੁਲਵਿੰਦਰ ਚਹਿਲ | ਇਸੇ ਤਰ੍ਹਾਂ ਸੈੱਲਾਂ ਦੇ ਕਨਵੀਨਰ ਜਸਵਿੰਦਰ ਸਿੰਘ ਖੀਵਾ ਮੈਡੀਕਲ ਸੈੱਲ, ਸਾਹਿਲ ਆਈ. ਟੀ. ਅਤੇ ਸੋਸ਼ਲ ਸੈੱਲ, ਹਰਪ੍ਰਤਾਪ ਸਿੰਘ ਲੀਗਲ ਸੈੱਲ, ਕੁਲਬੀਰ ਕਟਾਰੀਆ ਟਰਾਂਸਪੋਰਟ ਸੈੱਲ, ਵਿਕਰਮ ਗਰਗ ਮੀਡੀਆ ਸੈੱਲ, ਯਾਵਿਸ਼ਟ ਗਰਗ ਕੋ-ਮੀਡੀਆ ਸੈੱਲ, ਜਗਦੀਸ਼ ਰਾਏ ਸਰਮਾ ਐਜੂਕੇਸ਼ਨ ਸੈੱਲ, ਜਸਵਿੰਦਰ ਢਿੱਲੋਂ ਬੁੱਧੀਜੀਵੀ ਸੈੱਲ, ਸੁਭਾਸ਼ ਕਰਮਚਾਰੀ ਸੈੱਲ, ਪ੍ਰਭੂ ਪ੍ਰੇਮੀ ਸਵੱਛ ਭਾਰਤ ਸੈੱਲ, ਅਰੁਣ ਉਦਯੋਗ ਸੈੱਲ, ਬੌਬੀ ਵਪਾਰ ਸੈੱਲ, ਸੁਭਾਸ਼ ਗੋਇਲ ਸੀਨੀਅਰ ਸਿਟੀਜਨ ਸੈੱਲ, ਰਣਜੀਤ ਸਿੰਘ ਜੱਗਾ ਐੱਨ. ਆਰ. ਆਈ. ਸੈੱਲ ਨੂੰ ਚੁਣਿਆ ਗਿਆ | ਇਵੇਂ ਹੀ ਮੰਡਲ ਪ੍ਰਧਾਨਾਂ 'ਚ ਫ਼ਰੀਦਕੋਟ ਅਜੇ ਕੁਮਾਰ, ਕੋਟਕਪੂਰਾ ਸਾਹਿਲ, ਜੈਤੋ ਰਾਮ ਰਤਨ ਜਿੰਦਲ, ਪੰਜਗਰਾਈਾ ਕਲਾਂ ਡਾ. ਬਲਦੇਵ ਸਿੰਘ ਔਲਖ, ਬਰਗਾੜੀ ਹਰਮੇਲ ਵਿਜੇ, ਸੰਧਵਾਂ ਰਛਪਾਲ ਸਿੰਘ, ਖਾਰਾ ਪਵਨ ਕੁਮਾਰ, ਗੋਲੇਵਾਲਾ ਲਖਵੀਰ ਸਿੰਘ, ਸਾਦਿਕ ਗੁਰਚਰਨ ਸਿੰਘ ਗੁੱਜਰ ਨੂੰ ਨਿਯੁਕਤ ਕੀਤਾ ਗਿਆ |

ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜ਼ਬੂਰੀ ਹੈ, ਸ਼ੌ ਕ ਨਹੀਂ-ਜਗਜੀਤ ਸਿੰਘ ਡੱਲੇਵਾਲਾ

ਸਾਦਿਕ, 16 ਅਕਤੂਬਰ (ਆਰ. ਐੱਸ. ਧੁੰਨਾ, ਗੁਰਭੇਜ ਸਿੰਘ ਚੌਹਾਨ) - ਪੰਜਾਬ ਸਰਕਾਰ ਕਿਸਾਨ ਮਾਰੂ ਨੀਤੀਆਂ ਅਪਣਾ ਰਹੀ ਹੈ ਅਤੇ ਕਿਸਾਨੀ ਮੰਗਾਂ ਮੰਨਣ ਤੋਂ ਭੱਜ ਰਹੀ ਹੈ | ਕਿਸਾਨਾਂ ਕੋਲ ਪਰਲੀ ਨੂੰ ਸਾਂਭਣ ਦਾ ਕੋਈ ਹੱਲ ਨਹੀਂ, ਜਿਸ ਕਰਕੇ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਕਿਸੇ ਸਿਰੇ ਨਾ ਲੱਗੀ

ਸਾਦਿਕ, 16 ਅਕਤੂਬਰ (ਧੁੰਨਾ, ਚੌਹਾਨ)- ਸਾਦਿਕ ਨੇੜਲੇ ਪਿੰਡ ਕਾਉਣੀ ਦੇ 5 ਕਿਸਾਨਾਂ ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਸੀ, ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਨ ਕੱਟੇ ਗਏ ਸਨ, ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਸ਼ੁਰੂ ਕੀਤੇ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਨੰਗਲ ਵਿਖੇ ਅਖੰਡ ਪਾਠਾਂ ਦੀ ਲੜੀ ਸ਼ੁਰੂ

ਪੰਜਗਰਾਈਾ ਕਲਾਂ, 16 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਨੰਗਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)- ਸਥਾਨਕ ਡੋਗਰ ਬਸਤੀ ਦੇ ਵਸਨੀਕ ਇਕ ਪਰਿਵਾਰ ਦੀ ਨਾਬਾਲਿਗ ਲੜਕੀ ਨੂੰ ਬਸਤੀ ਦੇ ਹੀ ਨੌਜਵਾਨ ਵਲੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ

ਕੋਟਕਪੂਰਾ, 16 ਅਕਤੂਬਰ (ਮੋਹਰ ਗਿੱਲ, ਮੇਘਰਾਜ)- ਪੰਜਾਬ ਕਿਸਾਨ ਯੂਨੀਅਨ ਵਲੋਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਹੇਠ ਆਪਣੀਆਂ ਕੁਝ ਮੰਗਾਂ ਦੇ ਸਬੰਧ 'ਚ ਇੱਥੋਂ ਦੇ ਪ੍ਰਮੁੱਖ ਬੱਤੀਆਂ ਵਾਲੇ ਚੌਾਕ 'ਚ ਅੱਜ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ...

ਪੂਰੀ ਖ਼ਬਰ »

ਧਾਰਾ-144 ਅਧੀਨ ਪਾਬੰਦੀ ਦੇ ਹੁਕਮ ਜਾਰੀ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਜੀਵ ਪਰਾਸ਼ਰ ਨੇ ਫ਼ੌਜਦਾਰੀ ਦੰਡ ਸੰਘਤਾ 1973 ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਅੰਦਰ ਝੋਨੇ ਦੀ ਫ਼ਸਲ ਦੀ ਕੰਬਾਈਨਾਂ ਰਾਹੀਂ ...

ਪੂਰੀ ਖ਼ਬਰ »

ਲੜ ਰਹੇ ਦੋ ਨੌਜਵਾਨਾਂ ਨੂੰ ਛਡਾਉਣ ਆਏ ਨੌਜਵਾਨ ਦਾ ਕਤਲ

ਕੋਟਕਪੂਰਾ, 16 ਅਕਤੂਬਰ (ਮੇਘਰਾਜ)- ਅੱਜ ਸਥਾਨਕ ਦੁਆਰੇਆਣਾ ਰੋਡ 'ਤੇ ਸਥਿਤ ਸ਼ੇਰੇ ਪੰਜਾਬ ਨਗਰ ਵਿਖੇ ਇਕ ਨੌਜਵਾਨ ਦਾ ਕਤਲ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਰੀਬ ਸ਼ਾਮ ਤਿੰਨ ਵਜੇ ਸ਼ੇਰੇ ਪੰਜਾਬ ਨਗਰ ਵਿਖੇ ਦੋ ਨੌਜਵਾਨ ਆਪਸ ਵਿਚ ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚਲ ਰਿਹਾ ਇਨਸਾਫ ਮੋਰਚਾ ਲਗਾਤਾਰ ਜਾਰੀ

ਬਰਗਾੜੀ, 16 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਦੀ ਦਾਣਾ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ 138ਵੇਂ ਦਿਨ ਵੀ ਜਾਰੀ ਹੈ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ 'ਤੇ ਤੁਰੰਤ ਹੋਵੇਗਾ ਪਰਚਾ

ਬਾਜਾਖਾਨਾ, 16 ਅਕਤੂਬਰ (ਜੀਵਨ ਗਰਗ)- ਪੰਜਾਬ ਸਰਕਾਰ ਨੇ ਗਰੀਨ ਟਿ੍ਬਿਊਨਲ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਿਖ਼ਲਾਫ਼ ਚੁੱਪ ਚੁਪੀਤੇ ਸ਼ਿਕੰਜਾ ਕੱਸਣ ਦਾ ਫ਼ੈਸਲਾ ਕਰ ਲਿਆ ਹੈ | ਇਸ ਇਲਾਕੇ 'ਚ ਸੇਢਾ ਸਿੰਘ ਵਾਲਾ ਬਾਇਓ ...

ਪੂਰੀ ਖ਼ਬਰ »

'ਬੀੜ' ਨੇ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਵਿਖੇ ਬਣਾਇਆ 36ਵਾਂ ਹਰਬਲ ਗਾਰਡਨ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਕੂਲਾਂ ਦੇ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਲਈ ਅਤੇ ਬੱਚਿਆਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਲਈ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰਾ ਸ਼ੁਰੂ ਕੀਤੀ ਹਰਬਲ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਮੀਟਿੰਗ

ਫ਼ਰੀਦਕੋਟ, 16 ਅਕਤੂਬਰ (ਸ. ਰਿ.)- ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜਨਰਲ ਸਕੱਤਰ ਚਮਕੌਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਆਗੂਆਂ ਵਲੋਂ ਸੰਘਰਸ਼ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਡੌਲਫਿਨ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਜੇਤੂ

ਕੋਟਕਪੂਰਾ, 16 ਅਕਤੂਬਰ (ਮੇਘਰਾਜ)- ਪੰਜਾਬ ਸਕੂਲ ਖੇਡ ਵਿਭਾਗ ਵਲੋਂ ਐਥਲੈਟਿਕਸ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਗੁਰਮਨਦੀਪ ਸਿੰਘ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਨੇ ਮੁਹੱਲਾ ਨਿਵਾਸੀਆਂ ਨੂੰ ਸਮੱਸਿਆ ਹੱਲ ਕਰਨ ਦਾ ਭਰੋਸਾ ਦਿਵਾਇਆ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)- ਆਨੰਦ ਨਗਰ ਦੀ ਮੁਹੱਲਾ ਵਿਕਾਸ ਕਮੇਟੀ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਸੀਵਰੇਜ ਨੂੰ ਤੁਰੰਤ ਚਾਲੂ ਕਰਵਾਉਣ ਲਈ ਵਫ਼ਦ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੂੰ ਮਿਲਿਆ | ਵਫ਼ਦ 'ਚ ਮੁਹੱਲਾ ਵਿਕਾਸ ਕਮੇਟੀ ਦੇ ...

ਪੂਰੀ ਖ਼ਬਰ »

ਤਾਈਕਵਾਂਡੋ ਸਕੂਲ ਖੇਡਾਂ ਅੰਡਰ-14 'ਚ ਖ਼ਾਲਸਾ ਸਕੂਲ ਨੇ ਟਰਾਫ਼ੀ ਜਿੱਤੀ

ਫ਼ਰੀਦਕੋਟ, 16 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- 64ਵੀਆਂ ਸਟੇਟ ਤਾਈਕਵਾਂਡੋ ਖੇਡਾਂ 'ਚ ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਟੀਮਾਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-14 (ਮੁੰਡੇ) ਅਧੀਨ ਤਕਰੀਬਨ 22 ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਾਰਨ ਸਿਹਤ ਵਿਭਾਗ ਸਰਗਰਮ

ਕੋਟਕਪੂਰਾ, 16 ਅਕਤੂਬਰ (ਮੇਘਰਾਜ) - ਕੋਟਕਪੂਰਾ ਵਿਖੇ ਬੀਤੇ ਹਫ਼ਤੇ ਇਕ ਸਕੂਲ ਪਿ੍ੰਸੀਪਲ ਦੀ ਡੇਂਗੂ ਨਾਲ ਹੋਈ ਸ਼ੱਕੀ ਮੌਤ ਅਤੇ ਲਗਾਤਾਰ ਡੇਂਗੂ ਪੀੜ੍ਹਤ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਾ ਦੀ ਯੂਥ ਫੈਸਟੀਵਲ 'ਚ ਝੰਡੀ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਪ੍ਰਭਦੀਪ ਸਿੰਘ ਬੀ. ਏ. ਐੱਲ. ਐੱਲ. ਬੀ. ਭਾਗ-ਪੰਜਵਾਾ ਨੇ ਫਤਹਿ ਗਰੁੱਪ ਫ਼ਾਰ ਵੂਮੈਨ, ਰਾਮਪੁਰਾ ਫੂਲ ਦੇ ਬਠਿੰਡਾ ਜ਼ੋਨ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਯੂਥ ਫੈਸਟੀਵਲ ਵਿਚ ...

ਪੂਰੀ ਖ਼ਬਰ »

ਦੁਸਹਿਰੇ 'ਤੇ ਨਿੰਦਰ ਘੁਗਿਆਣਵੀ ਨੂੰ ਮਿਲੇਗਾ 'ਫ਼ਰੀਦਕੋਟ ਰਤਨ ਪੁਰਸਕਾਰ'

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਇੱਥੋਂ ਦੀ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੁਸਹਿਰਾ ਦਿਵਸ ਮੌਕੇ ਫ਼ਰੀਦਕੋਟ ਜ਼ਿਲੇ੍ਹ ਦੀ ਜੰਮਪਲ ਇਕ ਵਿਲੱਖਣ ਸ਼ਖ਼ਸੀਅਤ ਨੂੰ 'ਫ਼ਰੀਦਕੋਟ ਰਤਨ ਪੁਰਸਕਾਰ' ਭੇਟ ਕੀਤਾ ਜਾਂਦਾ ਹੈ ਅਤੇ ਇਸ ਤੋਂ ਪਹਿਲਾਂ ਇੰਦਰਜੀਤ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਬੰਦ ਪਿਆ ਆਰ. ਓ. ਸਿਸਟਮ ਚਾਲੂ ਕੀਤੇ ਜਾਣ ਦੀ ਮੰਗ

ਬਰਗਾੜੀ, 16 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਲੋਕਾਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਮੁਹੱਈਆਂ ਕਰਵਾਉਣ ਦੇ ਮਕਸਦ ਨਾਲ ਪਿਛਲੇ ਸਮੇਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਯੋਜਨਾਵਾਂ ਤਹਿਤ ਪੂਰੇ ਪੰਜਾਬ 'ਚ ਲੱਖਾਂ ਰੁਪਏ ਖਰਚ ਕਰਕੇ ਆਰ. ਓ ਸਿਸਟਮ ਲਾਏ ਸਨ | ਭਾਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-16 ਸਾਲ ਲੜਕੇ-ਲੜਕੀਆਂ ਦਾ ਆਗਾਜ਼

ਫ਼ਰੀਦਕੋੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਖੇਡ ਵਿਭਾਗ ਵਲੋੋਂ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰ ਮੁਕਾਬਲੇ ਅੰਡਰ-18 ਸਾਲ ਮਿਤੀ 16 ਤੋਂ 18 ਅਕਤੂਬਰ ਤੱਕ ਦਾ ਆਗਾਜ਼ ਅੱਜ ਬੜੇ ਜ਼ੋੋਸ ਨਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਇਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX