ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਪੰਜਾਬ / ਜਨਰਲ

ਡੇਂਗੂ ਪੀੜਤਾਂ ਦੀ ਗਿਣਤੀ ਦਾ ਅੰਕੜਾ 835 ਹੋਇਆ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਡੇਂਗੂ ਬੁਖਾਰ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਹੁਣ ਤੱਕ ਡੇਂਗੂ ਬੁਖਾਰ ਤੋਂ ਪੀੜਤ 835 ਮਰੀਜ਼ ਇਲਾਜ ਲਈ ਦਾਖ਼ਲ ਹੋਏ ਹਨ, ਜਿਨ੍ਹਾਂ 'ਚ 211 ਮਰੀਜ਼ ਕੇਵਲ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦੋਂਕਿ 555 ਮਰੀਜ਼ ਪੰਜਾਬ ਦੇ ਦੂਸਰੇ ਜ਼ਿਲਿ੍ਹਆਂ ਦੇ ਅਤੇ 69 ਮਰੀਜ਼ ਪੰਜਾਬ ਤੋਂ ਬਾਹਰਲੇ ਸੂਬਿਆਂ ਨਾਲ ਸਬੰਧਿਤ ਹਨ |

ਕਰਜ਼ਈ ਕਿਸਾਨ ਵਲੋਂ ਖ਼ੁਦਕੁਸ਼ੀ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮੋਗਾ ਦੇ ਪਿੰਡ ਕਪੂਰੇ ਨਿਵਾਸੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨ ਜਸਵੀਰ ਸਿੰਘ ਨੇ ਅੱਜ ਸਵੇਰੇ ਆਪਣੇ ਘਰ ਦੇ ਪਿਛਲੇ ਪਾਸੇ ਦਰੱਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਮੁਤਾਬਿਕ ਮਿ੍ਤਕ ਜਸਵੀਰ ਸਿੰਘ ...

ਪੂਰੀ ਖ਼ਬਰ »

ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਮਾਝੇ ਨਾਲ ਸਬੰਧਿਤ ਅਕਾਲੀ ਦਲ ਦੇ ਟਕਸਾਲੀ ਆਗੂਆਂ ਵਲੋਂ ਇਕ ਵਾਰ ਫਿਰ ਆਪਣੀ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ | ਮਾਝੇ ਦੇ ਸੀਨੀਅਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਤੇਜ਼ੀ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਚ 15 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਤੇ ਨਿੱਜੀ ਮਿੱਲ ਮਾਲਕਾਂ ਵਲੋਂ 1393178 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ 'ਚ 726.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫ਼ਰ ...

ਪੂਰੀ ਖ਼ਬਰ »

ਬਹਿਬਲ ਗੋਲੀਕਾਂਡ ਦੀ ਜਾਂਚ ਲਈ ਵਿਸ਼ੇਸ਼ ਟੀਮ ਪਹੁੰਚੀ ਬਰਗਾੜੀ

ਬਰਗਾੜੀ (ਫ਼ਰੀਦਕੋਟ), 16 ਅਕਤੂਬਰ (ਜਸਵੰਤ ਸਿੰਘ ਪੁਰਬਾ, ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-14 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਬਹਿਬਲ ਕਲਾਂ 'ਚ ਸ਼ਾਂਤਮਈ ਧਰਨਾ ਦੇ ਰਹੀ ਸੰਗਤ 'ਤੇ ਹੋਏ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ...

ਪੂਰੀ ਖ਼ਬਰ »

ਇਕ ਰੈਂਕ ਇਕ ਪੈਨਸ਼ਨ ਸਮੇਤ ਹੋਰ ਮਸਲਿਆਂ ਦੇ ਸਦੀਵੀ ਹੱਲ ਲਈ ਸਾਬਕਾ ਫ਼ੌਜੀਆਂ ਨੂੰ ਇੱਕਜੁਟ ਹੋਣ ਦੀ ਲੋੜ- ਬਿ੍ਗੇ. ਕਾਹਲੋਂ

ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਸਾਬਕਾ ਫ਼ੌਜੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਜੰਤਰ ਮੰਤਰ ਵਿਖੇ ਕੀਤਾ ਜਾ ਰਿਹਾ ਪ੍ਰਦਰਸ਼ਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਾਬਕਾ ਫ਼ੌਜੀਆਂ ਵੱਲੋਂ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ ਹੁਣ 1218 ਦਿਨ 'ਚ ਦਾਖਲ ਹੋ ...

ਪੂਰੀ ਖ਼ਬਰ »

ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ 'ਚ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ

ਜੋਧਾਂ, 16 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਦਮਦਮਾ ਬਾਬਾ ਸਾਹਿਬ ਸਿੰਘ ਬੇਦੀ ਮਨਸੂਰਾਂ (ਲੁਧਿਆਣਾ) ਵਿਖੇ ਸੰਤ ਸਮਾਜ ਦੀ ਮੀਟਿੰਗ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੂਹ ਸੰਪਰਦਾਵਾਂ ਦੇ ਸੰਤ ਮਹਾਂਪੁਰਖਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

'ਆਪ' ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਐਸ.ਸੀ. ਵਿੰਗ ਪੰਜਾਬ ਪ੍ਰਧਾਨ ਨਿਯੁਕਤ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਇਕਾਈ ਪੰਜਾਬ ਦੀ 21 ਮੈਂਬਰੀ ਕੋਰ ਕਮੇਟੀ ਦੀ ਮੀਟਿੰਗ ਅੱਜ ਪਬਲਿਕ ਕਨਵੈੱਨਸ਼ਨ ਸੈਂਟਰ ਸੈਕਟਰ-36 ਬੀ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੇ ਚੇਅਰਮੈਨ ਪਿ੍ੰ. ਬੱੁਧ ਰਾਮ ਵਿਧਾਇਕ ਬੁਢਲਾਡਾ ਦੀ ਅਗਵਾਈ ਹੇਠ ਹੋਈ ...

ਪੂਰੀ ਖ਼ਬਰ »

ਮਹਿਲਾ ਪੱਤਰਕਾਰਾਂ ਵਲੋਂ ਜਿਨਸੀ ਛੇੜਛਾੜ ਦੇ ਲਾਏ ਦੋਸ਼ਾਂ ਦੇ ਆਧਾਰ 'ਤੇ ਅਕਬਰ ਅਸਤੀਫ਼ਾ ਦੇਣ-ਪਾਸਲਾ

ਅਜਨਾਲਾ, 16 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਕੁੱਲ ਹਿੰਦ ਸਕੱਤਰ ਕਾ: ਮੰਗਤ ਰਾਮ ਪਾਸਲਾ ਨੇ ਔਰਤਾਂ ਵਲੋਂ ਦੇਸ਼ 'ਚ ਸ਼ੁਰੂ ਕੀਤੀ ਗਈ 'ਮੀ-ਟੂ' ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਮਹਿਲਾ ਪੱਤਰਕਾਰਾਂ ਵਲੋਂ ...

ਪੂਰੀ ਖ਼ਬਰ »

ਕੈਪਟਨ ਵਲੋਂ ਬੁੱਢੇ ਨਾਲੇ ਦੀ ਸਫ਼ਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ 'ਚ ਵਿਸ਼ੇਸ਼ ਟਾਸਕ ਫ਼ੋਰਸ ਦਾ ਐਲਾਨ

 ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਬੁੱਢੇ ਨਾਲੇ ਦੀ ਸਫ਼ਾਈ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਰਾਹੀਂ ਬੁੱਢੇ ਨਾਲੇ ਨੂੰ ਗੰਦੇ ਪਾਣੀ ਦੇ ਵਹਾਅ ਤੋਂ ਮੁਕਤ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਨਾਲ ਆਮ ਆਦਮੀ ਪਾਰਟੀ ਦੇ ਇਕ ਵਫ਼ਦ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ | ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਲੱਖਾਂ ਰੁਪਏ ਫਿਰੌਤੀ ਮੰਗਣ ਦੇ ਮਾਮਲੇ 'ਚ ਪੀੜਤ ਫਾਈਨੈਂਸਰ ਨੇ ਲਿਆ ਫਾਹਾ

ਡੱਬਵਾਲੀ, 16 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪਿਛਲ 60 ਦਿਨਾਂ ਤੋਂ ਇਨਸਾਫ਼ ਲਈ ਜੂਝਦੇ ਲੱਖਾਂ ਰੁਪਏ ਫਿਰੌਤੀ ਮੰਗ ਮਾਮਲੇ ਦੇ ਪੀੜਤ ਫਾਈਨਾਂਸਰ ਯੋਗੇਸ਼ ਮਿੱਤਲ ਨੇ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਯੋਗੇਸ਼ ਪੁਲਿਸ ਵਲੋਂ ਫਿਰੌਤੀ ਮੰਗ ਮਾਮਲੇ 'ਚ ...

ਪੂਰੀ ਖ਼ਬਰ »

ਮਾਮਲਾ ਸੀ.ਬੀ.ਆਈ. ਨੂੰ ਸੌ ਾਪਣ ਿਖ਼ਲਾਫ਼ ਦਾਤੀ ਮਹਾਰਜ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)- ਸਰੀਰਕ ਸ਼ੋਸ਼ਣ ਦੇ ਦੋਸ਼ੀ ਦਾਤੀ ਮਹਾਰਾਜ ਨੇ ਦਿੱਲੀ ਹਾਈ ਕੋਰਟ ਵਲੋਂ ਉਸ ਦਾ ਕੇਸ ਸੀ.ਬੀ.ਆਈ. ਨੂੰ ਸੌਾਪਣ ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ | ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਇਸ ਮਾਮਲੇ 'ਚ ਦਾਤੀ ਮਹਾਰਾਜ ਨੂੰ ...

ਪੂਰੀ ਖ਼ਬਰ »

ਏਅਰ ਇੰਡੀਆ ਨੂੰ ਦੁਨੀਆ ਭਰ 'ਚ ਸੇਵਾਵਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ-ਹਾਈਕੋਰਟ

ਚੰਡੀਗੜ੍ਹ, 16 ਅਕਤੂਬਰ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੇ ਮਾਮਲੇ 'ਚ ਝਾੜ ਪਾਉਂਦਿਆਂ ਹਾਈਕੋਰਟ ਦੇ ਚੀਫ਼ ਜਸਟਿਸ ਕਿ੍ਸ਼ਨਾ ਮੁਰਾਰੀ ਦੀ ਡਿਵੀਜ਼ਨ ਬੈਂਚ ਨੇ ਏਅਰ ਇੰਡੀਆ ਨੂੰ ਕਿਹਾ ਹੈ ਕਿ ਜੇਕਰ ਢੰਗ ਨਾਲ ਕੰਮ ਨਹੀਂ ਕਰ ਸਕਦੇ ਤਾਂ ਉਸ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 1.25 ਏਕੜ 'ਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ

ਐੱਸ.ਏ.ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਉੱਤਰ ਪ੍ਰਦੇਸ਼ ਪੁਲਿਸ ਵਲੋਂ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀਆਂ ਤੋਂ ਪੁਛਗਿੱਛ ਦੌਰਾਨ ਮਿਲੇ ਅਹਿਮ ਸੁਰਾਗਾਂ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਾਦਲ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾ ...

ਪੂਰੀ ਖ਼ਬਰ »

ਬੈਂਸ ਨੇ ਤਨਖ਼ਾਹ ਘੱਟ ਕਰਨ ਦੀ ਸਹਿਮਤੀ ਦੇਣ ਵਾਲੇ ਰਮਸਾ ਅਧਿਆਪਕਾਂ ਦਾ ਮੰਗਿਆ ਡਾਟਾ

ਐੱਸ.ਏ.ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਤੋਂ 8886 ਐੱਸ.ਐੱਸ.ਏ./ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ...

ਪੂਰੀ ਖ਼ਬਰ »

ਆਈ. ਸੀ. ਏ. ਆਰ. ਨੇ ਖੇਤੀ ਵਿਗਿਆਨਕ ਵਰਕਸ਼ਾਪ ਲਗਾਈ

ਪਟਿਆਲਾ, 16 ਅਕਤੂਬਰ (ਭਗਵਾਨ ਦਾਸ)-ਭਾਰਤ ਨੂੰ ਅਨਾਜ ਖੇਤਰ 'ਚ ਆਤਮਨਿਰਭਰ ਤੇ ਨਿਰਯਾਤ ਦੇ ਯੋਗ ਬਣਾਉਣ ਲਈ ਕਣਕ ਤੇ ਚੌਲਾਂ ਦੇ ਉਤਪਾਦਨ ਦਾ ਵਿਸ਼ੇਸ਼ ਯੋਗਦਾਨ ਹੈ | ਇਹੋ ਫ਼ਸਲੀ ਚੱਕਰ ਪੰਜਾਬ 'ਚ ਪ੍ਰਧਾਨ ਹੈ, ਜਿਸ ਕਾਰਨ ਇਸ ਪੱਖੋਂ ਪੰਜਾਬ ਦਾ ਦਰਜਾ ਸਾਰੇ ਰਾਜਾਂ ਨਾਲੋਂ ...

ਪੂਰੀ ਖ਼ਬਰ »

ਇਤਿਹਾਸ ਦੇ ਪਾਠਕ੍ਰਮ ਦਾ ਮਾਮਲਾ

ਸਿੱਖ ਇਤਿਹਾਸ ਨਾਲ ਖਿਲਵਾੜ ਬਾਦਸਤੂਰ ਜਾਰੀ

ਮੇਜਰ ਸਿੰਘ ਜਲੰਧਰ, 16 ਅਕਤੂਬਰ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 11ਵੀਂ ਤੇ 12ਵੀਂ ਜਮਾਤ ਲਈ ਇਤਿਹਾਸ ਪਾਠਕ੍ਰਮ ਤੇ ਕਿਤਾਬਾਂ ਜਾਰੀ ਕਰਨ ਬਾਰੇ ਖਿਲਵਾੜ ਤਾਂ ਕੀਤਾ ਹੀ ਜਾ ਰਿਹਾ ਸੀ ਪਰ ਹੁਣ ਜਾਰੀ ਤੀਜੇ ਤੇ ਪੰਜਵੇਂ ਚੈਪਟਰ ਵਿਚ ਗੁਰੂ ਸਾਹਿਬਾਨ ਬਾਰੇ ਅਤਿਕਥਨੀਆਂ ...

ਪੂਰੀ ਖ਼ਬਰ »

ਸੰਸਦ ਦਾ ਸਰਦ ਰੁੱਤ ਇਜਲਾਸ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਉਮੀਦ

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਸੰਸਦ ਦਾ ਸਰਦ ਰੁੱਤ ਇਜਲਾਸ ਰਾਜਸਥਾਨ 'ਚ 7 ਦਸੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਤੋਂ ਤੁਰੰਤ ਬਾਅਦ ਦਸੰਬਰ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਉਮੀਦ ਹੈ | ਭਰੋਸੇਯੋਗ ਸੂਤਰਾਂ ਨੇ ਦੱਸਿਆ ਹੈ ਕਿ ਸਰਦ ਰੁੱਤ ਦੇ ਇਜਲਾਸ ਦੀਆਂ ...

ਪੂਰੀ ਖ਼ਬਰ »

'ਸ਼ਹੀਦ ਭਗਤ ਸਿੰਘ' ਦੇ ਨਾਂਅ 'ਤੇ ਚੌਕ ਦਾ ਨਾਂਅ ਰੱਖਣ ਦੀ ਮੰਗ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫ਼ਾਊਾਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਅੱਜ ਲਾਹੌਰ ਦੇ ਮੇਅਰ ਕਰਨਲ (ਰਿਟਾ.) ਮੁਬਾਸ਼ਰ ਜਾਵੇਦ ਨਾਲ ਮੁਲਾਕਾਤ ਕਰਕੇ ਲਾਹੌਰ ਦੇ ਚੌਕ ਫੁਹਾਰਾ ਦਾ ਨਾਂਅ ਬਦਲ ਕੇ 'ਭਗਤ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਲਈ ਸਰੋਵਰ 'ਤੇ ਹੋਣ ਵਾਲੀ ਸ਼ਟਰਿੰਗ ਪ੍ਰਤੀ ਸੰਗਤ 'ਚ ਰੋਹ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ 26 ਅਕਤੂਬਰ ਨੂੰ ਪਹਿਲਾਂ ਨਾਲੋਂ ਵੀ ਵੱਡੇ ਪੱਧਰ 'ਤੇ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਲਈ ਜਿੱਥੇ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਕਸ਼ਮੀਰੀ ਅੱਤਵਾਦੀ ਸੁਹੇਲ ਅਹਿਮਦ ਭੱਟ ਲਾਲੜੂ ਦੇ ਯੂਨੀਵਰਸਲ ਕਾਲਜ 'ਚ ਕਰ ਰਿਹਾ ਸੀ ਬੀ-ਟੈੱਕ

ਡੇਰਾਬੱਸੀ, 16 ਅਕਤੂਬਰ (ਸ਼ਾਮ ਸਿੰਘ ਸੰਧੂ)-ਪੁਲਿਸ ਵਲੋਂ ਜਲੰਧਰ ਤੋਂ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਦਾ ਸਰਗਨਾ ਸੁਹੇਲ ਅਹਿਮਦ ਭੱਟ ਲਾਲੜੂ ਦੇ ਯੂਨੀਵਰਸਲ ਇੰਜੀਨੀਅਰਿੰਗ ਕਾਲਜ 'ਚ ਬੀ-ਟੈੱਕ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ 'ਤੇ ਰਕਬਾ ਭਵਨ 'ਚ ਰਾਜ ਪੱਧਰੀ ਸਮਾਗਮ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਹਾਨ ਤਪੱਸਵੀ, ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਪਹਿਲੇ ਲੋਕ ਰਾਜ ਦੇ ਬਾਨੀ ਹੋਏ ਜਿਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

71 ਵਰਿ੍ਹਆਂ ਦੀ ਹੋਈ ਕੌਮਾਂਤਰੀ ਸਰਹੱਦ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਬਰਤਾਨਵੀ ਵਕੀਲ ਸਿਰਿਲ ਰੈਡਕਲਿਫ ਤੇ ਤਤਕਾਲੀ ਵਾਇਸਰਾਏ ਲਾਰਡ ਮਾਉਂਟਬੇਟਨ ਵਲੋਂ ਪੰਜਾਬ ਦੇ ਜ਼ਿਲਿ੍ਹਆਂ ਦੀ ਵੰਡ ਸਬੰਧੀ ਅਚਾਨਕ ਬਦਲੇ ਫ਼ੈਸਲੇ ਨੇ ਹਜ਼ਾਰਾਂ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ | ਵੱਡੀ ਗਿਣਤੀ 'ਚ ਔਰਤਾਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਨਹੀਂ, ਬਲਕਿ ਮੇਰਾ ਵਿਰੋਧ ਹੋਇਆ-ਬਾਬਾ ਬੁੱਧ ਸਿੰਘ

ਬਟਾਲਾ, 16 ਅਕਤੂਬਰ (ਕਾਹਲੋਂ)-ਅੱਜ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਦੇ ਮੁੱਖ ਪ੍ਰਬੰਧਕ ਬਾਬਾ ਬੁੱਧ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਹੈ ਕਿ ਬੀਤੇ ਕੱਲ੍ਹ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਕਰਵਾਏ ਗੁਰਮਤਿ ਸਮਾਗਮ ਮੌਕੇ ਜੋ ਵਿਰੋਧ ...

ਪੂਰੀ ਖ਼ਬਰ »

ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਬੁਸ਼ਹਿੱਲ ਵਲੋਂ ਪਹਿਲੀ ਕੌਮਾਂਤਰੀ ਰਾਈਡ ਏਸ਼ੀਆ ਪ੍ਰਦਰਸ਼ਨੀ ਦੀ ਘੁੰਡ ਚੁਕਾਈ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਲੁਧਿਆਣਾ ਵਲੋਂ ਦਿੱਲੀ ਦੇ ਪ੍ਰਗਤੀ ਮੈਦਾਨ 'ਚ 30 ਮਈ ਤੋਂ 2 ਜੂਨ 2019 ਤੱਕ ਪਹਿਲੀ ਕੌਮਾਂਤਰੀ ਰਾਈਡ ਏਸ਼ੀਆ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ, ਜਿਸ ਦੀ ਲੁਧਿਆਣਾ 'ਚ ਵਿਸ਼ਵ ...

ਪੂਰੀ ਖ਼ਬਰ »

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸੈਂਕੜੇ ਪੀ.ਆਰ. ਚੌਕੀਦਾਰਾਂ ਨੂੰ ਆਪਣੇ ਮੁਲਾਜ਼ਮ ਮੰਨਣ ਤੋਂ ਕੀਤਾ ਇਨਕਾਰ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਪਲਾਈਜ਼ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਨੇ ਦੱਸਿਆ ਹੈ ਕਿ 30-35 ਸਾਲ ਤੋਂ ਖ਼ੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ 'ਚ ਸੇਵਾ ਕਰਦੇ ਤੇ ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਬਹਿਸ ਸ਼ੁਰੂ

ਪੰਚਕੂਲਾ, 16 ਅਕਤੂਬਰ (ਕਪਿਲ)-ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ...

ਪੂਰੀ ਖ਼ਬਰ »

ਮਾਮਲਾ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਦਾ

ਪੁਲਿਸ ਰਿਮਾਂਡ ਦੌਰਾਨ ਯਾਸਿਰ ਰਫ਼ੀਕ ਭੱਟ ਦੀ ਤਬੀਅਤ ਵਿਗੜੀ, ਹਸਪਤਾਲ ਦਾਖ਼ਲ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)-ਪੁਲਿਸ ਰਿਮਾਂਡ ਦੌਰਾਨ ਯੂਸਫ਼ ਰਫ਼ੀਕ ਭੱਟ ਦੀ ਤਬੀਅਤ ਵਿਗੜ ਜਾਣ ਕਰਕੇ ਅੱਜ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਉਣਾ ਪਿਆ | ਪੁਲਿਸ ਗਿ੍ਫ਼ਤਾਰ ਕੀਤੇ 4 ਕਸ਼ਮੀਰੀ ਵਿਦਿਆਰਥੀਆਂ ਯਾਸਿਰ ਰਫ਼ੀਕ ਭੱਟ (18) ਪੁੱਤਰ ...

ਪੂਰੀ ਖ਼ਬਰ »

ਸਰਕਾਰ ਵਲੋਂ ਬਿਨਾਂ ਰਾਖਵੇਂਕਰਨ ਤੋਂ ਹੋਈਆਂ ਤਰੱਕੀਆਂ ਦੀ ਸਮੀਖਿਆ ਦੇ ਹੁਕਮ

ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਬਿਨ੍ਹਾਂ ਰਾਖਵੇਂਕਰਨ ਤੋਂ ਕੀਤੀਆਂ ਤਰੱਕੀਆਂ ਦੇ ਮਾਮਲੇ ਦੀ ਸਮੀਖਿਆ ਦੇ ਹੁਕਮ ਦਿੱਤੇ ਗਏ ਹਨ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਮਾਜਕ ਨਿਆਂ ਵਿਭਾਗ ਵਲੋਂ ਸਾਰੇ ...

ਪੂਰੀ ਖ਼ਬਰ »

ਫੜੇ ਕਸ਼ਮੀਰੀ ਵਿਦਿਆਰਥੀਆਂ ਤੋਂ ਜਾਂਚ ਨਹੀਂ ਤੁਰੀ ਅੱਗੇ

ਜਲੰਧਰ, 16 ਅਕਤੂਬਰ (ਮੇਜਰ ਸਿੰਘ)-ਜਲੰਧਰ ਦੀ ਇਕ ਵਿੱਦਿਅਕ ਸੰਸਥਾ ਤੋਂ ਹਫ਼ਤਾ ਪਹਿਲਾਂ ਫੜੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਤੋਂ ਪੁੱਛਗਿੱਛ 'ਚ ਅਜੇ ਤੱਕ ਪੁਲਿਸ ਕੋਈ ਨਵਾਂ ਖ਼ੁਲਾਸਾ ਕਰਨ 'ਚ ਅਸਮਰੱਥ ਰਹਿ ਰਹੀ ਹੈ | ਪਹਿਲੇ ਦਿਨ ਗਿ੍ਫ਼ਤਾਰੀ ਸਮੇਂ ਉਨ੍ਹਾਂ ਕੋਲੋਂ ਇਕ ...

ਪੂਰੀ ਖ਼ਬਰ »

ਸਹਿਜਧਾਰੀ ਸਿ ੱਖ ਪਾਰਟੀ ਦੇ ਪ੍ਰਧਾਨ ਡਾ: ਰਾਣੂੰ ਦੇ ਚਰਿ ੱਤਰ ਵਿਰੁੱਧ ਦੂਸ਼ਣਬਾਜ਼ੀ ਨੂੰ ਅਦਾਲਤ ਨੇ ਝੁਠਲਾਇਆ

ਐੱਸ.ਏ.ਐੱਸ. ਨਗਰ, 16 ਅਕਤੂਬਰ (ਜਸਬੀਰ ਸਿੰਘ ਜੱਸੀ)-ਕਰੀਬ 5 ਸਾਲ ਪਹਿਲਾਂ 1 ਜੂਨ 2013 ਨੂੰ ਇਕ ਘਰੇਲੂ ਹਿੰਸਾ ਦੇ ਮਾਮਲੇ ਦੀ ਪੀੜਤ ਮਹਿਲਾ ਮਨਜਿੰਦਰ ਕੌਰ (ਬਦਲਿਆ ਨਾਂਅ) ਅਤੇ ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਵਿਚਕਾਰ ਨਾਜਾਇਜ਼ ਸਬੰਧ ਹੋਣ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਇਜ਼ਰਾਈਲ ਦੌਰੇ ਦੌਰਾਨ ਨਵੇਂ ਦਿਸਹੱਦੇ ਕਾਇਮ ਹੋਣ ਦਾ ਭਰੋਸਾ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਹਫ਼ਤੇ ਸ਼ੁਰੂ ਹੋਣ ਵਾਲੀ ਆਪਣੀ ਇਜ਼ਰਾਈਲ ਫੇਰੀ ਸਬੰਧੀ ਭਰੋਸਾ ਜ਼ਾਹਿਰ ਕੀਤਾ ਕਿ ਇਹ ਦੌਰਾ ਦੁਵੱਲੇ ਹਿੱਤਾਂ ਖ਼ਾਸ ਕਰਕੇ ਖੇਤੀਬਾੜੀ, ਬਾਗ਼ਬਾਨੀ ਤੇ ਡੇਅਰੀ ਸੈਕਟਰ ਦੇ ਮੁੱਖ ...

ਪੂਰੀ ਖ਼ਬਰ »

ਪੁਲਿਸ ਰਿਮਾਂਡ ਦੌਰਾਨ ਯਾਸਿਰ ਰਫ਼ੀਕ ਭੱਟ ਦੀ ਤਬੀਅਤ ਵਿਗੜੀ, ਹਸਪਤਾਲ ਦਾਖ਼ਲ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)-ਪੁਲਿਸ ਰਿਮਾਂਡ ਦੌਰਾਨ ਯੂਸਫ਼ ਰਫ਼ੀਕ ਭੱਟ ਦੀ ਤਬੀਅਤ ਵਿਗੜ ਜਾਣ ਕਰਕੇ ਅੱਜ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਉਣਾ ਪਿਆ | ਪੁਲਿਸ ਗਿ੍ਫ਼ਤਾਰ ਕੀਤੇ 4 ਕਸ਼ਮੀਰੀ ਵਿਦਿਆਰਥੀਆਂ ਯਾਸਿਰ ਰਫ਼ੀਕ ਭੱਟ (18) ਪੁੱਤਰ ...

ਪੂਰੀ ਖ਼ਬਰ »

ਛੇੜਛਾੜ ਦੇ ਦੋਸ਼ਾਂ ਕਾਰਨ ਐਨ. ਐਸ. ਯੂ. ਆਈ. ਦੇ ਪ੍ਰਧਾਨ ਵਲੋਂ ਅਸਤੀਫ਼ਾ

ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)-ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦੇ ਕਾਰਨ ਭਾਰਤੀ ਰਾਸ਼ਟਰੀ ਵਿਦਿਆਰਥੀ ਸੰਘ (ਐਨ. ਐਸ. ਯੂ. ਆਈ.) ਦੇ ਰਾਸ਼ਟਰੀ ਪ੍ਰਧਾਨ ਫ਼ੈਰੋਜ਼ ਖ਼ਾਨ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਕਾਂਗਰਸ ਵਿਚਲੇ ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਕਾਰਨ ਐਮ. ਏ. ਦੀ ਵਿਦਿਆਰਥਣ ਮੁਅੱਤਲ

ਕੋਇੰਬਟੂਰ, 16 ਅਕਤੂਬਰ (ਪੀ. ਟੀ. ਆਈ.)- ਸਰਕਾਰੀ ਕਾਲਜ ਕੈਂਪਸ 'ਚ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮਨਾਉਣ ਕਾਰਨ ਇਥੇ ਇਕ ਵਿਦਿਆਰਥਣ ਨੂੰ ਮੁਅੱਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਟਸ ਤੇ ਸਾਇੰਸ ਕਾਲਜ ਦੀ ਐਮ. ਏ. ਦੀ ਵਿਦਿਆਰਥਣ ਐਸ. ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਮਿਤੀ 'ਚ ਵਾਧਾ

ਚੰਡੀਗੜ•, 16 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਾਲ 2018-2019 ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਵਲੋਂ ਆਨ-ਲਾਈਨ ਅਪਲਾਈ ਕਰਨ ਦੀ ਮਿਤੀ 31 ਅਕਤੂਬਰ 2018 ਤੱਕ ਵਧਾ ਦਿੱਤੀ ਹੈ | ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਪੀ.ਟੀ.ਈ. ਦੇ ਆਧਾਰ 'ਤੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜਤਿੰਦਰਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਫ਼ਰੀਦਕੋਟ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਪੀ.ਟੀ.ਈ. ਦਾ ਟੈਸਟ ਦਿੱਤਾ, ਜਿਸ 'ਚੋਂ ਉਸ ਨੇ 52 (43) ਸਕੋਰ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ...

ਪੂਰੀ ਖ਼ਬਰ »

ਭਾਰਤ-ਪਾਕਿ ਸਬੰਧਾਂ 'ਚ ਕੁੜੱਤਣ ਦੇ ਬਾਵਜੂਦ ਪਾਕਿ ਅੰਬ ਬਣਿਆ ਪੰਜਾਬੀਆਂ ਦੀ ਪਹਿਲੀ ਪਸੰਦ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 16 ਅਕਤੂਬਰ -1947 'ਚ ਹੋਈ ਵੰਡ ਤੋਂ ਬਾਅਦ ਦੇਸ਼ ਦੋ ਹਿੱਸਿਆਂ ਭਾਰਤ ਪਾਕਿਸਤਾਨ 'ਚ ਵੰਡਿਆ ਗਿਆ ਜਿਸ ਤੋਂ ਬਾਅਦ ਦੋਵਾਂ ਮੁਲਕਾਂ 'ਚ ਹਾਲਾਤ ਨੇ ਦੁਸ਼ਮਣੀ ਪੈਦਾ ਕਰ ਦਿੱਤੀ | ਵੰਡ ਤੋਂ 71 ਸਾਲਾਂ ਵੀ ਦੋਵਾਂ ਮੁਲਕਾਂ ਦੇ ਆਪਸੀ ਸਬੰਧਾਂ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX