ਤਾਜਾ ਖ਼ਬਰਾਂ


ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  6 minutes ago
ਨਵੀਂ ਦਿੱਲੀ, 16 ਦਸੰਬਰ- ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਆਪਣੇ ਵਿਸ਼ੇਸ਼ ਅਧਿਕਾਰ ਨਾਲ ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ......
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  18 minutes ago
ਲਖਨਊ, 16 ਦਸੰਬਰ- ਰਾਏਬਰੇਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਡਰਨ ਰੇਲ ਕੋਚ ਫ਼ੈਕਟਰੀ ਦਾ ਨਿਰੀਖਣ ਕੀਤਾ ਅਤੇ 900ਵੇਂ ਕੋਚ ਤੇ ਹਮਸਫ਼ਰ ਰੈਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ...
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  21 minutes ago
ਚੁਗਾਵਾਂ(ਲੋਪੋਕੇ) 16 ਦਸੰਬਰ, (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਸੁਖਰਾਜ ਸਿੰਘ ਉਰਫ਼ ਮੌਂਟੀ .....
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 1 hour ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 1 hour ago
ਚੰਡੀਗੜ੍ਹ, 16 ਦਸੰਬਰ- ਹਰਿਆਣਾ 'ਚ ਪੰਜ ਨਗਰ ਨਿਗਮ ਅਤੇ ਕਮੇਟੀਆਂ ਲਈ ਸਾਂਤੀ ਪੂਰਵਕ ਵੋਟਿੰਗ ਜਾਰੀ ਹੈ। ਚੋਣ ਅਧਿਅਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਈਆਂ ਸਨ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ.....
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 1 hour ago
ਰਾਂਚੀ, 16 ਦਸੰਬਰ- ਸੀ.ਬੀ.ਆਈ ਨੇ ਝਾਰ ਖੰਡ 'ਚ ਸੈਨਿਕ ਸਕੂਲ ਦੇ 6 ਅਧਿਕਾਰੀਆਂ ਦੇ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਸਰਕਾਰ ਨੌਕਰੀ ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਮੇਤ ਕਈ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ......
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 1 hour ago
ਰਾਏਪੁਰ, 16 ਦਸੰਬਰ- ਛੱਤੀਸਗੜ੍ਹ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ 'ਤੇ ਕਾਂਗਰਸ ਨੇਤਾ ਟੀ.ਐਸ. ਸਿੰਘ ਨੇ ਕਿਹਾ ਕਿ ਅੱਜ 12:30 ਵਜੇ ਵਿਧਾਇਕ ਦਲ ਦੀ ਬੈਠਕ ਹੋਵੇਗੀ ਜਿਸ 'ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ.....
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਵਿਜੇ ਦਿਵਸ ਮੌਕੇ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ, ਫੌਜ ਦੇ ਦਫ਼ਤਰ 'ਚ ਉਪ ਮੁਖੀ ਲੈਫਟੀਨੈਂਟ ਜਨਰਲ ਦੇਵਰਾਜ ਅੰਬੂ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਅਤੇ ਏਅਰ ਚੀਫ਼ ਮਾਰਸ਼ਲ ਬਿਰੇਂਦਰ ਸਿੰਘ ਧਨੋਆ ਨੇ.....
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਜੇ ਦਿਵਸ ਮੌਕੇ 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 3 hours ago
ਵਾਸ਼ਿੰਗਟਨ, 16 ਦਸੰਬਰ- ਅਮਰੀਕੀ ਫੌਜ ਨੇ ਸੋਮਾਲੀਆ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਸੰਗਠਨ ਅਲ-ਸ਼ਬਾਬ ਦੇ ਅੱਠ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਬੀਤੇ ਦਿਨ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ...
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਗੜ੍ਹ ਰਾਏਬਰੇਲੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ 1100 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਨੂੰ ਰਾਸ਼ਟਰ ਸਮਰਪਿਤ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  about 1 hour ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 1 hour ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 1 hour ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  4 minutes ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  39 minutes ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 1 hour ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਖੰਨਾ / ਸਮਰਾਲਾ

ਮਹੰਤ ਕਸ਼ਮੀਰ ਗਿਰੀ ਦੀ ਅਗਵਾਈ ਵਿਚ ਸਿਟੀ 2 ਥਾਣੇ ਅੱਗੇ ਲਾਇਆ ਧਰਨਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਮਹੰਤ ਕਸ਼ਮੀਰ ਗਿਰੀ ਦੀ ਅਗਵਾਈ ਵਿਚ ਕਥਿਤ ਰੂਪ ਵਿਚ ਪਾਰਟੀ ਵਰਕਰ ਨੂੰ ਪੁਲਿਸ ਵਲੋਂ ਪ੍ਰੇਸ਼ਾਨ ਕਰਨ ਦੇ ਵਿਰੋਧ ਵਿਚ ਧਰਨਾ ਲਾਇਆ ਗਿਆ | ਮਹੰਤ ਕਸ਼ਮੀਰ ਗਿਰੀ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਬਿਨਾਂ ਕਿਸੇ ਕਾਰਨ ਪ੍ਰੇਸ਼ਾਨ ਕਰਨਾ ਅਸੀਂ ਬਰਦਾਸ਼ਤ ਨਹੀਂ ਕਰ ਸਕਦੇ | ਇਸ ਮੌਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਦੌਰਾਨ ਮਹੰਤ ਕਸ਼ਮੀਰ ਗਿਰੀ ਤੇ ਹੋਰ ਵਰਕਰ ਥਾਣੇ ਦੇ ਅੱਗੇ ਸੜਕ 'ਤੇ ਲੰਮੇ ਪੈ ਗਏ | ਜਿਸ ਕਾਰਨ ਡੀ.ਐਸ.ਪੀ. ਖੰਨਾ ਦੀਪਕ ਰਾਏ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ¢ ਬਾਅਦ ਵਿਚ ਮਹੰਤ ਕਸ਼ਮੀਰ ਗਿਰੀ ਦੀ ਅਗਵਾਈ ਵਿਚ ਇੱਕ ਵਫ਼ਦ ਨੇ ਪੁਲਸ ਜ਼ਿਲ੍ਹਾ ਖੰਨਾ ਦੇ ਐਸ. ਪੀ. (ਆਈ) ਜਸਵੀਰ ਸਿੰਘ ਨੂੰ ਵੀ ਮਿਲਿਆ | ਇਸ ਮੌਕੇ ਗੱਲਬਾਤ ਕਰਦਿਆਂ ਮਹੰਤ ਕਸ਼ਮੀਰ ਗਿਰੀ ਨੇ ਦੋਸ਼ ਲਾਇਆ ਕਿ ਪਹਿਲਾਂ ਪਈਆਂ ਦਰਖਾਸਤਾਂ 'ਤੇ ਕੋਈ ਅਮਲ ਨਹੀਂ ਕੀਤਾ ਜਾਂਦਾ ¢ ਉਨ੍ਹਾਂ ਥਾਣਾ ਸਿਟੀ 2 ਦੇ ਅਧਿਕਾਰੀਆਂ 'ਤੇ ਦੋਸ਼ ਲਾਇਆ ਕਿ ਜਿਹੜੀ ਦਰਖਾਸਤ ਪੈਸੇ ਦੇ ਨਾਲ ਆਉਂਦੀ ਹੈ ਉਸ 'ਤੇ ਬਿਨਾਂ ਪਰਵਾਨਾ ਕੱਟੇ ਹੀ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ¢
ਐੱਸ. ਐੱਸ. ਪੀ. ਦੇ ਸਾਫ਼ ਅਕਸ ਨੂੰ ਖ਼ਰਾਬ ਕਰ ਰਹੇ ਸਿਟੀ 2 ਦੇ ਅਧਿਕਾਰੀ-ਕਸ਼ਮੀਰ ਗਿਰੀ
ਮਹੰਤ ਕਸ਼ਮੀਰ ਗਿਰੀ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਇਮਾਨਦਾਰ ਅਤੇ ਇਨਸਾਫ਼ ਪਸੰਦ ਅਧਿਕਾਰੀ ਹਨ, ਪਰੰਤੂ ਹੇਠਲੇ ਅਧਿਕਾਰੀ ਤੇ ਕਰਮਚਾਰੀ ਪੈਸਿਆਂ ਦੇ ਲਾਲਚ ਵਿਚ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਤੰਗ ਪ੍ਰੇਸ਼ਾਨ ਕਰਦੇ ਹਨ ਅਤੇ ਨਾਜਾਇਜ਼ ਮਾਮਲਿਆਂ ਵਿਚ ਫਸਾ ਰਹੇ ਹਨ ¢ ਉਨ੍ਹਾਂ ਐਸ. ਐਸ. ਪੀ. ਖੰਨਾ ਤੋਂ ਮੰਗ ਕੀਤੀ ਕਿ ਅਜਿਹੇ ਅਧਿਕਾਰੀਆਂ ਿਖ਼ਲਾਫ਼ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ |
ਪੁਲਿਸ ਜਾਂਚ ਕਰ ਰਹੀ ਹੈ-ਐੱਸ. ਐੱਚ. ਓ. ਸੂਦ
ਸਿਟੀ ਪੁਲਸ ਥਾਣਾ 2 ਖੰਨਾ ਦੇ ਐੱਸ. ਐੱਚ. ਓ. ਥਾਣੇਦਾਰ ਰਜਨੀਸ਼ ਸੂਦ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਕਿਹਾ ਕਿ ਕੁੱਝ ਵੀ ਕਾਨੂੰਨ ਤੋਂ ਬਾਹਰ ਨਹਾੀਂ ਕੀਤਾ ਜਾ ਰਿਹਾ | ਅਜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪੈਸੇ ਲੈਣ ਦੇ ਦੋਸ਼ ਝੂਠੇ ਹਨ | ਉਨ੍ਹਾਂ ਕਿਹਾ ਕਿ ਥਾਣਾ ਬਣੇ ਨੂੰ ਅਜੇ ਕੁੱਝ ਮਹੀਨੇ ਹੋਏ ਹਨ, ਪੁਰਾਣੀਆਂ ਦਰਖਾਸਤਾਂ ਪਈਆਂ ਹੋਣ ਦਾ ਮਤਲਬ ਹੀ ਨਹੀਂ | ਉਨ੍ਹਾਂ ਕਿਹਾ ਕਿ ਗਿਣਤੀ ਦੇ ਕੁੱਝ ਵਿਅਕਤੀਆਂ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਰੋਸ ਵਜੋਂ ਕੀਤਾ ਲੋਕਾਂ ਨੇ ਜੀ.ਟੀ. ਰੋਡ ਜਾਮ

ਸਾਹਨੇਵਾਲ, 16 ਅਕਤੂਬਰ (ਅਮਰਜੀਤ ਸਿੰਘ ਮੰਗਲੀ)- ਥਾਣਾ ਸਾਹਨੇਵਾਲ'ਚ ਪੈਂਦੀ ਚੌਾਕੀ ਕੰਗਣਵਾਲ ਦੇ ਇਲਾਕੇ 'ਚ ਬੀਤੇ ਦਿਨ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਂਦੇ ਹੋਏ ਦੁਰਗਾ ਮਾਤਾ ਅਤੇ ਹੋਰ ਦੇਵੀ-ਦੇਵਤਿਆਂ ਦੀਆਂ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਲਈ ਖੰਨਾ ਵਿਚ ਬਣਾਈਆਂ 5 ਟੀਮਾਂ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤੇ ਅੱਗ ਲਗਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਖੰਨਾ ਹਲਕੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿਚ ਅਧਿਕਾਰੀਆਂ ਦੀਆਂ ਟੀਮਾਂ ਬਣਾ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ ਵਿਚ 1 ਵਿਅਕਤੀ ਕਾਬੂ

ਖੰਨਾ, 16 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਦੜਾ ਸੱਟਾ ਤਹਿਤ ਪਰਚੀਆਂ ਤੇ 900 ਰੁਪਏ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਮੁਖ਼ਬਰ ਦੀ ਸੂਚਨਾ ਤੇ ਕਾਰਵਾਈ ਕਰਦੇ ਹੋਏ ਹੌਲਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਭਾਈ ਪਿੰਦਰਪਾਲ ਸਿੰਘ ਅੱਜ ਖੰਨਾ 'ਚ ਕਰਨਗੇ ਕਥਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਨੇ ਦੱਸਿਆ ਕਿ 17 ਅਕਤੂਬਰ ਰਾਤ ਸਾਢੇ 7 ਵਜੇ ਤੋਂ 9 ਵਜੇ ਤੱਕ ਭਾਈ ਪਿੰਦਰਪਾਲ ਸਿੰਘ ਗੁ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ...

ਪੂਰੀ ਖ਼ਬਰ »

ਬਿਰਧ ਔਰਤ ਨੇ ਲਾਇਆ ਪਰਿਵਾਰਕ ਮੈਂਬਰਾਂ ਿਖ਼ਲਾਫ਼ ਕੁੱਟਮਾਰ ਦਾ ਦੋਸ਼

ਖੰਨਾ, 16 ਅਕਤੂਬਰ (ਅਮਰਜੀਤ ਸਿੰਘ)-ਇਕ ਬਿਰਧ ਔਰਤ ਨੂੰ ਉਸ ਦੇ ਪੋਤੇ, ਪੋਤੀ ਅਤੇ ਨੂੰਹ ਨੇ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਤੇਜ਼ ਕੌਰ ਪਤਨੀ ਹਰਚੰਦ ਸਿੰਘ ਵਾਸੀ ਮਾਣਕ ਮਾਜਰਾ ਨੇ ਆਪਣੇ ਪੋਤੇ ਚਰਨਜੀਤ ਸਿੰਘ, ਪਰਮਜੀਤ ਸਿੰਘ, ...

ਪੂਰੀ ਖ਼ਬਰ »

ਐਸ. ਪੀ. ਜਸਵੀਰ ਸਿੰਘ ਦੀ ਅਗਵਾਈ ਵਿਚ ਖੰਨਾ ਪੁਲਿਸ ਪੂਰੀ ਤਰ੍ਹਾਂ ਅਲਰਟ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਤਿਉਹਾਰਾਂ ਨੂੰ ਲੈ ਕੇ ਖੰਨਾ ਵਿਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ | ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਨਾਕਾਬੰਦੀ ਨੂੰ ਮਜ਼ਬੂਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ | ਮੰਗਲਵਾਰ ਦੀ ਸ਼ਾਮ ਨੂੰ ਐਸ. ਪੀ. ਜਸਵੀਰ ਸਿੰਘ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੀ ਕਾਫੀ ਮੱਧਮ ਚਾਲ

ਮਾਛੀਵਾੜਾ ਸਾਹਿਬ 16 ਅਕਤੂਬਰ (ਮਨੋਜ ਕੁਮਾਰ) ਕਹਿਣ ਨੂੰ ਭਾਵੇ ਰਸਮੀ ਤੋਰ ਤੇ ਧਾਨਾ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋ ਸ਼ੁਰੂ ਹੈ, ਪਰ ਲਗਭਗ 15 ਦਿਨਾਂ ਦੇ ਅੰਤਰਾਲ ਤੋ ਬਾਦ ਵੀ ਧਾਨਾ ਦੀ ਆਮਦ ਨੇ ਪਿਛਲੇ ਸੀਜ਼ਨ ਵਾਂਗ ਅਜੇ ਰਫ਼ਤਾਰ ਨਹੀ ਫੜੀ | ਹਾਂਲਕਿ ਜਾਣਕਾਰ ...

ਪੂਰੀ ਖ਼ਬਰ »

ਕੁਹਾੜਾ ਵਿਖੇ ਅਣਪਛਾਤੀ ਲਾਸ਼ ਮਿਲੀ

ਕੁਹਾੜਾ, 16 ਅਕਤੂਬਰ (ਤੇਲੂ ਰਾਮ ਕੁਹਾੜਾ)- ਪਿੰਡ ਕੁਹਾੜਾ ਵਿਖੇ ਮਾਛੀਵਾੜਾ ਸਾਹਿਬ ਸੜਕ 'ਤੇ ਇਕ ਦੁਕਾਨ ਅੱਗਿਓਾ ਇਕ ਅਣਪਛਾਤੀ ਲਾਸ਼ ਮਿਲਣ ਦੀ ਖ਼ਬਰ ਹੈ ¢ ਜਿਉਂ ਹੀ ਇਸ ਦੀ ਸੂਚਨਾ ਪੁਲਿਸ ਚੌਾਕੀ ਰਾਮਗੜ੍ਹ ਵਿਖੇ ਪੁੱਜੀ ਤਾਂ ਚੌਾਕੀ ਇੰਚਾਰਜ ਇੰਸਪੈਕਟਰ ਹਰਭਜਨ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦੇ ਬੱਚਿਆਂ ਨੇ ਜਿੱਤੇ ਕਈ ਇਨਾਮ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਨਕਾਣਾ ਸਾਹਿਬ ਪਬਲਿਕ ਸੀਨੀ: ਸੈਕ: ਸਕੂਲ ਕਲਾਲ ਮਾਜਰਾ ਦੇ ਬੱਚਿਆਂ ਨੇ ਅੰਡਰ ਜ਼ੋਨ ਐਥਲੈਟਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਰਮਵੀਰ ਸਿੰਘ ਨੇ ਜੈਵਲਿਨ ਵਿਚੋਂ ਪਹਿਲਾ, ਜਸਕਰਨ ਸਿੰਘ ਨੇ ਹੈਮਰ ਵਿਚੋਂ ਪਹਿਲਾ ਅਤੇ ...

ਪੂਰੀ ਖ਼ਬਰ »

ਮਕਸੂਦੜਾ 'ਚ 15 ਰੋਜ਼ਾ ਦਸਤਾਰ ਸਿਖਲਾਈ ਕੈਂਪ ਸਮਾਪਤ

ਰਾੜਾ ਸਾਹਿਬ, 16 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ (ਚੰਨੋ ਪੱਤੀ) ਵਿਖੇ ਪਿੰਡ ਦੇ ਨੌਜਵਾਨਾਂ ਵੱਲੋਂ ਪਿੰਡ ਦੇ ਛੋਟੇ ਬੱਚਿਆਂ ਨੂੰ ਦਸਤਾਰ ਸਿਖਾਉਣ ਲਈ 15 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ 'ਚ 40 ਦੇ ...

ਪੂਰੀ ਖ਼ਬਰ »

ਮੰਡਿਆਲਾ ਕਲਾਂ ਸਕੂਲ ਵਿਚ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਬੀਜਾ, 16 ਅਕਤੂਬਰ (ਰਣਧੀਰ ਸਿੰਘ ਧੀਰਾ)-ਸਰਕਾਰੀ ਪ੍ਰਾਇਮਰੀ ਸਕੂਲ ਮੰਡਿਅਲਾ ਕਲਾਂ ਚ ਇਕ ਪ੍ਰਭਾਵਸ਼ਾਲੀ ਸਮਾਗਮ ਸੁਖਵਿੰਦਰ ਸਿੰਘ ਭੱਟੀਆ ਦੀ ਸਰਪਰਸਤੀ ਹੇਠ ਕਰਵਾਇਆ ਗਿਆ¢ ਜਿਸ ਵਿਚ ਪਿੰਡ ਦੇ ਦਾਨੀ ਸੱਜਣ ਜਾਗਰ ਸਿੰਘ ਮਾਂਗਟ ਅਤੇ ਉਹਨਾਂ ਦੇ ਪੁੱਤਰ ਜੱਸਾ ਸਿੰਘ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਨੇ ਮੰਗਾਂ ਸਬੰਧੀ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਪਾਇਲ, 16 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਕਰਮਚਾਰੀਆਂ ਦੀਆਂ ਸਾਂਝੀਆਂ ਮੰਗਾਂ ਨੂੰ ਹੱਲ ਕਰਨ ਅਤੇ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਮੀਟਿੰਗ ਦਾ ਸਮਾਂ ਦੇਣ ਸਬੰਧੀ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪਲਵਿੰਦਰ ਸਿੰਘ ਰਾਏਪੁਰ ਨਹੀਂ ਰਹੇ, ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ, ਭੋਗ 21 ਨੂੰ

ਬੀਜਾ, 16 ਅਕਤੂਬਰ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਰਾਏਪੁਰ ਰਾਜਪੂਤਾਂ ਦੇ ਮਰਹੂਮ ਸਰਪੰਚ ਮੁਖ਼ਤਿਆਰ ਸਿੰਘ ਦੇ ਛੋਟੇ ਸਪੁੱਤਰ ਅਤੇ ਬਲਾਕ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਗਰੇਵਾਲ ਉਰਫ ਭਿੰਦਰ ਨਹੀਂ ਰਹੇਂ ¢ ਉਨ੍ਹਾਂ ਦਾ 64 ਸਾਲ ਦੀ ਉਮਰ ਦੌਰਾਨ ...

ਪੂਰੀ ਖ਼ਬਰ »

ਏ. ਐਸ. ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫ਼ੈਸਟੀਵਲ ਵਿਚ ਜਿੱਤੇ ਕਈ ਇਨਾਮ

ਖੰਨਾ, 16 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਏ. ਐਸ. ਕਾਲਜ ਆਫ਼ ਐਜੂਕੇਸ਼ਨ ਖੰਨਾ ਦੇ ਵਿਦਿਆਰਥੀਆਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਜ਼ੋਨਲ ਯੂਥ ਫ਼ੈਸਟੀਵਲ 2018 ਜੋ ਕਿ ਡੀ. ਏ. ਵੀ. ਕਾਲਜ ਆਫ਼ ਐਜ਼ੂਕੇਸ਼ਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਸੁਸਾਇਟੀ ਡੇਹਲੋਂ ਵਲੋਂ ਦੂਜਾ ਰਾਸ਼ਨ ਵੰਡ ਸਮਾਗਮ

ਡੇਹਲੋਂ, 16 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਦਸਮੇਸ਼ ਪਿਤਾ ਵੈੱਲਫੇਅਰ ਸੁਸਾਇਟੀ ਦੀ ਡੇਹਲੋਂ ਬਰਾਂਚ ਵਲ਼ੋਂ ਦੂਜਾ ਰਾਸ਼ਨ ਵੰਡ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਲੋੜਵੰਦ ਪਰਿਵਾਰਾਂ ਨੰੂ ਰਾਸ਼ਨ ...

ਪੂਰੀ ਖ਼ਬਰ »

ਛੇਵੇਂ ਦਿਨ ਦਾ ਰਾਮ-ਲੀਲ੍ਹਾ ਉਦਘਾਟਨ ਐੱਸ.ਜੀ. ਖੰਨਾ ਤੇ ਡੀ.ਐੱਸ.ਪੀ. ਪਾਇਲ ਵੱਲੋਂ ਕੀਤਾ ਗਿਆ

ਦੋਰਾਹਾ , 16 ਅਕਤੂਬਰ (ਜਸਵੀਰ ਝੱਜ)- ਸ਼੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਤੇ ਸਿਟੀਜ਼ਨ ਵੈੱਲਫੇਅਰ ਕਲੱਬ ਵੱਲੋਂ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਸ਼੍ਰੀ ਰਾਮ-ਲੀਲ੍ਹਾ ਦੇ ਛੇਵੇਂ ਦਿਨ ਦਾ ਉਦਘਾਟਨ ਐੱਸ.ਪੀ. ਖੰਨਾ ਜਸਵੀਰ ਸਿੰਘ, ਡੀ.ਐੱਸ.ਪੀ. ਪਾਇਲ ...

ਪੂਰੀ ਖ਼ਬਰ »

ਜੀ.ਓ.ਜੀ. ਤੇ ਨਾਬਾਰਡ ਬੈਂਕ ਵਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਸੈਮੀਨਾਰ ਕਰਾਇਆ

ਮਾਛੀਵਾੜਾ ਸਾਹਿਬ, 16 ਅਕਤੂਬਰ (ਸੁਖਵੰਤ ਸਿੰਘ ਗਿੱਲ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜੀ.ਓ.ਜੀ ਅਤੇ ਨਬਾਰਡ ਬੈਂਕ ਸਟਾਫ ਵਲ਼ੋਂ ਪਿੰਡ ਸਹਿਜੋਮਾਜਰਾ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪਿੰਡ ਰਤੀਪੁਰ, ਨੂਰਪੁਰ, ਬਹਿਲੋਲਪੁਰ, ਪਵਾਤ, ਬੁਰਜ ...

ਪੂਰੀ ਖ਼ਬਰ »

ਕਸਬਾ ਬੀਜਾ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਵਿਚ 10 ਮੈਂਬਰ ਸਰਬਸੰਮਤੀ ਨਾਲ ਚੁਣੇ

ਬੀਜਾ, 16 ਅਕਤੂਬਰ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੀ ਪੰਜ ਪਿੰਡਾਂ ਚਾਵਾ, ਭੌਰਲਾ, ਮੰਡਿਆਲਾ ਕਲਾਂ, ਮੰਡਿਆਲਾ ਖ਼ੁਰਦ ਅਤੇ ਬੀਜਾ ਨਾਲ ਸਬੰਧਿਤ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬੀਜਾ ਦੀ ਚੋਣ ਰਿਟਰਨਿੰਗ ਅਫ਼ਸਰ ਸੁਖਵਿੰਦਰ ਸਿੰਘ ਅਤੇ ਸਹਾਇਕ ਸਾਬਰ ਅਲੀ ਦੀ ...

ਪੂਰੀ ਖ਼ਬਰ »

ਮਕਸੂਦੜਾ 'ਚ 15 ਰੋਜ਼ਾ ਦਸਤਾਰ ਸਿਖਲਾਈ ਕੈਂਪ ਸਮਾਪਤ

ਰਾੜਾ ਸਾਹਿਬ, 16 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ (ਚੰਨੋ ਪੱਤੀ) ਵਿਖੇ ਪਿੰਡ ਦੇ ਨੌਜਵਾਨਾਂ ਵੱਲੋਂ ਪਿੰਡ ਦੇ ਛੋਟੇ ਬੱਚਿਆਂ ਨੂੰ ਦਸਤਾਰ ਸਿਖਾਉਣ ਲਈ 15 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ 'ਚ 40 ਦੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਚ ਅਬਦੁਲ ਕਲਾਮ ਨੂੰ ਸਮਰਪਿਤ ਦੋ ਦਿਨਾ ਕਲਾ ਅਤੇ ਸਾਇੰਸ ਮੇਲਾ ਮੁਕੰਮਲ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਭਾਰਤ ਰਤਨ ਡਾ. ਅਬਦੁਲ ਕਲਾਮ ਆਜ਼ਾਦ ਨੂੰ ਸਮਰਪਿਤ ਦੋ ਦਿਨਾਂ ਕਲਾ ਅਤੇ ਸਾਇੰਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕਲਾ, ਸੰਗੀਤ, ਸਾਇੰਸ ਅਤੇ ਤਕਨੀਕ ਦੀ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਦੇ ਮੁੱਢਲੇ ਘੁਲਾਟੀਏ ਸ਼ਹੀਦ ਬਾਬਾ ਮਹਾਰਾਜ ਸਿੰਘ ਯਾਦਗਾਰੀ ਮਲੌਦ-ਕੁੱਪ ਕਲਾਂ ਮਾਰਗ ਥਾਂ-ਥਾਂ ਤੋਂ ਟੁੱਟਿਆ

ਮਲੌਦ, 16 ਅਕਤੂਬਰ (ਸਹਾਰਨ ਮਾਜਰਾ)-ਜੰਗ ਏ ਆਜ਼ਾਦੀ ਦੇ ਪਹਿਲੇ ਸ਼ਹੀਦ ਅਤੇ ਮੁੱਢਲੇ ਘੁਲਾਟੀਏ ਸ਼ਹੀਦ ਬਾਬਾ ਮਹਾਰਾਜ ਸਿੰਘ ਕੁੱਪ ਕਲਾਂ-ਬੀਜਾ ਮਾਰਗ ਅਧੀਨ ਪੈਂਦਾ ਮਲੌਦ ਤੋਂ ਕੁੱਪ ਕਲਾਂ ਦੇ ਕਰੀਬ 6 ਕਿਲੋਮੀਟਰ ਦਾ ਸੜਕ ਦਾ ਟੋਟਾ ਅੰਤਾਂ ਦਾ ਟੁੱਟਿਆ ਹੋਣ ਕਾਰਨ ਕਿਸੇ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੇ ਅਹੁਦੇਦਾਰਾਂ ਦੀ ਚੋਣ

ਸਾਹਨੇਵਾਲ, 16 ਅਕਤੂਬਰ (ਹਰਜੀਤ ਸਿੰਘ ਢਿੱਲੋਂ) ਦੀ ਸਾਹਨੇਵਾਲ ਖ਼ੁਰਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੇ ਕਮੇਟੀ ਮੈਂਬਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਮੋਲਕ ਸਿੰਘ, ਨਿਰਪਦੀਪ ਸਿੰਘ, ਸੁਖਵੀਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਚ ਬਲਾਕ ਸਮਰਾਲਾ-2 ਰਿਹਾ ਓਵਰ ਆਲ ਚੈਂਪੀਅਨ

ਸਮਰਾਲਾ, 16 ਅਕਤੂਬਰ (ਸੁਰਜੀਤ)-ਪਿੰਡ ਸਰਾਭਾ ਵਿਖੇ ਹੋਈਆਂ ਜਿਲਾ ਪੱਧਰੀ ਪ੍ਰਾਈਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਵਿਚ ਬਲਾਕ ਸਮਰਾਲਾ -2 ਦੇ ਖਿਡਾਰੀ ਬੱਚਿਆਂ ਨੇ 19 ਬਲਾਕਾਂ ਵਿਚੋਂ ਪਹਿਲੇ ਨੰਬਰ ਤੇ ਰਹਿ ਕੇ ਓਵਰ ਆਲ ਟਰਾਫੀ ਤੇ ਕਬਜਾ ਕੀਤਾ¢ ਇਸ ਸ਼ਾਨਦਾਰ ਜਿੱਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਾ ਬਲਾਲਾ ਤੇ ਸੰਮਤੀ ਮੈਂਬਰ ਪੂਰਬਾ ਦੀ ਅਗਵਾਈ 'ਚ ਨਰੇਗਾ ਵਰਕਰਾਂ ਦੀ ਮੀਟਿੰਗ ਹੋਈ

ਬੀਜਾ 16 ਅਕਤੂਬਰ (ਕਸ਼ਮੀਰਾ ਸਿੰਘ ਬਗਲ਼ੀ)- ਪਿੰਡ ਬਗਲ਼ੀ ਕਲਾਂ ਵਿਖੇ ਨਰੇਗਾ ਵਿਚ ਕੰਮ ਕਰਦੇ ਹੋਏ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਨਜਿੱਠਣ ਲਈ ਜਿਲ੍ਹਾ ਪ੍ਰੀਸ਼ਦ ਮੈਬਰ ਜਤਿੰਦਰ ਸਿੰਘ ਜੋਗਾ ਬਲਾਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਬ ਇੰਸਪੈਕਟਰ ਨਛੱਤਰ ਸਿੰਘ ਨੇ ਥਾਣਾ ਮਲੌਦ ਦਾ ਚਾਰਜ ਸੰਭਾਲਿਆ

ਮਲੌਦ, 16 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਥਾਣਾ ਮਲੌਦ ਦੇ ਇੰਚਾਰਜ ਸੁਖਨਾਜ ਸਿੰਘ ਦਾ ਥਾਣਾ ਮਲੌਦ ਤੋਂ ਮਾਛੀਵਾੜਾ ਵਿਖੇ ਤਬਾਦਲਾ ਹੋਣ ਤੇ ਸਬ ਇੰਸਪੈਕਟਰ ਨਛੱਤਰ ਸਿੰਘ ਨੂੰ ਬਤੌਰ ਐਸ.ਐਚ.ਓ. ਥਾਣਾ ਮਲੌਦ ਦਾ ਚਾਰਜ ਦਿੱਤਾ ਗਿਆ | ਚਾਰਜ ...

ਪੂਰੀ ਖ਼ਬਰ »

ਧਾਰਮਿਕ ਫ਼ੋਟੋਆਂ ਵਾਲੇ ਪਟਾਕਿਆਂ 'ਤੇ ਰੋਕ ਸਬੰਧੀ ਹਿੰਦੂ ਸੰਸਥਾਵਾਂ ਦੀ ਮੀਟਿੰਗ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਦਿਨਾਂ ਵਿਚ ਦੇਵੀ ਦੇਵਤਿਆਂ ਅਤੇ ਧਾਰਮਿਕ ਫ਼ੋਟੋਆਂ ਲਗਾ ਕੇ ਗ੍ਰਾਹਕ ਦੀਆਂ ਧਾਰਮਿਕ ਭਾਵਨਾਵਾਂ ਉਕਸਾ ਕੇ ਪਟਾਕੇ ਅਤੇ ਹੋਰ ਸਮਾਨ ਵੇਚਿਆ ਜਾਂਦਾ ਹੈ | ਇਹੀ ਪਟਾਕੇ ਚਲਾਏ ਜਾਣ 'ਤੇ ਦੇਵਤਿਆਂ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਕਿਸਾਨ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 16 ਅਕਤੂਬਰ (ਸੁਖਵੰਤ ਸਿੰਘ ਗਿੱਲ)-ਬੈਂਕ ਆਫ਼ ਬੜੌਦਾ ਸ਼ਾਖਾ ਮਾਛੀਵਾੜਾ ਵਲ਼ੋਂ ਪਿੰਡ ਲੱਖੋਵਾਲ ਕਲਾਂ ਵਿਖੇ ਮੈਨੇਜਰ ਦਿਲਪ੍ਰੀਤ ਸਿੰਘ ਦੀ ਅਗਵਾਈ ਹੇਠ ਕਿਸਾਨ ਦਿਵਸ ਮਨਾਉਂਦਿਆਂ ਹੋਇਆ ਕਿਸਾਨਾਂ ਨੂੰ ਰੁੱਖ ਲਗਾਉਣ, ਪਰਾਲੀ ਨਾ ਸਾੜਨ ਅਤੇ ...

ਪੂਰੀ ਖ਼ਬਰ »

ਲਹਿਰਾ ਵਿਖੇ ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਸਬੰਧੀ ਜਾਗਰੂਕਤਾ ਕੈਂਪ

ਡੇਹਲੋਂ, 16 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਲਹਿਰਾ ਵਿਖੇ ਐਾਟੀ ਡੇਂਗੂ ਅਤੇ ਸਿਹਤ ਸਿੱਖਿਆਂ ਕੈਂਪ ਸਾਦਿਕ ਮੁਹੰਮਦ ਐਮ. ਪੀ. ਐੱਚ. ਐੱਸ. ਅਤੇ ਅਮਨਦੀਪ ਸਿੰਘ ਐਮ. ਪੀ. ਡਬਲਿਊ. ਸਿਹਤ ਕੇਂਦਰ ਮਲੌਦ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਦੌਰਾਨ ਨਗਰ ਨਿਵਾਸੀਆਂ ਨੰੂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦੀਆਂ ਵਿਦਿਆਰਥਣਾਂ ਜਿਤਿਆ ਭਾਸ਼ਣ ਮੁਕਾਬਲਾ

ਈਸੜੂ, 16 ਅਕਤੂਬਰ (ਬਲਵਿੰਦਰ ਸਿੰਘ)- ਲੁਧਿਆਣਾ ਸਹੋਦਿਆ ਈਸਟ ਵੱਲੋਂ ਸੰਤ ਕਿ੍ਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੀਲੋਂ (ਲੁਧਿਆਣਾ) ਵਿਖੇ ਪੰਜਾਬੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ¢ ਜਿਸ ਵਿਚ 25 ਸਕੂਲਾਂ ਦੇ 50 ਵਿਦਿਆਰਥੀਆਂ ਨੇ ਭਾਗ ਲਿਆ ¢ ਇਸ ...

ਪੂਰੀ ਖ਼ਬਰ »

ਹੱਥਾਂ ਦੀ ਸਫ਼ਾਈ ਦੇ ਸਬੰਧੀ ਸੈਮੀਨਾਰ

ਅਹਿਮਦਗੜ੍ਹ, 16 ਅਕਤੂਬਰ (ਸੋਢੀ) ਵਿਕਟੋਰੀਆ ਕਾਲਜ ਦੀ ਮੈਨੇਜਿੰਗ ਕਮੇਟੀ ਵਲੋਂ 'ਗਲੋਬਲ ਹੈਂਡ ਵਾਸ਼ਿੰਗ ਡੇ' ਵਿਦਿਆਰਥਣਾਂ ਲਈ ਇੱਕ ਸੈਮੀਨਾਰ ਕਰਵਾਇਆ ਗਿਆ¢ਇਸ ਮੌਕੇ ਕਾਲਜ ਦੇ ਪਿ੍ੰਸੀਪਲ ਸ੍ਰੀ ਬਿਪਨ ਸੇਠੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਹੱਥਾਂ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਵਾ ਰਹੀ ਹੈ ਰਿਫਿਊਜ਼ਲ ਤੋਂ ਬਾਅਦ ਵੀ ਵੀਜ਼ੇ-ਡੱਲਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਆਪਣੀ ਆਈਲੈਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 16 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਖੁਦ ਬਿਮਾਰ ਅਵਸਥਾ ਵਿਚੋਂ ਗੁਜਰ ਰਹੀ ਏ ਆਯੁਰਵੈਦਿਕ ਡਿਸਪੈਂਸਰੀ ਸਮਰਾਲਾ

ਸਮਰਾਲਾ, 16 ਅਕਤੂਬਰ (ਬਲਜੀਤ ਸਿੰਘ ਬਘੌਰ)- ਮਰੀਜ਼ਾਂ ਦੀ ਸਿਹਤ ਨੂੰ ਆਯੁਰਵੈਦਿਕ ਇਲਾਜ ਨਾਲ ਤੰਦਰੁਸਤ ਕਰਨ ਵਾਲੀ ਸਮਰਾਲਾ ਦੀ ਡਿਸਪੈਂਸਰੀ ਖੁਦ ਬਿਮਾਰ ਅਵਸਥਾ ਵਿਚੋਂ ਗੁਜਰ ਰਹੀ ਹੈ | ਸਮੇਂ-ਸਮੇਂ 'ਤੇ ਸਿਹਤ ਵਿਭਾਗ ਵਲੋਂ ਆਯੁਰਵੈਦਾ ਇਲਾਜ ਨੂੰ ਪ੍ਰਫੁੱਲਤ ਕਰਨ ਦੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਨੇ ਕੀਤੇ ਰੋਸ ਪ੍ਰਦਰਸ਼ਨ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਲੰਘੇ ਸੋਮਵਾਰ ਤੋਂ ਐਲਾਨੇ ਗਏ ਕਾਲੇ ਹਫ਼ਤੇ ਦੇ ਪ੍ਰੋਗਰਾਮ ਨੂੰ ਖੰਨਾ ਬਲਾਕ ਦੇ ਅਧਿਆਪਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸਿਲਸਿਲੇ ਵਿੱਚ ਅੱਜ ਕਾਲੇ ਹਫ਼ਤੇ ਦੇ ਦੂਜੇ ਦਿਨ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ 4 ਜ਼ਖ਼ਮੀ

ਖੰਨਾ, 16 ਅਕਤੂਬਰ (ਮਨਜੀਤ ਸਿੰਘ ਧੀਮਾਨ)-ਦੋ ਮੋਟਰਸਾਈਕਲ ਸਵਾਰਾਂ ਦੀ ਆਪਸੀ ਟੱਕਰ ਵਿਚ 4 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜਗਤਾਰ ਸਿੰਘ ਪੁੱਤਰ ਅਜਮੇਰ ਸਿੰਘ ਤੇ ਉਸ ਦਾ ਦੋਸਤ ਮਨਕਮਲਦੀਪ ਸਿੰਘ ਪੁੱਤਰ ਸੁਦਾਗਰ ਸਿੰਘ ਦੋਵੇਂ ...

ਪੂਰੀ ਖ਼ਬਰ »

ਕੰਬਾਇਨ ਮਾਲਕਾਂ ਨੇ ਝੋਨੇ ਦੀ ਕਟਾਈ ਦੇ ਰੇਟਾਂ ਸਬੰਧੀ ਮੀਟਿੰਗ ਕੀਤੀ

ਮਲੌਦ, 16 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਬ ਡਵੀਜਨ ਪਾਇਲ ਦੇ ਕੰਬਾਇਨ ਮਾਲਕਾ ਵੱਲੋਂ ਜਗਜੀਤ ਸਿੰਘ ਘੋਲਾ ਅਤੇ ਸਰਪੰਚ ਕਰਮ ਸਿੰਘ ਦੀ ਅਗਵਾਈ ਵਿਚ ਪਿੰਡ ਸਿਹੌੜਾ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਡੀਜ਼ਲ ਦੇ ਭਾਅ ਪਿਛਲੇ ...

ਪੂਰੀ ਖ਼ਬਰ »

ਪੈਸੇ ਮੰਗਣ 'ਤੇ ਕੀਤੀ ਕੁੱਟਮਾਰ

ਖੰਨਾ, 16 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਵਿਅਕਤੀ ਦੇ ਜਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਲੀਲੂ ਪੱੁਤਰ ਡਾਲੂ ਰਾਮ ਵਾਸੀ ਨਵੀਂ ਆਬਾਦੀ ਖੰਨਾ ਨੇ ਦੱਸਿਆ ਕਿ ਮੈਂ ਜੂਸ ਦੀ ਰੇਹੜੀ ਲਗਾਉਣ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX