ਤਾਜਾ ਖ਼ਬਰਾਂ


ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  10 minutes ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  12 minutes ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  15 minutes ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  53 minutes ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 minute ago
ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ...
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ...
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ...
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  about 2 hours ago
ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ...
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 2 hours ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  about 2 hours ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 3 hours ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 4 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 4 hours ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 4 hours ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 5 hours ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 5 hours ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 5 hours ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  1 minute ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 5 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 6 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 6 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 7 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 7 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 7 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 7 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 8 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 9 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 9 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 1 hour ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 minute ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  23 minutes ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 1 hour ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  51 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਦਿੱਲੀ

ਸੈਂਟ ਮਾਰਗਰੇਟ ਸਕੂਲ 'ਚ ਭਾਰਤੀ ਸੰਸਕ੍ਰਿਤੀ ਬਾਰੇ ਪ੍ਰੋਗਰਾਮ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੈਂਟ ਮਾਰਗਰੇਟ ਸਕੂਲ ਪ੍ਰਸ਼ਾਂਤ ਵਿਹਾਰ ਦਿੱਲੀ ਵਿਖੇ ਨਿਰਮਿਤੀ 2018 ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਡਾ: ਸੁਰਿੰਦਰ, ਰਾਜਕੁਮਾਰ ਭਾਰਦਵਾਜ ਅਤੇ ਪ੍ਰਵੀਨ ਕੁਮਾਰ ਸਨ | ਇਸ ਤੋਂ ਇਲਾਵਾ ਚੇਅਰਮੈਨ ਬੀ.ਆਰ. ਗੋਸਵਾਮੀ, ਨਵੀਨ ਗੋਸਵਾਮੀ, ਪਿ੍ੰਸੀਪਲ ਰੇਨੂ ਜੈਨ, ਆਰ.ਐਸ. ਕਟਾਰੀਆ ਅਤੇ ਦੀਪਕ ਜੈਨ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਤੇ ਪ੍ਰਾਇਮਰੀ ਤੇ ਨਰਸਰੀ ਦੇ ਬੱਚਿਆਂ ਨੇ 'ਭਾਰਤੀ ਸੰਸਕ੍ਰਿਤੀ ਦੀ ਵਿਸ਼ੇਸ਼ਤਾ ਤੇ ਅਨੇਕਤਾ ਵਿਚ ਏਕਤਾ' ਨਾਂਅ ਦਾ ਪ੍ਰੋਗਰਾਮ ਪੇਸ਼ ਕੀਤਾ | ਇਸ ਦੇ ਨਾਲ ਹੀ ਹੋਰਨਾਂ ਬੱਚਿਆਂ ਨੇ ਲੋਕ ਨਿ੍ਤ, ਨਾਟਕ, ਸਮੂਹ ਗਾਨ, ਵਰਤਮਾਨ ਵਿਚ ਸੰਕਲਪ ਦੁਆਰਾ ਗੰਗਾ ਦੀ ਸਵੱਛਤਾ, ਖੇਡ-ਖੇਡ ਵਿਚ ਗਣਿਤ ਸਿੱਖਣਾ, ਵਿਗਿਆਨਕ ਸਿਧਾਂਤ ਤੇ ਆਧਾਰਿਤ ਜਾਦੂਈ ਕਰਤੱਵ, ਮਨੋਵਿਗਿਆਨ ਦੇ ਦੁਆਰਾ ਮਨੁੱਖ ਦੇ ਵਿਅਕਤੀਤਵ ਦੀ ਪਹਿਚਾਣ, ਪੋਸ਼ਟਿਕ ਭੋਜਨ ਵੱਲ ਧਿਆਨ ਦਿਵਾਉਣ ਦੇ ਪ੍ਰਤੀ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ |

ਦਿੱਲੀ 'ਚ ਸ਼ਿਵ ਵਿਹਾਰ, ਤਿ੍ਲੋਕਪੁਰੀ ਮੈਟਰੋ ਜਲਦੀ ਹੋਵੇਗੀ ਸ਼ੁਰੂ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਮੈਟਰੋ ਰੇਲ ਦਾ ਦਿੱਲੀ ਦੇ ਚਾਰੇ ਪਾਸੇ ਦਾਇਰਾ ਵਧਦਾ ਹੀ ਜਾ ਰਿਹਾ ਹੈ ਅਤੇ ਲੋਕ ਦਿੱਲੀ ਦੇ ਭੀੜ-ਭੜੱਕੇ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਹਰ ਇਲਾਕੇ ਦੀਆਂ ਸੜਕਾਂ 'ਤੇ ਹਮੇਸ਼ਾਂ ਟ੍ਰੈਫ਼ਿਕ ਜਾਮ ਦੀ ...

ਪੂਰੀ ਖ਼ਬਰ »

ਪੱਤਰਕਾਰ ਬਲਵਿੰਦਰ ਸਿੰਘ ਸੋਢੀ ਨੂੰ ਸਦਮਾ ਭਰਜਾਈ ਦਾ ਦਿਹਾਂਤ ਅੰਤਿਮ ਅਰਦਾਸ ਅੱਜ

ਨਵੀਂ ਦਿੱਲੀ, 16 ਅਕਤੂਬਰ (ਅਜੀਤ ਬਿਊਰੋ)-ਦਿੱਲੀ ਤੋਂ 'ਅਜੀਤ' ਅਤੇ 'ਅਜੀਤ ਸਮਾਚਾਰ' ਦੇ ਪੱਤਰਕਾਰ ਬਲਵਿੰਦਰ ਸਿੰਘ ਸੋਢੀ ਦੇ ਭਰਜਾਈ ਜਗਦੀਸ਼ ਕੌਰ ਦਾ ਦਿਹਾਂਤ ਪਿਛਲੇ ਦਿਨੀਂ ਹੋ ਗਿਆ ਹੈ | ਉਨ੍ਹਾਂ ਦੀ ਯਾਦ ਵਿਚ ਅਤੇ ਆਤਮਿਕ ਸ਼ਾਂਤੀ ਦੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਦਿੱਲੀ ਦਾ ਸਿੱਖਿਆ ਵਿਭਾਗ ਸਕੂਲਾਂ ਵਿਚ ਬਣਾਏਗਾ ਉਪਭੋਗਤਾ ਕਲੱਬ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਆਪਣੇ ਸਕੂਲਾਂ ਵਿਚ ਪੜ੍ਹਾਈ ਤੋਂ ਇਲਾਵਾ ਹੋਰ ਗਤੀਵਿਧੀਆਂ ਪ੍ਰਤੀ ਸਮੇਂ-ਸਮੇਂ 'ਤੇ ਜਾਗਰੂਕ ਕਰਦਾ ਰਹਿੰਦਾ ਹੈ | ਹੁਣ ਸਿੱਖਿਆ ਵਿਭਾਗ ਸਕੂਲੀ ਬੱਚਿਆਂ ਨੂੰ ਉਪਭੋਗਤਾ ਅਧਿਕਾਰਾਂ ...

ਪੂਰੀ ਖ਼ਬਰ »

ਹੱਥਾਂ ਦੀਆਂ ਕਲਾਈਆਂ ਨਾਲ ਸਬੰਧਿਤ ਬਿਮਾਰੀ ਪ੍ਰਤੀ ਲੱਗੀ ਵਰਕਸ਼ਾਪ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਹੱਥਾਂ ਅਤੇ ਕਲਾਈਆਂ ਦੇ ਨਾਲ ਸਬੰਧਿਤ ਬਿਮਾਰੀਆਂ ਦੇ ਬਾਰੇ 'ਚ ਜਾਗਰੂਕਤਾ ਪੈਦਾ ਕਰਨ ਦੇ ਲਈ ਸਰ ਗੰਗਾ ਰਾਮ ਹਸਪਤਾਲ ਵਿਚ ਡਾ: ਸਤਨਾਮ ਸਿੰਘ ਛਾਬੜਾ ਦੇ ਮਾਰਗ ਦਰਸ਼ਨ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿੱਥੇ ...

ਪੂਰੀ ਖ਼ਬਰ »

ਬਾਲ ਭਵਨ 'ਚ ਕਰਵਾਇਆ ਰੰਗੋਲੀ ਮੁਕਾਬਲਾ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਬਾਲ ਭਵਨ 'ਚ ਅੱਜ ਬਾਲ ਦਿਵਸ ਦੇ ਸਬੰਧ 'ਚ ਰੰਗੋਲੀ ਮੁਕਾਬਲਾ ਕਰਵਾਇਆ ਗਿਆ ਜਿਸ ਦੇ ਉਦਘਾਟਨ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਰੇਣੂ ਸ਼ਰਮਾ ਨੇ ਕੀਤਾ | ਇਸ ਮੁਕਾਲੇ 'ਚ ਵੱਖ ਵੱਖ ਸਕੂਲਾਂ ਦੇ 132 ਬੱਚਿਆਂ ਨੇ ...

ਪੂਰੀ ਖ਼ਬਰ »

ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ ਵਿਚ ਜਾਮ ਰਿਹਾ ਰੋਡਵੇਜ਼ ਦਾ ਪਹੀਆ

ਕੁਰੂਕਸ਼ੇਤਰ, 16 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਨੇ ਪਹਿਲਾਂ ਐਲਾਨੇ 2 ਰੋਜ਼ਾ ਹੜਤਾਲ ਤਹਿਤ ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ ਵਿਚ ਚੱਕਾ ਜਾਮ ਕਰ ਦਿੱਤਾ | ਹਾਲਾਂਕਿ ਪ੍ਰਸ਼ਾਸਨ ਨੇ ਏਸਮਾ ਦਾ ਡਰ ਵਿਖਾ ਕੇ ਕੁੱਝ ਕਰਮਚਾਰੀ ਆਗੂਆਂ ...

ਪੂਰੀ ਖ਼ਬਰ »

ਖਰਾਬ ਹੋਈ ਨਰਮੇ ਦੀ ਫ਼ਸਲ ਦਾ 229 ਕਰੋੜ ਰੁਪਏ ਦਾ ਜ਼ਿਲ੍ਹਾ ਦੇ ਕਿਸਾਨਾਂ ਨੂੰ ਮਿਲਿਆ ਬੀਮਾ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਪਿਛਲੇ ਵਰ੍ਹੇ ਖਰਾਬ ਹੋਈ ਨਰਮੇ ਦੀ ਫ਼ਸਲ ਦੇ ਬੀਮੇ ਦੀ ਰਾਸ਼ੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਫ਼ਸਲ ਦੇ ਬੀਮੇ ਦੀ ਰਾਸ਼ੀ ਮਿਲਣ ਦੀ ਆਸ ਬੱਝ ਗਈ ਹੈ | ਖਰਾਬ ਹੋਈ ਕਿਸਾਨਾਂ ਦੀ ਫ਼ਸਲ ਲਈ ਬੀਮਾ ਕੰਪਨੀ ਨੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਠਿਆਈਆਂ ਦੇ ਲਏ ਸੈਂਪਲ, ਜਾਂਚ ਲਈ ਭੇਜੇ

ਅਸੰਧ, 16 ਅਕਤੂਬਰ (ਅਜੀਤ ਬਿਊਰੋ)-ਤਿਉਹਾਰਾਂ ਦੇ ਸੀਜਨ ਵਿਚ ਵਿਕਣ ਵਾਲੀਆਂ ਮਠਿਆਈਆਂ ਅਤੇ ਹੋਰ ਖ਼ੁਰਾਕ ਵਸਤਾਂ 'ਚ ਮਿਲਾਵਟ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਟੀਮ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਉਨ੍ਹਾਂ ਦਾ ਅਚਨਚੇਤ ਨਿਰੀਖ਼ਣ ਕਰ ਰਹੀ ਹੈ ਅਤੇ ਉਨ੍ਹਾਂ ਦੇ ਸੈਂਪਲ ਲੈ ...

ਪੂਰੀ ਖ਼ਬਰ »

ਸਾਡੀ ਸੱਭਿਅਤਾ ਨੂੰ ਜੋੜਨ ਦਾ ਕੰਮ ਕਰਦੀ ਹੈ ਰਾਮਲੀਲ੍ਹਾ-ਡਾ. ਸ਼ਰਮਾ

ਕੁਰੂਕਸ਼ੇਤਰ, 16 ਅਕਤੂਬਰ (ਜਸਬੀਰ ਸਿੰਘ ਦੁੱਗਲ)-ਰਿਸ਼ੀ ਮਾਰਕੰਡੇਸ਼ਵਰ ਰਾਮਲੀਲਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਵਿਚ ਬੀਤੀ ਰਾਤ ਕਲਾਕਾਰਾਂ ਵਲੋਂ ਮਾਰੀਚ ਸੰਵਾਦ, ਸੀਤਾ ਹਰਨ ਦਾ ਮੰਚਨ ਕੀਤਾ ਗਿਆ | ਰਾਮਲੀਲਾ ਵਿਚ ਲਛਮਨ ਵਲੋਂ ਸੁਰਪਨਖਾ ਦੀ ਨੱਕ ਕੱਟੀ ਗਈ, ...

ਪੂਰੀ ਖ਼ਬਰ »

5 ਕਿੱਲੋ ਗਾਂਜੇ ਸਮੇਤ ਵਿਅਕਤੀ ਕਾਬੂ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਨਾਜਾਇਜ਼ ਢੰਗ ਨਾਲ ਗਾਂਜੇ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦਾ ਨਾਂਅ ਭਰਤ ਕੁਮਾਰ ਉਰਫ਼ ਮੋਂਗਲੀ (24) ਹੈ ਜੋ ਕਿ ਬੀ ਬਲਾਕ, ਜੇ.ਜੇ. ਕਲਸੀ, ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਚ ਹੋਣ ਵਾਲੀ ਉਸਾਰੀ 'ਤੇ ਨਜ਼ਰ ਰੱਖਣ ਅਧਿਕਾਰੀ-ਡੀ.ਸੀ.

ਕੁਰੂਕਸ਼ੇਤਰ, 16 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਵਿਚ ਕਿਤੇ ਵੀ ਨਾਜਾਇਜ਼ ਉਸਾਰੀ ਨਹੀਂ ਹੋਣੀ ਚਾਹੀਦੀ | ਸਾਰੇ ਅਧਿਕਾਰੀ ਨਾਜਾਇਜ਼ ਉਸਾਰੀ 'ਤੇ ਨਜ਼ਰ ਰੱਖਣ ਅਤੇ ਜੇਕਰ ਕਿਤੇ ਨਜਾਇੲਜ਼ ਉਸਾਰੀ ਨੂੰ ਰੋਕਣ ਲਈ ਪੁਲਿਸ ਦੀ ਲੋੜ ਹੈ | ਤਾਂ ਇਸ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਕਾਲਜ ਦੇ ਖਿਡਾਰੀਆਂ ਨੇ ਜਿੱਤੇ 12 ਤਗਮੇ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ ਕਾਲਜ ਦੇ ਖਿਡਾਰੀਆਂ ਨੇ ਗੁਰੂ ਗੋਬਿੰਦ ਸਿੰਘ ਇੰਦਰਾਪ੍ਰਸਥ ਯੂਨੀਵਰਸਿਟੀ ਦੇ ਇੰਟਰ ਕਾਲਜ ...

ਪੂਰੀ ਖ਼ਬਰ »

ਰਾਣਾ ਉਪਲਾਪਤੀ ਲੜਕੀਆਂ ਦੀ ਸਿੱਖਿਆ ਵਿਚ ਸਹਿਯੋਗ ਦੇਣ ਪ੍ਰਤੀ ਜੁਟਾ ਰਹੇ ਨੇ ਪੂੰਜੀ

ਨਵੀਂ ਦਿੱਲੀ, 16 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਬਿਜਨੈੱਸ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸੈਕਟਰ ਰਾਣਾ ਉਪਲਾਪਤੀ, ਟਵੀਟਨ ਈਕੋ ਕੈਂਪੇਨ ਦੇ ਹਿੱਸੇ ਦੇ ਰੂਪ ਵਿਚ ਦਿੱਲੀ ਪੁੱਜੇ ਹਨ | ਇਨ੍ਹਾਂ ਨੇ 5 ਸਤੰਬਰ ਨੂੰ ਹੋਸੂਰ ਵਿਖੇ ਸਥਿਤ ਟਾਈਟਨ ਦੀ ਪਹਿਲੀ ਵਾਚ ਫੈਕਟਰੀ ...

ਪੂਰੀ ਖ਼ਬਰ »

ਅਸਿੱਧੀ ਚੋਣ ਿਖ਼ਲਾਫ਼ ਵਿਦਿਆਰਥੀਆਂ ਨੇ ਕੀਤਾ ਮੁਜ਼ਾਹਰਾ

ਕਰਨਾਲ, 16 ਅਕਤੂਬਰ (ਗੁਰਮੀਤ ਸਿੰਘ ਸੱਗੂ )- ਐਨ.ਐਸ.ਯੂ.ਆਈ. ਸਮਰਥਕ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਦੇ ਗੇਟ ਸਾਹਮਣੇ ਅਸਿਧੇ ਵਿਦਿਆਰਥੀ ਚੋਣਾਂ ਕਰਵਾਏ ਜਾਣ ਦਾ ਵਿਰੋਧ ਕਰਦੇ ਹੋਏ ਜ਼ੋਰਕਾਰ ਨਾਅਰੇਬਾਜੀ ਕੀਤੀ | ਸੂਬਾਈ ਮੀਤ ਪ੍ਰਧਾਨ ਨਵੀਨ ਯਾਦਵ ਨੇ ਅਗਵਾਈ ਕਰਦੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਪੀ.ਟੀ.ਈ. ਦੇ ਆਧਾਰ 'ਤੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜਤਿੰਦਰਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਫ਼ਰੀਦਕੋਟ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਪੀ.ਟੀ.ਈ. ਦਾ ਟੈਸਟ ਦਿੱਤਾ, ਜਿਸ 'ਚੋਂ ਉਸ ਨੇ 52 (43) ਸਕੋਰ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ...

ਪੂਰੀ ਖ਼ਬਰ »

ਭਾਰਤ-ਪਾਕਿ ਸਬੰਧਾਂ 'ਚ ਕੁੜੱਤਣ ਦੇ ਬਾਵਜੂਦ ਪਾਕਿ ਅੰਬ ਬਣਿਆ ਪੰਜਾਬੀਆਂ ਦੀ ਪਹਿਲੀ ਪਸੰਦ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 16 ਅਕਤੂਬਰ -1947 'ਚ ਹੋਈ ਵੰਡ ਤੋਂ ਬਾਅਦ ਦੇਸ਼ ਦੋ ਹਿੱਸਿਆਂ ਭਾਰਤ ਪਾਕਿਸਤਾਨ 'ਚ ਵੰਡਿਆ ਗਿਆ ਜਿਸ ਤੋਂ ਬਾਅਦ ਦੋਵਾਂ ਮੁਲਕਾਂ 'ਚ ਹਾਲਾਤ ਨੇ ਦੁਸ਼ਮਣੀ ਪੈਦਾ ਕਰ ਦਿੱਤੀ | ਵੰਡ ਤੋਂ 71 ਸਾਲਾਂ ਵੀ ਦੋਵਾਂ ਮੁਲਕਾਂ ਦੇ ਆਪਸੀ ਸਬੰਧਾਂ 'ਚ ...

ਪੂਰੀ ਖ਼ਬਰ »

ਅਕਾਲੀ ਦਲ ਦਾ ਨਹੀਂ, ਬਲਕਿ ਮੇਰਾ ਵਿਰੋਧ ਹੋਇਆ-ਬਾਬਾ ਬੁੱਧ ਸਿੰਘ

ਬਟਾਲਾ, 16 ਅਕਤੂਬਰ (ਕਾਹਲੋਂ)-ਅੱਜ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਦੇ ਮੁੱਖ ਪ੍ਰਬੰਧਕ ਬਾਬਾ ਬੁੱਧ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਹੈ ਕਿ ਬੀਤੇ ਕੱਲ੍ਹ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਕਰਵਾਏ ਗੁਰਮਤਿ ਸਮਾਗਮ ਮੌਕੇ ਜੋ ਵਿਰੋਧ ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਬਹਿਸ ਸ਼ੁਰੂ

ਪੰਚਕੂਲਾ, 16 ਅਕਤੂਬਰ (ਕਪਿਲ)-ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ...

ਪੂਰੀ ਖ਼ਬਰ »

71 ਵਰਿ੍ਹਆਂ ਦੀ ਹੋਈ ਕੌਮਾਂਤਰੀ ਸਰਹੱਦ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਬਰਤਾਨਵੀ ਵਕੀਲ ਸਿਰਿਲ ਰੈਡਕਲਿਫ ਤੇ ਤਤਕਾਲੀ ਵਾਇਸਰਾਏ ਲਾਰਡ ਮਾਉਂਟਬੇਟਨ ਵਲੋਂ ਪੰਜਾਬ ਦੇ ਜ਼ਿਲਿ੍ਹਆਂ ਦੀ ਵੰਡ ਸਬੰਧੀ ਅਚਾਨਕ ਬਦਲੇ ਫ਼ੈਸਲੇ ਨੇ ਹਜ਼ਾਰਾਂ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ | ਵੱਡੀ ਗਿਣਤੀ 'ਚ ਔਰਤਾਂ ...

ਪੂਰੀ ਖ਼ਬਰ »

ਲੱਖਾਂ ਰੁਪਏ ਫਿਰੌਤੀ ਮੰਗਣ ਦੇ ਮਾਮਲੇ 'ਚ ਪੀੜਤ ਫਾਈਨਾਂਸਰ ਨੇ ਲਿਆ ਫਾਹਾ

ਡੱਬਵਾਲੀ, 16 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪਿਛਲ 60 ਦਿਨਾਂ ਤੋਂ ਇਨਸਾਫ਼ ਲਈ ਜੂਝਦੇ ਲੱਖਾਂ ਰੁਪਏ ਫਿਰੌਤੀ ਮੰਗ ਮਾਮਲੇ ਦੇ ਪੀੜਤ ਫਾਈਨਾਂਸਰ ਯੋਗੇਸ਼ ਮਿੱਤਲ ਨੇ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਯੋਗੇਸ਼ ਪੁਲਿਸ ਵਲੋਂ ਫਿਰੌਤੀ ਮੰਗ ਮਾਮਲੇ 'ਚ ...

ਪੂਰੀ ਖ਼ਬਰ »

ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਬੁਸ਼ਹਿੱਲ ਵਲੋਂ ਪਹਿਲੀ ਕੌਮਾਂਤਰੀ ਰਾਈਡ ਏਸ਼ੀਆ ਪ੍ਰਦਰਸ਼ਨੀ ਦੀ ਘੁੰਡ ਚੁਕਾਈ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਲੁਧਿਆਣਾ ਵਲੋਂ ਦਿੱਲੀ ਦੇ ਪ੍ਰਗਤੀ ਮੈਦਾਨ 'ਚ 30 ਮਈ ਤੋਂ 2 ਜੂਨ 2019 ਤੱਕ ਪਹਿਲੀ ਕੌਮਾਂਤਰੀ ਰਾਈਡ ਏਸ਼ੀਆ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ, ਜਿਸ ਦੀ ਲੁਧਿਆਣਾ 'ਚ ਵਿਸ਼ਵ ...

ਪੂਰੀ ਖ਼ਬਰ »

'ਸ਼ਹੀਦ ਭਗਤ ਸਿੰਘ' ਦੇ ਨਾਂਅ 'ਤੇ ਚੌਕ ਦਾ ਨਾਂਅ ਰੱਖਣ ਦੀ ਮੰਗ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫ਼ਾਊਾਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਅੱਜ ਲਾਹੌਰ ਦੇ ਮੇਅਰ ਕਰਨਲ (ਰਿਟਾ.) ਮੁਬਾਸ਼ਰ ਜਾਵੇਦ ਨਾਲ ਮੁਲਾਕਾਤ ਕਰਕੇ ਲਾਹੌਰ ਦੇ ਚੌਕ ਫੁਹਾਰਾ ਦਾ ਨਾਂਅ ਬਦਲ ਕੇ 'ਭਗਤ ...

ਪੂਰੀ ਖ਼ਬਰ »

ਸਰਕਾਰ ਵਲੋਂ ਬਿਨਾਂ ਰਾਖਵੇਂਕਰਨ ਤੋਂ ਹੋਈਆਂ ਤਰੱਕੀਆਂ ਦੀ ਸਮੀਖਿਆ ਦੇ ਹੁਕਮ

ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਬਿਨ੍ਹਾਂ ਰਾਖਵੇਂਕਰਨ ਤੋਂ ਕੀਤੀਆਂ ਤਰੱਕੀਆਂ ਦੇ ਮਾਮਲੇ ਦੀ ਸਮੀਖਿਆ ਦੇ ਹੁਕਮ ਦਿੱਤੇ ਗਏ ਹਨ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਮਾਜਕ ਨਿਆਂ ਵਿਭਾਗ ਵਲੋਂ ਸਾਰੇ ...

ਪੂਰੀ ਖ਼ਬਰ »

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸੈਂਕੜੇ ਪੀ.ਆਰ. ਚੌਕੀਦਾਰਾਂ ਨੂੰ ਆਪਣੇ ਮੁਲਾਜ਼ਮ ਮੰਨਣ ਤੋਂ ਕੀਤਾ ਇਨਕਾਰ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਸਪਲਾਈਜ਼ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਨੇ ਦੱਸਿਆ ਹੈ ਕਿ 30-35 ਸਾਲ ਤੋਂ ਖ਼ੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ 'ਚ ਸੇਵਾ ਕਰਦੇ ਤੇ ...

ਪੂਰੀ ਖ਼ਬਰ »

ਮਹਿਲਾ ਪੱਤਰਕਾਰਾਂ ਵਲੋਂ ਜਿਣਸੀ ਛੇੜਛਾੜ ਦੇ ਲਾਏ ਦੋਸ਼ਾਂ ਦੇ ਆਧਾਰ 'ਤੇ ਅਕਬਰ ਅਸਤੀਫ਼ਾ ਦੇਣ-ਪਾਸਲਾ

ਅਜਨਾਲਾ, 16 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਕੁੱਲ ਹਿੰਦ ਸਕੱਤਰ ਕਾ: ਮੰਗਤ ਰਾਮ ਪਾਸਲਾ ਨੇ ਔਰਤਾਂ ਵਲੋਂ ਦੇਸ਼ 'ਚ ਸ਼ੁਰੂ ਕੀਤੀ ਗਈ 'ਮੀ-ਟੂ' ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਮਹਿਲਾ ਪੱਤਰਕਾਰਾਂ ਵਲੋਂ ...

ਪੂਰੀ ਖ਼ਬਰ »

ਆਈ. ਸੀ. ਏ. ਆਰ. ਨੇ ਖੇਤੀ ਵਿਗਿਆਨਕ ਵਰਕਸ਼ਾਪ ਲਗਾਈ

ਪਟਿਆਲਾ, 16 ਅਕਤੂਬਰ (ਭਗਵਾਨ ਦਾਸ)-ਭਾਰਤ ਨੂੰ ਅਨਾਜ ਖੇਤਰ 'ਚ ਆਤਮਨਿਰਭਰ ਤੇ ਨਿਰਯਾਤ ਦੇ ਯੋਗ ਬਣਾਉਣ ਲਈ ਕਣਕ ਤੇ ਚੌਲਾਂ ਦੇ ਉਤਪਾਦਨ ਦਾ ਵਿਸ਼ੇਸ਼ ਯੋਗਦਾਨ ਹੈ | ਇਹੋ ਫ਼ਸਲੀ ਚੱਕਰ ਪੰਜਾਬ 'ਚ ਪ੍ਰਧਾਨ ਹੈ, ਜਿਸ ਕਾਰਨ ਇਸ ਪੱਖੋਂ ਪੰਜਾਬ ਦਾ ਦਰਜਾ ਸਾਰੇ ਰਾਜਾਂ ਨਾਲੋਂ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਲਈ ਸਰੋਵਰ 'ਤੇ ਹੋਣ ਵਾਲੀ ਸ਼ਟਰਿੰਗ ਪ੍ਰਤੀ ਸੰਗਤ 'ਚ ਰੋਹ

ਅੰਮਿ੍ਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ 26 ਅਕਤੂਬਰ ਨੂੰ ਪਹਿਲਾਂ ਨਾਲੋਂ ਵੀ ਵੱਡੇ ਪੱਧਰ 'ਤੇ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਲਈ ਜਿੱਥੇ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਕਸ਼ਮੀਰੀ ਅੱਤਵਾਦੀ ਸੁਹੇਲ ਅਹਿਮਦ ਭੱਟ ਲਾਲੜੂ ਦੇ ਯੂਨੀਵਰਸਲ ਕਾਲਜ 'ਚ ਕਰ ਰਿਹਾ ਸੀ ਬੀ-ਟੈੱਕ

ਡੇਰਾਬੱਸੀ, 16 ਅਕਤੂਬਰ (ਸ਼ਾਮ ਸਿੰਘ ਸੰਧੂ)-ਪੁਲਿਸ ਵਲੋਂ ਜਲੰਧਰ ਤੋਂ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਦਾ ਸਰਗਨਾ ਸੁਹੇਲ ਅਹਿਮਦ ਭੱਟ ਲਾਲੜੂ ਦੇ ਯੂਨੀਵਰਸਲ ਇੰਜੀਨੀਅਰਿੰਗ ਕਾਲਜ 'ਚ ਬੀ-ਟੈੱਕ ...

ਪੂਰੀ ਖ਼ਬਰ »

ਏਅਰ ਇੰਡੀਆ ਨੂੰ ਦੁਨੀਆ ਭਰ 'ਚ ਸੇਵਾਵਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ-ਹਾਈਕੋਰਟ

ਚੰਡੀਗੜ੍ਹ, 16 ਅਕਤੂਬਰ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੇ ਮਾਮਲੇ 'ਚ ਝਾੜ ਪਾਉਂਦਿਆਂ ਹਾਈਕੋਰਟ ਦੇ ਚੀਫ਼ ਜਸਟਿਸ ਕਿ੍ਸ਼ਨਾ ਮੁਰਾਰੀ ਦੀ ਡਿਵੀਜ਼ਨ ਬੈਂਚ ਨੇ ਏਅਰ ਇੰਡੀਆ ਨੂੰ ਕਿਹਾ ਹੈ ਕਿ ਜੇਕਰ ਢੰਗ ਨਾਲ ਕੰਮ ਨਹੀਂ ਕਰ ਸਕਦੇ ਤਾਂ ਉਸ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 1.25 ਏਕੜ 'ਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ

ਐੱਸ.ਏ.ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਉੱਤਰ ਪ੍ਰਦੇਸ਼ ਪੁਲਿਸ ਵਲੋਂ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀਆਂ ਤੋਂ ਪੁਛਗਿੱਛ ਦੌਰਾਨ ਮਿਲੇ ਅਹਿਮ ਸੁਰਾਗਾਂ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਾਦਲ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਨਾਲ ਆਮ ਆਦਮੀ ਪਾਰਟੀ ਦੇ ਇਕ ਵਫ਼ਦ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ | ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX