ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  26 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ...
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  25 minutes ago
ਹਰਸ਼ਾ ਛੀਨਾਂ, ਅਜਨਾਲਾ, 21 ਜਨਵਰੀ ਕੜਿਆਲ, ਢਿੱਲੋਂ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਲੀਡਰਾਂ ਦੇ ......
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  41 minutes ago
ਹਰਸ਼ਾ ਛੀਨਾਂ, ਅਜਨਾਲਾ 21 ਜਨਵਰੀ (ਕੜਿਆਲ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ .....
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  40 minutes ago
ਭੁਵਨੇਸ਼ਵਰ, 21 ਜਨਵਰੀ- ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ...
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  about 1 hour ago
ਅਜਨਾਲਾ/ਹਰਛਾ ਛੀਨਾ 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਕੜਿਆਲ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਅਜਨਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ...
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 1 hour ago
ਨਵੀਂ ਦਿੱਲੀ, 21 ਜਨਵਰੀ-ਭਾਜਪਾ ਪ੍ਰਧਾਨ ਅਮਿਤ ਸ਼ਾਹ 22 ਜਨਵਰੀ ਨੂੰ ਪੱਛਮੀ ਬੰਗਾਲ ਦੇ ਮਾਲਦਾ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਉਸਾਰੀ ਦਾ ਕੰਮ ਹੋਣ ਕਾਰਨ ਉੱਥੇ ਸ਼ਾਹ ਦਾ ਹੈਲੀਕਾਪਟਰ ਉਤਾਰਨ ਦੀ .....
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 1 hour ago
ਪਟਨਾ, 21 ਜਨਵਰੀ (ਹਰਿੰਦਰ ਸਿੰਘ ਕਾਕਾ)- ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ....
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 1 hour ago
ਬੈਂਗਲੁਰੂ, 21 ਜਨਵਰੀ- ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਅੱਜ ਦੇਹਾਂਤ ਹੋ ਗਿਆ। ਉਹ 111 ਸਾਲ ਦੇ ਸਨ। ਮਹੰਤ ਸ਼ਿਵ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖਲ ਸਨ ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ .....
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 1 hour ago
ਕਾਬੁਲ, 21 ਜਨਵਰੀ- ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ 'ਚ ਅੱਜ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ 'ਤੇ ਕਾਰ ਬੰਬ ਧਮਾਕੇ ਨੂੰ ਅੰਜਾਮ ਦਿੱਤਾ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 27...
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 2 hours ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 2 hours ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 3 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 3 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 3 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 4 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 4 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 4 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 5 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 5 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 5 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 6 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 7 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 7 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 1 hour ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 1 hour ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  19 minutes ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  24 minutes ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜਲੰਧਰ

ਮਾਡਲ ਟਾਊਨ ਡੇਅਰੀ ਖੇਤਰ 'ਤੇ ਕਾਰਵਾਈ ਦੀ ਤਿਆਰੀ

ਜਲੰਧਰ, 16 ਅਕਤੂਬਰ (ਸ਼ਿਵ)- ਸਕਾਈਲਾਰਕ ਹੋਟਲ ਦੇ ਨਾਜਾਇਜ਼ ਕਬਜ਼ੇ 'ਤੇ ਕਾਰਵਾਈ ਕਰਨ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਮਾਡਲ ਟਾਊਨ ਡੇਅਰੀ ਵਾਲੇ ਉਸ ਖੇਤਰ (ਲਦੀਫ਼ਪੁਰਾ) 'ਤੇ ਕਾਰਵਾਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਸ ਵਿਚ ਇੰਪਰੂਵਮੈਂਟ ਟਰੱਸਟ ਵੱਲੋਂ ਨਿਗਮ ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਸੀ ਕਿ ਜਿਹੜੀ ਸਕੀਮ ਉਨ੍ਹਾਂ ਨੂੰ ਸੌਾਪੀ ਗਈ ਹੈ, ਉਸ ਵਿਚ ਇਨ੍ਹਾਂ ਕਬਜ਼ਿਆਂ ਨੂੰ ਹਟਾਇਆ ਜਾਵੇ | ਨਿਗਮ ਟਰੱਸਟ ਤੋਂ ਇਹ ਚਿੱਠੀ ਪਾ ਕੇ ਐਕਸ਼ਨ ਵਿਚ ਆ ਗਿਆ ਹੈ ਤੇ ਇਸ ਦੀ ਅਗਲੀ ਕਾਰਵਾਈ ਲਈ ਬਿਲਡਿੰਗ ਦੇ ਅਮਲੇ ਨੂੰ ਲਗਾ ਦਿੱਤਾ ਗਿਆ ਹੈ | ਨਿਗਮ ਸੂਤਰਾਂ ਦਾ ਕਹਿਣਾ ਸੀ ਕਿ ਬਿਲਡਿੰਗ ਵਿਭਾਗ ਨੂੰ ਟਰੱਸਟ ਨੇ ਜੀ. ਟੀ. ਬੀ. ਨਗਰ ਦੀ ਸਕੀਮ ਦਾ ਜਿਹੜਾ ਵੇਰਵਾ ਦਿੱਤਾ ਸੀ, ਉਸ ਵਿਚ ਇਸ ਰੋਡ 'ਤੇ ਇਹ ਕਬਜ਼ੇ ਦਰਸਾਏ ਗਏ ਹਨ | ਮਾਮਲਾ ਹੁਣ ਨਿਗਮ ਕੋਲ ਆ ਗਿਆ ਹੈ | ਬਿਲਡਿੰਗ ਵਿਭਾਗ ਨੇ ਜਿਨ੍ਹਾਂ ਥਾਵਾਂ 'ਤੇ ਕਬਜ਼ੇ ਹਟਾਉਣ ਦੀ ਗੱਲ ਕਹੀ ਹੈ,ਉਸ ਬਾਰੇ ਸਰਵੇ ਕਰਨ ਦਾ ਕੰਮ ਪੂਰਾ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਨਿਗਮ ਪ੍ਰਸ਼ਾਸਨ ਇਸ ਮਾਮਲੇ ਵਿਚ ਸਾਰੀ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਪਾਏ ਗਏ ਕਬਜ਼ਿਆਂ ਨੂੰ ਹਟਾਉਣ ਲਈ ਆਪਣੀ ਮੁਹਿੰਮ ਸ਼ੁਰੂ ਕਰੇਗਾ | ਕਾਰਵਾਈ ਕਰਨ ਤੋਂ ਪਹਿਲਾਂ ਤਾਂ ਜ਼ਿਲ੍ਹਾ ਪੁਲਿਸ ਨੂੰ ਵੀ ਸੂਚਿਤ ਕਰਕੇ ਵਾਧੂ ਪੁਲਿਸ ਫੋਰਸ ਮੰਗਵਾਈ ਜਾ ਸਕਦੀ ਹੈ |
ਸੜਕ 'ਤੇ 50 ਤੋਂ 60 ਫੁੱਟ ਤੱਕ ਦੇ ਕਬਜ਼ੇ
ਇਕ ਜਾਣਕਾਰੀ ਮੁਤਾਬਿਕ ਇਹ ਜਗ੍ਹਾ ਇਸ ਲਈ ਵੀ ਅਹਿਮ ਹੈ ਕਿਉਂਕਿ ਸੜਕ ਵਾਲੇ ਪਾਸੇ 50 ਤੋਂ 60 ਫੁੱਟ ਤੱਕ ਦੇ ਕਬਜ਼ੇ ਦੱਸੇ ਜਾਂਦੇ ਹਨ ਤੇ 4000 ਗਜ ਤੋਂ ਜ਼ਿਆਦਾ ਜਗ੍ਹਾ 'ਤੇ ਵੀ ਉਸਾਰੀਆਂ ਹਟਾਏ ਜਾਣ ਲਈ ਨਿਗਮ ਕਾਰਵਾਈ ਕਰ ਸਕਦਾ ਹੈ | ਨਿਗਮ ਸੂਤਰਾਂ ਦਾ ਮੰਨੀਏ ਤਾਂ ਬਿਲਡਿੰਗ ਵਿਭਾਗ ਵੱਲੋਂ ਸਰਵੇ ਕਰਨ ਤੋਂ ਬਾਅਦ ਸਬੰਧਿਤ ਲੋਕਾਂ ਨੂੰ ਨੋਟਿਸ ਦਿੱਤੇ ਜਾ ਸਕਦੇ ਹਨ ਤੇ ਇਸ ਤੋਂ ਬਾਅਦ ਹੀ ਕਾਰਵਾਈ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ |ਸਕਾਈਲਾਰਕ ਹੋਟਲ ਦੇ ਕਬਜ਼ੇ 'ਤੇ ਹੋਈ ਕਾਰਵਾਈ ਤੋਂ ਬਾਅਦ ਨਿਗਮ ਪ੍ਰਸ਼ਾਸਨ ਹੁਣ ਕਾਰਵਾਈ ਕਰਨ ਲਈ ਮੂਡ ਬਣਾ ਰਿਹਾ ਹੈ ਤੇ ਇਸ ਦੇ ਤਹਿਤ ਕਾਰਵਾਈ ਲਈ ਬਿਲਡਿੰਗ ਵਿਭਾਗ ਨੂੰ ਤਿਆਰ ਕੀਤਾ ਜਾ ਰਿਹਾ ਹੈ | ਇਸ ਵੇਲੇ ਚਾਹੇ ਬਿਲਡਿੰਗ ਵਿਭਾਗ ਕੋਲ ਸਟਾਫ਼ ਘੱਟ ਹੈ ਪਰ ਇਸ ਦੇ ਬਾਵਜੂਦ ਏ. ਟੀ. ਪੀ. ਲਖਬੀਰ ਸਿੰਘ ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਹੜੇ ਸਰਵੇ ਤੋਂ ਬਾਅਦ ਹੁਣ ਨੋਟਿਸ ਜਾਰੀ ਕਰਵਾਉਣ ਦੀ ਕਾਰਵਾਈ ਸ਼ੁਰੂ ਕਰਵਾ ਸਕਦੇ ਹਨ | ਇਕ ਜਾਣਕਾਰੀ ਮੁਤਾਬਿਕ ਨਿਗਮ ਦੀ ਟੀਮ ਪੀ. ਪੀ. ਆਰ. ਮਾਲ ਕੋਲ ਵੀ ਕਥਿਤ ਕਬਜ਼ੇ ਨੂੰ ਨਾਲ ਹੀ ਹਟਾਉਣ ਦੀ ਕਾਰਵਾਈ ਕਰ ਸਕਦੀ ਹੈ |
ਹੋਟਲ ਪ੍ਰਬੰਧਕ ਦੀਵਾਰ ਤੋੜਨ-ਮੇਅਰ
ਮੇਅਰ ਜਗਦੀਸ਼ ਰਾਜਾ ਨੇ ਹੋਟਲ ਸਕਾਈਲਾਰਕ ਵਾਲੀ ਜਗ੍ਹਾ 'ਤੇ ਕੰਡੇ ਵਾਲੀ ਤਾਰ ਲਗਾਉਣ ਤੋਂ ਬਾਅਦ ਕਿਹਾ ਹੈ ਕਿ ਜਿਹੜੀ ਜਗ੍ਹਾ ਪਾਰਕ ਵਿਚ ਹੈ ਤਾਂ ਉਸ ਦੇ ਬਾਹਰ ਹੋਟਲ ਵਾਲਿਆਂ ਨੂੰ ਦੀਵਾਰ ਤੋੜ ਲੈਣੀ ਚਾਹੀਦੀ ਹੈ ਨਹੀਂ ਤੇ ਇਸ ਮਾਮਲੇ ਵਿਚ ਨਿਗਮ ਆਪ ਦੀਵਾਰ ਤੋੜ ਕੇ ਗੇਟ ਕੱਢ ਲਵੇਗਾ | ਬੀਤੇ ਦਿਨੀਂ ਨਿਗਮ ਪ੍ਰਸ਼ਾਸਨ ਨੇ ਕੰਡੇ ਵਾਲੀ ਤਾਰ ਲਾ ਕੇ ਪਾਰਕ ਕਹੇ ਜਾਣ ਵਾਲੀ ਜਗ੍ਹਾ ਦਾ ਕਬਜ਼ਾ ਲੈ ਲਿਆ ਸੀ ਤੇ ਇਸ ਤੋਂ ਇਲਾਵਾ ਗਲੀ ਦਾ ਕਬਜ਼ਾ ਵੀ ਲਿਆ ਗਿਆ ਸੀ | ਉੱਧਰ ਜਿਸ ਜਗ੍ਹਾ 'ਤੇ ਕੰਡਿਆਂ ਵਾਲੀ ਤਾਰ ਲਗਾਈ ਗਈ ਸੀ ਤਾਂ ਅੱਜ ਗਾਡਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਸੀ | ਕੌਾਸਲਰ ਡਾ. ਜਸਲੀਨ ਸੇਠੀ ਦਾ ਕਹਿਣਾ ਸੀ ਕਿ ਟੈਂਡਰ ਪ੍ਰਕਿਰਿਆ ਰਾਹੀਂ ਗਾਡਰ ਲਗਵਾਏ ਜਾਣਗੇ |

ਸਕੈਨ ਸੈਂਟਰਾਂ ਤੋਂ ਮੰਗਿਆ ਜੁੜਵਾਂ ਬੱਚਿਆਂ ਦੀ ਸਕੈਨਿੰਗ ਦਾ ਰਿਕਾਰਡ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)- ਐਤਵਾਰ ਨੂੰ ਨਕੋਦਰ ਰੋਡ 'ਤੇ ਕੂੜੇ ਦੇ ਡੰਪ 'ਚੋਂ ਮਿਲੇ ਜੁੜਵਾਂ ਬੱਚਿਆਂ ਦੇ ਭਰੂਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਵਲ ਸਰਜਨ ਦਫ਼ਤਰ ਨੇ ਸ਼ਹਿਰ ਦੇ ਸਕੈਨਿੰਗ ਸੈਂਟਰਾਂ ਤੋਂ ਜੁੜਵਾਂ ਬੱਚਿਆਂ ਦੀ ਸਕੈਨਿੰਗ ਦੇ ...

ਪੂਰੀ ਖ਼ਬਰ »

ਜੂਆ ਖੇਡਦੇ 11 ਵਿਅਕਤੀ ਗਿ੍ਫ਼ਤਾਰ, 1 ਲੱਖ ਰੁਪਏ ਬਰਾਮਦ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਬਾਦਪੁਰਾ 'ਚ ਕਾਰਵਾਈ ਕਰਦੇ ਹੋਏ ਜੂਆ ਖੇਡ ਰਹੇ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 1,03,200 ਰੁਪਏ ਬਰਾਮਦ ਕੀਤੇ ਹਨ | ਇਸ ਮਾਮਲੇ 'ਚ ਹੋਰ 7 ਵਿਅਕਤੀ ਨਾਮਜ਼ਦ ਕੀਤੇ ਗਏ ਹਨ | ...

ਪੂਰੀ ਖ਼ਬਰ »

ਵਰਿਆਣਾ ਦੇ ਬੰਦ ਪਏ ਕੂੜਾ ਸੰਭਾਲ ਪ੍ਰੋਜੈਕਟ ਸਬੰਧੀ ਜਾਰੀ ਹੋਵੇਗਾ ਨੋਟਿਸ

ਜਲੰਧਰ, 16 ਅਕਤੂਬਰ (ਸ਼ਿਵ)- ਸ਼ਹਿਰ ਤੇ ਵਰਿਆਣਾ ਵਿਚ ਕੂੜੇ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਨਿਗਮ ਪ੍ਰਸ਼ਾਸਨ ਵਰਿਆਣਾ ਵਿਚ ਸਥਿਤ ਕੂੜਾ ਪਲਾਂਟ ਨੂੰ ਹਟਾ ਸਕਦੀ ਹੈ | ਇਸ ਲਈ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਨੋਟਿਸ ਵਿਚ ਪਲਾਂਟ ਦੇ ਨਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਰਮਚਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕਮਾਰ ਸ਼ਰਮਾ ਨੇ ਪ੍ਰਬੰਧਕੀ ਹਿੱਤਾ ਨੂੰ ਮੁੱਖ ਰਖਦੇ ਹੋਏ 3 ਕਰਮਚਾਰੀਆ ਅਤੇ 2 ਸੇਵਾਦਾਰਾਂ ਦੀਆ ਬਦਲੀਆਂ ਅਤੇ ਨਿਯੁਕਤੀਆਂ ਕੀਤੀਆਂ ਹਨ | ਇਨ੍ਹਾਂ ਵਿਚ ਰਾਜਨ ਚੌਹਾਨ ਸੀਨੀਅਰ ਸਹਾਇਕ ਨੂੰ ਪਦ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰੋਜੈਕਟ ਤਹਿਤ 3 ਮਹੀਨੇ ਤੱਕ ਸ਼ੁਰੂ ਨਹੀਂ ਹੋਣਗੇ ਕੰਮ

ਜਲੰਧਰ, 16 ਅਕਤੂਬਰ (ਸ਼ਿਵ)-ਜਲੰਧਰ ਵਿਚ ਚਾਹੇ 1200 ਕਰੋੜ ਦੇ ਸਮਾਰਟ ਸਿਟੀ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਤਿੰਨੇ ਮਹੀਨੇ ਤੱਕ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ | ਇਸ ਵਿਚ ਪ੍ਰੋਜੈਕਟਾਂ ਦੀ ਡੀ. ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਜੂਡੋ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਸਕੂਲ ਵਿਖੇ ਜੂਡੋ ਦੇ ਅੰਡਰ-18 ਲੜਕੇ ਤੇ ਲੜਕੀਆਂ ਵਰਗ ਦੇ ਜੂਡੋ ਖੇਡ ਮੁਕਾਬਲੇ ਕੋਚ ਸੁਰਿੰਦਰ ਕੁਮਾਰ ਦੀ ਦੇਖਰੇਖ ਕਰਵਾਏ ਗਏ | ਇਸ ਮੌਕੇ ਜੇਤੂ ...

ਪੂਰੀ ਖ਼ਬਰ »

ਚੰਡੀਗੜ੍ਹ ਬਾਰੇ ਕੇਂਦਰੀ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਡੀ. ਸੀ. ਨੂੰ ਮੰਗ-ਪੱਤਰ

ਜਲੰਧਰ, 16 ਅਕਤੂਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਤੇ ਮੇਰਾ ਖੁਸ਼ਹਾਲੀ ਝੰਡਾ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਰਾਜਪਾਲ ਦੇ ਨਾਂਅ ਦਿੱਤੇ ਪੱਤਰ 'ਚ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ 'ਚ ਪੰਜਾਬ ਤੇ ਹਰਿਆਣਾ ਦੇ 60:40 ਦੇ ਅਨੁਪਾਤ ਅਧਿਕਾਰੀ ਲਗਾਉਣ ਦੇ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਅੰਡਰ-18 ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਅੰਡਰ-18 ਲੜਕੇ ਤੇ ਲੜਕੀਆਂ ਵਰਗ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ | ਇਹ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਡੀ.ਐਸ.ਓ. ਨੇ ਦੱਸਿਆ ਕਿ ਵੇਟ ਲਿਫ਼ਟਿੰਗ ਦੇ 49 ਕਿੱਲੋ ਭਾਰ ਵਰਗ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਪਬਲਿਕ ਸਕੂਲ 'ਚ ਪੇਂਟਿੰਗ ਮੁਕਾਬਲੇ

ਜਲੰਧਰ ਛਾਉਣੀ, 16 ਅਕਤੂਬਰ (ਪਵਨ ਖਰਬੰਦਾ)-ਗੁਰੂ ਅੰਗਦ ਦੇਵ ਪਬਲਿਕ ਸਕੂਲ ਰਾਮਾ ਮੰਡੀ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡੀ.ਜੀ.ਐਮ. ਸ੍ਰਈ ਅਤੁਲ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਈ.ਓ.ਸੀ ਸ੍ਰੀ ਅਜਨੀਸ਼ ਕੁਮਾਰ ਗੁਪਤਾ ਦੀ ਦੇਖਰੇਖ 'ਚ ਇੰਧਣ ਬਚਾਉ ਤੇ ਸਵੱਛਤਾ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ 'ਚ ਆਈ.ਕੇ.ਜੀ-ਪੀ.ਟੀ.ਯੂ. ਯੁਵਕ ਮੇਲੇ ਦਾ ਆਗ਼ਾਜ਼

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ.ਟੀ. ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ ਤਿੰਨ ਦਿਨਾਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਉੱਤਰੀ ਜ਼ੋਨ ਦਾ ਯੁਵਕ ਮੇਲੇ ਦਾ ਆਗਾਜ਼ ਬੜੇ ਸ਼ਾਨੋ ਸ਼ੌਕਤ ਤੇ ਉਤਸ਼ਾਹ ਨਾਲ ਹੋਇਆ, ਜਿਸ ਦਾ ਥੀਮ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਪਠਾਨਕੋਟ ਵਲੋਂ ਕੁਝ ਈਵੈਂਟਸ ਦੇ ਸਰਟੀਫ਼ਿਕੇਟ ਰੱਦ

ਜਲੰਧਰ, 16 ਅਕਤੂਬਰ (ਜਤਿੰਦਰ ਸਾਬੀ)- ਜ਼ਿਲ੍ਹਾ ਪਠਾਨਕੋਟ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਜੋ 6 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਗਿਆਲ (ਸ਼ਾਹਪੁਰ ਕੰਢੀ) ...

ਪੂਰੀ ਖ਼ਬਰ »

ਗਲੋਬਲ ਕਬੱਡੀ ਲੀਗ-2018 ਬਲੈਕ ਪੈਂਥਰਜ਼ ਨੇ ਦਿੱਲੀ ਟਾਈਗਰਜ਼ ਨੂੰ 54-41 ਨਾਲ ਤੇ ਕੈਲੇਫੋਰਨੀਆ ਈਗਲਜ਼ ਨੇ ਮੈਪਲ ਲੀਫ਼ ਕੈਨੇਡਾ ਨੂੰ 62-38 ਨਾਲ ਦਿੱਤੀ ਮਾਤ

ਜਲੰਧਰ 16 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤੇ ਤਹਿਤ ਕਰਵਾਈ ਜਾ ਰਹੀ ਗਲੋਬਲ ਕਬੱਡੀ ਲੀਗ ਵਿਚ ਬਲੈਕ ਪੈਂਥਰਜ਼ ਨੇ ਦਿੱਲੀ ਟਾਈਗਰਜ਼ ਨੂੰ 54-41 ਦੇ ਫਰਕ ਨਾਲ ਹਰਾ ਕੇ ਪਹਿਲੀ ਜਿੱਤ ਦਰਜ ਕੀਤੀ | ਉਲੰਪੀਅਨ ਸੁਰਜੀਤ ਹਾਕੀ ...

ਪੂਰੀ ਖ਼ਬਰ »

ਐੱਲ.ਪੀ.ਯੂ. ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮ 'ਚ ਦਾਖ਼ਲੇ ਦੀ ਆਖ਼ਰੀ ਤਾਰੀਖ 20 ਅਕਤੂਬਰ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ 'ਚ ਦਾਖ਼ਲੇ ਦੀ ਆਖ਼ਰੀ ਤਾਰੀਖ਼ 20 ਅਕਤੂਬਰ ਹੈ | ਸੂਬੇ ਭਰ 'ਚੋਂ ਪਿੰਡਾ ਤੇ ਸ਼ਹਿਰਾਂ ਤੋਂ ਕਈ ਹਜ਼ਾਰਾਂ ਵਿਦਿਆਰਥੀਆਂ ਨੇ ਐਲ. ਪੀ. ਯੂ. ਦੇ 20 ਤੋਂ ਵੱਧ ...

ਪੂਰੀ ਖ਼ਬਰ »

ਜੂਆ ਖੇਡਦੇ ਹੋਏ ਦੋ ਕਾਬੂ, ਮਾਮਲਾ ਦਰਜ

ਜਲੰਧਰ ਛਾਉਣੀ, 16 ਅਕਤੂਬਰ (ਪਵਨ ਖਰਬੰਦਾ)-ਪੁਲਿਸ ਚੌਾਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ ਦੋ ਵਿਅਕਤੀਆਂ ਨੂੰ ਜੂਆ ਖੇਡਣ ਦੇ ਦੋਸ਼ 'ਚ ਕਾਬੂ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੈਪੀਟਲ ਬੈਂਕ ਦੀਆਂ ਮੁਹੇਮ ਤੇ ਢੰਡਾ ਸ਼ਾਖਾਵਾਂ ਦਾ ਸਮਰਾ ਵਲੋਂ ਉਦਘਾਟਨ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ ਢੰਡਾ ਬ੍ਰਾਂਚ ਦਾ ਉਦਘਾਟਨ ਅਮਰਜੀਤ ਸਿੰਘ ਸਮਰਾ ਚੇਅਰਮੈਨ ਮਾਰਕਫੈੱਡ ਪੰਜਾਬ ਵਲੋਂ ਗੁਰਾਇਆ-ਰੁੜਕਾ ਕਲਾਂ ਰੋਡ (ਨੇੜੇ ਸੰਗ ਢੇਸੀਆਂ) ਵਿਖੇ ਕੀਤਾ ਗਿਆ | ਇਸ ਮੌਕੇ ਬੈਂਕ ਦੇ ਮੈਨੇਜਿੰਗ ...

ਪੂਰੀ ਖ਼ਬਰ »

-ਨਾਰਥ ਇੰਡੀਅਨ ਕਰਾਟੇ ਚੈਂਪੀਅਨਸ਼ਿਪ- ਨੋਬਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਅਕਤੂਬਰ (ਰਣਜੀਤ ਸਿੰਘ ਸੋਢੀ)-ਅਜੋਕੇ ਸਮੇਂ 'ਚ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੇ ਸਰੀਰਕ ਵਿਕਾਸ ਦਾ ਵਿਕਸਤ ਹੋਣਾ ਵੀ ਅਤਿ ਜ਼ਰੂਰੀ ਹੈ ਤਾਂ ਜੋ ਬੱਚੇ ਆਪਣੀ ਸੁਰੱਖਿਆ ਆਪ ਕਰਨ 'ਚ ਸਮਰੱਥ ਹੋਣ | ਇਸੇ ਮੰਤਵ ਨਾਲ ਦ ਨੋਬੇਲ ਸਕੂਲ ਕੋਚ ਜਤਿੰਦਰ ਵਲੋਂ ...

ਪੂਰੀ ਖ਼ਬਰ »

ਬਿਨਾਂ ਵਿਆਹ 10 ਸਾਲ ਤੱਕ ਰੱਖ ਕੇ ਛੱਡਿਆ, ਇਨਸਾਫ਼ ਦੀ ਮੰਗ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)- ਕਰੋਲ ਬਾਗ ਦੀ ਰਹਿਣ ਵਾਲੀ ਰਜਨੀ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਇਕ ਵਿਅਕਤੀ 'ਤੇ ਦੋਸ਼ ਲਗਾਏ ਹਨ ਕਿ ਉਸ ਵਿਅਕਤੀ ਨੇ ਪਹਿਲਾਂ ਤਾਂ ਉਸ ਦਾ ਹੱਸਦਾ-ਵੱਸਦਾ ਘਰ ਉਜਾੜਿਆ, ਫਿਰ ਬਿਨਾਂ ਵਿਆਹ ਦੇ ਉਸ ਨੂੰ ਆਪਣੇ ਨਾਲ 10 ਤੱਕ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ 10 ਸਾਲ ਕੈਦ

ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸ਼ਿੰਦਰ ਸਿੰਘ ਉਰਫ ਤੋਤਾ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬੂਟਾ, ਕਪੂਰਥਲਾ ਨੂੰ 10 ਸਾਲ ਦੀ ...

ਪੂਰੀ ਖ਼ਬਰ »

'ਰੰਗਲਾ ਪੰਜਾਬ' ਦੀ ਮਹਿਮਾਨ ਨਿਵਾਜ਼ੀ ਦੇਖ ਸ਼ੈੱਫ਼ ਹੋਏ ਦੰਗ

ਜਲੰਧਰ, 16 ਅਕਤੂਬਰ (ਅ. ਬ.)-ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਲਾਜਵਾਬ ਖਾਣੇ ਕਾਰਨ ਦੇਸ਼, ਦੁਨੀਆ ਵਿਚ ਪਸੰਦ ਕੀਤੇ ਜਾਂਦੇ ਜਲੰਧਰ-ਫਗਵਾੜਾ ਸੜਕ 'ਤੇ ਸਥਿਤ ਹਵੇਲੀ ਅਤੇ ਰੰਗਲਾ ਪੰਜਾਬ ਨੂੰ ਦੇਖਣ ਲਈ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਮਾਪੇ ਆਪਣੇ ...

ਪੂਰੀ ਖ਼ਬਰ »

ਜੋਤੀ ਚੌਕ 'ਚ ਜਾਗਰਣ ਸਬੰਧੀ ਹਨੂੰਮੰਤ ਝੰਡੇ ਦੀ ਸਥਾਪਨਾ

ਜਲੰਧਰ, 16 ਅਕਤੂਬਰ (ਸ਼ਿਵ)- ਜੈ ਮਾਂ ਸੇਵਾ ਸੰਘ (ਰਜਿ.) ਵਲੋਂ 10 ਨਵੰਬਰ ਨੂੰ ਨਕੋਦਰ ਰੋਡ ਸਥਿਤ ਜੋਤੀ ਚੌਕ ਵਿਚ ਕਰਵਾਏ ਜਾ ਰਹੇ 14ਵੇਂ ਮਾਂ ਭਗਵਤੀ ਜਾਗਰਣ ਦੇ ਮੌਕੇ ਅੱਜ ਜਾਗਰਣ ਵਾਲੀ ਜਗ੍ਹਾ 'ਤੇ ਝੰਡੇ ਦੇ ਸਥਾਪਨਾ ਕਰਨ ਦੀ ਰਸਮ ਅਦਾ ਕੀਤੀ ਗਈ | ਝੰਡੇ ਤੋਂ ਪਹਿਲਾਂ ਸ਼ੋਭਾ ...

ਪੂਰੀ ਖ਼ਬਰ »

ਗੈਸਟ ਹਾਊਸ 'ਚ ਕੈਮਰੇ ਨਾ ਹੋਣ 'ਤੇ ਮਾਲਕ ਸਮੇਤ 3 ਗਿ੍ਫ਼ਤਾਰ

ਜਲੰਧਰ, 16 ਅਕਤੂਬਰ (ਐੱਮ.ਐੱਸ. ਲੋਹੀਆ)- ਡੀ.ਸੀ.ਪੀ. ਦੀਆਂ ਹਦਾਇਤਾਂ ਦੇ ਬਾਵਜੂਦ ਗੈਸਟ ਹਾਊਸ 'ਚ ਸੀ.ਸੀ.ਟੀ.ਵੀ. ਕੈਮਰੇ ਨਾ ਲੱਗੇ ਹੋਣ ਅਤੇ ਬਿਨਾਂ ਸ਼ਨਾਖ਼ਤ ਦੇ ਯਾਤਰੀਆਂ ਨੂੰ ਠਹਿਰਾਉਣ ਦੇ ਮਾਮਲੇ 'ਚ ਬੱਸ ਅੱਡਾ ਚੌਕੀ ਦੀ ਪੁਲਿਸ ਨੇ ਗੈਸਟ ਹਾਊਸ ਮਾਲਕ ਦਰਸ਼ਨ ਲਾਲ ...

ਪੂਰੀ ਖ਼ਬਰ »

ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਵਰਕਸ਼ਾਪ

ਗੁਰਾਇਆ, 16 ਅਕਤੂਬਰ (ਬਲਵਿੰਦਰ ਸਿੰਘ)- ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਗੁਰਾਇਆ ਵਿਖੇ 'ਬਾਲ ਮਨੋਵਿਗਿਆਨ' ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਤੇਜਵੰਤ ਸਿੰਘ ਗਰੇਵਾਲ (ਟ੍ਰੇਨਰ) ਵਿਸ਼ੇਸ਼ ਤੌਰ 'ਤੇ ਸਕੂਲ ਪਹੁੰਚੇ | ਉਨ੍ਹਾਂ ਕਿਹਾ ਕਿ ਕਿਸੇ ਵੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਸ਼ਾਹਕੋਟ, 16 ਅਕਤੂਬਰ (ਸਚਦੇਵਾ)- ਡਾ. ਅਰਵਿੰਦਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਸ਼ਾਹਕੋਟ ਵਲੋਂ ਡਾ. ਜਸਵੀਰ ਸਿੰਘ ਖੇਤੀਬਾੜੀ ਅਫ਼ਸਰ ਸ਼ਾਹਕੋਟ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ...

ਪੂਰੀ ਖ਼ਬਰ »

ਵਧੀਆ ਨਤੀਜਾ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ

ਸ਼ਾਹਕੋਟ, 16 ਅਕਤੂਬਰ (ਸਚਦੇਵਾ)- ਬਲਾਕ ਸ਼ਾਹਕੋਟ-2 ਦੇ ਵੱਖ-ਵੱਖ ਸਕੂਲਾਂ ਦੇ 'ਪੜ੍ਹੋ ਪੰਜਾਬ' ਪ੍ਰੋਜੈਕਟ ਅਧੀਨ ਵਧੀਆ ਨਤੀਜਾ ਦੇਣ ਵਾਲੇ ਅਧਿਆਪਕ ਦੇ ਸਨਮਾਨ 'ਚ ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਝਿੱੜੀ (ਸ਼ਾਹਕੋਟ) ਵਿਖੇ ਬੀ.ਪੀ.ਈ.ਓ. ਸ਼ਾਹਕੋਟ-2 ਕੇਵਲ ਸਿੰਘ ਉੱਗੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਹਸਪਤਾਲ 'ਚ ਹਵਨ ਯੱਗ ਕਰਵਾਇਆ

ਕਰਤਾਰਪੁਰ, 16 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਆਪੀ ਚੈਰੀਟੇਬਲ ਹਸਪਤਾਲ ਵਿਖੇ ਸਰਬੱਤ ਦੇ ਭਲੇ ਲਈ ਹਵਨ, ਯੱਗ ਅਤੇ ਪੂਜਾ-ਪਾਠ ਕਰਵਾਇਆ ਗਿਆ | ਇਸ ਮੌਕੇ ਪੰਡਿਤ ਰਾਮ ਕੁਮਾਰ ਪਾਠਕ ਮੰਦਰ ਸ੍ਰੀ ਚਾਮੰਡਾ ਦੇਵੀ ਜਲੰਧਰ ਵਾਲਿਆਂ ਵਲੋਂ ਵਿਧੀ ਵਿਧਾਨ ਨਾਲ ਪੂਜਾ, ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 21 ਨੂੰ ਪਟਿਆਲਾ ਰੈਲੀ ਦੀ ਹਮਾਇਤ ਦਾ ਐਲਾਨ

ਮਲਸੀਆਂ, 16 ਅਕਤੂਬਰ (ਸੁਖਦੀਪ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਰੇਸ਼ਮ ਸਿੰਘ ਗਿੱਲ, ਵਰਿੰਦਰ ਮਨਰੇਗਾ, ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਸੇਵਕ ਸਿੰਘ, ਜਸਪਾਲ ਸਿੰਘ, ਵੀਰਪਾਲ ਕੌਰ ਸਿਧਾਣਾ ਨੇ ਇੱਥੇ ਇਕ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਪਰਾਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਫਿਲੌਰ, 16 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਜਮਹੂਰੀ ਕਿਸਾਨ ਸਭਾ ਫਿਲੌਰ ਵਲੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਤਹਿਸੀਲ ਫਿਲੌਰ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਸੰਤੋਖ ਸਿੰਘ ਬਿਲਗਾ, ਜਸਵਿੰਦਰ ...

ਪੂਰੀ ਖ਼ਬਰ »

ਸਾਹਿਤ ਸਭਾ ਕਰਤਾਰਪੁਰ ਵਲੋਂ ਕਵੀ ਦਰਬਾਰ

ਕਰਤਾਰਪੁਰ, 16 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਸਾਹਿਤ ਸਭਾ ਕਰਤਾਰਪੁਰ ਵਲੋਂ ਸਭਾ ਦੇ ਸਰਪ੍ਰਸਤ ਅਸ਼ੋਕ ਮੱਟੂ ਦੀ ਦੇਖ-ਰੇਖ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਕਵੀ ਦਰਬਾਰ ਕਰਵਾਇਆ ਗਿਆ | ਇਸ ਕਵੀ ਦਰਬਾਰ ਦਾ ਰੇਡੀਓ ਚੜ੍ਹਦੀ ਕਲਾ (ਅਮਰੀਕਾ) ਵਲੋਂ ਆਪਣੇ ਸਾਹਿਤਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਹੁਨਰ ਖੋਜ ਮੁਕਾਬਲੇ ਕਰਵਾਏ

ਨਕੋਦਰ, 16 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਸਥਾਨਕ ਡੀ. ਏ. ਵੀ. ਕਾਲਜ ਵਿਖੇ 'ਟੇਲੈਂਟ ਹੰਟ' ਪ੍ਰੋਗਰਾਮ ਤਹਿਤ ਹੁਨਰ ਖੋਜ ਮੁਕਾਬਲੇ ਕਰਵਾਏ | ਇਸ ਪ੍ਰੋਗਰਾਮ ਦੇ ਡੀਨ ਈ. ਐਮ. ਏ. ਪ੍ਰੋ: ਗੁਰਜੀਤ ਸਿੰਘ ਅਤੇ ਪ੍ਰੋ: ਵਿਨੇ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ...

ਪੂਰੀ ਖ਼ਬਰ »

ਬੇਰੀਜ਼ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਜਿੱਤੇ ਤਗਮੇ

ਮਲਸੀਆਂ, 16 ਅਕਤੂਬਰ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਕਈ ਤਗਮੇ ਜਿੱਤੇ ਹਨ | ਸਕੂਲ ਦੇ ਟਰੱਸਟੀ ਰਾਮ ਮੂਰਤੀ, ਪਿੰ੍ਰਸੀਪਲ ਵੰਦਨਾ ਧਵਨ ਅਤੇ ਜਨਰਲ ਮੈਨੇਜਰ ਇਜੈ ਦੱਤ ਨੇ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਨਾਲ ਨਾ ਮੁੱਕ ਸਕਿਆ ਭਾਅ ਦਾ ਰੇੜਕਾ

ਲੋਹੀਆਂ ਖਾਸ, 16 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਟਰੱਕ ਆਪ੍ਰੇਟਰਜ਼ ਵੈੱਲਫੇਆਰ ਸੁਸਾਇਟੀ ਮਲਸੀਆਂ ਰੋਡ ਲੋਹੀਆਂ ਖਾਸ ਦੇ ਟਰੱਕ ਮਾਲਕਾਂ ਅਤੇ ਸ਼ਾਹਕੋਟ ਮਲਸੀਆਂ ਤੋਂ ਸ਼ੈਲਰ ਮਾਲਕਾਂ ਦਰਿਮਿਆਨ ਬੀਤੇ ਦਿਨਾਂ ਤੋਂ ਭਾਅ ਨੂੰ ਲੈ ਕੇ ਚੱਲਦਾ ਰੇੜਕਾ ...

ਪੂਰੀ ਖ਼ਬਰ »

ਸੇਬਾਂ ਦਾ ਟਰੱਕ ਪਲਟਿਆ, 2 ਘੰਟੇ ਆਵਾਜਾਈ ਪ੍ਰਭਾਵਿਤ

ਫਿਲੌਰ, 16 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਸੇਬਾਂ ਦਾ ਭਰਿਆ ਟਰੱਕ ਤੜਕਸਾਰ ਫਿਲੌਰ ਨਜ਼ਦੀਕ ਹਾਈਵੇ 'ਤੇ ਪਲਟ ਗਿਆ, ਜਿਸ ਨਾਲ ਲੁਧਿਆਣਾ ਨੂੰ ਜਾਣ ਵਾਲਾ ਰਸਤਾ ਬੰਦ ਹੋ ਗਿਆ, ਜਿਸ ਨਾਲ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ | ਟਰੱਕ ਨੰ: ਜੇ. ਕੇ. 18-3835 ਪਲਟਣ ਤੋਂ ਬਾਅਦ ਮੌਕੇ 'ਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਵੈਨ ਰਵਾਨਾ

ਸ਼ਾਹਕੋਟ, 16 ਅਕਤੂਬਰ (ਬਾਂਸਲ)-ਪੰਜਾਬ ਖੇਤੀਬਾੜੀ ਵਿਭਾਗ ਵਲੋਂ ਸੂਬੇ 'ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਵਿਸ਼ੇਸ਼ ਪ੍ਰਕਾਰ ਦੀ ਗੱਡੀ ਨੂੰ ਅੱਜ ਐਸ. ਡੀ. ਐਮ. ...

ਪੂਰੀ ਖ਼ਬਰ »

ਭੁਵਨੇਸ਼ ਕੰਡਾ ਆਲ ਇੰਡੀਆ ਯੂਥ ਕਾਂਗਰਸ ਵਲੋਂ ਸਨਮਾਨਿਤ

ਮੱਲ੍ਹੀਆਂ ਕਲਾਂ, 16 ਅਕਤੂਬਰ (ਮਨਜੀਤ ਮਾਨ)-ਸੀਨੀ: ਕਾਂਗਰਸੀ ਆਗੂ ਸ੍ਰੀ ਭੁਵਨੇਸ਼ ਕੰਡਾ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਨਕੋਦਰ ਨੂੰ ਵੱਡੀ ਲੀਡ ਨਾਲ ਬਲਾਕ ਸੰਮਤੀ ਚੋਣ ਜਿੱਤਣ 'ਤੇ ਆਲ ਇੰਡੀਆ ਯੂਥ ਕਾਂਗਰਸ ਦੀ ਤਰਫੋਂ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਫਿਲੌਰ ਦਾ ਦੌਰਾ

ਫਿਲੌਰ, 16 ਅਕਤੂਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਫਿਲੌਰ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਲਈ | ਉਨ੍ਹਾਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਾਰ ਤੇ ਆਟੋ ਵਿਚਾਲੇ ਟੱਕਰ ਕਾਰਨ ਚਾਰ ਜ਼ਖ਼ਮੀ

ਆਦਮਪੁਰ, 16 ਅਕਤੂਬਰ (ਹਰਪ੍ਰੀਤ ਸਿੰਘ)- ਪਿੰਡ ਚੂਹੜਵਾਲੀ ਦੇ ਨੇੜੇ ਕਾਰ ਅਤੇ ਆਟੋ ਵਿਚਕਾਰ ਟੱਕਰ ਹੋਣ ਕਾਰਨ ਇਕ ਬੱਚੀ ਤੇ ਦੋ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜੇਰੇ ਇਲਾਜ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਲੇਸੜੀਵਾਲ ਤੋਂ ਆਪਣੇ ਆਟੋ ...

ਪੂਰੀ ਖ਼ਬਰ »

ਕਰਾਟੇ ਚੈਪੀਅਨਸ਼ਿਪ 'ਚ ਯੂਰੋ ਕਿਡਸ ਤੇ ਇੰਮਪੀਰੀਅਲ ਸਕੂਲ ਨੇ ਮਾਰੀਆਂ ਮੱਲਾਾ

ਆਦਮਪੁਰ, 16 ਅਕਤੂਬਰ (ਰਮਨ ਦਵੇਸਰ)-ਸੀ.ਕੇ.ਸੀ. ਉੱਤਰੀ ਭਾਰਤ ਕਰਾਟੇ ਚੈਂਪੀਅਨਸ਼ਿਪ ਆਦਮਪੁਰ ਦੇ ਇੰਮਪੀਰੀਅਲ ਸਕੂਲ ਅਤੇ ਯੂਰੋ ਕਿਡਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ਇਸ ਪ੍ਰਤੀਯੋਗਤਾ ਵਿਚ ਇਨ੍ਹਾਂ ਸਕੂਲਾਂ ਦੇ 54 ਬੱਚਿਆ ਨੇ ਹਿੱਸਾ ਲਿਆ ¢ ਇਹ ਪ੍ਰਤੀਯੋਗਤਾ 4 ਵਰਗਾਂ ...

ਪੂਰੀ ਖ਼ਬਰ »

ਬੈਂਕ ਅਧਿਕਾਰੀ ਨੇ ਵਾਧੂ ਆਏ 10 ਹਜ਼ਾਰ ਗਾਹਕ ਨੂੰ ਮੋੜੇ

ਲੋਹੀਆਂ ਖਾਸ, 16 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਰ ਵਿਵੇਕ ਸ਼ੋਰੀ ਵਲੋਂ ਆਪਣੇ ਗਾਹਕ ਅਮਿਤ ਰਤਨ ਪੁੱਤਰ ਮਹਿੰਦਰ ਪਾਲ ਵਾਸੀ ਲੋਹੀਆਂ ਖਾਸ (ਜਲੰਧਰ) ਨੂੰ 10 ਹਜ਼ਾਰ ਰੁਪਏ ਇਹ ਕਹਿ ਕੇ ਵਾਪਸ ਕੀਤੇ ਗਏ ਕਿ ਤੁਹਾਡੇ ...

ਪੂਰੀ ਖ਼ਬਰ »

ਐਸ.ਪੀ.ਡੀ. ਬਲਕਾਰ ਸਿੰਘ ਵਲੋਂ ਨਸ਼ਾ ਛੁਡਾਊ ਕੇਂਦਰ ਨਕੋਦਰ ਦਾ ਦੌਰਾ

ਨਕੋਦਰ, 16 ਅਕਤੂਬਰ (ਗੁਰਵਿੰਦਰ ਸਿੰਘ)-ਸਿਵਲ ਹਸਪਤਾਲ ਨਕੋਦਰ 'ਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਲਈ ਸਰਕਾਰ ਵਲੋਂ ਬਣਾਏ ਗਏ ਉਟਸ ਕਲੀਨਿਕ ਰੀਹੈਬੀਲਾਈਟੇਸ਼ਨ ਸੈਂਟਰ 'ਚ ਨਸ਼ਾ ਛੁਡਾਉਣ ਸਬੰਧੀ ਸਥਿਤੀ ਦੀ ਜਾਣਕਾਰੀ ਲੈਣ ਲਈ ਐਸ.ਪੀ.ਡੀ. ਬਲਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX