ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550

ਮਾਨਸਾ

ਅਨਾਜ ਮੰਡੀਆਂ 'ਚ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਕਿਸਾਨ

ਬਲਦੇਵ ਸਿੰਘ ਸਿੱਧੂ
ਭੀਖੀ, 16 ਅਕਤੂਬਰ- ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਮੰਡੀਆਂ ਵਿਚ ਵੇਚਣ ਲਈ ਵੀ ਕਿਸਾਨਾਂ ਨੂੰ ਅਨੇਕਾਂ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ | ਮਾਰਕੀਟ ਕਮੇਟੀ ਕਿਸਾਨਾਂ ਤੋਂ ਮੋਟੀ ਮੰਡੀ ਫ਼ੀਸ ਤਾਂ ਵਸੂਲ ਲੈਂਦੀ ਹੈ ਪ੍ਰੰਤੂ ਉਸ ਦੇ ਬਦਲੇ ਕਿਸਾਨਾਂ ਨੂੰ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ | ਕਿਸਾਨ ਦੀ ਫ਼ਸਲ ਦੇ ਢੇਰ ਖੁਲੇ ਅਸਮਾਨ ਥੱਲੇ ਪਏ ਰਹਿੰਦੇ ਹਨ ਕਿਸੇ ਸਮੇਂ ਵੀ ਮੀਂਹ ਹਨੇਰੀ ਨਾਲ ਉਸ ਦਾ ਨੁਕਸਾਨ ਹੋ ਸਕਦਾ ਹੈ |
ਭੀਖੀ ਅਤੇ ਪਿੰਡਾਂ ਦੀਆਂ ਅਨਾਜ ਮੰਡੀਆਂ 'ਚ ਕੋਈ ਸ਼ੈੱਡ ਨਹੀਂ
ਭੀਖੀ ਅਨਾਜ ਮੰਡੀ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੀਆਂ ਅਨਾਜ ਮੰਡੀਆਂ 'ਚ ਕਿਤੇ ਵੀ ਸ਼ੈੱਡ ਨਹੀਂ ਪਾਏ ਗਏ ਕਿਸਾਨ ਆਪਣੀ ਪੱਕੀ ਪਕਾਈ ਫ਼ਸਲ ਦੀਆਂ ਖੁੱਲੇ੍ਹ ਅਸਮਾਨ ਹੇਠ ਢੇਰੀਆਂ ਲਾਹ ਦਿੰਦਾ ਹੈ | ਮਾਰਕੀਟ ਕਮੇਟੀ ਵਲੋਂ ਕਿਸਾਨਾਂ ਲਈ ਤਰਪਾਲਾਂ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਜਾਂਦਾ | ਰਾਤ ਸਮੇਂ ਪੈਂਦੀ ਤਰੇਲ ਕਾਰਨ ਜੀਰੀ 'ਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਕਿਸਾਨ ਨੂੰ ਕਈ ਦਿਨ ਅਤੇ ਰਾਤਾਂ ਮੰਡੀਆਂ 'ਚ ਕੱਟਣੀਆਂ ਪੈਂਦੀਆਂ ਹਨ | ਤਰੇਲ ਕਾਰਨ ਕਈ ਵਾਰ ਜੀਰੀ ਦਾ ਦਾਣੇ ਵੀ ਬਦਰੰਗ ਹੋ ਜਾਂਦੇ ਹਨ, ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਘੱਟ ਭਾਅ ਤੇ ਆਪਣੀ ਫ਼ਸਲ ਵੇਚ ਕੇ ਜਾਂ ਕੁਇੰਟਲ ਮਗਰ ਕਈ ਕਿੱਲੋ ਕਾਟ ਕਟਵਾ ਕੇ ਜੀਰੀ ਵੇਚਣੀ ਪੈਂਦੀ ਹੈ |
ਪਿੰਡਾਂ ਦੀਆਂ ਅਨਾਜ ਮੰਡੀਆਂ 'ਚ ਚਾਰਦੀਵਾਰੀ ਨਹੀਂ
ਪਿੰਡਾਂ 'ਚ ਅਨਾਜ ਮੰਡੀਆਂ ਨੂੰ ਕਿਤੇ ਵੀ ਚਾਰਦੀਵਾਰੀ ਨਹੀਂ ਹੈ | ਕਿਸਾਨਾਂ ਦੀ ਜੀਰੀ ਕਈ ਵਾਰ ਢੇਰੀਆਂ ਤੋਂ ਚੋਰੀ ਕਰ ਲਈ ਜਾਂਦੀ ਹੈ | ਇਸ ਤੋਂ ਇਲਾਵਾ ਆਵਾਰਾ ਪਸ਼ੂ, ਸੂਰ ਕਿਸਾਨਾਂ ਦੀ ਜੀਰੀ ਦਾ ਨੁਕਸਾਨ ਕਰਦੇ ਹਨ ਕਈ ਵਾਰ ਕਿਸਾਨਾਂ ਨੂੰ ਰਾਤਾਂ ਜਾਗ ਕੇ ਕੱਟਣੀਆਂ ਪੈਂਦੀਆਂ ਹਨ | ਪਿੰਡਾਂ ਦੀਆਂ ਅਨਾਜ ਮੰਡੀਆਂ 'ਚ ਕਿਤੇ ਵੀ ਬਿਜਲੀ, ਪਾਣੀ ਅਤੇ ਪਖਾਨਿਆਂ ਦਾ ਪੱਕਾ ਪ੍ਰਬੰਧ ਨਹੀ ਹੈ | ਸਿਰਫ਼ ਫ਼ਸਲ ਆਉਣ ਮੌਕੇ ਹੀ ਇਨ੍ਹਾਂ ਮੰਡੀਆਂ 'ਚ ਬਿਜਲੀ, ਪਾਣੀ ਅਤੇ ਪਖਾਨਿਆਂ ਦੇ ਆਰਜ਼ੀ ਪ੍ਰਬੰਧ ਕੀਤੇ ਜਾਂਦੇ ਹਨ, ਜਿਸ ਕਾਰਨ ਕਿਸਾਨਾਂ ਨੂੰ ਨਹਾਉਣ ਧੋਣ ਅਤੇ ਪਖਾਨੇ ਜਾਣ ਲਈ ਮੁਸ਼ਕਿਲਾਂ ਆਉਂਦੀਆਂ ਹਨ | ਮੰਡੀਆਂ 'ਚ ਬੈਠੇ ਕਿਸਾਨ ਕਰਮਜੀਤ ਸਿੰਘ, ਗੁਰਦੇਵ ਸਿੰਘ ਅਤੇ ਬਲਕਾਰ ਸਿੰਘ ਨੇ ਕਿਹਾ ਕਿਸਾਨਾਂ ਨੂੰ ਮੰਡੀਆਂ 'ਚ ਫ਼ਸਲ ਵੇਚਣ ਲਈ ਦਿਨ ਰਾਤ ਢੇਰੀਆਂ ਦੀ ਰਾਖੀ ਕਰਨੀ ਪੈਂਦੀ ਹੈ | ਮੰਡੀਆਂ ਵਿਚ ਨਾ ਤਾਂ ਕਿਸਾਨਾਂ ਲਈ ਕਿਧਰੇ ਛਾਂ ਦਾ ਪ੍ਰਬੰਧ ਹੈ ਅਤੇ ਨਾ ਹੀ ਰਾਤ ਨੂੰ ਪੈਣ ਲਈ ਕੋਈ ਤੰਬੂ ਵਗ਼ੈਰਾ ਲਗਾਏ ਗਏ ਹਨ ਅਤੇ ਸਾਰੀ ਰਾਤ ਉੱਪਰ ਤਰੇਲ ਪੈਂਦੀ ਰਹਿੰਦੀ ਹੈ |

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਪਰਾਲੀ ਸਾੜਨ ਸਬੰਧੀ ਰੈਲੀ

ਬਰੇਟਾ, 16 ਅਕਤੂਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਰਾਲੀ ਸਾੜਨ ਦੇ ਸਬੰਧ ਵਿਚ ਪਿੰਡ ਕਾਹਨਗੜ੍ਹ ਵਿਖੇ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਰਾਲੀ ਨਾ ਸਾੜਨ ਨੂੰ ਲੈ ਕੇ ...

ਪੂਰੀ ਖ਼ਬਰ »

ਅਸ਼ਲੀਲ ਪੋਸਟਰ ਲਗਾਉਣ 'ਤੇ ਪਾਬੰਦੀ

ਮਾਨਸਾ, 16 ਅਕਤੂਬਰ (ਸ.ਰਿ.)-ਜ਼ਿਲ੍ਹਾ ਮੈਜਿਸਟੇ੍ਰਟ ਨੇ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ 'ਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੜ੍ਹਨ ਵਾਲੇ ਆਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਗਰੁੱਪ 'ਦੀ ਮੀਟਿੰਗ

ਬਰੇਟਾ, 16 ਅਕਤੂਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ ਪੰਜਾਬÐ ਮਾਨ ਗਰੁੱਪ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਸਿੰਘ ਕਿਸ਼ਨਗੜ੍ਹ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਐਸ.ਐਸ.ਪੀ. ਮਨਧੀਰ ਸਿੰਘ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਬਰਾਮਦ ਕਰ ਕੇ 4 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ...

ਪੂਰੀ ਖ਼ਬਰ »

ਮਾਤਾ ਦੀਆਂ ਅਸਥੀਆਂ ਖੇਤਾਂ 'ਚ ਦੱਬ ਕੇ ਬੂਟੇ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੱਤਾ

ਬੁਢਲਾਡਾ, 16 ਅਕਤੂਬਰ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਸੇਵਾ ਮੁਕਤ ਸਕੱਤਰ ਭਗਵੰਤ ਸਿੰਘ ਦੀ ਸੁਪਤਨੀ ਸੁਰਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਪੁੱਤਰਾਂ ਤੇ ਪਰਿਵਾਰ ਵਲੋਂ ਨਵੇਕਲੀ ਪਹਿਲ ਕਰਦਿਆਂ ਆਪਣੀ ਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਦੀ ਬਜਾਏ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ

ਮਾਨਸਾ, 16 ਅਕਤੂਬਰ (ਸ.ਰਿ.) ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਮੀਟਿੰਗ ਡੇਰਾ ਬਾਬਾ ਰਤਨ ਦਾਸ ਮਾਨਸਾ ਕੈਂਚੀਆਂ ਵਿਖੇ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਜਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਿੰਡਾਂ 'ਚ ਪਰਿਵਰਤਨ ਯਾਤਰਾ

ਜੋਗਾ, 16 ਅਕਤੂਬਰ (ਬਲਜੀਤ ਸਿੰਘ ਅਕਲੀਆ)-ਬਹੁਜਨ ਕ੍ਰਾਂਤੀ ਮੋਰਚਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਪਰਿਵਰਤਨ ਯਾਤਰਾ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਾਵਰਕਾਮ ਪੈਨਸ਼ਨਰਾਂ ਵਲੋਂ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਰੋਸ ਪ੍ਰਗਟਾਇਆ

ਬੁਢਲਾਡਾ, 16 ਅਕਤੂਬਰ (ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਕਰਨ ਦੀ ਮੰਗ ਨੂੰ ਲੈ ਕੇ ਬਿਜਲੀ ਬੋਰਡ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਸਥਾਨਕ ਬਿਜਲੀ ਬੋਰਡ ਦਫ਼ਤਰ ਵਿਖੇ ਕੀਤੀ ਇਕੱਤਰਤਾ ਦੌਰਾਨ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਰੋਸ ਪ੍ਰਗਟਾਇਆ ਗਿਆ | ...

ਪੂਰੀ ਖ਼ਬਰ »

ਘੱਗਰ ਵਿਚ ਦੁਬਾਰਾ ਪ੍ਰਦੂਸ਼ਿਤ ਤੇ ਕਾਲਾ ਜ਼ਹਿਰੀਲਾ ਪਾਣੀ ਆਉਣ ਕਾਰਨ ਲੋਕ ਚਿੰਤਤ

ਸਰਦੂਲਗੜ੍ਹ, 16 ਅਕਤੂਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੇ ਨਾਲ ਖਹਿ ਕੇ ਲੱਗਦੇ ਘੱਗਰ ਦਰਿਆ ਵਿਚ ਕਈ ਸਾਲਾਂ ਤੋਂ ਆ ਰਹੇ ਕੈਮੀਕਲ ਯੁਕਤ ਜ਼ਹਿਰੀਲੇ ਪਾਣੀ ਆਉਣ ਕਾਰਨ ਹਲਕੇ ਦੇ ਲੋਕ ਜਿੱਥੇ ਦੁਖੀ ਸਨ ਉੱਥੇ ਹੁਣ ਬੀਤੇ ਦਿਨੀਂ ਘੱਗਰ ਵਿਚ ਕਈ ਦਿਨ ਬਾਰਿਸ਼ਾਂ ਦਾ ਪਾਣੀ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕਾਂ ਨੂੰ ਸਰਕਾਰਾਂ ਦੀਆਂ ਗਲਤ ਨੀਤੀਆਂ ਬਾਰੇ ਜਾਣੂ ਕਰਵਾਇਆ

ਮਾਨਸਾ, 16 ਅਕਤੂਬਰ (ਸਟਾਫ਼ ਰਿਪੋਰਟਰ)- ਪਿੰਡ ਸੱਦਾ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਰਾਲੀ ਅਤੇ ਸਰਕਾਰਾਂ ਦੀਆਂ ਗਲਤ ਨੀਤੀਆਂ ਸਬੰਧੀ ਇਕੱਠ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ...

ਪੂਰੀ ਖ਼ਬਰ »

ਐਸ.ਡੀ.ਕੇ.ਐਲ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਨਾਟਕ ਖੇਡੇ

ਮਾਨਸਾ, 16 ਅਕਤੂਬਰ (ਸ.ਰਿ.)-ਐਸ.ਡੀ.ਕੇ.ਐਲ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਨਸਾ ਵਿਖੇ ਤੀਜੀ ਤੇ ਚੌਥੀ ਜਮਾਤ ਦੇ ਬੱਚਿਆਂ ਵਲੋਂ ਦਾ 'ਇੰਪੋਰਟੈਂਸ ਆਫ਼ ਟ੍ਰੀਜ਼' ਅਤੇ 'ਦਾ ਫੂਲਿਸ਼ ਮੈਨ' ਨਾਟਕ ਪੇਸ਼ ਕੀਤੇ ਗਏ | ਮੈਡਮ ਪਰਵੀਨ ਅਤੇ ਸ਼ੈਲਜਾ ਵਲੋਂ ਤਿਆਰ ਕਰਵਾਏ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਮਾਨਸਾ, 16 ਅਕਤੂਬਰ (ਸ.ਰਿ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਚਲਾਏ ਜਾ ਰਹੇ ਪੱਕਾ ਮੋਰਚਾ ਤਹਿਤ ਮਰਨ ਵਰਤ 'ਤੇ ਬੈਠੇ ਐੱਸ.ਐੱਸ.ਏ./ ਰਮਸਾ ਅਧਿਆਪਕਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ...

ਪੂਰੀ ਖ਼ਬਰ »

ਜੀਵਨ ਸਿੰਘ ਨੇ ਬਾਡੀ ਬਿਲਡਰ ਮੁਕਾਬਲੇ 'ਚ ਜਿੱਤਿਆ ਮੈਡਲ

ਬਰੇਟਾ, 16 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸਾਂਈ ਹੈਲਥ ਸੈਂਟਰ ਬਰੇਟਾ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਉਨ੍ਹਾਂ ਦੀ ਸਿਹਤ ਵੱਲ ਪੂਰਾ ਧਿਆਨ ਦੇਣ ਦੇ ਨਾਲ ਨਾਲ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਖੇਡ ਮੁਕਾਬਲਿਆਂ ਅਤੇ ਬਾਡੀ ਬਿਲਡਰ ...

ਪੂਰੀ ਖ਼ਬਰ »

ਸਾਇੰਸ ਪ੍ਰਸ਼ਨੋਤਰੀ ਕਰਵਾਈ

ਭੀਖੀ, 16 ਅਕਤੂਬਰ (ਨਿ. ਪ. ਪ.)-ਸਥਾਨਕ ਪੋਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਮਧੇਵਾਲਾ ਕੰਪਲੈਕਸ ਵਿਖੇ ਸਾਇੰਸ ਦੇ ਪ੍ਰਸ਼ਨ, ਉੱਤਰਾਂ ਦੇ ਹਾਊਸ ਮੁਤਾਬਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ...

ਪੂਰੀ ਖ਼ਬਰ »

ਨਗਰ ਪੰਚਾਇਤ ਭੀਖੀ ਨੇ ਮੁੱਖ ਮਾਰਗ ਤੋਂ ਰੇਹੜੀ ਫੜ੍ਹੀ ਵਾਲਿਆਂ ਨੂੰ ਪਿੱਛੇ ਹਟਾਇਆ

ਭੀਖੀ, 16 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨਗਰ ਪੰਚਾਇਤ ਭੀਖੀ ਵਲੋਂ ਕਸਬੇ 'ਚ ਆਵਾਜਾਈ ਸਮੱਸਿਆ ਦੇ ਚੱਲਦਿਆਂ ਬਠਿੰਡਾ-ਪਟਿਆਲਾ ਮੁੱਖ ਮਾਰਗ ਤੋਂ ਰੇਹੜੀ ਫੜ੍ਹੀ ਵਾਲਿਆਂ ਨੂੰ ਆਪਣੇ ਅੱਡੇ ਸੜਕ ਤੋਂ 15 ਫੁੱਟ ਪਿੱਛੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ | ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲੈੱਟਸ 'ਚ ਮੱਲਾਂ ਮਾਰੀਆਂ

ਮਾਨਸਾ, 16 ਅਕਤੂਬਰ (ਸਟਾਫ਼ ਰਿਪੋਰਟਰ)- ਮੈਕਰੋ ਗਲੋਬਲ ਆਫ਼ ਇੰਸਟੀਚਿਊਟ ਦੇ ਮਾਨਸਾ ਸੈਂਟਰ 'ਚ ਪਿਛਲੇ ਸੈਸ਼ਨ ਸਮੇਂ ਵਿਦਿਆਰਥੀਆਂ ਦਾ ਆਈਲੈਟਸ ਨਤੀਜਾ ਸ਼ਾਨਦਾਰ ਰਿਹਾ | ਸੰਦੀਪ ਸਿੰਘ ਨੇ ਆਈਲੈਟਸ 'ਚੋਂ ਲਿਸਨਿੰਗ 'ਚ 7.0, ਰੀਡਿੰਗ 'ਚ 6.5 ਅਤੇ ਓਵਰਆਲ 6.5 ਬੈਂਡ, ਰੁਪਿੰਦਰ ...

ਪੂਰੀ ਖ਼ਬਰ »

ਸਮਾਗਮ ਸਮਾਪਤੀ ਮੌਕੇ ਕਥਾ ਕੀਰਤਨ ਨਾਲ ਜੁੜੇ ਬੱਚੇ ਤੇ ਨੌਜਵਾਨ ਸਨਮਾਨਿਤ

ਜੋਗਾ, 16 ਅਕਤੂਬਰ (ਬਲਜੀਤ ਸਿੰਘ ਅਕਲੀਆ)-ਪਿੰਡ ਅਕਲੀਆ ਦੇ ਗੁਰਦੁਆਰਾ ਸਾਹਿਬ ਕੇਰਵਾਲਾ ਵਿਖੇ ਧਾਰਮਿਕ ਸਮਾਗਮਾਂ ਦੇ ਸਮਾਪਤੀ ਮੌਕੇ ਪਿਛਲੇ ਮਹੀਨੇ ਤੋਂ ਹਰ ਰੋਜ਼ ਕੀਰਤਨ ਕਰ ਰਹੇ ਬੱਚਿਆਂ ਤੇ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ | ਸਥਾਨਕ ਕਮੇਟੀ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ

ਝੁਨੀਰ, 16 ਅਕਤੂਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਸਰਕਾਰੀ ਪਸ਼ੂ ਹਸਪਤਾਲ ਵਿਖੇ ਬਿਜਲੀ ਦੀ ਤਾਰ ਨਾਲ ਕਰੰਟ ਲੱਗ ਕੇ ਇੱਕ ਮੱਝ ਦੀ ਮੌਤ ਹੋ ਗਈ | ਝੁਨੀਰ ਵਾਸੀ ਜਗਸੀਰ ਸਿੰਘ ਮੱਝ ਨੂੰ ਦਵਾਈ ਦਿਵਾਉਣ ਲਈ ਪਸ਼ੂ ਹਸਪਤਾਲ ਵਿਖੇ ਲੈ ਕੇ ਆਇਆ ਸੀ, ਬਿਜਲੀ ਦੀ ਤਾਰ ਜੋ ਕਿ ਨੰਗੀ ...

ਪੂਰੀ ਖ਼ਬਰ »

ਸਕੂਲ ਨਾਲ ਲੱਗਦੇ ਛੱਪੜ ਤੋਂ ਪੜ੍ਹਨ ਵਾਲੀਆਂ ਕੁੜੀਆਂ ਪ੍ਰੇਸ਼ਾਨ

ਬੋਹਾ, 16 ਅਕਤੂਬਰ (ਸਲੋਚਨਾ ਤਾਂਗੜੀ)- ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਬਿਲਕੁਲ ਨਾਲ ਬਣੇ ਛੱਪੜ ਤੋਂ ਸਕੂਲ ਵਿਚ ਛੇਵੀਂ ਤੋਂ 12 ਵੀਂ ਤੱਕ ਪੜ੍ਹਦੀਆਂ 550 ਦੇ ਕਰੀਬ ਲੜਕੀਆਂ ਬੇਹੱਦ ਪ੍ਰੇਸ਼ਾਨ ਹਨ | ਲੜਕੀਆਂ ਦੇ ਮਾਪਿਆਂ ਅਵਤਾਰ ਸਿੰਘ ਦਈਆ, ਵੀਰਪਾਲ ਸਿੰਘ ...

ਪੂਰੀ ਖ਼ਬਰ »

ਪੰਜ ਪੇਟੀਆਂ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਦੋ ਲੋਕਾਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਸਾਈਕਲ ਯਾਤਰੀ ਨੇ ਵਿਦਿਆਰਥੀਆਂ ਨੂੰ ਸ਼ੁੱਧ ਪੰਜਾਬੀ ਲਿਖਣ ਤੇ ਬੋਲਣ ਦੇ ਗੁਰ ਸਿਖਾਏ

ਬੁਢਲਾਡਾ, 16 ਅਕਤੂਬਰ (ਰਾਹੀ)-ਪੰਜਾਬ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਪੰਜਾਬੀ ਦਾ ਅੱਖਰ ਗਿਆਨ ਦੇਣ ਦੀ ਪੇ੍ਰਰਨਾ ਦੇਣ ਦੇ ਮਣਸੇ ਨਾਲ ਪਿਛਲੇ ਕੁਝ ਦਿਨਾਂ ਤੋਂ ਸਾਈਕਲ ਯਾਤਰਾ 'ਤੇ ਨਿਕਲਿਆ ਮਾਨਸਾ ਵਾਸੀ ...

ਪੂਰੀ ਖ਼ਬਰ »

ਪਿੰਡ ਸੰਦੋਹਾ ਵਿਚ ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਮੌੜ ਮੰਡੀ, 16 ਅਕਤੂਬਰ (ਲਖਵਿੰਦਰ ਸਿੰਘ ਮੌੜ)-ਪੰਜਾਬ ਸਰਕਾਰ ਵਲੋਂ ਠੇਕਾ ਆਧਾਰਤ ਭਰਤੀ ਕੀਤੇ ਰਮਸਾ, ਸਰਬ ਸਿੱਖਿਆ ਅਭਿਆਨ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਿਆਂ ਕਰਨ ਲਈ ਤਨਖ਼ਾਹਾਂ 'ਤੇ ਸੱਤਰ ਪ੍ਰਤੀਸ਼ਤ ਕੱਟ ਲਾ ਦੇਣ ਵਿਰੁੱਧ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਿਚ ਸੀਨੀਅਰ ਮੈਡੀਕਲ ਅਫ਼ਸਰ ਦੀਆਂ ਤੈਨਾਤੀਆਂ, 29 ਡਾਕਟਰਾਂ ਨੂੰ ਪਦ ਉੱਨਤ ਕੀਤਾ

ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਮੁੱਖ ਰੱਖ ਕੇ ਸੀਨੀਅਰ ਮੈਡੀਕਲ ਅਫ਼ਸਰਾਂ (ਐਸ.ਐਮ.ਓਜ) ਦੀਆਂ ਤੈਨਾਤੀਆਂ ਕੀਤੀਆਂ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਝੁਨੀਰ ਦਾ ਕੀਤਾ ਦੌਰਾ

ਝੁਨੀਰ, 16 ਅਕਤੂਬਰ (ਨਿ. ਪ. ਪ.)- ਕਾਂਗਰਸੀ ਆਗੂ ਅਮਰੀਕ ਸਿੰਘ ਢਿੱਲੋਂ ਵਲੋਂ ਸਥਾਨਕ ਖ਼ਰੀਦ ਕੇਂਦਰ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਜਦੋਂ ਪੰਜਾਬ ਵਿਚ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX