ਤਾਜਾ ਖ਼ਬਰਾਂ


ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  12 minutes ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  16 minutes ago
ਵਾਸ਼ਿੰਗਟਨ, 18 ਨਵੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨੂੰ ਲੈ ਕੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ। ਟਰੰਪ ਦਾ ਇਹ ਬਿਆਨ ਸੀ.ਆਈ.ਏ. ਦੀ ਉਸ ਰਿਪੋਰਟ...
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  30 minutes ago
ਨਵੀਂ ਦਿੱਲੀ, 18 ਨਵੰਬਰ - ਦਿੱਲੀ 'ਚ ਸਰਿਤਾ ਵਿਹਾਰ ਇਲਾਕੇ 'ਚ ਇਕ 73 ਸਾਲ ਦੀ ਬਜ਼ੁਰਗ ਮਹਿਲਾ ਸਵਿੱਤਰੀ ਪਾਂਡੇ ਦਾ ਗਲਾ ਵੱਢ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਮਹਿਲਾ ਦੀ ਉਸ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਗਈ। ਘਟਨਾ...
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 1 hour ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਤੋਂ ਇਕ ਵਾਰ ਫਿਰ ਇਕ ਹੋਰ ਨੌਜਵਾਨ ਨੂੰ ਅੱਜ ਅਗਵਾ ਕਰ ਲਿਆ ਗਿਆ ਹੈ। ਵੀਰਵਾਰ ਤੋਂ ਸ਼ੋਪੀਆਂ ਤੋਂ ਸੱਤ ਨੌਜਵਾਨ ਅਗਵਾ ਕਰ ਲਏ ਗਏ ਸਨ। ਇਨ੍ਹਾਂ ਸੱਤਾਂ ਵਿਚੋਂ ਦੋ ਨੌਜਵਾਨਾਂ ਦੀਆਂ ਗੋਲੀਆਂ...
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 1 hour ago
ਮੁੰਬਈ, 18 ਨਵੰਬਰ - ਬਾਲੀਵੁੱਡ ਦੀ ਸੁਪਰ ਸਟਾਰ ਜੋੜੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੀਤੇ ਦਿਨੀਂ ਇਟਲੀ ਦੇ ਲਾਮਬਾਰਡੀ 'ਚ ਆਪਣੇ ਆਪਣੇ ਰੀਤੀ ਰਿਵਾਜ਼ਾਂ 'ਚ ਵਿਆਹ ਕਰਵਾਇਆ। ਵਿਆਹ ਕਰਵਾਉਣ ਮਗਰੋਂ ਅੱਜ ਦੋਵੇਂ ਮੁੰਬਈ ਪਰਤ ਆਏ ਹਨ ਤੇ ਮੁੰਬਈ...
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 18 ਨਵੰਬਰ - ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਤੇ ਡੀਜ਼ਲ ਦੀ ਕੀਮਤ 'ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 71.56 ਰੁਪਏ ਪ੍ਰਤੀ ਲੀਟਰ...
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਤੇ ਭਾਰਤ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਸਮੇਤ ਅੱਜ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ। ਰਾਸ਼ਟਰਪਤੀ ਦਾ ਇਹ ਦੋ ਦੇਸ਼ਾਂ ਦਾ ਦੌਰਾ 6 ਦਿਨਾਂ ਦਾ...
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਅੱਜ ਐਤਵਾਰ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ 'ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ 'ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ 'ਚ ਹੋਈ। ਅੱਜ ਸਵੇਰੇ ਸੁਰੱਖਿਆ...
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 3 hours ago
ਨਿਊਯਾਰਕ, 18 ਨਵੰਬਰ - ਅਮਰੀਕਾ ਦੇ ਨਿਊ ਜਰਸੀ ਸੂਬੇ 'ਚ 16 ਸਾਲਾ ਲੜਕੇ ਨੇ 61 ਸਾਲਾਂ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੁਨੀਲ ਏਡਲਾ ਦੀ ਉਨ੍ਹਾਂ ਦੇ ਘਰ ਬਾਹਰ ਵੀਰਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਨੀਲ ਏਡਲਾ ਇਸ ਮਹੀਨੇ...
ਅੱਜ ਦਾ ਵਿਚਾਰ
. . .  about 4 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 1 hour ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 1 hour ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  37 minutes ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  49 minutes ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 1 hour ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 1 hour ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਕਪੂਰਥਲਾ / ਫਗਵਾੜਾ

ਆਸ਼ਾ ਵਰਕਰਾਂ ਨੇ ਕੀਤੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕਪੂਰਥਲਾ, 16 ਅਕਤੂਬਰ (ਸਡਾਨਾ)-ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਦੇ ਸੱਦੇ 'ਤੇ ਸ਼ਾਲੀਮਾਰ ਬਾਗ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੱਢੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦਾ ਸਰਕਾਰ ਸੋਸ਼ਣ ਕਰ ਰਹੀ ਹੈ ਤੇ ਉਨ੍ਹਾਂ ਦੇ ਬਣਦੇ ਭੱਤੇ ਨਹੀਂ ਦਿੱਤੇ ਜਾ ਰਹੇ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਦੇ ਕੇਂਦਰ ਸਰਕਾਰ ਵਲੋਂ ਵਧਾਏ ਭੱਤਿਆ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾ ਦਾ ਕਾਨੂੰਨ ਲਾਗੂ ਕਰਕੇ 8400 ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਈਆਂ ਤਾਂ 13 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸ ਮੌਕੇ ਸਿੱਖਿਆ ਮੰਤਰੀ ਓ.ਪੀ. ਸੋਨੀ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੂਜਾ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਬਲਬੀਰ ਕੌਰ, ਜਸਬੀਰ ਸਿੰਘ ਤੇ ਹੋਰ ਹਾਜ਼ਰ ਸਨ |

ਡਿਪਟੀ ਮੈਡੀਕਲ ਕਮਿਸ਼ਨਰ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਵਲੋਂ ਫਗਵਾੜਾ ਦਾ ਦੌਰਾ

ਫਗਵਾੜਾ, 16 ਅਕਤੂਬਰ (ਕਿੰਨੜਾ)-ਸਿਵਲ ਸਰਜਨ ਡਾ.ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ ਤੇ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਵੱਲੋਂ ਐਸ. ਡੀ. ਫਗਵਾੜਾ, ਪਾਂਛਟ ਤੇ ਪਲਾਹੀ ਖੇਤਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਕਾਰਨ ਨੌਜਵਾਨ ਦੀ ਮੌਤ, ਅਣਪਛਾਤਿਆਂ ਵਿਰੁੱਧ ਕੇਸ ਦਰਜ

ਕਪੂਰਥਲਾ, 16 ਅਕਤੂਬਰ (ਸਡਾਨਾ)-ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਬੀਤੇ ਦਿਨ ਇਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਢੱਪਈ ਨੇ ਦੱਸਿਆ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਪਰਾਲੀ ਨਾ ਸਾੜਨ ਦੀ ਮੁਹਿਮ 'ਚ ਵੱਡਮੁੱਲੀ ਭੂਮਿਕਾ ਨਿਭਾਏਗਾ-ਸਰਬਜੀਤ ਕੌਰ

ਸੁਲਤਾਨਪੁਰ ਲੋਧੀ, 16 ਅਕਤੂਬਰ (ਪੱਤਰ ਪ੍ਰੇਰਕਾਂ ਦੁਆਰਾ)-ਸਹਿਕਾਰਤਾ ਵਿਭਾਗ ਦੇ ਕਰਮਚਾਰੀ ਪਰਾਲੀ ਦੀ ਸੰਭਾਲ ਸਬੰਧੀ ਸਰਕਾਰ ਦੇ ਆਦੇਸ਼ਾਂ ਦਾ ਪਾਲਣ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ | ਇਹ ਸ਼ਬਦ ਡਿਪਟੀ ਰਜਿਸਟਰਾਰ ਕਪੂਰਥਲਾ ਨੇ ਅੱਜ ਬਲਾਕ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

'ਰੰਗਲਾ ਪੰਜਾਬ' ਦੀ ਮਹਿਮਾਨ ਨਿਵਾਜ਼ੀ ਦੇਖ ਸ਼ੈਫ਼ ਹੋਏ ਦੰਗ

ਜਲੰਧਰ, 16 ਅਕਤੂਬਰ (ਅ. ਬ.)-ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਲਾਜਵਾਬ ਖਾਣੇ ਕਾਰਨ ਦੇਸ਼, ਦੁਨੀਆ ਵਿਚ ਪਸੰਦ ਕੀਤੇ ਜਾਂਦੇ ਜਲੰਧਰ-ਫਗਵਾੜਾ ਸੜਕ 'ਤੇ ਸਥਿਤ ਹਵੇਲੀ ਅਤੇ ਰੰਗਲਾ ਪੰਜਾਬ ਨੂੰ ਦੇਖਣ ਲਈ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਮਾਪੇ ਆਪਣੇ ...

ਪੂਰੀ ਖ਼ਬਰ »

ਬਸਪਾ ਨੇ ਫੂਕੇ ਵਿਧਾਇਕ ਅਤੇ ਮੇਅਰ ਦੇ ਪੁਤਲੇ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਵਲੋਂ ਫਗਵਾੜਾ ਸ਼ਹਿਰ ਅਤੇ ਪੇਂਡੂ ਇਲਾਕਿਆਂ ਵਿਚ ਫੈਲੀ ਡੇਂਗੂ ਦੀ ਬਿਮਾਰੀ ਦੇ ਰੋਸ ਵਜੋਂ ਅੱਜ ਹਲਕਾ ਵਿਧਾਨਸਭਾ ਫਗਵਾੜਾ ਦੇ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਸਥਾਨਕ ਜੀ.ਟੀ. ਰੋਡ ...

ਪੂਰੀ ਖ਼ਬਰ »

ਫਗਵਾੜਾ ਵਿਖੇ ਦੋ ਵੱਡੇ ਸ਼ੋਅ ਰੂਮਾਂ ਵਿਚ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੰੁਦਿਆਂ ਹੀ ਇਨਕਮ ਟੈਕਸ ਵਿਭਾਗ ਨੇ ਆਪਣੀ ਸਰਗਰਮੀ ਫੜਨੀ ਸ਼ੁਰੂ ਕਰ ਦਿੱਤੀ ਹੈ | ਫਗਵਾੜਾ ਦੇ ਬੰਗਾ ਰੋਡ 'ਤੇ ਸਥਿਤ ਕੱਪੜੇ ਅਤੇ ਬੂਟਾਂ ਦੇ ਪ੍ਰਸਿੱਧ ਸ਼ੋ-ਰੂਮ ਤੇ ਇਨਕਮ ਟੈਕਸ ਵਿਭਾਗ ਨੇ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ 'ਤੇ ਹਮਲਾ ਕਰਨ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 16 ਅਕਤੂਬਰ (ਸਡਾਨਾ)-ਪੁਲਿਸ ਪਾਰਟੀ ਦੀ ਡਿਊਟੀ ਵਿਚ ਵਿਘਨ ਪਾਉਣ ਤੇ ਪੁਲਿਸ ਕਰਮਚਾਰੀ ਦੀ ਵਰਦੀ ਪਾੜਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਉਸਦੀ ਭਾਲ ਹੇਠ ਛਾਪੇਮਾਰੀ ਕੀਤੀ ਜਾ ਰਹੀ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਜਨਹਿਤ ਟਰੱਸਟ ਵਲੋਂ ਗੁਰੂ ਨਾਨਕ ਪਾਰਕ ਵਿਚ ਲਗਾਏ ਬੂਟੇ

ਭੰਡਾਲ ਬੇਟ 16 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-'ਜਨਹਿਤ ਚੈਰੀਟੇਬਲ ਵੈੱਲਫੇਅਰ ਟਰੱਸਟ' ਧਾਲੀਵਾਲ ਬੇਟ ਵਲੋਂ 'ਮਨਰੇਗਾ' ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਧਾਲੀਵਾਲ ਬੇਟ ਦੇ ਗੁਰੂ ਨਾਨਕ ਪਾਰਕ ਵਿਖੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਸੂਬੇ ਦੇ ਖਿਡਾਰੀਆਂ ਨੂੰ ਇਨਾਮਾਂ ਨਾਲ ਨਿਵਾਜਣ 'ਤੇ ਨਵੀਂ ਖੇਡ ਕ੍ਰਾਂਤੀ ਆਵੇਗੀ-ਚੀਮਾ

ਡਡਵਿੰਡੀ, 16 ਅਕਤੂਬਰ (ਬਲਬੀਰ ਸੰਧਾ)-ਏਸ਼ੀਅਨ ਖੇਡਾਂ ਵਿਚ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਕੈਪਟਨ ਸਰਕਾਰ ਵਲੋਂ ਵੱਡੇ ਇਨਾਮਾਂ ਨਾਲ ਨਿਵਾਜਣ 'ਤੇ ਖੇਡਾਂ 'ਚ ਨਵੀਂ ਕ੍ਰਾਂਤੀ ਆਵੇਗੀ | ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਫਾਲਕਨ ਇੰਟਰਨੈਸ਼ਨਲ ਸਕੂਲ 'ਚ ਪੇਂਟਿੰਗ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਹੈਪੀ, ਸੋਨੀਆ)-ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਵਿਖੇ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਦੇ ਨਿਰਦੇਸ਼ਾਂ ਹੇਠ ਪਿ੍ੰਸੀਪਲ ਡੇਜ਼ੀ ਸੇਠੀ ਦੀ ਅਗਵਾਈ ਵਿਚ ਜੂਨੀਅਰ ਵਿੰਗ ਦੇ ਵਿਦਿਆਰਥੀਆ ਦਰਮਿਆਨ ਪ੍ਰਤਿਭਾ ਨੂੰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਬੀਰ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਹੈਪੀ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਪੰਜਾਬ ਸਿੱਖਿਆ ਵਿਭਾਗ ਵਲੋਂ ਚਲਾਈ ਮੁਹਿੰਮ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਕਬੀਰਪੁਰ ਵਿਖੇ ਸਾਇੰਸ, ਗਣਿਤ, ਸਮਾਜਿਕ, ...

ਪੂਰੀ ਖ਼ਬਰ »

ਡਡਵਿੰਡੀ ਦੇ 9ਵੇਂ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ-ਕੇਨੀ

ਡਡਵਿੰਡੀ, 16 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵੱਲੋਂ ਸਮੂਹ ਨਗਰ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਗੀਰ ਵਿਖੇ ਮਾਪੇ ਅਧਿਆਪਕ ਮਿਲਣੀ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਗੀਰ ਵਿਖੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਰਿਪੋਰਟ ਉਨ੍ਹਾਂ ਦੇ ਘਰ ਪਹੰੁਚਾਉਣ ਦੇ ਮਕਸਦ ਨਾਲ ਪੀ.ਟੀ.ਏ ਦੀ ਮੀਟਿੰਗ ਬੁਲਾਈ ਗਈ | ...

ਪੂਰੀ ਖ਼ਬਰ »

ਓਮ ਪ੍ਰਕਾਸ਼ ਡੋਗਰਾ ਨੇ ਕੀਤਾ ਰਾਮਲੀਲ੍ਹਾ ਦੀ ਛੇਵੀਂ ਨਾਈਟ ਦਾ ਉਦਘਾਟਨ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਭਗਵਾਨ ਸ੍ਰੀ ਰਾਮ ਨਿਆਂ ਦੀ ਮੂਰਤੀ ਸਨ, ਜਿਨ੍ਹਾਂ ਨੇ ਮਾਤਾ-ਪਿਤਾ ਦੀ ਆਗਿਆ ਮੰਨਦੇ ਹੋਏ ਰਾਜ ਭਾਗ ਦਾ ਤਿਆਗ ਕਰਕੇ ਜੰਗਲਾਂ ਨੂੰ ਜਾਣਾ ਮਨਜ਼ੂਰ ਕਰ ਲਿਆ ਕਿਉਂਕਿ ਉਹ ਆਪਣੇ ਮਾਤਾ-ਪਿਤਾ ਦੇ ਆਗਿਆਕਾਰੀ ਪੁੱਤਰ ਸਨ | ...

ਪੂਰੀ ਖ਼ਬਰ »

ਪਿੰਡ ਚੁਗਾਵਾਂ ਦਾ ਦੋ ਦਿਨਾ ਜੋੜ ਮੇਲਾ 20 ਤੋਂ

ਨਡਾਲਾ, 16 ਅਕਤੂਬਰ (ਮਾਨ)-ਧੰਨ ਬਾਬਾ ਗੁਲਾਬ ਸ਼ਾਹ ਦੀ ਯਾਦ ਚ ਦੋ ਦਿਨਾ 18ਵਾਂ ਸਾਲਾਨਾ ਮੇਲਾ 20 ਅਤੇ 21 ਅਕਤੂਬਰ ਨੂੰ ਪਿੰਡ ਚੁਗਾਵਾ ਵਿਖੇ ਬੜੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਸੇਵਾ ਸਿੰਘ ...

ਪੂਰੀ ਖ਼ਬਰ »

ਆਮ ਲੋਕਾਂ ਲਈ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਕਪੂਰਥਲਾ, 16 ਅਕਤੂਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਵਿਚ ਆਮ ਲੋਕਾਂ ਲਈ ਕੋਈ ਵੀ ਲਾਇਸੈਂਸੀ ਹਥਿਆਰ ਜਾਂ ਕਿਸੇ ਤਰ੍ਹਾਂ ਦੇ ਤੇਜ਼ਧਾਰ/ਨੁਕੀਲੇ ਹਥਿਆਰ ਜਿਵੇਂ ਟਕੂਏ, ਕੁਹਾੜੀ, ਬਰਸ਼ੇ, ...

ਪੂਰੀ ਖ਼ਬਰ »

ਸਿੱਧੂ ਵਲੋਂ ਪਾਕਿਸਤਾਨ ਦਾ ਰਾਗ ਅਲਾਪਣ 'ਤੇ ਸ਼ਿਵ ਸੈਨਿਕਾਂ ਵਲੋਂ ਰੋਸ ਵਿਖਾਵਾ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੀ ਇਕ ਹੰਗਾਮੀ ਮੀਟਿੰਗ ਸ਼ਿਵ ਸੈਨਿਕ ਆਗੂ ਸੁਨੀਲ ਸਹਿਗਲ, ਯੋਗੇਸ਼ ਸੋਨੀ, ਇੰਦਰਪਾਲ, ਧਰਮਿੰਦਰ ਕਾਕਾ ਤੇ ਮਨੂੰ ਪੁਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ...

ਪੂਰੀ ਖ਼ਬਰ »

ਟਿੱਬਾ ਸਕੂਲ ਵਿਖੇ ਦੰਦਾਂ ਦੀ ਸਫ਼ਾਈ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਭੋਲਾ, ਸੋਨੀਆ, ਹੈਪੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਕਿੰਦਰਪਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਦੰਦਾਂ ਦੇ ਪੰਦ੍ਹਰਵਾੜੇ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਟਿੱਬਾ ਵਿਖੇ ਬੱਚਿਆਂ ਨੂੰ ਦੰਦਾਂ ...

ਪੂਰੀ ਖ਼ਬਰ »

ਪੀ.ਟੀ.ਯੂ. ਕਿੱਤਾ ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨੂੰ ਮੇਜਰ ਤੇ ਮਾਈਨਰ ਡਿਗਰੀ ਪ੍ਰਦਾਨ ਕਰੇਗੀ-ਡਾ: ਸ਼ਰਮਾ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਿੱਤਾ ਮੁਖੀ ਸਿੱਖਿਆ ਨੂੰ ਹੋਰ ਬੜਾਵਾ ਦੇਣ ਲਈ ਵਿਦਿਆਰਥੀਆਂ ਨੂੰ ਮੇਜਰ ਤੇ ਮਾਈਨਰ ਡਿੱਗਰੀ ਪ੍ਰਦਾਨ ਕਰੇਗੀ | ਇਹ ਫੈਸਲਾ ਯੂਨੀਵਰਸਿਟੀ ਦੀ 51ਵੀਂ ਅਕਾਦਮਿਕ ਕੌਾਸਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਜੋਗਿੰਦਰ ਸਿੰਘ ਮਾਨ ਨੇ ਕੀਤਾ ਉਦਘਾਟਨ

ਫਗਵਾੜਾ, 16 ਅਕਤੂਬਰ (ਕਿੰਨੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਡਾਕਖ਼ਾਨਾ ਰੋਡ ਫਗਵਾੜਾ ਵਿਖੇ ਸ਼ੁਰੂ ਹੋਏ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਅੱਜ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ 6 ਗਿ੍ਫ਼ਤਾਰ

ਕਪੂਰਥਲਾ, 16 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ 6 ਕਥਿਤ ਦੋਸ਼ੀਆਂ ਨੂੰ ਨਸ਼ੀਲੇ ਪਾਊਡਰ, ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ...

ਪੂਰੀ ਖ਼ਬਰ »

ਏਕ ਨੂਰ ਸੁਸਾਇਟੀ ਨੇ ਕੀਤੀ ਲੋੜਵੰਦ ਵਿਦਿਆਰਥਣਾਂ ਦੀ ਆਰਥਿਕ ਮਦਦ

ਨਡਾਲਾ, 16 ਅਕਤੂਬਰ (ਮਾਨ)-ਸਮਾਜ ਸੇਵੀ ਕੰਮਾਂ 'ਚ ਮੋਹਰੀ ਹੋ ਕੇ ਚੱਲ ਰਹੀ ਏਕ ਨੂਰ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਓਮ ਪ੍ਰਕਾਸ਼ ਮੈਮੋਰੀਅਲ ਇੰਸਟੀਚਿਊਟ ਕਾਲਜ ਦਿਆਲਪੁਰ ਵਿਖੇ ਪੜ੍ਹਾਈ ਕਰ ਰਹੀਆਂ ਲੋੜਵੰਦ ਤੇ ਹੋਣਹਾਰ ਵਿਦਿਆਰਥਣਾਂ ਦੀ ਫ਼ੀਸ ਦੇ ...

ਪੂਰੀ ਖ਼ਬਰ »

ਨੋਡਲ ਅਫ਼ਸਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 16 ਅਕਤੂਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ 'ਸਵੱਛਤਾ ਮਿਸ਼ਨ' ਤਹਿਤ ਪਰਾਲੀ ਨਾ ਸੜਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਯਾਦਵਿੰਦਰ ਸਿੰਘ ਨੇ ਅੱਜ ਪਿੰਡ ਮਿਆਣੀ ਬਹਾਦਰ ਵਿਖੇ ਕਿਸਾਨਾਂ ਨਾਲ ਮੀਟਿੰਗ ...

ਪੂਰੀ ਖ਼ਬਰ »

60 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫਗਵਾੜਾ, 16 ਅਕਤੂਬਰ (ਕਿੰਨੜਾ)-ਬੀਤੇ ਦਿਨ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਰਾਸ਼ਨ ਵੰਡਣ ਲਈ ਹੋਏ ਸਮਾਗਮ ਵਿਚ ਪ੍ਰੇਮ ਚਾਨਾ, ਪ੍ਰਧਾਨ ਇਸਤਰੀ ਕਾਂਗਰਸ ਫਗਵਾੜਾ ਮੁੱਖ ਮਹਿਮਾਨ ਵੱਲੋਂ ਹਾਜ਼ਰ ਹੋਏ | ਸਮਾਗਮ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਸਰਾ ਫਰਾਰ

ਕਪੂਰਥਲਾ, 16 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਕੁਲਵਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦਾ ਸਾਥੀ ਹਨ੍ਹੇਰੇ ਦਾ ਫਾਇਦਾ ਲੈਂਦੇ ਹੋਏ ਮੌਕੇ ਤੋਂ ਫਰਾਰ ਹੋ ...

ਪੂਰੀ ਖ਼ਬਰ »

ਨੀਵੀਂ ਤੇ ਤੰਗ ਪੁਲੀ ਕਾਰਨ ਵਾਹਨ ਚਾਲਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਢਿਲਵਾਂ, 16 ਅਕਤੂਬਰ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਤੋਂ ਢਿਲਵਾਂ ਸ਼ਹਿਰ ਨੂੰ ਜਾਂਦਿਆਂ ਰਸਤੇ ਵਿੱਚ ਬਣੀ ਪੁਲੀ ਦੇ ਤੰਗ ਹੋਣ ਨਾਲ ਜਿੱਥੇ ਵੱਡੇ ਵਾਹਨਾਂ ਵਾਲਿਆਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ ਉੱਥੇ ਗੰਨੇ ਨਾਲ ਲੱਦੀਆਂ ਟਰਾਲੀਆਂ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ, ਭੁਲੱਥ ਵਲੋਂ ਦਾਣਾ ਮੰਡੀ ਦਾ ਦੌਰਾ

ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਐੱਸ. ਡੀ. ਐੱਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਦਾਣਾ ਮੰਡੀ ਭੁਲੱਥ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਬਹਿਲ ਕਮਿਸ਼ਨ ਏਜੰਟ ਦੀ ਆੜ੍ਹਤ ਤੇ ਆਈਆਂ ਹੋਈਆਂ ਢੇਰੀਆਂ ਵਿਚੋਂ ...

ਪੂਰੀ ਖ਼ਬਰ »

ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ 'ਚ ਲਗਾਈਆਂ ਜਾਣ-ਨਿਮੀਸ਼ਾ

ਜਲੰਧਰ, 16 ਅਕਤੂਬਰ (ਮੇਜਰ ਸਿੰਘ)-ਕਾਂਗਰਸ ਦੀ ਮਹਿਲਾ ਆਗੂ ਨਿਮਿਸ਼ਾ ਮਹਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 2015 'ਚ ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਗੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਵਾਉਣ ਦੇ ਦੋਸ਼ ਹੇਠ ਦੋ ਗਿ੍ਫ਼ਤਾਰ

ਕਪੂਰਥਲਾ, 16 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਦਵਿੰਦਰਪਾਲ ਨੇ ਦੜ੍ਹਾ ਸੱਟਾ ਲਗਵਾਉਣ ਦੇ ਕਥਿਤ ਦੋਸ਼ ਹੇਠ ਦੋ ਵਿਅਕਤੀਆਂ ਨੂੰ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ...

ਪੂਰੀ ਖ਼ਬਰ »

ਕਰਜ਼ਿਆਂ ਲਈ ਬਿਨੈ ਕਰਨ ਵਾਲੇ ਨੌਜਵਾਨ ਏਜੰਟਾਂ ਦੇ ਝਾਂਸੇ ਵਿਚ ਨਾ ਆਉਣ-ਭੁੱਲਰ

ਕਪੂਰਥਲਾ, 16 ਅਕਤੂਬਰ (ਸਡਾਨਾ)-ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ' ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX