ਤਾਜਾ ਖ਼ਬਰਾਂ


ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  5 minutes ago
ਨਵੀਂ ਦਿੱਲੀ, 16 ਦਸੰਬਰ- ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਆਪਣੇ ਵਿਸ਼ੇਸ਼ ਅਧਿਕਾਰ ਨਾਲ ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ......
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  17 minutes ago
ਲਖਨਊ, 16 ਦਸੰਬਰ- ਰਾਏਬਰੇਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਡਰਨ ਰੇਲ ਕੋਚ ਫ਼ੈਕਟਰੀ ਦਾ ਨਿਰੀਖਣ ਕੀਤਾ ਅਤੇ 900ਵੇਂ ਕੋਚ ਤੇ ਹਮਸਫ਼ਰ ਰੈਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ...
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  20 minutes ago
ਚੁਗਾਵਾਂ(ਲੋਪੋਕੇ) 16 ਦਸੰਬਰ, (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਸੁਖਰਾਜ ਸਿੰਘ ਉਰਫ਼ ਮੌਂਟੀ .....
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 1 hour ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 1 hour ago
ਚੰਡੀਗੜ੍ਹ, 16 ਦਸੰਬਰ- ਹਰਿਆਣਾ 'ਚ ਪੰਜ ਨਗਰ ਨਿਗਮ ਅਤੇ ਕਮੇਟੀਆਂ ਲਈ ਸਾਂਤੀ ਪੂਰਵਕ ਵੋਟਿੰਗ ਜਾਰੀ ਹੈ। ਚੋਣ ਅਧਿਅਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਈਆਂ ਸਨ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ.....
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 1 hour ago
ਰਾਂਚੀ, 16 ਦਸੰਬਰ- ਸੀ.ਬੀ.ਆਈ ਨੇ ਝਾਰ ਖੰਡ 'ਚ ਸੈਨਿਕ ਸਕੂਲ ਦੇ 6 ਅਧਿਕਾਰੀਆਂ ਦੇ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਸਰਕਾਰ ਨੌਕਰੀ ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਮੇਤ ਕਈ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ......
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 1 hour ago
ਰਾਏਪੁਰ, 16 ਦਸੰਬਰ- ਛੱਤੀਸਗੜ੍ਹ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ 'ਤੇ ਕਾਂਗਰਸ ਨੇਤਾ ਟੀ.ਐਸ. ਸਿੰਘ ਨੇ ਕਿਹਾ ਕਿ ਅੱਜ 12:30 ਵਜੇ ਵਿਧਾਇਕ ਦਲ ਦੀ ਬੈਠਕ ਹੋਵੇਗੀ ਜਿਸ 'ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ.....
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਵਿਜੇ ਦਿਵਸ ਮੌਕੇ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ, ਫੌਜ ਦੇ ਦਫ਼ਤਰ 'ਚ ਉਪ ਮੁਖੀ ਲੈਫਟੀਨੈਂਟ ਜਨਰਲ ਦੇਵਰਾਜ ਅੰਬੂ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਅਤੇ ਏਅਰ ਚੀਫ਼ ਮਾਰਸ਼ਲ ਬਿਰੇਂਦਰ ਸਿੰਘ ਧਨੋਆ ਨੇ.....
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਜੇ ਦਿਵਸ ਮੌਕੇ 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 3 hours ago
ਵਾਸ਼ਿੰਗਟਨ, 16 ਦਸੰਬਰ- ਅਮਰੀਕੀ ਫੌਜ ਨੇ ਸੋਮਾਲੀਆ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਸੰਗਠਨ ਅਲ-ਸ਼ਬਾਬ ਦੇ ਅੱਠ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਬੀਤੇ ਦਿਨ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ...
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਗੜ੍ਹ ਰਾਏਬਰੇਲੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ 1100 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਨੂੰ ਰਾਸ਼ਟਰ ਸਮਰਪਿਤ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  about 1 hour ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 1 hour ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 1 hour ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  3 minutes ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  38 minutes ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 1 hour ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਹੁਸ਼ਿਆਰਪੁਰ / ਮੁਕੇਰੀਆਂ

ਸਿਵਲ ਹਸਪਤਾਲ ਟਾਂਡਾ 'ਚ ਮਰੀਜ਼ਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਭਿ੍ਸ਼ਟਾਚਾਰ ਵਿਰੁੱਧ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ 'ਚ ਟਾਂਡਾ ਉੜਮੁੜ ਤੇ ਗੜ੍ਹਦੀਵਾਲਾ ਦੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਕਥਿਤ ਤੌਰ 'ਤੇ ਸਰਕਾਰੀ ਹਸਪਤਾਲ ਟਾਂਡਾ 'ਚ ਮਰੀਜ਼ਾਂ ਦੀ ਹੋ ਰਹੀ ਲੁੱਟ ਖਸੁੱਟ ਤੇ ਖੱਜਲ ਖੁਆਰੀ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਦੇ ਕੇ ਸਬੰਧਿਤ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਔਰਤ ਰੋਗਾਂ ਦੀ ਮਾਹਿਰ ਡਾਕਟਰ ਵਲੋਂ ਸਿਵਲ ਹਸਪਤਾਲ ਟਾਂਡਾ 'ਚ ਮਰੀਜ਼ਾਂ ਨੂੰ ਜਾਣਬੁੱਝ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਕਤ ਡਾਕਟਰ ਵਲੋਂ ਪਿੰਡ ਮੂਨਕ ਕਲਾਂ ਤੇ ਜਾਜਾ ਦੀਆਂ 2 ਗਰਭਵਤੀ ਔਰਤਾਂ ਨੂੰ ਵਾਰ-ਵਾਰ ਪ੍ਰਾਈਵੇਟ ਸਕੈਨ ਸੈਂਟਰ ਤੋਂ ਸਕੈਨਿੰਗ ਕਰਵਾਉਣ ਤੇ ਕਿਸੇ ਨਿੱਜੀ ਹਸਪਤਾਲ 'ਚ ਡਿਲਵਰੀ ਕਰਵਾਉਣ ਜਾਂ ਸਿਵਲ ਹਸਪਤਾਲ ਅੰਮਿ੍ਤਸਰ ਰੈਫਰ ਕਰਨ ਸਬੰਧੀ ਕਾਰਵਾਈ ਕੀਤੀ ਜਾਂਦੀ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਮੂਨਕਾਂ ਦੀ ਇਕ ਮਰੀਜ਼ ਨੂੰ ਬਿਨਾਂ ਕਾਰਨ ਸਿਵਲ ਹਸਪਤਾਲ ਹੁਸ਼ਿਆਰਪੁਰ ਲਈ ਰੈਫਰ ਕੀਤਾ ਗਿਆ ਤੇ ਹੁਸ਼ਿਆਰਪੁਰ ਤੋਂ ਵੀ ਡਾਕਟਰ ਨੇ ਉਕਤ ਮਰੀਜ਼ ਨੂੰ ਮਾਂ ਤੇ ਬੱਚੇ ਦੀ ਮੌਤ ਦਾ ਡਰ ਦਿਖਾ ਕੇ ਪ੍ਰਾਈਵੇਟ ਹਸਪਤਾਲ 'ਚ ਆਪ੍ਰੇਸ਼ਨ ਕਰਵਾਉਣ ਲਈ ਕਹਿ ਦਿੱਤਾ ਅਤੇ ਇਸ ਤੋਂ ਬਾਅਦ ਮਾਇਕ ਮਜਬੂਰੀ ਦੇ ਚੱਲਦਿਆਂ ਉਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ ਜਦਕਿ ਉਕਤ ਔਰਤ ਨੇ ਇਲਾਕੇ ਦੇ ਹੀ ਇਕ ਚੈਰੀਟੇਬਲ ਹਸਪਤਾਲ 'ਚ ਬਿਨਾਂ ਆਪ੍ਰੇਸ਼ਨ ਤੋਂ ਬੱਚੇ ਨੂੰ ਜਨਮ ਦਿੱਤਾ | ਇਸੇ ਤਰ੍ਹਾਂ ਪਿੰਡ ਜਾਜਾ ਦੀ ਔਰਤ ਨੂੰ ਵੀ ਜਾਣਬੁੱਝ ਕੇ ਨਿੱਜੀ ਹਸਪਤਾਲ 'ਚ ਜਣੇਪਾ ਕਰਵਾਉਣ ਲਈ ਕਿਹਾ ਗਿਆ ਜਦਕਿ ਉਕਤ ਔਰਤ ਨੇ ਬਾਅਦ 'ਚ ਘਰ 'ਚ ਹੀ ਬੱਚੇ ਨੂੰ ਜਨਮ ਦਿੱਤਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਟਾਂਡਾ ਦੇ ਐਸ.ਐਮ.ਓ. ਨੂੰ ਵੀ ਵਫ਼ਦ ਮਿਲਿਆ ਸੀ ਤੇ 10 ਦਿਨ ਸਮਾਂ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਢੁੱਕਵੀਂ ਕਾਰਵਾਈ ਕੀਤੀ ਜਾਵੇ | ਇਸ ਮੌਕੇ ਗੁਰਨਾਮ ਸਿੰਘ ਸਿੱਖ ਯੂਥ ਆਫ਼ ਪੰਜਾਬ, ਮਨਜੋਤ ਸਿੰਘ ਬਾਬਾ ਦੀਪ ਸਿੰਘ ਸੇਵਾ ਦਲ, ਹਰਦੀਪ ਸਿੰਘ ਖੁੱਡਾ ਲੋਕ ਇਨਕਲਾਬ ਮੰਚ ਟਾਂਡਾ, ਪਰਮਜੀਤ ਸਿੰਘ ਦਲ ਖਾਲਸਾ, ਗੁਰਪ੍ਰੀਤ ਸਿੰਘ ਖੁੱਡਾ, ਦਲਵਿੰਦਰ ਸਿੰਘ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਮਾ: ਕੁਲਦੀਪ ਸਿੰਘ ਸ਼ੋ੍ਰਮਣੀ ਅਕਾਲੀ ਦਲ (ਅ), ਪਰਮਾਨੰਦ ਦਿਵੇਦੀ ਸਾਹਿਤ ਆਸ਼ਰਮ ਟਾਂਡਾ, ਜੰਗਵੀਰ ਸਿੰਘ ਦੋਆਬਾ ਕਿਸਾਨ ਸੰਘਰਸ਼ ਕਮੇਟੀ, ਚਰਨਜੀਤ ਕੌਰ, ਪ੍ਰਦੀਪ ਸਿੰਘ, ਗੁਰਮਿੰਦਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਰਣਵੀਰ ਸ਼ਰਮਾ ਆਦਿ ਹਾਜ਼ਰ ਸਨ |

ਨਿਗਮ ਨੇ ਸ਼ਹਿਰ ਵਾਸੀਆਂ ਨੂੰ ਕੱਪੜੇ ਦੇ ਥੈਲੇ ਵੰਡੇ

ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਨਗਰ ਨਿਗਮ ਹੁਸ਼ਿਆਰਪੁਰ ਵਲੋਂ ਭਗਵਾਨ ਵਾਲਮੀਕਿ ਚੌਕ ਹੁਸ਼ਿਆਰਪੁਰ ਵਿਖੇ ਪੋਲੀਥੀਨ ਮੁਕਤ ਹੁਸ਼ਿਆਰਪੁਰ ਮੁਹਿੰਮ ਤਹਿਤ ਸ਼ਹਿਰ ਵਾਸੀਆਂ ਨੂੰ ਪੋਲੀਥੀਨ ਦੀ ਵਰਤੋਂ ਨਾ ਕਰਨ ਸਬੰਧੀ ਜਿਥੇ ...

ਪੂਰੀ ਖ਼ਬਰ »

ਟਰਾਲੀ ਚੋਰੀ ਕਰਨ ਦੇ ਦੋਸ਼ 'ਚ ਨਾਮਜ਼ਦ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਦੁਕਾਨ ਤੋਂ ਟਰਾਲੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਜਰਾਵਰ ਵਾਸੀ ਜਸਵੰਤ ਸਿੰਘ ਨੇ ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਲੁਟੇਰਿਆਂ ਨੇ ਇਕ ਔਰਤ ਤੇ ਦੋ ਲੜਕੀਆਂ ਤੋਂ ਨਕਦੀ ਤੇ ਮੋਬਾਈਲ ਖੋਹੇ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)- ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਵਲੋਂ ਪਿਸਤੌਲ ਦਿਖਾ ਕੇ ਇਕ ਔਰਤ ਤੇ ਦੋ ਲੜਕੀਆਂ ਨੂੰ ਲੁੱਟਣ ਦੀ ਖ਼ਬਰ ਹੈ | ਸ਼ਵੇਤਾ ਸ਼ਰਮਾ ਪਤਨੀ ਸਵਰਗੀ ਪੰਕਜ ਬਾਲੀ ਵਾਸੀ ਚੱਕ ਕਟਾਰੂ ਨੇ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹਰਿਆਣਾ, 17 ਅਕਤੂਬਰ (ਹਰਮੇਲ ਸਿੰਘ ਖੱਖ)– ਹਰਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਦਿਲਬਾਗ ਸਿੰਘ ਐਸ.ਐਚ.ਓ. ਹਰਿਆਣਾ ਨੇ ਦੱਸਿਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਨਾਲ ਪਿੰਡ ਕਾਹਲਵਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਫਾਰਮ ਮਸ਼ੀਨਰੀ ਬੈਂਕ ਦਾ ਦੌਰਾ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਸਾਧੂ ਵਿਖੇ ਸ਼ਿਵਾਲਕ ਫਾਰਮਰ ਵੈਲਫੇਅਰ ਸੁਸਾਇਟੀ ਵਲੋਂ ਸਥਾਪਿਤ ਕੀਤੇ ਫਾਰਮ ਮਸ਼ੀਨਰੀ ਬੈਂਕ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਐਸ. ਡੀ. ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਵਲੋਂ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵਲੋਂ ਜੀਵਨ ਲੀਲ੍ਹਾ ਸਮਾਪਤ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਦਹੇਜ ਹੱਤਿਆ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪਿੰਡ ਕੰਗਮਾਈ ਦੇ ਵਾਸੀ ਕਿਸ਼ਨ ਸਿੰਘ ਨੇ ਸਥਾਨਕ ਹਸਪਤਾਲ 'ਚ ਦੱਸਿਆ ਕਿ ਉਸ ਦੇ ਭਰਾ ...

ਪੂਰੀ ਖ਼ਬਰ »

ਡੱਬੇ ਸਮੇਤ ਮਠਿਆਈ ਤੋਲੀ ਤਾਂ ਹੋਵੇਗਾ 50 ਹਜ਼ਾਰ ਜੁਰਮਾਨਾ- ਜਸਵੀਰ ਸਿੰਘ

ਚੱਬੇਵਾਲ, 17 ਅਕਤੂਬਰ (ਰਾਜਾ ਸਿੰਘ ਪੱਟੀ)- ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਲੋਕ ਮਠਿਆਈ ਦੀ ਖਰੀਦੋ ਫਰੋਖਤ ਵਧੇਰੇ ਕਰਦੇ ਹਨ ਤੇ ਅਕਸਰ ਦੇਖਣ ਵਿਚ ਮਿਲਦਾ ਹੈ ਕਿ ਮਠਿਆਈ ਵਿਕਰੇਤਾ ਗਾਹਕ ਨੂੰ ਗੱਤੇ ਦੇ ਡੱਬੇ ਸਮੇਤ ਮਠਿਆਈ ਤੋਲ ਕੇ ਸ਼ਰੇਆਮ ਗਾਹਕ ਦੀ ...

ਪੂਰੀ ਖ਼ਬਰ »

ਚਾਰਾ ਮੰਡੀ ਵਿਵਾਦ 'ਚ 4 ਨਾਮਜ਼ਦ, 6 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਚਾਰਾ ਮੰਡੀ 'ਚ ਹੋਏ ਵਿਵਾਦ ਸਬੰਧੀ ਥਾਣਾ ਮਾਡਲ ਟਾਊਨ ਪੁਲਿਸ ਨੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 6 ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਵਿਜੇ ਪਾਲ ਵਾਸੀ ਰਵਿਦਾਸ ਨਗਰ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਸਕੂਲ ਦਾ 'ਕਮਿਊਨਿਟੀ ਇਨਿਸ਼ਿਏਟਿਵ' ਪੁਰਸਕਾਰ ਨਾਲ ਸਨਮਾਨ

ਦਸੂਹਾ, 17 ਅਕਤੂਬਰ (ਭੁੱਲਰ)- ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸੀ. ਸੈ. ਸਕੂਲ ਦਸੂਹਾ ਨੂੰ ਅੰਗਰੇਜ਼ੀ ਦੇ ਅਖ਼ਬਾਰ 'ਦੀ ਟਿ੍ਬਿਊਨ' ਅਤੇ 'ਚੰਡੀਗੜ੍ਹ ਯੂਨੀਵਰਸਿਟੀ' ਦੇ ਸਾਂਝੇ ਸਹਿਯੋਗ ਨਾਲ 'ਕਮਿਊਨਿਟੀ ਇਨਿਸ਼ਿਏਟਿਵ' ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੰਜਕ ਪੂਜਨ ਕਰਕੇ ਬੇਟਾ-ਬੇਟੀ ਇਕਸਮਾਨ ਦਾ ਦਿੱਤਾ ਸੁਨੇਹਾ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਹਤ ਵਿਭਾਗ ਵਲੋਂ ਨਰਾਤਿਆਂ ਮੌਕੇ ਸਿਵਲ ਸਰਜਨ ਡਾ: ਰੇਨੂੰ ਸੂਦ ਦੀ ਅਗਵਾਈ ਹੇਠ ਮੁਹੱਲਾ ਭਗਤ ਨਗਰ ਸਲੱਮ ਖੇਤਰ 'ਚ 11 ਬੱਚੀਆਂ ਦਾ ਕੰਜਕ ਪੂਜਨ ਕਰਕੇ ਉਨ੍ਹਾਂ ਨੂੰ ਕੰਬਲ, ਫਲ ਦੇ ਕੇ ਸਨਮਾਨਿਤ ਕਰਦਿਆਂ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ

ਮੁਕੇਰੀਆਂ, 17 ਅਕਤੂਬਰ (ਸਰਵਜੀਤ ਸਿੰਘ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਕੈਪਟਨ ਗਿਆਨ ਸਿੰਘ ਪ੍ਰਵਾਸੀ ਭਾਰਤੀ ਤੇ ਡਾਇਰੈਕਟਰ ਜੀ. ਐਸ. ਮੁਲਤਾਨੀ ਵਲੋਂ ਕੀਤਾ ਗਿਆ | ਇਸ ਪ੍ਰਦਰਸ਼ਨੀ ਵਿਚ ਚੌਥੀ ਤੋਂ ...

ਪੂਰੀ ਖ਼ਬਰ »

18ਵਾਂ ਰਾਜ ਪੱਧਰੀ 'ਧੀ ਪੰਜਾਬ ਦੀ' ਮੁਕਾਬਲਾ 11 ਨਵੰਬਰ ਨੂੰ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਵਲੋਂ 18ਵਾਂ ਰਾਜ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' 11 ਨਵੰਬਰ 2018 ਨੂੰ ਫ਼ਰੀਦਕੋਟ ਵਿਖੇ ਸ਼ਾਮ 4:00 ਵਜੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਹਾਲ 'ਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਦੰਦਾਂ ਦਾ ਪੰਦ੍ਹਰਵਾੜਾ ਸਮਾਪਤ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਦੰਦਾਂ ਦੇ 30ਵੇਂ ਪੰਦਰਵਾੜੇ ਦੀ ਸਮਾਪਤੀ ਮੌਕੇ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਰੇਨੂੰ ਸੂਦ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਸਮਾਪਤ

ਦਸੂਹਾ, 17 ਅਕਤੂਬਰ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਸੀ. ਐਮ. ਓ. ਡਾਕਟਰ ਰੇਣੂ ਸੂਦ ਦੇ ਹੁਕਮਾਂ ਅਨੁਸਾਰ ਡੀ. ਡੀ. ਐਚ. ਓ. ਕੇ. ਐਸ. ਜਾਖੂ ਦੀ ਅਗਵਾਈ ਹੇਠ ਦੰਦਾਂ ਦੇ ਚੱਲ ਰਹੇ ਪਦਰਵਾੜੇ ਦੇ ਸਮਾਪਤੀ ਸਮਾਗਮ ਦੌਰਾਨ ਡੈਂਟਲ ਸਰਜਨ ਡਾ: ਗੁਲਵਿੰਦਰ ਸਿੰਘ ਵਲੋਂ ਮਰੀਜ਼ਾਂ ...

ਪੂਰੀ ਖ਼ਬਰ »

ਜੰਗਲੀ ਸੂਰਾਂ ਤੋਂ ਬਚਾਅ ਲਈ ਖੇਤਾਂ 'ਚ ਸੌਣ ਨੂੰ ਮਜਬੂਰ ਨੇ ਕਿਸਾਨ

ਚੱਬੇਵਾਲ, 17 ਅਕਤੂਬਰ (ਸਖ਼ੀਆ)- ਨਾਜ਼ੁਕ ਦੌਰ 'ਚੋਂ ਗੁਜ਼ਰ ਰਹੀ ਕਿਸਾਨੀ ਹਮੇਸ਼ਾ ਕਿਸੇ ਨਾ ਕਿਸੇ ਆਫ਼ਤ ਦਾ ਸ਼ਿਕਾਰ ਹੁੰਦੀ ਹੀ ਰਹਿੰਦੀ ਹੈ | ਕਦੇ ਔੜ ਲੱਗ ਗਈ, ਕਦੇ ਵਰਖਾ ਜ਼ਿਆਦਾ ਹੋ ਗਈ, ਕਦੇ ਬੇ-ਮੌਸਮੀ ਬਰਸਾਤ, ਕਦੇ ਕਿਸੇ ਬਿਮਾਰੀ ਦਾ ਆ ਚਿੰਬੜਨਾ ਆਦਿ ਸਭ ਕਿਸਾਨ ਲਈ ...

ਪੂਰੀ ਖ਼ਬਰ »

ਟਾਂਡਾ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਲੋਕਾਂ ਦਾ ਰੋਹ ਫੁੱਟਿਆ

ਟਾਂਡਾ ਉੜਮੁੜ, 17 ਅਕਤੂਬਰ (ਦੀਪਕ ਬਹਿਲ)- ਟਾਂਡਾ ਵਿਚ ਆਏ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਹੱਲ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਪੁਲਿਸ ਦੇ ਸਬੰਧ ਵਿਚ ਇਲਾਕੇ ਦੀਆਂ ਸਮੂਹ ਪਾਰਟੀਆਂ, ਜਥੇਬੰਦੀਆਂ ਤੇ ਮੋਹਤਬਰਾਂ ਦੀ ਇਕ ਮੀਟਿੰਗ ਗੇਟ ਪੰਜਾਬ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਪਲਟਣ ਨਾਲ ਚਾਲਕ ਦੀ ਮੌਤ

ਮਿਆਣੀ, 17 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਰੜ੍ਹਾ ਨਜ਼ਦੀਕ ਟਾਂਡਾ-ਸ੍ਰੀ ਹਰਗੋਬਿੰਦਪੁਰ ਸੜਕ 'ਤੇ ਬਿਆਸ ਦਰਿਆ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਕਿਸਾਨ ਦੀ ਮੌਤ ਹੋ ਗਈ | ਹਾਦਸਾ ਸਵੇਰ ਤੜਕੇ ਉਦੋਂ ਵਾਪਰਿਆ ਜਦੋਂ ਕਿਸਾਨ ਆਪਣੇ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਐਮਾਂ ਮਾਂਗਟ, 17 ਅਕਤੂਬਰ (ਗੁਰਾਇਆ)- ਸਮਾਰਟ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਦੇ ਅਥਲੀਟਾਂ ਵਲੋਂ ਟਾਂਡਾ ਉੜਮੁੜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਪਿ੍ੰਸੀਪਲ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਅਥਲੈਟਿਕਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਬੀ. ਕਾਮ ਆਨਰਜ਼ ਦਾ ਨਤੀਜਾ ਸ਼ਾਨਦਾਰ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਬੀ.ਕਾਮ ਆਨਰਜ਼ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੀ ਮੈਰਿਟ ਲਿਸਟ 'ਚ ਆਰਚੀ ਜੈਨ ਨੇ ਪਹਿਲਾ, ...

ਪੂਰੀ ਖ਼ਬਰ »

ਦੋਆਬਾ ਸਕੂਲ ਪਾਰੋਵਾਲ, ਜਲੰਧਰ ਤੇ ਜੰਡਿਆਲਾ ਦੀਆਂ ਟੀਮਾਂ ਵਲੋਂ ਫਾਈਨਲ 'ਚ ਪ੍ਰਵੇਸ਼

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਪ੍ਰਬੰਧਾਂ ਹੇਠ ਚੱਲ ਰਹੇ ਸੀ.ਬੀ.ਐੱਸ.ਈ. ਕਲੱਸਟਰ-16 ਦੇ ਫੁੱਟਬਾਲ ਟੂਰਨਾਮੈਂਟ ਦੇ ਚੌਥੇ ਦਿਨ ਅੰਡਰ 17 ਅਤੇ 19 ਸਾਲ ਵਰਗ ਦੇ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ | ਦੋਆਬਾ ਸਕੂਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਲਈ 7 ਵੈਨਾਂ ਰਵਾਨਾ

ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ 7 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਪੰਚ ਜੋਗਿੰਦਰ ਕੌਰ ਤੇ ਸੰਤ ਸਿੰਘ ਜੰਡੋਰ ਦਾ ਮੋਟਰਸਾਈਕਲ ਨਾਲ ਸਨਮਾਨ

ਦਸੂਹਾ, 17 ਅਕਤੂਬਰ (ਕੌਸ਼ਲ)- ਪਿੰਡ ਠੱਕਰ ਦੀ ਸਰਪੰਚ ਬੀਬੀ ਜੋਗਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਸੰਤ ਸਿੰਘ ਜੰਡੋਰ ਦਾ ਪਿੰਡ ਵਾਸੀਆਂ ਵਲੋਂ ਕਰਵਾਏ ਪਿੰਡ ਦੇ ਵਿਕਾਸ ਕਾਰਜਾਂ ਬਦਲੇ ਸਮੂਹ ਪਿੰਡ ਵਾਸੀਆਂ ਵਲੋਂ ਮੋਟਰਸਾਈਕਲ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਦੇ ਪੈਚ ਵਰਕ ਦਾ ਕੰਮ ਹੋਇਆ ਮੁਕੰਮਲ-ਐਸ. ਈ.

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਨਿਰਮਾਣ ਵਿਭਾਗ ਅਧੀਨ ਆ ਰਹੀਆਂ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਕੰਮਤ ਦਾ ਕੰਮ ਪੂਰਾ ਕਰ ਲਿਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਐਸ. ਈ. ਲੋਕ ਨਿਰਮਾਣ ਵਿਭਾਗ ਟੀ. ਐਸ. ਕਤਨੌਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਵੋਟਰ ਜਾਗਰੂਕਤਾ ਵੈਨ ਰਵਾਨਾ

ਦਸੂਹਾ, 17 ਅਕਤੂਬਰ (ਭੁੱਲਰ)- ਹਰਚਰਨ ਸਿੰਘ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 40-ਦਸੂਹਾ ਵਲੋਂ ਵਿਧਾਨ ਸਭਾ ਹਲਕਾ 40 ਦਸੂਹਾ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਦਫ਼ਤਰ ਉਪ ਮੰਡਲ ਮੈਜਿਸਟਰੇਟ ਦਸੂਹਾ ਤੋਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਅਦਾਰੇ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮੇਜਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਸਨਮਾਨਿਤ

ਅੱਡਾ ਸਰਾਂ, 17 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਬੀ.ਐੱਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਜੈ ਕਿਸ਼ਨ ਮਹਿਤਾ ਦੀ ...

ਪੂਰੀ ਖ਼ਬਰ »

ਸਟੈਂਪ ਡਿਊਟੀ 'ਚ ਵਾਧਾ ਕਰਕੇ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ-ਰਾਠਾਂ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸੂਬਾ ਸਰਕਾਰ ਵਲੋਂ ਵੱਖ-ਵੱਖ ਵਸਤਾਂ ਦੀ ਸਟੈਂਪ ਡਿਊਟੀ 'ਚ ਵਾਧੇ ਦੀ ਕਰੜੇ ਸ਼ਬਦਾਂ 'ਚ ਨਿੰਦਾਂ ਕਰਦਿਆਂ ...

ਪੂਰੀ ਖ਼ਬਰ »

ਡੇਰਾ ਬਿਸ਼ਨਪੁਰੀ ਵਿਖੇ ਸੰਤ ਸਮਾਗਮ

ਮਾਹਿਲਪੁਰ, 17 ਅਕਤੂਬਰ (ਰਜਿੰਦਰ ਸਿੰਘ)- ਡੇਰਾ ਬਿਸ਼ਨਪੁਰੀ ਪਿੰਡ ਨੰਗਲ ਖ਼ੁਰਦ ਵਿਖੇ ਸੰਤ ਗੁਲਜਾਰਾ ਸਿੰਘ, ਸੰਤ ਭਾਗ ਸਿੰਘ ਤੇ ਮਾਤਾ ਕਰਮ ਕੌਰ ਦੀ ਬਰਸੀ ਮੌਕੇ ਗੁਰਮਤਿ ਤੇ ਸੰਤ ਸਮਾਗਮ ਮਹੰਤ ਬਿਕਰਮਜੀਤ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਐਸ.ਐਸ.ਏ./ਰਮਸਾ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ ਰਾਹੀਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਦਾਖਲੇ ਲਈ 30 ਤੱਕ ਅਰਜੀਆਂ ਮੰਗੀਆਂ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਸਾਲ 2018-19 ਲਈ ਨੌਵੀਂ ਕਲਾਸ ਦੀਆਂ ਖਾਲੀ ਸੀਟਾਂ ਲਈ ਦਾਖਲੇ ਵਾਸਤੇ (ਲੇਟਰਲ ਐਾਟਰੀ) ਅਰਜ਼ੀਆਂ ਮੰਗੀਆਂ ਗਈਆਂ ਹਨ | ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰਸੀਪਲ ਹਰਜੀਤ ਸਿੰਘ ...

ਪੂਰੀ ਖ਼ਬਰ »

ਡਾ: ਜੈਸਮੀਨ ਦਾਹੀਆ ਨੂੰ ਆਈ.ਐੱਮ.ਏ. ਵਲੋਂ ਮਹਿਲਾ ਸਸ਼ਕਤੀਕਰਨ ਸਨਮਾਨ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ)- ਬਾਂਝਪਨ ਦੇ ਇਲਾਜ ਦੇ ਮਾਹਿਰ ਅਤੇ ਨੋਵਾ ਆਈ.ਵੀ.ਆਈ. ਦੀ ਕਲੀਨੀਕਲ ਡਾਇਰੈਕਟਰ ਡਾ. ਜੈਸਮੀਨ ਕੌਰ ਦਾਹੀਆ ਨੂੰ ਡਾਕਟਰਾਂ ਦੀ ਸੰਸਥਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਆਈ.ਐੱਮ.ਏ. ਮਹਿਲਾ ਸਸ਼ਕਤੀਕਰਨ ਸਨਮਾਨ ਨਾਲ ਸਨਮਾਨਿਤ ...

ਪੂਰੀ ਖ਼ਬਰ »

ਹਵਾਲਾਤੀ ਦੇ ਪ੍ਰੋਡਕਸ਼ਨ ਵਾਰੰਟ ਜਾਰੀ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਹਸਪਤਾਲ 'ਚੋਂ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋਏ ਤਸਕਰ ਵਿਨੋਦ ਸ਼ਰਮਾ ਉਰਫ਼ ਲੱਕੀ ਦੇ ਮਾਮਲੇ 'ਚ ਜਾਂਚ ਕਰ ਰਹੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸਾਜ਼ਿਸ਼ 'ਚ ਸ਼ਾਮਿਲ ਇਕ ਹਵਾਲਾਤੀ ...

ਪੂਰੀ ਖ਼ਬਰ »

ਕੱਚੇ ਮਕਾਨਾਂ ਦੇ ਲਾਭਪਾਤਰੀਆਂ ਨੂੰ 13 ਲੱਖ 50 ਹਜ਼ਾਰ ਦੇ ਚੈੱਕ ਵੰਡੇ

ਦਸੂਹਾ, 17 ਅਕਤੂਬਰ (ਭੁੱਲਰ, ਕੌਸ਼ਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਕਈ ਵਿਕਾਸ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ | ਇਸ ਗੱਲ ਦਾ ਪ੍ਰਗਟਾਵਾ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮਹੰਤ ਪਿ੍ਤਪਾਲ ਸਿੰਘ ਵਲੋਂ ਪੰਜਾਬ ਫੋਮ ਹਾਊਸ ਦੇ ਸ਼ੋਅਰੂਮ ਦਾ ਉਦਘਾਟਨ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਬਾਬਾ ਸ੍ਰੀ ਚੰਦ ਜੀ ਮਾਰਕੀਟ ਨਜ਼ਦੀਕ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪੰਜਾਬ ਫੋਮ ਹਾਊਸ ਦੇ ਸ਼ੋਅਰੂਮ ਦਾ ਉਦਘਾਟਨ ਮਹੰਤ ਪਿ੍ਤਪਾਲ ਸਿੰਘ ਮਿੱਠਾ ਟਿਵਾਣਾ ਵਲੋਂ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਾਬਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ 'ਸੁਪਰ ਮਾਮ' ਮੁਕਾਬਲੇ

ਦਸੂਹਾ, 17 ਅਕਤੂਬਰ (ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਕੇ. ਜੀ.-2 ਦੇ ਬੱਚਿਆਂ ਦੀਆਂ ਮਾਤਾਵਾਂ ਲਈ 'ਸੁਪਰ ਮਾਮ' ਮੁਕਾਬਲੇ ਕਰਵਾਏ ਗਏ | ਇਸ ਮੌਕੇ ਰਿਤੂ ਰੰਬਾਨੀ (ਕੋਆਰਡੀਨੇਟਰ ਸੀਨੀਅਰ ਵਿੰਗ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ) ਤੇ ਡਾਕਟਰ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ

ਮਿਆਣੀ, 17 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੋਬਿੰਦ ਪ੍ਰਵੇਸ਼ (ਲਖਿੰਦਰ) ਮਿਆਣੀ ਵਿਖੇ ਮਹਾਨ ਤਪੱਸਵੀ ਤੇ ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦਾ 137ਵਾਂ ਜਨਮ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਰਾਈਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ

ਦਸੂਹਾ, 17 ਅਕਤੂਬਰ (ਭੁੱਲਰ)- ਪਿੰਡ ਪੰਡੋਰੀ ਅਰਾਇਆਂ ਵਿਖੇ ਖੇਤੀਬਾੜੀ ਵਿਭਾਗ, ਭੂਮੀ ਤੇ ਪਾਣੀ ਰੱਖਿਆ ਵਿਭਾਗ ਵਲੋਂ ਇੰਡੀਅਨ ਪਰਿਆਵਰਨ ਸੰਸਥਾ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਆਈ. ਵੀ. ਹਸਪਤਾਲ 'ਚ ਬਜ਼ੁਰਗ ਮਾਤਾ ਦੀ ਹੋਈ ਰਿਵਰਸ ਸ਼ੋਲਡਰ ਆਰਥੋਪਲਾਸਟੀ ਸਰਜਰੀ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਆਈ. ਵੀ. ਹਸਪਤਾਲ ਹੁਸ਼ਿਆਰਪੁਰ 'ਚ ਮਾਤਾ ਨਰੰਜਨ ਕੌਰ (72) ਦੀ ਰਿਵਰਸ ਸ਼ੋਲਡਰ ਆਰਥੋਪਲਾਸਟੀ ਸਰਜਰੀ ਸਫਲਤਾਪੂਰਵਕ ਕੀਤੀ ਗਈ | ਡਾ: ਅਭੀਜੀਤ ਮਹਾਜਨ ਐਮ. ਐਸ. ਆਰਥੋ, ਐਮ.ਆਰ.ਸੀ.ਐਸ. (ਲੰਦਨ) ਤੇ ਡਾ: ਹਰਪ੍ਰੀਤ ਸਿੰਘ ਆਰਥੋ ਨੇ ...

ਪੂਰੀ ਖ਼ਬਰ »

ਗਿਆਨੀ ਕਰਤਾਰ ਸਿੰਘ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਸ਼ੁਰੂ

ਟਾਂਡਾ ਉੜਮੁੜ, 17 ਅਕਤੂਬਰ (ਗੁਰਾਇਆ)- ਗਿਆਨੀ ਕਰਤਾਰ ਸਿੰਘ ਸਰਕਾਰੀ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਤਿੰਨ ਦਿਨਾਂ ਅਥਲੈਟਿਕਸ ਮੁਕਾਬਲੇ ਸ਼ੁਰੂ ਹੋ ਗਏ | ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿਚ 100 ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਹਰਿਆਣਾ 17 ਅਕਤੂਬਰ (ਖੱਖ)– ਬੀਤੀ ਰਾਤ ਸੜਕ ਹਾਦਸੇ ਦੌਰਾਨ ਹਰਿਆਣਾ ਵਾਸੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਵਿਜੇ ਕਪਿਲਾ ਪੁੱਤਰ ਪ੍ਰੀਤਮ ਦਾਸ ਵਾਰਡ ਨੰਬਰ 5 ਨਿੰਬੂਆਂ ਮੁਹੱਲਾ ਹਰਿਆਣਾ ਨੇ ਦੱਸਿਆ ਕਿ 15 ਅਕਤੂਬਰ ਨੂੰ ਉਸ ਦਾ ਲੜਕਾ ਨਵਨੀਤ ਕਪਿਲਾ ਆਪਣੀ ਐਕਟਿਵਾ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਦਸੂਹਾ, 17 ਅਕਤੂਬਰ (ਭੁੱਲਰ)- ਦਸੂਹਾ ਪੁਲਿਸ ਨੇ ਵਿਆਹੁਤਾ ਨਾਲ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ ਕੀਤਾ ਹੈ | ਐਡੀਸ਼ਨਲ ਐਸ. ਐਚ. ਓ. ਸਬ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਸੀਮਾ ਪਤਨੀ ਜੁਝਾਰ ਸਿੰਘ ਵਾਸੀ ਮੋਤੀ ਨਗਰ ਦਸੂਹਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX