ਤਾਜਾ ਖ਼ਬਰਾਂ


ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  5 minutes ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 1 hour ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 1 hour ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 2 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 3 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 4 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 4 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 4 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 5 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 5 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 7 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 7 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 7 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 7 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 7 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 7 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 8 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 7 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 8 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 8 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 8 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 8 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 8 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 9 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 8 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 9 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 9 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 10 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 9 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 9 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 10 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 10 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਅੰਮ੍ਰਿਤਸਰ

ਰਣਜੀਤ ਐਵੀਨਿਊ ਵਿਖੇ ਚੱਲ ਰਹੇ ਟਰੈਵਲ ਏਜੰਟਾਂ, ਕੰਸਲਟੈਂਟਾਂ ਤੇ ਆਈਲੈਟਸ ਕੇਂਦਰਾਂ ਦੀ ਜਾਂਚ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਰਣਜੀਤ ਐਵੀਨਿਊ ਵਿਖੇ ਚੱਲ ਰਹੇ ਰਜਿਸਟਰਡ, ਅਣ-ਰਜਿਸਟਰਡ, ਅਣਅਧਿਕਾਰਤ ਕੰਮ ਕਰ ਰਹੇ ਟਰੈਵਲ ਏਜੰਟਾਂ, ਕੰਸਲਟੈਂਟਾਂ, ਆਈਲੈਟਸ ਕੇਂਦਰਾਂ, ਹਵਾਈ ਟਿਕਟ ਏਜੰਟਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ 4 ਕੇਂਦਰਾਂ ਦੀ ਚੈਕਿੰਗ ਕੀਤੀ ਗਈ ਸੀ | ਜਿਨ੍ਹਾਂ 'ਚ 3 ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ 10 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਕੈਮਬਿ੍ਜ ਇੰਟਰਨੈਸ਼ਨਲ ਅਕੈਡਮੀ, ਜੈਸਨ ਇੰਮੀਗ੍ਰੇਸ਼ਨ, ਪਿਰਾਮਿਡ ਤੇ ਸੇਖੜੀ ਕੰਸਲਟੈਂਟ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਾਰਕਿਟ 'ਚ ਲੱਗੇ ਨਾਜਾਇਜ਼ ਹੋਰਡਿੰਗਜ਼ ਅਤੇ ਬੋਰਡ ਉਤਰਵਾਏ ਗਏ | ਉਨ੍ਹਾਂ ਦੱਸਿਆ ਕਿ ਹਰੇਕ ਟਰੈਵਲ ਏਜੰਟ, ਸਲਾਹਕਾਰ ਏਜੰਸੀ ਅਤੇ ਆਈਲੈਟ ਕੋਚਿੰਗ ਕਰਵਾਉਣ ਵਾਲਿਆਂ ਲਈ ਲਾਇਸੈਂਸ ਲੈਣਾ ਜਰੂਰੀ ਹੈ ਤੇ ਇਸ ਲਾਇਸੈਂਸ ਦਾ ਨੰਬਰ ਆਪਣੇ ਦਫਤਰ ਦੇ ਬੋਰਡਾਂ, ਇਸ਼ਤਿਹਾਰਾਂ ਤੇ ਡਿਸਪਲੇਅ ਕਰਨਾ ਜਰੂਰੀ ਹੈ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੁੂੰ ਅਪੀਲ ਕੀਤੀ ਕਿ ਉਹ ਮਾਨਤਾ ਪ੍ਰਾਪਤ ਲਾਇਸੈਂਸ ਧਾਰਕਾਂ ਦੀਆਂ ਸੇਵਾਵਾਂ ਹੀ ਲੈਣ ਤਾਂ ਜੋ ਧੋਖਾ ਧੜੀਆਂ ਤੋਂ ਬਚਿਆ ਜਾ ਸਕੇ |

ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ-ਨਿਗਮ ਦੀ ਕਾਰਵਾਈ ਮਹਿਜ਼ ਖਾਨਾਪੂਰਤੀ

ਅੰਮਿ੍ਤਸਰ, 17 ਅਕਤੂਬਰ (ਹਰਮਿੰਦਰ ਸਿੰਘ) ¸ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕਰਨ ਲਈ ਨਿੱਤ ਦਿਨ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਕਾਰਵਾਈ ਕੇਵਲ ਕੁਝ ਇਲਾਕਿਆਂ ਅਤੇ ਅਖ਼ਬਾਰ ਦੀਆਂ ਖ਼ਬਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ | ...

ਪੂਰੀ ਖ਼ਬਰ »

ਕਾਂਗਰਸ ਦੀ ਸੂਬਾ ਪ੍ਰਧਾਨ ਨੇ ਮਹਿੰਗਾਈ ਰੂਪੀ ਰਾਵਣ ਦਾ ਪੁਤਲਾ ਫੂਕਿਆ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਦੀ ਅਗਵਾਈ ਹੇਠ ਇਕੱਠੀਆ ਹੋਈਆਂ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਇਥੇ ਮਹਿੰਗਾਈ ਰੂਪੀ ਰਾਵਣ ਦਾ ਪੁਤਲਾ ਬਣਾ ਕੇ ਫੂਕਿਆ ਤੇ ਕੇਂਦਰ ਦੀ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਬਿਲਡਿੰਗ ਇੰਸਪੈਕਟਰ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਤਹਿਤ ਐਮ.ਟੀ.ਪੀ. ਅਧਿਕਾਰੀ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ.ਟੀ.ਪੀ. ਨਰਿੰਦਰ ਸ਼ਰਮਾ 'ਤੇ ਆਪਣੇ ਵਿਭਾਗ ਦੀ ਬਿਲਡਿੰਗ ਇੰਸਪੈਕਟਰ ਲੜਕੀ ਨਾਲ ਸਰੀਰਿਕ ਸ਼ੋਸ਼ਣ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਇਸਤਰੀ ਥਾਣੇ ਵਿਖੇ ਬਿਲਡਿੰਗ ਇੰਸਪੈਕਟਰ ਹਰਜੀਤ ਕੌਰ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਭਾਈ ਲੌ ਾਗੋਵਾਲ ਵਲੋਂ ਉਦਘਾਟਨ

ਅੰਮਿ੍ਤਸਰ, 17 ਅਕਤੂਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਰਸਮੀਂ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਅਰਦਾਸ ਉਪਰੰਤ ਕੀਤਾ ਗਿਆ | ਜਿਸ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਦਾਣਾ ਮੰਡੀ ਅਜਨਾਲਾ 'ਚ ਕੰਡਿਆਂ ਦੀ ਜਾਂਚ 1509 ਬਾਸਮਤੀ ਵੱਧ ਫ਼ਸਲ ਤੋਲਣ ਵਾਲੇ ਆੜ੍ਹਤੀਆਂ ਨੂੰ ਕੀਤੇ ਜੁਰਮਾਨੇ-ਡਾ: ਨਾਜਰ ਸਿੰਘ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫ਼ਸਲਾਂ) ਇੰਚਾਰਜ ਮੰਡੀਕਰਣ ਵਿੰਗ ਪੰਜਾਬ ਪਰਮਿੰਦਰ ਸਿੰਘ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾਂ ਦੀ ਅਗਵਾਈ 'ਚ ਅੱਜ ਸਹਾਇਕ ਮੰਡੀਕਰਨ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਸਾਂਭਣ 'ਚ ਵਿਭਾਗ ਵਲੋਂ ਯਤਨ ਜਾਰੀ-ਛੀਨਾ ਕਿਹਾ ਜ਼ੀਰੋ ਟਿਲ ਨਾਲ ਹੁੰਦੀ ਹੈ ਸਮੇਂ ਤੇ ਧਨ ਦੀ ਬੱਚਤ-ਜ਼ਿਲ੍ਹੇ ਵਿਚ 206 ਕਿਸਾਨਾਂ ਦੇ ਕੱਟੇ ਚਲਾਨ

ਅੰਮਿ੍ਤਸਰ, 17 ਅਕਤਬੂਰ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਸਲਾਂ ਦੀ ਰਹਿੰਦ-ਖੂਹੰਦ ਜਿਸ 'ਚ ਪਰਾਲੀ ਤੇ ਨਾੜ ਮੁੱਖ ਤੌਰ 'ਤੇ ਸ਼ਾਮਿਲ ਹਨ, ਨੂੰ ਬਿਨਾਂ ਸਾੜੇ ਖੇਤ ਵਿਚ ਮਿਲਾ ਦੇਣ ਨਾਲ ਜਿੱਥੇ ਖੇਤ ਦੀ ਉਪਜਾਊ ਸ਼ਕਤੀ ਵੱਧਦੀ ਹੈ, ਉਥੇ ਫ਼ਸਲਾਂ ਦਾ ਝਾੜ ਵੀ ਵੱਧਦਾ ਹੈ ਅਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਰਜ਼ਾ ਮੁਕਤੀ ਤੇ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਦਾ ਫ਼ਲੈਗ ਮਾਰਚ

ਓਠੀਆ, 17 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਕਰਜ਼ਾ ਮੁਆਫ਼ੀ ਤੇ ਹੋਰ ਵਾਅਦਿਆਂ ਨੂੰ ਲਾਗੂ ਨਾ ਕਰਨ ਲਈ ਅੱਜ ਕਿਰਤੀ ਕਿਸਾਨ ਯੁਨੀਅਨ ਦੇ ਸੁਬਾਈ ਪ੍ਰਧਾਨ ਜੇਤਿੰਦਰ ਸਿੰਘ ਛੀਨਾ, ਸੀਨੀਅਰ ...

ਪੂਰੀ ਖ਼ਬਰ »

ਮਾਮਲਾ : ਐੱਸ.ਐੱਸ.ਏ., ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ ਦਾ ਸਿੱਖਿਆ ਬਚਾਓ ਮੰਚ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਦਾ ਮੰਗ–ਪੱਤਰ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲ ਤੇ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੇ ਮੰਚ ਆਗੂਆਂ ਵਲੋਂ ਅੱਜ ਐੱਸ.ਐੱਸ.ਏ./ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਘੱਟ ਕਰਨ ਲਈ ...

ਪੂਰੀ ਖ਼ਬਰ »

ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਹਲਵਾਈ ਯੂਨੀਅਨ ਤੇ ਖੋਆ ਵੇਚਣ ਵਾਲਿਆਂ ਨਾਲ ਮੀਟਿੰਗ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ 'ਚ ਹਲਵਾਈ ਯੂਨੀਅਨ ਤੇ ਖੋਆ ਵੇਚਣ ਵਾਲਿਆਂ ਨਾਲ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੀਟਿੰਗ ਕੀਤੀ ...

ਪੂਰੀ ਖ਼ਬਰ »

'ਆਟੇ ਦੀ ਚਿੜੀ' ਫ਼ਿਲਮ ਦੇ ਪ੍ਰਚਾਰ ਲਈ ਅੰਮਿ੍ਤਸਰ ਇੰਜੀਨੀਅਰਿੰਗ ਕਾਲਜ ਪੁੱਜੇ ਨੀਰੂ ਬਾਜਵਾ ਤੇ ਅੰਮਿ੍ਤ ਮਾਨ

ਮਾਨਾਂਵਾਲਾ, 17 ਅਕਤੂਬਰ (ਗੁਰਦੀਪ ਸਿੰਘ ਨਾਗੀ)-18 ਅਕਤੂਬਰ ਨੂੰ ਰੀਲੀਜ਼ ਹੋ ਰਹੀ ਪੰਜਾਬੀ ਫਿਲਮ 'ਆਟੇ ਦੀ ਚਿੜੀ' ਦੇ ਪ੍ਰਚਾਰ ਲਈ ਪੰਜਾਬੀ ਫ਼ਿਲਮੀ ਦੁਨੀਆ ਦੀ ਨਾਮਵਰ ਅਦਾਕਾਰਾ ਨੀਰੂ ਬਾਜਵਾ ਅਤੇ ਪੰਜਾਬੀ ਗਾਇਕ ਤੇ ਅਦਾਕਾਰ ਅੰਮਿ੍ਤ ਮਾਨ ਸਾਥੀ ਕਲਾਕਾਰਾਂ ਸਮੇਤ ...

ਪੂਰੀ ਖ਼ਬਰ »

ਦਾਣਾ ਮੰਡੀ ਅਜਨਾਲਾ 'ਚ ਬਾਸਮਤੀ 1121 ਦੀ ਆਮਦ ਹੋਈ ਸ਼ੁਰੂ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਾਣਾ ਮੰਡੀ ਅਜਨਾਲਾ 'ਚ ਬਾਸਮਤੀ 1121 ਦੀ ਆਮਦ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਅੱਜ ਪਹਿਲੇ ਦਿਨ ਕਿਸੇ ਵੀ ਪ੍ਰਾਈਵੇਟ ਖ਼ਰੀਦਦਾਰ ਵਲੋਂ 1121 ਦੀ ਖ਼ਰੀਦ ਨਹੀਂ ਕੀਤੀ ਗਈ | ਮਾਰਕਿਟ ਕਮੇਟੀ ਅਜਨਾਲਾ ਦੇ ਪ੍ਰਧਾਨ ਗੁਰਦੇਵ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੁਲਿਸ ਥਾਣਾ ਕੱਥੂਨੰਗਲ ਦੀ ਟੀਮ ਨੰੂ ਮਿਲੀ ਕਾਮਯਾਬੀ, ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਚਵਿੰਡਾ ਦੇਵੀ, 17 ਅਕਤੂਬਰ (ਸਤਪਾਲ ਸਿੰਘ ਢੱਡੇ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਪੁਲਿਸ ਥਾਣਾ ਕੱਥੂਨੰਗਲ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਐਸ.ਆਈ. ਪਲਵਿੰਦਰ ਸਿੰਘ ਵਲੋਂ ਆਪਣੀ ਟੀਮ ਸਮੇਤ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹਣ ਵਾਲੇ ਨੂੰ ਪੰਜ ਸਾਲ ਕੈਦ, 20 ਹਜ਼ਾਰ ਜੁਰਮਾਨਾ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਆਟੋ ਰਿਕਸ਼ਾ 'ਤੇ ਬੈਠ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੀ ਇਕ ਔਰਤ ਪਾਸੋਂ ਪਰਸ ਖੋਹ ਕੇ ਫ਼ਰਾਰ ਹੋਏ ਇਕ ਨੌਜਵਾਨ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਵਲੋਂ 5 ਸਾਲ ਕੈਦ 'ਤੇ 20 ਹਜ਼ਾਰ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਹੁੱਣ ਤੱਕ 28,750 ਤੋੜਾ ਝੋਨੇ ਦੀ ਖ਼ਰੀਦ ਕੀਤੀ

ਰਮਦਾਸ, 17 ਅਕਤੂਬਰ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਦੇ ਸੁਪਰਵਾਈਜ਼ਰ ਕਾਬਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਅਵਾਣ 'ਚ ਐਫ.ਸੀ.ਆਈ. ਖਰੀਦ ਏਜੰਸੀ ਨੇ 2300 ਤੋੜਾ, ਪਨਸਪ ਖਰੀਦ ਏਜੰਸੀ ਨੇ 14500 ਤੋੜਾ, ਤੇ ਵੇਅਰ ਹਾਊਸ ਖਰੀਦ ਏਜੰਸੀ ਨੇ 11,950 ਤੋੜੇ ਝੋਨੇ ਦੀ ਖਰੀਦ ਕੀਤੀ ...

ਪੂਰੀ ਖ਼ਬਰ »

ਪਿੰਡ ਕੋਹਾਲਾ 'ਚ ਹੋਈ ਲੜਾਈ ਵਿਚ ਦੋ ਜ਼ਖ਼ਮੀ-ਘਰ ਅੰਦਰ ਆ ਕੇ ਕੀਤਾ ਹਮਲਾ

ਚੋਗਾਵਾਂ, 17 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬੀਤੇ ਦਿਨੀ ਪਿੰਡ ਕੋਹਾਲਾ ਵਿਖੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਦਰਖਾਸਤ ਦਿੰਦੇ ਪਿੰਡ ਕੋਹਾਲਾ ਦੇ ਬਲਾਕ ਸੰਮਤੀ ਮੈਂਬਰ ਤੇ ਸਰਪੰਚ ਦਲਬੀਰ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਫਾਇਰਿੰਗ ਕਰਨ ਤੋਂ ਬਾਅਦ ਵਪਾਰੀ ਕੋਲੋਂ ਕਰੀਬ 1.50 ਲੱਖ ਦੀ ਰਾਸ਼ੀ ਲੈ ਕੇ ਫਰਾਰ

ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਾ ਵਲੋਂ ਅੱਜ ਦੁਪਹਿਰ ਇਕ ਕਾਰ 'ਚ ਸਵਾਰ ਵਪਾਰੀ 'ਤੇ ਫਾਇਰਿੰਗ ਕਰਨ ਤੋਂ ਬਾਅਦ ਉਸ ਪਾਸੋਂ ਕਰੀਬ 1.50 ਲੱਖ ਰੁਪਏ ਦੀ ...

ਪੂਰੀ ਖ਼ਬਰ »

ਦਾਣਾ ਮੰਡੀ ਅਜਨਾਲਾ 'ਚ ਕਿਸਾਨਾਂ ਦੀ ਲੁੱਟ ਤੇ ਘਪਲੇ ਦੀਆਂ ਮਿਲੀਆਂ ਰਿਪੋਰਟਾਂ ਉਪਰੰਤ ਜਾਂਚ ਸ਼ੁਰੂ-ਐਸ.ਡੀ.ਐਮ.

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਾਣਾ ਮੰਡੀ ਅਜਨਾਲਾ 'ਚ ਅਧਿਕਾਰੀਆਂ, ਆੜਤੀਆਂ ਤੇ ਨਿੱਜੀ ਖ਼ਰੀਦਦਾਰਾਂ ਦੀ ਮਿਲੀਭੁਗਤ ਨਾਲ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਤੇ ਸਰਕਾਰ ਨੂੰ ਲਗਾਏ ਜਾ ਰਹੇ ਚੂਨੇ ਦੀਆਂ ਖ਼ਬਰਾਂ ਮੀਡੀਆ ਵਿਚ ਆਉਣ ਤੋਂ ਬਾਅਦ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ 'ਤੇ ਨਿਗਮ ਨੇ ਕੀਤੀ ਕਾਰਵਾਈ

ਅੰਮਿ੍ਤਸਰ, 17 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ.ਟੀ.ਪੀ. ਵਿਭਾਗ ਵਲੋਂ ਅੱਜ ਸਥਾਨਕ ਬਸੰਤ ਐਵੀਨਿਊ ਵਿਖੇ 2 ਕੋਠੀਆਂ 'ਤੇ ਹੋ ਰਹੇ ਨਿਰਮਾਣ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਪਿੱਲਰ ਤੋੜ ਦਿੱਤੇ ਗਏ | ਨਿਗਮ ਦੇ ਇਸ ਵਿਭਾਗ ਨੂੰ ਸ਼ਿਕਾਇਤ ਮਿਲੀ ਕਿ ਬਸੰਤ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪੰਚਾਇਤੀ 'ਬੱਸ ਅੱਡਾ' ਬਣਿਆ ਲਾਵਾਰਸ

ਬਾਬਾ ਬਕਾਲਾ ਸਾਹਿਬ, 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਜਿੱਥੇ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ 27 ਸਾਲ ਦੇ ਕਰੀਬ ਲੰਬਾ ਸਮਾਂ ਤਪ ਕਰਕੇ ਇਸ ਨਗਰ ਨੂੰ ਵਰੋਸਾਇਆ | ਪਰ ਬੜੇ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਇਸ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਿਸਾਨਾਂ ਨੂੰ ਕਣਕ ਦੇ ਖ਼ਰਾਬੇ ਦੇ 51 ਲੱਖ ਦੇ ਚੈੱਕ ਵੰਡੇ

ਰਈਆ, 17 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਫ਼ਤਰ ਚੀਮਾਬਾਠ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 2017 'ਚ ਕੁਦਰਤੀ ਆਫ਼ਤ ਆਉਣ ਕਰਕੇ ਕਿਸਾਨਾਂ ਦੀ ਕਣਕ ਖ਼ਰਾਬ ਹੋ ਗਈ ਸੀ | ਵਿਧਾਇਕ ਭਲਾਈਪੁਰ ਨੇ ਤਹਿਸੀਲ ਬਾਬਾ ...

ਪੂਰੀ ਖ਼ਬਰ »

ਵਿਧਾਇਕ ਬੰਡਾਲਾ ਵਲੋਂ ਅੱਡਾ ਡੱਡੂਆਨਾ ਵਿਖੇ ਅੰਮਿ੍ਤਸਰ- ਮਹਿਤਾ ਮੁੱਖ ਸੜਕ ਦੀ ਮੁਰੰਮਤ ਦਾ ਉਦਘਾਟਨ

ਨਵਾਂ ਪਿੰਡ, 17 ਅਕਤੂਬਰ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਮੁੱਖ ਸੜਕ ਜੋ ਕਿ ਅੰਮਿ੍ਤਸਰ (ਵਾਇਆ ਸ੍ਰੀ ਹਰਿਗੋਬਿੰਦ ਪੁਰ, ਹੁਸ਼ਿਆਰਪੁਰ) ਨੂੰ ਚੰਡੀਗੜ੍ਹ ਨਾਲ ਜੋੜਦੀ ਹੈ, ਦੇ ਪਿਛਲੇ ਲੰਮੇ ਸਮੇਂ ਤੋਂ ਅੱਡਾ ਡੱਡੂਆਨਾ ਵਿਖੇ ਟੁੱਟਣ ਕਾਰਨ ਰਾਹਗੀਰਾਂ ਅਤੇ ਸਥਾਨਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦਾ 8000 ਕੁਇੰਟਲ ਬੀਜ ਸਬਸਿਡੀ 'ਤੇ ਦਿੱਤਾ ਜਾਵੇਗਾ : ਡੀ. ਸੀ.

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਹਾੜੀ 2018-19 ਦੌਰਾਨ ਕਣਕ ਦੀ ਬਿਜਾਈ ਲਈ ਜ਼ਿਲ੍ਹੇ 'ਚ 8000 ਕੁਇੰਟਲ ਬੀਜ਼ ਸਬਸਿਡੀ 'ਤੇ ਦਿੱਤਾ ਜਾਵੇਗਾ, ਜਿਸ ਲਈ ਕਿਸਾਨ 25 ਅਕਤੂਬਰ ਤੱਕ ਆਪਣਾ ਬਿਨੈਪੱਤਰ ਦੇ ਸਕਦੇ ਹਨ | ਇਹ ਪ੍ਰਗਟਾਵਾ ਡੀ. ਸੀ. ਕਮਲਦੀਪ ਸਿੰਘ ਸੰਘਾ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਈਸਟ ਗੋਬਿੰਦ ਨਗਰ ਵਿਖੇ ਚੌਥਾ ਮਹਾਨ ਕੀਰਤਨ ਦਰਬਾਰ 28 ਨੂੰ

ਅੰਮਿ੍ਤਸਰ, 17 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਰਾਮਦਾਸ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 28 ਅਕਤੂਬਰ ਨੂੰ ਈਸਟ ਗੋਬਿੰਦ ਨਗਰ ਮੰਦਰ ਵਾਲਾ ਬਾਜਾਰ ਵਿਖੇ ਚੌਥਾ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਅੰਮਿ੍ਤਸਰ ਲਈ ਐਲਾਨੇ ਪੁਲਾਂ ਦੇ ਪ੍ਰਾਜੈਕਟ ਅਕਾਲੀ-ਭਾਜਪਾ ਸਰਕਾਰ ਦੀ ਦੇਣ : ਬੀਬੀ ਰਾਜਵਿੰਦਰ ਕੌਰ

ਅੰਮਿ੍ਤਸਰ, 17 ਅਕਤੂਬਰ (ਜੱਸ)-ਅਕਾਲੀ ਦਲ ਦੀ ਇਸਤਰੀ ਵਿੰਗ ਦੀ ਅੰਮਿ੍ਤਸਰ ਇਕਾਈ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਨੇ ਕੈਪਟਨ ਸਰਕਾਰ ਵਲੋਂ ਬੀਤੇ ਦਿਨ ਅੰਮਿ੍ਤਸਰ ਵਿਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕਰਨ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਿੱਠ ਥਾਪੜਣ ...

ਪੂਰੀ ਖ਼ਬਰ »

ਕਿਸਾਨਾਂ ਦੇ ਰੇਲ ਰੋਕੂ ਪ੍ਰੋਗਰਾਮ ਨੂੰ ਲੈ ਕੇ ਪੁਲਿਸ ਹੋਈ ਚੌਕਸ ਡੀ.ਸੀ.ਪੀ. ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਅੰਮਿ੍ਤਸਰ, 17 ਅਕਤੂਬਰ (ਰੇਸ਼ਮ ਸਿੰਘ)-ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਭਲਕੇ 18 ਅਕਤੂਬਰ ਦੇ ਦਿੱਤੇ ਰੇਲ ਰੋਕੂ ਪ੍ਰੋਗਰਾਮ ਦੇ ਸੱਦੇ 'ਤੇ ਭਾਵੇਂ ਕਿਸਾਨਾਂ ਵਲੋਂ ਕਿਸੇ ਖਾਸ ਥਾਂ 'ਤੇ ਜਾ ਕੇ ਆਪਣੇ ਰੋਸ ਧਰਨੇ ਜਾ ਪ੍ਰਦਰਸ਼ਨ ਦਾ ਖੁਲਾਸਾ ਨਹੀਂ ਕੀਤਾ ਗਿਆ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ 'ਚ ਜਿੱਤੇ ਸੋਨ ਤਗਮੇ

ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਚੈਂਪੀਅਨਸ਼ਿਪ 'ਚ ਸੋਨੇ, ਚਾਂਦੀ ਅਤੇ ਕਾਂਸੇ ਤਗਮੇਂ ਜਿੱਤੇ ਹਨ | ਉਕਤ ਜਾਣਕਾਰੀ ਦਿੰਦੇ ਹੋਏ ਡਾ: ਕਿਰਤ ਸੰਧੂ ਚੀਮਾ ਨਿਰਦੇਸ਼ਕ ਸਪਰਿੰਗ ਡੇਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਦਾ ਸੋਗ ਯਾਦਗਾਰੀ ਦਿਵਸ ਮਨਾਇਆ

ਬੰਡਾਲਾ, 17 ਅਕਤੂਬਰ (ਅਮਰਪਾਲ ਸਿੰਘ ਬਬੂ)-ਪੰਜਾਬ ਪੁਲਿਸ ਦੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਨੰਬਰ 80 / 133 ਪੁੱਤਰ ਮੋਹਣ ਸਿੰਘ ਦਾ ਜਨਮ 10 ਫ਼ਰਵਰੀ 1952 ਨੂੰ ਮਾਤਾ ਹਰਬੰਸ ਕੋਰ ਦੀ ਕੁੱਖੋਂ ਪਿੰਡ ਬੰਡਾਲਾ ਵਿਖੇ ਹੋਇਆ ਸੀ ¢ ਇਹ ਸ਼ਹੀਦ ਕਰਮਚਾਰੀ ਮਿਤੀ 12-6-72 ਨੂੰ ਪੁਲਿਸ ...

ਪੂਰੀ ਖ਼ਬਰ »

ਸੂਬਾ ਪੱਧਰੀ ਸਾਫ਼ਟਬਾਲ ਪ੍ਰਤੀਯੋਗਤਾ 'ਚ ਅੰਮਿ੍ਤਸਰ ਦੇ ਲੜਕੇ-ਲੜਕੀਆਂ ਨੇ ਜਿੱਤਿਆ ਚਾਂਦੀ ਦਾ ਤਮਗਾ

ਅੰਮਿ੍ਤਸਰ, 16 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਪਟਿਆਲਾ 'ਚ ਕਰਵਾਈ ਗਈ ਅੰਡਰ-17 ਲੜਕੇ-ਲੜਕੀਆਂ ਦੀ ਸੂਬਾ ਪੱਧਰੀ ਸਾਫ਼ਟਬਾਲ ਪ੍ਰਤੀਯੋਗਤਾ 'ਚ ਅੰਮਿ੍ਤਸਰ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਹ ਪ੍ਰਤੀਯੋਗਤਾ ਬੀਤੇ ...

ਪੂਰੀ ਖ਼ਬਰ »

ਸ਼ੇਰਗਿੱਲ ਕਰਾਟੇ ਕਲੱਬ ਨੇ ਬਟਾਲਾ 'ਚ ਹੋਏ ਪਹਿਲੇ ਉੱਜਵਲ ਕਰਾਟੇ ਕੱਪ 'ਚ ਮਾਰੀਆਂ ਮੱਲਾਂ

ਮੱੱਤੇਵਾਲ, 17 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬਟਾਲਾ ਸ਼ਹਿਰ 'ਚ ਹੋਏ 'ਫਸਟ ਉਜਵਲ ਕਰਾਟੇ ਕੱਪ 2018' 'ਚ ਨਜ਼ਦੀਕੀ ਪਿੰਡ ਭੋਏਵਾਲ 'ਚ ਚਲ ਰਹੀ ਸ਼ੇਰਗਿੱਲ ਕਰਾਟੇ ਕਲੱਬ ਦੀ ਟੀਮ ਵਲੋਂ ਇਸ ਚੈਪੀਅਨਸ਼ਿਪ 'ਚ ਮੱਲਾਂ ਮਾਰਦਿਆਂ 11 ਗੋਲਡ ਮੈਡਲ, 5 ਸਿਲਵਰ, 6 ਕਾਂਸੀ ਦੇ ਤਗਮੇ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਨੇ ਪਿੰਡ ਨੰਗਲ ਸੋਹਲ ਵਿਖੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਰਮਦਾਸ, 17 ਅਕਤੂਬਰ (ਜਸਵੰਤ ਸਿੰਘ ਵਾਹਲਾ)-ਕਸਬਾ ਰਮਦਾਸ ਦੇ ਨਜ਼ਦੀਕ ਪਿੰਡ ਨੰਗਲ ਸੋਹਲ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦਾ ਇੱਕ ਇਕੱਠ ਹੋਇਆ, ਜਿਸ ਦੀ ਪ੍ਰਧਾਨਗੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਤੇ ...

ਪੂਰੀ ਖ਼ਬਰ »

100 ਨਸ਼ੀਲੇ ਕੈਪਸੂਲਾਂ ਸਣੇ ਇਕ ਨਸ਼ਾ ਤਸਕਰ ਗਿ੍ਫਤਾਰ

ਅਜਨਾਲਾ, 17 ਅਕਤੂਬਰ (ਐਸ. ਪ੍ਰਸ਼ੋਤਮ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਮੁੱਖੀ ਦੀਆਂ ਹਦਾਇਤਾਂ 'ਤੇ ਥਾਣਾ ਅਜਨਾਲਾ ਦੀ ਪੁਲਿਸ ਪਾਰਟੀ ਨੂੰ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX