ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਤਰਨਤਾਰਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਇੰਚਾਰਜ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਕਚਿਹਰੀਆਂ, ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ, ਤਰਨ ਤਾਰਨ ਦੀ ਮੀਟਿੰਗ ਹੋਈ | ਇਸ ਮੌਕੇ ਦਰਸ਼ਨ ਸਿੰਘ ਮਾਨ ਐੱਸ.ਐੱਸ.ਪੀ., ਸੰਦੀਪ ਰਿਸ਼ੀ ਵਧੀਕ ਡਿਪਟੀ ਕਮਿਸ਼ਨਰ ਜਨਰਲ, ਰਮਨ ਸਰਮਾ, ਸੀ. ਜੇ. ਐੱਮ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੁਮੀਤ ਭੱਲਾ ਸੀ. ਜੇ. ਐੱਮ., ਪ੍ਰਮੋਦ ਕੁਮਾਰ, ਜਿਲ੍ਹਾ ਅਟਾਰਨੀ, ਸਮਸ਼ੇਰ ਸਿੰਘ ਕੰਗ, ਪ੍ਰਧਾਨ, ਬਾਰ ਐਸੋਸੀਏਸ਼ਨ, ਪਰਮਜੀਤ ਸਿੰਘ ਅਹੂਜਾ ਮੈਂਬਰ, ਡੀ.ਐੱਲ.ਐੱਸ.ਏ. ਅਤੇ ਮਨਜੀਤ ਸਿੰਘ ਮੈਂਬਰ ਡੀ.ਐੱਲ.ਐੱਸ.ਏ., ਹਾਜ਼ਰ ਸਨ | ਸ਼ੈਸਨ ਜੱਜ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ (ਜੁਲਾਈ 2018 ਤੋਂ ਸਤੰਬਰ 2018) ਵਿਚ 71 ਪ੍ਰਾਰਥੀਆਂ ਨੂੰ ਮੁਫ਼ਤ ਲੀਗਲ ਏਡ ਵਲੋਂ ਵਕੀਲ ਮੁਹੱਈਆ ਕਰਵਾਏ ਗਏ ਸਨ | ਉਨ੍ਹਾਂ ਨੂੰ ਕੌਾਸਲ ਫੀਸ ਦੇਣ ਦੀ ਮਨਜ਼ੂਰੀ ਇਸ ਮੀਟਿੰਗ ਵਿਚ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ 17 ਨਵੰਬਰ 2018 ਨੂੰ ੂ ਸਪੈਸ਼ਲ ਲੋਕ ਅਦਾਲਤ (ਰੈਵਨਿਯੂ ਵਿਸ਼ਿਆਂ ਉੱਪਰ) ਲਗਾਈ ਜਾਣੀ ਹੈ | ਇਸ ਤੋਂ ਇਲਾਵਾ 8 ਦਸੰਬਰ, 2018 ਨੂੰ ਨੈਸ਼ਨਲ ਲੋਕ ਅਦਾਲਤ (ਸਾਰੇ ਵਿਸ਼ਿਆਂ ਉੱਪਰ) ਲਗਾਈ ਜਾ ਰਹੀ ਹੈ, ਜਿਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸ ਲੋਕ ਅਦਾਲਤ ਵਿਚ ਲਗਾਉਣ ਤਾਂ ਜੋ ਉਸ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋ ਸਕੇ |

ਸਪਰੇਅ ਕਰਦਿਆਂ ਦਵਾਈ ਦੇ ਅਸਰ ਨਾਲ ਨੌਜਵਾਨ ਦੀ ਮੌਤ

ਸਰਹਾਲੀ ਕਲਾਂ, 17 ਅਕਤੂਬਰ (ਅਜੇ ਸਿੰਘ ਹੁੰਦਲ)- ਪਿੰਡ ਸੰਗਤਪੁਰਾ ਦੇ ਨੌਜਵਾਨ ਦੀ ਸਪਰੇਅ ਕਰਦਿਆਂ ਦਵਾਈ ਦੇ ਪ੍ਰਭਾਵ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਸਤਵੰਤ ਸਿੰਘ ਪੁੱਤਰ ਹਰਦੀਪ ਸਿੰਘ ਆਪਣੇ ਖੇਤਾਂ ਵਿਚ ਸਪਰੇਅ ...

ਪੂਰੀ ਖ਼ਬਰ »

ਸਿਵਲ ਹਸਪਤਾਲ ਟਾਂਡਾ 'ਚ ਮਰੀਜ਼ਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਭ੍ਰਿਸ਼ਟਾਚਾਰ ਵਿਰੁੱਧ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ 'ਚ ਟਾਂਡਾ ਉੜਮੁੜ ਤੇ ਗੜ੍ਹਦੀਵਾਲਾ ਦੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਕਥਿਤ ਤੌਰ 'ਤੇ ਸਰਕਾਰੀ ਹਸਪਤਾਲ ਟਾਂਡਾ 'ਚ ਮਰੀਜ਼ਾਂ ਦੀ ਹੋ ਰਹੀ ਲੁੱਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ 'ਚ ਉਸ ਦਾ ਸਾਥ ਦੇਣ ਦੇ ਦੋਸ਼ ਹੇਠ ਚਾਰ ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਮੋਟਰਸਾਈਕਲ ਚਾਲਕ ਵਲੋਂ ਸਾਈਕਲ ਸਵਾਰ ਨੂੰ ਟੱਕਰ ਮਾਰ ਦੇਣ ਅਤੇ ਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ 'ਚ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਖਿਲਾ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਫ਼ੀਸਾਂ ਨੂੰ ਲੈ ਕੇ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ 'ਚ ਹਾਹਾਕਾਰ

ਸਰਾਏਾ ਅਮਾਨਤ ਖਾਂ, 17 ਅਕਤੂਬਰ (ਨਰਿੰਦਰ ਸਿੰਘ ਦੋਦੇ)- ਪੰਜਾਬ ਸਰਕਾਰ ਵਲੋਂ ਰੋਜ਼ ਅਖਬਾਰਾਂ ਤੇ ਟੀ.ਵੀ. ਚੈਨਲਾਂ 'ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ ਦੀ ...

ਪੂਰੀ ਖ਼ਬਰ »

ਮਾਮਲਾ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਲੱਗੀ ਧਾਰਾ 307 ਦਾ ਅਦਾਲਤ ਨੇ ਤਿੰਨਾਂ ਵਿਅਕਤੀਆਂ ਨੂੰ ਕੀਤਾ ਬਰੀ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਅਡੀਸ਼ਨਲ ਸੈਸ਼ਨ ਜੱਜ ਬਿਸ਼ਨ ਸਰੂਪ ਤਰਨ ਤਾਰਨ ਦੀ ਅਦਾਲਤ ਨੇ ਥਾਣਾ ਤਰਨ ਤਾਰਨ ਸਿਟੀ ਦੀ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਵਕੀਲ ਜੇ.ਐੱਸ. ਢਿੱਲੋਂ ਦੀਆਂ ਦਲੀਲਾਂ ਤੇ ਬਹਿਸ ਨਾਲ ਸਹਿਮਤ ਹੁੰਦੇ ਹੋਏ ਰਣਜੀਤ ਸਿੰਘ ...

ਪੂਰੀ ਖ਼ਬਰ »

21 ਦੇ ਮੇਲੇ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਤਰਨ ਤਾਰਨ, 17 ਅਕਤੂਬਰ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ 13ਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ ਵਿਚ 21 ਅਕਤੂਬਰ ਨੂੰ ਪਿੰਡ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਸੰਤਾ ਦੇ ਸਪੁੱਤਰ ਤੇ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਤਿੰਨ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਅਦਾਲਤ 'ਚ ਪੇਸ਼ ਨਾ ਹੋਣ 'ਤੇ ਅਦਾਲਤ ਵਲੋਂ ਤਿੰਨ ਵਿਅਕਤੀਆਂ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੱਗੋਬੂਹਾ ਵਿਖੇ 66 ਹਜ਼ਾਰ ਭਲਾਈ ਫੰਡ ਲਈ ਦਿੱਤੇ

ਝਬਾਲ, 17 ਅਕਤੂਬਰ (ਸਰਬਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਦੇ ਪਿ੍ੰਸੀਪਲ ਭੁਪਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਸਕੂਲ ਵਿਚ ਬੱਚਿਆਂ ਦੀ ਭਲਾਈ ਅਤੇ ਬਿਲਡਿੰਗ ਉਸਾਰੀ ਸਬੰਧੀ ਚੱਲ ਰਹੀਆਂ ਕਿਰਿਆਵਾਂ ਲਈ 66 ਹਜ਼ਾਰ ਰੁਪਏ ਦੀ ਰਕਮ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਦਿਲਾਵਲਪੁਰ ਵਾਸੀ ਹਰਜੀਤ ਸਿੰਘ ਦਾ ਕਤਲ

ਫਤਿਆਬਾਦ, 17 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਜਾਮਾਰਾਏ ਪੁਲ ਤੋਂ ਸ਼ੇਰੋਂ ਨੂੰ ਜਾਂਦੀ ਸੜਕ ਦੇ ਕਿਨਾਰੇ ਤੋਂ ਇਕ ਵਿਅਕਤੀ ਦੀ ਖ਼ੂਨ ਨਾਲ ਲੱਥ ਪੱਥ ਲਾਸ਼ ਮਿਲੀ ਹੈ | ਜਿਸ ਨੂੰ ਕਤਲ ਕਰਕੇ ਸੁਟਿਆ ਗਿਆ ਹੈ, ਜਿਸ ਦੀ ਪਛਾਣ ਹਰਜੀਤ ਸਿੰਘ ਉਰਫ ਜੀਤਾ ਪੁੱਤਰ ਰੂੜ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਥਾਣਾ ਝਬਾਲ ਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਐੱਸ. ਡੀ. ਅੱੈਮ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਐੱਸ.ਡੀ.ਐੱਮ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਆਹ ਸਮਾਗਮ ਨੂੰ ਲੈ ਕੇ ਆਪਸੀ ਤਕਰਾਰ 'ਚ ਗੋਲੀ ਲੱਗਣ ਨਾਲ ਇਕ ਜ਼ਖ਼ਮੀ

ਪੱਟੀ, 17 ਅਕਤੂਬਰ (ਪ੍ਰਭਾਤ ਮੌਾਗਾ)- ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਕੋਟਬੁੱਢਾ ਵਿਖੇ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪੱਟੀ ਭਰਤੀ ਕਰਾਇਆ ਗਿਆ, ਜਿਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪੈਸੇ ਚੋਰੀ ਕਰਨ 'ਤੇ ਇਕ ਖਿਲਾਫ਼ ਕੇਸ ਦਰਜ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸ਼ਰਾਬ ਦੇ ਠੇਕੇ ਦੇ ਸੇਲਜਮੈਨ ਵਲੋਂ ਪੈਸੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐ ਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਰਾਦ ਦਾ ਦਿਹਾੜਾ ਮਨਇਆ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲੇ 'ਚ ਅੰਮਿ੍ਤਪਾਲ ਸਿੰਘ ਨੇ ਸੋਨ ਤਗਮਾ ਜਿੱਤਿਆ

ਤਰਨਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਅਖਾੜਾ ਸ੍ਰੀ ਗੁਰੂ ਅਰਜਨ ਦੇਵ ਤਰਨ ਤਾਰਨ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲੇ੍ਹ ਭਰ ਦੇ ...

ਪੂਰੀ ਖ਼ਬਰ »

ਏਟਕ ਜਥੇਬੰਦੀ ਦਾ ਵਫ਼ਦ ਡਿਪਟੀ ਚੀਫ਼ ਇੰਜੀਨੀਅਰ ਨੂੰ ਮਿਲਿਆ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਡਿਪਟੀ ਚੀਫ਼ ਇੰਜੀਨੀਅਰ ਪ੍ਰਦੀਪ ਕੁਮਾਰ ਸੈਣੀ ਦੇ ਸਥਾਨਕ ਸਰਕਲ ਵਿਚ ਅਹੁਦਾ ਸੰਭਾਲਣ 'ਤੇ ਅੱਜ ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰ: ਫੈੱਡ ਏਟਕ ਪੰਜਾਬ ਦੀ ਸਥਾਨਕ ਸਰਕਲ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਗੋਲਡ ਮੈਡਲ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਦੇ ਵਿਦਿਆਰਥੀ ਵਰਦੀਪ ਸਿੰਘ ਨੂੰ 64ਵੀਆਂ ਪੰਜਾਬ ਸਕੂਲ ਖੇਡਾਂ ਜੋ ਕਿ ਮਿਤੀ 8 ਅਕਤੂਬਰ ਨੂੰ 12 ਅਕਤੂਬਰ ਤੱਕ ਹੁਸ਼ਿਆਰਪੁਰ ਵਿਖੇ ਸੰਪੰਨ ਹੋਈਆਂ, ਵਿਚ ਕਿੱਕ ਬਾਕਸਿੰਗ ਮੁਕਾਬਲੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ- ਡਾ: ਸੋਹਲ

ਤਰਨ ਤਾਰਨ, 17 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਕਾਸ ਮੰਚ ਪੰਜਾਬ ਅਤੇ ਕੁੰਦਨ ਸਿੰਘ ਸੋਹਲ ਕਰਮ ਸਿੰਘ ਸੋਹਲ ਯਾਦਗਰੀ ਟਰੱਸਟ ਵਲੋਂ 21 ਤੋਂ 24 ਅਕਤੂਬਰ ਤੱਕ ਕਰਵਾਏ ਜਾ ਰਹੇ ਚਾਰ ਰੋਜਾ ਓਪਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਾਬਾ ਦੀਪ ਸਿੰਘ ਸਕੂਲ ਕੰਗ ਦੀਆਂ ਵਾਲੀਬਾਲ ਟੀਮਾਂ ਜੇਤੂ ਰਹੀਆਂ

ਖਡੂਰ ਸਾਹਿਬ, 17 ਅਕਤੂਬਰ (ਮਾਨ ਸਿੰਘ)- ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ਖੇਡਾਂ ਵਿਚ ਹੋਏ ਵਾਲੀਵਾਲ ਦੇ ਅੰਡਰ-14 ਮੁਕਾਬਲਿਆਂ ਵਿਚੋਂ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ)- ਵੈਸ਼ਣੋ ਭਜਨ ਮੰਡਲੀ ਤੇ ਰਿਕਸ਼ਾ ਯੂਨੀਅਨ ਪੱਟੀ ਵਲੋਂ 18ਵਾਂ ਭਗਵਤੀ ਜਾਗਰਣ ਬੱਸ ਸਟੈਂਡ ਪੱਟੀ ਵਿਖੇ ਕਰਵਾਇਆ ਗਿਆ | ਜੋਤੀ ਪੂਜਨ ਦੀ ਰਸਮ ਪਿ੍ੰ: ਰਜਿੰਦਰ ਕੁਮਾਰ ਸ਼ਰਮਾਂ ਨੇ ਕੀਤੀ | ਜਾਗਰਣ ਦੀ ਸ਼ੁਰੂਆਤ ਮਹੰਤ ਅਸ਼ੋਕ ਚੰਚਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕੁਸ਼ਟ ਆਸ਼ਰਮ ਤੇ ਭਾਈ ਵੀਰ ਸਿਘ ਬਿਰਧ ਆਸ਼ਰਮ ਵਿਖੇ ਵੋਟਾਂ ਬਣਾਉਣ ਲਈ ਲਗਾਏ ਗਏ ਕੈਂਪਾਂ ਦਾ ਜ਼ਾਇਜਾ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਕੁਸ਼ਟ ਆਸ਼ਰਮ ਤਰਨ ਤਾਰਨ ਤੇ ਭਾਈ ਵੀਰ ਸਿਘ ਬਿਰਧ ਆਸ਼ਰਮ ਵਿਖੇ ਵੋਟਾਂ ਬਣਾਉਣ ਲਈ ਲਗਾਏ ਗਏ ਵਿਸ਼ੇਸ ਕੈਂਪਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਭਲਾਈ ਕੇਂਦਰ 'ਚ ਲੋੜਵੰਦਾਾ ਨੂੰ ਰਾਸ਼ਨ ਵੰਡਿਆ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਮਹਿੰਗਾਈ ਦੇ ਦੌਰ ਵਿਚ ਅੱਤ ਦੇ ਗ਼ਰੀਬ ਪਰਿਵਾਰਾਂ ਨੂੰ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ, ਪਰ ਗੁਰੂ ਨਾਨਕ ਨਾਮ ਲੇਵਾ ਸੰਗਤ ਵਲੋਂ ਵਿੱਤ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ¢ਸ੍ਰੀ ਗੁਰੂ ਅਰਜਨ ਦੇਵ ਜੀ ਭਲਾਈ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ ਹੋਈ

ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ)- ਭਾਰਤੀ ਜਨਤਾ ਪਾਰਟੀ ਦੀ ਜ਼ਿਲਾ ਪੱਧਰੀ ਅਹਿਮ ਮੀਟਿੰਗ ਗਰੀਨਲੈਂਡ ਪੱਟੀ ਵਿਖੇ ਜ਼ਿਲਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਚਾਰ ਵਟਾਂਦਰਾ ਕਰਨ ਉਪਰੰਤ ਪੱਟੀ ਮੰਡਲ ਤੇ ਖੇਮਕਰਨ ਮੰਡਲ ਦੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਅੰਡਰ-18 ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਮਾਪਤ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅੰਡਰ 18 ਸਾਲ (ਲੜਕੇ-ਲੜਕੀਆਂ) ਦਾ 9 ਖੇਡਾਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਧਿਆਪਕਾਂ ਨੇ ਸੀਨੀਆਰਤਾ ਸੂਚੀ 'ਤੇ ਇਤਰਾਜ਼ ਦਰਜ ਕਰਵਾਏ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.). ਤਰਨ ਤਾਰਨ ਵਲੋਂ ਜਾਰੀ ਕੀਤੀ ਪ੍ਰੋਵੀਜ਼ਨਲ ਸੀਨੀਆਰਤਾ ਸੂਚੀ 'ਤੇ ਇਤਰਾਜ ਮੰਗੇ ਗਏ ਸਨ | ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਦੇ ਅਧਿਆਪਕਾਂ ਵਲੋਂ 2006 ਤੋਂ ਸਰਵਿਸ ਦੇ ਅਧਾਰ 'ਤੇ ਇਸ ਸੂਚੀ ...

ਪੂਰੀ ਖ਼ਬਰ »

ਚੋਣ ਪ੍ਰਣਾਲੀ ਸਬੰਧੀ ਗਿਆਨ ਵਧਾਉਣ ਲਈ ਇਲੈਕਟਰੋਰਲ ਲਿਟਰੇਸੀ ਕਲੱਬ ਦਾ ਕੀਤਾ ਜਾਵੇਗਾ ਗਠਨ- ਡੀ. ਸੀ.

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟ ਰਜਿਸਟੇ੍ਰਸ਼ਨ, ਪੂਰੀ ਚੋਣ ਪ੍ਰਣਾਲੀ ਅਤੇ ਹੋਰ ਸਬੰਧਿਤ ਵਿਸ਼ੇ ਈ. ਵੀ. ਐਮਜ਼, ਤੇ ਵੀ. ਵੀ.ਪੀ. ਏ. ਟੀ. ਆਦਿ ਸਬੰਧੀ ਗਿਆਨ ਵਧਾਉਣ ਲਈ ਚੋਣ ਹਲਕੇ ਵਾਰ ਚੋਣ ਸਾਖ਼ਰਤਾ ਕਲੱਬਾਂ ...

ਪੂਰੀ ਖ਼ਬਰ »

ਸਰਕਾਰ ਦੇ ਫ਼ੈਸਲੇ ਵਿਰੁੱਧ ਕਿਸਾਨ ਆਗੂਆਂ ਨੇ ਪਰਾਲੀ ਨੂੰ ਲਗਾਈ ਅੱਗ

ਸਰਾਏਾ ਅਮਾਨਤ ਖਾਂ, 17 ਅਕਤੂਬਰ (ਨਰਿੰਦਰ ਸਿੰਘ ਦੋਦੇ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜ੍ਹਣ ਦੇ ਕਿਸਾਨਾਂ ਉੱਪਰ ਜਾਰੀ ਕੀਤੇ ਫ਼ਰਮਾਨ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਬਲਾਕ ਗੰਡੀਵਿੰਡ ਅਧੀਂਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਜੌਨ ਹਡਸਨ ਵਲੋਂ ਨਿਸ਼ਾਨ-ਏ-ਸਿੱਖੀ ਸਕੂਲ ਦਾ ਦੌਰਾ

ਖਡੂਰ ਸਾਹਿਬ, 17 ਅਕਤੂਬਰ (ਮਾਨ ਸਿੰਘ)- ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦਾ ਵਿਦੇਸ਼ੀ ਮਹਿਮਾਨ ਜੌਨ ਹਡਸਨ (ਸਾਬਕਾ ਮੁੱਖ ਕਾਰਜਕਾਰੀ ਠੁਕਰਾਲ ਹੋਲਡਿੰਗ ਲਿਮਟਿਡ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਜਲਦ ਮੰਗਾਂ ਨਾ ਮੰਨਣ 'ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ ਤਰਨ ਤਾਰਨ, 17 ਅਕਤੂਬਰ (ਕੱਦਗਿੱਲ)- ਸੈਂਟਰ ਬਾਡੀ ਕਰਮਚਾਰੀ ਦਲ ਵਲੋਂ ਲਏ ਗਏ ਫ਼ੈਸਲੇ ਤਹਿਤ ਤਰਨ ਤਾਰਨ ਦੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਵਲੋਂ ਸੂਬਾ ਪ੍ਰਧਾਨ ਬਲਜੀਤ ਸਿੰਘ ਸਰਾਂ (ਫਤਿਹਚੱਕ) ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ 1,83,800 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਤਰਨ ਤਾਰਨ 17 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 16 ਅਕਤੂਬਰ ਤੱਕ 1,83,800 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 176159 ਮੀਟਿ੍ਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਦੂਖ ਨਿਵਾਰਨ ਮਿਸ਼ਨ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਵਾਲੀ ਮਸ਼ੀਨ ਲਗਾਈ

ਗੋਇੰਦਵਾਲ ਸਾਹਿਬ, 17 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਦੂਖ ਨਿਵਾਰਨ ਮਿਸ਼ਨ ਹਸਪਤਾਲ ਗੋਇੰਦਵਾਲ ਸਾਹਿਬ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਆਧੁਨਿਕ ਸਹੂਲਤਾਂ ਵਾਲੀ ਸੀ-ਆਰਮ ਮਸ਼ੀਨ ਸਥਾਪਿਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡਾਕਟਰ ਅੰਮਿ੍ਤਪਾਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਿਸਾਨਾਂ ਨੂੰ ਕਣਕ ਦੇ ਖ਼ਰਾਬੇ ਦੇ 51 ਲੱਖ ਦੇ ਚੈੱਕ ਵੰਡੇ

ਰਈਆ, 17 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਫ਼ਤਰ ਚੀਮਾਬਾਠ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 2017 'ਚ ਕੁਦਰਤੀ ਆਫ਼ਤ ਆਉਣ ਕਰਕੇ ਕਿਸਾਨਾਂ ਦੀ ਕਣਕ ਖ਼ਰਾਬ ਹੋ ਗਈ ਸੀ | ਵਿਧਾਇਕ ਭਲਾਈਪੁਰ ਨੇ ਤਹਿਸੀਲ ਬਾਬਾ ...

ਪੂਰੀ ਖ਼ਬਰ »

ਅਸਾਨੀ ਨਾਲ ਖੇਤਾਂ 'ਚ ਹੀ ਨਸ਼ਟ ਕੀਤੀ ਜਾ ਸਕਦੀ ਹੈ ਝੋਨੇ ਦੀ ਪਰਾਲੀ

ਖਡੂਰ ਸਾਹਿਬ, 17 ਅਕਤੂਬਰ (ਮਾਨ ਸਿੰਘ)- ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਿੰਡ ਕੱਲ੍ਹਾ ਦੇ ਵਸਨੀਕ ਕਿਸਾਨ ਦਿਲਾਵਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਪ੍ਰਣ ਕੀਤਾ ਹੋਇਆ ਹੈ ਕੇ ਉਹ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਸਰਹੱਦੀ ਖ਼ੇਤਰ ਅੰਦਰ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣੀ ਸ਼ੁਰੂ

ਖੇਮਕਰਨ, 17 ਅਕਤੂਬਰ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਵਲੋਂ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਵਾਸਤੇ ਹਰ ਯਤਨ ਕੀਤਾ ਜਾ ਰਿਹਾ ਹੈ | ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX