ਤਾਜਾ ਖ਼ਬਰਾਂ


ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 2 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 3 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 3 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 3 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 4 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 5 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 6 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 6 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 6 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 6 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 7 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 8 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 8 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 8 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 9 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 9 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 9 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 10 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 10 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 10 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 10 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 10 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 11 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 11 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 12 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 12 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 13 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  47 minutes ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਲੁਧਿਆਣਾ

ਤਿਉਹਾਰਾਂ ਦੇ ਦਿਨਾਂ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਖ਼ਰੀਦਦਾਰਾਂ ਦੀਆਂ ਭਾਰੀ ਰੌਣਕਾਂ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਮਹਾਂਨਗਰ ਲੁਧਿਆਣਾ ਜੋ ਪੂਰੀ ਦੁਨੀਆਂ ਵਿਚ ਹੌਜਰੀ ਅਤੇ ਸਾਈਕਲ ਉਦਯੋਗ ਦੇ ਨਾਲ ਨਾਲ ਹੋਰ ਵੱਖ-ਵੱਖ ਕਾਰੋਬਾਰਾਂ ਲਈ ਵੀ ਜਾਣਿਆ ਜਾਂਦਾ ਹੈ ਅਤੇ ਸ਼ਹਿਰ ਦੇ ਅਨੇਕਾਂ ਹੀ ਬਾਜ਼ਾਰਾਂ ਵਿਚ ਅਕਸਰ ਹੀ ਲੋਕਾਂ ਦੀ ਭਾਰੀ ਭੀੜ ਰਹਿੰਦੀ ਹੈ | ਪਰ ਇਨ੍ਹਾਂ ਦਿਨਾਂ ਵਿਚ ਤਿਉਹਾਰਾਂ ਦਾ ਸੀਜਨ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਖਰੀਦਦਾਰਾਂ ਦੀਆਂ ਭਾਰੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਅਤੇ ਲੋਕਾਂ ਵਲੋਂ ਭਾਰੀ ਖਰੀਦਦਾਰੀ ਵੀ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਦੁਕਾਨਦਾਰਾਂ ਦੇ ਚਿਹਰੇ ਵੀ ਖਿੜੇ ਹੋਏ ਹਨ | ਤਿਉਹਾਰਾਂ ਦਾ ਸੀਜਨ ਹੋਣ ਕਾਰਨ ਵਿਸ਼ੇਸ਼ ਤੌਰ 'ਤੇ ਦੀਵਾਲੀ ਦੇ ਤਿਉਹਾਰ ਮੌਕੇ 'ਤੇ ਹੀ ਜਿਆਦਾਤਰ ਲੋਕਾਂ ਵਲੋਂ ਘਰੇਲੂ ਸਮਾਨ ਦੀ ਖਰੀਦਦਾਰੀ ਕੀਤੀ ਜਾਂਦੀ ਹੈ ਅਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਦੀਵਾਲੀ ਦੇ ਮੌਕੇ ਨਵੇਂ ਕੰਮਾਂਕਾਰਾਂ ਦਾ ਸ਼ੁਭ ਆਰੰਭ ਵੀ ਕੀਤਾ ਜਾਂਦਾ ਹੈ | ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਨ ਦੀ ਖਰੀਦਦਾਰੀ ਕਰਨ ਕਾਰਨ ਇਨ੍ਹਾਂ ਦਿਨਾਂ ਵਿਚ ਇਲੈਕਟ੍ਰੋਨਿਕ, ਜਵੈਲਰੀ, ਰੈਡੀਮੇਡ ਸ਼ੋਅ ਰੂਮ, ਕੱਪੜੇ ਦੇ ਸ਼ੋਅ ਰੂਮ, ਮਨਿਆਰੀ ਅਤੇ ਗਿਫਟ ਆਈਟਮਾਂ ਦੀਆਂ ਦੁਕਾਨਾਂ ਸਮੇਤ ਹੋਰ ਵੱਖ-ਵੱਖ ਦੁਕਾਨਾਂ ਉਪਰ ਖਰੀਦਦਾਰਾਂ ਦੀ ਭਾਰੀ ਭੀੜ ਦੇਖੀ ਜਾ ਰਹੀ ਹੈ ਅਤੇ ਲੋਕਾਂ ਵਲੋਂ ਇਨ੍ਹਾਂ ਦਿਨਾਂ ਵਿਚ ਖੂਬ ਖਰੀਦਦਾਰੀ ਕਰਨ ਕਾਰਨ ਦੁਕਾਨਦਾਰਾਂ ਨੂੰ ਕਾਫੀ ਮੁਨਾਫਾ ਵੀ ਹੋ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਚਿਹੜੇ ਖਿੜੇ ਹੋਏ ਹਨ | ਲੁਧਿਆਣਾ ਕਿਉਂਕਿ ਹੌਜਰੀ ਦੇ ਕਾਰੋਬਾਰ ਲਈ ਵੀ ਪੂਰੀ ਦੁਨੀਆਂ ਵਿਚ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਲੁਧਿਆਣਾ ਸ਼ਹਿਰ ਵਿਚ ਹੌਜਰੀ ਦੇ ਸਮਾਨ ਦੀ ਖਰੀਦਦਾਰੀ ਕਰਨ ਲਈ ਵਪਾਰੀ ਆਉਂਦੇ ਜਾਂਦੇ ਰਹਿੰਦੇ ਹਨ ਜਿਸ ਦੇ ਚੱਲਦਿਆਂ ਹੌਜਰੀ ਬਾਜ਼ਾਰਾਂ ਵਿਚ ਵੀ ਇਨ੍ਹਾਂ ਦਿਨਾਂ ਵਿਚ ਚਹਿਲ ਪਹਿਲ ਆਰੰਭ ਹੋ ਜਾਂਦੀ ਹੈ | ਇਨ੍ਹਾਂ ਦਿਨਾਂ ਵਿਚ ਵਿਆਹ ਸ਼ਾਦੀ ਦਾ ਸੀਜਨ ਸ਼ੁਰੂ ਹੋਣ ਕਾਰਨ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਨ ਦੀ ਖਰੀਦਦਾਰੀ ਕਰਨ ਚੱਲਦਿਆਂ ਵੀ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਚੌੜਾ ਬਾਜਾਰ, ਘੁਮਾਰ ਮੰਡੀ, ਕਰੀਮਪੁਰਾ ਬਾਜ਼ਾਰ, ਮਾਡਲ ਟਾਊਨ ਅਤੇ ਹੋਰ ਬਾਜ਼ਾਰਾਂ ਵਿਚ ਖਰੀਦਦਾਰਾਂ ਦੀਆਂ ਭਾਰੀ ਰੌਣਕਾਂ ਨਜਰ ਆ ਰਹੀਆਂ ਹਨ ਜਿਸ ਨਾਲ ਕਾਰੋਬਾਰੀਆਂ ਦੇ ਚਿਹਰੇ ਖਿੜੇ ਹੋਏ ਹਨ |
ਤਿਉਹਾਰਾਂ ਨੂੰ ਲੈ ਕੇ ਦੁਕਾਨਦਾਰਾਂ 'ਚ ਖੁਸ਼ੀ ਦੀ ਲਹਿਰ-ਰਾਜਧਾਨੀ

ਸੀਨੀਅਰ ਕਾਂਗਰਸੀ ਆਗੂ ਅਤੇ ਗੁਰ ਗਿਆਨ ਵਿਹਾਰ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਹਰਪ੍ਰੀਤ ਸਿੰਘ ਰਾਜਧਾਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਪੂਰਾ ਸਾਲ ਹੀ ਦੁਕਾਨਦਾਰਾਂ ਨੂੰ ਤਿਉਹਾਰਾਂ ਦੇ ਸੀਜਨ ਦੀ ਉਡੀਕ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਵਲੋਂ ਭਾਰੀ ਖਰੀਦਦਾਰੀ ਕੀਤੀ ਜਾ ਰਹੀ ਹੈ ਜਿਸ ਨਾਲ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਵੱਖ-ਵੱਖ ਤਰ੍ਹਾਂ ਦੇ ਸਮਾਨ ਦੀ ਖਰੀਦ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਦੁਕਾਨਦਾਰਾਂ ਅਤੇ ਹੋਰ ਵੱਖ-ਵੱਖ ਕਾਰੋਬਾਰੀਆਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |

ਖਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰ ਲੱਖਾਂ ਦੇ ਸਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਆਰਟਿਕਾ ਕਾਰ ਅਤੇ ਲੱਖਾਂ ਰੁਪਏ ਮੁੱਲ ਦਾ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

7 ਮਾਮਲਿਆਂ ਵਿਚ ਲੁੜੀਂਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਗਈ ਪੁਲਿਸ ਪਾਰਟੀ ਦਾ ਪਰਿਵਾਰਕ ਮੈਂਬਰਾਂ ਨਾਲ ਤਕਰਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਿੱਬਾ ਸੜਕ 'ਤੇ ਸਥਿਤ ਮੁਹੱਲਾ ਜਨੇਜਾ ਕਲੋਨੀ ਵਿਚ 7 ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਗਈ ਪੁਲਿਸ ਪਾਰਟੀ ਦਾ ਪਰਿਵਾਰਕ ਮੈਂਬਰਾਂ ਨਾਲ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਬਣ ਕੇ ਹੌਜ਼ਰੀ ਵਪਾਰੀਆਂ ਨੂੰ ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਬਣ ਕੇ ਕਈ ਹੌਜਰੀ ਵਪਾਰੀਆਂ ਨੂੰ ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਵੀ ਦੱਸਣ ਤੋਂ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਨਾ ਮੋਟਰਸਾਈਕਲ ਸਮੇਤ ਕਾਬੂ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਈਸ਼ੂ ਸ਼ਰਮਾ ਉਰਫ਼ ਇੰਦਰਪਾਲ ...

ਪੂਰੀ ਖ਼ਬਰ »

ਸਮੇਂ ਸਿਰ ਇਲਾਜ ਖੁਣੋਂ ਭਾਰਤ 'ਚ ਛਾਤੀ ਦੇ ਕੈਂਸਰ ਤੋਂ ਪੀੜਤ ਔਰਤਾਂ 'ਚੋਂ 70 ਫ਼ੀਸਦੀ ਦੀ ਮੌਤ ਹੋ ਜਾਂਦੀ ਹੈ-ਡਾ. ਸੰਧੂ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਭਾਰਤ 'ਚ ਔਰਤਾਂ 'ਚ ਛਾਤੀ ਅਤੇ ਬੱਚੇਦਾਨੀ ਦਾ ਕੈਂਸਰ ਆਮ ਪਾਇਆ ਜਾਂਦਾ ਹੈ ਤੇ ਇਸ ਪ੍ਰਕਾਰ ਦੇ ਕੈਂਸਰ ਨਾਲ ਦੇਸ਼ 'ਚ ਹਰ ਸਾਲ ਵੱਡੀ ਗਿਣਤੀ 'ਚ ਔਰਤਾਂ ਆਪਣੇ ਨਿੱਕੇ-ਨਿੱਕੇ ਬੱਚਿਆਂ ਨੂੰ ਵਿਲਕਦਿਆਂ ਛੱਡ ਕੇ ਮੌਤ ਦੇ ਮੂੰਹ 'ਚ ਚਲੀਆਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਤਿੰਨ ਭਗੌੜੇ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੀ.ਓ ਸਟਾਫ਼ ਵਲੋਂ ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਤਿੰਨ ਨਾਮਜ਼ਦ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਸ: ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਰਾਬ ਠੇਕੇ, ਪੈਟਰੋਲ ਪੰਪ, ਹੋਟਲਾਂ ਦੇ ਮਾਲਿਕਾਂ/ਪ੍ਰਬੰਧਕਾਂ ਵਲੋਂ ਭਰੀ ਪ੍ਰਾਪਰਟੀ ਟੈਕਸ ਰਿਟਰਨ ਦੀ ਜਾਂਚ ਕਰਨ ਦੀ ਹਦਾਇਤ

ਲੁਧਿਆਣਾ, 17 ਅਕਤੂਬਰ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਲਾਗੂ ਕੀਤੇ ਪ੍ਰਾਪਰਟੀ ਟੈਕਸ ਲਈ ਪੈਟਰੋਲ ਪੰਪ, ਹੋਟਲਾਂ, ਰੈਸਟੋਰੈਂਟ, ਰਿਜੋਰਟਸ, ਮੈਰਿਜ ਪੈਲੇਸ, ਸ਼ੋਅਰੂਮ ਅਤੇ ਬਹੁਮੰਜਿਲਾ ਵਪਾਰਕ ਇਮਾਰਤਾਂ ਦੇ ਮਾਲਿਕਾਂ/ਪ੍ਰਬੰਧਕਾਂ ਵਲੋਂ ਦਾਇਰ ਕੀਤੀ ਰਿਟਰਨ ...

ਪੂਰੀ ਖ਼ਬਰ »

ਅੱਜ ਗੁਲਮੌਹਰ ਫੀਡਰ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਜ਼ਰੂਰੀ ਤੇ ਬੁਨਿਆਦੀ ਢਾਂਚਾ ਸੁਧਾਰਨ ਲਈ ਮਾਡਲ ਟਾਊਨ ਡਵੀਜ਼ਨ ਲੁਧਿਆਣਾ ਦੇ 66 ਕੇ.ਵੀ. ਸਬ ਸਟੇਸ਼ਨ ਤੋਂ ਨਿਕਲਦੇ 11 ਕੇ.ਵੀ. ਗੁਲਮੌਹਰ ਫੀਡਰ ਦੀ ਬਿਜਲੀ 18 ਅਕਤੂਬਰ 2018 ਨੂੰ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਬਿਜਲੀ ਬੰਦ ਰਹੇਗੀ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਗਿੱਲ ਦੇ ਖੰਨਾ ਕੌਾਸਲ 'ਚ ਆਉਣ 'ਤੇ ਫੈਲੀ ਛਾਪੇ ਦੀ ਅਫ਼ਵਾਹ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ/ਧੀਮਾਨ)-ਅੱਜ ਨਗਰ ਕੌਾਸਲ ਖੰਨਾ ਦੇ ਦਫ਼ਤਰ ਵਿਖੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਲੁਧਿਆਣਾ ਮੈਡਮ ਜਸਪ੍ਰੀਤ ਕੌਰ ਗਿੱਲ ਦੇ ਅਚਾਨਕ ਆਉਣ ਨਾਲ ਸ਼ਹਿਰ ਵਿਚ ਚਰਚਾ ਫੈਲ ਗਈ ਕਿ ਡਿਪਟੀ ਡਾਇਰੈਕਟਰ ਨੇ ਨਗਰ ਕੌਾਸਲ 'ਤੇ ਛਾਪਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਹੋਏ ਮੁਕਾਬਲੇ

ਲੁਧਿਆਣਾ, 17 ਅਕਤੂਬਰ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਵਲੋਂ ਸਾਲਾਨਾ ਬਿਜ਼ਨਸ ਫੈਸਟ ਸਿਨਰਜੀ 2018 ਕਰਵਾਇਆ ਗਿਆ | ਇਸ ਦਾ ਮੁੱਖ ਕੇਂਦਰ ਪ੍ਰਸਿੱਧ ਸ਼ਖਸ਼ੀਅਤਾ ਤੇ ਦਸਤਾਵੇਜ਼ੀ ਮੁਕਾਬਲਾ ਸੀ | ਮੁਕਾਬਲੇ ਵਿਚ ਕਾਲਜ ਦੇ ਸਹਾਇਕ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਤੇ ਹੋਰ ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵਲੋਂ ਸਮਰਥਨ

ਸਹਾਇਕ ਕਮਿਸ਼ਨਰ ਕੰਨੂੰ ਗਰਗ ਨੂੰ ਮੰਗ ਪੱਤਰ ਸੌਾਪਦੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੇ ਆਗੂ ਤੇ ਹੋਰ | ਤਸਵੀਰ:ਹਰਿੰਦਰ ਸਿੰਘ ਕਾਕਾ ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮਰਨ ਵਰਤ 'ਤੇ ਬੈਠੇ ਐਸ.ਐਸ.ਏ., ਰਮਸਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਯੂਥ ਅਤੇ ਵੈੱਲਫੇਅਰ ਕਲੱਬ ਨੇ ਇਲਾਕੇ ਦੀ ਗੰਦਗੀ 'ਤੇ ਚਿੰਤਾ ਪ੍ਰਗਟਾਈ

ਢੰਡਾਰੀ ਕਲਾਂ, 17 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 28 ਢੰਡਾਰੀ ਖੁਰਦ ਦੀ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ¢ ਗੁਰੂ ਰਵਿਦਾਸ ਯੂਥ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨਾਲ ਮਿਲਕੇ ਉਨ੍ਹਾਂ ...

ਪੂਰੀ ਖ਼ਬਰ »

ਫ਼ਿਕੋ ਨੇ ਸਨਅਤਕਾਰ ਨੂੰ ਐਟਲਸ ਕੰਪਨੀ ਵੱਲ ਫ਼ਸੀ 26 ਲੱਖ ਤੋਂ ਵੱਧ ਦੀ ਅਦਾਇਗੀ ਕਰਵਾਈ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਤੇ ਉਨ੍ਹਾਂ ਦੀ ਟੀਮ ਦੀ ਹਿੰਮਤ ਸਦਕਾ ਲੁਧਿਆਣਾ ਦੇ ਸਿੰਧ ਇੰਜੀਨੀਅਰਿੰਗ ਵਰਕਸ ਦੇ ਪ੍ਰਬੰਧਕ ਰਾਘਵ ਚੌਧਰੀ ਨੂੰ ਇਕ ਸਾਲ ...

ਪੂਰੀ ਖ਼ਬਰ »

ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਜਾਅਲੀ ਸਰਟੀਫ਼ਿਕੇਟ ਲਗਾ ਕੇ ਡਰਾਈਵਿੰਗ ਲਾਇਸੰਸ ਬਣਾਉਣ ਵਾਲੇ ਚੜ੍ਹੇ ਆਰ.ਟੀ.ਓ.ਧੱਕੇ

ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਡਰਾਈਵਿੰਗ ਲਾਇਸੰਸ ਬਣਾਉਣ ਲਈ ਲਗਾਏ ਜਾਅਲੀ ਸਰਟੀਫ਼ਿਕੇਟ ਦਿਖਾਉਂਦੇ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਲਵਜੀਤ ਕੌਰ ਕਲਸੀ | ਤਸਵੀਰ:ਹਰਿੰਦਰ ਸਿੰਘ ਕਾਕਾ ਲੁਧਿਆਣਾ, 17 ਅਕਤੂਬਰ (ਪੁਨੀਤ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਦ ਬੂਥ ਕਮੇਟੀਆਂ ਬਣਾਈਆਂ ਜਾਣਗੀਆਂ-ਲਾਪਰਾਂ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ 'ਚ ਬਲਾਕ ਕਾਂਗਰਸ ਪ੍ਰਧਾਨਾਂ ਦੀ ਸਥਿਤੀ ਮਜਬੂਤ ਕਰਨ ਅਤੇ ਸਰਕਾਰੀ ਦਫਤਰਾਂ ਵਿਚ ਇਨ੍ਹਾਂ ਨੂੰ ਪੂਰਾ ਮਾਣ ਸਨਮਾਨ ...

ਪੂਰੀ ਖ਼ਬਰ »

ਸਾਰੇ ਸ਼ਹਿਰ ਦੇ ਦਸਤਾਵੇਜ਼ਾਂ ਦੀ ਸ਼ਨਾਖਤ ਕਰਨ ਵਾਲਿਆਂ ਿਖ਼ਲਾਫ਼ ਨੰਬਰਦਾਰ ਲਾਮਬੰਦ ਹੋਣੇ ਸ਼ੁਰੂ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਨੰਬਰਦਾਰਾਂ ਦੀ ਵੁੱਕਤ ਘਟਾ ਕੇ ਸਾਰੇ ਸ਼ਹਿਰ ਦੇ ਦਸਤਾਵੇਜ਼ਾਂ ਤੇ ਲੋਕਾਂ ਦੀ ਸ਼ਨਾਖ਼ਤ ਕਰਨ ਵਾਲਿਆਂ ਖਿਲਾਫ਼ ਨੰਬਰਦਾਰ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤਾਂ ਦੇਣ ਦੇ ਮਾਮਲੇ ਵਿਚ ਔਰਤ ਸਮੇਤ ਦੋ ਖਿਲਾਫ਼ ਕੇਸ ਦਰਜ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਮਾਣਯੋਗ ਜੱਜ ਸ੍ਰੀ ਅਨੂਪ ਸਿੰਘ ਦੇ ਅਹਿਲਮਦ ਸਿਮਰਜੀਤ ਸਿੰਘ ਦੀ ਸ਼ਿਕਾਇਤ ਤੇ ਲਖਵੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਜਗੀਰਪੁਰ ਅਤੇ ਗੀਤਾ ਰਾਣੀ ਵਾਸੀ ਨੂਰਪੂਰ ਬੇਟ ਖਿਲਾਫ਼ ਧਾਰਾ 177/199 /200/465/467/468/471 ਅਧੀਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਈ.ਵੇਅ ਬਿੱਲ ਦੀ ਰਾਸ਼ੀ ਮੁੜ 1 ਲੱਖ ਰੁਪਏ ਤੋਂ 50 ਹਜ਼ਾਰ ਕਰਨ ਦਾ ਵਿਰੋਧ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਚੇਅਰਮੈਨ ਕੇ.ਕੇ. ਸੇਠ ਅਤੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਸਨਅਤਕਾਰਾਂ ਦੇ ਦਬਾਅ ਤੋਂ ਬਾਅਦ ਪੰਜਾਬ ਸਰਕਾਰ ਦੇ ਕਰ ਤੇ ਆਬਕਾਰੀ ਵਿਭਾਗ ਵੱਲੋਂ ...

ਪੂਰੀ ਖ਼ਬਰ »

ਵਿਧਾਇਕ ਡਾਬਰ ਨੇ ਦੁਸਹਿਰੇ ਮੇਲੇ ਦੇ ਛੇਵੇਂ ਦਿਨ ਰਾਮਲੀਲ੍ਹਾ ਦਾ ਕੀਤਾ ਉਦਘਾਟਨ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਨਿਊ ਸੁਖਦੇਵ ਨਗਰ ਦੁਸਹਿਰਾ ਕਮੇਟੀ ਵਲੋਂ ਚੰਡੀਗੜ੍ਹ ਰੋਡ ਸਥਿਤ ਬਾਲਾ ਜੀ ਕੰਪਲੈਕਸ ਵਿਖੇ 18ਵੇਂ ਦੁਸਹਿਰਾ ਮੇਲੇ ਦੇ ਛੇਵਾੇ ਦਿਨ ਦੀ ਰਾਮਲੀਲਾ ਦਾ ਉਦਘਾਟਨ ਵਿਧਾਇਕ ਸੁਰਿੰਦਰ ਡਾਬਰ ਨੇ ਕੀਤਾ¢ ਇਸ ਮੌਕੇ ਪੰਡਿਤ ਵਿਸ਼ਣੂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਜੇਲ੍ਹ ਵਿਚ ਕੈਦੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਸ਼ੱਕੀ ਹਾਲਤ ਵਿਚ ਇਕ ਬੰਦੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਭਾਗ ਰਾਮ ਉਰਫ਼ ਭਾਗੂ ਰਾਮ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਰਾਜਗੜ੍ਹ ਅਸਟੇਟ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਰੀਅਲ ਅਸਟੇਟ ਕਾਰੋਬਾਰੀ ਵਿਚ ਭਰੋਸੇਯੋਗ ਨਾਮ ਭਸੀਨ ਇੰਫਰਾਸਟਰਕਚਰ ਡਿਵੈਲਪਰਜ਼ ਵਲੋਂ ਰਾਜਗੜ੍ਹ ਅਸਟੇਟ ਸਿੱਧਵਾਂ ਕੈਨਾਲ, ਬਿਰਮੀ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਨਿਗਮ ਮੰਡੀ 'ਚ ਧਾਰਮਿਕ ਸਥਾਨ ਦੇ ਨਾਲ ਬਣੀਆਂ ਦੁਕਾਨਾਂ ਮੁੜ ਤੋਂ ਕੀਤੀਆਂ ਸੀਲ

ਲੁਧਿਆਣਾ, 17 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਏ ਅਧੀਨ ਪੈਂਦੀ ਨਿਗਰ ਮੰਡੀ ਰੋਡ ਤੇ ਇਕ ਧਾਰਮਿਕ ਸਥਾਨ ਦੇ ਨਜ਼ਦੀਕ ਕਥਿਤ ਤੌਰ ਤੇ ਨਿਯਮਾਂ ਤੋਂ ਉਲਟ ਬਣੀ ਬਹੁਮੰਜਿਲਾ ਇਮਾਰਤ 'ਚ ਬਣੀਆਂ ਕਈ ਦੁਕਾਨਾਂ ਇਮਾਰਤੀ ਸ਼ਾਖਾ ਵਲੋਂ ਬੁੱਧਵਾਰ ਸਵੇਰੇ ਤੜਕੇ ਮੁੜ ...

ਪੂਰੀ ਖ਼ਬਰ »

ਵਰਲਡ ਫੂਡ ਦਿਵਸ ਜ਼ਰੂਰਤਮੰਦ ਬੱਚਿਆਂ ਨੂੰ ਖਾਣਾ ਵੰਡ ਕੇ ਮਨਾਇਆ

ਫੁੱਲਾਂਵਾਲ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੜ੍ਹਾਈ ਦੇ ਨਾਲ ਨਾਲ ਬੱਚਿਆਂ ਵਿਚ ਮਿਲਵਰਤਨ ਤੇ ਜ਼ਰੂਰਤਮੰਦਾਂ ਦੀ ਸੇਵਾ ਭਾਵਨਾ ਨੂੰ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਵਾਹਿਗੁਰੂ ਪਬਲਿਕ ਸਕੂਲ ਪਮਾਲ ਵਿਖੇ ਵਰਲਡ ਫੂਡ ਦਿਵਸ ਮਨਾਇਆ ਗਿਆ | ਜਿਸ ਵਿਚ ਪਹਿਲੀ ਕਲਾਸ ...

ਪੂਰੀ ਖ਼ਬਰ »

ਨਿਊ ਰਾਜਗੁਰੂ ਨਗਰ ਦੇ ਵਾਸੀ ਵਾਟਰ ਸਪਲਾਈ ਦੇ ਬਕਾਇਆ ਬਿੱਲ ਜਮ੍ਹਾਂ ਕਰਾਉਣ-ਬਰਾੜ, ਚੀਮਾ

ਇਆਲੀ/ਥਰੀਕੇ, 17 ਅਕਤੂਬਰ (ਰਾਜ ਜੋਸ਼ੀ)-ਸਥਾਨਕ ਚੌਾਕ ਨਾਲ ਪੈਂਦੇ ਪਿੰਡ ਨਿਊ ਰਾਜਗੁਰੂ ਨਗਰ ਦੇ ਵਾਸੀਆਂ ਨੂੰ ਕੀਤੀ ਜਾਂਦੀ ਪਾਣੀ ਸਪਲਾਈ ਦੀ ਨਿਰਵਿਘਨ ਸਪਲਾਈ ਚਾਲੂ ਰੱਖਣ ਲਈ ਕਾਂਗਰਸ ਸੇਵਾ ਦਲ ਦਿਹਾਤੀ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਮੇਲ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਫੈਸਲੇ ਲਾਗੂ ਨਹੀਂ ਕਰ ਰਹੀ-ਸਰਪੰਚ ਹਰਨਾਮਪੁਰਾ

ਆਲਮਗੀਰ, 17 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੀ ਇਕ ਅਹਿਮ ਬੈਠਕ ਸੀਨੀਅਰ ਅਕਾਲੀ ਆਗੂ ਐਡਵੋਕੇਟ ਸਰਪੰਚ ਪ੍ਰੇਮ ਸਿੰਘ ਸਰਪੰਚ ਹਰਨਾਮਪੁਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੌਜੁਦਾ ਰਾਜਨੀਤਿਕ ਹਲਾਤਾਂ ਤੇ ਭਰਵੀ ਵਿਚਾਰ ਚਰਚਾ ਉਪਰੰਤ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਕਲੀ ਪੁਲਿਸ ਇੰਸਪੈਕਟਰ ਕਾਬੂ- ਸੰਗੀਨ ਧਰਾਵਾਂ ਹੇਠ ਪਰਚਾ ਦਰਜ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ ਇਕ ਨਕਲੀ ਪੁਲਿਸ ਇੰਸਪੈਕਟਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਪੁਲਿਸ ਇੰਸਪੈਕਟਰ ਦਾ ...

ਪੂਰੀ ਖ਼ਬਰ »

ਉੱਤਮ ਕਿਸਮ ਦੇ ਬੀਜ ਤੇ ਮਿਆਰੀ ਖਾਦ ਦੀ ਸਹੀ ਵਰਤੋਂ ਹੀ ਕਿਸਾਨਾਂ ਲਈ ਲਾਹੇਬੰਦ-ਡਾ:ਜੌਹਲ

ਇਆਲੀ/ਥਰੀਕੇ,17 ਅਕਤੂਬਰ (ਰਾਜ ਜੋਸ਼)-ਸਥਾਨਕ ਇਆਲੀ ਥਰੀਕੇ ਚੌਾਕ ਵਿਖੇ ਸਥਿਤ ਵਿਰਾਸਤ ਭਵਨ ਵਿਖੇ ਕਿਸਾਨ ਭਰਾਵਾਂ ਲਈ ਉੱਤਮ ਕਿਸਮਾਂ ਦੇ ਬੀਜ ਅਤੇ ਮਿਆਰੀ ਕੀਟਨਾਸ਼ਕ ਤੇ ਖਾਦਾਂ ਦੀ ਸ਼ਾਪ ਦਾ ਅੱਜ ਉਦਘਾਟਨ ਕਰਨ ਉਪਰੰਤ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਕੁਲਪਤੀ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਪੀੜ੍ਹਤ ਮਰੀਜ਼ ਸਾਹਮਣੇ ਆਇਆ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਮਿਲੀ ਜਾਣਕਾਰੀ ਮੁਤਾਬਕ ਸਵਾਈਨ ਫਲੂ ਤੋਂ ਪੀੜ੍ਹਤ ਇਕ ਮਰੀਜ਼ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਕੋਈ 25 ਕਿਲੋਮੀਟਰ ਦੂਰ ਪਿੰਡ ਸੁਧਾਰ ਕਸਬੇ ਲਾਗੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਹੈ, ਜੋ ਇਸ ਵੇਲੇ ਸੀ.ਐਮ.ਸੀ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਇਕ ਨੂੰ ਕੈਦ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 10 ਅਪ੍ਰੈਲ 2017 ਨੂੰ ਮੁਹੱਲਾ ਫਤਿਹਗੜ੍ਹ ਵਿਚ ਰਹਿਣ ਵਾਲੇ ਸਾਗਰ ਨਾਮੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਖੱਜਲ ਖੁਆਰੀ ਤੋਂ ਡਾਢੇ ਪ੍ਰੇਸ਼ਾਨ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰ ਵਿੱਚ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਤੇ ਸੁਵਿਧਾ ਕੇਂਦਰ ਖੋਲ੍ਹੇ ਗਏ ਹਨ, ਪਰ ਇਹਨਾਂ ਵਿਚੋਂ ਬਹੁ ਗਿਣਤੀ ਸੇਵਾ ਕੇਂਦਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਕੰਮ ਕਰਵਾਉਣ ਲਈ ਆਉਣ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਕਲੀ ਪੁਲਿਸ ਇੰਸਪੈਕਟਰ ਕਾਬੂ- ਸੰਗੀਨ ਧਰਾਵਾਂ ਹੇਠ ਪਰਚਾ ਦਰਜ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ ਇਕ ਨਕਲੀ ਪੁਲਿਸ ਇੰਸਪੈਕਟਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਪੁਲਿਸ ਇੰਸਪੈਕਟਰ ਦਾ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ 23 ਨਮੂਨੇ ਭਰੇ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਦੀ ਹਿਦਾਇਤ ਤੇ ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਡਾ. ਅੰਦੇਸ਼ ਕੰਗ ਜ਼ਿਲ੍ਹਾ ਸਿਹਤ ਅਫ਼ਸਰ ਕਰ ਰਹੇ ਨੇ ਜ਼ਿਲੇ੍ਹ ਦੇ ਵੱਖ-ਵੱਖ ਇਲਾਕਿਆਂ ਚੋਂ ਵੱਖ-ਵੱਖ ਪਦਾਰਥਾਂ ਦੇ 23 ਨਮੂਨੇ ਭਰਕੇ ਜਾਂਚ ਲਈ ਪ੍ਰਯੋਗਸ਼ਾਲਾ ...

ਪੂਰੀ ਖ਼ਬਰ »

ਸੀ.ਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਹੌਜ਼ਰੀ ਦਾ ਦੌਰਾ

ਲੁਧਿਆਣਾ, 17 ਅਕਤੂਬਰ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਦੇ ਸਕੂਲ ਆਫ ਡਿਜ਼ਾਇਨ ਐਾਡ ਇਨੋਵੇਸ਼ਨ ਦੇ ਵਿਦਿਆਰਥੀਆਂ ਨੇ ਸਕਾਈਵੇ ਹੌਜ਼ਰੀ ਕੰਪਨੀ ਦਾ ਦੌਰਾ ਕੀਤਾ, ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਹੌਜ਼ਰੀ ਨਾਲ ਤਿਆਰ ਹੋਣ ਵਾਲੇ ਸਾਮਾਨ ਨਾਲ ਜਾਣੂ ਕਰਵਾਉਣਾ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ 'ਚ ਕਈ ਮਤੇ ਪਾਸ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਡੀ. ਸੀ. ਦਫ਼ਤਰ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਦੀਆਂ ਸਾਰੀਆਂ ਤਹਿਸੀਲਾਂ ਦੇ ਨੰਬਰਦਾਰ ਹਾਜ਼ਰ ਹੋਏ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਵੱਜਦੇ ਪ੍ਰੈਸ਼ਰ ਹਾਰਨਾਂ ਦੇ ਆਵਾਜ਼ ਪ੍ਰਦੂਸ਼ਨ ਤੋਂ ਲੁਧਿਆਣਵੀ ਪ੍ਰੇਸ਼ਾਨ

ਡਾਬਾ/ਲੁਹਾਰਾ, 17 ਅਕਤੂਬਰ (ਕੁਲਵੰਤ ਸਿੰਘ ਸੱਪਲ)-ਮਹਾਂਨਗਰ ਲੁਧਿਆਣਾ ਤੇ ਆਸਪਾਸ ਦੇ ਇਲਾਕਿਆਂ 'ਚ ਦੋ ਪਹੀਆਂ ਵਾਹਨ ਚਾਲਕਾਂ ਵਲੋਂ ਉਚੀ ਅਵਾਜ ਵਾਲੇ ਪ੍ਰੈਸ਼ਰ ਹਾਰਨ ਲਗਾਉਣੇ ਨੌਜਵਾਨ ਵਰਗ ਦਾ ਅਨੋਖਾ ਸ਼ੌਾਕ ਬਣਦਾ ਜਾ ਰਿਹਾ ਹੈ, ਜਿਸ ਨਾਲ ਬੀਮਾਰ, ਬੱਚੇ ਅਤੇ ...

ਪੂਰੀ ਖ਼ਬਰ »

ਬਾਰ ਕੌਾਸਲ ਦੀ ਚੋਣ ਲੜ ਰਹੇ ਐਡਵੋਕੇਟ ਬਰਾੜ ਪ੍ਰਚਾਰ ਲਈ ਲੁਧਿਆਣਾ ਪੁੱਜੇ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਬਾਰ ਕੌਾਸਲ ਦੀ ਚੋਣ ਲੜ ਰਹੇ ਚੰਡੀਗੜ੍ਹ ਦੇ ਵਕੀਲ ਸ: ਹਰਪ੍ਰੀਤ ਸਿੰਘ ਬਰਾੜ ਚੋਣ ਪ੍ਰਚਾਰ ਲਈ ਲੁਧਿਆਣਾ ਪੁੱਜੇ | ਸ: ਬਰਾੜ ਇਸਤੋਂ ਪਹਿਲਾਂ ਵੀ ਦੋ ਵਾਰ ਬਾਰ ਕੌਾਸਲ ਦੀ ਚੋਣ ਲੜ ਚੁੱਕੇ ਹਨ | ਇੱਥੇ ਪਹੰੁਚਣ ਤੇ ਸੀਨੀਅਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX