ਤਾਜਾ ਖ਼ਬਰਾਂ


ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  about 1 hour ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  about 1 hour ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  about 2 hours ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  about 2 hours ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 minute ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  about 3 hours ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  about 4 hours ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 minute ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 5 hours ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 5 hours ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 5 hours ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  about 6 hours ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  about 5 hours ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 6 hours ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 6 hours ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 7 hours ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 7 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 7 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 7 hours ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 8 hours ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 8 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 8 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 9 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 9 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 10 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 10 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 10 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 11 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 12 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 12 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 13 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਾਮਲਾ ਪਿੰਡਾਂ ਦਾ ਨਗਰ ਨਿਗਮ 'ਚ ਰਲੇਵਾ ਦਾ-ਪਿੰਡਾਂ 'ਚੋਂ ਵਿਰੋਧ ਉੱਠਣ ਦੇ ਸੰਕੇਤ, ਮੁੱਖ ਸਿਆਸੀ ਧਿਰਾਂ ਨੇ ਬਦਲੇ ਸਟੈਂਡ

ਚੰਡੀਗੜ੍ਹ, 17 ਅਕਤੂਬਰ (ਆਰ.ਐਸ.ਲਿਬਰੇਟ) -ਚੰਡੀਗੜ੍ਹ ਦੇ 13 ਪਿੰਡਾਂ ਨੂੰ ਨਗਰ ਨਿਗਮ ਵਿਚ ਰਲੇਵਾਂ 'ਤੇ ਪਿੰਡਾਂ 'ਚੋਂ ਵਿਰੋਧ ਉੱਠਣ ਦੇ ਸੰਕੇਤ ਮਿਲ ਰਹੇ ਹਨ, ਉੱਥੇ ਸਿਆਸੀ ਧਿਰਾਂ ਦੇ ਏਜੰਟਾਂ ਨੇ ਲਾਲ ਡੋਰੇ ਤੋਂ ਬਾਹਰਲੀਆਂ ਉਸਾਰੀਆਂ ਨੂੰ ਨਿਯਮਤ ਕਰਨ ਦੀਆਂ ਅਫ਼ਵਾਹਾਂ ਦਾ ਬਾਜ਼ਾਰ ਗਰਮ ਕਰ ਕੇ ਪਿੰਡਾਂ ਵਾਲਿਆਂ ਨੂੰ ਅੱਡੋ-ਪਾਟੀ ਕਰਨ ਦਾ ਸੁੱਟਿਆ ਪਾਸਾ ਉਨ੍ਹਾਂ ਕਾਰਗਰ ਨਹੀਂ ਰਿਹਾ | ਪ੍ਰਸ਼ਾਸਨ ਦੇ ਸਬੰਧਤ ਉੱਚ ਅਧਿਕਾਰੀ ਵੀ ਇਸ ਸਬੰਧੀ ਕੀਤੀ ਜਾ ਰਹੀ ਕਾਰਵਾਈ ਨੂੰ ਸਪੱਸ਼ਟ ਨਹੀਂ ਕਰ ਰਹੇ ਹਨ | ਇਕ ਵਿਭਾਗ ਦੂਸਰੇ 'ਤੇ ਪਾ ਰਿਹਾ ਹੈ | ਭਾਜਪਾ ਆਗੂ ਜੋ ਹਮੇਸ਼ਾ ਪੰਚਾਇਤੀ ਰਾਜ ਦੀ ਪੈਰਵੀ ਕਰਦੇ ਦਿਖੇ, ਉਹ ਪ੍ਰਸ਼ਾਸਨ ਦੀ ਅਚਾਨਕ ਸ਼ੁਰੂ ਕੀਤੀ ਕਾਰਵਾਈ 'ਤੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕੀਤੀ ਮੰਗ 'ਤੇ ਸ਼ੁਰੂ ਕੀਤਾ ਜਾਣਾ ਕਹਿ ਕੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ | ਕਾਂਗਰਸ ਜੋ ਹਮੇਸ਼ਾ ਪਿੰਡਾਂ ਨੂੰ ਨਗਰ ਨਿਗਮ ਵਿਚ ਸ਼ਾਮਿਲ ਕਰਨ ਲਈ ਦੱਬੀਆਂ ਸੁਰਾਂ ਵਿਚ ਹਾਮੀ ਭਰਦੀ ਰਹੀ, ਉਹ ਵੀ ਭਾਜਪਾ ਦੀ ਹੁਣ ਬਦਲੀ ਬੋਲੀ-ਬੋਲਦੀ ਨਜ਼ਰ ਆ ਰਹੀ ਹੈ | ਪਿੰਡਾਂ ਦੇ ਰਲੇਵੇ ਸਬੰਧੀ ਨਗਰ ਨਿਗਮ ਦੇ ਸਪੈਸ਼ਲ ਕਮਿਸ਼ਨਰ ਸ੍ਰੀ ਸੰਜੇ ਝਾਅ ਨੇ ਕਿਹਾ ਇਸ ਸਬੰਧੀ ਉਨ੍ਹਾਂ ਨੂੰ ਪ੍ਰਸ਼ਾਸਨ ਦੀ ਕੋਈ ਲਿਖਿਤ ਜਾਣਕਾਰੀ ਨਹੀਂ ਮਿਲੀ ਹੈ ਜਦਕਿ ਪਿੰਡਾਂ ਦੇ ਰਲੇਵੇਂ ਦੀ ਪ੍ਰਕਿਰਿਆ ਨਗਰ ਨਿਗਮ ਵਿਚ ਕਰਨ ਦੀ ਚੱਲ ਰਹੀ ਹੈ ਤੇ ਨਿਗਮ ਦੇ ਕਮਿਸ਼ਨਰ ਨਾਲ ਪ੍ਰਸ਼ਾਸਨ ਦੀ ਕੋਈ ਗੱਲਬਾਤ ਨਹੀਂ ਹੋਈ, ਅਜੀਬ ਗੱਲ ਹੈ | ਇਸ ਪ੍ਰਕਿਰਿਆ ਦੇ ਅਮਲ 'ਤੇ ਗ੍ਰਹਿ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ ਦਾ ਕਹਿਣਾ ਹੈ ਕਿ ਪਿੰਡਾਂ ਨੂੰ ਨਗਰ ਨਿਗਮ ਵਿਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਲਈ ਡਰਾਫਟਿੰਗ ਕੀਤੀ ਜਾ ਰਹੀ ਹੈ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਤਰਾਜ਼ ਮੰਗੇ ਜਾਣਗੇ | ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਰੱਦ ਕਰਨ ਦੇ ਸਵਾਲ 'ਤੇ ਉਨ੍ਹਾਂ ਨੂੰ ਨਹੀਂ ਪਤਾ ਜਦਕਿ ਪ੍ਰਸ਼ਾਸਨ ਪੰਚਾਇਤਾਂ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ ਕਰ ਚੁੱਕਿਆ ਸੀ ਤੇ ਉਸ ਤੋਂ ਬਾਅਦ ਦੀਆਂ ਕਾਫ਼ੀ ਲੋੜੀਂਦੀਆਂ ਕਾਰਵਾਈਆਂ ਵੀ ਕਰ ਚੁੱਕਿਆ ਸੀ, ਨੂੰ ਰੋਕ ਦਿੱਤਾ ਗਿਆ ਹੈ | ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸ੍ਰੀ ਸੰਜੇ ਟੰਡਨ ਨੇ ਕਿਹਾ ਇਹ ਕਾਰਵਾਈ ਚੰਡੀਗੜ੍ਹ ਦੀਆਂ ਪੰਚਾਇਤਾਂ ਦੀ ਮੰਗ ਨੂੰ ਅੱਗੇ ਰੱਖ ਕੇ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਨੂੰ ਮਿਲ ਕੇ ਕੀਤੀ ਸੀ ਜੇ ਪੰਚਾਇਤਾਂ ਨੂੰ ਇਹ ਠੀਕ ਜਾਪ ਰਿਹਾ ਹੈ ਤਾਂ ਪਾਰਟੀ ਤਾਂ ਉਨ੍ਹਾਂ ਦੇ ਭਲੇ ਲਈ ਹੀ ਕੰਮ ਕਰੇਗੀ | ਸਾਬਕਾ ਕੇਂਦਰੀ ਮੰਤਰੀ ਸ੍ਰੀ ਪਵਨ ਬਾਂਸਲ ਦਾ ਕਹਿਣਾ ਹੈ ਕਿ ਪਤਾ ਲੱਗਿਆ ਹੈ ਕਿ ਇਹ ਕਾਰਵਾਈ ਪਿੰਡਾਂ ਦੀਆਂ ਪੰਚਾਇਤਾਂ ਦੀ ਮੰਗ 'ਤੇ ਕੀਤੀ ਜਾ ਰਹੀ ਹੈ | ਸ਼ੋ੍ਰਮਣੀ ਅਕਾਲੀ ਦਲ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਸ. ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਇਹ ਕਾਰਵਾਈ ਪਿੰਡਾਂ ਦੇ ਹਿੱਤ ਵਿਚ ਨਹੀਂ ਹੋਵੇਗੀ | ਇਸ ਨੂੰ ਤਸਦੀਕ 2006 ਵਿਚ ਨਗਰ ਨਿਗਮ ਵਿਚ ਸ਼ਾਮਿਲ ਕੀਤੇ ਪਿੰਡਾ ਦੀ ਦਸ਼ਾ ਕਰਦੀ ਹੈ | ਪੇਂਡੂ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਨੇ ਕਿਹਾ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਪਿੰਡ ਨਗਰ ਨਿਗਮ ਵਿਚ ਸ਼ਾਮਿਲ ਕਰਨ ਲਈ ਅਰਜ਼ੀ ਦੇ ਕੇ ਪਿੰਡਾਂ ਵਾਲਿਆਂ ਨਾਲ ਧੋਖਾ ਕੀਤਾ ਹੈ | ਬਹੁਗਿਣਤੀ ਸਰਪੰਚਾਂ ਦੇ ਦਸਤਖ਼ਤ ਦਬਾ ਨਾਲ ਕਰਵਾਏ ਗਏ ਹਨ ਜਦਕਿ ਕਾਫ਼ੀ ਪਿੰਡਾਂ ਨੇ ਇਸ ਦੇ ਵਿਰੋਧ ਵਿਚ ਆਵਾਜ਼ ਬੁਲੰਦ ਕੀਤੀ ਹੈ ਤੇ ਦਸਤਖ਼ਤ ਨਾ ਕਰ ਕੇ ਆਪਣੀ ਅਸਹਿਮਤੀ ਦਰਜ ਕੀਤੀ ਹੈ | ਇਸ ਧੋਖੇ 'ਤੇ ਪਿੰਡਾਂ ਵਿਚ ਰੋਸ ਹੈ, ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਜਲਦ ਹੀ ਇਸ ਫ਼ੈਸਲੇ ਦਾ ਤਿੱਖਾ ਵਿਰੋਧ ਕੀਤੀ ਜਾਵੇਗਾ |
1 ਅਕਤੂਬਰ ਨੂੰ ਭਾਜਪਾ ਸਮਰਥਕ ਸਰਪੰਚ ਹੁਕਮ ਚੰਦ ਦੀ ਅਗਵਾਈ ਵਿਚ ਸਰਪੰਚ ਐਸੋਸੀਏਸ਼ਨ ਵਲੋਂ ਪਿੰਡਾਂ ਨੂੰ ਨਗਰ ਨਿਗਮ ਵਿਚ ਸ਼ਾਮਿਲ ਕਰਨ ਲਈ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਇਕ ਅਰਜ਼ੀ ਦਿੱਤੀ ਗਈ | ਜਿਸ 'ਤੇ ਅਮਲ ਕਰਦੇ ਪ੍ਰਸ਼ਾਸਨ ਨੇ ਜਲਦੀ ਪਿੰਡਾਂ ਨੂੰ ਨਗਰ ਨਿਗਮ 'ਚ ਰਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਦੇ ਪੰਚਾਇਤੀ ਚੋਣਾ ਦੀ ਵਿੱਢੀ ਗਈ ਪਹਿਲੀ ਪ੍ਰਕਿਰਿਆ ਨੂੰ ਰੋਕ ਦਿੱਤਾ | ਦਿੱਤੀ ਗਈ ਅਰਜ਼ੀ 'ਚ 13 ਪਿੰਡਾਂ ਵਿਚੋਂ 9 ਨੁਮਾਇੰਦਿਆਂ ਦੇ ਦਸਤਖ਼ਤ ਹਨ | ਇਸ ਅਮਲ ਲਈ ਪਹਿਲਾਂ ਘੜੀ ਗਈ ਯੋਜਨਾ ਅਧੀਨ ਦਿੱਤੀ ਗਈ ਮੰਨੀ ਜਾ ਰਹੀ ਹੈ ਜਿਸ ਦਾ ਪਤਾ ਲੱਗਣ ਉੱਤੇ ਮੌਕੇ 'ਤੇ ਹੀ ਪਿੰਡ ਸਾਰੰਗਪੁਰ ਦੇ ਸਰਪੰਚ ਸ.ਸਾਧੂ ਸਿੰਘ ਵਲੋਂ ਇਸ ਗੱਲੋਂ ਧੋਖੇ ਵਿਚ ਰੱਖਣ 'ਤੇ ਵਿਰੋਧ ਕੀਤਾ ਗਿਆ ਤੇ ਦਸਤਖ਼ਤ ਨਹੀਂ ਕੀਤੇ ਇਨ੍ਹਾਂ ਦੇ ਨਾਲ ਕਾਫ਼ੀ ਹੋਰ ਸਰਪੰਚਾਂ ਨੇ ਦਸਤਖ਼ਤ ਨਹੀਂ ਕੀਤੇ ਪਰ ਬਹੁਗਿਣਤੀ ਦਸਤਖ਼ਤ ਹੋਣ ਦਾ ਕਹਿ ਕੇ ਪ੍ਰਸ਼ਾਸਨ ਅਮਲ ਵਿੱਢੇ ਜਾਣ ਦੀ ਦਲੀਲ ਦੇ ਰਿਹਾ ਹੈ |

ਹਰਿਆਣਾ 'ਚ ਵਿਦਿਆਰਥੀ ਸੰਘ ਦੀਆਂ ਚੋਣਾਂ

ਚੰਡੀਗੜ੍ਹ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ 'ਚ ਯੂਨੀਵਰਸਿਟੀਆਂ ਤੇ ਸਰਕਾਰੀ ਕਾਲਜਾਂ 'ਚ ਅੱਜ ਸ਼ਾਾਤੀ ਨਾਲ ਵਿਦਿਆਰਥੀ ਸੰਘ ਦੇ ਚੋਣ ਮੁਕੰਮਲ ਹੋਏ ਖ਼ਬਰ ਲਿਖੇ ਜਾਣ ਤੱਕ 11 ਯੂਨੀਵਰਸਿਟੀਆਂ ਤੇ 224 ਕਾਲਜਾਂ ਦੇ ਚੋਣ ਨਤੀਜੇ ਆ ਚੁੱਕੇ ਹਨ | ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਪੀ. ਜੀ. ਆਈ. ਵਲੋਂ ਗ਼ਰੀਬ ਮਰੀਜ਼ਾਂ ਦੀ ਮਦਦ ਲਈ ਪਹਿਲਕਦਮੀ- ਹੁਣ ਆਨਲਾਈਨ ਕੀਤਾ ਜਾ ਸਕਦਾ ਹੈ ਦਾਨ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ ਗ਼ਰੀਬ ਮਰੀਜ਼ਾਂ ਦੀ ਆਰਥਿਕ ਮਦਦ ਲਈ ਪਹਿਲਕਦਮੀ ਕੀਤੀ ਗਈ ਹੈ, ਜਿਸ ਨਾਲ ਹੁਣ ਲੋਕ ਘਰ ਬੈਠੇ ਆਨ ਲਾਈਨ ਦਾਨ ਕਰ ਸਕਣਗੇ | ਇਸ ਨੂੰ ਲੈ ਕੇ ਪੀ. ਜੀ. ਆਈ ਵਲੋਂ ਆਨ ਲਾਈਨ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਿਖਾਈ ਧਿਆਨ ਲਗਾਉਣ ਦੀ ਵਿਧੀ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ. ਐਸ. ਐਸ. ਵਿਭਾਗ ਵਲੋਂ ਵਿਦਿਆਰਥੀਆਂ ਨੂੰ ਧਿਆਨ ਲਗਾਉਣ (ਮੈਡੀਟੇਸ਼ਨ) ਦੀ ਵਿਧੀ ਸਿਖਾਈ ਗਈ | ਅੰਮਿ੍ਤਾ ਮੈਡੀਟੇਸ਼ਨ ਟੈੱਕਨੀਕ (ਆਈ. ਏ. ਐਮ.) ਤਹਿਤ ਕਰਵਾਏ ਸੈਸ਼ਨ ਵਿਚ ਵਿਦਿਆਰਥੀਆਂ ਨੂੰ ਯੋਗਾ, ...

ਪੂਰੀ ਖ਼ਬਰ »

ਪ੍ਰੋ.ਰਾਜ ਕੁਮਾਰ ਨੇ ਉਪ ਰਾਸ਼ਟਰਪਤੀ ਨੂੰ ਪੀ. ਯੂ ਦੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਹਾਲ ਵਿਚ ਹੀ ਚਾਂਸਲਰ ਅਤੇ ਉਪ ਰਾਸ਼ਟਰਪਤੀ ਸ੍ਰੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਸ੍ਰੀ ਨਾਇਡੂ ਵਲੋਂ 2019 ਵਿਚ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਰਥ 'ਤੇ ਸਵਾਰ 87 ਫੁੱਟ ਉੱਚਾ ਰਾਵਣ ਦਾ ਬੁੱਤ ਬਣਿਆਂ ਖਿੱਚ ਦਾ ਕੇਂਦਰ

ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ) - ਸਨਾਤਨ ਧਰਮ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਜਤਿੰਦਰ ਭਾਟੀਆ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਸੈਕਟਰ 46 ਵਿਖੇ ਜੋ ਦੁਸ਼ਹਿਰਾ ਮੇਲਾ ਲਗਾਇਆ ਜਾ ਰਿਹਾ ਹੈ ਉਸ ਵਿਚ ...

ਪੂਰੀ ਖ਼ਬਰ »

ਸਾਬਕਾ ਡੀ. ਐਸ. ਪੀ. ਸਣੇ ਚਾਰ ਿਖ਼ਲਾਫ਼ 40 ਲੱਖ ਦਾ ਰਿਸ਼ਵਤ ਮਾਮਲਾ ਲਟਕਿਆ

ਚੰਡੀਗੜ੍ਹ, 17 ਅਕਤੂਬਰ (ਰਣਜੀਤ ਸਿੰਘ)- ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਚੰਡੀਗੜ੍ਹ ਪੁਲਿਸ ਦੀ ਤਤਕਾਲੀ ਡੀ. ਐਸ. ਪੀ. ਆਰ. ਸੀ. ਮੀਨਾ ਸਮੇਤ ਚਾਰ ਲੋਕਾਂ 'ਤੇ 40 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਹਾਲੇ ਤੱਕ ਮੁਕੱਦਮਾ ਸ਼ੁਰੂ ਨਹੀਂ ਹੋਇਆ ਹੈ | ਇਸ ਕੇਸ 'ਚ ਇਨ੍ਹਾਂ ...

ਪੂਰੀ ਖ਼ਬਰ »

ਅਫ਼ੀਮ ਤੇ ਕੈਪਸੂਲਾਂ ਸਮੇਤ 2 ਕਾਬੂ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਤੇ ਆਪਰੇਸ਼ਨ ਸੈੱਲ ਦੀਆਂ ਟੀਮਾਂ ਨੇ ਦੋ ਲੋਕਾਂ ਨੂੰ ਵੱਖ-ਵੱਖ ਨਸ਼ਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੁਖਨਾ ...

ਪੂਰੀ ਖ਼ਬਰ »

ਕਿਸਾਨ ਦੁਸਹਿਰੇ ਵਾਲੇ ਦਿਨ ਖੇਤਾਂ 'ਚ ਥਾਂ-ਥਾਂ ਪਰਾਲੀ ਦੇ ਰਾਵਣ ਬਣਾ ਕੇ ਫੂਕਣ- ਅਗੌਲ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ) - ਕਿਸਾਨ ਬੁਰੀ ਤਰ੍ਹਾਂ ਅੱਜ ਆਰਥਿਕ ਸੰਕਟ ਵਿਚ ਫਸੇ ਹੋਏ ਹਨ, ਪੰਜਾਬ ਦੇ ਕਾਂਗਰਸੀਆਂ ਨੇ ਰੱਜ ਕੇ ਝੂਠ ਬੋਲ ਕੇ ਕਿਸਾਨਾਂ ਦੀਆਂ ਵੋਟਾਂ ਨਾਲ ਰਾਜ ਸੱਤਾ ਹਥਿਆ ਲਈ | ਇਹ ਗੱਲ ਪੈੱ੍ਰਸ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬਰਤਾਨੀਆ ਤੇ ਫਰਾਂਸ ਦੇ ਰਿਸਰਚ ਸਕਾਲਰਾਂ ਲਈ ਏ. ਸੀ. ਜੋਸ਼ੀ ਲਾਇਬ੍ਰੇਰੀ ਬਣੀ ਅਧਿਐਨ ਦਾ ਕੇਂਦਰ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਸਥਿਤ ਏ. ਸੀ. ਜੋਸ਼ੀ ਲਾਇਬ੍ਰੇਰੀ ਬਰਤਾਨੀਆ ਤੇ ਫਰਾਂਸ ਦੇ ਆਰਕੀਟੈਕਟ ਵਿਸ਼ੇ ਦੇ ਰਿਸਰਚ ਸਕਾਲਰਾਂ ਲਈ ਹਮੇਸ਼ਾ ਅਧਿਐਨ ਦਾ ਕੇਂਦਰ ਰਹੀ ਹੈ | ਵਿਦੇਸ਼ੀ ਰਿਸਰਚ ਸਕਾਲਰ ਖ਼ਾਸ ਤੌਰ 'ਤੇ ...

ਪੂਰੀ ਖ਼ਬਰ »

ਖੇਰ ਵਲੋਂ ਕੰਪਿਊਟਰ ਲੈਬ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 17 ਅਕਤੂਬਰ (ਆਰ.ਐਸ.ਲਿਬਰੇਟ) - ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ -29 ਸਥਿਤ ਸੇਵਾ ਧਾਮ ਵਿਚ ਐਡਵਾਂਸ ਕੰਪਿਊਟਰ ਲੈਬ ਦੀ ਰਸਮੀ ਸ਼ੁਰੂਆਤ ਕੀਤੀ | ਇਸ ਕੰਪਿਊਟਰ ਲੈਬ ਲਈ ਸ਼੍ਰੀਮਤੀ ਖੇਰ ਨੇ ਲੋਕ ਸਭਾ ਵਿਕਾਸ ਫ਼ੰਡ ਵਿਚੋਂ 15 ਲੱਖ ਰੁਪਏ ਦਿੱਤੇ ਹਨ | ਇਸ ...

ਪੂਰੀ ਖ਼ਬਰ »

ਹਰਿਆਣਾ ਦੀਆਂ 5 ਨਗਰ ਨਿਗਮਾਂ ਦੀ ਚੋਣ ਅਗਲੇ ਮਹੀਨੇ ਸੰਭਵ

ਚੰਡੀਗੜ੍ਹ, 17 ਅਕਤੂਬਰ (ਐਨ.ਐਸ. ਪਰਵਾਨਾ)-ਨਵੇਂ ਸੋਧੇ ਹੋਏ ਕਾਨੂੰਨ ਅਨੁਸਾਰ ਹਰਿਆਣਾ 'ਚ 5 ਨਗਰ ਨਿਗਮਾਂ ਰੋਹਤਕ, ਪਾਨੀਪਤ, ਜਮਨਾਨਗਰ, ਹਿਸਾਰ ਤੇ ਕਰਨਾਲ 'ਚ ਅਗਲੇ ਮਹੀਨੇ ਆਮ ਵੋਟਰ ਮੇਅਰ ਦੀ ਚੋਣ ਸਿੱਧੀ ਕਰੇਗੀ ਜਦੋਂਕਿ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਪੀ. ਐਸ. ਪੀ. ਸੀ. ਐਲ. ਸਬ ਡਵੀਜ਼ਨ ਮੂਨਕ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੰੂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ...

ਪੂਰੀ ਖ਼ਬਰ »

ਜਗਦੀਸ਼ ਮਸੀਹ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹ ਲਈ ਵਿਦੇਸ਼ ਮੰਤਰੀ ਨੂੰ ਪੱਤਰ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਅੱਜ ਇਸਾਈ ਭਾਈਚਾਰੇ ਦੇ ਨੇਤਾ ਸ੍ਰੀ ਜਗਦੀਸ਼ ਮਸੀਹ ਪ੍ਰਧਾਨ ਨੈਸ਼ਨਲ ਕ੍ਰਿਸ਼ਚਿਨ ਲੀਗ ਵਲੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਖੁਲਵਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਕ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਚਾਰ ਜ਼ਖ਼ਮੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਪਹਿਲਾ ਮਾਮਲਾ ਪੁਲਿਸ ਨੇ ਧਨਾਸ ਦੇ ਰਹਿਣ ਵਾਲੇ ਭੂਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਜੌਰ ਵਿਰਾਸਤੀ ਮੇਲਾ 19 ਤੋਂ 21 ਤੱਕ

ਚੰਡੀਗੜ੍ਹ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਦਾ ਮੰਨਿਆ-ਪ੍ਰਮੰਨਿਆ ਪਿੰਜੌਰ ਮੇਲਾ ਇਸ ਵਾਰ ਇਤਿਹਾਸਕ ਹੋਵੇਗਾ, ਜਿਸ ਵਿਚ 1857 ਦੀ ਕਹਾਣੀ, ਹਰਿਆਣਾ ਦੀ ਜੁਬਾਨੀ ਨਾਟਕ ਵਿਚ ਹਰਿਆਣਾ ਦੇ ਵੀਰਾਂ ਦੀ ਕਹਾਣੀ ਵਿਖਾਈ ਜਾਵੇਗੀ | ਇਸ ਤੋਂ ਇਲਾਵਾ ਦਰਸ਼ਕਾਂ ਨੂੰ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਤੋਂ ਮੋਟਰਸਾਈਕਲ ਤੇ ਨਕਦੀ ਖੋਹੀ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੰਗਲਵਾਰ ਰਾਤ ਕਜਹੇੜੀ ਚੌਕ ਨੇੜੇ ਦੋ ਅਣਪਛਾਤੇ ਵਿਅਕਤੀ ਇਕ ਰਾਹ ਜਾਂਦੇ ਵਿਅਕਤੀ ਤੋਂ ਮੋਟਰਸਾਈਕਲ ਤੇ 15 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ-56 ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਖਰੜ, 17 ਅਕਤੂਬਰ (ਜੰਡਪੁਰੀ)-ਸੰਨੀ ਇਨਕਲੇਵ ਨੇੜੇ ਸਥਿਤ ਭੱਠਾ ਲਾਗੇ ਇਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਸਾਮਾਨ ਚੋਰੀ ਕਰ ਲਏ ਜਾਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੁਨੀਲ ਕਾਲੀਆ ਨੇ ਦੱਸਿਆ ਕਿ ਰਾਤ ਸਮੇਂ ਉਹ ਆਪਣੀ ਦੁਕਾਨ ਨੂੰ ...

ਪੂਰੀ ਖ਼ਬਰ »

ਗੁਜਰਾਤ ਦਾ ਪ੍ਰਤੀਨਿਧੀ ਮੰਡਲ ਪੰਚਕੂਲਾ ਪਹੁੰਚਿਆ

ਪੰਚਕੂਲਾ, 17 ਅਕਤੂਬਰ (ਕਪਿਲ)- ਲੋਹ-ਪੁਰਸ਼ ਸ: ਬੱਲਭ ਭਾਈ ਪਟੇਲ ਦੀ ਇਕ ਵਿਸ਼ਾਲ ਮੂਰਤੀ ਗੁਜਰਾਤ ਵਿਖੇ ਤਿਆਰ ਕਰਵਾਈ ਗਈ ਹੈ, ਜਿਸ ਦੀ ਘੁੰਡ ਚੁਕਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 31 ਅਕਤੂਬਰ ਨੂੰ ਕੀਤੀ ਜਾਵੇਗੀ | ਇਸ ਮੂਰਤੀ ਨੂੰ ਲੈ ਕੇ ਰਾਸ਼ਟਰ ਪੱਧਰੀ ਸਮਾਗਮ ...

ਪੂਰੀ ਖ਼ਬਰ »

ਖੰਡਰ ਇਮਾਰਤ 'ਚੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਅਣਪਛਾਤੀ ਔਰਤ ਦੀ ਹਸਪਤਾਲ ਵਿਖੇ ਮੌਤ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਝਰਮਲ ਨਦੀ ਨੇੜੇ ਬਣੀ ਇਕ ਖੰਡਰ ਇਮਾਰਤ ਵਿਚੋਂ ਬੇਹੋਸ਼ੀ ਦੀ ਹਾਲਤ 'ਚ ਮਿਲੀ ਇਕ 35 ਸਾਲਾ ਅਣਪਛਾਤੀ ਔਰਤ ਦੀ ਹਸਪਤਾਲ ਵਿਖੇ ਮੌਤ ਹੋ ਗਈ ਹੈ | ਲਾਸ਼ ਨੂੰ ਪੁਲਿਸ ਨੇ ਸ਼ਨਾਖ਼ਤ ਲਈ ਸਰਕਾਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ 2 ਮੁਲਜ਼ਮਾਂ ਿਖ਼ਲਾਫ਼ ਚਲਾਨ ਪੇਸ਼

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਏਅਰਪੋਰਟ ਚੌਕ ਨੇੜਿਓਾ 200 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਮੁਲਜ਼ਮਾਂ ਅਮਿਤ ਕੁਮਾਰ ਵਾਸੀ ਐੱਨ. ਆਈ. ਏ. ਕਾਲੋਨੀ ਮਨੀਮਾਜਰਾ ਤੇ ਤਲਵਿੰਦਰ ਕੁਮਾਰ ਵਾਸੀ ਬਾਦਲ ਕਾਲੋਨੀ ਜ਼ੀਰਕਪੁਰ ਿਖ਼ਲਾਫ਼ ...

ਪੂਰੀ ਖ਼ਬਰ »

ਹਰਿਆਣਾ ਵਿਦਿਆਰਥੀ ਚੋਣਾਂ 'ਚ ਪੰਚਕੂਲਾ 'ਚ ਏ. ਬੀ. ਵੀ. ਪੀ. ਉਮੀਦਵਾਰਾਂ ਦੀ ਜਿੱਤ

ਪੰਚਕੂਲਾ, 17 ਅਕਤੂਬਰ (ਕਪਿਲ)-ਅੱਜ ਹਰਿਆਣਾ 'ਚ ਵਿਦਿਆਰਥੀ ਸੰਘ ਦੀਆਂ ਚੋਣਾਂ ਹੋਈਆਂ ਤੇ ਇਨ੍ਹਾਂ ਚੋਣਾਂ 'ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪੰਚਕੂਲਾ ਸੈਕਟਰ 1 ਸਥਿਤ ਸਰਕਾਰੀ ਕਾਲਜ ਵਿਚ ਵੀ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ | ਇਸ ...

ਪੂਰੀ ਖ਼ਬਰ »

ਹੁਣ ਤੱਕ 38,450 ਪੈਨਸ਼ਨ ਲਾਭਪਾਤਰੀਆਂ ਨੂੰ 19 ਕਰੋੜ 2 ਲੱਖ 63 ਹਜ਼ਾਰ ਦੀ ਅਦਾਇਗੀ ਕੀਤੀ : ਸਪਰਾ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦਾ 750 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦੇਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਨ੍ਹ•ਾਂ ਨੂੰ ਸਮੇਂ ਸਿਰ ਬੁਢਾਪਾ ਪੈਨਸ਼ਨ ਮਿਲ ਰਹੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ ਵਲੋਂ ਐਕਸਪਰਟ ਟਾਕ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ 'ਫੁੱਟਪਾਥ ਦੇ ਜੀਓਮੈਟਿ੍ਕ ਡਿਜ਼ਾਇਨ' ਵਿਸ਼ੇ 'ਤੇ ਇਕ ਐਕਸਪਰਟ ਟਾਕ ਕਰਵਾਈ ਗਈ, ਜਿਸ ਦੌਰਾਨ ਥਾਪਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਜਾ ਰਹੇ ਸਮੂਹਿਕ ਵਿਆਹਾਂ ਸਬਧੀ ਮੇਅਰ ਵਲੋਂ ਬੈਨਰ ਜਾਰੀ

ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਡਿਵੈਲਪਮੈਂਟ ਅਤੇ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ ਫ਼ੇਜ਼-7 ਵਿਖੇ ਸਥਿਤ ਸ੍ਰੀ ਗੁਰੂ ਰਵੀਦਾਸ ਭਵਨ ਵਿਖੇ ਸੁਸਾਇਟੀ ਦੇ ਪ੍ਰਧਾਨ ਅਤੇ ਕੌਾਸਲਰ ਫੂਲਰਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਮਾਮਲਾ ਪੁਲ ਤੋਂ ਕਾਰ ਹੇਠਾਂ ਡਿਗਣ ਕਾਰਨ ਹੋਈ ਮੌਤ ਦਾ- ਪੁਲਿਸ ਨੇ ਕਾਰ ਚਾਲਕ ਕੀਤਾ ਕਾਬੂ, ਟਾਇਰ ਫਟਣ ਕਾਰਨ ਵਾਪਰਿਆ ਹਾਦਸਾ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ. ਸਿਟੀ ਨਜ਼ਦੀਕ ਏਸੈਂਟ ਕਾਰ (ਟੈਕਸੀ) ਦੇ ਗੰਦੇ ਨਾਲੇ ਵਾਲੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਹੋਈ ਪਾਲ ਚੰਦ (47) ਵਾਸੀ ਲਹਿਰਾਗਾਗਾ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਕਾਰ ਚਾਲਕ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ 300 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਕੀਰਤਨ ਦਰਬਾਰ

ਐੱਸ. ਏ. ਐੱਸ. ਨਗਰ, 17 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ, ਸਰਬ ਸਾਂਝੀਵਾਲਤਾ, ਧਰਮ ਨਿਰਪੇਖਤਾ ਦੇ ਪ੍ਰਤੀਕ ਭਾਈ ਘਨੱਈਆ ਜੀ ਦੇ 300 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਦੋ ਨਾਈਜੀਰੀਅਨ ਔਰਤਾਂ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੀਆਂ ਗਈਆਂ ਦੋ ਨਾਈਜੀਰੀਅਨ ਔਰਤਾਂ ਜੋਏ ਚੀਕਾ ਓਜੋਮਾ ਹਾਲ ਵਾਸੀ ਨੋਇਡਾ ਨਵੀਂ ਦਿੱਲੀ ਤੇ ਵੇਰਾ ਉਮਾਰੋ ਮੂਲ ਹਾਲ ਵਾਸੀ ਨਵੀਂ ਦਿੱਲੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਨਕਦੀ, ਚੇਨ ਤੇ ਮੋਬਾਈਲ ਖੋਹਿਆ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਬੜਮਾਜਰਾ ਦੇ ਇਕ ਨੌਜਵਾਨ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਅਤੇ ਨਕਦੀ, ਮੋਬਾਈਲ ਅਤੇ ਚਾਂਦੀ ਦੀ ਚੈਨੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਦੀ ਪਛਾਣ ਗੌਰਵ ...

ਪੂਰੀ ਖ਼ਬਰ »

ਪਿੰਡ ਪਰਾਗਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਡੇਰਾਬੱਸੀ, 17 ਅਕਤੂਬਰ (ਗੁਰਮੀਤ ਸਿੰਘ)- ਪਿੰਡ ਪਰਾਗਪੁਰ ਸਮੇਤ ਹੋਰਨਾਂ ਪਿੰਡਾਂ ਨੂੰ ਜਾਣ ਵਾਲੀ ਸੜਕ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਖਸਤਾ ਹੋਣ ਕਾਰਨ ਸੈਂਕੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕ ਦੀ ਹਾਲਤ ਠੀਕ ਨਾ ਹੋਣ ਕਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਘੋਗਾ ਦੇ ਵਿਦਿਆਰਥੀ ਸਰਕਾਰੀ ਹਾਈ ਸਕੂਲ ਬਾਸੀਆਂ 'ਚ ਤਬਦੀਲ ਕਰਨ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਵਲੋਂ ਐੱਸ. ਏ. ਐੱਸ. ਨਗਰ ਜ਼ਿਲੇ੍ਹ ਦੇ ਸਰਕਾਰੀ ਮਿਡਲ ਸਕੂਲ ਘੋਗਾ ਦੇ ਵਿਦਿਆਰਥੀਆਂ ਨੂੰ ਸਰਕਾਰੀ ਹਾਈ ਸਕੂਲ ਬਾਸੀਆਂ ਵਿਖੇ ਤਬਦੀਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਡੀ. ਪੀ. ਆਈ. ...

ਪੂਰੀ ਖ਼ਬਰ »

ਕੈਪਟਨ ਸਰਕਾਰ ਅਧਿਆਪਕਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ- ਪਰਮਜੀਤ ਸਿੰਘ ਕਾਹਲੋਂ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਕੈਪਟਨ ਸਰਕਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸ ਕਾਰਨ ਅਧਿਆਪਕਾਂ ਨੂੰ ਸਰਕਾਰ ਦੇ ਿਖ਼ਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ ਤੇ ਸਰਕਾਰ ਨੂੰ ਅਧਿਆਪਕਾਂ ਨਾਲ ਟਕਰਾਅ ਦਾ ਰਾਹ ਛੱਡ ਕੇ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਡੈਪੋ ਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ : ਡੀ. ਸੀ.ਵਧੀਕ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਡੈਪੋ ਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤੇ ਇਨ੍ਹਾਂ ਪ੍ਰੋਗਰਾਮਾਂ ਨੂੰ ਯੋਜਨਬੱਧ ਤਰੀਕੇ ਨਾਲ ਚਲਾਉਣ ਲਈ ਅਗਾਊਾ ਰੂਪ-ਰੇਖਾ ਤਿਆਰ ਕੀਤੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਦੁਕਾਨਦਾਰ ਨੇ ਲਿਆ ਫ਼ਾਹਾ

ਜ਼ੀਰਕਪੁਰ, 17 ਅਕਤੂਬਰ (ਹੈਪੀ ਪੰਡਵਾਲਾ)-ਬਲਟਾਣਾ ਖੇਤਰ ਦੇ ਗੋਬਿੰਦ ਵਿਹਾਰ ਵਿਖੇ ਅੱਜ ਬਾਅਦ ਦੁਪਹਿਰ ਇਕ ਵਿਅਕਤੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਵੇਦ ਪ੍ਰਕਾਸ਼ (60) ਵਾਸੀ 103 ਗੋਬਿੰਦ ਵਿਹਾਰ ਬਲਟਾਣਾ ਵਜੋਂ ਹੋਈ | ਪੁਲਿਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਨਖ਼ਾਹ ਦੇਣ ਦੇ ਵਾਅਦੇ ਤੋਂ ਮੁਕਰੇ ਪੈਰਾਬੋਲਿਕ ਕੰਪਨੀ ਦੇ ਪ੍ਰਬੰਧਕਾਂ ਿਖ਼ਲਾਫ਼ ਕਰਮਚਾਰੀਆਂ ਵਲੋਂ ਨਾਅਰੇਬਾਜ਼ੀ

ਡੇਰਾਬੱਸੀ, 17 ਅਕੂਤਬਰ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਨੇੜੇ ਸਥਿਤ ਪੈਰਾਬੋਲਿਕ ਡਰੱਗ ਕੈਮੀਕਲ ਫੈਕਟਰੀ ਦੇ ਕਰਮਚਾਰੀਆਂ ਦੀ ਪਿਛਲੇ 3-4 ਮਹੀਨੇ ਤੋਂ ਰੁਕੀ ਤਨਖ਼ਾਹ ਕੰਪਨੀ ਪ੍ਰਬੰਧਕਾਂ ਵਲੋਂ 10 ਅਕਤੂਬਰ ਨੂੰ ਦੇਣ ਦੇ ਕੀਤੇ ਗਏ ਵਾਅਦੇ ਤੋਂ ਮੁਕਰਨ ਕਾਰਨ ਰੋਹ 'ਚ ਆਏ ...

ਪੂਰੀ ਖ਼ਬਰ »

ਪਿੰਡ ਮੌਲੀ ਵਾਸੀ ਅਪਾਹਜ ਵਿਅਕਤੀ 'ਤੇ ਹਮਲਾ ਕਰ ਕੇ ਬਾਂਹ ਤੋੜੀ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਮੌਲੀ ਬੈਦਵਾਣ ਦੇ ਰਹਿਣ ਵਾਲੇ ਇਕ ਅਪਾਹਜ ਵਿਅਕਤੀ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਹਮਲੇ 'ਚ ਰਣਧੀਰ ਸਿੰਘ ਜੋ ਕਿ ਇਕ ਲੱਤ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਨਾਲ ਵਿਆਹੁਤਾ ਦੀ ਮੌਤ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕਾ ਦੀ ਪਛਾਣ ਲਵਪ੍ਰੀਤ ਕੌਰ (21) ਵਜੋਂ ਹੋਈ ਹੈ | ਇਸ ਸਬੰਧੀ ਮਾਮਲੇ ਦੇ ਜਾਂਚ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਕਰਾਲੀ ਵਿਖੇ ਘੱਗਰ 'ਚੋਂ ਨਾਜਾਇਜ਼ ਮਾਈਨਿੰਗ ਕਰਨ ਦਾ- ਢਕੌਲੀ ਪੁਲਿਸ ਦੇ ਐੱਸ. ਐੱਚ. ਓ. ਜਗਜੀਤ ਸਿੰਘ ਨੂੰ ਕੀਤਾ ਲਾਈਨ ਹਾਜ਼ਰ

ਡੇਰਾਬੱਸੀ, 17 ਅਕਤੂਬਰ (ਸ਼ਾਮ ਸਿੰਘ ਸੰਧੂ)-ਪਿੰਡ ਕਕਰਾਲੀ ਵਾਸੀਆਂ ਵਲੋਂ ਡੇਰਾਬੱਸੀ ਦੇ ਏ. ਐੱਸ. ਪੀ. ਹਰਮਨ ਹਾਂਸ ਤੋਂ ਬੀਤੇ ਸਨਿਚਰਵਾਰ ਦੇਰ ਰਾਤ ਪੁਲਿਸ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਘੱਗਰ ਨਦੀ 'ਚ ਕੀਤੀ ਗਈ ਕਾਰਵਾਈ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਖੇ ਆਨਲਾਈਨ ਪ੍ਰਣਾਲੀ ਸ਼ੁਰੂ

ਡੇਰਾਬੱਸੀ, 17 ਅਕਤੂਬਰ (ਸ਼ਾਮ ਸਿੰਘ ਸੰਧੂ)-ਨਗਰ ਕੌਾਸਲ ਡੇਰਾਬੱਸੀ ਵਿਖੇ ਹੁਣ ਸਥਾਨਕ ਸਰਕਾਰਾਂ ਵਿਭਾਗ ਦੀ ਹਦਾਇਤ 'ਤੇ ਪ੍ਰਾਪਰਟੀ ਟੈਕਸ ਤੇ ਵਾਟਰ ਸਪਲਾਈ, ਸੀਵਰੇਜ ਸਮੇਤ ਬਿਲਡਿੰਗ ਬ੍ਰਾਂਚ ਤੇ ਨਕਸ਼ਿਆਂ ਦੀ ਫ਼ੀਸ ਆਨ-ਲਾਈਨ ਭਰੀ ਜਾਵੇਗੀ | ਆਨ-ਲਾਈਨ ਪ੍ਰਣਾਲੀ ...

ਪੂਰੀ ਖ਼ਬਰ »

ਮਟੌਰ 'ਚ ਡੇਂਗੂ ਕੰਟੇਨਰ ਸਰਵੇਖਣ ਕੀਤਾ

ਐੱਸ.ਏ. ਐੱਸ. ਨਗਰ, 17 ਅਕਤੂਬਰ (ਰਾਣਾ)-ਇੱਥੋਂ ਦੇ ਪਿੰਡ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਕੰਟੇਨਰ ਸਰਵੇਖਣ ਕੀਤਾ ਗਿਆ, ਜੋ ਕਿ ਬਾਬਾ ਬਾਲ ਭਾਰਤੀ ਮੰਦਰ ਮਟੌਰ ਤੋਂ ਸ਼ੁਰੂ ਹੋਇਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਨੂੰ ਡੇਂਗੂ ਬੁਖਾਰ ਸਬੰਧੀ ...

ਪੂਰੀ ਖ਼ਬਰ »

ਬਿਜਲੀ ਬੱਚਤ ਦੇ ਜਾਗਰੂਕ ਅਭਿਆਨ 'ਚ ਸਰਕਾਰੀ ਬਾਬੂ ਹੀ ਜਾਗਰੂਕ ਨਾ ਹੋ ਸਕੇ!

ਡੇਰਾਬੱਸੀ, 17 ਅਕਤੂਬਰ (ਗੁਰਮੀਤ ਸਿੰਘ)-ਇਕ ਪਾਸੇ ਸਰਕਾਰਾਂ ਲੋਕਾਂ ਨੂੰ ਬਿਜਲੀ ਬਚਾਉਣ ਦਾ ਹੋਕਾ ਦੇ ਰਹੀਆਂ ਹਨ, ਪਰ ਦੂਜੇ ਪਾਸੇ ਸਰਕਾਰੀ ਦਫ਼ਤਰਾਂ ਵਿਖੇ ਬਿਜਲੀ ਬੱਚਤ ਵਾਲੇ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਅਜਿਹਾ ਹਾਲ ਡੇਰਾਬੱਸੀ ਤਹਿਸੀਲ ਕੰਪਲੈਕਸ ਦੇ ...

ਪੂਰੀ ਖ਼ਬਰ »

ਨੂਰ ਫ਼ੈਸ਼ਨ ਬੁਟੀਕ ਭੇਦਭਰੀ ਹਾਲਤ 'ਚ ਸੜਕੇ ਸੁਆਹ

ਕੁਰਾਲੀ, 17 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿਡਾ ਮਾਰਗ 'ਤੇ ਸਥਿਤ ਬੀਤੀ ਰਾਤ ਨੂਰ ਫ਼ੈਸ਼ਨ ਬੁਟੀਕ ਨਾਂਅ ਦੀ ਇਕ ਦੁਕਾਨ ਭੇਦਭਰੀ ਹਾਲਤ ਵਿਚ ਸੜਕੇ ਸੁਆਹ ਹੋ ਗਈ ਹੈ | ਜਾਣਕਾਰੀ ਅਨੁਸਾਰ ਨੂਰ ਬੁਟੀਕ ਦੀ ਮਾਲਕ ਹਰਪ੍ਰੀਤ ਕੌਰ ਨੇ ਭਰੇ ਮਨ ਨਾਲ ਪੱਤਰਕਾਰਾਂ ...

ਪੂਰੀ ਖ਼ਬਰ »

ਖਾਨਪੁਰ ਪੁਲ ਤੋਂ ਕੇ. ਐਫ. ਸੀ. ਤੱਕ ਫਲਾਈਓਵਰ ਦੀ ਉਸਾਰੀ ਦੇ ਕੰਮ 'ਚ ਤੇਜ਼ੀ ਆਉਣ ਦੀ ਆਸ ਬੱਝੀ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨੈਸ਼ਨਲ ਹਾਈਵੇ ਵਲੋਂ ਖਾਨਪੁਰ ਪੁਲ ਤੋਂ ਲੈ ਕੇ ਕੇ. ਐਫ. ਸੀ. ਦੇਸੂਮਾਜਰਾ ਤੱਕ ਚੱਲ ਰਹੇ ਫਲਾਈਓਵਰ ਦੇ ਨਿਰਮਾਣ ਨਾਲ ਜਿੱਥੇ ਪਹਿਲਾਂ ਇਸ ਸੜਕ ਦੇ ਦੋਵੇਂ ਪਾਸੇ ਦੁਕਾਨਦਾਰਾਂ ਤੇ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਇਸ ਸੀਜ਼ਨ ਦੌਰਾਨ 1 ਲੱਖ 77 ਹਜ਼ਾਰ 275 ਮੀਟਿ੍ਕ ਟਨ ਝੋਨਾ ਪੁੱਜਣ ਦੀ ਆਸ : ਸਪਰਾ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ 'ਚ ਇਸ ਸੀਜ਼ਨ ਦੌਰਾਨ 1 ਲੱਖ 77 ਹਜ਼ਾਰ 275 ਮੀਟਿ੍ਕ ਟਨ ਝੋਨਾ ਪੁੱਜਣ ਦੀ ਆਸ ਹੈ ਤੇ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 55 ਹਜ਼ਾਰ 456 ਮੀਟਿ੍ਕ ਟਨ ਝੋਨੇ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਤੰਬਾਕੂ ਵਿਰੋਧੀ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ਖ਼ਾਸ ਕਰ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜ ਕੱਲ੍ਹ ਵਿਦਿਆਰਥੀਆਂ 'ਚ ਤੰਬਾਕੂ ਦੀ ਵਰਤੋਂ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX