ਤਾਜਾ ਖ਼ਬਰਾਂ


ਚੋਰਾਂ ਸੰਨ੍ਹ ਲਗਾ ਕੇ ਕੋਆਪਰੇਟਿਵ ਬੈਂਕ ਚੋਂ 4 ਲੱਖ 24 ਹਜ਼ਾਰ ਦੀ ਰਕਮ ਉਡਾਈ
. . .  1 day ago
ਭਿੰਡੀ ਸੈਦਾਂ, 12 ਨਵੰਬਰ ( ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਊਰ ਵਿਖੇ ਚੋਰਾਂ ਨੇ ਕੋਆਪੇ੍ਟਿਵ ਬੈਂਕ ਦੀ ਇਮਾਰਤ ਦੀ ਖਿੜਕੀ ਵਾਲੀ ਗਰਿੱਲ ਤੋੜ ਕੇ ਬੈਂਕ ਅੰਦਰੋਂ ਆਰੀ ਦੇ ਬਲੇਡ ਨਾਲ ਲੌਕਰ ...
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
. . .  1 day ago
ਸੰਗਰੂਰ, 12 ਨਵੰਬਰ (ਧੀਰਜ ਪਸ਼ੋਰੀਆ)- ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਚਾਹਲ ਨੇ ...
ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ ਦੋ ਨਕਸਲੀ ਢੇਰ
. . .  1 day ago
ਰਾਏਪੁਰ, 12 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਦੋ ਨਕਸਲੀਆਂ ਢੇਰ ਹੋਏ ਹਨ। ਸੁਰੱਖਿਆ ਬਲਾਂ ਨੇ ਇਨ੍ਹਾਂ ਨਕਸਲੀਆਂ ਕੋਲੋਂ ਦੋ ਰਾਈਫ਼ਲ ਬਰਾਮਦ ਕੀਤੀਆਂ....
ਮਾਨਸਿਕ ਪਰੇਸ਼ਾਨੀ ਤੇ ਚੱਲਦਿਆਂ ਮਜ਼ਦੂਰ ਵੱਲੋਂ ਕੀਤੀ ਖ਼ੁਦਕੁਸ਼ੀ
. . .  1 day ago
ਸੀਗੋਂ ਮੰਡੀ, 11 ਨਵੰਬਰ (ਲਕਵਿੰਦਰ ਸ਼ਰਮਾ) - ਪਿੰਡ ਨਥੇਹਾ ਦੇ ਇੱਕ ਨੌਜਵਾਨ ਨੇ ਕਰਜ਼ੇ ਦੇ ਬੋਝ ਨੂੰ ਲੈ ਕੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਬੱਬੂ ਸਿੰਘ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ, ਨੇ ਘਰ...
ਸਖ਼ਤ ਮਨਾਹੀ ਦੇ ਬਾਵਜੂਦ ਜੀਰੀ ਦੀ ਪਰਾਲ਼ੀ ਨੂੰ ਅੱਗ ਲਗਾਉਣ ਦਾ ਰੁਝਾਨ ਹੋਇਆ ਸ਼ੁਰੂ
. . .  1 day ago
ਦੋਰਾਹਾ, 12 ਨਵੰਬਰ (ਜਸਵੀਰ ਝੱਜ)- ਪਿਛਲੇ ਸਾਲ ਤੋਂ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਨਾ ਫੂਕਣ ਅਤੇ ਇਸ ਆਦੇਸ਼ ਦੀ ਪਾਲਨਾ ਨਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦੇ ਰਹੀ ਹੈ। ਭਾਵੇਂ ਇਸ ਹੁਕਮ ਕਾਰਨ ਫ਼ਸਲਾਂ ਦੀ...
ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਮੰਦਭਾਗਾ - ਚੰਦੂਮਾਜਰਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਬਹੁਤ ਹੀ ਮੰਦਭਾਗਾ ਹੈ। ਬ੍ਰਹਮਪੁਰਾ ਦੀਆਂ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਸੇਵਾਵਾਂ ਅਤੇ ਵੱਡਾ...
ਸੁਖਬੀਰ ਬਾਦਲ ਨੂੰ ਸੌਂਪੇ ਗਏ ਸ਼੍ਰੋਮਣੀ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ ਦੇ ਸਾਰੇ ਅਧਿਕਾਰ- ਚੀਮਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ 'ਚ ਪ੍ਰਧਾਨ ਦੀ ਕੀਤੀ ਜਾਣ ਵਾਲੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮੈਂਬਰਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...
ਅਫ਼ਗ਼ਾਨਿਸਤਾਨ : ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਕਾਬੁਲ, 12 ਨਵੰਬਰ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਿਟੀ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਛੇਹਰਟਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾ ਨੂੰ ਕੀਤਾ ਕਾਬੂ
. . .  1 day ago
ਛੇਹਰਟਾ, 12 ਨਵੰਬਰ (ਵਡਾਲੀ) -ਪੁਲਿਸ ਕਮਿਸ਼ਨਰ ਵਾਸਤਵਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜੱਦੋ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਦੀ ਰਹਿਨੁਮਾਈ ਹੇਠ, ਡੀ.ਸੀ.ਪੀ ਲਖਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ....
ਤੇਜ਼ਧਾਰ ਹਥਿਆਰ ਦੀ ਨੋਕ 'ਤੇ ਸਕੂਟਰੀ ਸਮੇਤ ਪੰਜ ਲੱਖ ਦੀ ਲੁੱਟ
. . .  1 day ago
ਬਾਘਾਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)- ਅੱਜ ਸ਼ਾਮ 4 ਵਜੇ ਦੇ ਕਰੀਬ ਇੱਕ ਅਣਪਛਾਤੇ ਨਕਾਬਪੋਸ਼ ਲੁਟੇਰੇ ਵੱਲੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਲੁੱਟ ਨੂੰ ਅੰਜਾਮ ਦੇਣ ਦੀ ਖ਼ਬਰ ਹੈ। ਇਸ ਲੁਟੇਰਾ ਹਥਿਆਰ ਦੀ ਨੋਕ 'ਤੇ ਐਕਟਿਵਾ ਸਵਾਰ ਸੇਤੀਆ ਮਨੀਚੇਂਜਰ....
ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਨਾਭਾ, 12 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੀ ਗੋਬਿੰਦ ਨਗਰ ਕਾਲੋਨੀ ਦਾ ਵਸਨੀਕ ਕੁਲਦੀਪ ਕੌਰ ਪੁੱਤਰੀ ਜੀਤ ਸਿੰਘ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਿਕ, 12 ਜਮਾਤ ਦੀ ...
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ
. . .  1 day ago
ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਰੋਹ ਦੇ ਦੋ 2 ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਮਾਹਿਲਪੁਰ ਪੁਲਿਸ ਵੱਲੋਂ ਸਾਂਝੇ...
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਸੰਬੰਧ 'ਚ ਬੈਠਕ ਸ਼ੁਰੂ
. . .  1 day ago
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਭਲਕੇ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੈਠਕ ਸ਼ੁਰੂ ਕਰ ਦਿੱਤੀ...
ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ : ਮੈਂ ਤਾਂ ਕਦੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ- ਅਕਸ਼ੈ ਕੁਮਾਰ
. . .  1 day ago
ਚੰਡੀਗੜ੍ਹ, 12 ਨਵੰਬਰ-ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਵਧੀਕ ਡੀ.ਜੀ.ਪੀ. ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ....
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 3 ਵਜੇ ਤੱਕ ਹੋਈ 47.18% ਵੋਟਿੰਗ
. . .  1 day ago
ਕੈਪਟਨ ਨੇ ਜੀ.ਜੀ.ਐਮ. ਸਕੂਲ 'ਚ ਸੋਲਰ ਪਾਵਰ ਪੁਆਇੰਟ ਦਾ ਕੀਤਾ ਉਦਘਾਟਨ
. . .  1 day ago
ਕੀ ਭਾਜਪਾ ਵਾਲੇ ਮੈਨੂੰ ਵੀ ਇੱਕ ਗਊ ਦੇਣਗੇ ? ਅਸਾਦੁਦੀਨ ਓਵੈਸੀ
. . .  1 day ago
ਸਾਬਕਾ ਵਿਧਾਇਕ ਵੱਲੋਂ ਕੀਤੀ ਧੱਕੇਸ਼ਾਹੀ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਵਿਧਾਇਕ ਅੰਗਦ ਸਿੰਘ
. . .  1 day ago
ਅਫ਼ਗ਼ਾਨਿਸਤਾਨ : ਕਾਬੁਲ ਦੇ ਸਿਟੀ ਸੈਂਟਰ 'ਚ ਧਮਾਕਾ, ਕਈਆਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਮਕਸੂਦਾਂ ਬੰਬ ਧਮਾਕਾ ਮਾਮਲਾ : ਫੜੇ ਗਏ 2 ਕਸ਼ਮੀਰੀ ਵਿਦਿਆਰਥੀ ਮੁੜ ਤੋਂ 2 ਦਿਨ ਦੇ ਰਿਮਾਂਡ 'ਤੇ
. . .  1 day ago
ਸਬਰੀਮਾਲਾ ਮੰਦਰ ਮਾਮਲਾ: ਕੇਰਲ ਸਰਕਾਰ ਨੇ ਹਾਈ ਕੋਰਟ 'ਚ ਦਾਖਲ ਕਰਵਾਇਆ ਹਲਫ਼ਨਾਮਾ
. . .  1 day ago
ਬੁੱਧਵਾਰ ਨੂੰ ਹੋਵੇਗੀ ਰਾਫੇਲ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਭਿਆਨਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
. . .  1 day ago
ਫ਼ਿਲਮ ਜ਼ੀਰੋ ਖ਼ਿਲਾਫ਼ ਬੌਂਬੇ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਦਿੱਲੀ: ਰਾਇਲ ਪਲਾਜ਼ਾ ਹੋਟਲ 'ਚ ਲੱਗੀ ਅੱਗ
. . .  1 day ago
ਪਾਈਲਟ ਅਰਵਿੰਦ ਕਥਪਲੀਆ ਦਾ ਲਾਈਸੈਂਸ ਤਿੰਨ ਸਾਲਾਂ ਲਈ ਮੁਅੱਤਲ
. . .  1 day ago
ਅੱਤਵਾਦ ਨੂੰ ਉਜਾਗਰ ਕਰਨ ਵਾਲੀਆਂ ਬਾਹਰੀ ਤਾਕਤਾਂ ਵਿਰੁੱਧ ਸਰਕਾਰ ਕਰ ਰਹੀ ਹੈ ਕਾਰਵਾਈ- ਰਾਵਤ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ 2 ਜਵਾਨ ਜ਼ਖਮੀ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 1 ਵਜੇ ਤੱਕ ਹੋਈ 25.15% ਵੋਟਿੰਗ
. . .  1 day ago
ਮੁਜ਼ੱਫਰਪੁਰ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਸੁਪਰੀਮ ਕੋਰਟ ਨਾਰਾਜ਼
. . .  1 day ago
ਦਿਨ-ਦਿਹਾੜੇ ਗੋਲੀ ਚਲਾ ਕੇ ਵਿਅਕਤੀ ਤੋਂ ਲੁੱਟੇ ਪੰਜ ਲੱਖ
. . .  1 day ago
ਨੋਟਬੰਦੀ ਦੇ ਕਾਰਨ ਹੀ ਫੜੀਆਂ ਗਈਆਂ ਗਾਂਧੀ ਪਰਿਵਾਰ ਦੀਆਂ ਫ਼ਰਜ਼ੀ ਕੰਪਨੀਆਂ- ਮੋਦੀ
. . .  1 day ago
ਛੱਤੀਸਗੜ੍ਹ : ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ
. . .  1 day ago
ਵਿਰੋਧੀ ਧਿਰ ਨਹੀ ਜਾਣਦਾ ਭਾਜਪਾ ਦਾ ਮੁਕਾਬਲਾ ਕਿਵੇਂ ਕਰਨਾ ਹੈ - ਪ੍ਰਧਾਨ ਮੰਤਰੀ
. . .  1 day ago
ਕੈਪਟਨ ਨੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ
. . .  1 day ago
ਛੱਤੀਸਗੜ੍ਹ : ਸੂਚੀ 'ਚ ਨਾਂਅ ਸ਼ਾਮਲ ਨਾ ਹੋਣ ਕਾਰਨ ਵੋਟਰਾਂ ਵੱਲੋਂ ਪੋਲਿੰਗ ਬੂਥ ਦੇ ਬਾਹਰ ਪ੍ਰਦਰਸ਼ਨ
. . .  1 day ago
ਸੀ.ਬੀ.ਆਈ ਵਿਵਾਦ : ਸੁਪਰੀਮ ਕੋਰਟ 'ਚ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ
. . .  1 day ago
ਕੈਂਸਰ ਹਸਪਤਾਲ ਦੇ ਉਦਘਾਟਨ ਲਈ ਕੈਪਟਨ ਪਹੁੰਚੇ ਸੰਗਰੂਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ ਹੁਣ ਤੱਕ ਹੋਈ 16.24% ਵੋਟਿੰਗ
. . .  1 day ago
ਸੂਬੇ ਦੇ ਵਿੱਤੀ ਸੰਕਟ ਲਈ ਮੌਜੂਦਾ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ - ਪਰਮਿੰਦਰ ਢੀਂਡਸਾ
. . .  1 day ago
ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਦਾ ਜਲਦ ਸੁਣਵਾਈ ਤੋਂ ਇਨਕਾਰ
. . .  1 day ago
ਕੱਲ੍ਹ ਹੋਵੇਗਾ ਅਨੰਤ ਕੁਮਾਰ ਦਾ ਅੰਤਿਮ ਸਸਕਾਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 10 ਵਜੇ ਤੱਕ ਹੋਈ 10.7% ਵੋਟਿੰਗ
. . .  1 day ago
ਨਿਤੀਸ਼ ਕੁਮਾਰ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ - ਉਪੇਂਦਰ ਕੁਸ਼ਵਾਹਾ
. . .  1 day ago
ਮੁੱਖ ਮੰਤਰੀ ਅੱਜ ਸੰਗਰੂਰ 'ਚ ਕਰਨਗੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ
. . .  1 day ago
ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਸ਼ਰਦ ਯਾਦਵ ਨਾਲ ਕੀਤੀ ਮੁਲਾਕਾਤ
. . .  1 day ago
ਪ੍ਰਧਾਨ ਮੰਤਰੀ ਅੱਜ ਵਾਰਾਨਸੀ 'ਚ ਕਰਨਗੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ
. . .  1 day ago
ਸੀ.ਬੀ.ਆਈ ਮਾਮਲੇ 'ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਐਮ.ਜੇ ਅਕਬਰ ਮੀ ਟੂ ਮਾਮਲੇ ਮਾਮਲੇ 'ਚ ਸੁਣਵਾਈ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਰੂਪਨਗਰ

ਕਾਲਜ ਵਿਦਿਆਰਥਣਾਂ ਨੇ ਵਾਤਾਵਰਨ ਸਬੰਧੀ ਕੀਤਾ ਜਾਗਰੂਕ

ਮੋਰਿੰਡਾ, 17 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਐਨ. ਐਸ. ਐਸ. ਵਿਭਾਗ ਪੰਜਾਬ ਯੂਨੀਵਰਸਿਟੀ ਪਟਿਆਲਾ, ਪੰਜਾਬ ਪ੍ਰਦੂਸ਼ਣ ਪਟਿਆਲਾ ਅਤੇ ਰੈੱਡ ਰਿਬਨ ਕਲੱਬ ਵਲੋਂ ਚਲਾਈ ਗਈ ਵਾਤਾਵਰਨ ਚੇਤਨਾ ਮੁਹਿੰਮ ਅਧੀਨ ਪਿੰਡ ਢੋਲਣ ਮਾਜਰਾ, ਕਾਂਜਲਾ, ਕਲਾਰਾਂ, ਰਾਮਗੜ੍ਹ, ਚੱਕਲਾਂ ਅਤੇ ਧਿਆਨੂੰ ਮਾਜਰਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਰੈਲੀ ਕੱਢੀ ਗਈ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ | ਐਨ. ਐਸ. ਐਸ. ਵਲੰਟੀਅਰਜ਼ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਜਾਣੂ ਕਰਾਇਆ | ਵੱਖ-ਵੱਖ ਕਿਸਾਨਾਂ ਨਾਲ ਕੀਤੀ ਗੱਲਬਾਤ ਦੌਰਾਨ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ | ਕਿਸਾਨਾਂ ਨੇ ਕਿਹਾ ਕਿ ਜ਼ਮੀਨ ਵਿਚ ਪਰਾਲੀ ਨੂੰ ਮਿਲਾਉਣ ਲਈ ਮੁਆਵਜ਼ੇ ਦੇ ਨਾਲ-ਨਾਲ ਘੱਟੋ-ਘੱਟ 10 ਘੰਟੇ ਬਿਜਲੀ ਪੰਜਾਬ ਸਰਕਾਰ ਦੇਵੇ | ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੀਰੀ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਚੰਗੀ ਤਰ੍ਹਾਂ ਜਾਣਕਾਰੀ ਹੈ ਪ੍ਰੰਤੂ ਸਾਨੂੰ ਮਜਬੂਰੀਵਸ ਅੱਗ ਲਗਾਉਣੀ ਪੈ ਰਹੀ ਹੈ | ਪਿੰਡਾਂ ਵਿਚ ਰੈਲੀ ਨੂੰ ਵਧੀਆ ਹੁੰਗਾਰਾ ਮਿਲਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ: ਨਵਜੋਤ ਕੌਰ, ਪ੍ਰਭਜੋਤ ਕੌਰ, ਰਾਜਵੀਰ ਕੌਰ ਅਤੇ ਸੁਖਦੀਪ ਕੌਰ ਸ਼ਾਮਿਲ ਹੋਏ |

ਤਹਿਸੀਲਦਾਰ ਪਾਂਡੇ ਨੇ ਅਨਾਜ ਮੰਡੀ ਸੂਰੇਵਾਲ ਦਾ ਕੀਤਾ ਦੌਰਾ

ਸੁਖਸਾਲ, 17 ਅਕਤੂਬਰ (ਧਰਮ ਪਾਲ)-ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਤਹਿਸੀਲਦਾਰ ਨੰਗਲ ਡੀ. ਪੀ. ਪਾਂਡੇ ਨੇ ਸਥਾਨਕ ਅਨਾਜ ਮੰਡੀ ਸੂਰੇਵਾਲ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਜੰਡ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਗੁਟਕੇ, ਸੈਂਚੀਆਂ ਕੀਤੇ ਸ਼੍ਰੋਮਣੀ ਕਮੇਟੀ ਦੇ ਸਪੁਰਦ

ਬੇਲਾ, 17 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਵਿਖੇ ''ਜੰਡ ਸਾਹਿਬ ਗੁਰਸਿੱਖ ਅਕੈਡਮੀ'' ਦੀ ਆੜ ਹੇਠ ਚਲਾਏ ਜਾ ਰਹੇ ਗੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਵਿਖੇ ਵੱਡੀ ਗਿਣਤੀ ਵਿਚ ਰੱਖੇ ਗੁਟਕੇ, ਸੈਂਚੀਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਤੈਰਾਕ ਪ੍ਰਭਜੋਤ ਕੌਰ ਦੀ ਕੌਮੀ ਸਕੂਲ ਖੇਡਾਂ ਲਈ ਹੋਈ ਚੋਣ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਦੀ ਚੋਣ ਕੌਮੀ ਖੇਡਾਂ ਲਈ ਕੀਤੀ ਗਈ ਹੈ | ਸਕੂਲ ਦੇ ਐਨ.ਸੀ.ਸੀ. ਅਫ਼ਸਰ ਕੈਪਟਨ ਰਣਜੀਤ ਸਿੰਘ ਧਾਰਨੀ ਨੇ ...

ਪੂਰੀ ਖ਼ਬਰ »

ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਮਾਲਕ 'ਤੇ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ

ਬੇਲਾ, 17 ਅਕਤੂਬਰ (ਮਨਜੀਤ ਸਿੰਘ ਸੈਣੀ)-ਪੁਲਿਸ ਚੌਾਕੀ ਡੱਲਾ ਅਧੀਨ ਆਉਂਦੇ ਪਿੰਡ ਜੰਡ ਸਾਹਿਬ ਵਿਖੇ ਗੁਰਸਿੱਖ ਅਕੈਡਮੀ ਦੀ ਆੜ ਹੇਠ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਦੇ ਮਾਲਕ ਖੁਸ਼ਵਿੰਦਰ ਸਿੰਘ ਕਾਕਾ ਜੰਡ ਸਾਹਿਬ ਅਤੇ ਉਸ ਦੇ ਸਾਥੀਆਂ ਦੇ ਵਿਰੁੱਧ ...

ਪੂਰੀ ਖ਼ਬਰ »

ਐਸ. ਡੀ. ਐਮ. ਅਤੇ ਡੀ. ਐਸ. ਪੀ. ਨੇ ਕੀਤੀ ਕੰਬਾਈਨਾਂ ਦੀ ਚੈਕਿੰਗ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਦੀਆਂ ਹਦਾਇਤਾਂ ਅਨੁਸਾਰ ਅੱਜ ਮਨਕਮਲ ਸਿੰਘ ਚਾਹਲ ਐਸ.ਡੀ.ਐਮ. ਅਤੇ ਨਵਰੀਤ ਸਿੰਘ ਵਿਰਕ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਨੇ ਖੇਤਾਂ ਵਿਚ ਧਾਨ ਦੀ ਵਢਾਈ ਕਰ ...

ਪੂਰੀ ਖ਼ਬਰ »

ਐਨ. ਐਸ. ਐਸ. ਵਲੰਟੀਅਰਾਂ ਨੇ ਵਾਤਾਵਰਨ ਚੇਤਨਾ ਰੈਲੀ ਕੱਢੀ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 'ਵਾਤਾਵਰਨ ਚੇਤਨਾ ਮੁਹਿੰਮ' ਤਹਿਤ ਸ੍ਰੀ ...

ਪੂਰੀ ਖ਼ਬਰ »

ਸ਼ਹੀਦ ਸ਼ਾਮ ਸੁੰਦਰ ਦੀ ਕੁਰਬਾਨੀ ਪ੍ਰਤੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਭਰਤਗੜ੍ਹ/ਨਾਲਾਗੜ੍ਹ, 17 ਅਕਤੂਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹੇ ਦੇ ਪੁਲਿਸ ਮੁਖੀ ਸਵਪਨ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਅੱਤਵਾਦ ਦੇ ਦੌਰ ਦੌਰਾਨ ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੇ ਜੱਦੀ ਪਿੰਡਾਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 20 ਨੂੰ

ਨੂਰਪੁਰ ਬੇਦੀ, 17 ਅਕਤੂਬਰ (ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਕਾਂਗੜ ਵਿਖੇ ਸਵ: ਜਸਵੰਤ ਸਿੰਘ ਏ. ਐਸ. ਆਈ. ਦੀ ਯਾਦ 'ਚ ਸਵ: ਜਸਵੰਤ ਸਿੰਘ ਏ. ਐਸ. ਆਈ. ਮੈਮੋਰੀਅਲ ਕਲੱਬ ਕਾਂਗੜ ਵਲੋਂ ਐਸ. ਐਮ. ਐਲ. ਇੰਸ਼ਜੂ ਲਿਮ: ਰੋਪੜ ਦੇ ਸਹਿਯੋਗ ਨਾਲ ਪਸ਼ੂ ਡਿਸਪੈਂਸਰੀ ਦੇ ਗਰਾਊਾਡ ...

ਪੂਰੀ ਖ਼ਬਰ »

ਤਪਦਿਕ ਜਾਂਚ ਕੈਂਪ ਲਗਾਇਆ

ਭਰਤਗੜ੍ਹ, 17 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਮਨਾਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਪਦਿਕ ਜਾਂਚ ਕੈਂਪ ਦੌਰਾਨ ਐਸ. ਐਮ. ਓ. ਕੁਲਦੀਪ ਸਿੰਘ, ਡਾ: ਰੌਮੀ ਸਿੰਗਲਾ ਨੇ ਹਾਜ਼ਰ ਵਿਅਕਤੀਆਂ ਨੂੰ ਦੱਸਿਆ ਕਿ ਸਿਹਤ ਮਹਿਕਮੇ ਵਲੋਂ ਤਪਦਿਕ ਰੋਗ ਨਾਲ ਸਬੰਧਿਤ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ

ਰੂਪਨਗਰ, 17 ਅਕਤੂਬਰ (ਹੁੰਦਲ)-ਆਲ ਇੰਡੀਆ ਪ੍ਰੋਵੀਡੈਂਟ ਫ਼ੰਡ (ਈ. ਪੀ. ਐਫ.) ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਰਣਜੀਤ ਬਾਗ ਵਿਖੇ ਹੋਈ | ਮੀਟਿੰਗ ਵਿਚ ਸੇਵਾ ਮੁਕਤ ਪੀ. ਐਫ. ਵਰਕਰਾਂ ਵਲੋਂ 24 ਅਕਤੂਬਰ ਨੂੰ ਇੰਡੀਆ ਪੱਧਰ 'ਤੇ ਮੁੰਬਈ ਵਿਖੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ ਨੂੰ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ...

ਪੂਰੀ ਖ਼ਬਰ »

ਆਜ਼ਾਦ ਹਿੰਦ ਦੇ ਪਲੇਟਿਨਮ ਜੁਬਲੀ ਮੌਕੇ ਸਮਾਗਮ 21 ਨੂੰ

ਰੂਪਨਗਰ, 17 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਨੇਤਾ ਜੀ ਮਾਡਲ ਸਕੂਲ ਦੇ ਪੁਰਾਣੇ ਪਰਿਸਰ ਵਿਚ ਆਲ ਇੰਡੀਅਨ ਫਾਰਵਰਡ ਬਲਾਕ ਦੇ ਰਾਸ਼ਟਰੀ ਪ੍ਰਮੁੱਖ ਅਤੇ ਨੇਤਾ ਜੀ ਸੁਭਾਸ਼ ਕ੍ਰਾਂਤੀ ਮੰਚ ਦੇ ਕੌਮੀ ਪ੍ਰਧਾਨ ਵੀ. ਪੀ. ਸੈਣੀ ਨੇ ਦੱਸਿਆ ਕਿ ਆਰ. ਜੀ. ਏ. ਹਕੂਮਤ ਆਜ਼ਾਦ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਪੁਰਬ ਸਮਾਗਮਾਂ ਦੀ ਸ਼ੁਰੂਆਤ ਬਿਹਾਰ ਦੇ ਮੁੱਖ ਮੰਤਰੀ 550 ਫ਼ਲਦਾਰ ਬੂਟੇ ਲਾ ਕੇ ਕਰਨਗੇ-ਚੰਦੂਮਾਜਰਾ

ਰੂਪਨਗਰ, 17 ਅਕਤੂਬਰ (ਸ. ਰਿਪੋ.)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਸਪੁੱਤਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਜਿੱਤ ਦਾ ਸ਼ੁਕਰਾਨਾ ਕਰਨ ਲਈ ਪਰਿਵਾਰ ਸਮੇਤ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ 'ਚੋਂ ਛੁਡਾਏ 195 ਪੀੜਤਾਂ ਨੂੰ ਕੀਤਾ ਵਾਰਸਾਂ ਹਵਾਲੇ

ਰੂਪਨਗਰ, 17 ਅਕਤੂਬਰ (ਸਟਾਫ਼ ਰਿਪੋਰਟਰ)-ਸ੍ਰੀ ਚਮਕੌਰ ਸਾਹਿਬ ਦੇ ਜੰਡ ਸਾਹਿਬ ਸਿੱਖ ਅਕੈਡਮੀ 'ਚ ਮਾਰੇ ਛਾਪੇ ਦੌਰਾਨ ਅਕੈਡਮੀ 'ਚ ਗ਼ੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚੋਂ ਛੁਡਾਏ 195 ਜਣਿਆਂ ਨੂੰ ਅੱਜ ਉਨ੍ਹਾਂ ਦੇ ਸਕੇ-ਸਬੰਧੀਆਂ ਦੇ ਹਵਾਲੇ ਕਰ ...

ਪੂਰੀ ਖ਼ਬਰ »

ਇਕ ਹਫ਼ਤੇ 'ਚ ਹੋਈਆਂ Ñਲਗਾਤਾਰ 6 ਚੋਰੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਖਿੱਲੀ ਉਡਾਈ

ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਸਿੰਘ ਢੀਂਡਸਾ)-ਪਿਛਲੇ ਕਰੀਬ ਇਕ ਹਫ਼ਤੇ 'ਚ ਲਗਾਤਾਰ 6 ਗੁਰੂ ਘਰਾਂ 'ਚ ਹੋਈਆਂ ਚੋਰੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਖਿੱਲੀ ਉਡਾ ਕੇ ਰੱਖ ਦਿੱਤੀ ਹੈ ਜਿਸ ਨਾਲ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਦੰਦਾਂ ਦੇ ਪੰਦ੍ਹਰਵਾੜੇ ਦੀ ਹੋਈ ਸਮਾਪਤੀ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ(ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਡਾ.ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਦੰਦਾਂ ਦਾ ਪੰਦਰ੍ਹਵਾੜਾ ਸਮਾਪਤ ਹੋਇਆ | ਇਸ ਮੌਕੇ ਐਸ.ਐਮ.ਓ. ਡਾ: ਅਸ਼ੋਕ ਕੁਮਾਰ ਨੇ 8 ਮਰੀਜ਼ਾਂ ਨੂੰ ਡੈਂਚਰ ...

ਪੂਰੀ ਖ਼ਬਰ »

ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਭਾਗ ਸਿੰਘ ਨੇ ਮੁਫ਼ਤ ਬੱਸ ਸੇਵਾ ਲਈ ਪਾਇਆ 21 ਹਜ਼ਾਰ ਦਾ ਯੋਗਦਾਨ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਨਾਰੰਗ)-ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ: ਭਾਗ ਸਿੰਘ ਮਕੜੋਨਾ ਨੇ ਅੱਜ ਇੱਥੇ ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਦੇਵ ਸਿੰਘ ਹਾਫਿਜਾਬਾਦ ਨੂੰ ਇਲਾਕੇ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਏ

ਨੂਰਪੁਰ ਬੇਦੀ, 17 ਅਕਤੂਬਰ (ਝਾਂਡੀਆਂ, ਚੌਧਰੀ)-ਨੇੜਲੇ ਪਿੰਡ ਕਰਤਾਰਪੁਰ ਅਤੇ ਸਾਖਪੁਰ ਵਿਖੇ ਦੀ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਰੂਪਨਗਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਪਿੰਡਾਂ 'ਚ ਲੋਕਾਂ ਨੂੰ ਬੈਂਕਾਂ ਦੀਆਂ ਸੇਵਾਵਾਂ ਸਬੰਧੀ ਜਾਗਰੂਕ ਕਰਨ ਸਬੰਧੀ ਵਿੱਤੀ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਏ

ਨੂਰਪੁਰ ਬੇਦੀ, 17 ਅਕਤੂਬਰ (ਝਾਂਡੀਆਂ, ਚੌਧਰੀ)-ਨੇੜਲੇ ਪਿੰਡ ਕਰਤਾਰਪੁਰ ਅਤੇ ਸਾਖਪੁਰ ਵਿਖੇ ਦੀ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਰੂਪਨਗਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਪਿੰਡਾਂ 'ਚ ਲੋਕਾਂ ਨੂੰ ਬੈਂਕਾਂ ਦੀਆਂ ਸੇਵਾਵਾਂ ਸਬੰਧੀ ਜਾਗਰੂਕ ਕਰਨ ਸਬੰਧੀ ਵਿੱਤੀ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਸਬੰਧੀ ਪੰਦਰਵਾੜਾ ਸਮਾਪਤ

ਭਰਤਗੜ੍ਹ, 17 ਅਕਤੂਬਰ (ਜਸਬੀਰ ਸਿੰਘ ਬਾਵਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ ਵਿਚ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਪੰਦਰਵਾੜਾ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ | ਐਸ. ਐਮ. ਓ. ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਕਾਲਜ ਵਿਦਿਆਰਥੀਆਂ ਨੇ ਪਿੰਡਾਂ 'ਚ ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵੱਲੋਂ ਪਰਾਲੀ ਨਾ ਸਾੜ ਕੇ ਵਾਤਾਵਰਨ ਨੂੰ ਬਚਾਉਣ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੱਢੀਆਂ ਜਾਗਰੂਕਤਾ ਰੈਲੀਆਂ ਰਾਹੀਂ ਲੋਕਾਂ ਨੂੰ ਇਸ ਤੋਂ ਨਿਕਲਣ ਵਾਲੇ ਭੈੜੇ ...

ਪੂਰੀ ਖ਼ਬਰ »

ਐਨ. ਐਫ. ਐਲ. ਵਲੋਂ ਅੰਗਹੀਣਾ ਨੂੰ ਨਕਲੀ ਅੰਗ ਵੰਡੇ

ਨੰਗਲ, 17 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਐਨ. ਐਫ. ਐਲ. ਨੰਗਲ ਇਕਾਈ ਵਲੋਂ ਸੀ. ਐਸ. ਆਰ. ਯੋਜਨਾ ਤਹਿਤ ਨਕਲੀ ਅੰਗ ਵੰਡਣ ਸਬੰਧੀ ਇਕ ਕੈਂਪ ਐਨ. ਐਫ. ਐਲ. ਹਸਪਤਾਲ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ਚੀਫ਼ ਜਨਰਲ ਮੈਨੇਜਰ ਨਿਰਲੇਪ ਸਿੰਘ ਰਾਏ ਨੇ ਕੀਤਾ | ਇਸ ਕੈਂਪ ਦੌਰਾਨ ਦੀਪ ...

ਪੂਰੀ ਖ਼ਬਰ »

ਸਕੱਤਰ ਸਿੰਘ ਨੇ ਮੀਤ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ 17 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ, ਐਡੀ. ਸਕੱਤਰ ਅਤੇ ਮੀਤ ਸਕੱਤਰਾਂ ਦੇ ਵਿਭਾਗਾਂ ਵਿਚ ਕੀਤੀ ਫੇਰਬਦਲ ...

ਪੂਰੀ ਖ਼ਬਰ »

-ਮਾਮਲਾ ਆਸਾਮੀਆਂ ਵਿਚ ਵਾਧੇ ਦਾ- ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਵਿਚ ਸਿਹਤ ਵਰਕਰਾਂ ਦੀ ਚੱਲ ਰਹੀ ਭਰਤੀ ਸਬੰਧੀ ਆਸਾਮੀਆਂ ਵਿਚ ਵਾਧਾ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਆਪਣੀ ਮੰਗ ਨੂੰ ਲੈ ਕੇ 28 ਅਕਤੂਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 68 ਦਾਨੀਆਂ ਨੇ ਦਾਨ ਕੀਤਾ ਖ਼ੂਨ

ਮੋਰਿੰਡਾ, 17 ਅਕਤੂਬਰ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਅੱਜ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਆਈ. ਆਈ. ਟੀ. ਰੋਪੜ 'ਚ ਗਣਿਤ ਵਿਸ਼ੇ 'ਤੇ ਸਾਲਾਨਾ ਖੋਜ ਦਿਵਸ ਦਾ ਆਯੋਜਨ

ਰੂਪਨਗਰ, 17, ਅਕਤੂਬਰ (ਸੱਤੀ)-ਆਈ. ਆਈ. ਟੀ. ਰੋਪੜ ਦੇ ਗਣਿਤ ਵਿਭਾਗ ਦੇ ਤੀਸਰੇ ਸਾਲਾਨਾ ਖੋਜ ਦਿਵਸ 'ਸਾਈਨੋਜਰ ਐਾਡ ਨੈਸ਼ਨਲ ਸਿੰਪੋਜ਼ੀਅਮ ਆਨ ਐਡਵਾਂਸਿਜ਼ ਇਨ ਮੈਥਾਮੈਟਿਕਸ-2018' ਕਰਵਾਇਆ ਗਿਆ ਜਿਸ ਵਿਚ 110 ਵਿਦਵਾਨਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਵਿਦਵਾਨਾਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਨੇ ਇਤਿਹਾਸਕ ਯਾਦਗਾਰਾਂ ਨੂੰ ਬਚਾਉਣ ਲਈ ਕੱਢਿਆ ਰੋਸ ਮਾਰਚ

ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਬੇਲਾ ਚੌਕ ਵਿਚ ਇਕੱਤਰ ਹੋਈਆਂ ਜਨਤਕ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਕੇ ਡੀ. ਸੀ. ਦਫ਼ਤਰ ਵਿਖੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਟਰੈਫ਼ਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਨੰਗਲ, 17 ਅਕਤੂਬਰ (ਪ. ਪ.)-ਪੁਲਿਸ ਪਬਲਿਕ ਤਾਲਮੇਲ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਇਨਸਾਫ਼ ਲੈਣ ਵਾਲੇ ਨੂੰ ਥਾਣੇ ਆਉਣ 'ਤੇ ਕੋਈ ਡਰ ਭੈਅ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਨੰਗਲ ਦੇ ਨਵੇਂ ਥਾਣਾ ਮੁਖੀ ਪਵਨ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਮਾਹਰਾਂ ਨਾਲ ਰੂ-ਬਰੂ ਪ੍ਰੋਗਰਾਮ

ਰੂਪਨਗਰ, 17 ਅਕਤੂਬਰ (ਸ. ਰਿਪੋ.)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਫੁੱਟਪਾਥ ਦੇ ਜੀਓਮੈਟਰਿਕ ਡਿਜ਼ਾਇੰਨ 'ਤੇ ਇਕ ਐਕਸਪਰਟ ਟਾਕ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਥਾਪਰ ਯੂਨੀਵਰਸਿਟੀ, ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਸਰਕਲ ਕਮੇਟੀ ਦੀ ਮੀਟਿੰਗ

ਰੂਪਨਗਰ, 17 ਅਕਤੂਬਰ (ਹੁੰਦਲ)-ਪੈਨਸ਼ਨਰ ਐਸੋਸੀਏਸ਼ਨ ਸਰਕਲ ਕਮੇਟੀ ਦੀ ਮੀਟਿੰਗ ਇੱਥੇ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਚ ਪਾਵਰ ਕਾਮ ਵਲੋਂ ਵਾਰ-ਵਾਰ ਮੰਗਾਂ ਨੂੰ ਮੰਨਣ ਉਪਰੰਤ ਲਾਗੂ ਨਾ ਕਰਨ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਇਨ੍ਹਾਂ ਮੰਗਾਂ ਵਿਚ ਕੈਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਰਹੇ ਮੋਹਰੀ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਪ.ਪ. ਰਾਹੀਂ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਮੋਹਰੀ ਸਥਾਨ ਪ੍ਰਾਪਤ ਕਰਕੇ ਜਿੱਥੇ ਸਕੂਲ ਦਾ ਨਾਂ ਚਮਕਾਇਆ ਹੈ ਉੱਥੇ ਹੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਦੇ ਖਿਡਾਰੀ ਅੰਤਰ ਸਕੂਲ ਖੇਡਾਂ 'ਚ ਛਾਏ

ਅਨੰਦਪੁਰ ਸਾਹਿਬ, 17 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੀ ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਦੇ ਖਿਡਾਰੀਆਂ ਨੇ 64ਵੀਆਂ ਅੰਤਰ ਸਕੂਲ ਖੇਡਾਂ ਵਿਚ ਫੁੱਟਬਾਲ ਵਿਚ ਤੀਜਾ ਸਥਾਨ ਹਾਸਲ ਕੀਤਾ | ਕੋਚ ਅਮਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਆਂਪੁਰ ਦਾ ਰੇਲਵੇ ਫਾਟਕ ਇਲਾਕੇ ਦੇ ਲੋਕਾਂ ਲਈ ਬਣਿਆ ਵੱਡੀ ਸਿਰਦਰਦੀ

ਪੁਰਖਾਲੀ, 17 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਦਾ ਰੇਲਵੇ ਫਾਟਕ ਇਲਾਕੇ ਦੇ ਲੋਕਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਜ਼ਿਕਰਯੋਗ ਹੈ ਕਿ ਬਰਦਾਰ-ਪੁਰਖਾਲੀ ਤੋਂ ਵਾਇਆ ਮੀਆਂਪੁਰ ਹੋ ਕੇ ਰੰਗੀਲਪੁਰ ਜਾਣ ਵਾਲੀ ਸੜਕ ਇਲਾਕੇ ਦੀ ਮੁੱਖ ਸੜਕ ਹੈ ਜੋ ਕਿ ਘਾੜ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਲਈ ਕੀਤੀ ਰਾਸ਼ੀ ਭੇਟ

ਰੂਪਨਗਰ, 17 ਅਕਤੂਬਰ (ਸ. ਰਿਪੋ.)-ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਵਿਖੇ ਤਿਆਰ ਹੋ ਰਹੇ ਸਮਾਰਟ ਕਮਰਿਆਂ ਲਈ ਮਾਜਰੀ ਜੱਟਾਂ ਦੇ ਜੰਮਪਲ ਤੇ ਇਸੇ ਸਕੂਲ ਦੇ ਰਹਿ ਚੁੱਕੇ ਵਿਦਿਆਰਥੀ ਰਣਜੀਤ ਸਿੰਘ ਗਿੱਲ ਸੀ. ਐਮ. ਡੀ. ਗਿਲਕੋ ਗਰੁੱਪ ਵਲੋਂ 51000 ਰੁ: ਦੀ ਸਹਾਇਤਾ ਕੀਤੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਰੂਪਨਗਰ, 17 ਅਕਤੂਬਰ (ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰਸੀਪਲ ਕੋਮਲ ਬਰੋਕਾ ਦੀ ਸਰਪ੍ਰਸਤੀ ਹੇਠ ਐਨ. ਐਸ. ਐਸ. ਵਲੰਟੀਅਰਾਂ ਵਲੋਂ ...

ਪੂਰੀ ਖ਼ਬਰ »

ਸਾਲਾਨਾ ਸਿਖਲਾਈ ਕੈਂਪ 'ਚ ਰੱਸਾਕਸ਼ੀ ਮੁਕਾਬਲੇ ਕਰਵਾਏ

ਰੂਪਨਗਰ, 17 ਅਕਤੂਬਰ (ਸ. ਰਿਪੋ.)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਅਧੀਨ ਚਲ ਰਹੇ ਐਨ. ਸੀ. ਸੀ. ਸੰਗਠਨ ਦੀ ਫਸਟ ਪੰਜਾਬ ਨੇਵਲ ਯੂਨਿਟ ਐਨ. ਸੀ. ਸੀ. ਨਵਾਂ ਨੰਗਲ ਵਲੋਂ ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ ਲਗਾਇਆ ਗਿਆ ਸਾਲਾਨਾ ਸਿਖਲਾਈ ਕੈਂਪ 8ਵੇਂ ਦਿਨ ਵਿਚ ਦਾਖਲ ਹੋ ਗਿਆ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਨੰਗਲ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਜਨਰਲ ਮੈਨੇਜਰ ਨੂੰ ਭੇਜਿਆ ਮੰਗ ਪੱਤਰ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਵਿਚ ਕੰਮ ਕਰਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੰਗਲ ਡੀਪੂ ਦੇ ਨਾਂਅ ਇਕ ਲਿਖਤੀ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਨੰਗਲ ਤੋਂ ਹੁਸ਼ਿਆਰਪੁਰ ਲਈ ਬਿਨਾਂ ...

ਪੂਰੀ ਖ਼ਬਰ »

ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ 'ਚ ਜੂਡੋ ਲੜਕਿਆਂ ਦੇ ਮੁਕਾਬਲੇ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਦੇ ਦੂਜੇ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਕਰਵਾਈ

ਬੇਲਾ, 17 ਅਕਤੂਬਰ (ਸੈਣੀ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਵਿਦਿਆਰਥੀਆਂ ਦੇ ਮਾਪੇ, ਐਸ. ਐਮ. ਸੀ. ਮੈਂਬਰ ਅਤੇ ਪੀ. ...

ਪੂਰੀ ਖ਼ਬਰ »

ਤਿੰਨ ਦਿਨਾ ਦਰਬਾਰ ਖ਼ਾਲਸਾ (ਦੁਸਹਿਰਾ) ਗੁਰਮਤਿ ਸਮਾਗਮ ਸ਼ੁਰੂ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-19 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਮਨਾਏ ਜਾ ਰਹੇ ਦਰਬਾਰ ਖ਼ਾਲਸਾ (ਦੁਸ਼ਹਿਰਾ) ਗੁਰਮਤਿ ਸਮਾਗਮ ਸਬੰਧੀ ਅੱਜ ਇੱਥੋਂ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਸਕੂਲ 'ਚ ਲਗਾਈ ਕਿਤਾਬਾਂ ਦੀ ਪ੍ਰਦਰਸ਼ਨੀ

ਨੂਰਪੁਰ ਬੇਦੀ, 17 ਅਕਤੂਬਰ (ਢੀਂਡਸਾ, ਚੌਧਰੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਤਰਕਸ਼ੀਲ ਸੁਸਾਇਟੀ ਰੂਪਨਗਰ ਵਲੋਂ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਉਪਰੰਤ ਕਿਤਾਬਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX