ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਪਟਿਆਲਾ

ਖੇਤਰੀ ਯੁਵਕ ਤੇ ਲੋਕ ਮੇਲੇ ਦਾ ਤੀਜਾ ਦਿਨ

ਬਹਾਦਰਗੜ੍ਹ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਪਿੰਡ ਕੌਲੀ ਵਿਖੇ ਚੱਲ ਰਹੇ ਯੁਵਕ ਮੇਲੇ ਤੇ ਲੋਕ ਮੇਲੇ ਦੇ ਅੱਜ ਤੀਜੇ ਦਿਨ ਰਿਵਾਇਤੀ ਖੇਡਾਂ ਤੇ ਸੰਮੀ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ | ਸੰਸਥਾ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਵਾਈਸ ਪਿ੍ੰਸੀਪਲ ਚਰਨਜੀਤ ਸਿੰਘ ਸੋਹੀ ਦੀ ਅਗਵਾਈ ਵਿਚ ਚੱਲ ਰਹੇ ਇਸ ਮੇਲੇ ਵਿਚ ਸੱਭਿਆਚਾਰ ਦੀਆਂ ਅਹਿਮ ਵੰਨਗੀਆਂ ਨੇ ਪੰਜਾਬ ਦੇ ਪੁਰਾਤਨ ਅਮੀਰ ਵਿਰਸੇ ਨੂੰ ਵਰਤਮਾਨ 'ਚ ਲਿਆ ਖੜ੍ਹਾ ਕਰ ਦਿੱਤਾ | ਸਵੇਰੇ ਦੇ ਸੈਸ਼ਨ ਵਿਚ ਪਹੁੰਚੇ ਅਨੂਪਿੰਦਰ ਕੌਰ ਸੰਧੂ ਨੇ ਕਿਹਾ ਕਿ ਸਾਡੀਆਂ ਲੋਕ ਕਲਾਵਾਂ ਤੇ ਲੋਕ ਨਾਚ ਨੌਜਵਾਨ ਪੀੜ੍ਹੀ ਵਿਚ ਅਹਿਮ ਗੁਣਾਂ ਨੂੰ ਉਜਾਗਰ ਕਰਦੇ ਹਨ | ਦੁਪਹਿਰ ਦੇ ਸੈਸ਼ਨ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਡੀਨ ਕਾਲਜਾਂ ਪੰਜਾਬੀ ਯੂਨੀਵਰਸਿਟੀ ਡਾ. ਜਸਪਾਲ ਕੌਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਖੇਤਰੀ ਯੁਵਕ ਮੇਲੇ ਅਤੇ ਲੋਕ ਮੇਲੇ ਇੱਕ ਵੱਡਾ ਉਪਰਾਲਾ ਹੈ | ਸ਼ਾਮ ਦੇ ਸੈਸ਼ਨ ਦੌਰਾਨ ਐਮ.ਡੀ., ਪੀ.ਆਰ.ਟੀ.ਸੀ. ਮਨਜੀਤ ਸਿੰਘ ਨਾਰੰਗ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਟੇਜ 'ਤੇ ਚੱਲ ਰਹੀਆਂ ਵੱਖ-ਵੱਖ ਵੰਨਗੀਆਂ ਵਿਚ ਪੇਸ਼ਕਾਰੀਆਂ ਦੇਣਾ ਵੀ ਵੱਡੇ ਹੌਾਸਲੇ ਵਾਲੀ ਗੱਲ ਹੈ | ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਜਸਦੇਵ ਸਿੰਘ ਸੰਧੂ ਕਾਲਜ ਨੂੰ ਯੁਵਕ ਮੇਲਾ ਕਰਵਾਉਣ ਦਾ 5ਵੀਂ ਵਾਰ ਮੌਕਾ ਮਿਲਿਆ ਹੈ | ਇਸ ਮੌਕੇ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਾਲਜ ਦੀਆਂ ਪੇਸ਼ਕਾਰੀਆਂ ਦੇ ਸ਼ਾਨਦਾਰ ਨਤੀਜਿਆਂ 'ਤੇ ਖ਼ੁਸ਼ੀ ਜ਼ਾਹਿਰ ਕੀਤੀ | ਇਸ ਮੌਕੇ ਡਾ. ਜਸਲੀਨ ਕੌਰ, ਡਾ. ਜਗਦੀਸ਼ ਸਿੰਘ, ਡੀਨ ਹਰਵਿੰਦਰ ਕੌਰ, ਡਾ. ਬਲਜਿੰਦਰ ਕੌਰ, ਜਗਤਾਰ ਸਿੰਘ, ਡਾ. ਗ਼ੌਰੀ ਖੰਨਾ ਆਦਿ ਹਾਜ਼ਰ ਸਨ |
ਅੱਜ ਹੋਏ ਮੁਕਾਬਲਿਆਂ ਦੌਰਾਨ ਮਲਵਈ ਗਿੱਧੇ ਤੇ ਸੰਮੀ ਵਿਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਕੈਂਪਸ ਨੇ ਦੂਜਾ ਤੇ ਸਰਕਾਰੀ ਮਹਿੰਦਰਾ ਕਾਲਜ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਨੁੱਕੜ ਨਾਟਕ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਖ਼ਾਲਸਾ ਕਾਲਜ ਨੇ ਦੂਜਾ ਤੇ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਨੇ ਤੀਜਾ ਸਥਾਨ ਹਾਸਿਲ ਕੀਤਾ | ਸੰਮੀ ਵਿਚ ਖ਼ਾਲਸਾ ਕਾਲਜ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਕੈਂਪਸ ਨੇ ਦੂਜਾ ਤੇ ਸਰਕਾਰੀ ਮਹਿੰਦਰਾ ਕਾਲਜ ਨੇ ਤੀਜਾ ਸਥਾਨ ਪ੍ਰਾਪਤ ਕੀਤਾ |

ਸਾਂਝੇ ਅਧਿਆਪਕ ਮੋਰਚੇ ਨੇ 11ਵੇਂ ਦਿਨ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕਿਆ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ 'ਚ ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਦੇ ਬਿਆਨਾਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਲਗਾਤਾਰ 94 ਫ਼ੀਸਦੀ ਅਧਿਆਪਕਾਂ ਦੀ ਸਹਿਮਤੀ ਦੀ ਦੁਹਾਈ ਪਾ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ...

ਪਟਿਆਲਾ, 17 ਅਕਤੂਬਰ (Ðਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਤੇ ਭਲਾਈ ਵਿਭਾਗ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ | ਭਲਾਈ ਵਿਭਾਗ ਵਲੋਂ ਆਪਣੀ ਵੈੱਬਸਾਈਟ ਉੱਪਰ ...

ਪੂਰੀ ਖ਼ਬਰ »

55 ਸਾਲਾ ਵਿਅਕਤੀ ਭੇਦ ਭਰੀ ਹਾਲਤ 'ਚ ਲਾਪਤਾ

ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਆਪਣੀ ਭੈਣ ਕੋਲ ਰਹਿੰਦੇ ਕੁਲਦੀਪ ਸਿੰਘ 55 ਸਾਲ ਭੇਦ ਭਰੇ ਹਲਾਤਾਂ ਵਿਚ ਲਾਪਤਾ ਹੋ ਗਿਆ | ਕੁਲਦੀਪ ਸਿੰਘ ਦੇ ਪੁੱਤਰ ਤੇਜਵਿੰਦਰ ਸਿੰਘ ਤੇ ਭਾਣਜੇ ਹਰਜੋਤ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਲੋਂ 'ਵਾਤਾਵਰਨ ਚੇਤਨਾ ਰੈਲੀ'

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵਲੋਂ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ | ਜਿਸ ਨੂੰ ਸਥਾਨਕ ਕਾਲਜ ਦੇ ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ ਨੇ ਰੱਖੜਾ ਪਿੰਡ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਟਰੱਕ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ-ਮੌਤ

ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਰਾਜਪੁਰਾ ਕੌਮੀ ਮਾਰਗ 'ਤੇ ਪੈਂਦੇ ਪਿੰਡ ਜਾਂਸਲਾ ਬੱਸ ਅੱਡੇ ਕੋਲ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਫੇਟ ਮਾਰ ਦਿੱਤੀ | ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਏ.ਐੱਸ.ਆਈ. ਬਲਕਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਕੇਸ ਦਰਜ

ਪਟਿਆਲਾ, 17 ਅਕਤੂਬਰ (ਖਰੋੜ) -ਵਣ ਗਾਰਡ ਦੁਆਰਾ ਵਣ ਰਕਬੇ 'ਚੋਂ ਖੜੀਆਂ ਰੇਹੜੀਆਂ ਹਟਾਉਣ ਗਏ ਤਾਂ ਮੁਲਜ਼ਮਾਂ ਵਲੋਂ ਕਰਮਚਾਰੀਆਂ ਨਾਲ ਹੱਥੋਂਪਾਈ ਕਰਨ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਪੁਲਿਸ ਨੇ 8 ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਵਣ ਗਾਰਡ ਅਮਨਦੀਪ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਲੱਗੇ ਸੁਪਰ ਐਸ. ਐਮ. ਐਸ. ਸਿਸਟਮ ਵਰਦਾਨ ਸਾਬਤ ਹੋਣ ਲੱਗੇ-ਵਾਤਾਵਰਨ ਇੰਜੀਨੀਅਰ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੀਨੀਅਰ ਵਾਤਾਵਰਨ ਇੰਜੀਨੀਅਰ ਦੇਵ ਰਾਜ ਗੋਇਲ ਨੇ ਝੋਨੇ ਦੀ ਕਟਾਈ ਲਈ ਕੰਬਾਈਨ 'ਤੇ ਲਗਾਏ ਸੁਪਰ ਐਸ. ਐਮ. ਐਸ. ਸਿਸਟਮ ਨਾਲ ਪਰਾਲੀ ਦੀ ਕਟਾਈ ਨੂੰ ਦੇਖਣ ਲਈ ਪਿੰਡ ਬਿਸ਼ਨਪੁਰ ਛੰਨਾ ਦਾ ...

ਪੂਰੀ ਖ਼ਬਰ »

ਪਟਿਆਲਾ ਕਾਲਜ ਆਫ਼ ਐਜੂਕੇਸ਼ਨ ਵਲੋਂ ਰੈਲੀ

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਵਿਖੇ ਵਾਤਾਵਰਨ ਚੇਤਨਾ ਮੁਹਿੰਮ ਸਬੰਧੀ ਪਰਾਲੀ ਨੂੰ ਨਾ ਫੂਕਣ ਤੇ ਵਾਤਾਵਰਨ ਨੂੰ ਖ਼ਰਾਬ ਨਾ ਕਰਨ ਸਬੰਧੀ ਰੈਲੀ ਕੱਢੀ ਗਈ¢ ਜਿਸ ਵਿਚ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਸ਼ਾਮਲ ...

ਪੂਰੀ ਖ਼ਬਰ »

ਆਈ.ਟੀ.ਆਈ. ਲੜਕੀਆਂ 'ਚ ਸੈਮੀਨਾਰ

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮਿਸ਼ਨ ਤੰਦਰੁਸਤ ਪੰਜਾਬ ਚੰਗੀ ਸਿਹਤ ਚੰਗੀ ਸੋਚ ਤਹਿਤ ਡੇਂਗੂ, ਚਿਕਨਗੁਨੀਆਂ ਬੁਖ਼ਾਰ ਦੀ ਜਾਗਰੂਕਤਾ ਪਿ੍ੰਸੀਪਲ ਆਈ.ਟੀ.ਆਈ. ਲੜਕੀਆਂ ਵਲੋਂ ਭੇਜੇ ਸੁਨੇਹੇ ਅਨੁਸਾਰ ਆਈ.ਟੀ.ਆਈ. ਸੰਸਥਾ ਵਿਖੇ ਜ਼ਿਲ੍ਹਾ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਏਕਤਾ ਯੂਥ ਕਲੱਬ ਵਲੋਂ ਜਾਗਰਣ ਕਰਵਾਇਆ

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਏਕਤਾ ਯੂਥ ਕਲੱਬ ਵਲੋਂ 7ਵਾਂ ਵਿਸ਼ਾਲ ਭਗਵਤੀ ਜਾਗਰਣ ਏਕਤਾ ਨਗਰ ਵਿਖੇ ਕਰਵਾਇਆ ਗਿਆ¢ ਇਸ ਮੌਕੇ ਜਯੋਤੀ ਪ੍ਰਚੰਡ ਸ੍ਰੀ ਹਰਪਾਲ ਜੁਨੇਜਾ ਮੁੱਖ ਸੇਵਾਦਾਰ ਸ਼੍ਰੋ.ਅ.ਦਲ ਪਟਿਆਲਾ ਸ਼ਹਿਰੀ ਵਲੋਂ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਸਦਰ ਦੇ ਮੌਜੂਦਾ ਮੁਖੀ ਦੇ ਬਿਆਨਾਂ 'ਤੇ ਜਬਰ ਵਿਰੋਧੀ ਫ਼ਰੰਟ ਦੇ ਪ੍ਰਧਾਨ 'ਤੇ ਮਾਮਲਾ ਦਰਜ

ਨਾਭਾ, 17 ਅਕਤੂਬਰ (ਅਮਨਦੀਪ ਸਿੰਘ ਲਵਲੀ)-ਥਾਣਾ ਸਦਰ ਨਾਭਾ ਦੇ ਮੌਜੂਦਾ ਮੁਖੀ ਇੰਸਪੈਕਟਰ ਜੈ ਇੰਦਰ ਸਿੰਘ ਰੰਧਾਵਾ ਵਲੋਂ ਕੋਤਵਾਲੀ ਨਾਭਾ ਵਿਖੇ ਜਬਰ ਜ਼ੁਲਮ ਵਿਰੋਧੀ ਫ਼ਰੰਟ ਨਾਮ ਦੀ ਸੰਸਥਾ ਦੇ ਪ੍ਰਧਾਨ ਰਾਜ ਸਿੰਘ ਟੋਡਰਵਾਲ ਉੱਪਰ ਮਾਮਲਾ ਦਰਜ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿ੍ਕਟ ਹੱਬ ਦੇ 4 ਖਿਡਾਰੀਆਂ ਦੀ ਪੰਜਾਬ ਦੀ ਟੀਮ 'ਚ ਚੋਣ

ਪਟਿਆਲਾ, 17 ਅਕਤੂਬਰ (ਚਹਿਲ)-ਕਿ੍ਕਟ ਹੱਬ ਪਟਿਆਲਾ ਦੇ 4 ਖਿਡਾਰੀਆਂ ਦੀ ਪੰਜਾਬ ਅੰਡਰ-16 ਟੀਮ 'ਚ ਚੋਣ ਹੋਈ ਹੈ | ਕੋਚ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਵੰਸ਼ਿਸ਼, ਹਰਜਸ ਸਿੰਘ, ਕਬੀਰ ਤੇ ਧਰੁਵ ਰਾਹੁਲ ਪੰਜਾਬ ਵਲੋਂ ਕੌਮੀ ਚੈਂਪੀਅਨਸ਼ਿਪ 'ਚ ਹਿੱਸਾ ਲੈਣਗੇ | ਵੰਸ਼ਿਸ਼ ਨੇ ...

ਪੂਰੀ ਖ਼ਬਰ »

ਮਿਸ਼ਨ ਵਿੱਦਿਆ ਫਾੳਾੂਡੇਸ਼ਨ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਲਈ ਡਿਪਟੀ ਕਮਿਸ਼ਨਰ ਨੂੰ 4 ਲੱਖ 35 ਹਜ਼ਾਰ ਦੀ ਰਾਸ਼ੀ ਦਾ ਡਰਾਫ਼ਰ ਭੇਟ

ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)-ਮਿਸ਼ਨ ਵਿੱਦਿਆ ਫਾੳਾੂਡੇਸ਼ਨ ਬਨੂੜ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਲਈ 4 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਦਾ ਬੈਂਕ ਡਰਾਫ਼ਟ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਭੇਟ ਕੀਤਾ ਗਿਆ | ਸੰਸਥਾ ਵਲੋਂ ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ :” ਰਾਜਪੁਰਾ ਦਾ ਰਵੀ ਸ਼ੰਕਰ ਬਣਿਆ ਲੰਬੀ ਛਾਲ 'ਚ ਜ਼ਿਲ੍ਹਾ ਚੈਂਪੀਅਨ

ਪਟਿਆਲਾ, 17 ਅਕਤੂਬਰ (ਚਹਿਲ) -64ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਅਥਲੈਟਿਕਸ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ (ਸ) ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ 'ਚ ਇੱਥੇ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਕਰਵਾਏ ਜਾ ਰਹੇ ਹਨ | ਜਿਸ ਵਿਚ ਅੰਡਰ-14, 17, 19 ਸਾਲ ਵਰਗਾਂ ਦੇ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ 7 ਿਖ਼ਲਾਫ਼ ਕੇਸ ਦਰਜ

ਪਟਿਆਲਾ, 17 ਅਕਤੂਬਰ (ਖਰੋੜ)-ਦੋ ਜਣਿਆਂ ਨੰੂ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਬਿੱਕਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਕਰਮਜੀਤ ਸਿੰਘ, ਜੱਗੀ ਵਾਸੀਅਨ ਭੇਡਪੁਰਾ, ਹਰਜਿੰਦਰ ਸਿੰਘ ਵਾਸੀ ਮਹਿਦਪੁਰ ...

ਪੂਰੀ ਖ਼ਬਰ »

ਬੈਡਮਿੰਟਨ ਦੇ ਅੰਤਰ ਕਾਲਜ ਮੁਕਾਬਲੇ 'ਚ ਚੁੱਪਕੀ ਕਾਲਜ ਦੀ ਟੀਮ ਨੇ ਸੋਨ ਤਗਮਾ ਜਿੱਤਿਆ

ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਨੈਸ਼ਨਲ ਫਿਜ਼ੀਕਲ ਕਾਲਜ ਆਫ਼ ਐਜੂਕੇਸ਼ਨ ਚੁਪਕੀ ਦੇ ਬੈਡਮਿੰਟਨ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਡੀ.ਐਸ. ਡਬਲਿਊ ਦੇ ਇਨਡੋਰ ਬੈਡਮਿੰਟਨ ਹਾਲ 'ਚ ਬੈਡਮਿੰਟਨ ਦਾ ਅੰਤਰ ਕਾਲਜ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਪੰਜਾਬੀ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਕਰਨਗੇ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਪ੍ਰਤੀ ਜਾਗਰੂਕ

ਪਟਿਆਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਜ) ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨਾਲ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਵਲੋਂ ਪਰਾਲੀ ਨੂੰ ...

ਪੂਰੀ ਖ਼ਬਰ »

ਆਦਰਸ਼ ਡਿਗਰੀ ਕਾਲਜ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾਂ ਵਲੋਂ ਰੈਲੀ

ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਕਾਲਜਾਂ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਲਈ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਰੈਲੀ ਕੱਢ ਕੇ ਜਾਗਰੂਕ ਕੀਤਾ | ਸਮਾਣਾ ਦੇ ਪਿੰਡ ਢੈਠਲ ਵਿਖੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਹਿੱਤ ਵਿਦਿਆਰਥੀਆਂ ਦੇ ਸਮੂਹ ਪਿੰਡਾਂ ਵੱਲ ਰਵਾਨਾ

ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ (ਐਨ.ਐੱਸ.ਐੱਸ.) ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਖੇਤਾਂ ਵਿਚਲੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਹਿੱਤ ...

ਪੂਰੀ ਖ਼ਬਰ »

ਨਗਰ ਨਿਗਮ 'ਚ ਛੋਟ ਖ਼ਤਮ ਹੋਣ ਤੋਂ ਬਾਅਦ ਵੀ ਖ਼ਜ਼ਾਨੇ 'ਚ ਜਾਇਦਾਦ ਕਰ ਦੇ ਆਏ 70 ਲੱਖ- ਰਮਿੰਦਰਪਾਲ ਸਿੰਘ

ਪਟਿਆਲਾ, 17 ਅਕਤੂਬਰ (ਜ.ਸ. ਢਿੱਲੋਂ)-ਨਗਰ ਨਿਗਮ ਨੇ 30 ਸਤੰਬਰ ਤੱਕ ਲੋਕਾਂ ਨੂੰ ਜਾਇਦਾਦ ਕਰ 'ਤੇ 10 ਫ਼ੀਸਦੀ ਦੀ ਛੋਟ ਮੁਹੱਈਆ ਕੀਤੀ ਗਈ ਸੀ | ਪਰ ਹੁਣ ਜਦੋਂ ਇਹ ਛੋਟ ਖ਼ਤਮ ਹੋ ਗਈ ਹੈ, ਪਰ ਹੁਣ ਬਿਨ੍ਹਾਂ ਕਿਸੇ ਰਿਆਇਤ ਦੇ ਜਾਇਦਾਦ ਕਰ ਭਰਾਇਆ ਜਾ ਰਿਹਾ ਹੈ | ਇਸ ਸਬੰਧੀ ਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸੁਪਰਵਾਈਜ਼ਰਾਂ ਨੇ ਮੰਗ-ਪੱਤਰ ਸੌਾਪਿਆ

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਬਾਲ ਵਿਕਾਸ ਵਿਭਾਗ 'ਚ ਸੁਪਰਵਾਈਜ਼ਰਾਂ ਨੂੰ ਕੰਮ ਦੌਰਾਨ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਾਪਿਆ ਗਿਆ | ਮੰਗ ਪੱਤਰ ਦਿੰਦਿਆਂ ਸੁਪਰਵਾਈਜ਼ਰਾਂ ਨੇ ਜਾਣੂੰ ...

ਪੂਰੀ ਖ਼ਬਰ »

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਰਕਾਰ ਗਿ੍ਫ਼ਤਾਰ ਕਰੇ-ਬੀਰ ਦਵਿੰਦਰ

ਨਾਭਾ, 17 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਫ਼ੌਰਨ ਗਿ੍ਫ਼ਤਾਰ ਕਰੇ | ਇਹ ਗੱਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਕੁਝ ਚੋਣਵੇਂ ...

ਪੂਰੀ ਖ਼ਬਰ »

ਵਪਾਰ ਬਚਾਊ ਸੰਘਰਸ਼ ਕਮੇਟੀ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ

ਪਟਿਆਲਾ, 17 ਅਕਤੂਬਰ (ਜ.ਸ. ਢਿੱਲੋਂ)-ਵਪਾਰ ਬਚਾਊ ਸੰਘਰਸ਼ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਰਾਕੇਸ਼ ਗੁਪਤਾ ਦੀ ਪ੍ਰਧਾਨਗੀ 'ਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ | ਵਫ਼ਦ ਨੇ ਉਨ੍ਹਾਂ ਨੂੰ ਪਿਛਲੇ ਦਿਨੀਂ ਕਰ ਤੇ ਆਬਕਾਰੀ ਵਿਭਾਗ ਵਲੋਂ ਫ਼ਰਨੀਚਰ ਵਾਲਿਆਂ ਦੀਆਂ ...

ਪੂਰੀ ਖ਼ਬਰ »

ਇੰਡੋ-ਮਲੇਸ਼ੀਅਨ ਤਾਇਕਵਾਂਡੋ ਚੈਂਪੀਅਨਸ਼ਿਪ ਦੇ ਤਗਮਾ ਜੇਤੂ ਦਾ ਸਵਾਗਤ

ਪਟਿਆਲਾ, 17 ਅਕਤੂਬਰ (ਚਹਿਲ) -ਹਾਲ ਹੀ ਵਿਚ ਚੰਡੀਗੜ੍ਹ ਵਿਖੇ ਹੋਈ ਇੰਡੋ-ਮਲੇਸ਼ੀਅਨ ਤਾਇਕਵਾਂਡੋ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਜੇਤੂ ਖਿਡਾਰੀ ਸਾਹਿਲ ਤੇ ਗੌਰਵ ਦਾ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪੁੱਜਣ 'ਤੇ ਸਵਾਗਤ ਕੀਤਾ ਗਿਆ | ਡੀ.ਪੀ.ਈ. ਅੰਗਰੇਜ਼ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦਾ ਵਫ਼ਦ ਡਾ. ਧਰਮਵੀਰ ਗਾਂਧੀ ਨੂੰ ਮਿਲਿਆ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਅਗਵਾਈ ਹੇਠ ਇਕ ਵਫ਼ਦ ਨੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੂੰ ਮਿਲ ਕੇ ਆਪਣੀਆਂ ਮੰਗਾਂ ਨੂੰ ਹੱਲ ...

ਪੂਰੀ ਖ਼ਬਰ »

ਪੀ. ਯੂ. ਦੇ ਅਧਿਆਪਕ, ਗੈਰ-ਅਧਿਆਪਕ ਅਮਲਾ ਤੇ ਕੈਂਪਸ ਨਿਵਾਸੀਆਂ ਵਲੋਂ ਉਪ-ਕੁਲਪਤੀ ਨੂੰ ਮੰਗ-ਪੱਤਰ

ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅਧਿਆਪਕ, ਗੈਰ-ਅਧਿਆਪਕ ਅਮਲਾ ਤੇ ਕੈਂਪਸ ਨਿਵਾਸੀਆਂ ਵਲੋਂ ਯੂਨੀਵਰਸਿਟੀ ਦੇ ਵਿਗੜਦੇ ਹਾਲਤਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਜਾਣਾ ਸੀ, ਪਰ ਯੂਨੀਵਰਸਿਟੀ ਦੇ ਬਦਲਦੇ ਹਾਲਤਾਂ ...

ਪੂਰੀ ਖ਼ਬਰ »

ਰਹਿੰਦ ਖੂੰਹਦ ਸਾਂਭ-ਸੰਭਾਲ ਪ੍ਰਬੰਧਨ ਸਬੰਧੀ ਵਰਕਸ਼ਾਪ ਸ਼ੁਰੂ

ਪਟਿਆਲਾ, 17 ਅਕਤੂਬਰ (ਜ.ਸ. ਢਿੱਲੋਂ)-ਕੌਮੀ ਸ਼ਹਿਰੀ ਮਾਮਲੇ ਸੰਸਥਾ ਜੋ ਸ਼ਹਿਰੀ ਤੇ ਮਕਾਨ ਉਸਾਰੀ ਮੰਤਰਾਲਾ ਭਾਰਤ ਸਰਕਾਰ ਨਾਲ ਸਬੰਧਿਤ ਹੈ ਤੇ ਫੀਡ ਬੈਂਕ ਫਾਊਾਡੇਸ਼ਨ, ਗੁਰੂਗ੍ਰਾਮ ਵਲੋਂ ਸ੍ਰੀਮਤੀ ਜੀਵਨਜੋਤ ਕੌਰ ਉਪ ਨਿਰਦੇਸ਼ਕ ਸਥਾਨਕ ਸਰਕਾਰ ਪਟਿਆਲਾ ਦੀ ਅਗਵਾਈ ...

ਪੂਰੀ ਖ਼ਬਰ »

ਬੰਦ ਨਾਲੇ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀਆਂ ਦਾ ਸਾਹਮਣਾ-ਨਹੀਂ ਹੋ ਰਹੀ ਸਹੀ ਸਫ਼ਾਈ

ਜਸਪਾਲ ਸਿੰਘ ਢਿੱਲੋਂ ਪਟਿਆਲਾ, 17 ਅਕਤੂਬਰ- ਕਿਸੇ ਵੇਲੇ ਪਟਿਆਲਾ ਦੀ ਸਫ਼ਾਈ ਬਾਰੇ ਵਿਸ਼ਵ 'ਚ ਚਰਚਾ ਹੁੰਦੀ ਸੀ | ਸਮੇਂ ਦੇ ਬਦਲਾਅ ਨਾਲ ਪਟਿਆਲਾ ਵੀ ਹੋਰਨਾਂ ਸ਼ਹਿਰਾਂ ਵਰਗਾ ਬਣ ਗਿਆ, ਇਸ ਮਾਮਲੇ ਲਈ ਸਰਕਾਰੀ ਏਜੰਸੀਆਂ ਵੀ ਜ਼ਿੰਮੇਵਾਰ ਹਨ, ਉੱਥੇ ਲੋਕਾਂ ਨੂੰ ਵੀ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਨਾਭਾ, 17 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਡਵੀਜ਼ਨ ਨਾਭਾ ਵਲੋਂ ਪਿੰਡ ਹਿਆਣਾ ਕਲਾਂ ਵਿਖੇ ਕਿਸਾਨ ਭਰਾਵਾਂ ਨੰੂ ਜੀਰੀ ਦੀ ਨਾੜ (ਪਰਾਲੀ) ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੀਨੀਅਰ ...

ਪੂਰੀ ਖ਼ਬਰ »

ਬਾਬਾ ਗੁਰਵਿੰਦਰ ਸਿੰਘ ਦਾ ਪਿੰਡ ਕੁਤਬਨਪੁਰ ਪਹੁੰਚਣ 'ਤੇ ਸਵਾਗਤ

ਸਮਾਣਾ, 17 ਅਕਤੂਬਰ (ਗੁਰਦੀਪ ਸ਼ਰਮਾ)-ਗੁਰਦੁਆਰਾ ਮਾਂਡੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਵਿੰਦਰ ਸਿੰਘ ਦਾ ਪਿੰਡ ਕੁਤਬਨਪੁਰ ਪਹੁੰਚਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਬਾਬਾ ਗੁਰਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਵਚਨ ਵਿਲਾਸ ਸਾਂਝੇ ਕਰਨ ਉਪਰੰਤ ...

ਪੂਰੀ ਖ਼ਬਰ »

ਯਾਦਵਿੰਦਰਾ ਪਬਲਿਕ ਸਕੂਲ ਨੇ ਕਿ੍ਕਟ 'ਚ ਤੀਸਰਾ ਸਥਾਨ ਹਾਸਲ ਕੀਤਾ

ਪਟਿਆਲਾ, 17 ਅਕਤੂਬਰ (ਚਹਿਲ) -ਸ਼ਾਹੀ ਸ਼ਹਿਰ ਦੇ ਯਾਦਵਿੰਦਰਾ ਪਬਲਿਕ ਸਕੂਲ ਦੀ ਟੀਮ ਨੇ ਆਈ.ਪੀ.ਐੱਸ.ਸੀ. ਕਿ੍ਕਟ ਟੂਰਨਾਮੈਂਟ ਅੰਡਰ-14 'ਚ ਤੀਸਰੇ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਕੀਤਾ | ਹੈਦਰਾਬਾਦ ਪਬਲਿਕ ਸਕੂਲ, ਬੇਗ਼ਮ ਪੇਟ ਵਿਖੇ ਕਰਵਾਏ ਗਏ | ਟੂਰਨਾਮੈਂਟ 'ਚ ਦੇਸ਼ ਭਰ ...

ਪੂਰੀ ਖ਼ਬਰ »

ਮਦਨ ਹੀਰ ਦਾ ਸਿੰਗਲ ਟਰੈਕ 22 ਨੂੰ ਰਿਲੀਜ਼ ਹੋਵੇਗਾ

ਭਾਦਸੋਂ, 17 ਅਕਤੂਬਰ (ਪਰਦੀਪ ਦੰਦਰਾਲਾ)-ਨਵੇਂ ਉੱਭਰਦੇ ਤੇ ਬਹੁਤ ਹੀ ਸੁਰੀਲੇ ਕਲਾਕਾਰ ਮਦਨ ਹੀਰ ਦਾ ਨਵਾਂ ਸਿੰਗਲ ਟਰੈਕ ਟੈਗ ਵਰਸਿਜ਼ ਟਾਕੀਆਂ 22 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ਜੋ ਕਿ ਪ੍ਰਸਿੱਧ ਨਾਮਵਰ ਕੰਪਨੀ ਅਮਰ ਆਡੀਓ ਵਲੋਂ ਆ ਰਿਹਾ ਹੈ | ਇਸ ਸੋਲੋ ਗੀਤ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀਆਂ ਜਥੇਬੰਦੀਆਂ ਦੇ ਆਧਾਰਿਤ ਫ਼ਰੰਟ ਦੀ ਬੈਠਕ

ਪਟਿਆਲਾ, 17 ਅਕਤੂਬਰ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਪਟਿਆਲਾ ਵਿਖੇ ਕੰਮ ਕਰ ਰਹੇ ਚਾਰ ਜਥੇਬੰਦੀਆਂ ਜਿਨ੍ਹਾਂ 'ਚ ਇੰਟਕ, ਪੀ.ਆਰ.ਪੀ.ਸੀ. ਕਰਮਚਾਰੀ ਦਲ, ਐਸ.ਸੀ/ਬੀ.ਸੀ. ਯੂਨੀਅਨ ਤੇ ਸੀਟੂ ਉੱਤੇ ਆਧਾਰਤ ਫ਼ਰੰਟ ਵਲੋਂ ਇਕ ਬੈਠਕ ਕਰਕੇ ਪੀ.ਆਰ.ਟੀ.ਸੀ. ਪ੍ਰਬੰਧਕ ਤੇ ਆਰ.ਟੀ.ਏ. ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਵਲੋਂ ਵਿਦਿਆਰਥੀਆਂ ਦੀਆਂ ਫ਼ੀਸਾਂ 'ਤੇ ਲਗਾਏ ਜੁਰਮਾਨਿਆਂ ਤੋਂ ਮਾਪੇ ਪ੍ਰੇਸ਼ਾਨ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਇਕ ਪਾਸੇ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਤੇ ਵਿੱਦਿਆ ਨੂੰ ਬੱਚਿਆਂ ਲਈ ਸਸਤਾ ਕਰਵਾਉਣ ਦੇ ਦਾਅਵੇ ਕਰਦੀ ਹੈ ਤੇ ਦੂਜੇ ਪਾਸੇ ਰਾਜਪੁਰਾ ਸ਼ਹਿਰ 'ਚ ਇਕ ਨਿੱਜੀ ਸਕੂਲ ਨੇ ਮਹੀਨਾਵਾਰੀ ਫੀਸਾਂ ਦੇ ਨਾਲ ਜੁਰਮਾਨੇ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸਰਕਾਰ ਵਿਰੁੱਧ ਚੱਲ ਰਿਹਾ ਸੰਘਰਸ਼ ਲੋਕ ਸਭਾ ਚੋਣਾਂ 'ਚ ਸਰਕਾਰ 'ਤੇ ਪੈ ਸਕਦਾ ਭਾਰੂ- ਵਿਜੈ ਸ਼ਰਮਾ

ਦੇਵੀਗੜ੍ਹ, 17 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਦੇਸ਼ ਦੇ ਨਿਰਮਾਤਾ ਮੰਨੇ ਜਾਣ ਵਾਲੇ ਅਧਿਆਪਕ ਹੀ ਜਦੋਂ ਆਪਣੀਆਂ ਡਿਊਟੀਆਂ ਛੱਡ ਕੇ ਸੰਘਰਸ਼ ਦੇ ਰਾਹ ਤੁਰ ਪੈਣ ਤਾਂ ਉਹ ਸਮਾਜ ਕਿੰਨੀ ਕੁ ਤਰੱਕੀ ਕਰ ਸਕਦਾ ਕਿਉਂਕਿ ਅਧਿਆਪਕ ਵਰਗ ਜਿਸ ਦੇ ਹੱਥਾਂ ਵਿਚ ਦੇਸ਼ ਦਾ ਭਵਿੱਖ ...

ਪੂਰੀ ਖ਼ਬਰ »

ਪਿੰਡ ਕੁਤਬਨਪੁਰ 'ਚ ਪਾਣੀ ਦੀ ਸਪਲਾਈ ਜਲਦ-ਉੱਪ ਮੰਡਲ ਅਫ਼ਸਰ

ਸਮਾਣਾ, 17 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਲਾਕ ਸਮਾਣਾ ਦੇ ਪਿੰਡ ਕੁਤਬਨਪੁਰ ਵਿਖੇ ਪਿਛਲੇ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ 'ਚ ਪਿਆ ਅੜਿੱਕਾ ਜਲਦੀ ਦੂਰ ਹੋ ਜਾਵੇਗਾ | ਇਹ ਭਰੋਸਾ ਵਿਭਾਗ ਦੇ ਉਪਮੰਡਲ ਅਫ਼ਸਰ ਵਿਪਨ ਸਿੰਗਲਾ ਨੇ ਪਿੰਡ ਦਾ ਦੌਰਾ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਵਲੋਂ ਪ੍ਰੋ ਅਜਮੇਰ ਸਿੰਘ ਔਲਖ 'ਤੇ ਵਿਸ਼ੇਸ਼ ਅੰਕ ਜਾਰੀ

ਪਟਿਆਲਾ, 17 ਅਕਤੂਬਰ (Ðਗੁਰਵਿੰਦਰ ਸਿੰਘ ਔਲਖ)-'ਭਾਸ਼ਾ ਵਿਭਾਗ, ਪੰਜਾਬ ਵਲੋਂ ਵਿਭਾਗ ਦੇ ਨਿਰਦੇਸ਼ਕ ਗੁਰਸ਼ਰਨ ਕੌਰ ਦੀ ਅਗਵਾਈ 'ਚ ਮੁੱਖ ਦਫ਼ਤਰ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਪ੍ਰੋ. ਅਜਮੇਰ ਸਿੰਘ ਔਲਖ ਨਾਲ ਸਬੰਧਿਤ ਜਨ ਸਾਹਿਤ ਦਾ ਵਿਸ਼ੇਸ਼ ਅੰਕ ਜਾਰੀ ਕਰਨ ...

ਪੂਰੀ ਖ਼ਬਰ »

ਭੁੱਕੀ ਸਮੇਤ ਔਰਤ ਕਾਬੂ

ਪਟਿਆਲਾ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸੂਬਾ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਬ-ਇੰਸਪੈਕਟਰ ਕੁਲਦੀਪ ਸਿੰਘ ਇੰਚਾਰਜ ਸੈਂਚਰੀ ਇਨਕਲੇਵ, ਏ.ਐਸ.ਆਈ. ਬਲਵੀਰ ਸਿੰਘ ਤੇ ਹੌਲਦਾਰ ਦਰਸ਼ਨ ਸਿੰਘ ਨੇ ਰਾਮ ਮੂਰਤੀ ਪਤਨੀ ਚਰਨਾ ਸਿੰਘ ਪਿੰਡ ਕਲਿਆਣ ...

ਪੂਰੀ ਖ਼ਬਰ »

ਢੁਡਿਆਲ ਸਕੂਲ ਵਿਖੇ ਸਕਾਲਰਸ਼ਿਪ ਵੰਡ ਸਮਾਗਮ 20 ਨੂੰ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀ. ਸੈਕੰ. ਸਕੂਲ, ਪਟਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਪੈਟਰਨ ਸਾਬਕਾ ਰਾਜ ਸਭਾ ਮੈਂਬਰ ਤੇ ਚੇਅਰਮੈਨ ਘੱਟ ਗਿਣਤੀ ਤਰਲੋਚਨ ਸਿੰਘ ਦੀ ਸੁਪਤਨੀ ਸਰਦਾਰਨੀ ਉਤਮਜੀਤ ਕੌਰ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਦਰਜਾ ਚਾਰ ਕਾਮਿਆਂ ਵਲੋਂ ਧਰਨਾ

ਪਟਿਆਲਾ, 17 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਤੀਜਾ ਤੇ ਚੌਥਾ ਦਰਜਾ ਕਰਮਚਾਰੀਆਂ ਨੇ ਨਿਗਰਾਨ ਇੰਜੀਨੀਅਰ (ਆਈ.ਬੀ.) ਤੇ ਕਾਰਜਕਾਰੀ ਇੰਜੀਨੀਅਰ ਲਹਿਲ ਮੰਡਲ (ਆਈ.ਬੀ.) ਸਿੰਚਾਈ ਦੇ ਬਾਰਾਂਖੂਹਾ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ | ਉਪਰੰਤ 24 ਘੰਟਿਆਂ ਲਈ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਕੈਂਡਲ ਮਾਰਚ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਸਾਂਝਾ ਅਧਿਆਪਕ ਮੋਰਚਾ ਦੇ ਸੱਦੇ 'ਤੇ ਮੋਰਚੇ ਦੇ ਆਗੂਆਂ ਪੁਸ਼ਪਿੰਦਰ ਸਿੰਘ ਹਰਪਾਲਪੁਰ, ਜਤਿੰਦਰ ਸਿੰਘ ਦੀ ਸਾਂਝੀ ਅਗਵਾਈ 'ਚ ਇਸ ਖੇਤਰ ਨਾਲ ਸਬੰਧਿਤ ਸਰਕਾਰੀ ਸਕੂਲਾਂ ਦੇ ਸੈਂਕੜੇ ਸਰਬ ਸਿੱਖਿਆ ਅਭਿਆਨ, ਰਮਸਾ ਤੇ 5178 ਨਾਲ ਸਬੰਧਿਤ ...

ਪੂਰੀ ਖ਼ਬਰ »

ਨਗਰ ਨਿਗਮ ਨਾਜਾਇਜ਼ ਕਬਜ਼ਿਆਂ ਪ੍ਰਤੀ ਜਾਰੀ ਰੱਖੇਗੀ ਮੁਹਿੰਮ

ਪਟਿਆਲਾ, 17 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਹੁਣ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਸਬੰਧੀ ਆਪਣੀ ਪੁਰਾਣੀ ਪ੍ਰਣਾਲੀ 'ਅੱਗਾ ਦੌੜ ਪਿੱਛਾ ਚੌੜ' ਨੂੰ ਛੱਡ ਕੇ ਹੋਰ ਸਖ਼ਤੀ ਵਰਤਣ ਦੇ ਰੌਾਅ 'ਚ ਹੈ | ਨਗਰ ਨਿਗਮ ਨੇ ਪਿਛਲੇ ਦਿਨੀਂ ਸਖ਼ਤ ਮੁਹਿੰਮ ਚਲਾਈ ਸੀ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਕਾਬੂ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨਾਹਰ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 22 ਪੇਟੀਆਂ

ਪਟਿਆਲਾ, 17 ਅਕਤੂਬਰ (ਖਰੋੜ) -ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗਸ਼ਤ ਦੌਰਾਨ 22 ਪੇਟੀਆਂ ਸ਼ਰਾਬ ਦੀਆਂ ਫੜੀਆਂ ਹਨ | ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਰਹਿੰਦ ਪਟਿਆਲਾ ਬਾਈਪਾਸ 'ਤੇ ਖੜੇ੍ਹ ਸੀ | ਇਸ ਦੌਰਾਨ ਇਕ ਕਾਰ ...

ਪੂਰੀ ਖ਼ਬਰ »

ਏਅਰਟੈੱਲ ਟਾਵਰ ਤੋਂ 12 ਬੈਟਰੀਆਂ ਚੋਰੀ

ਪਟਿਆਲਾ, 17 ਅਕਤੂਬਰ (ਖਰੋੜ)-ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਵਿਖੇ ਸਥਿਤ ਏਅਰਟੈਲ ਦੇ ਟਾਵਰ ਤੋਂ 12 ਬੈਟਰੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ ਦੋ ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਟਾਵਰ 'ਤੇ ਸੁਰੱਖਿਆ ਤੇ ਦੇਖ-ਰੇਖ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX