ਤਾਜਾ ਖ਼ਬਰਾਂ


ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਨਾਗਪੁਰ, 25 ਅਪ੍ਰੈਲ - 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਨਾਗਪੁਰ ਦੇ ਹਸਪਤਾਲ 'ਚ ਮੌਤ ਹੋ ਗਈ। ਉਹ ਨਾਗਪੁਰ ਸੈਂਟਰਲ ਜੇਲ੍ਹ 'ਚ ਬੰਦ...
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  1 day ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 day ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  1 day ago
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  1 day ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  1 day ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  1 day ago
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  1 day ago
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  1 day ago
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  1 day ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  1 day ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  1 day ago
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  1 day ago
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  1 day ago
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  1 day ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  1 day ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  1 day ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  1 day ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  1 day ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  1 day ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  1 day ago
ਨਾਬਾਲਗ ਲੜਕੀ ਨੂੰ ਸਾੜ ਕੇ ਮਾਰਨ 'ਤੇ ਮਾਹੌਲ ਤਣਾਅਪੂਰਨ, ਸਕੂਲ ਬੰਦ
. . .  1 day ago
ਪੁਤਿਨ ਤੇ ਕਿਮ ਜੋਂਗ ਉਨ ਵਿਚਕਾਰ ਪਹਿਲੀ ਸਿਖਰ ਵਾਰਤਾ ਅੱਜ
. . .  1 day ago
ਕਬਰ ਲਈ ਜ਼ਮੀਨ ਚਾਹੀਦੀ ਹੈ ਤਾਂ ਭਾਰਤ ਮਾਤਾ ਕੀ ਜੈ ਕਹਿਣਾ ਹੋਵੇਗਾ - ਭਾਜਪਾ ਲੀਡਰ ਗਿਰੀਰਾਜ
. . .  1 day ago
ਅਨੰਤਨਾਗ 'ਚ ਦੋ ਅੱਤਵਾਦੀ ਢੇਰ
. . .  1 day ago
ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਫਰੀਦਕੋਟ / ਮੁਕਤਸਰ

ਕਿਸਾਨ ਜਥੇਬੰਦੀ ਨੇ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਜੈਤੋ ਦੇ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨਾਂ ਦਾ ਇਕੱਠ ਸਥਾਨਕ ਐੱਸ. ਡੀ. ਐੱਮ. ਦਫ਼ਤਰ ਅੱਗੇ ਹੋਇਆ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਸਖ਼ਤ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ੇ ਮੁਆਫ਼ੀ ਦਾ ਵਾਅਦਾ ਕੀਤਾ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ, ਕਿਸਾਨ ਦੀ ਜਿਣਸ ਦਾ ਭਾਅ ਜਲਦੀ ਨਾ ਲੱਗਣ ਕਰਕੇ ਉਹ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹੋ ਗਿਆ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨਹੀਂ ਮਿਲ ਰਹੀ | ਉਨ੍ਹਾਂ ਨੇ ਸਰਕਾਰ 'ਤੇ ਦੋਸ਼ ਲਗਾਇਆ ਕਿ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਵਪਾਰੀ ਕਿਸਾਨਾਂ ਨੂੰ ਨਰਮੇ/ਕਪਾਹ ਦਾ ਮੁੱਲ ਪੂਰਾ ਨਹੀਂ ਦੇ ਰਿਹਾ | ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਦਲ 'ਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਸਰਕਾਰ ਭੱਜ ਰਹੀ ਹੈ | ਜਦਕਿ ਗਰੀਨ ਟਿ੍ਬਿਊਨਲ ਦੇ ਫ਼ੈਸਲੇ ਮੁਤਾਬਿਕ 2 ਏਕੜ ਵਾਲੇ ਕਿਸਾਨ ਨੂੰ ਮੁਫ਼ਤ ਮਸ਼ੀਨਰੀ, ਪੰਜ ਏਕੜ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਇਸ ਤੋਂ ਵੱਧ ਵਾਲੇ ਨੂੰ 15,000 ਰੁਪਏ ਦਿੱਤੇ ਜਾਣ ਤੋਂ ਕਾਂਗਰਸ ਸਰਕਾਰ ਭੱਜ ਰਹੀ ਹੈ ਜਦਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਆਰਥਿਕ ਤੰਗੀ ਵਿਚ ਲੰਘ ਰਹੀ ਕਿਸਾਨੀ ਨੂੰ ਬਚਾਉਣ ਲਈ ਤੁਰੰਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਬਦਲੇ ਮੁਆਵਜ਼ਾ ਦਿੰਦੀ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਰਕਾਰ ਪਰਾਲੀ ਨਾ ਸਾੜਨ ਬਦਲੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ | ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਜੋ ਮਸ਼ੀਨ (ਐੱਸ.ਐੱਮ.ਐੱਸ.) 1,10,000 ਰੁਪਏ ਸਰਕਾਰ ਕਿਸਾਨਾਂ ਨੂੰ ਦਿਵਾਉਂਦੀ ਹੈ, ਉਹੀ ਮਸ਼ੀਨ ਕਿਸਾਨ ਆਪ ਲਵੇ ਤਾਂ ਉਸ ਨੂੰ 50 ਹਜ਼ਾਰ ਰੁਪਏ ਵਿਚ ਮਿਲ ਜਾਂਦੀ ਹੈ | ਉਕਤ ਮਸ਼ੀਨ 'ਚ ਅਧਿਕਾਰੀ ਸਰਕਾਰ ਨੂੰ 60 ਹਜ਼ਾਰ ਰੁਪਏ ਦਾ ਚੂਨਾ ਲਗਾ ਰਹੇ ਹਨ, ਜਿਸ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਆਉਂਦੇ ਵਰ੍ਹੇ ਝੋਨੇ ਦੀ ਲਵਾਈ ਦੀ ਤਾਰੀਖ 1 ਜੂਨ ਰੱਖੀ ਜਾਵੇ | ਇਸ ਦੌਰਾਨ ਕਿਸਾਨਾਂ ਨੇ ਐੱਸ. ਡੀ. ਐੱਮ. ਏਨਾਮਜੋਤ ਕੌਰ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਕਿਸਾਨ ਆਗੂ ਕਸ਼ਮੀਰ ਸਿੰਘ ਰੋੜੀਕਪੂਰਾ, ਪ੍ਰਧਾਨ ਮੋਹਣ ਸਿੰਘ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ, ਮੀਤ ਪ੍ਰਧਾਨ ਹਰਵਿੰਦਰ ਸਿੰਘ, ਜਥੇਬੰਦਕ ਸਕੱਤਰ ਸੁਰਜੀਤ ਸਿੰਘ, ਦਰਸ਼ਨ ਸਿੰਘ, ਸੁਖਮੰਦਰ ਸਿੰਘ, ਗੁਰਮੇਲ ਸਿੰਘ, ਜਲੌਰ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਫੂਲਾ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਲਛਮਣ ਸਿੰਘ, ਬਲਤੇਜ ਸਿੰਘ, ਨੈਬ ਸਿੰਘ, ਨਛੱਤਰ ਸਿੰਘ, ਕੁਲਦੀਪ ਸਿੰਘ, ਦੇਵ ਸਿੰਘ, ਕੁਲਵਿੰਦਰ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਜਗਦੇਵ ਸਿੰਘ ਆਦਿ ਕਿਸਾਨ ਵੱਡੀ ਗਿਣਤੀ 'ਚ ਮੌਜੂਦ ਸਨ |

18ਵਾਂ ਰਾਜ ਪੱਧਰੀ 'ਧੀ ਪੰਜਾਬ ਦੀ' ਮੁਕਾਬਲਾ 11 ਨਵੰਬਰ ਨੂੰ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਵਲੋਂ 18ਵਾਂ ਰਾਜ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' 11 ਨਵੰਬਰ 2018 ਨੂੰ ਫ਼ਰੀਦਕੋਟ ਵਿਖੇ ਸ਼ਾਮ 4:00 ਵਜੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਹਾਲ 'ਚ ...

ਪੂਰੀ ਖ਼ਬਰ »

ਪਟਿਆਲਾ ਦੇ ਪੱਕੇ ਮੋਰਚੇ ਲਈ ਫ਼ਰੀਦਕੋਟ ਤੋਂ ਅਧਿਆਪਕਾਂ ਦਾ ਕਾਫ਼ਲਾ ਰਵਾਨਾ

ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਮੰਤਰੀ ਮੰਡਲ ਵਲੋਂ ਪਿਛਲੇ ਦਿਨੀਂ 3 ਅਕਤੂਬਰ ਨੂੰ ਐੱਸ. ਐੱਸ. ਏ., ਰਮਸਾ ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਆੜ ਹੇਠ ਤਨਖਾਹਾਂ ਵਿਚ 65 ਫ਼ੀਸਦੀ ਕਟੌਤੀ ਕਰਨ ਿਖ਼ਲਾਫ਼, 5178 ਅਧਿਆਪਕਾਂ, ...

ਪੂਰੀ ਖ਼ਬਰ »

9 ਦਿਨਾਂ ਤੋਂ ਚੱਲ ਰਿਹਾ ਸਰਕਲ ਬਚਾਓ ਸੰਘਰਸ਼ ਕਮੇਟੀ ਦਾ ਧਰਨਾ ਮੁਲਤਵੀ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਲ ਸਪਲਾਈ ਤੇ ਸੈਨੀਟੇਸ਼ਨ ਸਰਕਲ ਫ਼ਰੀਦਕੋਟ ਸਰਕਲ ਬਚਾਓ ਸੰਘਰਸ਼ ਕਮੇਟੀ ਵਲੋਂ ਪਿਛਲੇ 9 ਦਿਨਾਂ ਤੋਂ ਲਗਾਤਾਰ ਧਰਨਾ ਲਗਾ ਕੇ ਸਰਕਲ ਦਫ਼ਤਰ ਨੂੰ ਫ਼ਰੀਦਕੋਟ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਫ਼ਟ ਕਰਨ ਦਾ ਵਿਰੋਧ ...

ਪੂਰੀ ਖ਼ਬਰ »

ਬਾਜਾਖਾਨਾ ਇਲਾਕੇ 'ਚ ਡੇਂਗੂ ਦਾ ਕਹਿਰ ਜਾਰੀ

ਬਾਜਾਖਾਨਾ, 17 ਅਕਤੂਬਰ (ਜੀਵਨ ਗਰਗ)- ਬਾਜਾਖਾਨਾ ਇਲਾਕੇ 'ਚ ਡੇਂਗੂ ਦਾ ਕਹਿਰ ਜਾਰੀ ਹੈ | ਇੱਥੇ ਅਨੇਕਾਂ ਥਾਵਾਂ 'ਤੇ ਡੇਂਗੂ ਦਾ ਲਾਰਵਾ ਮਿਲਣ ਕਾਰਨ ਲੋਕ ਭੈਅਭੀਤ ਹਨ | ਇਹ ਲਾਰਵਾ ਜ਼ਿਆਦਾਤਰ ਕੂਲਰ ਦੇ ਪਾਣੀ ਅਤੇ ਟਾਇਰਾਂ ਵਾਲੇ ਪਾਣੀ ਦੀ ਖੇਲ ਆਦਿ 'ਚੋਂ ਮਿਲਿਆ ਹੈ, ਕਈ ...

ਪੂਰੀ ਖ਼ਬਰ »

ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲੲਾੀ ਮਜਬੂਰ ਹੋਣਗੇ-ਡੱਲੇਵਾਲਾ

ਸਾਦਿਕ, 17 ਅਕਤੂਬਰ (ਆਰ.ਐੱਸ.ਧੁੰਨਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਵਲੋਂ ਕੀਤੇ ਗਏ ਜੁਰਮਾਨੇ ਰੱਦ ਕਰਵਾਉਣ ਲਈ ਲਗਾਤਾਰ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਿਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਨੇ ਐਥਲੈਟਿਕਸ ਜ਼ੋਨ 'ਚ 31 ਤੇ ਜ਼ਿਲ੍ਹੇ 'ਚ 16 ਤਗਮੇ ਜਿੱਤੇ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਐਥਲੈਟਿਕਸ ਦੇ ਮੁਕਾਬਲੇ 'ਚ ਆਪਣਾ ਲੋਹਾ ਮੰਨਵਾਇਆ¢ ਇਹ ਮੁਕਾਬਲਾ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ, ...

ਪੂਰੀ ਖ਼ਬਰ »

ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਵਿਖੇ 'ਵਾਤਾਵਰਨ ਬਚਾਓ' ਸਬੰਧੀ ਜਾਗਰੂਕਤਾ ਕੈਂਪ

ਕੋਟਕਪੂਰਾ, 17 ਅਕਤੂਬਰ (ਮੇਘਰਾਜ)- ਸੰਸਥਾ ਅਕਾਲ ਸਹਾਇ ਕਾਲਜ ਆਫ ਐਜੂਕੇਸ਼ਨ ਵਿਖੇ ਕਾਲਜ ਦੇ ਸੰਚਾਲਕ ਵਨੀਤ ਵੜੈਚ ਦੀ ਅਗਵਾਈ ਹੇਠ ਅਤੇ ਪਿ੍ੰਸੀਪਲ ਡਾ. ਮੀਨਾ ਸ਼ਰਮਾ ਦੀ ਨਿਰਦੇਸ਼ਨਾ ਹੇਠ ਈ. ਟੀ. ਟੀ ਅਤੇ ਬੀ. ਐੱਡ. ਦੇ ਵਿਦਿਆਰਥੀਆਂ ਵਲੋਂ 'ਵਾਤਾਵਰਨ ਬਚਾਓ' ਮੁਹਿੰਮ ਦੀ ...

ਪੂਰੀ ਖ਼ਬਰ »

ਟੈਲੀਕਾਮ ਰੈਗੂਲੇਟਰ ਅਥਾਰਟੀ ਆਫ਼ ਇੰਡੀਆ (ਟਰਾਈ) ਵਲੋਂ ਗਾਹਕ ਸੰਪਰਕ ਪ੍ਰੋਗਰਾਮ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਟਰਾਈ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਵਲੋਂ ਅੱਜ ਸਥਾਨਕ ਸੰਧੂ ਹੋਟਲ ਵਿਖੇ ਗਾਹਕ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਲਾਹਕਾਰ ਰੀਜਨਲ ਆਫਿਸ ਜੈਪੁਰ ਭਾਵਨਾ ਸ਼ਰਮਾ ਨੇ ਕੀਤੀ | ਇਸ ਮੌਕੇ ਭਾਵਨਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਨੇ ਸਕੂਲਾਂ 'ਚ ਅੱਖਾਂ ਦੇ ਜਾਂਚ ਕੈਂਪ ਲਗਾਏ

ਕੋਟਕਪੂਰਾ, 17 ਅਕਤੂਬਰ (ਮੇਘਰਾਜ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਪ੍ਰਧਾਨ ਭੁਪਿੰਦਰ ਸਿੰਘ ਮੱਕੜ ਦੀ ਅਗਵਾਈ ਹੇਠ ਆਪਣੇ ਵਲੋਂ ਗੋਦ ਲਏ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-3 ਅਤੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤ ਕਰਵਾਈ ਦੀ ਮੰਗ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸ਼ਹਿਰ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸ਼ਨ 'ਤੇ ਦੋਸ਼ ਲਗਾਇਆ ਹੈ ਕਿ ਸ਼ਹਿਰ ਦੇ ਅੰਦਰ ਮਨਚਲੇ ਮੋਟਰਸਾਈਕਲਾਂ ਅਤੇ ਸਕੂਟਰਾਂ 'ਤੇ ਆਮ ਘੰਮ ਰਹੇ ਹਨ, ਜਿਸ ਕਰਕੇ ਲੜਕੀਆਂ ਨੂੰ ਸਕੂਲ ਜਾਣ-ਆਉਣ ਮੌਕੇ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਰੈਲੀਆਂ ਦੇ ਰੌਲੇ 'ਚ ਲੋਕ ਮੁੱਦੇ ਗੁਆਚੇ- ਧਰਮਜੀਤ ਸਿੰਘ ਰਾਮੇਆਣਾ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ)- ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਨੇ ਇੱਥੇ ਗੱਲਬਾਤ ਕਰਦਿਆਂ ਰਵਾਇਤੀ ਪਾਰਟੀਆਂ 'ਤੇ ਰੈਲੀਆਂ ਕਰਕੇ ਸਿਆਸੀ ਡਮਰੂਆਂ ਦੀ ਖੜਕਾਟ ਵਿਚ ਲੋਕ ਮੁੱਦੇ ਗਾਇਬ ਕਰਨ ਦਾ ਦੋਸ਼ ਲਗਾਇਆ ਹੈ | ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸੰਤ ਮੋਹਨ ਦਾਸ ਸਕੂਲ ਦਾ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅਕਾਦਮਿਕ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਮੁਹਾਲੀ ਵਿਖੇ ਰੱਖੇ ਗਏ ਸਮਾਗਮ 'ਚ ਫ਼ਰੀਦਕੋਟ ਜ਼ਿਲੇ੍ਹ ਦੇ ਸਿੱਖਿਆ ਖੇਤਰ ਵਿਚ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈੈਕੰਡਰੀ ਸਕੂਲ ਕੋਟ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਰੋਸ ਧਰਨਾ ਮੁਲਤਵੀ ਕੀਤਾ-ਸੂਬਾ ਪ੍ਰਧਾਨ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੇ ਸਾਥੀਆਂ ਦੀ ਮੌਜੂਦਗੀ 'ਚ ਆਪਣੀਆਂ ਮੰਗਾਂ ਦੇ ਸਬੰਧ 'ਚ ਪਿਛਲੇ ਦਿਨਾਂ ਤੋਂ ਆਵਾਜਾਈ ਰੋਕ ਕੇ ਦਿਨ-ਰਾਤ ਦੇ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਮੁਲਤਵੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ 300 ਸਾਲਾ ਯਾਦਗਾਰੀ ਸਮਾਗਮ 'ਤੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਭਾਈ ਘਨੱ੍ਹਈਆ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੇਵਾ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਡਾ. ਰਾਜ ਬਹਾਦਰ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਲੱਗੇ ਗ਼ੰਦਗੀ ਦੇ ਢੇਰਾਂ ਤੋਂ ਲੋਕ ਪੇ੍ਰਸ਼ਾਨ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੀਆਂ ਜਨਤਕ ਥਾਵਾਂ ਜਿੱਥੇ ਕਿ ਸਿਹਤ ਮਾਹਿਰਾਂ ਦੇ ਮੁਤਾਬਿਕ ਵਧੇਰੇ ਸਫ਼ਾਈ ਹੋਣੀ ਚਾਹੀਦੀ ਹੈ, ਉਨ੍ਹਾਂ ਥਾਵਾਂ 'ਤੇ ਗ਼ੰਦਗੀ ਦੇ ਲੱਗੇ ਵੱਡੇ-ਵੱਡੇ ਢੇਰ ਆਮ ਵੇਖੇ ਜਾ ਸਕਦੇ ਹਨ | ਸ਼ਹਿਰ ਦੀਆਂ ਜਨਤਕ ਥਾਵਾਂ ...

ਪੂਰੀ ਖ਼ਬਰ »

ਰਿਸ਼ੀ ਜੋਸ਼ੀ ਨੇ ਜ਼ਿਲ੍ਹੇ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)- ਸਿੱਖਿਆ ਵਿਭਾਗ ਫ਼ਰੀਦਕੋਟ ਵਲੋਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈ ਗਈ ਐਥਲੈਟਿਕਸ ਮੀਟ 'ਚ ਸਦਾ ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੁਰਾ ਦੇ ਵਿਦਿਆਰਥੀ ਰਿਸ਼ੀ ਜੋਸ਼ੀ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਬਿਆਨ ਦਰਜ ਨਾ ਹੋਣ 'ਤੇ ਪੁਲਿਸ ਕਾਰਵਾਈ ਲਟਕੀ

ਬਾਜਾਖਾਨਾ, 17 ਅਕਤੂਬਰ (ਜੀਵਨ ਗਰਗ)- ਬਹਿਬਲ ਕਾਂਡ 'ਚ ਮਾਰੇ ਗਏ ਕਿ੍ਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਭਰਾ ਰੇਸ਼ਮ ਸਿੰਘ ਉੱਪਰ 11 ਅਕਤੂਬਰ ਦੇਰ ਰਾਤ ਨੂੰ ਹੋਏ ਹਮਲੇ ਸਬੰਧੀ ਪੁਲਿਸ ਕਾਰਵਾਈ ਅੱਧਵਾਟੇ ਅਟਕੀ ਹੋਈ ਹੈ | ਗੌਰਤਲਬ ਹੈ ਕਿ ਰੇਸ਼ਮ ਸਿੰਘ ਬੀਤੀ 11 ਅਕਤੂਬਰ ...

ਪੂਰੀ ਖ਼ਬਰ »

ਨੌਜਵਾਨ ਦਾ ਕਤਲ ਕਰਨ ਵਾਲੇ ਲੜਕੇ ਨੇ ਆਪਣਾ ਜੁਰਮ ਕਬੂਲਿਆ

ਕੋਟਕਪੂਰਾ, 17 ਅਕਤੂਬਰ (ਮੇਘਰਾਜ, ਮੋਹਰ ਗਿੱਲ)- ਬੀਤੇ ਦਿਨੀਂ ਸਥਾਨਕ ਦੁਆਰੇਆਣਾ ਸੜਕ 'ਤੇ ਸ਼ੇਰੇ ਪੰਜਾਬ ਨਗਰ ਦੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ | ਨੌਜਵਾਨ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼ੀ ...

ਪੂਰੀ ਖ਼ਬਰ »

ਭੋਲੂਵਾਲਾ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਸੈਮੀਨਾਰ ਲਗਾਇਆ

ਫ਼ਰੀਦਕੋਟ, 17 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਪੀ. ਐੱਚ. ਸੀ. ਜੰਡ ਸਾਹਿਬ ਅਧੀਨ ਨਵਰਾਤਰਿਆਂ ਦੇ ਸ਼ੁੱਭ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਭੋਲੂਵਾਲਾ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਮੰਤਵ ਭਰੂਣ ਹੱਤਿਆ ...

ਪੂਰੀ ਖ਼ਬਰ »

ਕਿਸਾਨ ਆਗੂ ਦਵਿੰਦਰ ਸਿੰਘ ਦਾ 8 ਦਿਨਾਂ ਬਾਅਦ ਕੀਤਾ ਸਸਕਾਰ

ਕੋਟਕਪੂਰਾ, 17 ਅਕਤੂਬਰ (ਮੇਘਰਾਜ)- ਬੀਤੀ 9 ਅਕਤੂਬਰ ਨੂੰ ਮਾਰਕੀਟ ਕਮੇਟੀ ਦਫ਼ਤਰ ਕੋਟਕਪੂਰਾ ਅੱਗੇ ਧਰਨੇ ਦੌਰਾਨ ਇਕ ਕਿਸਾਨ ਆਗੂ ਦਵਿੰਦਰ ਸਿੰਘ ਰੋਮਾਣਾ ਦੀ ਅਚਾਨਕ ਹਾਲਤ ਵਿਗੜ ਗਈ ਸੀ, ਜਿਸ ਨੂੰ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਇਨਸਾਫ਼ ਮੋਰਚਾ 136ਵੇਂ ਦਿਨ ਵੀ ਜਾਰੀ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਦੇ 136ਵੇਂ ਦਿਨ ਅਹਿਮਦਗੜ੍ਹ ਤੋਂ ਮੁਸਲਮਾਨ ਭਾਈਚਾਰੇ ਦੇ ਮੁਸਲਿਮ ਸੰਘਰਸ਼ ਕਮੇਟੀ ਦੇ ਆਗੂ ਮੁਹੰਮਦ ਜਾਸੀਨ ਦੀ ਅਗਵਾਈ ...

ਪੂਰੀ ਖ਼ਬਰ »

ਮੁਹੰਮਦ ਸਦੀਕ, ਸੂਰਜ ਭਾਰਦਵਾਜ ਤੇ ਰਾਜਦੀਪ ਸਿੰਘ ਔਲਖ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਜੈਤੋ, 17 ਅਕਤੂਬਰ (ਭੋਲਾ ਸ਼ਰਮਾ)-ਇੱਥੋਂ ਨੇੜਲੇ ਪਿੰਡ ਰਾਮੇਆਣਾ ਦੇ ਖ਼ਰੀਦ ਕੇਂਦਰ 'ਤੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ, ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕੋਟਕਪੂਰਾ, 17 ਅਕਤੂਬਰ (ਮੇਘਰਾਜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਨਗਰ ਕੌਾਸਲ ਪਾਰਕ ਵਿਖੇ ਹੋਈ, ਜਿਸ 'ਚ ਡਾ. ਜਰਨੈਲ ਸਿੰਘ ਡੋਡ ਨੇ ਸੂਬਾ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ...

ਪੂਰੀ ਖ਼ਬਰ »

ਦਾਜ ਮੰਗਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਜਵਾਈ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਦਾਜ ਮੰਗਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਸਹੁਰੇ ਦੀ ਸ਼ਿਕਾਇਤ 'ਤੇ ਜਵਾਈ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੈਮਲ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਦੋ ਭਰਾਵਾਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਸਥਾਨਕ ਖੋਖਰਾਂ ਵਾਲਾ ਮੁਹੱਲਾ ਦੀ ਵਸਨੀਕ ਇਕ ਵਿਦਿਆਰਥਣ ਨਾਲ ਛੇੜਛਾੜ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ਤਹਿਤ ਦੋ ਭਰਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ...

ਪੂਰੀ ਖ਼ਬਰ »

ਦੋ ਭੈਣਾਂ ਨੂੰ ਲਿਜਾਣ ਵਾਲੇ ਵਿਰੁੱਧ ਕੇਸ ਦਰਜ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਬਾਜਾਖਾਨਾ ਰੋਡ 'ਤੇ ਸਥਿਤ ਧਾਨਕ ਬਸਤੀ ਵਿਚੋਂ ਦੋ ਭੈਣਾਂ ਜਿਨ੍ਹਾਂ ਦੀ ਉਮਰ ਕਰੀਬ 15 ਸਾਲ ਤੇ 11 ਸਾਲ ਹੈ, ਨੂੰ ਗੁਪਤ ਤੌਰ 'ਤੇ ਹਿਰਾਸਤ ਵਿਚ ਰੱਖਣ ਦੇ ਇਰਾਦੇ ਨਾਲ ਇਕ ਵਿਅਕਤੀ ਵਲੋਂ ਕਿਤੇ ਲੈ ਜਾਣ ਦਾ ਪਤਾ ਲੱਗਿਆ ਹੈ | ...

ਪੂਰੀ ਖ਼ਬਰ »

16 ਕਿੱਲੋ ਚੂਰਾ ਪੋਸਤ ਸਮੇਤ 2 ਕਾਬੂ

ਕੋਟਕਪੂਰਾ, 17 ਅਕਤੂਬਰ (ਮੇਘਰਾਜ)- ਥਾਣਾ ਸਦਰ ਕੋਟਕਪੂਰਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 16 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਬੀਰ ਚੰਦ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੀ. ਆਈ. ਏ. ਜੈਤੋ ਤੋਂ ਚੱਲ ਕੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਪੂਰਨ ਨਾਥ ਦੀ ਸਾਂਝੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ...

ਪੂਰੀ ਖ਼ਬਰ »

ਰਵਾਇਤੀ ਸਿਆਸੀ ਪਾਰਟੀਆਂ ਛੱਡ ਕੇ ਸਾਂਝੇ ਫਰੰਟ ਦੀ ਲੋੜ-ਸਮਾਜ ਸੇਵੀ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ)- ਸਮਾਜ ਸੇਵੀ ਅਤੇ ਆਮ ਗ਼ਰੀਬ ਲੋਕਾਂ ਦੇ ਹੱਕਾਂ ਲਈ ਕਾਨੂੰਨੀ ਸੰਘਰਸ਼ ਕਰਨ ਵਾਲੇ ਮਨਜੀਤ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਹੇਠ ਕੁਝ ਸਮਾਜ ਸੇਵੀਆਂ ਦੀ ਮੀਟਿੰਗ ਭਖਦੇ ਮਸਲਿਆਂ 'ਤੇ ਹੋਈ | ਮੀਟਿੰਗ 'ਚ ਵਿਚਾਰ ਉਪਰੰਤ ਸਮੂਹ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਸੂਰਜ ਭਾਰਦਵਾਜ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਰੋੜੀਕਪੂਰਾ ਦੇ ਖ਼ਰੀਦ ਕੇਂਦਰ ਵਿਚ ਝੋਨੇ ਦੀ ਬੋਲੀ ਆਰੰਭ ਕਰਵਾਉਣ ਲਈ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਦੇ ਸਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਅਤੇ ਮਾਰਕੀਟ ਕਮੇਟੀ ਜੈਤੋ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰਕੈਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)- ਮੈਡੀਕਲ ਪ੍ਰਕੈਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਟਰੱਸਟ ਵਿਖੇ ਡਾ. ਜਗਜੀਤ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਅਤੇ ਰਛਪਾਲ ਸਿੰਘ ਸੰਧੂ ਬਲਾਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਵਿਦਿਆਰਥੀਆਂ ਲਈ ਮਦਦਗਾਰ ਸਾਬਿਤ ਹੋ ਰਿਹੈ-ਡੱਲਾ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮੈਕਰੋ ਗਲੋਬਲ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ਅਤੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਨਗਰ ਰਾਮ ਲੀਲ੍ਹਾ ਵਲੋਂ ਮਹੀਪ ਇੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰਾਂ ਦੁਸਹਿਰੇ ਤੋਂ ਪਹਿਲਾਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰਾਮ ਲੀਲਾ ਕਰਵਾਈ ਜਾਂਦੀ ਹੈ | ਸਥਾਨਕ ਡਾ. ਅੰਬੇਡਕਰ ਨਗਰ ਕੰਮੇਆਣਾ ਚੌਕ ਵਿਖੇ ਭਾਰਤ ਡਰਾਮਾਟਿਕ ਕਲੱਬ ਵਲੋਂ ਤੀਸਰੀ ਵਾਰ ਵੱਡੇ ਪੱਧਰ 'ਤੇ 10 ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਪੰਜਾਬੀ ਬੋਲੀ ਦੀ ਸੰੁਦਰ ਤੇ ਸ਼ੁੱਧ ਲਿਖਾਈ ਲਈ ਕੈਂਪ ਲਗਾਇਆ

ਕੋਟਕਪੂਰਾ, 17 ਅਕਤੂਬਰ (ਮੇਘਰਾਜ)- ਕੋਟਕਪੂਰਾ-ਮੋਗਾ ਰੋਡ 'ਤੇ ਸਥਿਤ ਸਰਕਾਰੀ ਮਿਡਲ ਸਕੂਲ ਕੋਠੇ ਥੇਹ ਵਾਲੇ ਵਿਖੇ ਸਕੂਲ ਇੰਚਾਰਜ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਾਂ ਬੋਲੀ ਪੰਜਾਬੀ ਦੀ ਸੁੰਦਰ ਅਤੇ ਸ਼ੁੱਧ ਲਿਖਾਈ ਦੇ ਗੁਰ ਸਿਖਾਉਣ ਲਈ ਲਾਏ ਗਏ ਇਕ ਵਿਸ਼ੇਸ ਕੈਂਪ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਕਾਰਜਕਾਰੀ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਸਰਪ੍ਰਸਤੀ ਅਧੀਨ ਕਾਲਜ ਦੇ ਪੰਜ ਐੱਨ. ਐੱਸ. ਐੱਸ. ਯੂਨਿਟਾਂ ਅਤੇ ਚਾਰ ਰੈੱਡ ਰਿਬਨ ਕਲੱਬਾਂ ਵਲੋਂ ਸਾਂਝੇ ਰੂਪ ਵਿਚ ...

ਪੂਰੀ ਖ਼ਬਰ »

ਮੋਹਣ ਸਿੰਘ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਇਕਾਈ ਦੇ ਪ੍ਰਧਾਨ ਬਣੇ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਜੈਤੋ ਦੇ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈਕਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਵਿਖੇ ਹੋਈ, ਜਿਸ 'ਚ ਕਿਸਾਨਾਂ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਫ਼ਰੀਦਕੋਟ, 17 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਸਾਇੰਸ, ਮੈਥ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਸਕੂਲ ਮੁਖੀ ਗੁਰਵਿੰਦਰ ਸਿੰਘ ਧਿੰਗੜਾ ਨੇ ਸਕੂਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦਾ ਐਥਲੈਟਿਕਸ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 17 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਫ਼ਰੀਦਕੋਟ ਜ਼ੋਨ ਦੀ ਅਥਲੈਟਿਕਸ ਮੀਟ ਸਥਾਨਕ ਨਹਿਰੂ ਸਟੇਡੀਅਮ 'ਚ ਹੋਈ, ਜਿਸ 'ਚ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਖਿਡਾਰੀ ਚੈਂਪੀਅਨ ਰਹੇ | ਪੀ. ਟੀ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਬਾਜਾਖਾਨਾ, 17 ਅਕਤੂਬਰ (ਜਗਦੀਪ ਸਿੰਘ ਗਿੱਲ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਬਲਾਕ ਬਾਜਾਖਾਨਾ ਦੀ ਪ੍ਰਧਾਨ ਡਾ. ਗੁਰਨੈਬ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਪਿੰਡ ਵਾੜਾ ਭਾਈ ਕਾ ਵਿਖੇ ਹੋਈ | ਮੀਟਿੰਗ 'ਚ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX