ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੰਤਰੀ ਮੰਡਲ ਦੀ ਬੈਠਕ
. . .  5 minutes ago
ਨਵੀਂ ਦਿੱਲੀ, 6 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫੰਰਸਿੰਗ ਰਾਹੀਂ ਮੰਤਰੀ ਮੰਡਲ ਨਾਲ ਬੈਠਕ ...
ਡਿਪਟੀ ਕਮਿਸ਼ਨਰ ਜਲੰਧਰ ਨੇ ਕਰਫਿਊ ਦੌਰਾਨ ਕੇਵਲ ਟੀ.ਵੀ ਸੰਬੰਧੀ ਜਾਰੀ ਕੀਤੀਆਂ ਹਿਦਾਇਤਾਂ
. . .  10 minutes ago
ਡਿਪਟੀ ਕਮਿਸ਼ਨਰ ਜਲੰਧਰ ਨੇ ਕਰਫਿਊ ਦੌਰਾਨ ਕੇਵਲ ਟੀ.ਵੀ ਸੰਬੰਧੀ ਜਾਰੀ ਕੀਤੀਆਂ ਹਿਦਾਇਤਾਂ..
ਕੋਟ ਈਸੇ ਖਾਂ ਫੀਡ ਫ਼ੈਕਟਰੀ 'ਚ ਕੰਮ ਕਰਦੇ ਤਿੰਨ ਵਰਕਰਾਂ ਦੀ ਮੌਤ
. . .  18 minutes ago
ਕੋਟ ਈਸੇ ਖਾਂ, 6 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ) -ਜ਼ਿਲ੍ਹਾ ਮੋਗਾ 'ਚ ਸਥਾਨਕ ਸ਼ਹਿਰ ਦੇ ਚੀਮਾ ਰੋਡ 'ਤੇ ਸਥਿਤ ਇਕ ਫੀਡ ਫ਼ੈਕਟਰੀ ...
ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਾਨ ਦੇਣ ਦਾ ਐਲਾਨ
. . .  27 minutes ago
ਸੰਗਰੂਰ 'ਚ ਲੱਗਣਗੀਆਂ ਪੂਰੇ ਸਰੀਰ ਨੂੰ ਸੇਨੇਟਾਇਜ ਕਰਨ ਵਾਲੀਆਂ ਮਸ਼ੀਨਾਂ, ਡੀ.ਸੀ ਦਫ਼ਤਰ ਤੋਂ ਹੋਈ ਸ਼ੁਰੂਆਤ
. . .  30 minutes ago
ਸੰਗਰੂਰ, 6 ਅਪ੍ਰੈਲ (ਦਮਨਜੀਤ ਸਿੰਘ)- ਕੋਰੋਨਾ ਵਾਇਰਸ ਦੇ ਇਤਿਹਾਤ ਵਜੋਂ ਸੰਗਰੂਰ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਵਾਂ ਉਪਰਾਲਾ ...
ਕਣਕ ਦੀ ਖ਼ਰੀਦ ਲਈ ਮੰਡੀਆਂ ਦੀ ਗਿਣਤੀ 'ਚ ਕੀਤਾ ਜਾਵੇ ਵਾਧਾ : ਉਂਕਾਰ ਸਿੰਘ ਅਗੌਲ
. . .  19 minutes ago
ਨਾਭਾ, 6 ਅਪ੍ਰੈਲ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ...
ਕਣਕ ਵੱਢਣ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹੁਕਮ
. . .  56 minutes ago
ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕਣਕ ਵੱਢਣ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ...
ਬੀਤੇ ਦਿਨੀਂ ਸੋਲ੍ਹਾਂ ਸਾਲਾ ਲੜਕੀ ਦੀ ਸ਼ੱਕੀ ਹਾਲਤਾਂ ਚ ਹੋਈ ਮੌਤ ਦੀ ਰਿਪੋਰਟ ਆਈ ਨੈਗੇਟਿਵ
. . .  59 minutes ago
ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਰਾਸ਼ਨ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਨਹੀਂ ਪਹੁੰਚ ਰਿਹਾ : ਨੋਨੀ ਮਾਨ
. . .  about 1 hour ago
ਗੁਰੂ ਹਰ ਸਹਾਏ, 6 ਅਪ੍ਰੈਲ (ਕਪਿਲ ਕੰਧਾਰੀ)- ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਦੇਸ਼ ਭਰ 'ਚ 14 ਅਪ੍ਰੈਲ ਤੱਕ ਪ੍ਰਧਾਨ...
ਕੰਬਾਈਨ ਦੀ ਸਟਿੱਪਨੀ ਹੇਠ ਆਉਣ ਕਾਰਨ ਮਾਸੂਮ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰ ਵੇਲੇ ਨੇੜਲੇ ਪਿੰਡ ਸ਼ੇਰੋਂ ਮਾਡਲ ਟਾਊਨ-1 ਵਿਖੇ ਇਕ ਮਾਸੂਮ ...
ਜੂਨ ਤੱਕ ਪੰਜਾਬ 'ਚ ਵੱਧ ਸਕਦਾ ਹੈ ਕਰਫ਼ਿਊ-ਬਿੱਟੂ
. . .  about 1 hour ago
ਲੁਧਿਆਣਾ, 6 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਅੰਦਰ ਨੋਵਲ ਕੋਰੋਨਾ ਵਾਇਰਸ ਕਰਕੇ ਕਰਫ਼ਿਊ ...
ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ 'ਚ ਪਾਇਆ ਗਿਆ ਕੋਰੋਨਾ ਵਾਇਰਸ
. . .  about 1 hour ago
ਲੁਧਿਆਣਾ, 6 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ ਵਿਚ ਵੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਪਾਇਆ ਜਾਣ ...
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਕੋਰੋਨਾ ਦੀ ਲੰਬੀ ਲੜਾਈ ਤੋਂ ਨਾ ਹਾਰਨਾ ਹੈ ਅਤੇ ਨਾ ਹੀ ਥੱਕਣਾ
. . .  about 1 hour ago
ਨਵੀਂ ਦਿੱਲੀ, 6 ਅਪ੍ਰੈਲ- ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਸ਼ਵ-ਵਿਆਪੀ...
ਕਰਫਿਊ ਦੌਰਾਨ ਗੱਡੀ 'ਚ ਅਸਲਾ ਲੈ ਕੇ ਘੁੰਮਣ ਵਾਲਾ ਗ੍ਰਿਫ਼ਤਾਰ
. . .  about 1 hour ago
ਭਗਤਾ ਭਾਈਕਾ, 6 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਵੱਲੋਂ ਕਰਫਿਊ ਦੌਰਾਨ ਗੱਡੀ 'ਚ ਲਾਇਸੈਂਸੀ ਅਸਲਾ...
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  about 2 hours ago
ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨੂੰ ਲੈ ਕੇ ਮਾਣਯੋਗ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ...
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  about 2 hours ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  about 2 hours ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  about 2 hours ago
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  about 2 hours ago
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 minute ago
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  about 3 hours ago
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ
. . .  about 3 hours ago
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  about 3 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 4 hours ago
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  about 4 hours ago
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  about 5 hours ago
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  about 5 hours ago
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  about 5 hours ago
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 5 hours ago
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  about 5 hours ago
ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦਾ ਕੋਰੋਨਾ ਵਾਇਰਸ ਟੈਸਟ ਫਿਰ ਪਾਜ਼ੀਟਿਵ, ਹਸਪਤਾਲ ਭਰਤੀ
. . .  about 6 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਮੋਗਾ

ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਧਿਕਾਰੀ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ-ਰਾਏ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਸਬੰਧਿਤ ਵਿਭਾਗਾਂ ਦੇ ਅਧਿਕਾਰੀ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ | ਇਹ ਪ੍ਰਗਟਾਵਾ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਮਨਜੀਤ ਸਿੰਘ ਰਾਏ ਨੇ ਮੋਗਾ ਵਿਖੇ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ (ਘੱਟ ਗਿਣਤੀ ਵਰਗ) ਤਹਿਤ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਕੀਤਾ | ਮੀਟਿੰਗ ਦੌਰਾਨ ਸ. ਰਾਏ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਤੇ ਇਨ੍ਹਾਂ ਸਕੀਮਾਂ ਜਿਵੇਂ ਵਜ਼ੀਫ਼ਾ ਸਕੀਮ, ਪ੍ਰੀ ਮੈਟਿ੍ਕ, ਪੋਸਟ ਮੈਟਿ੍ਕ ਤੇ ਮੈਰਿਟ-ਕਮ-ਮੀਨਜ਼ ਬੇਸਡ, ਇੰਦਰਾ ਆਵਾਸ ਯੋਜਨਾ, ਬੈਂਕ ਕਰਜ਼ੇ, ਸਿਹਤ ਸਹੂਲਤਾਂ, ਪੈਨਸ਼ਨ ਸਕੀਮਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਦੀ ਖਾਧ-ਖੁਰਾਕ ਸਮੇਤ ਘੱਟ ਗਿਣਤੀ ਵਰਗ ਅਧੀਨ ਆਉਂਦੇ ਮੁਸਲਿਮ, ਸਿੱਖ, ਇਸਾਈ, ਜੈਨ, ਬੋਧੀ ਤੇ ਪਾਰਸੀ ਵਰਗ ਦੇ ਲੋਕਾਂ ਨੂੰ ਹਰ ਯੋਜਨਾ ਵਿਚ 15 ਫ਼ੀਸਦੀ ਬਣਦਾ ਲਾਭ ਦੇਣ ਲਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਪ੍ਰਦੀਪ ਸ਼ਰਮਾ ਨੂੰ ਘੱਟ ਗਿਣਤੀ ਵਰਗ ਨਾਲ ਸਬੰਧਿਤ ਯੋਗ ਵਿਦਿਆਰਥੀਆਂ ਦੇ ਵਜ਼ੀਫ਼ੇ ਆਨਲਾਈਨ ਕਰਵਾਉਣ ਲਈ ਸਕੂਲਾਂ/ਕਾਲਜਾਂ ਵਿਚ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਲਾਭ ਲੈ ਸਕਣ | ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਨੂੰ ਇਮਾਰਤਾਂ ਦੀ ਸਹੂਲਤ ਦੇਣ ਲਈ ਪ੍ਰਾਇਮਰੀ ਸਕੂਲਾਂ ਨਾਲ ਤਾਲਮੇਲ ਕਰਕੇ ਚਲਾਉਣ, ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਬੈਂਕਾਂ ਵਲੋਂ ਘੱਟ ਵਿਆਜ 'ਤੇ ਕਾਰੋਬਾਰੀ ਕਰਜ਼ੇ ਮੁਹੱਈਆ ਕਰਵਾਉਣ, ਪ੍ਰਧਾਨ ਮੰਤਰੀ ਬੀਮਾ ਯੋਜਨਾ ਤੇ ਮੁਦਰਾ ਯੋਜਨਾ ਤਹਿਤ ਬਣਦੇ ਲਾਭ ਪ੍ਰਦਾਨ ਕਰਨ ਲਈ ਵੀ ਆਖਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਸਰਕਾਰ ਵਲੋਂ ਘੱਟ ਗਿਣਤੀ ਵਰਗ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਪੂਰਨ ਤੌਰ 'ਤੇ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ, ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਸਹਾਇਕ ਜ਼ਿਲ੍ਹਾ ਅਟਾਰਨੀ ਸੁਖਦੇਵ ਸਿੰਘ, ਡੀ.ਐਸ.ਪੀ. (ਸਿਟੀ) ਕੇਸਰ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਪ੍ਰਦੀਪ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਜਸਪਾਲ ਸਿੰਘ ਔਲਖ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ, ਲੀਡ ਬੈਂਕ ਦੇ ਨੁਮਾਇੰਦੇ ਭੂਸ਼ਨ ਸਿੰਗਲਾ ਅਤੇ ਪ੍ਰਧਾਨ ਜੈਨ ਸਭਾ ਵਿਜੇ ਬਾਂਸਲ ਆਦਿ ਹਾਜ਼ਰ ਸਨ |

ਸਿਵਲ ਹਸਪਤਾਲ ਦੀ ਫੂਡ ਬਰਾਂਚ ਵਲੋਂ ਛਾਪੇਮਾਰੀ 30 ਕਿੱਲੋ ਗੁਲਾਬ ਜਾਮਨ ਕਰਵਾਈ ਨਸ਼ਟ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਦੀ ਫੂਡ ਸੇਫ਼ਟੀ ਬਰਾਂਚ ਜੋ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜ਼ਿਲ੍ਹੇ ਭਰ 'ਚ ਹੀ ਖਾਣ-ਪੀਣ ਵਾਲੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ ਤੇ ਰੇਹੜੀਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤੇ ਜਿੱਥੇ ...

ਪੂਰੀ ਖ਼ਬਰ »

ਦਾਜ ਮੰਗਣ, ਕੁੱਟਮਾਰ ਕਰਨ ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਪਤੀ, ਸੱਸ, ਸਹੁਰਾ ਸਮੇਤ 6 ਿਖ਼ਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਜਬਰ ਜਨਾਹ ਕਰਨ, ਦਾਜ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਇਕ ਲੜਕੀ ਦੇ ਬਿਆਨਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਉਸ ਦੇ ਪਤੀ, ਸੱਸ, ਸਹੁਰਾ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਵਿਜੇ ਦਸਮੀ ਤਿਉਹਾਰ 'ਤੇ ਸ਼ਸਤਰ ਪੂਜਨ ਸਮਾਗਮ ਭਲਕੇ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਮਾਤਰ ਸ਼ਕਤੀ ਅਤੇ ਦੁਰਗਾ ਵਾਹਨੀ ਸੰਸਥਾ (ਵਿਸ਼ਵ ਹਿੰਦੂ ਪ੍ਰੀਸ਼ਦ) ਵਲੋਂ ਵਿਜੇ ਦਸਮੀ (ਦਸਹਿਰਾ) ਤਿਉਹਾਰ ਤੇ ਸ਼ਸਤਰ ਪੂਜਨ ਤਿਉਹਾਰ 19 ਅਕਤੂਬਰ ਨੂੰ ਸਵੇਰੇ 10 ਵਜੇ ਭਾਰਤ ਮਾਤਾ ਮੰਦਿਰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 4 ਸਾਲ ਕੈਦ ਅਤੇ ਜੁਰਮਾਨਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ 4 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 7 ਸਾਲ ਕੈਦ ਅਤੇ ਜੁਰਮਾਨਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਕੈਦ ਦੇ ਹੁਕਮ ਸੁਣਾਏ ਹਨ | ਜਾਣਕਾਰੀ ਮੁਤਾਬਿਕ ਥਾਣਾ ਅਜੀਤਵਾਲ ਅਧੀਨ ਪੈਂਦੇ ਇਕ ਪਿੰਡ ਦੀ ਪੀੜਤ ਲੜਕੀ ਨੇ ਲਿਖਤੀ ...

ਪੂਰੀ ਖ਼ਬਰ »

ਬਾਬਾ ਹਰਨੇਕ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ)-ਨੇੜਲੇ ਨਗਰ ਦਾਇਆ ਕਲਾਂ (ਗਊਸ਼ਾਲਾ ਵਾਲਾ) ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਹਰਨੇਕ ਸਿੰਘ ਸੋਡੀਵਾਲ (ਬੋਲੀ ਸਾਹਿਬ) ਵਾਲੇ ਦੀ ਯਾਦ 'ਚ ਧਾਰਮਿਕ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸ਼ੁਰੂ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ, ਅੰਮਿ੍ਤ ਕੌਰ ਗਿੱਲ ਡਾਇਰੈਕਟਰ ਸਪੋਰਟਸ ਪੰਜਾਬ ਦੀ ਅਗਵਾਈ ਅਤੇ ਸੰਦੀਪ ਹੰਸ ਡਿਪਟੀ ਕਮਿਸ਼ਨਰ ਮੋਗਾ ...

ਪੂਰੀ ਖ਼ਬਰ »

ਐਸ.ਐਸ.ਏ. ਰਮਸਾ ਸਮੇਤ ਸਾਰੇ ਕੱਚੇ ਅਧਿਆਪਕ ਪੂਰੀਆਂ ਤਨਖ਼ਾਹਾਂ 'ਤੇ ਕੀਤੇ ਜਾਣ ਰੈਗੂਲਰ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ. ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਭਾਰੀ ਕਟੌਤੀ ਕਰਕੇ ਰੈਗੂਲਰ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਵਿਰੋਧ 'ਚ ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਮੰਤਰੀ ਪੰਜਾਬ ਦੇ ਨਾਂਅ ਡਿਪਟੀ ...

ਪੂਰੀ ਖ਼ਬਰ »

ਕੁਸ਼ਟ ਰੋਗ ਵਿਰੋਧੀ ਦਿਹਾੜੇ ਤਹਿਤ ਕੁਸ਼ਟ ਰੋਗੀਆਂ ਨੰੂ ਦਵਾਈਆਂ ਦਿੱਤੀਆਂ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਕੁਸ਼ਟ ਰੋਗ ਵਿਰੋਧੀ ਦਿਹਾੜਾ ਮਨਾਇਆ ਗਿਆ | ਜਿਸ ਦੇ ਵਿਚ ਵੱਖ-ਵੱਖ ਥਾਵਾਂ 'ਤੇ ਬਲਾਕਾਂ ਅੰਦਰ ਅਤੇ ਜ਼ਿਲ੍ਹਾ ਪੱਧਰ 'ਤੇ ਪਿਛਲੇ ਦਿਨਾ ਦੌਰਾਨ ...

ਪੂਰੀ ਖ਼ਬਰ »

ਨਿਗਮ ਵਲੋਂ ਪ੍ਰਾਪਰਟੀ ਦਾ ਘਰ-ਘਰ ਜਾ ਕੇ ਕਰਵਾਇਆ ਜਾ ਰਿਹੈ ਜ਼ੋਨ ਵਾਈਜ਼ ਸਰਵੇ-ਕਮਿਸ਼ਨਰ ਅਨੀਤਾ ਦਰਸ਼ੀ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ ਨੇ ਸ਼ਹਿਰ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਨਗਰ ਨਿਗਮ ਮੋਗਾ ਵਲੋਂ ਦਾਰਾ ਸ਼ਾਅ ਐਾਡ ਕੰਪਨੀ ਮੁੰਬਈ ਪਾਸੋਂ ਜੌਗਰਫ਼ੀਕਲ ਇਨਫਰਮੇਸ਼ਨ ਸਿਸਟਮ (ਜੀ. ਆਈ. ਐਸ.) ਰਾਹੀਂ ...

ਪੂਰੀ ਖ਼ਬਰ »

ਅਧਿਆਪਕ ਵਰਗ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਤੇ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਕਿਯੂ ਦੀ ਮੀਟਿੰਗ

ਅਜੀਤਵਾਲ, 17 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦੋ ਬਲਾਕਾਂ ਧਰਮਕੋਟ ਅਤੇ ਮੋਗਾ ਬਲਾਕ ਦੇ ਆਗੂਆਂ ਦੀ ਮੀਟਿੰਗ ਗੁਰਭਿੰਦਰ ਸਿੰਘ ਅਤੇ ਗੁਰਦੇਵ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਆਗੂ ਬਲੌਰ ਸਿੰਘ ਘਾਲੀ, ਨਛੱਤਰ ਸਿੰਘ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪੰਥਕ ਦਲ ਵਲੋਂ ਗੁਰਦੁਆਰਾ ਸੰਤ ਖ਼ਾਲਸਾ ਪਿੰਡ ਰੋਡੇ ਵਿਖੇ ਮੀਟਿੰਗ

ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਇੰਟਰਨੈਸ਼ਨਲ ਪੰਥਕ ਦਲ ਦੀ ਇਕੱਤਰਤਾ ਜਥੇਬੰਦੀ ਦੇ ਸਰਪ੍ਰਸਤ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਰੋਡੇ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੰਤ ਖ਼ਾਲਸਾ (ਜਨਮ ...

ਪੂਰੀ ਖ਼ਬਰ »

ਮੀਰੀ ਪੀਰੀ ਸੰਸਥਾ ਦੀਆਂ ਵਿਦਿਆਰਥਣਾਂ ਨੂੰ ਬੈਸਟ ਐਨੋਵੇਟਿਵ ਆਡੀਆ ਪੁਰਸਕਾਰ ਮਿਲਿਆ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਕੇਂਦਰ ਸਰਕਾਰ ਵਲੋਂ ਸੂਬੇ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਅੰਮਿ੍ਤਸਰ ਵਿਖੇ ਲਗਾਏ ਗਏ ਚਾਰ ਦਿਨਾ ਇੰਸਪਾਇਰ ਕੈਂਪ 'ਚ ਇਲਾਕੇ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਸੀਨੀਅਰ ...

ਪੂਰੀ ਖ਼ਬਰ »

23ਵੀਂ ਅਥਲੈਟਿਕ ਖੇਡਾਂ 'ਚ ਮੈਡਲ ਜੇਤੂ ਖਿਡਾਰਨਾਂ ਸਨਮਾਨਿਤ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ 23ਵੀਂ ਅਥਲੈਟਿਕ ਖੇਡਾਂ ਏ.ਈ.ਓ. ਇੰਦਰਪਾਲ ਸਿੰਘ ਢਿੱਲੋਂ ਅਤੇ ਮਾਨਯੋਗ ਡੀ.ਈ.ਓ. ਸਾਹਿਬ ਦੀ ਰਹਿਨੁਮਾਈ ਹੇਠ ਬਿਲਾਸਪੁਰ ਸਕੂਲ ਵਿਖੇ ਕਰਵਾਈਆਂ ਗਈਆਂ ਜਿਸ 'ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ 2 ਵਿਅਕਤੀਆਂ ਨਾਲ ਕਾਰ ਟਕਰਾਈ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਅੱਜ ਸਵੇਰੇ ਸਥਾਨਕ ਸ਼ਹਿਰ ਦੀ ਮੋਗਾ ਜੀ.ਟੀ .ਰੋਡ 'ਤੇ ਸਥਿਤ ਮੰਦਿਰ ਕੋਲ ਦਵਿੰਦਰ ਸਿੰਘ ਤੇ ਰਾਜਵੀਰ ਸਿੰਘ ਉਰਫ਼ ਰਾਜੂ ਪੁੱਤਰ ਗੋਲਾ ਸਿੰਘ ਵਾਸੀਆਂ ਮਹੰਤਾਂ ਵਾਲਾ, ਮੁਹੱਲਾ ਬਾਘਾ ਪੁਰਾਣਾ ਖੜ੍ਹੇ ਗੱਲਾਂ ਕਰ ਰਹੇ ਸਨ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਅਤੇ ਪਤਵੰਤਿਆਂ ਦੀ ਸੂਝ-ਬੂਝ ਨਾਲ ਨਗਰ ਕੌ ਾਸਲ ਿਖ਼ਲਾਫ਼ ਦੁਕਾਨਦਾਰਾਂ ਦਾ ਸੰਘਰਸ਼ ਸਮਾਪਤ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਸਥਾਨਕ ਸ਼ਹਿਰ 'ਚੋਂ ਨਗਰ ਕੌਾਸਲ ਦੁਆਰਾ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਅਰੰਭੀ ਗਈ | ਨਾਜਾਇਜ਼ ਕਬਜ਼ੇ ਹਟਾਉਂਦੇ ਹੋਇਆ ਨਗਰ ਕੌਾਸਲ ਦੀ ਟੀਮ ਨਾਲ ਕੁਝ ਦੁਕਾਨਦਾਰਾਂ ਵਲੋਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥਣ ਵੀਰਪਾਲ ਕੌਰ ਪੁੱਤਰੀ ਕੁਲਵਿੰਦ ਸਿੰਘ ਵਾਸੀ ਕੋਟ ਸੁਖੀਆ (ਫ਼ਰੀਦਕੋਟ) ਦਾ ਕਨੋਸਟੋਗਾ ਕਾਲਜ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

ਡੀ.ਐਮ. ਕਾਲਜ ਨੇ ਜ਼ੋਨਲ ਯੂਥ ਫ਼ੈਸਟੀਵਲ 'ਚ 44 ਇਨਾਮ ਹਾਸਲ ਕਰਕੇ ਦੂਜਾ ਸਥਾਨ ਲਿਆ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਆਡੀਟੋਰੀਅਮ ਹਾਲ ਮੋਗਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਯੂਥ ਫ਼ੈਸਟੀਵਲ ਮੋਗਾ ਫ਼ਿਰੋਜ਼ਪੁਰ ਜ਼ੋਨ-ਏ ਵਿਚ ਵਧੀਆ ਪ੍ਰਦਰਸ਼ਨ ਵਾਲੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਮੈਨੇਜਮੈਂਟ, ...

ਪੂਰੀ ਖ਼ਬਰ »

ਚਾਰ ਮਾਰਗੀ ਰਸਤੇ ਤੇ ਪੁਲਾਂ ਦੇ ਮਾਮਲੇ 'ਚ ਸਾਰੀਆਂ ਰਾਜਸੀ ਤੇ ਸਮਾਜਿਕ ਪਾਰਟੀਆਂ ਇਕਜੁੱਟ ਹੋਣ-ਹੈਪੀ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਮੋਗਾ ਸ਼ਹਿਰ ਅੰਦਰ ਅਧੂਰੇ ਪਏ ਪੁਲਾਂ ਤੇ ਚਾਰ ਮਾਰਗੀ ਰਸਤੇ ਨੇ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਅਤੇ ਆਏ ਦਿਨ ਇਸ ਨਾਲ ਅਨੇਕਾਂ ਹਾਦਸੇ ਵਾਪਰਦੇ ਹਨ ਅਤੇ ਕੀਮਤੀ ਜਾਨਾਂ ਜਾ ਰਹੀਆਂ ਹਨ | ਇਸ ਨੂੰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਿਖ਼ਲਾਫ਼ ਰੋਸ ਮਾਰਚ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਅੱਜ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਆਏ ਦਿਨ ਡੀਜ਼ਲ, ਪੈਟਰੋਲ ਅਤੇ ਗੈਸਾਂ 'ਚ ਕੀਤੇ ਜਾ ਰਹੇ ਭਾਰੀ ਵਾਧੇ ਨੂੰ ਲੈ ਕੇ ਜਨਰਲ ਸੈਕਟਰੀ ਪੰਜਾਬ ਸਤੀਸ਼ ਕੁਮਾਰ ਨਾਹਰ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਬੱਧਨੀ ਕਲਾਂ ਨੇ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ

ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਡਾ. ਕਮਲਦੀਪ ਕੌਰ ਮਾਹਲ ਡਿਪਟੀ ਡਾਇਰੈਕਟਰ ਡੈਂਟਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਸੰਦੀਪ ਕੌਰ ਐਸ.ਐਮ.ਓ. ਪੱਤੋ ਹੀਰਾ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਚਲਾਇਆ ਜਾ ਰਿਹਾ ਦੰਦਾਂ ਦਾ 30ਵਾਂ ਪੰਦ੍ਹਰਵਾੜਾ ...

ਪੂਰੀ ਖ਼ਬਰ »

ਅਬਦੁਲ ਕਲਾਮ ਦੀ ਜੈਅੰਤੀ 'ਤੇ ਮਨਾਇਆ ਵਿਦਿਆਰਥੀ ਦਿਵਸ

ਸਮਾਲਸਰ, 17 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੀ ਜੈਅੰਤੀ ਤੇ ਵਿਦਿਆਰਥੀ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ, ...

ਪੂਰੀ ਖ਼ਬਰ »

ਪਿੰਡ ਬਲਖੰਡੀ ਖ਼ਰੀਦ ਕੇਂਦਰ 'ਤੇ ਵਿਧਾਇਕ ਲੋਹਗੜ੍ਹ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕਿਸਾਨ ਭਰਾਵਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦਾ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਬਲਖੰਡੀ ...

ਪੂਰੀ ਖ਼ਬਰ »

ਸੰਤ ਗੁਰਮੀਤ ਸਿੰਘ ਵਲੋਂ ਰਾਜ ਪੱਧਰੀ ਖੇਡਾਂ 'ਚ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀ ਸਨਮਾਨਿਤ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ 19, 14 ਲੜਕੇ, ਲੜਕੀਆਂ ਦੇ ਮੈਚ ਕ੍ਰਮਵਾਰ ਫ਼ਿਰੋਜ਼ਪੁਰ ਤੇ ਸੰਗਰੂਰ ਵਿਖੇ ਹੋਈਆਂ | ਇਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ...

ਪੂਰੀ ਖ਼ਬਰ »

ਬਖਤੌਰ ਸਿੰਘ ਸੱਗੂ ਟੋਕਾ ਇੰਡਸਟਰੀ ਦਾ ਦਿਹਾਂਤ-ਸਸਕਾਰ ਭਲਕੇ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਸੱਗੂ ਟੋਕਾ ਇੰਡਸਟਰੀ ਵਾਲੇ ਜਗਤਾਰ ਸਿੰਘ ਸੱਗੂ ਪੁੱਤਰ, ਸਤਨਾਮ ਸਿੰਘ ਸੱਗੂ (ਪੁੱਤਰ) ਅਤੇ ਪਰਿਵਾਰਕ ਮੈਂਬਰਾਂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਪ੍ਰਸਿੱਧ ਉਦਯੋਗਪਤੀ ਬਖਤੌਰ ਸਿੰਘ ਸੱਗੂ (ਸੱਗੂ ਟੋਕਾ ...

ਪੂਰੀ ਖ਼ਬਰ »

ਸਹਿਜ ਪਾਠ ਕੈਂਪ ਦੌਰਾਨ ਸੈਂਕੜੇ ਬੱਚਿਆਂ ਦਾ ਸਨਮਾਨ

ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫ਼ਾ ਵਿਖੇ ਸਿੱਖਸ ਹੈਲਪਿੰਗ ਸਿੱਖਸ ਸੀ੍ਰ ਅੰਮਿ੍ਤਸਰ ਸਾਹਿਬ ਵਲੋਂ ਸਹਿਜ ਪਾਠ ਸੇਵਾ ਮੁਹਿੰਮ ਤਹਿਤ ਲੋਕਲ ਗੁਰਦੁਆਰਾ ਕਮੇਟੀ, ਸੁਖਮਨੀ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਦੀ ਮੀਟਿੰਗ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਕੁਲਵਿੰਦਰ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸਥਾਨਕ ਕਾਮਰੇਡ ਹਾਲ ਵਿਖੇ ਬੁਲਾਈ ਗਈ | ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਵਿਖੇ ਬਾਬਾ ਬੰਦਾ ਬਹਾਦਰ ਦੇ ਜਨਮ ਦਿਹਾੜੇ ਮੌਕੇ ਇਕ ਸਮਾਗਮ ਕਰਵਾਇਆ | ਸਮਾਗਮ 'ਚ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਵਿਚ ...

ਪੂਰੀ ਖ਼ਬਰ »

ਭਾਗੀਕੇ ਸਕੂਲ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ ਰੋਸ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਕੇ ਦੇ ਸਮੁੱਚੇ ਸਟਾਫ਼ ਨੇ ਪੰਜਾਬ ਸਰਕਾਰ ਦੁਆਰਾ 8886 ਅਧਿਆਪਕਾਂ ਦੀ ਤਨਖ਼ਾਹ 'ਚ ਕਟੌਤੀ ਕੀਤੇ ਜਾਣ ਪ੍ਰਤੀ ਆਪਣਾ ਰੋਸ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ | ਇਸ ਮੌਕੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਧਰਮਕੋਟ, 17 ਅਕਤੂਬਰ (ਹਰਮਨਦੀਪ ਸਿੰਘ)-ਦੇਸ਼ ਦੀ ਸੁਰੱਖਿਆ ਲਈ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਸੀਨੀਅਰ ਪੁਲਿਸ ਕਪਤਾਨ ਦੀਆਂ ਹਦਾਇਤਾਂ ਮੁਤਾਬਿਕ ਡੀ.ਐਸ.ਪੀ. ਧਰਮਕੋਟ ਅਜੇ ਰਾਜ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਢੁੱਡੀਕੇ ਸਕੂਲ ਦੇ ਖਿਡਾਰੀ ਪੰਜਾਬ ਸਕੂਲ ਖੇਡਾਂ 'ਚ ਚਮਕੇ

ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ (ਜੂਡੋ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਦੇ ਖਿਡਾਰੀ ਨਿਤੇਸ਼ ਕੁਮਾਰ ਨੇ ਅੰਡਰ-19 'ਚ ਸੋਨੇ ਦਾ ਤਗਮਾ ਜਿੱਤਿਆ ਤੇ ਹੁਣ ਉਹ ਨੈਸ਼ਨਲ ਖੇਡਾਂ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸੰਭਾਲ ਸਬੰਧੀ ਕੋਈ ਹੱਲ ਨਾ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਗਟ

ਸਮਾਧ ਭਾਈ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਾ ਕੱਢਣ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਅਪਰਾਧਨਾਮਾ ਮੋਗਾ ਹਰਿਆਣੇ ਦੀ ਸ਼ਰਾਬ ਸਮੇਤ ਇਕ ਕਾਬੂ

ਮੋਗਾ, 17 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੇਵਕ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਪਿੰਡ ਕੁੱਸਾ ਕੋਲ ਆਮ ਵਾਂਗ ਗਸ਼ਤ ਕਰਨ ਸਮੇਂ ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਦਰਸ਼ਨ ਸਿੰਘ ਉਰਫ਼ ਦਰਸ਼ਾ ...

ਪੂਰੀ ਖ਼ਬਰ »

ਪ੍ਰੇਮ ਹਸਪਤਾਲ ਵਿਖੇ ਸਫ਼ਲਤਾ ਨਾਲ ਚੱਲ ਰਿਹੈ ਮਹੀਨਾਵਾਰ ਗੋਡੇ ਤੇ ਚੂਲੇ ਬਦਲਣ ਦਾ ਕੈਂਪ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਮੋਗਾ ਸ਼ਹਿਰ ਦੇ ਜੀ.ਐਸ. ਮੈਮੋਰੀਅਲ ਪ੍ਰੇਮ ਹਸਪਤਾਲ ਮੋਗਾ ਵਿਖੇ ਡਾ. ਪ੍ਰੇਮ ਸਿੰਘ ਦੁਆਰਾ ਮਹੀਨਾਵਾਰ ਗੋਡੇ ਅਤੇ ਚੂਲ਼ੇ ਬਦਲਣ ਦਾ ਕੈਂਪ ਸਫਲਤਾ ਪੂਰਵਕ ਚੱਲ ਰਿਹਾ ਹੈ ਜਿਸ ਵਿਚ ਹੁਣ ਤੱਕ 1500 ਦੇ ਕਰੀਬ ਲੋਕ ਆਪਣੇ ਗੋਡੇ ਅਤੇ ...

ਪੂਰੀ ਖ਼ਬਰ »

ਪਿੰਡ ਦੌਧਰ ਵਿਖੇ ਜਾਗਰਣ ਕਰਵਾਇਆ

ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬਾਬਾ ਆਸੀ ਅਤੇ ਬਾਬਾ ਕੁਲਦੀਪ ਖ਼ਾਨ ਵਲੋਂ ਪਿੰਡ ਦੌਧਰ ਵਿਖੇ ਜੈ ਜਵਾਲਾ ਚੌਥਾ ਸਾਲਾਨਾ ਜਾਗਰਣ ਕਰਵਾਇਆ ਗਿਆ | ਬਾਬਾ ਆਸੀ ਤੇ ਬਾਬਾ ਕੁਲਦੀਪ ਖ਼ਾਨ ਨੇ ਜੋਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX