ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : 31 ਓਵਰਾਂ ਤੋਂ ਬਾਅਦ ਭਾਰਤ 142/2
. . .  6 minutes ago
ਭਾਰਤ ਨੂੰ ਦੂਜਾ ਝਟਕਾ, ਕਪਤਾਨ ਵਿਰਾਟ ਕੋਹਲੀ 45 ਦੌੜਾਂ ਬਣਾ ਕੇ ਆਊਟ
. . .  16 minutes ago
ਪੱਛਮੀ ਬੰਗਾਲ : ਝਾਰਗ੍ਰਾਮ 'ਚ ਹੈਲੀਪੈਡ ਲਈ ਭਾਜਪਾ ਨੂੰ ਮਿਲੀ ਮਨਜ਼ੂਰੀ
. . .  20 minutes ago
ਕੋਲਕਾਤਾ, 23 ਜਨਵਰੀ - ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ਦੇ ਝਾਰਗ੍ਰਾਮ 'ਚ ਹੈਲੀਪੈਡ ਲਈ ਪੁਲਿਸ ਵੱਲੋਂ ਮਨਜ਼ੂਰੀ ਮਿਲ ਗਈ...
ਭਾਰਤ-ਨਿਊਜ਼ੀਲੈਂਡ ਮੈਚ : 25 ਓਵਰਾਂ ਤੋਂ ਬਾਅਦ ਭਾਰਤ 117/1
. . .  31 minutes ago
ਪ੍ਰਿਅੰਕਾ ਗਾਂਧੀ ਵਾਡਰਾ ਯੂ.ਪੀ ਪੂਰਬੀ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ
. . .  32 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਿਅੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਪੂਰਬ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਜੋਤੀਰਾਦਿਤਿਆ ਸਿੰਧਿਆ...
ਅੰਮ੍ਰਿਤਸਰ 'ਚ ਬਣ ਰਹੇ ਨਾਜਾਇਜ਼ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ
. . .  36 minutes ago
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਅੰਮ੍ਰਿਤਸਰ ਦੇ ਬਿਲਡਿੰਗ ਵਿਭਾਗ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣ ਰਹੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਅੱਜ ਦੂਜੇ ਵੀ...
ਭਾਰਤ-ਨਿਊਜ਼ੀਲੈਂਡ ਮੈਚ : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ
. . .  40 minutes ago
ਭਾਰਤ-ਨਿਊਜ਼ੀਲੈਂਡ ਮੈਚ : 21ਵੇਂ ਓਵਰ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  47 minutes ago
ਭਾਰਤ-ਨਿਊਜ਼ੀਲੈਂਡ ਮੈਚ : 20 ਓਵਰਾਂ ਤੋਂ ਬਾਅਦ ਭਾਰਤ 97/1
. . .  49 minutes ago
ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਨਾ 'ਤੇ ਕਿਸਾਨਾਂ ਨੇ ਰਾਏਕੋਟ-ਮਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ
. . .  35 minutes ago
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੜੇਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਦਾ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਜਾਇਜ਼ਾ ਨਾ ਲੈਣ ਕਾਰਨ ਭੜਕੇ ਕਿਸਾਨਾਂ ਨੇ ਸੰਦੌੜ ਵਿਖੇ ਰਾਏਕੋਟ-ਮਾਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਲਗਾ ਕੇ...
ਲੁਧਿਆਣਾ : ਸਵਾਈਨ ਫਲੂ ਕਾਰਨ 22 ਦਿਨਾਂ 'ਚ 6 ਮੌਤਾਂ
. . .  44 minutes ago
ਲੁਧਿਆਣਾ, 23 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ ਤੇ ਜਨਵਰੀ ਮਹੀਨੇ 'ਚ ਹੁਣ ਤੱਕ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ...
ਭਾਰਤ-ਨਿਊਜ਼ੀਲੈਂਡ ਮੈਚ : 15 ਓਵਰਾਂ ਤੋਂ ਬਾਅਦ ਭਾਰਤ 76/1
. . .  about 1 hour ago
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਤਿਆਰੀ ਸ਼ੁਰੂ- ਚੋਣ ਕਮਿਸ਼ਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਮੁੱਖ ਚੋਣ ਕਮਿਸ਼ਨਰ ਪੰਜਾਬ ਐੱਸ. ਕਰੁਣਾ ਰਾਜੂ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ 31 ਜਨਵਰੀ...
ਭਾਰਤ-ਨਿਊਜ਼ੀਲੈਂਡ ਮੈਚ : 11.5 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਗੜੇਮਾਰੀ ਕਾਰਨ ਸੰਦੌੜ 'ਚ ਹੋਈ ਭਾਰੀ ਤਬਾਹੀ, ਹਰ ਪਾਸੇ ਲੱਗੇ ਬਰਫ਼ ਦੇ ਢੇਰ
. . .  about 1 hour ago
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਬੀਤੀ ਰਾਤ ਜ਼ਿਲ੍ਹਾ ਸੰਗਰੂਰ 'ਚ ਪੈਂਦੇ ਕਸਬਾ ਸੰਦੌੜ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਨੇ ਫ਼ਸਲਾਂ ਤਹਿਸ-ਨਹਿਸ ਕਰ ਦਿੱਤੀਆਂ। ਕਸਬਾ ਸੰਦੌੜ ਅਤੇ ਪਿੰਡ ਮਾਣਕੀ ਵਿਖੇ ਹਾਲਤ ਕਾਫ਼ੀ...
ਪੰਜਾਬ 'ਚ ਸਿੱਖਿਆ ਸੰਸਥਾਵਾਂ ਅੰਦਰ ਤੇਜ਼ੀ ਨਾਲ ਫੈਲ ਰਿਹੈ ਨਸ਼ਿਆਂ ਦਾ ਕਾਰੋਬਾਰ- ਹਾਈਕੋਰਟ
. . .  about 1 hour ago
ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  about 2 hours ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  about 2 hours ago
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  about 2 hours ago
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  about 2 hours ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  about 2 hours ago
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 3 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 3 hours ago
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 3 hours ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 3 hours ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 4 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 4 hours ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਖੰਨਾ / ਸਮਰਾਲਾ

ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਗਿੱਲ ਦੇ ਖੰਨਾ ਕੌ ਾਸਲ 'ਚ ਆਉਣ 'ਤੇ ਫੈਲੀ ਛਾਪੇ ਦੀ ਅਫ਼ਵਾਹ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ/ਧੀਮਾਨ)-ਅੱਜ ਨਗਰ ਕੌਾਸਲ ਖੰਨਾ ਦੇ ਦਫ਼ਤਰ ਵਿਖੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਲੁਧਿਆਣਾ ਮੈਡਮ ਜਸਪ੍ਰੀਤ ਕੌਰ ਗਿੱਲ ਦੇ ਅਚਾਨਕ ਆਉਣ ਨਾਲ ਸ਼ਹਿਰ ਵਿਚ ਚਰਚਾ ਫੈਲ ਗਈ ਕਿ ਡਿਪਟੀ ਡਾਇਰੈਕਟਰ ਨੇ ਨਗਰ ਕੌਾਸਲ 'ਤੇ ਛਾਪਾ ਮਾਰਿਆ ਹੈ ਪਰ ਅਸਲੀਅਤ ਵਿਚ ਅਜਿਹੀ ਕੋਈ ਗੱਲ ਨਹੀਂ ਸੀ | ਮੈਡਮ ਗਿੱਲ ਨੇ ਦੱਸਿਆ ਕਿ ਉਹ ਰੁਟੀਨ ਜਾਂਚ ਵਜੋਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੀਆਂ ਸਾਰੀਆਂ ਨਗਰ ਕੌਾਸਲਾਂ ਵਿਚ ਜਾ ਰਹੇ ਹਨ ਅਤੇ ਜ਼ਰੂਰੀ ਜਾਣਕਾਰੀ ਅਤੇ ਪੁਰਾਣੀਆਂ ਸ਼ਿਕਾਇਤਾਂ ਦੀ ਜਾਂਚ ਵੀ ਕਰ ਰਹੇ ਹਨ | ਇਸੇ ਕਰਕੇ ਹੀ ਉਹ ਖੰਨਾ ਵਿਚ ਆਏ ਸਨ | ਡਿਪਟੀ ਡਾਇਰੈਕਟਰ ਗਿੱਲ ਨੇ ਖੰਨਾ ਵਿਚ ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ ਦੇ ਕਮਰੇ ਵਿਚ ਕਰੀਬ 2 ਘੰਟੇ ਬੰਦ ਕਮਰਾ ਮੀਟਿੰਗ ਕੀਤੀ | ਮੀਟਿੰਗ ਸਮੇਂ ਕੌਾਸਲ ਸਟਾਫ਼ ਤੋਂ ਬਿਨਾਂ ਕਿਸੇ ਵੀ ਹੋਰ ਵਿਅਕਤੀ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ | ਇਸ ਮੌਕੇ ਡਿਪਟੀ ਡਾਇਰੈਕਟਰ ਨੇ ਨਗਰ ਕੌਾਸਲ ਦੇ ਵੱਖ ਵੱਖ ਬਰਾਂਚਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ | ਇਸ ਜਾਂਚ ਦੌਰਾਨ ਦਫ਼ਤਰ ਦੇ ਕੁੱਝ ਅਧਿਕਾਰੀ ਆਪਣੀਆਂ ਫਾਈਲਾਂ ਲੱਭਣ ਲਈ ਇੱਧਰ ਉੱਧਰ ਭੱਜਦੇ ਰਹੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵੱਖ ਵੱਖ ਲੋਕਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ | ਪਤਾ ਲੱਗਾ ਹੈ ਕਿ ਮੈਡਮ ਡਿਪਟੀ ਡਾਇਰੈਕਟਰ ਦੇ ਖੰਨਾ ਆਉਣ ਦੇ ਕਾਰਨਾਂ ਵਿਚ ਇਕ ਪ੍ਰਮੁੱਖ ਕਾਰਨ ਇਹ ਵੀ ਸੀ ਕਿ ਨਗਰ ਕੌਾਸਲ ਖੰਨਾ ਦੇ ਅਧਿਕਾਰੀ ਉਨ੍ਹਾਂ ਦੇ ਦਫ਼ਤਰ ਵਲੋਂ ਕਈ ਮਾਮਲਿਆਂ ਵਿਚ ਪੁੱਛੇ ਗਏ ਸਵਾਲਾਂ ਦੇ ਜਵਾਬ ਨਹੀਂ ਦੇ ਰਹੇ ਸਨ | ਇਸ ਦਰਮਿਆਨ ਖੰਨਾ ਦੇ 18 ਨੰਬਰ ਵਾਰਡ ਦੇ ਕੌਾਸਲਰ ਪਾਲ ਸਿੰਘ ਨੇ ਡਿਪਟੀ ਡਾਇਰੈਕਟਰ ਨੂੰ ਕਿਹਾ ਕਿ ਮੇਰੇ ਵਾਰਡ ਵਿਚ ਵਿਕਾਸ ਦੇ ਕੰਮ ਨਹੀਂ ਕਰਵਾਏ ਜਾ ਰਹੇ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਮੈਡਮ ਗਿੱਲ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ | ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ, ਸੁਪਰਡੈਂਟ ਕਿਰਨਦੀਪ ਸਿੰਘ, ਸੁਪਰਡੈਂਟ ਕਿਰਨਦੀਪ ਸਿੰਘ, ਸੈਕਟਰੀ ਇੰਸ: ਰਘਵੀਰ ਸਿੰਘ, ਲੇਖਾਕਾਰ ਰਘਵੀਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਡੇਹਲੋਂ ਵਿਖੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਰੋਸ ਮੁਜ਼ਾਹਰਾ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਆਗੂ ਅਜੀਤ ਪਾਲ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਹਲੋਂ ਵਿਖੇ ਬਲਾਕ ਪੱਧਰੀ ਸਰਕਾਰੀ ਰਾਵਣ ਫੂਕਿਆ ਗਿਆ ¢ ਜੱਸੋਵਾਲ ਨੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਔਰਤ ਕਾਬੂ, ਮਾਮਲਾ ਦਰਜ

ਖੰਨਾ, 17 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਔਰਤ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਡਿੰਪਲ ਨੇ ਦੱਸਿਆ ਕਿ ਉਹ ਲਲਹੇੜੀ ...

ਪੂਰੀ ਖ਼ਬਰ »

270 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ, 9 ਦੀ ਭਾਲ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਖੰਨਾ ਧਰੁਵ ਦਹਿਆ ਨੇ ਦੱਸਿਆ ਕਿ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਗੁਰਮੇਲ ਸਿੰਘ, ਸਹਾਇਕ ਥਾਣੇਦਾਰ ਅਵਤਾਰ ਸਿੰਘ ਅਤੇ ਸਹਾਇਕ ਥਾਣੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਗਮੀ ਦੇ ਭੋਗ 'ਚ ਆਏ ਵਿਅਕਤੀ ਦੀ ਗੱਡੀ ਚੋਰੀ

ਸਮਰਾਲਾ, 17 ਅਕਤੂਬਰ (ਸੁਰਜੀਤ)-ਖੰਨਾ ਰੋਡ ਦੇ ਗੁਰੂ ਘਰ ਵਿਚ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਗਮੀ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਆਏ ਵਿਅਕਤੀ ਦੀ ਗੱਡੀ ਚੋਰੀ ਹੋ ਗਈ | ਲੈਕਚਰਾਰ ਕੁਲਦੀਪ ਸਿੰਘ ਨੇ ਦਸਿਆ ਕਿ ਉਸ ਦੇ ਰਿਸ਼ਤੇਦਾਰ ਨੇ ਆਪਣੀ ਮਾਰੂਤੀ ਕਾਰ ਨੰ: ਪੀ. ਬੀ. 10-ਏ. ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਕਲੀ ਪੁਲਿਸ ਇੰਸਪੈਕਟਰ ਕਾਬੂ-ਸੰਗੀਨ ਧਰਾਵਾਂ ਹੇਠ ਪਰਚਾ ਦਰਜ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਵਲੋਂ ਇਕ ਨਕਲੀ ਪੁਲਿਸ ਇੰਸਪੈਕਟਰ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਨੰੂ ਪੁਲਿਸ ਇੰਸਪੈਕਟਰ ਦਾ ...

ਪੂਰੀ ਖ਼ਬਰ »

ਗਿੱਲ ਖੰਨਾ ਦੇ ਤੇ ਸੂਦ ਮੋਗਾ ਦੇ ਏ.ਡੀ.ਸੀ ਬਣੇ -ਸੋਮਵਾਰ ਨੂੰ ਸੰਭਾਲਣਗੇ ਅਹੁਦਾ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ: ਜਸਪਾਲ ਸਿੰਘ ਗਿੱਲ ਆਈ.ਏ.ਐਸ ਨੂੰ ਖੰਨਾ ਦਾ ਨਵਾਂ ਏ. ਡੀ. ਸੀ. ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਖੰਨਾ ਵਿਖੇ ਏ. ਡੀ. ਸੀ. ਵਜੋਂ ਕੰਮ ਕਰ ਰਹੇ ਅਜੈ ਸੂਦ ਪੀ. ਸੀ. ਐਸ. ਨੂੰ ਮੋਗਾ ਬਦਲ ਦਿੱਤਾ ਗਿਆ ਹੈ | ਖੰਨਾ ਦੇ ਨਵੇਂ ਏ. ਡੀ. ਸੀ. ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸਮਰਾਲਾ, 17 ਅਕਤੂਬਰ (ਬਲਜੀਤ ਸਿੰਘ ਬਘੌਰ)-ਸਰਕਾਰੀ ਹਾਈ ਸਕੂਲ ਕੋਟਲਾ ਸ਼ਮਸ਼ਪੁਰ ਵਿਖੇ ਭਾਰਤੀ ਜੀਵਨ ਬੀਮਾ ਨਿਗਮ ਦੇ ਅਧਿਕਾਰੀਆਂ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹੋਣਹਾਰ ਵਿਦਿਆਰਥੀਆਂ ਦਾ 'ਸਟੂਡੈਂਟ ਆਫ਼ ਦੀ ਈਅਰ ਐਵਾਰਡ' ਨਾਲ ...

ਪੂਰੀ ਖ਼ਬਰ »

ਦੇਵੀ-ਦੇਵਤਿਆਂ ਦੀ ਫੋਟੋ ਵਾਲੇ ਬੰਬ ਪਟਾਕਿਆਂ ਦੀ ਵਿਕਰੀ ਦੇ ਵਿਰੋਧ 'ਚ ਐਸ. ਐਸ. ਪੀ. ਤੇ ਤਹਿਸੀਲਦਾਰ ਨੂੰ ਮੰਗ ਪੱਤਰ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੇਵੀ ਦੇਵਤਿਆਂ ਦੀ ਫੋਟੋ ਵਾਲੇ ਬੰਬ ਪਟਾਕਿਆਂ ਦੀ ਵਿੱਕਰੀ 'ਤੇ ਰੋਕ ਲਗਾਉਣ ਲਈ ਇਕ ਮੰਗ ਪੱਤਰ ਖੰਨਾ ਦੇ ਏ. ਡੀ. ਸੀ., ਤਹਿਸੀਲਦਾਰ ਕਰਨ ...

ਪੂਰੀ ਖ਼ਬਰ »

ਲਹਿਲ ਕਰਤਾਰਪੁਰ ਤੇ ਧਮੋਟ ਰੋਡ 'ਤੇ ਪ੍ਰੀਮਿਕਸ ਦਾ ਕੰਮ ਮੁਕੰਮਲ

ਮਲੌਦ, 17 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰ ਬਚਿੱਤਰ ਸਿੰਘ ਅਤੇ ਰੋਡ ਇੰਸਪੈਕਟਰ ਜਗਦੀਪ ਸਿੰਘ ਚਾਪੜਾ ਦੀ ਦੇਖ ਰੇਖ ਹੇਠ ਲਹਿਲ ਤੋਂ ਧਮੋਟ ਵਾਇਆ ਕਰਤਾਰਪੁਰ ਰੋਡ ਉੱਪਰ ਪ੍ਰੀਮੈਕਸ ਪਾਉਣ ਦਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਬੀਜਾ ਦੀ ਚੋਣ 'ਚ ਪਿੰਡ ਚਾਵਾ ਤੋਂ ਅਕਾਲੀ ਦਲ ਦੇ ਹਰਪ੍ਰੀਤ ਸਿੰਘ 3 ਵੋਟਾਂ ਨਾਲ ਜਿੱਤੇ

ਬੀਜਾ, 17 ਅਕਤੂਬਰ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੀ ਪੰਜ ਪਿੰਡਾਂ ਮੰਡਿਆਲਾ ਕਲਾਂ, ਬੀਜਾ, ਮੰਡਿਆਲਾ ਕਲਾਂ, ਭੌਰਲਾ ਅਤੇ ਚਾਵਾ ਨਾਲ ਸਬੰਧਿਤ ਦੀ ਬੀਜਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਵਿਚ ਕੱਲ੍ਹ ਚਾਰ ਪਿੰਡਾਂ ਨੇ ਸਰਬਸੰਮਤੀ ਕਰਕੇ 10 ਡਾਇਰੈਕਟਰਾਂ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਸ਼ਹੀਦ ਰਾਮ ਸਿੰਘ ਦੇਹੜ ਦੀ ਯਾਦ 'ਚ ਸਾਲਾਨਾ ਸਮਾਗਮ ਸ਼ੁਰੂ

ਬੀਜਾ, 17 ਅਕਤੂਬਰ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਬਰਮਾਲੀਪੁਰ ਵਿਖੇ ਸਹੀਦ ਰਾਮ ਸਿੰਘ ਦੀ ਯਾਦ ਵਿਚ ਸਾਲਾਨਾ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਰਣਧੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਖੰਨਾ, 17 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸਕੂਟਰ ਤੇ ਐਕਟਿਵਾ ਸਕੂਟਰੀ ਦੀ ਆਪਸੀ ਟੱਕਰ ਵਿਚ ਸਕੂਟਰ ਸਵਾਰ ਨੌਜਵਾਨ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਅਭਿਸ਼ੇਕ ਵਰਧਨ ਪੁੱਤਰ ਸ਼ਸ਼ੀ ਵਰਧਨ ਨੇ ਦੱਸਿਆ ਕਿ ਮੈਂ ਆਪਣੇ ਸਕੂਟਰ 'ਤੇ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਫੱਲੇਵਾਲ ਦੀਆਂ ਖਿਡਾਰਨਾਂ ਜ਼ਿਲ੍ਹਾ ਪੱਧਰ 'ਤੇ ਜੇਤੂ ਰਹੀਆਂ

ਕੁੱਪ ਕਲਾਂ, 17 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਕਾਲਜੀਏਟ ਸਕੂਲ ਫੱਲੇਵਾਲ ਦੀਆਂ ਖਿਡਾਰਨਾਂ ਨੇ ਜ਼ਿਲ•੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਜਿੱਤ ਹਾਸਲ ਕਰਕੇ ਵਿੱਦਿਅਕ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹ•ਾਂ ਜ਼ਿਲ•ਾ ਪੱਧਰੀ ਖੇਡਾਂ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਤੇ ਟੀਕਿਆਂ ਸਮੇਤ ਦੋ ਕਾਬੂ-ਕੇਸ ਦਰਜ, ਭਲਕੇ ਕੀਤਾ ਜਾਵੇਗਾ ਅਦਾਲਤ 'ਚ ਪੇਸ਼

ਸਮਰਾਲਾ, 17 ਅਕਤੂਬਰ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਕੋਲੋਂ 112 ਟੀਕੇ ਅਤੇ 48 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ, ...

ਪੂਰੀ ਖ਼ਬਰ »

ਮੋਟਰਸਾਈਕਲ-ਐਕਟਿਵਾ ਦੀ ਹੋਈ ਟੱਕਰ 'ਚ ਵਿਦਿਆਰਥਣ ਜ਼ਖ਼ਮੀ

ਖੰਨਾ, 17 ਅਕਤੂਬਰ (ਮਨਜੀਤ ਸਿੰਘ)-ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਦੀ ਟੱਕਰ ਵਿਚ ਕਾਲਜ ਵਿਦਿਆਰਥਣ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਬਲਰਾਜਪ੍ਰੀਤ ਕੌਰ ਵਾਸੀ ਕੌੜੀ ਨੇ ਦੱਸਿਆ ਕਿ ਮੈਂ ਏ. ਐਸ. ਕਾਲਜ ਤੋਂ ਪੜ੍ਹ ਕੇ ਖੰਨਾ ਨੂੰ ਆ ਰਹੀ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅਧਿਆਪਕਾਂ ਵਲੋਂ ਪਟਿਆਲਾ ਵਿਖੇ ਬੈਠੇ ਮਰਨ ਵਰਤ 'ਤੇ ਬੈਠ ਕੇ ਸੰਘਰਸ਼ ਦੀ ਹਮਾਇਤ ਵਿਚ ਬਲਾਕ ਖੰਨਾ 1 ਅਤੇ ਖੰਨਾ 2 ਦੇ ਸਮੂਹ ਅਧਿਆਪਕਾਂ ਵਲੋਂ ਅੱਜ ਰੇਲਵੇ ਰੋਡ 'ਤੇ ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਨਾਲੇ ਦੇ ਸੜਕ ਵਿਚਾਲੇ ਖੁੱਲੇ੍ਹ ਗਟਰ 'ਚ ਡਿੱਗੀ ਬਜ਼ੁਰਗ ਮਹਿਲਾ

ਮਲੌਦ, 17 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਰੌਟਾ ਚੌਾਕ ਬੱਸ ਸਟਾਪ ਵਿਖੇ ਸੜਕ ਦੇ ਵਿਚਕਾਰ ਖੁੱਲੇ੍ਹ ਪਏ ਗਟਰ ਵਿਚ ਇਕ ਬਜ਼ੁਰਗ ਔਰਤ ਡਿਗ ਗਈ | ਇਸ ਮੌਕੇ ਇਕੱਠੇ ਹੋਏ ਦੁਕਾਨਦਾਰਾਂ ਨੇ ਔਰਤ ਨੂੰ ਬਾਹਰ ਕੱਢਿਆ ਅਤੇ ਪੈਰਾਂ 'ਤੇ ਲੱਗੀ ਸੱਟ ...

ਪੂਰੀ ਖ਼ਬਰ »

ਸੰਤ ਕਿ੍ਪਾਲ ਸਿੰਘ ਸੇਵਾ ਪੰਥੀ ਸਕੂਲ ਨੀਲੋਂ ਨੇ ਭਾਸ਼ਣ ਪ੍ਰਤੀਯੋਗਤਾ 'ਚ ਮੱਲਾਂ ਮਾਰੀਆਂ

ਸਮਰਾਲਾ, 17 ਅਕਤੂਬਰ (ਸੁਰਜੀਤ)-ਸਹੋਦਿਆ ਈਸਟ ਲੁਧਿਆਣਾ ਵਿਖੇ ਕਰਵਾਈ ਪੰਜਾਬੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਸੰਤ ਕਿ੍ਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੇ ਪਰਾਲੀ ਸਾੜਨ ਮੁੱਦੇ ਸਬੰਧੀ ਕਿਸਾਨਾਂ ਤੇ ਬੀ. ਕੇ. ਯੂ. ਆਗੂਆਂ ਨੇ ਐੱਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਪਾਇਲ, 17 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਆਵਾਰਾ ਪਸ਼ੂਆਂ ਤੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਵਲੋਂ ਐੱਸ. ਡੀ. ਐਮ. ਪਾਇਲ ਮੈਡਮ ਸਵਾਤੀ ਟਿਵਾਣਾ ਨੂੰ ਵੱਡਾ ਵਫ਼ਦ ਮਿਲਿਆ, ਜਿਸ ਵਿਚ ਬੀ. ਕੇ. ਯੂ. ਏਕੜਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਤੇ ਪੁਤਲਾ ਸਾੜਿਆ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਧੀਮਾਨ)-ਸਾਂਝਾ ਅਧਿਆਪਕ ਮੋਰਚਾ ਵਲੋਂ ਮਨਾਏ ਜਾ ਰਹੇ ਕਾਲੇ ਹਫ਼ਤੇ ਦੇ ਪ੍ਰੋਗਰਾਮ ਦੇ ਤੀਜੇ ਦਿਨ ਮਾਨੂੰਪੁਰ ਗੋਹ ਅਤੇ ਆਸ-ਪਾਸ ਦੇ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਗਲੋਬਲ ਹੈਂਡ ਵਾਸ਼ਿੰਗ ਡੇ ਸਬੰਧੀ ਜਾਗਰੂਕਤਾ ਸੈਮੀਨਾਰ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਰੋਟਰੀ ਕਲੱਬ ਅਹਿਮਦਗੜ੍ਹ ਵਲੋਂ 'ਗਲੋਬਲ ਹੈਂਡ ਵਾਸ਼ਿੰਗ ਡੇ' ਮੌਕੇ ਆਪਣੀ ਸਿਹਤ ਦੀ ਸਾਂਭ ਸੰਭਾਲ ਲਈ ਸਰੀਰਕ ਅੰਗਾਂ ਦੀ ਸਫ਼ਾਈ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ | ਜਿਸ ...

ਪੂਰੀ ਖ਼ਬਰ »

ਸਬ-ਡਵੀਜ਼ਨ ਪਾਇਲ ਦੇ ਨੰਬਰਦਾਰਾਂ ਦੀ ਮੀਟਿੰਗ

ਪਾਇਲ, 17 ਅਕਤੂਬਰ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਸਬ-ਡਵੀਜ਼ਨ ਪਾਇਲ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਕੈਪਟਨ ਜੰਗ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਈ | ਇਸ ਸਮੇਂ ਪ੍ਰਧਾਨ ਕੈਪਟਨ ਜੰਗ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜੇ

ਸਾਹਨੇਵਾਲ, 17 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲ਼ੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਾਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੇ ਅੰਤਰ-ਕਾਲਜ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਨੇ ਪੰਜਾਬ ਯੂਨੀਵਰਸਿਟੀ ਦੀ 'ਬੀ ਡਵੀਜ਼ਨ' ਦੇ ਅੰਤਰ-ਕਾਲਜ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ | ਪੰਜਾਬ ਯੂਨੀਵਰਸਿਟੀ ਵਿਚ ਹੋਏ ਅੰਤਰ ਕਾਲਜ ਮੁਕਾਬਲਿਆਂ ਵਿਚ ਕਾਲਜ ਦੀ ਕਬੱਡੀ ਟੀਮ ਨੇ ਸੋਨੇ ਦਾ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ 'ਚ 926 ਮਰੀਜ਼ਾਂ ਦੀ ਜਾਂਚ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਡੈਂਟਲ ਪੰਦ੍ਹਰਵਾੜੇ ਦੇ ਸਮਾਪਤੀ ਸਮਾਗਮ ਤੇ ਐਸ. ਐਮ. ਓ. ਡਾ: ਰਾਜਿੰਦਰ ਗੁਲ੍ਹਾਟੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦੰਦਾਂ ਦੇ 20 ਬੀੜ ਵੰਡੇ ਗਏ | ਇਸ ਕੈਂਪ ਦੌਰਾਨ 926 ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ | ਜਿਸ ਵਿਚ 199 ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੇ ਹਰਸ਼, ਯਸ਼ ਤੇ ਨਵਰਾਜ ਕੁਸ਼ਤੀ ਮੁਕਾਬਲਿਆਂ 'ਚ ਅੱਵਲ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਖੰਨਾ ਦੇ ਹਰਸ਼ ਖੱਤਰੀ ਨੇ ਫ਼ਰੀ ਸਟਾਈਲ ਅੰਡਰ 17 ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਅੰਡਰ 17 ਦੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੀਜਾ, 17 ਅਕਤੂਬਰ (ਰਣਧੀਰ ਸਿੰਘ ਧੀਰਾ)-ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਅਧਿਆਪਕਾਂ ਦੇ ਹੱਕ 'ਚ ਉਤਰੀ

ਮਲੌਦ, 17 ਅਕਤੂਬਰ (ਸਹਾਰਨ ਮਾਜਰਾ)-ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਦੀ ਮੀਟਿੰਗ ਪ੍ਰਧਾਨ ਬਲਦੇਵ ਕਿ੍ਸ਼ਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਦੀ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾ ਕੇ ਪੱਕੇ ਕਰਨ ਦੀ ਧੱਕੇਸ਼ਾਹੀ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਫੂਡ ਦਿਵਸ ਮਨਾਇਆ

ਡੇਹਲੋਂ, 17 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਫੂਡ ਡੇ ਮਨਾਇਆ ਗਿਆ, ਜਿਸ ਵਿਚ ਬੱਚਿਆਂ ਅੰਦਰ ਜੰਕ ਫੂਡ ਦੇ ਵੱਧ ਰਹੇ ਰੁਝਾਨ ਨੂੰ ਦੇਖਦਿਆਂ ਇਹਨਾਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ ¢ ਇਸ ਸਮੇਂ ਬੱਚਿਅ ਵਲੋਂ ਇਸ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੀਜਾ, 17 ਅਕਤੂਬਰ (ਰਣਧੀਰ ਸਿੰਘ ਧੀਰਾ)-ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਧਾਰਮਿਕ ਸਮਾਗਮ ਕਰਵਾਇਆ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰਾਮਗੜ੍ਹੀਆ ਭਵਨ ਵਿਚ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਭਵਨ ਸਭਾ ਖੰਨਾ ਵਲੋਂ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਾ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਜਾਵੇਗਾ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਸੰਤ ਨਾਮਦੇਵ ਸਭਾ ਰਜਿ: ਖੰਨਾ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿਚ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਡਿਊਟੀਆਂ ਲਾਈਆਂ ਗਈਆਂ | 18 ਨਵੰਬਰ 2018 ਨੂੰ ਨਗਰ ਕੀਰਤਨ ਤੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਝੋਨੇ ਦੀ ਖ਼ਰੀਦ ਦਾ ਉਦਘਾਟਨ

ਮਲੌਦ, 17 ਅਕਤੂਬਰ (ਨਿਜ਼ਾਮਪੁਰ/ਚਾਪੜਾ)-ਦਾਣਾ ਮੰਡੀ ਸੀਹਾ ਦੌਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਖ਼ਰੀਦ ਏਜੰਸੀਆਂ ਤੇ ਆੜ੍ਹਤੀਆਂ ਨੂੰ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX