ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਬਰਨਾਲਾ

ਵਧ ਰਹੀਆਂ ਤੇਲ ਤੇ ਗੈਸ ਕੀਮਤਾਂ 'ਤੇ ਮਹਿਲਾ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਥਾਨਕ ਨਹਿਰੂ ਚੌਕ ਵਿਖੇ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਵਲੋਂ ਵਧ ਰਹੀਆਂ ਤੇਲ, ਗੈਸ ਕੀਮਤਾਂ ਦੇ ਸਬੰਧ 'ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੱੁਖੀ ਨੇ ਦੱਸਿਆ ਕਿ ਜਦੋਂ ਕੇਂਦਰ ਵਿਚ ਮਨਮੋਹਨ ਸਿੰਘ ਦੀ ਸਰਕਾਰ ਹੁੰਦੀ ਸੀ ਤਾਂ ਦੇਸ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਹਿਯੋਗੀ ਮੰਤਰੀ ਇਹ ਕਹਿੰਦੇ ਨਹੀਂ ਥੱਕਦੇ ਸਨ ਕਿ ਰੁਪਏ ਦੀ ਕੀਮਤ ਮੁਤਾਬਿਕ ਭਾਰਤ ਦੇਸ ਅੰਦਰ ਤੇਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਨਹੀਂ ਹੋ ਸਕਦੀ ਤੇ ਹੁਣ ਪੈਟਰੋਲ ਦੀ ਕੀਮਤ 100 ਰੁਪਏ ਅੰਕੜਾ ਛੂਹਣ ਦੇ ਬਿਲਕੁਲ ਨਜ਼ਦੀਕ ਹੈ ਤੇ ਗੈਸ ਸਿਲੰਡਰ 400 ਰੁਪਏ ਦਾ ਕਹਿੰਦੇ ਸੀ ਇਹੀ ਸਿਲੰਡਰ 1000 ਰੁਪਏ ਦੀ ਨਜ਼ਦੀਕ ਪਹੁੰਚ ਚੱੁਕਿਆ ਹੈ | ਭਾਜਪਾ ਦੇ ਲੀਡਰਾਂ ਦੇ ਕੰਨਾਂ ਤੱਕ ਗ਼ਰੀਬਾਂ ਦੀ ਆਵਾਜ਼ ਨਹੀਂ ਪਹੁੰਚ ਰਹੀ ਜੋ ਕਿ ਐਨੀ ਮਹਿੰਗਾਈ ਦੀ ਚੱਕੀ ਵਿਚ ਰੋਜ਼ ਪਿਸ ਰਹੇ ਹਨ | ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਜੋ ਵਾਅਦਾ ਕੀਤਾ ਸੀ ਉਹ ਇਕ-ਇਕ ਕਰ ਕੇ ਪੂਰਾ ਕਰ ਰਹੇ ਹਨ | ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਬਾਰੇ ਬੀਬੀ ਸੱੁਖੀ ਨੇ ਕਿਹਾ ਕਿ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ | ਜ਼ਿਲ੍ਹਾ ਮਹਿਲਾ ਕਾਂਗਰਸ ਵਲੋਂ ਵਧ ਰਹੀਆਂ ਤੇਲ, ਗੈਸ ਦੀਆਂ ਕੀਮਤਾਂ ਦੇ ਸਬੰਧ ਵਿਚ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਭਾਰਤ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕੌਾਸਲਰ ਰੂਪੀ, ਪ੍ਰੀਤੀ, ਬਿੰਦੂ, ਸ਼ਿੰਦਰ ਕੌਰ, ਮਹਿੰਦਰ ਕੌਰ, ਸਰਲਾ ਦੇਵੀ, ਮਨਜੀਤ ਕੌਰ, ਰੇਖਾ ਰਾਣੀ, ਅਮਰਜੀਤ ਕੌਰ, ਊਸ਼ਾ ਰਾਣੀ, ਰਛਪਾਲ ਕੌਰ, ਮਨਜੀਤ ਕੌਰ, ਡਾ: ਬਲਵੰਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |

ਭਾਕਿਯੂ ਲੱਖੋਵਾਲ ਦਾ ਵਫ਼ਦ ਪਰਾਲੀ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਮਿਲਿਆ

ਬਰਨਾਲਾ, 17 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਕਿਸਾਨਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧਨ 'ਚ ਚੰਗੀ ਕਾਰਗੁਜ਼ਾਰੀ ਬਦਲੇ 5 ਜ਼ਿਲਿ੍ਹਆਂ, 20 ਸਬ-ਡਵੀਜ਼ਨਾਂ ਤੇ 40 ਬਲਾਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਡੀ. ਸੀ.

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਲਈ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡਿਊਟੀ ਮੈਜਿਸਟਰੇਟ ਕੀਤੇ ਤਾਇਨਾਤ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-19 ਅਕਤੂਬਰ ਨੂੰ ਦੁਸ਼ਹਿਰੇ ਦੇ ਤਿਉਹਾਰ ਮੌਕੇ ਸਮਾਜ ਵਿਰੋਧੀ ਅਨਸਰਾਂ ਦੁਆਰਾ ਲੁੱਟਾਂ-ਖੋਹਾਂ ਅਤੇ ਕੋਈ ਅਣਸੁਖਾਂਵੀ ਘਟਨਾ ਵਾਪਰਨ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟੇ੍ਰਟ ਸ੍ਰੀ ਧਰਮ ਪਾਲ ਗੁਪਤਾ ਵਲੋਂ ਅਧਿਕਾਰੀਆਂ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਦੀ ਸਾਲਾਨਾ ਬਰਸੀ ਕੱਲ੍ਹ ਨੂੰ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਸੰਤ ਬਾਬਾ ਅਤਰ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਤਪ-ਅਸਥਾਨ ਸੰਤ ਅਤਰ ਸਿੰਘ ਜੀ ਪਿੰਡ ਘੁੰਨਸ ਵਿਖੇ ਦਿਨ ਸ਼ੁੱਕਰਵਾਰ 19 ਅਕਤੂਬਰ ਨੂੰ 11 ਵਜੇ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਬਰਸੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ...

ਪੂਰੀ ਖ਼ਬਰ »

ਟੱਲੇਵਾਲ ਦੇ ਮਨਰੇਗਾ ਮਜ਼ਦੂਰਾਂ ਵਲੋਂ ਰੋਸ ਪ੍ਰਗਟਾਵਾ

ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਨਾਲ ਸਬੰਧਤ ਨਰੇਗਾ ਮਜ਼ਦੂਰਾਂ ਵਲੋਂ ਭਲਕੇ ਬੀ.ਡੀ.ਪੀ.ਓ. ਸ਼ਹਿਣਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਸਬੰਧੀ ਪੈ੍ਰਸ ਨੋਟ ਜਾਰੀ ਕਰਦਿਆਂ ਦਲਿਤ ਜਬਰ ਵਿਰੋਧੀ ਸਾਂਝੇ ਮੋਰਚੇ ਦੇ ਆਗੂ ਅਤੇ ਦਿਹਾਤੀ ਮਜ਼ਦੂਰ ਸਭਾ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਦੇ ਵਿਦਿਆਰਥੀ ਨੇ ਆਈਲਟਸ ਵਿਚੋਂ 7 ਬੈਂਡ ਕੀਤੇ ਹਾਸਲ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟਵੇ ਏਅਰਿਲੰਕਸ ਦੇ ਆਈਲੈਟਸ ਅਤੇ ਪੀ.ਟੀ.ਈ. ਵਿਚ ਲਗਾਤਾਰ ਸ਼ਾਨਦਾਰ ਨਤੀਜੇ ਆ ਰਹੇ ਹਨ | ਇਸੇ ਲੜੀ ਤਹਿਤ ਸੰਸਥਾ ਦੇ ਵਿਦਿਆਰਥੀ ਸਿਮਰਨਪਾਲ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

50 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਦੀ ਦੁਕਾਨ 'ਚੋਂ 50 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਹਰੀਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਇਕ ਵਿਅਕਤੀ ਜੋ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ ਵਿਚੋਂ ਭੁੱਲਰ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੁਜ਼ੀਸ਼ਨਾਂ ਹਾਸਲ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਇੰਜ: ਐੱਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀਆਂ ਵਿਦਿਆਰਥਣਾਂ ਨੇ ਚੇਅਰਮੈਨ ਹਰਜੀਤ ਸਿੰਘ ਭੁੱਲਰ, ਮੈਨੇਜਿੰਗ ਡਾਇਰੈਕਟਰ ਸੁਖਬੰਸ ਕੌਰ ਭੁੱਲਰ ਦੀ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਸ਼ਬਦ ਗਾਇਨ ਮੁਕਾਬਲੇੇ

ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਨਾਮਵਰ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਹਿਮਾਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਣੇ ਦਾ ਟੂਰਨਾਮੈਂਟ ਕਪਿਆਲ (ਪਟਿਆਲਾ) ਦੀ ਟੀਮ ਨੇ ਜਿੱਤਿਆ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਬਾਬਾ ਫਲਗੂ ਦਾਸ ਸਪੋਰਟਸ ਅਤੇ ਵੈੱਲਫੇਅਰ ਕਲੱਬ ਸ਼ਹਿਣਾ ਵਲੋਂ ਅੱਠਵਾਂ ਸ਼ਾਨਦਾਰ ਕਬੱਡੀ ਖੇਡ ਮੇਲਾ ਕਰਵਾਇਆ ਗਿਆ ਜਿਸ ਵਿਚ ਵਜ਼ਨੀ ਕਬੱਡੀ ਤੋਂ ਇਲਾਵਾ ਓਪਨ ਦੀਆਂ ਵੱਡੀ ਗਿਣਤੀ ਵਿਚ ਟੀਮਾਂ ਨੇ ਭਾਗ ਲਿਆ | ਕਬੱਡੀ ਓਪਨ ਦੇ ...

ਪੂਰੀ ਖ਼ਬਰ »

ਵਾਤਾਵਰਨ ਚੇਤਨਾ ਰੈਲੀ ਕੱਢੀ

ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਐਨ.ਐਸ.ਐਸ. ਦੇ ਗੋਲਡਨ ਜੁਬਲੀ ਵਰ੍ਹੇ ਨੰੂ ਸਮਰਪਿਤ ਵਿਭਾਗ ਦੀਆਾ ਹਦਾਇਤਾਾ ਨੰੂ ਮੱੁਖ ਰੱਖਦੇ ਹੋਏ ਪਿੰ੍ਰਸੀਪਲ ਡਾ: ਗੁਰਵੀਰ ਸਿੰਘ ਦੀ ਯੋਗ ਅਗਵਾਈ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਲੋਂ ਪਿੰਡ ਗਹਿਲ ਵਿਖੇ ਵਾਤਾਵਰਨ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ 'ਚ ਪਰਾਲੀ ਸਾੜਨ ਲਈ ਲਾਮਬੰਦੀ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪਿੰਡ ਧਨੇਰ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਾਦਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਨੰਬਰਦਾਰ ਯੂਨੀਅਨ ਅਤੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਦੁਰਗਾ ਸੇਵਕ ਮੰਡਲੀ ਰੂੜੇਕੇ ਕਲਾਂ ਵਲੋਂ 5ਵਾਂ ਵਿਸ਼ਾਲ ਭਗਵਤੀ ਜਾਗਰਣ ਪ੍ਰਾਚੀਨ ਕਿ੍ਸ਼ਨਾ ਮੰਦਰ ਰੂੜੇਕੇ ਕਲਾਂ ਵਿਖੇ ਕਰਵਾਇਆ ਗਿਆ | ਸੀਨੀਅਰ ਕਾਂਗਰਸੀ ਆਗੂ ਸਮਾਜ ਸੇਵਕ ਨੌਜਵਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਰਮਗੜ੍ਹ 'ਚ ਲੇਖ ਮੁਕਾਬਲੇ ਕਰਵਾਏ

ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਵਿਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੇ ਵਿਦਿਆਰਥੀਆਂ ਨੇ ਸਕੂਲ ਪਿ੍ੰਸੀਪਲ ਹਰਵਿੰਦਰ ਕੌਰ ਦੀ ਅਗਵਾਈ ਹੇਠ ਨਸ਼ਿਆਂ ਨਾਲ ਸਬੰਧਤ ਸਕੂਲ ਵਿਚ ਲੇਖ ਮੁਕਾਬਲੇ ਕਰਵਾਏ ਗਏ | ਇਸ ਸਮੇਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ੋਨ ਪੱਧਰੀ ...

ਪੂਰੀ ਖ਼ਬਰ »

ਨਰਿੰਦਰਪਾਲ ਸ਼ਰਮਾ ਢਿਲਵਾਂ ਨੂੰ ਬੀ. ਡੀ. ਪੀ.ਓ. ਦੀਆਂ ਪਾਵਰਾਂ ਦੇਣ ਦਾ ਸਵਾਗਤ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੇ ਪਿੰਡਾਂ ਵਿਚ ਲੰਬਾ ਸਮਾਂ ਪੰਚਾਇਤ ਸਕੱਤਰ ਅਤੇ ਪੰਚਾਇਤ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਨਰਿੰਦਰਪਾਲ ਸ਼ਰਮਾ ਨੂੰ ਬਲਾਕ ਸ਼ਹਿਣਾ ਦੇ ਬੀ.ਡੀ.ਪੀ.ਓ. ਦੀਆਂ ਪਾਵਰਾਂ ਦਿੱਤੇ ਜਾਣ 'ਤੇ ਸਮੁੱਚੇ ...

ਪੂਰੀ ਖ਼ਬਰ »

ਪਰਾਲੀ 'ਤੇ ਦਿੱਤਾ ਤਾਨਾਸ਼ਾਹੀ ਫ਼ਰਮਾਨ ਸਰਕਾਰ ਵਾਪਸ ਲਵੇ-ਕਿਸਾਨ ਆਗੂ

ਤਪਾ ਮੰਡੀ, 17 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਮਹਿਤਾ ਵਿਖੇ ਭਾਕਿਯੂ ਏਕਤਾ (ਡਕੌਾਦਾ) ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਪਰਾਲੀ ਦੇ ਮਸਲੇ ਨੂੰ ਲੈ ਕੇ ਕੀਤੀ ਗਈ | ਇਸ ਮੀਟਿੰਗ 'ਚ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਬੂਟਾ ਸਿੰਘ ਬਰਾੜ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਰੰਗਾਂ ਦੀ ਪਹਿਚਾਣ ਕਰਵਾਈ

ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਚੰਨਣਵਾਲ ਨਾਲ ਸਬੰਧਤ ਵਿਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਦੇਖ-ਰੇਖ ਵਿਚ ਨੰਨ੍ਹੇ ਬੱਚਿਆਂ ਨੰੂ ਅੰਗੂਠੇ ਨਾਲ ਤਸਵੀਰਾਂ ਤਿਆਰ ਕਰਨ ...

ਪੂਰੀ ਖ਼ਬਰ »

10 ਮਹੀਨੇ ਬੀਤਣ ਦੇ ਬਾਵਜੂਦ ਓਵਰਬਿ੍ਜ ਦੇ ਨਾਲੇ ਦੀਆਂ ਘਾਟਾਂ ਪੂਰੀਆਂ ਨਹੀਂ ਕੀਤੀਆਂ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਬਠਿੰਡਾ-ਚੰਡੀਗੜ੍ਹ ਮਾਰਗ ਨੰ: 7 ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਤਕਰੀਬਨ 10 ਮਹੀਨੇ ਪਹਿਲਾਂ ਇਹ ਮਾਰਗ ਬਣਾਇਆ ਸੀ | ਪਰ ਇਸ 'ਤੇ ਹੰਡਿਆਇਆ ਓਵਰਬਿ੍ਜ ਦੇ ਨੇੜੇ ਬਣੇ ਗੰਦੇ ਪਾਣੀ ਦੇ ਨਿਕਾਸੀ ਨਾਲਾ ਥਾਂ-ਥਾਂ ...

ਪੂਰੀ ਖ਼ਬਰ »

ਬਲੱਡ ਪੈ੍ਰਸ਼ਰ ਤੇ ਸ਼ਕਰਵੀ ਰੋਗ ਦੇ ਮਰੀਜ਼ਾਂ ਦੀ ਕੀਤੀ ਸਪੈਸ਼ਲ ਸਕਰੀਨਿੰਗ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾਇਰੈਕਟਰ ਆਯੁਰਵੈਦਿਕ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ: ਊਸ਼ਾ ਗਰਗ ਦੀ ਰਹਿਨੁਮਾਈ ਹੇਠ ਡਾ: ਨਵਨੀਤ ...

ਪੂਰੀ ਖ਼ਬਰ »

ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੇ ਹੱਕ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾ ਸੋਰੀਆਂ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਅੱਗੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝਾ ਅਧਿਆਪਕ ਮੋਰਚੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨੈਸ਼ਨਲ ਯੂਥ ਡਿਵੈਲਪਮੈਂਟ ਕੈਂਪ (ਰਾਜਸਥਾਨ) 'ਚ ਲਿਆ ਭਾਗ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਅਮਨਦੀਪ ਸਿੰਘ (ਐਮ.ਏ ਭਾਗ-ਪਹਿਲਾ) ਤੇ ਵਰਿੰਦਰ ਸਿੰਘ (ਬੀ.ਏ ਭਾਗ ਦੂਜਾ) ਨੇ ਰਾਜਸਥਾਨ ਦੇ ਸ਼ਹਿਰ ਪਾਲੀ ਵਿਚ ਲਗਾਏ ਗਏ ਨੈਸ਼ਨਲ ਯੂਥ ਡਿਵੈਲਪਮੈਂਟ ਵਿਚ ਭਾਗ ਲਿਆ¢ ਕਾਲਜ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਮੂੰਮ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਵਿਖੇ ਜ਼ੋਨ ਚੰਨਣਵਾਲ ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕ ਵਿਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਭਦੌੜ, 17 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਐਸ.ਐਸ.ਏ./ਰਮਸਾ ਅਧਿਆਪਕਾ ਦੀ ਤਨਖ਼ਾਹ ਵਿਚ ਕਟੌਤੀ ਕਰ ਕੇ ਉਨ੍ਹਾਂ ਨੂੰ ਪੱਕੇ ਕਰਨ ਦੇ ਸਰਕਾਰ ਦੇ ਫ਼ੈਸਲੇ ਦੇ ਿਖ਼ਲਾਫ਼ ਅਤੇ 5178 ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੇ ਸਾਂਝਾ ਅਧਿਆਪਕ ਮੋਰਚੇ ਦੇ ਅੰਦੋਲਨ ਦੀ ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਅਤੇ ਵੈਲਕਮ ਪਾਰਟੀ ਕਰਵਾਈ

ਧਨੌਲਾ, 17 ਅਕਤੂਬਰ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ, ਬਡਬਰ ਵਿਖੇ ਪ੍ਰਤਿਭਾ ਖੋਜ ਅਤੇ ਵੈਲਕਮ ਪਾਰਟੀ ਦਾ ਆਯੋਜਨ ਕੀਤਾ ਗਿਆ¢ ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਕੀਤੀ ਗਈ¢ ਇਸ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਇੰਜ: ਰਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX