ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  1 day ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  1 day ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 day ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  1 day ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  1 day ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  1 day ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  1 day ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  1 day ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  1 day ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  1 day ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  1 day ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  1 day ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  1 day ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  1 day ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  1 day ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  1 day ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  1 day ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  1 day ago
ਮਨੀਪੁਰ 'ਚ 11 ਵਜੇ ਤੱਕ 32 ਫ਼ੀਸਦੀ ਹੋਈ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  1 day ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  1 day ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  1 day ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਖੇਡ ਸੰਸਾਰ

ਵੈਸਟ ਇੰਡੀਜ਼ ਿਖ਼ਲਾਫ਼ ਇਕ ਦਿਨਾ ਕ੍ਰਿਕਟ ਲੜੀ ਦੇ ਬਾਕੀ ਮੈਚਾਂ 'ਚ ਮਿਲ ਸਕਦਾ ਹੈ ਪਿ੍ਥਵੀ ਸ਼ਾਹ ਨੂੰ ਮੌਕਾ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)-ਨੌਜਵਾਨ ਬੱਲੇਬਾਜ਼ ਪਿ੍ਥਵੀ ਸ਼ਾਹ ਨੇ ਵੈਸਟ ਇੰਡੀਜ਼ ਦੇ ਿਖ਼ਲਾਫ਼ ਟੈਸਟ ਲੜੀ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ | ਉਨ੍ਹਾਂ ਆਪਣੇ ਪਹਿਲੇ ਹੀ ਟੈਸਟ 'ਚ ਸੈੈਂਕੜਾ ਲਗਾਇਆ | 2 ਟੈਸਟ ਮੈਚਾਂ ਦੀ ਲੜੀ 'ਚ ਉਹ 'ਮੈਨ ਆਫ਼ ਦ ਮੈਚ' ਰਹੇ | ਹਾਲਾਂਕਿ ਇਸ ਤੋਂ ਬਾਅਦ 5 ਮੈਚਾਂ ਦੀ ਦਿਨਾ ਲੜੀ ਦੇ ਪਹਿਲੇ 2 ਮੈਚਾਂ ਲਈ ਜਦ ਭਾਰਤੀ ਟੀਮ ਦੀ ਚੋਣ ਕੀਤੀ ਗਈ ਤਾਂ ਸ਼ਾਹ ਨੂੰ ਜਗ੍ਹਾ ਨਹੀਂ ਦਿੱਤੀ ਗਈ | ਹਾਲਾਂਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਲੜੀ ਦੇ ਬਾਕੀ ਮੈਚਾਂ 'ਚ ਉਹ ਉਪ ਕਪਤਨ ਰੋਹਿਤ ਸ਼ਰਮਾ ਨਾਲ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ | ਅੰਗਰੇਜ਼ੀ ਅਖ਼ਬਾਰ 'ਇੰਡੀਅਨ ਐਕਸਪ੍ਰੈਸ' ਨੇ ਖ਼ਬਰ ਦਿੱਤੀ ਹੈ ਕਿ ਕਪਤਾਨ ਵਿਰਾਟ ਕੋਹਲੀ, ਕੋਚ ਰਵੀ ਸ਼ਾਸਤਰੀ, ਰੋਹਿਤ ਸ਼ਰਮਾ ਅਤੇ ਅਜਿੰਕੇ ਰਹਾਣੇ ਅਤੇ ਚੋਣ ਕਮੇਟੀ ਦਰਮਿਆਨ ਹੋਈ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਅਗਲੇ ਸਾਲ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਕੱਪ ਤੋਂ ਪਹਿਲਾਂ ਟੀਮ 'ਚ ਕਈ ਨਵੇਂ ਤਜਰਬਿਆਂ ਨੂੰ ਅਪਣਾਇਆ ਜਾ ਸਕਦਾ ਹੈ | ਸ਼ਾਹ ਨੇ ਹੁਣ ਤੱਕ 22 ਲਿਸਟ ਏ ਮੈਚ ਖੇਡੇ ਅਤੇ ਇਨ੍ਹਾਂ 'ਚ 938 ਦੌੜਾਂ ਬਣਾਈਆਂ ਹਨ | ਉਨ੍ਹਾਂ ਦੀ ਬੱਲੇਬਾਜ਼ੀ ਔਸਤ ਵੀ 42.33 ਹੈ | ਇਸ ਸਾਲ ਜੁਲਾਈ 'ਚ ਭਾਰਤ-ਏ ਦੇ ਇੰਗਲੈਂਡ ਦੌਰੇ ਦੌਰਾਨ ਸ਼ਾਹ, ਮਿਅੰਕ ਅਗਰਵਾਲ ਦੇ ਬਾਅਦ ਟੀਮ ਦੇ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਦੂਸਰੇ ਬੱਲੇਬਾਜ਼ ਸਨ |

ਹਾਈਕੋਰਟ ਵਲੋਂ ਭਾਰਤ/ਵੈਸਟ ਇੰਡੀਜ਼ ਇਕ ਦਿਨਾ ਮੈਚਾਂ ਦੀਆਂ ਟਿਕਟਾਂ ਦੀ ਵਿਕਰੀ 'ਤੇ ਰੋਕ ਲਾਉਣ ਤੋੋਂ ਇਨਕਾਰ

ਮੁੰਬਈ, 17 ਅਕਤੂਬਰ (ਏਜੰਸੀ)- ਬੰਬੇ ਹਾਈਕੋਰਟ ਨੇ ਭਾਰਤ ਅਤੇ ਵਾਸਟ ਇੰਡੀਜ਼ ਦਰਮਿਆਨ ਬ੍ਰੇਬੋਰਨ 'ਚ 29 ਅਕਤੂਬਰ ਨੂੰ ਹੋਣ ਵਾਲੇ ਇਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੈਚਾਂ ਦੀਆਂ ਟਿਕਟਾਂ ਦੀ ਵਿੱਕਰੀ 'ਤੇ ਅੰਤਰਿਮ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ | ਜਸਟਿਸ ਬੀ.ਆਰ. ...

ਪੂਰੀ ਖ਼ਬਰ »

ਕੋਹਲੀ ਦੀ ਮੰਗ ਸਵੀਕਾਰ : ਖਿਡਾਰੀ ਵਿਦੇਸ਼ ਦੌਰਿਆਂ 'ਤੇ ਨਾਲ ਲਿਜਾ ਸਕਦੇ ਹਨ ਪਤਨੀ

ਮੁੰਬਈ, 17 ਅਕਤੂਬਰ (ਏਜੰਸੀ)- ਬੀ.ਸੀ.ਸੀ.ਆਈ. (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਕਪਤਾਨ ਵਿਰਾਟ ਕੋਹਲੀ ਦੀ ਉਸ ਗੱਲ ਨੂੰ ਮੰਨਣ 'ਚ ਰਾਜ਼ੀ ਹੋ ਗਿਆ ਹੈ, ਜਿਸ 'ਚ ਉਨ੍ਹਾਂ ਨੇ ਖਿਡਾਰੀਆਂ ਦੀ ਪਤਨੀ ਜਾਂ ਦੋਸਤ (ਲੜਕੀ) ਨੂੰ ਵਿਦੇਸ਼ੀ ਦੌਰਿਆਂ ਸਮੇਂ ਨਾਲ ਲਿਜਾਣ ਦੀ ਗੱਲ ਕਹੀ ਸੀ | ...

ਪੂਰੀ ਖ਼ਬਰ »

ਵਿਜੇ ਹਜ਼ਾਰੇ ਟਰਾਫ਼ੀ : ਹੈਦਰਾਬਾਦ ਨੂੰ ਹਰਾ ਕੇ ਮੁੰਬਈ ਫ਼ਾਈਨਲ 'ਚ

ਸ਼੍ਰੇਯਸ ਅਈਯਰ-ਪਿ੍ਥਵੀ ਸ਼ਾਹ ਵਲੋਂ ਅਰਧ ਸੈਂਕੜੇ

ਬੈਂਗਲੁਰੂ, 17 ਅਕਤੂਬਰ (ਏਜੰਸੀ)- ਨੌਜਵਾਨ ਪਿ੍ਥਵੀ ਸ਼ਾਹ ਅਤੇ ਕਪਤਾਨ ਸ਼੍ਰੇਯਸ ਅਈਯਰ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ ਮੁੰਬਈ ਨੇ ਬੁੱਧਵਾਰ ਨੂੰ ਇੱਥੇ ਮੀਂਹ ਨਾਲ ਪ੍ਰਭਾਵਿਤ ਮੈਚ 'ਚ ਹੈਦਰਾਬਾਦ ਨੂੰ 60 ਦੌੜਾਂ ਨਾਲ ਹਰਾ ਕੇ ਵਿਜੇ ਹਜ਼ਾਰੇ ਟਰਾਫ਼ੀ ਇਕ ਦਿਨਾ ...

ਪੂਰੀ ਖ਼ਬਰ »

ਯੂਥ ਉਲੰਪਿਕ : ਪ੍ਰਵੀਨ ਚਿਤ੍ਰਾਵਲ ਨੇ ਤੀਹਰੀ ਛਾਲ 'ਚ ਹਾਸਲ ਕੀਤਾ ਕਾਂਸੀ ਤਗਮਾ

ਬਿਊਨਸ ਆਯਰਸ, 17 ਅਕਤੂਬਰ (ਏਜੰਸੀ)- ਪ੍ਰਵੀਨ ਚਿਤ੍ਰਾਵਲ ਨੇ ਪੁਰਸ਼ ਤੀਹਰੀ ਛਾਲ ਮੁਕਾਬਲੇ 'ਚ ਕਾਂਸੀ ਤਗਮਾ ਹਾਸਲ ਕੀਤਾ | ਇਹ ਯੁਵਾ ਉਲੰਪਿਕ ਦਾ ਅਥਲੈਟਿਕਸ ਮੁਕਾਬਲੇ 'ਤ ਭਾਰਤ ਦਾ ਦੂਸਰਾ ਤਗਮਾ ਹੈ | ਪ੍ਰਵੀਨ 15.68 ਮੀਟਰ ਦੀ ਦੂਰੀ ਪਾਰ ਕਰ ਕੇ ਦੂਸਰੇ ਪੜਾਅ ਦੇ ਮੁਕਾਬਲੇ ...

ਪੂਰੀ ਖ਼ਬਰ »

ਏਸ਼ਿਆਈ ਚੈਂਪੀਅਨ ਟਰਾਫ਼ੀ

ਪੁਰਾਣੇ ਚੈਂਪੀਅਨ ਭਾਰਤ ਦਾ ਸਾਹਮਣਾ ਸ਼ੁਰੂਆਤ 'ਚ ਓਮਾਨ ਨਾਲ

ਮਸਕਟ (ਓਮਾਨ), 17 ਅਕਤੂਬਰ (ਏਜੰਸੀ)- ਏਸ਼ਿਆਈ ਖੇਡਾਂ 'ਚ ਕਮਜ਼ੋਰ ਪ੍ਰਦਰਸ਼ਨ ਦੇ ਬਾਅਦ ਜੇਤੂ ਲੈਅ ਹਾਸਲ ਕਰਨ ਲਈ ਬੇਤਾਬ ਭਾਰਤੀ ਪੁਰਸ਼ ਹਾਕੀ ਟੀਮ ਇੱਥੇ ਵੀਰਵਾਰ ਨੂੰ ਏਸ਼ਿਆਈ ਚੈਂਪੀਅਨ ਟਰਾਫ਼ੀ ਦੇ ਆਪਣੇ ਪਹਿਲੇ ਮੁਕਾਬਲੇ 'ਚ ਮੇਜ਼ਬਾਨ ਓਮਾਨ ਦੇ ਿਖ਼ਲਾਫ਼ ਦਮਦਾਰ ...

ਪੂਰੀ ਖ਼ਬਰ »

ਡੈਨਮਾਰਕ ਓਪਨ : ਸ੍ਰੀਕਾਂਤ ਦੂਸਰੇ ਦੌਰ 'ਚ

ਓਡੇਂਸੇ (ਡੈਨਮਾਰਕ), 17 ਅਕਤੂਬਰ (ਏਜੰਸੀ)- ਵਿਸ਼ਵ ਦੇ ਨੰਬਰ-6 ਕਿਦਾਂਬੀ ਸ੍ਰੀਕਾਂਤ ਨੇ ਬੁੱਧਵਾਰ ਨੂੰ ਡੈਨਮਾਰਕ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਦੌਰ 'ਚ ਜਗ੍ਹਾ ਬਣਾਈ ਜਿੱਥੇ ਉਨ੍ਹਾਂ ਦਾ ਸਾਹਮਣਾ ਦਿੱਗਜ਼ ਲਿਨ ਡੈਨ ਨਾਲ ਹੋਵੇਗਾ | ਸ੍ਰੀਕਾਂਤ ਨੇ ਪਹਿਲੇ ਦੌਰ 'ਚ ...

ਪੂਰੀ ਖ਼ਬਰ »

39ਵੀਂ ਜੂਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ 'ਚੋਂ ਪੰਜਾਬ ਟੀਮ ਨੇ ਹਾਸਲ ਕੀਤੇ 2 ਤਗਮੇ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)-39ਵੀਂ ਜੂਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਜੋ ਭੋਪਾਲ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ ਕੋਕਸਲੈਸ ਫੋਰ ਈਵੈਂਟਸ 'ਚੋਂ ਪੰਜਾਬ ਦੇ ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਸਾਹਵਿੰਦਰ ਸਿੰਘ ਤੇ ਕਰਮ ਚੰਦ ਨੇ ਹਿੱਸਾ ਲੈ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX