ਤਾਜਾ ਖ਼ਬਰਾਂ


ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 3 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 3 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 4 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 4 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 5 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 5 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 6 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 6 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 7 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 7 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 7 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 8 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 8 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 9 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 9 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 9 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 9 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 10 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 10 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 11 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 12 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 12 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 12 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ 'ਚ ਛੋਟੀਆਂ ਵਿਦੇਸ਼ੀ ਦੁਕਾਨਾਂ ਲਈ ਜਾਰੀ ਹੋ ਸਕਦੈ ਨਵਾਂ ਫ਼ਰਮਾਨ

ਦੁਕਾਨਾਂ ਰਾਤ 9 ਵਜੇ ਬੰਦ ਕਰਨ ਲਈ ਪ੍ਰਸਤਾਵ ਪੇਸ਼

ਮਿਲਾਨ (ਇਟਲੀ), 17 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਦੀ ਨਵ-ਗਠਿਤ ਕੌਾਤੇ ਸਰਕਾਰ ਜੰਗੀ ਪੱਧਰ 'ਤੇ ਸਰਗਰਮ ਹੈ, ਜਿਸ ਤਹਿਤ ਕੇਂਦਰ ਦਾ ਪੂਰਾ ਮੰਤਰੀ ਮੰਡਲ ਇਟਲੀ ਦੀ ਤਰੱਕੀ ਲਈ ਦਿਨ-ਰਾਤ ਇਕ ਕਰ ਰਿਹਾ ਹੈ ¢ ਸਰਕਾਰ ਦੇਸ਼ 'ਚ ਗ਼ੈਰ-ਕਾਨੂੰਨੀ ਗੋਰਖ ਧੰਦੇ ਨੂੰ ਨੱਥ ਪਾਉਣ ਲਈ ਇਟਲੀ ਦੇ ਕੇਂਦਰੀ ਮੰਤਰੀ ਮਤੇਓ ਸਲਵੀਨੀ ਨੇ ਮੰਤਰੀ ਮੰਡਲ 'ਚ ਇਹ ਪ੍ਰਸਤਾਵ ਪੇਸ਼ ਕੀਤਾ ਹੈ ਕਿ ਇਟਲੀ ਭਰ 'ਚ 'ਵਿਦੇਸ਼ੀ ਛੋਟੀਆਂ ਦੁਕਾਨਾਂ' ਨੂੰ ਹਰ ਰੋਜ਼ ਰਾਤ 9 ਵਜੇ ਤੋਂ ਬਾਅਦ ਬੰਦ ਕਰਨਾ ਹੋਵੇਗਾ, ਕਿਉਂਕਿ ਕੇਂਦਰੀ ਮੰਤਰੀ ਸਲਵੀਨੀ ਅਨੁਸਾਰ ਦੇਸ਼ 'ਚ ਜੋ ਵੀ ਗ਼ੈਰ-ਕਾਨੰੂਨੀ ਨਸ਼ਿਆਂ ਦਾ ਕਾਰੋਬਾਰ ਪ੍ਰਫੁੱਲਿਤ ਹੋ ਰਿਹਾ ਹੈ | ਉਸ ਨੂੰ ਚਲਾਉਣ ਵਾਲੇ ਨਸ਼ੇ ਦੇ ਸੌਦਾਗਰ ਜ਼ਿਆਦਾਤਰ ਦੇਰ ਰਾਤ ਇਨ੍ਹਾਂ ਦੁਕਾਨਾਂ 'ਤੇ ਹੀ ਸੌਦੇਬਾਜ਼ੀ ਕਰਦੇ ਹਨ ¢ ਸਲਵੀਨੀ ਦੇ ਇਸ ਬਿਆਨ ਨਾਲ ਇਟਲੀ ਭਰ ਦੇ ਵਿਦੇਸ਼ੀ ਦੁਕਾਨਦਾਰਾਂ 'ਚ ਖਲਬਲੀ ਮੱਚ ਗਈ ਹੈ ¢ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਹਿਟਲਰ ਵਾਂਗ ਕੰਮ ਕਰਨ ਵਾਲੇ ਇਟਲੀ ਦੇ ਗ੍ਰਹਿ ਮੰਤਰੀ ਮਤੇਓ ਸਲਵੀਨੀ ਅੱਜ-ਕੱਲ੍ਹ ਆਪਣੀਆਂ ਇਮੀਗ੍ਰੇਸ਼ਨ ਨੀਤੀਆਂ ਲਈ ਸੋਸ਼ਲ ਮੀਡੀਆ 'ਚ ਕਾਫ਼ੀ ਚਰਚਾ 'ਚ ਹਨ | ਜਿਨ੍ਹਾਂ ਕਿ ਬੀਤੇ ਦਿਨੀਂ ਆਪਣੀ 'ਇਮੀਗ੍ਰਾਂਟ ਟਾਰਗੇਟਿੰਗ ਸਕਿਉਰਿਟੀ ਡਿਕਰੀ' ਨੂੰ ਜਾਂਚਿਆ ਜਿਸ 'ਚ ਦੇਰ ਰਾਤ ਤੱਕ ਕਰਿਆਨਾ ਸਟੋਰਾਂ ਦੇ ਖੁੱਲੇ੍ਹ ਰਹਿਣ ਦਾ ਖਾਸ ਜ਼ਿਕਰ ਸੀ ¢ ਇਹ ਕਰਿਆਨਾ ਸਟੋਰ ਜ਼ਿਆਦਾਤਰ ਵਿਦੇਸ਼ੀਆਂ ਦੁਆਰਾ ਚਲਾਏ ਜਾ ਰਹੇ ਹਨ ¢ ਜਿਹੜੇ ਕਿ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਲਈ ਅਤੇ ਸ਼ੋਰ-ਸ਼ਰਾਬਾ ਕਰਨ ਵਾਲੇ ਲੋਕਾਂ ਦਾ ਇਕੱਠ ਕਰਨ ਲਈ ਜਾਣੇ ਜਾਂਦੇ ਹਨ ¢
ਸਲਵੀਨੀ ਅਨੁਸਾਰ ਇਸ ਪਹਿਲਕਦਮੀ 'ਚ ਵਿਦੇਸ਼ੀ ਕੋਈ ਨਿਸ਼ਾਨਾ ਨਹੀਂ ਹਨ ਅਤੇ ਇਹ ਸਿਰਫ਼ ਉਨ੍ਹਾਂ ਦੁਕਾਨਦਾਰਾਂ ਗੈਰ-ਕਾਨੂੰਨੀ ਧੰਦੇ ਨੂੰ ਠੱਲ੍ਹ ਪਾਉਣ ਦਾ ਤਰੀਕਾ ਹੈ, ਜਿਹੜੇ ਕਿ ਗਲਤ ਗਤੀਵਿਧੀਆਂ ਕਾਰਨ ਬਦਨਾਮ ਹਨ ¢ ਪੂਰੇ ਇਟਲੀ 'ਚ ਹਜ਼ਾਰਾਂ ਕਰਿਆਨੇ ਦੀਆਂ ਦੁਕਾਨਾਂ ਵਿਦੇਸ਼ੀ ਖਾਸਕਰ ਬੰਗਲਾਦੇਸ਼ੀ, ਪਾਕਿਸਤਾਨੀ ਅਤੇ ਭਾਰਤੀ ਲੋਕਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ | ਜਿਨ੍ਹਾਂ 'ਚ ਕਈਆਂ ਨੇ ਇਟਲੀ ਦੇ ਵਿੱਤੀ ਸੰਕਟ ਦੌਰਾਨ ਘੱਟ ਕੀਮਤ ਵਾਲੀਆਂ ਇਮਾਰਤਾਂ ਖਰੀਦ ਕੇ ਕਾਰੋਬਾਰ ਸ਼ੁਰੂ ਕੀਤਾ ਹੈ ¢ ਸਲਵੀਨੀ ਦੇ ਇਸ ਪ੍ਰਸਤਾਵ ਪ੍ਰਤੀ ਇਟਲੀ ਦੀ ਪ੍ਰਚੂਨ ਐਸੋਸੀਏਸ਼ਨ ਕਨਫੈਸਰਸੈਂਟੀ ਦੇ ਜਨਰਲ ਸਕੱਤਰ ਮਾਓਰ ਬੂਸੋਨੀ ਨੇ ਕਿਹਾ ਹੈ ਕਿ ਸਰਕਾਰ ਕੋਈ ਅਜਿਹਾ ਕਾਨੂੰਨ ਨਹੀਂ ਬਣਾ ਸਕਦੀ ਜੋ ਕੁਝ ਕਾਰੋਬਾਰੀਆਂ ਨੂੰ ਦੂਜਿਆਂ ਤੋਂ ਵੱਖਰਾ ਕਰਦਾ ਹੋਵੇ ¢

ਕੈਨੇਡਾ 'ਚ ਭੰਗ ਨੂੰ ਕਾਨੂੰਨੀ ਤੌਰ 'ਤੇ ਮਾਨਤਾ

ਕੈਲਗਰੀ, 17 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਨੇਡਾ 'ਚ 17 ਅਕਤੂਬਰ ਤੋਂ ਭੰਗ ਨੂੰ ਕਾਨੂੰਨੀ ਤੌਰ ਮਾਨਤਾ ਦਿੱਤੀ ਗਈ ਹੈ | ਕੈਨੇਡਾ ਦੁਨੀਆ ਦਾ ਅਜਿਹਾ ਦੂਜਾ ਦੇਸ਼ ਹੈ, ਜਿਥੇ ਇਹ ਲਾਗੂ ਕੀਤਾ ਗਿਆ ਹੈ | ਭੰਗ ਦਾ ਸੇਵਨ ਕਰਨ ਵਾਲੇ ਲੋਕਾਂ ਵਲੋਂ 17 ਅਕਤੂਬਰ ਦਾ ਬੇਸਬਰੀ ਨਾਲ ...

ਪੂਰੀ ਖ਼ਬਰ »

ਬਰਤਾਨੀਆ 'ਚ ਦੁਰਗਾ ਪੂਜਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਲੰਡਨ, 17 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਦੁਰਗਾ ਪੂਜਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਇਸ ਮੌਕੇ ਵੱਖ-ਵੱਖ ਸ਼ਹਿਰਾਂ 'ਚ ਵੱਡੀ ਪੱਧਰ 'ਤੇ ਟਾਊਨ ਹਾਲ 'ਚ ਸੈਂਕੜੇ ਲੋਕ ਇਕੱਠੇ ਹੋ ਕੇ ਜਸ਼ਨ ਮਨਾ ਰਹੇ ਹਨ ¢ ਲੰਡਨ ਦੁਰਗਾ ...

ਪੂਰੀ ਖ਼ਬਰ »

ਨਵੀਨ ਕੁੰਦਰਾ ਨੂੰ ਮਿਲਿਆ 'ਸੁਸਾਇਟੀ ਗਲੋਬਲ ਇੰਡੀਅਨ ਆਈਕਾਨ ਐਵਾਰਡ 2018'

ਲੰਡਨ, 17 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਾ: ਐਮ ਸਿੰਗਾਪੁਰ ਫ਼ਿਲਮ ਫ਼ੰਡ ਵਲੋਂ ਬਰਤਾਨੀਆ 'ਚ ਪਹਿਲੀ ਵਾਰ ਸੁਸਾਇਟੀ ਗਲੋਬਲ ਇੰਡੀਅਨ ਆਈਕਾਨ ਐਵਾਰਡ 2018 ਕਰਵਾਇਆ ਗਿਆ | ਮੌਟਕਾਲਮ ਹੋਟਲ ਲੰਡਨ ਵਿਖੇ ਕਰਵਾਏ ਗਏ ਇਸ ਪੁਰਸਕਾਰ ਸਮਾਰੋਹ ਮੌਕੇ ਸਰ ਕਲੀਵ ਲੋਏਡ ...

ਪੂਰੀ ਖ਼ਬਰ »

ਆਇਰਲੈਂਡ ਦੀ ਲੇਖਿਕਾ ਐਨਾ ਬਰਨਸ ਨੂੰ ਮਿਲਿਆ 'ਮੈਨ ਬੁਕਰ' ਪੁਰਸਕਾਰ

ਲੰਡਨ, 17 ਅਕਤੂਬਰ (ਏਜੰਸੀ)-ਲੇਖਿਕਾ ਐਨਾ ਬਰਨਸ ਨੂੰ ਉਨ੍ਹਾਂ ਦੇ ਨਾਵਲ 'ਮਿਲਕਮੈਨ' ਲਈ 'ਮੈਨ ਬੁਕਰ' ਪੁਰਸਕਾਰ ਦਿੱਤਾ ਗਿਆ ਹੈ | ਉਹ ਉੱਤਰੀ ਆਇਰਲੈਂਡ ਦੀ ਪਹਿਲੀ ਲੇਖਿਕਾ ਹੈ, ਜਿਨ੍ਹਾਂ ਨੂੰ ਅੰਗਰੇਜ਼ੀ ਭਾਸ਼ਾ ਸਾਹਿਤ ਦੇ ਇਸ ਉੱਘੇ ਪੁਰਸਕਾਰ ਲਈ ਚੁਣਿਆ ਗਿਆ ਹੈ | ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸੈਨੇਟ 'ਚ 'ਓਕੇ ਟੂ ਬੀ ਵਾਈਟ' ਮਤਾ ਸਿਰਫ਼ 3 ਵੋਟਾਂ ਕਾਰਨ ਰੱਦ

ਬਿ੍ਸਬੇਨ, 17 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੋਟ ਮੋਰੇਸਨ ਨੇ ਇਸ ਗੱਲ ਉੱਪਰ ਪਛਤਾਵਾ ਪ੍ਰਗਟ ਕੀਤਾ ਹੈ ਕਿ ਉਸ ਦੀ ਲਿਬਰਲ ਪਾਰਟੀ ਦੇ ਸੈਨੇਟ ਮੈਂਬਰ ਨੇ ਪਾਰਲੀਮੈਂਟ 'ਚ ਉਸ ਮਤੇ ਦੇ ਹੱਕ 'ਚ ਵੋਟਾਂ ਪਾ ਦਿੱਤੀਆਂ ਜਿਸ ਅਨੁਸਾਰ ...

ਪੂਰੀ ਖ਼ਬਰ »

ਪਿਤਾ 'ਤੇ ਦੋਸ਼ ਲੱਗਣ ਦੇ ਬਾਵਜੂਦ 'ਮੀ ਟੂ' ਦਾ ਸਮਰਥਨ ਕਰਦੀ ਰਹਾਂਗੀ-ਨੰਦਿਤਾ ਦਾਸ

ਨਵੀਂ ਦਿੱਲੀ, 17 ਅਕਤੂਬਰ (ਏਜੰਸੀਆਂ)-ਉੱਘੀ ਫ਼ਿਲਮ ਅਦਾਕਾਰਾ ਅਤੇ ਨਿਰਦੇਸ਼ਕ ਨੰਦਿਤਾ ਦਾਸ ਜੋ ਅੱਜਕੱਲ੍ਹ ਬਾਲੀਵੁੱਡ 'ਚ ਚਲ ਰਹੇ 'ਮੀ ਟੂ' ਮੁਹਿੰਮ ਦੀ ਜ਼ੋਰਦਾਰ ਸਮਰਥਨ ਕਰਦੀ ਦਿਖਾਈ ਦੇ ਰਹੀ ਹੈ | ਉਸ ਦੇ ਪਿਤਾ ਉੱਘੇ ਚਿੱਤਰਕਾਰ ਜਤਿਨ ਦਾਸ ਿਖ਼ਲਾਫ਼ ਸਰੀਰਕ ...

ਪੂਰੀ ਖ਼ਬਰ »

ਸਿਰ ਕਲਮ ਕਰਨ ਤੋਂ ਪਹਿਲਾਂ ਪੱਤਰਕਾਰ ਨੂੰ ਸਾਊਦੀ ਦੂਤਘਰ 'ਚ ਦਿੱਤੇ ਗਏ ਸਨ ਤਸੀਹੇ

ਰਾਜਕੁਮਾਰ ਸਲਮਾਨ ਨਾਲ ਜੁੜੇ ਤਾਰ

ਰਿਆਧ, 17 ਅਕਤੂਬਰ (ਏਜੰਸੀਆਂ)-ਸਾਊਦੀ ਅਰਬ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਕਥਿਤ ਹੱਤਿਆ ਦੇ ਮਾਮਲੇ 'ਚ ਹੈਰਾਨੀਜਨਕ ਜਾਣਕਾਰੀ ਮਿਲੀ ਹੈ | ਖ਼ਬਰਾਂ ਦੀ ਏਜੰਸੀ ਨੇ ਤੁਰਕੀ ਮੀਡੀਆ ਦੇ ਹਵਾਲੇ ਨਾਲ ਖ਼ਬਰ ਦਿੱਤੀ ਹੈ ਕਿ ਖਸ਼ੋਗੀ ਦਾ ਸਿਰ ਕਲਮ ਕਰਨ ਤੋਂ ਪਹਿਲਾਂ ਉਸ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਕੀਜ਼ਬੋਰੋ ਵਿਖੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਮੈਲਬੋਰਨ, 17 ਅਕਤੂਬਰ (ਸਰਤਾਜ ਸਿੰਘ ਧੌਲ)-ਗੁਰਦੁਆਰਾ ਕੀਜ਼ਬੋਰੋ ਵਿਖੇ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ | ਦੀਵਾਨਾਂ 'ਚ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਲੁਧਿਆਣਾ ਵਾਲਿਆਂ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ...

ਪੂਰੀ ਖ਼ਬਰ »

ਸੱਚਾ ਮਾਰਗ ਐਬਰਨ 'ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 17 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੱਚਾ ਮਾਰਗ (ਸਿਆਟਲ) ਵਿਚ ਬੜੀ ਸ਼ਰਧਾ ਨਾਲ ਮਨਾਇਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਗੁਰੂ ਘਰ ਦੇ ...

ਪੂਰੀ ਖ਼ਬਰ »

ਪਿ੍ਅੰਕਾ ਤੇ ਨਿਕ ਦੇ ਵਿਆਹ ਦੀ ਤਰੀਕ ਹੋਈ ਪੱਕੀ

ਜੋਧਪੁਰ 'ਚ ਹੋਣਗੀਆਂ ਰਸਮਾਂ

ਨਵੀਂ ਦਿੱਲੀ, 17 ਅਕਤੂਬਰ (ਏਜੰਸੀਆਂ)-ਪਿ੍ਅੰਕਾ ਚੋਪੜਾ ਅਤੇ ਨਿਕ ਜੋਨਾਸ ਅੱਜਕੱਲ੍ਹ ਆਪਣੀਆਂ ਫ਼ਿਲਮਾਂ ਤੋਂ ਜ਼ਿਆਦਾ ਆਪਣੇ ਸਬੰਧਾਂ ਨੂੰ ਲੈ ਕੇ ਚਰਚਾ 'ਚ ਹਨ | ਆਪਣੇ ਮੰਗੇਤਰ ਨਿਕ ਜੋਨਾਸ ਨਾਲ ਮੰਗਣੀ ਤੋਂ ਬਾਅਦ ਪਿ੍ਅੰਕਾ ਦੇ ਵਿਆਹ ਦੀ ਉਡੀਕ ਕੀਤੀ ਜਾ ਰਹੀ ਸੀ | ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਚਿਰਾਗ ਪਟੇਲ ਨੂੰ ਕਾਰਾਂ ਚੋਰੀ ਦੇ ਮਾਮਲੇ 'ਚ 8 ਸਾਲ ਕੈਦ

ਲੰਡਨ, 17 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਅਦਾਲਤ ਨੇ ਭਾਰਤੀ ਮੂਲ ਦੇ ਚਿਰਾਗ ਪਟੇਲ ਨੂੰ ਚੋਰੀ ਦੀਆਂ 19 ਗੱਡੀਆਂ ਨੂੰ ਟਿਕਾਣੇ ਲਗਾਉਣ ਦੇ ਮਾਮਲੇ 'ਚ 8 ਸਾਲ ਕੈਦ ਦੀ ਸਜ਼ਾ ਸੁਣਾਈ ¢ ਇਨ੍ਹਾਂ ਗੱਡੀਆਂ ਦੀ ਕੀਮਤ 7,00,000 ਪੌਾਡ (ਕਰੀਬ 6.75 ਕਰੋੜ ਰੁਪਏ) ਤੋਂ ...

ਪੂਰੀ ਖ਼ਬਰ »

ਅਮਰੀਕਾ 'ਚ 'ਹੈਰੀਕੇਨ' ਤੂਫ਼ਾਨ ਨਾਲ ਮੌਤਾਂ ਦੀ ਗਿਣਤੀ 30 ਤੱਕ ਪੁੱਜੀ

ਵਾਸ਼ਿੰਗਟਨ, 17 ਅਕਤੂਬਰ (ਏਜੰਸੀਆਂ)-ਅਮਰੀਕਾ 'ਚ ਪਿਛਲੇ ਹਫ਼ਤੇ ਆਏ ਭਿਆਨਕ ਤੂਫ਼ਾਨ ਹੈਰੀਕੇਨ ਨਾਲ ਹੁਣ ਤੱਕ 30 ਮੌਤਾਂ ਹੋਣ ਦੀ ਖ਼ਬਰ ਹੈ | ਹੈਰੀਕੇਨ ਤੂਫ਼ਾਨ ਨੂੰ ਅਮਰੀਕਾ ਦੇ ਹੁਣ ਤੱਕ ਦੇ ਸਭ ਤੋਂ ਭਿਆਨਕ ਤੂਫ਼ਾਨਾਂ 'ਚੋਂ ਇਕ ਮੰਨਿਆ ਜਾ ਰਿਹਾ ਹੈ | ਇਸ ਭਿਆਨਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX