ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 minute ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 4 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 4 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 5 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 5 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 5 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 5 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 5 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 5 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 6 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 6 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 6 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  1 minute ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 7 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 7 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 8 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 8 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 8 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 7 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 8 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 8 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਸਬੰਧੀ 3 ਦਿਨਾ ਸਮਾਗਮ 21 ਤੋਂ

ਨਾਂਦੇੜ, 17 ਅਕਤੂਬਰ (ਰਵਿੰਦਰ ਸਿੰਘ ਮੋਦੀ) - ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਦਾ 337ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ, ਬਾਬਾ ਨਰਿੰਦਰ ਸਿੰਘ ਕਾਰ ਸੇਵਾ ਵਾਲੇ ਦੀ ਸਰਪ੍ਰਸਤੀ ਵਿਚ 3 ਦਿਨਾ ਸਮਾਗਮ 21 ਤੋਂ 23 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪੰਥ ਅਕਾਲੀ ਸ਼੍ਰੋਮਣੀ ਬੁੱਢਾ ਦਲ 96 ਕਰੋੜੀ ਚਲਦਾ ਵਹੀਰ ਦਲ ਦੇ ਜਥੇਦਾਰ ਬਾਬਾ ਪ੍ਰੇਮ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਿੱਤੀ | ਉਨ੍ਹਾਂ ਦੱਸਿਆ ਕਿ ਮਾਤਾ ਸਾਹਿਬ ਕੌਰ ਜੀ ਖਾਲਸਾ ਪੰਤ ਦੀ ਮਾਤਾ ਹਨ | ਉਨ੍ਹਾਂ ਵਲੋਂ 310 ਸਾਲ ਪਹਿਲਾਂ ਹਜ਼ੂਰ ਸਾਹਿਬ ਦੀ ਧਰਤੀ 'ਤੇ ਪੁੱਜ ਕੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਾਸਤੇ ਮਾਤਾ ਸਾਹਿਬ ਗੁਰਦੁਆਰਾ ਦੀ ਜਮੀਨ 'ਤੇ ਲੰਗਰ ਤਿਆਰ ਕੀਤਾ ਸੀ | ਉਨ੍ਹਾਂ ਦੀ ਯਾਦ ਵਿਚ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਸਥਾਪਤ ਹਨ | ਉਨ੍ਹਾਂ ਦੱਸਿਆ ਕਿ 21 ਅਤਕੂਬਰ ਨੂੰ ਸਵੇਰੇ 9 ਤੋਂ ਪ੍ਰੋਗਰਾਮ ਸ਼ੁਰੂ ਹੋਣਗੇ, ਧਾਰਮਿਕ ਦੀਵਾਨ, ਲੰਗਰ ਅਤੇ ਜਨਮ ਦਿਹਾੜੇ ਦੀ ਅਰਦਾਸ ਕੀਤੀ ਜਾਵੇਗੀ, 22 ਅਕਤੂਬਰ ਨੂੰ ਧਾਰਮਿਕ ਦੀਵਾਨ ਦੇ ਨਾਲ ਹੀ ਸ਼ਾਮ ਨੂੰ ਨੇਜ਼ਾਬਾਜ਼ੀ ਮੁਕਾਬਲੇ ਹੋਣਗੇ | 23 ਅਕਤੂਬਰ ਨੂੰ ਧਾਰਮਿਕ ਦੀਵਾਨ ਅਤੇ ਕੀਰਤਨ ਦਰਬਾਰ ਦੀ ਸਮਾਪਤੀ ਕੀਤੀ ਜਾਵੇਗੀ | ਦੁਪਹਿਰ 2 ਵਜੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਤੋਂ ਨਗਰ ਕੀਰਤਨ ਅਰੰਭ ਹੋਵੇਗਾ ਜਿਸ ਦੀ ਸਮਾਪਤੀ ਰਾਤ 9 ਵਜੇ ਸ੍ਰੀ ਹਜ਼ੂਰ ਸਾਹਿਬ ਵਿਖੇ ਤਖ਼ਤ ਸਾਹਿਬ 'ਤੇ ਪੁੱਜ ਕੇ ਹੋਵੇਗੀ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਹਿੱਸਾ ਲੈਣ ਲਈ ਬਾਬਾ ਬਿਧੀ ਚੰਦ ਦਲ, ਤਰਨਾ ਦਲ, ਬੁੱਢਾ ਦਲ 96 ਕਰੋੜੀ ਨਾਲ ਅੱਠ ਦਲ ਹਜ਼ੂਰ ਸਾਹਿਬ ਪੁੱਜ ਗਏ ਹਨ | ਇਸ ਸਬੰਧ ਵਿਚ ਨਾਂਦੇੜ ਦੇ ਕੁਲੈਕਟਰ ਸ਼੍ਰੀ ਅਰੁਣ ਡੋਂਗਰੇ ਨੇ ਬੀਤੇ ਕੱਲ੍ਹ ਅਧਿਕਾਰੀਆਂ ਦੀ ਇਕ ਉਚ ਪੱਧਰੀ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਅਤੇ ਸੰਤਾਂ ਨਾਲ ਵਿਚਾਰ ਚਰਚਾ ਕੀਤੀ | ਇਸ ਮੌਕੇ ਪੁਲਿਸ ਅਧਿਕਾਰੀ, ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਪ੍ਰੀਸ਼ਦ, ਮਹਾਨਗਰ ਪਾਲਿਕਾ, ਸਿਹਤ ਵਿਭਾਗ, ਬਿਜਲੀ ਵਿਭਾਗ ਦੇ ਅਧਿਕਾਰੀ, ਤਹਿਸੀਲਦਾਰ, ਗੁਰਦੁਆਰਾ ਬੋਰਡ ਦੇ ਮੈਂਬਰ ਅਤੇ ਅਧਿਕਾਰੀ ਮੌਜੂਦ ਸਨ | ਪ੍ਰੋਗਰਾਮ ਦੀ ਸੁਰੱਖਿਆ, ਬਿਜਲੀ ਸਪਲਈ, ਸਿਹਤ ਅਤੇ ਧਾਰਮਿਕ ਮੁੱਦਿਆਂ 'ਤੇ ਚਰਚਾ ਕੀਤੀ ਗਈ |

ਭਿ੍ਸ਼ਟਾਚਾਰ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ-ਬਿੰਦਰਾ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਖ਼ਾਲਸਾ ਦੇ ਪ੍ਰਧਾਨ ਗਗਨਦੀਪ ਸਿੰਘ ਬਿੰਦਰਾ ਨੇ ਪ੍ਰੈੱਸ ਨੂੰ ਭੇਜੇ ਬਿਆਨ 'ਚ ਕਿਹਾ ਹੈ ਕਿ ਸ: ਜੀ.ਕੇ. ਨੇ ਆਪਣੇ 6 ਸਾਲਾਂ ਵਿਚ ਜੋ ਭਿ੍ਸ਼ਟਾਚਾਰ ਕੀਤਾ ਹੈ | ਉਸ ਦੇ ਪ੍ਰਤੀ ਦਿੱਲੀ ਦੀ ਸੰਗਤ ਵਿਚ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਨੇ ਪ੍ਰਦੂਸ਼ਣ ਰੋਕਣ ਲਈ ਯੋਜਨਾ ਬਣਾਈ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਊਥ ਨਗਰ ਨਿਗਮ ਨੇ ਤਿਆਰੀ ਕਰ ਲਈ ਹੈ ਜਿਸ ਦੇ ਤਹਿਤ ਸੜਕਾਂ 'ਤੇ ਉਡ ਰਿਹਾ ਮਿੱਟੀ-ਘੱਟਾ ਤੇ ਦਰੱਖ਼ਤਾਂ 'ਤੇ ਜੰਮੀ ਮਿੱਟੀ ਦੇ ਨਾਲ ਨਿਪਟਣ ਦੀ ਇਕ ਯੋਜਨਾ ਤਿਆਰ ਕੀਤੀ ਹੈ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਡੰਪਰ ਨੇ ਡੀ. ਟੀ. ਸੀ. ਬੱਸ ਨੂੰ ਮਾਰੀ ਟੱਕਰ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਜ਼ੀਰਾਬਾਦ ਫਲਾਈਓਵਰ ਦੇ ਹੇਠਾਂ ਅੱਜ ਤਕਰੀਬਨ 6 ਵਜੇ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਡੰਪਰ ਨੇ ਡੀ. ਟੀ. ਸੀ. ਦੀ ਨੀਵੇਂ ਫਰਸ਼ ਦੀ ਬੱਸ ਨੂੰ ਟੱਕਰ ਮਾਰੀ ਜਿਸ ਉਪਰੰਤ ਬੱਸ ਉਸ ਸਮੇਂ ਪਲਟ ਗਈ | ਬੱਸ ਵਿਚ ਕਾਫ਼ੀ ਸਵਾਰੀਆਂ ...

ਪੂਰੀ ਖ਼ਬਰ »

ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਵਲੋਂ ਮੰਗਾਂ ਲਈ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮਿਊਾਸਪਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਨਿਗਮ ਦੇ ਅਨੇਕਾਂ ਕਰਮਚਾਰੀਆਂ ਨੇ ਸਿਵਿਲ ਸੈਂਟਰ ਦੇ ਗੇਟ ਨੰ: 5 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਜੈਪਾਲ ਸਿੰਘ, ਜਨਰਲ ਸਕੱਤਰ ਰਾਮ ਰਾਜ, ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 45 ਹਜ਼ਾਰ ਰੁਪਏ ਅਤੇ ਇਕ ਹੀਰੋ ਹਾਂਡਾ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਦਿੱਲੀ ਕਾਂਗਰਸ ਵਲੋਂ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਕਾਂਗਰਸ ਦਿੱਲੀ ਪ੍ਰਦੇਸ਼ ਵੱਲੋਂ ਦੁਸ਼ਹਿਰੇ ਤੋਂ ਇੱਕ ਦਿਨ ਪਹਿਲਾਂ ਯਾਨੀ 18 ਅਕਤੂਬਰ ਨੂੰ 'ਗੈਰ ਕਾਨੂੰਨੀ ਸੀਲਿੰਗ' ਰੂਪੀ 16 ਮੂੰਹ ਵਾਲੇ ਰਾਵਣ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ | ਦਿੱਲੀ ਪ੍ਰਦੇਸ਼ ਕਾਂਗਰਸ ਦੇ ...

ਪੂਰੀ ਖ਼ਬਰ »

ਨਿਪਾਲ ਦੇ 'ਸਮਰਸਤਾ ਮਿਸ਼ਨ' ਵਲੋਂ ਪਿ੍ੰਸੀਪਲ ਮਿਨਹਾਸ ਨੂੰ ਕੌਮੀ ਪੱਧਰ ਦੇ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਭਾਰਤ-ਨਿਪਾਲ ਦੇ ਸਬੰਧਾਂ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ 'ਸਮਰਸਤਾ ਮਿਸ਼ਨ' ਦੇ ਮੁੱਖ ਸਲਾਹਕਾਰ ਦੀ ਜ਼ਿੰਮੇਵਾਰੀ ਨਿਭਾ ਰਹੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪਿ੍ੰਸੀਪਲ ਡਾ. ਐਸ.ਐਸ. ਮਿਨਹਾਸ ਵੱਲੋਂ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀ ਸੰਘ ਚੋਣਾਂ ਲਈ ਯੂ.ਟੀ.ਡੀ. ਵਿਚ 64.95 ਫ਼ੀਸਦੀ ਅਤੇ ਯੂ.ਸੀ.ਕੇ. 'ਚ 22.66 ਫ਼ੀਸਦੀ ਹੋਈ ਵੋਟਿੰਗ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਬੁੱਧਵਾਰ ਨੂੰ 41 ਵਿਦਿਆਰਥੀ ਪ੍ਰਤੀਨਿਧਾਂ ਲਈ ਹੋਈਆਂ ਚੋਣਾਂ ਵਿਚ ਯੂ.ਟੀ.ਡੀ. 'ਚ 64.95 ਫ਼ੀਸਦੀ, ਯੂਨੀਵਰਸਿਟੀ ਕਾਲਜ ਵਿਚ 22.66 ਫ਼ੀਸਦੀ ਅਤੇ ਬੀ.ਐਡ. ਕਾਲਜ ਵਿਚ ਵਿਦਿਆਰਥੀ ਪ੍ਰਤੀਨਿਧੀ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਉੱਘੇ ਕਲਾਕਾਰ ਦਿਖਾਉਣਗੇ ਆਪਣੀ ਕਲਾ ਦੇ ਜੌਹਰ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂ ਉਤਸਵ 'ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਕਈ ਉੱਘੇ ਕਲਾਕਾਰ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਸਮਾਜਿਕ, ਅਧਿਆਤਮਿਕ ਅਤੇ ਨੈਤਿਕ ...

ਪੂਰੀ ਖ਼ਬਰ »

ਭੂਪੇਸ਼ ਮਹਿਤਾ ਨੇ ਪੰਜਾਬੀ ਮਹਾਸਭਾ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰੀ ਪੰਜਾਬੀ ਮਹਾਸਭਾ ਦੀ ਸਿਰਸਾ ਇਕਾਈ ਦੀ ਮੀਟਿੰਗ ਮਹਾਸਭਾ ਦੇ ਸੂਬਾ ਸਰਪ੍ਰਸਤ ਡਾ. ਸੁਭਾਸ਼ ਨਰੂਲਾ ਦੇ ਨਿਵਾਸ 'ਤੇ ਹੋਈ | ਇਸ ਮੀਟਿੰਗ 'ਚ ਮੁੱਖ ਰੂਪ 'ਚ ਮਹਾਸਭਾ ਦੇ ਸੂਬਾ ਪ੍ਰਧਾਨ ਭੂਪੇਸ਼ ਮਹਿਤਾ ਵਿਸ਼ੇਸ਼ ਰੂਪ 'ਚ ...

ਪੂਰੀ ਖ਼ਬਰ »

ਇਗਨੂ ਸਟੱਡੀ ਸੈਂਟਰ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਨੈਸ਼ਨਲ ਕਾਲਜ ਸਿਰਸਾ ਸਥਿਤ ਇਗਨੂ ਸਟਡੀ ਸੈਂਟਰ 'ਚ ਜੁਲਾਈ 2018 ਤੋਂ ਸ਼ੁਰੂ ਹੋਏ ਵਿਦਿਅਕ ਸੈਸ਼ਨ 'ਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਦੀ 'ਇੰਡਸ਼ਨ ਮੀਟ' ਕਰਵਾਈ ਗਈ, ਜਿਸਦੀ ਪ੍ਰਧਾਨਗੀ ਸਰਕਾਰੀ ਮਹਿਲਾ ਕਾਲਜ ...

ਪੂਰੀ ਖ਼ਬਰ »

ਫ੍ਰੈਂਡਸ਼ਿਪ ਡਰੈਸ ਮੁਕਾਬਲੇ ਦੇ ਪਹਿਲੇ ਸਕੂਲ 'ਚ ਗੁਰਪ੍ਰੀਤ ਕੌਰ ਰਹੀ ਅੱਵਲ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਬਾਲ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬੁੱਧਵਾਰ ਨੂੰ ਫੈਂਸੀ ਡਰੈਸ, ਬੇਸਟ ਡ੍ਰਾਮੇਬਾਜ ਅਤੇ ਸਕੇਚਿੰਗ ਆਨ ਦ ਸਪਾਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਭਰ ਤੋਂ 40 ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਵਿਕਾਸ ਕੰਮਾਂ ਸੰਬੰਧੀ ਨਗਰ ਕੌ ਾਸਲਰਾਂ ਦੀ ਭੁੱਖ ਹੜਤਾਲ

ਕਾਲਾਂਵਾਲੀ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਮੁੜ ਉਸਾਰੀ ਕੰਮਾਂ ਦੇ ਟੈਂਡਰ ਜਾਰੀ ਕਰਨ ਦੇ 2 ਮਹੀਨੇ ਬਾਅਦ ਵੀ ਟੈਂਡਰ ਦੀ ਫਾਈਲ ਪੰਚਕੂਲਾ ਮੁੱਖ ਦਫ਼ਤਰ 'ਚ ਰੁਕੀ ਹੋਣ ਨਾਲ ਪ੍ਰਭਾਵਿਤ ਹੋ ਰਹੇ ਵਿਕਾਸ ਕੰਮਾਂ ਨੂੰ ਲੈ ...

ਪੂਰੀ ਖ਼ਬਰ »

ਉਸਾਰੀ ਅਧੀਨ ਸਰਕਾਰੀ ਹਸਪਤਾਲ ਦਾ 4 ਕੁਇੰਟਲ ਸਰੀਆ ਚੋਰੀ

ਡੱਬਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਖੇਤਰ ਦੇ ਪਿੰਡ ਗੰਗਾ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਦੀ ਉਸਾਰੀ ਅਧੀਨ ਇਮਾਰਤ ਦਾ ਰੱਖਿਆ 4 ਕੁਇੰਟਲ ਸਰੀਆ ਚੋਰੀ ਹੋ ਗਿਆ | ਚੋਰ ਸਰੀਏ ਨੂੰ ਟਰੱਕ ਵਿਚ ਲੱਦ ਕੇ ਲੈ ਗਏ | ਇਸ ਸਬੰਧੀ ਸਦਰ ਪੁਲਿਸ ਨੇ ਠੇਕੇਦਾਰ ਦੀ ...

ਪੂਰੀ ਖ਼ਬਰ »

ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ਼ ਮਹੱਤਵ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਬਾਬਾ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਕੱਤਕ ਮਹੀਨੇ 'ਚ ਪਰਮਾਤਮਾ ਦੇ ਨਾਮ ਸਿਮਰਨ ਦਾ ਆਦਿ ਕਾਲ ਤੋਂ ਵਿਸ਼ੇਸ ਮਹੱਤਵ ਮੰਨਿਆ ਗਿਆ ਹੈ | ਇਸ ਲਈ ਸਾਰੇ ਧਰਮਾਂ ਦੇ ਲੋਕ ਇਸ ਮਹੀਨੇ 'ਚ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਪਿੱਠ ਦਰਦ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ

ਜਲੰਧਰ, 17 ਅਕਤੂਬਰ (ਅਜੀਤ ਬਿਊਰੋ)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਤਿੰਨਕੋਣੀ ਚੌਕ ਸੈਂਪਲ ਹੋਟਲ ਬਠਿੰਡਾ ਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡਿਆਂ ਤੇ ਪਿੱਠ ਦਰਦ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਬੱਬਲਦੀਪ ਸਿੰਘ ਬਰਾੜ ਵਾਸੀ ਫ਼ਰੀਦਕੋਟ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ 3 ਸਾਲਾ ਬਾਗ਼ਬਾਨੀ ਕੋਰਸ ਸ਼ੁਰੂ-ਪਿ੍ੰ: ਪਰਵਿੰਦਰ ਸਿੰਘ

ਮਾਹਿਲਪੁਰ, 17 ਅਕਤੂਬਰ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਇਲਾਕੇ ਦੀ ਮੰਗ 'ਤੇ ਤਿੰਨ ਸਾਲਾ ਬਾਗ਼ਬਾਨੀ (ਹੋਰਟੀਕਲਚਰ ਸਾਇੰਸ) ਕੋਰਸ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰ: ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਰਿਫੀਊਜ਼ਡ ਵਿਦਿਆਰਥੀ ਦਾ 6 ਬੈਂਡ 'ਤੇ ਲਵਾਇਆ ਕੈਨੇਡਾ ਵੀਜ਼ਾ

ਮੋਗਾ, 17 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ ਵਲੋਂ ਹਾਲ ਹੀ ਵਿਦਿਆਰਥੀ ਅਨੰਤ ਕੁਮਾਰ ਵਾਸੀ ਤਰਨਤਾਰਨ ਦਾ ਵੀਜ਼ਾ ਇਕ ਵਾਰ ਰਿਫੀਊਜ਼ ਹੋਣ ਤੋਂ ਬਾਅਦ ਲਵਾਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਕੈਪਟਨ ਹਾਈਕੋਰਟ 'ਚ ਪੇਸ਼

ਚੰਡੀਗੜ੍ਹ, 17 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਵਿਰੁੱਧ ਚੱਲ ਰਹੀ ਇਕ ਪੁਰਾਣੀ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਬੁੱਧਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਹਾਈਕੋਰਟ ਪੁੱਜੇ | ਉਨ੍ਹਾਂ ਇੱਥੇ ਆਪਣੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਹਰਸ਼ੇ ਇੰਡੀਆ ਵਲੋਂ 'ਹਰਸ਼ੇ ਕਿਸਸ' ਚਾਕਲੇਟ ਲਾਂਚ

ਮੁੰਬਈ, 17 ਅਕਤੂਬਰ (ਅ. ਬ.)- ਹਰਸ਼ੇ ਕੰਪਨੀ ਦੇ ਸਮੂਹਾਂ ਦਾ ਹਿੱਸਾ 'ਹਰਸ਼ੇ ਇੰਡੀਆ ਪ੍ਰਾਈਵੇਟ ਲਿਮਟਿਡ', ਜੋ ਕਿ ਸੰਸਾਰ ਭਰ 'ਚ ਮੋਹਰੀ ਤੇ ਇਕ ਵੱਡਾ ਸਨੈਕਿੰਗ ਸਮੂਹ ਹੈ ਤੇ ਉੱਤਰੀ ਅਮਰੀਕਾ 'ਚ ਗੁਣਾਤਮਿਕ ਚਾਕਲੇਟਾਂ ਦੇ ਉਤਪਾਦ ਦਾ ਬਹੁਤ ਵੱਡਾ ਨਿਰਮਾਤਾ ਹੈ, ਨੇ ਆਪਣੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਦੂਸਰੇ ਦਿਨ ਬਰਗਾੜੀ ਮੋਰਚਾ ਸਥਾਨ 'ਤੇ ਪਹੁੰਚੇ

ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਪੁਲਿਸ ਚੌਕੀ ਵਿਖੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਮੈਂਬਰ ਐਸ.ਐਸ.ਪੀ. ਸਤਿੰਦਰ ਸਿੰਘ ਅੱਜ ਦੂਸਰੇ ਦਿਨ ਸਬੰਧਿਤ ਗਵਾਹਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਦੇ ਪੀੜਤਾਂ ਵਲੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਿਖ਼ਲਾਫ਼ ਉੱਤਰਾਖੰਡ ਪੁਲਿਸ ਵਲੋਂ ਧੋਖਾਧੜੀ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਹ ...

ਪੂਰੀ ਖ਼ਬਰ »

ਬਰਗਾੜੀ ਧਰਨੇ ਸਬੰਧੀ ਵਿਚਾਰ ਵਟਾਂਦਰਾ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਬਰਗਾੜੀ ਮੋਰਚੇ ਕਾਰਨ ਪੈਦਾ ਹਾਲਾਤ 'ਤੇ ਵੀ ਗੈਰ-ਰਸਮੀ ਵਿਚਾਰ ਵਟਾਂਦਰਾ ਹੋਇਆ | ਉਨ੍ਹਾਂ ਦੱਸਿਆ ਕਿ ਕਈ ਮੰਤਰੀਆਂ ਵੱਲੋਂ ਰਾਏ ਪ੍ਰਗਟ ਕੀਤੀ ...

ਪੂਰੀ ਖ਼ਬਰ »

ਅਸੀਂ ਸਹੀ ਸਾਬਤ ਹੋਏ-ਰਮਾਨੀ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਕਬਰ 'ਤੇ ਦੋਸ਼ ਲਗਾਉਣ ਵਾਲੀ ਪੱਤਰਕਾਰ ਪਿ੍ਆ ਰਮਾਨੀ ਨੇ ਕਿਹਾ ਹੈ ਕਿ ਉਸ ਦੇ ਅਸਤੀਫ਼ੇ ਨਾਲ ਉਹ ਸਹੀ ਸਾਬਤ ...

ਪੂਰੀ ਖ਼ਬਰ »

ਐਮ. ਜੇ. ਅਕਬਰ ਿਖ਼ਲਾਫ਼ ਇਕ ਹੋਰ ਔਰਤ ਪੱਤਰਕਾਰ ਨੇ ਲਗਾਏ ਦੋਸ਼

ਨਵੀਂ ਦਿੱਲੀ-ਮੀ-ਟੂ ਮਾਮਲੇ 'ਚ ਫ਼ਸਣ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਏ ਐਮ. ਜੇ. ਅਕਬਰ 'ਤੇ ਇਕ ਹੋਰ ਔਰਤ ਪੱਤਰਕਾਰ ਨੇ ਛੇੜਛਾੜ ਦੇ ਦੋਸ਼ ਲਗਾਏ ਹਨ | ਇਕ ਵੈੱਬਸਾਈਟ 'ਤੇ ਲਿਖੇ ਆਪਣੇ ਇਕ ਲੇਖ 'ਚ ਪੱਤਰਕਾਰ ਤੁਸ਼ਿਤਾ ਪਟੇਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX