ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  21 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  23 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  44 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  46 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  41 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  31 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  56 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  57 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਜਲੰਧਰ

ਪਿੰਡ ਲੁਟੇਰਾ ਕਲਾਂ 'ਚ ਔਰਤ ਦਾ ਗਲਾ ਘੁੱਟ ਕੇ ਕੀਤਾ ਕਤਲ

ਆਦਮਪੁਰ/ਡਰੋਲੀ ਕਲਾਂ 17 ਅਕਤੂਬਰ-(ਹਰਪ੍ਰੀਤ ਸਿੰਘ, ਰਮਨ ਦਵੇਸਰ, ਸੰਤੋਖ ਸਿੰਘ)- ਅੱਜ ਸਵੇਰੇ ਕਰੀਬ 7 ਵਜੇ ਪਿੰਡ ਲੁਟੇਰਾ ਕਲਾਂ ਵਿਖੇ ਇਕ 40 ਸਾਲਾ ਪ੍ਰਵਾਸੀ ਔਰਤ ਦਾ ਉਸੇ ਦੀ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮਾਮਲੇ ਸਬੰਧੀ ਪੁਲਿਸ ਨੇ 5 ਵਿਆਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ | ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਥਾਣਾ ਆਦਮਪੁਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸੁਰਿੰਦਰ ਕੁਮਾਰ ਆਦਮਪੁਰ ਨੇ ਦੱਸਿਆ ਕਿ ਮਿ੍ਤਕ ਮੰਜੂ ਦਾ ਪਤੀ ਬੰਦਨ ਉਰਫ਼ ਵੀਨੂੰ ਵਾਸੀ ਡੋਲਨ ਖੇਰਾ ਥਾਣਾ ਅਲਾਸਿਆ ਜ਼ਿਲ੍ਹਾ ਗੁਮਲਾ ਝਾਰਖੰਡ ਹਾਲ ਵਾਸੀ ਲੁਟੇਰਾ ਕਲਾਂ ਨੇ ਦੱਸਿਆ ਕਿ ਉਸ ਦੀ ਪਤਨੀ ਬੀਤੀ ਰਾਤ ਨੂੰ ਆਪਣੇ ਘਰ ਤੋਂ ਪੱਠੇ ਲੈਣ ਖੇਤਾਂ ਨੂੰ ਗਈ ਸੀ, ਪਰ ਵਾਪਸ ਘਰ ਨਹੀ ਆਈ | ਉਨ੍ਹਾਂ ਦੇ ਚਾਰ ਬੱਚੇ ਹਨ | ਪਰਿਵਾਰ ਵਲੋਂ ਉਸ ਦੀ ਕਾਫ਼ੀ ਭਾਲ ਕੀਤੀ ਗਈ ਅਤੇ ਅੱਜ ਸਵੇਰੇ ਕਰੀਬ 7 ਵਜੇ ਉਸ ਦੀ ਲਾਸ਼ ਇਕ ਗੰਨੇ ਦੇ ਖੇਤਾਂ ਵਿਚ ਦੇਖੀ ਗਈ, ਜਿਸ 'ਤੇ ਇਸ ਦੀ ਇਤਲਾਹ ਪਿੰਡ ਦੇ ਸਰਪੰਚ ਵਲੋਂ ਥਾਣਾ ਆਦਮਪੁਰ ਨੂੰ ਦਿੱਤੀ ਗਈ | ਮੌਕੇ 'ਤੇ ਪਹੁੰਚ ਐਸ.ਐੱਚ.ਓ. ਗੋਪਾਲ ਸਿੰਘ ਗੋਰਾਇਆ ਡੀ.ਐਸ.ਪੀ. ਸੁਰਿੰਦਰ ਕੁਮਾਰ, ਡੀ.ਐਸ.ਪੀ. (ਡੀ) ਲਖਵੀਰ ਸਿੰਘ, ਇੰਸਪੈਕਟਰ ਹਰਿੰਦਰ ਸਿੰਘ ਸੀ.ਆਈ.ਏ. ਜਲੰਧਰ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ | ਐਸ.ਐੱਸ.ਓ. ਆਦਮਪੁਰ ਨੇ ਦੱਸਿਆ ਹਿਰਾਸਤ ਵਿਚ ਲਏ ਪੰਜ ਵਿਅਕਤੀਆਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਤੋਂ ਬਾਅਦ ਹੀ ਕਤਲ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ |

ਫਗਵਾੜਾ ਤੇ ਸ਼ਾਹਕੋਟ 'ਚ ਆਮਦਨ ਕਰ ਵਿਭਾਗ ਨੂੰ ਸੌ ਾਪੇ ਅਣਐਲਾਨੇ 2.90 ਕਰੋੜ ਰੁਪਏ

ਜਲੰਧਰ, 17 ਅਕਤੂਬਰ (ਸ਼ਿਵ)-ਆਮਦਨ ਕਰ ਵਿਭਾਗ ਨੂੰ ਘੱਟ ਕਰ ਦੇਣ ਵਾਲਿਆਂ ਦਾ ਪਤਾ ਲਗਾਉਣ ਲਈ ਫਗਵਾੜਾ ਅਤੇ ਸ਼ਾਹਕੋਟ ਵਿਚ ਮਾਰੇ ਗਏ ਛਾਪੇ ਵਿਚ ਸਫਲਤਾ ਮਿਲੀ ਹੈ ਤੇ ਦੁਪਹਿਰ ਬਾਅਦ ਕਾਰੋਬਾਰੀ ਅਦਾਰਿਆਂ ਨੇ 2.90 ਕਰੋੜ ਰੁਪਏ ਸਰੰਡਰ (ਅਣਐਲਾਨੀ ਰਕਮ) ਕਰ ਦਿੱਤੇ ਹਨ | ...

ਪੂਰੀ ਖ਼ਬਰ »

ਅਜੇ ਤੱਕ ਪੂਰੇ ਨਹੀਂ ਹੋਏ ਪੀ.ਆਈ.ਡੀ.ਬੀ. ਦੇ ਕੰਮ

ਜਲੰਧਰ, 17 ਅਕਤੂਬਰ (ਸ਼ਿਵ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਆਪਣੇ ਇਲਾਕੇ ਵਿਚ ਪੀ. ਆਈ. ਡੀ. ਦੇ ਕੰਮ ਪੂਰੇ ਨਾ ਕਰਨ 'ਤੇ ਠੇਕੇਦਾਰ ਦੀ ਸ਼ਿਕਾਇਤ ਕੀਤੀ ਹੈ ਪਰ ਅਜੇ ਵੀ ਸਾਰੇ ਕੰਮ ਪੂਰੇ ਕਰਨ ਲਈ ਨਿਗਮ ਨੂੰ 50 ਕਰੋੜ ਦੀ ਹੋਰ ਲੋੜ ਦੱਸੀ ਜਾ ਰਹੀ ਤਾਂ ਜੋ ਕੰਮ ...

ਪੂਰੀ ਖ਼ਬਰ »

ਬੱਸ ਤੇ ਕਾਰ ਦੀ ਟੱਕਰ 'ਚ ਕਾਰ ਸਵਾਰ ਜ਼ਖ਼ਮੀ

ਨਕੋਦਰ, 17 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ-ਜਲੰਧਰ ਮੁੱਖ ਮਾਰਗ 'ਤੇ ਪਿੰਡ ਗੋਹੀਰਾਂ ਨੇੜੇ ਇਕ ਪ੍ਰਾਈਵੇਟ ਬੱਸ ਅਤ ਕਾਰ ਦੀ ਟੱਕਰ ਹੋ ਗਈ | ਇਸ ਦੁਰਘਟਨਾ 'ਚ ਕਾਰ ਚਾਲਕ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਹਿਚਾਣ ਨਿਤਿਨ ਜੈਨ ਵਾਸੀ ਜਲੰਧਰ ਦੇ ਰੂਪ 'ਚ ਹੋਈ ਹੈ | ਨਿਤਿਨ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਲਈ ਜੇ.ਡੀ.ਏ. ਦਾ ਫੀਲਡ ਸਟਾਫ਼ ਹੋਵੋਗਾ ਜ਼ਿੰਮੇਵਾਰ

ਜਲੰਧਰ, 17 ਅਕਤੂਬਰ (ਸ਼ਿਵ)- ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰਾਈਜ਼ ਕਰਨ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਲਿਆਉਣ ਦਾ ਐਲਾਨ ਕੀਤਾ ਹੈ ਜਿਸ ਦੇ ਤਹਿਤ 19 ਮਾਰਚ 2018 ਤੱਕ ਦੀਆਂ ਬਣੀਆਂ ਕਾਲੋਨੀਆਂ ਨੂੰ ਰਾਹਤ ਦਿੱਤੀ ਜਾਣੀ ਹੈ ਪਰ ਨਾਲ ਹੀ ਪੰਜਾਬ ਸਰਕਾਰ ਨੇ ਇਸ ਤੋਂ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਇਤ 'ਤੇ ਦੋ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ)- ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਖੇਤਰ 'ਚ ਰਹਿੰਦੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਬੀਤੀ ਰਾਤ ਉਸ ਨਾਲ ਇਲਾਕੇ ਦੇ 2 ਵਿਅਕਤੀਆਂ ਨੇ ਜਬਰ ਜਨਾਹ ਕੀਤਾ ਹੈ | ਉਸ ਦੀ ਇਕ ਲੱਤ ਖ਼ਰਾਬ ਹੋਣ ਕਰਕੇ ਉਹ ਮੌਕੇ 'ਤੇ ਭੱਜ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ

ਜਲੰਧਰ ਛਾਉਣੀ, 17 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਰਾਮਾ ਮੰਡੀ ਹੁਸ਼ਿਆਰਪੁਰ ਮਾਰਗ ਨੇੜੇ ਬੀਤੀ ਰਾਤ ਚੋਰਾਂ ਨੇ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਅੰਦਰੋਂ ਹਜ਼ਾਰਾਂ ਦੀ ...

ਪੂਰੀ ਖ਼ਬਰ »

ਐੱਲ.ਪੀ.ਯੂ. 'ਚ 3 ਦਿਨਾ ਅੰਤਰਰਾਸ਼ਟਰੀ 'ਪੰਜਾਬ ਸਿਹਤ ਤੇ ਤੰਦਰੁਸਤੀ ਐਕਸਪੋ-2018'

ਜਲੰਧਰ, 17 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫੈਕਲਟੀ ਆਫ਼ ਅਪਲਾਈਡ ਮੈਡੀਕਲ ਸਾਇੰਸਿਜ਼ ਨੇ ਕੈਂਪਸ 'ਚ ਅੰਤਰਰਾਸ਼ਟਰੀ ਪੱਧਰ ਦਾ 'ਪੰਜਾਬ ਸਿਹਤ ਤੇ ਤੰਦਰੁਸਤੀ' ਐਕਸਪੋ-2018 ਫਾਰਮੇਸੀ ਵਿਭਾਗ ਵਲੋਂ ਕਰਵਾਇਆ ਗਿਆ, ਜਿਸ 'ਚ ਖੋਜ ਕਾਰਜਾਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਸ. ਸੀ. ਵਿਦਿਆਰਥੀ ਵਜ਼ੀਫੇ ਨਾ ਦੇਣ ਵਿਰੁੱਧ ਜਲੰਧਰ 'ਚ ਰੋਸ ਧਰਨਾ 22 ਨੂੰ -ਪਵਨ ਟੀਨੂੰ

ਜਲੰਧਰ, 17 ਅਕਤੂਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਐਸ. ਸੀ./ਬੀ. ਸੀ. ਵਿਦਿਆਰਥੀਆਂ ਦੇ ਦਸਵੀਂ ਤੋਂ ਬਾਅਦ ਦੇ ਵਜ਼ੀਫੇ ਜਾਰੀ ਨਾ ਕਰਨ ਵਿਰੁੱਧ 22 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ | ਆਦਮਪੁਰ ਤੋਂ ਵਿਧਾਇਕ ...

ਪੂਰੀ ਖ਼ਬਰ »

ਦੰਦਾਂ ਦੀ ਮੁਫ਼ਤ ਜਾਂਚ ਸਬੰਧੀ ਪੰਦ੍ਹਰਵਾੜੇ ਦੌਰਾਨ 5 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਜਾਂਚ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ ਜਲੰਧਰ ਵਿਖੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਲਗਾਏ ਗਏ 30ਵੇਂ ਪੰਦ੍ਹਰਵਾੜੇ ਦੇ ਸਮਾਪਤੀ ਸਮਾਰੋਹ ਮੌਕੇ ਡਾ. ਜਸਮੀਤ ਕੌਰ ਬਾਵਾ ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਜਲੰਧਰ ਵਲੋਂ ਲੋੜਵੰਦਾਂ ਨੂੰ ਦੰਦਾਂ ਦੇ ...

ਪੂਰੀ ਖ਼ਬਰ »

ਖ਼ੂਨਦਾਨ ਮਨੁੱਖੀ ਜ਼ਿੰਦਗੀ ਬਚਾਉਣ ਲਈ ਅਹਿਮ-ਪਦਮਸ੍ਰੀ ਬਹਾਦਰ ਸਿੰਘ

ਜਲੰਧਰ, 17 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਯੂਥ ਕਲੱਬ ਅਤੇ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਦੇਖਰੇਖ ਹੇਠ ਸਵੈ-ਇਛੁੱਕ ਖ਼ੂਨ ਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਕਾਲਜ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਫੁੱਟਬਾਲ ਖੇਡ ਮੁਕਾਬਲੇ ਸ਼ੁਰੂ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)- ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਫੁੱਟਬਾਲ ਅੰਡਰ-14 ਲੜਕੇ ਤੇ ਲੜਕੀਆਂ, ਹਾਕੀ ਅੰਡਰ-14 ਲੜਕੇ ਤੇ ਲੜਕੀਆਂ ਤੇ ਕੁਸ਼ਤੀ ਦੇ ਖੇਡ ਮੁਕਾਬਲੇ 17 ਤੋਂ 20 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ ਤੇ ਇਸ ਮੌਕੇ ਤੇ ਡੀ.ਟੀ.ਸੀ. ਦੇ ...

ਪੂਰੀ ਖ਼ਬਰ »

-ਪੰਜਾਬ ਖੇਡ ਵਿਭਾਗ ਦੇ ਅੰਡਰ-18 ਮੁਕਾਬਲੇ- ਕੁਸ਼ਤੀ 'ਚ ਜਗਜੀਤ ਅਕੈਡਮੀ ਵਰਿਆਣਾ, ਹੈਾਡਬਾਲ 'ਚ ਡੀ.ਏ.ਵੀ. ਸੈਂਟਰ ਜੇਤੂ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਅੰਡਰ-18 ਖੇਡ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਵੀ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਖੇਡ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਹੈਾਡਬਾਲ ਦੇ 'ਚ ...

ਪੂਰੀ ਖ਼ਬਰ »

-ਆਈ. ਕੇ. ਜੀ-ਪੀ.ਟੀ. ਯੂ. ਯੁਵਕ ਮੇਲੇ ਦਾ ਦੂਸਰਾ ਦਿਨ- ਸੀ.ਟੀ. ਇੰਸਟੀਚਿਊਸ਼ਨਜ਼ ਨੇ ਭੰਗੜੇ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਜਲੰਧਰ, 17 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹ ਪੁਰ ਕੈਂਪਸ ਵਿਖੇ ਚੱਲ ਰਹੇ ਨਾਰਥ ਜ਼ੋਨਲ ਆਈ. ਕੇ. ਜੀ-ਪੀ. ਟੀ. ਯੂ. ਯੁਵਕ ਮੇਲੇ ਦੇ ਦੂਸਰੇ ਦਿਨ ਸੀ. ਟੀ. ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਭੰਗੜੇ ...

ਪੂਰੀ ਖ਼ਬਰ »

ਈਸਾਈ ਭਾਈਚਾਰੇ ਵਲੋਂ ਫਰੈਂਕੋ ਨਾਲ ਇਕਜੁਟਤਾ ਦਾ ਪ੍ਰਗਟਾਵਾ

ਜਲੰਧਰ, 17 ਅਕਤੂਬਰ (ਮੇਜਰ ਸਿੰਘ)-ਜਬਰ ਜਨਾਹ ਦੇ ਕੇਸ ਵਿਚ ਕੇਰਲ ਦੀ ਜੇਲ੍ਹ 'ਚੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਜਲੰਧਰ ਪੁੱਜਣ 'ਤੇ ਫਰੈਂਕੋ ਮੁਲੱਕਲ ਨਾਲ ਈਸਾਈ ਭਾਈਚਾਰੇ ਦੀਆਂ ਵੱਡੀ ਗਿਣਤੀ 'ਚ ਪੁੱਜੇ ਔਰਤਾਂ ਤੇ ਮਰਦਾਂ ਨੇ ਇਕਮੁਠਤਾ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ...

ਪੂਰੀ ਖ਼ਬਰ »

1 ਲੱਖ 36 ਹਜ਼ਾਰ ਰੁਪਏ ਦੀ ਲੁੱਟ, ਜਾਂਚ ਜਾਰੀ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ)- ਪੱਕਾ ਬਾਗ ਦੇ ਰਹਿਣ ਵਾਲੇ ਸੁਰੇਸ਼ ਕੁਮਾਰ ਪੁੱਤਰ ਖ਼ਰੈਤੀ ਲਾਲ ਨੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਅੱਜ ਦੁਪਹਿਰ ਉਹ ਐਕਟਿਵਾ 'ਤੇ ਆਪਣੇ ਕਿਸੇ ਕੰਮ ਜਾਣ ਲਈ ਪੀਰ ਬੋਦਲਾ ਬਾਜ਼ਾਰ 'ਚੋਂ ਲੰਘ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਵਿਅਕਤੀ ਨੂੰ ਦਿੱਤਾ ਧੱਕਾ-ਗੰਭੀਰ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਲਾਗੇ ਬੁੱਧਵਾਰ ਨੂੰ ਸ਼ਾਮ ਸਮੇਂ ਚੱਲਦੀ ਰੇਲ ਗੱਡੀ 'ਚ ਕਿਸੇ ਵਲੋਂ ਧੱਕਾ ਮਾਰੇ ਜਾਣ ਕਾਰਨ ਥੱਲੇ ਡਿੱਗਿਆ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਦੇਸ਼ ਬੈਠੇ ਵਿਅਕਤੀਆਂ ਦੇ ਆਮਦਨ ਪ੍ਰਮਾਣ-ਪੱਤਰ ਬਣਾਉਣ ਦੇ ਕਈ ਮਾਮਲੇ ਸਾਹਮਣੇ ਆਏ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਡੀ.ਸੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਦੋਂ ਦਾ ਸੁਵਿਧਾ ਕੇਂਦਰਾਂ ਦਾ ਚਾਰਜ ਐਸ.ਡੀ.ਐਮ-2 ਸ੍ਰੀ ਪਰਮਵੀਰ ਸਿੰਘ ਨੂੰ ਦਿੱਤਾ ਗਿਆ ਹੈ | ਉਸ ਵੇਲੇ ਤੋਂ ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਅਤੇ ਇਸ ਦਾ ਠੇਕਾ ਲੈਣ ਵਾਲੇ ਕੰਪਨੀ ਦੇ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਸਮਾਗਮ 21 ਨੂੰ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ) -ਸੰਤ ਨਾਮਦੇਵ ਕਸ਼ੱਤਰੀਆ (ਟਾਂਕ) ਸਭਾ ਜ਼ਿਲਾ ਜਲੰਧਰ ਵਲੋਂ ਬਰਾਦਰੀ 'ਚ ਲੜਕੇ ਤੇ ਲੜਕੀਆਂ ਦੇ ਰਿਸ਼ਤਿਆਂ ਲਈ ਪੰਜਵਾਂ ਪਰਿਚੈ ਸਮਾਗਮ 21 ਅਕਤੂਬਰ ਨੂੰ ਸੰਤ ਨਾਮਦੇਵ ਭਵਨ ਮਾਡਲ ਹਾਊਸ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਆਟੋ ਰਿਕਸ਼ਾ ਵਾਲਿਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸੀ.ਐਨ.ਜੀ. ਗੈਸ ਨਾ ਮਿਲਣ ਕਰਕੇ ਵੱਖ-ਵੱਖ ਆਟੋ ਰਿਕਸ਼ਾ ਯੂਨੀਅਨ ਵਾਲਿਆ ਨੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆ ਪੰਜਾਬ ਸਰਕਾਰ ਦਾ ਪੁਤਲਾ ਫਕਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਪਿਆ, ਜਿਸ ਵਿਚ ...

ਪੂਰੀ ਖ਼ਬਰ »

ਵਾਰਡ ਨੰਬਰ 16 ਦੀਆਂ ਸਟੀਰਟ ਲਾਈਟਾਂ ਬੰਦ

ਚੁਗਿੱਟੀ/ਜੰਡੂਸਿੰਘਾ, 17 ਅਕਤੂਬਰ (ਲਾਗੂ)-ਸ਼ਹਿਰ ਵਿਚ ਕਈ ਇਲਾਕੇ ਇਸ ਤਰ੍ਹਾਂ ਦੇ ਹਨ, ਜਿੱਥੇ ਦੀਆਂ ਸਟੀਰਟ ਲਾਈਟਾਂ ਕਾਫ਼ੀ ਸਮੇਂ ਤੋਂ ਖ਼ਰਾਬ ਹਨ ਅਤੇ ਇਸ ਸਬੰਧੀ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ¢ ਇਸ ਤਰ੍ਹਾਂ ਦੇ ਇਲਾਕੇ ਵਿਚ ਵਾਰਡ ਨੰਬਰ ...

ਪੂਰੀ ਖ਼ਬਰ »

ਕਾਸ਼ੀ 'ਚ ਸਫ਼ਾਈ ਸਮੱਸਿਆ 'ਚ ਸੁਧਾਰ ਨਹੀਂ-ਅਰਸ਼ਦ

ਜਲੰਧਰ, 17 ਅਕਤੂਬਰ (ਸ਼ਿਵ)- ਕਾਸ਼ੀ ਤੋਂ ਆਏ ਕਾਂਗਰਸ ਦੇ ਕੌਾਸਲਰ ਅਰਸ਼ਦ ਲੱਡੂ ਨੇ ਕਿਹਾ ਹੈ ਕਿ ਉਸ ਜਗ੍ਹਾ 'ਤੇ ਵੀ ਗੰਦਗੀ ਦੀ ਭਰਮਾਰ ਹੈ ਤੇ ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ ਹੈ | ਗੰਗਾ ਨਦੀ ਪਹਿਲਾਂ ਦੀ ...

ਪੂਰੀ ਖ਼ਬਰ »

ਸੂਰੀਆ ਐਨਕਲੇਵ ਦੇ ਬੀ ਬਲਾਕ 'ਚ ਸੁੱਟੀ ਜਾ ਰਹੀ ਗੰਦਗੀ ਤੋਂ ਲੋਕ ਪੇ੍ਰਸ਼ਾਨ

ਜਲੰਧਰ, 17 ਅਕਤੂਬਰ (ਸ਼ਿਵ)- ਸੂਰੀਆ ਐਨਕਲੇਵ ਦੇ ਬੀ ਬਲਾਕ ਵਿਚ ਰਹਿੰਦੇ ਲੋਕ ਉੱਥੇ ਖਾਲੀ ਪਲਾਟਾਂ ਵਿਚ ਮਲਬੇ ਅਤੇ ਗੰਦਗੀ ਦੇ ਸੁੱਟੇ ਜਾਣ ਤੋਂ ਕਾਫ਼ੀ ਪੇ੍ਰਸ਼ਾਨ ਹਨ ਤੇ ਇਸ ਬਾਰੇ ਇਲਾਕਾ ਕੌਾਸਲਰ ਨੂੰ ਕਈ ਵਾਰ ਇਹ ਮੰਗ ਕੀਤੀ ਜਾ ਚੁੱਕੀ ਹੈ ਕਿ ਖਾਲੀ ਪਲਾਟਾਂ ਵਿਚ ...

ਪੂਰੀ ਖ਼ਬਰ »

ਰਾਣੀ ਸਰੀਨ ਪੰਜਾਬ ਮਹਿਲਾ ਮੋਰਚਾ ਦੀ ਟੀਮ 'ਚ ਸ਼ਾਮਿਲ

ਜਲੰਧਰ, 17 ਅਕਤੂਬਰ (ਸ਼ਿਵ)-ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਰੀਨਾ ਜੇਤਲੀ ਨੇ ਸ਼ਵੇਤ ਮਲਿਕ ਪੰਜਾਬ ਭਾਜਪਾ ਪ੍ਰਧਾਨ ਨਾਲ ਸਲਾਹ ਕਰਨ ਤੋਂ ਬਾਅਦ ਜਲੰਧਰ ਦੀ ਰਾਣੀ ਸਰੀਨ ਨੂੰ ਪ੍ਰਦੇਸ਼ ਮਹਿਲਾ ਮੋਰਚਾ ਦੀ ਕਾਰਜਕਾਰਨੀ ਮੈਂਬਰ ਬਣਾਇਆ ਹੈ | ਰਾਣੀ ਸਰੀਨ 1990 ਵਿਚ ...

ਪੂਰੀ ਖ਼ਬਰ »

-ਗਲੋਬਲ ਕਬੱਡੀ ਲੀਗ 2018- ਹਰਿਆਣਾ ਲਾਇਨਜ਼ ਨੇ ਦਿੱਲੀ ਟਾਈਗਰਜ਼ ਨੂੰ 59-43 ਨਾਲ ਹਰਾਇਆ

ਜਲੰਧਰ 17 ਅਕਤੂਬਰ (ਜਤਿੰਦਰ ਸਾਬੀ)- ਗਲੋਬਲ ਕਬੱਡੀ ਲੀਗ ਦੇ ਚੌਥੇ ਦਿਨ ਦੇ ਪਹਿਲੇ ਮੈਚ ਵਿਚ ਹਰਿਆਣਾ ਲਾਇਨਜ਼ ਨੇ ਦਿੱਲੀ ਟਾਈਗਰਜ਼ ਨੂੰ 59-43 ਨਾਲ ਹਰਾ ਕੇ ਪਹਿਲੀ ਜਿੱਤ ਦਰਜ ਕੀਤੀ | ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਇਸ ਲੀਗ ਦੇ ਪਹਿਲੇ ...

ਪੂਰੀ ਖ਼ਬਰ »

18 ਹਜ਼ਾਰ ਲੈ ਕੇ ਦੇ ਦਿੱਤਾ ਜਾਅਲੀ ਡਰਾਈਵਿੰਗ ਲਾਇਸੰਸ

ਜਲੰਧਰ, 17 ਅਕਤੂਬਰ (ਸ਼ਿਵ)- ਜਲੰਧਰ 'ਚ ਵੱਡੀਆਂ ਗੱਡੀਆਂ ਚਲਾਉਣ ਲਈ 18 ਹਜ਼ਾਰ ਰੁਪਏ ਵਿਚ ਜਾਅਲੀ ਲਾਇਸੰਸ ਬਣਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਇਸੰਸ ਬਣਾਉਣ ਲਈ ਪਹਿਲਾਂ ਸਿਖਲਾਈ ਦਾ ਪ੍ਰਮਾਣ-ਪੱਤਰ ਲੈਣ ਦੀ ਲੋੜ ਪੈਂਦੀ ਹੈ, ਪਰ ਏਜੰਟ ਨੇ ਬਿਨਾਂ ਸਿਖਲਾਈ ਤੋਂ ਹੀ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ 'ਚ ਸ਼ਾਮਿਲ ਔਰਤ ਗਿ੍ਫ਼ਤਾਰ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ)- ਮਾਡਲ ਟਾਊਨ ਅਤੇ ਨਾਲ ਲੱਗਦੇ ਖੇਤਰ 'ਚ ਹੋਈਆਂ ਚੋਰੀ ਦੀਆਂ ਵਾਰਦਾਤਾਂ 'ਚ ਸ਼ਾਮਿਲ ਇਕ ਔਰਤ ਨੂੰ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰੇਖਾ ਪਤਨੀ ਸੋਨੂੰ ਵਾਸੀ ਖੁਰਲਾ ਕਿੰਗਰਾ ਨੇੜੇ ...

ਪੂਰੀ ਖ਼ਬਰ »

ਪਿਰਾਮਿਡ ਕਾਲਜ 'ਚ ਆਈ.ਟੀ. ਵਿਦਿਆਰਥੀਆਂ ਲਈ ਗੈਸਟ ਲੈਕਚਰ

ਜਲੰਧਰ, 17 ਅਕਤੂਬਰ (ਅ.ਬ.)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਾਡ ਟੈਕਨਾਲੋਜੀ 'ਚ ਆਈ.ਟੀ. ਵਿਦਿਆਰਥੀਆਂ ਲਈ ਟੀ.ਸੀ.ਏ. ਆਈਉਨ ਵਲੋਂ ਮਾਹਿਰ ਲੈਕਚਰ ਕਰਵਾਇਆ ਗਿਆ, ਜਿਸ ਵਿਚ ਮੌਜੂਦਾ ਨੌਕਰੀ ਦੇ ਰੁਝਾਨਾਂ 'ਤੇ ਜ਼ੋਰ ਦਿੰਦਿਆਂ ਆਈ.ਟੀ. ਉਦਯੋਗ ਦੇ ਵੱਖ-ਵੱਖ ਪਲੇਸਮੈਂਟ ਮੌਕਿਆਂ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ ਟੂਰਨਾਮੈਂਟ 'ਚ ਪੰਜਾਬ ਟੀਮ ਵਲੋਂ ਖੇਡਣਗੇ ਸੇਂਟ ਸੋਲਜਰ ਦੇ ਖਿਡਾਰੀ

ਜਲੰਧਰ, 17 ਅਕਤੂਬਰ (ਜਤਿੰਦਰ ਸਾਬੀ)- ਨੈਸ਼ਨਲ ਪੱਧਰ ਟੂਰਨਾਮੈਂਟ ਵਿਚ ਖੇਡਣ ਲਈ ਚੁਣੀ ਗਈ ਪੰਜਾਬ ਟੀਮ ਵਿਚ ਸੇਂਟ ਸੋਲਜਰ ਕਾਲਜ ਬਸਤੀ ਦਾਨਿਸ਼ਮੰਦਾ ਦੇ ਖਿਡਾਰੀਆਂ ਨੇ ਆਪਣਾ ਸਥਾਨ ਬਣਾ ਕੇ ਸੰਸਥਾ ਦਾ ਨਾਂਅ ਵੀ ਚਮਕਾਇਆ | ਕਾਲਜ ਡਾਇਰੈਕਟਰ ਅਨੂਪ ਸਿੰਘ ਮੁਲਤਾਨੀ, ...

ਪੂਰੀ ਖ਼ਬਰ »

ਬਜ਼ੁਰਗਾਂ ਲਈ ਲਗਾਈ ਲੋਕ ਅਦਾਲਤ 'ਚ 23 ਕੇਸਾਂ ਦੀ ਸੁਣਵਾਈ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਪੰਚਾਇਤੀ ਚੋਣਾਂ 'ਚ ਡੀ.ਸੀ. ਅਤੇ ਹੋਰ ਅਧਿਕਾਰੀਆਂ ਦੇ ਰੁਝੇਵੇਂ ਕਰਕੇ ਅੱਜ ਕਾਫ਼ੀ ਸਮੇਂ ਬਾਅਦ ਡੀ.ਸੀ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਬਜ਼ੁਰਗਾਂ ਲਈ ਲਗਾਈ ਲੋਕ ਅਦਾਲਤ 'ਚ 23 ਕੇਸਾਂ ਦੀ ਸੁਣਵਾਈ ਕੀਤੀ ਗਈ | ਇਸ ਸਬੰਧੀ ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1.76 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ-ਡੀ.ਸੀ.

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਜਲੰਧਰ ਜ਼ਿਲ੍ਹੇ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 1.76 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁਖੀਆਂ ...

ਪੂਰੀ ਖ਼ਬਰ »

ਡਾ: ਜੈਸਮੀਨ ਦਾਹੀਆ ਨੂੰ ਆਈ.ਐੱਮ.ਏ. ਵਲੋਂ ਮਹਿਲਾ ਸਸ਼ਕਤੀਕਰਨ ਸਨਮਾਨ

ਜਲੰਧਰ, 17 ਅਕਤੂਬਰ (ਐੱਮ.ਐੱਸ. ਲੋਹੀਆ)- ਬਾਂਝਪਨ ਦੇ ਇਲਾਜ ਦੇ ਮਾਹਿਰ ਅਤੇ ਨੋਵਾ ਆਈ.ਵੀ.ਆਈ. ਦੀ ਕਲੀਨੀਕਲ ਡਾਇਰੈਕਟਰ ਡਾ. ਜੈਸਮੀਨ ਕੌਰ ਦਾਹੀਆ ਨੂੰ ਡਾਕਟਰਾਂ ਦੀ ਸੰਸਥਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਆਈ.ਐੱਮ.ਏ. ਮਹਿਲਾ ਸਸ਼ਕਤੀਕਰਨ ਸਨਮਾਨ ਨਾਲ ਸਨਮਾਨਿਤ ...

ਪੂਰੀ ਖ਼ਬਰ »

ਪ੍ਰੀਤ ਨਗਰ ਪ੍ਰੋਜੈਕਟ ਨੂੰ ਲੈ ਕੇ ਨਿਗਮ ਹਾਊਸ 'ਚ ਹੰਗਾਮੇ ਦੇ ਆਸਾਰ

ਜਲੰਧਰ, 17 ਅਕਤੂਬਰ (ਸ਼ਿਵ)- ਅੱਜ ਨਿਗਮ ਹਾਊਸ ਦੀ ਹੋਣ ਵਾਲੀ ਬੈਠਕ ਮੇਅਰ ਜਗਦੀਸ਼ ਰਾਜਾ ਲਈ ਔਖੀ ਹੋਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਧਿਰ ਸ਼ਹਿਰ ਦੇ ਕਈ ਮੁੱਦਿਆਂ ਨੂੰ ਲੈ ਕੇ ਮੇਅਰ ਨੂੰ ਘੇਰਨ ਜਾ ਰਹੀ ਹੈ | ਭਾਜਪਾ ਸੂਤਰਾਂ ਨੇ ਦੱਸਿਆ ਕਿ 25 ਜਨਵਰੀ ਤੋਂ ਬਾਅਦ ...

ਪੂਰੀ ਖ਼ਬਰ »

ਰੋਹਨ ਨੇ ਈ.ਡੀ. ਨੂੰ 274 ਕਰੋੜ ਦੇ ਐੱਲ.ਈ.ਡੀ. ਪ੍ਰੋਜੈਕਟ ਦੀ ਸ਼ਿਕਾਇਤ ਸੌ ਾਪੀ

ਜਲੰਧਰ, 17 ਅਕਤੂਬਰ (ਸ਼ਿਵ)- ਐੱਲ. ਈ. ਡੀ. ਕੰਪਨੀ ਲਈ ਸਿਰਦਰਦ ਬਣੇ ਕਾਂਗਰਸੀ ਕੌਾਸਲਰ ਰੋਹਨ ਸਹਿਗਲ ਨੇ 274 ਕਰੋੜ ਦੇ ਐੱਲ. ਈ. ਡੀ. ਪ੍ਰਾਜੈਕਟ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਸ਼ਿਕਾਇਤ ਕੀਤੀ ਹੈ | ਸ੍ਰੀ ਰੋਹਨ ਸਹਿਗਲ ਨੇ ਚਾਹੇ ਆਪਣੀ ਸ਼ਿਕਾਇਤ ਈ. ਡੀ. ...

ਪੂਰੀ ਖ਼ਬਰ »

ਪੀ.ਏ.ਪੀ. ਚੌਕ ਨੇੜੇ ਬਿਜਲੀ ਦੇ ਖੰਭਿਆਂ ਨੂੰ ਹਟਾ ਕੇ ਬਣੇਗੀ ਵਾਧੂ ਸਰਵਿਸ ਲੇਨ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਸਥਾਨਕ ਪੀ.ਏ.ਪੀ. ਚੌਕ ਰਾਹੀਂ ਗੁਜ਼ਰਨ ਵਾਲੇ ਰਾਹਗੀਰਾਂ ਦੀ ਸਹੂਲਤ ਲਈ ਪੀ.ਏ.ਪੀ. ਚੌਕ ਤੋਂ ਰਾਮਾ ਮੰਡੀ ਚੌਕ ਤੱਕ ਪੁਲ ਦਾ ਕੰਮ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ | ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਪ੍ਰੀਤ ਨਗਰ ਪ੍ਰੋਜੈਕਟ ਨੂੰ ਲੈ ਕੇ ਨਿਗਮ ਹਾਊਸ 'ਚ ਹੰਗਾਮੇ ਦੇ ਆਸਾਰ

ਜਲੰਧਰ, 17 ਅਕਤੂਬਰ (ਸ਼ਿਵ)- ਅੱਜ ਨਿਗਮ ਹਾਊਸ ਦੀ ਹੋਣ ਵਾਲੀ ਬੈਠਕ ਮੇਅਰ ਜਗਦੀਸ਼ ਰਾਜਾ ਲਈ ਔਖੀ ਹੋਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਧਿਰ ਸ਼ਹਿਰ ਦੇ ਕਈ ਮੁੱਦਿਆਂ ਨੂੰ ਲੈ ਕੇ ਮੇਅਰ ਨੂੰ ਘੇਰਨ ਜਾ ਰਹੀ ਹੈ | ਭਾਜਪਾ ਸੂਤਰਾਂ ਨੇ ਦੱਸਿਆ ਕਿ 25 ਜਨਵਰੀ ਤੋਂ ਬਾਅਦ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਮਾਮਲੇ 'ਚ ਦੋ ਨੂੰ ਕੈਦ

ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਜੇ ਅਟਵਾਲ ਪੁੱਤਰ ਰਾਮ ਪਾਲ ਵਾਸੀ ਸੁਭਾਸ਼ ਨਗਰ, ਫਗਵਾੜਾ ਨੂੰ 16 ਮਹੀਨੇ ਦੀ ਕੈਦ ਅਤੇ ਇਕ ਹਜ਼ਾਰ ਰੁਪਏ ...

ਪੂਰੀ ਖ਼ਬਰ »

ਗਾਰਡਨ ਕਾਲੋਨੀ ਦੀ ਨਵੀਂ ਸੜਕ ਦਾ ਹਲਕਾ ਇੰਚਾਰਜ ਵਲੋਂ ਉਦਘਾਟਨ

ਨਕੋਦਰ, 17 ਅਕਤੂਬਰ (ਗੁਰਵਿੰਦਰ ਸਿੰਘ, ਭੁਪਿੰਦਰਅਜੀਤ ਸਿੰਘ)-ਵਾਰਡ ਨੰ: 1 'ਚ ਗਾਰਡਨ ਕਾਲੋਨੀ ਦੀ ਮੁੱਖ ਸੜਕ ਨੂੰ ਬਣਾਉਣ ਲਈ ਸੜਕ ਦਾ ਬੁੱਧਵਾਰ ਨੂੰ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਬੀਰ ਸਿੰਘ ਬਰਾੜ ਨੇ ਉਦਘਾਟਨ ਕੀਤਾ | ਇਸ ਮੌਕੇ ਵਾਰਡ ਦੇ ਐਮ.ਸੀ. ਸੀਮਾ ਟੰਡਨ, ...

ਪੂਰੀ ਖ਼ਬਰ »

ਐਸ.ਐਸ.ਪੀ. ਮਾਹਲ ਰਾਮਲੀਲ੍ਹਾ 'ਚ ਮੁੱਖ ਮਹਿਮਾਨ ਵਜੋਂ ਪੁੱਜੇ

ਕਰਤਾਰਪੁਰ, 17 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਐਸ.ਐਸ.ਪੀ. ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਕਰਤਾਰਪੁਰ ਦੇ ਕਿਲ੍ਹਾ ਕੋਠੀ ਚੌਕ ਵਿਚ ਚੱਲ ਰਹੇ ਰਾਮਲੀਲ੍ਹਾ ਮੰਚਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸ੍ਰੀ ਗਣੇਸ਼ ਡਰਾਮਾਟਿ੍ਕ ਕਲੱਬ ਕਰਤਾਰਪੁਰ ਵਲੋਂ ...

ਪੂਰੀ ਖ਼ਬਰ »

ਬਾਬੇਕੇ ਤੇ ਬੀ.ਕੇ. ਇੰਟਰਨੈਸ਼ਨਲ ਸਕੂਲ 'ਚ ਸਪੋਰਟਸ ਮੀਟ

ਲੋਹੀਆਂ ਖਾਸ, 17 ਅਕਤੂਬਰ (ਦਿਲਬਾਗ ਸਿੰਘ)- ਬਾਬੇਕੇ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ. ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਵਿਖੇ ਪਿ੍ੰਸੀਪਲ ਨੀਰਜ ਸੰਧੂ ਅਤੇ ਪਿ੍ੰਸੀਪਲ ਮੋਨਲ ਤਨੇਜਾ ਦੀ ਅਗਵਾਈ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ ਨੂੰ 'ਸਰਬੋਤਮ ਸਕੂਲ ਪੁਰਸਕਾਰ'

ਸ਼ਾਹਕੋਟ, 17 ਅਕਤੂਬਰ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਨੂੰ ਸਮਾਜਿਕ ਭਲਾਈ 'ਚ ਵਧੇਰੇ ਯੋਗਦਾਨ ਲਈ 'ਦੀ ਟਿ੍ਬਿਊਨ' ਵਲੋਂ ਚੰਡੀਗੜ੍ਹ ਯੂਨੀਵਰਸਟੀ ਵਿਖੇ 'ਸਰਬੋਤਮ ਸਕੂਲ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਨੱਥੇਵਾਲ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਲਾ ਕੇ ਲਗਾਇਆ ਧਰਨਾ

ਰੁੜਕਾ ਕਲਾਂ, 17 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਨਜ਼ਦੀਕੀ ਪਿੰਡ ਨੱਥੇਵਾਲ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਪੰਜਾਬ ਸਿੱਖਿਆ ਵਿਭਾਗ ਵਲੋਂ ਨਵੇਂ ਹੈੱਡ ਟੀਚਰ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਪਿੰਡ ...

ਪੂਰੀ ਖ਼ਬਰ »

ਸਕੂਲ ਦੇ ਮੁੱਖ ਅਧਿਆਪਕ ਦੀ ਬਦਲੀ ਕਾਰਨ ਲੋਕਾਂ ਵਲੋਂ ਰੋਸ ਮੁਜ਼ਾਹਰਾ

ਸਰਕਾਰੀ ਐਲੀਮੈਂਟਰੀ ਸਕੂਲ ਨੱਥੇਵਾਲ ਵਿਖੇ ਨਵੇਂ ਆਏ ਮੁੱਖ ਅਧਿਆਪਕ ਦੇ ਵਿਰੋਧ ਕਰਨ ਲਈ ਇਕੱਠੇ ਹੋਏ ਪਿੰਡ ਵਾਸੀ | ਜੰਡਿਆਲਾ ਮੰਜਕੀ, 17 ਅਕਤੂਬਰ (ਮਨਜਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੱਥੇਵਾਲ ਦੇ ਮੁੱਖ ਅਧਿਆਪਕ ਦੀ ਬਦਲੀ ਦੇ ਵਿਰੋਧ ਵਿੱਚ ਪਿੰਡ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਜਾਵੇਗਾ ਸਨਮਾਨ

ਆਦਮਪੁਰ, 17 ਅਕਤੂਬਰ (ਹਰਪ੍ਰੀਤ ਸਿੰਘ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਰਜਿ ਦੁਆਬਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਰਹਿਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਜੋ ਸਰਕਾਰੀ ਸਕੂਲ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਡੇਰਾ ਸੰਤਪੁਰਾ ਜੱਬੜ੍ਹ 'ਚ ਕੀਰਤਨ ਦਰਬਾਰ

ਡਰੋਲੀ ਕਲਾਂ, 17 ਅਕਤੂਬਰ (ਸੰਤੋਖ ਸਿੰਘ)- ਡੇਰਾ ਸੰਤਪੁਰਾ ਜੱਬੜ੍ਹ ਮਾਣਕੋ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਭਾਈ ਧਰਮ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਅਮਰੀਕ ਸਿੰਘ ਜ਼ਖਮੀ ਰਾਗੀ ਸਿੰਘਾਂ ਦੀ ਯਾਦ ਵਿਚ ਸਾਲਾਨਾ ਕੀਰਤਨ ਦਰਬਾਰ ਬਾਬਾ ਬ੍ਰਹਮਜੀ ਦੀ ...

ਪੂਰੀ ਖ਼ਬਰ »

ਡੋਡੇ ਚੂਰਾ ਪੋਸਤ ਸਮੇਤ ਔਰਤ ਕਾਬੂ

ਮਲਸੀਆਂ, 17 ਅਕਤੂਬਰ (ਸੁਖਦੀਪ ਸਿੰਘ) ਮਲਸੀਆਂ ਚੌਾਕੀ ਦੀ ਪੁਲਿਸ ਵੱਲੋਂ ਡੋਡੇ ਚੂਰਾ ਪੋਸਤ ਸਮੇਤ ਇੱਕ ਔਰਤ ਨੂੰ ਗਿ੍ਫਤਾਰ ਕੀਤਾ ਹੈ | ਮਲਸੀਆਂ ਪੁਲਿਸ ਚੌਾਕੀ ਦੇ ਇੰਚਾਰਜ ਏ.ਐਸ.ਆਈ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰਾਈਵਾਲ ਦੋਨਾ (ਸ਼ਾਹਕੋਟ) ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰੀਂਹ ਦੇ ਵਿਦਿਆਰਥੀਆਂ ਨੇ ਕੀਤੀ ਯਾਤਰਾ

ਨਕੋਦਰ, 17 ਅਕਤੂਬਰ (ਗੁਰਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਂਹ (ਲੜਕੇ) ਜਲੰਧਰ ਵਲੋਂ ਪਿ੍ੰਸੀਪਲ ਕੁਲਵਿੰਦਰ ਸਿੰਘ ਸਰਾਏ ਦੀ ਯੋਗ ਅਗਵਾਈ ਅਧੀਨ ਇਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ | ਯਾਤਰਾ ਦਾ ਆਰੰਭ ਸਵੇਰੇ 6:50 ਵਜੇ ...

ਪੂਰੀ ਖ਼ਬਰ »

ਸਾਂਝ ਕੇਂਦਰ ਵਿਖੇ ਮੀਟਿੰਗ ਕਰਵਾਈ

ਫਿਲੌਰ, 17 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਸੀਨੀਅਰ ਪੁਲਿਸ ਕਪਤਾਨ ਜਲੰਧਰ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਸਾਂਝ ਕੇਂਦਰ ਫਿਲੌਰ ਦੇ ਇੰਚਾਰਜ ਐਸ.ਆਈ. ਅਜੀਤ ਸਿੰਘ ਨੇ ਸਾਂਝ ਕੇਂਦਰ ਦੀ ਕਮੇਟੀ ਨਾਲ ਮੀਟਿੰਗ ਕੀਤੀ | ਜਿਸ ਦੌਰਾਨ ...

ਪੂਰੀ ਖ਼ਬਰ »

ਅੱਜ ਪੰਜਾਬ ਭਰ 'ਚ ਸਾੜੇ ਜਾਣਗੇ ਪੰਜਾਬ ਕੈਬਨਿਟ ਦੇ ਪੁਤਲੇ

ਮਲਸੀਆਂ, 17 ਅਕਤੂਬਰ (ਸੁਖਦੀਪ ਸਿੰਘ)- ਪੰਜਾਬ ਕੈਬਨਿਟ ਵਲੋਂ 3 ਅਕਤੂਬਰ ਨੂੰ ਪਿਛਲੇ ਦਸ ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ 8886 ਐੱਸ.ਐੱਸ.ਏ/ਰਮਸਾ ਅਧਿਆਪਕਾਂ, ਆਦਰਸ਼ ਤੇ ਮਾਡਲ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਆੜ ਵਿਚ ...

ਪੂਰੀ ਖ਼ਬਰ »

ਡੀ.ਐੱਸ.ਪੀ. ਵਲੋਂ ਰਾਮਲੀਲ੍ਹਾ ਮੈਦਾਨ ਤੇ ਦੁਸਹਿਰਾ ਗਰਾਊਾਡ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਸ਼ਾਹਕੋਟ, 17 ਅਕਤੂਬਰ (ਸਚਦੇਵਾ)- ਡੀ.ਐੱਸ.ਪੀ. ਸ਼ਾਹਕੋਟ ਦਿਲਬਾਗ ਸਿੰਘ ਅਤੇ ਐੱਸ.ਐੱਚ.ਓ. ਸ਼ਾਹਕੋਟ ਇੰਸ. ਦਵਿੰਦਰ ਸਿੰਘ ਘੁੰਮਣ ਵਲੋਂ ਦੁਸਹਿਰਾ ਗਰਾਊਾਡ ਸ਼ਾਹਕੋਟ ਅਤੇ ਰਾਮਲੀਲ੍ਹਾ ਮੈਦਾਨ ਵਿਖੇ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸਾਂਝਾ ਅਧਿਆਜ਼ਪਕ ਮੋਰਚਾ ਬਲਾਕ ਸ਼ਾਹਕੋਟ-1 ਤੇ 2 ਦੀ ਮੀਟਿੰਗ

ਸ਼ਾਹਕੋਟ, 17 ਅਕਤੂਬਰ (ਬਾਂਸਲ)-ਸਾਂਝਾ ਅਧਿਆਪਕ ਮੋਰਚਾ, ਪੰਜਾਬ ਬਲਾਕ ਸ਼ਾਹਕੋਟ-1 ਅਤੇ 2 ਦੀ ਸਾਂਝੀ ਮੀਟਿੰਗ ਗੁਰਮੇਜ ਲਾਲ ਹੀਰ ਅਤੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੋਰਚੇ ਦੀ ਸੂਬਾ ਕਮੇਟੀ ਵਲੋਂ 18 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX