ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  24 minutes ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  34 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 2 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 3 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 5 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 5 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 6 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 6 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 6 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 7 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 7 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 8 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 8 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 8 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 9 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 10 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਭਾਕਿਯੂ (ਰਾਜੇਵਾਲ) ਨੇ ਡੀ. ਸੀ. ਦੇ ਨਾਂਅ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਡਿਪਟੀ ਕਮਿਸ਼ਨਰ ਦੇ ਨਾਂਅ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਹੱਲ ਕਰਨ ਲਈ ਸਰਕਾਰ ਕਿਸਾਨਾਂ ਲਈ ਮਸ਼ੀਨਰੀ ਦਾ ਪ੍ਰਬੰਧ ਕਰੇ ਜਾਂ ਇਕ ਕਿੱਲੇ ਮਗਰ ਕਿਸਾਨਾਂ ਨੂੰ 10 ਹਜ਼ਾਰ ਰੁਪਏ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਦੀ ਗਊਸ਼ਾਲਾ ਰਾਹੀਂ ਸਾਂਭ-ਸੰਭਾਲ ਕੀਤੀ ਜਾਵੇ ਤਾਂ ਕਿ ਕਿਸਾਨਾਂ ਦੀ ਫ਼ਸਲ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਢੱਠਿਆਂ ਨੂੰ ਕੱਟਿਆਂ ਦੇ ਵਰਗ ਵਿਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਅਰਬਾਂ ਦਾ ਸਰਮਾਇਆ ਸੜਕਾਂ 'ਤੇ ਫਿਰਦਾ ਹੈ, ਉਸ ਪੈਸਿਆਂ ਦੀ ਵਰਤੋਂ ਦੇਸ਼ ਦੀ ਤਰੱਕੀ ਲਈ ਕੀਤੀ ਜਾ ਸਕੇ ਅਤੇ ਨਿੱਤ ਦਿਨ ਵਾਪਰ ਰਹੇ ਹਾਦਸਿਆਂ ਤੋਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਨਰਮੇ ਦੀ ਖ਼ਰੀਦ ਸਰਕਾਰੀ ਏਜੰਸੀਆਂ ਰਾਹੀਂ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਨੂੰ ਹੋ ਰਹੀ ਲੱੁਟ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇ ਤਾਂ ਕਿ ਵਧਦੀ ਮਹਿੰਗਾਈ ਨੂੰ ਰੋਕਿਆ ਜਾ ਸਕੇ | ਇਸ ਮੌਕੇ ਅਮਰਜੀਤ ਸਿੰਘ ਸੰਗੂਧੌਣ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਟੇਕ ਸਿੰਘ ਕੋਟਲੀ ਦੇਵਨ, ਲਵਪ੍ਰੀਤ ਸਿੰਘ ਲੱਕੜਵਾਲਾ ਇਕਾਈ ਪ੍ਰਧਾਨ, ਬਲਕਾਰ ਸਿੰਘ ਗੁਰੂਸਰ, ਮੰਦਰ ਸਿੰਘ, ਬਲਦੇਵ ਸਿੰਘ ਕੋਟਲੀ ਦੇਵਨ, ਗੋਲਾ ਸਿੰਘ ਲੱਕੜਵਾਲਾ, ਅਮਰਜੀਤ ਸਿੰਘ ਬੱਲਮਗੜ੍ਹ, ਭਿੰਦਰ ਸਿੰਘ ਲੰਬੀ ਆਦਿ ਹਾਜ਼ਰ ਸਨ |

ਔਰਤ ਦੇ 5 ਹਜ਼ਾਰ ਰੁਪਏ ਹੀ ਡਕਾਰ ਗਈ ਪੀ. ਐੱਨ. ਬੀ. ਬੈਂਕ ਦੀ. ਏ. ਟੀ. ਐੱਮ. ਮਸ਼ੀਨ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)- ਹਸਪਤਾਲ ਵਿਚ ਸਫ਼ਾਈ ਕਰਮਚਾਰੀ ਦੇ ਤੌਰ 'ਤੇ ਕੰਮ ਕਰਨ ਵਾਲੀ ਇਕ ਮਹਿਲਾ ਦੇ 5 ਹਜ਼ਾਰ ਰੁਪਏ ਪੰਜਾਬ ਨੈਸ਼ਨਲ ਬੈਂਕ ਦੇ ਏ. ਟੀ. ਐੱਮ. ਹੀ ਡਕਾਰ ਗਿਆ | ਬੈਂਕ ਨੂੰ ਦਿੱਤੀ ਸ਼ਿਕਾਇਤ 'ਤੇ ਮੈਨੇਜਰ ਵਲੋਂ ਜਾਂਚ ਕਰਨ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਭੁੱਖ ਹੜਤਾਲ 'ਤੇ ਬੈਠੇ ਅਧਿਆਪਕਾਂ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਕਿਹਾ ਕਿ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਭੁੱਖ ਹੜਤਾਲ 'ਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਕੈਪਟਨ ਦੇ ਮੁਲਾਜ਼ਮ ਵਿਰੋਧੀ ਫ਼ੈਸਲੇ ਦੀ ਸਖ਼ਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ ਸੂਬਾ ਚੇਅਰਮੈਨ ਮੱਖਣ ਸਿੰਘ, ਸੂਬਾ ਪ੍ਰਧਾਨ ਰਾਜਿੰਦਰ ਸਿੰਘ, ਸੂਬਾ ਜਨਰਲ ਸਕੱਤਰ ਨਛੱਤਰ ਸਿੰਘ ਜੈਤੋ, ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ, ...

ਪੂਰੀ ਖ਼ਬਰ »

ਅਪਾਹਜ ਵਿਅਕਤੀਆਂ ਨੂੰ ਵੋਟਰ ਰਜਿਸਟਰਡ ਕਰਨ ਲਈ ਵਿਸ਼ੇਸ਼ ਕੈਂਪ 21 ਤੇ 28 ਨੂੰ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਵਲੋਂ ਚੱਲ ਰਹੀ ਵੋਟਰ ਸੂਚੀ ਦੀ ਸੁਧਾਈ ਦੌਰਾਨ ਅਪਾਹਜ ਵਿਅਕਤੀਆਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਦੀਆਂ ਹਦਾਇਤਾਂ ਅਧੀਨ ਜ਼ਿਲੇ੍ਹ ਦੇ ਸਾਰੇ ਪੋਲਿੰਗ ...

ਪੂਰੀ ਖ਼ਬਰ »

ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਚੰਦਭਾਨ ਡਰੇਨ ਦੀ ਪਟੜੀ ਤੋਂ ਚੁੱਕੀ ਜਾ ਰਹੀ ਹੈ ਮਿੱਟੀ

ਮੰਡੀ ਲੱਖੇਵਾਲੀ, 17 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਹੇਠ ਪਾਬੰਦੀ ਦੇ ਨਾਜਾਇਜ਼ ਮਾਈਨਿੰਗ ਨਾ ਕਰਨ ਸਬੰਧੀ ਅਕਸਰ ਹੀ ਹੁਕਮ ਜਾਰੀ ਹੁੰਦੇ ਰਹਿੰਦੇ ਹਨ ਪਰ ਇਸ ਦੇ ਬਾਵਜੂਦ ਚੰਦਭਾਨ ਡਰੇਨ (ਸੇਮਨਾਲੀ) ਤੋਂ ਭਾਗਸਰ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਸ਼ਿਆਂ ਤੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਕੱਢੀ ਰੈਲੀ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਤੇ ਪਰਾਲੀ ਨਾ ਸਾੜਨ ਸਬੰਧੀ ਚਲਾਈ ਗਈ ਮੁਹਿੰਮ ਦੇ ਤਹਿਤ ਰੈੱਡ ਰਿਬਨ ਅਤੇ ਯੁਵਕ ਸੇਵਾਵਾਂ ਕਲੱਬ ਵਲੋਂ ਪਿ੍ੰਸੀਪਲ ਡਾ. ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਡੀ. ਏ. ਵੀ. ਕਾਲਜ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਵਲੋਂ ਧਰਨਾ ਅੱਜ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)- ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਹੰਗਾਮੀ ਮੀਟਿੰਗ ਬ੍ਰਾਂਚ ਪ੍ਰਧਾਨ ਪਵਨ ਮੋਂਗਾ ਦੀ ਅਗਵਾਈ ਹੇਠ ਮੁੱਖ ਜਲ ਘਰ ਗਿੱਦੜਬਾਹਾ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖ਼ਮੀ

ਦੋਦਾ, 17 ਅਕਤੂਬਰ (ਰਵੀਪਾਲ)- ਪਿੰਡ ਦੋਦਾ ਦੇ ਕਾਉਣੀ ਮੋੜ ਬੱਸ ਅੱਡੇ 'ਤੇ ਸੜਕ ਪਾਰ ਕਰਦੇ ਪੈਦਲ ਮਜ਼ਦੂਰ ਅਤੇ ਮੋਟਰਸਾਈਕਲ ਸਵਾਰ ਦੀ ਟੱਕਰ 'ਚ 3 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਉਕਤ ਅੱਡੇ 'ਤੇ ਫ਼ਿਰੋਜ਼ਪੁਰ ਵਾਸੀ ਦਾਣਾ ...

ਪੂਰੀ ਖ਼ਬਰ »

ਡੇਂਗੂ ਨੂੰ ਰੋਕਣ ਲਈ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਨੇ ਕੋਸ਼ਿਸ਼ਾਂ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਗੁਲਵਿੰਦਰ ਸਿੰਘ)- ਪੰਜਾਬ ਅੰਦਰ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡਾ. ਵਿਕਰਮ ਅਸੀਜਾ ਜ਼ਿਲ੍ਹਾ ਐਪੀਡੀਮਿਲੋਜਿਸਟ, ਵਿਪਨ ਕੁਮਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਲੰਬੀ, 17 ਅਕਤੂਬਰ (ਮੇਵਾ ਸਿੰਘ)- ਸ. ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਭਲਾਈਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲਖੁਰਾਣਾ ਦੇ ਪੜ੍ਹਾਈ/ਖੇਡਾਂ ਅਤੇ ਹੋਰ ਸੱਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈ ਕੇ ...

ਪੂਰੀ ਖ਼ਬਰ »

ਅਸ਼ਟਮੀ ਦੇ ਸ਼ੁੱਭ ਦਿਹਾੜੇ ਮੌਕੇ ਕੀਤਾ ਕੰਜਕ ਪੂਜਨ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਗੁਲਵਿੰਦਰ ਸਿੰਘ)- ਸਮਾਜ ਵਿਚ ਮਾਦਾ ਭਰੂਣ ਹੱਤਿਆ ਅਤੇ ਲੜਕੀਆਂ ਉੱਪਰ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਬੇਟੀ ਬਚਾਓ ਮੁਹਿੰਮ ਅਧੀਨ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸ਼ੁੱਭ ਅਸ਼ਟਮੀ ਦੇ ਮੌਕੇ ਅਗਰਵਾਲ ਸਮਾਜ ਸਭਾ ...

ਪੂਰੀ ਖ਼ਬਰ »

ਸਕੂਲ ਵਿਖੇ ਨੁੱਕੜ ਨਾਟਕ ਖੇਡਿਆ

ਲੰਬੀ, 17 ਅਕਤੂਬਰ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲਖੁਰਾਣਾ ਵਿਖੇ ਕਾਮਿਲ ਆਰਟਸ ਸੱਚ ਦਾ ਹੋਕਾ ਨਾਟਕ ਕੰਪਨੀ ਵਲੋਂ 'ਮੈਂ ਬੇਰੁਜ਼ਗਾਰ ਕਿਉਂ ਹਾਂ' ਨੁੱਕੜ ਨਾਟਕ ਮੰਚਨ ਦੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ਕਾਰੀ ਕੀਤੀ ਗਈ | ...

ਪੂਰੀ ਖ਼ਬਰ »

ਮਲੇਰਕੋਟਲਾ ਭੰਡਾਰੇ ਲਈ ਸਮੱਗਰੀ ਦਾ ਟਰੱਕ ਰਵਾਨਾ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)- ਅਗਰਵਾਲ ਪੀਰਖਾਨਾ ਕਮੇਟੀ ਗਿੱਦੜਬਾਹਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਲੇਰਕੋਟਲਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਦੀ ਦਰਗਾਹ 'ਤੇ ਭੰਡਾਰਾ ਲਗਾਇਆ ਜਾਣਾ ਹੈ | ਇਸ ਭੰਡਾਰੇ ਦੇ ਸਬੰਧ 'ਚ ਅੱਜ ਰਾਸ਼ਨ ਸਮੱਗਰੀ ...

ਪੂਰੀ ਖ਼ਬਰ »

ਨਵਰਾਤਿਆਂ ਦੇ ਸ਼ੁੱਭ ਦਿਹਾੜੇ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਨਵਰਾਤਿਆਂ ਦੇ ਸ਼ੁੱਭ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਸ਼ੁਭਰਾ ਭਾਰਤੀ ਨੇ ਸੰਗਤ ਨੂੰ ਨਵਰਾਤਿਆਂ ਦੀ ਮਹੱਤਤਾ ਤੋਂ ਜਾਣੰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਕਿਸਾਨਾਂ ਲਈ ਪ੍ਰੇਰਨਾ ਸਰੋਤ ਹੈ ਜਗਜੀਤ ਸਿੰਘ ਖੋਖਰ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)- ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਮਿਕਸ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖ ਕੇ ਅਤੇ ਕਿਸਾਨਾਂ ਦੇ ਮਿੱਤਰ ਕੀੜਿਆਂ ਨੰੂ ਬਚਾ ਕੇ ਕਿਸਾਨਾਂ ਲਈ ਪ੍ਰੇਰਨਾ ...

ਪੂਰੀ ਖ਼ਬਰ »

ਕੰਗਣਖੇੜਾ ਵਿਖੇ ਬਾਬਾ ਕੱਸੀ ਵਾਲੇ ਦੀ 25ਵੀਂ ਬਰਸੀ ਮਨਾਈ

ਲੰਬੀ, 17 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੰਗਣਖੇੜਾ ਵਿਖੇ ਬਾਬਾ ਕੱਸੀ ਵਾਲੇ ਦੀ 25ਵੀਂ ਬਰਸੀ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਸਾਬਕਾ ਸਰਪੰਚ ਵਲੋਂ ਆਸ-ਪਾਸ ਪਿੰਡਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੱਸਾਂ ਕੱਸੀ ਵਾਲੇ ਦੇ ਡੇਰੇ ਕੰਗਣਖੇੜਾ ...

ਪੂਰੀ ਖ਼ਬਰ »

ਨਿਸ਼ਾਨ ਅਕੈਡਮੀ ਦੀ ਵਾਲੀਬਾਲ ਟੀਮ ਪੰਜਾਬ ਤੇ ਹਰਿਆਣੇ 'ਚੋਂ ਪਹਿਲੇ ਸਥਾਨ 'ਤੇ ਰਹੀ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿਛਲੇ ਦਿਨੀਂ ਸੀ. ਬੀ. ਐੱਸ. ਈ. ਵਲੋਂ ਕਲੱਸਟਰ ਵਾਈਜ਼ ਵਾਲੀਬਾਲ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਨਿਸ਼ਾਨ ਅਕੈਡਮੀ ਦੀਆਂ ਅੰਡਰ-17 ਦੀਆਂ ਲੜਕੀਆਂ ਨੇ ਪੂਰੇ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਹਾਂਡਾ ਇੰਡੀਆ ਨੇ ਕੀਤੀ ਸਿਖਿਆਰਥੀਆਂ ਦੀ ਚੋਣ

ਲੰਬੀ, 17 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਸੀ. ਐੱਸ. ਟੀ. ਆਈ. ਅਬੁਲ ਖੁਰਾਣਾ ਵਿਖੇ ਹਾਂਡਾ ਇੰਡੀਆ ਕਾਰ ਲਿਮਟਿਡ ਵਲੋਂ ਪਲੇਸਮੈਂਟ ਦੌਰਾਨ ਵੈਲਡਰ ਸਿੱਖਿਆਰਥੀਆਂ ਦੀ ਚੋਣ ਕੀਤੀ ਗਈ | ਸੰਸਥਾ ਦੇ ਇੰਚਾਰਜ ਦੀਪਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਸੰਤ ਬਾਬਾ ਗੁਰਮੁੱਖ ਸਿੰਘ ਸਕੂਲ ਦੇ ਵੰਸ਼ ਤੇ ਅੰਸ਼ ਜੇਤੂ ਰਹੇ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)- ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਵੰਸ਼ ਗੋਇਲ ਨੇ ਬਾਕਸਿੰਗ ਅਤੇ ਅੰਸ਼ ਗੋਇਲ ਨੇ ਜਿਮਨਾਸਟਿਕ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਨਵੇਂ ਬਣੇ ਖ਼ਰੀਦ ਕੇਂਦਰ ਸਮਾਘ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)- ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੇ ਨਵੇਂ ਬਣੇ ਖ਼ਰੀਦ ਕੇਂਦਰ ਸਮਾਘ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਹਰਜਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ, ਪਨਸਪ ਦੇ ਇੰਸਪੈਕਟਰ ਜਸਵਿੰਦਰ ...

ਪੂਰੀ ਖ਼ਬਰ »

ਛੱਤਿਆਣਾ ਵਿਖੇ ਓਪਨ ਫੁੱਟਬਾਲ ਟੂਰਨਾਮੈਂਟ ਕਰਵਾਇਆ

ਗਿੱਦੜਬਾਹਾ, 17 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪਿੰਡ ਛੱਤਿਆਣਾ ਵਿਖੇ ਸਮੂਹ ਖੇਡ ਪ੍ਰੇਮੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੈਸ਼ਨਲ ਸਪੋਰਟਸ ਕਲੱਬ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਦੋ ਦਿਨਾ ਓਪਨ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਪ੍ਰਸਿੱਧ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਮੌਕੇ ਵਿਸ਼ਾਲ ਜਾਗਰਣ ਕਰਵਾਇਆ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਪਟੇਲ ਨਗਰ ਦੇ ਜੈ ਮਾਂ ਇੱਛਾਪੂਰਨੀ ਮੰਦਰ ਸਾਈਾ ਧਾਮ ਵਿਖੇ 9ਵੇਂ ਮੂਰਤੀ ਸਥਾਪਨਾ ਨੂੰ ਮਨਾਉਂਦੇ ਹੋਏ ਮਾਤਾ ਰਾਣੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਦੌਰਾਨ ਇਲਾਕੇ ਭਰ ਦੀ ਸੰਗਤ ਨੇ ਪਹੁੰਚ ਕੇ ਮਾਤਾ ਰਾਣੀ ਦੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਰੈਲੀ ਕੱਢੀ

ਲੰਬੀ, 17 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਦੇ ਦਿਸ਼ਾ-ਨਿਰਦੇਸ਼ ਹੇਠ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸਜ਼ ਬਾਦਲ ਦੇ ਐੱਨ. ਐੱਸ. ਐੱਸ. ਤੇ ਰੈੱਡ ...

ਪੂਰੀ ਖ਼ਬਰ »

ਅੰਡਰ-14 ਫੁੱਟਬਾਲ ਮੁਕਾਬਲੇ 'ਚ ਗੁਰੂ ਨਾਨਕ ਦੇਵ ਪਬਲਿਕ ਸਕੂਲ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਮਰਪਿਤ ਅੰਡਰ-14 ਲੜਕੇ-ਲੜਕੀਆਂ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਇਕੱਤਰਤਾ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੀ ਵੱਟੂ 'ਚ ਭਰਵੀਂ ਇਕੱਤਰਤਾ ਮਨਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਰਾਜਿੰਦਰ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਔਲਖ, ਵਿਰਸਾ ਸਿੰਘ, ਕੁਲਬੀਰ ਸਿੰਘ ਭੁੱਲਰ, ਹਰਜਿੰਦਰ ਸਿੰਘ, ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਿਆ ਜਾਇਜ਼ਾ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਦੀ ਸ਼ਿਵਪੁਰੀ ਵਿਚ ਇਸ ਵਾਰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਅਮਨਪ੍ਰੀਤ ਸਿੰਘ ਭੱਟੀ, ਐੱਸ. ਡੀ. ਐੱਮ. ਗੋਪਾਲ ਸਿੰਘ ਅਤੇ ਐੱਸ. ਪੀ. ਇਕਬਾਲ ਸਿੰਘ ਵਲੋਂ ਦੁਸਹਿਰੇ ਵਾਲੀ ਜਗ੍ਹਾ ਦਾ ਨਿਰੀਖਣ ...

ਪੂਰੀ ਖ਼ਬਰ »

ਰੌਸ਼ਨ ਲਾਲ ਕਪੂਰ ਸ਼ਟਰਿੰਗ ਯੂਨੀਅਨ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਟਰਿੰਗ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਯੂਨੀਅਨ ਦੀ ਮੁੜ ਤੋਂ ਚੋਣ ਕੀਤੀ ਗਈ | ਇਸ ਮੌਕੇ ਰੌਸ਼ਨ ਲਾਲ ਕਪੂਰ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦਿਆਂ ਯੂਨੀਅਨ ਵਲੋਂ ...

ਪੂਰੀ ਖ਼ਬਰ »

ਜੀ. ਐੱਸ. ਟੀ. ਵਿਭਾਗ ਵਲੋਂ ਮਠਿਆਈ ਦੀ ਦੁਕਾਨ 'ਤੇ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)- ਅੱਜ ਸ਼ਹਿਰ ਦੀ ਮਸ਼ਹੂਰ ਮਠਿਆਈ ਦੀ ਦੁਕਾਨ ਵਿੱਕੀ ਸਵੀਟਸ 'ਤੇ ਜੀ. ਐੱਸ. ਟੀ. ਵਿਭਾਗ ਨੇ ਛਾਪੇਮਾਰੀ ਕੀਤੀ ਕਰਕੇ ਰਿਕਾਰਡ ਕਬਜ਼ੇ 'ਚ ਕਰ ਲਿਆ | ਸਟੇਟ ਜੀ. ਐੱਸ. ਟੀ. ਅਧਿਕਾਰੀ ਵਰੁਣ ਨਾਗਪਾਲ, ਸਹਾਇਕ ਆਬਕਾਰੀ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕ 'ਚ ਵੱਖ-ਵੱਖ ਜਥੇਬੰਦੀਆਂ ਨਿੱਤਰੀਆਂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪਿੰਡ ਡੋਹਕ ਵਿਖੇ ਅੱਜ ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਤੇ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ 75 ਫੀਸਦੀ ਕਟੌਤੀ ਕਰਨ ਿਖ਼ਲਾਫ਼ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਮਣਾਂ-ਮੂੰਹੀਂ ਵਿਕਦੇ ਨੇ ਪਟਾਕੇ ਤੇ ਮਠਿਆਈਆਂ

ਮਲੋਟ, 17 ਅਕਤੂਬਰ (ਪਾਟਿਲ)- ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ 'ਚ ਜਾਗਰੂਕਤਾ ਲਿਆਉਣ ਅਤੇ ਸਿਹਤ ਵਿਭਾਗ ਦੁਆਰਾ ਜਨਹਿਤ 'ਚ ਜਾਰੀ ਕੀਤੇ ਇਸ਼ਤਿਹਾਰ ਨਾ ਤਾਂ ਪਟਾਕਿਆਂ ਦਾ ਪ੍ਰਦੂਸ਼ਣ ਰੋਕਣ 'ਚ ਸਫ਼ਲ ਹੁੰਦੇ ਹਨ ਅਤੇ ਨਾ ਹੀ ਮਠਿਆਈਆਂ ਦੀ ਵਿੱਕਰੀ 'ਤੇ ਕੋਈ ਅਸਰ ...

ਪੂਰੀ ਖ਼ਬਰ »

ਦੁਸਹਿਰਾ ਤੇ ਦੀਵਾਲੀ ਕਾਲੇ ਦਿਵਸ ਵਜੋਂ ਮਨਾਏ ਜਾਣ-ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਮੁੱਖ ਰੱਖਦੇ ਹੋਏ ਇਸ ਵਾਰ ਦੁਸਹਿਰਾ ਤੇ ਦੀਵਾਲੀ ਦੇ ਤਿਉਹਾਰ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਭਾਕਿਯੂ ਏਕਤਾ (ਉਗਰਾਹਾਂ) ਇਕਾਈ ਦੇ ਪ੍ਰਧਾਨ ਬਣੇ

ਦੋਦਾ, 17 ਅਕਤੂਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਪਿੰਡ ਚੋਟੀਆਂ ਦੀ ਮੀਟਿੰਗ ਹੋਈ | ਮੀਟਿੰਗ 'ਚ ਚੋਟੀਆਂ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਤਹਿਤ ਸੁਖਮੰਦਰ ਸਿੰਘ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਦੋਦਾ, 17 ਅਕਤੂਬਰ (ਰਵੀਪਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਗੂੜ੍ਹੀ ਸੰਘਰ, ਮੰਡਲ ਗਿੱਦੜਬਾਹਾ ਦੇ ਪ੍ਰਧਾਨ ਮੰਦਰ ਸਿੰਘ ਚੜਿੱਕ, ਮੀਤ ਪ੍ਰਧਾਨ ਨਿਰਮਲ ਸਿੰਘ ਅਬੋਹਰ, ਸਕੱਤਰ ਸੋਹਨ ਸਿੰਘ, ਸਹਾਇਕ ਸਕੱਤਰ ਰਾਧਾ ਕਿਸ਼ਨ ...

ਪੂਰੀ ਖ਼ਬਰ »

ਐੱਸ. ਡੀ. ਐੱਮ ਵਲੋਂ ਆੜ੍ਹਤੀਏ ਦਾ ਲਾਇਸੰਸ ਮੁਅੱਤਲ

ਮਲੋਟ, 17 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਸ. ਡੀ. ਐੱਮ. ਗੋਪਾਲ ਸਿੰਘ ਵਲੋਂ ਦਾਣਾ ਮੰਡੀ ਦਾ ਦੌਰਾ ਕਰਕੇ ਮੰਡੀ ਵਿਚ ਆਈ ਝੋਨੇ ਦੀ ਫ਼ਸਲ ਦੀ ਜਾਂਚ ਕੀਤੀ ਗਈ | ਝੋਨੇ ਦੀ ਜਾਂਚ ਦੌਰਾਨ ਸੰਤ ਰਾਮ ਕੁੰਦਨ ਲਾਲ ਐਾਡ ਸੰਨਜ਼ ਦੀ ਝੋਨੇ ਦੀ ਢੇਰੀ ਗਿੱਲੀ ਪਾਈ ਗਈ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX