ਤਾਜਾ ਖ਼ਬਰਾਂ


ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  1 day ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 day ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  1 day ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  1 day ago
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  1 day ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  1 day ago
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  1 day ago
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  1 day ago
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  1 day ago
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  1 day ago
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  1 day ago
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  1 day ago
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  1 day ago
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  1 day ago
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  1 day ago
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  1 day ago
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  1 day ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  1 day ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  1 day ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  1 day ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  1 day ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  1 day ago
ਅੱਜ ਦਾ ਵਿਚਾਰ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  2 days ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  2 days ago
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  2 days ago
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  2 days ago
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  2 days ago
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  2 days ago
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  2 days ago
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  2 days ago
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  2 days ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਮਾਨਸਾ

ਮਾਨਸਾ ਜ਼ਿਲ੍ਹੇ 'ਚ ਡੇਂਗੂ ਪੀੜਤਾਂ ਦੀ ਗਿਣਤੀ 401 ਹੋਈ ਅਤੇ 1128 ਪਾਏ ਗਏ ਸ਼ੱਕੀ ਮਰੀਜ਼

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 17 ਅਕਤੂਬਰ- ਮਾਨਸਾ ਜ਼ਿਲ੍ਹੇ 'ਚ ਡੇਂਗੂ ਦਾ ਡੰਗ ਜਾਰੀ ਹੈ | ਇਸ ਵਾਇਰਲ ਬੁਖ਼ਾਰ ਤੋਂ ਪੀੜਤਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ | ਜਿੱਥੇ ਮਾਨਸਾ ਸ਼ਹਿਰ ਦੇ ਸਾਰੇ 27 ਵਾਰਡਾਂ ਤੋਂ ਇਲਾਵਾ ਪਿਛਲੇ ਦਿਨੀਂ ਭੀਖੀ 'ਚੋਂ ਵੀ ਲਾਰਵੇ ਮਿਲੇ ਸਨ ਉੱਥੇ ਬੀਤੇ ਕੱਲ੍ਹ ਤੇ ਅੱਜ ਬੁਢਲਾਡਾ 'ਚ 3, ਮਾਨਸਾ 'ਚ 2, ਭੀਖੀ 'ਚ 2 ਅਤੇ ਸਰਦੂਲਗੜ੍ਹ 'ਚੋਂ 1 ਲਾਰਵਾ ਹੋਰ ਮਿਲਿਆ ਹੈ | ਹਾਸਲ ਕੀਤੇ ਅੰਕੜਿਆਂ ਅਨੁਸਾਰ ਅੱਜ ਸ਼ਾਮ ਤੱਕ ਡੇਂਗੂ ਪੀੜਤਾਂ ਦੀ ਗਿਣਤੀ 401 ਤੋਂ ਟੱਪ ਗਈ ਹੈ ਉੱਥੇ ਸ਼ੱਕੀ ਮਰੀਜ਼ਾਂ ਦਾ ਅੰਕੜਾ ਵੀ 1128 ਨੂੰ ਪਾਰ ਕਰ ਗਿਆ ਹੈ | ਸਿਵਲ ਹਸਪਤਾਲ ਮਾਨਸਾ 'ਚ 12 ਮਰੀਜ਼ ਇਸ ਵਕਤ ਜੇਰੇ ਇਲਾਜ ਹਨ ਜਦਕਿ ਨਿੱਜੀ ਹਸਪਤਾਲਾਂ 'ਚ ਗਿਣਤੀ ਇਸ ਤੋਂ ਵਧੇਰੇ ਹੈ | ਇਹ ਅੰਕੜੇ ਸਿਹਤ ਵਿਭਾਗ ਦੇ ਹਨ ਪਰ ਜੇਕਰ ਨਿੱਜੀ ਹਸਪਤਾਲਾਂ ਦੇ ਨਾਲ ਹੀ ਨਿੱਜੀ ਲੈਬਾਰਟਰੀਆਂ 'ਚੋਂ ਜਾਣਕਾਰੀ ਲਈ ਜਾਵੇ ਤਾਂ ਸ਼ੱਕੀਆਂ ਤੇ ਪੀੜਤਾਂ ਦੀ ਗਿਣਤੀ ਕਿੱਤੇ ਵਧੇਰੇ ਹੋਵੇਗੀ | ਸਿਹਤ ਵਿਭਾਗ ਦੇ ਅਧਿਕਾਰੀ ਡੇਂਗੂ ਦੇ ਮਾਮਲੇ 'ਚ ਸਿਰਫ਼ ਸ਼ਹਿਰਾਂ ਤੱਕ ਹੀ ਸੀਮਤ ਹਨ | ਜੇਕਰ ਕਸਬਿਆਂ ਤੇ ਪਿੰਡਾਂ ਦਾ ਨਿਰੀਖਣ ਅਤੇ ਲਾਰਵੇ ਚੈੱਕ ਕੀਤੇ ਜਾਣ ਤਾਂ ਸਥਿਤੀ ਹੋਰ ਨਾਜ਼ੁਕ ਹੋਵੇਗੀ | ਦੱਸਣਯੋਗ ਗੱਲ ਇਹ ਹੈ ਕਿ ਸਿਹਤ ਵਿਭਾਗ ਦੀ ਐਾਟੀ ਲਾਰਵਾ ਟੀਮ 'ਚ ਸਿਰਫ਼ ਇਕ ਇਨਸੈਟਕ ਕੁਲੈਕਟਰ ਨਿਯੁਕਤ ਹੈ, ਜਿਸ ਕਾਰਨ ਕਰਮਚਾਰੀ ਸਾਰੀਆਂ ਥਾਵਾਂ 'ਤੇ ਲਾਰਵਾ ਚੈੱਕ ਕਰਨ ਤੋਂ ਅਸਮਰਥ ਹਨ | ਇਹ ਅਧਿਕਾਰੀ ਹੀ ਲਾਰਵੇ ਦੀ ਪਹਿਚਾਣ ਕਰਦਾ ਹੈ | ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਸੰਤੋਸ਼ ਭਾਰਤੀ ਨੇ ਅੱਜ ਮਿਲੇ ਲਾਰਵਿਆਂ, ਪੀੜਤਾਂ ਤੇ ਸ਼ੱਕੀਆਂ ਦੀ ਗਿਣਤੀ ਦੀ ਪੁਸ਼ਟੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੇ ਬਚਾਅ ਲਈ ਇਤਹਿਆਤ ਵਰਤਣ | ਉਨ੍ਹਾਂ ਦੱਸਿਆ ਕਿ ਲਾਰਵੇ ਡੇਂਗੂ ਦੀ ਬਿਮਾਰੀ ਦੇ ਫੈਲਾਓ ਲਈ ਖ਼ਤਰਨਾਕ ਹਨ | ਉਨ੍ਹਾਂ ਦਾਅਵਾ ਕੀਤਾ ਕਿ ਵਿਭਾਗ ਵਲੋਂ ਪੀੜਤਾਂ ਦਾ ਸਿਵਲ ਹਸਪਤਾਲਾਂ 'ਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੂਰੀ ਤਰਾਂ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਉਣ ਅਤੇ ਰਾਤ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰਨ |
ਸਾਫ਼ ਖੜ੍ਹੇ ਪਾਣੀ 'ਤੇ ਪੈਦਾ ਹੁੰਦਾ ਹੈ ਲਾਰਵਾ
ਦੱਸਣਯੋਗ ਗੱਲ ਇਹ ਹੈ ਕਿ ਡੇਂਗੂ ਦਾ ਲਾਰਵਾ ਖੜ੍ਹੇ ਸਾਫ਼ ਪਾਣੀ ਤੋਂ ਪੈਦਾ ਹੁੰਦਾ ਹੈ | ਘਰਾਂ 'ਚ ਗਮਲੇ, ਕੂਲਰ, ਫ਼ਰਿਜਾਂ ਦੀਆਂ ਟਰੇਆਂ, ਪਾਣੀ ਦੇ ਟੈਂਕ ਅਤੇ ਛੱਤਾਂ ਆਦਿ 'ਤੇ ਪਏ ਪਾਣੀ ਦੇ ਕੁੱਜੇ ਅਤੇ ਪਲਾਸਟਿਕ ਦੇ ਬਰਤਨਾਂ ਤੋਂ ਲਾਰਵਾ ਜਨਮ ਲੈਂਦਾ ਹੈ | ਲੋੜ ਅਜਿਹੀਆਂ ਥਾਵਾਂ 'ਤੇ ਪਾਣੀ ਨਾ ਖੜ੍ਹਨ ਦੇਣ ਤਾਂ ਕਿ ਡੇਂਗੂ ਤੋਂ ਬਚਿਆ ਜਾ ਸਕੇ |
ਡੇਂਗੂ ਨਾਲ ਔਰਤ ਦੀ ਹੋਈ ਮੌਤ
ਪਿਛਲੇ ਹਫ਼ਤੇ ਬਿੰਦੂ (45) ਪਤਨੀ ਸੰਜੀਵ ਕੁਮਾਰ ਵਾਸੀ ਕਚਹਿਰੀ ਰੋਡ ਮਾਨਸਾ ਦੀ ਡੇਂਗੂ ਨਾਲ ਮੌਤ ਹੋਣ ਦੀ ਖ਼ਬਰ ਹੈ | ਬਿੰਦੂ ਸਰਕਾਰੀ ਗਰਲਜ਼ ਸਕੂਲ ਮਾਨਸਾ ਵਿਖੇ ਅਧਿਆਪਕਾ ਸੀ | ਦਿਲਚਸਪ ਗੱਲ ਇਹ ਹੈ ਕਿ ਸਿਹਤ ਵਿਭਾਗ ਦੇ ਅਧਿਕਾਰੀ ਜ਼ਿਲ੍ਹੇ 'ਚ ਕੋਈ ਵੀ ਮੌਤ ਡੇਂਗੂ ਨਾਲ ਨਾ ਹੋਣ ਦਾ ਦਾਅਵਾ ਕਰਦੇ ਹਨ ਪਰ 'ਅਜੀਤ' ਨੂੰ ਮਿਲੇ ਪੁਖ਼ਤਾ ਸਬੂਤ ਦੱਸਦੇ ਹਨ ਕਿ ਬਿੰਦੂ ਦੀ ਮੌਤ ਡੇਂਗੂ ਨਾਲ ਹੋਈ ਹੈ | 3 ਅਕਤੂਬਰ ਨੂੰ ਸ਼ਹਿਰ ਦੀ ਇਕ ਨਿੱਜੀ ਲੈਬਾਰਟਰੀ ਤੋਂ ਇਸ ਔਰਤ ਦੇ ਟੈਸਟ ਪ੍ਰਾਈਵੇਟ ਹਸਪਤਾਲ ਦੇ ਡਾਕਟਰ ਵਲੋਂ ਕਰਵਾਏ ਗਏ ਸਨ, ਜਿਸ ਵਿਚ ਡੇਂਗੂ ਐਾਟੀਜਨ 'ਪਾਜੇਟਿਵ', ਡੇਂਗੂ ਸੈਰੋਲੋਜੀ 'ਨੈਗੇਟਿਵ' (ਰਿਪੋਰਟ ਦੀ ਕਾਪੀ ਅਜੀਤ ਕੋਲ ਹੈ) ਪਾਏ ਗਏ ਸਨ | ਡਾਕਟਰ ਵਲੋਂ ਉਸ ਨੂੰ ਡੀ.ਐਮ.ਸੀ. ਲੁਧਿਆਣਾ ਲਈ ਰੈਫ਼ਰ ਕੀਤਾ ਗਿਆ ਸੀ, ਜਿੱਥੇ ਡੇਂਗੂ ਦਾ ਇਲਾਜ ਚੱਲਦਿਆਂ ਉਸ ਦੀ ਮੌਤ ਹੋ ਗਈ ਸੀ | ਮਿ੍ਤਕਾ ਦੇ ਭਰਾ ਧਰਮਿੰਦਰ ਸਿੰਘ ਜਿੱਪੀ ਵਾਸੀ ਭੀਖੀ ਨੇ ਦੱਸਿਆ ਕਿ ਉਸ ਦੇ ਜੀਜੇ ਤੇ ਭਾਣਜੇ ਨੂੰ ਵੀ ਡੇਂਗੂ ਸੀ, ਉਹ ਹੁਣ ਠੀਕ ਹਨ | ਉਨ੍ਹਾਂ ਦੱਸਿਆ ਕਿ ਲੁਧਿਆਣਾ ਹਸਪਤਾਲ ਵਲੋਂ ਡੇਂਗੂ ਦੀ ਪੁਸ਼ਟੀ ਹੋਈ ਸੀ | ਉੱਧਰ ਅਧਿਕਾਰੀ ਇਸ ਮੌਤ ਤੋਂ ਬੇਖ਼ਬਰ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ 'ਚ ਕੋਈ ਵੀ ਡੇਂਗੂ ਨਾਲ ਮੌਤ ਨਹੀਂ ਹੋਈ |

ਅੱਗ ਨਾਲ ਝੁਲਸਣ ਕਾਰਨ ਔਰਤ ਦੀ ਮੌਤ

ਭੀਖੀ, 17 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਔਰਤ ਦੀ ਅੱਗ ਨਾਲ ਝੁਲਸਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਕਿਰਨ ਬੇਗਮ ਪਤਨੀ ਗੁਲਜਾਰ ਖਾਨ ਰਸੋਈ ਵਿਚ ਚਾਹ ਬਣਾ ਰਹੀ ਸੀ ਕਿ ਅਚਾਨਕ ਅੱਗ ਲੱਗ ਗਈ ਤੇ ਔਰਤ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਅਕਾਲੀ ਆਗੂ ਜੱਸੀ ਵਾਲ-ਵਾਲ ਬਚੇ

ਬੁਢਲਾਡਾ, 17 ਅਕਤੂਬਰ (ਰਾਹੀ)-ਬੀਤੀ ਰਾਤ ਸ਼ਹਿਰ ਦੇ ਅਕਾਲੀ ਆਗੂ ਜਸਵੀਰ ਸਿੰਘ ਜੱਸੀ 'ਤੇ ਫਾਇਰਿੰਗ ਹੋਣ ਦੀ ਖ਼ਬਰ ਹੈ | ਥਾਣਾ ਸ਼ਹਿਰੀ ਦੇ ਏ.ਐਸ.ਆਈ. ਭੋਲਾ ਸਿੰਘ ਨੇ ਦੱਸਿਆ ਕਿ ਜੱਸੀ ਜਦੋਂ ਆਪਣੇ ਸਾਥੀ ਸਮੇਤ ਅਨਡੈਵਰ ਗੱਡੀ 'ਤੇ ਬੁਢਲਾਡਾ ਆ ਰਹੇ ਸਨ ਤਾਂ ਪਿੰਡ ਕਲੀਪੁਰ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ 'ਤੇ ਝਪਟ ਮਾਰ ਕੇ ਖੋਹ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਪੰਜਾਬ ਤੇ ਹਰਿਆਣਾ ਦੇ ਰੇਲਵੇ ਸਟੇਸ਼ਨਾਂ 'ਤੇ ਝਪਟ ਮਾਰ ਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਕੋਲੋਂ ਸੋਨੇ ਦੇ ...

ਪੂਰੀ ਖ਼ਬਰ »

ਬਾਹਰ ਬੈਠਣ ਲਈ ਮਜਬੂਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਿਆਣੇ

ਬੋਹਾ, 17 ਅਕਤੂਬਰ (ਸਲੋਚਨਾ ਤਾਂਗੜੀ)-ਸਰਕਾਰੀ ਪ੍ਰਾਇਮਰੀ ਸਕੂਲ ਬੋਹਾ (ਲੜਕੇ) ਵਿਚ ਕਮਰਿਆਂ ਦੀ ਘਾਟ ਕਾਰਨ ਦੋ ਤਿੰਨ ਜਮਾਤਾਂ ਨੂੰ ਬਾਹਰ ਧੁੱਪ, ਛਾਂ, ਗਰਮੀ, ਸਰਦੀ ਵਿਚ ਬੈਠਣਾ ਪੈ ਰਿਹਾ ਹੈ | ਇਹ ਸਕੂਲ ਬੋਹਾ ਮੰਡੀ ਦਾ ਸਭ ਤੋਂ ਪੁਰਾਣਾ ਸਕੂਲ ਹੈ, ਜੋ ਪੁਰਾਣੇ ਬਾਜ਼ਾਰ ...

ਪੂਰੀ ਖ਼ਬਰ »

ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸਰਦੂਲਗੜ੍ਹ, 17 ਅਕਤੂਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਵਿਖੇ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਤੇ ਸਰਕਾਰੀ ਨੀਤੀਆਂ ਿਖ਼ਲਾਫ਼ ਵਿਰੋਧੀ ਨਾਅਰੇਬਾਜ਼ੀ ਕੀਤੀ | ਡੀ.ਟੀ.ਐੱਫ. ਬਲਾਕ ਸਰਦੂਲਗੜ੍ਹ ਦੇ ਪ੍ਰਧਾਨ ਲੈਕਚਰਾਰ ਓਮ ...

ਪੂਰੀ ਖ਼ਬਰ »

ਦੁੱਧ ਦੇ 1 ਅਪ੍ਰੈਲ ਤੋਂ ਹੁਣ ਤੱਕ ਲਏ ਗਏ 302 ਨਮੂਨਿਆਂ 'ਚੋਂ 127 'ਚ ਮਿਲਾਵਟ ਪਾਈ ਗਈ

ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਗੁਣਵੱਤਾ ਭਰਪੂਰ ਦੁੱਧ ਪ੍ਰਦਾਨ ਕਰਵਾਉਣ ਲਈ ਮੁਫ਼ਤ ਦੁੱਧ ਟੈਸਟਿੰਗ ਦੀ ਸਹੂਲਤ ਦਿੱਤੀ ਹੈ | ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਮਾਨਸਾ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਹਾਸਲ ਹੋਈ ਜਾਣਕਾਰੀ ਅਨੁਸਾਰ ਸੋਨੀ ਸਿੰਘ (33) ਪੁੱਤਰ ਬੱਗਾ ਸਿੰਘ ਨੂੰ ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਜੋਗਾ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਅਧੀਨ ਚੱਲ ਰਹੇ ਮਾਈ ਭਾਗੋ ਡਿਗਰੀ ਕਾਲਜ ਅਤੇ ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਵਲੋਂ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਵਿਰੋਧ 'ਚ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ

ਭੀਖੀ, 17 ਅਕਤੂਬਰ (ਗੁਰਿੰਦਰ ਸਿੰਘ ਔਲਖ)-ਬੀ. ਐੱਡ. ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਨਕ ਰਾਜ ਅਤੇ ਜ਼ਿਲ੍ਹਾ ਖ਼ਜ਼ਾਨਚੀ ਜਤਿੰਦਰਪਾਲ ਸਿੰਘ ਜੇ. ਪੀ. ਨੇ ਸਾਂਝੇ ਤੌਰ 'ਤੇ ਅਧਿਆਪਕਾਂ ਨਾਲ ਹੋ ਰਹੇ ਧੱਕੇ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਵਲ ਸਰਜਨ ਵਲੋਂ ਓਟ ਸੈਂਟਰ ਦਾ ਉਦਘਾਟਨ

ਭੀਖੀ 17 ਅਕਤੂਬਰ (ਗੁਰਿੰਦਰ ਸਿੰਘ ਔਲਖ)-ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਵਲ ਸਰਜਨ ਮਾਨਸਾ ਲਾਲ ਚੰਦ ਠੁਕਰਾਲ ਵਲੋਂ ਓਟ ਸੈਂਟਰ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਓਟ ਸੈਂਟਰ ਦੇ ਖੁੱਲ੍ਹਣ ਨਾਲ ਖੇਤਰ ਦੇ ਲੋਕਾਂ ਨੂੰ ਬਾਹਰ ਨਹੀਂ ਜਾਣਾ ਪਵੇਗਾ | ਇਸ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਤੇ ਕੁਲਵਿੰਦਰ ਸਿੰਘ ਨੇ ਕਵਿਤਾ ਉਚਾਰਨ ਤੇ ਰਚਨਾ ਮੁਕਾਬਲੇ 'ਚ ਪਹਿਲਾ ਸਥਾਨ ਮੱਲਿਆ

ਮਾਨਸਾ 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਨੈਸ਼ਨਲ ਬੁੱਕ ਟਰੱਸਟ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਸਿੱਖਿਆ ਵਿਕਾਸ ਮੰਚ ਦੇ ਸਹਿਯੋਗ ਨਾਲ ਸਾਹਿਤ ਰਚਨਾ ਮੁਕਾਬਲੇ ਕਰਵਾਏ ਗਏ | ਕਵਿਤਾ ਉਚਾਰਨ ਮੁਕਾਬਲਿਆਂ ਵਿਚੋਂ ...

ਪੂਰੀ ਖ਼ਬਰ »

ਸਫ਼ਾਈ ਨਾ ਹੋਣ ਕਾਰਨ ਮਾਨਸਾ ਜ਼ਿਲ੍ਹੇ 'ਚ ਨਹਿਰਾਂ ਤੇ ਸੂਇਆਂ ਦੀ ਹਾਲਤ ਬਦਤਰ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 17 ਅਕਤੂਬਰ-ਜ਼ਿਲ੍ਹੇ ਦੀਆਂ ਬਹੁਗਿਣਤੀ ਨਹਿਰਾਂ ਤੇ ਸੂਇਆਂ ਦੀ ਪਿਛਲੇ ਲੰਬੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਜਿੱਥੇ ਕਿਸਾਨਾਂ ਨੂੰ ਸਿੰਚਾਈ ਲਈ ਘੱਟ ਪਾਣੀ ਮਿਲ ਰਿਹਾ ਹੈ ਉੱਥੇ ਵੱਖ ਵੱਖ ਥਾਵਾਂ 'ਤੇ ਪਾੜ ਪੈਣ ਕਾਰਨ ਫ਼ਸਲਾਂ ...

ਪੂਰੀ ਖ਼ਬਰ »

ਡਾਕੇ ਦੀ ਤਿਆਰੀ ਦੇ ਕੇਸ 'ਚੋਂ 3 ਨੌਜਵਾਨ ਬਰੀ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਨ ਦੀ ਅਦਾਲਤ ਨੇ ਡਾਕਾ ਮਾਰਨ ਦੀ ਤਿਆਰੀ ਦੇ ਕੇਸ ਵਿਚੋਂ ਤਿੰਨ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਥਾਣਾ ਸ਼ਹਿਰੀ-1 ਪੁਲਿਸ ਮਾਨਸਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ

ਬਰੇਟਾ, 17 ਅਕਤੂਬਰ (ਰਵਿੰਦਰ ਕੌਰ ਮੰਡੇਰ)-ਮਹਾਤਮਾ ਗਾਂਧੀ ਵੈੱਲਫੇਅਰ ਸੰਗਠਨ ਜ਼ਿਲ੍ਹਾ ਮਾਨਸਾ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਹਰਦੀਪ ਸਿੰਘ ਮੰਡੇਰ ਦੀ ਅਗਵਾਈ ਹੇਠ ਵਫ਼ਦ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਚੰਡੀਗੜ੍ਹ ਵਿਖੇ ਮਿਲਿਆ | ਉਨ੍ਹਾਂ ...

ਪੂਰੀ ਖ਼ਬਰ »

ਭੀਖੀ ਵਿਖੇ ਫੌਗਿੰਗ ਕਰਨ ਦੀ ਮੰਗ

ਭੀਖੀ, 17 ਅਕਤੂਬਰ (ਪ. ਪ.)-ਨਗਰ ਪੰਚਾਇਤ ਭੀਖੀ ਤੋਂ ਕਸਬਾ ਵਾਸੀਆਂ ਨੇ ਸਾਰੇ ਵਾਰਡਾਂ 'ਚ ਫੌਗਿੰਗ ਕੀਤੇ ਜਾਣ ਦੀ ਮੰਗ ਕੀਤੀ ਹੈ | ਪਿਛਲੇ ਦਿਨੀਂ ਕਸਬੇ ਵਿਖੇ ਡੇਂਗੂ ਦੀ ਲਾਰਵਾ ਵੀ ਸਿਹਤ ਵਿਭਾਗ ਨੂੰ ਮਿਲਿਆ ਸੀ | ਕਸਬਾ ਵਾਸੀਆਂ ਦਾ ਕਹਿਣਾ ਹੈ ਕਿ ਮੱਛਰ ਦੀ ਭਰਮਾਰ ਜ਼ਿਆਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਜ਼ਮੀਨ ਦੀ ਕੁਰਕੀ ਦੇ ਵਿਰੋਧ 'ਚ ਧਰਨਾ

ਸਰਦੂਲਗੜ੍ਹ, 17 ਅਕਤੂਬਰ (ਜੀ.ਐਮ.ਅਰੋੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਵਿਚ ਪਿੰਡ ਰਣਜੀਤਗੜ੍ਹ ਬਾਂਦਰਾਂ ਦੇ ਕਿਸਾਨ ਜਗਰੂਪ ਸਿੰਘ ਪੁੱਤਰ ਗੁਰਦਿੱਤ ਸਿੰਘ ਦੀ ਜ਼ਮੀਨ ਦੀ ਤਹਿਸੀਲਦਾਰ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਹੀਰੋਂ ਖ਼ੁਰਦ ਵਿਖੇ ਕਿਸਾਨਾਂ ਲਈ ਖੇਤੀਬਾੜੀ ਸੰਦ ਲਿਆਂਦੇ

ਭੀਖੀ, 17 ਅਕਤੂਬਰ (ਪ. ਪ.)-ਦੀ ਬਹੁਮੰਤਵੀ ਸਹਿਕਾਰੀ ਸਭਾ ਹੀਰੋਂ ਖ਼ੁਰਦ ਨੇ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਸੰਦ ਖ਼ਰੀਦੇ ਹਨ | ਸਭਾ ਦੇ ਸਕੱਤਰ ਜਗਸੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਤੀਬਾੜੀ ਸੰਦਾਂ ਦੇ ਟਰਾਇਲ ਕਿਸਾਨਾਂ ਦੀ ਹਾਜ਼ਰੀ ਵਿਚ ਦਿਵਾਏ ਗਏ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਦੇ ਚਾਰ ਜ਼ਿਲਿ੍ਹਆਂ ਦਾ ਝੋਨਾ ਹਰਿਆਣਾ ਦੀਆਂ ਮੰਡੀਆਂ 'ਚ ਪੁੱਜਣ ਲੱਗਾ

ਬੋਹਾ, 17 ਅਕਤੂਬਰ (ਸਲੋਚਨਾ ਤਾਂਗੜੀ)-ਪੰਜਾਬ ਰਾਜ ਦੇ ਚਾਰ ਜ਼ਿਲਿ੍ਹਆਂ ਮਾਨਸਾ, ਬਠਿੰਡਾ, ਸੰਗਰੂਰ ਅਤੇ ਬਰਨਾਲਾ ਦੇ ਪਿੰਡਾਂ ਤੋਂ ਆਪਣਾ ਝੋਨਾ ਟਰਾਲੀਆਂ 'ਚ ਭਰ ਕੇ ਗੁਆਂਢੀ ਰਾਜ ਹਰਿਆਣਾ ਦੀ ਰਤੀਆ ਮੰਡੀ ਅਤੇ ਇਸ ਦੇ ਖ਼ਰੀਦ ਕੇਂਦਰਾਂ ਬਾਹਮਣਵਾਲਾ, ਮਹਿਮੜਾ, ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਕੀਤੇ ਜਾਣ ਦੀ ਮੰਗ

ਝੁਨੀਰ, 17 ਅਕਤੂਬਰ (ਪ. ਪ.)-ਇਸ ਖੇਤਰ ਦੇ ਪਿੰਡ ਭੰਮੇ ਖ਼ੁਰਦ ਦੇ ਬਾਬਾ ਜੀਵਨ ਸਿੰਘ ਲੋਕ ਭਲਾਈ ਕਲੱਬ ਦੇ ਪ੍ਰਧਾਨ ਭੋਲਾ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਭੰਮਾ, ਲਖਵਿੰਦਰ ਸਿੰਘ, ਅਮਰੀਕ ਸਿੰਘ ਅਤੇ ਦਲਿਤ ਭਾਈਚਾਰੇ ਦੇ ਇਕ ਵਫ਼ਦ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਮਿਡਲ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਕਮਰੇ ਦੀਆਂ ਛੱਤਾਂ ਬਦਲੀਆਂ

ਝੁਨੀਰ, 17 ਅਕਤੂਬਰ (ਵਸ਼ਿਸ਼ਟ)-ਸਥਾਨਕ ਸਰਕਾਰੀ ਗਰਲਜ਼ ਮਿਡਲ ਸਕੂਲ ਦੀ ਇਮਾਰਤ ਕਾਫੀ ਪੁਰਾਣੀ ਹੋਣ ਕਾਰਨ ਇਸ ਦੇ ਕਮਰਿਆਂ ਦੀਆਂ ਛੱਤਾਂ ਕਾਫੀ ਨੀਵੀਂਆਂ ਹੋ ਗਈਆਂ ਹਨ | ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਸਮਾਜ ਸੇਵੀਆਂ ਅਤੇ ਦਾਨੀਆਂ ਦੇ ਸਹਿਯੋਗ ਨਾਲ ਸਕੂਲ ਦੀ ਜ਼ਮੀਨ ...

ਪੂਰੀ ਖ਼ਬਰ »

ਮਾਨਸਾ ਸ਼ਹਿਰ ਵਿਚੋਂ ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਣ ਲਈ ਮੁੜ ਮੁਹਿੰਮ ਵਿੱਢੀ

ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸ਼ਹਿਰ ਵਿਚੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਮਾਨਸਾ ਦੀਆਂ ਸਮਾਜਿਕ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਦੇਖ ਰੇਖ ਵਿਚ ਪਸ਼ੂਆਂ ਨੰੂ ਸੁਰੱਖਿਅਤ ਥਾਂ ਪਹੁੰਚਾਉਣ ਲਈ ਮੁੜ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਂਝੇ ਉਪਰਾਲੇ ਜੁਟਾਉਣ 'ਤੇ ਜ਼ੋਰ ਦਿੱਤਾ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਂਝੇ ਉਪਰਾਲੇ ਜੁਟਾਉਣ ਦੀ ਲੋੜ ਹੈ | ਇਸ ਕਾਰਜ ਲਈ ਸਰਕਾਰਾਂ ਦੇ ਨਾਲ ਹਰ ਮਨੁੱਖ ਨੂੰ ਮੋਹਰੀ ਹੋ ਕੇ ਫ਼ਰਜ਼ ਨਿਭਾਉਣਾ ਚਾਹੀਦਾ ਹੈ ਕਿਉਂਕਿ ਵਾਤਾਵਰਨ 'ਚ ਵਿਗਾੜ ਮਨੁੱਖੀ ...

ਪੂਰੀ ਖ਼ਬਰ »

ਨਰਮੇ ਦਾ ਭਾਅ ਘੱਟ ਮਿਲਣ ਕਾਰਨ ਕਿਸਾਨ ਮਾਯੂਸ

ਝੁਨੀਰ, 17 ਅਕਤੂਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਬਲਾਕ ਇਕਾਈ ਦੇ ਪ੍ਰਧਾਨ ਬਲਬੀਰ ਸਿੰਘ ਝੰਡੂਕਾ, ਸੰਦੀਪ ਸਿੰਘ ਅਤੇ ਹਰਦੇਵ ਸਿੰਘ ਝੰਡੂਕਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 5340 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਨਰਮੇ ਦੀ ...

ਪੂਰੀ ਖ਼ਬਰ »

ਪਰਾਲੀ ਦਾ ਬਦਲਵਾਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੇ ਪਰਾਲੀ ਨੂੰ ਸਾੜਨ ਦਾ ਫ਼ੈਸਲਾ ਕੀਤਾ

ਝੁਨੀਰ, 17 ਅਕਤੂਬਰ (ਪ. ਪ.)-ਇਸ ਖੇਤਰ ਦੇ ਪਿੰਡ ਝੰਡੂਕਾ ਵਿਖੇ ਪਿੰਡ ਦੀਆਂ ਚਾਰੇ ਪੱਤੀਆਂ ਦੇ ਕਿਸਾਨਾਂ ਦੀ ਇਕੱਤਰਤਾ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਵਲੋਂ ਪਰਾਲੀ ਦਾ ਬਦਲਵਾਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਪਰਾਲੀ ਨੂੰ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ 'ਚ ਵਾਧਾ

ਮਾਨਸਾ, 17 ਅਕਤੂਬਰ (ਸ.ਰਿ.)-ਪੰਜਾਬ ਸਰਕਾਰ ਨੇ ਸਾਲ 2018-2019 ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਵਲੋਂ ਆਨਲਾਈਨ ਅਪਲਾਈ ਕਰਨ ਦੀ ਮਿਤੀ ਹੁਣ 31 ਅਕਤੂਬਰ ਤੱਕ ਵਧਾ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਜਗਸੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਬਲੈਰੋ ਚਾਲਕ ਨੂੰ ਢਾਈ ਸਾਲ ਦੀ ਸਜ਼ਾ

ਸਰਦੂਲਗੜ੍ਹ, 17 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਤਿੰਨ ਸਾਲ ਪੁਰਾਣੇ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਸਰਦੂਲਗੜ੍ਹ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਢਾਈ ਸਾਲ ਦੀ ਸਜ਼ਾ ਸੁਣਾਈ ਹੈ | ਮੁੱਦਈ ਧਿਰ ਦੇ ਵਕੀਲ ਰਘਵੀਰ ਸਿੰਘ ਨੇ ਦੱਸਿਆ ਕਿ 2015 'ਚ ਪਿੰਡ ਸੰਘਾ ਵਿਖੇ ਇਕ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਬਠਿੰਡਾ ਛਾਉਣੀ, 17 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨੇ 20 ਬੋਤਲਾਂ ਸ਼ਰਾਬ ਸਮੇਤ ਐਕਟਿਵਾ ਸਵਾਰ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਕੋਲ ਐਕਟਿਵਾ ਸਕੂਟਰੀ ਨੰਬਰ ਪੀ.ਬੀ.03ਏ.ਈ.3230 ਨੂੰ ਰੋਕ ਕੇ ਤਲਾਸ਼ੀ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX