ਤਾਜਾ ਖ਼ਬਰਾਂ


ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  2 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  26 minutes ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  34 minutes ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 2 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 2 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 2 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 3 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 3 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 3 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 4 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 5 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਪਿੰਡ ਭਾਣੋਵਾਲ ਨੇੜੇ ਕੰਢੀ ਕੈਨਾਲ ਪਾੜ ਪਿਆ, ਖੇਤਾਂ 'ਚ ਪਾਣੀ ਭਰਿਆ

ਗੜ੍ਹਦੀਵਾਲਾ, 18 ਅਕਤੂਬਰ (ਚੱਗਰ, ਗੋਂਦਪੁਰ)- ਕੰਢੀ ਦੇ ਕਿਸਾਨਾਂ ਦੇ ਖੇਤਾਂ ਦੀ ਸਿੰਚਾਈ ਲਈ ਬਣਾਈ ਗਈ ਕੰਢੀ ਕੈਨਾਲ ਵਿਚ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਭਾਣੋਵਾਲ, ਭੰਬੋਵਾਲ ਵਿਚਕਾਰ ਅੱਜ 9:30 ਵਜੇ ਦੇ ਕਰੀਬ ਪਾੜ ਪੈਣ ਨਾਲ ਪਿੰਡ ਭਾਣੋਵਾਲ ਦੇ ਕਿਸਾਨਾਂ ਦੇ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਤੋਂ ਇਲਾਵਾ ਪਸ਼ੂਆਂ ਦੇ ਚਾਰੇ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਨਹਿਰ 'ਚ ਪਾੜ ਪੈਣ ਦੀ ਘਟਨਾ ਦਾ ਪਤਾ ਚੱਲਦਿਆਂ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਨਿਰਮਲ ਸਿੰਘ, ਐਡੀਸ਼ਨਲ ਐਸ.ਐਚ.ਓ. ਪਰਮਿੰਦਰ ਸਿੰਘ ਧੂਤ, ਸਬ ਇੰਸਪੈਕਟਰ ਗੁਰਕਿ੍ਪਾਲ ਸਿੰਘ, ਨਹਿਰ ਵਿਭਾਗ ਦੇ ਐਕਸੀਅਨ ਹਰਮਿੰਦਰ ਸਿੰਘ ਜੌੜਾ, ਐਸ.ਡੀ.ਓ. ਭੂਸਣ ਡੋਗਰਾ ਸਮੇਤ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਿੱਛੋਂ ਨਹਿਰ ਦਾ ਪਾਣੀ ਬੰਦ ਕਰਵਾਇਆ | ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਵੀ ਨਹਿਰ 'ਚ ਪਏ ਪਾੜ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਨਹਿਰੀ ਵਿਭਾਗ ਦੇ ਮੌਕੇ ਪੁੱਜੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਵਲੋਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਨਹਿਰ 'ਚ ਪਾੜ ਸਬੰਧਿਤ ਵਿਭਾਗ ਦੀ ਅਣਗਹਿਲੀ ਕਾਰਨ ਪਿਆ ਹੈ ਕਿਉਂਕਿ ਜਿਸ ਜਗ੍ਹਾ 'ਤੇ ਪਾੜ ਪਿਆ ਹੈ ਉਸ ਸਥਾਨ 'ਤੇ ਪਹਿਲਾਂ ਤੋਂ ਹੀ ਪਾਣੀ ਦੀ ਲੀਕਜ਼ ਚੱਲ ਰਹੀ ਸੀ, ਜਿਉ ਹੀ ਨਹਿਰੀ ਵਿਭਾਗ ਵਲੋਂ ਬੀਤੀ ਸ਼ਾਮ ਨਹਿਰ ਵਿਚ ਪਾਣੀ ਛੱਡਿਆ ਤਾਂ ਅੱਜ ਸਵੇਰੇ 9:30 ਦੇ ਕਰੀਬ ਨਹਿਰ ਵਿਚ ਪਾੜ ਪੈ ਗਿਆ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਹਿਰ 'ਚ ਪਾੜ ਪੈਣ ਨਾਲ ਕਿਸਾਨਾਂ ਦੀਆਂ ਖ਼ਰਾਬ ਹੋਈਆ ਫਸਲਾਂ ਦੀ ਗਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ |

ਹੁਸ਼ਿਆਰਪੁਰ 'ਚ ਦਿਸੇਗੀ ਮਿੰਨੀ ਭਾਰਤ ਦੀ ਝਲਕ-ਡੀ. ਸੀ.

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਵਿਚ ਇਕ ਵਾਰ ਫਿਰ ਮਿੰਨੀ ਭਾਰਤ ਦੀ ਝਲਕ ਦਿਖਾਈ ਦਿਖੇਗੀ ਤੇ ਇਹ ਝਲਕ ਖੇਤਰੀ ਸਰਸ ਮੇਲਾ ਜੋ 23 ਅਕਤੂਬਰ ਤੋਂ ਲੱਗ ਰਿਹਾ ਹੈ, ਵਿਚ ਦੇਖੀ ਜਾ ਸਕਦੀ ਹੈ | ਪ੍ਰੈੱਸ ਕਾਨਫ਼ਰੰਸ ਦੌਰਾਨ 10 ਰੋਜ਼ਾ ...

ਪੂਰੀ ਖ਼ਬਰ »

ਤਲਵਾੜਾ ਤਹਿਸੀਲ ਕੰਪਲੈਕਸ 'ਚ ਰੀਡਰ ਦਾ ਸਹਾਇਕ ਰਿਸ਼ਵਤ ਲੈਂਦਾ ਕਾਬੂ

ਤਲਵਾੜਾ, 18 ਅਕਤੂਬਰ (ਸੁਰੇਸ਼ ਕੁਮਾਰ)- ਵਿਜੀਲੈਂਸ ਬਿਊਰੋ ਪੰਜਾਬ ਦੀ ਟੀਮ ਨੇ ਤਲਵਾੜਾ ਤਹਿਸੀਲ ਕੰਪਲੈਕਸ ਵਿਚ ਰੀਡਰ ਦੇ ਸਹਾਇਕ ਵਜੋਂ ਕੰਮ ਕਰਦੇ ਨੰਬਰਦਾਰ ਨੂੰ ਜ਼ਮੀਨੀ ਮਾਮਲਾ ਸੁਲਝਾਉਣ ਲਈ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ...

ਪੂਰੀ ਖ਼ਬਰ »

ਅਧਿਆਪਕ, ਮੁਲਾਜ਼ਮ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਫੂਕੇ ਪੁਤਲੇ

ਹੁਸ਼ਿਆਰਪੁਰ   18  ਅਕਤੂਬਰ   (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਕਾਂਗਰਸ ਸਰਕਾਰ ਵਲੋਂ ਸੂਬੇ ਦੇ ਰਮਸਾ, ਐਸ.ਐਸ.ਏ., ਮਾਡਲ ਤੇ ਆਦਰਸ਼ ਸਕੂਲਾਂ 'ਚ  ਕੰਮ ਕਰ ਰਹੇ ਹਜ਼ਾਰਾਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਟਾਕੇ/ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ ਨੰ: 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਜਾਣਗੇ ਚਲਾਨ-ਕਮਿਸ਼ਨਰ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲਾਸਟਿਕ ਲਿਫ਼ਾਫ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟੀਮ ਨੇ ਸੁਪਰਡੈਂਟ ਸੁਆਮੀ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਗੋਗੋਂ ਵਾਸੀਆਂ ਨੇ ਪਾਣੀ ਦਾ ਬਿੱਲ ਲੈਣ ਆਏ ਮੁਲਾਜ਼ਮ ਬੇਰੰਗ ਮੋੜੇ

ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)- ਪਿੰਡ ਕੁੱਲੇਵਾਲ ਦੀ ਜਨ ਸਿਹਤ ਵਿਭਾਗ ਦੀ ਜਲ ਸਪਲਾਈ ਸਕੀਮ ਤੋਂ ਗੰਧਲੇ ਪਾਣੀ ਦੀ ਸਪਲਾਈ ਹੋਣ ਤੋਂ ਪਿੰਡ ਕੁੱਲੇਵਾਲ, ਗੋਗੋਂ ਅਤੇ ਮਹਿਤਾਬਪੁਰ ਦੇ ਲੋਕ ਲੰਬੇ ਅਰਸੇ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਵਿਭਾਗ ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਮੰਡੀਆਂ ਦੀ ਅਚਨਚੇਤ ਜਾਂਚ

ਦਸੂਹਾ, 18 ਅਕਤੂਬਰ (ਭੁੱਲਰ)- ਹਰਚਰਨ ਸਿੰਘ ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਦਸੂਹਾ ਉਪ ਮੰਡਲ ਵਿਚ ਪੈਂਦੀਆਂ ਮੰਡੀਆਂ ਦੀ ਅਚਨਚੇਤ ਜਾਂਚ ਕੀਤੀ ਗਈ ਜਿਸ ਦੌਰਾਨ ਸਫਦਰਪੁਰ ਮੰਡੀ 'ਚ ਠਾਕੁਰ ਟਰੇਡਰਡ ਵਲੋਂ 800 ਗ੍ਰਾਮ ਝੋਨਾ ਵਧ ਤੇ ਸਰਪੰਚ ਟਰੇਡਰਡ ਵਲੋਂ ਵੀ 800 ਗ੍ਰਾਮ ...

ਪੂਰੀ ਖ਼ਬਰ »

ਲੋਕ ਸਿਰਫ਼ ਪ੍ਰੋਸੈੱਸ ਦੁੱਧ ਤੇ ਦੁੱਧ ਪਦਾਰਥਾਂ ਦੀ ਵਰਤੋਂ ਕਰਨ- ਡਾ: ਸੇਵਾ ਸਿੰਘ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਦੁਕਾਨਾਂ ਤੋਂ ਖੁੱਲ੍ਹਾ ਦੁੱਧ, ਦਹੀ ਤੇ ਪਨੀਰ ਨਾ ਵਰਤਿਆ ਜਾਵੇ, ਸਿਰਫ਼ ਪ੍ਰੋਸੈੱਸ ਦੁੱਧ ਤੇ ਦੁੱਧ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ, ਕਿਉਂਕਿ ਡਬਲਯੂ.ਐਚ.ਓ. ਅਨੁਸਾਰ ਜੇਕਰ ਭਾਰਤ ਦੇ ਲੋਕ 2025 ਤੱਕ ਇਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 69 ਐਲੀਮੈਂਟਰੀ ਸਕੂਲਾਂ ਸਮਾਰਟ ਕਲਾਸ ਰੂਮ ਬਣਾਏ ਜਾਣਗੇ- ਅਰੋੜਾ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਤੇ ਇਸ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ | ਇਹ ਸ਼ਬਦ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ...

ਪੂਰੀ ਖ਼ਬਰ »

ਦੇਸ ਰਾਜ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਭਾਰੀ ਸੁਰੱਖਿਆ ਪ੍ਰਬੰਧਾਂ 'ਚ ਦੇਸ ਰਾਜ ਉਰਫ਼ ਵਿੱਕੀ ਨੂੰ ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ 'ਚ ਪੇਸ਼ ਕੀਤਾ | ਪੁਲਿਸ ਨੇ ਅਦਾਲਤ 'ਚ ਦਲੀਲ ਪੇਸ਼ ਕੀਤੀ ਕਿ ਇਸ ਮਾਮਲੇ 'ਚ ਇਕ ਹੋਰ ਕਥਿਤ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਘੋਗਰਾ ਮੰਡੀ ਦਾ ਅਚਨਚੇਤ ਦੌਰਾ

ਘੋਗਰਾ, 18 ਅਕਤੂਬਰ (ਆਰ. ਐਸ. ਸਲਾਰੀਆ)- ਵਿਜੀਲੈਂਸ ਵਿਭਾਗ ਵਲੋਂ ਅਚਨਚੇਤ ਘੋਗਰਾ ਮੰਡੀ ਦਾ ਦੌਰਾ ਕੀਤਾ ਗਿਆ | ਇੰਸਪੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਘੋਗਰਾ ਮੰਡੀ ਵਿਚ 1806 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ 1706 ਟਨ ਦੀ ਮਾਰਕਫੈੱਡ ਵਲੋਂ ਖ਼ਰੀਦ ਕਰ ਲਈ ਗਈ ਹੈ | ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਆਈ. ਟੀ. ਆਈ. ਵਿਖੇ ਕੋਰਸ ਕਿੱਟਾਂ ਤਕਸੀਮ ਕੀਤੀਆਂ

ਤਲਵਾੜਾ, 18 ਅਕਤੂਬਰ (ਮਹਿਤਾ)- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਸਿੱਖਿਆਰਥੀਆਂ ਨੂੰ ਕੋਰਸ ਕਿੱਟਾਂ ਵਿਧਾਇਕ ਹਲਕਾ ਦਸੂਹਾ ਅਰੁਣ ਡੋਗਰਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਤਕਸੀਮ ਕੀਤੀਆਂ | ਇਸ ਤੋਂ ...

ਪੂਰੀ ਖ਼ਬਰ »

ਕੋਹੇਨੂਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰਾ ਮਨਾਇਆ

ਮੁਕੇਰੀਆਂ, 18 ਅਕਤੂਬਰ (ਨਿੱਜੀ ਪੱਤਰ ਪ੍ਰੇਰਕ)- ਕੋਹੇਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਦਸਹਿਰੇ ਦਾ ਤਿਉਹਾਰ ਪਿੰ੍ਰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ 'ਚ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਰਮਾਇਣ ਦੇ ਵੱਖ-ਵੱਖ ਦਿ੍ਸ਼ ਪੇਸ਼ ਕੀਤੇ ਤੇ ਖੇਡੇ ਗਏ ਨਾਟਕ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਆਸ ਕਿਰਨ ਡਰੱਗ ਕਾਊਾਸਲਿੰਗ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 18 ਅਕਤੂਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਅਮਰਪ੍ਰੀਤ ਕੌਰ ਸੰਧੂ ਐਸ.ਡੀ.ਐਮ. ਵਲੋਂ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊਾਸਲਿੰਗ ਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ...

ਪੂਰੀ ਖ਼ਬਰ »

ਟਾਂਡਾ ਇਲਾਕੇ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਲੈ ਕੇ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਟਾਂਡਾ ਸ਼ਹਿਰ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਰੋਜ਼ਾਨਾ ਵਾਪਰ ਰਹੀਆਂ ਲੁੱਟਾਂ-ਖੋਹਾਂ, ਡਕੈਤੀ ਅਤੇ ਗੋਲੀਆਂ ਚਲਾਉਣ ਦੀਆਂ ਵਾਰਦਾਤਾਂ ਨੂੰ ਲੈ ਕੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਵਾਗਤ ਪਾਰਟੀ

ਦਸੂਹਾ, 18 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਬੀ. ਐਡ. ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੇ ਬੀ. ਐਡ. ਪਹਿਲੇ ਸਮੈਸਟਰ ਵਿਚ ਨਵੇਂ ਆਏ ਵਿਦਿਆਰਥੀਆਂ ਲਈ ਸਵਾਗਤ ਪਾਰਟੀ ਕੀਤੀ ਗਈ ਜਿਸ ਦਾ ਆਗਾਜ਼ ਪਿ੍ੰਸੀਪਲ ਡਾ: ਵਰਿੰਦਰ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਮਹਿਲਾ ਕਾਂਗਰਸ ਵਲੋਂ ਪ੍ਰਧਾਨ ਤਰਨਜੀਤ ਕੌਰ ਸੇਠੀ ਦੀ ਅਗਵਾਈ 'ਚ ਹੁਸ਼ਿਆਰਪੁਰ-ਊਨਾ ਰੋਡ 'ਤੇ ਪਿੰਡ ਜਹਾਨਖੇਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਖੇਤਰੀ ਯੁਵਕ ਤੇ ਵਿਰਾਸਤੀ ਮੇਲੇ 'ਚ ਜੀ. ਜੀ. ਡੀ. ਐਸ. ਡੀ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਹਰਿਆਣਾ, 18 ਅਕਤੂਬਰ (ਹਰਮੇਲ ਸਿੰਘ ਖੱਖ)- ਹਰਿਆਣਾ ਵਿਖੇ ਹੋਏ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ 'ਚ ਸਥਾਨਕ ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਦੇ ਵਿਦਿਆਰਥੀਆਂ ਨੇ 31 ਇਨਾਮ ਹਾਸਿਲ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਬੱੁਲ੍ਹੋਵਾਲ, 18 ਅਕਤੂਬਰ (ਜਸਵੰਤ ਸਿੰਘ)- ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਹੁਸ਼ਿਆਰਪੁਰ-1 ਏ ਬਲਾਕ ਦੇ ਸੈਂਟਰ ਫੰਬੀਆਂ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਹਿੰਦਰਪਾਲ ਸਿੰਘ ਸ਼ਾਹੀ ਸੀ.ਐਚ.ਟੀ. ਤੇ ਉਂਕਾਰ ਸਿੰਘ ਸੂਸ ਨੇ ਦੱਸਿਆ ਕਿ ਕਬੱਡੀ ਸਰਕਲ ...

ਪੂਰੀ ਖ਼ਬਰ »

ਪਵਨ ਕੁਮਾਰ ਵਲੋਂ ਕੌ ਾਸਲਰ ਦੇ ਅਹੁਦੇ ਤੋਂ ਅਸਤੀਫ਼ਾ

ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ, ਬਾਲੀ)- ਨਗਰ ਕੌਾਸਲ ਗੜ੍ਹਸ਼ੰਕਰ ਦੇ ਵਾਰਡ ਨੰਬਰ 9 ਤੋਂ ਕੌਾਸਲਰ ਪਵਨ ਕੁਮਾਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਹੈ | ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਕੌਾਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਸਬੰਧੀ ਲਿਖੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਕਿਸਾਨ ਮੇਲਾ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਕੇ. ਵੀ. ਕੇ. ਕੈਂਪਸ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਵਧੀਕ ਸਹਾਇਕ ਕਮਿਸ਼ਨਰ ਅਮਿਤ ਸਰੀਨ ਨੇ ਸ਼ਿਰਕਤ ਕੀਤੀ ਤੇ ਕਿਸਾਨ ਮੇਲੇ ...

ਪੂਰੀ ਖ਼ਬਰ »

ਸੋਵਰਨ ਸਕੂਲ ਹਰਸੇ ਮਾਨਸਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਭੰਗਾਲਾ, 18 ਅਕਤੂਬਰ (ਸਰਵਜੀਤ ਸਿੰਘ)- ਸੋਵਰਨ ਸਕੂਲ ਹਰਸੇ ਮਾਨਸਰ ਵਿਖੇ ਦੁਸਹਿਰੇ ਦਾ ਤਿਉਹਾਰ ਸਕੂਲ ਦੇ ਨਵੇਂ ਬਣੇ ਆਡੀਟੋਰੀਅਮ ਵਿਚ ਲੈਕਚਰਾਰ ਸ਼ਵੇਤਾ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦੌਰਾਨ ਦੀਪਿਕਾ, ਸ਼ਿਖਾ, ਵਿਰਦੀ, ਸ਼ਾਲਿਨੀ ਸ਼ਰਮਾ, ਸੰਗੀਤਾ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੁਕੇਰੀਆਂ, 18 ਅਕਤੂਬਰ (ਸਰਵਜੀਤ ਸਿੰਘ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦਸਹਿਰੇ ਦਾ ਤਿਉਹਾਰ ਡਾਇਰੈਕਟਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਮਨਾਇਆ ਗਿਆ | ਪਿਛਲੇ ਕੁੱਝ ਦਿਨਾਂ ਤੋਂ ਅਧਿਆਪਕਾ ਪਲਵੀ, ਅਮਿਤਾ, ਹਰਪ੍ਰੀਤ, ਦੀਪਤੀ, ਪ੍ਰੀਤੀ ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 18 ਅਕਤੂਬਰ (ਭਗਵਾਨ ਸਿੰਘ ਸੈਣੀ)- ਥਾਣਾ ਟਾਂਡਾ ਆਧੀਨ ਪੈਂਦੇ ਜਾਜਾ ਰੋਡ 'ਤੇ ਬੀਤੀ ਰਾਤ ਲੋਕਾਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਥੇ ਭੀੜ ਤੰਤਰ ਵਲੋਂ ਦਾਣਾ ਮੰਡੀ ਟਾਂਡਾ ਵਿਖੇ ਇਕ ਕੰਮ ਕਰਦੇ ਪ੍ਰਵਾਸੀ ...

ਪੂਰੀ ਖ਼ਬਰ »

ਸਰਕਾਰੀ ਕੈਟਲ ਪੌ ਾਡ ਫਲਾਹੀ 'ਚ ਮਨਾਏ ਜਾਣ ਆਪਣੇ ਯਾਦਗਾਰੀ ਦਿਨ-ਡੀ. ਸੀ.

ਹੁਸ਼ਿਆਰਪੁਰ 18 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਕੈਟਲ ਪੌਾਡ ਫਲਾਹੀ ਵਿਚ ਲੋਕ ਆਪਣੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਤੇ ਹੋਰ ਯਾਦਗਾਰੀ ਦਿਨ ਮਨਾ ਕੇ ਗਊ ਵੰਸ਼ ਦੀ ਸੇਵਾ ਕਰ ਸਕਦੇ ਹਨ | ਇਸੇ ਤਰ੍ਹਾਂ 'ਅਡਾਪਟ ਏ ਕਾਓ' ਮੁਹਿੰਮ ਤਹਿਤ ਕੋਈ ਵੀ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਐਨ. ਆਰ. ਆਈ. ਪਰਿਵਾਰਾਂ ਵਲੋਂ ਡਿਗਰੀ ਕੋਰਸਾਂ ਲਈ ਗੋਦ ਲੈਣ ਦਾ ਫ਼ੈਸਲਾ

ਦਸੂਹਾ, 18 ਅਕਤੂਬਰ (ਭੁੱਲਰ)- ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਕਾਲਜ ਦੇ ਸਿੱਖਿਆ ਸੁਧਾਰਾਂ ਲਈ ਕੈਨੇਡਾ ਦੇ ਐਲਬਰਟਾ ਸੂਬੇ ਵਿਖੇ ਯੂਨੀਵਰਸਿਟੀਆਂ ਤੇ ਕਾਲਜਾਂ ...

ਪੂਰੀ ਖ਼ਬਰ »

ਮਕਾਨ ਨੂੰ ਢਾਹ ਕੇ ਸਾਮਾਨ ਕੀਤਾ ਖ਼ੁਰਦ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਮਕਾਨ ਦੀ ਇਮਾਰਤ ਨੂੰ ਤੋੜਨ ਤੋਂ ਬਾਅਦ ਸਾਮਾਨ ਚੋਰੀ ਕਰਕੇ ਖ਼ੁਰਦ-ਬੁਰਦ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਔਰਤ, ਉਸ ਦੇ ਪੁੱਤਰ ਤੇ ਨੂੰਹ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਕਮੇਟੀ ਬਾਜ਼ਾਰ ਦੇ ਵਾਸੀ ...

ਪੂਰੀ ਖ਼ਬਰ »

ਦਾਣਾ ਮੰਡੀ ਚੱਬੇਵਾਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ-ਧੀਮਾਨ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਦਾਣਾ ਮੰਡੀ ਚੱਬੇਵਾਲ 'ਚ ਪੀਣ ਵਾਲੇ ਪਾਣੀ ਦੀ ਮਾੜੀ ਸਹੂਲਤ, ਸੜਕ 'ਚ ਲੁੱਕ ਨਾ ਪਾਉਣ, ਚਾਰੇ ਪਾਸੇ ਫੈਲੀ ਗੰਦਗੀ, ਮੰਡੀ 'ਚ ਮਜ਼ਦੂਰਾਂ ਦੇ ਰਹਿਣ ਵਾਲੀਆਂ ਥਾਵਾਂ 'ਚ ਫੈਲੀ ਗੰਦਗੀ ਤੇ ਹੋਰ ਬੁਨਿਆਦੀ ਸਹੂਲਤਾਂ ਨਾ ਹੋਣ ...

ਪੂਰੀ ਖ਼ਬਰ »

ਸੰਤ ਦੂਲਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 18 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਡੇਰਾ ਸੰਤਪੁਰੀ ਸੰਤ ਦੂਲਾ ਸਿੰਘ ਦੇ ਤਪ ਅਸਥਾਨ ਪਿੰਡ ਠੱਕਰਵਾਲ (ਮੌਜੋਮਜਾਰਾ) ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੰਤ ਦੂਲਾ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ...

ਪੂਰੀ ਖ਼ਬਰ »

ਡਾ: ਧਾਮੀ ਨੇ ਬਜ਼ੁਰਗ ਔਰਤ ਦੇ ਚੂਲੇ ਦਾ ਸਫ਼ਲ ਆਪ੍ਰੇਸ਼ਨ ਕੀਤਾ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਸਥਾਨਕ ਪ੍ਰਭਾਤ ਚੌਕ 'ਚ ਸਥਿਤ ਧਾਮੀ ਹਸਪਤਾਲ ਐਾਡ ਟਰੋਮਾ ਸੈਂਟਰ 'ਚ ਹੱਡੀਆਂ ਦੇ ਮਾਹਿਰ ਡਾਕਟਰ ਜੇ. ਐਸ. ਧਾਮੀ ਵਲੋਂ 61 ਸਾਲਾ ਬਜ਼ੁਰਗ ਔਰਤ ਦੇ ਚੂਲੇ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ, ਜਿਸ ਤੋਂ ਬਾਅਦ 24 ਘੰਟਿਆਂ 'ਚ ਹੀ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲੇ 'ਚ ਲੋੜੀਂਦਾ ਦੋਸ਼ੀ ਕਾਬੂ

ਹੁਸ਼ਿਆਰਪੁਰ   18  ਅਕਤੂਬਰ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਅਧੀਨ ਪੈਂਦੀ ਚੌਕੀ ਪੁਰਹੀਰਾਂ ਏ.ਐਸ.ਆਈ. ਸੋਹਣ ਲਾਲ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ | ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਕੋਟਪਾ ਐਕਟ ਅਧੀਨ ਬਲਾਕ ਚੱਕੋਵਾਲ ਦੀ ਟੀਮ ਵਲੋਂ ਸਿਵਲ ਸਰਜਨ ਡਾ: ਰੇਨੂੰ ਸੂਦ ਦੇ ਨਿਰਦੇਸ਼ਾਂ ਤੇ ਡਾ: ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਬਲਾਕ ਚੱਕੋਵਾਲ ਅਧੀਨ ਪੈਂਦੇ ਪਿੰਡ ਢੱਡੇ ਫਤਿਹ ਸਿੰਘ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਗੜ੍ਹਦੀਵਾਲਾ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 26 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਜਦਕਿ ਪੁਲਿਸ ਨੇ ਫ਼ਰਾਰ ਹੋਏ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰ ਲਿਆ | ਜਾਣਕਾਰੀ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਬੰਬੇਲੀ ਸਕੂਲ ਵਿਖੇ ਦੀਵਾਲੀ ਤੇ ਪਰਾਲੀ ਪ੍ਰਦੂਸ਼ਣ ਸਬੰਧੀ ਸੈਮੀਨਾਰ

ਮਾਹਿਲਪੁਰ, 18 ਅਕਤੂਬਰ (ਦੀਪਕ ਅਗਨੀਹੋਤਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਵਿਖੇ ਪਿ੍ੰਸੀਪਲ ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਸਹਿਯੋਗ ਨਾਲ ਧੂੰਆਂ ਰਹਿਤ ਦੀਵਾਲੀ ਤੇ ਪਰਾਲੀ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਇਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ

ਬੁੱਲ੍ਹੋਵਾਲ, 18 ਅਕਤੂਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)- ਬੁੱਲ੍ਹੋਵਾਲ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਮੁੱਖ ਥਾਣਾ ਅਫ਼ਸਰ ਬੁੱਲ੍ਹੋਵਾਲ ਕਮਲਜੀਤ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਏ.ਐਸ.ਆਈ. ਸਮੇਤ ਪੁਲਿਸ ...

ਪੂਰੀ ਖ਼ਬਰ »

ਸੰਤ ਸਿੰਘ ਜੰਡੋਰ ਦਾ ਸੋਨੇ ਦੀ ਮੁੰਦਰੀ ਨਾਲ ਸਨਮਾਨ

ਦਸੂਹਾ, 18 ਅਕਤੂਬਰ (ਕੌਸ਼ਲ)- ਪਿੰਡ ਜੰਡੋਰ ਦੇ ਸਰਪੰਚ ਬੀਬੀ ਜੁਗਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਦਾ ਪਿੰਡ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਂਦੇ ਹੋਏ ਸੁਖਦੇਵ ਸਿੰਘ ਸੁੱਖੇ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸੰਤ ਸਿੰਘ ਜਡੋਰ ਨੂੰ ਸੋਨੇ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਵਲੋਂ ਗੇਟ ਰੈਲੀ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)- ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਮੰਗਤ ਰਾਮ ਸੈਣੀ ਦੀ ਅਗਵਾਈ ਹੇਠ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੇਂਦਰ ਸਰਕਾਰ ਦੇ ਿਖ਼ਲਾਫ਼ ਮੁਕੇਰੀਆਂ, ਦਸੂਹਾ ਤੇ ਟਾਂਡਾ ਵਿਖੇ ਗੇਟ ਰੈਲੀਆਂ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਖੁੱਲ੍ਹੇ ਅਸਮਾਨ ਹੇਠ ਰਾਤਾਂ ਕੱਟਣ ਲਈ ਮਜਬੂਰ

ਤਲਵਾੜਾ, 18 ਅਕਤੂਬਰ (ਰਾਜੀਵ ਓਸ਼ੋ)- ਬਰਸਾਤਾਂ ਦੌਰਾਨ ਡਿੱਗੇ ਮਕਾਨਾਂ ਕਾਰਨ ਪੀੜਤ ਪਰਿਵਾਰਾਂ 'ਤੇ ਹੁਣ ਸਰਦੀ ਦੇ ਮੌਸਮ ਦੀ ਮਾਰ ਪੈਣੀ ਸ਼ੁਰੂ ਹੋ ਗਈ ਹੈ | ਬਲਾਕ ਤਲਵਾੜਾ ਦੇ ਪਿੰਡ ਲੱਬਰ ਦੀ ਨੀਲਮ ਰਾਣੀ ਪਤਨੀ ਮਦਨ ਲਾਲ ਦਾ ਪਰਿਵਾਰ ਵੀ ਇਸ ਮੁਸ਼ਕਿਲ ਵਿਚੋਂ ਗੁਜ਼ਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦੋ ਪ੍ਰਵਾਸੀ ਮਜ਼ਦੂਰਾਂ ਦੇ ਗੋਲੀਆਂ ਮਾਰ ਕੇ ਨਕਦੀ ਤੇ ਮੋਬਾਈਲ ਖੋਹਿਆ

ਹਰਿਆਣਾ, 18 ਅਕਤੂਬਰ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਤੇ ਆਸ ਪਾਸ ਦੇ ਇਲਾਕੇ ਅੰਦਰ ਲੁੱਟ-ਖੋਹ ਤੇ ਚੋਰੀਆਂ ਦੀਆਂ ਵਾਰਦਾਤਾਂ ਵੱਧ ਗਈਆਂ ਹਨ, ਜਿਸ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਬੀਤੀ ਰਾਤ ਪਿੰਡ ਭੀਖੋਵਾਲ ਨਜ਼ਦੀਕ ਤਿੰਨ ਅਣਪਛਾਤੇ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ 'ਚ ਮੋਟਰਸਾਈਕਲ ਟਕਰਾਇਆ- 2 ਜ਼ਖ਼ਮੀ

ਬੀਣੇਵਾਲ, 18 ਅਕਤੂਬਰ (ਬੈਜ ਚੌਧਰੀ)- ਇਕ ਬਿਨਾਂ ਲਾਈਟਾਂ ਤੋਂ ਮੋਟਰਸਾਈਕਲ ਰਾਤ ਸਮੇਂ ਸੜਕ ਕੰਢੇ (ਕੱਚੇ 'ਚ) ਖੜ੍ਹੀ ਟਰੈਕਟਰ-ਟਰਾਲੀ ਨਾਲ ਵੱਜਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ...

ਪੂਰੀ ਖ਼ਬਰ »

ਟਾਂਡਾ ਕਾਲਜ ਦੇ ਭਾਰ ਤੋਲਕਾਂ ਦਾ ਸ਼ਾਨਦਾਰ ਪ੍ਰਦਰਸ਼ਨ

ਟਾਂਡਾ ਉੜਮੁੜ, 18 ਅਕਤੂਬਰ (ਗੁਰਾਇਆ)- ਗਿਆਨੀ ਕਰਤਾਰ ਸਿੰਘ ਸਰਦਾਰਾ ਮੈਮੋਰੀਅਲ ਕਾਲਜ ਦੇ ਭਾਰ ਤੋਲਕਾਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਕਰਵਾਏ ਅੰਤਰ ਕਾਲਜ ਭਾਰ ਤੋਲਣ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰ: ਰਜਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਡੀ ਸੁਪਰਵਾਈਜ਼ਰ ਨੂੰ 3 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ. ਕੇ. ਜੈਨ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਮੰਡੀ ਸੁਪਰਵਾਈਜ਼ਰ ਨੂੰ 3 ਸਾਲ ਦੀ ਸਜ਼ਾ ਤੇ 25 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX