ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਸ਼ਰਾਬ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  15 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  21 minutes ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  30 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  28 minutes ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੇ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ...
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਕਿਸਾਨ ਬਚਦੇ ਨੇ ਤਾਂ ਦੇਸ਼ ਬਚ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 1 hour ago
ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਉਹ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ...
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 1 hour ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ...
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ,ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 2 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 2 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 2 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 2 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 2 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 2 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 3 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 3 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 3 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 3 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 3 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 3 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 3 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 3 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 3 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 3 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 3 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 3 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 4 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 3 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 5 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 5 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  1 minute ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 6 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਹਿਲੀ ਤੋਂ ਸ਼ੁਰੂ ਹੋਵੇਗੀ ਡੇਪੋ ਮੁਹਿੰਮ ਤੇ ਬੱਡੀ ਗਰੁੱਪਾਂ ਦੀ ਸਿਖਲਾਈ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਨਸ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤੀ ਦੇਣ ਲਈ ਜ਼ਿਲ੍ਹੇ 'ਚ ਕਲੱਸਟਰ ਇੰਚਾਰਜਾਂ, ਨਸ਼ਾ ਰੋਕੂ ਨਿਗਰਾਨ ਕਮੇਟੀਆਂ, ਡੇਪੋ ਵਲੰਟੀਅਰਾਂ 'ਤੇ ਬੱਡੀ ਗਰੁੱਪਾਂ ਦੀ ਸਿਖਲਾਈ ਇੱਕ ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਐੱਸ. ਐੱਸ.ਪੀ. ਦੀਪਕ ਹਿਲੌਰੀ ਤੇ ਜ਼ਿਲ੍ਹੇ ਦੇ ਸਬ ਡਵੀਜ਼ਨਲ ਮੈਜਿਸਟਰੇਟਾਂ ਤੇ ਉਪ ਪੁਲਿਸ ਕਪਤਾਨਾਂ ਨਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਸਿਖਲਾਈ ਸਬੰਧੀ ਲੋੜੀਂਦੇ ਸ਼ਡਿਊਲ 25 ਅਕਤੂਬਰ ਤੱਕ ਤਿਆਰ ਕਰਕੇ ਦਿੱਤੇ ਜਾਣ | ਉਨ੍ਹਾਂ ਹਦਾਇਤ ਦਿੱਤੀ ਕਿ ਕਲਸਟਰ ਇੰਚਾਰਜਾਂ, ਨਸ਼ਾ ਰੋਕੂ ਨਿਗਰਾਨ ਕਮੇਟੀਆਂ ਅਤੇ ਡੇਪੋ ਵਲੰਟੀਅਰਾਂ ਨੂੰ ਸਿਖਲਾਈ ਹਰੇਕ ਸਬ ਡਵੀਜ਼ਨ 'ਚ ਬਣਾਏ ਕਲੱਸਟਰ ਪੱਧਰ 'ਤੇ ਦਿੱਤੀ ਜਾਵੇ ਜਦ ਕਿ ਬੱਡੀ ਗਰੁੱਪਾਂ ਨਾਲ ਸਬੰਧਤ ਹਰੇਕਮ ਅਧਿਆਪਕ ਨੂੰ ਸਿਖਲਾਈ ਦੇਣ ਦੀਆਂ ਮਿਤੀਆਂ ਉਲੀਕ ਕੇ ਕੰਮ ਸ਼ੁਰੂ ਕੀਤਾ ਜਾਵੇ ਅਤੇ ਇਹ ਸਿਖਲਾਈ ਵੀ ਨਵੰਬਰ 'ਚ ਹੀ ਮੁਕੰਮਲ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਕਲਸਟਰ ਇੰਚਾਰਜਾਂ, ਨਸ਼ਾ ਰੋਕੂ ਨਿਗਰਾਨ ਕਮੇਟੀਆਂ ਤੇ ਡੇਪੋ ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹੇ ਦੇ ਮਾਸਟਰ ਟਰੇਨਰ ਪਹਿਲਾਂ ਹੀ ਸਿਖਲਾਈ ਹਾਸਲ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਵੱਲੋਂ ਹੀ ਅੱਗੇ ਸਿਖਲਾਈ ਦਿੱਤੀ ਜਾਣੀ ਹੈ | ਇਸੇ ਤਰ੍ਹਾਂ ਬੱਡੀ ਗਰੁੱਪਾਂ ਨਾਲ ਸਬੰਧਤ ਮਾਸਟਰ ਟ੍ਰੇਨਰਾਂ ਨੂੰ ਵੀ ਸਿਖਲਾਈ ਮਗਸੀਪਾ ਚੰਡੀਗੜ੍ਹ ਵਿਖੇ ਮਿਲ ਚੁੱਕੀ ਹੈ ਅਤੇ ਉਨ੍ਹਾਂ ਵੱਲੋਂ ਹੀ ਹੁਣ ਅੱਗੇ ਸੀਨੀਅਰ ਬੱਡੀ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਣੀ ਹੈ | ਉਨ੍ਹਾਂ ਨੇ ਸਬ ਡਵੀਜ਼ਨਲ ਮੈਜਿਸਟਰੇਟਾਂ ਅਤੇ ਡੀ.ਐੱਸ.ਪੀਜ਼ ਨੂੰ ਆਪਸ 'ਚ ਤਾਲਮੇਲ ਬਣਾ ਕੇ ਇਨ੍ਹਾਂ ਸਿਖਲਾਈਆਂ ਨੂੰ ਮਿਥੇ ਸਮੇਂ 'ਚ ਮੁਕੰਮਲ ਕਰਨ ਲਈ ਆਖਿਆ | ਡਿਪਟੀ ਕਮਿਸ਼ਨਰ ਅਨੁਸਾਰ ਸਿਖਲਾਈ ਕਾਰਜ ਮੁਕੰਮਲ ਕਰਨ ਬਾਅਦ ਜ਼ਿਲ੍ਹਾ ਅਧਿਕਾਰੀ ਇਨ੍ਹਾਂ ਕਲੱਸਟਰਾਂ ਅਤੇ ਸਕੂਲਾਂ 'ਚ ਖ਼ੁਦ ਜਾਣਗੇ ਅਤੇ ਲੋਕਾਂ ਤੇ ਸਕੂਲੀ ਵਿਦਿਆਰਥੀਆਂ ਨਾਲ ਨਸ਼ਾ ਜਾਗਰੂਕਤਾ ਸਬੰਧੀ ਖ਼ੁਦ ਵੀ ਗੱਲਬਾਤ ਕਰਨਗੇ | ਮੀਟਿੰਗ 'ਚ ਐੱਸ.ਪੀ. (ਡੀ) ਬਲਰਾਜ ਸਿੰਘ, ਐੱਸ.ਡੀ.ਐਮ. ਬਲਾਚੌਰ ਜਗਜੀਤ ਸਿੰਘ, ਐੱਸ.ਡੀ.ਐਮ. ਬੰਗਾ (ਵਾਧੂ ਚਾਰਜ ਨਵਾਂਸ਼ਹਿਰ) ਦੀਪ ਸ਼ਿਖਾ ਸ਼ਰਮਾ, ਡੀ. ਐੱਸ.ਪੀ. ਨਵਾਂਸ਼ਹਿਰ ਮੁਖ਼ਤਿਆਰ ਰਾਏ, ਡੀ. ਐੱਸ.ਪੀ. ਬਲਾਚੌਰ ਰਾਜਪਾਲ ਸਿੰਘ ਹੁੰਦਲ, ਡੀ. ਐੱਸ.ਪੀ. ਬੰਗਾ ਦੀਪਿਕਾ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਅਰਵਿੰਦ ਪ੍ਰਕਾਸ਼ ਵਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ |

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਸਹਿਰਾ ਕਮੇਟੀ ਨੂੰ ਦੁਸਹਿਰਾ ਮੇਲੇ ਦੀ ਬਾ-ਸ਼ਰਤ ਪ੍ਰਵਾਨਗੀ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਨੇ ਬੀਤੀ ਰਾਤ ਸਥਾਨਕ ਦੁਸਹਿਰਾ ਗਰਾਊਾਡ 'ਚ ਝੂਲੇ (ਚੰਡੋਲ) ਕਾਰਨ ਵਾਪਰੇ ਹਾਦਸੇ ਨੂੰ ਮੁੱਖ ਰੱਖਦਿਆਂ ਸਥਾਨਕ ਦੁਸਹਿਰਾ ਕਮੇਟੀ ਨੂੰ ਦੁਸਹਿਰਾ ਮੇਲਾ ਕਰਵਾਉਣ ਦੀ ਬਾ-ਸ਼ਰਤ ਪ੍ਰਵਾਨਗੀ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਵਲੋਂ 8 ਪੀ.ਈ.ਐੱਸ. (ਗਰੁੱਪ ਏ) ਅਧਿਕਾਰੀ ਬਦਲੇ

ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ 8 ਪੀ.ਈ.ਐੱਸ (ਸਕੂਲ ਤੇ ਇੰਨਸਪੈਕਸਨ) ਗਰੁੱਪ ਏ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸ ਸਬੰਧੀ ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਗੁਰਮੀਤ ਕੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 13 ਥਾਵਾਂ ਤੋਂ ਮਿਲਿਆ ਡੇਂਗੂ ਦਾ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 18 ਅਕਤੂਬਰ (ਹਰਵਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਲਗਾਤਾਰ ਕੀਤੀ ਜਾ ਰਹੀ ਚੈਕਿੰਗ ਦੌਰਾਨ ਅੱਜ 4 ਘਰਾਂ ਵਿਚੋਂ 13 ਥਾਵਾਂ ਤੇ ਡੇਂਗੂ ਦਾ ਲਾਰਵਾ ਮਿਲਿਆ | ਟੀਮ ਵਲੋਂ ਭੁੱਚਰਾਂ ਮੁਹੱਲਾ ਨਵਾਂਸ਼ਹਿਰ ਵਿਖੇ ਅੱਜ ਵਿਜ਼ਟ ਕੀਤਾ ਗਿਆ ਅਤੇ ਇੱਥੇ 4 ਘਰਾਂ ਵਿਚੋਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਾਂਝੇ ਅਧਿਆਪਕ ਮੋਰਚੇ ਦੇ ਸੱਦੇ ਉੱਤੇ ਅੱਜ ਜ਼ਿਲ੍ਹੇ ਜੇ ਸਮੂਹ ਅਧਿਆਪਕਾਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਦੇ ਿਖ਼ਲਾਫ਼ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਟਿੱਪਰ ਖੋਹਣ ਵਾਲੇ ਦੋ ਗਿ੍ਫ਼ਤਾਰ, 3 ਫ਼ਰਾਰ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਮੱਤੇਵਾੜਾ ਪੁਲ ਤੋਂ ਪਿਸਤੌਲ ਦੀ ਨੋਕ ਤੇ ਟਿੱਪਰ ਖੋਹਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਸਮੇਤ ਟਿੱਪਰ ਸੀ.ਆਈ.ਏ. ਅਤੇ ਥਾਣਾ ਰਾਹੋਂ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਪ੍ਰੈੱਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਝੂਲੇ ਦੀ ਤਾਰ ਟੁੱਟਣ 'ਤੇ ਕਈਆਂ ਨੇ ਮਾਰੀਆਂ ਛਾਲਾਂ, ਕਈ ਜ਼ਖ਼ਮੀ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਇੱਥੋਂ ਦੇ ਚੰਡੀਗੜ੍ਹ ਰੋਡ ਤੇ ਸਕੂਲ ਦੀ ਗਰਾਉਂਡ 'ਚ ਪਿਛਲੇ ਕਈ ਦਿਨਾਂ ਤੋਂ ਬਿਨਾਂ ਮਨਜ਼ੂਰੀ ਚੱਲ ਰਹੇ ਮੇਲੇ ਦੇ ਇਕ ਝੂਲੇ ਦੀ ਤਾਰ ਅਤੇ ਸਪੋਰਟ ਟੁੱਟਣ ਕਾਰਨ ਝੂਲਾ ਬੇਕਾਬੂ ਹੋ ਗਿਆ | ਜਿਸ ਕਾਰਨ ਝੂਲੇ ...

ਪੂਰੀ ਖ਼ਬਰ »

ਸੀ. ਜੇ. ਐਮ. ਨੇ ਜੇਲ੍ਹ ਕੈਂਪ ਕੋਰਟ ਲਗਾ ਕੇ ਵਿਭਿੰਨ ਮਾਮਲੇ ਦੀ ਕੀਤੀ ਸੁਣਵਾਈ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਰਿੰਦਰ ਸਿੰਘ ਸੀ.ਜੇ.ਐਮ. ਨੇ ਜੇਲ੍ਹ ਕੈਂਪ ਕੋਰਟ ਲਗਾ ਕੇ ਵੱਖ-ਵੱਖ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਾਮਲੇ ਦਾ ਨਿਪਟਾਰਾ ਕੀਤਾ | ਇਸ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਦੀ ਨੌਕਰੀ ਲੈਣ ਲਈ ਯੋਗ ਉਮੀਦਵਾਰਾਂ ਨੂੰ ਖਾਣੇ ਪੈ ਰਹੇ ਹਨ ਸਰਕਾਰੀ ਵਿਭਾਗਾਂ ਦੇ ਧੱਕੇ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਘਰ-ਘਰ ਨੌਕਰੀ ਦਾ ਨਾਅਰਾ ਦੇ ਕੇ ਸੱਤਾ ਵਿਚ ਆਉਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਪਹਿਲਾਂ ਤੋਂ ਪੰਚਾਇਤ ਸਕੱਤਰ ਦਾ ਟੈੱਸਟ ਪਾਸ ਕਰ ਕੇ ਬੈਠੇ ਯੋਗ ਉਮੀਦਵਾਰਾਂ ਨੂੰ ਨੌਕਰੀ ...

ਪੂਰੀ ਖ਼ਬਰ »

ਬੰਗਾ 'ਚ ਖੁਰਾਕ ਸੁਰੱਖਿਆ ਤੇ ਪੁਲਿਸ ਵਿਭਾਗ ਵਲੋਂ ਛਾਪੇ ਦੌਰਾਨ ਸਾਢੇ ਪੰਜ ਕੁਇੰਟਲ ਮਠਿਆਈ ਜ਼ਬਤ

ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ 'ਚ ਪੰਜਾਬ ਸਰਕਾਰ ਵਲੋਂ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫੂਡ ਸੇਫਟੀ, ਇੰਟੈਲੀਜੈਂਸ (ਸੀ. ਆਈ. ਡੀ.) ਤੇ ਬੰਗਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ ਕਰਕੇ, ਇਸ ਦੇ ਸੈਂਪਲਾਂ ਦੇ ਨਤੀਜੇ ...

ਪੂਰੀ ਖ਼ਬਰ »

ਸ਼ਹੀਦ ਸਬ-ਇੰਸਪੈਕਟਰ ਪ੍ਰੇਮ ਚੰਦ ਨੂੰ ਦਿੱਤੀ ਸ਼ਰਧਾਂਜਲੀ

ਰੈਲਮਾਜਰਾ, 18 ਅਕਤੂਬਰ (ਸੁਭਾਸ਼ ਟੌਾਸਾ)- ਅੱਜ ਪਿੰਡ ਬਣਾ ਦੇ ਆਰ.ਐਨ.ਬੀ.ਜੀ.ਐਮ. ਹਾਈ ਸਕੂਲ ਵਿਚ ਦੇਸ਼ ਦੀ ਖ਼ਾਤਰ ਸ਼ਹੀਦੀਆਂ ਦੇ ਗਏ ਪੁਲਿਸ ਮੁਲਾਜ਼ਮਾਂ ਅਤੇ ਅਰਥ ਸੈਨਿਕ ਜਵਾਨਾਂ ਦਾ ਸ਼ਹੀਦੀ ਦਿਵਸ ਉਨ੍ਹਾਂ ਦੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੁਲਿਸ ਵਿਭਾਗ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਯੁਵਕ ਮੇਲਿਆਂ ਦੀ ਅਹਿਮ ਭੂਮਿਕਾ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਬਲਾਚੌਰ, 18 ਅਕਤੂਬਰ (ਗੁਰਦੇਵ ਸਿੰਘ ਗਹੂੰਣ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਵਿਖੇ ਹੁਸ਼ਿਆਰਪੁਰ ਜ਼ੋਨ ਏ ਦਾ 15 ਕਾਲਜਾਂ ਦੇ ਵਿਦਿਆਰਥੀਆਂ ਦਾ ਚੱਲ ਰਿਹਾ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਅਮਿੱਟ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਘੁੰਮਣਾਂ, 18 ਅਕਤੂਬਰ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਸ਼ਿਵ ਸ਼ਕਤੀ ਮਾਂ ਜਵਾਲਾ ਦੇਵੀ ਮੰਦਰ ਵਿਖੇ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪ੍ਰਧਾਨ ਸਤਨਾਮ ਗਾਡੇ ਅਤੇ ਸੇਵਾਦਾਰ ਸ਼ਰਨਜੀਤ ਦੀ ਅਗਵਾਈ 'ਚ ਭਗਵਤੀ ਜਾਗਰਣ ...

ਪੂਰੀ ਖ਼ਬਰ »

ਨਵੀਂ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾਗਰੂਕ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਨਵੀਂ ਦਾਣਾ ਮੰਡੀ ਵਿਖੇ ਝੋਨਾ ਲੈ ਕੇ ਆ ਰਹੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਭੱਟੀ, ...

ਪੂਰੀ ਖ਼ਬਰ »

ਸਰਕਾਰ ਜੀ! ਘੁੰਮਣਾਂ ਵਾਹਦ ਸੜਕ ਦੇ ਕਦੋਂ ਖੁੱਲ੍ਹਣਗੇ ਭਾਗ-ਸ਼ਾਹ

ਘੁੰਮਣਾਂ, 18 ਅਕਤੂਬਰ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾਂ ਤੋਂ ਵਾਹਦ ਸੜਕ 'ਤੇ ਪੱਥਰ ਪਏ ਨੂੰ 2 ਸਾਲ ਦੇ ਕਰੀਬ ਹੋ ਗਏ ਹਨ ਪੱਥਰ ਖਿਲਰ-ਖਿਲਰ ਕੇ ਲੋਕਾਂ ਦੇ ਖੇਤਾਂ ਵਿਚ ਚਲੇ ਗਏ ਹਨ ਦੋ ਸਾਲ ਤੋਂ ਇਸ ਇਲਾਕੇ ਦੇ ਲੋਕ ਇਸ ਸੜਕ ਤੋਂ ਲੰਘ ਕੇ ਨਰਕ ਭਰੀ ਜਿੰਦਗੀ ਗੁਜਾਰ ਰਹੇ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਲਈ ਖੇਡਾਂ ਵੀ ਜ਼ਰੂਰੀ-ਜਥੇ: ਮਾਂਗਟ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਲਈ ਖੇਡਾਂ ਵੀ ਜਰੂਰੀ ਹਨ | ਤੰਦਰੁਸਤ ਬੱਚਾ ਹੀ ਖੇਡਾਂ ਵਿਚ ਭਾਗ ਲੈ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ: ਸੁਰਜੀਤ ਸਿੰਘ ਮਾਂਗਟ ਸਰਕਲ ਪ੍ਰਧਾਨ ਬਹਿਰਾਮ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਮੇਟੀ ਦਾ ਗਠਨ

ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ ਸਿੱਖ ਨੈਸ਼ਨਲ ਕਾਲਜ ਬੰਗਾ ਇਕਾਈ ਦੇ ਪ੍ਰਧਾਨ ਕਮਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਬਲਜੀਤ ਧਰਮਕੋਟ ਨੇ ਬੰਗਾ ਕਾਲਜ ਦੀ ਇਕਾਈ ਦੀ 25 ...

ਪੂਰੀ ਖ਼ਬਰ »

ਨੂਰਪੁਰ 'ਚ ਭਗਵਤੀ ਜਾਗਰਣ

ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਨੂਰਪੁਰ ਵਿਖੇ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਤੀਸਰਾ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੁਖਤਿਆਰ ਰਾਏ ਡੀ. ਐਸ. ਪੀ ਨਵਾਂਸ਼ਹਿਰ ਨੇ ਕੀਤਾ | ਜਾਗਰਣ ਦੌਰਾਨ ਪ੍ਰਸਿੱਧ ਗਾਇਕ ਰਣਜੀਤ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਸਭਾ ਪੰਜਾਬ ਦੀ ਬੰਗਾ 'ਚ ਹੋਈ ਚੋਣ ਮੀਟਿੰਗ

ਬੰਗਾ, 18 ਅਕਤੂਬਰ (ਕਰਮ ਲਧਾਣਾ) - ਬਾਬਾ ਸਿਦਕੀ ਦਾਸ ਦੇ ਅਸਥਾਨ ਸੋਤਰਾਂ ਰੋਡ ਬੰਗਾ ਵਿਖੇ ਮਹਾਂਰਾਜਾ ਰਣਜੀਤ ਸਿੰਘ ਵਿਮੁਕਤ ਜਾਤੀਆਂ ਸਭਾ (ਰਜਿ) ਦੀ ਮੀਟਿੰਗ ਸੁਰਿੰਦਰ ਪਾਲ ਸਿੰਘ ਕਾਹਲੋਂ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸ਼ਹੀਦ ਭਗਤ ...

ਪੂਰੀ ਖ਼ਬਰ »

ਕਿਸਾਨ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨਾ ਸਾੜਨ-ਐੱਸ. ਡੀ. ਐਮ.

ਬਲਾਚੌਰ, 18 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਉੱਪ ਮੰਡਲ ਮਜਿਸਟਰੇਟ ਕਮ ਪ੍ਰਸ਼ਾਸਕ ਮਾਰਕੀਟ ਕਮੇਟੀ ਬਲਾਚੌਰ ਜਗਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲੀ ਰਹਿੰਦ ਖੂੰਹਦ ਖ਼ਾਸ ਕਰਕੇ ਪਰਾਲੀ ਨੂੰ ਨਾ ਸਾੜਨ | ਉਨ੍ਹਾਂ ਕਿਹਾ ਕਿ ਪਾਰਲੀ ਨੂੰ ਸਾੜਨ ...

ਪੂਰੀ ਖ਼ਬਰ »

ਦਾਤਾ ਮਹਿੰਦਰ ਦੇਵਾ ਦੀ ਰਹਿਨੁਮਾਈ 'ਚ ਜਾਗਰਣ ਕਰਾਇਆ

ਬਹਿਰਾਮ, 18 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ) - ਧਾਰਮਿਕ ਅਸਥਾਨ ਦਰਬਾਰ ਦਾਤਾ ਮੁਹਿੰਦਰ ਦੇਵਾ ਕਾਦਰੀ ਦੇ ਦਰਬਾਰ 'ਤੇ ਦਾਤਾ ਜੀ ਦੀ ਰਹਿਨੁਮਾਈ ਹੇਠ ਸਮੂਹ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਬੰਸੀਆਂ ਢੱਕ ਵਿਖੇਂ 42 ਵਾਂ ਜਾਗਰਣ ਕਰਵਾਇਆ ਗਿਆ | ਦਰਬਾਰ ...

ਪੂਰੀ ਖ਼ਬਰ »

ਰਾਹੋਂ ਤੋਂ ਫਿਲੌਰ ਸੜਕ ਨੂੰ ਬਣਨ ਤੋਂ ਬਾਅਦ ਦੁਬਾਰਾ ਨਸੀਬ ਨਹੀਂ ਹੋਈ ਪ੍ਰੀਮਿਕਸ

ਉੜਾਪੜ/ਲਸਾੜਾ, 18 ਅਕਤੂਬਰ (ਲਖਵੀਰ ਸਿੰਘ ਖੁਰਦ) - ਰਾਹੋਂ ਤੋਂ ਫਿਲ਼ੌਰ ਸੜਕ ਦਾ ਜਦੋਂ ਨਿਰਮਾਣ ਹੋਇਆ ਸੀ | ਉਦੋਂ ਇਹ ਬੜੇ-ਬੜੇ ਮਹਾਂਨਗਰਾਂ ਦੀਆਂ ਸੜਕਾਂ ਨੂੰ ਵੀ ਮਾਤ ਪਾਂਉਦੀ ਸੀ | ਪੂਰੀ ਸੜਕ ਦੀਆਂ ਦੋਨੋ ਸਾਇਡਾਂ 'ਤੇ ਲਗੇ ਹੋਏ ਰਿਫਲੈਕਟਰਾਂ ਨਾਲ ਰਾਤ ਨੂੰ ਪੂਰੀ ...

ਪੂਰੀ ਖ਼ਬਰ »

ਪੰਜਾਬ ਦੇ ਅਮਨ ਦੀ ਬਹਾਲੀ 'ਚ ਬਲਾਚੌਰ ਇਲਾਕੇ ਦੇ 9 ਪੁਲਿਸ ਕਰਮੀਆਂ ਨੇ ਦਿੱਤਾ ਸੀ ਬਲੀਦਾਨ

ਬਲਾਚੌਰ, 18 ਅਕਤੂਬਰ (ਗੁਰਦੇਵ ਸਿੰਘ ਗਹੂੰਣ, ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਦੇ ਕਾਲੇ ਦਿਨਾਂ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਬਲਾਚੌਰ ਇਲਾਕੇ ਦੇ ਸ਼ਹਾਦਤਾਂ ਦੇਣ ਵਾਲੇ ਪੁਲਿਸ ਕਰਮੀਆਂ ਨੂੰ ਅੱਜ ਵੀ ਉਨ੍ਹਾਂ ਵੱਲੋਂ ਅਮਨ ਦੀ ਬਹਾਲੀ 'ਚ ਪਾਏ ਮਾਣਮੱਤੇ ...

ਪੂਰੀ ਖ਼ਬਰ »

ਦੋ ਮੋਟਰਸਾਇਕਲਾਂ ਦੀ ਟੱਕਰ 'ਚ 3 ਵਿਅਕਤੀ ਜ਼ਖ਼ਮੀ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਸਰਕਾਰੀ ਪੈਟਰੋਲ ਪੰਪ ਬਹਿਰਾਮ ਵਿਖੇ ਦੋ ਮੋਟਰਸਾਇਕਲਾਂ ਦੀ ਆਪਸੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਨੰਦ ਪਟੇਲ ਵਾਸੀ ...

ਪੂਰੀ ਖ਼ਬਰ »

ਕੈਪਟਨ ਕਰਨੈਲ ਸਿੰਘ ਦੀ ਡਾਇਰੈਕਟਰ ਵੈਟਰਨਰੀ ਵਿਭਾਗ ਨਿਯੁਕਤੀ 'ਤੇ ਖ਼ੁਸ਼ੀ ਦੀ ਲਹਿਰ

ਨਵਾਂਸ਼ਹਿਰ, 18 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਕੈਪਟਨ ਕਰਨੈਲ ਸਿੰਘ ਪੀ.ਸੀ.ਐੱਸ. ਨੂੰ ਪੰਜਾਬ ਸਰਕਾਰ ਵਲੋਂ ਡਾਇਰੈਕਟਰ ਵੈਟਰਨਰੀ ਵਿਭਾਗ ਨਿਯੁਕਤ ਕਰਨ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੈਫਟੀਨੇਂਟ. ਜਨਰਲ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਨੇ ਮੁਅੱਤਲ ਕਰਨ ਦੀਆਂ ਪਾਵਰਾਂ ਦਾ ਵਿਕੇਂਦਰੀਕਰਨ ਕੀਤਾ

ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਅੱਜ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਸਿਵਲ ਸਰਵਿਸ (ਸਜਾ ਤੇ ਅਪੀਲ) ਰੂਲ 1970 ਦੀ ਧਾਰਾ 4(1) ਤਹਿਤ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੀਆਂ ਪਾਵਰਾਂ ਹੇਠਲੇ ਪੱਧਰ ਤੇ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਪਟਾਕੇ ਸ਼ਾਮ 5 ਵਜੇ ਤੋਂ 8 ਵਜੇ ਦਰਮਿਆਨ ਹੀ ਚਲਾਏ ਜਾ ਸਕਣਗੇ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 17.10.18 ਨੂੰ ਸਿਵਲ ਰਿੱਟ ਪਟੀਸ਼ਨ ਨੰ. 23548 ਆਫ਼ 2017 ਰਾਹੀਂ 19 ਅਕਤੂਬਰ 2018 ਨੂੰ ਦੁਸਹਿਰੇ ਵਾਲੇ ਦਿਨ ਸ਼ਾਮ 5 ਤੋਂ 8 ਵਜੇ ਦਰਮਿਆਨ ਪਟਾਕੇ ...

ਪੂਰੀ ਖ਼ਬਰ »

ਨਸ਼ਿਆਂ ਨੂੰ ਤਿਆਗ ਕੇ ਇਨਸਾਨ ਨੂੰ ਗੁਰੂ ਵਾਲੇ ਬਣਨਾ ਚਾਹੀਦੈ-ਸੰਤ ਬਾਬਾ ਮੇਜਰ ਦਾਸ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਨਸ਼ਿਆਂ ਨੂੰ ਤਿਆਗ ਕੇ ਇਨਸਾਨ ਨੂੰ ਗੁਰੂ ਵਾਲੇ ਬਣ ਕੇ ਮਾਲਕ ਦੇ ਸਿਮਰਨ ਜਰੀਏ ਆਪਣਾ ਜੀਵਨ ਸਫ਼ਲ ਬਨਾਉਣਾ ਚਾਹੀਦਾ ਹੈ ਕਿਉਕਿ ਇਹ ਅਨਮੋਲ ਇਨਸਾਨੀ ਜਾਮਾ ਵਾਰ-ਵਾਰ ਨਹੀਂ ਮਿਲਦਾ | ਇਨ੍ਹਾਂ ਪ੍ਰਵਚਨਾਂ ਦਾ ਉਚਾਰਨ ਮਹਾਨ ...

ਪੂਰੀ ਖ਼ਬਰ »

ਆਰ. ਜੋਗੀ ਦੇ ਗੀਤ 'ਵੱਖਰੇ ਸ਼ੌਕ' ਦੀ ਰਿਕਾਰਡਿੰਗ ਮੁਕੰਮਲ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪ੍ਰਸਿੱਧ ਕਲਾਕਾਰ ਆਰ. ਜੋਗੀ ਦੀ ਗਾਇਕੀ ਨੇ ਜਿਥੇ ਆਪਣੇ ਸਰੋਤਿਆਂ ਦਾ ਮਨ ਮੋਹ ਲਿਆ ਹੈ, ਉਥੇ ਡਰਾਇਵਰ ਵੀਰਾਂ ਦੇ ਗੀਤ ਜੈ ਕਾਂਸ਼ੀ ਵਾਲੇ ਦੀ ਕਹਿ ਕੇ ਦੀ ਸਫ਼ਲਤਾ ਤੋਂ ਬਆਦ 'ਵੱਖਰੇ ਸ਼ੌਕ' ਦੀਆਂ ਧੂੰਮਾਂ ਹਨ | ਜਿਸ ਦੇ ...

ਪੂਰੀ ਖ਼ਬਰ »

ਦੁਸਾਂਝ ਵਲੋਂ ਰਾਸ਼ਟਰੀ ਖੇਤੀਬਾੜੀ ਸਾਇੰਸ ਅਕੈਡਮੀ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਸਥਿਰਤਾ ਵਾਸਤੇ ਸੁਝਾਅ ਪੇਸ਼

ਮੁਕੰਦਪੁਰ, 18 ਅਕਤੂਬਰ (ਦੇਸ ਰਾਜ ਬੰਗਾ) - ਭਾਰਤ ਵਿਚ ਖੇਤੀ ਥੱਲੇ ਜ਼ਮੀਨੀ ਰਕਬੇ ਨੂੰ ਉਪਜਾਉ ਬਣਾਈ ਰੱਖਣ ਵਾਸਤੇ ਰਾਸ਼ਟਰੀ ਖੇਤੀਬਾੜੀ ਸਾਇੰਸ ਅਕੈਡਮੀ ਦਿੱਲੀ ਵਲੋਂ ਵੱਖ-ਵੱਖ ਪ੍ਰਾਤਾਂ ਦੇ ਮਾਹਿਰਾਂ ਵਲੋਂ ਸੁਝਾਅ ਇਕੱਤਰ ਕਰਨ ਵਾਸਤੇ ਮੀਟਿੰਗ ਬੁਲਾਈ ਗਈ ਸੀ ਜਿਸ ...

ਪੂਰੀ ਖ਼ਬਰ »

ਦਾਣਾ ਮੰਡੀ ਬਹਿਰਾਮ 'ਚ ਹੁਣ ਤੱਕ 23350 ਕੁਇੰਟਲ ਝੋਨਾ ਆਇਆ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਦਾਣਾ ਮੰਡੀ ਬਹਿਰਾਮ ਵਿਚ ਮਿਤੀ 18 ਅਕਤੂਬਰ ਤੱਕ 23350 ਕੁਇੰਟਲ ਝੋਨਾ ਆ ਚੁੱਕਾ ਹੈ ਅਤੇ 15 ਅਕਤੂਬਰ ਤੱਕ ਪੇਮੈਂਟ ਹੋ ਚੁੱਕੀ ਹੈ | ਮੰਡੀ ਸੁਪਰਵਾਇਜਰ ਲਖਵੀਰ ਸਿੰਘ ਨੇ ਦੱਸਿਆ ਕਿ ਉਕਤ ਦਾਣਾ ਮੰਡੀ ਵਿਚ ਤਿੰਨ ਖਰੀਦ ਏਜੰਸੀਆਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਹੈਲਥ ਕਲੱਬ ਨੇ ਦਿੱਤਾ ਡੀ.ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 18 ਅਕਤੂਬਰ (ਹਰਵਿੰਦਰ ਸਿੰਘ)- ਡਾ: ਬੀ.ਆਰ ਅੰਬੇਡਕਰ ਹੈਲਥ ਕਲੱਬ ਵੱਲੋਂ ਜਿੰਮ 'ਤੇ ਲੱਗੇ ਬਿਜਲੀ ਦੇ ਮੀਟਰ ਨੂੰ , ਪਾਵਰਕਾਮ ਨਵਾਂਸ਼ਹਿਰ ਵਲੋਂ ਕੱਟਣ ਦੇ ਨੋਟਿਸ ਿਖ਼ਲਾਫ਼ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਸ਼ਹੀਦ ਭਗਤ ਸਿੰਘ ਨਗਰ ਨੂੰ ਮੰਗ-ਪੱਤਰ ਦਿੱਤਾ ...

ਪੂਰੀ ਖ਼ਬਰ »

ਦਾਨੀ ਵੀਰਾਂ ਦੀ ਬਦੌਲਤ ਸਕੂਲ ਤਰੱਕੀ ਦੀਆਂ ਉਚਾਈਆਂ ਨੂੰ ਛੂਹ ਰਿਹੈ-ਪਿੰ੍ਰ: ਮਨੋਹਰ ਲਾਲ

ਸੰਧਵਾਂ, 18 ਅਕਤੂਬਰ (ਪ੍ਰੇਮੀ ਸੰਧਵਾਂ)-ਸਰਕਾਰ ਦੇ ਨਾਲ ਪ੍ਰਵਾਸੀ ਭਾਰਤੀ ਤੇ ਪਿੰਡ ਵਾਸੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੱੁਕਣ ਲਈ ਆਪਣੀ ਕਿਰਤ ਕਮਾਈ 'ਚੋਂ ਹਮੇਸ਼ਾ ਹੀ ਵੱਧ ਯੋਗਦਾਨ ਪਾਉਂਦੇ ਰਹਿੰਦੇ ਹਨ, ਜਿਸ ਦੀ ਬਦੌਲਤ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਦੁਸਾਂਝ ਵਲੋਂ ਰਾਸ਼ਟਰੀ ਖੇਤੀਬਾੜੀ ਸਾਇੰਸ ਅਕੈਡਮੀ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਸਥਿਰਤਾ ਵਾਸਤੇ ਸੁਝਾਅ ਪੇਸ਼

ਮੁਕੰਦਪੁਰ, 18 ਅਕਤੂਬਰ (ਦੇਸ ਰਾਜ ਬੰਗਾ) - ਭਾਰਤ ਵਿਚ ਖੇਤੀ ਥੱਲੇ ਜ਼ਮੀਨੀ ਰਕਬੇ ਨੂੰ ਉਪਜਾਉ ਬਣਾਈ ਰੱਖਣ ਵਾਸਤੇ ਰਾਸ਼ਟਰੀ ਖੇਤੀਬਾੜੀ ਸਾਇੰਸ ਅਕੈਡਮੀ ਦਿੱਲੀ ਵਲੋਂ ਵੱਖ-ਵੱਖ ਪ੍ਰਾਤਾਂ ਦੇ ਮਾਹਿਰਾਂ ਵਲੋਂ ਸੁਝਾਅ ਇਕੱਤਰ ਕਰਨ ਵਾਸਤੇ ਮੀਟਿੰਗ ਬੁਲਾਈ ਗਈ ਸੀ ਜਿਸ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਵਲੋਂ ਵਿਜੇ ਦਸ਼ਮੀ ਮੌਕੇ ਸਮਾਗਮ ਅੱਜ

ਬਲਾਚੌਰ, 18 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਰਾਸ਼ਟਰੀ ਸਵੈ ਸੇਵਕ ਸੰਘ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਹਿੰਦੂ ਸਮਾਜ ਦੇ ਪ੍ਰਮੁੱਖ ਉਤਸਵ ਸ਼੍ਰੀ ਵਿਜੇ ਦਸ਼ਮੀਂ ਸਬੰਧੀ 19 ਅਕਤੂਬਰ ਨੂੰ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਆਗੂ ਸੰਜੀਵ ...

ਪੂਰੀ ਖ਼ਬਰ »

14ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਭਲਕੇ

ਔੜ/ਝਿੰਗੜਾਂ, 18 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 14 ਵਾਂ ਵਿਸ਼ਾਲ ਮਾਂ ਭਗਵਤੀ ਜਾਗਰਨ 19 ਤੋਂ 20 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਜਾਗਰਨ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਕੀਤਾ ਮਾਲਕੇ ਰੇਡੀਏਟਰ ਕੰਪਨੀ 'ਚ ਵਿਜ਼ਟ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਪੋਲੀਟੈਕਨਿਕ ਕਾਲਜ ਦੇ ਮਕੈਨੀਕਲ ਐਾਡ ਆਟੋ ਮੋਬਾਇਲ ਵਿਭਾਗ ਦੇ ਕਰੀਬ 36 ਵਿਦਿਆਰਥੀਆਂ ਦਾ ਸਿੱਖਿਅਕ ਵਿਜ਼ਟ ਮੋਹਾਲੀ 'ਚ ਮਾਲਕੇ ਰੇਡੀਏਟਰ ਪ੍ਰਾਈਵੇਟ ਲਿਮ. ਕੰਪਨੀ ਵਿਚ ਗਿਆ | ਕਾਲਜ ਪਿ੍ੰਸੀਪਲ ਰਾਜਿੰਦਰ ...

ਪੂਰੀ ਖ਼ਬਰ »

ਸੰੂਢ ਦੇ ਖਿਡਾਰੀ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਬੰਗਾ, 18 ਅਕਤੂਬਰ (ਨੂਰਪੁਰ) - ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ ਦੇ ਹੋਣਹਾਰ ਖਿਡਾਰੀ ਵਰਿੰਦਰ ਸਿੰਘ ਨੇ 55 ਕਿੱਲੋ ਭਾਰ ਵਰਗ ਦੇ ਖੇਡੇ ਗਏ ਕੁਸ਼ਤੀ ਮੁਕਾਬਲਿਆਂ ਵਿਚ ਇਕੋ ਦਿਨ ਜ਼ੋਨ ਲੈਵਲ ਅਤੇ ਜ਼ਿਲ੍ਹਾ ਪੱਧਰ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਝੋਨੇ 'ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਭਾਰਟਾ

ਨਵਾਂਸ਼ਹਿਰ, 18 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਭਾਰਟਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਅਥਾਹ ਵਾਧੇ ਕਾਰਨ ਕਿ੍ਸਾਨੀ ਫ਼ਸਲਾਂ 'ਤੇ ਖਰਚਾ ਬਹੁਤ ਵਧ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਦੁਸਹਿਰਾ ਮਨਾਇਆ

ਨਵਾਂਸ਼ਹਿਰ, 18 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਆਰ.ਐਮ.ਬੀ.ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਹੇਠ ਦੁਰਗਾ ਅਸ਼ਟਮੀ ਅਤੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਬਚਿਆਂ ਵਲੋਂ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਦੁਸਹਿਰਾ ਮਨਾਇਆ

ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਚਿੱਤਰਕਲਾ, ਲੇਖ, ਭਾਸ਼ਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਬਣਾਈਆਂ ਕਲਾ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਜਗ੍ਹਾ ਇਸ ਤੋਂ ਖਾਦ ਦਾ ਕੰਮ ਲੈਣ-ਅਵਤਾਰ ਸਿੰਘ ਸਾਹਦੜਾ

ਮਜਾਰੀ/ਸਾਹਿਬਾ, 18 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਹਲਕੇ ਦੇ ਉੱਘੇ ਕਿਸਾਨ ਆਗੂ ਜਥੇ:ਅਵਤਾਰ ਸਿੰਘ ਸਾਹਦੜਾ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਜਗ੍ਹਾ ਇਸ ਨੂੰ ਖੇਤਾਂ ਵਿਚ ਵਾਹ ਕੇ ਇਸ ਤੋਂ ਖਾਦ ਦਾ ਕੰਮ ਲੈਣ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX