ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  18 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ...
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  17 minutes ago
ਹਰਸ਼ਾ ਛੀਨਾਂ, ਅਜਨਾਲਾ, 21 ਜਨਵਰੀ ਕੜਿਆਲ, ਢਿੱਲੋਂ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਲੀਡਰਾਂ ਦੇ ......
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  33 minutes ago
ਹਰਸ਼ਾ ਛੀਨਾਂ, ਅਜਨਾਲਾ 21 ਜਨਵਰੀ (ਕੜਿਆਲ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ .....
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  32 minutes ago
ਭੁਵਨੇਸ਼ਵਰ, 21 ਜਨਵਰੀ- ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ...
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  52 minutes ago
ਅਜਨਾਲਾ/ਹਰਛਾ ਛੀਨਾ 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਕੜਿਆਲ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਅਜਨਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ...
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 1 hour ago
ਨਵੀਂ ਦਿੱਲੀ, 21 ਜਨਵਰੀ-ਭਾਜਪਾ ਪ੍ਰਧਾਨ ਅਮਿਤ ਸ਼ਾਹ 22 ਜਨਵਰੀ ਨੂੰ ਪੱਛਮੀ ਬੰਗਾਲ ਦੇ ਮਾਲਦਾ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਉਸਾਰੀ ਦਾ ਕੰਮ ਹੋਣ ਕਾਰਨ ਉੱਥੇ ਸ਼ਾਹ ਦਾ ਹੈਲੀਕਾਪਟਰ ਉਤਾਰਨ ਦੀ .....
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 1 hour ago
ਪਟਨਾ, 21 ਜਨਵਰੀ (ਹਰਿੰਦਰ ਸਿੰਘ ਕਾਕਾ)- ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ....
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 1 hour ago
ਬੈਂਗਲੁਰੂ, 21 ਜਨਵਰੀ- ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਅੱਜ ਦੇਹਾਂਤ ਹੋ ਗਿਆ। ਉਹ 111 ਸਾਲ ਦੇ ਸਨ। ਮਹੰਤ ਸ਼ਿਵ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖਲ ਸਨ ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ .....
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 1 hour ago
ਕਾਬੁਲ, 21 ਜਨਵਰੀ- ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ 'ਚ ਅੱਜ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ 'ਤੇ ਕਾਰ ਬੰਬ ਧਮਾਕੇ ਨੂੰ ਅੰਜਾਮ ਦਿੱਤਾ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 27...
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 2 hours ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 2 hours ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 3 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 3 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 3 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 3 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 4 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 4 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 5 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 5 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 5 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 6 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 7 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 7 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 1 hour ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 1 hour ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  11 minutes ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  16 minutes ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਅੰਮ੍ਰਿਤਸਰ

ਨਾਜਾਇਜ਼ ਉਸਾਰੀ ਕਰਕੇ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਯਤਨ ਬਣਾਏ ਅਸਫ਼ਲ

ਅੰਮਿ੍ਤਸਰ/ਛੇਹਰਟਾ, 18 ਅਕਤੂਬਰ (ਹਰਮਿੰਦਰ ਸਿੰਘ, ਵਡਾਲੀ)¸ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਅੱਜ ਮੈਕਸ ਸਿਟੀ ਘਨੂੰਪੁਰ ਕਾਲੇ ਪਿੰਡ ਵਿਖੇ ਨਿਗਮ ਦੀ ਸਰਕਾਰੀ ਜ਼ਮੀਨ 'ਤੇ ਹੋਣ ਵਾਲੀ ਉਸਾਰੀ ਨੂੰ ਤੋੜ ਕੇ ਕਬਜ਼ਾ ਲਿਆ ਗਿਆ ਹੈ | ਏ.ਟੀ.ਪੀ. ਲਖਬੀਰ ਸਿੰਘ, ਇੰਸਪੈਕਟਰ ਅੰਗਦ ਸਿੰਘ, ਜਗਦੀਸ਼ ਸਿੰਘ, ਧੀਰਜ ਅਤੇ ਪ੍ਰਦੀਪ ਦੀ ਟੀਮ ਨੇ ਅੱਜ ਸਵੇਰੇ ਕਾਰਵਾਈ ਕਰਦੇ ਹੋਏ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਨ ਕਰਨ ਦੇ ਯਤਨ ਨੂੰ ਅਸਫ਼ਲ ਬਣਾ ਦਿੱਤਾ ਹੈ | ਦੱਸਿਆ ਜਾਂਦਾ ਹੈ ਕਿ ਇਸ ਜ਼ਮੀਨ 'ਤੇ ਕੁਝ ਲੋਕਾਂ ਵਲੋਂ ਕੰਧ ਬਣਾ ਕੇ ਇਸ 'ਤੇ ਕਬਜ਼ਾ ਕੀਤਾ ਜਾ ਰਿਹਾ ਸੀ, ਜਿਸ ਦੀ ਸ਼ਿਕਾਇਤ ਮਿਲਣ 'ਤੇ ਨਿਗਮ ਦੀ ਟੀਮ ਨੇ ਹਰਕਤ 'ਚ ਆਉਂਦਿਆ ਇਸ ਨਾਜਾਇਜ਼ ਉਸਰ ਰਹੀ ਕੰਧ ਨੂੰ ਤੋੜ ਨੂੰ ਇਸ ਜਗ੍ਹਾ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਾ ਦਿੱਤਾ ਹੈ |

ਸਿਹਤ ਵਿਭਾਗ ਵਲੋਂ ਮੁੜ ਛਾਪੇਮਾਰੀ, ਕੇਸਰ ਦੇ ਢਾਬੇ 'ਤੇ ਦਿਖੀ ਗ਼ੰਦਗੀ ਦੀ ਭਰਮਾਰ, ਨੋਟਿਸ ਜਾਰੀ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਤਿਉਹਾਰਾ ਦੇ ਮੱਦੇ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦੇ ਤਹਿਤ ਅੱਜ ਮੁੜ ਟੀਮ ਵਲੋਂ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਖਾਣ ਪੀਣ ਵਾਲੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪੁਲਿਸ ਥਾਣਾ ਹਵਾਈ ਅੱਡਾ ਵਲੋਂ 500 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਰਾਜਾਸਾਂਸੀ, 18 ਅਕਬੂਤਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਹਵਾਈ ਅੱਡਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 500 ਮਿਲੀ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤ ਗਿਆ | ਇਸ ਸਬੰਧੀ ਥਾਣਾ ਹਵਾਈ ਅੱਡਾ ਦੇ ਮੁੱਖੀ ਇੰਸ: ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਅਚਨਚੇਤੀ ਚੈਕਿੰਗ 'ਚ 123 ਯਾਤਰੂ ਬਿਨਾਂ ਟਿਕਟ ਫੜੇ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਮੰਡਲ ਪ੍ਰਬੰਧਕ ਸ੍ਰੀ ਹਰੀ ਮੋਹਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇੱਥੇ ਰੇਲਵੇ ਸਟੇਸ਼ਨ 'ਤੇ ਡੀ.ਸੀ.ਐਮ. ਅਮਿਤਾਬ ਕੁਮਾਰ ਵਲੋਂ ਟੀਮ ਨਾਲ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਅੰਮਿ੍ਤਸਰ 'ਚ ਸੁਰੱਖਿਆ ਪ੍ਰਬੰਧਾਂ ਲਈ 1800 ਜਵਾਨ ਤਾਇਨਾਤ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋ ਰਹੇ ਦੁਸਹਿਰਾ ਸਮਾਗਮਾਂ ਤੇ ਅਤਿ ਵੱਡੀ ਤਾਦਾਦ 'ਚ ਪੁੱਜ ਰਹੇ ਲੋਕਾਂ ਦੀ ਸੁਰੱਖਿਆ 'ਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਚੌਕਸੀ ਲਈ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਗਏ ਹਨ ਜਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਤਰਸਿੱਕਾ, 18 ਅਕਤੂਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਵਲੋਂ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐਸ.ਐਚ.ਓ. ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 145 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ...

ਪੂਰੀ ਖ਼ਬਰ »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਣਸ਼ੀਲ ਪਦਾਰਥਾਂ ਦੀ ਵਰਤੋਂ 'ਤੇ ਸਖ਼ਤ ਪਾਬੰਦੀ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅਮਰੀਕ ਸਿੰਘ ਪਵਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ...

ਪੂਰੀ ਖ਼ਬਰ »

ਚੋਣਾਂ ਨਹੀਂ ਲੜ ਸਕਣਗੇ ਖੇਤਾਂ 'ਚ ਪਰਾਲੀ ਸਾੜਨ ਵਾਲੇ ਕਿਸਾਨ-ਵਿਕਾਸ ਗਰਗ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮਾਝੇ ਖੇਤਰ ਦੇ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਕਾਸ ਗਰਗ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨੇ ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ...

ਪੂਰੀ ਖ਼ਬਰ »

ਓਠੀਆਂ 'ਚ ਮਜ਼ਦੂਰ ਮੁਕਤੀ ਮੋਰਚਾ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਓਠੀਆਂ, 18 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਅੱਜ ਸਥਾਨਕ ਕਸਬਾ ਓਠੀਆਂ ਦੇ ਚੌਕ ਵਿਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ 'ਤੇ ਪੰਜਾਬ ਕੈਬਨਿਟ ਦੀ ਕੱਲ੍ਹ ਹੋਈ ਮੀਟਿੰਗ ਵਿਚ ਬਿਜਲੀ ਬਿੱਲਾਂ ਤੇ ਸਟੈਂਪ ਡਿਊਟੀ ਵਿਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ 'ਚ ਕਾਮਰੇਡ ...

ਪੂਰੀ ਖ਼ਬਰ »

ਸੀਵਰੇਜ ਟਰੀਟਮੈਂਟ ਪਲਾਂਟ ਦੇ ਗੰਦੇ ਪਾਣੀ ਤੇ ਇਸ ਦੀ ਬਦਬੂ ਤੋਂ ਨਿਊ ਅੰਮਿ੍ਤਸਰ ਵਾਸੀ ਪ੍ਰੇਸ਼ਾਨ

ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਪੂਰਬੀ 'ਚ ਸਥਿਤ ਨਿਊ ਅੰਮਿ੍ਤਸਰ ਵਾਸੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਇੰਪਰੂਵਮੈਂਟ ਟਰੱਸਟ ਵਲੋਂ ਇਸ ਇਲਾਕੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਸਬੰਧੀ ਕਲੋਨੀ ਵਾਸੀਆਂ ਡਾ: ...

ਪੂਰੀ ਖ਼ਬਰ »

ਇੰਦਰਰਾਜ ਸਿੰਘ ਦੀ ਪਹਿਲੀ ਬਰਸੀ ਨੂੰ ਸਮਰਪਿਤ ਮੈਡੀਕਲ ਕੈਂਪ ਤੇ ਖੇਡ ਮੇਲਾ-ਉਮਰਾਨੰਗਲ

ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਝੇ ਦੇ ਨਿਧੜਕ ਅਕਾਲੀ ਆਗੂ ਤੇ ਸਾਬਕਾ ਮਾਲ ਮੰਤਰੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੇ ਪੋਤਰੇ ਤੇ ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਦੇ ਸਪੁੱਤਰ ਇੰਦਰਰਾਜ ਸਿੰਘ ਉਮਰਾ ਨੰਗਲ, ਜੋ ਕਿ ਬੀਤੇ ਵਰ੍ਹੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਅੰਤਰ ਸਕੂਲ ਧਾਰਮਿਕ ਮੁਕਾਬਲੇ ਜਾਰੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਦੀ ਟੀਮ ਸ਼ਬਦ ਕੀਰਤਨ ਮੁਕਾਬਲੇ 'ਚੋਂ ਅਵੱਲ

ਅੰਮਿ੍ਤਸਰ, 18 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਪਵਿੱਤਰ ਨਗਰੀ ਅੰਮਿ੍ਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ 484ਵੇਂ ਅਵਤਾਰ ਪੁਰਬ ਦੇ ਸਬੰਧ 'ਚ ਕਰਵਾਏ ਜਾ ਰਹੇ ਅੰਤਰ ਸਕੂਲ ਧਾਰਮਿਕ ਮੁਕਾਬਲਿਆਂ ਦੀ ਲੜੀ 'ਚ ਸ਼ਬਦ ਕੀਰਤਨ ਮੁਕਾਬਲਾ ...

ਪੂਰੀ ਖ਼ਬਰ »

ਐਕਸਲਸਮ ਹਾਈ ਸਕੂਲ ਵਿਖੇ ਦੁਸਹਿਰਾ ਮਨਾਇਆ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈੱਲਸਮ ਹਾਈ ਸਕੂਲ ਲੋਹਾਰਕਾ ਰੋਡ ਵਿਖੇ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਗੁਨੀਤਾ ਗਰੇਵਾਲ ਦੀ ਅਗਵਾਈ 'ਚ ਦੁਸਹਿਰਾ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਗੁਨੀਤਾ ਗਰੇਵਾਲ ਨੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਲੋਕ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਰਈਆ, 18 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਫ਼ਤਰ ਚੀਮਾਬਾਠ ਵਿਖੇ ਲੋਕ ਦਰਬਾਰ ਪ੍ਰੋਗਰਾਮ ਕੀਤਾ ਗਿਆ ਜਿਸ 'ਚ ਕਈ ਮਹਿਕਮਿਆਂ ਦੇ ਅਫ਼ਸਰ ਹਾਜ਼ਰ ਸਨ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਕਈਆਂ ...

ਪੂਰੀ ਖ਼ਬਰ »

ਬੰਡਾਲਾ ਤੋਂ ਤਰਨ ਤਾਰਨ ਨੂੰ ਜਾਂਦੀ ਸੜਕ 'ਤੇ ਕਿਸਾਨਾਂ ਵਲੋਂ ਲਗਾਈ ਪਰਾਲੀ ਨੂੰ ਅੱਗ ਨਾਲ ਧੂੰਏਾ ਦੇ ਬਦਲ ਛਾਏ ਹੋਏ ਹਾਦਸੇ ਨੂੰ ਸੱਦਾ ਦਿੰਦੇ ਹੋਏ

ਬੰਡਾਲਾ, 18 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪੰਜਾਬ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਿਖ਼ਲਾਫ਼ ਅਪਨਾਏ ਸਖ਼ਤ ਰੁੱਖ ਤੋਂ ਬਾਅਦ ਵੀ ਕਿਸਾਨਾਂ ਵਲੋਂ ਸੜਕਾਂ ਨਾਲ ਲੱਗਦੇ ਖੇਤਾਂ 'ਚੋਂ ਪਰਾਲੀ ਸਾੜ ਕੇ ਸਰਕਾਰ ਦੇ ਹੁਕਮਾਾ ਨੂੰ ਧੂੰਏਾ ਵਿਚ ਉਡਾਇਆ ਜਾ ਰਿਹਾ ਹੈ ¢ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫ਼ਰ ਲਾਲੀ ਨੂੰ ਸਦਮਾ-ਪਿਤਾ ਦਾ ਦਿਹਾਂਤ

ਅੰਮਿ੍ਤਸਰ, 18 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫ਼ਰ ਜਤਿੰਦਰ ਸਿੰਘ ਲਾਲੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਅੱਜ ਸ਼ਾਮ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ | ਉਹ ਕੈਂਸਰ ਦੀ ਨਾ-ਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ ਅਤੇ ਪਿਛਲੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭਲਾ ਪਿੰਡ ਵਿਖੇ ਪੁਲਿਸ ਸੋਗ ਦਿਵਸ ਮਨਾਇਆ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਭਲਾ ਪਿੰਡ ਵਿਖੇ ਅੱਜ ਪੁਲਿਸ ਸੋਗ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪੀ. ਏ. ਪੀ. ਜਲੰਧਰ ਤੋਂ ਉਚੇਚੇ ਤੌਰ 'ਤੇ ਪੁੱਜੇ ਇੰਸਪੈਕਟਰ ਹਰਦੇਵ ਸਿੰਘ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਤੇ ਸਕੂਲ ਸਟਾਫ ...

ਪੂਰੀ ਖ਼ਬਰ »

ਛੇਹਰਟਾ ਰੇਲਵੇ ਫਾਟਕ ਕਾਰਨ ਟ੍ਰੈਫ਼ਿਕ ਸਮੱਸਿਆ ਹਾਲੋ-ਬੇਹਾਲ

ਛੇਹਰਟਾ, 18 ਅਕਤੂਬਰ (ਵਡਾਲੀ)-ਛੇਹਰਟਾ ਜਿਸ ਨੂੰ ਦੋ ਗੁਰੂ ਸਹਿਬਾਨ ਪੰਜਵੇਂ ਗੁਰੂ ਸਾਹਿਬਾਨ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ | ਇਹ ਮਾਰਗ ਛੇਹਰਟਾ ਦੇ ਨਾਲ ...

ਪੂਰੀ ਖ਼ਬਰ »

ਮਾਤਾ ਚਮੁੰਡਾ ਦੇਵੀ ਮੇਲੇ ਦੇ ਦੂਸਰੇ ਦਿਨ ਲੱਖਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ

ਚਵਿੰਡਾ ਦੇਵੀ,18 ਅਕਤੂਬਰ (ਸਤਪਾਲ ਸਿੰਘ ਢੱਡੇ)-ਅੰਮਿ©ਤਸਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ ਹਰ ਸਾਲ ਵਿਚ ਲੱਗਣ ਵਾਲੇ ਛਮਾਈ ਮੇਲੇ ਦੇ ਦੂਸਰੇ ਦਿਨ ਲੱਖਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ | ਇਸ ਮੌਕੇ ਦੂਰ ਦੁਰਾਡੇ ਤੋਂ ਆਏ ਸ਼ਰਧਾਲੂਆਂ ਨੇ ਢੋਲ ...

ਪੂਰੀ ਖ਼ਬਰ »

ਅਜਨਾਲਾ ਦੇ ਮੁੱਖ ਡਾਕਘਰ ਵਿਖੇ ਸਟਾਫ ਦੀ ਕਮੀ ਕਾਰਨ ਖਾਤਾਧਾਰਕ ਤੇ ਹੋਰ ਗਾਹਕ ਪ੍ਰੇਸ਼ਾਨ

ਅਜਨਾਲਾ, 18 ਅਕਤੂਬਰ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਪ੍ਰਮੁੱਖ ਡਾਕਘਰ ਤੇ ਇਲਾਕੇ ਭਰ ਦੀਆਂ 19 ਬ੍ਰਾਂਚਾ (ਗ੍ਰਾਮੀਣ ਡਾਕਘਰ) ਦੇ ਹੈਡਕੁਆਟਰ ਗਰੇਡ-1 ਆਫ਼ਿਸ 'ਚ ਇਸ ਵੇਲੇ ਸਟਾਫ਼ ਦੀ ਭਾਰੀ ਕਮੀ ਕਾਰਨ ਆਧਾਰ ਕਾਰਡ ਬਣਾਉਣ ਦਾ ਕੰਮ ਪੂਰੀ ਤਰ੍ਹਾਂ ਠੱਪ ਹੋਇਆ ਪਿਆ ਹੈ ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ

ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਮੁੱਖ ਖੇਤੀਬਾੜ ਅਧਿਕਾਰੀ ਡਾ: ਦਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀ ਅਫ਼ਸਰ ਡਾ: ਅਵਤਾਰ ਸਿੰਘ ਬੁੱਟਰ ਦੀ ਯੋਗ ਅਗਵਾਈ ਹੇਠ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਖੇਤੀ ...

ਪੂਰੀ ਖ਼ਬਰ »

ਖੇਤੀ ਵਿਭਾਗ ਮੰਡੀਕਰਣ ਵਿੰਗ ਵਲੋਂ ਮਜੀਠਾ ਤੇ ਕੱਥੂਨੰਗਲ ਮੰਡੀਆਂ 'ਚ ਕੰਡੇ ਵੱਟੇ ਅਤੇ ਤੋਲਾਂ ਦੀ ਚੈਕਿੰਗ

ਮਜੀਠਾ, 18 ਅਕਤੂਬਰ (ਜਗਤਾਰ ਸਿੰਘ ਸਹਿਮੀ)-ਸੰਯੁਕਤ ਡਾਇਰੈਕਟਰ (ਨਕਦੀ ਫ਼ਸਲਾਂ) ਇੰਚਾਰਜ ਮੰਡੀ ਕਰਨ ਵਿੰਗ ਪੰਜਾਬ ਪਰਮਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਨਾਜ਼ਰ ਸਿੰਘ ਸਹਾਇਕ ...

ਪੂਰੀ ਖ਼ਬਰ »

ਰਈਆ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ 'ਆਪ' ਦਾ ਵਫ਼ਦ ਸੈਕਟਰੀ ਮਾਰਕੀਟ ਕਮੇਟੀ ਨੂੰ ਮਿਲਿਆ

ਰਈਆ, 18 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਰਈਆ ਮੰਡੀ ਵਿਚ ਦੌਰਾ ਕੀਤਾ ਗਿਆ ਜਿਸ 'ਚ ਕਿਸਾਨ ਵਿੰਗ ਪੰਜਾਬ ਦੇ ਕੁਆਰਡੀਨੇਟ ਤੇ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਗੁਰਪ੍ਰਤਾਪ ਸਿੰਘ ਮੀਆਂ ਵਿੰਡ ਜਨਰਲ ...

ਪੂਰੀ ਖ਼ਬਰ »

ਗੋਲੀ ਮਾਰਕੇ ਕੀਤਾ ਫੱਟੜ

ਜੰਡਿਆਲਾ ਗੁਰੂ, 18 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਦੇਰ ਰਾਤ ਇਕ ਦਾਣਾ ਨਾਂਅ ਦੇ ਵਿਅਕਤੀ ਨੇ ਇੱਥੋਂ ਦੀ ਸਰਾਂ ਰੋਡ 'ਤੇ ਸਟੇਟ ਬੈਂਕ ਆਫ ਇੰਡੀਆ ਨੇੜੇ ਇਕ ਵਿਅਕਤੀ ਸੁੱਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਹੱਲਾ ਸ਼ੇਖੁਪੁਰਾ ਜੰਡਿਆਲਾ ਗੁਰੂ ਨੂੰ ...

ਪੂਰੀ ਖ਼ਬਰ »

ਗੰਨਾਂ ਕਾਸ਼ਤਕਾਰਾਂ ਨੇ ਖੰਡ ਮਿਲ ਭਲਾ ਪਿੰਡ ਦੇ ਜਨਰਲ ਮੈਨੇਜਰ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖੰਡ ਮਿੱਲ ਭਲਾ ਪਿੰਡ ਵਲੋਂ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦਾ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਸਮੇਤ ਹੋਰਨਾਂ ਮੰਗਾਂ ਦੇ ਹੱਲ ਲਈ ਕੋ-ਅਪ੍ਰੇਟਿਵ ਸੁਸਾਇਟੀ ਸੈਕਟਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ (ਸਮਰਾ) ਦੀ ਹੋਈ ਤਹਿਸੀਲ ਪੱਧਰੀ ਮੀਟਿੰਗ

ਅਜਨਾਲਾ, 18 ਅਕਤੂਬਰ (ਐਸ. ਪ੍ਰਸ਼ੋਤਮ)-ਇਥੇ ਫ਼ੌਜੀ ਪੈਲੇਸ ਅਜਨਾਲਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੇ ਪ੍ਰਧਾਨ ਕੰਵਲਜੀਤ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਤਹਿਸੀਲ ਪੱਧਰੀ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਚੋਰਾਂ ਵਲੋਂ ਬਿਜਲੀ ਟਰਾਂਸਫਰਮਰਾਂ 'ਚੋਂ ਤੇਲ ਅਤੇ ਕੀਮਤੀ ਸਾਮਾਨ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ, ਕਿਸਾਨਾਂ ਵਿਚ ਭਾਰੀ ਸਹਿਮ

ਮਜੀਠਾ, 18 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਤੇ ਆਸ ਪਾਸ ਇਲਾਕਿਆਂ ਵਿਚ ਚੋਰਾਂ ਵਲੋਂ ਲਗਾਤਾਰ ਬਿਜਲੀ ਟਰਾਂਸਫਰਮਰਾਂ ਵਿਚੋਂ ਤੇਲ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਤੋਂ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਰ ਸਬੰਧਤ ਪੁਲਿਸ ਵਲੋਂ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਪੁੱਜੀਆਂ ਅੰਤਿਮ ਪੜਾਅ 'ਤੇ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਦੁਸਹਿਰਾ ਕਮੇਟੀ ਅੰਮਿ੍ਤਸਰ ਨਾਰਥ ਵਲੋਂ ਰਣਜੀਤ ਐਵੀਨਿਊ ਸਥਿਤ ਦੁਸਹਿਰਾ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਦੁਸਹਿਰਾ ਸਮਾਗਮ ਦੀ ਤਿਆਰੀ ਅਖੀਰਲੇ ਪੜਾਅ 'ਤੇ ਪੁੱਜ ਗਿਆ ਹੈ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਦੁਸਹਿਰਾ ...

ਪੂਰੀ ਖ਼ਬਰ »

ਕਾਨੂੰਨੀ ਪ੍ਰਕਿਰਿਆ ਰਾਹੀਂ ਆਪਣੀ 36 ਏਕੜ ਜ਼ਮੀਨ ਦਾ ਕਬਜ਼ਾ ਲਿਆ-ਰਮੇਸ਼ ਕੁਮਾਰ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਮਾਝੀਮੀਆਂ ਵਿਖੇ ਇੱਕ ਬਜ਼ੁਰਗ ਵਿਅਕਤੀ ਦੀ ਹੋਈ ਮੌਤ ਦੇ ਸਬੰਧ 'ਚ ਮੇਰੇ 'ਤੇ ਲਗਾਏ ਜਾ ਰਹੇ ਸਾਰੇ ਦੋਸ਼ ਝੂਠੇ ਤੇ ਬੇ-ਬੁਨਿਆਦ ਹਨ ਤੇ ਮੈਂ ਆਪਣੀ 36 ਏਕੜ ਮਾਲਕੀ ਜ਼ਮੀਨ ਦਾ ਕਬਜ਼ਾ ਕਾਨੂੰਨੀ ਪ੍ਰਕਿਰਿਆ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਬਹੁਤੇ ਪਿੰਡਾਂ 'ਚ ਡੇਢ ਸਾਲ ਬੀਤ ਜਾਣ 'ਤੇ ਵੀ ਗਰੀਬਾਂ ਨੂੰ ਨਹੀਂ ਮਿਲੀ ਸਸਤੀ ਕਣਕ

ਚੋਗਾਵਾਂ, 18 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ 'ਚ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਸਸਤੇ ਰੇਟਾਂ ਉਪਰ ਮਿਲਦੀ ਕਣਕ ਪਿਛਲੇ ਡੇਢ ਸਾਲ ਤੋਂ ਨਾ ਵੰਡੇ ਜਾਣ ਤੇ ਜਿਥੇ ਗਰੀਬ ਕਾਰਡ ਹੋਲਡਰਾਂ ਵਿਚ ਇਸ ਪ੍ਰਤੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਹਿਰਦੇ ਪ੍ਰੋਜੈਕਟ ਸਵਾਲਾਂ ਦੇ ਘੇਰੇ 'ਚ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਪੀ.ਏ.ਸੀ. ਮੈਂਬਰ ਸੁਰੇਸ਼ ਕੁਮਾਰ ਸ਼ਰਮਾ ਨੇ ਦੋਸ਼ ਲਾਇਆ ਹਿਰਦੇ ਪ੍ਰੋਜੈਕਟ ਦੇ ਟੈਂਡਰਾਂ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪ੍ਰੋਜੈਕਟ ਨਾਲ ਸਬੰਧਿਤ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 21 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ-ਤਲਬੀਰ ਗਿੱਲ

ਜੇਠੂਵਾਲ 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ...

ਪੂਰੀ ਖ਼ਬਰ »

ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਚਾਰ ਰੋਜ਼ਾ ਜ਼ੋਨਲ ਯੁਵਕ ਮੇਲਾ ਸਮਾਪਤ

ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਜ਼ੋਨਲ ਯੁਵਕ ਮੇਲਾ ਆਪਣੇ ਚੌਥੇ ਤੇ ਅੰਤਿਮ ਦਿਨ ਸਮਾਪਤ ਹੋਇਆ | ਜ਼ੋਨਲ ਯੁਵਕ ਮੇਲੇ ਦੇ ਚੌਥੇ ਤੇ ਆਖ਼ਰੀ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX