ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  10 minutes ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  19 minutes ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  32 minutes ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 1 hour ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 1 hour ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 2 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 2 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 2 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 2 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 minute ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 3 hours ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 3 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 3 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 4 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 4 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 5 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 5 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 6 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 6 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 6 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 6 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 6 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 7 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 7 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 7 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 7 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 8 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 8 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 9 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 10 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 1 hour ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 1 hour ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 1 hour ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  9 minutes ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  25 minutes ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  34 minutes ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  54 minutes ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 1 hour ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਲੁਧਿਆਣਾ

ਪੁਲਿਸ ਨੇ ਚੋਰਾਂ ਤੇ ਲੁਟੇਰਿਆਂ 'ਤੇ ਕੱਸਿਆ ਸ਼ਿਕੰਜਾ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰੀ ਤੇ ਲੱੁਟ ਖੋਹ ਦੀਆਂ ਦਰਜਨਾ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 16 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ਸਕੰਦ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ. ਸੀ. ਪੀ. ਲਖਵੀਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਥਾਣਾ ਸਲੇਮਟਾਬਰੀ ਦੇ ਐਸ. ਐਚ. ਓ. ਵਿਜੇ ਕੁਮਾਰ ਨੇ ਅਮਲ 'ਚ ਲਿਆਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਸ਼ਿਵ ਕੁਮਾਰ ਮਹਾਤੋ ਪੁੱਤਰ ਚੰਦਨ ਮਹਾਤੋ ਵਾਸੀ ਝਾਰਖੰਡ (23), ਦੇਵ ਕੁਮਾਰ ਪੁੱਤਰ ਅਜੇ ਮਹਾਤੋ ਵਾਸੀ ਝਾਰਖੰਡ ਤੇ ਸ਼ਿਵਜੀ ਮਹਾਤੋ ਵਾਸੀ ਝਾਰਖੰਡ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 42 ਮਹਿੰਗੇ ਮੋਬਾਈਲ ਬਰਾਮਦ ਕੀਤੇ ਹਨ ਜਿਨ੍ਹਾਂ ਦੀ ਕੀਮਤ 10 ਲੱਖ ਰੁਪਏ ਦੱਸੀ ਜਾਂਦੀ ਹੈ | ਕਥਿਤ ਦੋਸ਼ੀਆਂ ਨੇ ਇਹ ਮੋਬਾਈਲ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਤੇ ਖੋਹੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅਜੇ 20 ਦਿਨ ਪਹਿਲਾਂ ਹੀ ਝਾਰਖੰਡ ਤੋਂ ਇਸ ਮਕਸਦ ਨਾਲ ਆਏ ਸਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਕੱਲ੍ਹ ਇਹ ਕਥਿਤ ਦੋਸ਼ੀ ਦਰੇਸੀ ਗਰਾਊਾਡ ਵਿਚ ਸਰਗਰਮ ਸਨ, ਜਿਥੇ ਦੁਸਹਿਰਾ ਮੇਲਾ ਲੱਗਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਬੀਤੀ ਰਾਤ ਮੋਟਰਸਾਈਕਲ 'ਤੇ ਸਲੇਮਟਾਬਰੀ ਨੇੜੇ ਜਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਥਿਤ ਦੋਸ਼ੀ ਉਥੋਂ ਭੱਜ ਪਏ | ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ | ਮੋਟਰਸਾਈਕਲ ਵੀ ਇਨ੍ਹਾਂ ਕਥਿਤ ਦੋਸ਼ੀਆਂ ਨੇ ਰੱਖਬਾਗ ਦੇ ਬਾਹਰੋਂ ਚੋਰੀ ਕੀਤਾ ਸੀ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਥਾਣਾ ਸਦਰ ਦੀ ਪੁਲਿਸ ਨੇ ਵੀ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਮੋਬਾਈਲ ਤੇ ਗਹਿਣੇ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਸੋਨੀ ਯਾਦਵ ਪੁੱਤਰ ਠਾਕੁਰ ਯਾਦਵ ਵਾਸੀ ਦਸਮੇਸ਼ ਨਗਰ, ਸੰਜੂ ਸੋਨੀ ਵਾਸੀ ਦਸਮੇਸ਼ ਨਗਰ ਤੇ ਸ਼ੈਂਕੀ ਖ਼ਾਨ ਵਾਸੀ ਲੁਹਾਰਾ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ ਐਸ. ਐਚ. ਓ. ਸੁਖਦੇਵ ਸਿੰਘ ਬਰਾੜ ਨੇ ਫੁਲਾਂਵਾਲ ਨੇੜੇ ਨਾਕਾਬੰਦੀ ਕੀਤੀ ਸੀ, ਸੂਚਨਾ ਮਿਲੀ ਸੀ ਕਿ ਇਹ ਕਥਿਤ ਦੋਸ਼ੀ ਖਾਲੀ ਪਲਾਟਾ 'ਚ ਬੈਠੇ ਲੁੱਟ ਦੀ ਯੋਜਨਾ ਬਣਾ ਰਹੇ ਸਨ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ | ਇਸ ਮੌਕੇ ਏ. ਸੀ. ਪੀ. ਰਮਨਦੀਪ ਸਿੰਘ ਭੁੱਲਰ ਵੀ ਹਾਜ਼ਰ ਸਨ |
ਥਾਣਾ ਡਾਬਾ ਦੀ ਪੁਲਿਸ ਵਲੋਂ 20 ਦੇ ਕਰੀਬ ਵਾਰਦਾਤਾਂ ਕਰ ਚੁੱਕੇ ਚਾਰ ਮੈਂਬਰੀ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਕੇ ਉਸ ਦੇ ਸਰਗਨੇ ਨੂੰ ਗਿ੍ਫ਼ਤਾਰ ਕੀਤਾ ਹੈ | ਏ. ਸੀ. ਪੀ. ਜਸਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਡਾਬਾ ਦੇ ਐਸ. ਐਚ. ਓ. ਪਵਿੱਤਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਬਿੰਦਰਪਾਲ ਪੁੱਤਰ ਸੁਰਜੀਤ ਸਿੰਘ ਵਾਸੀ ਮੌੜ ਕਾਲੋਨੀ ਵਜੋਂ ਕੀਤੀ ਗਈ ਹੈ ਜਦ ਕਿ ਉਸ ਦੇ ਸਾਥੀ ਪਵਨ ਸਿੰਘ, ਗਿਆਨੀ ਤੇ ਗੋਲੂ ਮੌਕੇ ਤੋਂ ਫਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਜ਼ਿਆਦਾਤਰ ਪ੍ਰਵਾਸੀ ਮਜ਼ਦੂਰਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਪਾਸੋਂ ਮੋਬਾਈਲ ਤੇ ਨਕਦੀ ਖੋਹ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 11 ਮੋਬਾਈਲ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਫਰਾਰ ਹੋਏ ਦੋਸ਼ੀਆਂ ਦੀ ਭਾਲ ਕਰ ਰਹੀ ਹੈ |
ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਆਟੋ ਰਿਕਸ਼ਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਐਸ. ਐਚ. ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਸ਼ੁਭਮ ਸ਼ਰਮਾ, ਲੱਖ ਸਾਹਨੀ, ਮੇਜਰ ਸਿੰਘ, ਕਾਲੂ ਸਿੰਘ ਤੇ ਓਮ ਪ੍ਰਕਾਸ਼ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਨੂੰ ਭਾਰਤ ਨਗਰ ਚੌਕ ਨੇੜਿਓਾ ਗਿ੍ਫ਼ਤਾਰ ਕੀਤਾ | ਕਥਿਤ ਦੋਸ਼ੀ ਦੋਸ਼ੀ ਆਟੋ ਰਿਕਸ਼ਾ ਗਰੋਹ ਦੇ ਮੈਂਬਰ ਹਨ ਅਤੇ ਸਵਾਰੀਆਂ ਨੂੰ ਸੁੰਨਸਾਨ ਥਾਂ 'ਤੇ ਲਿਜਾ ਕੇ ਲੁੱਟ ਲੈਂਦੇ ਸਨ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਰਜਿੰਦਰ ਪ੍ਰਸ਼ਾਦ ਵਾਸੀ ਪੱਖੋਵਾਲ ਤੇ ਵਿਜੇ ਕੁਮਾਰ ਵਾਸੀ ਦਾਦ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਲੈਪਟਾਪ, ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਨੂੰ ਸਰਾਭਾ ਨਗਰ ਤੋਂ ਗਿ੍ਫ਼ਤਾਰ ਕੀਤਾ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ |
ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਵੀ ਚਾਰ ਮੈਂਬਰੀ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਕੇ ਉਸ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀਆਂ 'ਚ ਕਪਿਲ ਕੁਮਾਰ ਵਾਸੀ ਨੇੜੇ ਚਾਂਦ ਸਿਨੇਮਾ, ਅਰਵਿੰਦਰ ਕੁਮਾਰ ਵਾਸੀ ਹੰਬੜਾ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 9 ਮੋਬਾਈਲ ਤੇ 70 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਰਾਜਪੁਰਾ ਚੌਕ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਦੇ ਦੋ ਸਾਥੀ ਵਿਕੀ ਤੇ ਮਨੋਹਰ ਲਾਲ ਮੌਕੇ ਤੋਂ ਫਰਾਰ ਹੋ ਗਏ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |

ਦੁਸਹਿਰੇ ਮੌਕੇ ਪੁਲਿਸ ਵਲੋਂ ਸ਼ਹਿਰ 'ਚ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਦੁਸਹਿਰੇ ਮੌਕੇ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਪੁਲਿਸ ਵਲੋਂ ਦੁਸਹਿਰਾ ਗਰਾਊਾਡ ਦੇ ਨੇੜੇ ਚੌਕਸੀ ਵਧਾ ਦਿੱਤੀ ਗਈ ਹੈ ਤੇ ਇਥੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੜਕ 'ਤੇ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਢਾਹੁਣ ਸਮੇਂ ਸਥਿਤੀ ਤਨਾਅਪੂਰਨ ਬਣੀ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਹੰਬੜਾਂ ਰੋਡ 'ਤੇ ਵੀਰਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋਂ ਕੁਝ ਵਿਅਕਤੀਆਂ ਵਲੋਂ ਸੜਕ 'ਤੇ ਧਾਰਮਿਕ ਸਥਾਨ ਦੀ ਆੜ 'ਚ ਨਿਰਮਾਣ ਕੀਤੇ ਜਾਣ ਵਿਰੁੱਧ ਕਾਰਵਾਈ ਲਈ ...

ਪੂਰੀ ਖ਼ਬਰ »

ਢਾਈ ਕਰੋੜ ਦੀ ਹੈਰੋਇਨ ਸਮੇਤ ਹੌਜ਼ਰੀ ਵਰਕਰ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ਼. ਦੀ ਪੁਲਿਸ ਨੇ ਇਕ ਹੌਜ਼ਰੀ ਵਰਕਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਢਾਈ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਐਸ. ਟੀ. ਐਫ਼. ਦੇ ਜ਼ਿਲ੍ਹਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਨੇ ਪੰਜਾਬ ਸਰਕਾਰ, ਮੰਤਰੀਆਂ ਤੇ ਅਧਿਕਾਰੀਆਂ ਦੇ ਪੁਤਲੇ ਨੂੰ ਰਾਵਣ ਦੇ ਰੂਪ 'ਚ ਫੂਕਿਆ

ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਨੇ ਦੁਸਹਿਰੇ ਦੇ ਤਿਉਹਾਰ ਤੋਂ ਇਕ ਦਿਨ ਪਹਿਲਾਂ ਆਪਣਾ ਰੋਸ ਪ੍ਰਗਟ ਕਰਨ ਲਈ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਤਸਵੀਰਾਂ ਵਾਲਾ ਸਾਂਝਾ ...

ਪੂਰੀ ਖ਼ਬਰ »

ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਸਟੈਚਰ 'ਤੇ ਪਹੁੰਚਿਆਂ ਡੀ. ਸੀ. ਦਫ਼ਤਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ 'ਚ ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਖ਼ਮੀ ਹਾਲਤ 'ਚ ਸਟੇਚਰ 'ਤੇ ਹੀ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਗਿਆ | ਜਾਣਕਾਰੀ ਅਨੁਸਾਰ 27 ...

ਪੂਰੀ ਖ਼ਬਰ »

ਗੁਆਂਢੀ ਨੇ 11 ਸਾਲ ਦੀ ਬੱਚੀ ਨਾਲ ਕੀਤੀ ਜਬਰ ਜਨਾਹ ਦੀ ਕੋਸ਼ਿਸ਼

ਲੁਧਿਆਣਾ, 18 ਅਕਤੂਬਰ (ਆਹੂਜਾ)-ਥਾਣਾ ਡਿਵੀਜਨ ਨੰ: 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਪਾਲ ਨਗਰ 'ਚ ਇਕ ਗੁਆਂਢੀ ਨੌਜਵਾਨ ਵਲੋਂ 11 ਸਾਲ ਦੀ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੀੜ੍ਹਤ ਲੜਕੀ ਦੀ ਮਾਂ ਹੌਜਰੀ 'ਚ ਨੌਕਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਚੌਕੀ ਸ਼ੇਰਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਸੜਕ 'ਤੇ ਇਕ ਨੌਜਵਾਨ ਵਲੋਂ ਫਾਹਾ ਲਗਾ ...

ਪੂਰੀ ਖ਼ਬਰ »

ਗੁਰੂ ਨਾਨਕ ਇੰਜ: ਕਾਲਜ ਦੇ ਕਮਿਊਨਿਟੀ ਰੇਡੀਓ ਵਲੋਂ 20 ਨੂੰ ਕਵੀ ਦਰਬਾਰ ਕੀਤਾ ਜਾਵੇਗਾ ਪ੍ਰਸਾਰਿਤ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਗੁਰੂ ਨਾਨਕ ਇੰਜ: ਕਾਲਜ ਲੁਧਿਆਣਾ ਦੇ ਕਮਿਊਨਿਟੀ ਰੇਡੀਓ ਵਲੋਂ 20 ਅਕਤੂਬਰ ਨੂੰ ਪ੍ਰੋ: ਮੋਹਨ ਸਿੰਘ ਦੇ 113ਵੇਂ ਜਨਮ ਦਿਨ 'ਤੇ ਯਾਦਗਾਰੀ ਕਵੀ ਦਰਬਾਰ ਪ੍ਰਸਾਰਿਤ ਕੀਤਾ ਜਾਵੇਗਾ | ਜਿਸ 'ਚ ਆਰੰਭਲੇ ਬੋਲ ਵਜੋਂ ਗੁਰਭਜਨ ਗਿੱਲ ਪ੍ਰੋ: ...

ਪੂਰੀ ਖ਼ਬਰ »

ਅੱਜ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਰਣਿਗੀਆਂ ਬੰਦ

ਲੁਧਿਆਣਾ, 18 ਅਕਤੂਬਰ (ਬਸਰਾ)-ਦੁਸਹਿਰੇ ਮੌਕੇ 19 ਅਕਤੂਬਰ ਨੂੰ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹਿਣਗੀਆ | ਇਸ ਸਬੰਧੀ ਕਿਤਾਬ ਬਾਜ਼ਾਰ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਨੇ ਕਿਹਾ ਕਿ ਇਸ ਤਿਉਹਾਰ ਨੂੰ ਪੂਰੀ ਖੁਸ਼ੀ ਦੇ ਉਤਸ਼ਾਹ ਨਾਲ ਆਪਣੇ ਪਰਿਵਾਰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਡੀ. ਸੀ. ਵਲੋਂ ਉੱਚ ਪੱਧਰੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤੇ ਹੁਕਮਾਂ ਦੇ ਬਾਵਜੂਦ ਪਰਾਲੀ ਸਾੜਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਹਦਾਇਤ ਦੇਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਡਾ: ਪਾਂਡੇ ਨੇ ਹੱਡੀ ਰੋਗਾਂ ਦੇ ਇਲਾਜ ਲਈ ਚੀਨ ਤੋਂ ਲਈ ਸਿਖਲਾਈ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਕਿ੍ਸ਼ਚੀਅਨ ਮੈਡੀਕਲ ਕਾਲਜ (ਸੀ. ਐਮ. ਸੀ.) ਤੇ ਹਸਪਤਾਲ ਦੇ ਆਰਥੋਪੈਡਿਕਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ: ਰਿਤੇਸ਼ ਪਾਂਡੇ ਨੇ ਬੀਜਿੰਗ, ਚੀਨ ਤੋਂ ਬੱਚਿਆਂ ਦੀਆਂ ਹੱਡੀਆਂ ਦੇ ਨੁਕਸ ਦੇ ਇਲਾਜ ਲਈ ਵਿਸ਼ੇਸ਼ ਸਿਖਲਾਈ ਪ੍ਰਾਪਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ 'ਚ ਰੋਡਵੇਜ਼ ਕਾਮਿਆਂ ਵਲੋਂ ਰੋਸ ਰੈਲੀਆਂ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਰੋਡਵੇਜ਼ ਵਿਭਾਗ ਦੇ ਵਿਚ ਤਾਇਨਾਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਤੇ ਮੰਗਾਂ ਦੀ ਪੂਰਤੀ ਲਈ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸੂਬਾਈ ਸਾਂਝੀ ਐਕਸ਼ਨ ਕਮੇਟੀ ਗਠਿਤ ਕੀਤੀ ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਨਾਲ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐਮ. ਏ.) ਦੇ ਪ੍ਰਬੰਧਕਾਂ 'ਤੇ ਸਨਅਤਕਾਰਾਂ ਵਲੋਂ ਐਟਲਸ ਦੇ ਸਿਰਫ਼ ਦੋ ਕਾਰਖ਼ਾਨਿਆਂ ਦੇ ਪ੍ਰਬੰਧਕਾਂ ਿਖ਼ਲਾਫ਼ ਕਾਰਵਾਈ ਕਰਨ ਤੋਂ ਇਲਾਵਾ ਜੋ ਸਾਹੀਬਾਦ ...

ਪੂਰੀ ਖ਼ਬਰ »

ਮੇਰੀ ਮਾਂ ਬੋਲੀ ਪੰਜਾਬੀ ਸਭਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀਆਂ 'ਚ ਅਕਸਰ ਹੀ ਆਪਣੀ ਮਾਂ ਬੋਲੀ ਦੇ ਲਈ ਜਜ਼ਬੇ ਦੀ ਘਾਟ ਦੇਖਣ ਨੂੰ ਮਿਲਦੀ ਹੈ ਪਰ ਇਸ ਦੁਖਦਾਈ ਪਹਿਲੂ ਤੋਂ ਰਾਹਤ ਦਿਵਾਉਣ ਵਾਲੇ ਕੁਝ ਪੰਜਾਬੀ ਸਪੂਤ ਵੀ ਹਨ ਜਿਹੜੇ ਕਿ ਆਪੋ ਆਪਣੇ ਤਰੀਕੇ ਨਾਲ ਇਸ ਦੀ ਸੇਵਾ 'ਚ ਯਤਨਸ਼ੀਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬੈਲ ਗੱਡੀਆਂ ਤੇ ਕੁੱਤਿਆਂ ਦੀਆਂ ਦੌੜਾਂ ਸਬੰਧੀ ਸੁਪਰੀਮ ਕੋਰਟ ਦਾ ਹੁਕਮ ਮੰਨਣ ਦੀ ਅਪੀਲ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਪਿੰਡਾਂ 'ਚ ਕਰਵਾਏ ਜਾਣ ਵਾਲੇ ਖੇਡ ਮੇਲਿਆਂ ਦੌਰਾਨ ਬੈਲ ਗੱਡੀਆਂ ਤੇ ਕੁੱਤਿਆਂ ਦੀਆਂ ਦੌੜਾਂ ਸਬੰਧੀ ਜੋ ਸੁਪਰੀਮ ਕੋਰਟ ਵਲੋਂ ਹੁਕਮ ਜਾਰੀ ਕੀਤਾ ਗਿਆ ਹੈ ਅਤੇ ਜੋ ਨਿਯਮ ਬਣਾਏ ਗਏ ਹਨ, ਹਰ ਕਿਸੇ ਨੂੰ ਉਸ ਦੀ ਪਾਲਣਾ ਕਰਨਾ ਚਾਹੀਦੀ ...

ਪੂਰੀ ਖ਼ਬਰ »

ਦਿਲ ਦੀ ਸਮੱਸਿਆ ਤੇ ਗੁਰਦੇ ਫੇਲ੍ਹ ਸਨ, ਫਿਰ ਵੀ ਬਚਾਅ ਲਈ ਡਾਕਟਰਾਂ ਨੇ ਨਵਜਾਤ ਬੱਚੇ ਦੀ ਜਾਨ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਦਿਲ ਦੀ ਸਮੱਸਿਆ ਦੇ ਨਾਲ-ਨਾਲ ਗੁਰਦੇ ਫੇਲ੍ਹ ਤੇ ਸਿਰਫ 1.6 ਕਿਲੋਗ੍ਰਾਮ ਭਾਰ ਨਾਲ ਪੈਦਾ ਹੋਏ ਬੱਚੇ ਨੂੰ ਐਸ. ਪੀ. ਐਸ. ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਆਪਣੇ ਤਜ਼ਰਬੇ ਦੇ ਆਧਾਰਿਤ ਬਚਾ ਲਿਆ | 32 ਹਫ਼ਤੇ 5 ਦਿਨ ਦੇ ਇਸ ਬੱਚੇ ਨੂੰ ਬਚਾਉਣ ...

ਪੂਰੀ ਖ਼ਬਰ »

ਅੱਜ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਰਣਿਗੀਆਂ ਬੰਦ

ਲੁਧਿਆਣਾ, 18 ਅਕਤੂਬਰ (ਬਸਰਾ)-ਦੁਸਹਿਰੇ ਮੌਕੇ 19 ਅਕਤੂਬਰ ਨੂੰ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹਿਣਗੀਆ | ਇਸ ਸਬੰਧੀ ਕਿਤਾਬ ਬਾਜ਼ਾਰ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਨੇ ਕਿਹਾ ਕਿ ਇਸ ਤਿਉਹਾਰ ਨੂੰ ਪੂਰੀ ਖੁਸ਼ੀ ਦੇ ਉਤਸ਼ਾਹ ਨਾਲ ਆਪਣੇ ਪਰਿਵਾਰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਡੀ. ਸੀ. ਵਲੋਂ ਉੱਚ ਪੱਧਰੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਤੇ ਹੁਕਮਾਂ ਦੇ ਬਾਵਜੂਦ ਪਰਾਲੀ ਸਾੜਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਹਦਾਇਤ ਦੇਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਗਲੀ 'ਚ ਅਜੇ ਮੁਕੰਮਲ ਟਾਈਲਾਂ ਨਹੀਂ ਲੱਗੀਆਂ, ਲੋਕਾਂ ਨੇ ਪੁੱਟਣੀਆਂ ਕੀਤੀਆਂ ਸ਼ੁਰੂ

ਫੁੱਲਾਂਵਾਲ, 18 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਦੀਆਂ ਬਣਾਈਆਂ ਜਾ ਰਹੀਆਂ ਗਲੀਆਂ ਅਜੇ ਪੂਰੀਆਂ ਨਹੀਂ ਬਣੀਆਂ, ਇਨ੍ਹਾਂ ਗਲੀਆਂ ਨੂੰ ਲੋਕਾਂ ਨੇ ਪੁੱਟਣਾ ਵੀ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਭਾਈ ਹਿੰਮਤ ਸਿੰਘ ਨਗਰ ਗਲੀ 'ਚ ਟਾਈਲਾਂ ...

ਪੂਰੀ ਖ਼ਬਰ »

ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੀਆਂ ਦੋ ਔਰਤਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਏ. ਪੀ. ਕੁਲੈਕਸ਼ਨ ਦੇ ਮਾਲਕ ਮਨਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਮਲਜੀਤ ਕੌਰ ਪਤਨੀ ਕੁਲਦੀਪ ਸਿੰਘ ਤੇ ਸ਼੍ਰੀਆ ਵਾਸੀ ਬਸਤੀ ਅਬਦੁੱਲਾਪੁਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਅਗਰ ਨਗਰ ਦੁਸਹਿਰੇ 'ਤੇ ਹੋਣਗੇ ਮੁੱਖ ਮਹਿਮਾਨ

ਇਆਲੀ/ਥਰੀਕੇ, 18 ਅਕਤੂਬਰ (ਰਾਜ ਜੋਸ਼ੀ)-ਅਗਰ ਨਗਰ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਦੁਸਹਿਰਾ 19 ਅਕਤੂਬਰ ਨੂੰ ਅਗਰ ਨਗਰ ਗਰਾਊਾਡ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ ਕੈਬਨਿਟ ਮੰਤਰੀ ਸ੍ਰੀ ਭਾਰਤ ਭੁਸ਼ਨ ਆਸ਼ੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਬ੍ਰਾਈਟਵੇਅ ਵੀਜ਼ਾ ਕੰਸਲਟੈਂਸੀ ਵਲੋਂ ਸਪਾਉਸ ਦੇ ਤੌਰ 'ਤੇ ਕੈਨੇਡਾ ਜਾਣ ਵਾਲਿਆਂ ਲਈ ਸੈਮੀਨਾਰ ਕੱਲ੍ਹ

ਲੁਧਿਆਣਾ, 18 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਬ੍ਰਾਈਟਵੇਅ ਵੀਜ਼ਾ ਕੰਸਲਟੈਂਸੀ ਵਲੋਂ ਕੈਨੇਡਾ 'ਚ ਸਪਾਉਸ ਦੇ ਤੌਰ 'ਤੇ ਜਾਣ ਵਾਲਿਆਂ ਅਤੇ ਸਟੱਡੀ ਵੀਜ਼ੇ ਸੰਬਧੀ ਵਿਸ਼ੇਸ਼ ਸੈਮੀਨਾਰ ਕਰਵਾਏ ਜਾ ਰਹੇ ਹਨ | ਬ੍ਰਾਈਟਵੇਅ ਵੀਜ਼ਾ ਕੰਸਲਟੈਂਸੀ ਦੇ ਨਿਰਦੇਸ਼ਕ ਵਿਕਾਸ ...

ਪੂਰੀ ਖ਼ਬਰ »

ਫਰਜ਼ੀ ਦਸਤਾਵੇਜ਼ਾਂ ਸਹਾਰੇ ਜਾਅਲੀ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਦੀ ਹੁਣ ਨਹੀਂ ਖੈਰ!

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਪੰਜਾਬ ਦੇ ਵੱਖ-ਵੱਖ ਟਰਾਂਸਪੋਰਟ ਵਿਭਾਗ ਦੇ ਦਫ਼ਤਰਾਂ 'ਚ ਡਰਾਈਵਿੰਗ ਲਾਇਸੰਸ ਬਣਵਾਉਣ ਜਾਂ ਪੰਜਾਬ ਦੇ ਬਾਹਰਲੇ ਰਾਜਾਂ ਦੇ ਜਾਅਲੀ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਦੀ ਦੁਸਹਿਰੇ ਤੋਂ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਮੀਟਿੰਗ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਨੂੰ ਕਰਜ਼ਾ ਮੁਆਫ਼ ਕਰਵਾਉਣ ਲਈ ਉਨ੍ਹਾਂ ਦੀ ਸਹਾਇਤਾ ਕਰਨ ਦੀ ਅਪੀਲ ...

ਪੂਰੀ ਖ਼ਬਰ »

'ਸੋਸਵਾ' ਵਲੋਂ ਲੁਧਿਆਣਾ ਦੀਆਂ ਗੈਰ ਸਰਕਾਰੀ ਸੰਸਥਾਵਾਂ ਨਾਲ ਮੀਟਿੰਗ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਗੈਰ ਸਰਕਾਰੀ ਸੰਸਥਾ 'ਸੋਸਵਾ' ਦ ਸੋਸਾਇਟੀ ਫਾਰ ਸਰਵਿਸ ਟੂ ਵਲੰਟਰੀ ਏਜੰਸੀ, ਜੋ ਕਿ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਤੇ ਪੰਜਾਬ ਸਰਕਾਰ ਦਰਮਿਆਨ ਕੜੀ ਦਾ ਕੰਮ ਕਰਦੀ ਹੈ, ਦੇ ਨੁਮਾਇੰਦਿਆਂ ਵਲੋਂ ਲੁਧਿਆਣਾ ਆਧਾਰਿਤ ...

ਪੂਰੀ ਖ਼ਬਰ »

ਤਿਉਹਾਰੀ ਸੀਜਨ ਦੌਰਾਨ ਟ੍ਰੈਫਿਕ ਸਮੱਸਿਆ ਤੋਂ ਜਨਤਾ ਨੂੰ ਬਚਾਉਣ ਲਈ ਨਗਰ ਨਿਗਮ ਨੇ ਉਲੀਕੀ ਯੋਜਨਾ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਤਿਉਹਾਰਾਂ ਦੇ ਸੀਜਨ ਦੌਰਾਨ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪ੍ਰਸ਼ਾਸਨ ਵਲੋਂ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਇਸ ਸਾਲ ਤਿਉਹਾਰਾਂ ਦੌਰਾਨ ਦੁਕਾਨਦਾਰਾਂ ਨੂੰ ਸੜਕਾਂ 'ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਦੀਆਂ ਇਮੀਗ੍ਰੇਸ਼ਨ ਸੇਵਾਵਾਂ ਨਾਲ ਕੈਨੇਡਾ ਦਾ ਵੀਜ਼ਾ ਕੀਤਾ ਪ੍ਰਾਪਤ

ਮੁੱਲਾਂਪੁਰ-ਦਾਖਾ, 18 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ...

ਪੂਰੀ ਖ਼ਬਰ »

ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਲਾਇਸੰਸਾਂ ਦੀ ਪੜਤਾਲ ਲਈ ਤਕਨੀਕੀ ਟੀਮ ਭੇਜਣ ਲਈ ਚਿੱਠੀ ਲਿਖੀ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਲਵਜੀਤ ਕੌਰ ਕਲਸੀ ਨੇ ਇਕ ਚਿੱਠੀ ਲਿਖ ਕੇ ਬੀਤੇ ਦਿਨ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸ ਦੀ ਗਲਤ ਦਸਤਾਵੇਜ਼ ਲਗਾ ਕੇ ...

ਪੂਰੀ ਖ਼ਬਰ »

ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਲਾਇਸੰਸਾਂ ਦੀ ਪੜਤਾਲ ਲਈ ਤਕਨੀਕੀ ਟੀਮ ਭੇਜਣ ਲਈ ਚਿੱਠੀ ਲਿਖੀ

ਡਾ: ਕਮਲਜੀਤ ਸਿੰਘ ਸੋਈ ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਲਵਜੀਤ ਕੌਰ ਕਲਸੀ ਨੇ ਇਕ ਚਿੱਠੀ ਲਿਖ ਕੇ ਬੀਤੇ ਦਿਨ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸ ਦੀ ...

ਪੂਰੀ ਖ਼ਬਰ »

52 ਸਾਲਾ ਬਾਡੀ ਬਿਲਡਿੰਗ ਮੁਕਾਬਲੇ 'ਚ 42 ਦੇਸ਼ਾਂ ਨਾਲ ਖੇਡਣ ਵਾਲੇ ਅਵਤਾਰ ਸਿੰਘ ਪੰਜਾਬ ਸਰਕਾਰ ਦੀ ਬੇਰੁਖੀ ਤੋਂ ਮਾਯੂਸ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਨਗਰ ਸਿੰਘ ਲੁਧਿਆਣਾ ਨੇੜਲੇ ਪਿੰਡ ਲਲਤੋਂ ਕਲਾਂ ਦੇ 52 ਸਾਲਾਂ ਵਿਅਕਤੀ ਤੇ 42 ਦੇਸ਼ਾਂ 'ਚ ਬਾਡੀ ਬਿਲਡਿੰਗ ਮੁਕਾਬਲਿਆਂ ਦੌਰਾਨ 6ਵੇਂ ਸਥਾਨ ...

ਪੂਰੀ ਖ਼ਬਰ »

ਚੰਡੀਗੜ੍ਹ-ਲੁਧਿਆਣਾ ਰੇਲ ਮਾਰਗ 'ਤੇ ਭੜੀ-ਖਮਾਣੋਂ ਸੜਕ ਨੂੰ ਲਾਂਘੇ ਬਾਰੇ ਫ਼ੈਸਲਾ ਲੈਣ ਦਾ ਹੁਕਮ

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਡਿਵੀਜ਼ਨ ਬੈਂਚ ਨੇ ਰੇਲਵੇ ਦੇ ਉੱਤਰ ਖੇਤਰੀ ਚੀਫ਼ ਇੰਜੀਨੀਅਰ ਨੂੰ ਚੰਡੀਗੜ੍ਹ-ਲੁਧਿਆਣਾ ਰੇਲ ਮਾਰਗ 'ਤੇ ਭੜੀ ਤੋਂ ਖਮਾਣੋਂ ਨੂੰ ਜਾਂਦੀ ਸੜਕ ਲਈ ਲਾਂਘਾ ਦੇਣ ਬਾਰੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਸਫ਼ਾਈ ਮਜ਼ਦੂਰ ਕਾਂਗਰਸ ਦੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਸਫ਼ਾਈ ਮਜ਼ਦੂਰ ਕਾਂਗਰਸ ਦੀ ਇਕ ਮੀਟਿੰਗ ਜਨਰਲ ਸਕੱਤਰ ਸਮੇ ਸਿੰਘ ਬਿਰਲਾ ਦੀ ਅਗਵਾਈ ਹੇਠ ਨਗਰ ਨਿਗਮ ਜ਼ੋਨ ਏ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਕੱਢੀ ...

ਪੂਰੀ ਖ਼ਬਰ »

ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੀਆਂ ਦੋ ਔਰਤਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਏ. ਪੀ. ਕੁਲੈਕਸ਼ਨ ਦੇ ਮਾਲਕ ਮਨਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਮਲਜੀਤ ਕੌਰ ਪਤਨੀ ਕੁਲਦੀਪ ਸਿੰਘ ਤੇ ਸ਼੍ਰੀਆ ਵਾਸੀ ਬਸਤੀ ਅਬਦੁੱਲਾਪੁਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ...

ਪੂਰੀ ਖ਼ਬਰ »

ਹਿੰਦੂ ਨਿਆਂ ਪੀਠ ਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਦੀ ਮੀਟਿੰਗ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਅੱਜ ਦੀ ਨੌਜਵਾਨ ਪੀੜ੍ਹੀ 'ਚ ਸਨਾਤਨ ਧਰਮ ਪ੍ਰਤੀ ਚੇਤਨਾ ਜਾਗਿ੍ਤ ਕਰਨ ਦੇ ਉਦੇਸ਼ ਨਾਲ ਤੇ ਸਨਾਤਨ ਧਰਮ ਦੇ ਪ੍ਰਚਾਰ ਲਈ ਹਰ ਸਾਲ ਹਿੰਦੂ ਨਿਆਂ ਪੀਠ ਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਮੁੱਖ ਬੁਲਾਰਾ ਪ੍ਰਵੀਨ ਡੰਗ ਦੀ ਅਗਵਾਈ ...

ਪੂਰੀ ਖ਼ਬਰ »

ਮਸ਼ੀਨ ਤੇ ਮੋਟਰਸਾਈਕਲ ਨੂੰ ਲੱਗੀ ਅੱਗ

ਲੁਧਿਆਣਾ, 18 ਅਕਤੂਬਰ (ਬੱਤਰਾ)-ਪਿੰਡ ਜਸਪਾਲ ਬਾਂਗਰ 'ਚ ਇਕ ਫੈਕਟਰੀ ਦੀ ਮਸ਼ੀਨ ਨੂੰ ਅੱਗ ਲੱਗ ਜਾਣ ਕਾਰਨ ਮਾਮੂਲੀ ਨੁਕਸਾਨ ਹੋਇਆ ਅਤੇ ਸੰਗਲਾ ਸ਼ਿਵਾਲਾ ਰੋਡ 'ਤੇ ਇਕ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਹਫ਼ੜਾ ਦਫ਼ੜੀ ਮੱਚ ਗਈ | ਫਾਇਰ ਬਿ੍ਗੇਡ ਦੇ ਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀ ਮੌਤ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰੀਤ ਪੈਲੇਸ ਸਿਨੇਮਾ ਨੇੜੇ ਹੋਏ ਇਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਸੁਰਜੀਤਾ (25) ਵਾਸੀ ਕਰਤਾਰ ਨਗਰ ਵਜੋਂ ਕੀਤੀ ਗਈ ਹੈ | ਸੁਰਜੀਤਾ ਬੀਤੀ ...

ਪੂਰੀ ਖ਼ਬਰ »

ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਇਆ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਟਰੋਲਰੂਮ ਦੀ ਇਮਾਰਤ 'ਚ ਰਹਿੰਦੇ ਡੀ. ਜੀ. ਪੀ. ਸ੍ਰੀ ਸਿਧਾਰਤ ਚਦੋਪਾਧਿਆ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਏ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਾਪਰਟੀ ਟੈਕਸ ਸ਼ਾਖਾ 'ਚ ਏਜੰਟਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਰਮਚਾਰੀਆਂ ਵਲੋਂ ਕਥਿਤ ਏਜੰਟਾਂ ਨਾਲ ਮਿਲੀਭੁਗਤ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਵਿਰੁੱਧ ਪ੍ਰਸਾਸਨ ਵਲੋਂ ਸਖ਼ਤ ਕਾਰਵਾਈ ਦਾ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਦੂਜੇ ਵਿਭਾਗਾਂ ਦੇ ...

ਪੂਰੀ ਖ਼ਬਰ »

ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਇਆ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਟਰੋਲਰੂਮ ਦੀ ਇਮਾਰਤ 'ਚ ਰਹਿੰਦੇ ਡੀ. ਜੀ. ਪੀ. ਸ੍ਰੀ ਸਿਧਾਰਤ ਚਦੋਪਾਧਿਆ ਦੇ ਲੜਕੇ ਘਰ ਸ਼ੱਕੀ ਹਾਲਤ 'ਚ ਦਾਖਲ ਹੋਏ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰ ਵਲੋਂ ਕਾਂਗਰਸੀ ਆਗੂਆਂ ਦੇ ਪੁਤਲੇ ਸਾੜਣ ਦਾ ਫ਼ੈਸਲਾ

ਲੁਧਿਆਣਾ, 18 ਅਕਤੂਬਰ (ਆਹੂਜਾ)-ਸਥਾਨਕ ਅਮਰਪੁਰਾ 'ਚ 4 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਵਰਕਰ ਰਿੰਕਲ ਖੇੜਾ ਦੇ ਕਤਲ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਰੋਹ 'ਚ ਆਏ ਪਰਿਵਾਰ ਵਲੋਂ ਕਾਂਗਰਸੀ ਆਗੂਆਂ ਦੇ ਪੁਤਲੇ ...

ਪੂਰੀ ਖ਼ਬਰ »

ਨਵ-ਵਿਆਹੁਤਾ 'ਤੇ ਤਸ਼ੱਦਦ ਕਰਨ ਵਾਲੇ ਪਤੀ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਮਨੀ ਸਿੰਘ ਨਗਰ 'ਚ ਨਵ-ਵਿਆਹੁਤਾ 'ਤੇ ਅੰਨਾ ਤਸ਼ੱਦਦ ਕਰਨ ਦੇ ਮਾਮਲੇ 'ਚ ਪੁਲਿਸ ਨੇ ਪਤੀ ਸਮੇਤ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰਸ਼ਦੀਪ ਕੌਰ ਦੀ ...

ਪੂਰੀ ਖ਼ਬਰ »

ਪ੍ਰਤਾਪ ਬਾਜ਼ਾਰ ਵਿਖੇ ਬਾਵਾ ਦੀ ਅਗਵਾਈ ਹੇਠ ਹੋਈ ਬੈਠਕ

ਲੁਧਿਆਣਾ, 18 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਵਪਾਰੀ ਆਗੂ ਤੇ ਖਪਤਕਾਰ ਸਭਾ ਦੇ ਪ੍ਰਧਾਨ ਸ: ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਇਕ ਬੈਠਕ ਹੋਈ, ਜਿਸ 'ਚ ਅਨੇਕਾਂ ਹੀ ਦੁਕਾਨਦਾਰ ਸ਼ਾਮਿਲ ਹੋਏ | ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਯੂਨੀਵਰਸਿਟੀ ਤੇ ਪੋਲਰ ਜੈਨੇਟਿਕਸ ਇੰਡੀਆ ਦਾ ਸਾਂਝਾ ਪ੍ਰੋਗਰਾਮ ਸਫ਼ਲ ਰਿਹਾ

ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਖੇਤੀ ਨਾਲ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੋ੍ਰਗਰਾਮ ਉਲੀਕਿਆ ਗਿਆ ਹੈ | ਯੂਨੀਵਰਸਿਟੀ ਵਿਖੇ ਸੀ. ਏ. ਐਫ਼. ਟੀ ਪ੍ਰੋਗਰਾਮ ਤਹਿਤ ਸੂਰ ...

ਪੂਰੀ ਖ਼ਬਰ »

ਸੰਗੀਤਕ ਸਮਾਗਮ 'ਜੀਵੇ ਪੰਜਾਬ' ਰਾਹੀਂ ਬੁੱਢੇ ਦਰਿਆ ਦੀ ਪੁਨਰ ਸੁਰਜੀਤੀ ਕਰਨ ਦਾ ਯਤਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ 'ਚੋਂ ਲੰਘਣ ਵਾਲੇ ਬੁੱਢੇ ਦਰਿਆ ਦੀ ਪੁਨਰ ਸੁਰਜੀਤੀ ਕਰਨ ਦਾ ਯਤਨ ਕਰਨ ਦੇ ਮਕਸਦ ਨਾਲ 20 ਅਕਤੂਬਰ ਨੂੰ ਸ਼ਾਮ 4 ਵਜੇ ਤੋਂ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 'ਜੀਵ ਪੰਜਾਬ' ਸੰਗੀਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਦਲ ਵਲੋਂ ਨਿਗਮ ਕਮਿਸ਼ਨਰ ਨੂੰ ਦਿੱਤਾ ਗਿਆ ਮੰਗ ਪੱਤਰ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਮਿਊਾਸੀਪਲ ਕਰਮਚਾਰੀ ਦਲ ਦਾ ਇਕ ਵਫ਼ਦ ਯੂਨੀਅਨ ਦੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਨਗਰ ਨਿਗਮ ਕਮਿਸ਼ਨਰ ਕੰਵਲਜੀਤ ਕੌਰ ਬਰਾੜ ਨੂੰ ਮਿਲਿਆ ਅਤੇ ਕਰਮਚਾਰੀਆਂ ਦੀ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਵੀ ਨਿਗਮ ...

ਪੂਰੀ ਖ਼ਬਰ »

ਮੁਹੱਲਾ ਸੁਧਾਰ ਕਮੇਟੀ ਅਰਜਨ ਨਗਰ ਵਾਰਡ ਨੰਬਰ 42 ਦੇ ਕੰਪਿਊਟਰ ਸੈਂਟਰ ਵਿਖੇ ਸਰਟੀਫਿਕੇਟ ਵੰਡੇ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਮੁਹੱਲਾ ਸੁਧਾਰ ਕਮੇਟੀ ਅਰਜਨ ਨਗਰ, ਰਾਧਾ ਸਵਾਮੀ ਰੋਡ ਲੁਧਿਆਣਾ ਦੇ 19ਵੇਂ ਸਥਾਪਨਾ ਦਿਵਸ ਮੌਕੇ ਕਮੇਟੀ ਵਲੋਂ ਸ਼ੁਰੂ ਕੀਤੇ ਕੰਪਿਊਟਰ ਕੇਂਦਰ 'ਚ ਸਿਖਲਾਈ ਹਾਸਲ ਕਰਨ ਵਾਲੀਆਂ ਲੜਕੀਆਂ ਨੂੰ ਕੰਪਿਊਟਰ ਕੋਰਸ ਪੂਰਾ ਕਰਨ 'ਤੇ ...

ਪੂਰੀ ਖ਼ਬਰ »

ਜਮ੍ਹਾਂ ਕਰਾਏ ਜਾ ਚੁੱਕੇ ਡਿਸਪੋਜ਼ਲ ਚਾਰਜਿਜ ਦੇ ਮੁੜ ਤੋਂ ਬਿੱਲ ਆਉਣ ਕਾਰਨ ਖਪਤਕਾਰ ਹੋ ਰਹੇ ਹਨ ਪ੍ਰੇਸ਼ਾਨ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰਾਏ ਸਰਵੇ ਦੌਰਾਨ 12 ਹਜ਼ਾਰ ਤੋਂ ਵਧੇਰੇ ਸਮਬਰਸੀਬਲ ਪੰਪਾਂ ਦੀ ਸ਼ਨਾਖਤ ਕਰਕੇ ਪਿਛਲੇ 10 ਸਾਲ ਦੇ ਡਿਸਪੋਜਲ ਚਾਰਜਿਜ ਵਸੂਲੇ ਜਾਣ ਕਾਰਨ ਹੁਣ ਤੱਕ ਕਰੀਬ 13 ਕਰੋੜ ਰਿਕਵਰੀ ਹੋ ਚੁੱਕੀ ਹੈ ਪਰ ...

ਪੂਰੀ ਖ਼ਬਰ »

ਸੀਸੂ ਦਾ ਪੰਜਵਾਂ ਟੀ-20 ਕਾਰਪੋਰੇਟ ਕਿ੍ਕਟ ਟੂਰਨਾਮੈਂਟ ਦੋ ਲੀਗ ਮੈਚਾਂ ਨਾਲ ਸ਼ੁਰੂ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਮ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦਾ ਪੰਜਵਾਂ ਟੀ-20 ਕਾਰਪੋਰੇਟ ਕਿ੍ਕਟ ਟੂਰਨਾਮੈਂਟ ਦੋ ਲੀਗ ਮੈਚਾਂ ਨਾਲ ਸ਼ੁਰੂ ਹੋ ਗਿਆ | ਕਿ੍ਕਟ ਟੂਰਨਾਮੈਂਟ 'ਚ 8 ਕਾਰਪੋਰੇਟ ਕੰਪਨੀਆਂ ਦੀਆਂ ਕਿ੍ਕਟ ਟੀਮਾਂ ...

ਪੂਰੀ ਖ਼ਬਰ »

ਹੈਪੀ ਰਾਹਤ ਦੀ ਐਲਬਮ 'ਮੇਰੀ ਪਿਆਰੀ ਮੋਰ ਪੰਖੀਏ' ਦਾ ਪੋਸਟਰ ਤੇ ਪ੍ਰੋਮੋ ਰਿਲੀਜ਼

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਸਿੱਖਿਆ ਸੰਮਤੀ ਵਲੋਂ ਯੂਥ ਕਾਂਗਰਸ ਲੋਕ ਸਭਾ ਲੁਧਿਆਣਾ ਦੇ ਸਕੱਤਰ ਆਸ਼ੂ ਡਿਲੋਟ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ 'ਚ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ, ਕੌਾਸਲਰ ਅੰਮਿ੍ਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX