ਤਾਜਾ ਖ਼ਬਰਾਂ


ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  25 minutes ago
ਨਵੀਂ ਦਿੱਲੀ, 16 ਫਰਵਰੀ- ਮਨੀ ਲਾਂਡਰਿੰਗ ਕੇਸ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੂੰ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ...
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  35 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ .....
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਹਾਈਕੋਰਟ ਦੀ ਕੰਟੀਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 2 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ .....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  about 1 hour ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ...
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  about 1 hour ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ.....
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  about 2 hours ago
ਦੀਨਾਨਗਰ 16 ਫਰਵਰੀ(ਸੰਧੂ/ਸੋਢੀ/ਸ਼ਰਮਾ) -ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ ਵਿਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ ....
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  about 2 hours ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  about 2 hours ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਮੋਗਾ ਜ਼ਿਲ੍ਹੇ ਦੇ ਕਸਬੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖੁਰਦ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ...
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 3 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  about 3 hours ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 3 hours ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  about 4 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 4 hours ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 4 hours ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 4 hours ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 4 hours ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 5 hours ago
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  about 5 hours ago
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 6 hours ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  about 6 hours ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  about 7 hours ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 7 hours ago
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  about 1 hour ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  about 1 hour ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  about 1 hour ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  about 1 hour ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਪੰਜਾਬ / ਜਨਰਲ

ਅਧਿਆਪਕਾਂ ਨੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ 'ਚ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਬਾਰ੍ਹਵੇਂ ਦਿਨ ਪੈੱ੍ਰਸ ਕਾਨਫ਼ਰੰਸ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰ ਸੁਖਵਿੰਦਰ ਚਾਹਲ, ਦਵਿੰਦਰ ਪੂਨੀਆ, ਬਾਜ ਸਿੰਘ ਖਹਿਰਾ, ਹਰਜੀਤ ਸਿੰਘ ਬਸੋਤਾ, ਸੁਰਿੰਦਰ ਪੁਆਰੀ ਅਤੇ ਕੋ ਕਨਵੀਨਰ ਹਰਦੀਪ ਸਿੰਘ ਟੋਡਰਪੁਰ, ਡਾ. ਅੰਮਿ੍ਤਪਾਲ ਸਿੱਧੂ, ਦੀਦਾਰ ਸਿੰਘ ਮੁਦਕੀ, ਵਿਨੀਤ ਕੁਮਾਰ ਨੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਲੋਂ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਝੂਠੇ ਤੱਥਾਂ ਤੇ ਅੰਕੜਿਆਂ ਦੇ ਆਧਾਰ 'ਤੇ ਸਮਾਜ ਨੂੰ ਗੁਮਰਾਹ ਕਰਨ ਦੇ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਦਸਤਾਵੇਜ਼ ਜੋ ਇਨ੍ਹਾਂ 8886 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਗਵਾਹੀ ਭਰਦੇ ਹਨ, ਨੂੰ ਅਣਗੌਲਿਆ ਕਰ ਅਖੌਤੀ ਅੰਕੜਿਆਂ ਤੇ ਝੂਠੇ ਬਿਆਨਾਂ ਨੂੰ ਆਧਾਰ ਬਣਾ ਕੇ ਇਨ੍ਹਾਂ ਅਧਿਆਪਕਾਂ ਤੇ ਇਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | 5178 ਅਧਿਆਪਕਾਂ ਦੇ ਨਵੰਬਰ 2017 ਵਿਚ ਤਿੰਨ ਸਾਲ ਪੂਰੇ ਹੋਣ ਦੇ ਬਾਵਜੂਦ ਪਿਛਲੇ 10 ਮਹੀਨਿਆਂ ਤੋਂ ਤਨਖ਼ਾਹਾਂ ਜਾਰੀ ਨਾ ਕਰਦਿਆਂ ਸਰਕਾਰ ਵਲੋਂ ਹੁਣ ਇਨ੍ਹਾਂ ਅਧਿਆਪਕਾਂ ਨੂੰ ਅਪ੍ਰੈਲ 2019 ਤੋਂ ਰੈਗੂਲਰ ਕਰਨ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਾਂਝੇ ਮੋਰਚੇ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਅਧਿਆਪਕ ਸਰਕਾਰ ਦੀ ਇਸ ਚਾਲ 'ਚ ਨਹੀਂ ਆਉਣਗੇ ਅਤੇ 8886 ਅਧਿਆਪਕਾਂ ਦੀ ਤਨਖ਼ਾਹ ਕਟੌਤੀ ਰੱਦ ਕਰਕੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਨ ਅਤੇ 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਰੈਗੂਲਰ ਨਾ ਕੀਤੇ ਜਾਣ ਤੱਕ ਸੰਘਰਸ਼ 'ਚ ਡਟੇ ਰਹਿਣਗੇ | ਤਨਖ਼ਾਹਾਂ ਵਿਚ ਕਟੌਤੀ ਲਈ 94 ਫ਼ੀਸਦੀ ਅਧਿਆਪਕਾਂ ਤੇ ਅਧਿਆਪਕਾਂ ਦੇ ਸਾਂਝੇ ਪਲੇਟਫ਼ਾਰਮ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਤਨਖ਼ਾਹ ਕਟੌਤੀ ਦੀ ਸਹਿਮਤੀ ਦੇਣ ਦੇ ਬਿਆਨ 'ਤੇ ਆਗੂਆਂ ਨੇ ਇਕ ਵਾਰ ਫਿਰ ਇਸ ਸਬੰਧੀ ਕੋਈ ਪੁਖ਼ਤਾ ਦਸਤਾਵੇਜ਼ ਪੇਸ਼ ਕਰਨ ਦੀ ਮੰਗ ਕਰਦਿਆਂ ਆਖਿਆ ਕਿ ਵਾਰ-ਵਾਰ ਬਿਆਨ ਦਾਗ਼ ਰਹੇ ਸਿੱਖਿਆ ਮੰਤਰੀ ਵਲੋਂ ਪਿਛਲੇ ਦਿਨੀਂ ਇਕ ਪੱਤਰਕਾਰ ਵਲੋਂ ਇਸ ਸਬੰਧੀ ਅੰਕੜੇ ਤੇ ਦਸਤਾਵੇਜ਼ ਮੰਗੇ ਜਾਣ 'ਤੇ ਇਸ ਦੀ ਜ਼ਿੰਮੇਵਾਰੀ ਸਿੱਖਿਆ ਸਕੱਤਰ ਦੇ ਸਿਰ ਸੁੱਟਣ ਤੇ ਲੁਧਿਆਣਾ ਦੇ ਵਿਧਾਇਕ ਵਲੋਂ ਸਿੱਖਿਆ ਸਕੱਤਰ ਤੋਂ 94 ਫ਼ੀਸਦੀ ਅਧਿਆਪਕਾਂ ਦੀ ਸਹਿਮਤੀ ਦੇ ਅੰਕੜੇ ਦਿੱਤੇ ਜਾਣ ਤੋਂ ਮੁਨਕਰ ਹੁੰਦਿਆਂ ਇਸ ਦੀ ਜ਼ਿੰਮੇਵਾਰੀ ਸਿੱਖਿਆ ਮੰਤਰੀ ਸਿਰ ਸੁੱਟਣ ਨੇ ਦੋਹਾਂ ਦੇ ਝੂਠ ਨੂੰ ਆਮ ਲੋਕਾਂ ਦੇ ਸਾਹਮਣੇ ਨੰਗਾ ਕਰ ਦਿੱਤਾ ਹੈ | ਸਰਕਾਰ ਦੀ ਧੱਕੇਸ਼ਾਹੀ ਦੇ ਵਿਰੋਧ ਵਜੋਂ ਅੱਜ ਪੰਜਾਬ ਸਰਕਾਰ, ਇਸ ਦੇ ਮੰਤਰੀਆਂ ਅਤੇ ਸਿੱਖਿਆ ਸਕੱਤਰ ਦਾ ਰਾਵਣ ਰੂਪੀ ਵੱਡ ਆਕਾਰੀ ਬੁੱਤ ਬਣਾ ਕੇ ਤਿ੍ਪੜੀ ਬਾਜ਼ਾਰ 'ਚ ਘੁਮਾਉਣ ਤੋਂ ਬਾਅਦ ਇਸ ਨੂੰ ਸਥਾਨਕ ਦੂਖ ਨਿਵਾਰਨ ਚੌਕ 'ਚ ਲਾਂਬੂ ਲਗਾ ਕੇ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਭਰਾਤਰੀ ਜਥੇਬੰਦੀਆਂ ਵਲੋਂ ਜਸਮੀਤ ਸਿੰਘ, ਸ਼ਿਆਮ ਦਾਸ ਕਾਂਜਲੀ, ਰਸ਼ਪਿੰਦਰ ਜਿੰਮੀ, ਜਗਸੀਰ ਨਮੋਲ, ਭੀਮ ਸਿੰਘ, ਸੁਰਿੰਦਰ ਸਿੰਘ ਖੱਟੜਾ, ਗੁਰਮੁਖ ਜਾਗੀ, ਪ੍ਰੋ. ਸੁਖਦੇਵ ਰੰਧਾਵਾ, ਵਿਧੂ ਸ਼ੇਖਰ ਭਾਰਦਵਾਜ, ਪ੍ਰਵੀਨ ਸ਼ਰਮਾ ਤੋਂ ਇਲਾਵਾ ਰਾਜਿੰਦਰ ਰਾਜਨ, ਅਮਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਲਖਵਿੰਦਰ ਸਿੰਘ, ਵਿਕਰਮਦੇਵ ਸਿੰਘ, ਰਣਜੀਤ ਮਾਨ, ਭਰਤ ਕੁਮਾਰ, ਰੂਪ ਕਿਸ਼ੋਰ ਖੱਤਰੀ, ਤਲਵਿੰਦਰ ਖਰੋੜ, ਪ੍ਰਵੀਨ ਕੁਮਾਰ, ਰਾਜੀਵ ਲੋਹਟਬੱਦੀ, ਅਤਿੰਦਰ ਘੱਗਾ, ਪਰਮਜੀਤ ਸਿੰਘ, ਸੁਮਨ, ਸੁਰਜੀਤ ਸਿੰਘ ਮੋਹਾਲੀ, ਬਲਜੀਤ ਸਿੰਘ ਚੁੰਬਰ, ਹਰਨੇਕ ਸਿੰਘ ਮਾਵੀ, ਐਨ.ਡੀ. ਤਿਵਾੜੀ ਆਦਿ ਨੇ ਸੰਬੋਧਨ ਕੀਤਾ |

2 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲੇ ਕੀਤੇ ਹਨ | ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ...

ਪੂਰੀ ਖ਼ਬਰ »

ਸੂਬੇ 'ਚ 2125917 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ 17 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 2125917 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ 'ਚ 1952.34 ਕਰੋੜ ਰੁਪਏ ਦੀ ਰਾਸ਼ੀ ਟਰਾਂਸਫ਼ਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤ ਸਮੇਤ 3 ਦੀ ਮੌਤ

ਘੁਮਾਣ, 18 ਅਕਤੂਬਰ ((ਬੰਮਰਾਹ)-ਕਸਬਾ ਘੁਮਾਣ ਤੋਂ ਮਹਿਤਾ ਰੋਡ ਅਠਵਾਲ ਨਹਿਰ 'ਤੇ ਇਕ ਸੜਕ ਹਾਦਸੇ 'ਚ ਮਾਂ-ਪੁੱਤਰ ਸਮੇਤ ਤਿੰਨ ਦੀ ਮੌਤ ਹੋਣ ਤੇ ਤਿੰਨ ਜਾਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਹਰਦੇਵ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਲੱਧਾਮੁੰਡਾ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਤੇ ਸਨੀ ਿਖ਼ਲਾਫ਼ ਅਦਾਲਤ 'ਚ ਦੋਸ਼ ਪੱਤਰ ਦਾਖ਼ਲ

ਐੱਸ.ਏ.ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੇ ਉਸ ਦੇ ਸਾਥੀ ਅਰੁਣ ਕੁਮਾਰ ਉਰਫ਼ ਸਨੀ ...

ਪੂਰੀ ਖ਼ਬਰ »

ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਰਜ਼ੇ ਤੋਂ ਪੇ੍ਰਸ਼ਾਨ ਹੋਏ ਇਕ ਕਿਸਾਨ ਵਲੋਂ ਆਪਣੇ ਖੇਤ 'ਚ ਜਾ ਕੇ ਮੋਟਰ 'ਤੇ ਪਈ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਪੁਲਿਸ ਥਾਣਾ ਮਮਦੋਟ ਦੇ ਸਹਾਇਕ ਥਾਣੇਦਾਰ ਰੌਸ਼ਨ ਲਾਲ ਨੇ ...

ਪੂਰੀ ਖ਼ਬਰ »

ਆਯੁਰਵੈਦ ਪ੍ਰਣਾਲੀ 'ਚ ਕੋਡ ਨੰਬਰ ਨਾਲ ਪਛਾਣ ਕੇ ਕੀਤਾ ਜਾਇਆ ਕਰੇਗਾ ਮਰੀਜ਼ਾਂ ਦਾ ਇਲਾਜ

ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)-ਸਾਰਾ ਸੰਸਾਰ ਹੀ ਦੇਸ਼ ਦੀ ਹਜ਼ਾਰਾਂ ਸਾਲ ਪੁਰਾਣੀ ਆਯੁਰਵੈਦ ਇਲਾਜ ਪ੍ਰਣਾਲੀ ਦਾ ਲੋਹਾ ਮੰਨਦਾ ਰਿਹਾ ਹੈ ਅਤੇ ਚਾਹੇ ਪਹਿਲਾਂ ਇਹ ਪ੍ਰਣਾਲੀ ਕੁਝ ਸਮੇਂ ਲਈ ਅਲੋਪ ਹੋ ਗਈ ਸੀ ਪਰ ਕੇਂਦਰ ਦੇ ਯਤਨਾਂ ਨਾਲ ਯੋਗ ਦਾ ਅੰਤਰਰਾਸ਼ਟਰੀ ਪੱਧਰ ...

ਪੂਰੀ ਖ਼ਬਰ »

'ਆਟੇ ਦੀ ਚਿੜੀ' ਫ਼ਿਲਮ ਵੱਖ-ਵੱਖ ਸਿਨਮਾਘਰਾਂ ਦਾ ਬਣੀ ਸ਼ਿੰਗਾਰ

ਐੱਸ.ਏ.ਐੱਸ. ਨਗਰ, 18 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਵੀ. ਆਰ. ਪੰਜਾਬ ਮਾਲ ਵਿਖੇ ਨਵੀਂ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਅੱਜ ਭਰਵੇਂ ਇਕੱਠ ਦੌਰਾਨ ਰਿਲੀਜ਼ ਕੀਤੀ ਗਈ, ਜਿਸ ਦੇ ਚਲਦਿਆਂ ਇਹ ਫ਼ਿਲਮ ਅੱਜ ਸੂਬੇ ਦੇ ਵੱਖ-ਵੱਖ ਸਿਨਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ | ਇਸ ...

ਪੂਰੀ ਖ਼ਬਰ »

ਬਾਰ ਕੌਾਸਲ ਲਈ ਕਰਨਜੀਤ ਸਿੰਘ ਨੂੰ ਜਲੰਧਰ ਤੋਂ ਭਰਵਾਂ ਹੁੰਗਾਰਾ

ਜਲੰਧਰ, 18 ਅਕਤੂਬਰ (ਮੇਜਰ ਸਿੰਘ)-ਬਾਰ ਕੌਾਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਚੋਣ ਲਈ ਪੰਜਾਬ 'ਚ 2 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਉਮੀਦਵਾਰ ਤੇ ਬਾਰ ਦੇ ਸਾਬਕਾ ਉੱਪ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਦਾ ਜਲੰਧਰ ਦੇ ਵਕੀਲਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ...

ਪੂਰੀ ਖ਼ਬਰ »

ਪ੍ਰਸਿੱਧ ਸਮਾਜ ਸੇਵਕ ਸੁਭਾਸ਼ ਗੋਇਲ ਦਿੱਲੀ ਵਿਚ ਸਨਮਾਨਿਤ

ਜਲੰਧਰ, 18 ਅਕਤੂਬਰ (ਅ.ਬ.)-ਨਵੰਬਰ 2005 ਤੋਂ ਹੁਣ ਤੱਕ ਲਗਪਗ 12 ਸਾਲਾਂ 'ਚ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿਚ ਨਸ਼ਾਮੁਕਤੀ ਜਾਗਰੂਕਤਾ ਕੈਂਪ ਲਗਾ ਕੇ ਦੇਸ਼ ਦੇ ਇਕ ਲੱਖ ਤੋਂ ਵੱਧ ਲੋਕਾਂ ਨੂੰ ਨਸ਼ਾਮੁਕਤ ਕਰਵਾਏ ਜਾਣ ਮੌਕੇ 'ਤੇ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ 21 ਨੂੰ ਮਨਾਇਆ ਜਾਵੇਗਾ-ਭਾਈ ਮਨਜੀਤ ਸਿੰਘ

ਜਲੰਧਰ, 18 ਅਕਤੂਬਰ (ਅਜੀਤ ਬਿਊਰੋ)-ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ 21 ਅਕਤੂਬਰ ਨੂੰ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ, ਨਜ਼ਦੀਕ ਖੇਮਕਰਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ 'ਚ 20-21 ਨੂੰ ਹੋਵੇਗਾ ਵਿਸ਼ਵ ਪੱਧਰੀ 'ਨਾਸਾ ਸਪੇਸ ਐਪਸ ਚੈਲੰਜ 2018'

ਐੱਸ.ਏ.ਐੱਸ. ਨਗਰ, 18 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ 'ਚ ਨਾਸਾ ਸਪੇਸ ਐਪਸ ਚੈਲੰਜ ਨਾਮੀ ਵਿਸ਼ਵ ਪੱਧਰੀ ਪ੍ਰੋਗਰਾਮ 20 ਅਕਤੂਬਰ ਨੂੰ ਸ਼ੁਰੂ ਹੋਵੇਗਾ ਜੋ 21 ਅਕਤੂਬਰ ਤੱਕ ਜਾਰੀ ਰਹੇਗਾ | ਇਸ ਦੌਰਾਨ ਟਰਮੀਨਲ ਬਲਾਸਟਿਕ ਰਿਸਰਚ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵ-ਨਿਯੁਕਤ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਪੰਜਾਬ ਸਿਵਲ ਸਕੱਤਰੇਤ-1 'ਚ ਆਪਣੇ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਤਜਿੰਦਰ ਕੌਰ 1973 ਬੈਚ ਦੇ ਆਈ.ਏ.ਐਸ. ਅਧਿਕਾਰੀ ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਦੇ 5/5.5/6 ਬੈਂਡ 'ਤੇ ਸਟੱਡੀ ਵੀਜ਼ੇ ਖੁੱਲੇ੍ਹ-ਬਿ੍ਲੀਐਾਟ ਕੰਸਲਟੈਂਟਸ (ਮੋਹਾਲੀ)

ਮੋਹਾਲੀ, 18 ਅਕਤੂਬਰ (ਅ.ਬ.)-ਬਿ੍ਲੀਐਾਟ ਕੰਸਲਟੈਂਟਸ (ਮੋਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਐਸ.ਸੀ.ਓ. 79, ਫੇਜ਼ 2 ਮੋਹਾਲੀ ਵਿਖੇ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ ਆਸਟ੍ਰੇਲੀਆ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਦੁਸਹਿਰੇ ਦੀ ਵਧਾਈ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਤੇ ਦੁਰਗਾ ਪੂਜਾ ਤਿਉਹਾਰਾਂ ਦੇ ਸੰਦੇਸ਼ ਦੀ ਭਾਵਨਾ ਦੇ ਅਨੁਸਾਰ ਭਾਰਤੀ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਸਾਰੀਆਂ ਬੁਰਾਈਆਂ ਦੇ ਵਿਰੁੱਧ ਲੋਕਾਂ ਨੂੰ ਇਕਜੁੱਟ ਹੋ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ 70 ਫ਼ੀਸਦੀ ਘਟਣ ਦੀ ਆਸ

ਚੰਡੀਗੜ੍ਹ, 18 ਅਕਤੂਬਰ (ਪੀ. ਟੀ. ਆਈ.)-ਜ਼ੋਰਦਾਰ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਦਾ ਖਾਤਮਾ ਕਰਨ ਵਾਲੀ ਮਸ਼ੀਨਰੀ ਦੀ ਵੰਡ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ 12000 ਤੋਂ ਸ਼ਾਇਦ ਹੀ ਵਧਣ | ਇਸ ਤਰ੍ਹਾਂ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਸੰਤ ਮਹਾਂਪੁਰਸ਼ਾਂ ਵਲੋਂ 'ੴ ਮੂਲ ਮੰਤਰ ਅਸਥਾਨ' ਦੀ ਟੱਕ ਲਾ ਕੇ ਕਾਰ ਸੇਵਾ ਆਰੰਭ

ਕਪੂਰਥਲਾ/ਸੁਲਤਾਨਪੁਰ ਲੋਧੀ, 18 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ, ਉਨ੍ਹਾਂ ਵਲੋਂ ਕੀਤੀਆਂ ਉਦਾਸੀਆਂ ਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਤਿ ਆਧੁਨਿਕ ਤਕਨੀਕ ਨਾਲ ਰੂਪਮਾਨ ਕਰਨ ਲਈ ਅੱਜ ਗੁਰਦੁਆਰਾ ਸ੍ਰੀ ਸੰਤ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ 'ਚ ਰੇਲ ਆਵਾਜਾਈ ਰੋਕੀ

ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਭਰ ਵਿਚ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਤੇ ਪਰਾਲੀ ਸੰਭਾਲਣ ਲਈ ਆਉਣ ਵਾਲੇ ਖ਼ਰਚ ਲਈ ਸਹਾਇਤਾ ਦੇਣ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਸੂਬੇ 'ਚ ਰੇਲਾਂ ਰੋਕੀਆਂ ਗਈਆਂ, ਜਿਸ ਕਾਰਨ ਸੂਬੇ ਵਿਚ ਕਈ ...

ਪੂਰੀ ਖ਼ਬਰ »

82 ਸਾਲਾ ਮੁਲਾਜ਼ਮ ਨੂੰ ਮਿਲੀ ਰੈਗੁਲਰਾਈਜ਼ੇਸ਼ਨ

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ)-ਆਪਣੀ ਕਿਸਮ ਦੇ ਵਿਲੱਖਣ ਮਾਮਲੇ 'ਚ ਹਾਈਕੋਰਟ ਨੇ 82 ਸਾਲਾ ਬਿਰਧ ਮੁਲਾਜ਼ਮ ਨੂੰ ਰੈਗੂਲਰ ਕਰਨ ਦੀ ਹਦਾਇਤ ਕੀਤੀ ਹੈ | ਰੈਗੂਲਰ ਹੋਣ ਦੀ ਉਮਰ ਸ਼ਰਤ ਪੂਰੀ ਕਰ ਚੁੱਕੀ ਅਜਿਹੀ ਹੀ 48 ਸਾਲਾ ਇਕ ਹੋਰ ਮੁਲਾਜ਼ਮ ਨੂੰ ਰੈਗੂਲਰ ਕਰਨ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਸਬੰਧੀ ਵਿਚਾਰਾਂ ਕਰਨ ਲਈ ਅੰਮਿ੍ਤਸਰ 'ਚ ਪੰਥਕ ਅਸੰਬਲੀ ਦਾ ਦੋ ਦਿਨਾ ਇਜਲਾਸ 20-21 ਨੂੰ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੀਤੇ ਸਮੇਂ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨਾਲ ਜੁੜੀਆਂ ਤਮਾਮ ਤੰਦਾਂ, ਸਰਕਾਰਾਂ, ਸ੍ਰੀ ਅਕਾਲ ਤਖਤ ਸਾਹਿਬ ਤੇ ਪੁਲਿਸ ਦੀ ਭੂਮਿਕਾ ਤੇ ਤਿੰਨਾਂ ਜਾਂਚ ...

ਪੂਰੀ ਖ਼ਬਰ »

12 ਸ਼ੱਕੀ ਪਾਕਿਸਤਾਨੀ ਨਾਗਰਿਕ ਕਾਬੂ

ਸ੍ਰੀਗੰਗਾਨਗਰ, 18 ਅਕਤੂਬਰ (ਦਵਿੰਦਰਜੀਤ ਸਿੰਘ)-ਪਾਕਿਸਤਾਨ ਤੋਂ ਵੀਜ਼ਾ ਲੈ ਕੇ ਹਰਿਦੁਆਰ ਇਸ਼ਨਾਨ ਕਰਨ ਲਈ ਭਾਰਤ ਆਏ 12 ਸ਼ੱਕੀ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਸਵੇਰੇ ਕਰੀਬ ਨੌ ਵਜੇ ਜੀ.ਆਰ.ਪੀ. ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੀ ਜੈਤਸਰ ਮੰਡੀ ਨੇੜੇ ਸਰੂਪਸਰ ...

ਪੂਰੀ ਖ਼ਬਰ »

ਹੋਟਲ 'ਚ ਗੁੰਡਾਗਰਦੀ ਮਾਮਲਾ

ਆਸ਼ੀਸ਼ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ-ਸਮਰਪਣ

ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪੰਜ ਤਾਰਾ ਹੋਟਲ ਹਿਆਤ 'ਚ ਪਿਸਤੌਲ ਲਹਿਰਾਉਣ ਤੋਂ ਬਾਅਦ ਫ਼ਰਾਰ ਚਲ ਰਹੇ ਸਾਬਕਾ ਬਸਪਾ ਸੰਸਦ ਮੈਂਬਰ ਦੇ ਪੁੱਤਰ ਆਸ਼ੀਸ਼ ਪਾਂਡੇ ਨੇ ਅੱਜ ਦੁਪਹਿਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ-ਸਮਰਪਣ ਕਰ ਦਿੱਤਾ | ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਦਾ ਚਹੇਤਾ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ 'ਤੇ ਇਕ ਲੱਖ ਰਿਸ਼ਵਤ ਲੈਂਦਾ ਕਾਬੂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਇਕ ਕਾਂਗਰਸੀ ਵਿਧਾਇਕ ਦਾ ਸੱਜਾ ਹੱਥ ਮੰਨੇ ਜਾਂਦੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਇਕ ਕਾਂਗਰਸੀ ਆਗੂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ 'ਤੇ ਇਕ ਲੱਖ ਰੁਪਏ ਰਿਸ਼ਵਤ ਵਸੂਲਦੇ ਪੁਲਿਸ ਵਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ...

ਪੂਰੀ ਖ਼ਬਰ »

ਕੈਪਟਨ ਨੂੰ ਇਰਾਦਾ ਬਦਲਣ ਦੀਆਂ ਸਲਾਹਾਂ, ਕਾਨੂੰਨੀ ਮਸ਼ਵਰੇ ਜਾਰੀ

ਚੰਡੀਗੜ੍ਹ, 18 ਅਕਤੂਬਰ (ਐਨ.ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਾਥੀ ਕਈ ਮੰਤਰੀਆਂ ਨੇ ਸਲਾਹ ਦਿੱਤੀ ਹੈ ਕਿ ਕੁਝ ਕਾਂਗਰਸੀ ਵਿਧਾਇਕਾਂ ਨੂੰ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ...

ਪੂਰੀ ਖ਼ਬਰ »

ਮਥੂਟ ਸਮੂਹ ਵਲੋਂ ਏ.ਆਈ. ਆਧਾਰਿਤ ਚੈਟਬੋਟ 'ਮਾਟੂ ਐਾਡ ਮਿਟੂ' ਲਾਂਚ

ਨਵੀਂ ਦਿੱਲੀ, 18 ਅਕਤੂਬਰ (ਅ. ਬ.)-ਭਾਰਤ ਦੇ ਪ੍ਰਮੁੱਖ ਵਪਾਰ ਸੰਗਠਨਾਂ 'ਚੋਂ ਇਕ ਮਥੂਟ ਸਮੂਹ ਨੇ ਅੱਜ ਇਥੇ ਆਪਣੇ ਚੈਟਬੋਟ 'ਮਾਟੂ ਐਾਡ ਮਿਟੂ' ਮਥੂਟ ਐਡਵਾਂਸਡ ਤਕਨਾਲੋਜੀ ਟਰਾਂਸਫ਼ਾਰਮੇਸ਼ਨ ਯੂਨਿਟ (ਮਾਟੂ) ਅਤੇ ਮਥੂਟ ਇੰਟੈਲੀਜੈਂਟ ਤਕਨਾਲੋਜੀ ਟਰਾਂਸਫ਼ਾਰਮੇਸ਼ਨ ...

ਪੂਰੀ ਖ਼ਬਰ »

ਜੇਲ੍ਹ ਵਿਭਾਗ 'ਚ 210 ਵਾਰਡਰਾਂ ਤੇ 57 ਮੇਟਰਨਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ 24 ਤੋਂ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਜੇਲ੍ਹ ਵਿਭਾਗ ਪੰਜਾਬ 'ਚ 210 ਵਾਰਡਰਾਂ ਤੇ 57 ਮੇਟਰਨਾਂ ਦੀ ਭਰਤੀ ਸਬੰਧੀ ਉਮੀਦਵਾਰਾਂ ਦੇ ਫਿਜ਼ੀਕਲ ਟੈਸਟ 24 ਅਕਤੂਬਰ ਤੋਂ ਬਠਿੰਡਾ (ਪੁਲਿਸ ਲਾਈਨ), ਜਲੰਧਰ (ਪੀ.ਏ.ਪੀ. ਗਰਾਊਾਡ), ਪਟਿਆਲਾ (ਪੁਲਿਸ ਲਾਈਨ) ਤੇ ਅੰਮਿ੍ਤਸਰ (ਸਟੇਡੀਅਮ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ 'ਚ 21 ਨੂੰ ਸ਼ਾਮਿਲ ਹੋਵੇਗੀ ਆਮ ਆਦਮੀ ਪਾਰਟੀ-ਚੀਮਾ

ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ 21 ਅਕਤੂਬਰ ਨੂੰ ਅਧਿਆਪਕਾਂ ਵਲੋਂ ਜਾਰੀ ਸੰਘਰਸ਼ ਵਿਚ ਸ਼ਮੂਲੀਅਤ ਕਰੇਗੀ | ਇਹ ਐਲਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪਿ੍ੰਸੀਪਲ ਬੁੱਧ ਰਾਮ ਤੇ ਸੂਬਾ ...

ਪੂਰੀ ਖ਼ਬਰ »

ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ-4 ਅੱਤਵਾਦੀ ਹਲਾਕ

ਸ੍ਰੀਨਗਰ, 18 ਅਕਤੂਬਰ (ਯੂ.ਐਨ.ਆਈ.)-ਭਾਰਤੀ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ੍ਹ 'ਚ ਮਕਬੂਜ਼ਾ ਕਸ਼ਮੀਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਵਾਲੇ 4 ਅੱਤਵਾਦੀਆਂ ਨੂੰ ਮਾਰ ਦਿੱਤਾ | ਅਧਿਕਾਰਕ ਸੂਤਰਾਂ ਅਨੁਸਾਰ ਬਾਰਾਮੂਲਾ 'ਚ ਬੋਨਿਆਰ ਦੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਅੱਜ ਹੋਰ ਅੱਗੇ ਵਧਦਿਆਂ ਹਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਬਰਨਾਲਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ

ਫ਼ਿਰੋਜ਼ਪੁਰ, 18 ਅਕਤੂਬਰ (ਪਰਮਿੰਦਰ ਸਿੰਘ)-ਕਿਸਾਨਾਂ ਵਲੋਂ ਅੱਜ ਫ਼ਿਰੋਜ਼ਪੁਰ 'ਚ ਦੁਪਹਿਰ 1 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕਣ ਦੇ ਦਿੱਤੇ ਸੱਦੇ 'ਤੇ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਪੂਰੀ ਤਰ੍ਹਾਂ ਸੁੰਨਸਾਨ ਦਿਖਾਈ ਦਿੱਤਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲ੍ਹਾ ਇੰਚਾਰਜ ਬਦਲੇ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ 'ਚ ਆਪਣੇ ਕੁਝ ਜ਼ਿਲ੍ਹਾ ਇੰਚਾਰਜਾਂ ਨੰੂ ਤਬਦੀਲ ਕੀਤਾ ਹੈ | ਜਤਿੰਦਰ ਕਾਲੜਾ ਜੋ ਬਰਨਾਲਾ ਜ਼ਿਲ੍ਹੇ ਦੇ ਇੰਚਾਰਜ ਸਨ ਨੰੂ ਫਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਇੰਚਾਰਜ ਲਾਇਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 33 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸਨਜ਼ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਮਾਈਕਰੋਮੈਕਸ ਪ੍ਰਾਇਵੇਟ, ਨੈਕਸਟ ਪੇਜ਼ ਆਈ.ਟੀ. ਸਿਲੂੳਸ਼ਨਜ਼ ਅਤੇ ਕੋਗਨੀਜੀਆ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ ਵਿਚ 33 ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ 28 ਨੂੰ ਪਟਿਆਲਾ 'ਚ ਕਰਨਗੇ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸਿਹਤ ਵਿਭਾਗ ਵਿਚ ਚੱਲ ਰਹੀ ਸਿਹਤ ਵਰਕਰਾਂ ਦੀ ਭਰਤੀ ਵਿਚ ਅਸਾਮੀਆਂ ਦੀ ਗਿਣਤੀ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦੀ ਹੱਤਿਆ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨਵਾਂ ਸਲੇਮਸ਼ਾਹ ਪਿੰਡ 'ਚ ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਵੱਡੇ ਭਰਾ ਦੇਸ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਸ ...

ਪੂਰੀ ਖ਼ਬਰ »

ਖ਼ਸਤਾ ਹਾਲ ਨੇ 'ਆਪ' ਵਿਧਾਇਕਾਂ ਨੂੰ ਦਿੱਤੀਆਂ ਸਰਕਾਰੀ ਗੱਡੀਆਂ-ਪਿਰਮਲ ਸਿੰਘ ਖ਼ਾਲਸਾ

ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)-ਸਰਕਾਰ ਵਲੋਂ ਖ਼ਾਸ ਕਰਕੇ ਆਮ ਆਦਮੀ ਪਾਰਟੀ ਵਿਧਾਇਕਾਂ ਨੂੰ ਜੋ ਸਰਕਾਰੀ ਗੱਡੀਆਂ ਦਿੱਤੀਆਂ ਗਈਆਂ ਹਨ ਉਨ੍ਹਾਂ 'ਚੋਂ ਵਧੇਰੇ ਗੱਡੀਆਂ ਖ਼ਸਤਾ ਹਾਲਤ 'ਚ ਹਨ | ਇਹ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਭਦੌੜ ਤੋਂ ਵਿਧਾਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ

ਨਵੀਂ ਦਿੱਲੀ, 18 ਅਕਤੂਬਰ (ਏਜੰਸੀ)-ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਅਤੇ ਜਾਇਦਾਦ ਨੂੰ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਕਿਰਿਆ ਅਮਲ 'ਚ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਹਿੱਤਧਾਰਕਾਂ ਵਿਚਾਲੇ ਬਿਹਤਰ ਤਾਲਮੇਲ ਤੇ ਹੋਰ ਸਾਂਝਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX