ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  17 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  19 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  40 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  42 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  37 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  27 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  52 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  53 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫਿਰੋਜ਼ਪੁਰ 'ਚ ਝੋਨੇ ਦੀ ਕਟਾਈ ਜ਼ੋਰਾਂ 'ਤੇ, ਖ਼ਰੀਦ ਸੰਤੁਸ਼ਟੀਜਨਕ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਫ਼ਸਲ ਪੱਕਣ ਕਾਰਨ ਖੇਤ ਸੋਨੇ ਰੰਗਾ ਭਾਅ ਮਾਰ ਰਹੇ ਹਨ, ਜਿਸ ਕਾਰਨ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਜ਼ੋਰਾਂ 'ਤੇ ਸ਼ੁਰੂ ਕਰ ਦਿੱਤੀ ਗਈ ਹੈ | ਪੱਕਿਆ ਤੇ ਸੁੱਕਾ ਝੋਨਾ ਮੰਡੀਆਂ 'ਚ ਪੁੱਜਣ ਕਾਰਨ ਪ੍ਰਸ਼ਾਸਨ ਵਲੋਂ ਕੀਤੇ ਗਏ ਖ਼ਰੀਦ ਦੇ ਸੁਚੱਜੇ ਪ੍ਰਬੰਧ ਸੰਤੁਸ਼ਟੀਜਨਕ ਹਨ ਤੇ ਆਇਆ ਝੋਨਾ ਸਾਫ਼-ਸਫ਼ਾਈ ਉਪਰੰਤ ਖ਼ਰੀਦਿਆ ਜਾ ਰਿਹਾ ਹੈ, ਪਰ ਲਿਫ਼ਟਿੰਗ ਦਾ ਮੰਦਾ ਹਾਲ ਹੋਣ ਕਰਕੇ ਮੰਡੀਆਂ ਤੁਲੇ ਮਾਲ ਦੀਆਂ ਬੋਰੀਆਂ ਨਾਲ ਫੁੱਲ ਹੋਈਆਂ ਪਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਝੋਨਾ ਮੰਡੀਆਂ 'ਚ ਲਿਆਉਣ ਸਮੇਂ ਮਾਲ ਰੱਖਣ ਲਈ ਜਗ੍ਹਾ ਨਾ ਮਿਲਣ ਕਰਕੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਕਿਸਾਨ ਮਜ਼ਦੂਰ ਅਤੇ ਆੜ੍ਹਤੀਆ ਵਰਗ ਸਭ ਪ੍ਰੇਸ਼ਾਨੀ ਦੇ ਆਲਮ 'ਚ ਘਿਰੇ ਹੋਏ ਹਨ | 'ਅਜੀਤ' ਦੀ ਟੀਮ ਵਲੋਂ ਇਲਾਕੇ ਦੇ ਕੀਤੇ ਗਏ ਦੌਰੇ ਦੌਰਾਨ ਦੇਖਿਆ ਕਿ ਖੇਤਾਂ 'ਚ ਰੰਗ-ਬਿਰੰਗੀਆਂ ਮਸ਼ੀਨਾਂ ਝੋਨਾ ਕੱਟ ਰਹੀਆਂ ਹਨ ਤੇ ਟਰੈਕਟਰਾਂ 'ਤੇ ਵੱਜਦੀਆਂ ਟੇਪਾਂ ਦੇ ਬੋਲ ਪੱਕੀ ਫ਼ਸਲ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰ ਮਨ ਨੂੰ ਭਾਅ ਰਹੇ ਹਨ | ਮੰਡੀਆਂ 'ਚ ਜਿੱਥੇ ਸੋਨੇ ਰੰਗੇ ਝੋਨੇ ਦੇ ਢੇਰਾਂ ਦੇ ਅੰਬਾਰ ਲੱਗੇ ਪਏ ਸਨ, ਉੱਥੇ ਕੁਝ ਮੰਡੀਆਂ 'ਚ ਤੁਲਿਆ ਝੋਨਾ ਨਾ ਚੁੱਕਣ ਕਰਕੇ ਕਿਸਾਨਾਂ ਨੂੰ ਫ਼ਸਲ ਲਿਆਉਣ ਤੇ ਮੰਡੀ 'ਚ ਰੱਖਣ ਲਈ ਜਗ੍ਹਾ ਨਾ ਮਿਲਣ ਕਰਕੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਮਾਲ ਨਾ ਚੁੱਕੇ ਜਾਣ ਕਰਕੇ ਫ਼ਿਰੋਜ਼ਪੁਰ ਛਾਉਣੀ, ਫ਼ਿਰੋਜ਼ਪੁਰ ਸ਼ਹਿਰ ਆਦਿ ਪੇਂਡੂ ਮੰਡੀਆਂ 'ਚ ਬੋਰੀਆਂ ਦੀ ਭਰਮਾਰ ਸੀ | ਆ ਰਹੇ ਝੋਨੇ ਲਈ ਜਗ੍ਹਾ ਬਣਾਉਣ ਵਾਸਤੇ ਮਜ਼ਦੂਰ ਸਟਾਕ ਲਗਾਉਣ ਲਈ ਮਜਬੂਰ ਹੁੰਦੇ ਨਜ਼ਰ ਆਏ |

ਤਿੰਨ ਜਣਿਆਂ ਿਖ਼ਲਾਫ਼ ਦੜਾ-ਸੱਟਾ ਲਗਾਉਣ ਦਾ ਮਾਮਲਾ ਦਰਜ

ਅਬੋਹਰ, 18 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਦੜਾ ਸੱਟਾ ਲਗਾਉਣ ਵਾਲੇ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਤੇ ਉਨ੍ਹਾਂ ਤੋਂ ਮੌਕੇ 'ਤੇ ਨਕਦ ਰਾਸ਼ੀ ਵੀ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਕ ਥਾਣਾ ਸਿਟੀ-1 ਦੇ ਏ.ਐੱਸ.ਆਈ. ਗੁਰਨਾਮ ...

ਪੂਰੀ ਖ਼ਬਰ »

ਪਾਕਿਸਤਾਨ ਤੇ ਸਾਊਦੀ ਅਰਬ ਦੇ ਚੈਨਲ ਚੱਲਣ ਵਾਲੀਆਂ ਡਿਸ਼ਾਂ ਵੇਚਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਦੇਸ਼ ਿਖ਼ਲਾਫ਼ ਕੂੜ ਪ੍ਰਚਾਰ ਕਰਨ ਤੇ ਅਪਸ਼ਬਦ ਬੋਲਣ ਵਾਲੇ ਪਾਕਿਸਤਾਨ ਤੇ ਸਾਊਦੀ ਅਰਬ ਦੇ ਚੱਲਦੇ ਟੀ.ਵੀ. ਚੈਨਲਾਂ ਵਾਲੀ ਗੈਰ ਕਾਨੂੰਨੀ ਡਿਸ਼ ਵੇਚਣ ਵਾਲੇ ਦੁਕਾਨਦਾਰ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਛੁੱਟੀ ਕੱਟ ਕੇ ਆਏ ਕੈਦੀ ਤੋਂ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਘਰੋਂ ਛੁੱਟੀ ਕੱਟ ਕੇ ਵਾਪਸ ਜੇਲ੍ਹ 'ਚ ਆਏ ਇਕ ਕੈਦੀ ਕੋਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੀ ਡਿਉੜੀ 'ਚੋਂ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਸੂਚਨਾ ਹੈ | ਜੇਲ੍ਹ ਸੁਪਰਡੈਂਟ ਨੇ ਪੁਲਿਸ ਥਾਣਾ ਸਿਟੀ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਕਰਮੂੰਵਾਲਾ ਵਿਖੇ ਜਗਰੂਪ ਸਿੰਘ ਪੁੱਤਰ ਕਰਨੈਲ ਸਿੰਘ ਦੇ ਘਰ ਦਾਖ਼ਲ ਹੋ ਕੇ ਚੋਰਾਂ ਨੇ ਬੀਤੀ ਰਾਤ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ 7 ਤੋਲੇ ਸੋਨੇ ਦੇ ਗਹਿਣੇ, 1 ਲੱਖ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ

ਜਲਾਲਾਬਾਦ, 18 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ-ਫਿਰੋਜਪੁਰ ਮੁੱਖ ਸੜਕ 'ਤੇ ਸਥਿਤ ਸਤਿਸੰਗ ਘਰ ਨੇੜੇ ਅੱਜ ਦੁਪਹਿਰ ਬਾਅਦ ਇਕ ਕਾਰ ਦੀ ਟੱਕਰ ਹੋਣ ਨਾਲ ਇਕ ਵਿਅਕਤੀ ਬੁਰੀ ਤਰ੍ਹਾਂ ਫੱਟੜ ਹੋ ਗਿਆ ਹੈ | ਜਿਸ ਨੰੂ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਸ਼ਾਮ ਦੁਸਹਿਰਾ ਮਨਾਇਆ ਜਾਵੇਗਾ

ਅਬੋਹਰ, 18 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਖੇ 19 ਅਕਤੂਬਰ ਨੂੰ ਸ਼ਾਮ ਪੰਜ ਵਜੇ ਦਸਹਿਰਾ ਮਨਾਇਆ ਜਾਵੇਗਾ | ਇਸ ਸਬੰਧੀ ਦਸਹਿਰਾ ਕਮੇਟੀ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਸਮਾਰੋਹ ਦੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਫੂਕਿਆ ਸਰਕਾਰ ਦਾ ਦੁਸਹਿਰਾ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੁਆਰਾ ਐਸ.ਐਸ.ਏ ਰਮਸਾ, 8886 ਅਧਿਆਪਕਾਂ ਦੀ ਸਾਂਝੀ ਜਥੇਬੰਦੀ ਵਲੋਂ ਮੁਲਾਜ਼ਮ ਮਾਰੂ ਫ਼ੈਸਲਿਆਂ ਦੇ ਵਿਰੋਧ 'ਚ ਫ਼ਾਜ਼ਿਲਕਾ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਵੱਖ-ਵੱਖ ਥਾੲੀਂ ਅੱਜ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ 'ਚ ਅੱਜ 4 ਥਾਵਾਂ 'ਤੇ ਦਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ | ਸ੍ਰੀ ਸੇਵਾ ਸੰਮਤੀ ਰਾਮ-ਲੀਲ੍ਹਾ ਕਮੇਟੀ ਘਾਹ ਮੰਡੀ ਵਲੋਂ ਕੈਂਟ ਰੋਡ 'ਤੇ ਇਹ ਤਿਉਹਾਰ ਮਨਾਇਆ ਜਾਵੇਗਾ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਏ ਮੋਟਰਸਾਈਕਲ ਸਵਾਰ ਦੀ ਮੌਤ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੁਸੈਨੀਵਾਲਾ ਬਾਰਡਰ ਰੋਡ 'ਤੇ ਪੈਂਦੇ ਮਧਰੇ ਵਾਲੇ ਰੇਲਵੇ ਫਾਟਕ ਲਾਗੇ ਇਕ ਅਣਪਛਾਤੇ ਟਰੱਕ ਵਲੋਂ ਮਾਰੀ ਟੱਕਰ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ ਸਮੇਂ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤੀ ਰੇਲਵੇ ਲਾਈਨ ਜਾਮ

ਮੱਲਾਂਵਾਲਾ, 18 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਫ਼ਿਰੋਜ਼ਪੁਰ-ਜਲੰਧਰ ਰੇਲ ਮਾਰਗ 'ਤੇ ਪਿੰਡ ਬੂਟੇ ਵਾਲਾ ਰੇਲਵੇ ਸਟੇਸ਼ਨ 'ਤੇ ਰੇਲਵੇ ਲਾਈਨ ਉੱਪਰ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਹਾਜ਼ਰ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦਾ ਪਰਦਾ ਫ਼ਾਸ਼, ਚਾਰ ਮੋਟਰਸਾਈਕਲਾਂ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭੀੜ-ਭੜੱਕੇ ਵਾਲੇ ਸਥਾਨਾਂ ਸਿਵਲ ਹਸਪਤਾਲ ਆਦਿ ਪਬਲਿਕ ਸਥਾਨਾਂ ਤੋਂ ਰੋਜ ਦਿਹਾੜੇ ਚੋਰੀ ਹੁੰਦੇ ਮੋਟਰਸਾਈਕਲਾਂ ਦੇ ਗਰੋਹ ਨੂੰ ਫੜਣ ਸਬੰਧੀ ਸੀਨੀਅਰ ਪੁਲਿਸ ਕਪਤਾਨ ਪ੍ਰੀਤਮ ਸਿੰਘ ਵਲੋਂ ਦਿੱਤੇ ਸਖ਼ਤ ...

ਪੂਰੀ ਖ਼ਬਰ »

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਪਿਛਲੇ ਦਿਨੀਂ ਭੋਪਾਲ 'ਚ ਹੋਈ ਆਲ ਇੰਡੀਆ ਸ਼ੂਟਿੰਗ ਚੈਂਪੀਅਨਸ਼ਿਪ 'ਚ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦਾ ਵਿਦਿਆਰਥੀ ਗੁਰਪ੍ਰਤਾਪ ਸਿੰਘ ਨਿਸ਼ਾਨੇਬਾਜ਼ੀ 'ਚ ਕਈ ਤਗਮੇ ਜਿੱਤ ਚੁੱਕਿਆ ਹੈ | ਵਿਦਿਆਰਥੀ ਦੀ ਇਸ ਪ੍ਰਾਪਤੀ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਮੁੱਦਕੀ ਦੇ ਖਿਡਾਰੀਆਂ ਨੇ ਯੂਨੀਵਰਸਿਟੀ ਅਥਲੈਟਿਕਸ ਮੀਟ 'ਚ ਮਾਰੀਆਂ ਮੱਲ੍ਹਾਂ

ਮੁੱਦਕੀ, 18 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਵਿਦਿਆਰਥੀਆਂ ਨੇ ਪਿ੍ੰਸੀਪਲ ਡਾ: ਰਾਮ ਮੋਹਨ ਤਿ੍ਪਾਠੀ ਦੀ ਯੋਗ ਅਗਵਾਈ 'ਚ ਮੱਲ੍ਹਾਂ ਮਾਰੀਆਂ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 71ਵੇਂ ਸਾਲਾਨਾ ਐਥਲੈਟਿਕ ਮੀਟ 'ਚ ...

ਪੂਰੀ ਖ਼ਬਰ »

ਮੰਗਾਂ ਸਬੰਧੀ ਰੋਡਵੇਜ਼ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 18 ਅਕਤੂਬਰ (ਪਰਮਿੰਦਰ ਸਿੰਘ)- ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਵਲੋਂ ਦਿੱਤੇ ਸੱਦੇ 'ਤੇ ਅੱਜ ਰੋਡਵੇਜ਼ ਕਰਮਚਾਰੀਆਂ ਨੇ ਫ਼ਿਰੋਜ਼ਪੁਰ ਡੀਪੂ ਵਿਖੇ ਗੇਟ ਰੈਲੀ ਕੀਤੀ ਤੇ ਸਰਕਾਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਵਾਲੇ ਨੂੰ 18 ਸਾਲ ਕੈਦ

ਫ਼ਿਰੋਜ਼ਪੁਰ, 18 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਸ.ਕੇ. ਅਗਰਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਤੇ ਜਬਰ-ਜਨਾਹ ਕਰਨ ਦੇ ਮਾਮਲੇ 'ਚ ਸਖ਼ਤੀ ਦਿਖਾਉਂਦੇ ਹੋਏ ਇਕ ਦੋਸ਼ੀ ਨੂੰ ਕੁਲ 18 ਸਾਲ ਕੈਦ ...

ਪੂਰੀ ਖ਼ਬਰ »

ਕਸਬਾ ਮਖੂ ਦੀ ਬਸਤੀ ਸਾਂਸੀਆ ਵਿਖੇ ਬਾਲ ਸੰਸਕਾਰ ਕੇਂਦਰ ਖੋਲਿ੍ਹਆ

ਮਖੂ, 18 ਅਕਤੂਬਰ (ਵਰਿੰਦਰ ਮਨਚੰਦਾ)- ਕਸਬਾ ਮਖੂ ਵਿਖੇ ਐਨ.ਜੀ.ਓ. ਕਮੇਟੀ ਦੇ ਬਲਾਕ ਪ੍ਰਧਾਨ ਸੰਜੀਵ ਅਹੂਜਾ ਦੀ ਅਗਵਾਈ ਹੇਠ ਬਸਤੀ ਸਾਂਸੀਆ ਵਿਖੇ ਰਾਜਾ ਸਾਂਸੀ ਬਾਲ ਸੰਸਕਾਰ ਕੇਂਦਰ ਖੋਲਿ੍ਹਆ ਗਿਆ | ਇਸ ਦਾ ਉਦਘਾਟਨ ਵਿਭਾਗ ਪ੍ਰਮੁੱਖ ਸੁਰੇਸ਼ ਪਾਲ ਨੇ ਕੀਤਾ ਤੇ ਉਨ੍ਹਾਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ, 1 ਫ਼ਰਾਰ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਲਿਜਾ ਰਹੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਦੋਂ ਕਿ ਇਕ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਿਟੀ ਪੁਲਿਸ ਨੂੰ ਸੂਚਨਾ ...

ਪੂਰੀ ਖ਼ਬਰ »

ਕਾਲੇ ਚੋਲੇ ਪਾ ਅਧਿਆਪਕਾਂ ਨੇ ਰੈਲੀ ਕੱਢ ਸਰਕਾਰ ਦਾ ਪੁਤਲਾ ਫ਼ੂਕ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਠੇਕਾ ਨੁਮਾ ਸਿੱਖਿਆ ਵਿਭਾਗ ਅੰਦਰ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਪੱਕਿਆਂ ਕਰਨ ਦੇ ਨਾਂਅ ਹੇਠ ਤਨਖ਼ਾਹਾਂ ਘਟਾ ਦੇਣ ਦੇ ਰੋਸ ਵਜੋਂ ਸਰਕਾਰ ਿਖ਼ਲਾਫ਼ ਅਧਿਆਪਕ ਵਰਗ ਵਲੋਂ ਸਾਂਝਾ ਅਧਿਆਪਕ ਮੋਰਚਾ ਦੇ ਬੈਨਰ ...

ਪੂਰੀ ਖ਼ਬਰ »

ਅੱਖਾਂ ਦੇ ਰੋਗਾਂ ਦਾ ਮੁਫ਼ਤ ਇਲਾਜ ਤੇ ਆਪ੍ਰੇਸ਼ਨ ਕੈਂਪ 27 ਨੂੰ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਅੱਖਾਂ ਦੇ ਰੋਗਾਂ ਦਾ ਮੁਫ਼ਤ ਚੈੱਕਅਪ, ਇਲਾਜ ਤੇ ਆਪ੍ਰੇਸ਼ਨ ਕੈਂਪ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ. ਵਲੋਂ 27 ਅਕਤੂਬਰ ਨੂੰ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਅਬੋਹਰ, 18 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਸੈਦਾਂ ਵਾਲੀ ਵਿਖੇ ਇਕ ਵਿਆਹੁਤਾ ਔਰਤ ਨੇ ਸ਼ੱਕੀ ਹਾਲਤ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਮਿ੍ਤਕਾ ਦੇ ਪਿਤਾ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ | ਜਾਣਕਾਰੀ ਮੁਤਾਬਕ ਪਿੰਡ ਪੰਨੀ ਵਾਲਾ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣਾ ਮੱਲਾਂਵਾਲਾ ਖ਼ਾਸ ਦਾ ਰੇਲਵੇ ਸਟੇਸ਼ਨ

ਮੱਲਾਂਵਾਲਾ, 18 ਅਕਤੂਬਰ (ਗੁਰਦੇਵ ਸਿੰਘ)- ਰੇਲਵੇ ਸਟੇਸ਼ਨ ਮੱਲਾਂਵਾਲਾ ਖ਼ਾਸ ਮੁਸਾਫਿਰਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਨਹੀਂ ਕਰ ਰਿਹਾ, ਜਿਸ ਕਰਕੇ ਰੇਲਵੇ 'ਤੇ ਸਫ਼ਰ ਕਰਨ ਵਾਲੇ ਮੁਸਾਫਿਰਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਪੀਣ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੌਰਾਨ ਕੀਤੀ ਕੁੱਟਮਾਰ ਤੇ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖੁਰਦ ਵਿਖੇ ਪੈਂਦੇ ਪਿੰਡ ਭਾਂਗਰ ਵਿਖੇ ਕੁਝ ਵਿਅਕਤੀਆਂ ਨੇ ਬਲਦੇਵ ਸਿੰਘ ਪੁੱਤਰ ਧੰਨਾ ਸਿੰਘ ਹੁਸਨਰ ਹਾਲ ਪਿੰਡ ਭਾਂਗਰ 'ਤੇ ਹਮਲਾ ਕਰਦਿਆਂ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰੀਆਂ ਤੇ ਜਾਨੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 4853 ਔਰਤਾਂ ਨੂੰ 1,40,21,000 ਰੁਪਏ ਦੀ ਰਾਸ਼ੀ ਜਾਰੀ- ਧਾਲੀਵਾਲ

ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਔਰਤਾਂ ਨੂੰ ਜਣੇਪੇ ਦੌਰਾਨ ਅੰਸ਼ਿਕ ਲਾਭ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' (ਪੀ.ਐਮ.ਐਮ.ਵੀ.ਵਾਈ) ਤਹਿਤ 4853 ਲਾਭਪਾਤਰੀ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਮੀਟਿੰਗ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਫ਼ਿਰੋਜ਼ਪੁਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਹਕੂਮਤ ਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਕਿਸਾਨਾਂ ਨੇ ਰੋਕੀਆਂ ਗੱਡੀਆਂ

ਲੱਖੋ ਕੇ ਬਹਿਰਾਮ, 18 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕਿਸਾਨੀ ਮੰਗਾਂ ਅਤੇ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੰੂ ਦੀ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਜੈੱਕ ਵਾਲੀ ਟਰਾਲੀ ਦੀ ਲਵਾਈ ਦੇ ਪੈਸੇ ਲੈਣ ਸਬੰਧੀ ਭਾਕਿਯੂ ਕਾਦੀਆਂ ਵਲੋਂ ਗੰਭੀਰ ਨੋਟਿਸ

ਜ਼ੀਰਾ, 18 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਆੜ੍ਹਤੀਆਂ ਵਲੋਂ ਕਿਸਾਨਾਂ ਤੋਂ ਜੈੱਕ ਵਾਲੀਆਂ ਟਰਾਲੀਆਂ ਦੇ ਪੈਸੇ ਲੈਣ ਦਾ ਗੰਭੀਰ ਨੋਟਿਸ ਲਿਆ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵੱਖ-ਵੱਖ ਆਗੂਆਂ ਨੇ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਦੇ ਉਪ ਪ੍ਰਧਾਨ ਵਜੋਂ ਵਕੀਲ ਠਾਕੁਰ ਨੇ ਸੰਭਾਲਿਆ ਅਹੁਦਾ

ਫ਼ਿਰੋਜ਼ਪੁਰ, 18 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਵਜੋਂ ਵਕੀਲ ਠਾਕੁਰ ਵਿਕਰਮ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਜ਼ਿਲ੍ਹਾ ਬਾਰ ਦੀਆਂ ਸਰਬਸੰਮਤੀ ਨਾਲ ਹੋਈਆਂ ਚੋਣਾਂ 'ਚ ਵਕੀਲ ਜਸ਼ਨਪ੍ਰੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ 18) ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-18) ਅੱਜ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਦੀ ਨਾਕਾਮੀ ਪਿੰਡ ਚੰਗਾਲੀ ਜਦੀਦ ਰੇਤ ਮਾਫ਼ੀਏ ਲਈ ਬਣਾਇਆ ਸੁਰੱਖਿਅਤ ਟਿਕਾਣਾ

ਫ਼ਿਰੋਜ਼ਪੁਰ, 18 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਦੀ ਨਾਕਾਮੀ ਕਰਕੇ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਚੰਗਾਲੀ ਜਦੀਦ ਵਿਖੇ ਰੇਤ ਮਾਫ਼ੀਏ ਵਲੋਂ ਸ਼ਰੇਆਮ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ...

ਪੂਰੀ ਖ਼ਬਰ »

ਜ਼ੀਰਾ ਵਿਖੇ ਸਥਾਪਿਤ ਕੈਥੋਲਿਕ ਚਰਚ ਦਾ ਉਦਘਾਟਨ ਭਲਕੇ

ਜ਼ੀਰਾ, 18 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਆਮ ਲੋਕਾਂ ਨੂੰ ਮਸੀਹ ਧਰਮ ਤੇ ਪ੍ਰਭੂ ਭਗਤੀ ਨਾਲ ਜੋੜਨ ਦੇ ਮੰਤਵ ਨਾਲ ਕੈਥੋਲਿਕ ਚਰਚ ਪੰਜਾਬ ਵਲੋਂ ਜ਼ੀਰਾ ਵਿਖੇ ਰਾਣੀ ਮਰੀਯਾ ਕੈਥੋਲਿਕ ਚਰਚ ਤਿਆਰ ਕਰਵਾਈ ਗਈ ਹੈ, ਜਿਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਵਲੋਂ ਨਿਸ਼ਾਨੇਬਾਜ਼ੀ 'ਚ ਮੱਲਾਂ ਮਾਰਨ ਵਾਲੇ ਸ਼ੂਟਰਸ ਨੂੰ ਕੀਤਾ ਗਿਆ ਸਨਮਾਨਿਤ

ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਵਲੋਂ ਆਪਣੇ ਸ਼ੂਟਰਸ ਜਿਨ੍ਹਾਂ ਨੇ ਨਿਸ਼ਾਨੇਬਾਜ਼ੀ ਵਿਚ ਪੰਜਾਬ ਪੱਧਰ ਚੈਂਪੀਅਨਸ਼ਿਪ ਵਿਚ ਮੱਲ੍ਹਾਂ ਮਾਰਨ ਵਾਲੇ ਸ਼ੂਟਰਸ ਨੂੰ ਸਨਮਾਨਿਤ ਕਰਨ ਹਿਤ ਬੋਪਾਰਾਏ ਸ਼ੂਟਿੰਗ ਰੇਂਜ ਵਿਚ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੁਲੰਦੇਵਾਲੀ ਨੂੰ ਸਦਮਾ, ਭਾਣਜੇ ਦੀ ਮੌਤ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੁਲੰਦੇਵਾਲੀ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਭਾਣਜੇ ਕੁਲਵਿੰਦਰ ਸਿੰਘ (32) ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗੁੱਦੜ ਢੰਡੀ ਦੀ ...

ਪੂਰੀ ਖ਼ਬਰ »

ਖੇਡ ਮੰਤਰੀ ਦੀ ਪਤਨੀ ਟੀਨਾ ਸੋਢੀ ਵਲੋਂ ਕਰਵਾ-ਚੌਥ ਸਮਾਗਮ

ਗੁਰੂਹਰਸਹਾਏ, 18 ਅਕਤੂਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ, ਪਿ੍ਥਵੀ ਰਾਜ ਕੰਬੋਜ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾ-ਚੌਥ ਸਮਾਰੋਹ ਹਲਕੇ ਦੇ ਕਾਂਗਰਸੀ ਵਿਧਾਇਕ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਟੀਨਾ ਸੋਢੀ ਵਲੋਂ ਆਪਣੇ ਫਾਰਮ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਪੁਲਿਸ ਨੇ ਕਰਵਾਏ ਪੇਂਟਿੰਗ ਮੁਕਾਬਲੇ

ਫ਼ਿਰੋਜ਼ਪੁਰ, 18 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਅਮਨ ਸ਼ਾਂਤੀ ਅਤੇ ਸੁਰੱਖਿਆ ਲਈ ਆਪਾ ਵਾਰ ਦੁਸ਼ਮਣ ਦੀ ਗੋਲੀ ਛਾਤੀ 'ਤੇ ਖਾ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸੁਰੱਖਿਆ ਕਰਮੀਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਲਈ ਪੰਜਾਬ ਪੁਲਿਸ ਵਲੋਂ ਸੀਨੀਅਰ ਪੁਲਿਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ 'ਚ ਤੇਜ਼ੀ ਲਿਆਉਣ ਦੇ ਆਦੇਸ਼

ਫ਼ਿਰੋਜ਼ਪੁਰ, 18 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ 'ਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX