ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  17 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  19 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  40 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  42 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  37 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  27 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  52 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  53 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550

ਬਠਿੰਡਾ /ਮਾਨਸਾ

ਅਧਿਆਪਕ ਸਾਂਝਾ ਫ਼ਰੰਟ ਮੋਰਚੇ ਦੇ ਬੈਨਰ ਹੇਠ ਬਠਿੰਡਾ ਵਿਖੇ ਤਨਖ਼ਾਹਾਂ ਵਿਚ ਕਟੌਤੀ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ

ਕੰਵਲਜੀਤ ਸਿੰਘ ਸਿੱਧੂ
ਬਠਿੰਡਾ, 18 ਅਕਤੂਬਰ-ਅੱਜ ਸਾਂਝੇ ਮੋਰਚੇ ਦੇ ਬੈਨਰ ਹੇਠ ਦਸਹਿਰੇ ਤੋਂ ਇਕ ਦਿਨ ਪਹਿਲਾ ਵੱਖ-ਵੱਖ ਜਥੇਬੰਦੀਆਂ ਨੇ ਅਧਿਆਪਕਾਂ ਨਾਲ ਹੋਈ ਇਸ ਧੱਕੇਸ਼ਾਹੀ ਦੇ ਿਖ਼ਲਾਫ਼ ਨਿੱਤਰਦਿਆਂ ਬਠਿੰਡਾ ਦੇ ਹੰਨੂਮਾਨ ਚੌਕ ਨੂੰ ਚਾਰੇ ਪਾਸਿਓ ਘੇਰ ਕੇ ਲਗਾਤਾਰ ਇਕ ਘੰਟਾ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਦਰਸ਼ਨ ਵਿਚ ਸ਼ਾਮਿਲ ਮੋਰਚੇ ਦੇ ਆਗੂਆਂ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦੇ 20 ਫੁੱਟ ਉੱਚੇ ਪੁਤਲੇ ਦਾ ਚੌਕ ਵਿਚ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਸਰਕਾਰ ਨੂੰ ਪਾਣੀ ਪੀ-ਪੀ ਕੇ ਕੋਸਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਿਖ਼ਲਾਫ਼ ਰੱਜ ਕੇ ਭੜਾਸ ਕੱਢੀ | ਇਸ ਮੌਕੇ ਮੋਰਚੇ ਦੇ ਕਨਵੀਨਰਾਂ ਰੇਸ਼ਮ ਸਿੰਘ ਜੰਡਾਵਾਲਾ, ਜਗਤਾਰ ਸਿੰਘ ਬਾਠ, ਲਛਮਣ ਸਿੰਘ ਮਲੂਕਾ, ਹਰਮੀਤ ਸਿੰਘ ਬਰਾੜ ਸਮੇਤ ਹੋਰ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਅਧਿਆਪਕਾਂ ਦੀਆਂ ਤਨਖ਼ਾਹਾਂ 'ਤੇ ਕੀਤੀ ਗਈ ਕਟੌਤੀ ਤੁਰੰਤ ਵਾਪਸ ਲੈ ਕੇ 15300 ਰੁਪਏ ਦੀ ਥਾਂ 'ਤੇ ਰੈਗੂਲਰ ਗਰੇਡ ਪੇ ਦੇਣ ਦਾ ਐਲਾਨ ਕਰੇ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਐਸ.ਟੀ.ਆਰ., ਈ.ਜੀ.ਐਸ., ਏ.ਆਈ.ਆਈ. ਵਲੰਟੀਅਰਾਂ ਨੂੰ ਅਧਿਆਪਕਾਂ ਦਾ ਰੁਤਬਾ ਦੇ ਕੇ ਪੂਰੇ ਗਰੇਡ ਦਿੱਤੇ ਜਾਣ, ਰੈਸਨਲਾਈਜੇਸ਼ਲ ਬੰਦ ਕੀਤੀ ਜਾਵੇ, 10 ਸਾਲਾ ਤੋਂ ਸੇਵਾਵਾਂ ਦੇ ਰਹੇ ਸਿੱਖਿਆ ਪ੍ਰੋਵਾਈਡਰਾਂ ਨੂੰ ਪੱਕਾ ਕੀਤਾ ਜਾਵੇ, ਗੈਰ ਵਿਗਿਆਨਿਕ ਪ੍ਰੋਜੈਕਟ ਬੰਦ ਕਰਕੇ ਨਿਰਧਾਰਿਤ ਸਿਲੇਬਸ ਅਨੁਸਾਰ ਪੜਾਇਆ ਜਾਵੇ, ਖ਼ਾਲੀ ਅਸਾਮੀਆਂ ਭਰੀਆਂ ਜਾਣ, ਅਧਿਆਪਕਾਂ ਦੇ ਤਬਾਦਲੇ ਅਤੇ ਮੁਅੱਤਲੀਆਂ ਰੱਦ ਕੀਤੀਆਂ ਜਾਣ | ਇਸ ਮੌਕੇ ਪੰਜਾਬ ਦੇ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀਆਂ ਵੱਖ-ਵੱਖ ਸੰਗਠਨ ਅਤੇ ਫੈਡਰੇਸ਼ਨਾਂ ਦੇ ਨੁਮਾਇੰਦੇ ਜਿਨ੍ਹਾਂ ਵਿਚ ਮੋਰਚੇ ਦੇ ਕਨਵੀਨਰ ਅਤੇ ਕੋ-ਕਨਵੀਨਰ ਤੋਂ ਇਲਾਵਾ ਅਸ਼ਵਨੀ ਘੁੱਦਾ, ਬੀਕੇਯੂ ਏਕਤਾ ਉਗਰਾਹਾਂ ਦੇ ਸ਼ਿੰਗਾਰਾ ਸਿੰਘ ਮਾਨ, ਬੀਕੇਯੂ ਕ੍ਰਾਂਤੀਕਾਰੀ ਸੁਰਮੁੱਖ ਸਿੰਘ ਸੇਲਬਰਾਹ, ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਜਰਨੈਲ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੰਪੂਰਨ ਸਿੰਘ, ਥਰਮਲ ਠੇਕਾ ਮੁਲਾਜ਼ਮ ਦੇ ਗੁਰਿੰਦਰ ਪੰਨੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਜੋਰਾ ਸਿੰਘ ਨਸਰਾਲੀ, ਬੀਕੇਯੂ ਡਕੌਦਾ ਦੇ ਬਲਦੇਵ ਸਿੰਘ ਭਾਈਰੂਪਾ, ਡੀ.ਟੀ.ਐਫ. ਦੇ ਸਾਬਕਾ ਆਗੂ ਪਿਰਮਲ ਸਿੰਘ, ਸ਼ਹੀਦ ਭਗਤ ਸਿੰਘ ਲਾਇਬੇ੍ਰਰੀ ਜੀਦਾ ਦੇ ਕੇਵਲ ਕ੍ਰਿਸ਼ਨ, ਈ.ਟੀ.ਟੀ. ਟੀਚਰ ਯੂਨੀਅਨ ਦੇ ਜਗਸੀਰ ਸਿੰਘ ਸਹੋਤਾ ਕੋ-ਕਨਵੀਨਰ, ਕੋ-ਕਨਵੀਨਰ ਵੀਰਪਾਲ ਕੌਰ ਸਿਧਾਣਾ, ਮਨਰੇਗਾ ਕਰਮਚਾਰੀ ਯੂਨੀਅਨ ਦੇ ਵਰਿੰਦਰ ਸਿੰਘ, ਪੈਨਸ਼ਨ ਐਸੋਸੀਏਸ਼ਨ ਦਰਸ਼ਨ ਸਿੰਘ ਮੌੜ ਨੇ ਇਸ ਮੌਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਅਧਿਆਪਕਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਵਿਚ ਭਾਗ ਲੈਂਦਿਆਂ ਐਲਾਨ ਕੀਤਾ ਕਿ ਜਿਨ੍ਹਾਂ ਸਮਾਂ ਅਧਿਆਪਕ ਮਾਰੂ ਇਹ ਨਾਦਰਸ਼ਾਹੀ ਫ਼ੈਸਲਾ ਵਾਪਸ ਨਹੀਂ ਲਿਆ ਜਾਂਦਾ ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ |

ਪੰਜਾਬ ਪੁਲਿਸ ਵਲੋਂ 216 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਦੋ ਕਾਰ ਸਵਾਰ ਕਾਬੂ

ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ੇ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਇਲਾਕੇ ਵਿਚੋਂ ਸੀ.ਆਈ.ਏ ਸਟਾਫ਼ ਬਠਿੰਡਾ 02 ਨੇ ਦੋ ਲੋਕਾਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਕਾਬੂ ਕੀਤਾ ਹੈ ਜਿਨ੍ਹਾਂ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਰਕਾਰ ਵਲੋਂ ਅਧਿਆਪਕਾ ਦੀਆਂ ਤਨਖ਼ਾਹਾਂ ਘੱਟ ਕਰਨ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਅਧਿਆਪਕਾਂ ਨੇ ਜਿੱਥੇ ਇਕ ਪਾਸੇ ਮਰਨ ਵਰਤ ਸ਼ੁਰੂ ਕਰ ਦਿੱਤੇ ਹਨ ਉੱਥੇ ਹੁਣ ਠੇਕੇ 'ਤੇ ਕੰਮ ਕਰਦੇ ਸਮੂਹ ਅਧਿਆਪਕਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਿਖ਼ਲਾਫ਼ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਤਲਵੰਡੀ ਸਾਬੋ-ਸਰਦੂਲਗੜ੍ਹ ਮੁੱਖ ਮਾਰਗ 'ਤੇ ਧਰਨਾ

ਤਲਵੰਡੀ ਸਾਬੋ, 18 ਅਕਤੂਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਬੀਤੇ ਹਫ਼ਤੇ ਤੋਂ ਹੜਤਾਲ ਕਰਕੇ ਐੱਸ.ਡੀ.ਐੱਮ ਦਫ਼ਤਰ ਮੂਹਰੇ ਧਰਨੇ ਦਿੱਤੇ ਗਏ ਉੱਥੇ ਹੀ ਅੱਜ ਫਿਰ ਵਕੀਲਾਂ ਨੇ ਤਲਵੰਡੀ ਸਾਬੋ-ਸਰਦੂਲਗੜ੍ਹ ਮੁੱਖ ਮਾਰਗ 'ਤੇ ਧਰਨਾ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਦੀ ਮੰਗ : ਏ.ਡੀ.ਸੀ.

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ (ਜ) ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਦੱਸਿਆ ਗਿਆ ਕਿ 7 ਨਵੰਬਰ 2018 ਨੂੰ ਦੀਵਾਲੀ ਦੇ ਤਿਉਹਾਰ ਸਬੰਧੀ ਜ਼ਿਲ੍ਹੇ ਭਰ ਪਟਾਕੇ ਵੇਚਣ ਦੇ ਚਾਹਵਾਨ ਵਿਅਕਤੀਆਂ ਨੂੰ ਬੋਲੀ ਰਾਹੀਂ ਜ਼ਿਲ੍ਹਾ ...

ਪੂਰੀ ਖ਼ਬਰ »

ਬੀਕੇਯੂ ਉਗਰਾਹਾਂ ਵਲੋਂ ਝੁੰਬਾ ਤੇ ਸਰਦਾਰਗੜ੍ਹ ਦੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ

ਬੱਲੂਆਣਾ, 18 ਅਕਤੂਬਰ (ਗੁਰਨੈਬ ਸਾਜਨ)-ਬੀਕੇਯੂ ਏਕਤਾ ਉਗਰਾਹਾਂ ਯੂਨੀਅਨ ਵਲੋਂ ਬਲਾਕ ਬਠਿੰਡਾ ਦੇ ਪਿੰਡ ਝੁੰਬਾ ਅਤੇ ਸਰਦਾਰਗੜ੍ਹ ਦੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਸ਼ੁਰੂਆਤ ਕੀਤੀ ਹੈ | ਇਕੱਠੇ ਹੋਏ ਕਿਸਾਨਾਂ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਪੰਜਾਬ ...

ਪੂਰੀ ਖ਼ਬਰ »

ਥਾਣੇ ਦਾ ਘਿਰਾਓ ਤੇ ਮੋਦੀ ਦਾ ਪੁਤਲਾ ਸਾੜਨ ਬਾਅਦ ਮਿ੍ਤਕ ਦਾ ਅੰਤਿਮ ਸਸਕਾਰ

ਡੱਬਵਾਲੀ, 18 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਫਿਰੌਤੀ ਮਾਮਲੇ 'ਚ ਖ਼ੁਦਕੁਸ਼ੀ ਕਰਨ ਵਾਲੇ ਫਾਈਨਾਂਸਰ ਯੋਗੇਸ਼ ਮਿੱਤਲ ਦਾ ਅੱਜ ਤੀਜੇ ਦਿਨ ਤਿੱਖੇ ਸੰਘਰਸ਼ ਅਤੇ ਪ੍ਰਸ਼ਾਸਨ ਨਾਲ ਲੰਮੀ ਕਸ਼ਮਕਸ਼ ਦੇਰ ਸ਼ਾਮ ਅੰਤਿਮ ਸਸਕਾਰ ਕਰ ਦਿੱਤਾ ਗਿਆ | ਇਸ ਤੋਂ ਪਹਿਲਾਂ ਅੱਜ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਦੀ ਵਰਗਲਾਈ ਗਈ ਨਾਬਾਲਗ ਦਲਿਤ ਲੜਕੀ ਦੀ ਬਰਾਮਦਗੀ ਲਈ ਦੂਜੇ ਦਿਨ ਵੀ ਥਾਣਾ ਛਾਉਣੀ ਅੱਗੇ ਧਰਨਾ

ਬਠਿੰਡਾ ਛਾਉਣੀ, 18 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਦੀ ਨਾਬਾਲਗ ਦਲਿਤ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਪਿੰਡ ਦੇ ਹੀ ਲੜਕੇ ਅਤੇ ਸਹਿਯੋਗੀਆਂ ਜਿਨ੍ਹਾਂ ਿਖ਼ਲਾਫ਼ ਥਾਣਾ ਛਾਉਣੀ ਦੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੋਇਆ ਹੈ, ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਸਰਕਾਰ ਵਲੋਂ ਢੁੱਕਵਾਂ ਬਦਲ ਨਾ ਦੇਣ ਦੇ ਰੋਸ ਵਜੋਂ ਡੀ. ਸੀ. ਦਫ਼ਤਰ ਅੱਗੇ ਪਰਾਲੀ ਸੁੱਟ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਝੋਨੇ ਦੀ ਪਰਾਲੀ ਦਾ ਨਿਬੇੜਾ ਸਰਕਾਰ ਅਤੇ ਕਿਸਾਨਾਂ ਲਈ ਜੀ ਦਾ ਜੰਜਾਲ ਬਣਕੇ ਆਪਸ ਵਿਚ ਖਿੱਚੋਤਾਣੀ ਦਾ ਮਸਲਾ ਬਣ ਗਿਆ ਹੈ | ਸਰਕਾਰ ਨੇ ਐਨ. ਜੀ. ਟੀ. ਅਤੇ ਅਦਾਲਤਾਂ ਦੀਆਂ ਫਟਕਾਰਾਂ ਤੋਂ ਬਾਅਦ ਇਸ ਵਾਰ ਕਿਸਾਨਾਂ ਨੂੰ ਝੋਨੇ ...

ਪੂਰੀ ਖ਼ਬਰ »

ਭੱਠਾ ਕਾਂਡ-ਜਬਰ ਵਿਰੋਧੀ ਸੰਘਰਸ਼ ਕਮੇਟੀ ਵਲੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸਬੰਧੀ ਬੈਠਕ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)-ਭੱਠਾ ਕਾਂਡ ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਬਲਦੇਵ ਸਿੰਘ ਭਾਈਰੂਪਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਟੈਕਸ ਜਮਾ ਕਰਵਾਉਣ ਵਿਚ ਕੋਤਾਹੀ ਵਰਤਣ ਵਾਲਿਆਂ ਨੂੰ 3 ਮਹੀਨੇ ਦੀ ਕੈਦ

ਬਠਿੰਡਾ, 18 ਅਕਤੂਬਰ (ਸਟਾਫ਼ ਰਿਪੋਰਟਰ)-ਆਮਦਨ ਕਰ ਵਿਭਾਗ ਨੇ ਟੈਕਸ ਜਮਾਂ ਕਰਵਾਉਣ ਵਿਚ ਕੁਤਾਹੀ ਵਰਤਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਂਦਿਆਂ ਇਸ ਮਾਮਲੇ ਵਿਚ ਡਿਫਾਲਟਰ ਟੈਕਸ ਦਾਤਾਵਾਂ ਿਖ਼ਲਾਫ਼ ਅਦਾਲਤ ਵਿਚ ਦਾਇਰ ਕੀਤੇ ਇਕ ਮਾਮਲੇ ਵਿਚ ਮਾਣਯੋਗ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਹਰਮਹਿੰਦਰ ਚਹਿਲ ਦੇ ਨਾਵਲ 'ਕਿਆਮਤ' ਉੱਪਰ ਵਿਚਾਰ ਗੋਸ਼ਟੀ ਕਰਵਾਈ

ਬਠਿੰਡਾ, 18 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬੀ ਸਾਹਿਤ ਸਭਾ ਬਠਿੰਡਾ ਵਲੋਂ ਅੱਜ ਟੀਚਰਜ਼ ਹੋਮ ਵਿਖੇ ਚਰਚਿਤ ਪੰਜਾਬੀ ਪ੍ਰਵਾਸੀ ਨਾਵਲਕਾਰ ਹਰਮਹਿੰਦਰ ਚਹਿਲ ਦੇ ਨਵ ਪ੍ਰਕਾਸ਼ਿਤ ਨਾਵਲ 'ਕਿਆਮਤ' ਉੱਪਰ ਇਕ ਵਿਚਾਰ ਗੋਸ਼ਟੀ ਕੀਤੀ ਗਈ | ਇਸ ਗੋਸ਼ਟੀ ਮੌਕੇ ...

ਪੂਰੀ ਖ਼ਬਰ »

'ਮਿਸ ਇੰਡੀਆ' ਰਨਰ ਅੱਪ ਚੁਣੀ ਗਈ ਡੀ. ਏ. ਵੀ. ਸਕੂਲ ਰਾਮਾਂ ਮੰਡੀ ਦੀ ਵਿਦਿਆਰਥਣ ਦਾ ਸਨਮਾਨ

ਰਾਮਾਂ ਮੰਡੀ, 18 ਅਕਤੂਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਗਲੈਮ ਆਨ ਸੰਸਥਾ ਦਿੱਲੀ ਵਲੋਂ 'ਮਿਸ ਅਤੇ ਮਿਸੇਜ਼ ਇੰਡੀਆ ਅਤੇ ਮਿਸਟਰ ਇੰਡੀਆ-2018 ਮੁਕਾਬਲੇ ਕਰਵਾਏ ਗਏ, ਜਿਸ ਵਿਚ ਪ੍ਰਸਿੱਧ ਫਿਲਮ ਅਭਨੇਤਰੀ ਰਵੀਨਾ ਟੰਡਨ ਤੋਂ ਇਲਾਵਾ ਮਹਾਨ ਫਿਲਮੀ ਹਸਤੀਆਂ ਨੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਕੱਢੀ ਜਾਗਰੂਕਤਾ ਰੈਲੀ

ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਦੀ ਯੋਗ ਅਗਵਾਈ ਵਿਚ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਰੈਲੀ ਕੱਢੀ ਗਈ, ਕਾਲਜ ਦੇ ਐਨ.ਐਸ.ਐਸ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ...

ਪੂਰੀ ਖ਼ਬਰ »

ਜੀ. ਡੀ. ਸਕੂਲ ਗੁਰਥੜੀ ਦੇ ਖਿਡਾਰੀਆਂ ਨੇ ਕੁਸ਼ਤੀ ਖੇਡ ਮੁਕਾਬਲਿਆਂ 'ਚ ਜਿੱਤੇ 12 ਤਗਮੇ

ਰਾਮਾਂ ਮੰਡੀ, 18 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਜੀ.ਡੀ ਗਰੁੱਪ ਆਫ਼ ਇੰਸਟੀਚਿਊਟ ਦੇ ਸਕੂਲ ਖਿਡਾਰੀਆਂ ਨੇ ਜ਼ਿਲ੍ਹਾ ਕੁਸ਼ਤੀ ਖੇਡ ਮੁਕਾਬਲਿਆਂ ਵਿਚ ਆਪਣਾ ਲੋਹਾ ਮਨਵਾਉਂਦੇ ਹੋਏ ਪੁਜ਼ੀਸ਼ਨਾਂ ਹਾਸਿਲ ਕਰਕੇ ਇਲਾਕੇ ਵਿਚ ਸਕੂਲ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ 'ਚ 'ਡਾਂਡੀਆ ਨਾਈਟ ਉਤਸਵ-2018' ਕਰਵਾਇਆ

ਰਾਮਾਂ ਮੰਡੀ, 18 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ.ਸੁਨੀਲ ਕੁਮਾਰ ਦੇ ਯਤਨਾਂ ਸਦਕਾ ਕੋਆਰਡੀਨੇਟਰ ਮੈਡਮ ਸੁਰਭੀ ਜੋਸ਼ੀ ਦੀ ਅਗਵਾਈ ਹੇਠ ਨਵਰਾਤਰਿਆਂ ਦੇ ਤਿਉਹਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਦੂਨ ਪਬਲਿਕ ਸਕੂਲ ਕਰਾੜਵਾਲਾ ਦੀ ਚੜ੍ਹਤ

ਚਾਉਕੇ, 18 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਮਾਲਵਾ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਦੇ ਵਿਦਿਆਰਥੀਆਾ ਨੇ ਇਕ ਵਾਰ ਫੇਰ ਜ਼ਿਲ੍ਹਾ ਪੱਧਰ 'ਤੇ ਬਠਿੰਡਾ ਵਿਖੇ ਹੋਏ ...

ਪੂਰੀ ਖ਼ਬਰ »

ਆਖਿਰ ਪਿੰਡ ਵਾਸੀਆਂ ਨੇ ਹੀ ਲਿਆ ਸਕੂਲ ਦੀ ਨੁਹਾਰ ਬਦਲਣ ਦਾ ਫ਼ੈਸਲਾ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਰਕਾਰਾਂ ਤੋਂ ਸਿਹਤ ਅਤੇ ਸਿੱਖਿਆ ਸੰਬੰਧੀ ਭਰੋਸੇਯੋਗ ਨੀਤੀਆਂ ਦੀ ਆਸ ਛੱਡ ਕੇ ਪੰਜਾਬ ਦੇ ਕੁਝ ਪਿੰਡਾਂ ਦੇ ਲੋਕਾਂ ਵੱਲੋਂ ਸੰਸਥਾਂਵਾ ਨੂੰ ਸੁਚੱਜੇ ਢੰਗ ਨਾਲ ਚਲਾਉਣ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ ਹੈ | ਅਜਿਹੀ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਪੈਨਸ਼ਨ ਲਾਭਪਾਤਰੀਆਂ ਨੂੰ ਨਵੀਂਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ

ਚਾਉਕੇ, 18 ਅਕਤੂਬਰ (ਮਨਜੀਤ ਸਿੰਘ ਘੜੈਲੀ)-ਮੈਂਬਰ ਜ਼ਿਲ੍ਹਾ ਪ੍ਰੀਸ਼ਦ ਪਰਮਜੀਤ ਕੌਰ ਭੈਣੀ ਚੂਹੜ ਅਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਭੈਣੀ ਚੂਹੜ ਵਲੋਂ ਪਿੰਡ ਦੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਨਿਆਸਰਿਤ ਬੱਚਿਆਂ ਲਾਭਪਾਤਰੀਆਂ ਨੂੰ ਨਵੀਆਂ ਪੈਨਸ਼ਨਾਂ ਦੇ ...

ਪੂਰੀ ਖ਼ਬਰ »

21 ਦੀ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਝੁਨੀਰ, 18 ਅਕਤੂਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੇ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ, ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ, ਗੁਰਮੇਲ ਸਿੰਘ ਮਾਨ, ਲੀਲਾ ਸਿੰਘ ਭੰਮਾ ਆਦਿ ਕਿਸਾਨਾਂ ਨੇ ਕਿਹਾ ਕੇ ਰਾਜ ਸਰਕਾਰ ਐੱਸ.ਐੱਸ.ਏ/ਰਮਸਾ ...

ਪੂਰੀ ਖ਼ਬਰ »

ਪਿੰਡ ਆਕਲੀਆ ਵਿਖੇ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸੰਤ ਮਨੀ ਸਿੰਘ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਆਕਲੀਆ ਜਲਾਲ ਵਲੋਂ ਨਹਿਰੂ ਯੂਵਾ ਕੇਂਦਰ ਬਠਿੰਡਾ ਦੇ ਨਿਰਦੇਸ਼ਾਂ ਤਹਿਤ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਜਗਜੀਤ ਸਿੰਘ ਮਾਨ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਰੇਸ਼ਮ ਸਿੰਘ ਨਿਆਮੀਵਾਲਾ ਦਾ ਪਤਾ ਲੈਣ ਲਈ ਹਸਪਤਾਲ ਪੁੱਜੇ ਜਥੇਦਾਰ ਦਾਦੂਵਾਲ

ਬਠਿੰਡਾ, 18 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਬਹਿਬਲ ਕਲਾਾ ਗੋਲੀ ਕਾਾਡ ਵਿਚ ਸ਼ਹੀਦ ਹੋਏ ਭਾਈ ਕਿ੍ਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਛੋਟੇ ਭਰਾਤਾ ਭਾਈ ਰੇਸ਼ਮ ਸਿੰਘ ਨਿਆਮੀ ਵਾਲਾ ਜਿਨ੍ਹਾਾ ਉੱਪਰ ਕੁਝ ਦਿਨ ਪਹਿਲਾਾ ਅਣਪਛਾਤੇ ਵਿਅਕਤੀਆਾ ਨੇ ਹਮਲਾ ਕਰ ਦਿੱਤਾ ...

ਪੂਰੀ ਖ਼ਬਰ »

ਐਨ. ਐਫ. ਐਲ. ਮਨੋਰੰਜਨ ਕਲੱਬ ਦੀ ਕਾਰਜਕਾਰਨੀ ਦੀ ਜਾਣ-ਪਛਾਣ ਮਿਲਣੀ

ਬਠਿੰਡਾ, 18 ਅਕਤੂਬਰ (ਨਿੱਜੀ ਪੱਤਰ ਪ੍ਰੇਰਕ)-ਐਨ. ਐਫ. ਐਲ. ਬਠਿੰਡਾ ਦੇ ਮੁੱਖ ਮਹਾਂਪ੍ਰਬੰਧਕ ਸੁਨੀਲ ਅਰੋੜਾ ਦਾ ਤਬਾਦਲਾ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ 'ਤੇ ਐਨ. ਐਫ. ਐਲ. ਬਠਿੰਡਾ ਦੇ ਮਹਾਂਪ੍ਰਬੰਧਕ ਦਾ ਅਹੁਦਾ ਅਤੁਲ ਕੁਮਾਰ ਜੈਨ ਵਲੋਂ ਸੰਭਾਲੇ ਜਾਣ ਮਗਰੋਂ ਉਨ੍ਹਾਂ ...

ਪੂਰੀ ਖ਼ਬਰ »

ਰਜਿੰਦਰੀਅਨ ਟੈਨਿਸ ਖਿਡਾਰੀਆਂ ਨੇ ਯੂਨੀਵਰਸਿਟੀ ਪੱਧਰ 'ਤੇ ਮਾਰੀਆਂ ਮੱਲਾਂ

ਬਠਿੰਡਾ, 18 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਟੈਨਿਸ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਆਪਣੀ ਵਧੀਆ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਲੜਕੀਆਂ ਦੇ ਵਰਗ ਵਿਚ ਸਿਲਵਰ ਅਤੇ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਬਣੇ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ ਉੱਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ ਵਿਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਸੈਮੀਨਾਰ

ਤਲਵੰਡੀ ਸਾਬੋ, 18 ਅਕਤੂਬਰ (ਰਵਜੋਤ ਸਿੰਘ ਰਾਹੀ) ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ |ਜਿਸ ਦੌਰਾਨ ਪੰਜਾਬ ਹਿਸਟੋਰੀਕਲ ...

ਪੂਰੀ ਖ਼ਬਰ »

ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਇਨੋਵੇਸ਼ਨ-ਇਨ-ਸਾਇੰਸ ਵਰਕਸ਼ਾਪ ਕਰਵਾਈ

ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਰਾਜੂ)-ਇੰਜੀਨੀਅਰਿੰਗ ਖੇਤਰ ਦੇ ਮੋਹਰੀ ਵਿਦਿਅਕ ਸੰਸਥਾਨ ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ, ਤਲਵੰਡੀ ਸਾਬੋ ਵਿਖੇ ਚੌਥੀ ਨੈਸ਼ਨਲ ਵਰਕਸ਼ਾਪ ਇਨੋਵੇਸ਼ਨਜ਼ ਇਨ ਸਾਇੰਸ-2018 ਵਾਈਕੋ ਦੇ ਅਪਲਾਈਡ ਸਾਇੰਸ ਐਾਡ ਹਿਉਮੈਫ਼ਨਟੀਜ਼ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 20 ਤੋਂ 31 ਅਕਤੂਬਰ ਤੱਕ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਭੂਸ਼ਨ ਸੂਦ)-ਸਕਿਊਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਟ੍ਰੇਨਿੰਗ ਅਤੇ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਬਠਿੰਡਾ ਵਿਖੇ ਚੱਲ ਰਹੀਆਂ ਤਿੰਨ ਦਿਨਾ ਜ਼ਿਲ੍ਹਾ ਪੱਧਰੀ ਅੰਡਰ-18 ਲੜਕੇ ਲੜਕੀਆਂ ਖੇਡਾਂ ਸਮਾਪਤ
ਜੇਤੂਆਂ ਦਾ ਤਗਮਿਆਂ ਅਤੇ ਸਨਮਾਨ ਪੱਤਰਾਂ ਨਾਲ ਸਨਮਾਨ

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਖੇਡ ਵਿਭਾਗ ਵਲੋਂ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ 3 ਦਿਨਾਂ ਜ਼ਿਲ੍ਹਾ ਪੱਧਰੀ ਅੰਡਰ-18 ਲੜਕੇ-ਲੜਕੀਆਂ ਖੇਡਾਂ ਅੱਜ ਸਮਾਪਤ ਹੋ ਗਈਆਂ | ਇਸ ਮੌਕੇ ਸ਼ਾਨਦਾਰ ਸਮਾਪਤੀ ਸਮਾਰੋਹ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਸਕੂਲ ਦੀਆਂ ਖਾਲੀ ਪੋਸਟਾਂ ਅਤੇ ਅਧਿਆਪਕਾਂ ਦੀ ਤਨਖਾਹ 'ਚ ਕਟੌਤੀ ਨੂੰ ਲੈ ਕੇ ਲਗਾਇਆ ਧਰਨਾ

ਮੌੜ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਸਕੂਲ ਵਿਚ ਖਾਲੀ ਪਈਆਂ ਪੋਸਟਾਂ ਦੇ ਵਿਰੋਧ ਅਤੇ ਅਧਿਆਪਕਾਂ ਦੀ ਤਨਖਾਹ ਵਿਚ 65 ਫੀਸਦੀ ਕੀਤੀ ਜਾ ਰਹੀ ਕਟੌਤੀ ਦੇ ਵਿਰੋਧ ਵਿਚ ਅੱਜ ਪਿੰਡ ਘੁੰਮਣ ਕਲਾਂ ਦੇ ਸਕੂਲਾਂ ਦੇ ਅਧਿਆਪਕਾਂ/ਕਰਮਚਾਰੀਆਂ, ਵਿਦਿਆਰਥੀਆਂ, ਸਕੂਲ ...

ਪੂਰੀ ਖ਼ਬਰ »

ਘਰ ਵਿਚੋਂ ਲਾਇਸੰਸੀ ਬੰਦੂਕ ਚੋਰੀ

ਰਾਮਾਂ ਮੰਡੀ, 18 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਨੇੜਲੇ ਪਿੰਡ ਗਿਆਨਾ ਵਿਖੇ ਇੱਕ ਘਰ ਵਿੱਚੋਂ ਲਾਇਸੰਸੀ ਬੰਦੂਕ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਗਸੀਰ ਸਿੰਘ ਪੁੱਤਰ ਤਾਰ ਸਿੰਘ ਵਾਸੀ ਗਿਆਨਾ ਨੇ ਰਾਮਾਂ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਤਲਵੰਡੀ ਸਾਬੋ, 18 ਅਕਤੂਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਟ ਰਾਮਪੁਰਾ ਫੂਲਾ ਵਿਖੇ ਕਰਵਾਏ ਗਏ ਜ਼ੋਨਲ ਯੁਵਕ ਮੇਲੇ ਤੇ ਲੋਕ ਮੇਲੇ 'ਚ ਸਥਾਨਕ ਮਾਤਾ ਸਾਹਿਬ ਕੌਰ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਬਰਗਾੜੀ ਵਿਖੇ ਦਿਨ ਰਾਤ ਬੈਠਣ ਦਾ ਫੈਸਲਾ

ਬਠਿੰਡਾ, 18 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਦਲ ਖ਼ਾਲਸਾ ਦੇ ਆਗੂਆਂ ਨੇ ਅੱਜ ਅਹਿਮ ਫੈਸਲਾ ਲੈਂਦਿਆ ਬਰਗਾੜੀ ਇਨਸਾਫ਼ ਮੋਰਚਾ ਵਿਚ ਆਪਣਾ ਹੋਰ ਯੋਗਦਾਨ ਦੇਣ ਲਈ ਦਿਨ ਰਾਤ ਬਰਗਾੜੀ ਵਿਖੇ ਬੈਠਣ ਦਾ ਫੈਸਲਾ ਲਿਆ | ਬਾਬਾ ਹਰਦੀਪ ਸਿੰਘ ਮਹਿਰਾਜ ਦੀ ਅਗਵਾਈ ਵਿਚ ਗੁਰੂਸਰ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਬਾਂਡੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਚੁਣੇ

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜ: ਐਾਡ ਟੈਕਨਾਲੋਜੀ ਦੇ ਕਰਮਚਾਰੀ ਸੁਖਮੰਦਰ ਸਿੰਘ ਬਾਂਡੀ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ-ਹਰਪਾਲ ਸਿੰਘ ਚੀਮਾ

ਚਾਉਕੇ, 18 ਅਕਤੂਬਰ (ਮਨਜੀਤ ਸਿੰਘ ਘੜੈਲੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਜੇਠੂਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ ਤੇ ਫ਼ੇਲ੍ਹ ਸਾਬਤ ਹੋਈ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਵਾਂਗ ਹੀ ਟਰੈਵਲ ਏਜੰਟਾਂ ਨੂੰ ਵੀ ਬਿਨਾਂ ਮੁਕੱਦਮਾ ਜੇਲ੍ਹਾਂ ਵਿਚ ਡੱਕੋ-ਰਾਮੂਵਾਲੀਆ

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਮਾਜਵਾਦੀ ਪਾਰਟੀ ਸਮਾਜ ਵਿਚ ਵਧੀਕੀਆਂ ਤੇ ਕੁਰੀਤੀਆਂ ਰਾਹੀਂ ਲੜਕੀਆਂ ਤੇ ਲੋਕਾਂ ਦੇ ਕੀਤੇ ਜਾਂਦੇ ਸ਼ੋਸ਼ਣ ਦੇ ਿਖ਼ਲਾਫ਼ ਛੇਤੀ ਹੀ ਲੋਕ ਲਹਿਰ ਖੜ੍ਹੀ ਕਰਨ ਜਾ ਰਹੀ ਹੈ, ਜਿਸ ਤਹਿਤ ਭੋਲੀਆਂ-ਭਾਲੀਆਂ ਲੜਕੀਆਂ ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਐਨ.ਆਰ.ਆਈ. ਵਲੰਟੀਅਰਾਂ ਵਲੋਂ ਹਿੰਦਾ ਜੇਠੂਕੇ ਦੇ ਪਿਤਾ ਤੇ ਪੁੱਤਰ ਨੂੰ 1 ਲੱਖ 50 ਹਜ਼ਾਰ ਦੀ ਆਰਥਿਕ ਸਹਾਇਤਾ

ਚਾਉਕੇ, 18 ਅਕਤੂਬਰ (ਮਨਜੀਤ ਸਿੰਘ ਘੜੈਲੀ)-ਨੇੜਲੇ ਪਿੰਡ ਜੇਠੂਕੇ ਦੇ ਹਰਵਿੰਦਰ ਸਿੰਘ ਹਿੰਦਾ ਜੋ ਕਿ ਆਪ ਵਲੋਂ ਜ਼ੋਨ ਗਿੱਲ ਕਲਾਾ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਉਮੀਦਵਾਰ ਸੀ ਅਤੇ ਉਸ ਦਾ ਚੋਣਾਾ ਤੋਂ ਕੁਝ ਦਿਨ ਪਹਿਲਾ ਕਤਲ ਹੋ ਗਿਆ ਸੀ , ਉਸ ਦੇ ਪਿਤਾ ਕੁਲਦੀਪ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਕਲਾਂ ਵਿਖੇ ਭਾਕਿਯੂ ਦੀ ਇਕਾਈ ਚੋਣ

ਗੋਨਿਆਣਾ, 18 ਅਕਤੂਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਪਿੰਡ ਗੋਨਿਆਣਾ ਕਲਾਂ ਪਿੰਡ ਇਕਾਈ ਦੀ ਚੋਣ ਕਰਵਾਈ ਗਈ | ਉੱਕਤ ਪਿੰਡ ਦੀ ਇਕਾਈ ਚੋਣ ਵਿਚ ਅਰਸਬੀਰ ਸਿੰਘ ਪ੍ਰਧਾਨ, ਸੁਖਬੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਰਮਨਦੀਪ ਸਿੰਘ ਜਨਰਲ ...

ਪੂਰੀ ਖ਼ਬਰ »

ਮਹਿਰਾਜ ਵਿਖੇ ਮਾਮਲਾ ਸੀਵਰੇਜ ਦਾ, ਗਵਾਹ ਚੁਸਤ ਤੇ ਮੁੱਦਈ ਸੁਸਤ

ਮਹਿਰਾਜ, 18 ਅਕਤੂਬਰ (ਸੁਖਪਾਲ ਮਹਿਰਾਜ)-ਮਨੁੱਖੀ ਅਧਿਕਾਰ ਸੰਗਠਨ ਐਕਸ਼ਨ ਕਮੇਟੀ ਮੈਂਬਰ ਪੰਜਾਬ ਸੰਜੀਵ ਗਰਗ, ਜ਼ਿਲ੍ਹਾ ਸੀ. ਪੀ. ਐਮ. ਆਗੂ ਤੇ ਮੈਂਬਰ ਗੁਰਤੇਜ ਸਿੰਘ ਮਹਿਰਾਜ, ਜ਼ਿਲ੍ਹਾ ਮਨੁੱਖੀ ਅਧਿਕਾਰ ਸੰਗਠਨ ਮੈਂਬਰ ਰੂਪ ਸਿੰਘ ਸੇਵਾ ਮੁਕਤ ਅਧਿਆਪਕ, ਮੈਂਬਰ ...

ਪੂਰੀ ਖ਼ਬਰ »

ਮਾਤਾ ਹਰਕੀ ਦੇਵੀ ਸਕੂਲ ਵਿੱਚ ਰਾਮਲੀਲ੍ਹਾ ਪੇਸ਼ ਕਰ ਕੇ ਮਨਾਇਆ ਦੁਸ਼ਹਿਰਾ

ਕਾਲਾਂਵਾਲੀ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਏਪੀਜੇ ਹਾਊਸ ਦੇ ਵਿਦਿਆਰਥੀਆਂ ਨੇ ਦੁਸ਼ਹਿਰੇ ਦਾ ਪਾਵਨ ਤਿਓਹਾਰ ਮਨਾਇਆ | 11ਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਨੇ ਆਪਣੇ ਭਾਸ਼ਣ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਕੁਇਜ਼ ਮੁਕਾਬਲਿਆਂ ਵਿਚ ਪੰਨੀਵਾਲਾ ਮੋਟਾ ਦੀ ਟੀਮ ਰਹੀ ਅੱਵਲ

ਕਾਲਾਂਵਾਲੀ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾਂਵਾਲੀ ਵਿਖੇ ਅੱਜ ਬਲਾਕ ਦੇ ਸਕੂਲੀ ਵਿਦਿਆਰਥੀਆਂ ਦੀ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਵਿਕਾਸ ਕੰਮਾਂ ਨੂੰ ਲੈ ਕੇ ਨਗਰ ਕੌਾਸਲਰਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ

ਕਾਲਾਂਵਾਲੀ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ 'ਚ ਨਗਰ ਪਾਲਿਕਾ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਉਸਾਰੀ ਅਤੇ ਹੋਰ ਵਿਕਾਸ ਕੰਮਾਂ ਦੇ ਟੈਂਡਰ ਜਾਰੀ ਹੋਣ ਕੇ ਬਾਵਜੂਦ ਕੰਮ ਸ਼ੁਰੂ ਨਾ ਹੋਣ ਕੇ ਵਿਰੋਧ ਵਿੱਚ ਪੰਜਾਬ ਬੱਸ ਸਟੈਂਡ ਦੇ ਨੇੜੇ ਟੈਂਟ ਲਾ ...

ਪੂਰੀ ਖ਼ਬਰ »

ਹਰਰਾਏਪੁਰ ਦੇ ਸਕੂਲ 'ਚ ਥਰਮਲ ਪੁਲਿਸ ਨੇ ਪੁਲਿਸ ਸ਼ਹੀਦੀ ਦਿਵਸ ਮਨਾਇਆ

ਗੋਨਿਆਣਾ, 18 ਅਕਤੂਬਰ (ਮਨਦੀਪ ਸਿੰਘ ਮੱਕੜ)-ਨੇੜਲੇ ਪਿੰਡ ਹਰਾਏਪੁਰ ਦੇ ਸਰਕਾਰੀ ਹਾਈ ਸਕੂਲ ਵਿਖੇ ਐਸ.ਐਸ.ਪੀ ਬਠਿੰਡਾ ਡਾ. ਨਾਨਕ ਸਿੰਘ ਦੇ ਆਦੇਸ਼ਾਂ 'ਤੇ ਥਾਣਾ ਥਰਮਲ ਪੁਲਿਸ ਨੇ ਮੁੱਖ ਅਫਸਰ ਸੁਨੀਲ ਸ਼ਰਮਾ ਦੀ ਅਗਵਾਈ ਵਿਚ ਸ਼ਹੀਦੀ ਦਿਵਸ ਮਨਾਇਆ ਗਿਆ | ਮੁੱਖ ਅਫਸਰ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਨਸ਼ਿਆਂ ਖਿਲਾਫ਼ ਰੈਲੀ ਕੱਢੀ

ਗੋਨਿਆਣਾ, 18 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੈਪੋ ਪ੍ਰੋਜੈਕਟ ਦੇ ਤਹਿਤ ਬਡੀ ਪ੍ਰੋਗਰਾਮ ਦੌਰਾਨ ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਦੇ ਸਮੂਹ ਸਟਾਫ਼ ਅਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਨਸ਼ੇ ਦੇ ਖਿਲਾਫ਼ ਇਕ ਰੈਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX