ਤਾਜਾ ਖ਼ਬਰਾਂ


ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  1 day ago
ਡੇਰਾਬਸੀ,19 ਨਵੰਬਰ [ਗੁਰਮੀਤ ਸਿੰਘ]- ਜ਼ਿਲ੍ਹਾ ਮੁਹਾਲੀ ਦੇ ਕਸਬਾ ਡੇਰਾਬਸੀ ਵਿਚੇ ਅੱਜ ਦੇਰ ਸ਼ਾਮ ਨਗਰ ਕੌਂਸਲ ਦੀ ਲਾਪਰਵਾਹੀ ਕਰਕੇ ਇੱਕ ਨੌਜਵਾਨ ਦੀ ਗੰਦਗੀ ਨਾਲ ਭਰੇ ਖੂਹ 'ਚ ਡੁੱਬ ਕੇ ਮੌਤ ਹੋ ਗਈ। ਨਗਰ ਕੌਂਸਲ ...
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 19 ਨਵੰਬਰ { ਜਸਵੰਤ ਸਿੰਘ ਜੱਸ} - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ...
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  1 day ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  1 day ago
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  1 day ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  1 day ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  1 day ago
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  1 day ago
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  1 day ago
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 day ago
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  1 day ago
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  1 day ago
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  1 day ago
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  1 day ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  1 day ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  1 day ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  1 day ago
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  1 day ago
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  1 day ago
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  1 day ago
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  1 day ago
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  1 day ago
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  1 day ago
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  1 day ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  1 day ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  1 day ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਬਰਨਾਲਾ

ਸਾਂਝਾ ਅਧਿਆਪਕ ਮੋਰਚਾ ਨੇ ਤਨਖ਼ਾਹ ਕਟੌਤੀ ਿਖ਼ਲਾਫ਼ ਸਰਕਾਰ ਦੇ ਪੁਤਲੇ ਸਾੜੇ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕੈਬਨਿਟ ਦੁਆਰਾ ਪਿਛਲੇ ਦਸ ਸਾਲਾਾ ਤੋਂ ਠੇਕੇ 'ਤੇ ਕੰਮ ਕਰਦੇ ਐੱਸ.ਐੱਸ.ਏ/ਰਮਸਾ ਅਧਿਆਪਕਾਾ ਨੂੰ ਰੈਗੂਲਰ ਕਰਨ ਦੀ ਆੜ ਵਿਚ ਉਨ੍ਹਾਾ ਦੀਆਾ ਮੌਜੂਦਾ ਮਿਲ ਰਹੀਆਾ ਤਨਖ਼ਾਹਾਂ ਉੱਪਰ ਮੋਟੀ ਕਟੌਤੀ ਕਰਨ ਦੇ ਿਖ਼ਲਾਫ਼ ਅਤੇ ਪੂਰੀਆਾ ਤਨਖ਼ਾਹਾਂ 'ਤੇ ਰੈਗੂਲਰ ਕਰਵਾਉਣ ਲਈ ਸਾਾਝਾ ਅਧਿਆਪਕ ਮੋਰਚਾ ਵਲੋਂ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਮਨਾਏ ਜਾ ਰਹੇ 'ਕਾਲੇ ਹਫ਼ਤੇ' ਦੀ ਲੜੀ ਤਹਿਤ ਅੱਜ ਸਰਕਾਰੀ ਹਸਪਤਾਲ ਬਰਨਾਲਾ ਦੇ ਪਾਰਕ ਵਿਚ ਅਧਿਆਪਕਾਾ ਤੇ ਜਨਤਕ ਜਥੇਬੰਦੀਆਾ ਵਲੋਂ ਵਿਸ਼ਾਲ ਇਕੱਤਰਤਾ ਕਰਨ ਉਪਰੰਤ ਰੋਸ ਮਾਰਚ ਕਰਦੇ ਹੋਏ ਰੇਲਵੇ ਸਟੇਸ਼ਨ 'ਤੇ ਸਿੱਖਿਆ ਸਕੱਤਰ, ਸਿੱਖਿਆ ਮੰਤਰੀ, ਵਿੱਤ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਗਏ¢ ਅਧਿਆਪਕ ਮੋਰਚੇ ਦੇ ਆਗੂ ਨਿਰਮਲ ਚੁਹਾਣਕੇ, ਗੁਰਮੀਤ ਸੁਖਪੁਰ, ਬਲਵੰਤ ਭੋਤਨਾ, ਲਖਵੀਰ ਠੁੱਲੀਵਾਲ, ਪ੍ਰਮਿੰਦਰ ਕਾਹਨੇਕੇ, ਸੁਖਵਿੰਦਰ ਭੰਡਾਰੀ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਬਾਦਲਾਾ ਨੂੰ ਲੱਖਾਾ ਰੁਪਏ ਦੀਆਾ ਬੁਲਟ ਪਰੂਫ਼ ਗੱਡੀਆਾ ਦੇ ਰਹੀ ਆ ਤੇ ਕਰੋੜਾਾ ਰੁਪਏ ਵਿਧਾਇਕਾਾ ਦੀਆਾ ਸਹੂਲਤਾਾ 'ਤੇ ਖ਼ਰਚ ਕੀਤੇ ਜਾ ਰਹੇ ਹਨ ਲੇਕਿਨ ਦੂਜੇ ਪਾਸੇ ਦੇਸ਼ ਦੇ ਨਿਰਮਾਤਾ ਅਧਿਆਪਕ ਦੀਆਾ ਤਨਖ਼ਾਹਾਂ ਕੱਟ ਕੇ ਅਧਿਆਪਕਾਾ ਤੇ ਉਨ੍ਹਾਾ ਦੇ ਪਰਿਵਾਰਾਂ ਨੂੰ ਭੁੱਖਾ ਮਰਨ ਲਈ ਮਜਬੂਰ ਕਰ ਰਹੀ ਹੈ ਤੇ ਅਧਿਆਪਕਾਾ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਕੇ ਸਕੂਲਾਾ ਵਿਚ ਪੜ੍ਹਾਈ ਦਾ ਮਾਹੌਲ ਖ਼ਰਾਬ ਕਰ ਕੇ ਗ਼ਰੀਬ ਬੱਚਿਆਾ ਤੋਂ ਪੜ੍ਹਾਈ ਦਾ ਹੱਕ ਖੋਹ ਰਹੀ ਹੈ¢ ਇਸ ਮੌਕੇ ਅਧਿਆਪਕ ਆਗੂਆਾ ਨੇ 5178 ਅਧਿਆਪਕ ਜੋ ਕਿ ਨਿਯਮਾਾ ਅਨੁਸਾਰ ਨਵੰਬਰ 2017 ਤੋਂ ਰੈਗੂਲਰ ਕੀਤੇ ਜਾਣੇ ਸਨ ਨੂੰ ਸਿੱਖਿਆ ਮੰਤਰੀ ਦਾ ਭਲਕੇ ਕੀਤੀ ਪ੍ਰੈੱਸ ਕਾਨਫ਼ਰੰਸ ਵਿਚ ਅਪ੍ਰੈਲ 2019 ਤੋਂ ਰੈਗੂਲਰ ਕਰਨ ਦੀ ਨਿਖੇਧੀ ਕੀਤੀ ਤੇ ਬਣਦੇ ਤਿੰਨ ਸਾਲਾਾ ਬਾਅਦ ਹੀ ਨਵੰਬਰ 2017 ਤੋਂ ਪੂਰੀਆਾ ਤਨਖ਼ਾਹਾਂ 'ਤੇ ਰੈਗੂਲਰ ਕਰਨ ਦੀ ਮੰਗ ਕੀਤੀ¢ ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ, ਪੰਜਾਬ ਸੁਬਾਰਡੀਨੇਟ ਵੱਲੋਂ ਰਮੇਸ਼ ਤੇ ਜਮਹੂਰੀ ਅਧਿਕਾਰ ਸਭਾ ਦੇ ਗੁਰਮੇਲ ਠੁੱਲੀਵਾਲ ਤੇ ਇਨਕਲਾਬੀ ਕੇਂਦਰ ਦੇ ਨਰੈਣ ਦੱਤ, ਡੀ. ਐੱਮ. ਐੱਫ. ਦਵਿੰਦਰਪਾਲ ਨੇ ਕਿਹਾ ਕਿ ਕਾਾਗਰਸ ਸਰਕਾਰ ਖ਼ਾਲੀ ਖ਼ਜ਼ਾਨੇ ਦਾ ਰਾਗ ਅਲਾਪ ਕਰ ਕੇ ਅਧਿਆਪਕਾਾ ਦੀਆਾ ਤਨਖ਼ਾਹਾਂ 'ਤੇ ਡਾਕੇ ਮਾਰ ਰਹੀ ਹੈ ਪਰ ਜੇਕਰ ਖ਼ਜ਼ਾਨਾ ਖ਼ਾਲੀ ਹੈ ਤਾਾ ਸਰਕਾਰ ਵਿੱਤੀ ਐਮਰਜੈਂਸੀ ਘੋਸ਼ਿਤ ਕਰੇ ਤੇ ਸਮੁੱਚੇ ਮੰਤਰੀਆਾ, ਵਿਧਾਇਕਾਾ ਮੁਲਾਜ਼ਮਾਾ ਦੀਆਾ ਤਨਖ਼ਾਹਾਂ ਘਟਾਏ | ਆਗੂਆਾ ਨੇ ਕਿਹਾ ਕਿ 21 ਅਕਤੂਬਰ ਨੂੰ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਇਨਕਲਾਬੀ, ਇਸਤਰੀ ਤੇ ਜਨਤਕ ਜਥੇਬੰਦੀਆਾ ਦੇ ਨਾਲ ਪਟਿਆਲੇ ਇਤਿਹਾਸਕ ਤੇ ਨਿਰਨਾਇਕ ਰੈਲੀ ਕੀਤੀ ਜਾਵੇਗੀ ਜੋ ਪੰਜਾਬ ਸਰਕਾਰ ਦੀਆਾ ਜੜ੍ਹਾਾ ਹਿਲਾ ਕੇ ਰੱਖ ਦੇਵੇਗੀ¢ ਇਸ ਮੌਕੇ ਤਰਸੇਮ ਸਿੰਘ ਭੱਠਲ, ਰਜਿੰਦਰ ਭਦੌੜ, ਖੁਸ਼ੀਆ ਸਿੰਘ, ਬਲਵੰਤ ਸਿੰਘ ਠੀਕਰੀਵਾਲਾ, ਗੁਰਪ੍ਰੀਤ ਸਿੰਘ ਭੋਤਨਾ, ਸੋਹਣ ਮਾਝੀ, ਭੈਣ ਪ੍ਰੇਮਪਾਲ ਕੌਰ, ਅਮਰਜੀਤ ਕੌਰ, ਚਰਨਜੀਤ, ਬਲਵੰਤ ਉੱਪਲੀ, ਹਰਦੀਪ ਟੱਲੇਵਾਲ, ਬਾਬੂ ਸਿੰਘ ਖੁੱਡੀ, ਰਾਜੀਵ ਕੁਮਾਰ, ਸੁਖਦੀਪ ਤਪਾ ਆਦਿ ਵੀ ਹਾਜ਼ਰ ਸਨ |
ਧਨੌਲਾ, (ਚੰਗਾਲ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਅਤੇ ਕਿਸੇ ਵੀ ਸਰਕਾਰੀ ਅਧਿਕਾਰੀ ਵਲੋਂ ਸਾਰ ਨਾ ਲੈਣ ਦੇ ਰੋਸ ਵਜੋਂ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਅਧਿਆਪਕਾਂ ਵਲੋਂ 'ਕਾਲਾ ਹਫ਼ਤਾ' ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਛੁੱਟੀ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ, ਮਾਪਿਆਂ, ਕਮੇਟੀ ਮੈਂਬਰਾਂ,ਕਲੱਬਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲਾਂ ਦੇ ਸਾਹਮਣੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਤੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ¢ ਸਾਂਝਾ ਅਧਿਆਪਕ ਮੋਰਚੇ ਦੇ ਆਗੂ ਸਿਕੰਦਰ ਸਿੰਘ, ਗੁਰਮੀਤ ਸੁਖਪੁਰਾ, ਹਰਿੰਦਰ ਮੱਲ੍ਹੀਆਾ, ਨਿਰਮਲ ਚੁਹਾਣਕੇ, ਸੁਖਵਿੰਦਰ ਭੰਡਾਰੀ, ਲਖਵੀਰ ਠੁੱਲੀਵਾਲ ਤੇ ਪ੍ਰਮਿੰਦਰ ਕਾਹਨੇਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਹ. ਸਕੂਲ ਕੁੱਬੇ, ਫ਼ਤਿਹਗੜ੍ਹ ਛੰਨਾਾ, ਭੈਣੀ ਜੱਸਾ ਤੇ ਕੋਟਦੁੱਨਾਾ ਦੇ ਗੇਟ ਅੱਗੇ ਸਕੂਲ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਦੀਆਾ ਅਰਥੀਆਾ ਨੂੰ ਲਾਂਬੂ ਲਾਇਆ ਗਿਆ¢

ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਦਾ ਪੁਤਲਾ ਫੂਕਿਆ

ਹੰਡਿਆਇਆ, 18 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਖ਼ੁਰਦ ਦੇ ਸਮੂਹ ਅਧਿਆਪਕਾਂ ਅਤੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਐਸ.ਐਸ.ਏ./ਰਮਸਾ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਆੜ ਹੇਠ ਤਨਖ਼ਾਹਾਂ ਵਿਚ ਕਟੌਤੀ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸੂਬਾ ਸਰਕਾਰ ਦੀ ਸਾੜੀ ਅਰਥੀ

ਤਪਾ ਮੰਡੀ, 18 ਅਕਤੂਬਰ (ਵਿਜੇ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਮੁੱਕਰਨ ਦੇ ਰੋਸ ਵਜੋਂ ਅੱਜ ਨੇੜਲੇ ਪਿੰਡ ਢਿਲਵਾਂ ਵਿਖੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਜ਼ੋਰਦਾਰ ਰੋਸ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦੀ ਜਾਾਚ

ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਇੰਚਾਰਜ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਸ: ਜੀ. ਐਸ. ਸਿਕੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਚੈਕਿੰਗ ਟੀਮਾਂ ਚੈਕਿੰਗ ਟੀਮ ਬਰਨਾਲਾ ਨੰ: 1 ਇੰਸਪੈਕਟਰ ਗੁਰਇਕਬਾਲ ਸਿੰਘ, ਪ੍ਰਦੀਪ ਸਿੰਘ, ਏ.ਐਫ.ਐਸ.ਓ. ਫੂਡ ਸਪਲਾਈ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਲਿਆ ਵਿਕਾਸ ਕਾਰਜਾਂ ਦੀ ਜਾਇਜ਼ਾ

ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਅਤੇ ਮਹਿਲ ਕਲਾਂ ਸੋਢੇ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ, ਡੀ.ਡੀ.ਪੀ.ਓ. ਸੰਜੀਵ ਕੁਮਾਰ ਵਲੋਂ ਦੋਵੇਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮਾਲ ਮਹਿਕਮੇ ਤੇ ਬਲਾਕ ਦਫ਼ਤਰ ਦੇ ਅਧਿਕਾਰੀਆਂ ਦਾ ਘਿਰਾਓ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਪਿੰਡ ਦੁੱਲਮਸਰ ਵਿਖੇ ਮਾਲ ਮਹਿਕਮੇ ਅਤੇ ਬਲਾਕ ਦਫ਼ਤਰ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਇਕੱਤਰ ਹੋ ਕੇ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਬਲਾਕ ਦਫ਼ਤਰ ਦੇ ਅਧਿਕਾਰੀ ਬਚ ਕੇ ...

ਪੂਰੀ ਖ਼ਬਰ »

ਭਦੌੜ ਜ਼ਮੀਨੀ ਵਿਵਾਦ ਕਤਲ ਮਾਮਲੇ 'ਚ ਦੋ ਕਾਬੂ

ਭਦੌੜ, 18 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ 14 ਅਕਤੂਬਰ ਦੀ ਸ਼ਾਮ ਨੂੰ ਭਦੌੜ ਦੇ ਪੱਤੀ ਵੀਰ ਸਿੰਘ ਕੋਠੀ ਰੋਡ 'ਤੇ ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਮਾਰਨ ਅਤੇ ਇਕ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਪੁਲਿਸ ਨੇ ਸੱਤ ਨਾਮਜ਼ਦ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਪਟਾਕੇ ਵੇਚਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਥਾਵਾਂ ਨਿਰਧਾਰਿਤ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਦੁਸ਼ਹਿਰੇ ਦੇ ਤਿਉਹਾਰ ਵਾਲੇ ਦਿਨ ਸ਼ਾਮ 5 ਵਜੇ ਤੋਂ ਲੈ ਕੇ 8 ਵਜੇ ਤੱਕ ਅਤੇ ਦੀਵਾਲੀ ਤੇ ਗੁਰਪੁਰਬ ਦੇ ਤਿਉਹਾਰ ਵਾਲੇ ਦਿਨ ਸ਼ਾਮ 6:30 ਵਜੇ ਤੋਂ ਲੈ ਕੇ 9:30 ਵਜੇ ਤੱਕ ...

ਪੂਰੀ ਖ਼ਬਰ »

400 ਗਰਾਮ ਪੋਸਤ ਸਮੇਤ ਔਰਤ ਕਾਬੂ

ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ 400 ਗਰਾਮ ਟੁਕੜੇ ਡੋਡੇ ਪੋਸਤ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ 'ਤੇ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਇਕ ਹੋਰ ਵਿਦਿਆਰਥੀ ਨੇ ਹਾਸਲ ਕੀਤੇ 9 ਬੈਂਡ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਇਕ ਹੋਰ ਵਿਦਿਆਰਥੀ ਨੇ 9 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ ਸਾਂਝੇ ਬਲਾਕ ਦਫ਼ਤਰ ਸ਼ਹਿਣਾ ਅੱਗੇ ਧਰਨਾ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਟੱਲੇਵਾਲ ਦੇ ਨਰੇਗਾ ਮਜ਼ਦੂਰਾਂ ਨੇ ਨਰੇਗਾ ਹਿਤ ਕੰਮ ਦੇਣ ਲਈ ਅਤੇ ਮਾਸਟਰੋਲ ਕਢਵਾਉਣ ਲਈ ਬੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਅੱਗੇ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ | ਸੇਰ ਸਿੰਘ ਫਰਵਾਹੀ ਸੂਬਾ ਆਗੂ ਸੀਟੂ, ਭੋਲਾ ਸਿੰਘ ਕਲਾਲ ਮਾਜਰਾ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰਾਂ ਦੀ ਮੀਟਿੰਗ 21 ਨੂੰ

ਬਰਨਾਲਾ, 18 ਅਕਤੂਬਰ (ਧਰਮਪਾਲ ਸਿੰਘ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਕਨਵੀਨਰ ਹਰਪਾਲ ਕੌਰ ਬਰਨਾਲਾ ਸੁਮਨ ਰਾਣੀ ਅੰਮਿ੍ਤਸਰ ਤੇ ਜਸਮੇਲ ਕੌਰ ਸੰਗਰੂਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਡ-ਡੇ-ਮੀਲ ਕੱੁਕ ਵਰਕਰਾਂ ਦੀਆਂ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ 'ਚੋਂ ਬਰੀ

ਬਰਨਾਲਾ, 18 ਅਕਤੂਬਰ (ਧਰਮਪਾਲ ਸਿੰਘ)-ਥਾਣਾ ਰੂੜੇਕੇ ਕਲਾਂ ਵਿਖੇ ਦਰਜ ਹੋਏ ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਕੇਸ ਵਿਚ ਨਾਮਜ਼ਦ ਮਨਦੀਪ ਸਿੰਘ ਉਰਫ਼ ਸੋਨੀ ਪੱੁਤਰ ਬਲਵਿੰਦਰ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਨਿਰਮਲ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਸਾਲਾਨਾ ਸਮਾਗਮ 22 ਤੋਂ

ਟੱਲੇਵਾਲ, 18 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਨਿਰਮਲ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਸ੍ਰੀਮਾਨ ਬ੍ਰਹਮ ਗਿਆਨੀ 108 ਸੰਤ ਬਾਬਾ ਭੋਲਾ ਸਿੰਘ ਦੀ 76ਵੀਂ ਸਾਲਾਨਾ ਬਰਸੀ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਤੋਤਾ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਪਖਾਨੇ ਬਣਾਉਣ ਲਈ ਦਿੱਤੀ ਗਈ ਰਾਸ਼ੀ ਮਹਿੰਗਾਈ ਕਾਰਨ ਪੂਰੀ ਨਹੀਂ

ਟੱਲੇਵਾਲ, 18 ਅਕਤੂਬਰ (ਸੋਨੀ ਚੀਮਾ)-ਸਵੱਛ ਭਾਰਤ ਮਿਸ਼ਨ ਤਹਿਤ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਘਰ-ਘਰ ਪਖਾਨਾ ਬਣਾਉਣ ਦੀ ਸਕੀਮ ਜੋ ਕਿ 2015 ਵਿਚ ਸ਼ੁਰੂ ਕੀਤੀ ਗਈ ਸੀ ਅਜੇ ਵੀ ਬਹੁਤੇ ਪਿੰਡਾਂ ਦੇ ਲੋੜਵੰਦ ਪਰਿਵਾਰ ਇਸ ਸਕੀਮ ਤੋਂ ਵਾਂਝੇ, ਕਿਉਂਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੀ ਇਕਾਈ ਗਠਿਤ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਿੰਡ ਜੰਡਸਰ ਵਿਖੇ ਮੀਟਿੰਗ ਕਰਨ ਉਪਰੰਤ ਯੂਨੀਅਨ ਦੀ ਇਕਾਈ ਗਠਿਤ ਕੀਤੀ ਗਈ | ਇਸ ਸਮੇਂ ਬੂਟਾ ਸਿੰਘ ਬਰਾੜ, ਸੰਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਦੌਰਾਨ ਦਰਸ਼ਨ ...

ਪੂਰੀ ਖ਼ਬਰ »

ਕੰਜਕਾਂ ਲਈ ਪੰਜ ਪਿੰਡਾਂ ਵਿਚੋਂ ਇਕੱਤਰ ਕੀਤੀਆਂ 22 ਲੜਕੀਆਂ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਅੱਸੂ ਦੇ ਨਵਰਾਤਰਿਆਂ ਦੌਰਾਨ ਅਸ਼ਟਮੀ ਦੇ ਮੌਕੇ ਕੰਜਕਾਂ ਪੂਜਣ ਲਈ ਲੜਕੀਆਂ ਦੀ ਘਾਟ ਰੜਕਦੀ ਰਹੀ | ਨਵਰਾਤਰੇ ਰੱਖਣ ਵਾਲੇ ਸ਼ਰਧਾਲੂਆਂ ਨੂੰ ਅਸ਼ਟਮੀ ਵਾਲੇ ਦਿਨ ਕੰਨਿਆ ਭਾਲੀਆਂ ਨਹੀਂ ਲੱਭੀਆਂ | ਪੱਖੋਂ ਕੈਂਚੀਆਂ 'ਤੇ ਲਛਮਣ ਰਾਮ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਛੀਨੀਵਾਲ ਦਾ ਸਨਮਾਨ

ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦਾ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਲੋਂ ਬਾਬਾ ਸੰਗਦਾਸ ਗੁਰਦੁਆਰਾ ਸਾਹਿਬ ਰੂੜੇਕੇ ਕਲਾਂ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ ਵਿਚ 550 ਬੂਟੇ ਲਾਏ ਜਾਣ ਦੀ ਮੁਹਿੰਮ ਸ਼ੁਰੂ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਦੇ ਸਬੰਧ ਵਿਚ ਸ਼ਹਿਣਾ ਵਿਖੇ 550 ਬੂਟੇ ਵਣ ਵਿਭਾਗ ਵਲੋਂ ਲਾਏ ਜਾ ਰਹੇ ਹਨ | ਬੂਟੇ ਲਾਉਣ ਦੀ ਸ਼ੁਰੂਆਤ ਕਰਦਿਆਂ ਕਾਂਗਰਸੀ ਆਗੂ ਗੁਰਦੀਪ ਦਾਸ ਬਾਵਾ ਸੰਮਤੀ ਮੈਂਬਰ ਨੇ ਕਿਹਾ ਕਿ ...

ਪੂਰੀ ਖ਼ਬਰ »

ਧਨੌਲਾ ਤੋਂ ਜਵੰਧਾ ਪਿੰਡੀ ਿਲੰਕ ਰੋਡ ਨਵੀਂ ਬਣਾਏ ਜਾਣ ਦੀ ਮੰਗ

ਧਨੌਲਾ, 18 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੱਤੀ ਬੰਗੇਹਰ ਜੱਟਾਂ ਤੋਂ ਜਵੰਧਾ ਪਿੰਡੀ ਤੱਕ ਜਾਣ ਵਾਲੀ ਿਲੰਕ ਸੜਕ ਥਾਂ-ਥਾਂ ਤੋਂ ਟੱੁਟ ਜਾਣ ਕਾਰਨ ਹਾਦਸਿਆਂ ਦਾ ਸਬੱਬ ਬਣ ਕੇ ਰਹਿ ਗਈ ਹੈ | ਧਨੌਲਾ ਤੋਂ ਕਾਲੇਕੇ ਕੋਟਦੁੰਨਾ ਅਸਪਾਲ ਜਾਣ ਵਾਲੇ ਮੁਸਾਫ਼ਰ ਅਕਸਰ ਏਸੇ ਸੜਕ ...

ਪੂਰੀ ਖ਼ਬਰ »

ਵਜੀਦਕੇ ਖ਼ੁਰਦ ਸਕੂਲ 'ਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ

ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਸ਼ਹੀਦ ਰਹਿਮਤ ਅਲੀ ਸਰਕਾਰੀ ਹਾਈ ਸਕੂਲ ਵਜੀਦਕੇ ਖ਼ੁਰਦ ਵਿਖੇ ਮੁੱਖ ਅਧਿਆਪਕ ਨਿਰਮਲ ਸਿੰਘ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਮੁੱਖ ਅਧਿਆਪਕ ਨਿਰਮਲ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਸਹਾਇਤਾ ਭੇਟ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗ਼ਰੀਬ ਪਰਿਵਾਰਾਂ ਦੇ ਇਲਾਜ ਅਤੇ ਬੱਚਿਆਂ ਦੇ ਪੜ੍ਹਾਈ ਲਈ ਕੀਤੀ ਜਾਂਦੀ ਆਰਥਿਕ ਸਹਾਇਤਾ ਦੇ ਤਹਿਤ ਅੱਜ ਗੁਰਦੁਆਰਾ ਬਾਬਾ ਗਾਾਧਾ ਬਰਨਾਲਾ ਵਿਖੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ ਪ੍ਰਸੰਸਾ ਪੱਤਰ- ਸੰਧੂ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਅਤੇ ਰਹਿੰਦ ਖੰੂਹਦ ਨੂੰ ਅੱਗ ਲਾਏ ਜਾਣ ਤੋਂ ਸੁਚੇਤ ਕਰਨ ਲਈ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਤਹਿਤ ਲੋਕ ਲਹਿਰ ਬਣਦੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਏ.ਡੀ.ਓ. ...

ਪੂਰੀ ਖ਼ਬਰ »

ਗੋਬਿੰਦ ਸਕੂਲ ਨੇ ਮੁੱਕੇਬਾਜ਼ੀ ਵਿਚ ਓਵਰਆਲ ਟਰਾਫ਼ੀ ਜਿੱਤੀ

ਭਦੌੜ, 18 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਬਾਕਸਿੰਗ ਦੇ ਖਿਡਾਰੀਆਂ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪੰਜ ਸੋਨੇ ਦੇ, ਦੋ ਚਾਂਦੀ ਦੇ ਤਗਮੇ ਜਿਤ ਕੇ ਓਵਰਆਲ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਮਨਾਇਆ ਦੁਸਹਿਰੇ ਦਾ ਤਿਉਹਾਰ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵਾਈ. ਐਸ. ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਾਇਸ ਪਿ੍ੰਸੀਪਲ ਬਿੰਮੀ ਪੁਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਆਦਮੀ ਨਾਲ ਨਫ਼ਰਤ ਨਾ ਕਰੋ ਸਗੋਂ ਉਸ ਦੀ ਬੁਰਾਈ ...

ਪੂਰੀ ਖ਼ਬਰ »

ਹਰ ਇਨਸਾਨ ਨੂੰ ਪ੍ਰਭੂ ਰਾਮ ਦੇ ਨਕਸ਼ੇ ਕਦਮਾਂ 'ਤੇ ਚੱਲਣਾ ਚਾਹੀਦਾ ਹੈ-ਮੋਹਿਤ ਸਿੰਗਲਾ

ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਆਜ਼ਾਦ ਕਲਚਰਲ ਐਡ ਰਾਮ ਲੀਲ੍ਹਾ ਦੁਸ਼ਹਿਰਾ ਕਮੇਟੀ ਵਲੋਂ ਖੇਡੀ ਜਾ ਰਹੀ ਰਾਮ-ਲੀਲ੍ਹਾ ਦੀ ਨੌਵੀਂ ਨਾਈਟ ਅੰਗਦ ਸੰਵਾਦ ਅਤੇ ਲਕਸ਼ਮਣ ਮੂਰਛਾ ਦਾ ਉਦਘਾਟਨ ਯੂਥ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਸ੍ਰੀ ਮੋਹਿਤ ਸਿੰਗਲਾ ਨੇ ਆਪਣੇ ...

ਪੂਰੀ ਖ਼ਬਰ »

ਨਿਕਾਸੀ ਪਾਣੀ ਲਈ ਡਰੇਨ ਤੱਕ ਖੱੁਲ੍ਹਾ ਨਾਲਾ ਬਣਾਏ ਜਾਣ ਦੀ ਮੰਗ

ਧਨੌਲਾ, 18 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਜ਼ਿਲ੍ਹੇ ਦੇ ਵੱਡੇ ਪਿੰਡਾਂ 'ਚੋਂ ਮੱੁਢਲੀ ਕਤਾਰ 'ਚ ਆਉਂਦੇ ਪਿੰਡ ਕਾਲੇਕੇ ਦੇ ਤਿੰਨ ਵੱਡੇ ਟੋਭੇ ਨੱਕੋ-ਨੱਕ ਭਰੇ ਪਏ ਹਨ | ਹਲਕੀ ਬਰਸਾਤ ਪੈਣ 'ਤੇ ਟੋਭਿਆਂ ਦਾ ਪਾਣੀ ਸੜਕਾਂ 'ਤੇ ਕੱਚੇ ਰਸਤਿਆਂ ਉੱਪਰੋਂ ਦੀ ਹੁੰਦਾ ਹੋਇਆ ...

ਪੂਰੀ ਖ਼ਬਰ »

ਅਨਾਜ ਮੰਡੀ ਨੇੜੇ 50 ਪਖਾਨੇ ਬਣਾਏ ਜਾਣ ਦੀ ਮੰਗ

ਧਨੌਲਾ, 18 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮਾਰਕੀਟ ਕਮੇਟੀ ਧਨੌਲਾ ਅਧੀਨ ਬਣਾਏ ਗਏ ਮੱੁਖ ਖ਼ਰੀਦ ਕੇਂਦਰ ਦੀ ਝੋਨੇ ਦੀ ਫ਼ਸਲ ਸਾਫ਼ ਕਰਨ ਭਰਨ ਅਤੇ ਲੋਡ ਕਰਨ ਆਏ ਕਾਮਿਆਂ ਲਈ ਢੁਕਵੇਂ ਪਖਾਨੇ ਨਾ ਬਣਾਏ ਜਾਣ ਕਰ ਕੇ ਹਜ਼ਾਰਾਂ ਕਾਮੇ ਖੱੁਲ੍ਹੇ 'ਚ ਪਖਾਨਾ ਜਾਣ ਲਈ ਮਜਬੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX