ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  37 minutes ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  49 minutes ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 1 hour ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  34 minutes ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 2 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 2 hours ago
ਪਟਨਾ, 16 ਜਨਵਰੀ- ਬਿਹਾਰ ਦੇ ਜੁਮੁਈ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਮੁਖ਼ਬਰ ਹੋਣ ਦੇ ਸ਼ੱਕ 'ਚ ਨਕਸਲੀਆਂ ਨੇ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਹੱਤਿਆ...
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 28 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ...
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 3 hours ago
ਮੁਰਾਦਾਬਾਦ, 16 ਜਨਵਰੀ- ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ 'ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੀਆਂ ਦੋ ਵੱਡੀਆਂ ਪਾਰਟੀਆਂ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਗਠਜੋੜ ਕਰਕੇ ਆਗਾਮੀ ਵਿਧਾਨ...
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 3 hours ago
ਤਿਰੂਵਨੰਤਪੁਰਮ, 16 ਜਨਵਰੀ- ਕੇਰਲ ਦੇ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ ਦਾ ਸਿਲਸਿਲਾ ਫਿਰ ਸ਼ੁਰੂ ਹੋ ਗਿਆ ਹੈ। ਖ਼ਬਰ ਹੈ ਕਿ ਅੱਜ ਇੱਕ ਵਾਰ ਦੋ ਔਰਤਾਂ ਨੇ ਮੰਦਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਨੀਲਾਮਾਲਾ 'ਚ ਰੋਕ...
ਅੱਜ ਦਾ ਵਿਚਾਰ
. . .  about 4 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 25 ਓਵਰਾਂ ਤੋਂ ਬਾਅਦ ਭਾਰਤ 132/2
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਨਾਰੀ ਸੰਸਾਰ

ਫਜ਼ੂਲ ਖ਼ਰਚੀ ਤੋਂ ਬਚੋ, ਤਿਉਹਾਰਾਂ ਦੇ ਸੀਜ਼ਨ ਵਿਚ

ਆਉਣ ਵਾਲੇ ਦਿਨਾਂ ਵਿਚ ਬਹੁਤ ਸਾਰੇ ਤਿਉਹਾਰ ਆ ਰਹੇ ਹਨ। ਤਿਉਹਾਰਾਂ 'ਤੇ ਲੋਕ ਬਹੁਤ ਜ਼ਿਆਦਾ ਖਰੀਦਦਾਰੀ ਕਰਦੇ ਹਨ ਪਰ ਖਰੀਦਦਾਰੀ ਕਰਨ ਵਿਚ ਸਭ ਤੋਂ ਅੱਗੇ ਹਨ ਔਰਤਾਂ। ਔਰਤਾਂ ਹੀ ਸਭ ਤੋਂ ਵੱਧ ਖਰੀਦਦਾਰੀ ਕਰਦੀਆਂ ਹਨ। ਹਾਂ, ਇਹ ਠੀਕ ਹੈ ਕਿ ਔਰਤਾਂ ਨੂੰ ਸਾਰੇ ਘਰ ਦੀ ਜ਼ਿੰਮੇਵਾਰੀ ਹੁੰਦੀ ਹੈ। ਸੋ, ਉਨ੍ਹਾਂ ਨੇ ਘਰ ਦੀ ਲੋੜ ਦਾ ਸਮਾਨ ਤਾਂ ਖਰੀਦਣਾ ਹੀ ਹੁੰਦਾ ਹੈ। ਅਸੀਂ ਇਹ ਨਹੀਂ ਕਹਿ ਰਹੇ ਕਿ ਘਰੇਲੂ ਜ਼ਰੂਰਤ ਦਾ ਲੋੜੀਂਦਾ ਸਮਾਨ ਤਾਂ ਖਰੀਦਣਾ ਹੀ ਹੁੰਦਾ ਹੈ ਪਰ ਦੇਖਣ ਵਿਚ ਆਉਂਦਾ ਹੈ ਕਿ ਤਿਉਹਾਰਾਂ ਦੇ ਸਮੇਂ ਔਰਤਾਂ ਬਹੁਤ ਸਾਰਾ ਅਜਿਹਾ ਸਮਾਨ ਵੀ ਖ਼ਰੀਦ ਲੈਂਦੀਆਂ ਹਨ, ਜਿਨ੍ਹਾਂ ਦੀ ਨੇੜ ਭਵਿੱਖ ਵਿਚ ਕੋਈ ਵੀ ਜ਼ਰੂਰਤ ਨਹੀਂ ਹੁੰਦੀ। ਕਈ ਵਾਰ ਤਾਂ ਕੰਪਨੀਆਂ ਆਪਣੇ ਗਾਹਕਾਂ ਨੂੰ ਲਾਲਚ ਦੇ ਦਿੰਦੀਆਂ ਹਨ ਕਿ ਇਕ ਨਾਲ ਇਕ ਮੁਫਤ ਜਾਂ ਵੱਧ ਫੀਸਦੀ ਜਿਵੇਂ 40 ਫੀਸਦੀ ਛੂਟ ਆਦਿ ਪਰ ਕੰਪਨੀਆਂ ਨੇ ਇਸ ਸਾਮਾਨ ਦੇ ਪੈਸੇ ਪਹਿਲਾਂ ਹੀ ਲਗਾ ਰੱਖੇ ਹੁੰਦੇ ਹਨ। ਕਈ ਔਰਤਾਂ ਬਿਨਾਂ ਸੋਚੇ-ਸਮਝੇ ਬਹੁਤ ਸਾਰਾ ਸਾਮਾਨ ਖਰੀਦ ਕੇ ਰੱਖ ਲੈਂਦੀਆਂ ਹਨ, ਜਿਸ ਨਾਲ ਪੈਸੇ ਦੀ ਬਰਬਾਦੀ ਹੁੰਦੀ ਹੈ।
ਇਸ ਕਰਕੇ ਸੋਚ-ਸਮਝ ਕੇ, ਲੋੜ ਅਤੇ ਜ਼ਰੂਰਤ ਅਨੁਸਾਰ ਹੀ ਖਰੀਦਦਾਰੀ ਕਰੋ।


-ਦਿਉਣ ਖੇੜਾ (ਸ੍ਰੀ ਮੁਕਤਸਰ ਸਾਹਿਬ)। ਮੋਬਾ: 94174-47941

ਮਾਪਿਆਂ ਦਾ ਬੱਚਿਆਂ ਪ੍ਰਤੀ ਵਿਹਾਰ

ਬੱਚਿਆਂ ਉੱਪਰ ਪਰਿਵਾਰਕ ਮਾਹੌਲ ਅਤੇ ਆਲੇ-ਦੁਆਲੇ ਦਾ ਬਹੁਤ ਹੀ ਅਸਰ ਹੁੰਦਾ ਹੈ। ਬੱਚੇ ਦਾ ਮਨ ਇਕ ਕੋਰੀ ਸਲੇਟ ਵਾਂਗ ਹੈ, ਜਿਸ ਉੱਪਰ ਜਿਹੜੇ ਅੱਖਰ ਲਿਖੇ ਜਾਣਗੇ, ਉਹ ਪੱਕੇ ਹੁੰਦੇ ਜਾਣਗੇ। ਬੱਚੇ ਦੀ ਸ਼ਖ਼ਸੀਅਤ ਉਸ ਦੇ ਮੁਢਲੇ ਸਾਲਾਂ ਤੋਂ ਹੀ ਉਸਰਨੀ ਸ਼ੁਰੂ ਹੋ ਜਾਂਦੀ ...

ਪੂਰੀ ਖ਼ਬਰ »

ਹਰਮਨ ਪਿਆਰੇ ਰਾਜਸਥਾਨੀ ਪਕਵਾਨ

ਕਾਂਜੀ ਵੜਾ ਸਮੱਗਰੀ : ਹਰੀ ਮੂੰਗੀ ਦੀ ਦਾਲ, ਪੀਸੀ ਹੋਈ ਰਾਈ, ਨਮਕ, ਤੇਲ। ਵਿਧੀ : ਕਾਂਜੀ ਬਣਾਉਣ ਲਈ ਪਾਣੀ ਨੂੰ ਚੰਗੀ ਤਰ੍ਹਾਂ ਗਰਮ ਕਰ ਲਓ। ਫਿਰ ਸਟੀਲ ਦੀ ਭਿਗੋਨੀ ਜਾਂ ਮਿੱਟੀ ਦੇ ਘੜੇ ਵਿਚ ਕਰੀਬ ਦੋ ਜਾਂ ਢਾਈ ਲਿਟਰ ਗਰਮ ਪਾਣੀ ਲੈ ਕੇ ਇਕ ਵੱਡਾ ਚਮਚ ਪੀਸੀ ਹੋਈ ਰਾਈ ...

ਪੂਰੀ ਖ਼ਬਰ »

ਤੁਸੀਂ ਵੀ ਬਣ ਸਕਦੇ ਹੋ ਦੂਜਿਆਂ ਲਈ ਰਾਹ ਦਸੇਰੇ

ਅਕਸਰ ਅਸੀਂ ਬਾਹਰ ਦੀਆਂ ਚੁਣੌਤੀਆਂ ਤੋਂ ਨਹੀਂ, ਸਗੋਂ ਆਪਣੀਆਂ ਅੰਦਰਲੀਆਂ ਕਮਜ਼ੋਰੀਆਂ ਤੋਂ ਹਾਰਦੇ ਹਾਂ। ਇਸ ਗੱਲ ਦੀ ਵਿਆਖਿਆ ਕਰਨੀ ਬਹੁਤ ਆਸਾਨ ਹੈ ਕਿ ਅਸੀਂ ਕੀ ਹਾਂ ਪਰ ਇਸ ਗੱਲ ਨੂੰ ਜਾਣਨਾ ਬਹੁਤ ਮੁਸ਼ਕਿਲ ਹੈ ਕਿ ਅਸੀਂ ਕੀ ਬਣ ਸਕਦੇ ਹਾਂ। ਤੁਹਾਡੇ ਕੰਮ ਹੀ ਦੱਸਦੇ ...

ਪੂਰੀ ਖ਼ਬਰ »

ਝੁਰੜੀਆਂ ਅਤੇ ਛਾਈਆਂ ਤੋਂ ਛੁਟਕਾਰਾ-ਕੁਝ ਘਰੇਲੂ ਉਪਾਅ

ਰੇਸ਼ਮ ਜਿਹੀ ਮੁਲਾਇਮ ਅਤੇ ਗੁਲਾਬ ਵਰਗੀ ਦਮਕਦੀ ਚਮੜੀ ਦੀ ਇੱਛਾ ਹਰ ਔਰਤ ਨੂੰ ਹੁੰਦੀ ਹੈ ਪਰ ਖਾਨਦਾਨੀ ਗੁਣ, ਠੀਕ ਦੇਖ-ਭਾਲ ਦੀ ਕਮੀ, ਦੁਰਬਲਤਾ, ਪ੍ਰਦੂਸ਼ਤ ਵਾਤਾਵਰਨ, ਹਾਰਮੋਨਸ ਦੀ ਗੜਬੜੀ, ਮਾਨਸਿਕ ਤਣਾਅ ਵਗੈਰਾ ਨਾਲ ਰੰਗ ਬਦਰੰਗ ਅਤੇ ਕਾਂਤੀਹੀਣ ਹੋਣ ਲਗਦਾ ਹੈ। * ...

ਪੂਰੀ ਖ਼ਬਰ »

ਕਿਹੋ ਜਿਹਾ ਹੋਵੇ ਤੁਹਾਡਾ ਇਸ਼ਨਾਨਘਰ

ਇਸ਼ਨਾਨਘਰ * ਇਸ਼ਨਾਨਘਰ ਖੁੱਲ੍ਹਾ ਅਤੇ ਹਵਾਦਾਰ ਹੋਣਾ ਚਾਹੀਦਾ, ਜਿਸ ਵਿਚ ਤਾਜ਼ੀ ਹਵਾ ਅਤੇ ਲੋੜੀਂਦੀ ਰੌਸ਼ਨੀ ਆਉਂਦੀ ਰਹੇ। * ਨਹਾਉਣ ਵਾਲੇ ਸਾਬਣ ਨੂੰ ਮੋਟੇ ਸੁਰਾਖਾਂ ਵਾਲੀ ਸਾਬਣਦਾਨੀ ਵਿਚ ਰੱਖੋ, ਤਾਂ ਕਿ ਸਾਬਣ ਦੇ ਪਾਣੀ ਵਿਚ ਮੱਛਰ ਨਾ ਪਨਪ ਸਕਣ। * ਗਿੱਲੇ ਤੌਲੀਏ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX