ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  9 minutes ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  8 minutes ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਸਾਡੀ ਸਿਹਤ

ਗੈਸ ਦੀ ਦਵਾਈ ਦਾ ਜ਼ਿਆਦਾ ਸੇਵਨ ਲਿਵਰ ਲਈ ਖ਼ਤਰਨਾਕ

ਦੇਖਣ ਵਿਚ ਆਇਆ ਹੈ ਕਿ ਕਈ ਲੋਕਾਂ ਨੂੰ ਆਏ ਦਿਨ ਗੈਸ ਦੀ ਸਮੱਸਿਆ ਹੁੰਦੀ ਰਹਿੰਦੀ ਹੈ ਅਤੇ ਉਹ ਇਸ ਦੇ ਲਈ ਅਕਸਰ ਗੈਸ ਨਾਲ ਸਬੰਧਤ ਦਵਾਈਆਂ ਦਾ ਖੂਬ ਸੇਵਨ ਕਰਦੇ ਹਨ, ਤਾਂ ਹੁਣ ਜ਼ਰਾ ਸੰਭਲ ਜਾਓ ਅਤੇ ਗੈਸ ਦੀਆਂ ਦਵਾਈਆਂ ਹਰ ਵਕਤ ਬੇਵਜ੍ਹਾ ਖਾਣ ਵਾਲੀ ਬੁਰੀ ਆਦਤ ਤੋਂ ਪ੍ਰਹੇਜ਼ ਕਰੋ, ਕਿਉਂਕਿ ਹਾਲ ਹੀ ਵਿਚ ਰਾਜਧਾਨੀ ਦਿੱਲੀ ਦੇ ਕੁਝ ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਬਹੁਤ ਜ਼ਿਆਦਾ ਮਾਤਰਾ ਵਿਚ ਗੈਸ ਨਾਲ ਸਬੰਧਤ ਦਵਾਈਆਂ ਦਾ ਸੇਵਨ ਕਰਨ ਨਾਲ ਮਾਮਲਾ ਬੇਹੱਦ ਉਲਟਾ ਪੈ ਸਕਦਾ ਹੈ। ਇਸ ਨਾਲ ਨਾ ਸਿਰਫ ਲਿਵਰ ਪ੍ਰਭਾਵਿਤ ਹੋ ਸਕਦਾ ਹੈ, ਸਗੋਂ ਕਿਡਨੀ ਬਦਲੀ ਕਰਨ ਤੱਕ ਦੀ ਨੌਬਤ ਵੀ ਆ ਸਕਦੀ ਹੈ।
ਉਨ੍ਹਾਂ ਦੀ ਮੰਨੀਏ ਤਾਂ ਜੋ ਲੋਕ ਗੈਸ ਦੀ ਸਮੱਸਿਆ ਹੱਲ ਕਰਨ ਲਈ ਆਦਤ ਕਾਰਨ ਦਵਾਈਆਂ ਖਾਂਦੇ ਰਹਿੰਦੇ ਹਨ, ਉਨ੍ਹਾਂ ਦੇ ਲਗਾਤਾਰ ਅਜਿਹਾ ਕਰਦੇ ਰਹਿਣ ਨਾਲ ਪੇਟ ਦਾ ਐਸਿਡ ਪੱਧਰ ਘੱਟ ਹੋ ਜਾਂਦਾ ਹੈ। ਇਸ ਲਈ ਵਾਰ-ਵਾਰ ਦਵਾਈਆਂ ਖਾਣ ਤੋਂ ਪ੍ਰਹੇਜ਼ ਕਰੋ, ਨਹੀਂ ਤਾਂ ਸਰੀਰ ਨੂੰ ਹੋਰ ਵੀ ਕਈ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਦੋਂ ਕਿ ਇਸ ਸਬੰਧੀ ਆਹਾਰ ਮਾਹਿਰਾਂ ਦਾ ਕਹਿਣਾ ਇਹ ਹੈ ਕਿ ਪੇਟ ਵਿਚ ਬੁਰੇ ਬੈਕਟੀਰੀਆ ਨੂੰ ਖ਼ਤਮ ਕਰਨ ਲਈ ਐਸਿਡ ਜ਼ਰੂਰੀ ਹੁੰਦਾ ਹੈ। ਵਾਰ-ਵਾਰ ਦਵਾਈ ਲੈਣ ਨਾਲ ਐਸਿਡ ਖਤਮ ਹੋਣ 'ਤੇ ਮੂੰਹ ਰਾਹੀਂ ਪੇਟ ਵਿਚ ਪਹੁੰਚਣ ਵਾਲੇ ਸੰਕ੍ਰਮਣ ਦਾ ਜ਼ੋਖਮ ਜ਼ਿਆਦਾ ਹੋ ਜਾਂਦਾ ਹੈ। ਨਤੀਜੇ ਵਜੋਂ ਲਿਵਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਂਦਾ ਹੈ।
ਇਹੀ ਨਹੀਂ, ਗੈਸ ਦੀਆਂ ਦਵਾਈਆਂ ਦੇ ਬਹੁਤ ਜ਼ਿਆਦਾ ਸੇਵਨ ਨਾਲ ਲਿਵਰ ਦੇ ਨਾਲ-ਨਾਲ ਹੱਡੀਆਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ, ਜਦੋਂ ਕਿ ਇਹ ਗੱਲ ਘੱਟ ਹੀ ਲੋਕ ਜਾਣਦੇ ਹਨ ਕਿ ਪੇਟ ਵਿਚ ਐਸਿਡ ਦੀ ਮਾਤਰਾ ਪ੍ਰਭਾਵਿਤ ਹੋਣ ਨਾਲ ਵਿਟਾਮਿਨ ਬੀ-12 ਦੀ ਕਮੀ ਹੋ ਜਾਂਦੀ ਹੈ ਅਤੇ ਹੋਰ ਦੂਜੇ ਜ਼ਰੂਰੀ ਵਿਟਾਮਿਨਾਂ ਦੀਆਂ ਮਾਤਰਾਵਾਂ 'ਤੇ ਵੀ ਬਹੁਤ ਪ੍ਰਭਾਵ ਪੈਂਦਾ ਹੈ। ਮੌਜੂਦਾ ਸਥਿਤੀ ਵਿਚ ਵਿਅਕਤੀ ਅਨੀਮੀਆ ਦੀ ਚਪੇਟ ਵਿਚ ਵੀ ਆ ਸਕਦਾ ਹੈ। ਡਾਕਟਰਾਂ ਦੇ ਮੁਤਾਬਿਕ ਗੈਸ ਦੀ ਦਵਾਈ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨਾ, ਸ਼ਰਾਬ ਪੀਣਾ ਅਤੇ ਹੈਪੇਟਾਇਟਿਸ ਨਾਲ ਹੀ ਲਿਵਰ ਪ੍ਰਭਾਵਿਤ ਨਹੀਂ ਹੁੰਦਾ, ਸਗੋਂ ਦਵਾਈਆਂ ਦਾ ਗ਼ਲਤ ਤਰੀਕੇ ਨਾਲ ਇਸਤੇਮਾਲ ਕਰਨ ਅਤੇ ਭਾਰ ਵਧਣ ਨਾਲ ਵੀ ਲਿਵਰ ਖਰਾਬ ਹੋਣ ਦਾ ਖਤਰਾ ਹੋ ਸਕਦਾ ਹੈ।
ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਵਿਚ ਨਾਨ ਅਲਕੋਹਲਿਕ ਫੈਟੀ ਲਿਵਰ ਨਾਲ ਸਬੰਧਤ ਪ੍ਰੇਸ਼ਾਨੀ ਖਾਸ ਤੌਰ 'ਤੇ 30-40 ਸਾਲ ਦੇ ਮਰੀਜ਼ਾਂ ਵਿਚ ਜ਼ਿਆਦਾ ਪਾਈ ਜਾ ਰਹੀ ਹੈ, ਜਿਸ ਦੇ ਲੱਛਣ ਸ਼ੁਰੂ ਵਿਚ ਨਹੀਂ ਦਿਸਦੇ। ਨਤੀਜੇ ਵਜੋਂ ਮਾਮਲਾ ਆਖਰੀ ਸਟੇਜ ਤੱਕ ਪਹੁੰਚ ਜਾਂਦਾ ਹੈ ਅਤੇ ਲਿਵਰ ਬਦਲੀ ਦੀ ਨੌਬਤ ਆ ਜਾਂਦੀ ਹੈ। ਇਸ ਲਈ ਬਹੁਤੇ ਡਾਕਟਰਾਂ ਨੇ ਇਸ ਸਬੰਧੀ ਸਾਵਧਾਨੀ ਵਰਤਣ ਲਈ ਆਪਣੀ ਨੇਕ ਸਲਾਹ ਦਿੱਤੀ ਹੈ, ਜਿਸ ਦਾ ਸਾਨੂੰ ਇਮਾਨਦਾਰੀ ਨਾਲ ਪਾਲਣ ਜ਼ਰੂਰ ਹੀ ਕਰਨਾ ਚਾਹੀਦਾ ਹੈ।

ਬੜੇ ਕੰਮ ਦਾ ਹੈ ਛੋਟਾ ਜਿਹਾ ਲੌਂਗ

ਆਮ ਤੌਰ 'ਤੇ ਛੋਟੇ ਜਿਹੇ ਲੌਂਗ ਨੂੰ ਇਕ ਬੇਹੱਦ ਸਵਾਦੀ ਅਤੇ ਮਹਿਕਦੇ ਮਸਾਲੇ ਦੇ ਰੂਪ ਵਿਚ ਦੇਖਿਆ ਜਾਂਦਾ ਹੈ ਪਰ ਅਸਲ ਵਿਚ ਇਹ ਇਕ ਰਾਮਬਾਣ ਦਵਾਈ ਵੀ ਸਾਬਤ ਹੁੰਦੀ ਹੈ। ਇਸ ਦਾ ਪਤਾ ਸ਼ਾਇਦ ਘੱਟ ਹੀ ਲੋਕਾਂ ਨੂੰ ਹੈ। ਆਓ ਹੁਣ ਇਕ ਨਜ਼ਰ ਪਾਉਂਦੇ ਹਾਂ ਇਸ ਦੇ ਅਦਭੁੱਤ ਦਵਾਈ ...

ਪੂਰੀ ਖ਼ਬਰ »

ਬਿਹਤਰ ਸਿਹਤ ਦੀ ਨਿਸ਼ਾਨੀ

* ਚਮਕੀਲੇ ਵਾਲ, ਅੱਖਾਂ ਅਤੇ ਸੰਗਠਿਤ ਮਾਸਪੇਸ਼ੀਆਂ। * ਚੰਗੀ ਅਤੇ ਸਾਫ਼ ਚਮੜੀ। * ਨਾੜੀ ਦੀ ਗਤੀ ਅਤੇ ਖੂਨ ਦਾ ਦਬਾਅ ਠੀਕ ਰਹਿਣਾ। * ਸਰੀਰ ਸੰਚਾਲਨ ਕਿਰਿਆਵਾਂ ਵਿਚ ਸਾਮੰਜਸਯ। * ਬਦਬੂ ਰਹਿਤ ਸਾਹ, ਚੰਗੀ ਭੁੱਖ, ਉਚਿਤ ਨੀਂਦ। * ਨਿਯਮਤ ਮਲ-ਮੂਤਰ ਵਿਸਰਜਨ ਕਿਰਿਆ। * ...

ਪੂਰੀ ਖ਼ਬਰ »

ਨਹੁੰਆਂ ਰਾਹੀਂ ਜਾਣੋ ਆਪਣੀ ਤੰਦਰੁਸਤੀ

ਹੱਥਾਂ ਦੇ ਨਹੁੰ ਦੇਖ ਕੇ ਰੋਗਾਂ ਦਾ ਪਤਾ ਲਗਾਉਣ ਦਾ ਚਲਣ ਪ੍ਰਾਚੀਨ ਕਾਲ ਤੋਂ ਸ਼ੁਰੂ ਹੋਇਆ ਸੀ। ਤਤਕਾਲੀਨ ਯੂਨਾਨੀ ਡਾਕਟਰ ਹਿਪੋਕ੍ਰੇਟਸ ਨੇ ਵੀ ਰੋਗਾਂ ਦੇ ਹੱਲ ਲਈ ਨਹੁੰ ਨਿਰੀਖਣ ਦੀ ਸਲਾਹ ਦਿੱਤੀ ਹੈ। ਦਕਸ਼ ਡਾਕਟਰ ਜਾਣਦੇ ਹਨ ਕਿ ਨਹੁੰ ਕਈ ਗੰਭੀਰ ਬਿਮਾਰੀਆਂ ਦੀ ...

ਪੂਰੀ ਖ਼ਬਰ »

ਹੋਮਿਓਪੈਥਿਕ ਇਲਾਜ

ਥਾਇਰਾਇਡ ਰੋਗ ਅਤੇ ਇਲਾਜ

ਥਾਇਰਾਇਡ ਗ੍ਰੰਥੀ ਸਾਡੇ ਗਲੇ ਦੇ ਅੰਦਰਲੇ ਹਿੱਸੇ ਵਿਚ ਹੁੰਦੀ ਹੈ। ਇਸ ਵਿਚੋਂ ਟੀ3, ਟੀ4, ਟੀ.ਐਸ.ਐਚ. ਨਾਂਅ ਦੇ ਹਾਰਮੋਨ ਨਿਕਲਦੇ ਹਨ, ਜੋ ਕਿ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਕਿਰਿਆਵਾਂ ਅਤੇ ਸਾਡੇ ਸਰੀਰ ਦੇ ਵਿਕਾਸ ਵਿਚ ਮਦਦ ਕਰਦੇ ਹਨ। ਜਦੋਂ ਕਿਸੇ ਕਾਰਨ ਥਾਇਰਾਇਡ ...

ਪੂਰੀ ਖ਼ਬਰ »

ਸਹੀ ਖਾਣ-ਪੀਣ ਦਿੰਦਾ ਹੈ ਆਕਰਸ਼ਕ ਜਿਸਮ

ਅੱਜ ਦੇ ਭੌਤਿਕਵਾਦੀ ਅਤੇ ਮੁਕਾਬਲਾ ਭਰਪੂਰ ਯੁੱਗ ਵਿਚ ਸ਼ਖ਼ਸੀਅਤ ਦਾ ਬਹੁਤ ਅਹਿਮ ਸਥਾਨ ਹੈ। ਸ਼ਖ਼ਸੀਅਤ ਤਾਂ ਹੀ ਪ੍ਰਭਾਵਸ਼ਾਲੀ ਹੁੰਦੀ ਹੈ, ਜੇ ਤੁਸੀਂ ਹਮੇਸ਼ਾ ਚੁਸਤ-ਦਰੁਸਤ ਦਿਸੋ ਅਤੇ ਇਸ ਦੇ ਲਈ ਜਿਥੇ ਬਿਹਤਰ ਤੌਰ-ਤਰੀਕੇ, ਉੱਠਣ-ਬੈਠਣ ਦਾ ਢੰਗ ਅਤੇ ਕੱਦ-ਕਾਠ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

'ਡਾਈਟ ਕਾਂਸ਼ਿਅਸ' ਹੋਣਾ ਦੇ ਸਕਦਾ ਹੈ ਤੁਹਾਨੂੰ ਲੰਬੀ ਉਮਰ ਜਿਸ ਤਰ੍ਹਾਂ ਦਿਲ ਦੇ ਰੋਗੀਆਂ, ਸ਼ੂਗਰ ਅਤੇ ਕੈਂਸਰ ਦੇ ਰੋਗੀਆਂ ਦੀ ਸੰਖਿਆ ਵਿਚ ਵਾਧਾ ਹੋ ਰਿਹਾ ਹੈ, ਉਸ ਨੂੰ ਦੇਖ ਕੇ ਅੱਜ ਲੋਕ ਖੁਰਾਕ ਚੇਤੰਨ ਹੋ ਗਏ ਹਨ। ਇਸ ਤੋਂ ਇਲਾਵਾ ਮਾਹਿਰ ਵੀ ਆਪਣੀਆਂ ਖੋਜਾਂ ਨਾਲ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX