ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  37 minutes ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  39 minutes ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 1 hour ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 minute ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 2 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 2 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 2 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਲੋਕ ਸਭਾ 'ਚ ਵਿਚਾਰ ਵਟਾਂਦਰੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ 'ਚ ਹਰ ਸਾਲ ਪ੍ਰਦੂਸ਼ਣ ਦਾ ਮੁੱਦਾ ਉੱਠਦਾ...
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ 102ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੀ ਪੋਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿੱਟਰ 'ਤੇ...
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਨਵੰਬਰ- ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਪੀ.ਐਮ.ਸੀ. ਬੈਂਕ ਮਾਮਲੇ 'ਚ ਸੁਣਵਾਈ 4 ਦਸੰਬਰ ..
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 3 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਤਿੰਨ ਮਹੀਨਿਆਂ ਤੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ...
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 3 hours ago
ਜਲੰਧਰ 19 ਨਵੰਬਰ, (ਐੱਮ. ਐੱਸ. ਲੋਹੀਆ)- ਡੀ. ਆਈ. ਜੀ. ਲੁਧਿਆਣਾ ਰੇਂਜ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਆਈ. ਪੀ. ਐੱਸ. ਅਧਿਕਾਰੀ ਆਰ. ਐੱਸ. ਖੱਟੜਾ ਦਾ ਤਬਾਦਲਾ ਜਲੰਧਰ ਪੀ. ਏ. ਪੀ. ਦੇ ਡੀ. ਆਈ. ਜੀ...
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  about 3 hours ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  about 4 hours ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  about 4 hours ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  about 4 hours ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 4 hours ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  about 5 hours ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  about 5 hours ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 6 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 6 hours ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 6 hours ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 7 hours ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 7 hours ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 5 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 8 hours ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 8 hours ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 9 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 10 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 10 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  6 minutes ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  39 minutes ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  56 minutes ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 1 hour ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਥਾਨਕ ਰਾਮ ਲੀਲ੍ਹਾ ਗਰਾਊਾਡ 'ਚ ਰਾਵਣ, ਮੇਘਨਾਥ ਤੇ ਕੰੁਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ | ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਕੌਮੀ ਮੀਤ ਪ੍ਰਧਾਨ ਭਾਜਪਾ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਮਹੰਤ ਰਮਿੰਦਰ ਦਾਸ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਂਝੇ ਤੌਰ 'ਤੇ ਬਟਨ ਦਬਾਅ ਕੇ ਪੁਤਲਿਆਂ ਨੂੰ ਅੱਗ ਲਗਾਈ | ਇਸ ਮੌਕੇ ਦੁਸਹਿਰਾ ਕਮੇਟੀ ਪ੍ਰਧਾਨ ਤੇ ਨਿਗਮ ਮੇਅਰ ਸ਼ਿਵ ਸੂਦ, ਤਹਿਸੀਲਦਾਰ ਹਰਮਿੰਦਰ ਸਿੰਘ, ਡਾ: ਕੁਲਦੀਪ ਨੰਦਾ, ਪਰਮਜੀਤ ਸਿੰਘ ਸਚਦੇਵਾ ਸਾਬਕਾ ਪ੍ਰਧਾਨ ਦੋਆਬਾ ਜ਼ੋਨ 'ਆਪ', ਮਨਮੋਹਨ ਸਿੰਘ ਕਪੂਰ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ, ਰਜਨੀਸ਼ ਟੰਡਨ, ਕੌਾਸਲਰ ਬਿੱਟੂ ਭਾਟੀਆ, ਸੰਦੀਪ ਸੈਣੀ, ਕੌਾਸਲਰ ਸੁਦਰਸ਼ਨ ਧੀਰ, ਚੇਅਰਮੈਨ ਗੋਪੀ ਚੰਦ ਕਪੂਰ, ਡਾ: ਬਿੰਦੂਸਰ ਸ਼ੁਕਲਾ, ਮੋਹਨ ਲਾਲ ਪਹਿਲਵਾਨ, ਕੌਾਸਲਰ ਮੀਨੂੰ ਸੇਠੀ, ਡਿਪਟੀ ਮੇਅਰ ਸ਼ੂਕਲਾ ਸ਼ਰਮਾ, ਸੰਦੀਪ ਸੈਣੀ ਆਦਿ ਹਾਜ਼ਰ ਸਨ |
ਮੁਕੇਰੀਆਂ, (ਰਾਮਗੜ੍ਹੀਆ)- ਮੁਕੇਰੀਆਂ ਦੀ ਰੇਲਵੇ ਕਾਲੋਨੀ ਵਿਖੇ ਹਰ ਹਰ ਮਹਾਂ ਦੇਵ ਦਸਹਿਰਾ ਕਮੇਟੀ ਵਲੋਂ ਦਸਹਿਰਾ ਮਨਾਇਆ ਗਿਆ | ਇਸ ਮੌਕੇ ਉਕਾਂਰ ਨਾਥ ਭੁੱਲਾ, ਹਿੰਮਤ ਸ਼ਰਮਾ, ਰਾਜੇਸ਼ ਸੋਨੀ ਆਦਿ ਹਾਜ਼ਰ ਸਨ |
ਦਸੂਹਾ, (ਭੁੱਲਰ, ਕੌਸ਼ਲ)- ਦੁਸਹਿਰੇ ਦਾ ਤਿਉਹਾਰ ਪ੍ਰਾਚੀਨ ਪਾਂਡਵ ਸਰੋਵਰ ਮੰਦਿਰ ਦਸੂਹਾ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਅਰੁਣ ਮਿੱਕੀ ਡੋਗਰਾ, ਸ੍ਰੀ ਰਾਮ ਲੀਲ੍ਹਾ ਕਮੇਟੀ ਦਸੂਹਾ ਦੇ ਪ੍ਰਧਾਨ ਵਰਿੰਦਰ ਕੁਮਾਰ ਸ਼ਰਮਾ ਗੁੱਡੂ ਚੌਧਰੀ, ਜਨਰਲ ਸਕੱਤਰ ਮਨੀਸ਼ ਕਾਲੀਆ, ਨਰਿੰਦਰ ਕੁਮਾਰ ਟੱਪੂ, ਪਰਮਿੰਦਰ ਕੁਮਾਰ ਬਿੱਟੂ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਸਤਪਾਲ ਸਿੰਘ ਕੱਲੋਵਾਲ ਜਨਰਲ ਸਕੱਤਰ ਕਾਂਗਰਸ ਕਮੇਟੀ, ਪੰਡਤ ਪਵਨ ਕੁਮਾਰ ਸ਼ਰਮਾ, ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਆਦਿ ਹਾਜ਼ਰ ਸਨ |
ਚੱਬੇਵਾਲ, (ਰਾਜਾ ਸਿੰਘ ਪੱਟੀ)- ਪਿੰਡ ਬੋਹਣ ਦੀ ਦੁਸਹਿਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਮੌਕੇ ਮੁਖ ਮਹਿਮਾਨ ਵਜੋਂ ਵਿਧਾਇਕ ਡਾ: ਰਾਜ ਕੁਮਾਰ ਪੁੱਜੇ | ਇਸ ਮੌਕੇ ਦੁਸਹਿਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਤਨਾਮ ਸਿੰਘ ਸੱਤੀ, ਜਰਨੈਲ ਸਿੰਘ ਜੈਲਾ, ਬਿੱਟਾ ਕੈਸ਼ੀਅਰ, ਸਤਵੀਰ ਸਿੰਘ ਸੋਨੂੰ, ਅਸ਼ੋਕ ਕੁਮਾਰ ਸੈਣੀ, ਮਹਿੰਦਰ ਸਿੰਘ ਮੱਲ ਚੇਅਰਮੈਨ, ਸਤਪਾਲ ਸਿੰਘ ਚੱਬੇਵਾਲ, ਹਰਦੀਪ ਲੌਾਗੀਆ,ਰਣਜੀਤ ਸਿੰਘ ਬੈਂਸ, ਸਰਪੰਚ ਕਾਂਸ਼ੀ ਰਾਮ ਆਦਿ ਹਾਜ਼ਰ ਸਨ |
ਗੜ੍ਹਸ਼ੰਕਰ, (ਸੁਮੇਸ਼ ਬਾਲੀ)- ਪਿੰਡ ਰਾਮਪੁਰ ਬਿਲੜੋ ਵਿਖੇ ਦੁਸਹਿਰੇ ਕਮੇਟੀ ਵਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਮੌਕੇ ਮੁੱਖ ਮਹਿਮਾਨ ਵਜੋਂ ਜਸਵਿੰਦਰ ਸਿੰਘ ਐਸ.ਡੀ.ਓ. ਨੇ ਪ੍ਰਧਾਨ ਰਵੀ ਰਾਜ ਖੰਨਾ ਤੇ ਮੈਂਬਰਾਂ ਦੇ ਸਹਿਯੋਗ ਨਾਲ ਪੁਤਲਿਆਂ ਨੂੰ ਅੱਗ ਲਗਾਈ ਗਈ | ਇਸ ਮੌਕੇ ਪ੍ਰਧਾਨ ਰਵੀ ਰਾਜ ਖੰਨਾ, ਸਰਪੰਚ ਹਰਮੇਸ਼ਵਰ ਸਿੰਘ, ਸਤੀਸ਼ ਕੁਮਾਰ ਪੀਟਾ, ਸਰਪੰਚ ਤਰਸੇਮ ਸਿੰਘ, ਰਾਣਾ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ |
ਸੈਲਾ ਖੁਰਦ, (ਹਰਵਿੰਦਰ ਸਿੰਘ ਬੰਗਾ)-ਸਨਾਤਨ ਧਰਮ ਸਭਾ ਦੁਸਹਿਰਾ ਕਮੇਟੀ ਸੈਲਾ ਖੁਰਦ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਸਾਬਕਾ ਵਿਧਾਇਕ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਵਿਪਨ ਕੁਮਾਰ ਅਗਰਵਾਲ, ਰਾਜੇਸ਼ ਕੁਮਾਰ ਅਰੋੜਾ, ਠੇਕੇਦਾਰ ਮੰਗਤ ਰਾਮ, ਡਾ: ਦਵਿੰਦਰ ਚੱਢਾ ਆਦਿ ਹਾਜ਼ਰ ਸਨ |
ਮਾਹਿਲਪੁਰ, (ਦੀਪਕ ਅਗਨੀਹੋਤਰੀ)-ਦੁਸਹਿਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੁਭਾਸ਼ ਗੌਤਮ ਦੀ ਅਗਵਾਈ ਹੇਠ ਦੁਸਹਿਰਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਵਿਧਾਇਕ ਡਾ: ਰਾਜ ਕੁਮਾਰ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਐਡਵੋਕੇਟ ਪੰਕਜ ਕ੍ਰਿਪਾਲ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਲਵ ਕੁਮਾਰ ਗੋਲਡੀ ਨੇ ਦੁਸ਼ਹਿਰਾ ਮੈਦਾਨ ਨੂੰ ਪੱਕਾ ਕਰਨ ਲਈ ਦੋ ਲੱਖ ਰੁਪਏ ਤੇ ਗਊਸ਼ਾਲਾ ਲਈ ਦੋ ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ |
ਚੱਬੇਵਾਲ, (ਰਾਜਾ ਸਿੰਘ ਪੱਟੀ)- ਦੁਸਹਿਰਾ ਪ੍ਰਬੰਧਕ ਕਮੇਟੀ ਪਿੰਡ ਪੱਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਹੰਤ ਪਵਨ ਕੁਮਾਰ ਦਾਸ, ਗੁਰਮੀਤ ਸਿੰਘ ਸਹੋਤਾ, ਸਰਪੰਚ ਲਖਵੀਰ ਸਿੰਘ, ਅਸ਼ੋਕ ਕੁਮਾਰ, ਚੰਨਣ ਸੈਣੀ, ਚਿਰੰਜੀ ਲਾਲ ਬਿਹਾਲਾ ਸੰਮਤੀ ਮੈਂਬਰ, ਵਰਿੰਦਰ ਕੁਮਾਰ ਬੰਗੜ ਆਦਿ ਹਾਜ਼ਰ ਸਨ |
ਕੋਟਫ਼ਤੂਹੀ, (ਅਟਵਾਲ)- ਪਿੰਡ ਕੋਟਫ਼ਤੂਹੀ ਵਿਖੇ ਸ੍ਰੀ ਰਾਮ ਲੀਲ੍ਹਾ ਦੁਸਹਿਰਾ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਸੱਜਣ ਸਿੰਘ ਮਾਹਲ, ਚੇਅਰਮੈਨ ਪਰਮਜੀਤ ਸਿੰਘ ਰੱਕੜ, ਕੁਸ਼ਵ ਕਰਨ ਪੰਚ, ਦਰਸ਼ਨ ਸਿੰਘ ਮਾਹੀ, ਸਰਪ੍ਰਸਤ ਗੁਰਮੇਲ ਸਿੰਘ, ਮਾਸਟਰ ਹਰਬੰਸ ਲਾਲ, ਮਨਜੀਤ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਮਰਵਾਹਾ, ਪੰਡਿਤ ਧਰਿੰਦਰ ਕੁਮਾਰ, ਡਾ. ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ, ਅਮਰਪ੍ਰੀਤ ਸਿੰਘ ਮਿੰਟੂ ਲਾਲੀ ਪ੍ਰਧਾਨ ਪ੍ਰਦੇਸ਼ ਯੂਥ ਕਾਂਗਰਸ, ਸੰਜੀਵ ਤਲਵਾੜ ਆਦਿ ਹਾਜ਼ਰ ਸਨ |
ਮੁਕੇਰੀਆਂ, (ਰਾਮਗੜ੍ਹੀਆ)- ਦੁਸਹਿਰਾ ਗਰਾਊਾਡ ਮੁਕੇਰੀਆਂ ਵਿਖੇ ਸ੍ਰੀ ਰਾਮ ਲੀਲ੍ਹਾ ਮਿੱਤਰ ਦਸਹਿਰਾ ਸੁਸਾਇਟੀ ਵਲੋ ਰਾਮ ਲੀਲ੍ਹਾ ਕਮੇਟੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਦੁਸਹਿਰਾ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਐਸ. ਡੀ. ਐਮ. ਅਦਿੱਤਿਆ ਉਪਲ ਮੁਕੇਰੀਆਂ ਨੇ ਹਾਜ਼ਰੀ ਭਰੀ | ਇਸ ਸਮੇਂ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਸੀਨੀਅਰ ਕਾਂਗਰਸੀ ਨੇਤਾ ਮਾਸਟਰ ਰਮੇਸ਼, ਮੰਗਲੇਸ਼ ਕੁਮਾਰ ਜੱਜ, ਕਰਨਲ ਐੱਸ. ਐੱਸ. ਰੰਧਾਵਾ, ਸਰਬਜੋਤ ਸਿੰਘ ਸਾਬੀ, ਜੰਗੀ ਲਾਲ ਮਹਾਜਨ, ਈ. ਓ. ਕਮਲਜਿੰਦਰ ਸਿੰਘ, ਪਿ੍ੰ. ਗੁਰਦਿਆਲ ਸਿੰਘ, ਮਾਸਟਰ ਸੇਵਾ ਸਿੰਘ, ਰਾਮੇਸ਼ ਵਰਮਾ, ਰਜਿੰਦਰ ਸਿੰਘ, ਰਣਯੋਧ ਸਿੰਘ ਕੁੱਕੂ, ਅਜੇ ਅਗਰਵਾਲ, ਅਸ਼ਵਨੀ ਬਹਿਲ, ਰਵਿੰਦਰ ਸਿੰਘ, ਬਲਵਿੰਦਰ ਬਿੰਦਾ, ਸੁਨੀਲ ਕੁਮਾਰ, ਸ਼ਾਮ ਸੁੰਦਰ, ਲਾਲੀ ਗਿੱਲ, ਰਮੇਸ਼ ਵਰਮਾ, ਹਿੰਮਤ ਜੈਨ, ਸੁਰਿੰਦਰ ਗੁਪਤਾ, ਐਡਵੋਕੇਟ ਨਰਿੰਦਰ ਸ਼ਰਮਾ, ਮਨਮੋਹਣ ਸਿੰਘ ਸਮੇਤ ਹੋਰ ਸ਼ਹਿਰ ਵਾਸੀ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)- ਪਿੰਡ ਬੋੜਾ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਪ੍ਰਬੰਧਕ ਕਮੇਟੀ, ਪਿੰਡ ਤੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆ ਪਿੰਡ ਦੇ ਵਿਕਾਸ ਲਈ ਸਰਕਾਰ ਤੋਂ 3 ਲੱਖ ਦੀ ਗ੍ਰਾਂਟ ਦਿਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸੰਮਤੀ ਮੈਂਬਰ ਬਿਸ਼ੰਬਰ ਕੁਮਾਰ, ਕੁਲਦੀਪ ਸ਼ਰਮਾ, ਕੁਲਵਿੰਦਰ ਬਿੱਟੂ, ਆਰ.ਪੀ. ਸੋਨੀ, ਸ਼ਿੰਗਾਰਾ ਸਿੰਘ ਕਲਿਆਣਾ, ਨਿਰਮਲ ਸਿੰਘ ਆਦਿ ਹਾਜ਼ਰ ਸਨ |

ਸਿਵਲ ਹਸਪਤਾਲ 'ਚ ਜਣੇਪਾ ਕਰਵਾਉਣ ਆਏ ਪਰਿਵਾਰਾਂ ਨੇ ਡਾਕਟਰ 'ਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਵਧੀਆ ਸਿਹਤ ਸੇਵਾਵਾਂ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਦਿਸੀ, ਜਦੋਂ ਜਣੇਪੇ ਲਈ ਆ ਰਹੇ ਪਰਿਵਾਰਾਂ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ 'ਤੇ ਜਣੇਪਾ ਕਰਵਾਉਣ ਦੇ ਨਾਂਅ 'ਤੇ ...

ਪੂਰੀ ਖ਼ਬਰ »

ਖੈਰੜ 'ਚ ਸ਼ੱਕੀ ਨੌਜਵਾਨ ਲੋਕਾਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕੀਤੇ

ਕੋਟਫ਼ਤੂਹੀ, 19 ਅਕਤੂਬਰ (ਅਵਤਾਰ ਸਿੰਘ ਅਟਵਾਲ)- ਪਿੰਡ ਖੈਰੜ (ਰਾਵਲ ਬੱਸੀ) ਵਿਖੇ ਪਿਛਲੇ ਦਿਨਾਂ ਤੋਂ ਪਿੰਡਾਂ ਵਿਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ ਵਿਚ ਪੰਜ ਨੌਜਵਾਨ ਗੱਡੀ ਵਿਚ ਆਏ ਤੇ ਪਿੰਡ ਵਿਚ ਘਰਾਂ ਵਿਚ 350 ਰੁਪਏ ਦਾ ਇਕ ਕੂਪਨ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਦਸ਼ਮੇਸ਼ ਨਗਰ ਦਾ ਵਾਸੀ ਸ਼ੰਕਰ (22) ਮਾਤਾ ਚਿੰਤਪੁਰਨੀ ਜਾ ਰਿਹਾ ਸੀ ਜਦੋਂ ਉਹ ਸਵੇਰੇ 5.30 ਵਜੇ ਦੇ ਕਰੀਬ ...

ਪੂਰੀ ਖ਼ਬਰ »

ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੌਾਸਲਰ ਪਵਨ ਕੁਮਾਰ ਿਖ਼ਲਾਫ਼ ਮਾਮਲਾ ਦਰਜ

ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)- ਆਮ ਆਦਮੀ ਪਾਰਟੀ ਦੇ ਆਗੂ ਤੇ ਗੜ੍ਹਸ਼ੰਕਰ ਦੇ ਵਾਰਡ ਨੰਬਰ 9 ਤੋਂ ਕੌਾਸਲਰ ਪਵਨ ਕੁਮਾਰ ਿਖ਼ਲਾਫ਼ ਸ਼ਹਿਰ ਦੇ ਲੋਕਾਂ ਜਿਨ੍ਹਾਂ 'ਚ ਬਹੁ ਗਿਣਤੀ ਔਰਤਾਂ ਸਨ, ਵਲੋਂ ਥਾਣੇ ਸਾਹਮਣੇ ਸ਼ਾਮ ਸਮੇਂ ਕੁਝ ਸਮੇਂ ਲਈ ਰੋਸ ਧਰਨਾ ਦੇ ਕੇ ਕੌਾਸਲਰ ...

ਪੂਰੀ ਖ਼ਬਰ »

ਪਿੰਡ ਮੁਰਾਦਪੁਰ ਜੱਟਾਂ ਵਿਖੇ ਗ਼ਰੀਬ ਪਰਿਵਾਰ ਦੇ ਘਰ ਨੂੰ ਲੱਗੀ ਅੱਗ

ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਬਾਅਦ ਦੁਪਹਿਰ ਕਰੀਬ 3 ਵਜੇ ਮੁਕੇਰੀਆਂ ਦੇ ਪਿੰਡ ਮੁਰਾਦਪੁਰ ਜੱਟਾਂ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਮਕਾਨ ਦੀ ਛੱਤ ਹੇਠਾਂ ਡਿਗ ਗਈ ਤੇ ਸਾਮਾਨ ਵੀ ਸੜ ਗਿਆ | ਰਤਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਛੇ ਮਹੀਨੇ ਤੱਕ ਚੱਲਣ ਵਾਲਾ ਲੰਗਰ 21 ਤੋਂ

ਦਸੂਹਾ, 19 ਅਕਤੂਬਰ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਹਰ ਸਾਲ ਦੀ ਤਰ੍ਹਾਂ ਰੋਜ਼ਾਨਾ ਸਵੇਰੇ ਮਰੀਜ਼ਾਂ ਵਾਸਤੇ ਦੁੱਧ, ਚਾਹ, ਰਸ ਤੇ ਬਿਸਕੁਟ ਦੇ ਲੰਗਰ ਦੀ ਸ਼ੁਰੂਆਤ 21 ਅਕਤੂਬਰ ਤੋਂ ਹੋਵੇਗੀ | ...

ਪੂਰੀ ਖ਼ਬਰ »

ਸ਼ਰਾਬ ਸਮੇਤ 2 ਕਾਬੂ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਦੀ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਬੱਬੂ ਵਾਸੀ ਭੀਲੋਵਾਲ ਨੂੰ ਕਾਬੂ ਕਰਕੇ ਉਸ ਤੋਂ 24 ਬੋਤਲਾਂ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਮੇਹਟੀਆਣਾ ਦੀ ਪੁਲਿਸ ਨੇ ਰਾਮ ਗੋਪਾਲ ਵਾਸੀ ਬਾੜੀਆਂ ਕਲਾਂ ਨੂੰ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀ ਦੀ ਪਹਿਚਾਣ ਗੁਰਵੀਰ ਸਿੰਘ ਵਾਸੀ ਗੋਬਿੰਦਪੁਰ ਖੁਣ ਖੁਣ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਮੁਹੱਲਾ ਫਤਹਿਗੜ੍ਹ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕੇਂਦਰ ਵਿਚ ਸਥਾਪਿਤ ਓ.ਓ.ਏ.ਟੀ. ਕਲੀਨਿਕ, ਕੇਂਦਰ ਦੇ ਜਿੰਮ, ...

ਪੂਰੀ ਖ਼ਬਰ »

15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰ ਥਾਣਾ ਮਾਡਲ ਟਾਊਨ ਦੇ ਇੰਚਾਰਜ ਭਰਤ ਮਸੀਹ ਦੀ ਅਗਵਾਈ ਹੇਠ ਏ.ਐਸ.ਆਈ. ਜਗਦੀਸ਼ ਲਾਲ ਨੇ ਪੁਲਿਸ ਪਾਰਟੀ ਸਮੇਤ ਮੁਖਬਰ ਖਾਸ ਦੀ ਇਤਲਾਹ 'ਤੇ ਗਲੀ ਨੰ: 11 ਮੁਹੱਲਾ ਕੀਰਤੀ ਨਗਰ 'ਚ ਇਕ ਮਕਾਨ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਦੇ ਯਤਨਾਂ ਨਾਲ ਜ਼ਰੂਰਤਮੰਦ ਨੂੰ ਮਿਲੇਗੀ ਛੱਤ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਦੀ ਪਹਿਲਕਦਮੀ ਤੇ ਯਤਨਾਂ ਸਦਕਾ ਇਕ ਜ਼ਰੂਰਤਮੰਦ ਨੂੰ ਸਿਰ 'ਤੇ ਛੱਤ ਮਿਲ ਸਕੇਗੀ | ਵਾਰਡ ਨੰਬਰ-40 ਦੇ ਮੁਹੱਲਾ ਬੱਸੀ ਖਵਾਜੂ ਦੀ ਵਸਨੀਕ ਜੀਤੋ ਨਾਂਅ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਕੈਦੀ ਫ਼ਰਾਰ, ਮਾਮਲਾ ਦਰਜ

ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਸਜਾ ਕੱਟ ਰਹੇ ਇਕ ਕੈਦੀ ਨੂੰ ਪੈਰੋਲ 'ਤੇ 6 ਹਫ਼ਤਿਆਂ ਦੀ ਛੁੱਟੀ 'ਤੇ ਘਰ ਭੇਜਿਆ ਗਿਆ ਸੀ ਪਰੰਤੂ ਇਹ ਕੈਦੀ ਪੈਰੋਲ ਖ਼ਤਮ ਹੋਣ ਪਿੱਛੋਂ ਵਾਪਸ ਜੇਲ੍ਹ ਨਹੀਂ ਪਹੁੰਚਿਆ ਜਿਸ ਕਾਰਨ ਜ਼ਿਲ੍ਹਾ ...

ਪੂਰੀ ਖ਼ਬਰ »

ਔਰਤ ਦੇ ਮੋਢੇ 'ਚੋਂ ਮਿਲਿਆ ਏਅਰ ਗੰਨ ਦਾ ਛਰ੍ਹਾ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਦਰਦ ਨਾਲ ਤੜਫ਼ ਰਹੀ ਇਕ ਬਜ਼ੁਰਗ ਔਰਤ ਦੇ ਮੋਢੇ 'ਚੋਂ ਏਅਰ ਗਨ ਦਾ ਛਰ੍ਹਾ ਕੱਢਿਆ ਗਿਆ | ਜਾਣਕਾਰੀ ਅਨੁਸਾਰ ਪਿੰਡ ਪਿੱਪਲਾਂਵਾਲਾ ਦੀ ਵਾਸੀ ਔਰਤ ਸੁਮਿੱਤਰਾ ਦੇਵੀ (72) ਪਤਨੀ ਜੋਗਿੰਦਰਪਾਲ ਬੀਤੀ ਰਾਤ ਆਪਣੇ ਘਰ ਭਾਂਡੇ ...

ਪੂਰੀ ਖ਼ਬਰ »

ਲਮੀਣ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਐਮਾਂ ਮਾਂਗਟ, 19 ਅਕਤੂਬਰ (ਗੁਰਾਇਆ)- ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ 41 ਤੇ 32 ਕਿੱਲੋ ਭਾਰ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਦੇ ਦੋ ਖਿਡਾਰੀਆਂ ਨਜ਼ੀਰ ਅਲੀ ਤੇ ਯਾਕੂਬ ਅਲੀ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪਹਿਲਾ ...

ਪੂਰੀ ਖ਼ਬਰ »

ਡਾ: ਰਾਜ ਨੇ ਕੋਟਫ਼ਤੂਹੀ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕੋਟਫ਼ਤੂਹੀ, 19 ਅਕਤੂਬਰ (ਅਟਵਾਲ)- ਸਥਾਨਕ ਮੰਡੀ ਨੂੰ ਅੱਪਡੇਟ ਕਰਨ ਤੇ ਉਸ ਦਾ ਸੁਧਾਰ ਕਰਨ ਲਈ 30 ਲੱਖ ਰੁਪਏ ਦੀ ਗ੍ਰਾਂਟ ਸਾਡੇ ਕੋਲ ਆ ਚੁੱਕੀ ਹੈ, ਜਿਸ ਤਹਿਤ ਮੰਡੀ ਦਾ ਫੜ ਹੋਰ ਜਿੰਨੀਆਂ ਵੀ ਜ਼ਰੂਰੀ ਸਹੂਲਤਾਂ ਹਨ, ਉਹ ਮੁਹੱਈਆ ਕਰਵਾਉਣ ਦੇ ਨਾਲ ਸ਼ੈੱਡ ਬਣਾਈ ਜਾਵੇਗੀ, ...

ਪੂਰੀ ਖ਼ਬਰ »

ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਬਾਲ ਮੇਲਾ

ਹਰਿਆਣਾ, 19 ਅਕਤੂਬਰ (ਹਰਮੇਲ ਸਿੰਘ ਖੱਖ)- ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਵਿਖੇ ਬਾਲ ਮੇਲਾ ਕਰਵਾਇਆ ਗਿਆ, ਜਿਸ 'ਚ ਨਰਸਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਬਾਲ ਮੇਲੇ 'ਚ ਜਪਿੰਗ, ਰੇਲ ਗੱਡੀ, ਜੁੜਵਾ ਚੱਕਰ, ਗਲੋਬਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਲੰਗਰਪੁਰ ਵਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਦਸੂਹਾ, 19 ਅਕਤੂਬਰ (ਕੌਸ਼ਲ)– ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਲੰਗਰਪੁਰ ਦਸੂਹਾ ਵਲੋਂ ਉਤਮ ਸਿੰਘ ਸਰਪੰਚ ਯਾਦਗਾਰੀ 15ਵਾਂ ਕਬੱਡੀ ਕੱਪ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ 27 ਤੇ 28 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਦੀਪ ਗਗਨ ...

ਪੂਰੀ ਖ਼ਬਰ »

ਦੁਸਹਿਰਾ ਉਤਸਵ ਸਬੰਧੀ ਹਰਿਆਣਾ ਵਿਖੇ 16ਵਾਂ ਕਬੱਡੀ ਟੂਰਨਾਮੈਂਟ ਸ਼ੁਰੂ

ਹਰਿਆਣਾ, 19 ਅਕਤੂਬਰ (ਹਰਮੇਲ ਸਿੰਘ ਖੱਖ)- ਨਿਊ ਸ੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਵਲੋਂ ਸੁਖਜੀਤ ਸਿੰਘ ਸੁੱਖਾ ਧਾਮੀ, ਨੰਬਰਦਾਰ ਮੁਕੰਦ ਲਾਲ ਕੁਲੀਆਂ ਤੇ ਲਾਲਾ ਛੱਜੂ ਦੀ ਯਾਦ 'ਚ ਦੁਸਹਿਰਾ ਉਤਸਵ ਮੌਕੇ 16ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਜੀ. ਐਸ. ਸਰੋਆ ਦੀ ਪ੍ਰਧਾਨਗੀ ਹੇਠ ਨਸ਼ਾਖੋਰੀ, ਇਲਾਜ ਤੇ ਸਮਾਜਿਕ ਕੁਰੀਤੀਆਂ ਡੈਪੋ, ਓ.ਏ.ਟੀ. ਕਲੀਨਿਕ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਉਂਸਲਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ

ਗੜ੍ਹਦੀਵਾਲਾ, 19 ਅਕਤੂਬਰ (ਚੱਗਰ, ਗੋਂਦਪੁਰ)-ਪੰਜਾਬ ਯੁਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐਸ.ਸੀ. ਐਗਰੀਕਲਚਰ ਸਮੈਸਟਰ ਦੂਜਾ ਤੇ ਚੌਥਾ ਦੀ ਪ੍ਰੀਖਿਆ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਸਤਵਿੰਦਰ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਕਿਸਾਨ ਮੋਰਚਾ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਮੁਕੇਰੀਆਂ, 19 ਅਕਤੂਬਰ (ਸਰਵਜੀਤ ਸਿੰਘ)- ਕਿਸਾਨ ਮੋਰਚਾ ਮੁਕੇਰੀਆਂ ਵਲੋਂ ਪ੍ਰਧਾਨ ਗੁਰਨਾਮ ਸਿੰਘ ਜਹਾਨਪੁਰ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਐਸ. ਡੀ. ਐਮ. ਮੁਕੇਰੀਆਂ ਅਦਿੱਤਿਆ ਉਪਲ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਦੌਰਾਨ ਮੰਗ ਕੀਤੀ ਗਈ ਕਿ ਇੰਡੀਅਨ ਸੂਕਰੋਜ ...

ਪੂਰੀ ਖ਼ਬਰ »

ਮਿੱਟੀ ਚੋਰੀ ਕਰਨ ਸਬੰਧੀ ਮਾਮਲਾ ਦਰਜ

ਦਸੂਹਾ, 19 ਅਕਤੂਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਜੇ.ਸੀ.ਬੀ. ਮਸ਼ੀਨ ਨਾਲ ਮਿੱਟੀ ਪੁੱਟ ਕੇ ਚੋਰੀ ਕਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ਐਸ.ਐਚ.ਓ. ਜਗਦੀਸ਼ ਰਾਜ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਸੋਹਣ ਸਿੰਘ ਪਿੰਡ ਤਲਵੰਡੀ ਸੱਲਾਂ ਨੇ ਪੁਲਿਸ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਦੀ ਤਿਮਾਹੀ ਰੀਵਿਊ ਮੀਟਿੰਗ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ ਨੇ ਬਾਲ ਭਲਾਈ ਕਮੇਟੀ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਯਤਨਾਂ ...

ਪੂਰੀ ਖ਼ਬਰ »

ਟੋਲ ਬਚਾਉਣ ਦੇ ਚੱਕਰ 'ਚ ਬਿਜਲੀ ਦਾ ਖੰਭਾ ਤੋੜਿਆ

ਚੌਲਾਗ 19 ਅਕਤੂਬਰ (ਸੁਖਦੇਵ ਸਿੰਘ)- ਚੌਲਾਂਗ ਤੋਂ ਕੰਧਾਲਾ ਜੱਟਾ ਸੜਕ ਦੀ ਵਰਤੋ ਭਾਰੀ ਵਾਹਨ ਟੋਲ ਪਲਾਜ਼ਾ ਬਚਾਉਣ ਲਈ ਕਰਦੇ ਹਨ | ਬੀਤੀ ਰਾਤ ਭਾਰੀ ਵਾਹਨ ਜਿਸ ਦੀ ਉਚਾਈ ਕਾਫ਼ੀ ਸੀ, ਵਲੋਂ ਖਰਲ-ਖੁਰਦ ਨਜ਼ਦੀਕ 440 ਵੋਲਟ ਪਾਵਰ ਸਪਲਾਈ ਵਾਲਾ ਖੰਭਾ ਤੋੜ ਦਿੱਤਾ ਗਿਆ | ਇਲਾਕਾ ...

ਪੂਰੀ ਖ਼ਬਰ »

ਪਿੰਡ ਜੌਹਲ 'ਚ ਕਿਸਾਨ ਸਿਖਲਾਈ ਕੈਂਪ

ਗੜ੍ਹਦੀਵਾਲਾ, 19 ਅਕਤੂਬਰ (ਚੱਗਰ)- ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਵਿਨੈ ਕੁਮਾਰ ਦੇ ਨਿਰਦੇਸ਼ਾਂ ਮੁਤਾਬਿਕ ਪਿੰਡ ਜੌਹਲ ਵਿਖੇ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਖੇਤੀਬਾੜੀ ਵਿਭਾਗ ਭੂੰਗਾ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਦੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ

ਟਾਂਡਾ ਉੜਮੁੜ, 19 ਅਕਤੂਬਰ (ਦੀਪਕ ਬਹਿਲ)- ਇਕੋਤਰੀ ਸਮਾਗਮ ਨੂੰ ਸਮਰਪਿਤ ਨਗਰ ਕੀਰਤਨ 23 ਅਕਤੂਬਰ ਨੂੰ ਤੱਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਰਿਯਾਦਾ ਹੇਠ ਸਜਾਏ ਜਾਣਗੇ | ਇਸ ਨਗਰ ਕੀਰਤਨ ਦੇ ਦਰਸ਼ਨਾਂ ਨੂੰ ਲੈ ਕੇੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ...

ਪੂਰੀ ਖ਼ਬਰ »

ਝੋਨੇ ਦੀ ਲਿਫ਼ਟਿੰਗ ਨਾਲ ਹੋਣ ਕਾਰਨ ਮੰਡੀਆ 'ਚ ਲੱਗੇ ਬੋਰੀਆਂ ਦੇ ਅੰਬਾਰ

ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਦੀਆਂ ਅਨਾਜ਼ ਮੰਡੀਆਂ 'ਚ ਝੋਨੇ ਦੀ ਖਰੀਦ ਪੂਰੇ ਜ਼ੋਬਨ 'ਤੇ ਚੱਲ ਰਹੀ ਹੈ ਤੇ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਖਰੀਦੇ ਹੋਏ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਦੇਖਣ ਨੂੰ ਮਿਲ ਰਹੇ ਹਨ | ਦਾਣਾ ਮੰਡੀ ਗੜ੍ਹਸ਼ੰਕਰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸੀਨੀਅਰ ਉਪ ਪ੍ਰਧਾਨ ਬਣੇ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਨਗਰ ਕੌਾਸਲ ਹਰਿਆਣਾ ਵਿਖੇ ਹੋਈ ਜਿਸ 'ਚ ਜ਼ਿਲ੍ਹੇ ਦੀਆਂ ਸਾਰੀਆਂ ਕਾਰਪੋਰੇਸ਼ਨ ਤੇ ਕੌਾਸਲਾਂ ਦੇ ਮੈਂਬਰਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸ਼ੂਗਰ ਮਿੱਲ ਦੇ ਅਧਿਕਾਰੀਆਂ ਤੇ ਕਿਸਾਨਾਂ ਨਾਲ ਮੀਟਿੰਗ

ਦਸੂਹਾ, 19 ਅਕਤੂਬਰ (ਭੁੱਲਰ)- ਹਰਚਰਨ ਸਿੰਘ ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਏ.ਬੀ. ਸ਼ੂਗਰ ਮਿੱਲ ਦਸੂਹਾ ਦੇ ਅਧਿਕਾਰੀਆਂ ਤੇ ਮਿੱਲ ਦੇ ਨੇੜਲੇ ਪਿੰਡ ਵਾਸੀਆਂ ਦੀ ਬਣੀ ਵਾਤਾਵਰਨ ਸੰਘਰਸ਼ ਕਮੇਟੀ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਦੱਸਿਆ ਗਿਆ ਕਿ ਮਿੱਲ ਦੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਣ ਦਾ ਸੁਨੇਹਾ ਦੇਣ ਸਬੰਧੀ ਮੁਹਿੰਮ ਕੱਲ੍ਹ ਤੋਂ

ਹੁਸ਼ਿਆਰਪੁਰ 19 ਅਕਤੂਬਰ (ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਝੋਨੇ ਦੀ ਪਰਾਲੀ ਨਾ ਸਾੜਣ ਦਾ ਸੁਨੇਹਾ ਦੇਣ ਸਬੰਧੀ ਮੁਹਿੰਮ 21 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਲੈਕ ਲਾਂਬਾ ਮਾਰਸ਼ਲ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਤਮਗੇ

ਹੁਸ਼ਿਆਰਪੁਰ, 19 ਅਕਤੂਬਰ (ਹਰਪ੍ਰੀਤ ਕੌਰ)- ਤਾਇਕਵਾਂਡੋ ਐਸੋਸੀਏਸ਼ਨ ਵਲੋਂ ਕਰਵਾਈ ਗਈ ਕਰਾਟੇ ਚੈਪੀਅਨਸ਼ਿਪ ਵਿਚ ਬਲੈਕ ਲਾਂਬਾ ਮਾਰਸ਼ਲ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿਚ 8 ਸੋਨੇ, 6 ਚਾਂਦੀ ਤੇ 4 ਕਾਂਸੇ ਦੇ ਤਮਗੇ ਹਾਸਿਲ ਕੀਤੇ | ਕਲੱਬ ਦੇ ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਚ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਝੰਡੀ

ਦਸੂਹਾ, 19 ਅਕਤੂਬਰ (ਕੌਸ਼ਲ)- ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਕਰਵਾਏ ਗਏ ਹੁਸ਼ਿਆਰਪੁਰ ਜ਼ੋਨ ਬੀ ਦੇ ਯੁਵਕ ਤੇ ਵਿਰਾਸਤੀ ਮੇਲੇ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ...

ਪੂਰੀ ਖ਼ਬਰ »

ਬੱਸ ਤੋਂ ਉਤਰਨ ਸਮੇਂ ਵਾਪਰੇ ਹਾਦਸੇ 'ਚ ਇਕ ਜ਼ਖ਼ਮੀ

ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਹੋਟਲ ਡਾਲਫਿਨ ਦੇ ਨਜ਼ਦੀਕ ਇਕ ਵਿਅਕਤੀ ਬੱਸ ਵਿਚੋਂ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ | ਜਾਣਕਾਰੀ ਅਨੁਸਾਰ ਕਿਸ਼ੋਰ ਕੁਮਾਰ (58) ਪੁੱਤਰ ਓਮ ਪ੍ਰਕਾਸ਼ ਵਾਸੀ ਭੰਗਾਲਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਗਰੀਬ ਪਰਿਵਾਰ ਦੇ ਮਕਾਨ ਦੀ ਉਸਾਰੀ ਕਰਵਾਉਣ ਦਾ ਬੀੜਾ ਚੁੱਕਿਆ

ਚੱਬੇਵਾਲ, 19 ਅਕਤੂਬਰ (ਸਖ਼ੀਆ)- ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਵਲੋਂ ਆਪਣੇ ਸਮਾਜ ਸੇਵੀ ਮਿਸ਼ਨ ਨੂੰ ਅਗਾਂਹ ਵਧਾਉਂਦਿਆਂ ਬਰਸਾਤ ਕਾਰਨ ਪਿੰਡ ਦੇ ਹੀ ਕੁਲਵੰਤ ਸਿੰਘ ਦੇ ਢਿੱਠੇ ਹੋਏ ਮਕਾਨ ਦੀ ਮੁੜ ਉਸਾਰੀ ਕਰਵਾਉਣ ਦਾ ਬੀੜਾ ਚੁੱਕਦਿਆਂ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਬਲਦੇਵ ਸਿੰਘ ਦੇ ਨੇਤਰ ਰੁਸ਼ਨਾਉਣਗੇ ਦੋ ਜ਼ਿੰਦਗੀਆਂ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)- ਸਥਾਨਕ ਮੁਹੱਲਾ ਪੂਰਨ ਨਗਰ ਦੇ ਵਾਸੀ ਬਲਦੇਵ ਸਿੰਘ ਪੁੱਤਰ ਮੂਲਾ ਸਿੰਘ ਇਸ ਸੰਸਾਰ ਤੋਂ ਜਾਂਦੀ ਵਾਰ ਆਪਣੇ ਨੇਤਰਦਾਨ ਕਰਕੇ ਦੋ ਨੇਤਰਹੀਣਾਂ ਦੀ ਜ਼ਿੰਦਗੀ 'ਚ ਜੀਵਨ ਜੋਤ ਜਗਾ ਗਏ | ਉਨ੍ਹਾਂ ਦੀ ਮੌਤ ਉਪਰੰਤ ਪਰਿਵਾਰਕ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਲਾਂਬੜਾ ਕਾਂਗੜੀ ਸੁਸਾਇਟੀ ਦਾ ਦੌਰਾ

ਬੁੱਲ੍ਹੋਵਾਲ, 19 ਅਕਤੂਬਰ (ਜਸਵੰਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਵਲੋਂ ਰਾਸ਼ਟਰੀ ਐਵਾਰਡ ਪ੍ਰਾਪਤ ਦੀ ਲਾਂਬੜਾ ਕਾਂਗੜੀ ਮਲਟੀਪਰਪਸ ਕੋਆਪ੍ਰੇਟਿਵ ਸਰਵਿਸ ਸੁਸਾਇਟੀ ਦਾ ਦੌਰਾ ਕੀਤਾ ਗਿਆ | ਸੁਸਾਇਟੀ ਦੇ ਪ੍ਰਾਜੈਕਟ ਮੈਨੇਜਰ ਜਸਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਬੁੱਲ੍ਹੋਵਾਲ, 19 ਅਕਤੂਬਰ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)- ਕਿਸਾਨ ਸੰਘਰਸ਼ ਕਮੇਟੀ ਅੱਡਾ ਦੁਸੜਕਾ ਦੇ ਕਿਸਾਨਾਂ ਵਲੋਂ ਗੁੜ ਵੇਲਣਿਆਂ 'ਤੇ ਗੰਨੇ ਦਾ ਸਹੀ ਮੁੱਲ ਨਾ ਮਿਲਣ ਤੇ ਜਿਮੀਦਾਰਾਂ ਦੀ ਹੋ ਰਹੀ ਲੁੱਟ ਸਬੰਧੀ ਮੀਟਿੰਗ ਪ੍ਰਧਾਨ ਹਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਵਿਧਾਇਕ ਡੋਗਰਾ ਨੂੰ ਮੰਗ ਪੱਤਰ

ਦਸੂਹਾ, 19 ਅਕਤੂਬਰ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੇ ਵਫ਼ਦ ਵਲੋਂ ਬਾਬੂ ਰਾਮ ਸ਼ਰਮਾ ਦੀ ਅਗਵਾਈ ਵਿਧਾਇਕ ਅਰੁਣ ਮਿੱਕੀ ਡੋਗਰਾ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਵਿਧਾਇਕ ਅਰੁਣ ਮਿੱਕੀ ਡੋਗਰਾ ਨੇ ਯਕੀਨ ...

ਪੂਰੀ ਖ਼ਬਰ »

ਸਰਕਾਰੀ ਬੇਰੁਖ਼ੀ ਦਾ ਸ਼ਿਕਾਰ ਹੋ ਰਿਹੈ ਸਿਵਲ ਹਸਪਤਾਲ ਗੜ੍ਹਸ਼ੰਕਰ

ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)- ਲੋਕਾਂ ਨੂੰ ਮੁਢਲੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਦੇ ਮਾਮਲੇ 'ਚ ਸਰਕਾਰ ਦੇ ਮੌਜੂਦਾ ਪ੍ਰਬੰਧਾਂ ਦੀ ਹਾਲਤ ਪਤਲੀ ਜਾਪ ਰਹੀ ਹੈ | ਇਸੇ ਦੀ ਮਿਸਾਲ ਹੈ 50 ਬਿਸਤਰਿਆਂ ਦਾ ਸਿਵਲ ਹਸਪਤਾਲ ਗੜ੍ਹਸ਼ੰਕਰ ਜੋ ਇਸ ਸਮੇਂ ਸਰਕਾਰੀ ...

ਪੂਰੀ ਖ਼ਬਰ »

ਪਿੰਡ ਅਜਨੋਹਾ ਵਿਖੇ ਮੈਡੀਕਲ ਕੈਂਪ

ਕੋਟਫਤੂਹੀ, 19 ਅਕਤੂਬਰ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਪਿੰਡ ਅਜਨੋਹਾ ਵਿਖੇ ਰਵਜੋਤ ਹਸਪਤਾਲ ਹੁਸ਼ਿਆਰਪੁਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦਾ ਉਦਘਾਟਨ ਸੰਤ ਬਲਵੀਰ ...

ਪੂਰੀ ਖ਼ਬਰ »

ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਨੇ ਮਨਾਈ 10ਵੀਂ ਵਰ੍ਹੇਗੰਢ

ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਮੁਕੇਰੀਆਂ ਦੇ ਨਾਮੀ ਇੰਸਟੀਟਿਊਟਰ ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਨੂੰ ਸਥਾਪਿਤ ਹੋਏ 10 ਸਾਲ ਪੂਰੇ ਹੋ ਗਏ ਹਨ, ਜਿਸ ਦੇ ਸੰਬੰਧ ਵਿਚ ਮੁਕੇਰੀਆਂ ਮੁੱਖ ਦਫ਼ਤਰ ਵਿਚ 10ਵੀਂ ਵਰ੍ਹੇਗੰਢ ਮਨਾਈ ਗਈ | ਸੰਸਥਾ ਦੇ ਚੇਅਰਮੈਨ ਲਾਲਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਮਾਪਤ

ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕੀਤੀ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹੈ ਨੰਦਾਚੌਰ ਦਾ ਰੂਰਲ ਸਕਿੱਲ ਸੈਂਟਰ

ਬੁੱਲ੍ਹੋਵਾਲ, 19 ਅਕਤੂਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ ਲੁਗਾਣਾ)- ਕਰੀਬ 2 ਮਹੀਨੇ ਪਹਿਲਾਂ ਹੀ ਸ਼ੁਰੂ ਹੋਇਆ 'ਰੂਰਲ ਸਕਿੱਲ ਸੈਂਟਰ' ਨੰਦਾਚੌਰ, ਹੁਣ ਹੁਨਰ ਦੀ ਮੁਫ਼ਤ ਸਿਖਲਾਈ ਦੇਣ 'ਚ ਇਕ ਮੀਲ ਪੱਥਰ ਸਾਬਿਤ ਹੋ ਰਿਹਾ ਹੈ | ਇਹ ਸੈਂਟਰ ਪੰਜਾਬ ਸਕਿੱਲ ਡਿਵੈਲਪਮੈਂਟ ...

ਪੂਰੀ ਖ਼ਬਰ »

ਬੋਦਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 19 ਅਕਤੂਬਰ (ਭੁੱਲਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਮੈਟਿ੍ਕ ਦੇ ਵਿਦਿਆਰਥੀ ਹਰਨੇਕ ਸਿੰਘ ਨੇ ...

ਪੂਰੀ ਖ਼ਬਰ »

ਸੂਬਾ ਸਰਕਾਰ ਿਖ਼ਲਾਫ਼ ਜਲੰਧਰ 'ਚ ਧਰਨਾ 22 ਨੂੰ- ਠੰਡਲ

ਹੁਸ਼ਿਆਰਪੁਰ, 19 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਸੂਬਾ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੇ ਖਾਸ ਕਰਕੇ ਐਸ. ਸੀ. ਤੇ ਬੀ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਾ ਦੇਣ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਕੁੱਟਮਾਰ ਨਾਲ ਹੋਈ ਮੌਤ ਦੇ ਦੋਸ਼ 'ਚ ਇਕ ਨਾਮਜ਼ਦ

ਸੈਲਾ ਖ਼ੁਰਦ, 19 ਅਕਤੂਬਰ (ਹਰਵਿੰਦਰ ਸਿੰਘ ਬੰਗਾ)- ਪਿੰਡ ਖੁੱਸੀ ਪੱਦੀ ਦੇ ਇਕ ਕੁੱਟਮਾਰ ਦੇ ਸ਼ਿਕਾਰ ਵਿਅਕਤੀ ਦੀ ਕਰੀਬ 20 ਦਿਨ ਬਾਅਦ ਮੌਤ ਹੋ ਗਈ | ਮਿ੍ਤਕ ਦੀ ਪਤਨੀ ਮਮਤਾ ਰਾਣੀ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਮੇਰੇ ਪਤੀ ਜੋਧਾ ਰਾਮ (52) ਪੁੱਤਰ ਜੀਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕੀਰਤਨ ਸੁਸਾਇਟੀ ਡਡਵਿੰਡੀ ਵਲੋਂ 9ਵਾਂ ਮਹਾਨ ਕੀਰਤਨ ਸਮਾਗਮ 2 ਨੂੰ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਦਾਜ 'ਚ ਗੱਡੀ ਤੇ 3 ਲੱਖ ਦੀ ਨਕਦੀ ਮੰਗਣ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ

ਤਲਵਾੜਾ, 19 ਅਕਤੂਬਰ (ਸੁਰੇਸ਼ ਕੁਮਾਰ)- ਵਿਆਹੁਤਾ ਦੀ ਸ਼ਿਕਾਇਤ 'ਤੇ ਤਲਵਾੜਾ ਪੁਲਿਸ ਨੇ ਦਾਜ 'ਚ ਗੱਡੀ ਤੇ 3 ਲੱਖ ਦੀ ਨਕਦੀ ਮੰਗਣ ਦੇ ਦੋਸ਼ ਹੇਠ ਉਸ ਦੇ ਪਤੀ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਲਕਸ਼ਮੀ ਕਰੀਰ ਪੁੱਤਰੀ ਇੰਦਰਪਾਲ ...

ਪੂਰੀ ਖ਼ਬਰ »

ਜ਼ਿੰਮੀਦਾਰਾਂ ਨੂੰ ਜਲਦ ਹੀ ਮਿਲੇਗੀ ਸਬਸਿਡੀ 'ਤੇ ਤਾਰ- ਡੋਗਰਾ

ਤਲਵਾੜਾ, 19 ਅਕਤੂਬਰ (ਮਹਿਤਾ)- ਵਿਧਾਇਕ ਅਰੁਣ ਡੋਗਰਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਦਸੂਹਾ, ਤਲਵਾੜਾ ਤੇ ਬਡਲਾ ਵਣ ਰੇਂਜ ਅਧੀਨ ਕੰਢੀ ਖੇਤਰ ਦੇ ਉਨ੍ਹਾਂ ਜਿੰਮੀਦਾਰਾਂ ਨੂੰ ਰਾਹਤ ਮਿਲੇਗੀ, ਜਿਨ੍ਹਾਂ ਦੀਆਂ ਫ਼ਸਲਾਂ ਦਾ ਉਜਾੜਾ ਜੰਗਲੀ ਤੇ ਆਵਾਰਾ ਜਾਨਵਰ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX