ਤਾਜਾ ਖ਼ਬਰਾਂ


ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 3 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 3 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 minute ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 4 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 4 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 5 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 5 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 6 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 6 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 7 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 7 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 7 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 8 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 8 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 9 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 9 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 9 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 9 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 10 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 10 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 11 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 12 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 12 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 12 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  4 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਲੁਧਿਆਣਾ

ਜ਼ਿੰਮੀਂਦਾਰ ਦੇ 14 ਸਾਲ ਦੇ ਲੜਕੇ ਨੂੰ ਫਿਰੌਤੀ ਲਈ ਅਗਵਾ ਕਰਨ ਦੀ ਯੋਜਨਾ ਪੁਲਿਸ ਨੇ ਕੀਤੀ ਨਾਕਾਮ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਜਿੰਮੀਦਾਰ ਦੇ 14 ਸਾਲ ਦੇ ਲੜਕੇ ਨੂੰ ਫਿਰੌਤੀ ਲਈ ਅਗਵਾ ਕਰਨ ਦੀ ਯੋਜਨਾ ਪੁਲਿਸ ਨੇ ਨਾਕਾਮ ਕਰ ਦਿੱਤੀ ਹੈ ਤੇ ਇਸ ਮਾਮਲੇ 'ਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ. ਸੀ. ਪੀ. ਜਸਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਿਮਲਾਪੁਰੀ ਦੇ ਐਸ. ਐਚ. ਓ. ਦਵਿੰਦਰ ਸਿੰਘ ਨੇ ਅਮਲ 'ਚ ਲਿਆਂਦੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਜਗਤਾਰ ਸਿੰਘ ਉਰਫ਼ ਤਾਰੀ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਗੋਪਾਲਪੁਰ, ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਸਕੰਦਰ ਸਿੰਘ ਵਾਸੀ ਖ਼ਾਨਪੁਰ, ਮਨਜੀਤ ਸਿੰਘ ਉਰਫ਼ ਮਨਜੀਤਾ ਪੁੱਤਰ ਸਵਰਨ ਸਿੰਘ ਵਾਸੀ ਖ਼ਾਨਪੁਰ ਤੇ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਵਾਸੀ ਖ਼ਾਨਪੁਰ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਆਟੋ, ਇਕ ਦਾਤਰ, ਇਕ ਪਿਸਤੌਲ, ਰੱਸੀ ਤੇ ਟੇਪ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਗੋਪਾਲਪੁਰ 'ਚ ਜਿੰਮੀਦਾਰ ਸੰਦੀਪ ਸਿੰਘ ਦੀ 25 ਕਿੱਲੇ ਦੇ ਕਰੀਬ ਜ਼ਮੀਨ ਹੈ ਤੇ ਉਥੇ ਹੋਰ ਵੀ ਜਾਇਦਾਦ ਹੈ | ਸੰਦੀਪ ਸਿੰਘ ਪਿੰਡ ਦੇ ਅਮੀਰ ਜਿੰਮੀਦਾਰਾਂ 'ਚੋਂ ਇਕ ਹੈ | ਉਨ੍ਹਾਂ ਦੱਸਿਆ ਕਿ ਇਸ ਸਾਰੀ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਕਾਰ ਜਗਤਾਰ ਸਿੰਘ ਹੈ | ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਦਾ ਜਿੰਮੀਦਾਰ ਸੰਦੀਪ ਸਿੰਘ ਦੇ ਘਰ ਆਉਣਾ ਜਾਣਾ ਸੀ, ਇਸ ਲਈ ਉਹ ਘਰ ਦੇ ਹਲਾਤਾਂ ਬਾਰੇ ਜਾਣੂ ਸੀ | ਕਥਿਤ ਦੋਸ਼ੀ ਨੇ ਪੈਸੇ ਦਾ ਲਾਲਚ ਕਰਕੇ ਸੰਦੀਪ ਦੇ 14 ਸਾਲ ਦੇ ਲੜਕੇ ਨੂੰ ਅਗਵਾ ਕਰਨ ਦੀ ਯੋਜਨਾ ਬਣਾਈ | ਇਸ 'ਚ ਉਸ ਨੇ ਆਪਣੇ ਨਾਲ ਉਕਤ ਕਥਿਤ ਦੋਸ਼ੀਆਂ ਨੂੰ ਮਿਲਾ ਲਿਆ | ਜਗਤਾਰ ਸਿੰਘ ਮਿਸਤਰੀ ਹੈ ਜਦ ਕਿ ਜੱਸੀ ਅਤੇ ਮਨਜੀਤ ਸਿੰਘ ਵੀ ਮਿਸਤਰੀ ਹੈ | ਕਥਿਤ ਦੋਸ਼ੀ ਸੁਖਪ੍ਰੀਤ ਸਿੰਘ ਇਨ੍ਹਾਂ ਨਾਲ ਸਹਾਇਕ ਵਜੋਂ ਕੰਮ ਕਰਦਾ ਹੈ | ਇਨ੍ਹਾਂ ਵਲੋਂ ਕੁਝ ਸਮਾਂ ਪਹਿਲਾਂ ਵੀ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਸਫ਼ਲ ਨਹੀਂ ਹੋਏ | ਇਨ੍ਹਾਂ ਕਥਿਤ ਦੋਸ਼ੀਆਂ ਨੇ ਬੱਚੇ ਨੂੰ ਅਗਵਾ ਕਰਨ ਲਈ ਇਕ ਿਖ਼ਡੌਣਾ ਪਿਸਤੌਲ, ਦਾਤ ਤੇ ਹੋਰ ਸਾਮਾਨ ਖਰੀਦ ਲਿਆ | ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਇਨ੍ਹਾਂ ਨੇ ਸੰਦੀਪ ਤੋਂ 6 ਲੱਖ ਦੀ ਫਿਰੌਤੀ ਮੰਗਣੀ ਸੀ | ਯੋਜਨਾਂ ਨੂੰ ਅੰਤਿਮ ਰੂਪ ਦੇਣ ਲਈ ਇਹ ਸਾਰੇ ਬੀਤੇ ਦਿਨ ਗਿੱਲ ਨਹਿਰ ਪੁੱਲ 'ਤੇ ਸਥਿਤ ਇਕ ਅਹਾਤੇ 'ਤੇ ਇਕੱਠੇ ਹੋਏ | ਉਥੇ ਇਹ ਬੱਚੇ ਨੂੰ ਅਗਵਾ ਕਰਨ ਦੀਆਂ ਗੱਲਾਂ ਕਰਨ ਲੱਗ ਪਏ | ਅਹਾਤੇ 'ਤੇ ਉਸ ਵੇਲੇ ਉਥੇ ਪਿੰਡ ਦਾ ਰਹਿਣ ਵਾਲਾ ਮਨਦੀਪ ਸਿੰਘ ਵੀ ਬੈਠਾ ਸੀ | ਜਿਸ ਨੇ ਇਨ੍ਹਾਂ ਸਾਰਿਆਂ ਦੀਆਂ ਗੱਲਾਂ ਸੁਣ ਲਈਆਂ ਤੇ ਇਸ ਬਾਰੇ ਸੰਦੀਪ ਸਿੰਘ ਨੂੰ ਦੱਸਿਆ | ਸੰਦੀਪ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਫੌਰੀ ਕਾਰਵਾਈ ਕਰਦਿਆਂ ਇਨ੍ਹਾਂ ਸਾਰਿਆਂ ਨੂੰ ਉਸ ਵੇਲੇ ਗਿ੍ਫ਼ਤਾਰ ਕਰ ਲਿਆ ਜਦੋਂ ਇਹ ਕਥਿਤ ਦੋਸ਼ੀ ਪਿੰਡ ਗੋਪਾਲਪੁਰ 'ਚ ਬੱਚੇ ਨੂੰ ਅਗਵਾ ਕਰਨ ਲਈ ਜਾ ਰਹੇ ਸਨ | ਪੁਲਿਸ ਨੇ ਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਇਨ੍ਹਾਂ ਸਾਰਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਜੱਜ ਨੇ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ |

ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਮੋਬਾਈਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 19 ਅਕਤੂਬਰ (ਆਹੂਜਾ)-ਸਥਾਨਕ ਸਰਾਭਾ ਨਗਰ ਐਕਸਟੈਨਸ਼ਨ 'ਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਮ ਭਗਤ ਉਰਫ ਰਾਜੂ (27) ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਹੈਲਥ ਕਲੱਬਾਂ 'ਚ ਤਾਕਤ ਵਧਾਉਣ ਲਈ ਧੜੱਲੇ ਨਾਲ ਖਵਾਏ ਜਾ ਰਹੇ ਹਨ ਸਟੀਰਾਇਡਸ ਸਾਲਟ ਤੇ ਸਪਲੀਮੈਂਟ

ਢੰਡਾਰੀ ਕਲਾਂ, 19 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਅਜੋਕੇ ਯੁੱਗ 'ਚ ਹਰ ਵਿਅਕਤੀ ਆਪਣੇ ਆਪ ਨੂੰ ਸੁੰਦਰ ਤੇ ਸਰੀਰ ਨੂੰ ਸੁਡੌਲ ਬਣਾਉਣਾ ਚਾਹੁੰਦਾ ਹੈ | ਨੌਜਵਾਨ ਉਮਰ ਦੇ ਲੋਕਾਂ 'ਚ ਇਹ ਸ਼ੌਾਕ ਹੋਰ ਵੀ ਜ਼ਿਆਦਾ ਲੱਗਿਆ ਰਹਿੰਦਾ ਹੈ | ਉਨ੍ਹਾਂ ਦੀ ਤਮੰਨਾ ਹੁੰਦੀ ਹੈ ਕਿ ...

ਪੂਰੀ ਖ਼ਬਰ »

'ਆਪ' ਦੇ ਸੂਬਾ ਬੁਲਾਰੇ ਤੇ ਸੇਵਾ ਮੁਕਤ ਲੋਕ ਸੰਪਰਕ ਅਫ਼ਸਰ ਸ਼ੰਕਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਸੇਵਾ ਮੁਕਤ ਲੋਕ ਸੰਪਰਕ ਅਫ਼ਸਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਦੀ ਮਾਤਾ ਗਿਆਨ ਕੌਰ (88) ਦਾ ਸੰਖੇਪ ਬਿਮਾਰੀ ਪਿੱਛੋ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਮਿ੍ਤਕ ਦੇਹ ਦਾ 20 ਅਕਤੂਬਰ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਰਾਸ਼ਟਰੀ ਸਵੈਮ ਸੇਵਕ ਸੰਘ ਦਾ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ 'ਚ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਤਰੀਕਿਆਂ ਨਾਲ ਸਵੈਮ ਸੇਵਕਾਂ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਦਾ ਸਥਾਪਨਾ ਦਿਵਸ ਮਨਾਇਆ ਤੇ ਇਕ ਦੂਸਰੇ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਵੀ ਦਿੱਤੀਆਂ | ਆਰ. ਐਸ. ਐਸ. ਦੀ ਸਥਾਪਨਾ ਸੰਘ ...

ਪੂਰੀ ਖ਼ਬਰ »

ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ-ਆਹੂਜਾ

ਲੁਧਿਆਣਾ, 19 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪਟਾਕੇ ਚਲਾ ਕੇ ਵਾਤਾਵਰਣ ਨੂੰ ਦੂਸ਼ਿਤ ਨਾ ਕੀਤਾ ਜਾਵੇ ਕਿਉਂਕਿ ਵਾਤਾਵਰਣ ਦੂਸ਼ਿਤ ਹੋਣ ਕਾਰਨ ਸਾਨੂੰ ਅਨੇਕਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਲੁਧਿਆਣਾ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ...

ਪੂਰੀ ਖ਼ਬਰ »

ਗੁ: ਦੁਖ ਭੰਜਨ ਸਹਿਬ ਸ਼ਿਮਲਾਪੁਰੀ ਦੀ ਪ੍ਰਬੰਧਕ ਕਮੇਟੀ ਿਖ਼ਲਾਫ਼ ਮੁਹੱਲਾ ਨਿਵਾਸੀਆਂ ਵਲੋਂ ਪ੍ਰਦਰਸ਼ਨ

ਡਾਬਾ/ਲੁਹਾਰਾ, 19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਮੁਹੱਲਾ ਸਤਿਗੁਰੂ ਨਗਰ ਸ਼ਿਮਲਾਪੁਰੀ ਨਿਵਾਸੀਆਂ ਵਲੋਂ ਗੁਰਦੁਆਰਾ ਦੁਖ ਭੰਜਨ ਸਹਿਬ ਸਹਿਬ ਸ਼ਿਮਲਾਪੁਰੀ ਦੀ ਪ੍ਰਬੰਧਕ ਕਮੇਟੀ 'ਤੇ ਗੁਰਮਰਿਯਾਦਾ ਭੰਗ ਕਰਨ ਦਾ ਦੋਸ਼ ਲਗਾਉਂਦਿਆਂ ਜੰਮ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਗੌ ਾਸਪੁਰ 'ਚ ਕੈਂਸਰ ਨਾਲ ਇਕ ਹੋਰ ਕਿਸਾਨ ਦੀ ਮੌਤ

ਹੰਬੜਾਂ, 19 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)-ਪਿੰਡ ਗੌਾਸਪੁਰ 'ਚ ਇਕ ਹੋਰ ਕਿਸਾਨ ਦੀ ਕੈਂਸਰ ਦੀ ਬਿਮਾਰੀ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਗੌਾਸਪੁਰ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਤੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ...

ਪੂਰੀ ਖ਼ਬਰ »

ਅਸਲ੍ਹਾ ਵਾਪਸ ਕਰਵਾਉਣ ਲਈ ਸੇਵਾ-ਮੁਕਤ ਅਧਿਕਾਰੀ ਨੇ ਡੀ. ਜੀ. ਪੀ. ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 19 ਅਕਤੂਬਰ (ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ 'ਚ ਰਹਿੰਦੇ ਸੇਵਾ-ਮੁਕਤ ਅਧਿਕਾਰੀ ਗੁਰਬਖ਼ਸ਼ ਸਿੰਘ ਮਿੱਢਾ ਨੇ ਪੁਲਿਸ ਵਲੋਂ ਕਬਜ਼ੇ 'ਚ ਲਿਆ ਉਸ ਦਾ ਅਸਲ੍ਹਾ ਵਾਪਸ ਕਰਵਾਉਣ ਲਈ ਡੀ. ਜੀ. ਪੀ. ਨੂੰ ਸ਼ਿਕਾਇਤ ਕੀਤੀ ਹੈ | ਇਸ ਸਬੰਧੀ ਸ. ਮਿੱਢਾ ਨੇ ਦੱਸਿਆ ...

ਪੂਰੀ ਖ਼ਬਰ »

ਕਾਲਜ ਰੋਡ 'ਤੇ ਬਣੇ ਕੂੜਾਘਰ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਲੁਧਿਆਣਾ, 19 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲਜ ਰੋਡ ਸਿਵਲ ਲਾਈਨ ਦੀਆਂ ਕੋਠੀਆਂ ਦੇ ਬਾਹਰ ਬਣੇ ਕੂੜਾਘਰ (ਸੈਕੰਡਰੀ ਪੁਆਇੰਟ) ਕਾਰਨ ਲੋਕ ਪ੍ਰੇਸ਼ਾਨ ਹਨ | ਕੂੜੇ ਤੋਂ ਉਡਦੀ ਬਦਬੂ ਕਾਰਨ ਕਈ ਵਾਰ ਸਾਹ ਲੈਣ 'ਚ ਵੀ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਰੰਗਾਈ ਮਿੱਲਾਂ 'ਚੋਂ ਨਿਕਲਦੀ ਸੁਆਹ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਲੁਧਿਆਣਾ, 19 ਅਕਤੂਬਰ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਤਾਜਪੁਰ ਰੋਡ, ਰਾਹੋਂ ਰੋਡ, ਗਹਿਲੇਵਾਲ, ਮੋਤੀ ਨਗਰ, ਬਹਾਦਰਕੇ ਰੋਡ 'ਤੇ ਲੱਗੀਆਂ ਰੰਗਾਈ ਮਿਲਾਂ ਵਲੋਂ ਬਿਨਾਂ ਸਾਫ (ਟਰੀਟ) ਕੀਤੇ ਅਤੇ ਮਨਜ਼ੂਰ ਕਰਾਈ ਮਿਕਦਾਰ ਤੋਂ ਜ਼ਿਆਦਾ ਪਾਣੀ ...

ਪੂਰੀ ਖ਼ਬਰ »

ਸਿੱਖ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਆਪਣਾ ਗ੍ਰਹਿਸਤ ਜੀਵਨ ਜਿਊਣਾ ਚਾਹੀਦਾ-ਭਾਈ ਲੌ ਾਗੋਵਾਲ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਮੌਜੂਦਾ ਸਮੇਂ ਦੀ ਸਿੱਖ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਕਦਰਾਂ ਕੀਮਤਾਂ 'ਤੇ ਪਹਿਰਾ ਦਿੰਦਿਆਂ ਹੋਇਆਂ ਤੇ ਗੁਰਬਾਣੀ ਦੇ ਸਿਧਾਂਤ ਤੋਂ ਸੁਚੱਜੀ ਸੇਧ ਲੈ ਕੇ ਗੁਰੂ ਆਸੇ ਅਨੁਸਾਰ ਆਪਣਾ ਸੁਨਹਿਰੀ ਗ੍ਰਹਿਸਤ ਜੀਵਨ ਜਿਉਣ ਦਾ ਯਤਨ ...

ਪੂਰੀ ਖ਼ਬਰ »

ਮਹਾਂਨਗਰ 'ਚ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਦੇ ਉਦਯੋਗਿਕ ਸ਼ਹਿਰ ਮਹਾਂਨਗਰ ਲੁਧਿਆਣਾ 'ਚ ਦੁਸਹਿਰੇ ਦਾ ਤਿਉਹਾਰ ਸਮਾਜ ਸੇਵੀ, ਧਾਰਮਿਕ, ਸਮਾਜਿਕ, ਸੱਭਿਆਚਾਰਕ ਤੇ ਰਾਜਨੀਤਕ ਜਥੇਬੰਦੀਆਂ ਵਲੋਂ ਵੱਖ-ਵੱਖ ਥਾਈਾ ਬੜੇ ਉਤਸ਼ਾਹ ਮਨਾਇਆ ਗਿਆ | ਇਸ ਸਬੰਧ 'ਚ ਸ਼ਹਿਰ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਲਾਡੋਵਾਲ, 19 ਅਕਤੂਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਮਾਂਗਟ ਤੋਂ ਜਾਗਰੂਕਤਾ ਵੈਨ ਰਵਾਨਾ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ 'ਚ ਸਮਾਗਮ ਅੱਜ

ਫੁੱਲਾਂਵਾਲ, 19 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਭਾਈ ਹਿੰਮਤ ਸਿੰਘ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਿਤ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੈਅਰ ਸੁਸਾਇਟੀ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਸ਼ਰ੍ਹੇਆਮ ਹੋ ਰਿਹਾ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ

ਲੁਧਿਆਣਾ, 19 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਦੀ ਸਪਲਾਈ ਦੇ ਮਾਮਲੇ 'ਚ ਕਥਿਤ ਤੌਰ 'ਤੇ ਅਨੇਕਾਂ ਹੀ ਖਪਤਕਾਰਾਂ ਨੂੰ ਅਕਸਰ ਹੀ ਦੇਰੀ ਹੋਣ ਦੀ ਸ਼ਿਕਾਇਤ ਰਹਿੰਦੀ ਹੈ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਰਸੋਈ ਗੈਸ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਕੋਲ ...

ਪੂਰੀ ਖ਼ਬਰ »

-ਭਾਜਪਾ ਵਰਕਰ ਕਤਲ ਕਾਂਡ- ਮੰਗ ਨੂੰ ਲੈ ਕੇ ਪਰਿਵਾਰ ਨੇ ਕਾਂਗਰਸੀ ਆਗੂਆਂ ਦਾ ਪੁਤਲਾ ਸਾੜਿਆ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ 4 ਮਹੀਨੇ ਪਹਿਲਾਂ ਭਾਜਪਾ ਵਰਕਰ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਾਸਲਰ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਵਲੋਂ ਕਾਂਗਰਸੀ ਆਗੂਆਂ ਦਾ ਪੁਤਲਾ ਸਾੜਿਆ ਗਿਆ | ...

ਪੂਰੀ ਖ਼ਬਰ »

ਸ੍ਰੀਲੰਕਾ ਤੇ ਭਾਰਤ ਦੇ ਨੇਤਰਹੀਣ ਖਿਡਾਰੀਆਂ ਦਾ ਲੁਧਿਆਣਾ ਪਹੁੰਚਣ 'ਤੇ ਨਿੱਘਾ ਸਵਾਗਤ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਭਾਰਤ ਤੇ ਸ੍ਰੀ ਲੰਕਾ ਦੇ ਨੇਤਰਹੀਣ ਕ੍ਰਿਕਟ ਖਿਡਾਰੀ ਚੌਥਾ ਕੌਮਾਂਤਰੀ ਟੀ-20 ਕ੍ਰਿਕਟ ਮੈਚ ਖੇਡਣ ਲਈ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਦਾ ਮੇਅਰ ਬਲਕਾਰ ਸਿੰਘ ਸੰਧੂ, ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਮੁੱਖ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

m ਕਈ ਵਾਹਨਾਂ ਦੀ ਕੀਤੀ ਭੰਨ ਤੋੜ ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਸੜਕ 'ਤੇ ਅੱਜ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰਾਂ ਵਲੋਂ ਕਈ ਵਾਹਨਾਂ ਅਤੇ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਦੁਸਹਿਰੇ ਦਾ ਤਿਉਹਾਰ ਚਾਅ ਨਾਲ ਨਹੀਂ ਮਨਾਇਆ

ਲੁਧਿਆਣਾ, (ਪੁਨੀਤ ਬਾਵਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ 'ਚ ਵਾਧੇ ਤੇ ਵੈਟ ਰਿਫ਼ੰਡ ਦਾ ਬਕਾਇਆ ਨਾ ਮਿਲਣ ਤੋਂ ਦੁਖੀ ਸਨਅਤਕਾਰਾਂ ਨੇ ਦੁਸਹਿਰੇ ਦਾ ਤਿਉਹਾਰ ਚਾਅ ਨਾਲ ਨਹੀਂ ਮਨਾਇਆ | ਜਦ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ. ਡੀ. ਏ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 19 ਅਕਤੂਬਰ (ਆਹੂਜਾ)-ਸਥਾਨਕ ਹੰਬੜਾਂ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਮੋਹਿਤ ਕੁਮਾਰ (22) ਵਜੋਂ ਕੀਤੀ ਘਈ ਹੈ | ਐਸ. ਐਚ. ਓ. ਸੁਮਿਤ ਸੂਦ ਨੇ ਦੱਸਿਆ ਕਿ ਮੋਹਿਤ ਆਈਸ ਕਰੀਮ ਦੀ ਰੇਹੜੀ ਲਗਾਉਂਦਾ ਸੀ ਤੇ ਬੀਤੀ ਦੇਰ ...

ਪੂਰੀ ਖ਼ਬਰ »

3 ਗਰਾਮ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੂਫੀਆਂ ਚੌਕ 'ਚ ਪੁਲਿਸ ਨੇ ਮਾਇਆ ਪਤਨੀ ਗੁਰਪਾਲ ਵਾਸੀ ਅਮਰਪੁਰਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 3 ਗਰਾਮ ਹੈਰੋਇਨ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਔਰਤ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ...

ਪੂਰੀ ਖ਼ਬਰ »

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਐਸ. ਐਸ. ਨੂੰ ਕੀਤਾ ਸਨਮਾਨਿਤ

ਡਾਬਾ/ਲੁਹਾਰਾ, 19 ਅਕਤੂਬਰ (ਕੁਲੰਵਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਢਿੱਲੋਂ ਨਗਰ ਲੁਹਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਦਸਾਂਝ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਐਸ. ਐਸ. ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਕਰਵਾਏ ਮੁਕਾਬਲੇ 'ਚ ਫੁੱਟਬਾਲ (ਲੜਕਿਆਂ) 'ਚ ਕਿੰਡਰ ਗਾਰਟਨ ਸਕੂਲ ਸਮਰਾਲਾ ਦੀ ਟੀਮ ਚੈਂਪੀਅਨ

ਲੁਧਿਆਣਾ, 19 ਅਕਤੂਬਰ (ਪਰਮੇਸ਼ਰ ਸਿੰਘ)-ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲੇ ਅੰਡਰ-18 ਉਮਰ ਸ਼ੇ੍ਰਣੀ (ਲੜਕੇ/ਲੜਕੀਆਂ) ਦੇ ਸਮਾਪਤ ਹੋ ਗਏ | ਜ਼ਿਲ੍ਹਾ ਖੇਡ ਅਫਸਰ ਰਵਿੰਦਰ ਨੇ ਦੱਸਿਆ ਕਿ ਅਗਲੇ ਪੜਾਅ 'ਚ ...

ਪੂਰੀ ਖ਼ਬਰ »

ਮਹਾਂਨਗਰ 'ਚ ਵਿਦੇਸ਼ਾਂ ਦੀ ਤਰਜ਼ 'ਤੇ ਸਨਬਰਨ ਰੀਲੋਡਿਡ ਸੰਗੀਤ ਸਮਾਗਮ ਕਰਵਾਉਣ ਦਾ ਐਲਾਨ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਲੋਕਾਂ ਲਈ ਪਹਿਲੀ ਵਾਰ ਸਨ ਬਰਨ ਰੀਲੋਡਿਡ ਏਸ਼ੀਆ ਦਾ ਪ੍ਰਸਿੱਧ ਸੰਗੀਤ ਤੇ ਮਸਤੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਲੁਧਿਆਣਾ ਦੇ ਨੌਜਵਾਨਾਂ ਤੇ ਪ੍ਰਬੰਧਕਾਂ ਕ੍ਰਿਸ਼ਨਾਂ ਤੇ ਵੈਭਵ ਨੇ ਦਿੱਤੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ-ਪਰਮਿੰਦਰ ਸਿੰਘ

ਲੁਧਿਆਣਾ, 19 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫੈਲੀਆਂ ਹੋਈਆਂ ਵੱਖ ਵੱਖ ਕਿਸਮ ਦੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਗੰਭੀਰ ਯਤਨਾਂ ਦੀ ਲੋੜ ਹੈ ਤਾਂ ਜੋ ਇਕ ਨਿਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ | ਇਕ ਗੱਲਬਾਤ ਦੌਰਾਨ ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਘਰ ਘਰ ਤੱਕ ਪਹੁੰਚਾਉਣ ਨੂੰ ਲੈ ਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਗਗਨਦੀਪ ਕੌਰ, ਭਾਈ ਰਜਿੰਦਰਪਾਲ ਸਿੰਘ, ਬੀਬੀ ...

ਪੂਰੀ ਖ਼ਬਰ »

ਤਪੋਬਨ ਕੁਟੀਆ ਰਣੀਆਂ ਵਿਖੇ ਸੰਤ ਸਮਾਗਮ ਦੌਰਾਨ ਨਾਮ ਬਾਣੀ ਦਾ ਪ੍ਰਵਾਹ ਚੱਲਿਆ

ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਤਪੋਬਨ ਕੁਟੀਆ (ਕਾਉਡੇ ਵਾਲਾ ਟੋਬਾ) ਪਿੰਡ ਰਣੀਆਂ ਵਿਖੇ ਪਰਮ ਸੰਤ ਸੁਆਮੀ ਲਛਮਣ ਦਾਸ ਤੇ ਪਰਮ ਸੰਤ ਸੁਆਮੀ ਦੀਪਤਾ ਨੰਦ ਦੀ ਯਾਦ 'ਚ ਕਰਵਾਏ 36ਵੇਂ ਸੰਤ ਸਮਾਗਮ ਦੀ ਸਮਾਪਤੀ ਮੌਕੇ ਰਾਗੀ ਢਾਡੀ, ਕੀਰਤਨੀ ਜਥਿਆਂ, ਸਾਧੂ, ਸੰਤ ...

ਪੂਰੀ ਖ਼ਬਰ »

ਸਟਰੀਟ ਲਾਈਟ ਦੀ ਥਾਂ ਐਲ. ਈ. ਡੀ. ਲਾਈਟ ਲਗਾਉਣ ਦਾ ਪ੍ਰੋਜੈਕਟ ਅੱਧਵਾਟੇ ਲਟਕਿਆ

ਲੁਧਿਆਣਾ, 19 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਲੱਗੀਆਂ 1 ਲੱਖ 05 ਹਜ਼ਾਰ ਸਟਰੀਟ ਲਾਈਟਾਂ ਦੀ ਥਾਂ ਸਮਾਰਟ ਸਿਟੀ ਯੋਜਨਾ ਤਹਿਤ ਐਲ. ਈ. ਡੀ. ਲਾਈਟ ਲਗਾਉਣ ਦਾ ਪ੍ਰੋਜੈਕਟ ਜੋ ਮਾਰਚ 2018 'ਚ ਸ਼ੁਰੂ ਕੀਤਾ ਸੀ ਤੇ ਦਸੰਬਰ 2018 ਤੱਕ ਮੁਕੰਮਲ ਹੋਣਾ ਸੀ ਲਈ ...

ਪੂਰੀ ਖ਼ਬਰ »

ਜੀ. ਜੀ. ਐਨ. ਆਈ. ਵੀ. ਐਸ. ਲੁਧਿਆਣਾ ਵਿਖੇ ਵਿਸ਼ੇਸ਼ ਸੈਮੀਨਾਰ

ਲੁਧਿਆਣਾ, 19 ਅਕਤੂਬਰ (ਪਰਮੇਸ਼ਰ ਸਿੰਘ)-ਜੀ. ਜੀ. ਐਨ. ਆਈ. ਵੀ. ਐਸ. ਲੁਧਿਆਣਾ ਵਿਖੇ 'ਡਿਜ਼ੀਟਲ ਮਾਰਕੀਟਿੰਗ ਤੇ ਇੰਟਰਪ੍ਰਨਿਓਰਸ਼ਿਪ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਹ ਦੱਸਣਾ ਸੀ ਕਿ ਉਹ ਕਿਸ ਤਰ੍ਹਾਂ ਡਿਜ਼ੀਟਲ ਮਾਰਕਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਤੋਂ ਮਨਾਇਆ ਜਾਵੇਗਾ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ, ਗਲੀ ਨੰਬਰ 4 ਨਿਊ ਸ਼ਿਵਾਜੀ ਨਗ ਵਿਖੇ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 21 ਤੋਂ 29 ਅਕਤੂਬਰ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਐਨ.ਐਚ.ਆਈ.ਏ ਦੇ ਖਿਲਾਫ਼ ਕੀਤਾ ਝੁੱਗੀ ਝੌਾਪੜੀ ਵਾਲਿਆਂ ਨੇ ਰੋਸ ਪ੍ਰਦਰਸ਼ਨ

ਲਾਡੋਵਾਲ, 19 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਦੇ ਪਿੰਡ ਸ਼ੋਅਲੇ ਸੀਡ ਫਾਰਮ ਲਾਡੋਵਾਲ ਵਿਖੇ ਪਿਛਲੇ 30 ਸਾਲਾਂ ਤੋਂ ਬੈਠੇ ਝੁੱਗੀ ਝੌਾਪੜੀ ਵਾਲੇ ਤਕਰੀਬਨ 15 ਗਰੀਬ ਪਰਿਵਾਰਾਂ ਨੂੰ ਠੇਕੇਦਾਰ ਕੰਪਨੀ ਈਗਲ ਇਨਫਰਾਂ ਵਲੋਂ ਝੁੱਗੀਆਂ ਤੋੜਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX