ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਕਲਾ ਭਵਨ ਵਿਖੇ ਲਗਾਈ ਫ਼ੋਟੋ ਪ੍ਰਦਰਸ਼ਨੀ 'ਚ ਦਰਸ਼ਕ ਉਤਸ਼ਾਹ ਨਾਲ ਪੁੱਜੇ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ) - ਸਥਾਨਕ ਪੰਜਾਬ ਕਲਾ ਭਵਨ ਵਿਖੇ 'ਫੋਟੋਗ੍ਰਾਫਿਕ ਸੁਸਾਇਟੀ ਆਫ਼ ਚੰਡੀਗੜ੍ਹ' ਵਲੋਂ ਆਪਣੀ ਸਾਲਾਨਾ ਫ਼ੋਟੋ ਪ੍ਰਦਰਸ਼ਨੀ 2018 'ਚ ਲਗਾਈ ਗਈ ਜਿਸ ਵਿਚ ਦਰਸ਼ਕ ਉਤਸ਼ਾਹ ਨਾਲ ਪੁੱਜੇ | ਇਹ 3 ਰੋਜ਼ਾ ਪ੍ਰਦਰਸ਼ਨੀ ਵਿਚ ਪੇਸ਼ੇਵਰ ਅਤੇ ਨਵੇਂ ਸਿਖਾਂਦਰੂ ਕਲਾਕਾਰਾਂ ਦੀਆਂ 75 ਕਲਾਕ੍ਰਿਤਾਂ ਨੂੰ ਇਸ ਪ੍ਰਦਰਸ਼ਨੀ ਦਾ ਹਿੱਸਾ ਬਣਾਇਆ ਗਿਆ ਹੈ | ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰਦਰਸ਼ਨੀ ਦੇ ਉਦਘਾਟਨ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ | ਇਸ ਪ੍ਰਦਰਸ਼ਨੀ ਦੀ ਇਹ ਵਿਸ਼ੇਸ਼ਤਾ ਬਣੀ ਹੈ ਕਿ ਇਸ ਵਿਚ ਮਨੁੱਖੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨੂੰ ਵੀ ਬਾਖ਼ੂਬੀ ਨਾਲ ਦਰਸਾਇਆ ਗਿਆ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਖੁਸ਼ਜੀਵ ਸਿੰਘ ਸੇਫੀ ਨੇ ਕਿਹਾ ਕਿ ਸਮਾਜ ਵਿਚ ਆਪਸੀ ਭਾਈਚਾਰੇ ਨੂੰ ਨੇੜੇ ਰੱਖਣ 'ਚ ਫੋਟੋਗ੍ਰਾਫੀ ਦੀ ਵੀ ਅਹਿਮ ਭੂਮਿਕਾ ਰਹੀ ਹੈ | ਨਵਨੀਤ ਸਕਸੈਨਾ ਨੇ ਇਸ ਮੌਕੇ ਕਿਹਾ ਕਿ ਮੌਜੂਦਾ ਸਮੇਂ 'ਚ ਫੋਟੋਗ੍ਰਾਫੀ 'ਚ ਬਦਲਾਅ ਵੀ ਆਇਆ ਹੈ | ਰਣਬੀਰ ਮਠਾੜੂ ਨੇ ਕਿਹਾ ਕਿ ਸਾਰੇ ਹੀ ਸੂਖਮ ਕਲਾਵਾਂ ਦੇ ਕਲਾਕਾਰਾਂ ਨੇ ਆਪਣੀਆਂ ਕਲਾਕ੍ਰਿਤਾਂ ਵਿਚ ਕਾਫੀ ਮਿਹਨਤ, ਲਗਨ ਨਾਲ ਕਾਰਜ ਕੀਤਾ ਹੈ | ਇਸ ਤਰ੍ਹਾਂ ਦੀ ਗੱਲ ਹੀ ਜਗਜੀਤ ਸਿੰਘ ਅਤੇ ਰੇਖਾ ਚੰਦਰ ਵਲੋਂ ਸਾਂਝੀ ਕੀਤੀ ਗਈ |

ਖੱਟਰ ਵਲੋਂ ਨਵੇਂ ਸਲਾਹਕਾਰ ਬੋਰਡ ਦੇ ਗਠਨ ਦੀ ਪਰਵਾਨਗੀ

ਚੰਡੀਗੜ੍ਹ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਸੀ.ਐਸ.ਆਰ. ਕਾਰਜਕਾਰੀ ਕਮੇਟੀ ਨੂੰ ਮਾਰਗਦਰਸ਼ਨ ਤੇ ਸਲਾਹ ਦੇਣ ਅਤੇ ਰਾਜ ਵਿਚ ਸੀ.ਐਸ.ਆਰ. ਗਤੀਵਿਧੀਆਂ ਦੀ ਸਮੀਖਿਆ ਲਈ ਕਾਰਪੋਰੇਟ ਸੋਸ਼ਲ ਰਿਸਪਾਨਸਿਬਿਲਟੀ ...

ਪੂਰੀ ਖ਼ਬਰ »

ਪੀ. ਯੂ. ਕੈਂਪਸ 'ਚ ਚਲਾਈ ਸਫ਼ਾਈ ਮੁਹਿੰਮ

ਚੰਡੀਗੜ•੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਬਾਗਵਾਨੀ ਵਿਭਾਗ ਵਲੋਂ ਸੈਕਟਰ-25 ਵਿਚਲੇ ਕੈਂਪਸ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਬਾਗਵਾਨੀ ਵਿਭਾਗ ਦੇ ਇੰਜੀਨੀਅਰ ਅਨਿਲ ਠਾਕੁਰ ਦੀ ਅਗਵਾਈ ਵਿਚ ਚਲਾਈ ਸਫ਼ਾਈ ਮੁਹਿੰਮ ਵਿਚ 60 ਕਰਮਚਾਰੀ ਸ਼ਾਮਿਲ ...

ਪੂਰੀ ਖ਼ਬਰ »

ਦੁਸਹਿਰੇ ਦੀ ਸ਼ਾਮ ਮਾਰਕੀਟਾਂ 'ਚ ਰਹੀ ਭੀੜ- ਸੜਕਾਂ 'ਤੇ ਲਗਦੇ ਰਹੇ ਜਾਮ

ਚੰਡੀਗੜ੍ਹ, 19 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਜਿਸ ਦੌਰਾਨ ਸ਼ਾਮ ਸਮੇਂ ਸ਼ਹਿਰ ਦੀਆਂ ਮਾਰਕੀਟਾਂ ਅਤੇ ਦੁਸਹਿਰਾ ਗਰਾਊਾਡਾਂ ਨੇੜੇ ਭਾਰੀ ਭੀੜ ਦੇਖਣ ਨੂੰ ਮਿਲੀ | ਦੁਸਹਿਰੇ ਕਾਰਨ ...

ਪੂਰੀ ਖ਼ਬਰ »

ਮੇਰੇ ਲਈ ਸਿਆਸਤ ਪਿੱਛੋਂ ਪਹਿਲਾਂ ਹੈ ਮਾਂ ਬੋਲੀ - ਬੁਟਰੇਲਾ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੰਜਾਬੀ ਮੰਚ ਵਲੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖ਼ਾਤਰ ਵਿੱਢੇ ਗਏ ਸੰਘਰਸ਼ ਤਹਿਤ ਆਉਂਦੀ 1 ਨਵੰਬਰ ਨੂੰ ਜੋ ਕਾਲਾ ਦਿਵਸ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਸ ਵਿਚ ...

ਪੂਰੀ ਖ਼ਬਰ »

-ਮਾਮਲਾ ਪਿੰਡਾਂ ਦੇ ਨਗਰ ਨਿਗਮ 'ਚ ਰਲੇਵੇਂ ਦਾ-

ਪਿੰਡਾਂ ਵਾਲਿਆਂ 'ਰਲੇਵੇਂ' ਿਖ਼ਲਾਫ਼ ਡਟਣ ਦਾ ਕੀਤਾ ਐਲਾਨ

ਚੰਡੀਗੜ੍ਹ, 19 ਅਕਤੂਬਰ (ਆਰ.ਐਸ.ਲਿਬਰੇਟ) - ਪਿੰਡਾਂ ਦੇ ਨਗਰ ਨਿਗਮ 'ਚ ਰਲੇਵੇਂ ਦੇ ਵਿਰੋਧ ਵਿਚ ਪਿੰਡ ਖੁੱਡਾ ਅਲੀਸ਼ੇਰ ਵਿਚ ਕੀਤੇ ਇਕੱਠ ਦੌਰਾਨ ਸਮੂਹ ਪਿੰਡਾਂ ਵਾਲਿਆਂ 'ਰਲੇਵੇਂ' ਦੇ ਿਖ਼ਲਾਫ਼ ਡੱਟਣ ਦਾ ਐਲਾਨ ਕਰ ਦਿੱਤਾ ਹੈ | ਇਕੱਠ ਵਿਚ ਸ਼ਾਮਿਲ ਪਹਿਲਾਂ ਨਗਰ ਨਿਗਮ ...

ਪੂਰੀ ਖ਼ਬਰ »

'ਆਪ' ਮਹਿਲਾ ਵਿੰਗ ਨੇ ਆਸ਼ਾ ਵਰਕਰਾਂ ਦੇ ਹੱਕ 'ਚ ਮਾਰਿਆ ਹੋਕਾ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ)- 'ਆਪ' ਮਹਿਲਾ ਵਿੰਗ ਦੀ ਆਬਜ਼ਰਵਰ ਅਤੇ ਵਿਧਾਇਕ ਪ੍ਰੋ: ਬਲਜਿੰਦਰ ਕੌਰ, ਮਹਿਲਾ ਵਿੰਗ ਦੀ ਪ੍ਰਧਾਨ ਰਾਜ ਲਾਲੀ ਗਿੱਲ ਤੇ ਸਹਿ ਪ੍ਰਧਾਨ ਜੀਵਨਜੋਤ ਕੌਰ ਨੇ ਐਕਰੀਡੇਟਡ ਸੋਸ਼ਲ ਹੈਲਥ ਐਕਟੇਵਿਸਟਜ (ਆਸ਼ਾ) ਵਰਕਰਾਂ ਵਲੋਂ ਆਪਣੇ ...

ਪੂਰੀ ਖ਼ਬਰ »

ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਵੱਖ-ਵੱਖ ਥਾਈਾ ਗੁਰਮਤਿ ਸਮਾਗਮ ਜਾਰੀ

ਐੱਸ. ਏ. ਐੱਸ. ਨਗਰ, 19 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਦੇ ਮੁੱਖ ਸੇਵਾਦਾਰ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਸਿੱਖ ਧਰਮ ਦੇ ਪ੍ਰਚਾਰ ਹਿਤ ਵੱਖ-ਵੱਖ ਥਾਈਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਭਾਈ ਗੁਰਪ੍ਰੀਤ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਪਿੰਡ ਚੋਲਟਾ ਵਿਖੇ ਵੰਡੇ ਗਏ ਮੁਫ਼ਤ ਬੂਟੇ

ਖਰੜ, 19 ਅਕਤੂਬਰ (ਜੰਡਪੁਰੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੋਲਟਾ ਵਿਖੇ ਜੰਗਲਾਤ ਵਿਭਾਗ ਵਲੋਂ ਮੁਫ਼ਤ ਬੂਟੇ ਵੰਡੇ ਗਏ | ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਿੱਥੇ ਘਰ-ਘਰ ਹਰਿਆਲੀ ਮੁਹਿੰਮ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਸਮਰਥਨ ਮਿਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸਾਈਨ ਬੋਰਡਾਂ 'ਤੇ ਹਿੰਦੀ 'ਤੇ ਫੇਰਿਆ ਕਾਲਾ ਰੰਗ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਸਾਈਨ ਬੋਰਡਾਂ 'ਤੇ ਹਿੰਦੀ 'ਤੇ ਕਿਸੇ ਵਲੋਂ ਕਾਲਾ ਰੰਗ ਫੇਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਾਈਨ ਬੋਰਡਾਂ 'ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੇ ਭਾਸ਼ਾਵਾਂ ਲਿਖੀਆਂ ਗਈਆਂ ਸਨ ...

ਪੂਰੀ ਖ਼ਬਰ »

ਪਤੀ 'ਤੇ ਧੋਖੇ ਨਾਲ ਤਲਾਕ ਦੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰਵਾਉਣ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)– ਦਿੱਲੀ ਦੀ ਰਹਿਣ ਵਾਲੀ ਗੀਤਾ ਨਾਂਅ ਦੀ ਮਹਿਲਾ ਨੇ ਆਪਣੇ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਪਰਿਵਾਰ 'ਤੇ ਉਸ ਨੂੰ ਗੁੰਮਰਾਹ ਕਰਕੇ ਦਿੱਲੀ ਤੋਂ ਮੁਹਾਲੀ ਲਿਆ ਕੇ ਛੱਡਣ ਦਾ ਦੋਸ਼ ਲਗਾਇਆ ਹੈ | ਮਹਿਲਾ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਪਿੰਡ ਤਿ੍ਵੇਦੀ ਕੈਂਪ ਦੇ ਵਸਨੀਕ ਨਰਕ ਵਰਗੇ ਮਾਹੌਲ 'ਚ ਰਹਿਣ ਲਈ ਮਜਬੂਰ

ਡੇਰਾਬੱਸੀ, 19 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਨਾਲ ਲਗਦੇ ਪਿੰਡ ਤਿ੍ਵੇਦੀ ਕੈਂਪ ਦੀਆਂ ਗਲੀਆਂ 'ਚ ਫੈਲੀ ਗੰਦਗੀ ਕਰਕੇ ਲੋਕ ਨਰਕ ਤੋਂ ਵੀ ਬਦਤਰ ਮਾਹੌਲ 'ਚ ਰਹਿ ਰਹੇ ਹਨ | ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਗਲੀਆਂ ਨਾਲੀਆਂ ਦੀ ਸਫ਼ਾਈ ਨਾ ਹੋਣ ਕਰਕੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸਾਈਨ ਬੋਰਡਾਂ 'ਤੇ ਹਿੰਦੀ 'ਤੇ ਫੇਰਿਆ ਕਾਲਾ ਰੰਗ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਸਾਈਨ ਬੋਰਡਾਂ 'ਤੇ ਹਿੰਦੀ 'ਤੇ ਕਿਸੇ ਵਲੋਂ ਕਾਲਾ ਰੰਗ ਫੇਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਾਈਨ ਬੋਰਡਾਂ 'ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੇ ਭਾਸ਼ਾਵਾਂ ਲਿਖੀਆਂ ਗਈਆਂ ਸਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮਨਾਇਆ ਦੁਸਹਿਰਾ

ਐੱਸ. ਏ. ਐੱਸ. ਨਗਰ, 19 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਅੱਜ ਮੁਹਾਲੀ ਅੰਦਰ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦੁਸਹਿਰਾ ਕਮੇਟੀ ਮੁਹਾਲੀ ਵਲੋਂ ਸਥਾਨਕ ਫੇਜ਼-8 ਸਥਿਤ ਦੁਸਹਿਰਾ ਗਰਾਊਾਡ ਵਿਖੇ ਇਕ ਆਕਰਸ਼ਕ ਪ੍ਰੋਗਰਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

ਕੁਰਾਲੀ, 19 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਰੋਪੜ ਮਾਰਗ 'ਤੇ ਸਥਿਤ ਪਿੰਡ ਸਿੰਘ ਭਗਵੰਤਪੁਰਾ ਵਿਖੇ ਬੀਤੇ ਕੱਲ੍ਹ ਹੋਏ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (34) ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌਾਸਲਰਾਂ ਨੇ ਕੈਬਨਿਟ ਮੰਤਰੀ ਸਿੱਧੂ 'ਤੇ ਨਿਗਮ ਦੇ ਕੰਮਾਂ 'ਚ ਦਖਲਅੰਦਾਜ਼ੀ ਕਰਨ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)- ਸਥਾਨਕ ਅਕਾਲੀ-ਭਾਜਪਾ ਕੌਾਸਲਰਾਂ ਨੇ ਕੈਬਨਿਟ ਮੰਤਰੀ ਤੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ 'ਤੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਨਗਰ ਨਿਗਮ ਵਲੋਂ ਪਾਸ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਮਾਮਲੇ 'ਚ ਮੁਲਜ਼ਮ 1 ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸੀ. ਆਈ. ਏ. ਸਟਾਫ਼ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਣਅਧਿਕਾਰਤ ਕਾਲੋਨੀਆਂ, ਪਲਾਟਾਂ ਤੇ ਬਿਲਡਿੰਗਾਂ ਨੂੰ ਰੈਗੂਲਰਾਈਜ਼ ਕਰਨ ਦੀ ਨੀਤੀ ਨੋਟੀਫਾਈ : ਬਾਜਵਾ

ਐੱਸ. ਏ. ਐੱਸ. ਨਗਰ, 19 ਅਕਤੂੁਬਰ (ਨਰਿੰਦਰ ਸਿੰਘ ਝਾਂਮਪੁਰ)- ਰਾਜ ਵਿਚ ਮੌਜੂਦ ਸਾਰੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਯੋਜਨਬੱਧ ਵਿਕਾਸ ਅਧੀਨ ਲਿਆਉਣ ਲਈ ਅਤੇ ਇਨ•ਾਂ ਕਾਲੋਨੀਆਂ ਦੇ ਵਸਨੀਕਾਂ ਨੂੰ ਵਧੀਆ ਜੀਵਨ ਲਈ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਨੂੰ ਯਕੀਨੀ ...

ਪੂਰੀ ਖ਼ਬਰ »

ਮੋਬਾਈਲ ਟਾਵਰ ਦੀਆਂ ਬੈਟਰੀਆਂ ਚੋਰੀ

ਖਰੜ, 19 ਅਕਤੂਬਰ (ਮਾਨ)-ਪਿੰਡ ਦੇਸੂਮਾਜਰਾ ਸਥਿਤ ਇਕ ਮੋਬਾਈਲ ਟਾਵਰ ਦੀਆਂ ਵੱਡੀ ਗਿਣਤੀ ਬੈਟਰੀਆਂ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਈਆਂ ਗਈਆਂ | ਟਾਵਰ ਕੰਪਨੀ ਦੇ ਟੈਕਨੀਸ਼ੀਅਨ ਅਮਨਦੀਪ ਸਿੰਘ ਨੇ ਦੱਸਿਆ ਕਿ ਮੇਨ ਸੜਕ ਦੇ ਨੇੜੇ ਲੱਗੇ ਇਸ ਟਾਵਰ ਤੋਂ ਪਿਛਲੇ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...

ਪੂਰੀ ਖ਼ਬਰ »

ਮਹਿਕ ਨਗਰ ਵਿਖੇ ਕਮਰੇ 'ਚੋਂ ਸਾਮਾਨ ਚੋਰੀ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਵਿਚਲੇ ਮਹਿਕ ਨਗਰ ਦੇ ਇਕ ਘਰ 'ਚੋਂ ਕਿਸੇ ਵਲੋਂ ਸਾਮਾਨ ਚੋਰੀ ਕਰ ਲਿਆ ਗਿਆ | ਕੁਲਦੀਪ ਨਾਂਅ ਦੇ ਨੌਜਵਾਨ ਨੇ ਦੱਸਿਆ ਕਿ ਉਹ ਇਕ ਮੋਬਾਈਲ ਕੰਪਨੀ ਲਈ ਬਤੌਰ ਟੈਕਨੀਸ਼ੀਅਨ ਕੰਮ ਕਰਦਾ ਹੈ | ਉਸ ਦੇ ਨਾਲ ਹੀ ਕੰਪਨੀ 'ਚ ਕੰਮ ...

ਪੂਰੀ ਖ਼ਬਰ »

ਅਦਾਲਤ ਦਾ ਚਪੜਾਸੀ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਮੁਹਾਲੀ ਵਿਚਲੀ ਇਕ ਅਦਾਲਤ ਦੇ ਚਪੜਾਸੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਚਪੜਾਸੀ ਦੀ ਪਛਾਣ ਜਸਪਾਲ ਵਾਸੀ ਸ਼ਿਵਜੋਤ ਇਨਕਲੇਵ ਵਜੋਂ ਹੋਈ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ/ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਮਹਾਂ ਰੈਲੀ 26 ਨੂੰ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ) - ਚੋਣਾ ਦੌਰਾਨ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਹੁਣ ਆਪਣੇ ਹੀ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ | ਚੋਣਾਂ ਦੌਰਾਨ ਮੁਲਾਜ਼ਮਾਂ ਦੇ ਧਰਨਿਆਂ ਵਿਚ ਸ਼ਾਮਿਲ ਹੋ ਕੇ ਮੁਲਾਜ਼ਮਾਂ ਦੇ ਧਰਨਿਆਂ ਨੂੰ ਜਾਇਜ਼ ਦੱਸਣ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਸਫ਼ਲਤਾਪੂਰਵਕ ਸਮਾਪਤ ਹੋਇਆ ਦੰਦਾਂ ਦਾ ਵਿਸ਼ੇਸ਼ ਪੰਦ੍ਹਰਵਾੜਾ

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਦੰਦਾਂ ਦੀ ਮੁਫ਼ਤ ਜਾਂਚ ਤੇ ਇਲਾਜ ਸਬੰਧੀ ਜਾਰੀ ਵਿਸ਼ੇਸ਼ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਜ਼ਿਲ੍ਹਾ ਮੁਹਾਲੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਲੋੜਵੰਦ ਮਰੀਜ਼ਾਂ ਨੂੰ 155 ਡੈਂਚਰ ਲਗਾਏ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕੀਰਤਨ ਸੁਸਾਇਟੀ ਡਡਵਿੰਡੀ ਵਲੋਂ 9ਵਾਂ ਮਹਾਨ ਕੀਰਤਨ ਸਮਾਗਮ 2 ਨਵੰਬਰ ਨੂੰ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਸਚਦੇਵਾ ਗਰਲਜ਼ ਕਾਲਜ ਘੜੂੰਆਂ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਚੇਤਨਾ ਰੈਲੀ ਕੱਢੀ

ਖਰੜ, 19 ਅਕਤੂਬਰ (ਜੰਡਪੁਰੀ)-ਵਾਤਾਵਰਨ ਚੇਤਨਾ ਮੁਹਿੰਮ ਤਹਿਤ ਸਚਦੇਵਾ ਗਰਲਜ਼ ਕਾਲਜ ਘੜੂੰਆਂ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਵਲੋਂ ਚੇਤਨਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਕਾਲਜ ਪਿ੍ੰਸੀਪਲ ਡਾ: ਸ਼ਿਵਦੱਤ ਸ਼ਰਮਾ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅਨਾਜ ਮੰਡੀ ਦੀ ਚੈਕਿੰਗ

ਖਰੜ, 19 ਅਕਤੂਬਰ (ਜੰਡਪੁਰੀ)-ਵਿਜੀਲੈਂਸ ਬਿਉੂਰੋ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅੱਜ ਖਰੜ ਦੀ ਅਨਾਜ ਮੰਡੀ ਵਿਖੇ ਝੋਨੇ ਦੇ ਚੱਲ ਰਹੇ ਖ਼ਰੀਦੋ-ਫ਼ਰੋਖ਼ਤ ਦੇ ਕੰਮ ਦੀ ਮੁਹਾਲੀ ਦੀ ਵਿਜੀਲੈਂਸ ਟੀਮ ਵਲੋਂ ਜਾਂਚ ਕੀਤੀ ਗਈ | ਅੱਜ ਡੀ. ਐੱਸ. ਪੀ. ਰਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਕਾਂਸਟੇਬਲ ਹਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ

ਖਰੜ, 19 ਅਕਤੂਬਰ (ਜੰਡਪੁਰੀ)-ਸੰਨ 1991 'ਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਹੋਏ ਇਕ ਮੁਕਾਬਲੇ 'ਚ ਮਾਰੇ ਗਏ ਪਿੰਡ ਪਨੂੰਆਂ ਦੇ ਜੰਮਪਲ ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਕਾਂਸਟੇਬਲ ਹਰਦੀਪ ਸਿੰਘ ਨੂੰ ਅੱਜ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਸਕੂਲ ਵਿਖੇ ਦੋ ...

ਪੂਰੀ ਖ਼ਬਰ »

ਪੋਸਟਲ ਐਾਡ ਆਰ. ਐਮ. ਐਸ. ਇੰਪਲਾਈਜ਼ ਕੋਆਪਰੇਟਿਵ ਬੈਂਕ ਅੰਬਾਲਾ ਦੀ ਚੋਣ ਕੱਲ੍ਹ

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਪੋਸਟਲ ਐਾਡ ਆਰ. ਐਮ. ਐਸ. ਇੰਪਲਾਈਜ਼ ਕੋਆਪਰੇਟਿਵ ਲਿਮਟਿਡ ਬੈਂਕ ਅੰਬਾਲਾ ਦੀ ਦੋ ਗਰੁੱਪਾਂ ਏ. ਪੀ. ਝੰਜੋਲੀਆ ਰਾਜੇਸ਼ ਪੈਨਲ ਅਤੇ ਮਨਜੀਤ ਪੈਨਲ 'ਚ ਚੋਣ 21 ਅਕਤੂਬਰ ਨੂੰ ਹੋ ਰਹੀ ਹੈ | ਅੱਜ ਏ. ਪੀ. ਝੰਜੋਲੀਆ ਰਾਜੇਸ਼ ਪੈਨਲ ਦੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਦੋ ਮੁਲਜ਼ਮ ਕਾਬੂ

ਜ਼ੀਰਕਪੁਰ, 19 ਅਕਤੂਬਰ (ਹੈਪੀ ਪੰਡਵਾਲਾ)- ਢਕੌਲੀ ਪੁਲਿਸ ਨੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ 600 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਢਕੌਲੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਮੋਟਰਸਾਈਕਲ ਸਵਾਰ ਨੌਜਵਾਨ ...

ਪੂਰੀ ਖ਼ਬਰ »

ਰਜਿੰਦਰ ਸਿੰਘ ਚਾਨੀ ਸਿੱਖਿਆ ਵਿਭਾਗ ਦੇ ਬੁਲਾਰੇ ਨਿਯੁਕਤ

ਐੱਸ. ਏ. ਐੱਸ. ਨਗਰ, 19 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜਿੰਦਰ ਸਿੰਘ ਚਾਨੀ ਨੂੰ ਵਿਭਾਗ ਦੇ ਬੁਲਾਰੇ ਵਜੋਂ ਅਧਿਕਾਰਤ ਕੀਤਾ ਗਿਆ ਹੈ | ਸਕੂਲ ਸਿੱਖਿਆ ਸਕੱਤਰ ਵਲੋਂ ਜਾਰੀ ਹੁਕਮਾਂ ਅਨੁਸਾਰ ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ : ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)- ਇੱਥੋਂ ਨੇੜਲੇ ਪਿੰਡ ਬਠਲਾਣਾ ਦੀ ਪਿੰਡ ਸੁਧਾਰ ਸਭਾ ਵਲੋਂ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਕਿ੍ਕਟ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ | ਕਿ੍ਕਟ ਵਿਚ ਸਨੇਟਾ ਦੀ ਟੀਮ ਨੇ ਬਠਲਾਣਾ ਨੂੰ ਹਰਾ ਕੇ ਟਰਾਫ਼ੀ ਅਤੇ 2100 ...

ਪੂਰੀ ਖ਼ਬਰ »

ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 73 ਪੇਟੀਆਂ ਬਰਾਮਦ

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਗੁਆਂਢੀ ਸੂਬਿਆਂ ਅਤੇ ਚੰਡੀਗੜ੍ਹ ਤੋਂ ਪੰਜਾਬ ਅੰਦਰ ਸ਼ਰਾਬ ਦੀ ਤਸਕਰੀ ਹੋਣ ਦੇ ਰੋਜ਼ਾਨਾ ਸਾਹਮਣੇ ਆ ਰਹੇ ਮਾਮਲਿਆਂ ਦੇ ਮੱਦੇਨਜ਼ਰ ਐਕਸਾਈਜ਼ ਐਾਡ ਟੈਕਸੇਸ਼ਨ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ (ਆਈ. ਏ. ਐੱਸ.) ਵਲੋਂ ...

ਪੂਰੀ ਖ਼ਬਰ »

ਰਾਤ ਨੂੰ ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਕੇ ਨਕਦੀ ਤੇ ਮੋਬਾਈਲ ਫ਼ੋਨ ਲੁੱਟੇ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ. ਸਿਟੀ ਵਿਖੇ ਦੇਰ ਰਾਤ ਪ੍ਰਵਾਸੀ ਮਜ਼ਦੂਰ ਜੋ ਕਿ ਸੁੱਤੇ ਪਏ ਸਨ, ਨੂੰ ਅਣਪਛਾਤੇ ਵਿਅਕਤੀਆਂ ਵਲੋਂ ਬੰਧਕ ਬਣਾ ਕੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਹਮਲਾਵਰਾਂ ਕੋਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX